ਤਾਜਾ ਖ਼ਬਰਾਂ


ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  5 minutes ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  12 minutes ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  31 minutes ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  40 minutes ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  42 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  45 minutes ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  57 minutes ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 1 hour ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  1 minute ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 1 hour ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਜੇਲ ਨਾਭਾ ਦੀ ਅਤਿ ਸੁਰੱਖਿਅਤ ਜੇਲ 'ਚ ਭੁੱਖ ਹੜਤਾਲ ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 1 hour ago
ਬੰਡਾਲਾ, 27 ਫਰਵਰੀ(ਅੰਗਰੇਜ਼ ਸਿੰਘ ਹੁੰਦਲ)— ਸਰਕਾਰੀ ਸਕੂਲ ਬੰਡਾਲਾ 'ਚ ਨੋਨੇ ਪਿੰਡ ਤੋਂ ਪੜ੍ਹਨ ਆਉਂਦੀ ਅਰਸ਼ਦੀਪ ਕੌਰ...
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 1 hour ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 1 hour ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 1 hour ago
ਖੇਮਕਰਨ, 27 ਫਰਵਰੀ (ਰਾਕੇਸ਼ ਬਿੱਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਤਰਨ ਤਾਰਨ ਕਰਵਾਈ ਜਾ ਰਹੀ ਰੈਲੀ 'ਚ ਸ਼ਾਮਲ ਹੋਣ ਦੇ ਲਈ ਵੱਖ-ਵੱਖ ਪਿੰਡਾਂ ਦੇ ...
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਆਈ.ਬੀ ਅਧਿਕਾਰੀ ਕੇਂਦਰ ਸਰਕਾਰ ਦੇ ਹਨ...
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 1 hour ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 1 hour ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 1 hour ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 1 hour ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 2 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 2 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 2 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 2 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 2 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 3 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 3 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 3 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 3 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 3 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 4 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 4 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 5 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  1 day ago
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  1 day ago
ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  1 day ago
ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਖੇਡ ਸੰਸਾਰ

ਕੋਹਲੀ ਦੀ ਵਿਰਾਟ ਪਾਰੀ ਦੀ ਬਦੌਲਤ ਭਾਰਤ ਦੀ ਰਿਕਾਰਡ ਜਿੱਤ

ਹੈਦਰਾਬਾਦ, 6 ਦਸੰਬਰ (ਏਜੰਸੀ)- ਕਪਤਾਨ ਵਿਰਾਟ ਕੋਹਲੀ ਦੀ ਅਜੇਤੂ 94 ਦੌੜਾਂ ਦੀ ਸਰਬੋਤਮ ਪਾਰੀ ਤੇ ਸਲਾਮੀ ਬੱਲੇਬਾਜ਼ ਲੋਕੇਸ਼ ਰਾਹੁਲ (62) ਦੇ ਬਿਹਤਰੀਨ ਅਰਧ ਸੈਂਕੜੇ ਅਤੇ ਦੋਵਾਂ ਦੇ ਵਿਚਾਲੇ ਦੂਜੀ ਵਿਕਟ ਲਈ 100 ਦੌੜਾਂ ਦੀ ਸਾਂਝੇਦਾਰੀ ਦੀ ਬਦੌਲਤ ਭਾਰਤ ਨੇ ਵੈਸਟ ਇੰਡੀਜ਼ ਨੂੰ ਪਹਿਲੇ ਟੀ-20 'ਚ ਸ਼ੁੱਕਰਵਾਰ ਨੂੰ 6 ਵਿਕਟਾਂ ਨਾਲ ਹਰਾ ਕੇ ਟੀਚੇ ਦਾ ਪਿੱਛਾ ਕਰਦਿਆਂ ਹੋਇਆ ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕਰ ਲਈ ਹੈ | ਭਾਰਤ ਨੇ ਇਸ ਜਿੱਤ ਨਾਲ 3 ਮੈਚਾਂ ਦੀ ਲੜੀ 'ਚ 1-0 ਦੀ ਬੜ੍ਹਤ ਬਣਾ ਲਈ | ਭਾਰਤੀ ਜਿੱਤ ਦੇ ਨਾਇਕ ਕਪਤਾਨ ਵਿਰਾਟ ਰਹੇ, ਜਿਨ੍ਹਾਂ ਨੇ ਸਿਰਫ਼ 50 ਗੇਂਦਾਂ 'ਚ 6 ਚੌਕਿਆਂ ਤੇ 6 ਛੱਕਿਆਂ ਦੀ ਮਦਦ ਨਾਲ 94 ਦੌੜਾਂ ਦੀ ਆਪਣੀ ਸਰਬੋਤਮ ਤੇ ਮੈਚ ਜੇਤੂ ਪਾਰੀ ਖੇਡੀ | ਜਿਸ ਦੇ ਲਈ ਉਨ੍ਹਾਂ ਨੂੰ 'ਮੈਨ ਆਫ਼ ਦ ਮੈਚ' ਪੁਰਸਕਾਰ ਮਿਲਿਆ | ਵੈਸਟ ਇੰਡੀਜ਼ ਨੇ ਸ਼ਿਮਰਾਨ ਹੈਟਮਾਇਰ (56) ਦੇ ਬਿਹਤਰੀਨ ਅਰਧ ਸੈਂਕੜੇ ਤੇ ਸਲਾਮੀ ਬੱਲੇਬਾਜ਼ ਏਵਿਨ ਲੁਇਸ ਦੀ 40 ਤੇ ਕਪਤਾਨ ਕਿਰੋਨ ਪੋਲਾਰਡ ਦੀ 37 ਦੌੜਾਂ ਦੀ ਧਮਾਕੇਦਾਰ ਪਾਰੀਆਂ ਨਾਲ 20 ਓਵਰਾਂ 'ਚ 5 ਵਿਕਟਾਂ 'ਤੇ 207 ਦੌੜਾਂ ਦਾ ਮਜ਼ਬੂਤ ਸਕੋਰ ਬਣਾਇਆ, ਪਰ ਭਾਰਤ ਨੇ ਆਪਣੇ ਕਪਤਾਨ ਦੀ ਵਿਰਾਟ ਪਾਰੀ ਨਾਲ 18.4 ਓਵਰਾਂ 'ਚ ਚਾਰ ਵਿਕਟਾਂ 'ਤੇ 209 ਦੌੜਾਂ ਬਣਾ ਕੇ 8 ਗੇਂਦਾਂ ਪਹਿਲਾਂ ਹੀ ਮੈਚ ਸਮਾਪਤ ਕਰ ਦਿੱਤਾ | ਵੈਸਟ ਇੰਡੀਜ਼ ਦੇ ਬੱਲੇਬਾਜ਼ਾਂ ਨੇ ਇਸ ਮੈਚ 'ਚ ਕੁੱਲ 15 ਛੱਕੇ ਮਾਰੇ, ਜੋ ਇਕ ਮੈਚ 'ਚ ਭਾਰਤ ਦੇ ਿਖ਼ਲਾਫ਼ ਤੀਜੇ ਸਰਬੋਤਮ ਛੱਕੇ ਹਨ |

ਭਾਰਤ ਨੂੰ ਇਕ ਨਹੀਂ ਦੋ ਦਿਨ-ਰਾਤ ਟੈਸਟ ਖਿਡਾਉਣਾ ਚਾਹੁੰਦਾ ਹੈ ਆਸਟ੍ਰੇਲੀਆ

ਮੈਲਬੌਰਨ, 6 ਦਸੰਬਰ (ਏਜੰਸੀ)- ਕਿ੍ਕਟ ਆਸਟ੍ਰੇਲੀਆ 2021 'ਚ ਭਾਰਤੀ ਟੀਮ ਦੇ ਆਸਟ੍ਰੇਲੀਆ ਦੌਰੇ 'ਤੇ ਬੀ.ਸੀ.ਸੀ.ਆਈ. ਤੋਂ ਇਕ ਤੋਂ ਵੱਧ ਦਿਨ-ਰਾਤ ਟੈਸਟ ਖੇਡਣ ਦੀ ਅਪੀਲ ਕਰੇਗਾ | ਦੋਨਾਂ ਬੋਰਡਾਂ ਦੇ ਅਧਿਕਾਰੀ ਅਗਲੇ ਸਾਲ ਜਦੋਂ ਜਨਵਰੀ 'ਚ ਤਿੰਨ ਮੈਚਾਂ ਦੀ ਇਕ ਦਿਨਾ ਲੜੀ ਦੌਰਾਨ ...

ਪੂਰੀ ਖ਼ਬਰ »

ਕੌਮਾਂਤਰੀ ਕਬੱਡੀ

ਕੱਪ ਆਖ਼ਰੀ ਲੀਗ ਮੈਚਾਂ 'ਚ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਲੋਂ ਜਿੱਤਾਂ ਦਰਜ

ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ, ਪਰਗਟ ਸਿੰਘ ਬਲਬੇੜ੍ਹਾ)- ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਦੇ ਆਖ਼ਰੀ ਦੋ ਲੀਗ ਮੈਚ ਅੱਜ ਪਟਿਆਲਾ ਦੇ ਰਾਜਾ ਭਾਿਲੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾੳਾੂਡ ਵਿਖੇ ਖੇਡੇ ਗਏ | ਪਹਿਲੇ ਮੁਕਾਬਲੇ 'ਚ ਆਸਟ੍ਰੇਲੀਆ ਨੇ ...

ਪੂਰੀ ਖ਼ਬਰ »

ਦੱਖਣੀ ਏਸ਼ਿਆਈ ਖੇਡਾਂ

5ਵੇਂ ਦਿਨ ਭਾਰਤ ਨੇ ਜਿੱਤੇ 41 ਹੋਰ ਤਗਮੇ

ਕੱਠਮੰਡੂ/ਪੋਖਰਾ, 6 ਦਸੰਬਰ (ਏਜੰਸੀ)- ਬੈਡਮਿੰਟਨ ਖਿਡਾਰੀਆਂ ਦੀ ਅਗਵਾਈ 'ਚ ਭਾਰਤ ਨੇ ਫਿਰ ਇੱਥੇ ਸ਼ੁੱਕਰਵਾਰ ਨੂੰ 13ਵੇਂ ਦੱਖਣੀ ਏਸ਼ਿਆਈ ਖੇਡਾਂ 'ਚ 5ਵੇਂ ਦਿਨ 19 ਸੋਨ ਸਮੇਤ 41 ਤਗਮੇ ਜਿੱਤ ਕੇ ਸਿਖਰ 'ਤੇ ਸਥਾਨ ਨੂੰ ਮਜ਼ਬੂਤ ਕਰਦਿਆਂ ਹੋਰ ਦੇਸ਼ਾਂ ਨਾਲੋਂ ਫ਼ਰਕ ਨੂੰ ਵਧਾ ...

ਪੂਰੀ ਖ਼ਬਰ »

ਆਈ.ਪੀ.ਐਲ. ਦੀ ਟੀਮ ਦਿੱਲੀ ਕੈਪੀਟਲਜ਼ ਦੇ ਸਹਿ-ਮਾਲਕ ਬਣ ਸਕਦੇ ਹਨ ਗੰਭੀਰ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਭਾਰਤੀ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਗੌਤਮ ਗੰਭੀਰ ਜਲਦ ਹੀ ਆਈ.ਪੀ.ਐਲ. ਦੀ ਦਿੱਲੀ ਕੈਪੀਟਲਜ਼ ਟੀਮ ਦੇ ਸਹਿ-ਮਾਲਕ ਬਣ ਸਕਦੇ ਹਨ | 'ਟਾਈਮਜ਼ ਆਫ਼ ਇੰਡੀਆ' ਦੇ ਸੂਤਰਾਂ ਅਨੁਸਾਰ ਗੰਭੀਰ ਕਰੀਬ ਦੋ ਮਹੀਨਿਆਂ ਤੋਂ ਇਸ ਬਾਰੇ 'ਚ ...

ਪੂਰੀ ਖ਼ਬਰ »

ਧੋਨੀ ਦੀ ਬਰਾਬਰੀ ਕਰਨ ਲਈ ਪੰਤ ਨੂੰ 15 ਸਾਲ ਲੱਗਣਗੇ-ਗਾਂਗੁਲੀ

ਕੋਲਕਾਤਾ, 6 ਦਸੰਬਰ (ਏਜੰਸੀ)- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਕਿਹਾ ਹੈ ਕਿ ਮਹਿੰਦਰ ਸਿੰਘ ਧੋਨੀ ਨੇ ਆਪਣੇ ਕਰੀਅਰ 'ਚ ਜੋ ਕੁਝ ਹਾਸਲ ਕੀਤਾ ਹੈ, ਉਸ ਦੀ ਬਰਾਬਰੀ ਕਰਨ 'ਚ ਨੌਜਵਾਨ ਵਿਕਟਕੀਪਰ ਰਿਸ਼ਭ ਪੰਤ ਨੂੰ 15 ਸਾਲ ਲੱਗ ...

ਪੂਰੀ ਖ਼ਬਰ »

'ਸੈਫ਼' ਖੇਡਾਂ 'ਚ ਪੰਜਾਬ ਦੇ ਖਿਡਾਰੀ ਚਮਕੇ

ਜਲੰਧਰ, 6 ਦਸੰਬਰ (ਖੇਡ ਪ੍ਰਤੀਨਿਧ)- ਸਾਊਥ ਏਸ਼ੀਅਨ ਫੈਡਰੇਸ਼ਨ ਗੇਮਜ਼ (ਸੈਫ਼ ਖੇਡਾਂ) ਜੋ ਨਿਪਾਲ ਦੇ ਸ਼ਹਿਰ ਕਾਠਮੰਡੂ ਵਿਖੇ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਖੇਡਾਂ ਦੇ ਵਿਚ ਪੰਜਾਬ ਦੇ ਅਥਲੀਟ ਤਜਿੰਦਰਪਾਲ ਸਿੰਘ ਤੂਰ ਨੇ ਸ਼ਾਟਪੁੱਟ ਦੇ ਮੁਕਾਬਲੇ ਵਿਚੋਂ ਸੋਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX