ਤਾਜਾ ਖ਼ਬਰਾਂ


ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  1 minute ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  3 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  4 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  12 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  15 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  19 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  21 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  8 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  30 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  36 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  33 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  40 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  42 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 day ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 day ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਬਰਤਾਨਵੀ ਸਿੱਖ ਜੋੜੇ ਨੇ ਬੱਚਾ ਗੋਦ ਲੈਣ ਤੋਂ ਰੋਕਣ ਵਾਲੀ ਕੌਾਸਲ ਤੋਂ ਜਿੱਤਿਆ ਇਕ ਲੱਖ 20 ਹਜ਼ਾਰ ਪੌ ਾਡ ਹਰਜਾਨਾ

ਲੰਡਨ, 6 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪੰਜਾਬੀ ਜੋੜੇ ਸੰਦੀਪ ਸਿੰਘ ਮੰਡੇਰ ਅਤੇ ਰੀਨਾ ਮੰਡੇਰ ਨੇ ਇਕ ਬੱਚੇ ਨੂੰ ਗੋਦ ਲੈਣ ਲਈ ਸਥਾਨਕ ਕੌਾਸਲ 'ਤੇ ਪੱਖਪਾਤੀ ਹੋਣ ਦਾ ਅਦਾਲਤੀ ਕੇਸ ਜਿੱਤਿਆ ਹੈ, ਜਿਸ ਤਹਿਤ ਉਨ੍ਹਾਂ ਨੂੰ ਹਰਜਾਨੇ ਦੇ ਰੂਪ 'ਚ ਇਕ ਲੱਖ 20 ਹਜ਼ਾਰ ਪੌਾਡ (ਕਰੀਬ ਇਕ ਕਰੋੜ 13 ਲੱਖ ਰੁਪਏ) ਮਿਲੇ ਹਨ | ਰਾਇਲ ਬਾਰੋ ਆਫ਼ ਵਿੰਡਸਰ ਤੇ ਮੇਡਨਹੈੱਡ ਨੇ ਉਕਤ ਜੋੜੇ ਨੂੰ ਬੱਚਾ ਗੋਦ ਲੈਣ ਤੋਂ ਇਸ ਕਰ ਕੇ ਨਾਂਹ ਕਰ ਦਿੱਤੀ ਸੀ, ਕਿਉਂਕਿ ਉਹ ਭਾਰਤੀ ਪਿਛੋਕੜ ਵਾਲੇ ਹਨ | ਆਕਸਫੋਰਡ ਕਾਊਾਟੀ ਕੋਰਟ ਵਿਚ ਦੱਸਿਆ ਗਿਆ ਕਿ ਦੋਵੇਂ ਪਤੀ-ਪਤਨੀ ਨੂੰ 4 ਦਿਨ ਚੱਲੀ ਸੁਣਵਾਈ ਦੌਰਾਨ ਕਿਹਾ ਗਿਆ ਸੀ ਕਿ ਜੇਕਰ ਉਹ ਭਾਰਤ ਜਾਂ ਪਾਕਿਸਤਾਨ ਤੋਂ ਬੱਚਾ ਗੋਦ ਲੈਣ ਦੀ ਕੋਸ਼ਿਸ਼ ਕਰਨ ਤਾਂ ਉਸ ਦੇ ਜ਼ਿਆਦਾ ਮੌਕੇ ਹਨ | ਮੇਡਨਹੈੱਡ ਵਾਸੀ 30 ਸਾਲਾ ਸੰਦੀਪ ਤੇ ਰੀਨਾ ਨੇ ਕੌਾਸਲ ਦੇ ਇਸ ਪੱਖਪਾਤੀ ਰਵੱਈਏ ਦੇ ਕੇਸ ਨੂੰ ਬਰਾਬਰਤਾ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਉਠਾਇਆ ਸੀ | 5 ਕਮਰਿਆਂ ਦੇ ਵੱਡੇ ਮਕਾਨ ਵਿਚ ਰਹਿਣ ਵਾਲੇ ਤੇ ਚੰਗੀ ਆਮਦਨ ਵਾਲੇ ਇਸ ਜੋੜੇ ਨੇ ਆਈ.ਵੀ.ਐਫ. ਰਾਹੀਂ ਮਾਪੇ ਬਣਨ ਦੀਆਂ 7 ਅਸਫ਼ਲ ਕੋਸ਼ਿਸ਼ਾਂ ਕੀਤੀਆਂ ਸਨ, ਜਿਸ ਤੋਂ ਬਾਅਦ ਜੋੜੇ ਨੇ ਅਮਰੀਕਾ ਤੋਂ ਬੱਚਾ ਗੋਦ ਲਿਆ |

ਸਪੀਕਰ ਦੀ ਚੋਣ ਨਾਲ ਕੈਨੇਡਾ ਦੀ ਸੰਸਦ ਦਾ ਇਜਲਾਸ ਸ਼ੁਰੂ

ਓਟਾਵਾ, 6 ਦਸੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ ਦੀ ਨਵੀਂ ਗਠਿਤ ਹੋਈ ਸੰਸਦ ਦਾ ਇਜਲਾਸ ਬੀਤੇ ਵੀਰਵਾਰ ਨੂੰ ਆਰੰਭ ਹੋ ਗਿਆ, ਜਿਸ ਵਿਚ ਸਭ ਤੋਂ ਪਹਿਲਾਂ ਹਾਊਸ ਆਫ਼ ਕਾਮਨਜ਼ (ਲੋਕ ਸਭਾ) ਦੇ ਸਪੀਕਰ ਦੀ ਚੋਣ ਕੀਤੀ ਗਈ | ਲਿਬਰਲ ਪਾਰਟੀ ਦੇ ਦੋ, ਕੰਜ਼ਰਵੇਟਿਵ ਪਾਰਟੀ ਦੇ ਦੋ ਤੇ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਮੂਲ ਦੇ ਵਿਅਕਤੀ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ

ਵਾਸ਼ਿੰਗਟਨ, 6 ਦਸੰਬਰ (ਏਜੰਸੀ)- ਅਮਰੀਕਾ ਦੇ ਰਾਜ ਲੂਸੀਆਨਾ ਵਿਖੇ ਇਕ ਸਟਰਿੱਪ ਕਲੱਬ ਦੇ ਭਾਰਤੀ ਮਾਲਕ ਖ਼ਿਲਾਫ਼ ਇਕ 16 ਸਾਲ ਦੀ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਵਿਸ਼ਾਲ ਬੌਬੀ ਮੋਟਵਾਨੀ (36 ਸਾਲ) 'ਤੇ ਪੀੜਤਾ ਨਾਲ ਜਬਰ ਜਨਾਹ, ਕੈਦ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਦਿਆਰਥੀ ਦੇ ਕਾਤਲ ਵਲੋਂ ਆਤਮ ਸਮਰਪਣ

ਕੈਲੀਫੋਰਨੀਆ, 6 ਦਸੰਬਰ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ ਵਿਦਿਆਰਥੀ ਅਭਿਸ਼ੇਕ ਸੁਦੇਸ਼ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਨੇ ਆਤਮ ਸਮਰਪਣ ਕਰ ਦਿੱਤਾ ਹੈ, ਜਿਸ ਦੀ ਪਛਾਣ ਐਰਿਕ ਡੈਵਿਨ ਟਰਨਰ (42) ਵਜੋਂ ਹੋਈ ਹੈ | ਜ਼ਿਕਰਯੋਗ ਹੈ ਕਿ 28 ਨਵੰਬਰ ਨੂੰ 'ਥੈਂਕਸ ਗਿਵਿੰਗ' ...

ਪੂਰੀ ਖ਼ਬਰ »

ਅਮਰੀਕੀ ਜਲ ਸੈਨਾ ਦੇ ਅੱਡੇ 'ਤੇ ਦੂਜੇ ਦਿਨ ਵੀ ਗੋਲੀਬਾਰੀ

ਮਿਆਮੀ, 6 ਦਸੰਬਰ (ਏਜੰਸੀ)- ਅਮਰੀਕਾ ਦੇ ਹਵਾਈ ਸਥਿਤ ਜਲ ਸੈਨਾ ਦੇ ਅੱਡੇ ਤੋਂ ਬਾਅਦ ਦੂਜੇ ਦਿਨ ਫਲੋਰੀਡਾ ਸਥਿਤ ਜਲ ਸੈਨਾ ਦੇ ਅੱਡੇ 'ਤੇ ਵੀ ਗੋਲੀਬਾਰੀ ਦੀ ਘਟਨਾ ਵਾਪਰੀ | ਪੁਲਿਸ ਤੇ ਫ਼ੌਜ ਦੇ ਅਧਿਕਾਰੀਆਂ ਅਨੁਸਾਰ ਹਮਲਾ ਕਰਨ ਵਾਲੇ ਨੂੰ ਮਾਰ ਮੁਕਾਇਆ ਗਿਆ ਹੈ, ਜਦੋਂਕਿ ...

ਪੂਰੀ ਖ਼ਬਰ »

ਟਰੰਪ ਨੂੰ ਕਰਨਾ ਪਵੇਗਾ ਮਹਾਦੋਸ਼ ਦਾ ਸਾਹਮਣਾ

ਵਾਸ਼ਿੰਗਟਨ, 6 ਦਸੰਬਰ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਿਖ਼ਲਾਫ਼ ਹੁਣ ਮਹਾਦੋਸ਼ ਚਲਣਾ ਤੈਅ ਹੋ ਗਿਆ ਹੈ | ਅਮਰੀਕਾ ਦੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਨੇ ਕਿਹਾ ਕਿ ਡੋਨਾਲਡ ਟਰੰਪ ਨੂੰ ਮਹਾਦੋਸ਼ ਦਾ ਸਾਹਮਣਾ ਕਰਨਾ ਪਵੇਗਾ | ...

ਪੂਰੀ ਖ਼ਬਰ »

ਚਰਚ ਆਫ਼ ਜੀਸਸ ਕ੍ਰਾਈਸਟ ਵਲੋਂ ਪ੍ਰਾਥਨਾ 25 ਨੂੰ

ਵੀਨਸ (ਇਟਲੀ), 6 ਦਸੰਬਰ (ਹਰਦੀਪ ਸਿੰਘ ਕੰਗ)- ਚਰਚ ਆਫ਼ ਜੀਸਸ ਕ੍ਰਾਈਸਟ ਇੰਟਰਨੈਸ਼ਨਲ ਵਲੋਂ ਹਰੇਕ ਸਾਲ ਦੇ ਵਾਂਗ ਇਸ ਵਾਰ ਵੀ ਵਿਚੈਸਾ ਨੇੜਲੇ ਸ਼ਹਿਰ ਕਾਸਤਲਗੌਮਬੈਰਤੋ ਵਿਖੇ ਕਿ੍ਸਮਸ ਮੌਕੇ 25 ਦਸੰਬਰ ਨੂੰ ਦੁਪਹਿਰ 12 ਵਜੇ ਪ੍ਰਾਥਨਾ ਕੀਤੀ ਜਾਵੇਗੀ | ਉਕਤ ਜਾਣਕਾਰੀ ...

ਪੂਰੀ ਖ਼ਬਰ »

ਜਰਮਨ ਚਾਂਸਲਰ ਮਰਕਲ ਵਲੋਂ ਨਾਜ਼ੀਆਂ ਦੇ ਸਭ ਤੋਂ ਵੱਡੇ 'ਡੈੱਥ ਕੈਂਪ' ਦਾ ਦੌਰਾ

ਫਰੈਂਕਫਰਟ, 6 ਦਸੰਬਰ (ਸੰਦੀਪ ਕੌਰ ਮਿਆਣੀ)- ਜਰਮਨੀ ਦੀ ਚਾਂਸਲਰ ਐਾਜੇਲਾ ਮਰਕਲ ਵਲੋਂ ਆਪਣੇ 14 ਸਾਲ ਦੇ ਕਾਰਜਕਾਲ ਦੌਰਾਨ ਪਹਿਲੀ ਵਾਰ ਅਸ਼ਵਿਟਜ਼-ਬਿਰਕੇਨੌ ਮੈਮੋਰੀਅਲ ਦਾ ਦੌਰਾ ਕੀਤਾ ਗਿਆ | ਜ਼ਿਕਰਯੋਗ ਹੈ ਕਿ ਇਸ ਜਗ੍ਹਾ 'ਤੇ ਨਾਜ਼ੀਆਾ ਵਲੋਂ ਲੱਖਾਂ ਦੀ ਗਿਣਤੀ ਵਿਚ ...

ਪੂਰੀ ਖ਼ਬਰ »

ਮਨਜੀਤ ਇੰਦਰਾ ਦਾ ਸਨਮਾਨ ਅੱਜ

ਟੋਰਾਂਟੋਂ, 7 ਦਸੰਬਰ (ਹਰਜੀਤ ਸਿੰਘ ਬਾਜਵਾ)- ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਵਲੋਂ ਸਰਬ ਸਾਂਝਾ ਕਵੀ ਦਰਬਾਰ 7 ਦਸੰਬਰ ਨੂੰ ਬਰੈਂਪਟਨ ਦੇ ਰਾਮਗੜ੍ਹੀਆ ਭਵਨ (7956 ਟੌਰਬਰ੍ਹਮ ਰੋਡ) ਵਿਖੇ ਕਰਵਾਇਆ ਜਾ ਰਿਹਾ ਹੈ | ਉਕਤ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਗੈਦੂ ਤੇ ...

ਪੂਰੀ ਖ਼ਬਰ »

'ਬਲੈਕ ਫਰਾਈਡੇ' ਦੇ ਚਲਦਿਆਂ ਇਟਲੀ ਦੇ ਬਾਜ਼ਾਰਾਂ 'ਚ ਲੱਗੀਆਂ ਰੌਣਕਾਂ

ਵੀਨਸ (ਇਟਲੀ), 6 ਦਸੰਬਰ (ਹਰਦੀਪ ਸਿੰਘ ਕੰਗ)- 'ਬਲੈਕ ਫਰਾਈਡੇ' ਦੇ ਆਰੰਭ ਹੋ ਜਾਣ ਨਾਲ ਵਿਸ਼ਵ ਦੇ ਦੂਜੇ ਮੁਲਕਾਂ ਵਾਂਗ ਇਟਲੀ ਦੇ ਬਾਜ਼ਾਰਾਂ ਵਿਚ ਵੀ ਚਹਿਲ-ਪਹਿਲ ਵਧ ਗਈ ਹੈ | ਸਾਲ ਦੇ ਅਖ਼ੀਰ 'ਚ ਸ਼ੁਰੂ ਹੋਣ ਵਾਲੇ ਇਸ ਵਿਸ਼ੇਸ਼ ਦਿਨ ਤੋਂ ਲਗਪਗ ਪੂਰੇ ਦਸੰਬਰ ਮਹੀਨੇ ਦੌਰਾਨ ...

ਪੂਰੀ ਖ਼ਬਰ »

ਬਾਹਰੋਂ ਚੱਲੀ ਗੋਲੀ ਘਰ ਦੀ ਰਸੋਈ 'ਚ ਲੱਗੀ

ਕੈਲਗਰੀ, 6 ਦਸੰਬਰ (ਹਰਭਜਨ ਸਿੰਘ ਢਿੱਲੋਂ)– ਕੈਲਗਰੀ ਦੇ ਉੱਤਰੀ-ਪੱਛਮੀ ਇਲਾਕੇ ਪੈਨੋਰੈਮਾ ਕਮਿਊਨਿਟੀ ਦੇ ਇਕ ਘਰ ਦੀ ਰਸੋਈ ਵਿਚ ਗੋਲੀ ਆ ਕੇ ਲੱਗਣ ਦੀ ਖ਼ਬਰ ਹੈ¢ਜਾਣਕਾਰੀ ਅਨੁਸਾਰ ਪੈਨੋਰਾ ਵੇਅ ਦੇ ਇਕ ਘਰ ਦੇ ਬਾਹਰੋਂ ਚੱਲੀ ਗੋਲੀ ਕੰਧ ਵਿਚੋਂ ਦੀ ਲੰਘ ਕੇ ਰਸੋਈ 'ਚ ਆ ...

ਪੂਰੀ ਖ਼ਬਰ »

ਲੰਡਨ ਹਮਲੇ ਦੇ ਦੋਸ਼ੀ ਦੀ ਲਾਸ਼ ਨੂੰ ਭੇਜਿਆ ਪਾਕਿਸਤਾਨ

ਲੰਡਨ, 6 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਹਮਲੇ ਦੇ ਦੋਸ਼ੀ ਅੱਤਵਾਦੀ ਉਸਮਾਨ ਖ਼ਾਨ ਦੀ ਲਾਸ਼ ਨੂੰ ਪਾਕਿਸਤਾਨ ਭੇਜ ਦਿੱਤਾ ਗਿਆ | ਖ਼ਬਰਾਂ ਅਨੁਸਾਰ ਉਸਮਾਨ ਨੂੰ ਉਸ ਦੇ ਕਸ਼ਮੀਰ 'ਚ ਪੈਂਦੇ ਜੱਦੀ ਪਿੰਡ ਵਿਚ ਦਫ਼ਨਾਇਆ ਜਾਵੇਗਾ | ਉਸਮਾਨ ਦੇ ਪਰਿਵਾਰ ਵਲੋਂ ...

ਪੂਰੀ ਖ਼ਬਰ »

ਤਨਮਨਜੀਤ ਸਿੰਘ ਢੇਸੀ ਦੀ ਚੋਣ ਮੁਹਿੰਮ 'ਚ ਤੇਜ਼ੀ

ਲੰਡਨ, 6 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪਹਿਲੇ ਸਿੱਖ ਸੰਸਦ ਮੈਂਬਰ ਤੇ ਯੂਰਪ ਦੇ ਪਹਿਲੇ ਸਭ ਤੋਂ ਛੋਟੀ ਉਮਰ ਦੇ ਮੇਅਰ ਬਣਨ ਦਾ ਮਾਣ ਹਾਸਲ ਕਰਨ ਵਾਲੇ ਸਲੋਹ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਵਲੋਂ ਆਪਣੀ ਚੋਣ ਮੁਹਿੰਮ ਨੂੰ ...

ਪੂਰੀ ਖ਼ਬਰ »

ਵਿਨੀਪੈਗ ਸਕੂਲ ਡਵੀਜ਼ਨ ਬੋਰਡ ਵਲੋਂ ਵੀ ਕਿਊਬੈਕ ਦੇ ਵਿਵਾਦਿਤ ਬਿੱਲ-21 ਦੀ ਨਿਖੇਧੀ

ਵਿਨੀਪੈਗ, 6 ਦਸੰਬਰ (ਸਰਬਪਾਲ ਸਿੰਘ)-ਵਿਨੀਪੈਗ ਸਕੂਲ ਡਵੀਜ਼ਨ ਦਾ ਟਰੱਸਟੀ ਬੋਰਡ ਹੁਣ ਸੂਬੇ ਦੀ ਵਿਧਾਨ ਸਭਾ ਤੋਂ ਬਾਅਦ ਕਿਊਬੈਕ ਦੇ ਵਿਵਾਦਿਤ ਬਿੱਲ-21 ਦੀ ਆਲੋਚਨਾ ਕਰਨ ਵਾਲਿਆਂ ਵਿਚ ਸ਼ਾਮਿਲ ਹੋ ਗਿਆ ਹੈ | ਕਿਊਬੈਕ ਦਾ ਧਰਮ ਨਿਰਪੱਖਤਾ ਕਾਨੂੰਨ ਜੋ ਆਮ ਤੌਰ 'ਤੇ ਬਿੱਲ 21 ...

ਪੂਰੀ ਖ਼ਬਰ »

'ਅਜੀਤ' ਦੇ ਐਬਟਸਫੋਰਡ ਸਪਲੀਮੈਂਟ ਦਾ ਪੋਸਟਰ ਵਿਧਾਇਕ ਮਾਈਕਲ ਡੀ. ਜੌ ਾਗ ਵਲੋਂ ਜਾਰੀ

ਐਬਟਸਫੋਰਡ, 6 ਦਸੰਬਰ (ਗੁਰਦੀਪ ਸਿੰਘ ਗਰੇਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਦੇ ਸ਼ਹਿਰ ਐਬਟਸਫੋਰਡ ਤੋਂ 'ਅਜੀਤ' ਸਪਲੀਮੈਂਟ ਕੱਢਿਆ ਗਿਆ ਸੀ, ਜਿਸ ਦਾ ਪੋਸਟਰ ਬਿ੍ਟਿਸ਼ ਕੋਲੰਬੀਆ ਦੇ ਸਾਬਕਾ ਖਜ਼ਾਨਾ ਮੰਤਰੀ ਤੇ ਬੀਤੇ ...

ਪੂਰੀ ਖ਼ਬਰ »

ਲਹਿੰਦੇ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਤੇ ਲਾਰਡ ਡਾ: ਰੰਮੀ ਰੇਂਜ਼ਰ ਦਾ ਸਨਮਾਨ

ਲੰਡਨ, 6 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲਹਿੰਦੇ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਤੇ ਲਾਰਡ ਡਾ: ਰੰਮੀ ਰੇਂਜ਼ਰ ਦਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਪ੍ਰਧਾਨ ਗੁਰਮੇਲ ਸਿੰਘ ਮੱਲੀ ਤੇ ਟਰਸਟੀ ਅਮਰਜੀਤ ਸਿੰਘ ਦਾਸਨ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX