ਤਾਜਾ ਖ਼ਬਰਾਂ


ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  2 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਾਈਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ 'ਚ ਸਮਾਜ ਸੇਵੀ ਹਰਸ਼ ਮੰਡੇਰ, ਰੇਡੀਓ ਜੌਕੀ ਸਇਮਾ...
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  10 minutes ago
ਚੰਡੀਗੜ੍ਹ, 27 ਫਰਵਰੀ- ਹਰਿਆਣਾ ਦੀ ਭਾਜਪਾ ਸਰਕਾਰ 'ਚ ਮੰਤਰੀ ਰਣਜੀਤ ਚੌਟਾਲਾ ਨੇ ਦਿੱਲੀ ਹਿੰਸਾ 'ਤੇ ਵਿਵਾਦਿਤ ਬਿਆਨ ਦਿੱਤਾ...
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  20 minutes ago
ਫਿਲੌਰ, 27 ਫਰਵਰੀ (ਇੰਦਰਜੀਤ ਚੰਦੜ) - ਸਥਾਨਕ ਸ਼ਹਿਰ ਅੰਦਰ ਪੁਲਿਸ ਸਟੇਸ਼ਨ ਤੋਂ ਮਹਿਜ਼ ਕੁੱਝ ਕਰਮਾ ਦੀ ਦੂਰੀ 'ਤੇ ਇਕ ਘਰ 'ਚ ਕੰਮ ਕਰਨ ਵਾਲਾ ਇਕ ਨੌਜਵਾਨ 30 ਲੱਖ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  26 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ...
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  38 minutes ago
ਤਰਨਤਾਰਨ, 27 ਫਰਵਰੀ (ਹਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  54 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਮੰਤਰੀ ਸਮੇਤ ਪਾਰਟੀ ਦੇ ਦਿੱਗਜ ਆਗੂਆਂ...
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  about 1 hour ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  about 1 hour ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 1 hour ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 1 hour ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  48 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ/ਪਰਮਿੰਦਰ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 1 hour ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 1 hour ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 2 hours ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 2 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 2 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 2 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 2 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 2 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 2 hours ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 3 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 3 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 3 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 4 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 4 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 4 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 4 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 4 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 6 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਬਰਨਾਲਾ

ਵਕੀਲਾਂ ਵਲੋਂ ਕੇਸ 'ਚ ਨਾਮਜ਼ਦ ਵਿਅਕਤੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਹੜਤਾਲ ਦੂਜੇ ਦਿਨ ਜਾਰੀ

ਬਰਨਾਲਾ, 6 ਦਸੰਬਰ (ਧਰਮਪਾਲ ਸਿੰਘ)-ਪਿਛਲੇ ਦਿਨੀਂ ਐਡਵੋਕੇਟ ਗੁਰਿੰਦਰ ਕੌਰ ਉੱਪਰ ਫਾਇਰਿੰਗ ਕਰ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਵਾਲੇ ਵਿਅਕਤੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ ਦੀ ਅਗਵਾਈ ਹੇਠ ਸਮੂਹ ਵਕੀਲਾਂ ਵਲੋਂ ਹੜਤਾਲ ਦੇ ਦੂਜੇ ਦਿਨ ਵੀ ਆਪਣਾ ਕੰਮ ਬੰਦ ਰੱਖਿਆ | ਉਨ੍ਹਾਂ ਕਿਹਾ ਕਿ ਜਦ ਤੱਕ ਪੁਲਿਸ ਮਹਿਲਾ ਵਕੀਲ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਦੀ ਗਿ੍ਫ਼ਤਾਰ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਬਾਰ ਐਸੋਸੀਏਸ਼ਨ ਦੇ ਸਾਬਕਾ ਸੈਕਟਰੀ ਹਰਿੰਦਰਪਾਲ ਸਿੰਘ ਰਾਣੂੰ, ਸੀਨੀਅਰ ਐਡਵੋਕੇਟ ਅਸ਼ੋਕ ਕੁਮਾਰ ਪਲਟਾ, ਐਡਵੋਕੇਟ ਧਰਮਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ 2 ਦਸੰਬਰ ਨੂੰ ਜ਼ਿਲ੍ਹਾ ਅਦਾਲਤ ਵਿਚੋਂ ਕੰਮ ਕਰ ਕੇ ਐਡਵੋਕੇਟ ਗੁਰਿੰਦਰ ਕੌਰ ਆਪਣੇ ਐਕਟਿਵਾ ਸਕੂਟਰ 'ਤੇ ਸਵਾਰ ਹੋ ਕੇ ਧਨੌਲਾ ਜਾ ਰਹੀ ਸੀ ਕਿ ਰਸਤੇ ਵਿਚ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਕਾਰ ਤੇ ਮੋਟਰਸਾਈਕਲ 'ਤੇ ਸਵਾਰ ਵਿਅਕਤੀਆਂ ਨੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉੱਪਰ ਫਾਇਰਿੰਗ ਕਰ ਦਿੱਤੀ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਭਾਵੇਂ ਹਮਲਾਵਰਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ ਪਰ ਫਿਰ ਵੀ ਕਈ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਜਾਣ ਬੁੱਝ ਕੇ ਕੇਸ ਵਿਚ ਨਾਮਜ਼ਦ ਹਮਲਾਵਰਾਂ ਨੂੰ ਗਿ੍ਫ਼ਤਾਰ ਨਹੀਂ ਕਰ ਰਹੀ | ਉਨ੍ਹਾਂ ਦੱਸਿਆ ਕਿ ਕੇਸ ਵਿਚ ਨਾਮਜ਼ਦ ਵਿਅਕਤੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਬਾਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ ਦੀ ਅਗਵਾਈ ਹੇਠ ਵਕੀਲਾਂ ਦਾ ਇਕ ਵਫ਼ਦ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਨੂੰ ਮਿਲਿਆ ਹੈ | ਐਸ.ਐਸ.ਪੀ. ਬਰਨਾਲਾ ਨੇ ਇਸ ਮਾਮਲੇ ਦੀ ਜਾਂਚ ਐਸ.ਪੀ. ਰੁਪਿੰਦਰ ਭਾਰਦਵਾਜ ਨੂੰ ਸੌਾਪ ਦਿੱਤੀ ਸੀ ਪਰ ਅਜੇ ਤੱਕ ਪੁਲਿਸ ਨੇ ਕੇਸ ਵਿਚ ਨਾਮਜ਼ਦ ਵਿਅਕਤੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਕੇਸ ਵਿਚ ਨਾਮਜ਼ਦ ਵਿਅਕਤੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ 9 ਦਸੰਬਰ ਨੂੰ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ | ਇਸ ਮੌਕੇ ਸੈਕਟਰੀ ਨਿਤਿਨ ਬਾਂਸਲ, ਅਮਰਇੰਦਰ ਸਿੰਘ ਚੋਪੜਾ, ਐਡਵੋਕੇਟ ਪਲਵਿੰਦਰ ਸਿੰਘ ਝਲੂਰ, ਕੁਲਵਿਜੈ ਸਿੰਘ ਤਪਾ, ਵਿਜੇ ਸਿੰਘ ਪੂਨੀਆ, ਬਲਜੀਤ ਸਿੰਘ ਧੌਲਾ, ਜਗਸੀਰ ਸਿੰਘ ਧਾਲੀਵਾਲ, ਸੋਨੂੰ ਕੁਮਾਰ ਲਾਡਵਾਲ, ਗੁਰਪ੍ਰੀਤ ਸਿੰਘ ਕਾਲੀਆ, ਸੰਦੀਪ ਸਿੰਘ, ਮੁਨੀਸ਼ ਗਰਗ, ਗੁਰਦਰਸ਼ਨ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ ਮੰਡੇਰ, ਮਹਿਕਦੀਪ, ਰਜਿੰਦਰ ਕੌਰ ਆਦਿ ਹਾਜ਼ਰ ਸਨ |

ਗੁਰਸੇਵਕ ਨਗਰ ਵਿਖੇ ਮੁੱਖ ਸੜਕ 'ਤੇ ਬਣੇ ਖੱਡੇ ਰਾਹਗੀਰਾਂ ਲਈ ਬਣੇ ਪ੍ਰੇਸ਼ਾਨੀ

ਬਰਨਾਲਾ, 6 ਦਸੰਬਰ (ਧਰਮਪਾਲ ਸਿੰਘ)-ਸਥਾਨਕ ਗੁਰਸੇਵਕ ਨਗਰ ਵਿਖੇ ਬਰਨਾਲਾ ਸੰਗਰੂਰ ਮੁੱਖ ਮਾਰਗ 'ਤੇ ਪਿਛਲੇ ਕਈ ਮਹੀਨਿਆਂ ਤੋਂ ਬਣੇ ਖੱਡਿਆਂ ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ | ਇਸ ਸਬੰਧੀ ਗੁਰਤੇਜ ਸਿੰਘ ਤੇਜ਼ੀ, ਮਲਕੀਤ ਸਿੰਘ, ਹਰਿੰਦਰ ਸਿੰਘ ਚਹਿਲ, ਹਰਬੰਸ ...

ਪੂਰੀ ਖ਼ਬਰ »

ਮਾਲਵਾ ਪੇਂਟਰ ਐਸੋਸੀਏਸ਼ਨ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਠੇ ਰਾਮਸਰ ਦੀ ਨੁਹਾਰ ਬਦਲੀ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਮਾਲਵਾ ਪੇਂਟਰ ਐਸੋਸੀਏਸ਼ਨ ਸੰਗਰੂਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਨਿਖਾਰ ਬਦਲਣ ਲਈ ਇਕ ਮਿਸ਼ਨ ਸ਼ੁਰੂ ਕੀਤਾ ਗਿਆ ਹੈ | ਇਹ ਜਾਣਕਾਰੀ ਮਾਲਵਾ ਪੇਂਟਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇਜੀ ਪੇਂਟਰ ਕਾਲਾਬੁਲਾ ਨੇ ਦਿੱਤੀ ...

ਪੂਰੀ ਖ਼ਬਰ »

ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਝਪਟਮਾਰ ਔਰਤ ਦੇ ਕੰਨਾਂ 'ਚੋਂ ਵਾਲੀਆਂ ਲਾਹ ਕੇ ਫਰਾਰ

ਤਪਾ ਮੰਡੀ, 6 ਦਸੰਬਰ (ਪ੍ਰਵੀਨ ਗਰਗ)-ਸ਼ਹਿਰ ਦੇ ਢਿਲਵਾਂ ਰੋਡ 'ਤੇ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਦੋ ਝਪਟਮਾਰਾਂ ਵਲੋਂ ਇਕ ਔਰਤ ਦੇ ਕੰਨਾਂ 'ਚੋਂ ਵਾਲੀਆਂ ਖਿੱਚ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬਾਬਾ ਜਗਤਾਰ ਸਿੰਘ ਨੈਣੇਵਾਲ ਨਿਰਮਲ ਪੰਚਾਇਤੀ ਸਮਾਜ ਦੇ ਸੈਕਟਰੀ ਨਿਯੁਕਤ

ਭਦੌੜ, 6 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ੍ਰੀ ਨਿਰਮਲ ਪੰਚਾਇਤੀ ਸੰਤ ਸਮਾਜ ਦੀ ਹੋਈ ਮੀਟਿੰਗ ਵਿਚ ਮਹੰਤ ਬਲੌਰ ਸਿੰਘ ਮੁਖੀ ਅਤੇ ਨਿਰਮਲ ਡੇਰਾ ਨੈਣੇਵਾਲ ਦੇ ਮੁਖੀ ਬਾਬਾ ਜਗਤਾਰ ਸਿੰਘ ਨੂੰ ਸੈਕਟਰੀ ਚੁਣੇ ਜਾਣ 'ਤੇ ਜਿੱਥੇ ਸਮੂਹ ਨਿਰਮਲ ਭੇਖ ਅੰਦਰ ਖ਼ੁਸ਼ੀ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਸੁਖਪੁਰਾ ਤੇ ਸੰਤਪੁਰਾ ਵਿਖੇ ਗ੍ਰਾਮ ਸਭਾ ਦੇ ਇਜਲਾਸ ਨੂੰ ਕੀਤਾ ਸੰਬੋਧਨ

ਸ਼ਹਿਣਾ, 6 ਦਸੰਬਰ (ਸੁਰੇਸ਼ ਗੋਗੀ)-ਸ: ਤੇਜ ਪ੍ਰਤਾਪ ਸਿੰਘ ਫੂਲਕਾ ਡਿਪਟੀ ਕਮਿਸ਼ਨਰ ਬਰਨਾਲਾ ਨੇ ਪਿੰਡ ਸੁਖਪੁਰਾ ਤੇ ਸੰਤਪੁਰਾ ਵਿਖੇ ਜੀ.ਪੀ.ਡੀ.ਪੀ. ਸਕੀਮ ਅਧੀਨ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪਿੰਡਾਂ ਦੇ ਲੋੜੀਂਦੇ ਵਿਕਾਸ ਕੀਤੇ ਜਾਣ ਸਬੰਧੀ ...

ਪੂਰੀ ਖ਼ਬਰ »

ਪਤੀ ਪਤਨੀ ਿਖ਼ਲਾਫ਼ 20 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ

ਤਪਾ ਮੰਡੀ, 6 ਦਸੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਵਲੋਂ ਬਾਹਰਲੇ ਦੇਸ਼ ਕੈਨੇਡਾ ਭੇਜਣ, ਪਾਸਪੋਰਟ ਬਣਾਉਣ ਅਤੇ ਵੀਹ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਪਤੀ ਪਤਨੀ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਮੁੱਖ ਮਾਰਗ 'ਤੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਚੌਕੀਦਾਰ ਦੀ ਮੌਤ

ਤਪਾ ਮੰਡੀ, 6 ਦਸੰਬਰ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਘੁੜੈਲੀ ਚੌਕ ਨਜ਼ਦੀਕ ਸ਼ਾਮ ਸਮੇਂ ਇਕ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਚੌਕੀਦਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਚੌਕੀਦਾਰ ਲੀਲਾ ਸਿੰਘ ਪੁੱਤਰ ...

ਪੂਰੀ ਖ਼ਬਰ »

ਕਈ ਮਹੀਨਿਆਂ ਤੋਂ ਸੀਵਰੇਜ ਪਾਉਣ ਲਈ ਪੁੱਟੀਆਂ ਸੜਕਾਂ ਕਾਰਨ ਸ਼ਹਿਰ ਵਾਸੀ ਪੇ੍ਰਸ਼ਾਨ

ਬਰਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਖੇ ਬੇਸ਼ੱਕ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਅਕਾਲੀ-ਭਾਜਪਾ ਸਰਕਾਰ ਵੇਲੇ ਤੋਂ ਹੀ ਚੱਲ ਰਿਹਾ ਹੈ ਪਰ ਇਹ ਕੰਮ ਏਨੀ ਹੌਲੀ ਅਤੇ ਬਿਨਾਂ ਕਿਸੇ ਪਲੈਨਿੰਗ ਤੋਂ ਚੱਲ ਰਿਹਾ ਹੈ ਜਿਸ ਨਾਲ ਨਾ ਕੇਵਲ ਸ਼ਹਿਰ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਪੰਜਾਬੀ ਬੋਲੀ ਦਿਹਾੜਾ ਮਨਾਇਆ

ਧਨੌਲਾ, 6 ਦਸੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਇੰਚਾਰਜ ਅਜਿੰਦਰਪਾਲ ਕੌਰ ਦੀ ਅਗਵਾਈ ਹੇਠ ਪੰਜਾਬੀ ਬੋਲੀ ਦਿਹਾੜਾ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਤਿੰਨ ਚੈਲੰਜਰ, ਸਕਾੱਲਰ ...

ਪੂਰੀ ਖ਼ਬਰ »

ਆਰੀਆਭੱਟਾ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਉਲੰਪੀਅਡ ਪ੍ਰੀਖਿਆ 'ਚ ਪਹਿਲੀਆਂ ਪੁਜ਼ੀਸ਼ਨਾਂ ਲਈਆਂ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਸਾਇੰਸ ਉਲੰਪੀਅਡ ਵਲੋਂ ਕਰਵਾਏ ਗਏ ਇੰਟਰਨੈਸ਼ਨਲ ਇੰਗਲਿਸ਼ ਉਲੰਪੀਅਡ ਪ੍ਰੀਖਿਆ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਕੱਲ੍ਹ ਨੂੰ ਮੋਤੀ ਮਹਿਲ ਦੇ ਘਿਰਾਓ ਮੌਕੇ ਜ਼ਿਲ੍ਹੇ 'ਚੋਂ ਹੋਵੇਗੀ ਭਰਵੀਂ ਸ਼ਮੂਲੀਅਤ-ਮੌੜ

ਸ਼ਹਿਣਾ, 6 ਦਸੰਬਰ (ਸੁਰੇਸ਼ ਗੋਗੀ)-ਸਿਹਤ ਵਿਭਾਗ ਪੰਜਾਬ ਵਿਚ ਮਲਟੀਪਰਪਜ਼ ਹੈਲਥ ਵਰਕਰਾਂ ਦੀ ਨਵੀਂ ਭਰਤੀ ਦੀ ਮੰਗ ਨੂੰ ਲੈ ਕੇ 2 ਦਸੰਬਰ ਤੋਂ ਬਾਰਾਂਦਰੀ ਗਾਰਡਨ ਪਟਿਆਲਾ ਵਿਖੇ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਲਗਾ ਬੈਠੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰਾਂ ਨੇ ...

ਪੂਰੀ ਖ਼ਬਰ »

ਸਵੱਛ ਭਾਰਤ ਦੀ ਥੀਮ 'ਤੇ ਪ੍ਰੋਗਰਾਮ ਕਰਵਾਇਆ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫ਼ੀਲਡ ਆਊਟਰੀਚ ਬਿਊਰੋ ਵਲੋਂ ਬਰਨਾਲਾ ਦੇ ਐਲ.ਬੀ.ਐਸ. ਮਹਿਲਾ ਕਾਲਜ ਵਿਖੇ ਸਵੱਛ ਭਾਰਤ ਅਭਿਆਨ ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਡਿਪਟੀ ...

ਪੂਰੀ ਖ਼ਬਰ »

ਸਮਾਜਿਕ ਸਮਾਨਤਾ ਤੇ ਰਾਸ਼ਟਰੀ ਏਕਤਾ ਵਿਸ਼ੇ 'ਤੇ ਸੈਮੀਨਾਰ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਕਾਲਜ ਦੇ ਐਨ.ਐਸ.ਐਸ. ਵਿਭਾਗ ਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਨੂੰ ਸਮਰਪਿਤ ਸਮਾਜਿਕ ਸਮਾਨਤਾ ਤੇ ਰਾਸ਼ਟਰੀ ਏਕਤਾ ਵਿਸ਼ੇ 'ਤੇ ਸੈਮੀਨਾਰ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਕ੍ਰਿਕਟ ਚੈਂਪੀਅਨਸ਼ਿਪ ਅੰਡਰ-19 ਸਾਲ ਲੜਕੀਆਂ ਦੇ ਮੁਕਾਬਲੇ 'ਚ ਸੰਗਰੂਰ ਦੀ ਟੀਮ ਜੇਤੂ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵਲੋਂ ਜ਼ਿਲ੍ਹਾ ਬਰਨਾਲਾ ਕ੍ਰਿਕਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਆਰੀਆ ਭੱਟਾ ਕਾਲਜ ਬਰਨਾਲਾ ਵਿਖੇ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਅੰਡਰ-19 ਲੜਕਿਆਂ ਚੈਂਪੀਅਨਸ਼ਿਪ ਸ਼ੁਰੂ ਹੋਈ | ...

ਪੂਰੀ ਖ਼ਬਰ »

ਸਟਾਫ਼ ਨਰਸਿਜ ਐਸੋਸੀਏਸ਼ਨ ਦਾ ਸੂਬਾ ਪੱਧਰੀ ਵਫ਼ਦ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਰੁਪਿੰਦਰ ਸਿੰਘ ਸੱਗੂ)- ਸਟਾਫ਼ ਨਰਸਿਜ ਐਸੋਸੀਏਸ਼ਨ ਦਾ ਇਕ ਸੂਬਾ ਪੱਧਰੀ ਵਫ਼ਦ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਮੈਡਮ ਰੀਟਾ ਭਾਰਦਵਾਜ ਨੂੰ ਮਿਲਿਆ ਅਤੇ ਆਪਣੀਆਂ ਮੁਸ਼ਕਲਾਂ ਤੋਂ ਉਨ੍ਹਾਂ ਨੂੰ ਜਾਣੂੰ ਕਰਵਾਇਆ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX