ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਅੰਮ੍ਰਿਤਸਰ

ਅੰਮਿ੍ਤਸਰ ਪੁਲਿਸ ਹੱਥ ਲੱਗੀ ਸਫ਼ਲਤਾ

ਅੰਮਿ੍ਤਸਰ, 6 ਦਸਬੰਰ (ਰੇਸ਼ਮ ਸਿੰਘ)-ਅੰਮਿ੍ਤਸਰ ਪੁਲਿਸ ਦੇ ਹੱਥ ਅੱਜ ਵੱਡੀ ਸਫ਼ਲਤਾ ਲੱਗੀ ਹੈ ਜਿਸ ਵਲੋਂ ਜਿੱਥੇ ਸਵਾ ਕਰੋੜ ਦੀ ਹੈਰੋਇਨ ਸਮੇਤ ਇਕ ਤਸਕਰ ਨੂੰ ਕਾਬੂ ਕੀਤਾ ਗਿਆ ਹੈ, ਉਥੇ ਲੁੱਟਾਂ ਖੋਹਾਂ ਕਰਨ ਤੇ ਡੁਪਲੀਕੇਟ ਚਾਬੀਆਂ ਬਣਾ ਕੇ ਘਰਾਂ ਦੀਆਂ ਚੋਰੀਆਂ ਕਰਨ ਦੇ ਦੋਸ਼ ਹੇਠ 5 ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਹ ਖੁਲਾਸਾ ਅੱਜ ਇੱਥੇ ਪੁਲਿਸ ਲਾਈਨ ਵਿਖੇ ਕਰਵਾਏ ਪੱਤਰਕਾਰ ਸੰਮੇਲਨ 'ਚ ਏ. ਡੀ. ਸੀ. ਪੀ.-3 ਹਰਪਾਲ ਸਿੰਘ ਨੇ ਕਰਦਿਆਂ ਦੱਸਿਆ ਕਿ ਬੱਸ ਸਟੈਂਡ ਦੇ ਕੈਂਚੀ ਗੇਟ 'ਤੇ ਤਾਇਨਾਤ ਟ੍ਰੈਫ਼ਿਕ ਦੇ ਏ. ਐਸ. ਆਈ. ਬਲਜੀਤ ਸਿੰਘ ਨੂੰ ਇਕ ਮੋਟਰਸਾਇਕਲ ਸਵਾਰ ਦੀਆਂ ਗਤੀਵਿਧੀਆਂ 'ਤੇ ਸ਼ੱਕ ਹੋਇਆਂ ਤਾਂ ਤੁਰੰਤ ਪੁਲਿਸ ਪਾਰਟੀ ਨੂੰ ਸੂਚਿਤ ਕੀਤਾ ਜਿਸ ਵਲੋਂ ਜਦੋਂ ਉਕਤ ਨੌਜਵਾਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 260 ਗ੍ਰਾਮ ਹੈਰੋਇਨ ਬਰਾਮਦ ਹੋਈ | ਬਰਾਮਦ ਹੋਈ ਹੈਰੋਇਨ ਦੀ ਕੀਮਤ ਇਕ ਕਰੋੜ ਤੀਹ ਲੱਖ ਰੁਪਿਆ ਦੱਸੀ ਗਈ ਹੈ | ਜਦੋਂ ਕਿ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਸ਼ਨਾਖਤ ਗੌਰਵ ਠਾਕੁਰ ਵਾਸੀ ਸਾਵਨ ਕਾਲੋਨੀ ਬੱਕਰ ਘਾਟ ਕਪੂਰਥਲਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਏ. ਡਵੀਜ਼ਨ ਦੀ ਪੁਲਿਸ ਵਲੋਂ ਬੱਸ ਅੱਡੇ ਨੇੜਿਓ ਲੋਕਾਂ ਦੇ ਮੋਬਾਇਲ ਖੋਹਣ ਵਾਲੇ 2 ਅਨਸਰਾਂ ਨੂੰ ਕਾਬੂ ਕਰ ਲਿਆ ਗਿਆ ਹੈ ਜਿਨ੍ਹਾਂ ਪਾਸੋਂ 2 ਮੋਬਾਇਲ ਤੇ ਇਕ ਮੋਟਰਸਾਇਕਲ ਬਰਾਮਦ ਹੋਇਆ ਹੈ | ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਸ਼ਨਾਖਤ ਪਾਰਸ ਵਾਸੀ ਸੁਭਾਸ਼ ਬਸਤੀ ਮੁਸਤਫ਼ਾਬਾਦ ਤੇ ਈਸ਼ੂ ਵਾਸੀ ਫ਼ਤਿਹ ਸਿੰਘ ਕਾਲੋਨੀ ਮਜੀਠਾ ਰੋਡ ਵਜੋਂ ਹੋਈ ਹੈ | ਤੀਜਾ ਮਾਮਲਾ ਡੁਪਲੀਕੇਟ ਚਾਬੀਆਂ ਬਣਾ ਕੇ ਘਰਾਂ 'ਚ ਲੁੱਟਾਂ ਖੋਹਾਂ ਕਰਨ ਦਾ ਹੈ, ਇਸ ਮਾਮਲੇ 'ਚ ਦਿਨੇਸ਼ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਚੋਰੀ ਹੋ ਗਈ ਸੀ ਤੇ ਢਾਈ ਲੱਖ ਨਕਦੀ ਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ ਸੀ | ਇਸ ਮਾਮਲੇ 'ਚ ਪੁਲਿਸ ਵਲੋਂ 2 ਕਥਿਤ ਚੋਰਾਂ ਨੂੰ ਪੰਚਕੁੂਲਾ ਹਰਿਆਣਾ ਤੋਂ ਗਿ੍ਫ਼ਤਾਰ ਕੀਤਾ ਗਿਆ ਜਿਨ੍ਹਾਂ ਦੀ ਸ਼ਨਾਖਤ ਸਤਵੰਤ ਸਿੰਘ ਤੇ ਅਰਜਨ ਸਿੰਘ ਵਾਸੀਆ ਅਕਾਸ਼ ਨਗਰ ਇੰਦੌਰ ਮੱਧ ਪ੍ਰਦੇਸ਼ ਵਜੋਂ ਹੋਈ ਹੈ | ਇਨ੍ਹਾਂ ਪਾਸੋਂ ਘਰ 'ਚੋਂ ਚੋਰੀ ਕੀਤੇ ਗਏ ਸੋਨੇ ਦੇ ਗਹਿਣੇ ਬਰਾਮਦ ਕਰ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਪੁੱਛਗਿੱਛ 'ਚ ਉਨ੍ਹਾਂ ਦੱਸਿਆ ਕਿ ਉਹ ਡੁਪਲੀਕੇਟ ਚਾਬੀਆਂ ਬਣਾਉਣ ਦਾ ਕੰਮ ਕਰਦੇ ਹਨ ਤੇ ਇਸੇ ਤਰ੍ਹਾਂ ਲੋਕਾਂ ਦੇ ਘਰ ਦਾਖਲ ਹੋ ਜਾਂਦੇ ਹਨ | ਉਨ੍ਹਾਂ 'ਚੋਂ ਇਕ ਘਰ 'ਚ ਮੌਜ਼ੂਦ ਮੈਂਬਰਾਂ ਨੂੰ ਗੱਲਾਂ ਬਾਤਾਂ 'ਚ ਲਾ ਲੈਂਦਾ ਹੈ ਜਦੋਂ ਕਿ ਦੂਜਾ ਅਲਮਾਰੀਆਂ 'ਚ ਪਏ ਸੋਨੇ ਦੇ ਗਹਿਣੇ ਤੇ ਨਕਦੀ 'ਤੇ ਹੱਥ ਸਾਫ਼ ਕਰ ਲੈਂਦਾ ਹੈ | ਉਨ੍ਹਾਂ ਖਿਲਾਫ਼ ਗੁਆਂਢੀ ਸੂਬਿਆਂ 'ਚ ਵੀ ਅਜਿਹੇ ਕਈ ਮਾਮਲੇ ਦਰਜ ਹਨ | ਪੁਲਿਸ ਇਨ੍ਹਾਂ ਦਾ ਰਿਮਾਂਡ ਲੈ ਰਹੀ ਹੈ ਤੇ ਇਨ੍ਹਾਂ ਪਾਸੋਂ ਹੋਰ ਇੰਕਸ਼ਾਫ ਹੋਣ ਦੀ ਵੀ ਸੰਭਾਵਨਾ ਹੈ | ਇਸ ਮੌਕੇ ਏ. ਸੀ. ਪੀ. ਹੈੱਡਕੁਆਟਰ ਰਿਪੂਤਾਪਨ ਸਿੰਘ, ਇੰਸ. ਜਗਜੀਤ ਸਿੰਘ ਆਦਿ ਹਾਜ਼ਰ ਸਨ |

ਮਾਮਲਾ ਪੈਸਿਆਂ ਦੇ ਲੈਣ-ਦੇਣ ਦਾ ਦੋ ਨੌਜਵਾਨਾਂ ਵਲੋਂ ਖੋਹੀ ਗੱਡੀ ਅਜਨਾਲਾ ਪੁਲਿਸ ਨੇ ਚਾਰ ਘੰਟਿਆਂ 'ਚ ਕੀਤੀ ਬਰਾਮਦ

ਅਜਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਸ਼ਾਮ ਸਮੇਂ ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਨੂੰ ਲੈ ਕੇ ਦੋ ਨੌਜਵਾਨਾਂ ਵਲੋਂ ਖੋਹੀ ਗੱਡੀ ਨੂੰ ਅਜਨਾਲਾ ਪੁਲਿਸ ਵਲੋਂ ਚਾਰ ਘੰਟਿਆਂ 'ਚ ਬਰਾਮਦ ਕਰਕੇ ਗੱਡੀ ਖੋਹਣ ਵਾਲੇ ਇਕ ਨੌਜਵਾਨ ਨੂੰ 3 ਗ੍ਰਾਮ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਟੋਲ-ਪਲਾਜ਼ਾ ਵਰਿਆਮ ਨੰਗਲ ਦਾ ਘਿਰਾਓ

ਜੈਂਤੀਪੁਰ, 6 ਦਸੰਬਰ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਵਰਿਆਮ ਨੰਗਲ ਦੇ ਟੋਲ-ਪਲਾਜ਼ਾ ਦੇ ਅੱਗੇ ਕਿਸਾਨ ਤੇ ਮਜ਼ਦੂਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਧਰਨਾ ਦਿੱਤਾ ਗਿਆ ਤੇ ਟੋਲ-ਪਲਾਜ਼ਾ ਦੇ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਵਲੋਂ 48 ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਵਲੋਂ 97 ਏਕੜ ਸਕੀਮ ਦੇ ਪਲਾਟ ਖਰੀਦਣ ਵਾਲੇ ਪ੍ਰਭਾਵਿਤ 48 ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆ ਡਰਾਅ ਰਾਹੀਂ ਅੱਜ ਨਵੇਂ ਪਲਾਟ ਅਲਾਟ ਕੀਤੇ ਗਏ | ਇਸ ਦੌਰਾਨ ਚੇਅਰਮੈਨ ਦਿਨੇਸ਼ ਬੱਸੀ ਨੇ ਦੱਸਿਆ ...

ਪੂਰੀ ਖ਼ਬਰ »

ਮੇਅਰ ਵਲੋਂ ਵਾਰਡ 40 'ਚ ਜਲ ਸਪਲਾਈ ਲਾਈਨ ਵਿਛਾਉਣ ਦਾ ਉਦਘਾਟਨ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਵਾਰਡ ਨੰ: 40 ਵਿਖੇ ਅਮਰੂਤ ਪ੍ਰੋਜੈਕਟ ਤਹਿਤ 100 ਫੀਸਦੀ ਜਲ ਸਪਲਾਈ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕੀਤਾ ਗਿਆ¢ ਇਸ ਮੌਕੇ 'ਤੇ ਮੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ...

ਪੂਰੀ ਖ਼ਬਰ »

ਮਾਮਲਾ ਪਿਆਜ਼ ਦੀਆਂ ਕੀਮਤਾਂ 'ਚ ਅਸਹਿ ਵਾਧੇ ਦਾ ਕੰਵਰਪ੍ਰਤਾਪ ਅਜਨਾਲਾ ਦੀ ਅਗਵਾਈ 'ਚ ਕਾਂਗਰਸ ਨੇ ਮੋਦੀ ਸਰਕਾਰ ਵਿਰੁੱਧ ਕੀਤਾ ਰੋਸ ਮੁਜ਼ਾਹਰਾ

ਅਜਨਾਲਾ, 6 ਦਸੰਬਰ (ਐਸ. ਪ੍ਰਸ਼ੋਤਮ)¸ਅੱਜ ਇੱਥੇ ਪੁਰਾਣੇ ਬੱਸ ਅੱਡੇ ਨੇੜੇ ਬਜ਼ਾਰ 'ਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਤੇ ...

ਪੂਰੀ ਖ਼ਬਰ »

ਡਾ: ਮਨਮੋਹਨ ਸਿੰਘ ਨੇ 84 ਸਿੱਖ ਕਤਲੇਆਮ ਸਬੰਧੀ ਕਾਂਗਰਸ ਦੀ ਭੂਮਿਕਾ ਦਾ ਖ਼ੁਲਾਸਾ ਕਰਕੇ ਸਾਲਾਂ ਦਾ ਬੋਝ ਉਤਾਰਿਆ-ਮਜੀਠੀਆ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ)-ਅਕਾਲੀ ਦਲ ਦੇ ਜਨਰਲ ਸਕੱਤਰ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸੀ ਆਗੂ ਤੇ ਭਾਰਤੀ ਲੋਕਤੰਤਰੀ ਵਰਤਾਰੇ 'ਚ ਸਭ ਤੋਂ ਵੱਡੇ ਵਿਧਾਨਿਕ ਰੁਤਬੇ 'ਤੇ ਰਹੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਵਲੋਂ ...

ਪੂਰੀ ਖ਼ਬਰ »

ਪਾਠਸ਼ਾਲਾ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 6 ਦਸੰਬਰ (ਸੁੁਰਿੰਦਰਪਾਲ ਸਿੰਘ ਵਰਪਾਲ)-ਪਾਠਸ਼ਾਲਾ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੇ ਰਿਆਨ ਸਬ ਜੂਨੀਅਰ ਇੰਟਰ ਸਕੂਲ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਮੱਲਾਂ ਮਾਰੀਆ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਅੰਤਿੰ੍ਰਗ ਕਮੇਟੀ ਮੈਂਬਰ ਸੁਰਜੀਤ ਸਿੰਘ ਕੰਗ ਦੀ ਪਤਨੀ ਦੇ ਦਿਹਾਂਤ 'ਤੇ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 6 ਦਸੰਬਰ (ਜੱਸ)-ਸ਼ੋੋ੍ਰਮਣੀ ਕਮੇਟੀ ਦੇ ਅੰਤਿੰ੍ਰਗ ਕਮੇਟੀ ਮੈਂਬਰ ਸੁਰਜੀਤ ਸਿੰਘ ਕੰਗ ਦੀ ਪਤਨੀ ਬੀਬੀ ਰਜਿੰਦਰ ਕੌਰ ਦੇ ਅੱਜ ਅਕਾਲ ਚਲਾਣਾ ਕਰ ਜਾਣ 'ਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰੰਘ ਲੌਾਗੋਵਾਲ ਤੇ ਮੁੱਖ ਸਕੱਤਰ ਡਾ: ਰੂਪ ਸਿੰਘ ...

ਪੂਰੀ ਖ਼ਬਰ »

ਚੋਰੀ ਦੇ ਟਰੈਕਟਰ ਸਮੇਤ 2 ਨੌਜਵਾਨ ਕਾਬੂ

ਰਾਜਾਸਾਂਸੀ, 6 ਦਸੰਬਰ (ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਰਾਜਾਸਾਂਸੀ ਵਲੋਂ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਦੋ ਨੌਜਵਾਨਾਂ ਨੂੰ ਚੋਰੀ ਦੇ ਟਰੈਕਟਰ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਪੁਲਿਸ ਥਾਣਾ ਰਾਜਾਸਾਂਸੀ ਦੇ ਮੁਖੀ ਸਬ: ...

ਪੂਰੀ ਖ਼ਬਰ »

ਡਾ: ਦੁਸ਼ਅੰਤ ਥੰਮਣ ਨੂੰ ਤਿੰਨ ਦਿਨਾਂ ਕੌਮਾਂਤਰੀ ਨਿਊਰੋ ਸਰਜਰੀ ਲਈ ਮਿਲਿਆ ਸੱਦਾ ਪੱਤਰ

ਅੰਮਿ੍ਤਸਰ, 6 ਦਸਬੰਰ (ਰੇਸ਼ਮ ਸਿੰਘ)-ਗੁਰੂ ਨਗਰੀ ਦੇ ਪ੍ਰਸਿੱਧ ਨਿਊਰੋ ਸਰਜ਼ਨ ਡਾ: ਦੁਸ਼ਅੰਤ ਥੰਮਣ (ਡਾਇਰੈਕਟਰ ਨਿਊਰੋ ਸਾਇੰਸ ਕੇ. ਡੀ. ਹਸਪਤਾਲ) ਨੂੰ ਏ. ਐਨ. ਐਸ. ਆਈ. ਐਮ. 2019 ਏਸ਼ੀਅਨ ਆਸਟ੍ਰੇਲੀਅਨ ਕਾਂਗਰਸ ਆਫ ਨਿਊਰੋਲੋਜੀਕਲ ਸਰਵਿਸਜ਼ ਵਲੋਂ ਕੀਤੀ ਜਾ ਰਹੀ ...

ਪੂਰੀ ਖ਼ਬਰ »

ਨਿਗਮ ਦੇ ਸਿਹਤ ਵਿਭਾਗ ਦੀ ਟੀਮ ਵਲੋਂ ਰੈਸਟੋਰੈਂਟਾਂ 'ਤੇ ਛਾਪੇਮਾਰੀ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸਿਹਤ ਵਿਭਾਗ ਦੀ ਟੀਮ ਵਲੋਂ ਸ਼ਹਿਰ ਦੇ ਪੋਸ਼ ਇਲਾਕੇ ਰਣਜੀਤ ਐਵੀਨਿਊ ਸਥਿਤ ਵੱਖ-ਵੱਖ ਰੈਸਟੋਰੈਂਟਾਂ ਵਿਖੇ ਅਚਾਨਕ ਛਾਪੇਮਾਰੀ ਕੀਤੀ | ਇਸ ਦੌਰਾਨ 8 ਰੈਸਟੋਰੈਂਟਾਂ 'ਚੋਂ 6 ਰੈਸਟੋਰੈਂਟਾਂ 'ਚ ਸਫ਼ਾਈ ਦੀ ਕਮੀ ਪਾਏ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਜਨਮ ਤੇ ਮੌਤ ਦਰ ਦਫ਼ਤਰਾਂ ਦੀ ਅਚਨਚੇਤ ਜਾਂਚ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ)-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀਆਂ ਹਦਾਇਤਾਂ 'ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਸ਼ੂੰ ਅਗਰਵਾਲ ਨੇ ਸ਼ਹਿਰ 'ਚ ਚੱਲਦੇ ਜਨਮ ਤੇ ਮੌਤ ਦਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ ਤੇ ਉਥੇ ਹੁੰਦੇ ਕੰਮ ਨੂੰ ...

ਪੂਰੀ ਖ਼ਬਰ »

ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਮਾਰੀਆਂ ਮੱਲ੍ਹਾਂ

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਪ੍ਰਤੀਯੋਗਤਾ 'ਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਦਿਆਂ ਅਹਿਮ ਮੱਲ੍ਹਾਂ ਮਾਰੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆ ਪਿ੍ੰ: ਵਿਕਰਮ ਸੇਠ ਨੇ ...

ਪੂਰੀ ਖ਼ਬਰ »

ਸੈਂਕੜੇ ਦਿਹਾਤੀ ਮਜ਼ਦੂਰਾਂ ਵਲੋਂ ਪਰਿਵਾਰਾਂ ਸਮੇਤ ਰੋਸ ਮੁਜ਼ਾਹਰਾ ਕਰਕੇ ਐੱਸ.ਡੀ.ਐੱਮ. ਦਫਤਰ ਅੱਗੇ ਧਰਨਾ

ਅਜਨਾਲਾ, 6 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਬਜ਼ਾਰਾਂ 'ਚ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਸੂਬਾ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਦਾਊਦ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਦੁਧਰਾਏ, ਤਹਿਸੀਲ ਪ੍ਰਧਾਨ ਜਸਬੀਰ ਸਿੰਘ ਜਸਰਾਊਰ, ...

ਪੂਰੀ ਖ਼ਬਰ »

ਬਿ੍ਟਿਸ਼ ਲੇਖਿਕਾ ਨੇ ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-'ਮੇਜਰ ਟੋਮਸ ਵਾਰ' ਨਾਮੀ ਕਿਤਾਬ 'ਚ ਦਰਜ ਆਪਣੇ ਦਾਦਾ ਜੀ ਦੀ ਵਿਰਾਸਤ ਨੂੰ ਕਹਾਣੀ ਸੁਣਾਉਣ ਦੀ ਤਕਨੀਕ ਦਾ ਪ੍ਰਯੋਗ ਕਰਦੇ ਹੋਏ ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਕੁਦਰਤੀ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ ਯੂਥ ਕਾਂਗਰਸ ਦੀਆਂ ਚੋਣਾਂ ਅਮਨ ਅਮਾਨ ਨਾਲ ਚੜੀਆਂ ਨੇਪਰੇ

ਰਾਜਾਸਾਂਸੀ, 6 ਦਸੰਬਰ (ਹਰਦੀਪ ਸਿੰਘ ਖੀਵਾ)-ਯੂਥ ਕਾਂਗਰਸ ਪਾਰਟੀ ਦੀਆਂ ਹੋ ਰਹੀਆਂ ਜਥੇਬੰਦਕ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀਆਂ ਚੋਣਾਂ ਕਸਬਾ ਰਾਜਾਸਾਂਸੀ ਦੇ ਨਵੇਂ ਬਣੇ ਕਮਿਊਨਿਟੀ ਹਾਲ ਅੰਦਰ ਅਮਨ ਅਮਾਨ ਨਾਲ ਨੇਪਰੇ ਚੜ ਗਈਆਂ | ਸਵੇਰੇ 8 ਵਜੇ ...

ਪੂਰੀ ਖ਼ਬਰ »

ਪੀ. ਐਫ. ਮੈਂਬਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰੋਗਰਾਮ 10 ਨੂੰ

ਅੰਮਿ੍ਤਸਰ, 6 ਦਸੰਬਰ (ਸੁਰਿੰਦਰ ਕੋਛੜ)-ਨਿੱਜੀ ਅਦਾਰਿਆਂ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਦੀਆਂ ਭਵਿੱਖ ਨਿਧੀ ਦੀਆਂ ਸਮੱਸਿਆਵਾਂ ਦੇ ਹਲ ਲਈ 10 ਦਸੰਬਰ ਨੂੰ ਕਰਮਚਾਰੀ ਭਵਿੱਖ ਨਿਧੀ ਸੰਗਠਨ ਦੇ ਮੁੱਖ ਦਫ਼ਤਰ ਤੇ ਡਿਸਟਿ੍ਕਟ ਦਫ਼ਤਰ ਬਟਾਲਾ ਵਿਖੇ ਸਮਾਗਮ ਕਰਾਇਆ ਜਾ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਅਜਨਾਲਾ 'ਚ ਯੂਥ ਕਾਂਗਰਸ ਦੀਆਂ ਵੋਟਾਂ ਅਮਨ-ਅਮਾਨ ਨੇਪਰੇ ਚੜੀਆਂ-904 ਵਿਚੋਂ 385 ਵੋਟਾਂ ਹੋਈਆਂ ਪੋਲ

ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਯੂਥ ਕਾਂਗਰਸ ਦੀਆਂ ਹੋ ਰਹੀਆਂ ਜਥੇਬੰਦਕ ਚੋਣਾਂ ਦੇ ਅੱਜ ਤੀਸਰੇ ਦਿਨ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਅਜਨਾਲਾ 'ਚ ਚੋਣਾਂ ਅਮਨ-ਆਮਨ ਨਾਲ ਨੇਪਰੇ ਚੜ੍ਹ ਗਈਆਂ | ਸਥਾਨਕ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਚੋਣਾਂ ਲਈ ਤਿੰਨ ਦਿਹਾਤੀ ਹਲਕਿਆਂ 'ਚ ਭਾਰੀ ਉਤਸ਼ਾਹ

ਅੰਮਿ੍ਤਸਰ, 6 ਦਸੰਬਰ (ਰੇਸ਼ਮ ਸਿੰਘ)-ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਲਈ ਅੱਜ ਆਖਰੀ ਦਿਨ ਦਿਹਾਤੀ ਵਿਧਾਨ ਸਭਾਈ ਹਲਕਿਆਂ ਲਈ ਚੋਣਾਂ ਪਈਆਂ | ਇਹ ਚੋਣਾਂ 'ਚ ਸ਼ਹਿਰਾਂ ਦੇ ਮੁਕਾਬਲੇ ਵੱਡੀ ਤਾਦਾਦ 'ਚ ਨੌਜਵਾਨਾਂ ਨੇ ਹਿੱਸਾ ਲਿਆ ਤੇ 6 ਵਿਧਾਨ ਸਭਾ ਹਲਕਿਆਂ 'ਚ ਅਮਨ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦੇ ਮੈਂਬਰਾਂ ਵਲੋਂ ਸਿੰਘ ਸਾਹਿਬਾਨ ਤੇ ਭਾਈ ਲੌ ਾਗੋਵਾਲ ਨਾਲ ਮੁਲਾਕਾਤ

ਅੰਮਿ੍ਤਸਰ, 5 ਦਸੰਬਰ (ਜੱਸ)-ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵੈਨਕੂਵਰ (ਕੈਨੇਡਾ) ਦੇ ਇਕ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨਾਲ ਵੱਖ-ਵੱਖ ਮੁਲਾਕਾਤਾਂ ...

ਪੂਰੀ ਖ਼ਬਰ »

ਮੇਅਰ ਵਲੋਂ ਵਾਰਡ ਨੰ: 5 'ਚ ਐੱਲ. ਈ. ਡੀ. ਲਾਈਟਾਂ ਲਗਾਉਣ ਦਾ ਉਦਘਾਟਨ

ਅੰਮਿ੍ਤਸਰ 6 ਦਸੰਬਰ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਗਰ ਨਿਗਮ ਦੀ ਵਾਰਡ ਨੰ: 5 ਵਿਚ ਸਮਾਰਟ ਸਿਟੀ ਪ੍ਰੋਜੈਕਟ ਐਲ.ਈ.ਡੀ. ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ | ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਕਾਂਗਰਸੀ ਆਗੂ ਕੰਵਲਜੀਤ ਸਿੰਘ ਢਿੱਲੋਂ, ...

ਪੂਰੀ ਖ਼ਬਰ »

ਪੰਜਾਬ ਭਾਜਪਾ ਵਲੋਂ ਡਾ: ਮਨਮੋਹਨ ਸਿੰਘ ਵਲੋਂ ਦਿੱਤੇ ਸਿੱਖ ਕਤਲੇਆਮ ਸਬੰਧੀ ਬਿਆਨ ਦੀ ਨਿੰਦਾ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵਲੋਂ ਸਾਲ 1984 ਦੇ ਸਿੱਖ ਕਤਲੇਆਮ ਸਬੰਧੀ ਦਿੱਤੇ ਗਏ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਅੱਜ ਇੱਥੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਡਾ. ਮਨਮੋਹਨ ਸਿੰਘ ਦੇ ਸਿੱਖ ਨਸਲਕੁਸ਼ੀ ਬਾਰੇ ਬਿਆਨ ਨੇ ਕਾਂਗਰਸ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਲਿਆਂਦਾ- ਗਿੱਲ

ਅੰਮਿ੍ਤਸਰ, 6 ਦਸੰਬਰ (ਜੱਸ)¸ਸ਼ੋੋ੍ਰਮਣੀ ਅਕਾਲੀ ਦਲ ਹਲਕਾ ਹਲਕਾ ਅੰਮਿ੍ਤਸਰ ਦੱਖਣੀ ਦੇ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਤਲਬੀਰ ਸਿੰਘ ਗਿੱਲ ਨੇ ਕਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਲੋਂ ਦਿੱਤੇ ਗਏ ਬਿਆਨ ਕਿ 1984 ਦੀ ਸਿੱਖ ਨਸਲਕੁਸ਼ੀ ਨੂੰ ...

ਪੂਰੀ ਖ਼ਬਰ »

ਨਿਗਮ ਦੀ ਟੀਮ ਨੇ ਮਾਲ ਦੇ 127 ਸ਼ੋਅ ਰੂਮ ਵਾਲਿਆਂ ਨੂੰ ਕੱਢੇ ਪ੍ਰਾਪਰਟੀ ਟੈਕਸ ਦੇ ਨੋਟਿਸ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ)¸ਸਥਾਨਕ ਜੀਟੀ ਰੋਡ ਸਥਿਤ ਇਕ ਮਾਲ ਵਲੋਂ ਘੱਟ ਪ੍ਰਾਪਰਟੀ ਟੈਕਸ ਦਾ ਭੁਗਤਾਨ ਕੀਤੇ ਜਾਣ ਦਾ ਮਾਮਲਾ ਮੇਅਰ ਕਰਮਜੀਤ ਸਿੰਘ ਰਿੰਟੂ ਦੇ ਧਿਆਨ 'ਚ ਆਉਣ ਤੋਂ ਬਾਅਦ ਮੇਅਰ ਵਲੋਂ ਮੀਟਿੰਗਾਂ ਕਰਕੇ ਪ੍ਰਾਪਰਟੀ ਟੈਕਸ ਵਿਭਾਗ ਨੂੰ ...

ਪੂਰੀ ਖ਼ਬਰ »

ਪਾਕਿ 'ਚ ਧਾਰਮਿਕ ਯਾਦਗਾਰਾਂ ਸਾਂਭ-ਸੰਭਾਲ ਦੀ ਘਾਟ ਕਾਰਨ ਲੈ ਚੁੱਕੀਆਂ ਖੰਡਰਾਂ ਦਾ ਰੂਪ : ਪੰਨ

ਅੰਮਿ੍ਤਸਰ, 6 ਦਸੰਬਰ (ਸੁਰਿੰਦਰ ਕੋਛੜ)¸ਦੇਸ਼ ਦੀ ਵੰਡ ਤੋਂ ਬਾਅਦ ਪਾਕਿਸਤਾਨ 'ਚ ਰਹਿ ਗਏ ਵਧੇਰੇਤਰ ਵਿਰਾਸਤੀ ਤੇ ਘੱਟ-ਗਿਣਤੀ ਭਾਈਚਾਰੇ ਨਾਲ ਸਬੰਧਿਤ ਧਾਰਮਿਕ ਯਾਦਗਾਰਾਂ ਦੀ ਸਾਂਭ-ਸੰਭਾਲ ਨਾ ਹੋਣ ਕਾਰਨ ਉਹ ਖੰਡਰਾਂ 'ਚ ਤਬਦੀਲ ਹੋ ਚੁੱਕੀਆਂ ਹਨ | ਇਹ ਖ਼ੁਲਾਸਾ ...

ਪੂਰੀ ਖ਼ਬਰ »

10 ਨੂੰ ਸ੍ਰੀਨਗਰ ਦੇ ਲਾਲ ਚੌਕ 'ਚ ਮਨਾਇਆ ਜਾਵੇਗਾ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ-ਕੰਵਰਪਾਲ ਸਿੰਘ

ਅੰਮਿ੍ਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀਆਂ ਦਲ ਖ਼ਾਲਸਾ ਤੇ ਅਕਾਲੀ ਦਲ ਅੰਮਿ੍ਤਸਰ ਨੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ ਨੂੰ ਕਸ਼ਮੀਰ ਸੂਬੇ ਅੰਦਰ ਕਸ਼ਮੀਰੀ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਵਿਰੁੱਧ ਆਵਾਜ਼ ...

ਪੂਰੀ ਖ਼ਬਰ »

ਭਗਵਾਨ ਸ੍ਰੀ ਵਾਲਮੀਕਿ ਸਥਾਪਨਾ ਦਿਵਸ ਮਨਾਇਆ

ਕੱਥੂਨੰਗਲ, 6 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਨਜ਼ਦੀਕੀ ਪੈਂਦੇ ਕਸਬੇ ਗੋਪਾਲਪੁਰਾ ਵਿਖੇ ਭਗਵਾਨ ਸ੍ਰੀ ਵਾਲਮੀਕ ਜੀ ਦੇ ਸਥਾਪਿਤ ਭਵਨ ਵਿਖੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਜ਼ੈਲ ਸਿੰਘ ਗੋਪਾਲਪੁਰਾ ਦੀ ਅਗਵਾਈ 'ਚ 40ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਜਥੇ: ਤੀਰਥਪੁਰ 'ਸਿੱਖ ਸਦਭਾਵਨਾ ਦਲ' ਦੇ ਹਲਕਾ ਇੰਚਾਰਜ ਨਿਯੁਕਤ

ਨਵਾਂ ਪਿੰਡ, 6 ਦਸੰਬਰ (ਜਸਪਾਲ ਸਿੰਘ)-'ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ' ਲਈ 15/5/2014 ਨੂੰ ਹੋਂਦ 'ਚ ਆਈ ਨਿਰੋਲ ਸਿੱਖਾਂ ਦੀ ਜਥੇਬੰਦੀ 'ਸਿੱਖ ਸਦਭਾਵਨਾ ਦਲ' ਦੀ ਮੀਟਿੰਗ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਤੀਰਥਪੁਰ ਵਿਖੇ ਜਥੇ: ਭੁਪਿੰਦਰ ਸਿੰਘ ਦੇ ਗ੍ਰਹਿ 'ਚ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸਮਾਪਤ

ਖ਼ਾਸਾ, 6 ਦਸੰਬਰ (ਗੁਰਨੇਕ ਸਿੰਘ ਪੰਨੂ)-ਅੱਜ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਪੁਲਿਸ ਸੁਰੱਖਿਆ ਪ੍ਰਬੰਧਾਂ ਹੇਠ ਸਵੇਰ 8 ਤੋਂ ਲੈ ਕੇ ਦੁਪਿਹਰ 3 ਵਜੇ ਤੱਕ ਸ਼ਾਂਤਮਈ ਢੰਗ ਨਾਲ ਸਮਾਪਤ ਹੋਈਆਂ | ਜਾਣਕਾਰੀ ਮੁਤਾਬਕ ਕੁੱਲ 772 ਵੋਟਾਂ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਚੋਣਾਂ ਲਈ ਤਿੰਨ ਦਿਹਾਤੀ ਹਲਕਿਆਂ 'ਚ ਭਾਰੀ ਉਤਸ਼ਾਹ

ਅੰਮਿ੍ਤਸਰ, 6 ਦਸੰਬਰ (ਰੇਸ਼ਮ ਸਿੰਘ)-ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਲਈ ਅੱਜ ਆਖਰੀ ਦਿਨ ਦਿਹਾਤੀ ਵਿਧਾਨ ਸਭਾਈ ਹਲਕਿਆਂ ਲਈ ਚੋਣਾਂ ਪਈਆਂ | ਇਹ ਚੋਣਾਂ 'ਚ ਸ਼ਹਿਰਾਂ ਦੇ ਮੁਕਾਬਲੇ ਵੱਡੀ ਤਾਦਾਦ 'ਚ ਨੌਜਵਾਨਾਂ ਨੇ ਹਿੱਸਾ ਲਿਆ ਤੇ 6 ਵਿਧਾਨ ਸਭਾ ਹਲਕਿਆਂ 'ਚ ਅਮਨ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦੇ ਮੈਂਬਰਾਂ ਵਲੋਂ ਸਿੰਘ ਸਾਹਿਬਾਨ ਤੇ ਭਾਈ ਲੌ ਾਗੋਵਾਲ ਨਾਲ ਮੁਲਾਕਾਤ

ਅੰਮਿ੍ਤਸਰ, 5 ਦਸੰਬਰ (ਜੱਸ)-ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵੈਨਕੂਵਰ (ਕੈਨੇਡਾ) ਦੇ ਇਕ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨਾਲ ਵੱਖ-ਵੱਖ ਮੁਲਾਕਾਤਾਂ ...

ਪੂਰੀ ਖ਼ਬਰ »

ਮੇਅਰ ਵਲੋਂ ਵਾਰਡ ਨੰ: 5 'ਚ ਐੱਲ. ਈ. ਡੀ. ਲਾਈਟਾਂ ਲਗਾਉਣ ਦਾ ਉਦਘਾਟਨ

ਅੰਮਿ੍ਤਸਰ 6 ਦਸੰਬਰ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਗਰ ਨਿਗਮ ਦੀ ਵਾਰਡ ਨੰ: 5 ਵਿਚ ਸਮਾਰਟ ਸਿਟੀ ਪ੍ਰੋਜੈਕਟ ਐਲ.ਈ.ਡੀ. ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ | ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਕਾਂਗਰਸੀ ਆਗੂ ਕੰਵਲਜੀਤ ਸਿੰਘ ਢਿੱਲੋਂ, ...

ਪੂਰੀ ਖ਼ਬਰ »

ਪੰਜਾਬ ਭਾਜਪਾ ਵਲੋਂ ਡਾ: ਮਨਮੋਹਨ ਸਿੰਘ ਵਲੋਂ ਦਿੱਤੇ ਸਿੱਖ ਕਤਲੇਆਮ ਸਬੰਧੀ ਬਿਆਨ ਦੀ ਨਿੰਦਾ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵਲੋਂ ਸਾਲ 1984 ਦੇ ਸਿੱਖ ਕਤਲੇਆਮ ਸਬੰਧੀ ਦਿੱਤੇ ਗਏ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਅੱਜ ਇੱਥੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਡਾ. ਮਨਮੋਹਨ ਸਿੰਘ ਦੇ ਸਿੱਖ ਨਸਲਕੁਸ਼ੀ ਬਾਰੇ ਬਿਆਨ ਨੇ ਕਾਂਗਰਸ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਲਿਆਂਦਾ- ਗਿੱਲ

ਅੰਮਿ੍ਤਸਰ, 6 ਦਸੰਬਰ (ਜੱਸ)¸ਸ਼ੋੋ੍ਰਮਣੀ ਅਕਾਲੀ ਦਲ ਹਲਕਾ ਹਲਕਾ ਅੰਮਿ੍ਤਸਰ ਦੱਖਣੀ ਦੇ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਤਲਬੀਰ ਸਿੰਘ ਗਿੱਲ ਨੇ ਕਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਲੋਂ ਦਿੱਤੇ ਗਏ ਬਿਆਨ ਕਿ 1984 ਦੀ ਸਿੱਖ ਨਸਲਕੁਸ਼ੀ ਨੂੰ ...

ਪੂਰੀ ਖ਼ਬਰ »

ਨਿਗਮ ਦੀ ਟੀਮ ਨੇ ਮਾਲ ਦੇ 127 ਸ਼ੋਅ ਰੂਮ ਵਾਲਿਆਂ ਨੂੰ ਕੱਢੇ ਪ੍ਰਾਪਰਟੀ ਟੈਕਸ ਦੇ ਨੋਟਿਸ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ)¸ਸਥਾਨਕ ਜੀਟੀ ਰੋਡ ਸਥਿਤ ਇਕ ਮਾਲ ਵਲੋਂ ਘੱਟ ਪ੍ਰਾਪਰਟੀ ਟੈਕਸ ਦਾ ਭੁਗਤਾਨ ਕੀਤੇ ਜਾਣ ਦਾ ਮਾਮਲਾ ਮੇਅਰ ਕਰਮਜੀਤ ਸਿੰਘ ਰਿੰਟੂ ਦੇ ਧਿਆਨ 'ਚ ਆਉਣ ਤੋਂ ਬਾਅਦ ਮੇਅਰ ਵਲੋਂ ਮੀਟਿੰਗਾਂ ਕਰਕੇ ਪ੍ਰਾਪਰਟੀ ਟੈਕਸ ਵਿਭਾਗ ਨੂੰ ...

ਪੂਰੀ ਖ਼ਬਰ »

ਪਾਕਿ 'ਚ ਧਾਰਮਿਕ ਯਾਦਗਾਰਾਂ ਸਾਂਭ-ਸੰਭਾਲ ਦੀ ਘਾਟ ਕਾਰਨ ਲੈ ਚੁੱਕੀਆਂ ਖੰਡਰਾਂ ਦਾ ਰੂਪ : ਪੰਨ

ਅੰਮਿ੍ਤਸਰ, 6 ਦਸੰਬਰ (ਸੁਰਿੰਦਰ ਕੋਛੜ)¸ਦੇਸ਼ ਦੀ ਵੰਡ ਤੋਂ ਬਾਅਦ ਪਾਕਿਸਤਾਨ 'ਚ ਰਹਿ ਗਏ ਵਧੇਰੇਤਰ ਵਿਰਾਸਤੀ ਤੇ ਘੱਟ-ਗਿਣਤੀ ਭਾਈਚਾਰੇ ਨਾਲ ਸਬੰਧਿਤ ਧਾਰਮਿਕ ਯਾਦਗਾਰਾਂ ਦੀ ਸਾਂਭ-ਸੰਭਾਲ ਨਾ ਹੋਣ ਕਾਰਨ ਉਹ ਖੰਡਰਾਂ 'ਚ ਤਬਦੀਲ ਹੋ ਚੁੱਕੀਆਂ ਹਨ | ਇਹ ਖ਼ੁਲਾਸਾ ...

ਪੂਰੀ ਖ਼ਬਰ »

10 ਨੂੰ ਸ੍ਰੀਨਗਰ ਦੇ ਲਾਲ ਚੌਕ 'ਚ ਮਨਾਇਆ ਜਾਵੇਗਾ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ-ਕੰਵਰਪਾਲ ਸਿੰਘ

ਅੰਮਿ੍ਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀਆਂ ਦਲ ਖ਼ਾਲਸਾ ਤੇ ਅਕਾਲੀ ਦਲ ਅੰਮਿ੍ਤਸਰ ਨੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ ਨੂੰ ਕਸ਼ਮੀਰ ਸੂਬੇ ਅੰਦਰ ਕਸ਼ਮੀਰੀ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਵਿਰੁੱਧ ਆਵਾਜ਼ ...

ਪੂਰੀ ਖ਼ਬਰ »

ਭਗਵਾਨ ਸ੍ਰੀ ਵਾਲਮੀਕਿ ਸਥਾਪਨਾ ਦਿਵਸ ਮਨਾਇਆ

ਕੱਥੂਨੰਗਲ, 6 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਨਜ਼ਦੀਕੀ ਪੈਂਦੇ ਕਸਬੇ ਗੋਪਾਲਪੁਰਾ ਵਿਖੇ ਭਗਵਾਨ ਸ੍ਰੀ ਵਾਲਮੀਕ ਜੀ ਦੇ ਸਥਾਪਿਤ ਭਵਨ ਵਿਖੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਜ਼ੈਲ ਸਿੰਘ ਗੋਪਾਲਪੁਰਾ ਦੀ ਅਗਵਾਈ 'ਚ 40ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਜਥੇ: ਤੀਰਥਪੁਰ 'ਸਿੱਖ ਸਦਭਾਵਨਾ ਦਲ' ਦੇ ਹਲਕਾ ਇੰਚਾਰਜ ਨਿਯੁਕਤ

ਨਵਾਂ ਪਿੰਡ, 6 ਦਸੰਬਰ (ਜਸਪਾਲ ਸਿੰਘ)-'ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ' ਲਈ 15/5/2014 ਨੂੰ ਹੋਂਦ 'ਚ ਆਈ ਨਿਰੋਲ ਸਿੱਖਾਂ ਦੀ ਜਥੇਬੰਦੀ 'ਸਿੱਖ ਸਦਭਾਵਨਾ ਦਲ' ਦੀ ਮੀਟਿੰਗ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਤੀਰਥਪੁਰ ਵਿਖੇ ਜਥੇ: ਭੁਪਿੰਦਰ ਸਿੰਘ ਦੇ ਗ੍ਰਹਿ 'ਚ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸਮਾਪਤ

ਖ਼ਾਸਾ, 6 ਦਸੰਬਰ (ਗੁਰਨੇਕ ਸਿੰਘ ਪੰਨੂ)-ਅੱਜ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਪੁਲਿਸ ਸੁਰੱਖਿਆ ਪ੍ਰਬੰਧਾਂ ਹੇਠ ਸਵੇਰ 8 ਤੋਂ ਲੈ ਕੇ ਦੁਪਿਹਰ 3 ਵਜੇ ਤੱਕ ਸ਼ਾਂਤਮਈ ਢੰਗ ਨਾਲ ਸਮਾਪਤ ਹੋਈਆਂ | ਜਾਣਕਾਰੀ ਮੁਤਾਬਕ ਕੁੱਲ 772 ਵੋਟਾਂ ...

ਪੂਰੀ ਖ਼ਬਰ »

ਫਾਂਸੀ ਮੁਆਫ਼ੀ ਮਾਮਲੇ 'ਚ ਅਕਾਲੀ ਦਲ ਦਾ ਦੋਗਲਾ ਚਿਹਰਾ ਆਇਆ ਸਾਹਮਣੇ-ਧਾਲੀਵਾਲ

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨੀਂ ਲੋਕ ਸਭਾ 'ਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਯੂ ਟਰਨ ਨਾਲ ਭਾਜਪਾ ਦੀ ਭਾਈਵਾਲ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦਾ ਦੋਹਰਾ ਚਿਹਰਾ ਬੇਨਕਾਬ ਹੋ ਗਿਆ ...

ਪੂਰੀ ਖ਼ਬਰ »

ਇਨਕਲਾਬੀ ਮੇਲੇ 'ਚੋਂ ਲੋਕਾਂ ਨੂੰ ਨਵਾਂ ਸਮਾਜ ਸਿਰਜਣ ਦਾ ਹੋਕਾ

ਟਾਂਗਰਾ, 6 ਦਸੰਬਰ (ਹਰਜਿੰਦਰ ਸਿੰਘ ਕਲੇਰ)-'ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ' ਨੂੰ ਸਮਰਪਿਤ ਸ਼ਹੀਦ ਗਹਿਲ ਸਿੰਘ ਯਾਦਗਾਰੀ 17ਵਾਂ ਇਨਕਲਾਬੀ ਮੇਲਾ ਪਿੰਡ ਛੱਜਲਵੱਡੀ ਵਿਖੇ ਮਨਾਇਆ ਗਿਆ | ਇਸ ਮੇਲੇ ਦੌਰਾਨ ਪਿ੍ਤਪਾਲ ਸਿੰਘ ਝੰਡੇ ਦੇ ਗੀਤ ਵਾਲੀ ਕੋਰੀਓਗ੍ਰਾਫ਼ੀ ਨੇ ...

ਪੂਰੀ ਖ਼ਬਰ »

ਸੇਂਟ ਸੋਲਜਰ ਸੀਨੀ. ਸਟੱਡੀ ਸਕੂਲ ਫਤਿਹਪੁਰ ਦੀ ਵਿਦਿਆਰਥਣ ਨੇ ਦੌੜਾਂ 'ਚ ਦੂਜਾ ਸਥਾਨ ਪ੍ਰਾਪਤ ਕੀਤਾ

ਨਵਾਂ ਪਿੰਡ, 6 ਦਸੰਬਰ (ਜਸਪਾਲ ਸਿੰਘ)-ਸਰਹੱਦ-ਏ-ਪੰਜਾਬ ਖੇਡ ਕਲੱਬ ਵਲੋਂ 'ਟੀਚਾ ਤੰਦਰੁਸਤ ਪੰਜਾਬ' ਤਹਿਤ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਾਲ ਹੀ 'ਚ ਜੀ. ਐਨ. ਡੀ. ਯੂ. ਅੰਮਿ੍ਤਸਰ ਦੀ ਖੇਡ ਗਰਾਉਂਡ 'ਚ ਕਲੱਬ ਪ੍ਰਧਾਨ ਗੁਰਿੰਦਰ ਸਿੰਘ ਮੰਟੂ ਦੀ ਅਗਵਾਈ ਤੇ ਮਾਹਿਰ ਕੋਚਾਂ ...

ਪੂਰੀ ਖ਼ਬਰ »

ਡਾ. ਰੇਖਾ ਕੌਲ ਨੇ ਸਿੱਖਿਆ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ

ਅੰਮਿ੍ਤਸਰ, 6 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਆਸਟਰੇਲੀਆ ਦੀ ਕਰਟਿਨ ਯੂਨੀਵਰਸਿਟੀ ਦੇ ਸਕੂਲ ਆਫ਼ ਐਜ਼ੂਕੇਸ਼ਨ ਦੇ ਹਿਊਮੈਨੇਟੀਜ਼ ਫ਼ੈਕਲਟੀ ਦੇ ਡੀਨ ਤੇ ਐਸੋਸੀਏਟ ਪ੍ਰੋਫ਼ੈਸਰ ਡਾ. ਰੇਖਾ ਕੌਲ ਨੇ ਭਾਰਤੀ ਅਤੇ ਵਿਦੇਸ਼ੀ ਸਿੱਖਿਆ ਪ੍ਰਣਾਲੀ ਦੀ ਤੁਲਨਾ ਕਰਦਿਆਂ ...

ਪੂਰੀ ਖ਼ਬਰ »

ਜਥੇ. ਖਾਪੜਖੇੜੀ ਦਾ ਸਨਮਾਨ

ਛੇਹਰਟਾ, 6 ਦਸੰਬਰ (ਵਡਾਲੀ)¸ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਮਗਵਿੰਦਰ ਸਿੰਘ ਖਾਪੜਖੇੜੀ ਵਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ 'ਚ ਸਰਬਸੰਮਤੀ ...

ਪੂਰੀ ਖ਼ਬਰ »

ਆਨਲਾਈਨ ਨਸ਼ਾ ਵੇਚਣ ਵਾਲਿਆਂ 'ਤੇ ਹੋਵੇ ਕਾਰਵਾਈ-ਦੁੱਗਲ

ਅੰਮਿ੍ਤਸਰ, 6 ਦਸੰਬਰ (ਸੁਰਿੰਦਰ ਕੋਛੜ)¸ਪੰਜਾਬ ਕੈਮਿਸਟ ਐਸੋਸੀਏਸ਼ਨ (ਪੀ. ਸੀ. ਏ.) ਦੇ ਮੁਖੀ ਅਤੇ ਆਲ ਇੰਡੀਆ ਕੈਮਿਸਟ ਐਾਡ ਡਰੱਗਿਸਟ ਐਸੋਸੀਏਸ਼ਨ (ਏ. ਆਈ. ਓ. ਸੀ. ਡੀ.) ਦੇ ਮੀਤ ਪ੍ਰਧਾਨ ਸ੍ਰੀ ਸੁਰਿੰਦਰ ਦੁੱਗਲ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਡਰੱਗ ਕੰਟਰੋਲਰਾਂ ਨੂੰ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਤਹਿਸੀਲ ਅਜਨਾਲਾ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਾ ਦੇਣ ਦੇ ਰੋਸ ਵਜੋਂ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਤਹਿਸੀਲ ਅਜਨਾਲਾ ਦੇ ਪ੍ਰਧਾਨ ਗੁਰਚਰਨ ਸਿੰਘ ਸੰਧੂ ਦੀ ਅਗਵਾਈ 'ਚ ਇਕੱਤਰ ...

ਪੂਰੀ ਖ਼ਬਰ »

ਵਿਪਿਨ ਸ਼ਰਮਾ ਨੇ ਬਤੌਰ ਸੁਪਰਡੈਂਟ ਮਜੀਠਾ ਮੰਡਲ ਚਾਰਜ ਸੰਭਾਲਿਆ

ਅੰਮਿ੍ਤਸਰ, 6 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)¸ਅੱਜ ਸਥਾਨਕ ਨਹਿਰੀ ਦਫ਼ਤਰ ਵਿਖ਼ੇ ਮਜੀਠਾ ਮੰਡਲ ਵਿਪਿਨ ਸ਼ਰਮਾ ਨੇ ਬਤੌਰ ਸੁਪਰਡੈਂਟ ਦਾ ਚਾਰਜ ਸੰਭਾਲਿਆ | ਵਿਪਿਨ ਸ਼ਰਮਾ ਸੀਨੀਅਰ ਸਹਾਇਕ ਤੋਂ ਪਦਉਨੱਤ ਹੋ ਕੇ ਸੁਪਰਡੈਂਟ ਤਾਇਨਾਤ ਹੋਏ ਹਨ | ਇਸ ਮੌਕੇ 'ਤੇ ਪਦ ਉਨਤੀ ...

ਪੂਰੀ ਖ਼ਬਰ »

ਦੰਦਾਂ ਦੀ ਸਾਂਭ ਸੰਭਾਲ ਦਾ ਪੰਦ੍ਹਰਵਾੜਾ ਸਮਾਪਤ

ਮਾਨਾਂਵਾਲਾ, 6 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਦੇ ਸਿਵਲ ਸਰਜਨ ਡਾ: ਪ੍ਰਭਦੀਪ ਕੌਰ ਜੋਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਕਮਿਊਨਟੀ ਸਿਹਤ ਕੇਂਦਰ ਮਾਨਾਂਵਾਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਨਿਰਮਲ ਸਿੰਘ ਦੀ ਅਗਵਾਈ ਹੇਠ ਚੱਲ ਰਿਹਾ ਦੰਦਾ ਦਾ ...

ਪੂਰੀ ਖ਼ਬਰ »

ਲੰਬੇ ਸਮੇਂ ਤੋਂ ਪੰਥ 'ਚੋਂ ਛੇਕੇ ਸਿੱਖਾਂ ਬਾਰੇ ਪੁਨਰ ਵਿਚਾਰ ਕਰਨ 'ਚ ਕੋਈ ਹਰਜ਼ ਨਹੀਂ- ਜਥੇ: ਬਾਬਾ ਬਲਬੀਰ ਸਿੰਘ

ਅੰਮਿ੍ਤਸਰ, 6 ਦਸੰਬਰ (ਜੱਸ)-ਨਿਹੰਗ ਸਿੰਘਾਂ ਦੀ ਨਾਮਵਰ ਜਥੇਬੰਦੀ ਬੁੱਢਾ ਦਲ ਪੰਜਵਾਂ ਤਖ਼ਤ ਚੱਲਦਾ ਵਹੀਰ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਹੈ ਕਿ ਲੰਬੇ ਸਮੇਂ ਤੋਂ ਸਿੱਖ ਪੰਥ ਵਿਚੋਂ ਛੇਕੇ ਤੇ ਤਨਖਾਹੀਏ ਸਿੱਖਾਂ ਬਾਰੇ ਸ੍ਰੀ ਅਕਾਲ ...

ਪੂਰੀ ਖ਼ਬਰ »

ਸ਼ਬਦ ਚੌਕੀ ਜਥਾ ਗੁ: ਸ਼ਹੀਦਗੰਜ ਸਾਹਿਬ ਵਲੋਂ ਭਾਈ ਮਹਿਤਾ ਦਾ ਸਨਮਾਨ

ਅੰਮਿ੍ਤਸਰ, 6 ਦਸੰਬਰ (ਜੱਸ)-ਸ਼ਬਦ ਚੌਕੀ ਜਥਾ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਲੋਂ ਸ਼ੋ੍ਰਮਣੀ ਕਮੇਟੀ ਦੇ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇੰਦਰਜੀਤ ਸਿੰਘ ਪੰਡੋਰੀ ਨੇ ਭਾਈ ਮਹਿਤਾ ...

ਪੂਰੀ ਖ਼ਬਰ »

ਗੁਰਦੁਆਰਾ ਜੋਤੀਸਰ ਕਾਲੋਨੀ 'ਚ ਗੁਰਮਤਿ ਸਮਾਗਮ

ਜੰਡਿਆਲਾ ਗੁਰੂ, 6 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਬੀਤੇ ਦਿਨ ਤਪ ਅਸਥਾਨ ਸੰਤ ਬਾਬਾ ਗੁਰਬਖ਼ਸ਼ ਸਿੰਘ ਗੁਰਦੁਆਰਾ ਜੋਤੀਸਰ ਕਾਲੋਨੀ ਜੰਡਿਆਲਾ ਗੁਰੂ ਵਿਖੇ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਤਰਸਿੱਕਾ 'ਚ ਦੰਦਾਂ ਦਾ ਪੰਦ੍ਹਰਵਾੜਾ ਜਾਗਰੂਕਤਾ ਕੈਂਪ ਲਗਾਇਆ

ਤਰਸਿੱਕਾ, 6 ਦਸੰਬਰ (ਅਤਰ ਸਿੰਘ ਤਰਸਿੱਕਾ)-ਡਾ: ਸ਼ਰਨਜੀਤ ਕੌਰ ਸਿੱਧੂ ਡਿਪਟੀ ਡਾਇਰੈਕਟਰ ਡੈਂਟਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ. ਐਚ. ਸੀ. ਤਰਸਿੱਕਾ 'ਚ ਦੰਦਾਂ ਦਾ ਪੰਦਰਵਾੜਾ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾ: ਸਿਰਮਨਜੀਤ ਸਿੰਘ ਮੈਡੀਕਲ ਅਫ਼ਸਰ ਡੈਂਟਲ ਨੇ ਇਸ ...

ਪੂਰੀ ਖ਼ਬਰ »

ਡੀ. ਈ. ਓ. ਵਲੋਂ ਸ. ਸ. ਸ. ਸ. ਵਡਾਲਾ ਜੌਹਲ ਦੇ ਅੱਵਲ ਬੱਚੇ ਸਨਮਾਨਿਤ

ਨਵਾਂ ਪਿੰਡ, 6 ਦਸੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਵਲੋਂ ਕਰਵਾਏ ਗਏ ਦਸਤਾਰਬੰਦੀ ਤੇ ਰੰਗੋਲੀ ਮੁਕਾਬਲਿਆਂ 'ਚ ਸ. ਸ. ਸ. ਸ. ਵਡਾਲਾ ਜੌਹਲ ਦੇ ਵਿਦਿਆਰਥੀ ਅੰਮਿ੍ਤਪਾਲ ਸਿੰਘ 12ਵੀਂ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX