ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਫਰੀਦਕੋਟ / ਮੁਕਤਸਰ

ਅਧਿਆਪਕਾਂ ਨੇ ਪਿ੍ੰਸੀਪਲ ਦੀ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਦੀ ਗਿ੍ਫ਼ਤਾਰੀ ਸਬੰਧੀ ਲਾਇਆ ਧਰਨਾ

ਫ਼ਰੀਦਕੋਟ, 6 ਦਸੰਬਰ (ਸਰਬਜੀਤ ਸਿੰਘ)-ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਂਵਾਂ ਦੇ ਪਿ੍ੰਸੀਪਲ ਦੀ ਪਿੰਡ ਦੇ ਹੀ ਕੁਝ ਗੰੁਡਾ ਅਨਸਰਾਂ ਵਲੋਂ ਡਿਊਟੀ ਦੌਰਾਨ ਸਕੂਲ ਕੈਂਪਸ ਵਿਚ ਹੀ ਕੁੱਟਮਾਰ ਕਰਨ ਵਾਲੇ ਗੁੰਡਾ ਅਨਸਰਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਇੱਥੇ ਐੱਸ.ਐੱਸ.ਪੀ ਦਫ਼ਤਰ ਮੂਹਰੇ ਸੰਕੇਤਕ ਧਰਨਾ ਲਗਾਇਆ ਅਤੇ ਐੱਸ.ਐੱਸ.ਪੀ. ਨੂੰ ਮੰਗ-ਪੱਤਰ ਰਾਹੀਂ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ, ਪ੍ਰੇਮ ਚਾਵਲਾ, ਪ੍ਰੀਤ ਭਗਵਾਨ ਸਿੰਘ, ਸੁਰੇਸ਼ ਅਰੋੜਾ, ਹਰਜਿੰਦਰ ਢਿੱਲੋਂ, ਅਸ਼ੋਕ ਕੌਸ਼ਲ, ਕੁਲਵਿੰਦਰ ਮੌੜ ਅਤੇ ਅੰਮਿ੍ਤਪਾਲ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਅਤੇ ਗੁੰਡਾ ਰਾਜ ਲਗਾਤਾਰ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਅਜਿਹੇ ਅਨਸਰਾਂ ਦੇ ਹੌਾਸਲੇ ਹੋਰ ਬੁਲੰਦ ਹੋ ਗਏ ਹਨ | ਅਧਿਆਪਕ ਆਗੂ ਗੁਰਜਿੰਦਰ ਡੋਹਕ, ਸਤੇਸ਼ ਭੂੰਦੜ, ਸੁਰਿੰਦਰ ਪੁਰੀ, ਗੁਰਮੀਤ ਸਿੰਘ, ਗੁਰਿੰਦਰ ਪਾਲ ਸਿੰਘ, ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਵੀਰਇੰਦਰਜੀਤ ਸਿੰਘ ਪੁਰੀ, ਪੰਜਾਬ ਪੈਨਸ਼ਨਰ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਚਾਨੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪਿ੍ੰਸੀਪਲ ਦੀ ਕੁੱਟਮਾਰ ਕਰਨ ਵਾਲੇ ਗੁੰਡਾ ਅਨਸਰਾਂ ਨੂੰ ਤੁਰੰਤ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਅਧਿਆਪਕ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ | ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਵਲੋਂ ਅਧਿਆਪਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਕਸੂਰਵਾਰਾਂ ਵਿਰੁੱਧ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

ਦੂਸ਼ਿਤ ਪਾਣੀ ਵਾਲੇ ਛੱਪੜ ਤੋਂ ਲੋਕ ਪੇ੍ਰਸ਼ਾਨ

ਮੰਡੀ ਬਰੀਵਾਲਾ, 6 ਦਸੰਬਰ (ਨਿਰਭੋਲ ਸਿੰਘ)-ਗੁਰਬਿੰਦਰ ਸਿੰਘ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਡੋਡਾਂਵਾਲੀ ਵਾਸੀ ਦੂਸ਼ਿਤ ਪਾਣੀ ਵਾਲੇ ਛੱਪੜ ਤੋਂ ਬੇਹੱਦ ਪੇ੍ਰਸ਼ਾਨ ਹਨ | ਉਨ੍ਹਾਂ ਕਿਹਾ ਕਿ ਉਹ ਕਈ ਵਾਰ ਪ੍ਰਸ਼ਾਸਨ ਦੇ ...

ਪੂਰੀ ਖ਼ਬਰ »

Êਪੰਜਾਬ ਨਿਵੇਸ਼ ਸੰਮੇਲਨ ਖੋਲ੍ਹੇਗਾ ਪੰਜਾਬ ਦੀ ਨਵੀਂ ਤਰੱਕੀ ਦੇ ਰਾਹ-ਡੀ. ਸੀ.

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਈ.ਐਸ.ਬੀ. ਮੁਹਾਲੀ ਵਿਖੇ ਕਰਵਾਇਆ ਜਾ ਰਿਹਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਪੰਜਾਬ ਦੀ ਤਰੱਕੀ ਦੇ ਨਵੇਂ ਰਾਹ ਖੋਲ੍ਹੇਗਾ | ...

ਪੂਰੀ ਖ਼ਬਰ »

ਕੇਂਦਰੀ ਮਾਡਰਨ ਜੇਲ੍ਹ 'ਚ ਬੰਦੀ ਤੋਂ ਮੋਬਾਈਲ ਬਰਾਮਦ

ਫ਼ਰੀਦਕੋਟ, 6 ਦਸੰਬਰ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ 'ਚ ਕਤਲ ਕੇਸ 'ਚ ਬੰਦੀ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਜ਼ੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਕਰਨੈਲ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਮਲੋਟ, 6 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ 5 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗਸ਼ਤ ਦੌਰਾਨ ਪੁਲਿਸ ਪਾਰਟੀ ਪਿੰਡ ਮਲੋਟ ਸੀ ਤਾਂ ਸਾਹਮਣੇ ਆ ਰਹੀ ਸਕੂਟਰੀ ਜਿਸ 'ਤੇ ਨਰਿੰਦਰ ਕੁਮਾਰ ...

ਪੂਰੀ ਖ਼ਬਰ »

ਜ਼ਿਲ੍ਹਾ ਲੇਖਾਕਾਰ ਵਲੋਂ ਪਿੰਡ ਚੜ੍ਹੇਵਣ ਦੇ ਸਕੂਲਾਂ ਦੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਲਜੀਤ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਦੇ ਨਿਰਦੇਸ਼ਾਂ ਅਨੁਸਾਰ ਰਾਹੁਲ ਬਖ਼ਸ਼ੀ ਜ਼ਿਲ੍ਹਾ ਲੇਖਾਕਾਰ ਅਤੇ ਚੇਤਨ ਸ਼ਰਮਾ ਬਲਾਕ ਇੰਚਾਰਜ ਮੁਕਤਸਰ-1 ਵਲੋਂ ਪਿੰਡ ਚੜ੍ਹੇਵਣ ਅਧੀਨ ਆਉਂਦੇ ਸਰਕਾਰੀ ...

ਪੂਰੀ ਖ਼ਬਰ »

ਰੇਲਵੇ ਦੇ ਜੀ. ਐੱਮ. ਵਲੋਂ ਸ੍ਰੀ ਮੁਕਤਸਰ ਸਾਹਿਬ ਰੇਲਵੇ ਸਟੇਸ਼ਨ ਦਾ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਨਾਰਥਨ ਰੇਲਵੇ ਦਿੱਲੀ ਦੇ ਜਨਰਲ ਮੈਨੇਜਰ ਟੀ.ਪੀ. ਸਿੰਘ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਦਾ ਨਿਰੀਖਣ ਕੀਤਾ ਅਤੇ ਨਵੇਂ ਬਣਾਏ ਗਏ ਫ਼ੁੱਟ ਓਵਰਬਿ੍ਜ, ਰੇਲਵੇ ਕੁਆਰਟਰ ਅਤੇ ...

ਪੂਰੀ ਖ਼ਬਰ »

ਸੱਟਾ ਲਾਉਣ ਦੇ ਦੋਸ਼ਾਂ ਤਹਿਤ ਇਕ ਕਾਬੂ

ਫ਼ਰੀਦਕੋਟ, 6 ਦਸੰਬਰ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਪੁਲਿਸ ਵਲੋਂ ਜੂਆ ਖੇਡਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਪਾਸੋਂ ਜੂਏ 'ਚ ਵਰਤੀ ਗਈ ਕੁਝ ਨਕਦੀ ਵੀ ਬਰਾਮਦ ਕੀਤੀ ਗਈ ਹੈ | ਪੁਲਿਸ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈੱਡਰੇਸ਼ਨ ਵਲੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਫ਼ਰੀਦਕੋਟ, 6 ਦਸੰਬਰ (ਸਰਬਜੀਤ ਸਿੰਘ)-ਪੰਜਾਬ ਸਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਵਲੋਂ ਸੱਦੇ 'ਤੇ ਸੂਬਾ ਕਮੇਟੀ ਆਗੂ ਵੀਰਿੰਦਰਜੀਤ ਸਿੰਘ ਪੁਰੀ ਤੇ ਜਤਿੰਦਰ ਕੁਮਾਰ ਦੀ ਅਗਵਾਈ 'ਚ ਫ਼ੈਡਰੇਸ਼ਨ ਦੇ ਆਗੂਆਂ ਤੇ ਵਰਕਰਾਂ ਵਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ...

ਪੂਰੀ ਖ਼ਬਰ »

ਰਿਵਾਲਵਰ ਤਾਣ ਕੇ ਡਾਕਟਰ ਤੋਂ 15 ਹਜ਼ਾਰ ਦੀ ਨਕਦੀ ਤੇ ਤਿੰਨ ਮੋਬਾਈਲ ਖੋਹੇ

ਕੋਟਕਪੂਰਾ, 6 ਦਸੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸ਼ਹਿਰ 'ਚ ਸ਼ਾਇਦ ਹੀ ਕੋਈ ਦਿਨ ਆਹਲਾ ਜਾਂਦਾ ਹੋਵੇ, ਜਿਸ ਦਿਨ ਕੋਈ ਚੋਰੀ ਅਤੇ ਖੋਹ ਦੀ ਘਟਨਾ ਨਾ ਹੋਈ ਹੋਵੇ | ਤਾਜ਼ਾ ਘਟਨਾ 'ਚ ਰਾਤ ਸਮੇਂ ਤਿੰਨ ਅਣਪਛਾਤੇ ਨਕਾਬਪੋਸ਼ਾਂ ਨੇ ਇਕ ਡਾਕਟਰ ਤੋਂ ਨਕਦੀ ਤੇ ਮੋਬਾਈਲ ਖੋਹ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਕੋਟਕਪੂਰਾ, 6 ਦਸੰਬਰ (ਮੋਹਰ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਕੋਟਕਪੂਰਾ ਵਿਖੇ ਗੁਰਬਚਨ ਸਿੰਘ ਭੁੱਲਰ ਦੀ ਪਤਨੀ ਹਰਜੀਤ ਕੌਰ ਭੁੱਲਰ ਅਤੇ ਉਨ੍ਹਾਂ ਦੇ ਪੋਤਰੇ ਸੁਬੇਗ ਸਿੰਘ ਭੁੱਲਰ (ਇੰਸਪੈਕਟਰ ਫੂਡ ਸਪਲਾਈ) ਕੋਟਕਪੂਰਾ ਨੇ ਪਹੁੰਚ ਕੇ ਸਕੂਲ 16 ਬੱਚਿਆਂ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਗ੍ਰੀਨ ਐਵਿਨਿਊ ਵਲੋਂ ਪ੍ਰਧਾਨ ਰਿਲੀਫ਼ ਫ਼ੰਡ ਲਈ ਨਕਦੀ ਭੇਟ

ਫ਼ਰੀਦਕੋਟ, 6 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਗੁਰਦੁਆਰਾ ਸਾਹਿਬ ਗਰੀਨ ਐਵਿਨਿਊ ਫ਼ਰੀਦਕੋਟ ਵਲੋਂ ਪ੍ਰਧਾਨ ਮੰਤਰੀ ਰਿਲੀਫ਼ ਫ਼ੰਡ ਲਈ ਅਡੀਸ਼ਨਲ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਨੂੰ 10 ਹਜ਼ਾਰ ਰੁਪਏ ਦਾ ਡਰਾਫ਼ਟ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੀਤ ...

ਪੂਰੀ ਖ਼ਬਰ »

ਭਾਈ ਰਾਹੁਲ ਸਿੱਧੂ ਨੇ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਕੋਟਕਪੂਰਾ, 6 ਦਸੰਬਰ (ਮੋਹਰ ਸਿੰਘ ਗਿੱਲ)-ਸਥਾਨਕ ਜਲਾਲੇਆਣਾ ਸੜਕ 'ਤੇ ਸਥਿਤ ਰਿਸ਼ੀ ਨਗਰ, ਬੰਗਾਲੀ ਬਸਤੀ, ਗਾਂਧੀ ਬਸਤੀ ਅਤੇ ਹੋਰ ਆਸਪਾਸ ਦੇ ਨਗਰਾਂ ਵਿਚ ਸੀਵਰੇਜ ਪਾਉਣ ਦਾ ਕੰਮ ਭਾਈ ਰਾਹੁਲ ਸਿੰਘ ਸਿੱਧੂ ਨੇ ਸ਼ੁਰੁ ਕਰਵਾਇਆ | ਇਸ ਮੌਕੇ ਉਨ੍ਹਾਂ ਮੁਹੱਲਾ ਨਿਵਾਸੀਆਂ ...

ਪੂਰੀ ਖ਼ਬਰ »

ਕੁਸ਼ਲਦੀਪ ਸਿੰਘ ਢਿੱਲੋਂ ਬਹੁ-ਕਰੋੜੀ ਰੇਲਵੇ ਬਿ੍ਜ ਕਰਨਗੇ ਲੋਕ ਅਰਪਣ

ਫ਼ਰੀਦਕੋੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਤੇ ਫ਼ਰੀਦਕੋੋਟ ਤੋੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋੋਂ ਦੀਆਂ ਅਣਥੱਕ ਕੋੋਸ਼ਿਸ਼ਾਂ ਸਦਕਾ ਫ਼ਰੀਦਕੋੋਟ-ਬਠਿੰਡਾ ਰੇਲਵੇ ਲਾਈਨ ਅਤੇ ਫ਼ਰੀਦਕੋੋਟ-ਤਲਵੰਡੀ ਭਾਈ ਸੜਕ 'ਤੇ ...

ਪੂਰੀ ਖ਼ਬਰ »

ਰੌ ਾਤਾ ਰਜਬਾਹਾ ਬੰਦ ਹੋਣ ਕਾਰਨ ਕਿਸਾਨ ਤੇ ਲੋਕ ਪੀਣ ਵਾਲੇ ਪਾਣੀ ਦੀ ਘਾਟ ਕਰਕੇ ਪ੍ਰੇਸ਼ਾਨ

ਬਾਜਾਖਾਨਾ, 6 ਦਸੰਬਰ (ਜਗਦੀਪ ਸਿੰਘ ਗਿੱਲ)-ਸਥਾਨਕ ਰੌਾਤਾ ਰਜਵਾਹਾ ਪਿਛਲੇ ਕਈ ਦਿਨਾਂ ਤੋਂ ਬੰਦ ਹੋਣ ਕਰਕੇ ਕਿਸਾਨ ਆਪਣੀਆਂ ਕਣਕਾਂ ਦੀ ਰੌਣੀ ਨਾ ਹੋਣ ਕਰਕੇ ਅਤੇ ਕਸਬੇ ਦੇ ਲੋਕਾਂ ਨੂੰ ਵਾਟਰ-ਵਰਕਸ ਵਿਚ ਰਜਬਾਹੇ ਦਾ ਪਾਣੀ ਨਾ ਹੋਣ ਕਰਕੇ ਪੀਣ ਵਾਲੇ ਪੀਣ ਲਈ ਭਾਰੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਕੱਲ੍ਹ

ਫ਼ਰੀਦਕੋਟ, 6 ਦਲੰਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਐਸੋਸੀਏਸ਼ਨ ਦੇ ਸਰਪ੍ਰਸਤ ਐਡਵੋਕੇਟ ਰਮੇਸ਼ ਚੰਦਰ ਜੈਨ ਅਤੇ ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ 8 ਦਸੰਬਰ ਦਿਨ ਐਤਵਾਰ ਨੂੰ ਦੁਪਹਿਰ 3 ਵਜੇ ਸਾਦਿਕ ਚੌਕ, ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਨਹਿਰੀ ਪਾਣੀ ਛੱਡੇ ਜਾਣ ਦੀ ਮੰਗ

ਬਰਗਾੜੀ, 6 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਭਾਵੇਂ ਫਲ, ਸਬਜ਼ੀਆਂ ਅਤੇ ਹਾੜ੍ਹੀ ਸਾਉਣੀ ਦੀਆਂ ਫ਼ਸਲਾਂ ਲਈ ਨਹਿਰੀ ਪਾਣੀ ਬਹੁਤ ਲਾਹੇਵੰਦ ਹੁੰਦਾ ਹੈ | ਖੇਤੀ ਮਾਹਿਰਾਂ ਅਤੇ ਕਿਸਾਨਾਂ ਦਾ ਮੰਨਣਾ ਹੈ ਕਿ ਫ਼ਸਲਾਂ ਨੂੰ ਜੇਕਰ ਨਹਿਰੀ ਪਾਣੀ ਲੱਗਦਾ ਰਹਿੰਦਾ ਹੈ ਤਾਂ ਇਹ ...

ਪੂਰੀ ਖ਼ਬਰ »

ਲਿਖਾਰੀ ਸਭਾ ਸਾਦਿਕ ਵਲੋਂ ਪੱਤਰ ਵਿਹਾਰ ਸਮੇਤ ਸਾਰੇ ਕੰਮ ਪੰਜਾਬੀ ਵਿਚ ਕਰਨ ਦਾ ਫ਼ੈਸਲਾ

ਸਾਦਿਕ, 6 ਦਸੰਬਰ (ਗੁਰਭੇਜ ਸਿੰਘ ਚੌਹਾਨ)-ਲਿਖਾਰੀ ਸਭਾ ਸਾਦਿਕ ਦੀ ਇਕੱਤਰਤਾ ਸਾਦਿਕ ਵਿਖੇ ਸਭਾ ਦੇ ਪ੍ਰਧਾਨ ਤੇਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ ਦੀ ਕਾਰਵਾਈ ਕਰਨਜੀਤ ਦਰਦ ਵਲੋਂ ਚਲਾਈ ਗਈ | ਇਸ ਮੌਕੇ ਸਭਾ ਦੇ ਮੈਂਬਰਾਂ ਵਲੋਂ ਆਪੋ ਆਪਣੀਆਂ ਰਚਨਾਵਾਂ ...

ਪੂਰੀ ਖ਼ਬਰ »

ਵਿਧਾਇਕ ਮਾ: ਬਲਦੇਵ ਸਿੰਘ ਤੇ ਸ਼ਹਿਰ ਵਾਸੀਆਂ ਨੇ ਉੱਤਰੀ-ਰੇਲਵੇ ਦੇ ਜਨਰਲ ਮੈਨੇਜਰ ਨੂੰ ਦਿੱਤਾ ਮੰਗ-ਪੱਤਰ

ਜੈਤੋ, 6 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਗੰਗਸਰ ਜੈਤੋ ਦੇ ਰੇਲਵੇ ਸਟੇਸ਼ਨ 'ਤੇ ਉੱਤਰੀ-ਰੇਲਵੇ ਦੇ ਜਨਰਲ ਮੈਨੇਜਰ ਟੀ.ਪੀ ਸਿੰਘ ਦੇ ਜੈਤੋ ਵਿਖੇ ਪਹੁੰਚਣ 'ਤੇ ਜੈਤੋ ਹਲਕੇ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਉਨ੍ਹਾਂ ਨੂੰ ਗੁਲਦਸ਼ਤਾ ਭੇਟ ਕਰ ਕੇ ਭਰਵਾਂ ਸਵਾਗਤ ...

ਪੂਰੀ ਖ਼ਬਰ »

ਉੱਚ ਵਿੱਦਿਆ ਦਾ ਸਰਕਾਰੀ ਅਦਾਰਾ ਨਾ ਹੋਣ ਕਾਰਨ ਲੜਕਿਆਂ ਨੂੰ ਕਰਨਾ ਪੈਂਦਾ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ

ਸਾਦਿਕ, 6 ਦਸੰਬਰ (ਆਰ.ਐਸ.ਧੁੰਨਾ)-ਸ਼ਹਿਰ ਦਾ ਰੂਪ ਧਾਰਨ ਕਰਦਾ ਜਾ ਰਿਹਾ ਕਰੀਬ 50 ਪਿੰਡਾਂ ਦਾ ਵਪਾਰਕ ਕੇਂਦਰ ਕਸਬਾ ਸਾਦਿਕ ਅਜੇ ਵੀ ਅਨੇਕਾਂ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੈ | ਹਿਠਾੜ ਦੇ ਇਸ ਵੱਡੇ ਪਿੰਡ ਵਿਚ ਜਿੱਥੇ ਕੋਈ ਸੀਵਰੇਜ ਸਹੂਲਤ ਨਹੀਂ ਹੈ, ਬੱਸ ਅੱਡਾ ਨਾ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਵਲੋਂ ਪਿੰ੍ਰਸੀਪਲ ਦੀ ਕੁੱਟਮਾਰ ਦੀ ਨਿਖੇਧੀ

ਜੈਤੋ, 6 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਵਾਂ ਦੇ ਪਿੰ੍ਰਸੀਪਲ ਬੀਰਬਲ ਸਿੰਘ 'ਤੇ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਕੀਤੀ ਕੁੱਟਮਾਰ ਦੀ ਨਿਖੇਧੀ ਕਰਦਿਆਂ ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਵਿੰਦਰ ...

ਪੂਰੀ ਖ਼ਬਰ »

ਉ ੱਤਰੀ ਰੇਲਵੇ ਦੇ ਜਨਰਲ ਮੈਨੇਜਰ ਟੀ. ਪੀ. ਸਿੰਘ ਵਲੋਂ ਰੇਲਵੇ ਸਟੇਸ਼ਨ ਕੋਟਕਪੂਰਾ ਦਾ ਜਾਇਜ਼ਾ

ਕੋਟਕਪੂਰਾ, 6 ਦਸੰਬਰ (ਮੇਘਰਾਜ, ਮੋਹਰ ਸਿੰਘ ਗਿੱਲ)-ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਟੀ.ਪੀ.ਸਿੰਘ ਵਲੋਂ ਰੇਲਮੰਡਲ ਫ਼ਿਰੋਜ਼ਪੁਰ ਦੇ ਡੀ.ਆਰ.ਐਮ ਰਾਜੇਸ਼ ਅਗਰਵਾਲ ਸਮੇਤ ਹੋਰ ਅਧਿਕਾਰੀਆਂ ਸਮੇਤ ਅੱਜ ਕੋਟਕਪੂਰੇ ਦੇ ਰੇਲਵੇ ਸਟੇਸ਼ਨ ਦਾ ਜਾਇਜ਼ਾ ਲੈਂਦਿਆਂ ...

ਪੂਰੀ ਖ਼ਬਰ »

ਉ ੱਤਰੀ ਰੇਲਵੇ ਦੇ ਜਨਰਲ ਮੈਨੇਜਰ ਟੀ. ਪੀ. ਸਿੰਘ ਵਲੋਂ ਰੇਲਵੇ ਸਟੇਸ਼ਨ ਕੋਟਕਪੂਰਾ ਦਾ ਜਾਇਜ਼ਾ

ਕੋਟਕਪੂਰਾ, 6 ਦਸੰਬਰ (ਮੇਘਰਾਜ, ਮੋਹਰ ਸਿੰਘ ਗਿੱਲ)-ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਟੀ.ਪੀ.ਸਿੰਘ ਵਲੋਂ ਰੇਲਮੰਡਲ ਫ਼ਿਰੋਜ਼ਪੁਰ ਦੇ ਡੀ.ਆਰ.ਐਮ ਰਾਜੇਸ਼ ਅਗਰਵਾਲ ਸਮੇਤ ਹੋਰ ਅਧਿਕਾਰੀਆਂ ਸਮੇਤ ਅੱਜ ਕੋਟਕਪੂਰੇ ਦੇ ਰੇਲਵੇ ਸਟੇਸ਼ਨ ਦਾ ਜਾਇਜ਼ਾ ਲੈਂਦਿਆਂ ...

ਪੂਰੀ ਖ਼ਬਰ »

ਮਹੀਨਾਵਾਰੀ 'ਸ਼ਬਦ ਗੁਰੂ' ਸਮਾਗਮ ਅੱਜ

ਕੋਟਕਪੂਰਾ, 6 ਦਸੰਬਰ (ਮੋਹਰ ਸਿੰਘ ਗਿੱਲ)-ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਮਹੀਨਾਵਾਰ ਲੜੀ ਦਾ ਸ਼ਬਦ ਗੁਰੂ ਸਮਾਗਮ 7 ਦਸੰਬਰ ਨੂੰ ਸ਼ਾਮ 6 ਵਜੇ ਤੋਂ 8 ਵਜੇ ਤੱਕ ਹੋ ਰਿਹਾ ਹੈ | ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਹੀਨਾਵਾਰੀ ਸਮਾਗਮ ਵਿਚ ਵੀਰ ...

ਪੂਰੀ ਖ਼ਬਰ »

ਬਰਾੜ ਪਰਿਵਾਰ ਵਲੋਂ ਕੈਂਸਰ ਰੋਕੋ ਸੇਵਾ ਸੁਸਾਇਟੀ ਨੂੰ ਰਾਸ਼ੀ ਭੇਟ

ਫ਼ਰੀਦਕੋਟ, 6 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਗੁਰਦੁਆਰਾ ਸਾਹਿਬ ਗਰੀਨ ਐਵਿਨਿਊ ਫ਼ਰੀਦਕੋਟ ਵਿਖੇ ਸਵ: ਗੁਰਮੇਜ ਸਿੰਘ ਬਰਾੜ (ਆਸਟੇ੍ਰਲੀਆ) ਦੀ ਅੰਤਿਮ ਅਰਦਾਸ 'ਤੇ ਬੀਬੀ ਜਸਵਿੰਦਰ ਕੌਰ ਬਰਾੜ ਵਲੋਂ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨੂੰ 21 ਹਜ਼ਾਰ ਰੁਪਏ ...

ਪੂਰੀ ਖ਼ਬਰ »

ਗੁਰਦੁਆਰਾ ਜੋੜਾ ਸਾਹਿਬ ਨੰਗਲ ਵਿਖੇ ਇਕੋਤਰੀਆਂ ਦੇ ਭੋਗ ਪਾਏ

ਪੰਜਗਰਾਈ ਕਲਾਂ, 6 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਗੁਰਦੁਆਰਾ ਜੋੜਾ ਸਾਹਿਬ ਨੰਗਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ...

ਪੂਰੀ ਖ਼ਬਰ »

ਸੰਤ ਬਾਬਾ ਦਿਆਲ ਦਾਸ ਨਮਿਤ ਅੰਤਿਮ ਅਰਦਾਸ

ਕੋਟਕਪੂਰਾ, 6 ਦਸੰਬਰ (ਮੋਹਰ ਸਿੰਘ ਗਿੱਲ)-ਡੇਰਾ ਬਾਬਾ ਹਰਕਾ ਦਾਸ ਜੀ (ਗਊਆਂ ਵਾਲਾ) ਪਿੰਡ ਕੋਟਸੁਖੀਆ ਵਿਖੇ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸੰਤ ਬਾਬਾ ਦਿਆਲ ਦਾਸ ਨਮਿਤ ਅੰਤਿਮ ਅਰਦਾਸ ਉਪਰੰਤ ਬਾਬਾ ਗਗਨ ਦਾਸ ਨੂੰ ਪੱਗ ਦੀ ਰਸਮ ਮੁੱਖ ਸੇਵਾਦਾਰ ਮਹੰਤ ਹਰੀ ਦਾਸ ...

ਪੂਰੀ ਖ਼ਬਰ »

ਡਾ. ਜਗਜੀਤ ਸਿੰਘ ਖ਼ਾਲਸਾ ਐਮ. ਪੀ. ਏ. ਪੀ. ਦੇ 5ਵੀਂ ਵਾਰ ਜ਼ਿਲ੍ਹਾ ਪ੍ਰਧਾਨ ਚੁਣੇ

ਫ਼ਰੀਦਕੋਟ, 6 ਦਸੰਬਰ (ਸਤੀਸ਼ ਬਾਗ਼ੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦਾ ਇਜਲਾਸ ਫ਼ਰੀਦਕੋਟ ਵਿਖੇ ਹੋਇਆ ਜਿਸ ਵਿਚ ਜ਼ਿਲ੍ਹੇ ਦੇ 8 ਬਲਾਕਾਂ ਤੋਂ ਡੈਲੀਗੇਟ ਹਾਜ਼ਰ ਹੋਏ | ਇਜਲਾਸ ਦੌਰਾਨ ਸਰਬਸੰਮਤੀ ਨਾਲ ਡਾ. ਜਗਜੀਤ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਡਾ. ਜਗਜੀਤ ਸਿੰਘ ਖ਼ਾਲਸਾ ਐਮ. ਪੀ. ਏ. ਪੀ. ਦੇ 5ਵੀਂ ਵਾਰ ਜ਼ਿਲ੍ਹਾ ਪ੍ਰਧਾਨ ਚੁਣੇ

ਫ਼ਰੀਦਕੋਟ, 6 ਦਸੰਬਰ (ਸਤੀਸ਼ ਬਾਗ਼ੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦਾ ਇਜਲਾਸ ਫ਼ਰੀਦਕੋਟ ਵਿਖੇ ਹੋਇਆ ਜਿਸ ਵਿਚ ਜ਼ਿਲ੍ਹੇ ਦੇ 8 ਬਲਾਕਾਂ ਤੋਂ ਡੈਲੀਗੇਟ ਹਾਜ਼ਰ ਹੋਏ | ਇਜਲਾਸ ਦੌਰਾਨ ਸਰਬਸੰਮਤੀ ਨਾਲ ਡਾ. ਜਗਜੀਤ ਸਿੰਘ ਖ਼ਾਲਸਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX