ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  2 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  7 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  10 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  16 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  18 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  20 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  21 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  29 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  32 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  36 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  38 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  25 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  47 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  53 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  50 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  57 minutes ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  59 minutes ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 2 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਤਰਨਤਾਰਨ

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਹਥਿਆਰਾਂ ਸਮੇਤ ਕਾਬੂ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਲੱੁਟ ਖੋਹ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਗਰੋਹ ਦੇ ਮੈਂਬਰਾਂ ਪਾਸੋਂ 2 ਦੇਸੀ ਪਿਸਤੌਲਾਂ 32 ਬੋਰ, 5 ਕਾਰਤੂਸ ਅਤੇ ਇਕ ਦਾਤਰ ਬਰਾਮਦ ਕੀਤਾ ਗਿਆ ਹੈ | ਫੜੇ ਗਏ ਵਿਅਕਤੀ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਵਿਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ | ਐੱਸ.ਪੀ. ਗੌਰਵ ਤੂਰਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਹਰਿਤ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਵੱਖ-ਵੱਖ ਇਲਾਕਿਆਂ 'ਚ ਗਸ਼ਤ ਕਰ ਰਹੀਆ ਸਨ, ਜਿਸ ਦੌਰਾਨ ਸੀ.ਆਈ.ਏ. ਸਟਾਫ ਦੇ ਐੱਸ.ਆਈ. ਪਰਮਜੀਤ ਸਿੰਘ ਨੂੰ ਸੂਚਨਾ ਮਿਲੀ ਕਿ ਹਰਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਘੱਲ ਕਲਾਂ ਜ਼ਿਲ੍ਹਾ ਮੋਗਾ, ਅਵਤਾਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਡਾਗੀਆ ਜਗਰਾਓ, ਅਨਿਲ ਕੁਮਾਰ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਗਲੀ ਨੰਬਰ 4 ਨਜ਼ਦੀਕ ਸੀ.ਆਈ.ਏ. ਸਟਾਫ਼ ਪੁਰਾਣਾ ਮੋਗਾ ਜੋ ਕਿ ਪੁਲ ਡਰੇਨ ਪਲਾਸੌਰ ਕੋਲ ਬੈਠ ਕੇ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਹਨ ਤਾਂ ਤੁਰੰਤ ਉਨ੍ਹਾਂ ਛਾਪੇਮਾਰੀ ਦੌਰਾਨ ਉਕਤ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਪਾਸੋਂ ਇਕ ਦੇਸੀ ਪਿਸਤੌਲ 32 ਬੋਰ ਸਮੇਤ 4 ਕਾਰਤੂਸ 32 ਬੋਰ, ਇਕ ਪਿਸਤੌਲ ਦੇਸੀ 32 ਬੋਰ ਬਿਨਾ ਮੈਗ਼ਜੀਨ, ਇਕ ਕਾਰਤੂਸ 32 ਬੋਰ ਅਤੇ ਇਕ ਦਾਤਰ ਬਰਾਮਦ ਕੀਤਾ ਗਿਆ ਹੈ | ਐੱਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਖਿਲਾਫ਼ ਥਾਣਾ ਸਿਟੀ ਵਿਖੇ ਅਸਲ੍ਹਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਨ੍ਹਾਂ ਲੁੱਟਖੋਹ ਕਰਨ ਵਾਲਾ ਗਰੋਹ ਬਣਾਇਆ ਹੋਇਆ ਹੈ ਅਤੇ ਉਹ ਮੋਗਾ, ਲੁਧਿਆਣਾ ਅਤੇ ਤਰਨ ਤਾਰਨ ਵਿਖੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਯੋਜਨਾ ਬਣਾ ਰਹੇ ਸਨ, ਜਿਨ੍ਹਾਂ ਨੂੰ ਪੁਲਿਸ ਨੇ ਮੌਕੇ 'ਤੇ ਹੀ ਗਿ੍ਫ਼ਤਾਰ ਕਰ ਲਿਆ | ਐੱਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਅਵਤਾਰ ਸਿੰਘ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਬਾਘਾ ਪੁਰਾਣਾ ਵਿਖੇ ਕੇਸ ਦਰਜ ਹਨ ਤੇ ਅਨਿਲ ਕੁਮਾਰ ਖਿਲਾਫ਼ ਪਹਿਲਾਂ ਤਿੰਨ ਕੇਸ ਵੱਖ-ਵੱਖ ਧਾਰਾਵਾਂ ਤਹਿਤ ਦਰਜ ਹਨ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਪੁੱਛਗਿੱਛ ਲਈ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ |

200 ਲੀਟਰ ਨਾਜਾਇਜ਼ ਸ਼ਰਾਬ, ਛੋਟੇ ਹਾਥੀ ਸਮੇਤ 1 ਕਾਬੂ, ਇਕ ਫਰਾਰ

ਖਡੂਰ ਸਾਹਿਬ, 6 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਚੌਕੀ ਖਡੂਰ ਸਾਹਿਬ ਦੀ ਪੁਲਿਸ ਪਾਰਟੀ ਦੇ ਉਸ ਵੇਲੇ ਵੱਡੀ ਸਫਲਤਾ ਹੱਥ ਲੱਗੀ ਜਦੋਂ ਇੱਕ ਵਿਅਕਤੀ ਨੂੰ 200 ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ | ਜਾਣਕਾਰੀ ਅਨੁਸਾਰ ਪੁਲਿਸ ਚੌਕੀ ਖਡੂਰ ਸਾਹਿਬ ਦੇ ਇੰਚਾਰਜ ...

ਪੂਰੀ ਖ਼ਬਰ »

ਅਭੀਵਿਅਕਤੀ ਫਾਊਾਡੇਸ਼ਨ ਵਿਹਾਨ ਕੇਂਦਰ ਐਾਡ ਸਪੋਰਟਸ ਸੈਂਟਰ ਨੇ ਲਗਾਈ ਵਰਕਸ਼ਾਪ

ਤਰਨ ਤਾਰਨ, 6 ਦਸੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)¸ਤਰਨ ਤਾਰਨ ਵਿਖੇ ਪਿਛਲੇ ਲੰਮੇ ਸਮੇਂ ਤੋਂ ਐੱਚ.ਆਈ. ਵੀ. ਪ੍ਰਭਾਵਿਤ ਲੋਕਾਂ ਲਈ ਕੰਮ ਕਰ ਰਹੀ ਅਭੀਵਿਅਕਤੀ ਫਾਊਾਡੇਸ਼ਨ ਵਿਹਾਨ ਕੇਅਰ ਐਾਡ ਸਪੋਰਟਸ ਸੈਂਟਰ ਵਲੋਂ ਐੱਚ.ਆਈ.ਵੀ. ਪ੍ਰਭਾਵਿਤ ਲੋਕਾਂ ਦੀ ਸਥਾਨਿਕ ਸਿਵਲ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ 2 ਵਿਅਕਤੀ ਭਗੌੜੇ ਐਲਾਨੇ

ਤਰਨ ਤਾਰਨ, 6 ਦਸੰਬਰ (ਪਰਮਜੀਤ ਜੋਸ਼ੀ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ 2 ਵਿਅਕਤੀਆਂ ਨੂੰ ਭਗੌੜਾ ਐਲਾਨਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਗੁਰਪਾਲ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸਰਹਾਲੀ ਖੁਰਦ ਖਿਲਾਫ਼ ਇੰਡੋਸਡ ਬੈਂਕ ...

ਪੂਰੀ ਖ਼ਬਰ »

ਐੱਨ.ਡੀ.ਪੀ.ਐੱਸ. ਤੇ ਹੋਰਨਾਂ ਮਾਮਲਿਆਂ 'ਚ ਭਗੌੜੇ ਚਾਰ ਵਿਅਕਤੀ ਕਾਬੂ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)- ਭਿੱਖੀਵਿੰਡ ਦੀ ਪੁਲਿਸ ਨੇ ਇਕ ਹਫਤੇ 'ਚ ਚਾਰ ਭਗੌੜਿਆ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ ਗੌਰਵ ਤੂਰਾ ਨੇ ਦੱਸਿਆ ਕਿ ਗੁਰਧਿਆਨ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਹੂਵਿੰਡ ਜਿਸਦੇ ਖਿਲਾਫ ਥਾਣਾ ਸਦਰ ਤਰਨ ...

ਪੂਰੀ ਖ਼ਬਰ »

ਡੀ.ਈ.ਓ. ਵਲੋਂ ਮੁੱਖ ਅਧਿਆਪਕਾਂ ਨੂੰ ਨਿਯੁਕਤੀ ਪੱਤਰ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)¸ਸੂਬਾ ਸਰਕਾਰ ਵਲੋਂ ਸਿੱਖਿਆ ਮੰਤਰੀ ਡੀ.ਪੀ.ਆਈ. (ਐਲੀ.) ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸਕੂਲਾਂ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਕੀਤੀ ਗਈ ਮੁੱਖ ਅਧਿਆਪਕਾ ਤੇ ਸੈਂਟਰ ਮੁੱਖ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਡੀ.ਏ.ਵੀ. ਸਕੂਲ ਮੈਨੇਜਮੈਂਟ ਤੇ ਵਿਦਿਆਰਥੀ ਦੇ ਪਰਿਵਾਰ ਨਾਲ ਮੀਟਿੰਗ ਕਾਰਵਾਈ ਦੀ ਸਾਰੀ ਰਿਪੋਰਟ ਕਮਿਸ਼ਨ ਨੂੰ ਚੰਡੀਗੜ੍ਹ ਭੇਜੀ

ਪੱਟੀ, 6 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਤਰਨ ਤਾਰਨ ਨੇ ਡੀ.ਏ.ਵੀ. ਸੀਨਿਅਰ ਸੈਕੰਡਰੀ ਸਕੂਲ ਪੱਟੀ 'ਚ ਸਕੂਲ ਸਟਾਫ਼ ਤੇ ਇਕ ਵਿਦਿਆਰਥੀ 'ਚ ਚੱਲ ਰਹੇ ਵਿਵਾਦ ਨੂੰ ਹੱਲ ਕਰਨ ਲਈ ਸਕੂਲ ਮੈਨੇਜਮੈਂਟ ਤੇ ਲੜਕੇ ਦੇ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਇਨੋਵਾ ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਦੀ ਮੌਤ

ਝਬਾਲ, 6 ਦਸੰਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਇਥੋਂ ਥੋੜੀ ਦੂਰ ਪਿੰਡ ਖੈਰਦੀ ਨੇੜੇ ਮੋਟਰਸਾਈਕਲ ਸਵਾਰ ਨੂੰ ਇਨੋਵਾ ਗੱਡੀ ਵਲੋਂ ਟੱਕਰ ਮਾਰਨ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਵਾਸੀ ਮੰਨਣ ਆਪਣੇ ਮੋਟਰਸਾਈਕਲ ...

ਪੂਰੀ ਖ਼ਬਰ »

ਮਿੱਟੀ ਦੀ ਸੰਭਾਲ ਲਈ ਪੰਜਾਬ ਦੇ ਲੋਕ ਅੱਗੇ ਆਉਣ-ਡਾ. ਸੋਹਲ

ਤਰਨ ਤਾਰਨ, 6 ਦਸੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਵਿਕਾਸ ਮੰਚ ਪਜਾਬ ਨੇ ਮਿੱਟੀ ਦੇ ਲਗਾਤਾਰ ਵੱਧ ਰਹੇ ਪ੍ਰਦੂਸ਼ਣ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਸਮੂਹ ਪੰਜਾਬੀਆਂ ਨੂੰ ਮਿੱਟੀ ਦੀ ਸੰਭਾਲ ਲਈ ਅੱਗੇ ਆਉਣ ਲਈ ਕਿਹਾ ਹੈ | ਵਿਸ਼ਵ ਮਿੱਟੀ ਦਿਵਸ ਮੌਕੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ ਵਿਖੇ ਧਰਮ ਪ੍ਰਚਾਰ ਕਮੇਟੀ ਸ੍ਰ੍ਰੀ ਅੰਮਿ੍੍ਰਤਸਰ ਵਲੋਂ ਧਾਰਮਿਕ ਪ੍ਰੀਖਿਆ ਕਰਵਾਈ ਗਈ | ਭਾਈ ਗੋਬਿੰਦ ਸਿੰਘ ਲਾੌਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਦਿਸ਼ਾ ਨਿਰਦੇਸ਼ਾ ...

ਪੂਰੀ ਖ਼ਬਰ »

ਇੰਨਰਵੀਲ ਕਲੱਬ ਨੇ ਲੋੜਵੰਦ ਵਿਦਿਆਰਥੀਆਂ ਦੇ ਦਾਖ਼ਲੇ ਭਰੇ

ਪੱਟੀ, 6 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਇੰਨਰਵੀਲ ਕਲੱਬ ਦੇ ਲੋਕ ਕਲਿਆਣਕਾਰੀ ਕਾਰਜਾਂ ਦੀ ਲੜੀ ਅਧੀਨ ਕਲੱਬ ਦੀ ਪ੍ਰਧਾਨ ਮਨਜੀਤ ਕੌਰ ਬੁਰਜ ਤੇ ਹੋਰ ਮੈਂਬਰਾਂ ਬਲਜੀਤ ਕੌਰ, ਪ੍ਰੀਤਮ ਕੌਰ, ਅਮਰਜੀਤ ਸਿੰਘ ਆਦਿ ਵਲੋਂ ਸਰਕਾਰੀ ਸੈਕੰਡਰੀ ਸਕੂਲ ਪੱਟੀ ਵਿਖੇ ...

ਪੂਰੀ ਖ਼ਬਰ »

ਥਥਲਾਉਣ ਵਾਲੇ ਮਰੀਜ਼ਾਂ ਲਈ ਮੁਫ਼ਤ ਕੈਂਪ 10 ਤੋਂ - ਡਾ. ਰੰਧਾਵਾ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ) -ਬੱਚਿਆਂ ਤੇ ਵੱਡਿਆਂ'ਚ ਥਥਲਾਉਣਾ, ਕੁੱਝ ਅੱਖਰ ਘੱਟ ਬੋਲਣਾ, ਕੁੱਝ ਅੱਖਰ ਸਹੀ ਨਾ ਬੋਲਣਾ, ਦੇਰ ਨਾਲ ਬੋਲਣਾ, ਆਪਣੀ ਉਮਰ ਦੇ ਹਿਸਾਬ ਨਾਲ ਘੱਟ ਬੋਲਣਾ ਆਦਿ ਬਿਮਾਰੀਆਂ ਤੇ ਬਜੁਰਗਾਂ ਦਾ ਅਟੈਕ ਤੋਂ ਬਾਅਦ ਆਵਾਜ ਦਾ ਬੈਠ ਜਾਣਾ ਤੇ ਬੰਦ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਦੀ ਰਾਜ ਪੱਧਰ 'ਤੇ ਵੱਡੀ ਪ੍ਰਾਪਤੀ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਸਾਇੰਸ ਸਿਟੀ ਵਿਖੇ 27ਵਾਂ ਬਾਲ ਸਾਇੰਸ ਕਾਂਗਰਸ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਪੰਜਾਬ ਰਾਜ ਦੇ 132 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਮੁਕਾਬਲੇ 'ਚ 132 ਸਕੂਲਾਂ 'ਚੋਂ 8 ਸਕੂਲਾਂ ਦੀ ਰਾਜ ਪੱਧਰ 'ਤੇ ਚੋਣ ਹੋਈ ਜਿਸ 'ਚ ਗੁਰੂ ...

ਪੂਰੀ ਖ਼ਬਰ »

ਸਰਕਾਰੀ ਐਲੀ. ਸਕੂਲ ਅਲਾਵਲਪੁਰ ਵਿਖੇ ਦਾਨੀ ਸੱਜਣ ਵਲੋਂ ਸਕੂਲ ਨੂੰ ਐੱਲ.ਈ.ਡੀ. ਭੇਟ

ਤਰਨ ਤਾਰਨ, 6 ਦਸੰਬਰ (ਲਾਲੀ ਕੈਰੋਂ) -ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਅਧੀਨ ਸਰਕਾਰੀ ਸਕੂਲਾਂ 'ਚ ਸਿੱਖਿਆ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੀ ਈ-ਕੰਟੈਂਟ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਕੂਲਾਂ 'ਚ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕਿਰਤੋਵਾਲ ਦੇ ਨਵ-ਨਿਯੁਕਤ ਪਿ੍ੰਸੀਪਲ ਨਰਿੰਦਰ ਸਿੰਘ ਚੁਤਾਲਾ ਦਾ ਸਟਾਫ਼ ਵਲੋਂ ਨਿੱਘਾ ਸਵਾਗਤ

ਹਰੀਕੇ ਪੱਤਣ, 6 ਦਸੰਬਰ (ਸੰਜੀਵ ਕੁੰਦਰਾ)¸ਸਰਕਾਰੀ ਸੀਨੀ: ਸੈਕੰਡਰੀ ਸਕੂਲ ਕਿਰਤੋਵਾਲ ਵਿਖੇ ਨਵ-ਨਿਯੁਕਤ ਪਿ੍ੰਸੀਪਲ ਨਰਿੰਦਰ ਸਿੰਘ ਚੁਤਾਲਾ ਵਲੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ | ਇਸ ਮੌਕੇ ਨਵ-ਨਿਯੁਕਤ ਪਿ੍ੰਸੀ: ਨਰਿੰਦਰ ਸਿੰਘ ਚੁਤਾਲਾ ਦੇ ਅਹੁਦਾ ਸੰਭਾਲਣ ਮੌਕੇ ...

ਪੂਰੀ ਖ਼ਬਰ »

'ਆਪ' ਆਗੂ ਜਸਬੀਰ ਸਿੰਘ ਸੁਰ ਸਿੰਘ ਦੀ ਹਲਕਾ ਖੇਮਕਰਨ ਪ੍ਰਧਾਨ ਵਜੋਂ ਨਿਯੁਕਤੀ 'ਤੇ ਲੱਡੂ ਵੰਡੇ

ਸੁਰ ਸਿੰਘ, 6 ਦਸੰਬਰ (ਧਰਮਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਬੀਰ ਸਿੰਘ ਸੁਰ ਸਿੰਘ ਨੂੰ ਪਾਰਟੀ ਹਾਈ ਕਮਾਨ ਵਲੋਂ ਪ੍ਰਧਾਨ ਹਲਕਾ ਖੇਮਕਰਨ ਨਿਯੁਕਤ ਕਰਨ 'ਤੇ ਇਥੇ 'ਆਪ' ਆਗੂਆਂ ਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡੇ | ਇਸ ਮੌਕੇ 'ਆਪ' ...

ਪੂਰੀ ਖ਼ਬਰ »

ਪਿੰਡ ਸਭਰਾ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ

ਹਰੀਕੇ ਪੱਤਣ, 6 ਦਸੰਬਰ (ਸੰਜੀਵ ਕੁੰਦਰਾ)¸ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਸਭਰਾ ਦੇ ਗੁਰਦੁਆਰਾ ਸਾਹਿਬ ਵਿਖੇ ਬਲਕਾਰ ਸਿੰਘ ਦੋਧੀ, ਜੱਸਾ ਸਿੰਘ ਤੇ ਪ੍ਰਕਾਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨ ਆਗੂ ਸੁਖਵਿੰਦਰ ਸਿੰਘ ਸਭਰਾ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ 10 ਨੂੰ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਮੈਗਾ ਰੋਜ਼ਗਾਰ ਮੇਲਾ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ 10 ਦਸੰਬਰ ਨੂੰ ਸ਼ਹੀਦ ਭਗਤ ਸਿੰਘ ਫਾਰਮੇਸੀ ਕਾਲਜ ਖੇਮਕਰਨ ਰੋਡ ਪੱਟੀ ਵਿਖੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ...

ਪੂਰੀ ਖ਼ਬਰ »

ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)¸ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਕੁਲਵੰਤ ਸਿੰਘ ਭਲਾਈਪੁਰ ਦੀ ਪ੍ਰਧਾਨਗੀ ਹੇਠ ਕਿਸਾਨਾਂ ਦੇ ਭੱਖਦੇ ਮਸਲਿਆਂ 'ਤੇ ਗਾਂਧੀ ਪਾਰਕ 'ਚ ਮੀਟਿੰਗ ਹੋਈ, ਜਿਸ ਵਿਚ ਸਰਗਰਮ ਵਰਕਰਾਂ ਤੋਂ ਇਲਾਵਾ ...

ਪੂਰੀ ਖ਼ਬਰ »

ਨਗਰ ਕੌ ਾਸਲ ਕੰਪਲੈਕਸ ਗਾਂਧੀ ਸੱਥ ਵਿਖੇ ਲੋੜਵੰਦ ਲੋਕਾਂ ਨੂੰ ਮਿਲਣਗੇ ਕੱਪੜੇ-ਮਾ.ਸ਼ਰਮਾ

ਪੱਟੀ, 6 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਲੋੜਵੰਦ ਲੋਕਾਂ ਲਈ ਪੁਰਾਣੇ ਕੱਪੜਿਆਂ ਦਾ ਸਟੋਰ ਨਗਰ ਕੌਾਸਲ ਕੰਪਲੈਕਸ ਗਾਂਧੀ ਸੱਥ ਪੱਟੀ ਵਿਖੇ ਖੋਲਿ੍ਹਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵਕ ਮਾ. ਸੁਖਦੇਵ ਰਾਜ ਸ਼ਰਮਾ ਅਤੇ ਚੀਫ ਸੈਨਟਰੀ ...

ਪੂਰੀ ਖ਼ਬਰ »

ਸੇਖੋਂ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਪੱਟੀ ਦੇ ਸਰਬਸੰਮਤੀ ਨਾਲ ਦੂਸਰੀ ਵਾਰ ਪ੍ਰਧਾਨ ਬਣੇ

ਪੱਟੀ, 6 ਦਸੰਬਰ (ਅਵਤਾਰ ਸਿੰਘ ਖਹਿਰਾ)-ਆੜ੍ਹ੍ਹਤੀ ਐਸੋਸੀਏਸ਼ਨ ਪੱਟੀ ਦੀ ਪ੍ਰਧਾਨਗੀ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਮਹਾਂਵੀਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਪੱਟੀ ਵਿਖੇ ਮੀਟਿੰਗ ਹੋਈ ਜਿਸ ਦੌਰਾਨ ਜ਼ਿਲ੍ਹਾ ਪ੍ਰਧਾਨ ਨੇ ਮੌਜੂਦਾ ਪ੍ਰਧਾਨ ਲਾਲਜੀਤ ...

ਪੂਰੀ ਖ਼ਬਰ »

ਅੰਤਿ੍ੰਗ ਕਮੇਟੀ ਮੈਂਬਰ ਜਥੇ. ਭਲਾਈਪੁਰ ਤੇ ਜਥੇ. ਖਾਪੜਖੇੜੀ ਸੁਖਬੀਰ ਦਾ ਧੰਨਵਾਦ ਕਰਨ ਪੁੱਜੇ

ਖਡੂਰ ਸਾਹਿਬ, 6 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਬਣੇ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਤੇ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ...

ਪੂਰੀ ਖ਼ਬਰ »

ਸਮਾਰਟ ਸਕੂਲ ਤਹਿਤ ਸਮੀਖਿਆ ਮੀਟਿੰਗ

ਅਮਰਕੋਟ, 6 ਦਸੰਬਰ (ਗੁਰਚਰਨ ਸਿੰਘ ਭੱਟੀ)¸ਸੁੰਦਰ ਸਕੂਲ, ਸੋਹਣੀ ਸਿੱਖਿਆ ਸਾਡਾ ਉਦੇਸ਼ ਤਹਿਤ ਸਰਕਾਰੀ ਸੈਕੰਡਰੀ ਸਕੂਲ ਲੜਕੇ ਵਲਟੋਹਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਸੈ: ਸਿੱ:) ਤਰਨ ਤਾਰਨ ਸ. ਸਤਨਾਮ ਸਿੰਘ ਬਾਠ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਹਰਪਾਲ ਸਿੰਘ, ਰਜਿੰਦਰ ...

ਪੂਰੀ ਖ਼ਬਰ »

ਸੈਂਟਰਲ ਕਾਨਵੈਂਟ ਸਕੂਲ ਪੱਟੀ 'ਚ 'ਤੰਦਰੁਸਤੀ ਹਫ਼ਤੇ' ਵਜੋਂ ਮੁਕਾਬਲੇ ਕਰਵਾਏ

ਪੱਟੀ, 6 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸੀ.ਬੀ.ਐੱਸ.ਸੀ. ਦੇ ਨਿਰਦੇਸ਼ਾਂ ਅਨੁਸਾਰ ਸੈਟਰਲ ਕਾਨਵੈਂਟ ਸਕੂਲ ਵਿੱਚ 'ਫਿੱਟ ਇੰਡੀਆ' ਪ੍ਰੋਗਰਾਮ ਅਧੀਨ ਚੇਅਰਮੈਨ ਬਾਊ ਰਾਮ ਇਕਬਾਲ ਸ਼ਰਮਾ ਤੇ ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਦੀ ਅਗਵਾਈ 'ਚ ਅਲੱਗ-ਅਲੱਗ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਸਕੂਲ ਨੂੰ ਜਾਣ ਵਾਲੇ ਰਸਤੇ ਰੋਹੀ ਦੇ ਉਪਰ ਪੁਲ ਬਣਾਉਣ ਦਾ ਨੀਂਹ ਪੱਥਰ ਰੱਖਿਆ

ਸਰਾਏਾ ਅਮਾਨਤ ਖਾਂ, 6 ਦਸੰਬਰ (ਨਰਿੰਦਰ ਸਿੰਘ ਦੋਦੇ)¸ਸਰਹੱਦੀ ਪਿੰਡ ਗੰਡੀਵਿੰਡ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਜਾਣ ਵਾਲੇ ਰਸਤੇ 'ਤੇ ਰੋਹੀ ਉੱਪਰ ਪੁੱਲ ਬਣਾਉਣ ਦਾ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ਨੀਂਹ ਪੱਥਰ ਰੱਖਿਆ ਗਿਆ | ਇਸ ਬਾਰੇ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਡੇਂਗੂ ਦੇ ਟੈਸਟਾਂ ਦੀ ਰੋਜ਼ਾਨਾ ਰਿਪੋਰਟ ਭੇਜਣ ਦੇ ਆਦੇਸ਼

ਤਰਨ ਤਾਰਨ, 6 ਦਸੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਸਿਵਲ ਸਰਜਨ ਡਾ. ਅਨੂਪ ਕੁਮਾਰ ਵਲੋਂ ਸਥਾਨਕ ਦਫਤਰ ਵਿਖੇ ਪ੍ਰਾਈਵੇਟ ਕਲੀਨਿਕ ਹਸਪਤਾਲਾ ਦੇ ਮੁਖੀ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਕਿਹਾ ਕਿ ਹਸਪਤਾਲਾ ਿ'ਚ ਆਏ ਡੇਂਗੂ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪਿੰਡ ਤੁੜ ਦੀ ਨਵੀਂ ਇਕਾਈ ਦੀ ਚੋਣ

ਫਤਿਆਬਾਦ, 6 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਸਾਬਕਾ ਸਰਪੰਚ ਸੁਲੱਖਣ ਸਿੰਘ ਤੁੜ ਦੇ ਗ੍ਰਹਿ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਨਰਿੰਦਰ ਸਿੰਘ ਤੁੜ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ 800 ਕਿਸਾਨਾਂ ਮਜ਼ਦੂਰਾਂ 'ਤੇ ਰੇਲਵੇ ਐਕਟ ਅਧੀਨ ਕੀਤੇ ਕੇਸਾਂ ਦੀ ਨਿਖੇਧੀ

ਤਰਨ ਤਾਰਨ, 6 ਦਸੰਬਰ (ਕੱਦਗਿੱਲ) ¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨ: ਸਕੱਤਰ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕਿਸਾਨਾਂ ਨੂੰ 350 ਕਰੋੜ ਦਾ ਬਕਾਇਆ 1 ਸਾਲ ਬੀਤਣ ਦੇ ਬਾਵਜੂਦ ਨਾ ਮਿਲਣਾ, ਰਾਣਾ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਸਕੂਲ ਕੰਗ ਦੇ ਅਥਲੀਟਾਂ ਨੇ ਜਿੱਤੇ 5 ਤਗਮੇ

ਖਡੂਰ ਸਾਹਿਬ, 6 ਦਸੰਬਰ (ਰਸ਼ਪਾਲ ਸਿੰਘ ਕੁਲਾਰ)¸ਬੀਤੇ ਦਿਨੀਂ ਗੋਆ 'ਚ ਯੂਥ ਸਪੋਰਟਸ ਤੇ ਡਿਵੈਲਪਮੈਂਟ ਇੰਡੀਆ ਵਲੋਂ ਰਾਸ਼ਟਰੀ ਪੱਧਰ ਦੇ ਅਥਲੈਟਿਕਸ ਮੁਕਾਬਲੇ ਕਰਵਾਏ ਗਏ, ਜਿਸ 'ਚ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੇ ਅਥਲੀਟਾਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਸਰਕਾਰ ਪਰਾਲੀ ਸਾੜਣ ਵਾਲੇ ਕਿਸਾਨਾਂ ਉਪਰ ਕੀਤੇ ਪਰਚੇ ਤੇ ਜੁਰਮਾਨੇ ਰੱਦ ਕਰੇ-ਗੋਰਖਾ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ) -ਪੰਜਾਬ ਦਾ ਗਰੀਬ ਕਿਸਾਨ ਮਜ਼ਬੂਰੀ ਵੱਸ ਪਰਾਲੀ ਨੂੰ ਨਾ ਚਹੁੰਦਿਆਂ ਹੋਇਆ ਅੱਗ ਲਗਾ ਰਿਹਾ ਹੈ | ਜਿਹੜਾ ਕਿ ਪਰਾਲੀ ਦੇ ਧੂਏਾ ਤੇ ਅੱਗ ਦੇ ਨੁਕਸਾਨਾਂ ਬਾਰੇ ਵੀ ਚੰਗੀ ਤਰ੍ਹਾਂ ਜਾਣਦਾ ਹੈ | ਪਰੰਤੂ ਉਹ ਬੇਵੱਸ ਇਸ ਲਈ ਹੈ ਕਿ ਉਸ ਪਾਸ ...

ਪੂਰੀ ਖ਼ਬਰ »

ਥਾਣਾ ਸਦਰ 'ਚ ਪਏ ਐਕਸੀਡੈਂਟ ਤੇ ਹੋਰ ਵਾਹਨਾਂ ਨੂੰ ਲੱਗੀ ਅੱਗ ਫਾਇਰ ਬਿ੍ਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)¸ਥਾਣਾ ਸਦਰ ਤਰਨ ਤਾਰਨ ਵਿਖੇ ਐਕਸੀਡੈਂਟ ਤੇ ਹੋਰ ਕੇਸਾਂ 'ਚ ਜਬਤ ਕੀਤੇ ਗਏ ਵਾਹਨਾਂ ਨੂੰ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਨਾਲ ਕਾਫ਼ੀ ਵਾਹਨ ਨੁਕਸਾਨੇ ਗਏ | ਅੱਗ ਲੱਗਣ ਦੀ ਸੂਚਨਾ ਫਾਇਰ ਬਿ੍ਗੇਡ ਨੂੰ ਦਿੱਤੇ ਜਾਣ ਤੋਂ ਬਾਅਦ ਤੁਰੰਤ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਬਜ਼ੁਰਗ ਔਰਤ ਦੀ ਮੌਤ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਕਾਰ ਦੀ ਟੱਕਰ ਨਾਲ ਇਕ ਬਜੁਰਗ ਔਰਤ ਦੀ ਮੌਤ ਹੋਣ ਦੇ ਮਾਮਲੇ 'ਚ ਕਾਰ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਵਿਖੇ ਸੁਖਵਿੰਦਰ ਕੌਰ ...

ਪੂਰੀ ਖ਼ਬਰ »

ਜਬਰ ਜੁਲਮ ਦੇ ਹਾਮੀ ਨਹੀਂ ਚਾਹੁੰਦੇ ਕਿਸੇ ਵੀ ਬੰਦੀ ਸਿੱਖ ਦੀ ਰਿਹਾਈ-ਖਾਲੜਾ ਮਿਸ਼ਨ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)¸ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਕਾਨੂੰਨੀ ਸਲਾਹਕਾਰ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਸਕੱਤਰ ਐਡ: ਜਗਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਦਰਬਾਰ ਸਾਹਿਬ 'ਤੇ ਹਮਲਾ, ਝੂਠੇ ਮੁਕਾਬਲਿਆਂ, ਨਸ਼ਿਆਂ ਲਈ ਤੇ ਬੇਅਦਬੀਆਂ ਲਈ ...

ਪੂਰੀ ਖ਼ਬਰ »

ਬੇਰੁਜ਼ਗਾਰੀ ਕਾਰਨ ਪੜ੍ਹੇ ਲਿਖੇ ਪੰਜਾਬੀ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਰੁਝਾਨ ਵਧਣਾ ਚਿੰਤਾ ਦਾ ਵਿਸ਼ਾ-ਮੱਲਮੋਹਰੀ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਦੇਸ਼ ਭਗਤਾਂ ਦੀ ਅਥਾਹ ਕੁਰਬਾਨੀਆਂ ਸਦਕਾ ਅਸੀਂ ਗੋਰਿਆਂ ਤੋਂ ਆਪਣਾ ਦੇਸ਼ ਆਜਾਦ ਕਰਵਾਇਆ ਤੇ ਆਜਾਦੀ ਦਾ ਨਿੱਘ ਮਾਣਿਆ ਪ੍ਰੰਤੂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਵਧੀ ਬੇਰੁਜਗਾਰੀ ਨੇ ਸਾਡੇ ਨੌਜਵਾਨਾਂ ਨੂੰ ਉਨ੍ਹਾਂ ਗੋਰਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX