ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

65ਵੀਂਆਂ ਅੰਤਰ ਜ਼ਿਲ੍ਹਾ ਖੋ-ਖੋ ਖੇਡਾਂ ਲੜਕੀਆਂ ਗੁਰੂਹਰਸਹਾਏ ਵਿਖੇ ਸ਼ੁਰੂ

ਗੁਰੂਹਰਸਹਾਏ, 6 ਦਸੰਬਰ (ਹਰਚਰਨ ਸਿੰਘ ਸੰਧੂ)-65ਵੀਂਆਂ ਸਕੂਲ ਜ਼ਿਲ੍ਹਾ ਪੱਧਰੀ ਖੋ-ਖੋ ਖੇਡਾਂ ਅੰਡਰ-14 ਲੜਕੀਆਂ ਅਤੇ ਲੜਕੇ ਗੁਰੂਹਰਸਹਾਏ ਦੇ ਗੁਰੂ ਰਾਮ ਦਾਸ ਖੇਡ ਸਟੇਡੀਅਮ 'ਚ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਈਆਂ | ਇਹ ਖੇਡਾਂ ਕੁਲਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਜਸਵਿੰਦਰ ਸਿੰਘ ਜ਼ਿਲ੍ਹਾ ਸਕੱਤਰ ਦੀ ਅਗਵਾਈ ਹੇਠ ਚੱਲ ਰਹੀਆਂ ਹਨ | ਇਨ੍ਹਾਂ ਖੇਡਾਂ ਦਾ ਉਦਘਾਟਨ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਤੇ ਲਖਵਿੰਦਰ ਸਿੰਘ ਜ਼ਿਲ੍ਹਾ ਦਫ਼ਤਰ ਇੰਚਾਰਜ ਖੇਡਾਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਪਿ੍ੰਸੀਪਲ ਜਗਦੇਵ ਸਿੰਘ ਸੰਧੂ ਨੇ ਆਪਣੇ ਵਲੋਂ ਜਿੱਤਣ ਵਾਲੀ ਟੀਮ ਨੂੰ 21 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਸੁਰੇਸ਼ ਕੁਮਾਰ ਤੇ ਜਸਵਿੰਦਰ ਸਿੰਘ ਵਲੋਂ ਖੇਡ ਭਾਵਨਾ ਨਾਲ ਖੇਡਾਂ 'ਚ ਦਿਲਚਸਪੀ ਲੈਣ ਦੀ ਵਿਦਿਆਰਥੀਆਂ ਨੂੰ ਅਪੀਲ ਕੀਤੀ | ਲੜਕੀਆਂ ਦੇ ਟੂਰਨਾਮੈਂਟ ਤਿੰਨ ਦਿਨ ਚੱਲਣਗੇ ਤੇ 8 ਤੋਂ 10 ਦਸੰਬਰ ਤੱਕ ਲੜਕਿਆਂ ਦੇ ਮੈਚ ਕਰਵਾਏ ਜਾਣਗੇ | ਇਸ ਮੌਕੇ ਵੇਦ ਪ੍ਰਕਾਸ਼, ਜਸਵੀਰ ਕੌਰ, ਤਿਲਕ ਰਾਜ, ਹਰਜਿੰਦਰ ਹਾਂਡਾ, ਅਮਨਦੀਪ ਸਕੱਤਰ, ਹਰਪ੍ਰੀਤ ਸਿੰਘ ਜ਼ੀਰਾ, ਜੀਤ ਸਿੰਘ, ਅਮਰਜੀਤ ਸਿੰਘ ਕੋਲ, ਪੂਨਮ ਮੈਡਮ, ਸੁਦੇਸ਼ ਰਾਣੀ, ਲਛਮਣ ਸਿੰਘ, ਸੁਖਵਿੰਦਰ ਕੌਰ, ਅਮਨਦੀਪ ਕੌਰ, ਜਰਮਨਜੀਤ ਸਿੰਘ ਤੇ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |

ਮਿਸ਼ਨ ਇੰਦਰਧੁਨਸ਼ ਭਾਗ-2 ਸਬੰਧੀ ਚੇਤਨਾ ਹਾਲ ਫ਼ਿਰੋਜ਼ਪੁਰ ਛਾਉਣੀ ਵਿਖੇ ਸੈਮੀਨਾਰ ਕਰਵਾਇਆ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)-ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਤੇ ਫ਼ੀਲਡ ਆਊਟਰੀਚ ਬਿਊਰੋ ਮਨਿਸਟਰੀ ਆਫ਼ ਇਨਫੋਰਮੈਸ਼ਨ ਐਾਡ ਬਰੋਡ ਕਾਸਟਿੰਗ ਭਾਰਤ ਸਰਕਾਰ ਜਲੰਧਰ ਦੇ ਸਹਿਯੋਗ ਨਾਲ ਮਿਸ਼ਨ ਇੰਦਰਧੁਨਸ਼ ਭਾਗ-2 ਸਬੰਧੀ ਚੇਤਨਾ ਹਾਲ ...

ਪੂਰੀ ਖ਼ਬਰ »

ਦੇਸ਼ 'ਚ ਵਧ ਰਹੀਆਂ ਜਬਰ ਜਨਾਹ ਦੀਆਂ ਘਟਨਾਵਾਂ ਦੇ ਵਿਰੋਧ 'ਚ ਕੱਢਿਆ ਰੋਸ ਮਾਰਚ

ਅਬੋਹਰ, 6 Ñਦਸੰਬਰ (ਕੁਲਦੀਪ ਸਿੰਘ ਸੰਧੂ)-ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਵਲੋਂ ਦੇਸ਼ ਅੰਦਰ ਔਰਤਾਂ 'ਤੇ ਵੱਧ ਰਹੇ ਜਬਰ ਜਨਾਹ, ਅੱਤਿਆਚਾਰ ਅਤੇ ਦੇਸ਼ ਅੰਦਰ ਫੈਲ ਰਹੇ ਫਿਰਕਾਵਾਦ ਮਾੜੀ ਕਾਨੂੰਨ ਵਿਵਸਥਾ ਦੇ ਵਿਰੋਧ ਵਿਚ ਅੱਜ ਅਬੋਹਰ ...

ਪੂਰੀ ਖ਼ਬਰ »

ਪੈਸੇ ਖੋਹਣ ਵਾਲੇ ਤਿੰਨ ਅਣਪਛਾਤਿਆਂ 'ਤੇ ਪਰਚਾ ਦਰਜ

ਕੁੱਲਗੜ੍ਹੀ 6 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਘੱਲ ਖੁਰਦ ਨੇ ਨਿੱਜੀ ਕੰਪਨੀ ਦੇ ਮੁਲਾਜ਼ਮ ਕੋਲੋਂ ਪੈਸੇ ਖੋਹ ਕੇ ਲੈ ਜਾਣ ਵਾਲੇ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 379-ਬੀ ਤਹਿਤ ਮੁਕੱਦਮਾ ਦਰਜ ਕੀਤਾ ਹੈ | ਏ.ਐੱਸ.ਆਈ. ਜੁਗਰਾਜ ਸਿੰਘ ਤੋਂ ਪ੍ਰਾਪਤ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 14 ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ- ਪਰਮਿੰਦਰਪਾਲ ਸਿੰਘ

ਫ਼ਿਰੋਜ਼ਪੁਰ, 6 ਦਸੰਬਰ (ਰਾਕੇਸ਼ ਚਾਵਲਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਮੈਂਬਰ ਸਕੱਤਰ ਰੁਪਿੰਦਰ ਕੌਰ ਚਾਹਲ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 14 ਦਸੰਬਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ, ਜਿਸ ...

ਪੂਰੀ ਖ਼ਬਰ »

ਦੋਸਤ ਦੀ ਪਤਨੀ ਨਾਲ ਕੀਤਾ ਜਬਰ ਜਨਾਹ, ਪਰਚਾ ਦਰਜ

ਫ਼ਿਰੋਜ਼ਪੁਰ, 6 ਦਸੰਬਰ (ਗੁਰਿੰਦਰ ਸਿੰਘ)-ਸਥਾਨਕ ਪੀਰਾਂ ਵਾਲਾ ਮੁਹੱਲਾ ਵਿਖੇ ਬੱਚਿਆਂ ਸਮੇਤ ਕਿਰਾਏ ਦੇ ਮਕਾਨ ਵਿਚ ਰਹਿ ਇਕ ਔਰਤ ਨਾਲ ਉਸ ਦੇ ਵਿਦੇਸ਼ ਗਏ ਪਤੀ ਦੇ ਦੋਸਤ ਵਲੋਂ ਹੀ ਜਬਰ ਜਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਮਿਲੀ ਸ਼ਿਕਾਇਤ ਤੋਂ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇਅ 'ਤੇ ਬਿਨਾਂ ਮਨਜ਼ੂਰੀ ਚਲਾਏ ਜਾ ਰਹੇ ਲੁੱਕ ਪਲਾਂਟ ਦੇ ਧੂੰਏਾ ਤੋਂ ਫੈਲ ਰਹੀਆਂ ਹਨ ਬਿਮਾਰੀਆਂ

ਮਖੂ, 6 ਦਸੰਬਰ (ਮੇਜਰ ਸਿੰਘ ਥਿੰਦ, ਮੁਖਤਿਆਰ ਸਿੰਘ ਧੰਜੂ)-ਮਖੂ ਨਜ਼ਦੀਕ ਨੈਸ਼ਨਲ ਹਾਈਵੇਅ 'ਤੇ ਲੱਗਾ ਲੁੱਕ ਤੇ ਬਜਰੀ ਮਿਲਾਉਣ ਵਾਲਾ ਪਲਾਟ ਆਸ-ਪਾਸ ਦੇ ਪਿੰਡਾਂ ਵਿਚ ਆਸਮਾਨ ਤੋਂ ਕਾਲਖ ਤੇ ਕਾਲੀ ਰਾਖ ਸੁੱਟ ਰਿਹਾ ਹੈ | ਨੈਸ਼ਨਲ ਹਾਈਵੇਅ 54 'ਤੇ ਮਖੂ ਨੇੜੇ ਪਿੰਡ ਤਲਵੰਡੀ ...

ਪੂਰੀ ਖ਼ਬਰ »

ਕਾਰ 'ਚੋਂ 30 ਪੇਟੀਆਂ ਸ਼ਰਾਬ ਬਰਾਮਦ, 3 ਵਿਅਕਤੀ ਫ਼ਰਾਰ

ਅਜੀਤਵਾਲ, 6 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)- ਖ਼ਾਸ ਮੁਖ਼ਬਰ ਦੀ ਇਤਲਾਹ ਤੇ ਰੌਲੀ ਮੁੱਖ ਮਾਰਗ ਿਲੰਕ ਸੜਕ 'ਤੇ ਤਲਵੰਡੀ ਭੰਗੇਰੀਆਂ ਟੀ-ਪੁਆਇੰਟ 'ਤੇ ਵਿਸ਼ੇਸ਼ ਨਾਕਾ ਲਗਾ ਕੇ ਰੌਲੀ ਤੋਂ ਆਉਂਦੀ ਕਾਰ ਨੂੰ ਰੋਕ ਕੇ ਤਲਾਸ਼ੀ ਦੌਰਾਨ 30 ਪੇਟੀਆਂ ਨਜਾਇਜ਼ ਸ਼ਰਾਬ ਦੀਆਂ ...

ਪੂਰੀ ਖ਼ਬਰ »

ਪਵਨਦੀਪ ਕੌਰ ਨੂੰ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ

ਮੰਡੀ ਲਾਧੂਕਾ, 6 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੜਿਆਵਾਲੀ ਦੀ ਵਿਦਿਆਰਥਣ ਪਵਨਦੀਪ ਕੌਰ ਪੁੱਤਰੀ ਗੁਲਾਬ ਸਿੰਘ ਵਾਸੀ ਪਿੰਡ ਰੰਗੀਲਾ ਨੇ ਬਲਾਕ ਤੇ ਜ਼ਿਲ੍ਹਾ ਪੱਧਰੀ ਗਿਆਨ ਉਤਸਵ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ...

ਪੂਰੀ ਖ਼ਬਰ »

ਡਾ. ਅੰਬੇਡਕਰ ਨੂੰ ਪ੍ਰੀ-ਨਿਰਵਾਣ ਦਿਵਸ 'ਤੇ ਦਿੱਤੀਆਂ ਸ਼ਰਧਾਂਜਲੀਆਂ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਗਜ਼ਟਿਡ ਨਾਨ ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਤੇ ਅੰਬੇਡਕਰ ਮਿਸ਼ਨ ਕਲੱਬ ਦੇ ਮੈਂਬਰਾਂ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ 64ਵੇਂ ਨਿਰਵਾਣ ਦਿਵਸ 'ਤੇ ਉਨ੍ਹਾਂ ਦੀ ...

ਪੂਰੀ ਖ਼ਬਰ »

ਟਰੱਕ ਤੇ ਕਾਰ ਦੀ ਟੱਕਰ 'ਚ ਕਾਰ ਚਾਲਕ ਜ਼ਖਮੀ, ਟਰੱਕ ਮੌਕੇ ਤੋਂ ਫ਼ਰਾਰ

ਮੰਡੀ ਲਾਧੂਕਾ, 6 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਅੱਜ ਸਵੇਰੇ ਮੰਡੀ ਲਾਧੂਕਾ ਦੇ ਬੱਸ ਸਟੈਂਡ ਦੇ ਨਜ਼ਦੀਕ ਜ਼ਿਮੀਂਦਾਰਾਂ ਢਾਬੇ ਦੇ ਕੋਲ ਟਰੱਕ ਦੇ ਕਾਰ ਦੀ ਸਿੱਧੀ ਟੱਕਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਜਿਮੀਦਾਰਾਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਵਸ 20 ਨੂੰ ਮਨਾਇਆ ਜਾਵੇਗਾ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)-ਸੇਵਾ ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਦਫ਼ਤਰ ਪੈਨਸ਼ਨਰਜ਼ ਜ਼ੀਰਾ ਵਿਖੇ ਪ੍ਰਧਾਨ ਕਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ¢ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਨਾਰਦਰਨ ਰੇਲਵੇ ਦੇ ਜੀ. ਐੱਮ. ਟੀ. ਪੀ. ਸਿੰਘ ਵਲੋਂ ਵੱਖ-ਵੱਖ ਰੇਲਵੇ ਸਟੇਸ਼ਨਾਂ ਤੇ ਲਾਈਨਾਂ ਦਾ ਨਿਰੀਖਣ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਰੇਲਵੇ ਮੰਡਲ ਅਧੀਨ ਪੈਂਦੇ ਫ਼ਿਰੋਜ਼ਪੁਰ-ਬਠਿੰਡਾ ਸੈਕਸ਼ਨ ਅਧੀਨ ਵੱਖ-ਵੱਖ ਰੇਲਵੇ ਸਟੇਸ਼ਨਾਂ ਤੇ ਲਾਈਨਾਂ ਦਾ ਨਿਰੀਖਣ ਕਰਨ ਉਪਰੰਤ ਦੇਰ ਸ਼ਾਮ ਛਾਉਣੀ ਸਟੇਸ਼ਨ 'ਤੇ ਪਹੰੁਚੇ ਨਾਰਦਰਨ ਰੇਲਵੇ ਦੇ ...

ਪੂਰੀ ਖ਼ਬਰ »

ਯੂਰੀਆ ਖ਼ਾਦ ਦੇ ਰੈਕ ਨਾ ਲੱਗਣ ਕਾਰਨ ਕਿਸਾਨ ਪ੍ਰੇਸ਼ਾਨ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)-ਕਿਸਾਨਾਂ ਵਲੋਂ ਕਣਕ ਦੀ ਫ਼ਸਲ ਦੀ ਬਿਜਾਈ ਕੀਤੀ ਗਈ ਹੈ ਅਤੇ ਫ਼ਸਲ ਦੀ ਪੈਦਾਵਾਰ ਵਿਚ ਵਾਧਾ ਕਰਨ ਲਈ ਯੂਰੀਆ ਖ਼ਾਦ ਦੀ ਵਰਤੋਂ ਕੀਤੀ ਜਾਂਦੀ ਹੈ, ਪਰ ਪਿਛਲੇ ਕੁੱਝ ਸਮੇਂ ਤੋਂ ਜ਼ਿਲ੍ਹਾ ਫ਼ਿਰੋਜ਼ਪੁਰ, ਮੋਗਾ ਅਤੇ ਫ਼ਰੀਦਕੋਟ ...

ਪੂਰੀ ਖ਼ਬਰ »

ਨੰਬਰਦਾਰਾਂ ਯੂਨੀਅਨ ਦੀ ਮੀਟਿੰਗ ਹੋਈ

ਮਮਦੋਟ, 6 ਦਸੰਬਰ (ਸੁਖਦੇਵ ਸਿੰਘ ਸੰਗਮ)-ਮਮਦੋਟ ਇਲਾਕੇ ਦੇ ਨੰਬਰਦਾਰਾਂ ਵਲੋਂ ਮਹੀਨਾਵਾਰ ਮੀਟਿੰਗ ਯੂਨੀਅਨ ਦੇ ਦਫ਼ਤਰ ਸਬ ਤਹਿਸੀਲ ਕੰਪਲੈਕਸ ਵਿਚ ਤਹਿਸੀਲ ਪ੍ਰਧਾਨ ਵਰਿੰਦਰ ਸਿੰਘ ਵੈਰੜ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਦੌਰਾਨ ਯੂਨੀਅਨ ਦੇ ਉਪ ਪ੍ਰਧਾਨ ਦੀ ਮੌਤ ...

ਪੂਰੀ ਖ਼ਬਰ »

21ਵੀਂ ਏਸ਼ੀਅਨ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)-ਮਲੇਸ਼ੀਆ ਦੇ ਕੋਚਿੰਗ ਸ਼ਹਿਰ ਅੰਦਰ ਹੋ ਰਹੀ 21ਵੀਂ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ 35 ਸਾਲਾ ਵਰਗ ਦੇ ਹੈਮਰ ਥਰੋਅ ਮੁਕਾਬਲੇ 'ਚ ਭਾਗ ਲੈਂਦੇ ਹੋਏ ਫ਼ਿਰੋਜ਼ਪੁਰ ਦੇ ਪ੍ਰਗਟ ਸਿੰਘ ਵਾਸੀ ਸੋਢੇ ਵਾਲਾ ਨੇ ਪਹਿਲਾ ...

ਪੂਰੀ ਖ਼ਬਰ »

ਭਾਈ ਮਰਦਾਨਾ ਸੁਸਾਇਟੀ ਵਲੋਂ ਭਾਈ ਰਿਪੁਦਮਨ ਸਿੰਘ ਦਾ ਸਨਮਾਨ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਿੱਖੀ ਦੇ ਪ੍ਰਚਾਰ ਤੇ ਪਸਾਰ ਦੇ ਨਾਲ-ਨਾਲ ਸਿੱਖ ਬੱਚਿਆਂ ਨੂੰ ਵਿੱਦਿਆ ਦੇ ਕੇ ਸਿੱਖਿਅਤ ਕਰਨ ਆਦਿ ਲੰਗਰਾਂ ਦੀ ਸੇਵਾ 'ਚ ਵੱਡਾ ਯੋਗਦਾਨ ਪਾਉਣ ਵਾਲੇ ਪੰਥਕ ਆਗੂ ਭਾਈ ਰਿਪੁਦਮਨ ਸਿੰਘ ਮਲਕ ਤੇ ਉਨ੍ਹਾਂ ਦੇ ਛੋਟੇ ਭਰਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੋਂ ਮਰਜ਼ ਹੋਏ ਅਧਿਆਪਕਾਂ ਵਲੋਂ ਦੋਸ਼ ਪੂਰਨ ਸੀਨੀਅਰਤਾ ਸੂਚੀ ਬਣਾਉਣ ਦਾ ਦੋਸ਼

ਤਲਵੰਡੀ ਭਾਈ, 6 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਤੋਂ ਸਿੱਖਿਆ ਵਿਭਾਗ ਵਿਚ ਮਰਜ਼ ਹੋਏ ਅਧਿਆਪਕਾਂ ਵਲੋਂ ਸਿੱਖਿਆ ਨੂੰ ਸੀਨੀਅਰਤਾ ਸੂਚੀ ਸਬੰਧੀ ਸਵੈ ਘੋਸ਼ਣਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਗਿਆ ਹੈ, ਜਿਸ ਦੇ ਚੱਲਦਿਆਂ ਉਕਤ ਅਧਿਆਪਕਾਂ ਅਤੇ ...

ਪੂਰੀ ਖ਼ਬਰ »

ਕਬੱਡੀ ਕੱਪ ਛੂਛਕ ਦਾ ਡਿਪਟੀ ਕਮਿਸ਼ਨਰ ਵਲੋਂ ਕੈਲੰਡਰ ਰਿਲੀਜ਼

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪਿੰਡ ਛੂਛਕ ਵਾਸੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਪੀਰ ਮਾਲਾ ਦੀ ਯਾਦ 'ਚ 9 ਤੇ 10 ਦਸੰਬਰ ਨੂੰ ਕਰਵਾਏ ਜਾ ਰਹੇ ਮਾਲਵੇ ਦੇ ਨਾਮਵਰ ਕਬੱਡੀ ਕੱਪ ਛੂਛਕ ਦਾ ਡਿਪਟੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 6 ਦਸੰਬਰ (ਕੰਵਰਜੀਤ ਸਿੰਘ ਜੈਂਟੀ)- ਫ਼ਿਰੋਜ਼ਪੁਰ ਸ਼ਹਿਰ ਛਾਉਣੀ ਵਿਚ ਮੋਟਰਸਾਈਕਲ-ਸਕੂਟਰ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਰੋਜ਼ਾਨਾ ਕਿਸੇ ਨਾ ਕਿਸੇ ਸਥਾਨ ਤੋਂ ਵਾਹਨ ਚੋਰੀ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਦੀ ਚਰਚਾ ਸੁਣਨ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਤਲਵੰਡੀ ਭਾਈ, 6 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਪਿੰਡ ਹਰਾਜ ਵਿਖੇ ਲਿੰਕ ਰੋਡ ਨਾਲ ਲੱਗਦੇ ਇਕ ਖੇਤ 'ਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਨੰੂ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਸ਼ਨਾਖ਼ਤ ਦੀ ਕਾਰਵਾਈ ਆਰੰਭ ਕਰ ਦਿੱਤੀ ਹੈ | ਪ੍ਰਾਪਤ ਹੋਈ ਜਾਣਕਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਤਿੰਨ ਗਿ੍ਫ਼ਤਾਰ

ਜਲਾਲਾਬਾਦ, 6 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋਕੇ ਅਤੇ ਸਥਾਨਕ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 1010 ਨਸ਼ੀਲੀ ਗੋਲੀਆਂ ਅਤੇ 890 ਨਸ਼ੀਲੇ ਕੈਪਸੂਲ ਸਮੇਤ 1 ਔਰਤ ਅਤੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਅਣਅਧਿਕਾਰਤ ਤੌਰ 'ਤੇ ਸੀਮਨ ਦਾ ਭੰਡਾਰ, ਟਰਾਂਸਪੋਰਟੇਸ਼ਨ, ਵਰਤਣ ਜਾਂ ਵੇਚਣ 'ਤੇ ਪਾਬੰਦੀ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973(1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਅਣਅਧਿਕਾਰਤ ਤੌਰ 'ਤੇ ਸੀਮਨ ਦਾ ਭੰਡਾਰ ...

ਪੂਰੀ ਖ਼ਬਰ »

ਪਹਿਲੀ ਵਾਰ ਮਾਂ ਬਣਨ ਵਾਲੀ ਔਰਤ ਨੂੰ 5 ਹਜ਼ਾਰ ਦੀ ਮਾਲੀ ਮਦਦ ਦਿੱਤੀ ਜਾਵੇਗੀ-ਡਾ. ਬਬੀਤਾ

ਮੰਡੀ ਲਾਧੂਕਾ, 6 ਦਸੰਬਰ (ਰਾਕੇਸ਼ ਛਾਬੜਾ)-ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਪਹਿਲੀ ਵਾਰ ਮਾਂ ਬਣਨ ਵਾਲੀ ਔਰਤ ਨੂੰ ਸਰਕਾਰ ਵਲੋਂ ਪੰਜ ਹਾਜ਼ਰ ਰੁਪਏ ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਜੰਡਵਾਲਾ ਭੀਮੇਸ਼ਾਹ ਹਸਪਤਾਲ ਦੀ ...

ਪੂਰੀ ਖ਼ਬਰ »

ਸੀਤੋ ਗੰੁਨੋ੍ਹ ਖੇਤਰ ਦੇ ਵਾਸੀ ਅਨੇਕਾਂ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ

ਬਲਜਿੰਦਰ ਸਿੰਘ ਭਿੰਦਾ ਸੀਤੋ ਗੰੁਨੋ੍ਹ, 6 ਦਸੰਬਰ-ਭਾਵੇਂ ਸਮੇਂ-ਸਮੇਂ ਦੀਆਂ ਸਰਕਾਰਾਂ ਹਮੇਸ਼ਾ ਇਹੋ ਕਹਿੰਦੀਆਂ ਰਹੀਆਂ ਹਨ ਕਿ ਅਸੀਂ ਪੇਂਡੂ ਖੇਤਰ ਦੇ ਲੋਕਾਂ ਨੂੰ ਸ਼ਹਿਰੀ ਖੇਤਰ ਵਾਲੀਆਂ ਸਹੂਲਤਾਂ ਦੇ ਰਹੇ ਹਾਂ ਅਤੇ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ...

ਪੂਰੀ ਖ਼ਬਰ »

ਸ਼ਕਤੀ ਐਪ ਮਹਿਲਾ ਸੁਰੱਖਿਆ ਲਈ ਸਾਬਤ ਹੋਵੇਗੀ ਕਾਰਗਰ- ਜ਼ਿਲ੍ਹਾ ਪੁਲਿਸ ਮੁਖੀ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵਲੋਂ ਬਣਾਈ ਗਈ ਸ਼ਕਤੀ ਐਪ ਲਾਗੂ ਕਰਨ ਵਾਲਾ ਫ਼ਾਜ਼ਿਲਕਾ ਸੂਬੇ ਦਾ ਦੂਜਾ ਜ਼ਿਲ੍ਹਾ ਬਣਿਆ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਾਜ਼ਿਲਕਾ ਦੇ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਅਮਨ-ਸ਼ਾਂਤੀ ਨਾਲ ਸੰਪੰਨ ਹੋਈਆਂ ਯੂਥ ਕਾਂਗਰਸ ਦੀਆਂ ਚੋਣਾਂ

ਜਲਾਲਾਬਾਦ, 6 ਦਸੰਬਰ (ਕਰਨ ਚੁਚਰਾ)-ਯੂਥ ਕਾਂਗਰਸ ਦੀਆਂ ਅਹੁਦੇਦਾਰੀਆਂ ਨੂੰ ਲੈ ਕੇ ਜਲਾਲਾਬਾਦ ਦੀ ਚਾਂਦੀ ਰਾਮ ਧਰਮਸ਼ਾਲਾ 'ਚ ਵੋਟਾਂ ਪੈਣ ਦਾ ਕੰਮ ਅਮਨ-ਸ਼ਾਂਤੀ ਨਾਲ ਮੁਕੰਮਲ ਹੋਇਆ | ਸਵੇਰੇ 8 ਵਜੇ ਤੋਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ ਅਤੇ ਬਾਅਦ ਦੁਪਹਿਰ 3 ਵਜੇ ...

ਪੂਰੀ ਖ਼ਬਰ »

ਘਰ ਜਾ ਕੇ ਕੁੱਟਮਾਰ ਕਰਨ 'ਤੇ 6 ਿਖ਼ਲਾਫ਼ ਮਾਮਲਾ ਦਰਜ

ਗੁਰੂਹਰਸਹਾਏ, 6 ਦਸੰਬਰ (ਹਰਚਰਨ ਸਿੰਘ ਸੰਧੂ)-ਪਿੰਡ ਚੁੱਘਾ ਵਿਖੇ ਇਕ ਵਿਅਕਤੀ ਦੇ ਘਰ ਜਾ ਕੇ ਕੁੱਟਮਾਰ ਕਰਨ ਅਤੇ ਸੱਟਾਂ ਮਾਰਨ 'ਤੇ ਦੋ ਵਿਅਕਤੀਆਂ ਅਤੇ 4 ਅਣਪਛਾਤਿਆਂ 'ਤੇ ਮਾਮਲਾ ਦਰਜ ਕੀਤਾ ਹੈ | ਪੀੜਤ ਕਰਮਜੀਤ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਪਿੰਡ ਚੁੱਘਾ ਨੇ ਪੁਲਿਸ ...

ਪੂਰੀ ਖ਼ਬਰ »

ਪੈਨਸ਼ਨ ਨਾ ਮਿਲਣ ਕਾਰਨ ਮਿਊਾਸੀਪਲ ਪੈਨਸ਼ਨਰਾਂ 'ਚ ਭਾਰੀ ਰੋਸ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)-ਪਿਛਲੇ 2 ਮਹੀਨਿਆਂ ਤੋਂ ਨਗਰ ਕੌਾਸਲ ਜ਼ੀਰਾ ਦੇ ਪੈਨਸ਼ਨਰਾਂ ਨੂੰ ਪੈਨਸ਼ਨ ਨਾ ਮਿਲਣ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਾਸਲ ਜ਼ੀਰਾ ਦੇ ਪੈਨਸ਼ਨਰ ਸੋਹਣ ਸਿੰਘ ਸਤੀਜਾ ...

ਪੂਰੀ ਖ਼ਬਰ »

ਜੋਤੀ ਬਾਂਸਲ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪਿ੍ੰਸੀਪਲਾਂ ਦੀ ਕੀਤੀ ਗਈ ਸਿੱਧੀ ਭਰਤੀ ਦੌਰਾਨ ਮੈਡਮ ਜੋਤੀ ਬਾਂਸਲ ਨੇ ਸ. ਸ. ਸ. ਸਕੂਲ ਬਹਿਕ ਗੁੱਜਰਾਂ, ਜ਼ੀਰਾ ਵਿਖੇ ਬਤੌਰ ਪਿ੍ੰਸੀਪਲ ਚਾਰਜ ਸੰਭਾਲ ਲਿਆ ਹੈ | ਇਸ ਦੌਰਾਨ ਮੈਡਮ ਜੋਤੀ ਬਾਂਸਲ ਦੇ ਨਾਲ ...

ਪੂਰੀ ਖ਼ਬਰ »

ਦਲਜੀਤ ਸਿੰਘ ਨੂੰ ਵਧੀਆ ਸੇਵਾਵਾਂ ਨਿਭਾਉਣ 'ਤੇ ਕੀਤਾ ਸਨਮਾਨਿਤ

ਮੱਲਾਂਵਾਲਾ, 6 ਦਸੰਬਰ (ਗੁਰਦੇਵ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ 'ਚ ਕੰਮ ਕਰ ਰਹੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਦੀ ਚੋਣ ਸਮੇਂ ਸਾਥੀ ਦਲਜੀਤ ਸਿੰਘ ਜੋ ਪਿਛਲੇ ਸਮੇਂ ਤੋਂ ਸਬ ਡਵੀਜ਼ਨ ਮੱਲਾਂਵਾਲਾ ਦੀ ਪ੍ਰਧਾਨਗੀ ਦੀ ...

ਪੂਰੀ ਖ਼ਬਰ »

ਵਿਵੇਕਾਨੰਦ ਸਕੂਲ 'ਚ ਭਾਰਤੀ ਸੈਨਾ ਦਿਵਸ ਮਨਾਇਆ

ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)-ਵਿਵੇਕਾਨੰਦ ਵਰਲਡ ਸਕੂਲ 'ਚ 70ਵਾਂ ਭਾਰਤੀ ਸੈਨਾ ਦਿਵਸ ਮਨਾਇਆ ਗਿਆ, ਜਿਸ ਵਿਚ ਦੇਸ਼ ਭਗਤੀ ਗੀਤ, ਕਵਿਤਾ ਸਮੇਤ ਕਈ ਸੰਸਕਿ੍ਤਕ ਪ੍ਰੋਗਰਾਮ ਪੇਸ਼ ਕੀਤੇ ਗਏ | ਵਿਦਿਆਰਥਣਾਂ ਨੇ ਦੇਸ਼ ਲਈ ਸੈਨਿਕਾਂ ਦੇ ਯੋਗਦਾਨ 'ਤੇ ਵਿਚਾਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਨੰਬਰਦਾਰ ਯੂਨੀਅਨ ਵਲੋਂ ਮੀਟਿੰਗ

ਗੁਰੂਹਰਸਹਾਏ, 6 ਦਸੰਬਰ (ਹਰਚਰਨ ਸਿੰਘ ਸੰਧੂ)- ਪੰਜਾਬ ਨੰਬਰਦਾਰ ਯੂਨੀਅਨ ਗੁਰੂਹਰਸਹਾਏ ਦੇ ਪ੍ਰਧਾਨ ਖੜਕ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਬਾਘੂ ਵਾਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਨੰਬਰਦਾਰਾਂ ...

ਪੂਰੀ ਖ਼ਬਰ »

ਪਰਾਲੀ ਸਾੜਨ ਨੂੰ ਲੈ ਕੇ ਖੇਤੀਬਾੜੀ ਸੰਦਾਂ 'ਤੇ ਸਬਸਿਡੀ ਲੈਣ ਵਾਲੇ ਕਿਸਾਨਾਂ ਦੀ ਜਾਂਚ-ਪੜਤਾਲ ਕਰਨ ਦੀ ਭਾਕਿਯੂ ਵਲੋਂ ਮੰਗ

ਗੁਰੂਹਰਸਹਾਏ, 6 ਦਸੰਬਰ (ਹਰਚਰਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਗੁਰੂਹਰਸਹਾਏ ਦੀ ਬਲਾਕ ਪੱਧਰੀ ਵਿਸ਼ੇਸ਼ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਪਿੱਪਲੀ ਚੱਕ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਮੀਤ ਪ੍ਰਧਾਨ ਗੁਰਮੀਤ ਸਿੰਘ ਮੋਠਾਂਵਾਲਾ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੀ ਬੈਠਕ ਹੋਈ

ਤਲਵੰਡੀ ਭਾਈ, 6 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੀ ਬੈਠਕ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਜਥੇ. ਜਸਪਾਲ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਜਥੇਬੰਦੀ ਦੇ ਸੂਬਾਈ ਪ੍ਰਧਾਨ ਸੁਖਜੀਤ ਸਿੰਘ ਖੋਸਾ ਨੇ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ ਹੋਈ

ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੁਰਿੰਦਰ ਪੁਆਰੀ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ ਭਾਗ ਲਿਆ | ਇਸ ਮੌਕੇ ਪ੍ਰਧਾਨ ਸੁਰਿੰਦਰ ਪੁਆਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX