ਤਾਜਾ ਖ਼ਬਰਾਂ


30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  5 minutes ago
ਫਿਲੌਰ, 27 ਫਰਵਰੀ (ਇੰਦਰਜੀਤ ਚੰਦੜ) - ਸਥਾਨਕ ਸ਼ਹਿਰ ਅੰਦਰ ਪੁਲਿਸ ਸਟੇਸ਼ਨ ਤੋਂ ਮਹਿਜ਼ ਕੁੱਝ ਕਰਮਾ ਦੀ ਦੂਰੀ 'ਤੇ ਇਕ ਘਰ 'ਚ ਕੰਮ ਕਰਨ ਵਾਲਾ ਇਕ ਨੌਜਵਾਨ 30 ਲੱਖ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  11 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ...
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  23 minutes ago
ਤਰਨਤਾਰਨ, 27 ਫਰਵਰੀ (ਹਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  39 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਮੰਤਰੀ ਸਮੇਤ ਪਾਰਟੀ ਦੇ ਦਿੱਗਜ ਆਗੂਆਂ...
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  49 minutes ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  56 minutes ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 1 hour ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 1 hour ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  33 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ/ਪਰਮਿੰਦਰ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 1 hour ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 1 hour ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 1 hour ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 2 hours ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਜੇਲ ਨਾਭਾ ਦੀ ਅਤਿ ਸੁਰੱਖਿਅਤ ਜੇਲ 'ਚ ਭੁੱਖ ਹੜਤਾਲ ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 2 hours ago
ਬੰਡਾਲਾ, 27 ਫਰਵਰੀ(ਅੰਗਰੇਜ਼ ਸਿੰਘ ਹੁੰਦਲ)— ਸਰਕਾਰੀ ਸਕੂਲ ਬੰਡਾਲਾ 'ਚ ਨੋਨੇ ਪਿੰਡ ਤੋਂ ਪੜ੍ਹਨ ਆਉਂਦੀ ਅਰਸ਼ਦੀਪ ਕੌਰ...
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 2 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 2 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 2 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 2 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 1 hour ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 3 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 3 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 3 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 3 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 4 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 4 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 4 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 4 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 5 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਲੁਧਿਆਣਾ

400 ਕੰਪਨੀਆਂ ਦੇ 10 ਹਜ਼ਾਰ ਉਤਪਾਦਾਂ ਨਾਲ ਸਜੀ ਚਾਰ ਰੋਜ਼ਾ 7ਵੀਂ ਮੈਕਮਾ ਪ੍ਰਦਰਸ਼ਨੀ-2019 ਦੀ ਸ਼ੁਰੂਆਤ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਸਹਿਯੋਗ ਨਾਲ ਫੌਰਚੂਨ ਐਗਜ਼ੀਬੀਟਰ ਪ੍ਰਾਈਵੇਟ ਲਿਮਟਿਡ ਵੱਲੋਂ ਗਲਾਡਾ ਮੈਦਾਨ ਚੰਡੀਗੜ੍ਹ ਰੋਡ ਵਿਖੇ 6 ਤੋਂ 9 ਦਸੰਬਰ ਤੱਕ ਚੱਲਣ ਵਾਲੀ ਮੈਕਮਾ ਪ੍ਰਦਰਸ਼ਨੀ-2019 ਦੀ ਅੱਜ ਸ਼ਾਨਦਾਰ ਸ਼ੁਰੂਵਾਤ ਹੋ ਗਈ ਹੈ | ਪ੍ਰਦਰਸ਼ਨੀ ਵਿਚ 400 ਕੰਪਨੀਆਂ ਦੇ 10 ਹਜ਼ਾਰ ਉਤਪਾਦ ਪ੍ਰਦਰਸ਼ਿਤ ਹੋਏ ਹਨ | ਪ੍ਰਦਰਸ਼ਨੀ ਵਿਚ ਆਉਣ ਵਾਲੇ ਕੌਮੀ ਤੇ ਕੌਮਾਂਤਰੀ ਮਹਿਮਾਨਾਂ ਦਾ ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਅਤੇ ਜਨਰਲ ਸਕੱਤਰ ਪੰਕਜ ਸ਼ਰਮਾ ਨੇ ਆਪਣੇ ਸਾਥੀਆਂ ਨਾਲ ਸਵਾਗਤ ਕੀਤਾ | ਪ੍ਰਦਰਸ਼ਨੀ ਦੇ ਉਦਘਾਟਨੀ ਸਮਾਰੋਹ ਵਿਚ ਸੰਜੇ ਤਲਵਾੜ, ਸੁਰਿੰਦਰ ਡਾਬਰ (ਦੋਵੇਂ ਵਿਧਾਇਕ), ਗੈਬਰੀਅਲ ਪੀ. ਸ਼ੀਨੀਬੋ ਹਾਈ ਕਮਿਸ਼ਨਰ ਨਮੀਬੀਆ ਹਾਈ ਕਮਿਸ਼ਨ, ਮੇਜਰ ਜਨਰਲ ਕਰਿਸ ਸੰਡੇ ਈਜ਼ੀ ਹਾਈ ਕਮਿਸ਼ਨਰ ਨਾਈਜ਼ੀਰੀਆ ਹਾਈ ਕਮਿਸ਼ਨ, ਜੌਸੋਫਾਈਨ ਪੈਟਰੀਸੀਆ ਨੈਤੀਆਮ ਈਹੀਆ ਪਹਿਲਾ ਕੌਾਸਲਰ ਗੈਬੌਨ ਦੁੂਤਾਵਾਤ, ਸਰਜ ਥਾਈਰੀ ਮਨਡਾਊਕਾਊ ਸੱਭਿਆਚਾਰਕ ਕੌਾਸਲਰ ਗੈਬੌਨ ਦੂਤਾਵਾਤ, ਸਾਊਲੇਮਾਨ ਬਾਊਰੀਮਾ ਕੌਾਸਲਰ ਨਾਈਜਰ ਦੂਤਾਵਾਤ, ਬ੍ਰੇਨ ਐਮਵਾਲੇ ਸਾਕੇ ਪਹਿਲਾ ਸਕੱਤਰ ਆਰਥਿਤ ਤੇ ਕਾਰੋਬਾਰ ਜਾਮਬੀਆ ਹਾਈ ਕਮਿਸ਼ਨ, ਸਟੇਲਾ ਬੂਡੀਰੀਗਨਿਆ ਬਰੂੰਦੀ ਦੂਤਾਵਾਸ, ਮਾਰਗਾਰੇਟ ਕਡਿਸੀ ਮੰਤਰੀ ਕੌਾਸਲਰ ਯੂਗਾਂਡਾ ਹਾਈ ਕਮਿਸ਼ਨ ਪੁੱਜੇ | ਆਪਣੇ ਸੰਬੋਧਨ ਵਿਚ ਵਿਧਾਇਕ ਤਲਵਾੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਫ਼ੋਕਲ ਪੁਆਇੰਟ ਦੇ ਬੁਨਿਆਦੀ ਢਾਂਚੇ 'ਤੇ 300 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਬਣਾਈ ਗਈ ਹੈ | ਜਿਸ ਲਈ ਪਹਿਲੀ ਕਿਸ਼ਤ 40 ਕਰੋੜ ਰੁਪਏ ਦੀ ਆ ਚੁੱਕੀ ਹੈ ਅਤੇ ਅਗਲੇ 260 ਕਰੋੜ ਰੁਪਏ ਪੰਜਾਬ ਸਰਕਾਰ ਕੋਈ ਵੀ ਹੀਲਾ ਵਰਤ ਕੇ ਮਾਰਚ 2020 ਤੱਕ ਫ਼ੋਕਲ ਪੁਆਇੰਟ ਲਈ ਭੇਜੇ ਜਾਣਗੇ | ਵਿਧਾਇਕ ਸੁਰਿੰਦਰ ਡਾਬਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਨਅਤੀ ਖੇਤਰ ਵਿਚ ਪਹਿਲੇ ਨੰਬਰ 'ਤੇ ਲਿਜਾਣ ਲਈ ਹਰ ਯਤਨ ਕੀਤਾ ਜਾ ਰਿਹਾ ਹੈ ਅਤੇ ਉਹ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਹਰ ਸਮੇਂ ਤਿਆਰ ਹਨ | ਪ੍ਰਧਾਨ ਆਹੂਜਾ ਅਤੇ ਜਨਰਲ ਸਕੱਤਰ ਸ਼ਰਮਾ ਨੇ ਕਿਹਾ ਕਿ ਅਫ਼ਰੀਕੀ ਦੇਸ਼ਾਂ ਦੇ ਨੁਮਾਇੰਦਿਆਂ ਨੂੰ ਮੇਡ ਇੰਨ ਲੁਧਿਆਣਾ ਉਤਪਾਦਾਂ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਲੁਧਿਆਣਾ ਵਿਖੇ ਆਪਣੇ ਦੇਸ਼ ਦੀਆਂ ਐਮ.ਐਸ.ਐਮ.ਈ. ਸਨਅਤਾਂ ਸਥਾਪਿਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅਗਲੇ ਪੰਜ ਸਾਲਾਂ ਵਿਚ ਅਫ਼ਰੀਕੀ ਦੇਸ਼ਾਂ ਦੇ ਨਾਲ ਪੰਜਾਬ ਦੇ ਸਨਅਤਕਾਰਾਂ ਦੀ ਨਿਰਯਾਤ ਦੁੱਗਣੀ ਕਰਨ ਲਈ ਹਰ ਉਪਰਾਲਾ ਕੀਤਾ ਜਾਵੇਗਾ | ਇਸ ਮੌਕੇ ਕਰਮਜੀਤ ਸਿੰਘ ਨਿਰਦੇਸ਼ਕ ਫੌਰਚੂਨ ਐਗਜੀਬੀਟਰ ਪ੍ਰਾਈਵੇਟ ਲਿਮਟਿਡ, ਗੁਰਪ੍ਰਗਟ ਸਿੰਘ ਕਾਹਲੋਂ ਪ੍ਰਧਾਨ ਆਟੋ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ, ਡੀ.ਐਸ. ਚਾਵਲਾ

ਪ੍ਰਧਾਨ ਯੂ.ਸੀ.ਪੀ.ਐਮ.ਏ., ਅਵਤਾਰ ਸਿੰਘ ਭੋਗਲ, ਰਜਨੀਸ਼ ਬਾਂਸਲ, ਸੁਰਿੰਦਰ ਸਿੰਘ ਮੈਪਕੋ, ਹਨੀ ਸੇਠੀ, ਐਸ.ਸੀ. ਰਲਨ, ਰਵਿੰਦਰ ਸੈਣੀ, ਗੌਤਮ ਮਲਹੋਤਰਾ, ਫੂੰਮਣ ਸਿੰਘ, ਸੰਜੇ ਧੀਮਾਨ, ਐਸ.ਬੀ. ਸਿੰਘ, ਜੋਗਾ ਸਿੰਘ ਦਿਉਲ, ਰਾਜਿੰਦਰ ਸਿੰਘ ਸਰਹਾਲੀ, ਵਲੈਤੀ ਰਾਮ ਦੁਰਗਾ, ਅੱਛਰੂ ਰਾਮ ਗੁਪਤਾ, ਵੇਦ ਪ੍ਰਕਾਸ਼ ਆਹੂਜਾ ਆਦਿ ਹਾਜ਼ਰ ਸਨ |
ਬਿੱਟੂ ਜੀ ਤੋਂ ਪਹਿਲਾਂ ਐਲਾਨੀ ਗਈ ਗ੍ਰਾਂਟ ਵੀ ਦਵਾ ਦਿਓ!
ਮੈਕਮਾ ਪ੍ਰਦਰਸ਼ਨੀ ਦੇ ਪ੍ਰਬੰਧਕਾਂ ਨੇ ਜਦੋਂ ਵਿਧਾਇਕ ਸੰਜੇ ਤਲਵਾੜ ਨੂੰ ਗ੍ਰਾਂਟ ਦੇਣ ਦੀ ਮੰਗ ਕੀਤੀ, ਤਾਂ ਉਨ੍ਹਾਂ ਨੇ 5 ਲੱਖ ਰੁਪਏ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, 5 ਲੱਖ ਰੁਪਏ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਜੇਕਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ 100 ਕਰੋੜ ਰੁਪਏ ਦਾ ਅਖਤਿਆਰੀ ਕੋਟਾ ਦਿੱਤਾ ਜਾਂਦਾ ਹੈ, ਤਾਂ 5 ਲੱਖ ਰੁਪਏ ਉਹ ਆਪਣੇ ਕੋਲੋਂ ਭੇਜਣਗੇ | ਜਿਸ ਦੇ ਬਦਲੇ ਵਿਚ ਮੰਚ ਸੰਚਾਲਕ ਤੇ ਸੀਸੂ ਦੇ ਜਨਰਲ ਸਕੱਤਰ ਪੰਕਜ ਸ਼ਰਮਾ ਨੇ ਕਿਹਾ ਕਿ ਸ੍ਰੀ ਆਸ਼ੂ ਨੇ ਆਪਣੀ ਐਲਾਨੀ ਗ੍ਰਾਂਟ ਤਾਂ ਦੇ ਦਿੱਤੀ ਹੈ, ਪਰ ਸ.ਬਿੱਟੂ ਨੇ ਹਾਲੇ ਤੱਕ ਆਪਣੇ ਹਿੱਸੇ ਦੀ ਗ੍ਰਾਂਟ ਨਹੀਂ ਭੇਜੀ | ਉਨ੍ਹਾਂ ਬਿੱਟੂ ਤੋਂ ਗ੍ਰਾਂਟ ਲੈ ਕੇ ਦੇਣ ਦੀ ਵੀ ਅਪੀਲ ਕੀਤੀ |

ਜੇਲ੍ਹ 'ਚ ਬੀੜੀਆਂ ਦੇ ਬੰਡਲ ਸੁੱਟ ਕੇ ਅਣਪਛਾਤੇ ਵਿਅਕਤੀ ਹੋਏ ਫ਼ਰਾਰ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਦੀ ਬਾਹਰਲੀ ਦੀਵਾਰ ਰਾਹੀਂ ਬੀੜੀਆਂ ਦੇ ਬੰਡਲ ਸੁੱਟ ਕੇ ਅਣਪਛਾਤੇ ਵਿਅਕਤੀਆਂ ਦੇ ਫਰਾਰ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਜੇਲ੍ਹ ਦੀ ਦੀਵਾਰ ਦੇ ਨਾਲ ਗਸ਼ਤ ਕਰ ਰਹੇ ...

ਪੂਰੀ ਖ਼ਬਰ »

ਰੇਲਵੇ ਪੁਲਿਸ ਮੁਲਾਜ਼ਮਾਂ ਨਾਲ ਤਕਰਾਰ ਦੌਰਾਨ ਆਟੋ ਰਿਕਸ਼ਾ ਚਾਲਕ ਦੀ ਮੌਤ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਅੱਜ ਦੇਰ ਸ਼ਾਮ ਰੇਲਵੇ ਪੁਲਿਸ ਦੇ ਮੁਲਾਜ਼ਮਾਂ ਨਾਲ ਹੋਏ ਤਕਰਾਰ ਦੌਰਾਨ ਇਕ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਆਟੋ ਰਿਕਸ਼ਾ ਚਾਲਕ ਦੀ ਸ਼ਨਾਖਤ ਗੁਰਨਾਮ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਸ਼ਹਿਰੀ ਅਤੇ ਵਿਧਾਨ ਸਭਾ ਹਲਕਿਆਂ ਦੀ ਚੋਣ ਪ੍ਰਕਿਰਿਆ ਮੁਕੰਮਲ, ਅੱਜ ਨਤੀਜੇ ਆਉਣਗੇ

ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਕਾਰਜਕਾਰਨੀ ਦਾ ਗਠਨ ਐਤਵਾਰ ਨੂੰ ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਜ਼ਿਲ੍ਹਾ ਯੂਥ ਕਾਂਗਰਸ ਸ਼ਹਿਰੀ ਅਤੇ ਵਿਧਾਨ ਸਭਾ ਹਲਕਿਆਂ ਦੇ ਅਹੁਦੇਦਾਰਾਂ ਦੀ ਚੋਣ ਪ੍ਰਕਿਰਿਆ ਸ਼ੁੱਕਰਵਾਰ ਨੂੰ ਹਲਕਾ ਦੱਖਣੀ ਅਤੇ ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਅਤੇ ਇਲਾਕੇ ਦੇ ਲੋਕਾਂ ਵਿਚਾਲੇ ਹੋਏ ਤਕਰਾਰ ਕਾਰਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਲਚਮਨ ਗਲੀ ਨੇੜੇ ਦੋ ਦਿਨ ਪਹਿਲਾਂ ਤੇਜ਼ ਰਫਤਾਰ ਦੀ ਜੀਪ ਹੇਠਾਂ ਆਉਣ ਕਾਰਨ ਹੋਈ ਛੇ ਸਾਲਾਂ ਬੱਚੇ ਦੀ ਮੌਤ ਦੇ ਮਾਮਲੇ ਵਿਚ ਅੱਜ ਟਰਾਂਸਪੋਰਟਰਾਂ ਅਤੇ ਇਲਾਕੇ ਦੇ ਲੋਕਾਂ ਵਿਚਾਲੇ ਜ਼ਬਰਦਸਤ ਟਕਰਾਅ ਹੋ ਗਿਆ, ...

ਪੂਰੀ ਖ਼ਬਰ »

ਇਮਾਰਤੀ ਸ਼ਾਖਾ ਨਿਰੀਖਕ 'ਤੇ ਬਿਨਾਂ ਡਿਊਟੀ ਨਿਭਾਏ ਤਨਖਾਹ ਲੈਣ ਦਾ ਦੋਸ਼

ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)-ਕੌਾਸਲ ਆਫ ਆਰ. ਟੀ. ਆਈ. ਐਕਟਵਿਸਟ ਦੇ ਪ੍ਰਧਾਨ ਰੋਹਿਤ ਸਭਰਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਗਰ ਨਿਗਮ ਲੁਧਿਆਣਾ ਵਿਚ ਤਾਇਨਾਤ ਰਹੇ ਇਮਾਰਤੀ ਸ਼ਾਖਾ ਨਿਰੀਖਕ ਰਾਹੁਲ ਕੁਮਾਰ ਵਲੋਂ 30 ਅਗਸਤ 2019 ਤੋਂ ਆਪਣੀ ਡਿਊਟੀ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਵੱਲ ਬਕਾਇਆ ਪਾਣੀ, ਸੀਵਰੇਜ ਬਿੱਲਾਂ ਦੀ ਅਰਬਾਂ ਰੁਪਏ ਵਸੂਲੀ ਲਈ ਪ੍ਰਸ਼ਾਸਨ ਕਈ ਪ੍ਰਸਤਾਵਾਂ 'ਤੇ ਕਰ ਰਿਹਾ ਹੈ ਵਿਚਾਰ

ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਇਲਾਕਿਆਂ ਵਿਚ ਪਾਣੀ, ਸੀਵਰੇਜ ਦੀ ਸਹੂਲਤ ਲੈ ਰਹੇ ਖਪਤਕਾਰਾਂ ਵੱਲ ਪਿਛਲੇ ਕਈ ਸਾਲ ਤੋਂ ਬਕਾਇਆ ਬਿਲਾਂ ਦੀ ਅਰਬਾਂ ਰੁਪਏ ਰਕਮ ਦੀ ਵਸੂਲੀ ਲਈ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ...

ਪੂਰੀ ਖ਼ਬਰ »

ਨੌਸਰਬਾਜ਼ ਔਰਤਾਂ ਬਜ਼ੁਰਗ ਔਰਤ ਦਾ ਸੋਨੇ ਦਾ ਕੜਾ ਖੋਹ ਕੇ ਫ਼ਰਾਰ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਦੀ ਗੁਰਦੁਆਰਾ ਸਾਹਿਬ ਰੋਡ 'ਤੇ ਦੋ ਕਾਰ ਸਵਾਰ ਔਰਤਾਂ ਅਤੇ ਉਨ੍ਹਾਂ ਦਾ ਇੱਕ ਸਾਥੀ ਬਜ਼ੁਰਗ ਔਰਤ ਦੀ ਬਾਂਹ ਵਿਚ ਪਾਇਆ ਸੋਨੇ ਦਾ ਕੜਾ ਖੋਹ ਕੇ ਫ਼ਰਾਰ ਹੋ ਗਈਆਂ | ਜਾਣਕਾਰੀ ਅਨੁਸਾਰ ਘਟਨਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਰਾਜੋਆਣੇ ਦੇ ਮੁੱਦੇ 'ਤੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨਾ ਬੰਦ ਕਰੇ-ਵਿਧਾਇਕ ਲੱਖਾ

ਦੋਰਾਹਾ, 6 ਦਸੰਬਰ (ਮਨਜੀਤ ਸਿੰਘ ਗਿੱਲ)-ਕਾਂਗਰਸ ਪਾਰਟੀ ਦੇ ਹਲਕਾ ਪਾਇਲ ਤੋਂ ਵਿਧਾਨਕਾਰ ਤੇ ਸਵ: ਬੇਅੰਤ ਸਿੰਘ ਪਰਿਵਾਰ ਦੇ ਅਤੀ ਨਜ਼ਦੀਕੀ ਲਖਵੀਰ ਸਿੰਘ ਲੱਖਾ ਨੇ ਬਲਵੰਤ ਸਿੰਘ ਰਾਜੋਆਣਾ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਤਿੱਖੀ ਆਲੋਚਨਾ ਕਰਦਿਆ ਕਿਹਾ ਕਿ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇਂ ਪ੍ਰੀ-ਨਿਰਵਾਣ ਦਿਵਸ ਮੌਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਰਧਾਂਜਲੀ ਸਮਾਗਮ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਭਾਰਤੀ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 63ਵੇਂ ਪ੍ਰੀ-ਨਿਰਮਾਣ ਦਿਵਸ ਮੌਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਰਧਾਂਜਲੀ ਸਮਾਗਮ ਕਰਵਾਏ ਗਏ ਅਤੇ ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਕਾਂਗਰਸ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨਾ ਅਤਿ ਜ਼ਰੂਰੀ-ਪਾਲ ਖੁਰਾਣਾ

ਲੁਧਿਆਣਾ, 6 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਪੰਜਾਬ ਫਰਨੀਚਰ ਐਸੋਸੀਏਸ਼ਨ ਦੇ ਚੇਅਰਮੈਨ ਸ੍ਰੀ ਪਾਲ ਖੁਰਾਣਾ ਨੇ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਸਮਾਜ ਵਿਚ ਫੈਲੀਆਂ ਵੱਖ-ਵੱਖ ਕਿਸਮ ਦੀਆਂ ਬੁਰਾਈਆਂ ਦਾ ਖਾਤਮਾ ਕਰਨਾ ਅਤਿ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਇਕ ਨਿਰੋਏ ...

ਪੂਰੀ ਖ਼ਬਰ »

ਮਹਾਂਨਗਰ ਦੇ 6 ਐਮ.ਐਸ.ਐਮ.ਈ. ਸਨਅਤਾਂ ਨੂੰ ਮੁੱਖ ਮੰਤਰੀ ਵਲੋਂ ਮਿਲਿਆ ਵਿਸ਼ੇਸ਼ ਸਨਮਾਨ

ਪੰਜਾਬ ਸਰਕਾਰ ਵਲੋਂ ਦਿੱਤੇ 14 ਪੁਰਸਕਾਰਾਂ 'ਚੋਂ 6 ਪੁਰਸਕਾਰ ਲੁਧਿਆਣਾ ਦੇ ਹਿੱਸੇ ਆਏ ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਿਵੇਸ਼ ਪੰਜਾਬ ਸੰਮੇਲਨ ਦੌਰਾਨ 14 ਸਨਅਤਕਾਰਾਂ ਨੂੰ ਵੱਖ-ਵੱਖ ਸ਼੍ਰੇਣੀਆਂ ਤਹਿਤ ...

ਪੂਰੀ ਖ਼ਬਰ »

ਰੁਜ਼ਗਾਰ ਕੈਂਪ ਦੌਰਾਨ 60 ਅਸਾਮੀਆਂ ਲਈ 33 ਉਮੀਦਵਾਰਾਂ ਦੀ ਚੋਣ

ਨੌਜਵਾਨਾਂ ਨੂੰ ਵੱਖ-ਵੱਖ ਕੰਪਨੀਆਂ ਵਿਚ ਯੋਗਤਾ ਅਨੁਸਾਰ ਤਨਖਾਹ 'ਤੇ ਮਿਲੀ ਨੌਕਰੀ ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵਿਖੇ ਅੱਜ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਕੈਂਪ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦਾ ਜਨਮ ਦਿਵਸ ਮਨਾਇਆ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਵਿਚ ਛੋਟੀਆਂ ਕਵਿਤਾਵਾਂ ਦੇ ਵੱਡੇ ਕਵੀ ਅਤੇ ਵੱਡੀਆਂ ਕਵਿਤਾਵਾਂ ਦੇ ਮਹਾਨ ਕਵੀ ਕਹੇ ਜਾਣ ਵਾਲੇ ਸੰਤ ਕਵੀ ਡਾ. ਭਾਈ ਵੀਰ ਸਿੰਘ ਦਾ ਜਨਮ ਦਿਵਸ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਾਹਿਤਕਾਰ ਸਦਨ ਅਤੇ ...

ਪੂਰੀ ਖ਼ਬਰ »

ਜੀ.ਐਨ.ਈ. ਮਾਰਕੀਟ ਦੇ ਦੁਕਨਦਾਰਾਂ ਨੇ ਬੈਰੀਅਰ ਹਟਾਉਣ ਦੀ ਕੀਤੀ ਮੰਗ

ਆਲਮਗੀਰ, 6 ਦਸੰਬਰ (ਜਰਨੈਲ ਸਿੰਘ ਪੱਟੀ)-ਗਿੱਲ ਰੋਡ ਸਥਿਤ ਜੀ.ਐਨ.ਈ ਮਾਰਕੀਟ ਦੇ ਦੁਕਨਦਾਰਾਂ ਨੇ ਟ੍ਰੈਫ਼ਿਕ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਗੁਹਾਰ ਲਗਾਈ ਹੈ ਕਿ ਸਾਡੀਆਂ ਦੁਕਾਨਾਂ ਸਾਹਮਣੇ ਬੀਤੇ ਕੁਝ ਦਿਨਾਂ ਤੋਂ ਟ੍ਰੈਫਿਕ ਪੁਲਿਸ ਵਲੋਂ ਬੈਰੀਅਰ ਲਗਾ ਦਿੱਤੇ ...

ਪੂਰੀ ਖ਼ਬਰ »

ਸਰਵਿਸ ਲਾਈਨਾਂ ਦੇ ਨਾਲ ਛੱਡੀਆਂ ਪਾਰਕਿੰਗ ਲਾਈਨਾਂ 'ਤੇ ਕਬਜ਼ਿਆਂ ਦੀ ਭਰਮਾਰ

ਫੁੱਲਾਂਵਾਲ, 6 ਦਸੰਬਰ (ਮਨਜੀਤ ਸਿੰਘ ਦੱੁਗਰੀ)-ਫੁੱਲਾਂਵਾਲ ਚੌਕ ਤੋਂ ਜੈਨ ਮੰਦਿਰ ਚੌਕ ਤੱਕ 200 ਫੁੱਟੇ ਬਾਈਪਾਸ ਦੀਆਂ ਸਰਵਿਸ ਲਾਈਨਾਂ ਦੇ ਨਾਲ ਛੱਡੀਆਂ ਪਾਰਕਿੰਗ ਲਾਈਨਾਂ 'ਤੇ ਕਬਜ਼ਿਆਂ ਦੀ ਭਰਮਾਰ ਹੈ, ਜਿਸ ਨਾਲ ਨੇੜੇ ਦੀਆਂ ਦੁਕਾਨਾਂ ਤੋਂ ਖਰੀਦਦਾਰੀ ਕਰਨ ਆਏ ...

ਪੂਰੀ ਖ਼ਬਰ »

ਮਹਿਲਾਵਾਂ ਦੀ ਸੁਰੱਖਿਆ ਲਈ ਜ਼ਿਲ੍ਹਾ ਪੁਲਿਸ ਵਲੋਂ ਚੁੱਕੇ ਜਾ ਰਹੇ ਕਦਮ ਅਤਿ ਸ਼ਲਾਘਾਯੋਗ-ਓਬਰਾਏ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਓਬਰਾਏ ਨੇ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਮਹਿਲਾਵਾਂ ਦੀ ਸੁਰੱਖਿਆ ਨੂੰ ...

ਪੂਰੀ ਖ਼ਬਰ »

ਮੀਨਾਵਾ ਐਕਡਮੀ ਵਲੋਂ ਕਰਵਾਈ ਜਾਣ ਵਾਲੀ ਫੁੱਟਬਾਲ ਲੀਗ ਅੱਜ ਤੋਂ

ਲੁਧਿਆਣਾ, 6 ਦਸੰਬਰ (ਬੀ. ਐਸ. ਬਰਾੜ)- ਮੀਨਾਵਾ ਐਕਡਮੀ ਫੁੱਟਬਾਲ ਕਲੱਬ ਵਲੋਂ ਸਾਲਾਨਾ ਫੁੱਟਬਾਲ ਹੀਰੋ ਲੀਗ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਹੈ | ਜੋ ਅੱਜ 7 ਦਸਬੰਰ ਦਿਨ ਸ਼ਨੀਵਾਰ ਤੋਂ ਸ਼ੁਰੂ ਹੋ ਕੇ ਲਗਭਗ 22 ਮਾਰਚ 2020 ਤੱਕ ਚੱਲੇਗੀ | ਇਨ੍ਹਾਂ ਮੈਚਾਂ ਵਿਚ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਕੀਮਤ ਸੋਧਣ ਤੋਂ ਪਹਿਲਾਂ ਸਰਕਾਰ ਵੱਖ-ਵੱਖ ਸੂਬਿਆਂ ਨੂੰ ਦਿੱਤੇ ਜਾ ਰਹੇ ਮੁਫ਼ਤ ਪਾਣੀ ਦੀ ਕੀਮਤ ਵਸੂਲੇ-ਬੈਂਸ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਦਰਿਆਈ ਅਤੇ ਨਹਿਰੀ ਪਾਣੀ ਦੀ ਵਰਤੋਂ ਕਰਨ ਲਈ ਜੋ 319 ਕਰੋੜ ਰੁਪਏ ਦਾ ਮਤਾ ਪਾਸ ਕੀਤਾ ...

ਪੂਰੀ ਖ਼ਬਰ »

ਐਮ.ਜੀ.ਐਮ. ਪਬਲਿਕ ਸਕੂਲ 'ਚ ਸਾਲਾਨਾ ਅਥਲੈਟਿਕਸ ਮੀਟ

ਲੁਧਿਆਣਾ, 6 ਦਸਬੰਰ (ਬੀ. ਐਸ. ਬਰਾੜ)- ਐਮ. ਜੀ. ਐਮ ਪਬਲਿਕ ਸਕੂਲ ਦੁੱਗਰੀ ਵਿਖੇ ਸਾਲਾਨਾ ਅਥਲੈਟਿਕਸ ਖੇਡਾਂ ਹੋਈਆਂ | ਖੇਡ ਪ੍ਰਤੀਯੋਗਿਤਾ ਦਾ ਆਰੰਭ ਦੀਪ ਜੋਤੀ ਰੌਸ਼ਨ ਕਰਕੇ ਅਤੇ ਸਕੂਲ ਗੀਤ ਨਾਲ ਕੀਤਾ ਗਿਆ ¢ ਇਸ ਮੌਕੇ ਗੱਜਣ ਸਿੰਘ ਥਿੰਦ ਅਤੇ ਪ੍ਰਕਾਸ਼ ਕੌਰ ਥਿੰਦ ਨੇ ...

ਪੂਰੀ ਖ਼ਬਰ »

ਐਨ.ਐਸ.ਪੀ.ਐਸ. ਗਿੱਲ ਪਾਰਕ ਵਿਚ ਗਣਿਤ ਵਰਕਸ਼ਾਪ ਲਗਾਈ

ਆਲਮਗੀਰ, 6 ਦਸੰਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਵਲੋਂ ਨਨਕਾਣਾ ਸਾਹਿਬ ਪਬਲਿਕ ਸਕੂਲ ਦੀਆਂ ਗਿਆਰ੍ਹਾ ਸ਼ਾਖਾਵਾਂ ਦੇ ਸਮੂਹ ਗਣਿਤ ਅਧਿਆਪਕਾਂ ਲਈ ਦੋ ਦਿਨਾਂ ਗਣਿਤ ਵਰਕਸ਼ਾਪ ਲਗਾਈ ਗਈ | ਅਵਤਾਰ ਸਿੰਘ ਕੌਮੀ ਪੁਰਸਕਾਰ ਜੋ ਪੜ੍ਹੋ ...

ਪੂਰੀ ਖ਼ਬਰ »

ਪੰਜਾਬ ਭਾਜਪਾ ਵਲੋਂ ਡਾ: ਮਨਮੋਹਨ ਸਿੰਘ ਵਲੋਂ ਦਿੱਤੇ ਸਿੱਖ ਕਤਲੇਆਮ ਸਬੰਧੀ ਬਿਆਨ ਦੀ ਨਿੰਦਾ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵਲੋਂ ਸਾਲ 1984 ਦੇ ਸਿੱਖ ਕਤਲੇਆਮ ਸਬੰਧੀ ਦਿੱਤੇ ਗਏ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਅੱਜ ਇੱਥੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਚੇਅਰਮੈਨ ਬਾਵਾ ਦਾ ਸੋਨਾਲਿਕਾ ਕੰਪਨੀ ਵਲੋਂ ਸਨਮਾਨ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਪੰਜਾਬ ਰਾਜ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 2019 ਵਿਚ ਭਾਗ ਲੈਂਦੇ ਹੋਏ ਟਰੈਕਟਰ ਨਿਰਮਾਤਾ ਕੰਪਨੀ ਸੋਨਾਲਿਕਾ ਸਟਾਲ ਦਾ ਦੌਰਾ ਕੀਤਾ ਅਤੇ ਉਨ੍ਹਾਂ ਤੋਂ ਮੌਜੂਦਾ ...

ਪੂਰੀ ਖ਼ਬਰ »

ਪਿ੍ੰਸ ਬੱਬਰ ਸਰਾਫ਼ਾ ਬਾਜ਼ਾਰ ਦੇ ਪ੍ਰਧਾਨ ਚੁਣੇ ਗਏ

ਲੁਧਿਆਣਾ, 6 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸਰਬਜੀਤ ਸਿੰਘ ਪਿ੍ੰਸ ਬੱਬਰ ਅੱਜ ਸਰਾਫ਼ਾ ਬਾਜ਼ਾਰ ਲੁਧਿਆਣਾ ਦੇ ਪ੍ਰਧਾਨ ਚੁਣੇ ਗਏ | ਯਸ਼ਪਾਲ ਚੌਹਾਨ, ਪੰਜਾਬ ਇੰਚਾਰਜ ਮਨੋਹਰ ਸਿੰਘ ਕੰਡਾ, ਕੌਮੀ ਪ੍ਰੈਸ ਸਕੱਤਰ ਮੋਹਨ ਚੌਹਾਨ, ਮੁੱਖ ਸਲਾਹਕਾਰ ਸ਼ਿਵ ਭੰਡਾਰੀ, ...

ਪੂਰੀ ਖ਼ਬਰ »

ਜਾਂਗਪੁਰ 'ਚ (ਆਈ.ਟੀ.ਬੀ.ਪੀ.) ਜਵਾਨ ਦਲਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਮੁੱਲਾਂਪੁਰ ਦਾਖਾ, 6 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈ.ਟੀ.ਬੀ.ਪੀ) ਦੀ 45ਵੀਂ ਬਟਾਲੀਅਨ ਦੇ ਕੈਂਪ ਵਿਚ ਇਕ ਫੌਜੀ ਜਵਾਨ ਵਲੋਂ ਸਾਥੀਆਂ ਨਾਲ ਮਾਮੂਲੀ ਵਿਵਾਦ 'ਤੇ ਅੰਨ੍ਹੇਵਾਹ ਫਾਈਰਿੰਗ ਸਮੇਂ 5 ਹੋਰ ਸਾਥੀਆਂ ਨਾਲ ਸ਼ਹੀਦ ਹੋ ਗਏ ਪਿੰਡ ...

ਪੂਰੀ ਖ਼ਬਰ »

ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਹੁਨਰ ਵਿਕਾਸ ਮਿਸ਼ਨ ਤਹਿਤ ਉਪਰਾਲੇ ਕਰਨ ਦਾ ਫ਼ੈਸਲਾ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ, ਤਾਂ ਜੋ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਨੂੰ ਰੁਜ਼ਗਾਰ ਤੇ ਸਵੈ ਰੁਜ਼ਗਾਰ ਦੇ ਕਾਬਲ ਬਣਾਇਆ ਜਾ ਸਕੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਪੰਜਾਬ ਪ੍ਰਗਤੀਸ਼ੀਲ ਸੰਮੇਲਨ ਪੰਜਾਬ ਦੇ ਸਨਅਤੀ ਵਿਕਾਸ 'ਚ ਅਹਿਮ ਯੋਗਦਾਨ ਪਾਵੇਗਾ:ਡੀ.ਸੀ.

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ ਪੰਜਾਬ ਦੇ ਸਨਅਤੀ ਵਿਕਾਸ 'ਚ ਅਹਿਮ ਯੋਗਦਾਨ ਪਾਵੇਗਾ | ਜਿਸ ਨਾਲ ਜਿੱਥੇ ਸੂਬੇ ਦੀ ਆਰਥਿਕਤਾ ਨੂੰ ਹੰਗਾਰਾ ਮਿਲੇਗਾ, ਉੱਥੇ ...

ਪੂਰੀ ਖ਼ਬਰ »

ਅਕਾਲੀ ਦਲ ਲੁਧਿਆਣਾ ਦਿਹਾਤੀ ਦਾ ਡੈਲੀਗੇਟ ਇਜਲਾਸ ਅੱਜ-ਸ਼ਿਵਾਲਿਕ

ਆਲਮਗੀਰ, 6 ਦਸੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦਾ ਭਰਤੀ ਸਬੰਧੀ ਡੈਲੀਗੇਟ ਇਜਲਾਸ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਸਾਬਕਾ ਪਾਰਲੀਮਾਨੀ ਸਕੱਤਰ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਅੱਜ 3 ...

ਪੂਰੀ ਖ਼ਬਰ »

ਗੁਰੂ ਸਹਾਏ ਕਾਨਵੈਂਟ ਸਕੂਲ ਵਿਖੇ ਸਾਲਾਨਾ ਖੇਡਾਂ ਕਰਵਾਈਆਂ

ਡਾਬਾ/ਲੁਹਾਰਾ, 6 ਦਸੰਬਰ (ਕੁਲਵੰਤ ਸਿੰਘ ਸੱਪਲ)-ਗੁਰੂ ਸਹਾਏ ਸੀਨੀਅਰ ਸੈਕੰਡਰੀ ਸਕੂਲ ਕੋਟ ਮੰਗਲ ਸਿੰਘ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਖੇਡਾਂ ਪਿੰ੍ਰਸੀਪਲ ਮੈਡਮ ਗੁਰਸ਼ਰਨਜੀਤ ਕੌਰ ਸਰਾਉ ਦੀ ਸਰਪ੍ਰਸਤੀ ਹੇਠ ਕਰਵਾਈਆਂ ਗਈਆਂ | ਅੜਿਕਾ ਦੌੜ, ਸ਼ਾਟਪੁੱਟ ਸਮੇਤ ...

ਪੂਰੀ ਖ਼ਬਰ »

ਜਲਦੀ ਹੀ ਸ਼ੁਰੂ ਹੋਵੇਗਾ ਮਲਕਪੁਰ 'ਚ ਖੇਡ ਸਟੇਡੀਅਮ ਦਾ ਕੰਮ-ਮਲਕਪੁਰ

ਹੰਬੜਾਂ, 6 ਦਸੰਬਰ (ਹਰਵਿੰਦਰ ਸਿੰਘ ਮੱਕੜ)-ਇਥੋਂ ਨਜ਼ਦੀਕੀ ਪਿੰਡ ਮਲਕਪੁਰ ਤੋਂ ਸਰਪੰਚ ਬਲਜਿੰਦਰ ਸਿੰਘ ਮਲਕਪੁਰ ਪੰਚਾਇਤ ਮੈਂਬਰਾਂ ਸਮੇਤ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਮਿਲੇ | ਇਸ ਮੌਕੇ ਉਨ੍ਹਾਂ ਨਾਲ ਕੁਲਦੀਪ ਸਿੰਘ ਖੰਗੂੜਾ ਸਰਪੰਚ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਨਾਲ ਉਲਝਣ ਵਾਲੇ 2 ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਐੱਲ. ਆਈ. ਜੀ. ਫਲੈਟ ਦੁਗਰੀ ਨੇੜੇ ਬੀਤੀ ਰਾਤ ਪੁਲਿਸ ਮੁਲਾਜ਼ਮ ਨਾਲ ਹੋਏ ਤਕਰਾਰ ਦੇ ਮਾਮਲੇ ਵਿਚ ਪੁਲਿਸ ਨੇ ਦੋ ਨੌਜਵਾਨਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਥਾਣੇਦਾਰ ਸੁਖਦੇਵ ਸਿੰਘ ਦੀ ...

ਪੂਰੀ ਖ਼ਬਰ »

ਗੋਡਿਆਂ ਤੇ ਜੋੜਾਂ ਦੇ ਦਰਦ ਨੂੰ ਕੰਟਰੋਲ ਕਰਨ 'ਚ ਸਫ਼ਲ ਸਿੱਧ ਹੋਇਆ ਅਰਥੋਨਾਰ ਕੈਪਸੂਲ ਤੇ ਕਰੀਮ

ਚੰਡੀਗੜ੍ਹ, 6 ਦਸੰਬਰ (ਅ.ਬ)-ਆਯੁਰਵੇਦ ਦੀ ਸਫਲ ਖੋਜ, ਜੋੜਾਂ ਦਾ ਦਰਦ ਤੇ ਗੋਡਿਆਂ ਦੇ ਗੈਪ ਦੀ ਬਿਮਾਰੀ ਜੜ੍ਹ ਤੋਂ ਖ਼ਤਮ ਕਰਨ ਤੇ ਪੂਰੇ ਸਰੀਰ 'ਚ ਹੋਣ ਵਾਲੇ ਦਰਦ ਦਾ ਤੁਰੰਤ ਅੰਤ ਕਰਦੀ ਹੈ | ਆਯੁਰਵੇਦ ਦੀ ਅੰਮਿ੍ਤ ਬਰਾਬਰ ਮੰਨੀ ਜਾਂਦੀ ਦਵਾਈ ਅਰਥੋਨਾਰ ਕੈਪਸੂਲ ਤੇ ਦਰਦ ...

ਪੂਰੀ ਖ਼ਬਰ »

ਔਰਤ ਸੁਰੱਖਿਆ ਵਿਸ਼ੇ 'ਤੇ ਸੈਮੀਨਾਰ ਕਰਾਇਆ

ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)-ਹਿੰਦੂਸਤਾਨ ਅਤੇ ਵਿਸ਼ੇਸ਼ ਕਰ ਪੰਜਾਬ ਵਿਚ ਲੜਕੀਆਂ ਅਤੇ ਔਰਤਾਂ ਨਾਲ ਜਬਰ ਜਨਾਹ ਹੋਣ ਦੀਆਂ ਵੱਧ ਰਹੀਆਂ ਘਟਨਾਵਾਂ ਪ੍ਰਤੀ ਨੌਜਵਾਨ ਵਿਦਿਆਰਥਣਾਂ ਨੂੰ ਸੁਚੇਤ ਕਰਨ ਅਤੇ ਆਪਣੇ ਹੱਕਾਂ ਦੀ ਰਾਖੀ ਪ੍ਰਤੀ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਭਾਜਪਾ ਦਾ ਭਾਈ ਰਾਜੋਆਣਾ ਸਬੰਧੀ ਦੁਬਾਰਾ ਲਿਆ ਫੈਸਲਾ ਦੋਗਲੀ ਨੀਤੀ ਦਾ ਸੰਕੇਤ-ਹੌਬੀ

ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਲੁਧਿਆਣਾ ਦੇ ਹਲਕਾ ਪੱਛਮੀ ਤੋਂ ਇੰਚਾਰਜ ਤੇ ਪੰਜਾਬ ਸੂਬੇ ਦੀ ਸਰਗਰਮ ਸਟੂਡੈਂਟਸ ਜਥੇਬੰਦੀ ਸਟੂਡੈਂਟਸ ਡੈਮੋਕ੍ਰੈਟਿਕ ਫੈੱਡਰੇਸ਼ਨ ਐੱਸ. ਡੀ. ਐੱਫ. ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਕਿਰਾਏਦਾਰਾਂ ਦੀ ਪੁਲਿਸ ਵੈਰੀਫ਼ਿਕੇਸ਼ਨ ਕਰਾਉਣ ਦੀ ਮੰਗ

ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)-ਵਿਧਾਇਕ ਸੰਜੇ ਤਲਵਾੜ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਲਕਾ ਪੂਰਬੀ ਵਿਚ ਰਹਿੰਦੇ ਹਜ਼ਾਰਾਂ ਕਿਰਾਏਦਾਰਾਂ ਜਿਨ੍ਹਾਂ 'ਚੋਂ ਜ਼ਿਆਦਾਤਰ ਵਿਹੜਿਆਂ ਵਿਚ ਰਹਿ ਰਹੇ ਹਨ, ਦੀ ਪੁਲਿਸ ਵੈਰੀਫ਼ਿਕੇਸ਼ਨ ਯਕੀਨੀ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਕਿਸਾਨਾਂ ਵਲੋਂ ਪੀ.ਏ.ਯੂ. ਦਾ ਦੌਰਾ

ਲੁਧਿਆਣਾ, 6 ਦਸਬੰਰ (ਬੀ. ਐਸ. ਬਰਾੜ)-ਆਸਟ੍ਰੇਲੀਆ ਤੋਂ ਆਏ ਹੋਏ ਕਿਸਾਨਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕੀਤਾ | ਇਸ ਮੌਕੇ ਡਾ. ਤੇਜਿੰਦਰ ਸਿੰਘ ਰਿਆੜ, ਐਸੋਸੀਏਟ ਡਾਇਰੈਕਟਰ ਸਕਿੱਲ ਡਿਵੈਲਪਮੈਂਟ ਨੇ ਦੱਸਿਆ ਕਿ ਖੇਤੀ ਸਿਖਲਾਈ ਦੌਰੇ ਵਿਚ ਲਗਭਗ 9 ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਨੇ ਸਿਵਲ ਹਸਪਤਾਲ 'ਚ ਮੁਲਾਜ਼ਮ ਦਾ ਕੀਤਾ ਸਟਿੰਗ ਆਪ੍ਰੇਸ਼ਨ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਵਲੋਂ ਅੱਜ ਬਾਅਦ ਦੁਪਹਿਰ ਸਿਵਲ ਹਸਪਤਾਲ ਵਿਚ ਰਿਸ਼ਵਤ ਲੈਂਦੇ ਇਕ ਮੁਲਾਜ਼ਮ ਦਾ ਸਟਿੰਗ ਆਪ੍ਰੇਸ਼ਨ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਲੋਕ ਇਨਸਾਫ਼ ਪਾਰਟੀ ਦੇ ਆਗੂ ਪਵਨਦੀਪ ਸਿੰਘ ...

ਪੂਰੀ ਖ਼ਬਰ »

ਡਾ. ਪਰਲਪ੍ਰੀਤ ਕੌਰ ਬਣੀ ਮਿਸਜ਼ ਪੰਜਾਬ ਯੂਨੀਵਰਸ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਨਾਈਨ ਟੂ ਨਾਈਨ ਇੰਟਰਟੇਨਮੈਂਟ ਵਲੋਂ ਮਿਸਜ਼ ਪੰਜਾਬ ਸੁੰਦਰਤਾ ਫਾਈਨਲ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਤੋਂ ਚੁਣੀਆਂ ਗਈਆਂ 30 ਫਾਈਨਲਿਸਟ ਮੁਟਿਆਰਾਂ ਨੇ ਭਾਗ ਲਿਆ ਸੀ ਜਿਸ 'ਚੋਂ ਲੁਧਿਆਣੇ ਦੀ ਡਾ. ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ ਦਾ ਡੇਅਰੀ ਤੇ ਖੇਤੀਬਾੜੀ ਮੇਲਾ ਜਗਰਾਉਂ 'ਚ ਅੱਜ ਤੋਂ

ਜਗਰਾਉਂ, 6 ਦਸੰਬਰ (ਜੋਗਿੰਦਰ ਸਿੰਘ)-ਕੌਮਾਂਤਰੀ ਪੱਧਰ ਦਾ ਤਿੰਨ ਰੋਜ਼ਾ ਡੇਅਰੀ ਅਤੇ ਖੇਤੀਬਾੜੀ ਮੇਲਾ 7 ਦਸੰਬਰ ਤੋਂ ਜਗਰਾਉਂ 'ਚ ਸ਼ੁਰੂ ਹੋਵੇਗਾ | ਇਸ ਮੇਲੇ ਦਾ ਉਦਘਾਟਨ ਕੇਂਦਰ ਸਰਕਾਰ ਦੇ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਬਾਰੇ ਮੰਤਰੀ ਸ੍ਰੀ ਗਿਰੀਰਾਜ ਸਿੰਘ ਤੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX