ਤਾਜਾ ਖ਼ਬਰਾਂ


ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  4 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਾਈਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ 'ਚ ਸਮਾਜ ਸੇਵੀ ਹਰਸ਼ ਮੰਡੇਰ, ਰੇਡੀਓ ਜੌਕੀ ਸਇਮਾ...
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  12 minutes ago
ਚੰਡੀਗੜ੍ਹ, 27 ਫਰਵਰੀ- ਹਰਿਆਣਾ ਦੀ ਭਾਜਪਾ ਸਰਕਾਰ 'ਚ ਮੰਤਰੀ ਰਣਜੀਤ ਚੌਟਾਲਾ ਨੇ ਦਿੱਲੀ ਹਿੰਸਾ 'ਤੇ ਵਿਵਾਦਿਤ ਬਿਆਨ ਦਿੱਤਾ...
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  22 minutes ago
ਫਿਲੌਰ, 27 ਫਰਵਰੀ (ਇੰਦਰਜੀਤ ਚੰਦੜ) - ਸਥਾਨਕ ਸ਼ਹਿਰ ਅੰਦਰ ਪੁਲਿਸ ਸਟੇਸ਼ਨ ਤੋਂ ਮਹਿਜ਼ ਕੁੱਝ ਕਰਮਾ ਦੀ ਦੂਰੀ 'ਤੇ ਇਕ ਘਰ 'ਚ ਕੰਮ ਕਰਨ ਵਾਲਾ ਇਕ ਨੌਜਵਾਨ 30 ਲੱਖ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  28 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ...
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  40 minutes ago
ਤਰਨਤਾਰਨ, 27 ਫਰਵਰੀ (ਹਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  56 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਮੰਤਰੀ ਸਮੇਤ ਪਾਰਟੀ ਦੇ ਦਿੱਗਜ ਆਗੂਆਂ...
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  about 1 hour ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  about 1 hour ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 1 hour ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 1 hour ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  50 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ/ਪਰਮਿੰਦਰ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 1 hour ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  1 minute ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 2 hours ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 2 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 2 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 2 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 2 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 2 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  1 minute ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 2 hours ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 3 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 3 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 3 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 4 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 4 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 4 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 4 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 4 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 6 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਮੋਗਾ

ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਸਕੂਲ ਬੁੱਘੀਪੁਰਾ 'ਚ ਬਣੇ ਸਮਾਰਟ ਕਲਾਸ ਰੂਮ ਦਾ ਉਦਘਾਟਨ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਵਿਖੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਦੇ ਸਮੂਹ ਸਰਕਾਰੀ ਸਕੂਲ ਜੋ ਕਿ ਸਮਾਰਟ ਸਕੂਲ ਬਣ ਰਹੇ ਹਨ, ਦੀ ਲੜੀ ਅੱਗੇ ਤੋਰਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਅਤੇ ਡੇਰਾ ਸੱਤਿਆਣਾ ਦੇ ਮੁਖੀ ਸੰਤ ਸਤਵੰਤ ਸਿੰਘ ਵਲੋਂ ਬਣਾਏ ਗਏ ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਵਿਚ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ ਜਿੱਥੇ ਬੱਚਿਆਂ ਨੂੰ 55 ਇੰਚ ਐਲ.ਈ.ਡੀ. ਤੇ ਵਾਈਫਾਈ ਸਿਸਟਮ ਨਾਲ ਪੜ੍ਹਾਈ ਕਰਵਾਈ ਜਾਵੇਗੀ¢ ਇਸ ਸਮੇਂ ਡਿਪਟੀ ਕਮਿਸ਼ਨਰ ਮੋਗਾ ਵਲੋਂ ਸਕੂਲ ਵਿਚ ਬਣੀ ਲਾਇਬਰੇਰੀ, ਪ੍ਰੀ-ਪ੍ਰਾਇਮਰੀ ਕਲਾਸ ਰੂਮ, ਸਮੁੱਚੀ ਬਿਲਡਿੰਗ ਤੇ ਸਕੂਲ ਪ੍ਰਬੰਧ ਦੀ ਸ਼ਲਾਘਾ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਕੂਲ ਸਟਾਫ ਅਤੇ ਡੇਰਾ ਸੱਤਿਆਣਾ ਦਾ ਬਹੁਤ ਵਧੀਆ ਉਪਰਾਲਾ ਹੈ ਕਿ ਸਰਕਾਰੀ ਸਕੂਲ ਦੇ ਬੱਚੇ ਵੀ ਹੁਣ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਦੀ ਤਰ੍ਹਾਂ ਈ-ਕੰਟੈਂਟ ਨਾਲ ਆਪਣੇ ਸਿਲੇਬਸ ਦੀ ਪੜ੍ਹਾਈ ਕਰ ਸਕਣਗੇ | ਇਸ ਸਮੇਂ ਡਿਪਟੀ ਕਮਿਸ਼ਨਰ ਵਲੋਂ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਨੂੰ ਲੱਡੂ ਵੀ ਵੰਡੇ ਗਏ | ਇਸ ਸਮੇਂ ਸੰਤ ਸਤਵੰਤ ਸਿੰਘ ਨੇ ਸਮੂਹ ਸਕੂਲ ਸਟਾਫ ਨੂੰ ਭਰੋਸਾ ਦਿਵਾਇਆ ਕਿ ਜਦੋਂ ਵੀ ਉਨ੍ਹਾਂ ਦੀ ਸਕੂਲ ਨੂੰ ਜ਼ਰੂਰਤ ਹੋਵੇਗੀ ਉਹ ਹਰ ਸਮੇਂ ਹਾਜ਼ਰ ਰਹਿਣਗੇ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਮੋਗਾ ਜਸਪਾਲ ਸਿੰਘ ਔਲਖ ਵਲੋਂ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਨ ਲਈ ਉਤਸ਼ਾਹਿਤ ਕੀਤਾ ਗਿਆ¢ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਮੋਗਾ ਨੇਕ ਸਿੰਘ ਦੇ ਯਤਨਾ ਸਦਕਾ ਮੋਗਾ ਜ਼ਿਲ੍ਹੇ ਦੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੇ ਦਾਖ਼ਲੇ ਵਿਚ ਬਹੁਤ ਤੇਜ਼ੀ ਆਈ ਹੈ | ਇਸ ਸਮੇਂ ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਮਨਜੀਤ ਸਿੰਘ ਵਲੋਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਗਿਆ ਕਿ ਮੋਗਾ ਜ਼ਿਲ੍ਹੇ ਦੇ 357 ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦਾ ਕੰਮ ਪ੍ਰਗਤੀ ਅਧੀਨ ਹੈ | ਇਨ੍ਹਾਂ ਵਿਚੋਂ 172 ਪ੍ਰਾਇਮਰੀ ਸਕੂਲ ਸਮਾਰਟ ਬਣ ਚੁੱਕੇ ਹਨ¢ ਇਸ ਮੌਕੇ ਮਨਜਿੰਦਰ ਸਿੰਘ ਬੁੱਘੀਪੁਰਾ ਵਲੋਂ ਐਲਾਨ ਕੀਤਾ ਗਿਆ ਕਿ ਐਨ.ਆਰ.ਆਈ. ਵੀਰਾਂ ਵਲੋਂ ਇਸ ਸਮਾਰਟ ਕਲਾਸ ਰੂਮ ਦੀ ਤਰਜ਼ 'ਤੇ ਬਾਕੀ ਰਹਿੰਦੇ 6 ਕਲਾਸ ਰੂਮ ਵੀ ਪੇਂਟ ਕਰਵਾਏ ਜਾਣਗੇ | ਇਸ ਸਮੇਂ ਐਨ.ਆਰ.ਆਈ. ਮਨਜੀਤ ਸਿੰਘ ਸੰਘੇੜਾ ਵਲੋਂ ਬੱਚਿਆਂ ਨੂੰ ਬੂਟ ਅਤੇ ਮਨਮੋਹਣ ਸਿੰਘ ਵਲੋਂ ਬੱਚਿਆਂ ਨੂੰ ਕੋਟੀਆਂ ਵੰਡੀਆਂ ਗਈਆਂ¢ ਇਸ ਮੌਕੇ ਐਚ.ਟੀ. ਜਤਿੰਦਰ ਕੌਰ ਨੇ ਆਏ ਮਹਿਮਾਨਾਂ ਅਤੇ ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ¢ ਇਸ ਸਮੇਂ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰਕੇਸ਼ ਕੁਮਾਰ ਮੱਕੜ, ਸਰਪੰਚ ਹਰਨੇਕ ਸਿੰਘ, ਯੂਥ ਆਗੂ ਮਨਜਿੰਦਰ ਸਿੰਘ, ਬਲਦੇਵ ਸਿੰਘ, ਚਰਨਜੀਤ ਸਿੰਘ ਗਿੱਲ, ਪੰਚ ਜਸਵੰਤ ਸਿੰਘ, ਪਿ੍ੰਸੀਪਲ ਅਸ਼ਵਨੀ ਕੁਮਾਰ, ਡੇਰਾ ਸੱਤਿਆਣਾ ਤੋਂ ਗੁਰਪ੍ਰੀਤ ਸਿੰਘ ਅਤੇ ਸਕੂਲ ਸਟਾਫ ਸੁਖਦੀਪ ਸਿੰਘ, ਸਤਵਿੰਦਰ ਕੌਰ, ਕਿਰਨਦੀਪ ਕੌਰ, ਸਿਲਕੀ ਰਾਣੀ, ਸਿਮਰਨਜੀਤ ਕੌਰ, ਅਮਨਜੋਤ ਕੌਰ ਅਤੇ ਰੁਪਿੰਦਰ ਕੌਰ ਹਾਜ਼ਰ ਸਨ |

ਵਿਕਾਸ ਰੂਪੀ ਕੁਹਾੜੇ ਦੀ ਭੇਟ ਚੜ੍ਹੇ 300 ਸਾਲ ਪੁਰਾਣੇ ਬੋਹੜ ਤੇ ਪਿੱਪਲ

ਸਮਾਧ ਭਾਈ, 6 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਲਕਾ ਨਿਹਾਲ ਸਿੰਘ ਵਾਲਾ, ਜੰਗਲਾਤ ਵਿਭਾਗ ਮੋਗਾ, ਸਮਾਜ ਸੇਵੀ ਕਲੱਬਾਂ ਅਤੇ ਗ੍ਰਾਮ ਪੰਚਾਇਤਾਂ ਵਲੋਂ ਵਾਤਾਵਰਣ ਦੀ ਸ਼ੁੱਧਤਾ ਤਹਿਤ ਹਲਕੇ ਅੰਦਰ ...

ਪੂਰੀ ਖ਼ਬਰ »

ਵਧ ਰਹੀ ਮਹਿੰਗਾਈ ਿਖ਼ਲਾਫ਼ 'ਆਪ' ਵਲੋਂ ਰੋਸ ਪ੍ਰਦਰਸ਼ਨ ਅੱਜ-ਪ੍ਰਧਾਨ ਨਸੀਬ ਬਾਵਾ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਨੇ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਘੱਟ ਰਹੀ ਵਿਕਾਸ ਦਰ ਅਤੇ ਵੱਧ ਰਹੀਆਂ ਘਰੇਲੂ ਸਾਮਾਨ ਦੀਆਂ ਕੀਮਤਾਂ ਸਰਕਾਰਾਂ ਲਈ ਲਾਹਨਤ ਅਤੇ ਸਮਾਜ ਲਈ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਪੀ. ਡਬਲਿਯੂ. ਡੀ. ਫ਼ੀਲਡ ਤੇ ਵਰਕਸ਼ਾਪ ਯੂਨੀਅਨ ਰੋਸ ਧਰਨਾ ਦੂਸਰੇ ਦਿਨ 'ਚ ਦਾਖ਼ਲ

ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੇਟ ਮੋਗਾ ਮੂਹਰੇ ਪੰਜਾਬ ਸੁਬਾਰਡੀਨੇਟ ਸਰਵਸਿਜ ਫੈਡਰੇਸ਼ਨ ਅਤੇ ਪੀ.ਡਬਲਿਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਯੂਨੀਅਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਖਜ਼ਾਨਾ ਦਫ਼ਤਰ ਮੂਹਰੇ ਸੂਬਾ ਕਮੇਟੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ ਵਿਚ ਯੂਥ ਪ੍ਰਧਾਨਾਂ ਦੀ ਚੋਣ ਅਮਨ ਅਮਾਨ ਨਾਲ ਨੇਪਰੇ ਚੜ੍ਹੀ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਮੋਗਾ ਦੇ ਚਾਰ ਹਲਕਿਆਂ ਵਿਚ ਆਲ ਇੰਡੀਆ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋਂ ਕੁਝ ਵਰ੍ਹੇ ਪਹਿਲਾ ਯੂਥ ਪ੍ਰਧਾਨਾਂ ਦੀ ਚੋਣ ਵੋਟਾਂ ਰਾਹੀਂ ਕਰਵਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ 'ਚੋਂ ਮੈਡੀਕਲੀ ਫਿੱਟ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਦੀ ਕਰਵਾਈ ਜਾ ਰਹੀ ਹੈ ਮੁਫ਼ਤ ਤਿਆਰੀ-ਮੇਜਰ ਅਮਰਜੀਤ ਸਿੰਘ

ਮੋਗਾ, 6 ਦਸੰਬਰ (ਰਾਜੇਸ਼ ਕੋਛੜ)- ਸੀ.ਪਾਈਟ ਕੈਂਪ ਹਕੂਮਤ ਸਿੰਘ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਟ੍ਰੇਨਿੰਗ ਅਫ਼ਸਰ ਮੇਜਰ ਅਮਰਜੀਤ ਸਿੰਘ ਨੇ ਦੱਸਿਆ ਕਿ ਨਵੰਬਰ-2019 ਵਿਚ ਲੁਧਿਆਣਾ ਵਿਖੇ ਹੋਈ ਫ਼ੌਜ ਦੀ ਭਰਤੀ ਰੈਲੀ ਵਿਚੋਂ ਜਿਹੜੇ ਮੋਗਾ ਜ਼ਿਲੇ੍ਹ ਦੇ ਯੁਵਕ ਮੈਡੀਕਲ ...

ਪੂਰੀ ਖ਼ਬਰ »

ਕਾਰ 'ਚੋਂ 30 ਪੇਟੀਆਂ ਸ਼ਰਾਬ ਬਰਾਮਦ, 3 ਵਿਅਕਤੀ ਫ਼ਰਾਰ

ਅਜੀਤਵਾਲ, 6 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)- ਖ਼ਾਸ ਮੁਖ਼ਬਰ ਦੀ ਇਤਲਾਹ ਤੇ ਰੌਲੀ ਮੁੱਖ ਮਾਰਗ ਿਲੰਕ ਸੜਕ 'ਤੇ ਤਲਵੰਡੀ ਭੰਗੇਰੀਆਂ ਟੀ-ਪੁਆਇੰਟ 'ਤੇ ਵਿਸ਼ੇਸ਼ ਨਾਕਾ ਲਗਾ ਕੇ ਰੌਲੀ ਤੋਂ ਆਉਂਦੀ ਕਾਰ ਨੂੰ ਰੋਕ ਕੇ ਤਲਾਸ਼ੀ ਦੌਰਾਨ 30 ਪੇਟੀਆਂ ਨਜਾਇਜ਼ ਸ਼ਰਾਬ ਦੀਆਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦਾ ਧੰਦਾ ਕਰਨ ਵਾਲੇ ਨੂੰ ਹੋਈ 10 ਸਾਲ ਕੈਦ ਤੇ ਜੁਰਮਾਨਾ

ਮੋਗਾ, 6 ਦਸੰਬਰ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਦਾ ਧੰਦਾ ਕਰਨ ਦੇ ਮਾਮਲੇ ਵਿਚ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਅਣਪਛਾਤੇ ਕਾਰ ਡਰਾਈਵਰ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 6 ਦਸੰਬਰ (ਸ਼ਿੰਦਰ ਸਿੰਘ ਭੁਪਾਲ)- ਅਜੇ ਬਿੰਦ ਪੁੱਤਰ ਕੈਲੂਬਿੰਦ ਵਾਸੀ ਕੋਟਲਾ, ਥਾਣਾ ਖੜਕਪੁਰਾ ਮੁੰਗੇਰ ਬਿਹਾਰ ਜੋ ਹੁਣ ਬਾਹਰਲੀ ਦਾਣਾ ਮੰਡੀ ਮੋਗਾ ਦੇ ਪਿੱਛੇ ਝੁੱਗੀਆਂ ਵਿਖੇ ਰਹਿੰਦਾ ਹੈ, ਦੀ ਮਾਤਾ ਕ੍ਰਿਛਲੀ ਦੇਵੀ 26 ਨਵੰਬਰ ਨੂੰ ਸਵੇਰੇ ਸਵਾ ਗਿਆਰਾਂ ਵਜੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬਸ ਵਰਕਰ ਯੂਨੀਅਨ ਨੇ ਕੀਤੀ ਗੇਟ ਰੈਲੀ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਰੋਡਵੇਜ਼ ਪਨਬਸ ਵਰਕਰ ਯੂਨੀਅਨ ਨੇ ਰੋਡਵੇਜ਼ ਡੀਪੂ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ | ਇਸ ਮੌਕੇ ਸੂਬਾ ਕੈਸ਼ੀਅਰ ਬਲਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ...

ਪੂਰੀ ਖ਼ਬਰ »

ਅੱਜ ਦੋ ਫੀਡਰਾਂ ਤੋਂ ਬਿਜਲੀ ਬੰਦ ਰਹੇਗੀ

ਮੋਗਾ, 6 ਦਸੰਬਰ (ਸ਼ਿੰਦਰ ਸਿੰਘ ਭੁਪਾਲ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਬ-ਅਰਬਨ, ਉਪ ਮੰਡਲ ਮੋਗਾ ਦੇ ਐਸ.ਡੀ.ਓ. ਇੰਜੀਨੀਅਰ ਭੁਪਿੰਦਰ ਸਿੰਘ ਅਤੇ ਜੇ.ਈ. ਰਵਿੰਦਰ ਕੁਮਾਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 7 ਦਸੰਬਰ ਸਨਿੱਚਰਵਾਰ 11 ਕੇ.ਵੀ. ਰਾਮ ਗੰਜ ਫੀਡਰ ਤੇ 11 ਕੇ.ਵੀ. ...

ਪੂਰੀ ਖ਼ਬਰ »

ਦਿਓਲ ਪਰਿਵਾਰ ਚੇਤਨਾ ਸੁਸਾਇਟੀ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ

ਬਿਲਾਸਪੁਰ, 6 ਦਸੰਬਰ (ਸੁਰਜੀਤ ਸਿੰਘ ਗਾਹਲਾ)- ਦਿਓਲ ਪਰਿਵਾਰ ਚੇਤਨਾ ਸੁਸਾਇਟੀ ਬਿਲਾਸਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਪਿ੍ੰਸੀਪਲ ਰੁਪਿੰਦਰਜੀਤ ਕੌਰ ਦੀ ਸਰਪ੍ਰਸਤੀ ਹੇਠ ਸਾਲਾਨਾ ਤੀਜਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਲਈ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਕਿੰਦਰ ਡਗਰੂ ਬਣੇ ਬਲਾਕ ਮੋਗਾ-2 ਕਾਂਗਰਸ ਦੇ ਪ੍ਰਧਾਨ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਬਲਵਿੰਦਰ ਸਿੰਘ ਕਿੰਦਰ ਡਗਰੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਬਲਾਕ ਕਾਾਗਰਸ ਮੋਗਾ-2 ਦਾ ਪ੍ਰਧਾਨ ਨਿਯੁਕਤ ਕਰਨ 'ਤੇ ਵਧਾਈ ਦਿੱਤੀ ...

ਪੂਰੀ ਖ਼ਬਰ »

ਪਿ੍ੰਸੀਪਲ ਨਮਰਤਾ ਭੱਲਾ ਦਾ ਸਕੂਲ ਕਮੇਟੀ ਵਲੋਂ ਵਿਸ਼ੇਸ਼ ਸਨਮਾਨ

ਫਤਹਿਗੜ੍ਹ ਪੰਜਤੂਰ, 6 ਦਸੰਬਰ (ਜਸਵਿੰਦਰ ਸਿੰਘ)-ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਦੇ ਪਿ੍ੰਸੀਪਲ ਮੈਡਮ ਨਮਰਤਾ ਭੱਲਾ ਦਾ ਸਕੂਲ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ¢ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਸੰਧੂ, ਬਲਜੀਤ ਸਿੰਘ ਭੁੱਲਰ ਨੇ ...

ਪੂਰੀ ਖ਼ਬਰ »

ਸੁਖ ਨੇਚਰ ਹੋਮਿਓ ਕਲੀਨਿਕ ਵਿਖੇ ਦੂਜਾ ਮੁਫ਼ਤ ਹੋਮਿਓਪੈਥਿਕ ਕੈਂਪ ਭਲਕੇ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)- ਸੁਖ ਨੇਚਰ ਹੋਮਿਓ ਕਲੀਨਿਕ ਗਲੀ ਨੰਬਰ ਜੀ/2 ਦਸਮੇਸ਼ ਨਗਰ ਮੋਗਾ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜਾ ਮੁਫ਼ਤ ਹੋਮਿਓਪੈਥਿਕ ਕੈਂਪ ਆਪਣੇ ਕਲੀਨਿਕ ਵਿਖੇ 8 ਦਸੰਬਰ ਐਤਵਾਰ ਨੂੰ ਸਵੇਰੇ 10 ਵਜੇ ...

ਪੂਰੀ ਖ਼ਬਰ »

ਭਾਈ ਰੂਪ ਚੰਦ ਸਕੂਲ ਦੇ ਵਿਦਿਆਰਥੀਆਂ ਨੇ ਲਾਇਆ ਵਿੱਦਿਅਕ ਟੂਰ

ਸਮਾਧ ਭਾਈ, 6 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)- ਬਾਬਾ ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਵਲੋਂ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ | ਸਕੂਲ ਪਿ੍ੰਸੀਪਲ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਵਾਰ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ 'ਚ ...

ਪੂਰੀ ਖ਼ਬਰ »

ਪਿੰਡ ਗੱਜਣ ਵਾਲਾ ਵਾਸੀਆਂ ਨੇ ਪਿੰਡ ਡਗਰੂ ਤੱਕ ਸੜਕ ਬਣਾਉਣ ਦੀ ਹਰਪਾਲ ਸਿੰਘ ਚੀਮਾ ਤੋਂ ਕੀਤੀ ਮੰਗ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿੰਡ ਗੱਜਣਵਾਲਾ ਵਾਸੀਆਂ ਨੇ ਜਿਨ੍ਹਾਂ ਵਿਚ ਗੁਰਪ੍ਰੀਤ ਸਿੰਘ ਪੰਮਾ, ਅਮਨਪ੍ਰੀਤ ਸਿੰਘ ਢਿੱਲੋਂ, ਨਵੀ ਬਰਾੜ, ਇਕਬਾਲ ਬਰਾੜ, ਸਤਵਿੰਦਰ ਬਰਾੜ, ਸੇਮਾ ਬਰਾੜ, ਛਿੰਦਰ ਸਿੰਘ ਸੈਕਟਰੀ, ਗਗਨਦੀਪ ਸਿੰਘ, ਬੌਬੀ ਸਿੰਘ, ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਧਰਮਕੋਟ ਨੇ ਲਗਵਾਏ ਆਸਟੇ੍ਰਲੀਆ ਦੇ ਵੀਜ਼ੇ

ਧਰਮਕੋਟ, 6 ਦਸੰਬਰ (ਪਰਮਜੀਤ ਸਿੰਘ)- ਧਰਮਕੋਟ ਸ਼ਹਿਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਕਿ ਮੋਗਾ ਰੋਡ ਟੀ.ਟੀ. ਆਰੇ ਦੇ ਸਾਹਮਣੇ ਸਥਿਤ ਹੈ, ਨੇ ਰਾਮ ਸਿੰਘ ਤੇ ਗੁਰਮੀਤ ਕੌਰ ਧਰਮਕੋਟ ਦਾ ਆਸਟ੍ਰੇਲੀਆ ਦਾ ਫੈਮਲੀ ਵੀਜ਼ਾ ਲਗਵਾ ਕੇ ਦਿੱਤਾ ਹੈ | ਸੰਸਥਾ ਦੇ ...

ਪੂਰੀ ਖ਼ਬਰ »

ਫਾਰਮੇਸੀ ਅਫਸਰ ਗੁਰਵਿੰਦਰਪਾਲ ਸਿੰਘ ਮੱਲ੍ਹੀ ਨੂੰ ਸਦਮਾ, ਸਾਲੇ ਦਾ ਦਿਹਾਂਤ

ਫਤਹਿਗੜ੍ਹ ਪੰਜਤੂਰ, 6 ਦਸੰਬਰ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਮੁੱਢਲੇ ਸਿਹਤ ਕੇਂਦਰ ਅੰਦਰ ਸਿਹਤ ਸੇਵਾਵਾਂ ਦੇਣ ਵਾਲੇ ਫਾਰਮੇਸੀ ਅਫਸਰ ਗੁਰਵਿੰਦਰਪਾਲ ਸਿੰਘ ਮੱਲ੍ਹੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਾਲੇ ਬਲਜਿੰਦਰ ਸਿੰਘ ਬੀਤੇ ਦਿਨੀਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੋਗਾ ਦੇ ਸਫ਼ਾਈ ਕਰਮਚਾਰੀਆਂ ਦੀ ਮੀਟਿੰਗ

ਮੋਗਾ, 6 ਦਸੰਬਰ (ਗੁਰਤੇਜ ਸਿੰਘ)- ਸਫ਼ਾਈ ਕਰਮਚਾਰੀ ਯੂਨੀਅਨ ਸਿਵਲ ਹਸਪਤਾਲ ਮੋਗਾ ਦੀ ਵਿਸ਼ੇਸ਼ ਮੀਟਿੰਗ ਸਥਾਨਕ ਸਿਵਲ ਹਸਪਤਾਲ ਵਿਖੇ ਹੋਈ | ਮੀਟਿੰਗ ਵਿਚ ਆਪਣੇ ਸੰਬੋਧਨ ਵਿਚ ਪ੍ਰਧਾਨ ਸਰਬਜੀਤ ਕੌਰ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਸ ਹਸਪਤਾਲ ਦੇ ਸਫ਼ਾਈ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਵਿਅਕਤੀ ਫੱਟੜ

ਬਾਘਾ ਪੁਰਾਣਾ, 6 ਦਸੰਬਰ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਬਾਘਾ ਪੁਰਾਣਾ ਮੋਗਾ ਸੜਕ 'ਤੇ ਪਿੰਡ ਗਿੱਲ ਲਾਗਲੇ ਆਰੇ ਕੋਲ ਇਕ ਕਾਰ ਤੇ ਕੈਂਟਰ ਦੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਵਿਚ ਕਾਰ ਚਾਲਕ ਮੁਨੀਸ਼ ਕੁਮਾਰ ਵਾਸੀ ਗੰਗਾ ਨਗਰ (ਰਾਜਸਥਾਨ) ਦੇ ਫੱਟੜ ...

ਪੂਰੀ ਖ਼ਬਰ »

ਕਲਮ ਛੋੜ ਹੜਤਾਲ ਤੀਜੇ ਦਿਨ ਵੀ ਜਾਰੀ

ਬਾਘਾ ਪੁਰਾਣਾ, 6 ਦਸੰਬਰ (ਬਲਰਾਜ ਸਿੰਗਲਾ)- ਦਫ਼ਤਰ ਨਗਰ ਕੌਾਸਲ ਬਾਘਾ ਪੁਰਾਣਾ ਦੇ ਸਮੁੱਚੇ ਸਟਾਫ ਵਲੋਂ ਅਕਤੂਬਰ ਮਹੀਨੇ ਦੀ ਤਨਖ਼ਾਹ ਵੀ ਅਜੇ ਤੱਕ ਨਾ ਮਿਲਣ ਕਾਰਨ ਰੋਸ ਵਜੋਂ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ ਜੋ ਕਿ ਅੱਜ ਤੀਜੇ ਦਿਨ ਵੀ ਜਾਰੀ ਰਹੀ ਤੇ ਦਫ਼ਤਰ ਨਗਰ ...

ਪੂਰੀ ਖ਼ਬਰ »

ਜੇ.ਐਮ.ਐਸ. ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਬਾਘਾ ਪੁਰਾਣਾ, 6 ਦਸੰਬਰ (ਬਲਰਾਜ ਸਿੰਗਲਾ)- ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਸੰਸਥਾ ਜੇ.ਐਮ.ਐਸ. ਇਮੀਗਰੇਸ਼ਨ ਜੋ ਕਿ ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਚ ਸਥਾਪਿਤ ਹੈ | ਇਸ ਸੰਸਥਾ ਦੇ ਡਾਇਰੈਕਟਰ ਹਰਲਾਲ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਸਮਾਧ ਭਾਈ, 6 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)- ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਘੋਲੀਆ ਖ਼ੁਰਦ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸ਼ਹੀਦਾਂ ਟਿੱਬੀ ਸਾਹਿਬ ਘੋਲੀਆ ਖ਼ੁਰਦ ਦੇ ਮੁੱਖ ਸੇਵਾਦਾਰ ਬਾਬਾ ਬਲਕਾਰ ਸਿੰਘ ...

ਪੂਰੀ ਖ਼ਬਰ »

ਸਫ਼ਾਈ ਸੇਵਕ ਜਥੇਬੰਦੀ ਨੇ ਕੱਢਿਆ ਰੋਸ ਮਾਰਚ, ਹੜਤਾਲ ਜਾਰੀ

ਬਾਘਾ ਪੁਰਾਣਾ, 6 ਦਸੰਬਰ (ਬਲਰਾਜ ਸਿੰਗਲਾ)- ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਆਰੰਭੀ ਹੋਈ ਹੜਤਾਲ ਅੱਜ ਪੰਜਵੇਂ ਦਿਨ ਵਿਚ ਦਾਖਲ ਹੋ ਗਈ | ਨਗਰ ਕੌਾਸਲ ਦੇ ਸਮੂਹ ਸਫ਼ਾਈ ਸੇਵਕਾਂ ਨੇ ਅੱਜ ਸਥਾਨਕ ਨਗਰ ਕੌਾਸਲ ਵਿਚ ਇਕੱਤਰਤਾ ਕਰਕੇ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਅਤੇ ...

ਪੂਰੀ ਖ਼ਬਰ »

ਪ੍ਰਮੇਸ਼ਰ ਦੀ ਬਾਣੀ ਹੀ ਸਭ ਤੋਂ ਸੱਚਾ ਤੇ ਵੱਡਾ ਖ਼ਜ਼ਾਨਾ ਹੈ-ਪਾਸਟਰ ਕਸ਼ਮੀਰ

ਕੋਟ ਈਸੇ ਖਾਂ, 6 ਦਸੰਬਰ (ਯਸ਼ਪਾਲ ਗੁਲਾਟੀ)-ਭਾਵੇਂ ਅਜੋਕੇ ਸਵਾਰਥ ਵਾਦੀ ਯੁੱਗ ਵਿਚ ਬਹੁਤ ਸਾਰੇ ਲੋਕ ਧਨ ਦੌਲਤ, ਸੋਨਾ ਚਾਂਦੀ, ਜ਼ਮੀਨ ਜਾਇਦਾਦ ਤੇ ਹੋਰ ਸੰਸਾਰਕ ਸ਼ਾਨੋ-ਸ਼ੌਕਤ ਬਟੋਰਨ ਲਈ ਕਈ ਜਾਇਜ਼ ਨਾਜਾਇਜ਼ ਕੰਮ ਧੰਦੇ ਕਰ ਰਹੇ ਹਨ ਪਰ ਅਸਲ 'ਚ ਉਹ ਲੋਕ ਇਹ ਸਭ ਕੁਝ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਚੋਣ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦਾ ਗਠਨ ਬਲਾਕ ਪ੍ਰਧਾਨ ਇੰਦਰਪਾਲ ਸਿੰਘ, ਨਿਰਮਲਜੀਤ ਸਿੰਘ, ਅਮਨਦੀਪ ਸਿੰਘ, ਅਸ਼ੋਕ ਕੁਮਾਰ, ਚਰਨਜੀਤ ਸਿੰਘ, ਬਲਰਾਜ ਬਲਾਕ ਜਨਰਲ ਸਕੱਤਰ ਦੀ ਸਾਂਝੀ ਅਗਵਾਈ ...

ਪੂਰੀ ਖ਼ਬਰ »

ਨਵੇਂ ਚੁਣੇ ਗਏ ਡੈਲੀਗੇਟਾਂ ਦੀ ਮੀਟਿੰਗ ਅੱਜ

ਬਰਜਿੰਦਰ ਸਿੰਘ ਮੱਖਣ ਬਰਾੜ ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਿਚ ਬੀਤੇ ਸਮੇਂ ਭਰਤੀ ਕਰਨ ਵਾਲੇ ਆਗੂ ਸਾਹਿਬਾਨ (ਡੈਲੀਗੇਟਾਂ) ਦੀ ਮੀਟਿੰਗ ਅੱਜ ਹਲਕਾ ਇੰਚਾਰਜ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ...

ਪੂਰੀ ਖ਼ਬਰ »

ਯੂਥ ਵਰਕਰਾਂ ਅੰਦਰ ਵੋਟਾਂ ਨੂੰ ਲੈ ਕੇ ਰਿਹਾ ਭਾਰੀ ਉਤਸ਼ਾਹ

ਬਾਘਾ ਪੁਰਾਣਾ, 6 ਦਸੰਬਰ (ਬਲਰਾਜ ਸਿੰਗਲਾ)- ਕਾਂਗਰਸ ਪਾਰਟੀ ਦੀਆਂ ਅਹੁਦੇਦਾਰੀਆਂ ਯੂਥ ਆਗੂਆਂ ਨੂੰ ਲੋਕਤੰਤਰੀ ਢੰਗ ਨਾਲ ਦਿੱਤੀਆਂ ਜਾਣ ਨਾ ਕਿ ਸਿਫ਼ਾਰਸ਼ਾਂ ਰਾਹੀਂ ਦਿੱਤੀਆਂ ਜਾਣ | ਇਸ ਮੁਹਿੰਮ ਨੂੰ ਲੈ ਕੇ ਅੱਜ ਬਾਘਾ ਪੁਰਾਣਾ ਇਲਾਕੇ ਦੀਆਂ ਚੋਣਾਂ ਹੋਈਆਂ | ...

ਪੂਰੀ ਖ਼ਬਰ »

ਮਦਨ ਲਾਲ ਅਰੋੜਾ ਦਾ ਦਿਹਾਂਤ, ਚੁਫੇਰਿਓਾ ਹਮਦਰਦੀ ਦਾ ਪ੍ਰਗਟਾਵਾ

ਬਾਘਾ ਪੁਰਾਣਾ, 6 ਦਸੰਬਰ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੇ ਉੱਘੇ ਅਰੋੜਾ ਪਰਿਵਾਰ ਦੇ ਮਦਨ ਲਾਲ ਅਰੋੜਾ ਦੇ ਬੇਵਕਤੀ ਸਵਰਗ ਸੁਧਾਰ ਜਾਣ 'ਤੇ ਵੱਖ-ਵੱਖ ਰਾਜਸੀ, ਗ਼ੈਰ-ਰਾਜਸੀ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਦੇ ਸਪੁੱਤਰ ਸੋਮ ਪ੍ਰਕਾਸ਼ ਅਰੋੜਾ ਤੇ ਭਰਾ ਮੋਹਨ ਲਾਲ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੰਡ ਚੁੱਕੀ ਹੈ 70 ਹਜ਼ਾਰ ਦੇ ਬੈਗ

ਮੋਗਾ, 6 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਿਊ ਗੁਲਾਬੀ ਬਾਗ਼ ਮੋਗਾ ਦੇ ਮੁੱਖ ਸੇਵਾਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਸੁਸਾਇਟੀ ਇਸ ਸਾਲ ਭੀਮ ਨਗਰ ਕੈਂਪ ਮੋਗਾ ਦੇ ਪ੍ਰਾਇਮਰੀ ਸਕੂਲ, ਪੱਤੀ ਮੁਹੱਬਤ ਮੋਗਾ ਦੇ ਪ੍ਰਾਇਮਰੀ ਤੇ ਹਾਈ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਸਫਲਤਾ ਪੂਰਵਕ ਲਗਵਾ ਰਹੀ ਕੈਨੇਡਾ ਦੇ ਸਟੱਡੀ ਵੀਜ਼ੇ-ਡੱਲਾ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਸੰਸਥਾ ਵਲੋਂ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਦੇਣ ਹਿੱਤ ਸਿਵਲ ਹਸਪਤਾਲ ਮੋਗਾ ਨੇ ਪਹਿਲਾ ਸਥਾਨ ਹਾਸਲ ਕੀਤਾ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਚੰਡੀਗੜ੍ਹ ਵਲੋਂ ਜਣੇਪਾ ਸਿਹਤ ਪ੍ਰੋਗਰਾਮ ਲਈ ਇਕ ਵਰਕਸ਼ਾਪ ਦੌਰਾਨ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਨ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਮੋਗਾ 6 ਦਸੰਬਰ (ਅਜੀਤ ਬਿਊਰੋ)- ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 31 ਜਨਵਰੀ 2020 ਤੱਕ ਲਾਗੂ ਰਹਿਣਗੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਚੂਰਾ ਪੋਸਤ ਬਰਾਮਦ ਹੋਣ 'ਤੇ ਮੁਕੱਦਮਾ ਦਰਜ

ਧਰਮਕੋਟ, 6 ਦਸੰਬਰ (ਪਰਮਜੀਤ ਸਿੰਘ)- ਜ਼ਿਲ੍ਹਾ ਪੁਲਿਸ ਮੋਗਾ ਵਲੋਂ ਐਸ.ਐਸ.ਪੀ. ਮੋਗਾ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਨਸ਼ੇ ਵੇਚਣ ਵਾਲਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਉਸ ਸਮੇਂ ਭਾਰੀ ਸਫਲਤਾ ਮਿਲੀ ਜਦ ਮੁਖ਼ਬਰ ਦੀ ਇਤਲਾਹ 'ਤੇ ਇਕ ਸਮਗਲਰ ਸਮੇਤ 69 ਕਿੱਲੋ ਚੂਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX