ਤਾਜਾ ਖ਼ਬਰਾਂ


ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  6 minutes ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  13 minutes ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  18 minutes ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  20 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  20 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  24 minutes ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ......
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  29 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  32 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  35 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  38 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  49 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  55 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 1 hour ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 1 hour ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 1 hour ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 1 hour ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 1 hour ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 1 hour ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 1 hour ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 1 hour ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 1 hour ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 1 hour ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 1 hour ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 1 hour ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 1 hour ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 2 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 2 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 3 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 3 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਦਿੱਲੀ

ਪੂਸਾ 'ਚ ਲੱਗੇ ਕਿਸਾਨ ਮੇਲੇ 'ਚ ਕਿਸਾਨ ਵੇਖ ਰਹੇ ਨੇ ਵਿਦੇਸ਼ੀ ਮਸ਼ੀਨਰੀ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪੂਸਾ ਵਿਖੇ ਕਿਸਾਨ ਮੇਲੇ ਦਾ ਅੱਜ ਦੂਸਰਾ ਦਿਨ ਹੈ | ਖੇਤੀਬਾੜੀ ਨਾਲ ਸਬੰਧਿਤ ਹਰ ਆਧੁਨਿਕ ਮਸ਼ੀਨਰੀ ਵੱਖ-ਵੱਖ ਮੰਡਪਾਂ ਵਿਚ ਮੌਜੂਦ ਹੈ, ਜਿਨ੍ਹਾਂ ਨੂੰ ਵੱਖ-ਵੱਖ ਰਾਜਾਂ ਤੋਂ ਆਏ ਕਿਸਾਨ ਵੇਖ ਜ਼ਰੂਰ ਰਹੇ ਹਨ ਪਰ ਉਨ੍ਹਾਂ ਦੀ ਖਰੀਦਦਾਰੀ ਪ੍ਰਤੀ ਉਹ ਹੁੰਗਾਰਾ ਭਰਨ ਤੋਂ ਚੁੱਪ ਹਨ | ਵਿਦੇਸ਼ੀ ਮੰਡਪਾਂ 'ਚ ਖੇਤੀਬਾੜੀ ਦੀ ਆਧੁਨਿਕ ਮਸ਼ੀਨਰੀ ਨੂੰ ਵੇਖਣ ਲਈ ਕਿਸਾਨ ਵੇਖ ਰਹੇ ਹਨ ਪਰ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਬੋਲੀ ਨੂੰ ਸਮਝਣ ਲਈ ਪ੍ਰੇਸ਼ਾਨੀ ਆ ਰਹੀ ਹੈ | ਭਾਵੇਂ ਕਿਸਾਨਾਂ ਨੂੰ ਕੋਲ ਖੜ੍ਹੇ ਵਿਅਕਤੀ ਸਮਝਾਉਣ ਦੀ ਕੋਸ਼ਿਸ਼ ਜ਼ਰੂਰ ਕਰ ਰਹੇ ਹਨ | ਇਸ ਵਾਰ ਇਸ ਮੇਲੇ 'ਚ ਪੰਜਾਬ ਦੇ ਕਿਸਾਨ ਆਏ ਜ਼ਰੂਰ ਹਨ ਪਰ ਕਾਫ਼ੀ ਘੱਟ ਗਿਣਤੀ ਵਿਚ ਕੁਝ ਕਿਸਾਨਾਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜਿਹੇ ਮੇਲੇ ਰਾਜਾਂ ਵਿਚ ਵੀ ਲੱਗਣੇ ਚਾਹੀਦੇ ਹਨ ਤਾਂ ਜੋ ਹੋਰ ਵੀ ਕਿਸਾਨ ਆ ਕੇ ਖੇਤੀਬਾੜੀ ਦੀ ਮਸ਼ੀਨਰੀ ਨੂੰ ਆ ਕੇ ਵੇਖ ਸਕਣ, ਕਿਉਂਕਿ ਦਿੱਲੀ 'ਚ ਆਉਣਾ ਉਨ੍ਹਾਂ ਲਈ ਔਖਾ ਹੁੰਦਾ ਹੈ |

ਜਬਰ ਜਨਾਹ ਕਰਨ ਵਾਲੇ ਦਰਿੰਦਿਆਂ ਨੂੰ ਮੌਤ ਦੇ ਘਾਟ ਉਤਾਰੋ-ਨੈਸ਼ਨਲ ਅਕਾਲੀ ਦਲ (ਮਹਿਲਾ ਵਿੰਗ)

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਹੈਦਰਾਬਾਦ ਵਿਚ ਜਿਸ ਤਰ੍ਹਾਂ ਪੁਲਿਸ ਨੇ ਇਨਕਾਊਾਟਰ ਕਰਕੇ ਚਾਰ ਦੋਸ਼ੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ | ਇਸ ਨੂੰ ਲੈ ਕੇ ਨੈਸ਼ਨਲ ਅਕਾਲੀ ਦਲ ਦੀ ਮਹਿਲਾ ਵਿੰਗ ਦੀਆਂ ਮੈਂਬਰਾਂ ਨੇ ਖੁਸ਼ੀ ਜ਼ਾਹਰ ਕੀਤੀ ਅਤੇ ਨਾਲ ਇਹ ...

ਪੂਰੀ ਖ਼ਬਰ »

ਮਾਰੀਸ਼ਸ ਤੋਂ ਆਈਆਂ ਔਰਤਾਂ ਦਾ ਪਰਸ ਚੋਰਾਂ ਨੇ ਕੀਤਾ ਗਾਇਬ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਮਾਰੀਸ਼ਸ਼ ਤੋਂ ਇਕ ਔਰਤ ਆਪਣੀ ਬੇਟੀ ਦੇ ਨਾਲ ਭਾਰਤ ਘੁੰਮਣ ਆਈ ਹੋਈ ਸੀ, ਪਰ ਪਹਾੜ ਗੰਜ ਦੇ ਬਾਜ਼ਾਰ ਦੀ ਭੀੜ ਵਿਚ ਉਨ੍ਹਾਂ ਦਾ ਪਰਸ ਚੋਰੀ ਹੋ ਗਿਆ | ਪਰਸ ਵਿਚ ਪੈਸਿਆਂ ਤੋਂ ਇਲਾਵਾ ਉਨ੍ਹਾਂ ਦਾ ਪਾਸਪੋਰਟ ਅਤੇ ਹੋਰ ਜ਼ਰੂਰੀ ...

ਪੂਰੀ ਖ਼ਬਰ »

ਇੱਟ ਭੱਠੇ ਦੇ ਮਜ਼ਦੂਰਾਂ ਨੇ ਜੰਤਰ ਮੰਤਰ ਮੂਹਰੇ ਮੰਗਾਂ ਪ੍ਰਤੀ ਕੀਤਾ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਇੱਟ ਭੱਠਾ ਮਜ਼ਦੂਰਾਂ ਦੀ ਰਾਸ਼ਟਰੀ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਦੇ ਪ੍ਰਤੀ ਦਿੱਲੀ ਦੇ ਜੰਤਰ ਮੰਤਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ | ਉਨ੍ਹਾਂ ਦੀਆਂ ਮੰਗਾਂ ਵਿਚ ਇੱਟ ਭੱਠਾ ਮਜ਼ਦੂਰਾਂ ਦੇ ਲਈ ਮਹਾਰਾਸ਼ਟਰ ਦੇ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ 3 ਮੈਂਬਰੀ ਅਨੁਸ਼ਾਸਨ ਕਮੇਟੀ ਗਠਤ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਇਸਤਰੀ ਵਿੰਗ ਦੀ ਮੁਖੀ ਬੀਬੀ ਰਣਜੀਤ ਕੌਰ ਵਲੋਂ 3 ਮੈਂਬਰੀ ਅਨੁਸ਼ਾਸਨ ਕਮੇਟੀ ਗਠਤ ਕੀਤੀ ਗਈ ਹੈ | ਇਸ ਤਿੰਨ ਮੈਂਬਰੀ ਕਮੇਟੀ 'ਚ ਐਡਵੋਕੇਟ ਊਸ਼ਾ ਸਿੰਘ, ਐਡਵੋਕੇਟ ਰਵਿੰਦਰ ਕੌਰ ਤੇ ...

ਪੂਰੀ ਖ਼ਬਰ »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਮਾਰੀਸ਼ਸ ਦੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵੀਣ ਕੁਮਾਰ ਜੁਗਨਾਥ ਨੇ ਆਪਣੀ ਪਤਨੀ ਦੇ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ | ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਮਾਰੀਸ਼ਸ ਦੇ ਪ੍ਰਧਾਨ ...

ਪੂਰੀ ਖ਼ਬਰ »

ਦਿੱਲੀ ਵਿਚ ਗੁਰੂ ਨਾਨਕ ਡਿਜੀਟਲ ਮਿਊਜ਼ੀਅਮ ਬਣੇਗਾ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਗੁਰੂ ਨਾਨਕ ਡਿਜ਼ੀਟਲ ਮਿਊਜ਼ੀਅਮ ਅਤੇ ਡਿਜ਼ੀਟਲ ਲਾਇਬ੍ਰੇਰੀ ਬਣਾਉਣ ਦਾ ਰਾਹ ਪੱਧਰਾ ਹੋ ਗਿਆ ਹੈ | ਦਿੱਲੀ ਟੂਰਿਜ਼ਮ ਡਿਵੈੱਲਪਮੈਂਟ ...

ਪੂਰੀ ਖ਼ਬਰ »

ਸਿੱਕਮ ਦੇ ਗੁ: ਚੁੰਗਥਾਂਗ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)-ਸਿੱਕਮ ਦੇ ਗੁਰਦੁਆਰਾ ਸਾਹਿਬ ਚੁੰਗਥਾਂਗ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ, ਜਿਸ 'ਚ ਪੂਰੇ ਦੇਸ਼ ਤੋਂ ਧਾਰਮਿਕ ਅਤੇ ਰਾਜਨੀਤਕ ...

ਪੂਰੀ ਖ਼ਬਰ »

ਰੋਹਿਣੀ 'ਚ ਬਜ਼ੁਰਗ ਵਲੋਂ ਪਤਨੀ ਤੇ ਨੂੰ ਹ ਦੀ ਹੱਤਿਆ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਰੋਹਿਣੀ ਇਲਾਕੇ ਦੇ ਵਿਜੈ ਵਿਹਾਰ 'ਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਅਨੁਸਾਰ 62 ਸਾਲ ਦੇ ਇਕ ਬਜ਼ੁਰਗ ਨੇ ਆਪਣੀ ਪਤਨੀ ਅਤੇ ਨੂੰ ਹ 'ਤੇ ਚਾਕੂ ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ | ਇਸ ਮਾਮਲੇ 'ਚ ...

ਪੂਰੀ ਖ਼ਬਰ »

ਸੰਸਦ ਮੈਂਬਰ ਪ੍ਰਨੀਤ ਕੌਰ, ਜਸਬੀਰ ਸਿੰਘ ਗਿੱਲ, ਅਮਰ ਸਿੰਘ ਵਲੋਂ ਰੇਲ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)- ਪੰਜਾਬ ਦੇ ਸੰਸਦ ਮੈਂਬਰਾਂ ਦੇ ਵਫ਼ਦ ਨੇ ਅੱਜ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤ ਕੀਤੀ | ਇਸ ਵਫ਼ਦ 'ਚ ਮਹਾਰਾਣੀ ਪ੍ਰਨੀਤ ਕੌਰ, ਜਸਬੀਰ ਸਿੰਘ ਗਿੱਲ ਤੇ ਅਮਰ ਸਿੰਘ ਸ਼ਾਮਿਲ ਸਨ | ਵਫ਼ਦ ਵਲੋਂ ਮੰਤਰੀ ਨੂੰ ਪੱਟੀ ਤੋਂ ...

ਪੂਰੀ ਖ਼ਬਰ »

ਅਲਫ਼ਾ ਸੈਂਟਰ 'ਚ ਡੀ.ਪੀ.ਈ. ਦੇ ਟੈਸਟ ਦੀ ਤਿਆਰੀ ਅੱਜ ਤੋਂ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਧਾਲੀਵਾਲ, ਭੁੱਲਰ) - ਅਲਫ਼ਾ ਸਟੱਡੀ ਸੈਂਟਰ ਸੁਨਾਮ ਵਲੋਂ ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਵਲੋਂ 873 ਡੀ.ਪੀ.ਈ ਟੀਚਰਜ਼ ਅਤੇ 74 ਸਰੀਰਕ ਸਿੱਖਿਆ ਲੈਕਚਰਾਰ ਦੀਆਂ ਅਸਾਮੀਆਂ ਦੀ ਭਰਤੀ ਲਈ ਲਏ ਜਾਣ ਵਾਲੇ ਆਬਜ਼ੈਕਟਿਵ ...

ਪੂਰੀ ਖ਼ਬਰ »

ਅਦਾਲਤੀ ਹੁਕਮਾਂ ਦੇ ਬਾਵਜੂਦ ਲਾਊਡ ਸਪੀਕਰਾਂ ਦੀਆਂ ਕੰਨ ਪਾੜਵੀਆਂ ਆਵਾਜ਼ਾਂ ਨੰੂ ਨਹੀਂ ਪਾਈ ਜਾ ਸਕੀ ਨਕੇਲ

ਧੀਰਜ ਪਸ਼ੌਰੀਆ ਸੰਗਰੂਰ, 6 ਦਸੰਬਰ-ਪੰਜਾਬ-ਹਰਿਆਣਾ ਹਾਈਕੋਰਟ ਨੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੰੂ ਧਿਆਨ ਵਿਚ ਰੱਖਦਿਆਂ ਹੋਇਆ ਆਵਾਜ਼ ਪ੍ਰਦੂਸ਼ਣ ਨੰੂ ਲੈ ਕੇ ਕਈ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਪਰ ਇਨ੍ਹਾਂ ਹਦਾਇਤਾਂ ਨੰੂ ਜ਼ਿੰਮੇਵਾਰ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਇਨਸਾਫ਼ ਲਈ ਧਰਨੇ 'ਤੇ ਬੈਠੀ ਪੀੜਤ ਡਾਕਟਰ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਕੇ, ਮੁੜ ਛੱਡਿਆ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-16 ਨਵੰਬਰ ਤੋਂ ਇਨਸਾਫ਼ ਲਈ ਧਰਨੇ 'ਤੇ ਬੈਠੀ ਜਿਣਸੀ ਸ਼ੋਸ਼ਣ ਤੋਂ ਪੀੜਤ ਔਰਤ ਡਾਕਟਰ ਨੂੰ ਇਨਸਾਫ਼ ਤਾਂ ਕੀ ਦੇਣਾ ਸੀ ਸਗੋਂ ਪੁਲਿਸ ਵਲੋਂ ਉਸ ਨੂੰ ਹੋਰਾਂ ਨਾਲ ਧਰਨੇ 'ਤੇ ਬੈਠੀਆਂ ਸਾਥਣਾਂ ਸਮੇਤ ਹਿਰਾਸਤ 'ਚ ...

ਪੂਰੀ ਖ਼ਬਰ »

ਅਕਾਲੀ ਵਰਕਰ ਦੀ ਕੁੱਟਮਾਰ ਕਰਨ ਵਾਲੇ ਕਾਂਗਰਸੀਆਂ 'ਤੇ ਪੁਲਿਸ ਇਰਾਦਾ ਕਤਲ ਦਰਜ ਕਰੇ-ਪਰਮਬੰਸ ਸਿੰਘ ਰੋਮਾਣਾ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਮਾਝੇ ਵਿਚ ਅਕਾਲੀ ਦਲ ਦੇ ਸਾਬਕਾ ਸਰਪੰਚ ਦੇ ਹੋਏ ਕਤਲ ਤੋਂ ਬਾਅਦ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਪਿੰਡ ਝੋਕ ਸਰਕਾਰੀ ਵਿਚ ਕਾਂਗਰਸ ਦੇ ਮੌਜੂਦਾ ਅਤੇ ਸਾਬਕਾ ਸਰਪੰਚ ਦੇ ਪਰਿਵਾਰ ਵਲੋਂ ਅਕਾਲੀ ਵਰਕਰ ਦੀ ਕਥਿਤ ਕੁੱਟਮਾਰ ...

ਪੂਰੀ ਖ਼ਬਰ »

ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਰਾਜ ਪੱਧਰੀ ਕ੍ਰਿਸਮਸ ਸਮਾਗਮ-ਚੇਅਰਮੈਨ ਸਲਾਮਤ ਮਸੀਹ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਸੂਬਾ ਪੱਧਰੀ ਕ੍ਰਿਸਮਸ ਸਮਾਗਮ ਮਨਾਉਣ ਲਈ ਗੁਰਦਾਸਪੁਰ ਵਿਚ ਕ੍ਰਿਸਚਨ ਭਾਈਚਾਰਾ ਤਿਆਰੀਆਂ ਸ਼ੁਰੂ ਕਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕ੍ਰਿਸਚਨ ਭਲਾਈ ਬੋਰਡ ਦੇ ਚੇਅਰਮੈਨ ਸਲਾਮਤ ਮਸੀਹ ਨੇ ਦੱਸਿਆ ਕਿ ਗੁਰਦਾਸਪੁਰ ...

ਪੂਰੀ ਖ਼ਬਰ »

ਬੀਬੀ ਸ਼ਬਨਮ ਢਿੱਲੋਂ ਦੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਪੁੱਜੀਆਂ

ਬਿਆਸ, 6 ਦਸੰਬਰ (ਪਰਮਜੀਤ ਸਿੰਘ ਰੱਖੜਾ)-ਸਵ: ਬੀਬੀ ਸ਼ਬਨਮ ਢਿੱਲੋਂ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸੰਸਕਾਰ ਅੱਜ ਡੇਰਾ ਬਿਆਸ ਵਿਖੇ ਕੀਤਾ ਗਿਆ, ਜਿੱਥੇ ਸ਼ਰਧਾਲੂਆਂ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਪ੍ਰਸ਼ਾਸਨਕ ਅਮਲੇ ...

ਪੂਰੀ ਖ਼ਬਰ »

5ਵੀਂ ਤੇ 8ਵੀਂ ਦੀ ਆਰਜ਼ੀ ਮਾਨਤਾ ਲਈ ਅਪਲਾਈ ਕਰਨ ਵਾਸਤੇ ਮਿਲਿਆ ਹੋਰ ਸਮਾਂ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰਾਜ ਦੇ ਸਮੂਹ 5ਵੀਂ ਅਤੇ 8ਵੀਂ ਪੱਧਰ ਦੇ ਪ੍ਰਾਈਵੇਟ ਸਕੂਲਾਂ ਨੂੰ ਆਰਜ਼ੀ ਮਾਨਤਾ ਵਾਸਤੇ ਅਪਲਾਈ ਕਰਨ ਲਈ ਬੋਰਡ ਵਲੋਂ ਤਿਆਰ ਕੀਤੇ ਆਨ-ਲਾਈਨ ਪੋਰਟਲ ਦੀਆਂ ਮਿਤੀਆਂ ਅਤੇ ਫ਼ੀਸਾਂ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਗਤੀਵਿਧੀਆਂ ਅਨੁਸਾਰ ਮੁਲਾਂਕਣ 9 ਤੋਂ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਗਤੀਵਿਧੀਆਂ ਆਧਾਰਿਤ ਮੁਲਾਂਕਣ 9 ਦਸੰਬਰ ਤੋਂ ਲੈ ਕੇ 19 ਦਸੰਬਰ ਤੱਕ ਚੱਲੇਗਾ ...

ਪੂਰੀ ਖ਼ਬਰ »

ਇਹ ਲਾਵਾਰਸ ਬੱਚੀ ਕਿਸ ਦੀ ਹੈ?

ਜਲੰਧਰ, 6 ਦਸੰਬਰ (ਅ.ਬ.)-ਇਹ ਲਾਵਾਰਸ ਬੱਚੀ ਜਿਸਦੀ ਉਮਰ ਲਗਭਗ 3 ਦਿਨ ਹੈ, 3hildline, •alandhar ਨੇ ਨਾਰੀ ਨਿਕੇਤਨ ਵਿਚ 05.12.2019 ਨੂੰ ਦਾਖਿਲ ਕਰਵਾਈ ਹੈ | ਇਹ ਲਾਵਾਰਸ ਬੱਚੀ ਜਿਸ ਕਿਸੇ ਦੀ ਵੀ ਹੋਵੇ ਉਹ ਨਾਰੀ ਨਿਕੇਤਨ ਨਾਲ ਸੰਪਰਕ ਕਰੇ | ਫੋਨ ਨੰ: 0181-4614827, 4617009, 4627320 ...

ਪੂਰੀ ਖ਼ਬਰ »

ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਨੂੰ ਲੈ ਕੇ 5 ਲਏ ਹਿਰਾਸਤ 'ਚ

ਮੋਗਾ, 6 ਦਸੰਬਰ (ਗੁਰਤੇਜ ਸਿੰਘ)-ਬੀਤੇ ਦਿਨੀਂ ਮੋਗਾ ਦੇ ਜ਼ਿਲ੍ਹਾ ਪੱਧਰੀ ਹਸਪਤਾਲ 'ਚ ਇਕ ਨੌਜਵਾਨ ਦੀ ਮੌਤ ਨੂੰ ਲੈ ਕੇ ਮਾਮਲਾ ਭਖਿਆ ਹੋਇਆ ਸੀ ਤੇ ਇਨਸਾਫ਼ ਨੂੰ ਲੈ ਕੇ ਪੀੜਤ ਧਿਰ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਧਰਨਾ ਲਗਾਇਆ ਹੋਇਆ ਸੀ | ਉਸੇ ਦੌਰਾਨ ਹਲਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX