ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  2 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  7 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  10 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  16 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  18 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  20 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  21 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  29 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  32 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  36 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  38 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  25 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  47 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  53 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  50 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  57 minutes ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  59 minutes ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 2 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਰੂਪਨਗਰ

ਵਿਸ਼ਵ ਕਬੱਡੀ ਕੱਪ ਦੇ ਸੈਮੀਫਾਈਨਲ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਵਿਸ਼ਵ ਕਬੱਡੀ ਕੱਪ ਦੇ ਸੈਮੀਫਾਈਨਲ ਮੈਚ 8 ਦਸੰਬਰ ਨੂੰ ਸਥਾਨਕ ਚਰਨ ਗੰਗਾ ਸਟੇਡੀਅਮ 'ਚ ਹੋਣਗੇ, ਜਿਸ ਦੇ ਮੁੱਖ ਮਹਿਮਾਨ ਸਪੀਕਰ ਰਾਣਾ ਕੇ. ਪੀ. ਸਿੰਘ ਹੋਣਗੇ ਅਤੇ ਸੁਨੰਦਾ ਸ਼ਰਮਾ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਜਾਰੰਗਲ ਨੇ ਅੱਜ ਸਥਾਨਕ ਚਰਨ ਗੰਗਾ ਸਪੋਰਟਸ ਸਟੇਡੀਅਮ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਨ ਉਪਰੰਤ ਦਿੱਤੀ | ਉਨ੍ਹਾਂ ਦੇ ਨਾਲ ਜ਼ਿਲੇ੍ਹ ਦੇ ਐਸ. ਐਸ. ਪੀ. ਸਵਪਨ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਦੀਪ ਸ਼ਿਖਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਦੀਪ ਗੁਜ਼ਰਾਲ, ਐਸ. ਡੀ. ਐਮ. ਮੈਡਮ ਕਨੂੰ ਗਰਗ, ਐਸ. ਪੀ. ਡੀ. ਬਲਵਿੰਦਰ ਸਿੰਘ ਅਤੇ ਜ਼ਿਲੇ੍ਹ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਜ਼ਿਲੇ੍ਹ ਅਧਿਕਾਰੀਆਂ ਨੂੰ ਚਰਨ ਗੰਗਾ ਸਟੇਡੀਅਮ ਦੀ ਸਫ਼ਾਈ, ਪੀਣ ਵਾਲਾ ਪਾਣੀ, ਪਾਖਾਨੇ, ਰੌਸ਼ਨੀ, ਸਜਾਵਟ ਦੇ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ ਪਹਿਲੀ ਵਾਰ ਵਿਸ਼ਵ ਪੱਧਰ ਕਬੱਡੀ ਮੈਚ ਹੋ ਰਹੇ ਹਨ, ਜਿਨ੍ਹਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਮੈਚ ਦੇਖਣ ਲਈ ਆਉਣ ਵਾਲੇ ਦਰਸ਼ਕਾਂ ਦੇ ਬੈਠਣ ਲਈ ਸਾਰੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਅਤੇ ਤਨਦੇਹੀ ਨਾਲ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿ ਕਬੱਡੀ ਦਾ ਪਹਿਲਾ ਸੈਮੀਫਾਈਨਲ ਮੈਚ ਸਵੇਰੇ 11 ਵਜੇ ਸ਼ੁਰੂ ਹੋਵੇਗਾ | ਅੰਤਰਰਾਸ਼ਟਰੀ ਕਬੱਡੀ ਮੁਕਾਬਲਿਆਂ ਨੂੰ ਨਿਰਵਿਘਨ ਮੁਕੰਮਲ ਕਰਵਾਉਣ ਅਤੇ ਦਰਸ਼ਕਾਂ ਦੀ ਸਹੂਲਤ ਲਈ ਹਰ ਪ੍ਰਕਾਰ ਦੇ ਪ੍ਰਬੰਧ ਕੀਤੇ ਜਾ ਰਹੇ ਹਨ | ਚਰਨ ਗੰਗਾ ਸਟੇਡੀਅਮ ਨੂੰ ਜਾਣ ਵਾਲੀ ਸੜਕ ਦੀ ਦੁਰਦਸ਼ਾ ਸਬੰਧੀ ਸਵਾਲਾਂ ਨੂੰ ਟਾਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਦੀ ਪਹਿਲ ਇਸ ਅੰਤਰਰਾਸ਼ਟਰੀ ਮੁਕਾਬਲੇ ਨੂੰ ਨੇਪਰੇ ਚਾੜ੍ਹਨ ਦੀ ਹੈ, ਬਾਕੀ ਉਨ੍ਹਾਂ ਨੇ ਰਹਿੰਦੀਆਂ ਕਮੀਆਂ ਦਾ ਜਾਇਜ਼ਾ ਲਿਆ ਹੈ ਜੋ 8 ਦਸੰਬਰ ਤੋਂ ਪਹਿਲਾਂ ਇਹ ਕਮੀਆਂ ਪੂਰੀਆਂ ਕਰਵਾ ਦਿੱਤੀਆਂ ਜਾਣਗੀਆਂ | ਇਸ ਵਿਸ਼ਵ ਕਬੱਡੀ ਸੈਮੀਫਾਈਨਲ 'ਚ ਭਾਗ ਲੈਣ ਵਾਲੀਆਂ ਟੀਮਾਂ ਅਤੇ ਦਰਸ਼ਕਾਂ ਦੀ ਸੁਰੱਖਿਆ ਅਤੇ ਸੁਚਾਰੂ ਟਰੈਫ਼ਿਕ ਪ੍ਰਬੰਧਾਂ ਲਈ ਲਗਪਗ 450 ਪੁਲਿਸ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਜਾ ਰਹੇ ਹਨ | ਲੋਕਾਂ ਦੀ ਸਹੂਲਤ ਲਈ ਤਿੰਨ ਪਾਰਕਿੰਗਾਂ ਬਣਾਈਆਂ ਗਈਆਂ ਹਨ ਅਤੇ ਹੋਰ ਬੁਨਿਆਦੀ ਸਹੂਲਤਾਂ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ਼ੀਲ ਭਗਤ, ਡੀ. ਐਸ. ਐਮ. ਰਾਜੀਵ ਕਪੂਰ ਅਤੇ ਵੱਖ-ਵੱਖ ਅਧਿਕਾਰੀ ਮੌਜੂਦ ਸਨ |

ਯੂਥ ਕਾਂਗਰਸ ਦੀਆਂ ਵੋਟਾਂ ਸ਼ਾਂਤੀਪੂਰਨ ਢੰਗ ਨਾਲ ਹੋਈਆਂ ਮੁਕੰਮਲ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਯੂਥ ਕਾਂਗਰਸ ਲਈ ਅੱਜ ਇਥੇ ਸ਼ਾਂਤੀਪੂਰਨ ਪਈਆਂ ਵੋਟਾਂ ਵਿਚ ਨੌਜਵਾਨਾਂ ਵਿਚ ਕਾਫ਼ੀ ਉਤਸ਼ਾਹ ਹੋਣ ਦੇ ਬਾਵਜੂਦ ਕੁੱਲ 1894 ਵੋਟਾਂ 'ਚੋਂ ਸਿਰਫ਼ 195 ਵੋਟਾਂ ਪੋਲ ਹੋਈਆਂ ਹਨ | ਸਥਾਨਕ ਅਨਾਜ ਮੰਡੀ ਦੇ ਵਿਸ਼ਰਾਮ ਘਰ ...

ਪੂਰੀ ਖ਼ਬਰ »

ਦਿੱਲੀ ਪੈਟਰਨ 'ਤੇ ਲੀਜ਼ ਧਾਰਕਾਂ ਨੂੰ ਮਾਲਕਾਨਾ ਹੱਕ ਦਿੱਤਾ ਜਾਵੇ

ਨੰਗਲ, 6 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੇ ਪ੍ਰਧਾਨ ਬਲਜੀਤ ਸਿੰਘ ਬਡਵਾਲ, ਚੇਅਰਮੈਨ ਉਮੀਦ ਸੰਸਥਾ ਰਵਿੰਦਰ ਗੋਲਡੀ, ਰਾਕੇਸ਼ ਸ਼ਰਮਾ, ਸੁਧੀਰ ਛਾਬੜਾ, ਨਰਿੰਦਰ ਕਾਲਰਾ, ਨਵਾਬ ਫੈਸਲ ਖ਼ਾਨ, ਡਾ. ਅਸ਼ੋਕ ਸ਼ਰਮਾ, ਤੁਸ਼ਾਰ ...

ਪੂਰੀ ਖ਼ਬਰ »

ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮਾਪਤ

ਮੋਰਿੰਡਾ, 6 ਦਸੰਬਰ (ਤਰਲੋਚਨ ਸਿੰਘ ਕੰਗ)-ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਸਮਾਪਤ ਹੋ ਗਿਆ ਹੈ | ਮਾਤਾ ਗੁਜਰ ਕੌਰ ਸੇਵਾ ਦਲ ...

ਪੂਰੀ ਖ਼ਬਰ »

ਜਗਤਾਰ ਸਿੰਘ ਮਹੈਣ ਟੈਕਨੀਕਲ ਅਤੇ ਮਕੈਨੀਕਲ ਇੰਪਲਾਈਜ਼ ਯੂਨੀਅਨ ਇਕਾਈ ਦੇ ਬਣੇ ਪ੍ਰਧਾਨ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ. ਡਬਲਿਯੂ. ਡੀ. ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ਼ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸ੍ਰੀ ...

ਪੂਰੀ ਖ਼ਬਰ »

ਰਾਜ ਅਤੇ ਰਾਸ਼ਟਰੀ ਪੱਧਰ 'ਤੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਲੋਂ ਰਾਜ ਅਤੇ ਰਾਸ਼ਟਰੀ ਪੱਧਰ 'ਤੇ ਖੇਡਾਂ ਦੇ ਖੇਤਰ 'ਚ ਮੋਹਰੀ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂਅ ਚਮਕਾਉਣ ਵਾਲੇ ਸਕੂਲੀ ਖਿਡਾਰੀਆਂ ਨੂੰ ਅੱਜ ...

ਪੂਰੀ ਖ਼ਬਰ »

ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਹਿ-ਵਿਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਬੈਰਮਪੁਰ ਦੇ ਵਿਦਿਆਰਥੀ ਚੰਦਨ ਕੁਮਾਰ ਨੇ ਚਿੱਤਰਕਲਾ ਵਿਚ ਪਹਿਲਾ ਸਥਾਨ ਅਤੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਦੀ ਮਹੀਨਾਵਾਰ ਮੀਟਿੰਗ

ਰੂਪਨਗਰ, 6 ਦਸੰਬਰ (ਹੁੰਦਲ)-ਸੀਨੀਅਰ ਸਿਟੀਜ਼ਨ ਕੌਾਸਲ ਦੀ ਮਹੀਨਾਵਾਰ ਮੀਟਿੰਗ ਸ਼ਿਵਾਲਿਕ ਪਬਲਿਕ ਸਕੂਲ ਆਡੀਟੋਰੀਅਮ 'ਚ ਹੋਈ, ਜਿਸ ਦੀ ਪ੍ਰਧਾਨਗੀ ਇੰਜ. ਕਰਨੈਲ ਸਿੰਘ ਨੇ ਕੀਤੀ | ਸਮਾਗਮ ਦੇ ਮੁੱਖ ਮਹਿਮਾਨ ਸੰਗਤ ਸਿੰਘ ਲੌਾਗੀਆ ਪ੍ਰਧਾਨ ਅਮਰ ਸ਼ਹੀਦ ਬਾਬਾ ਅਜੀਤ ...

ਪੂਰੀ ਖ਼ਬਰ »

ਬਾਬਾ ਸੰਗਤ ਸਿੰਘ ਦੀ ਯਾਦ 'ਚ ਸਾਲਾਨਾ ਜੋੜ ਮੇਲਾ 15 ਨੂੰ

ਨੂਰਪੁਰ ਬੇਦੀ, 6 ਦਸੰਬਰ (ਹਰਦੀਪ ਸਿੰਘ ਢੀਂਡਸਾ)-ਚਮਕੌਰ ਦੀ ਜੰਗ ਦੇ ਲਾਸਾਨੀ ਸ਼ਹੀਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਹਮਸ਼ਕਲ ਤੇ ਹਮਉਮਰ ਬਾਬਾ ਸੰਗਤ ਸਿੰਘ ਜੀ ਦਾ ਸਾਲਾਨਾ ਸ਼ਹੀਦੀ ਜੋੜ ਮੇਲਾ ਇਸ ਵਾਰ 15 ਦਸੰਬਰ ਦਿਨ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਭਰਵੀਂ ਮੀਟਿੰਗ ਹੋਈ

ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ)-ਪੀ. ਡਬਲਿਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਅਹਿਮ ਤੇ ਭਰਵੀਂ ਮੀਟਿੰਗ ਬਰਾਂਚ ਪ੍ਰਧਾਨ ਇਕਬਾਲ ਸਿੰਘ ਜੇਤੇਵਾਲ ਦੀ ਪ੍ਰਧਾਨਗੀ 'ਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਘਨੌਲੀ, 6 ਦਸੰਬਰ (ਜਸਵੀਰ ਸਿੰਘ ਸੈਣੀ)- ਨੇੜਲੇ ਪਿੰਡ ਥਲੀ ਖ਼ੁਰਦ ਦੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਅਮਿੱਟ ਯਾਦਾਂ ਛੱਡਦਾ ਹੋਇਆ ਯਾਦਗਾਰੀ ਹੋ ਨਿੱਬੜਿਆ | ਇਸ ਸਬੰਧੀ ਸਕੂਲ ਦੀ ਪਿੰ੍ਰਸੀਪਲ ਮੈਡਮ ਗੁਰਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਆਰ.ਐਸ.ਐਸ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਖ਼ੂਨਦਾਨ ਕੈਂਪ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਆਰ.ਐਸ.ਐਸ. ਦੀ ਅਗੰਮਪੁਰ ਸ਼ਾਖਾ ਵਲੋਂ ਐਚ.ਡੀ. ਐਫ.ਸੀ. ਬੈਂਕ ਡੀ ਸਥਾਨਕ ਇਕਾਈ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ...

ਪੂਰੀ ਖ਼ਬਰ »

ਸੈਦਪੁਰ ਦੀ ਦਰਗਾਹ 'ਤੇ 24ਵਾਂ ਜੋੜ ਮੇਲਾ ਕਰਵਾਇਆ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਸੈਦਪੁਰ ਦੀ ਪਵਿੱਤਰ ਦਰਗਾਹ 'ਤੇ ਕਰਵਾਏ 24ਵੇਂ ਸਾਲਾਨਾ ਜੋੜ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਦਰਗਾਹ 'ਤੇ ਮੱਥਾ ਟੇਕਿਆ ਅਤੇ ਗਾਇਕਾਂ ਅਤੇ ਕਵਾਲਾਂ ਵਲੋਂ ਪੀਰਾਂ ਦੇ ਕੀਤੇ ਜਾ ਰਹੇ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਅਹਿਮ ਮੀਟਿੰਗ

ਨੰਗਲ, 6 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਅਹਿਮ ਮੀਟਿੰਗ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਮੈਡਮ ਕੈਲਾਸ਼ ਠਾਕੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 2020 'ਚ 21 ਅਹਿਮ ਸਮਾਜ ਸੇਵਾ ਪ੍ਰਾਜੈਕਟ ਕਰਨ ਦਾ ਸੰਕਲਪ ਲਿਆ ਗਿਆ | ਇਸ ...

ਪੂਰੀ ਖ਼ਬਰ »

ਸਰਥਲੀ ਵਿਖੇ ਮੰਦਰ 'ਚ ਯੂਨਾਈਟਿਡ ਸਿੱਖ ਮਿਸ਼ਨ ਵਲੋਂ ਮੁਫ਼ਤ ਚੈੱਕਅਪ ਤੇ ਆਪੇ੍ਰਸ਼ਨ ਕੈਂਪ ਲਗਾਇਆ

ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ)-ਮਾਨਵਤਾ ਦੀ ਭਲਾਈ ਤੇ ਸਮਾਜ ਸੇਵੀ ਕਾਰਜਾਂ ਲਈ ਹਮੇਸ਼ਾ ਹੀ ਯਤਨਸ਼ੀਲ ਅਮਰੀਕਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਯੁਨਾਇਟਡ ਸਿੱਖ ਮਿਸ਼ਨ ਵਲੋਂ ਪਿੰਡ ਸਰਥਲੀ ਵਿਖੇ ਸਥਿਤ ਪ੍ਰਾਚੀਨ ਸ਼ਿਵ ਮੰਦਰ ਵਿਖੇ ਮੁੱਖ ਸੰਚਾਲਕ ...

ਪੂਰੀ ਖ਼ਬਰ »

ਚਿੱਤਰਕਾਰ ਮਾ. ਹਾਕਮ ਸਿੰਘ ਕਾਂਜਲਾ ਦਾ ਸਨਮਾਨ

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਪ੍ਰਸਿੱਧ ਚਿੱਤਰਕਾਰ ਮਾ. ਹਾਕਮ ਸਿੰਘ ਕਾਂਜਲਾ ਨੂੰ ਪੁਆਧੀ ਪੰਜਾਬੀ ਸੱਥ ਮੁਹਾਲੀ ਵਲੋਂ ਗਿ. ਰਤਨ ਸਿੰਘ ਸਹੋੜਾ ਵਾਲਾ ਪੁਰਸਕਾਰ 2019 ਨਾਲ ਸਨਮਾਨਿਤ ਕੀਤਾ ਗਿਆ | ਪ੍ਰਸਿੱਧ ਚਿੱਤਰਕਾਰ ਮਾ. ਹਾਕਮ ਸਿੰਘ ਕਾਂਜਲਾ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਉਧਮਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਯੂਨੀਅਨ ਦੇ ...

ਪੂਰੀ ਖ਼ਬਰ »

ਸ਼ਾਦੀ ਲਾਲ ਆਂਗਰਾ ਮੈਮੋਰੀਅਲ ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥੀਆਂ ਦੀ ਕੀਤੀ ਮਦਦ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)- ਸ਼ਾਦੀ ਲਾਲ ਆਂਗਰਾ ਮੈਮੋਰੀਅਲ ਸੁਸਾਇਟੀ, ਸ੍ਰੀ ਅਨੰਦਪੁਰ ਸਾਹਿਬ ਵਲੋਂ ਇਲਾਕੇ ਦੇ ਵੱਖ-ਵੱਖ ਸਕੂਲਾਂ 'ਚ ਪੜ੍ਹਦੇ ਆਰਥਿਕ ਤੌਰ 'ਤੇ ਕਮਜੋਰ ਅਤੇ ਹੋਰ ਲੋੜਵੰਦ ਵਿਦਿਆਰਥੀਆਂ ਦੀ ਮਦਦ ਕੀਤੀ ਗਈ | ਇਸ ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਦੇ ਨਿਰਮਾਤਾ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਰੂਪਨਗਰ, 6 ਦਸੰਬਰ (ਪੱਤਰ ਪ੍ਰੇਰਕ)-ਜ਼ਿਲ੍ਹਾ ਬਾਰ ਐਸੋ: ਰੂਪਨਗਰ ਨੇ ਜ਼ਿਲ੍ਹਾ ਬਾਰ ਰੂਪਨਗਰ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਬੜੀ ਹੀ ਸ਼ਰਧਾ ਨਾਲ ਜ਼ਿਲ੍ਹਾ ਬਾਰ ਐਸੋ: ਦੇ ਪ੍ਰਧਾਨ ਸੀਨੀਅਰ ਐਡਵੋਕੇਟ ਜੇ.ਪੀ. ...

ਪੂਰੀ ਖ਼ਬਰ »

ਪਾਰਟੀਸੇਂਟ ਕਾਰਮਲ ਸਕੂਲ ਦੇ ਖਿਡਾਰੀਆਂ ਦਾ ਕੌਮੀ ਰੋਇੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਸੇਂਟ ਕਾਰਮਲ ਸਕੂਲ ਦੇ ਵਿਦਿਆਰਥੀ ਮਾਸਟਰ ਹਰਵਿੰਦਰ ਸਿੰਘ ਚੀਮਾ ਪੁੱਤਰ ਗੁਰਜਿੰਦਰ ਸਿੰਘ ਚੀਮਾ ਨੇ ਹੈਦਰਾਬਾਦ ਵਿਖੇ 38ਵੀਂ ਸੀਨੀਅਰ ਡਬਲ ਸਕੱਲ ਰੋਇੰਗ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ ਜਿੱਤਿਆ ਹੈ | ਇਹ ...

ਪੂਰੀ ਖ਼ਬਰ »

ਆਿਖ਼ਰ ਕੌਣ ਨੇ ਸ਼ਰ੍ਹੇਆਮ ਪੰਜਾਬ ਦੀਆਂ ਸੜਕਾਂ 'ਤੇ ਨਾਕੇ ਲਗਾ ਕੇ ਗੁੰਡਾ ਟੈਕਸ ਵਸੂਲਣ ਵਾਲੇ ਬਾਹਰਲੇ ਰਾਜਾਂ ਦੇ ਵਿਅਕਤੀ-ਦਿਨੇਸ਼ ਚੱਢਾ

ਕਾਹਨਪੁਰ ਖੂਹੀ, 6 ਦਸੰਬਰ (ਗੁਰਬੀਰ ਵਾਲੀਆ)-ਪੰਜਾਬ ਦੀਆਂ ਸੜਕਾਂ 'ਤੇ ਸ਼ਰੇਆਮ ਨਾਕੇ ਲਗਾ ਕੇ ਇਕ ਗਰੁੱਪ ਵਲੋਂ ਨਾਜਾਇਜ਼ ਮਾਈਨਿੰਗ ਵਾਲੇ ਵਾਹਨਾਂ ਤੋਂ ਗੁੰਡਾ ਪਰਚੀ ਵਸੂਲਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਲਈ ਇਸ ਮਾਮਲੇ ਨੂੰ ਲਗਾਤਾਰ ਉਠਾਉਣ ਵਾਲੇ ਸਮਾਜਿਕ ...

ਪੂਰੀ ਖ਼ਬਰ »

ਆਵਾਰਾ ਜਾਨਵਰਾਂ ਦੀ ਭਰਮਾਰ ਕਾਰਨ ਲੋਕਾਂ ਦਾ ਜਿਊਣਾ ਹੋਇਆ ਮੁਸ਼ਕਿਲ

ਨੰਗਲ, 6 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਆਵਾਰਾ ਜਾਨਵਰਾਂ ਦੀ ਭਰਮਾਰ ਕਾਰਨ ਨੰਗਲ ਦੇ ਲੋਕਾਂ ਦਾ ਜਿਊਣਾ ਹੀ ਮੁਸ਼ਕਿਲ ਹੋ ਗਿਆ ਹੈ | ਸੜਕਾਂ, ਬਾਜ਼ਾਰਾਂ, ਜਨਤਕ ਥਾਵਾਂ 'ਤੇ ਢੱਠਿਆਂ, ਕੁੱਤਿਆਂ, ਗਾਵਾਂ ਦੀ ਭਰਮਾਰ ਹੈ | ਆਵਾਰਾ ਜਾਨਵਰ ਨਾ ਸਿਰਫ਼ ਨੰਗਲ ਦੇ ਲੋਕਾਂ 'ਤੇ ...

ਪੂਰੀ ਖ਼ਬਰ »

ਹਲਕੇ ਦੇ ਭਾਜਪਾ ਵਰਕਰ ਥਾਣਾ ਮੁਖੀ ਨੂੰ ਮਿਲੇ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਪ. ਪ )-ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਡਾਕਟਰ ਪਰਮਿੰਦਰ ਸ਼ਰਮਾ ਦੀ ਅਗਵਾਈ ਹੇਠ ਹਲਕੇ ਦੇ ਭਾਜਪਾ ਵਰਕਰ ਥਾਣਾ ਮੁਖੀ ਭਾਰਤ ਭੂਸ਼ਣ ਨੂੰ ਮਿਲੇ ਜਿਨ੍ਹਾਂ ਵਲੋਂ ਕਾਾਗਰਸ ਪਾਰਟੀ ਦੇ ਸ਼ਹਿ ਤੇ ਸਤਿਆ ਦੇਵੀ ਅਤੇ ਉਸਦੇ ਭਰਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਿਖੇ 'ਗਿਆਨ ਉਤਸਵ' ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਸਥਾਨਕ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਗਿਆਨ ਉਤਸਵ' ਮਨਾਇਆ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਕਰਵਾਈ 27ਵੀਂ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ਸਫ਼ਲਤਾ ਪੂਰਵਕ ਸਮਾਪਤ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਖੇਤਰੀ ਪੱਧਰ ਦੀ 27ਵੀਂ 'ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ' ਦੀ ਸਫਲਤਾ ਪੂਰਵਕ ਸੰਪੰਨ ਹੋਈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਐਸ. ਡੀ. ਸ਼ਰਮਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਵਲੋਂ ਮੀਟਿੰਗ

ਮੋਰਿੰਡਾ, 6 ਦਸੰਬਰ (ਤਰਲੋਚਨ ਸਿੰਘ ਕੰਗ)-ਪੰਜਾਬ ਨੰਬਰਦਾਰਾ ਯੂਨੀਅਨ ਸਬ ਡਵੀਜਨ ਮੋਰਿੰਡਾ ਨੇ ਪ੍ਰਧਾਨ ਪਿ੍ਥੀਪਾਲ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਸਰਕਾਰ ਟੋਭਿਆਂ ਦੇ ਪਾਣੀ ਦਾ ਸਹੀ ...

ਪੂਰੀ ਖ਼ਬਰ »

344ਵੇਂ ਸਾਲਾਨਾ ਜੋੜ ਮੇਲ ਨੂੰ ਸਮਰਪਿਤ ਧਾਰਮਿਕ ਸਮਾਗਮ ਸਮਾਪਤ

ਭਰਤਗੜ੍ਹ, 6 ਦਸੰਬਰ (ਜਸਬੀਰ ਸਿੰਘ ਬਾਵਾ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚਰਨਛੋਹ ਪ੍ਰਾਪਤ ਅਸਥਾਨ ਗੁ: ਮੰਜੀ ਸਾਹਿਬ ਭਰਤਗੜ੍ਹ ਵਿਖੇ ਸਬੰਧਿਤ ਪ੍ਰਬੰਧਕਾਂ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਜੀ ਦੀ ਸ਼ਹਾਦਤ ਨੂੰ ਸਮਰਪਿਤ 344ਵਾਂ ਸਾਲਾਨਾ ਜੋੜ ਮੇਲ ਦੇਰ ...

ਪੂਰੀ ਖ਼ਬਰ »

ਪਿੰਡ ਭੱਲੜੀ ਵਿਖੇ ਕਰਵਾਇਆ ਆਮ ਇਜਲਾਸ

ਸੁਖਸਾਲ, 6 ਦਸੰਬਰ (ਧਰਮ ਪਾਲ)-ਪਿੰਡ ਭੱਲੜੀ ਵਿਖੇ ਪੰਚਾਇਤ ਵਲੋਂ ਆਮ ਇਜਲਾਸ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਰਪੰਚ ਜਥੇਦਾਰ ਹਰਪਾਲ ਸਿੰਘ ਨੇ ਦੱਸਿਆ ਕਿ ਇਸ ਮੌਕੇ ਪਿੰਡ ਵਿਚ ਪੰਚਾ ਇਤ ਵਲੋਂ ਹੁੱਣ ਤੱਕ ਕੀਤੇ ਕੰਮਾਂ ਬਾਰੇ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਹੁਨਰ ਜਾਗਰੂਕਤਾ ਕੈਂਪ ਲਗਾਇਆ

ਬੇਲਾ, 6 ਦਸੰਬਰ (ਮਨਜੀਤ ਸਿੰਘ ਸੈਣੀ)-ਪੰਜਾਬ ਹੁਨਰ ਮਿਸ਼ਨ ਤਹਿਤ ਏ. ਡੀ. ਸੀ. (ਵਿਕਾਸ) ਅਰਸ਼ਦੀਪ ਸਿੰਘ ਗੁਜਰਾਲ ਦੀ ਰਹਿਨੁਮਾਈ ਹੇਠ ਸ਼ਹੀਦ ਭਗਤ ਸਿੰਘ ਸਕਿੱਲ ਸੈਂਟਰ ਬੇਲਾ ਦੇ ਸਹਿਯੋਗ ਨਾਲ ਕਸਬਾ ਬੇਲਾ ਵਿਖੇ ਹੁਨਰ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦਾ ਮੁੱਖ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ 63ਵਾਂ ਪ੍ਰੀਨਿਰਵਾਣ ਦਿਵਸ ਮਨਾਇਆ

ਨੰਗਲ, 6 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਅੱਜ ਬਲਾਕ ਕਾਂਗਰਸ ਕਮੇਟੀ ਨੰਗਲ ਵਲੋਂ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ 63ਵਾਂ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਐਸ. ਡੀ. ਓ. ਨੂੰ ਧਰਨਾ ਦੇਣ ਦਾ ਨੋਟਿਸ ਦਿੱਤਾ

ਮੋਰਿੰਡਾ, 6 ਦਸੰਬਰ (ਤਰਲੋਚਨ ਸਿੰਘ ਕੰਗ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਰੂਪਨਗਰ ਵਲੋਂ 12 ਦਸੰਬਰ ਨੂੰ ਧਰਨਾ ਦੇਣ ਸਬੰਧੀ ਅੱਜ ਐਸ.ਡੀ.ਓ. ਮੋਰਿੰਡਾ ਨੂੰ ਨੋਟਿਸ ਸੌਾਪਿਆ ਗਿਆ | ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਪ੍ਰੈੱਸ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਐਨ. ਸੀ. ਸੀ. ਕੈਡਿਟਾਂ ਵਲੋਂ ਲਗਾਇਆ ਸਫ਼ਾਈ ਕੈਂਪ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਐਨ. ਸੀ. ਸੀ. ਕੈਡਿਟਾਂ ਵਲੋਂ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਪਾਰਕ, ਕਾਰ ਪਾਰਕਿੰਗ ਅਤੇ ਲੰਗਰ ਆਦਿ ਦੇ ...

ਪੂਰੀ ਖ਼ਬਰ »

ਸੰਗਤਾਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਹਫ਼ਤੇ ਮੌਕੇ 21 ਤੋਂ 28 ਦਸੰਬਰ ਤੱਕ ਕੋਈ ਵਿਆਹ ਸਮਾਗਮ ਨਾ ਰੱਖਣ-ਪਿ੍ੰ.ਸੁਰਿੰਦਰ ਸਿੰਘ

ਨੂਰਪੁਰ ਬੇਦੀ, 6 ਦਸੰਬਰ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪਿ੍ੰਸੀਪਲ ਸੁਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਹਫ਼ਤੇ ਦੌਰਾਨ ਸੰਗਤਾਂ 21 ਤੋਂ 28 ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਹਰੀਪੁਰ ਦੀ ਕੰਧ ਡਿਗਣ ਕਾਰਨ ਸਕੂਲ ਦੀ ਸੁਰੱਖਿਆ ਖ਼ਤਰੇ 'ਚ ਪਈ

ਪੁਰਖਾਲੀ, 6 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਬੀਤੇ ਅਗਸਤ ਮਹੀਨੇ ਪਏ ਭਾਰੀ ਮੀਂਹ ਕਾਰਨ ਆਏ ਹੜ੍ਹ ਨੇ ਇਲਾਕੇ ਦੇ ਸਰਕਾਰੀ ਹਾਈ ਸਕੂਲ ਹਰੀਪੁਰ ਨੂੰ ਭਾਰੀ ਨੁਕਸਾਨ ਪਹੁੰਚਾਇਆ ਸੀ, ਜਿਸ ਕਾਰਨ ਸਕੂਲ ਦੀ ਸੁਰੱਖਿਆ ਵੀ ਖ਼ਤਰੇ 'ਚ ਪਈ ਹੋਈ ਹੈ¢ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX