ਤਾਜਾ ਖ਼ਬਰਾਂ


ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  2 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਾਈਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ 'ਚ ਸਮਾਜ ਸੇਵੀ ਹਰਸ਼ ਮੰਡੇਰ, ਰੇਡੀਓ ਜੌਕੀ ਸਇਮਾ...
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  10 minutes ago
ਚੰਡੀਗੜ੍ਹ, 27 ਫਰਵਰੀ- ਹਰਿਆਣਾ ਦੀ ਭਾਜਪਾ ਸਰਕਾਰ 'ਚ ਮੰਤਰੀ ਰਣਜੀਤ ਚੌਟਾਲਾ ਨੇ ਦਿੱਲੀ ਹਿੰਸਾ 'ਤੇ ਵਿਵਾਦਿਤ ਬਿਆਨ ਦਿੱਤਾ...
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  20 minutes ago
ਫਿਲੌਰ, 27 ਫਰਵਰੀ (ਇੰਦਰਜੀਤ ਚੰਦੜ) - ਸਥਾਨਕ ਸ਼ਹਿਰ ਅੰਦਰ ਪੁਲਿਸ ਸਟੇਸ਼ਨ ਤੋਂ ਮਹਿਜ਼ ਕੁੱਝ ਕਰਮਾ ਦੀ ਦੂਰੀ 'ਤੇ ਇਕ ਘਰ 'ਚ ਕੰਮ ਕਰਨ ਵਾਲਾ ਇਕ ਨੌਜਵਾਨ 30 ਲੱਖ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  26 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ...
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  38 minutes ago
ਤਰਨਤਾਰਨ, 27 ਫਰਵਰੀ (ਹਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  54 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਮੰਤਰੀ ਸਮੇਤ ਪਾਰਟੀ ਦੇ ਦਿੱਗਜ ਆਗੂਆਂ...
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  about 1 hour ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  about 1 hour ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 1 hour ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 1 hour ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  48 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ/ਪਰਮਿੰਦਰ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 1 hour ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 1 hour ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 2 hours ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 2 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 2 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 2 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 2 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 2 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 2 hours ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 3 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 3 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 3 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 4 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 4 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 4 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 4 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 4 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 6 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਸੰਗਰੂਰ

ਗੰਨਾ ਕਾਸ਼ਤਕਾਰ ਕਿਸਾਨਾਂ ਦਾ ਰੋਸ ਧਰਨਾ ਦੂਸਰੇ ਦਿਨ ਵੀ ਜਾਰੀ

ਧੂਰੀ, 6 ਦਸੰਬਰ (ਸੁਖਵੰਤ ਸਿੰਘ ਭੁੱਲਰ)- ਗੰਨਾ ਕਾਸ਼ਤਕਾਰ ਕਿਸਾਨਾਂ ਵਲੋਂ ਗੰਨਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਲਗਾਤਾਰ ਦੂਸਰੇ ਦਿਨ ਵੀ ਗੰਨਾ ਮਿਲ ਧੂਰੀ ਗੇਟ ਅੱਗੇ ਰੋਸ ਧਰਨਾ ਜਾਰੀ ਰਿਹਾ ਅਤੇ ਮਿੱਲ ਪ੍ਰਬੰਧਕਾਂ ਵਲੋਂ ਵੀ ਗੰਨਾ ਕਾਸ਼ਤਕਾਰ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਵੀ ਬੇਨਤੀਜਾ ਰਹਿਣ ਬਾਰੇ ਸਮਾਚਾਰ ਪ੍ਰਾਪਤ ਹੋਇਆ | ਗੰਨਾ ਮਿੱਲ ਧੂਰੀ ਵਲੋਂ ਨਵੇਂ ਪਿੜਾਈ ਸੀਜ਼ਨ ਦੀ ਸ਼ੁਰੂਆਤ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਵੱਡੀ ਪੱਧਰ 'ਤੇ ਕਿਸਾਨ ਗੇਟ ਦੇ ਬਾਹਰ ਆਪਣੀਆਂ ਮੰਗਾਂ 'ਤੇ ਰੋਸ ਧਰਨਾ ਦਿੰਦੇ ਰਹੇ | ਗੰਨਾ ਕਿਸਾਨ ਆਗੂ ਹਰਜੀਤ ਸਿੰਘ ਬੁਗਰਾ ਨੇ ਦੱਸਿਆ ਕਿ ਗੰਨਾ ਕਿਸਾਨ ਆਪਣੇ ਰੋਸ ਧਰਨੇ 'ਚ ਕੁਝ ਵੱਖਰੀ ਮੰਗ ਨਹੀਂ ਕਰ ਰਹੇ ਬਲਕਿ ਸ਼ੂਗਰਕੇਨ ਐਕਟ ਅਨੁਸਾਰ ਵੇਚੀ ਫ਼ਸਲ ਦੀ ਅਦਾਇਗੀ, ਸੰਘਰਸ਼ ਕਮੇਟੀ ਦੇ ਕਰੀਬ 12 ਕਿਸਾਨ ਦੇ ਗੰਨੇ ਨੰੂ ਬਾਂਡ ਨਾ ਕਰਨ ਪ੍ਰਤੀ ਰੋਸ ਅਤੇ ਕੈਲੰਡਰ ਵਿਧੀ ਅਨੁਸਾਰ ਗੰਨਾ ਪਰਚੀ ਦੇਣ ਦੀ ਸਾਧਾਰਨ ਮੰਗਾਂ 'ਤੇ ਹੀ ਪ੍ਰਦਰਸ਼ਨ ਜਾਰੀ ਹੈ | ਉਨ੍ਹਾਂ ਕਿਹਾ ਕਿ ਇਕ ਮਿੱਲ ਦੇ ਮੁਲਾਜਮ ਵਲੋਂ ਕੁਝ ਆਗੂਆਂ ਨੰੂ ਪਹਿਲ 'ਤੇ ਗੰਨਾ ਪਰਚੀ ਦੇਣ ਦੇ ਝੂਠੇ ਪ੍ਰਚਾਰ ਨਾਲ ਗੁੰਮਰਾਹ ਕਰਨ ਦੇ ਵੀ ਯਤਨ ਹਨ ਪ੍ਰੰਤੂ ਅਜਿਹੇ ਝੂਠੇ ਪ੍ਰਚਾਰ ਨੰੂ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਸਰਬਜੀਤ ਸਿੰਘ ਅਲਾਲ, ਇੰਦਰਜੀਤ ਸੇਖੋਂ, ਹਰਜਿੰਦਰ ਭੀਲੋਵਾਲ, ਹਰਬੰਸ ਸਿੰਘ ਚੌਾਦਾ, ਜਗਮੇਲ ਉਭਾਵਾਲ, ਕੁਲਵੰਤ ਸਿੰਘ, ਹਰਜੀਤ ਸਿੰਘ, ਸ਼ੇਰ ਸਿੰਘ, ਜਗਜੀਤ ਮੀਰਹੇੜੀ, ਅਵਤਾਰ ਸਿੰਘ ਤਾਰ ਕਿਸਾਨ ਆਗੂ, ਸੰਤ ਸਿੰਘ ਪਲਾਸੌਰ, ਗੁਰਜੰਟ ਬੁਗਰਾ, ਕੁਲਵਿੰਦਰ ਸਿੰਘ ਨੇ ਕਿਹਾ ਕਿ ਗੰਨਾ ਕਾਸਤਕਾਰ ਉਕਤ ਮੰਗਾਂ ਨੰੂ ਲੈ ਕੇ ਇੱਕਜੁੱਟ ਹਨ, ਕਿਸਾਨ ਆਗਾਮੀ ਸੀਜ਼ਨ 'ਚ ਫ਼ਸਲ ਵੇਚਣ ਦੀ ਨਿਯਮ ਪ੍ਰਣਾਲੀ ਸਬੰਧੀ ਕਿਸਾਨਾਂ ਦੀ ਸਹਿਮਤੀ ਅਤੇ ਬਾਕੀ ਮੰਗਾਂ ਨੰੂ ਲੈ ਕੇ ਆਗੂਆਂ ਨਾਲ ਖੜੇ ਹਨ |

ਤਨਖ਼ਾਹਾਂ ਨਾ ਮਿਲਣ ਕਾਰਨ ਵਿੱਤ ਮੰਤਰੀ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 6 ਦਸੰਬਰ (ਧੀਰਜ ਪਸੌਰੀਆ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਸੂਬਾ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਾ ਦਿੱਤੇ ਜਾਣ ਿਖ਼ਲਾਫ਼ ਭੜਕੇ ਮੁਲਾਜ਼ਮਾਂ ਨੇ ਸ਼ਹਿਰ ਵਿਚ ਰੋਸ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੀਆਂ ਟੀਮਾਂ ਵਲੋਂ ਵਿਦਿਆਰਥੀਆਂ ਲਈ ਜਾਗਰੂਕਤਾ ਸੈਮੀਨਾਰ

ਸੰਗਰੂਰ, 6 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਦੇ ਤਹਿਤ ਸਬ-ਡਵੀਜ਼ਨ ਪੱਧਰ 'ਤੇ ਪਿਛਲੇ ਮਹੀਨਿਆਂ ਦੌਰਾਨ ਲਗਾਏ ਗਏ ਰੋਜ਼ਗਾਰ ਮੇਲਿਆਂ ਤੋਂ ਬਾਅਦ ਲਗਾਤਾਰ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਵੱਡੀ ਗਿਣਤੀ ਨੌਜਵਾਨਾਂ ਨੇ ਸਿੰਗਲਾ ਦੀ ਅਗਵਾਈ 'ਚ ਕਾਂਗਰਸ ਨੂੰ ਬਲ ਦਿੱਤਾ

ਘਰਾਚੋਂ, 6 ਦਸੰਬਰ (ਘੁਮਾਣ)- ਸਥਾਨਕ ਬਾਲਮੀਕ ਮੰਦਰ 'ਚ ਬਾਲਮੀਕਿ ਕਮੇਟੀ ਵਲੋਂ ਜਗਰਾਤਾ ਕਰਵਾਇਆ ਗਿਆ | ਜਿਸ ਵਿਚ ਵਿਜੈ ਇੰਦਰ ਸਿੰਗਲਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਉਚੇਚੇ ਤੌਰ 'ਤੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਆਪਣੇ ਭਾਸ਼ਣ ਵਿਚ ਬੋਲਦੇ ਹੋਏ ਕਿਹਾ ਕਿ ਇਹ ...

ਪੂਰੀ ਖ਼ਬਰ »

ਜੇਕਰ ਸੜਕ ਦੀ ਮੁਰੰਮਤ ਨਾ ਹੋਈ ਤਾਂ ਲੱਗੇਗਾ ਲੜੀਵਾਰ ਧਰਨਾ

ਸ਼ੇਰਪੁਰ, 6 ਦਸੰਬਰ (ਦਰਸ਼ਨ ਸਿੰਘ ਖੇੜੀ)- ਯੁਵਕ ਸਭਾਵਾਾ ਕਲੱਬ ਖੇੜੀ ਕਲਾਾ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਾ ਵਲੋਂ ਇਕ ਮੰਗ ਪੱਤਰ ਨਾਇਬ ਤਹਿਸੀਲਦਾਰ ਸ਼ੇਰਪੁਰ ਨੂੰ ਦਿੱਤਾ ਗਿਆ, ਜਿਸ ਵਿਚ ਉਕਤ ਆਗੂਆਾ ਨੇ ਮੰਗ ਕੀਤੀ ਕੇ ਸ਼ੇਰਪੁਰ ਤੋਂ ਬਰਨਾਲਾ ਸੜਕ ਵਿਚ ...

ਪੂਰੀ ਖ਼ਬਰ »

ਗੰਨੇ ਦਾ ਭਾਅ ਨਾ ਵਧਾ ਕੇ ਸਰਕਾਰ ਨੇ ਕਿਸਾਨਾਂ ਨੂੰ ਕਣਕ ਝੋਨੇ ਦੇ ਚੱਕਰ 'ਚ ਹੀ ਫਸੇ ਰਹਿਣ ਲਈ ਮਜਬੂਰ ਕੀਤਾ-ਹਥਨ

ਮਾਲੇਰਕੋਟਲਾ, 6 ਦਸੰਬਰ (ਕੁਠਾਲਾ) - ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਖੇਤੀ ਸਹਿਕਾਰੀ ਲਹਿਰ ਦੇ ਪ੍ਰਮੁੱਖ ਆਗੂ ਕਮਲਜੀਤ ਸਿੰਘ ਹਥਨ ਨੇ ਪੰਜਾਬ ਸਰਕਾਰ ਵਲੋਂ ਐਤਕੀਂ ਗੰਨੇ ਦਾ ਭਾਅ ਨਾ ਵਧਾਉਣ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਹੈ ਕਿ ਪੰਜਾਬ ਅੰਦਰ ਖੇਤੀ ...

ਪੂਰੀ ਖ਼ਬਰ »

ਹੁਣ ਨਹੀਂ ਤੰਗ ਹੋਣਗੇ ਲੋਕ ਤਿੱਖੀ ਆਵਾਜ਼ ਵਾਲੇ ਲਾਊਡ ਸਪੀਕਰਾਂ ਤੇ ਡੀ.ਜੇ. ਤੋਂ

ਸੰਗਰੂਰ, 6 ਦਸੰਬਰ (ਸੁਖਵਿੰਦਰ ਸਿੰਘ ਫੁੱਲ)- ਧਾਰਮਿਕ ਸਥਾਨਾਂ, ਧਾਰਮਿਕ ਸਮਾਗਮਾਂ, ਘਰੇਲੂ ਸਮਾਗਮਾਂ, ਵਿਆਹ ਸ਼ਾਦੀਆਂ ਆਦਿ ਵਿਚ ਉਚੀ ਆਵਾਜ਼ ਵਿਚ ਚਲਦੇ ਲਾਊਡ ਸਪੀਕਰਾਂ ਦੀ ਸਮੱਸਿਆ ਦੇ ਹੱਲ ਲਈ 'ਸੰਕਲਪ' ਨਾਂਅ ਦੀ ਸੰਸਥਾ ਨੇ ਸੰਕਲਪ ਕੀਤਾ ਹੈ | ਸ੍ਰੀ ਦਲਜੀਤ ਸਿੰਘ ...

ਪੂਰੀ ਖ਼ਬਰ »

65ਵੀਂ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਦੇ ਤੀਜੇ ਦਿਨ ਹੋਏ ਦਿਲਚਸਪ ਖੇਡ ਮੁਕਾਬਲੇ

ਸੰਗਰੂਰ, 6 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 65ਵੀਂ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਡੀ.ਪੀ.ਆਈ ਸ੍ਰੀ ਇੰਦਰਜੀਤ ਸਿੰਘ, ਰੁਪਿੰਦਰ ਸਿੰਘ ਰਵੀ ਸਟੇਟ ਅਰਗਨਾਈਜ਼ਰ ਖੇਡਾਂ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਦੇ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਲੌਾਗੋਵਾਲ, 6 ਦਸੰਬਰ (ਸ.ਸ. ਖੰਨਾ)- ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਇਲਾਕੇ ਦੀਆਂ ਸੰਗਤਾਂ ਵਲੋਂ ਵਧਾਈਆਂ ਦੇਣ ਦਾ ਦੌਰ ਜਾਰੀ ਹੈ | ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅਕਾਲ ਡਿਗਰੀ ਕਾਲਜ ਮਸਤੂਆਣਾ ਵਿਖੇ ਰੋਸ ਪ੍ਰਦਰਸ਼ਨ

ਮਸਤੂਆਣਾ ਸਾਹਿਬ, 6 ਦਸੰਬਰ (ਦਮਦਮੀ)- ਦੇਸ਼ ਵਿਚ ਲੜਕੀਆਂ ਨਾਲ ਛੇੜਛਾੜ ਦੀਆਂ ਘਟਨਾਵਾਂ ਦੇ ਲਗਾਤਾਰ ਵਧਣ ਦੇ ਰੋਸ ਵਜੋਂ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅਕਾਲ ਡਿਗਰੀ ਕਾਲਜ ਮਸਤੂਆਣਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਵਿਚ ਵਿਦਿਆਰਥੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸ਼ਾਮਲਾਟ ਜ਼ਮੀਨਾਂ ਵੇਚਣ ਿਖ਼ਲਾਫ਼ ਕੀਤੀ ਰੈਲੀ

ਚੀਮਾ ਮੰਡੀ, 6 ਦਸੰਬਰ (ਦਲਜੀਤ ਸਿੰਘ ਮੱਕੜ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਦੁਆਰਾ ਸ਼ਾਮਲਾਟ ਜ਼ਮੀਨਾਂ ਵੇਚਣ ਿਖ਼ਲਾਫ਼ ਵੱਖ-ਵੱਖ ਥਾਵਾਂ 'ਤੇ ਕੀਤੇ ਜਾ ਰਹੇ ਚੱਕਾ ਜਾਮ ਦੀ ਤਿਆਰੀ ਵਜੋਂ ਪਿੰਡ ਝਾੜੋਂ ਵਿਖੇ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਸਟਾਫ਼ ਨਰਸਿਜ਼ ਐਸੋਸੀਏਸ਼ਨ ਦਾ ਸੂਬਾ ਪੱਧਰੀ ਵਫ਼ਦ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਰੁਪਿੰਦਰ ਸਿੰਘ ਸੱਗੂ)- ਸਟਾਫ਼ ਨਰਸਿਜ ਐਸੋਸੀਏਸ਼ਨ ਦਾ ਇਕ ਸੂਬਾ ਪੱਧਰੀ ਵਫ਼ਦ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਮੈਡਮ ਰੀਟਾ ਭਾਰਦਵਾਜ ਨੂੰ ਮਿਲਿਆ ਅਤੇ ਆਪਣੀਆਂ ਮੁਸ਼ਕਲਾਂ ਤੋਂ ਉਨ੍ਹਾਂ ਨੂੰ ਜਾਣੂੰ ਕਰਵਾਇਆ | ਇਸ ...

ਪੂਰੀ ਖ਼ਬਰ »

ਬੰਗਾਂਵਾਲੀ ਦਾ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਯਾਦਗਾਰੀ ਹੋ ਨਿੱਬੜਿਆ

ਧੂਰੀ, 6 ਨਵੰਬਰ (ਸੰਜੇ ਲਹਿਰੀ)-ਬਾਬਾ ਪੀਰ ਵਾਧੂ ਯੂਥ ਸਪੋਰਟਸ ਕਲੱਬ ਬੰਗਾਂਵਾਲੀ ਵਲੋਂ ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਸਹਿਯੋਗ ਨਾਲ ਸਵ. ਮੇਹਰ ਸਿੰਘ ਸਾਬਕਾ ਕਲੱਬ ਪ੍ਰਧਾਨ ਦੀ ਯਾਦ ਨੂੰ ਸਮਰਪਿਤ 15ਵਾਂ ਦੋ ਰੋਜ਼ਾ ਕਰਵਾਇਆ ਕਬੱਡੀ ਟੂਰਨਾਮੈਂਟ ਯਾਦਗਾਰੀ ਹੋ ...

ਪੂਰੀ ਖ਼ਬਰ »

ਬੱਬਨਪੁਰ ਨਹਿਰ ਨੇੜੇ ਸੜਕ ਦਾ ਨਿਰਮਾਣ ਕਾਰਜ ਅੱਧ-ਵਿਚਕਾਰ ਲਟਕਣ ਕਾਰਨ ਰਾਹਗੀਰ ਪ੍ਰੇਸ਼ਾਨ

ਧੂਰੀ, 6 ਦਸੰਬਰ (ਸੰਜੇ ਲਹਿਰੀ) - ਬੱਬਨਪੁਰ ਨਹਿਰ ਦੀ ਪਟੜੀ ਵਾਲੀ ਸੜਕ ਦੇ ਨਿਰਮਾਣ ਦਾ ਅੱਧ ਵਿਚਕਾਰ ਕੰਮ ਠੱਪ ਹੋਣ ਕਾਰਨ ਰਾਹਗੀਰਾਂ ਨੂੰ ਅਕਸਰ ਹੀ ਭਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਦਿੰਦਿਆਂ ਯੂਥ ਸਪੋਰਟਸ ਕਲੱਬ ਰਾਜਿੰਦਰਾਪੁਰੀ ...

ਪੂਰੀ ਖ਼ਬਰ »

ਸ਼ਹੀਦ ਮਨਪ੍ਰੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਲੌਾਗੋਵਾਲ, 6 ਦਸੰਬਰ (ਵਿਨੋਦ) - ਦੇਸ਼ ਦੀ ਸੁਰੱਖਿਆ ਲਈ ਜੰਮੂ ਕਸ਼ਮੀਰ ਦੇ ਕੁਪਵਾੜਾ ਖੇਤਰ ਦੀਆਂ ਬਰਫ਼ੀਲੀਆਂ ਪਹਾੜੀਆਂ 'ਤੇ ਸ਼ਹੀਦ ਹੋਏ ਲੌਾਗੋਵਾਲ ਦੇ ਨੌਜਵਾਨ ਮਨਪ੍ਰੀਤ ਸਿੰਘ (21 ਸਾਲ) ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਮਨੀ ਸਿੰਘ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਸਰਕਾਰ ਤੇ ਮੈਨੇਜਮੈਂਟ ਿਖ਼ਲਾਫ਼ ਧਰਨਾ

ਮੂਣਕ, 6 ਦਸੰਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਪਾਵਰਕਾਮ ਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਸੱਦੇ 'ਤੇ ਨਵੰਬਰ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਸਬ ਡਿਵੀਜ਼ਨ ਮੂਣਕ ਤੇ ਬੰਗਾ ਦੀਆਂ ਸਮੂਹ ਬਿਜਲੀ ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰ ਐਸੋਸੀਏਸ਼ਨ ...

ਪੂਰੀ ਖ਼ਬਰ »

ਬਿਜਲੀ ਪੈਨਸ਼ਨਰਾਂ ਵਲੋਂ ਕਾਰਪੋਰੇਸ਼ਨ ਿਖ਼ਲਾਫ਼ ਧਰਨਾ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ 3 ਦਸੰਬਰ ਤੋਂ ਲਗਾਏ ਜਾ ਰਹੇ ਧਰਨਿਆਂ ਦੀ ਲੜੀ ਦੇ ਅੰਤਰਗਤ ਸੰਗਰੂਰ ਯੂਨਿਟ ਵਲੋਂ ਕਾਰਜਕਾਰਨੀ ਇੰਜੀਨੀਅਰ ਵੰਡ ਮੰਡਲ ਸੰਗਰੂਰ ਦੇ ਦਫ਼ਤਰ ...

ਪੂਰੀ ਖ਼ਬਰ »

ਖਡਿਆਲ ਦਾ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਸਮਾਪਤ

ਮਹਿਲਾਂ ਚੌਾਕ, 6 ਦਸੰਬਰ (ਸਖਵੀਰ ਸਿੰਘ ਢੀਂਡਸਾ)-ਕਬੱਡੀ ਕੱਪ ਖਡਿਆਲ ਤੇ ਢੰਡੋਲੀ ਦੀ ਟੀਮ ਦਾ ਕਬਜ਼ਾ, ਇੱਥੋਂ ਨੇੜਲੇ ਪਿੰਡ ਖਡਿਆਲ ਵਿਖੇ ਗੁਰੂ ਤੇਗ ਬਹਾਦਰ ਨੌਜਵਾਨ ਕਲੱਬ ਦੇ ਸਰਪ੍ਰਸਤ ਹਰਪਾਲ ਸਿੰਘ ਖਡਿਆਲ ਜ਼ਿਲ੍ਹਾ ਪ੍ਰਧਾਨ ਯੂਥ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ 1 ...

ਪੂਰੀ ਖ਼ਬਰ »

ਐਮ.ਐੱਡ.ਐਮ ਸਕੂਲ ਦੇ ਵਿਦਿਆਰਥੀ ਦੀ ਕ੍ਰਿਕਟ ਲਈ ਚੋਣ

ਘਰਾਚੋਂ, 6 ਦਸੰਬਰ (ਘੁਮਾਣ)-ਐਮ.ਐਡ.ਐਮ. ਸਕੂਲ ਦੇ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀ ਦੇ ਕ੍ਰਿਕਟ ਵਿਚ ਰਾਸ਼ਟਰੀ ਪੱਧਰ 'ਤੇ ਖੇਡਣ ਲਈ ਚੁਣਨ 'ਤੇ ਸਕੂਲ ਸਟਾਫ਼ ਅਤੇ ਮੈਨੇਜਮੈਂਟ ਲਈ ਫ਼ਖਰ ਵਾਲੀ ਗੱਲ ਸਾਬਤ ਹੋਈ ਹੈ | ਸਕੂਲ ਪਿੰ੍ਰਸੀਪਲ ਚਮਨਦੀਪ ਕੌਰ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਰੋਟੇਰੀਅਨ ਉਸਮਾਨ ਸਿੱਦੀਕੀ ਰੋਟਰੀ ਦੇ ਸਹਾਇਕ ਜ਼ਿਲ੍ਹਾ ਗਵਰਨਰ ਬਣੇ

ਮਾਲੇਰਕੋਟਲਾ, 6 ਦਸੰਬਰ (ਪਾਰਸ ਜੈਨ)- ਰੋਟਰੀ ਕਲੱਬ ਮਾਲੇਰਕੋਟਲਾ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਰੋਟੇਰੀਅਨ ਉਸਮਾਨ ਸਿੱਦੀਕੀ ਨੂੰ ਸਾਲ 2020-21 ਲਈ ਸਹਾਇਕ ਜ਼ਿਲ੍ਹਾ ਗਵਰਨਰ ਰੋਟਰੀ ਇੰਟਰਨੈਸ਼ਨਲ ਬਣਾਇਆ ਗਿਆ ਹੈ | ਉਕਤ ਜਾਣਕਾਰੀ 2020-21 ਦੇ ਜ਼ਿਲ੍ਹਾ ਗਵਰਨਰ ਸ਼੍ਰੀ ਵਿਜੇ ...

ਪੂਰੀ ਖ਼ਬਰ »

ਭਾਈਚਾਰਕ ਤਾਲਮੇਲ ਮੰਚ ਵਲੋਂ ਡਾ. ਅੰਬੇਡਕਰ ਦਾ ਮਨਾਇਆ ਪ੍ਰੀ ਨਿਰਵਾਣ ਦਿਵਸ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਭਾਈਚਾਰਕ ਤਾਲਮੇਲ ਮੰਚ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਸਮਾਜ ਸੁਧਾਰਕ, ਮਹਾਨ ਚਿੰਤਕ ਅਤੇ ਦਲਿਤਾਂ ਦੇ ਮਸੀਹਾ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਦਾ 64ਵਾਂ ਪ੍ਰੀ ਨਿਰਵਾਣ ਦਿਵਸ ਡਾ. ਅੰਬੇਦਕਰ ਭਵਨ ...

ਪੂਰੀ ਖ਼ਬਰ »

ਸੰਤ ਹਰਚੰਦ ਸਿੰਘ ਲੌਾਗੋਵਾਲ ਸਕੂਲ 'ਚ ਖੇਡਾਂ ਕਰਵਾਈਆਂ

ਸ਼ੇਰਪੁਰ, 6 ਦਸੰਬਰ (ਸੁਰਿੰਦਰ ਚਹਿਲ)- ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਸੰਤ ਹਰਚੰਦ ਸਿੰਘ ਲੌਾਗੋਵਾਲ ਪਬਲਿਕ ਸਕੂਲ ਸ਼ੇਰਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਨੂੰ ਸਮਰਪਿਤ ਸਕੂਲ ਵਿਚ ਅਥਲੈਟਿਕਸ ਮੀਟ ਕਰਵਾਈ ਗਈ | ਜਿਸ ਦੀ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਸੁਨਾਮ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਧਾਲੀਵਾਲ, ਭੁੱਲਰ)- ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਪੰਜਾਬ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਪਿ੍ੰਸੀਪਲ ਮੈਡਮ ਅਰਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹ ਕੇ ਸੁਣਾਈ ਗਈ | ਇਸ ...

ਪੂਰੀ ਖ਼ਬਰ »

ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦਾ ਪੋਸਟਰ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਜਾਰੀ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਪੁਲਿਸ ਲਾਈਨ ਵਿਖੇ ਸਮਾਜ ਸੇਵੀ ਸੰਸਥਾ ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦਾ ਵਫ਼ਦ ਐਸ.ਐਸ.ਪੀ. ਸੰਗਰੂਰ ਡਾ. ਸ੍ਰੀ ਸੰਦੀਪ ਗਰਗ ਨੂੰ ...

ਪੂਰੀ ਖ਼ਬਰ »

ਬਹਿਰ ਜੱਛ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਖਨੌਰੀ, 6 ਦਸੰਬਰ (ਬਲਵਿੰਦਰ ਸਿੰਘ ਥਿੰਦ)- ਸਰਕਾਰੀ ਪ੍ਰਾਇਮਰੀ ਸਕੂਲ ਬਹਿਰ ਜੱਛ ਬਲਾਕ ਸਮਾਣਾ-1 ਦੇ ਵਿਦਿਆਰਥੀਆਂ ਨੇ ਪਟਿਆਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਅਤੇ ਸਹਿ ਵਿੱਦਿਅਕ ਜ਼ਿਲ੍ਹਾ ਪੱਧਰੀ ਮੁਕਾਬਲਿਆਂ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਲੌਾਗੋਵਾਲ, 6 ਦਸੰਬਰ (ਸ.ਸ.ਖੰਨਾ) - ਨੇੜਲੇ ਪਿੰਡ ਮੰਡੇਰ ਕਲਾਂ ਵਿਖੇ ਸ੍ਰੀਮਾਨ ਸੰਤ ਬਾਬਾ ਗਿਆਨ ਸਿੰਘ ਦੀ ਬਰਸੀ ਮੌਕੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਵਿਸ਼ਾਨ ਨਗਰ ਕੀਰਤਨ ਦੀ ਆਰੰਭਤਾ ਗਿਆਨੀ ਗੁਰਦੇਵ ਸਿੰਘ ਮੰਡੇਰ ਵਲੋਂ ...

ਪੂਰੀ ਖ਼ਬਰ »

ਧੂਰੀ 'ਚ ਯੂਥ ਕਾਂਗਰਸ ਦੀਆਂ ਵੋਟਾਂ ਸ਼ਾਂਤੀਪੂਰਵਕ ਨੇਪਰੇ ਚੜ੍ਹੀਆਂ

ਧੂਰੀ, 6 ਦਸੰਬਰ (ਸੰਜੇ ਲਹਿਰੀ)- ਪੰਜਾਬ ਵਿਚ ਹੋ ਰਹੀਆਂ ਯੂਥ ਕਾਂਗਰਸ ਦੀਆਂ ਵੋਟਾਂ ਸਬੰਧੀ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਜਿਸ ਤਹਿਤ ਯੂਥ ਚੋਣ ਲੜਨ ਦੇ ਚਾਹਵਾਨ ਵੱਖ-ਵੱਖ ਉਮੀਦਵਾਰਾਂ ਵਲੋਂ ਆਪਣੀ ਆਪਣੀ ਜਿੱਤ ਲਈ ਪੂਰੀ ਵਾਹ ਲਾਈ ਜਾ ਰਹੀ ਹੈ, ...

ਪੂਰੀ ਖ਼ਬਰ »

ਲਾਊਡ ਸਪਕੀਰਾਂ ਦੀ ਵਰਤੋਂ ਲਈ ਕੀਤੀ ਮੀਟਿੰਗ

ਮੂਣਕ, 6 ਦਸੰਬਰ (ਭਾਰਦਵਾਜ, ਕੇਵਲ ਸਿੰਗਲਾ)- ਮਾਣਯੋਗ ਹਾਈ ਕੋਰਟ ਦੇ ਹੁਕਮਾਂ ਦੀ ਪਾਲਨਾ ਕਰਦਿਆਂ ਐਸ.ਡੀ.ਐਮ. ਮੂਣਕ ਕਾਲਾ ਰਾਮ ਕਾਂਸਲ ਵਲੋਂ ਸਾਊਾਡ ਪ੍ਰਦੂਸ਼ਣ ਦੀ ਰੋਕਥਾਮ ਲਈ ਦਫ਼ਤਰ ਵਿਖੇ ਇਕ ਮੀਟਿੰਗ ਬੁਲਾਈ ਗਈ, ਜਿਸ ਵਿਚ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਦੇ ਮੈਰਿਜ ...

ਪੂਰੀ ਖ਼ਬਰ »

ਨਾਰੀ ਸੁਰੱਖਿਆ 'ਤੇ ਏਡਜ਼ ਸਬੰਧੀ ਸੈਮੀਨਾਰ

ਲਹਿਰਾਗਾਗਾ, 6 ਦਸੰਬਰ (ਸੂਰਜ ਭਾਨ ਗੋਇਲ)- ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਵਿਖੇ ਰੈਡ ਰਿਬਨ ਕਲੱਬ ਵਲੋਂ ਨਾਰੀ ਸੁਰੱਖਿਆ ਅਤੇ ਏਡਜ਼ ਦਿਵਸ ਸੰਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪ੍ਰੋ. ਕੁਲਵਿੰਦਰ ਸਿੰਘ ਨੇ ਚਰਚਾ ਕੀਤੀ ਅਤੇ ਨਾਲ ਹੀ ਕਮਰਸ ਵਿਭਾਗ ਮੁਖੀ ...

ਪੂਰੀ ਖ਼ਬਰ »

ਕਣਕ ਝੋਨੇ ਦੇ ਉਤਪਾਦਨ 'ਚ ਮੋਹਰੀ ਜ਼ਿਲ੍ਹੇ 'ਚ ਰਸਾਇਣਿਕ ਖਾਦਾਂ ਤੇ ਕੀਟ ਨਾਸ਼ਕਾਂ ਦੀ ਖਪਤ ਘਟਣ ਲੱਗੀ

ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ)-ਪੰਜਾਬ ਜਿੱਥੇ ਖੇਤੀਯੋਗ ਭੂਮੀ ਵਿਚ ਕਿਸਾਨਾਂ ਵਲੋਂ ਰਸਾਇਣਕ ਖਾਦਾਂ ਅਤੇ ਰਸਾਇਣਕ ਕੀਟਨਾਸ਼ਕਾਂ ਦੀ ਜ਼ਿਆਦਾ ਵਰਤੋਂ ਦੀਆਂ ਖ਼ਬਰਾਂ ਹਮੇਸ਼ਾ ਸੁਰਖ਼ੀਆਂ ਵਿਚ ਰਹਿੰਦੀਆਂ ਹਨ ਵਿਖੇ ਖੇਤੀਬਾੜੀ ਵਿਭਾਗ ਵਲੋਂ ਚਲਾਈ ਜਾ ਰਹੀ ...

ਪੂਰੀ ਖ਼ਬਰ »

ਪੰਜਾਬੀ ਹੱਥ ਲਿਖਤ ਕਲਾ ਦੇ ਖ਼ਾਤਮੇ 'ਤੇ ਡਾ. ਮਾਨ ਨੇ ਪ੍ਰਗਟਾਈ ਚਿੰਤਾ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪਿਛਲੇ ਦਿਨੀਂ ਸੁਰਜੀਤ ਪਾਤਰ ਚੇਅਰਮੈਨ ਪੰਜਾਬ ਕਲਾ ਪ੍ਰੀਸ਼ਦ ਦੇ ਸੱਦੇ ਉੱਤੇ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਵਿਸ਼ੇ ਉੱਤੇ ਪੰਜਾਬੀ ਲਈ ਕੰਮ ਕਰ ਰਹੀਆਂ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ...

ਪੂਰੀ ਖ਼ਬਰ »

ਖੇਡ ਸਮਾਰੋਹ ਕਰਵਾਇਆ

ਲੌਾਗੋਵਾਲ, 6 ਦਸੰਬਰ (ਵਿਨੋਦ)- ਸਿੱਧੂ ਮੈਮੋਰੀਅਲ ਪਬਲਿਕ ਸਕੂਲ ਸ਼ੇਰੋਂ ਦਾ ਸਾਲਾਨਾ ਖੇਡ ਸਮਾਰੋਹ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਰਵਾਇਆ ਗਿਆ | ਸਮਾਗਮ ਦਾ ਆਰੰਭ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਤੇ ਗਏ ਸ਼ਾਨਦਾਰ ਮਾਰਚ ਪਾਸਟ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX