ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਬਠਿੰਡਾ /ਮਾਨਸਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਫਲੋਟਿੰਗ ਲਾਈਟ ਅਤੇ ਸਾਊਾਡ ਸ਼ੋਅ 8, 9 ਨੂੰ- ਡੀ. ਸੀ. ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਬਠਿੰਡਾ, 6 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੇ ਥਰਮਲ ਪਲਾਂਟ ਨੇੜੇ ਸਥਿਤ ਝੀਲ ਨੰਬਰ-ਦੋ ਵਿਖੇ 8 ਅਤੇ 9 ਦਸੰਬਰ ਨੂੰ ਦਿਖਾਏ ਜਾਣ ਵਾਲੇ ਫਲੋਟਿੰਗ ਲਾਈਟ ਅਤੇ ਸਾਊਾਡ ਸ਼ੋਅ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੌਰਾ ਕਰਕੇ ਜਾਇਜ਼ਾ ਲਿਆ | ਉਨ੍ਹਾਂ ਇਸ ਸ਼ੋਅ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਬਣਾਈਆਂ ਗਈਆਂ ਵੱਖ-ਵੱਖ ਕਮੇਟੀਆਂ ਦੇ ਇੰਚਾਰਜਾਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ | ਉਨ੍ਹਾਂ ਨੇ ਅਧਿਕਾਰੀਆਂ ਨੂੰ ਸੌਾਪੀਆਂ ਗਈਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਵੀ ਕਿਹਾ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੀਲਾਂ ਵਿਖੇ ਪਾਣੀ 'ਤੇ ਸਥਾਪਤ ਕੀਤੇ ਗਏ ਕਿਸ਼ਤੀਨੁਮਾ ਢਾਂਚੇ 'ਤੇ ਪ੍ਰੋਜੈਕਟਰ ਰਾਹੀਂ ਦਿਖਾਇਆ ਜਾਣ ਵਾਲਾ ਇਹ ਪ੍ਰੋਗਰਾਮ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ, ਸਿਖਿਆਵਾਂ, ਉਦਾਸੀਆਂ ਅਤੇ ਜੀਵਨ ਫਲਸਫ਼ੇ 'ਤੇ ਆਧਾਰਿਤ ਹੋਵੇਗਾ | ਵੱਖ-ਵੱਖ ਰੰਗਾਂ 'ਤੇ ਵਿਲੱਖਣ ਅਤੇ ਦਿਲਕਸ਼ ਨਜ਼ਾਰੇ ਪੇਸ਼ ਕਰਨ ਵਾਲੇ ਇਸ ਪ੍ਰੋਗਰਾਮ ਦੇ ਰੋਜ਼ਾਨਾ 45-45 ਮਿੰਟਾਂ ਦੇ ਦੋ ਸ਼ੋਅ ਦਿਖਾਏ ਜਾਣਗੇ | ਮੁਫ਼ਤ ਦਿਖਾਏ ਜਾਣ ਵਾਲੇ ਇਸ ਪ੍ਰੋਗਰਾਮ ਦਾ ਪਹਿਲਾ ਸ਼ੋਅ ਸ਼ਾਮ ਨੂੰ 6:15 ਤੋਂ 7:15 ਵਜੇ ਤੱਕ ਅਤੇ ਦੂਜਾ ਸ਼ੋਅ ਰਾਤੀ 7:45 ਤੋਂ 8:30 ਵਜੇ ਤੱਕ ਹੋਵੇਗਾ | ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਮਾਗਮ ਵਾਲੀ ਥਾਂ ਦੀ ਸਾਫ਼-ਸਫ਼ਾਈ, ਬੈਰੀਕੇਡਿੰਗ, ਵਹੀਕਲਾਂ ਦੀ ਪਾਰਕਿੰਗ ਅਤੇ ਟੈ੍ਰਫ਼ਿਕ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ | ਇਸ ਮੌਕੇ ਐਸ.ਪੀ. ਟ੍ਰੈਫ਼ਿਕ ਦਵਿੰਦਰ ਸਿੰਘ ਬਰਾੜ, ਐਸ.ਡੀ.ਐਮ. ਬਠਿੰਡਾ ਅਮਰਿੰਦਰ ਸਿੰਘ ਟਿਵਾਣਾ, ਪੀ. ਡਬਲਿਊ. ਡੀ. ਵਿਭਾਗ ਦੇ ਅਧਿਕਾਰੀ ਦਲਜੀਤ ਸਿੰਘ, ਫਲੋਟਿੰਗ ਲਾਇਟ ਐਾਡ ਸਾਊਾਡ ਦੇ ਪ੍ਰੋਜੈਕਟ ਇੰਚਾਰਜ ਮੀਨਾਕਸ਼ੀ ਤੋਮਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਮੌਜੂਦ ਸਨ |

ਗੀਜ਼ਰ ਤੋਂ ਗੈਸ ਚੜ੍ਹਨ ਕਰਨ ਔਰਤ ਦੀ ਮੌਤ

ਭਾਈਰੂਪਾ, 6 ਦਸੰਬਰ (ਵਰਿੰਦਰ ਲੱਕੀ)- ਸਥਾਨਕ ਕਸਬੇ ਅੰਦਰ ਨਹਾਉਂਦੇ ਸਮੇਂ ਗੀਜ਼ਰ ਦੀ ਗੈਸ ਚੜ੍ਹਨ ਕਾਰਨ ਇਕ ਔਰਤ ਦੀ ਮੌਤ ਹੋ ਜਾਣ ਦੀ ਖਬਰ ਹੈ ਜੋ ਕੌਾਸਲਰ ਜਸਵੀਰ ਸਿੰਘ ਦੀ ਭਰਜਾਈ ਸੀ¢ ਜਾਣਕਾਰੀ ਦਿੰਦੇ ਹੋਏ ਕੌਾਸਲਰ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਭਰਜਾਈ ...

ਪੂਰੀ ਖ਼ਬਰ »

20 ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਬਠਿੰਡਾ, 6 ਦਸੰਬਰ (ਅਜੀਤ ਪ੍ਰਤੀਨਿਧ)- ਥਾਣਾ ਸਦਰ ਬਠਿੰਡਾ ਪੁਲਿਸ ਨੇ ਸਥਾਨਕ ਬੀੜ ਤਲਾਬ 'ਚੋਂ 20 ਲੀਟਰ ਨਾਜਾਇਜ਼ ਸ਼ਰਾਬ ਸਮੇਤ ਮਨਜੀਤ ਸਿੰਘ ਵਾਸੀ ਪਿੰਡ ਬੀੜ ਤਲਾਬ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

200 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਬਠਿੰਡਾ ਛਾਉਣੀ, 6 ਦਸੰਬਰ (ਪਰਵਿੰਦਰ ਸਿੰਘ ਜੌੜਾ)- ਪਿੰਡ ਗੋਬਿੰਦਪੁਰਾ ਦੀ ਨਹਿਰ ਦੇ ਪੁਲ ਨੇੜਿਓਾ ਦੋ ਵਿਅਕਤੀਆਂ ਤੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ | ਪੁਲਿਸ ਨੇ ਦੋਨਾਂ ਨੂੰ ਮੌਕੇ ਤੋਂ ਹੀ ਗਿ੍ਫ਼ਤਾਰ ਕਰਕੇ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ...

ਪੂਰੀ ਖ਼ਬਰ »

ਸੰਗਤ ਪੁਲਿਸ ਨੇ ਕੀਤਾ ਸੜਕ ਹਾਦਸੇ ਦਾ ਦੋਸ਼ੀ ਗਿ੍ਫ਼ਤਾਰ

ਸੰਗਤ ਮੰਡੀ, 6 ਦਸੰਬਰ (ਸ਼ਾਮ ਸੁੰਦਰ ਜੋਸ਼ੀ)- ਕੁਝ ਦਿਨ ਪਹਿਲਾਂ ਪਿੰਡ ਪਥਰਾਲਾ ਵਿਖੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਸੀ | ਇਸ ਹਾਦਸੇ ਵਿਚ ਪਿੰਡ ਪੱਕਾ ਕਲਾਂ ਦੇ ਵਸਨੀਕ ਸੁਖਮੰਦਰ ਸਿੰਘ (27) ਪੁੱਤਰ ਕਰਨੈਲ ਸਿੰਘ ਦੀ ਉਦੋਂ ਮੌਤ ਹੋ ਗਈ ਸੀ ਜਦੋਂ ਉਹ ਮੋਟਰਸਾਈਕਲ 'ਤੇ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਇਕ ਬਰੀ

ਬਠਿੰਡਾ, 6 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਐਡੀਸ਼ਨਲ ਸੈਸ਼ਨ ਜੱਜ ਰਾਵੀਇੰਦਰ ਕੌਰ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਬਰੀ ਕਰਨ ਦੇ ਹੁਕਮ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਏਕਤਾ ਕੈਂਪ ਸ਼ਾਨੋ ਸ਼ੌਕਤ ਨਾਲ ਸਮਾਪਤ

ਤਲਵੰਡੀ ਸਾਬੋ, 6 ਦਸੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਏਕਤਾ ਕੈਂਪ ਅੱਜ ਪੰਜ ਦਿਨਾਂ ਦੀਆਂ ਸ਼ਾਨਦਾਰ ਗਤੀਵਿਧੀਆਂ ਉਪਰੰਤ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਸਮਾਪਤੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਸਵਾਰ ਪਿਤਾ ਦੀ ਮੌਤ, ਪੁੱਤਰ ਜ਼ਖ਼ਮੀ

ਸੀਂਗੋ ਮੰਡੀ, 6 ਦਸੰਬਰ (ਲੱਕਵਿੰਦਰ ਸ਼ਰਮਾ)- ਪਿੰਡ ਲਹਿਰੀ ਤੇ ਨਥੇਹਾ ਕਾਲਜ ਲਾਗੇ ਸਵੇਰੇ ਖੜ੍ਹੇ ਟਰਾਲੇ ਵਿਚ ਕਾਰ ਟਕਰਾਉਣ ਨਾਲ ਵਾਪਰੇ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਇੱਕ ਜ਼ਖ਼ਮੀ ਹੋ ਗਿਆ | ਹਾਦਸੇ ਦਾ ਪਤਾ ਚੱਲਦਿਆਂ ਹੀ ਸਥਾਨਕ ਮੰਡੀ ਦੇ ਚੌਕੀ ਇੰਚਾਰਜ ...

ਪੂਰੀ ਖ਼ਬਰ »

138 ਦਿਵਿਆਂਗ ਬੱਚਿਆਂ ਨੂੰ ਵੰਡੇ ਵੱਖ-ਵੱਖ ਉਪਕਰਨ

ਤਲਵੰਡੀ ਸਾਬੋ, 6 ਦਸੰਬਰ (ਰਵਜੋਤ ਸਿੰਘ ਰਾਹੀ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਇੰਦਰਜੀਤ ਸਿੰਘ ਸਿੱਖਿਆ ਵਿਭਾਗ ਦੀ ਰਹਿਨੁਮਾਈ ਵਿਚ ਪੰਜਾਬ ਦੇ ਵੱਖ-ਵੱਖ ਬਲਾਕਾਂ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਹਾਇਕ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਮੰਗਾਂ ਦੇ ਹੱਕ ਵਿਚ ਕੀਤਾ ਰੋਸ ਮੁਜ਼ਾਹਰਾ

ਰਾਮਪੁਰਾ ਫੂਲ, 6 ਦਸੰਬਰ (ਗੁਰਮੇਲ ਸਿੰਘ ਵਿਰਦੀ)- ਅੱਜ ਰਾਮਪੁਰਾ ਮੰਡਲ ਦੇ ਬਿਜਲੀ ਕਾਮਿਆਂ ਨੇ ਟੈਕਨੀਕਲ ਸਰਵਿਸ ਯੂਨੀਅਨ (ਭੰਗਲ) ਦੇ ਸੱਦੇ 'ਤੇ ਪਟਿਆਲਾ ਸਰਕਲ ਦੇ ਆਗੂਆਂ ਨੂੰ ਜੋ ਕਿ ਮੈਨੇਜਮੈਂਟ ਵਲੋਂ ਮੁਅੱਤਲ ਕੀਤਾ ਗਿਆ ਸੀ, ਨੂੰ ਬਹਾਲ ਕਰਾਉਣ ਲਈ ਅਤੇ ਆਪਣੇ ...

ਪੂਰੀ ਖ਼ਬਰ »

ਘਰ ਅੱਗੋਂ ਐਕਟਿਵਾ ਚੋਰੀ

ਬਠਿੰਡਾ, 6 ਦਸੰਬਰ (ਅਜੀਤ ਪ੍ਰਤੀਨਿਧ)- ਬਠਿੰਡਾ ਦੇ ਅਮਰੀਕ ਸਿੰਘ ਰੋਡ 'ਤੇ ਸਥਿਤ ਇਕ ਘਰ ਦੇ ਅੱਗੋਂ ਐਕਟਿਵਾ ਚੋਰੀ ਹੋਣ ਦੀ ਖ਼ਬਰ ਹੈ | ਸੁਦਰਸ਼ਨ ਲਾਲ ਵਾਸੀ ਅਮਰੀਕ ਸਿੰਘ ਰੋਡ ਬਠਿੰਡਾ ਨੇ ਥਾਣਾ ਕੋਤਵਾਲੀ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ ਕਿ ਉਸ ਦੀ ਐਕਟਿਵਾ ਨੰਬਰ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੀ ਅਗਵਾਈ ਹੇਠ ਥਾਣਾ ਸਦਰ ਰਾਮਪੁਰਾ ਅੱਗੇ ਰੋਸ ਧਰਨਾ 7ਵੇਂ ਦਿਨ ਵੀ ਜਾਰੀ

ਚਾਉਕੇ, 6 ਦਸੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਜਿਉਂਦ ਦੇ ਲੋਕਾਂ ਵਲੋਂ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਜ਼ਮੀਨੀ ਮਾਮਲੇ ਸਬੰਧੀ ਸੰਘਰਸ਼ ਅਤੇ ਰੋਸ ਧਰਨਾ ਅੱਜ 7ਵੇਂ ਦਿਨ ਵੀ ਥਾਣਾ ਸਦਰ ਰਾਮਪੁਰਾ (ਗਿੱਲ ਕਲਾਂ) ਅੱਗੇ ਜਾਰੀ ਰਿਹਾ | ਰੋਸ ਧਰਨੇ ਨੂੰ ਸੰਬੋਧਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਹੋਇਆ

ਤਲਵੰਡੀ ਸਾਬੋ, 6 ਦਸੰਬਰ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ ਦੀ ਬੀਤੇ ਦਿਨਾਂ ਵਿਚ ਮੁਕੰਮਲ ਹੋਈ ਭਰਤੀ ਮੁਹਿੰਮ ਉਪਰੰਤ ਭਰਤੀ ਵਿਚੋਂ ਚੁਣੇ ਗਏ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਅਕਾਲੀ ਦਲ ਦੇ ਸਮੂਹ ਡੈਲੀਗੇਟਾਂ ਦਾ ਇਕ ਇਜਲਾਸ ਅੱਜ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਵਲੋਂ ਉਦਯੋਗਿਕ ਦੌਰੇ ਅਤੇ ਵਰਕਸ਼ਾਪ ਦਾ ਆਯੋਜਨ

ਬਠਿੰਡਾ, 6 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਾਡ ਟੈਕਨਾਲੋਜੀ ਦੇ ਸਿਵਲ ਇੰਜਨੀਅਰਿੰਗ ਵਿਭਾਗ ਵਲੋਂ ਵਿਦਿਆਰਥੀਆਂ ਲਈ ਇਕ ਉਦਯੋਗਿਕ ਦੌਰੇ ਅਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਉਦਯੋਗਿਕ ਦੌਰੇ ਦੌਰਾਨ ਬੀ. ਟੈੱਕ ਸਿਵਲ ...

ਪੂਰੀ ਖ਼ਬਰ »

ਗੋਨਿਆਣਾ ਨਗਰ ਕੌ ਾਸਲ ਮੁਲਾਜ਼ਮਾਂ ਦੇ ਆਪਣੀ ਕਾਟੋ ਕਲੇਸ਼ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣਨ ਲੱਗੇ

ਗੋਨਿਆਣਾ, 6 ਦਸੰਬਰ (ਲਛਮਣ ਦਾਸ ਗਰਗ)- ਸਥਾਨਕ ਨਗਰ ਕੌਾਸਲ ਦੇ ਮੁਲਾਜ਼ਮਾਂ ਦੇ ਆਪਸੀ ਕਾਟੋ ਕਲੇਸ਼ ਦੌਰਾਨ ਪਿਛਲੇ ਕੁਝ ਸਮੇਂ ਤੋਂ ਨਗਰ ਕੌਾਸਲ ਅੰਦਰ ਚੱਲ ਰਹੇ ਘਪਲੇ ਹੁਣ ਜੱਗ ਜ਼ਾਹਿਰ ਹੋਣ ਲੱਗੇ ਹੋਣ ਹਨ ਜਿਨ੍ਹਾਂ ਵਿਚ ਗੱਡੀਆਂ 'ਚ ਤੇਲ ਪਵਾਉਣ ਦਾ ਹੋਵੇ, ਸਵੱਛ ਭਾਰਤ ...

ਪੂਰੀ ਖ਼ਬਰ »

ਸੀਵਰੇਜ ਸਿਸਟਮ ਦੀ ਮਾੜੀ ਹਾਲਤ ਤੋਂ ਲੋਕ ਪ੍ਰੇਸ਼ਾਨ

ਰਾਮਾਾ ਮੰਡੀ, 6 ਦਸੰਬਰ (ਤਰਸੇਮ ਸਿੰਗਲਾ)-ਦਿਨੋ-ਦਿਨ ਖ਼ਰਾਬ ਹੋ ਰਹੀ ਸੀਵਰੇਜ ਸਿਸਟਮ ਦੀ ਹਾਲਤ ਤੋਂ ਇਲਾਕੇ ਦੇ ਲੋਕ ਅਤੇ ਰਾਹਗੀਰ ਡਾਢ੍ਹੇ ਪ੍ਰੇਸ਼ਾਨ ਹਨ | ਜਿਥੇ ਕਈ ਮੁਹੱਲਿਆਂ ਵਿਚ ਲੀਕੇਜ ਕਾਰਨ ਸੀਵਰੇਜ ਦਾ ਗੰਦਾ ਪਾਣੀ ਜਲਘਰ ਦੇ ਪਾਣੀ 'ਚ ਮਿਕਸ ਹੋ ਕੇ ਆ ਰਿਹਾ ਹੈ ...

ਪੂਰੀ ਖ਼ਬਰ »

ਮੌੜ ਖ਼ੁਰਦ ਵਾਲੀ ਕੋਟਲਾ ਨਹਿਰ ਬਚਾਉਣ ਲਈ ਭਾਕਿਯੂ (ਸਿੱਧੂਪੁਰ), ਆਪ ਅਤੇ ਸਮਾਜ ਸੇਵੀ ਹੋਏ ਲਾਮਬੰਦ-ਕੀਤਾ ਰੋਸ ਪ੍ਰਗਟ

ਮੌੜ ਮੰਡੀ, 6 ਦਸੰਬਰ (ਲਖਵਿੰਦਰ ਸਿੰਘ ਮੌੜ)- ਮੌੜ ਖ਼ੁਰਦ ਵਾਲੀ ਨਹਿਰ ਵਿਚ ਆ ਰਿਹਾ ਗੰਦਾ ਪਾਣੀ ਸਥਾਨਕ ਵਾਸੀਆਂ ਲਈ ਮੌਤ ਦਾ ਸੰਦੇਸ਼ ਬਣਦਾ ਜਾ ਰਿਹਾ ਹੈ, ਇਸੇ ਲਈ ਇਲਾਕੇ ਦੀਆਂ ਜਨਤਕ ਜਥੇਬੰਦੀਆਂ, ਸਿਆਸੀ ਪਾਰਟੀਆਂ ਅਤੇ ਸਮਾਜ ਸੇਵੀਆਂ ਵਲੋਂ ਇਸ ਨਹਿਰ ਦੇ ਪਾਣੀ ਨੂੰ ...

ਪੂਰੀ ਖ਼ਬਰ »

ਟੈਗੋਰ ਪਬਲਿਕ ਸਕੂਲ ਦਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆ

ਤਲਵੰਡੀ ਸਾਬੋ, 6 ਦਸੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਟੈਗੋਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆ | ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਪ੍ਰਧਾਨ ਨਗਰ ਪੰਚਾਇਤ ਤਲਵੰਡੀ ਸਾਬੋ ਤੇ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਦੇ ਲੰਗਰਾਂ ਵਾਸਤੇ ਰਸਦ ਦੇ ਪੰਜ ਟਰੱਕ ਕੀਤੇ ਰਵਾਨਾ

ਲਹਿਰਾ ਮੁਹੱਬਤ, 6 ਦਸੰਬਰ (ਭੀਮ ਸੈਨ ਹਦਵਾਰੀਆ)- ਗੁਰਦੁਆਰਾ ਸ੍ਰੀ ਲੰਗਰ ਸਾਹਿਬ (ਡੇਰਾ ਸੰਤ ਨਿਧਾਨ ਜੀ) ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਦੇ ਲੰਗਰਾਂ ਵਾਸਤੇ ਲਹਿਰਾ ਮੁਹੱਬਤ ਅਤੇ ਆਸ-ਪਾਸ ਦੇ ਪਿੰਡਾਂ ਦੇ ਸਹਿਯੋਗ ਨਾਲ ਸਾਲ ਵਿਚ ਦੋ ਵਾਰ ਭੇਜੀ ਜਾ ਰਹੀ ਰਸਦ ਤਹਿਤ ਇਸ ...

ਪੂਰੀ ਖ਼ਬਰ »

ਪਿੰਡ ਦਾਨ ਸਿੰਘ ਵਾਲਾ ਵਿਖੇ ਪ੍ਰਦੂਸ਼ਣ ਰੋਕਣ ਲਈ ਰੈਲੀ ਕੱਢੀ

ਮਹਿਮਾ ਸਰਜਾ, 6 ਦਸੰਬਰ (ਬਲਦੇਵ ਸੰਧੂ)-ਸੀ. ਬੀ. ਐੱਸ. ਈ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਾਨ ਸਿੰਘ ਵਾਲਾ, ਗੰਗਾ (ਅਬਲੂ) ਵਗ਼ੈਰਾ ਪਿੰਡਾਂ 'ਚ ਭਾਈ ਦਾਨ ਸਿੰਘ ਅਕਾਲ ਅਕੈਡਮੀ ਵਲੋਂ ਹਬ ਆਫ਼ ਲਰਨਿੰਗ ਮਿਸ਼ਨ ਤਹਿਤ ਸਕੂਲ ਦੇ ਬੱਚਿਆਂ ਦੇ ਸਹਿਯੋਗ ਨਾਲ ਪ੍ਰਦੂਸ਼ਣ ਰੋਕਣ ...

ਪੂਰੀ ਖ਼ਬਰ »

ਸਨ ਰਾਈਜ਼ ਸਕੂਲ ਦੇ ਬੱਚਿਆਂ ਨੂੰ ਕੀਤਾ ਸਨਾਮਨਿਤ

ਭਾਈਰੂਪਾ, 6 ਦਸੰਬਰ (ਵਰਿੰਦਰ ਲੱਕੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਜ਼ੋਨ ਫਰੀਦਕੋਟ ਦੇ ਜ਼ੋਨ ਖੇਤਰ ਭਗਤਾ ਭਾਈ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਏ ਗਏ ਨੈਤਿਕ ਪ੍ਰੀਖਿਆ ਦੇ ਇਮਤਿਹਾਨ 'ਚ ਸਨ ਰਾਈਜ਼ ਸਕੂਲ ...

ਪੂਰੀ ਖ਼ਬਰ »

ਕੇਸਰੀ ਸਦਨ ਨੇ ਜਿੱਤੀ ਸਮੁੱਚੀ ਖੇਡ ਟਰਾਫ਼ੀ ਮਾਸਟਰ ਮਾਈਾਡ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ

ਰਾਮਾਂ ਮੰਡੀ, 6 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ ਗਈ, ਜਿਸ ਵਿਚ ਬੱਚਿਆਂ ਦੇ ਅੰਤਰ ਸਦਨ ਖੇਡ ਮੁਕਾਬਲੇ ਕਰਵਾਏ ਗਏ | ਸਕੂਲ ਦੇ ਚਾਰੇ ਸਦਨਾਂ ਦੇ ...

ਪੂਰੀ ਖ਼ਬਰ »

ਮਾਸਟਰ ਮਾਈਾਡ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ

ਰਾਮਾਂ ਮੰਡੀ, 6 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ ਗਈ, ਜਿਸ ਵਿਚ ਬੱਚਿਆਂ ਦੇ ਅੰਤਰ ਸਦਨ ਖੇਡ ਮੁਕਾਬਲੇ ਕਰਵਾਏ ਗਏ | ਸਕੂਲ ਦੇ ਚਾਰੇ ਸਦਨਾਂ ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕਾਲਜ ਵਿਖੇ ਦੂਸਰੀ ਨੈਸ਼ਨਲ ਕਾਨਫ਼ਰੰਸ ਕਰਵਾਈ

ਤਲਵੰਡੀ ਸਾਬੋ, 6 ਦਸੰਬਰ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਥਾਨਕ ਕੈਂਪਸ ਗੁਰੂ ਕਾਸ਼ੀ ਕਾਲਜ ਦੇ ਕੰਪਿਊਟਰ ਵਿਭਾਗ ਤੇ ਮੈਥੇਮੈਟਿਕਸ ਵਿਭਾਗ ਵਲੋਂ ਦੂਸਰੀ ਨੈਸ਼ਨਲ ਕਾਨਫ਼ਰੰਸ 'ਵਾਇਰਲੈਸ ਕੰਮਿਊਨੀਕੈਸ਼ਨ ਐਡ ਮੈਥੇਮੈਟਿਕਸ' ਕਰਵਾਈ ਗਈ | ਇਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਤਸਕਰੀ ਦੇ ਦੋਸ਼ਾਂ 'ਚੋਂ ਇਕ ਬਰੀ

ਬਠਿੰਡਾ, 6 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਵਧੀਕ ਸੈਸ਼ਨ ਜੱਜ ਅਮਿਤ ਥਿੰਦ ਦੀ ਵਿਸ਼ੇਸ਼ ਅਦਾਲਤ ਨੇ ਨਸ਼ੀਲੀਆਂ ਗੋਲੀਆਂ ਬਰਾਮਦਗੀ ਅਤੇ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ...

ਪੂਰੀ ਖ਼ਬਰ »

ਕਣਕਵਾਲ ਗ੍ਰਾਮ ਸਭਾ ਦਾ ਸਾਲਾਨਾ ਇਜਲਾਸ

ਰਾਮਾਂ ਮੰਡੀ, 6 ਦਸੰਬਰ (ਲਹਿਰੀ)- ਨੇੜਲੇ ਪਿੰਡ ਰਤਨਗੜ੍ਹ ਕਣਕਵਾਲ ਵਿਖੇ ਸਰਪੰਚ ਪਰਵਿੰਦਰ ਕੌਰ ਪਤਨੀ ਰਵਿੰਦਰ ਸਿੰਘ ਬੂਟਾ ਦੀ ਅਗਵਾਈ ਹੇਠ ਪਿੰਡ ਦੀ ਪੰਚਾਇਤ ਵਲੋਂ ਗ੍ਰਾਂਮ ਸਭਾ ਦਾ ਇਜਲਾਸ ਕਰਵਾਇਆ ਗਿਆ ਜਿਸ ਵਿਚ ਸਮੁੱਚੀ ਗ੍ਰਾਂਮ ਪੰਚਾਇਤ, ਨਰੇਗਾ ਸੈਕਟਰੀ, ...

ਪੂਰੀ ਖ਼ਬਰ »

ਕਰੋੜਾਂ ਰੁਪਏ ਗ੍ਰਾਂਟਾਂ ਮਿਲਣ ਦੇ ਬਾਵਜੂਦ ਮੰਡੀ ਦੀਆਂ ਸੜਕਾਂ, ਪਾਰਕਾਂ ਦਾ ਮੰਦਾ ਹਾਲ

ਭੁੱਚੋ ਮੰਡੀ, 6 ਦਸੰਬਰ (ਬਿੱਕਰ ਸਿੰਘ ਸਿੱਧੂ)- ਮੰਡੀ ਦੇ ਵਿਕਾਸ ਲਈ ਪੰਜਾਬ ਸਰਕਾਰ ਤੋਂ ਡੇਢ ਕਰੋੜ ਰੁਪਏ ਦੀ ਗ੍ਰਾਂਟ ਮਿਲਣ ਦੇ ਬਾਵਜੂਦ ਮੰਡੀ ਦਾ ਵਿਕਾਸ ਨਾ ਮਾਤਰ ਹੋਇਆ ਹੈ ਜਿਸ ਨੂੰ ਲੈ ਕੇ ਮੰਡੀ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਬਾਜ਼ਾਰ ਅਤੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਸੰਗਤ ਮੰਡੀ, 6 ਦਸੰਬਰ (ਸ਼ਾਮ ਸੁੰਦਰ ਜੋਸ਼ੀ)- ਨੰਬਰਦਾਰ ਯੂਨੀਅਨ ਸੰਗਤ ਦੀ ਮੀਟਿੰਗ ਇੱਥੇ ਪ੍ਰਧਾਨ ਸਰਦੂਲ ਸਿੰਘ ਦੀ ਪ੍ਰਧਾਨਗੀ ਹੇਠ ਸਬ-ਤਹਿਸੀਲ ਸੰਗਤ ਵਿਖੇ ਹੋਈ | ਇਸ ਮੌਕੇ ਨੰਬਰਦਾਰਾਂ ਨੇ ਪੰਜਾਬ ਸਰਕਾਰ ਪਾਸੋਂ ਹਰਿਆਣਾ ਸਰਕਾਰ ਦੀ ਤਰਜ਼ 'ਤੇ ਮਾਣਭੱਤਾ ਦੇਣ ਦੀ ...

ਪੂਰੀ ਖ਼ਬਰ »

ਗੋਨਿਆਣਾ ਪੁਲਿਸ ਨੇ ਵਾਹਨਾ ਦੀ ਕੀਤੀ ਚੈਕਿੰਗ

ਗੋਨਿਆਣਾ, 6 ਦਸੰਬਰ (ਲਛਮਣ ਦਾਸ ਗਰਗ)- ਸ਼ਹਿਰ ਅੰਦਰ ਮੋਟਰ-ਸਾਈਕਲਾਂ 'ਤੇ ਤਿੰਨ-ਤਿੰਨ, ਚਾਰ-ਚਾਰ ਸਵਾਰ ਹੋ ਕੇ ਹੁੱਲੜਬਾਜ਼ੀ ਕਰਦੇ ਨੌਜਵਾਨਾਂ ਤੋਂ ਪ੍ਰੇਸ਼ਾਨ ਹੋ ਕੇ ਸ਼ਹਿਰ ਵਾਸੀਆਂ ਵਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਸੀ | ਜਿਸ ਤੋਂ ਬਾਅਦ ਅੱਜ ਸਵੇਰੇ ਸਕੂਲ ...

ਪੂਰੀ ਖ਼ਬਰ »

16 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਰਾਮਾਂ ਮੰਡੀ, 6 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਐਸ. ਐਸ. ਪੀ. ਬਠਿੰਡਾ ਡਾ: ਨਾਨਕ ਸਿੰਘ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂਕਿ ਰਾਮਾਂ ਥਾਣਾ ਮੁਖੀ ਨਵਪ੍ਰੀਤ ਸਿੰਘ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਹੌਲਦਾਰ ਰਣਧੀਰ ਸਿੰਘ ਨੇ ...

ਪੂਰੀ ਖ਼ਬਰ »

ਡਾ. ਨਵਰੂਪ ਕੌਰ ਧਾਲੀਵਾਲ ਨਾਥਪੁਰਾ ਨੇ ਵਿਸ਼ਵ ਪੱਧਰ 'ਤੇ ਨਾਮਣਾ ਖੱਟਿਆ

ਨਥਾਣਾ, 6 ਦਸੰਬਰ (ਗੁਰਦਰਸ਼ਨ ਲੁੱਧੜ)- ਪਿੰਡ ਨਾਥਪੁਰਾ ਦੇ ਧਾਲੀਵਾਲ ਪਰਿਵਾਰ ਦੀ ਨੂੰ ਹ ਡਾ: ਨਵਰੂਪ ਕੌਰ ਧਾਲੀਵਾਲ ਨੇ ਕੈਨੇਡਾ ਵਿਚ ਯੂਨੀਵਰਸਿਟੀ ਆਫ਼ ਟੋਰਾਂਟੋ ਤੋਂ ਸੈਲ ਅਤੇ ਸਿਸਟਮਜ਼ ਬਾਇਉਲੋਜੀ ਵਿਚ ਡਾਕਟਰੇਟ ਫ਼ਿਲਾਸਫ਼ੀ ਦੀ ਡਿਗਰੀ ਹਾਸਲ ਕਰਨ ਉਪਰੰਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕਰਾੜਵਾਲਾ ਵਿਖੇ ਏਡਜ਼ ਜਾਗਰੂਕਤਾ ਰੈਲੀ ਕੱਢੀ

ਚਾਉਕੇ, 6 ਦਸੰਬਰ (ਮਨਜੀਤ ਸਿੰਘ ਘੜੈਲੀ)-ਸਰਕਾਰੀ ਹਾਈ ਸਕੂਲ ਪਿੰਡ ਕਰਾੜਵਾਲਾ ਵਿਖੇ ਏਡਜ਼ ਜਾਗਰੂਕਤਾ ਪੋ੍ਰਗਰਾਮ ਤਹਿਤ ਏਡਜ਼ ਜਾਗਰੂਕਤਾ ਰੈਲੀ ਕੱਢੀ ਗਈ | ਮੁੱਖ ਅਧਿਆਪਕ ਜਸਵਿੰਦਰ ਸਿੰਘ ਨੇ ਇਸ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਨੌਜਵਾਨ ਆਪਣੀ ਉਸਾਰੂ ਸ਼ਕਤੀ ਖੇਡਾਂ ਤੇ ਸਮਾਜਿਕ ਗਤੀਵਿਧੀਆਂ 'ਚ ਲਗਾਉਣ-ਨਕੱਈ

ਚਾਉਕੇ, 6 ਦਸੰਬਰ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਜ਼ਿਲ•੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਜਗਦੀਪ ਸਿੰਘ ਨਕੱਈ ਨੇ ਪਿੰਡ ਰਾਮਪੁਰਾ ਦੇ ਖੇਡ ਸਟੇਡੀਅਮ ਵਿਖੇ ਨੌਜਵਾਨ ਖਿਡਾਰੀਆਂ ਨੂੰ ਕੇਂਦਰੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਉਦਮ ਤੇ ...

ਪੂਰੀ ਖ਼ਬਰ »

ਨਗਰ ਕੌ ਾਸਲ ਰਾਮਾਂ ਦੇ ਪ੍ਰਧਾਨ ਦਾ ਅਹੁਦਾ ਰਾਖਵਾਂ ਕਰਨ ਲਈ ਦਿੱਤਾ ਮੰਗ ਪੱਤਰ

ਰਾਮਾਂ ਮੰਡੀ, 6 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸਥਾਨਕ ਨਗਰ ਕੌਾਸਲ ਦੀ ਅਗਲੇ ਵਰ•੍ਹੇ ਹੋਣ ਵਾਲੀ ਚੋਣ ਵਿਚ ਪ੍ਰਧਾਨ ਦਾ ਅਹੁਦਾ ਅਨੁਸੂਚਿਤ ਜਾਤੀ ਲਈ ਰਾਖਵਾਂ ਕਰਨ ਲਈ ਦਲਿਤ ਵੈੱਲਫੇਅਰ ਸੰਗਠਨ ਨੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਬਠਿੰਡਾ ਨੂੰ ਇਕ ...

ਪੂਰੀ ਖ਼ਬਰ »

ਨਿਕਾਸੀ ਪਾਣੀ ਨੂੰ ਲੈ ਕੇ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 6 ਦਸੰਬਰ (ਸਟਾਫ਼ ਰਿਪੋਰਟਰ)- ਪਿੰਡ ਕਲਿਆਣ ਮਲਕਾ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਵਫ਼ਦ ਨੇ ਪਿੰਡ ਦੇ ਨਿਕਾਸੀ ਪਾਣੀ ਜੋ ਮੁੱਢ ਤੋਂ ਇਸ ਛੱਪੜ ਵਿਚ ਪੈ ਰਿਹਾ ਹੈ, ਦੇ ਪੈਦਾ ਹੋਏ ਵਿਵਾਦ ਦੇ ਮਾਮਲੇ ਨੂੰ ਲੈ ਕੇ ਅੱਜ ਡੀ. ਸੀ ਬਠਿੰਡਾ ਬੀ ਸ੍ਰੀਨਿਵਾਸਨ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਸ਼ੁਰੂ

ਬਠਿੰਡਾ, 6 ਦਸੰਬਰ (ਭਰਪੂਰ ਸਿੰਘ)- ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਧਾਰਮਿਕ ਯਾਤਰਾ ਕਰਨ ਦੇ ਚਾਹਵਾਨ ਸ਼ਰਧਾਲੂਆਂ ਦੀ ਸਹੂਲਤ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਹਾਜੀਰਤਨ ਵਿਖੇ ਰਜਿਸਟੇ੍ਰਸ਼ਨ ਸੈਂਟਰ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਰੋਸ ਰੈਲੀ

ਬਠਿੰਡਾ, 6 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਵਲੋਂ ਅੱਜ ਸਥਾਨਕ ਚਿਲਡਰਨ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਬੀਜਵਾ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ | ਪ੍ਰਦਰਸ਼ਨਕਾਰੀ ਮੁਲਾਜ਼ਮ ਤਨਖ਼ਾਹਾਂ ਤੁਰੰਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX