ਤਾਜਾ ਖ਼ਬਰਾਂ


ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  1 minute ago
ਡਮਟਾਲ, 27 ਫਰਵਰੀ (ਰਾਕੇਸ਼ ਕੁਮਾਰ)- ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ...
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  11 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਾਈਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ 'ਚ ਸਮਾਜ ਸੇਵੀ ਹਰਸ਼ ਮੰਡੇਰ, ਰੇਡੀਓ ਜੌਕੀ ਸਇਮਾ...
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  19 minutes ago
ਚੰਡੀਗੜ੍ਹ, 27 ਫਰਵਰੀ- ਹਰਿਆਣਾ ਦੀ ਭਾਜਪਾ ਸਰਕਾਰ 'ਚ ਮੰਤਰੀ ਰਣਜੀਤ ਚੌਟਾਲਾ ਨੇ ਦਿੱਲੀ ਹਿੰਸਾ 'ਤੇ ਵਿਵਾਦਿਤ ਬਿਆਨ ਦਿੱਤਾ...
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  29 minutes ago
ਫਿਲੌਰ, 27 ਫਰਵਰੀ (ਇੰਦਰਜੀਤ ਚੰਦੜ) - ਸਥਾਨਕ ਸ਼ਹਿਰ ਅੰਦਰ ਪੁਲਿਸ ਸਟੇਸ਼ਨ ਤੋਂ ਮਹਿਜ਼ ਕੁੱਝ ਕਰਮਾ ਦੀ ਦੂਰੀ 'ਤੇ ਇਕ ਘਰ 'ਚ ਕੰਮ ਕਰਨ ਵਾਲਾ ਇਕ ਨੌਜਵਾਨ 30 ਲੱਖ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  35 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ...
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  47 minutes ago
ਤਰਨਤਾਰਨ, 27 ਫਰਵਰੀ (ਹਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  about 1 hour ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਮੰਤਰੀ ਸਮੇਤ ਪਾਰਟੀ ਦੇ ਦਿੱਗਜ ਆਗੂਆਂ...
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  about 1 hour ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  about 1 hour ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 1 hour ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 1 hour ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  57 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ/ਪਰਮਿੰਦਰ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 2 hours ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 2 hours ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 2 hours ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 2 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 2 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 2 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 3 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 3 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 3 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 3 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 2 hours ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 3 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 3 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 3 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 4 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 4 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 4 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 4 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 5 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 6 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਹਰਿਆਣਾ / ਹਿਮਾਚਲ

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਤੀਆ, 6 ਦਸੰਬਰ (ਬੇਅੰਤ ਕੌਰ ਮੰਡੇਰ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਬਾਹਮਣਵਾਲਾ ਹਰਿਆਣਾ ਵਿਖੇ ਛਾਉਣੀ ਮਹੰਤ ਮੁਖੀ ਬਾਬਾ ਜੱਗਾ ਸਿੰਘ ਸਮੇਤ ਸਮੂਹ ਇਲਾਕਾ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਪਿੰਡ ਬਾਹਮਣਵਾਲਾ ਤੋਂ ਸ਼ੁਰੂ ਹੋ ਕੇ ਪਿੰਡ ਲਠੇਰਾ ਤੋਂ ਰਤੀਆ ਤੱਕ ਸਜਾਇਆ ਗਿਆ | ਇਹ ਵਿਸ਼ਾਲ ਨਗਰ ਕੀਰਤਨ ਵਾਪਿਸ ਗੁਰਦੁਆਰਾ ਛਾਉਣੀ ਨਿਹੰਗ ਸਿੰਘਾਂ ਪਿੰਡ ਬਾਹਮਣਵਾਲਾ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸਮਾਪਤ ਹੋਇਆ | ਨਗਰ ਕੀਰਤਨ ਵਿੱਚ ਜਥੇਦਾਰ ਬਾਬਾ ਸਰਵਣ ਸਿੰਘ ਰਸਾਲਦਾਰ, ਬਾਬਾ ਜੱਗਾ ਸਿੰਘ, ਭਾਈ ਵਿਰਸਾ ਸਿੰਘ ਖਾਲਸਾ, ਬਾਬਾ ਬੋਗਾ ਸਿੰਘ ਰਤੀਆ, ਜਥੇਦਾਰ ਬਾਬਾ ਸ਼ਿੰਗਾਰਾ ਸਿੰਘ ਜ਼ਿਲ੍ਹਾ ਜਥੇਦਾਰ ਮਾਨਸਾ, ਬਾਬਾ ਮੇਲਾ ਸਿੰਘ ਮਾਨਸਾ, ਜਥੇਬੰਧਕ ਪ੍ਰਚਾਰਕ ਬਾਬਾ ਸੁਖਦੇਵ ਸਿੰਘ ਬੱਬਰ, ਬਾਬਾ ਬਘੇਲ ਸਿੰਘ ਰਤੀਆ, ਸਰਪੰਚ ਅਜੈਬ ਸਿੰਘ ਬਾਹਮਣਵਾਲਾ, ਨੰਬਰਦਾਰ ਜਤਿੰਦਰ ਸਿੰਘ, ਬਾਬਾ ਜਰਨੈਲ ਸਿੰਘ ਰਤੀਆ, ਜਗਰਾਜ ਸਿੰਘ ਚੇਅਰਮੈਨ, ਜਥੇਦਾਰ ਬਾਬਾ ਗੁਰਦੀਪ ਸਿਘ ਮਖੂ, ਜਥੇਦਾਰ ਕਾਲਾ ਸਿੰਘ ਅਹਿਰਵਾਂ ਮਿਸਲ ਬੁੱਢਾ ਦਲ, ਬਾਬਾ ਮਿਠੂ ਸਿੰਘ ਜੋਗਾ, ਬਾਬਾ ਜਰਨੈਲ ਸਿੰਘ ਅਕਲੀਆ, ਮਹਿੰਦਰ ਸਿੰਘ, ਬਾਬਾ ਬਿੱਕਰ ਜ਼ਿਲ੍ਹਾ ਜਥੇਦਾਰ ਬਰਨਾਲਾ, ਬਾਬਾ ਲਾਭ ਸਿੰਘ ਦੋਦੜਾਂ, ਜਥੇਦਾਰ ਮੰਗਲ ਸਿੰਘ ਬੋਹਾ, ਬਾਬਾ ਜਗਜੀਵਨ ਸਿੰਘ ਰਾਜਸਥਾਨੀ ਤੋਂ ਇਲਾਵਾ ਸੈਂਕੜੇ ਨਿਹੰਗ ਸਿੰਘਾਂ ਤੇ ਸੰਗਤ ਨਗਰ ਕੀਰਤਨ 'ਚ ਸ਼ਾਮਲ ਹੋਈ |

ਫਿਰੌਤੀ ਲਈ ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ 'ਚ 3 ਨੂੰ ਕੈਦ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨੌਜਵਾਨ ਨੂੰ ਫਿਰੌਤੀ ਲਈ ਅਗਵਾ ਕਰਨ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਅਗਵਾ ਕੀਤੇ ਗਏ ਵਿਅਕਤੀ ਮੇਜਰ ਸਿੰਘ ਦੀ ਪਤਨੀ ...

ਪੂਰੀ ਖ਼ਬਰ »

ਗੈਰ ਕਾਨੂੰਨੀ ਢੰਗ ਨਾਲ ਰੇਲਵੇ ਟਿਕਟ ਏਜੰਸੀ ਚਲਾਉਂਦਾ ਕਾਬੂ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਗੈਰ ਕਾਨੂੰਨੀ ਢੰਗ ਨਾਲ ਰੇਲਵੇ ਟਿਕਟ ਏਜੰਸੀ ਚਲਾਉਂਦੇ ਇੱਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਆਰ.ਪੀ.ਐਫ ਦੇ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਰਾਕੇਸ਼ ...

ਪੂਰੀ ਖ਼ਬਰ »

ਗੀਤਾ ਜੈਅੰਤੀ ਪ੍ਰੋਗਰਾਮਾਂ ਲਈ ਮੁੱਖ ਮਹਿਮਾਨਾਂ ਦੀ ਸੂਚੀ ਜਾਰੀ

ਸ਼ਾਹਬਾਦ ਮਾਰਕੰਡਾ, 6 ਦਸੰਬਰ (ਅਵਤਾਰ ਸਿੰਘ)- ਹਰਿਆਣਾ ਸਰਕਾਰ ਨੇ 6 ਦਸੰਬਰ ਤੋਂ ਲੈ ਕੇ 8 ਦਸੰਬਰ ਤੱਕ ਸਾਰੇ ਜ਼ਿਲਿ੍ਹਆਂ ਵਿਚ ਹੋਣ ਵਾਲੇ ਗੀਤਾ ਜੈਅੰਤੀ ਪ੍ਰੋਗਰਾਮਾਂ ਲਈ ਮੁੱਖ ਮਹਿਮਾਨਾਂ ਦੀ ਸੂਚੀ ਜਾਰੀ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ...

ਪੂਰੀ ਖ਼ਬਰ »

ਹਰਿਆਣਾ 'ਚ ਤਲਾਬਾਂ ਦੀ ਮੁਰੰਮਤ ਕਰਨ ਦਾ ਫ਼ੈਸਲਾ

ਚੰਡੀਗੜ੍ਹ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੂਬੇ ਵਿਚ ਅਜਿਹੇ ਸਾਰੇ ਤਲਾਬਾਂ ਦੀ ਮੁਰੰਮਤ ਕੀਤਾ ਜਾਵੇਗੀ, ਜੋ ਮਾਲੀ ਰਿਕਾਰਡ ਵਿਚ ਮੌਜੂਦ ਹਨ | ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਹਿਲੇ ਪੜਾਅ 'ਚ ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਗੀਤਾ ਜੀਵਨ ਦੇ ਹਰ ਮੋੜ 'ਤੇ ਸਾਡਾ ਮਾਰਗ ਦਰਸ਼ਨ ਕਰਦੀ ਹੈ-ਗਰਗ

ਸਿਰਸਾ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸ੍ਰੀਮਦ ਭਾਗਵਤ ਗੀਤਾ ਜੀਵਨ ਦੇ ਹਰ ਮੋੜ ਉੱਤੇ ਸਾਡਾ ਮਾਰਗ ਦਰਸ਼ਨ ਕਰਦੀ ਹੈ | ਗੀਤਾ ਦੇ ਸੰਦੇਸ਼ ਨੂੰ ਸਾਨੂੰ ਆਪਣੇ ਜੀਵਨ ਵਿਚ ਲਾਗੂ ਕਰਨਾ ਚਾਹੀਦਾ ਹੈ | ਇਹ ਗੱਲ ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਗਰਗ ਨੇ ਚੌਧਰੀ ਦੇਵੀਲਾਲ ...

ਪੂਰੀ ਖ਼ਬਰ »

14 ਦੀ ਭਾਰਤ ਬਚਾਓ ਰੈਲੀ ਹੋਵੇਗੀ ਇਤਿਹਾਸਿਕ-ਸ਼ੀਸ਼ਪਾਲ ਕੇਹਰਵਾਲਾ

ਸਿਰਸਾ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)- ਯੁਵਾ ਕਾਂਗਰਸ ਸਿਰਸਾ ਦੀ ਇੱਕ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਪ੍ਰਧਾਨ ਚੰਦਨ ਗਾਬਾ ਦੀ ਪ੍ਰਧਾਨਗੀ ਹੇਠ ਕਾਂਗਰਸ ਭਵਨ ਸਿਰਸਾ ਵਿਚ ਹੋਈ | ਮੀਟਿੰਗ ਵਿਚ ਆਉਣ ਵਾਲੀ 14 ਦਸੰਬਰ ਦੀ ਭਾਰਤ ਬਚਾਓ ਰੈਲੀ ਨੂੰ ਲੈ ਕੇ ਅਹੁਦੇਦਾਰਾਂ ...

ਪੂਰੀ ਖ਼ਬਰ »

570 ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ

ਸਿਰਸਾ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਥਾਣਾ ਸ਼ਹਿਰ ਪੁਲਿਸ ਨੇ ਗਸ਼ਤ ਦੌਰਾਨ ਰਵੀਦਾਸ ਮੰਦਿਰ ਵਾਲੀ ਗਲੀ ਸਿਰਸਾ ਖੇਤਰ ਤੋਂ ਇੱਕ ਵਿਅਕਤੀ ਨੂੰ 570 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀ ਦੀ ਪਛਾਣ ਮਦਨ ਸਿੰਘ ਵਾਸੀ ਬਾਲਾਸਰ ...

ਪੂਰੀ ਖ਼ਬਰ »

ਚੋਰੀ ਦੀ ਗੁੱਥੀ ਸੁਲਝੀ, 3 ਮੁਲਜ਼ਮ ਕਾਬੂ

ਸਿਰਸਾ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਥਾਣਾ ਸ਼ਹਿਰ ਪੁਲਿਸ ਨੇ ਬੀਤੀ 2 ਦਸੰਬਰ ਦੀ ਰਾਤ ਨੂੰ ਸ਼ਹਿਰ ਦੇ ਲਾਲਬੱਤੀ ਚੌਕ ਉੱਤੇ ਸਥਿਤ ਦੁਕਾਨ ਆਜ਼ਾਦ ਇਲੈਕਟਰਿਕਲਰਸ ਉੱਤੇ ਹੋਈ ਚੋਰੀ ਦੀ ਗੁੱਥੀ ਨੂੰ ਸੁਲਝਾ ਲਿਆ ਹੈ | ਪੁਲਿਸ ਨੇ ਇਸ ਸੰਬੰਧ ਵਿਚ ਘਟਨਾ ...

ਪੂਰੀ ਖ਼ਬਰ »

ਬੱਸ ਹੇਠ ਆਉਣ ਨਾਲ 2 ਸਾਲ ਦੇ ਮਾਸੂਮ ਦੀ ਮੌਤ

ਏਲਨਾਬਾਦ, 6 ਦਸੰਬਰ (ਜਗਤਾਰ ਸਮਾਲਸਰ)- ਬਲਾਕ ਦੇ ਪਿੰਡ ਭੁਰਟਵਾਲਾ ਦੇ ਇਕ ਨਿੱਜੀ ਸਕੂਲ ਦੀ ਬੱਸ ਹੇਠ ਆਉਣ ਨਾਲ ਅੱਜ ਇਕ 2 ਸਾਲਾ ਬੱਚੇ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਭੁਰਟਵਾਲਾ ਸਥਿਤ ਇਕ ਨਿੱਜੀ ਸਕੂਲ ਦੀ ਬੱਸ ਸ਼ਾਮ ਵੇਲੇ ਛੁੱਟੀ ਤੋਂ ਬਾਅਦ ਭੁਰਟਵਾਲਾ ਤੋਂ ...

ਪੂਰੀ ਖ਼ਬਰ »

ਝੰਡਾ ਦਿਵਸ 'ਤੇ ਆਰਿਆ ਤੇ ਖੱਟਰ ਵਲੋਂ ਵਧਾਈ

ਚੰਡੀਗੜ੍ਹ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੇਸ਼ ਤੇ ਸੂਬੇ ਦੇ ਨਾਗਰਿਕਾਂ ਤੇ ਸੈਨਿਕਾਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਵਧਾਈ ਦਿੱਤੀ | ਮੁੱਖ ਮੰਤਰੀ ਰਿਹਾਇਸ਼ 'ਤੇ ਅੱਜ ਸੈਨਿਕ ਅਤੇ ਨੀਮ ਸੈਨਿਕ ਭਲਾਈ ਵਿਭਾਗ ...

ਪੂਰੀ ਖ਼ਬਰ »

ਗੀਤਾ ਮਹਾਂਉਤਸਵ ਦੌਰਾਨ ਕਰਵਾਈ ਗਈ ਸੰਸਕ੍ਰਿਤਕ ਸ਼ਾਮ ਦਾ ਦਲੇਰ ਮਹਿੰਦੀ ਵਲੋਂ ਆਗਾਜ਼

ਸ਼ਾਹਬਾਦ ਮਾਰਕੰਡਾ, 6 ਦਸੰਬਰ (ਅਵਤਾਰ ਸਿੰਘ)- ਅੰਤਰਰਾਸ਼ਟਰੀ ਗੀਤਾ ਮਹਾਂਉਤਸਵ-2019 ਦੀ ਸੰਸਕਿ੍ਤਕ ਸ਼ਾਮ ਦਾ ਆਗਾਜ਼ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਨੇ ਅਰਦਾਸ ਨਾਲ ਕੀਤਾ | ਉਪਰੰਤ ਗੁਰੂ ਨਾਨਕ ਦੇਵ ਜੀ ਦੇ ਸ਼ਬਦਾਂ ਅਤੇ ਹੋਰਨਾਂ ਗੀਤਾਂ ਰਾਹੀਂ ਦਰਸ਼ਕਾਂ ਦਾ ਭਰਪੂਰ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ ਦੇ ਕ੍ਰਿਕਟ ਅੰਡਰ-19 ਤੇ 23 ਦੇ ਟਰਾਇਲ 8 ਨੂੰ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਕਿ੍ਕੇਟ ਐਸੋਸੀਏਸ਼ਨ ਵਲੋਂ ਆਉਣ ਵਾਲੇ ਸਾਲ ਦੌਰਾਨ ਕਰਵਾਏ ਜਾਣ ਵਾਲੇ ਅੰਡਰ-19, 23 ਲੜਕਿਆਂ ਦੇ ਅੰਤਰ ਜ਼ਿਲ੍ਹਾ ਕਿ੍ਕਟ ਟੂਰਨਾਮੈਂਟ ਲਈ ਰੂਪਨਗਰ ਜ਼ਿਲ੍ਹੇ ਦੇ ਟਰਾਇਲ 8 ਦਸੰਬਰ ਨੂੰ ਸਵੇਰੇ 10 ਵਜੇ ਸਰਕਾਰੀ ਕਾਲਜ ਰੋਪੜ ...

ਪੂਰੀ ਖ਼ਬਰ »

ਆਲ ਇੰਡੀਆ ਫੇਅਰ ਪ੍ਰਾਈਜ਼ ਸ਼ਾਪ ਡੀਲਰਜ਼ ਫੈੱਡਰੇਸ਼ਨ ਵਲੋਂ ਮੰਗਾਂ ਪ੍ਰਤੀ ਧਰਨਾ ਪ੍ਰਦਰਸ਼ਨ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-'ਆਲ ਇੰਡੀਆ ਫੇਅਰ ਪ੍ਰਾਈਜ਼ ਸ਼ਾਪ ਡੀਲਰਜ਼ ਫੈਡਰੇਸ਼ਨ' ਵਲੋਂ ਆਪਣੀਆਂ ਮੰਗਾਂ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨਾ ਪ੍ਰਦਰਸ਼ਨ ਕੀਤਾ, ਜਿਸ ਵਿਚ ਪ੍ਰਧਾਨਗੀ ਮੰਡਲ ਵਿਚ ਸ਼ੀਸ਼ਪਾਲ ਗੋਦਮ (ਪ੍ਰਧਾਨ ਹਰਿਆਣਾ), ਗੁਰਜਿੰਦਰ ...

ਪੂਰੀ ਖ਼ਬਰ »

ਰੋਹਿਤ ਬਾਂਸਲ ਦੀ ਯਾਦ 'ਚ ਲਾਇਆ ਪਹਿਲਾ ਖ਼ੂਨਦਾਨ ਕੈਂਪ

ਕਾਲਾਂਵਾਲੀ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਥਾਨਕ ਮਿਡ ਟਾਊਨ ਮਾਰਕੀਟ ਵਿਚ ਅਨਮੋਲ ਨਿਊਜ਼ ਏਜੰਸੀ ਉੱਤੇ ਸਵ. ਰੋਹਿਤ ਬਾਂਸਲ ਦੀ ਯਾਦ ਵਿਚ ਪਹਿਲਾ ਖ਼ੂਨਦਾਨ ਕੈਂਪ ਲਾਇਆ ਗਿਆ | ਇਹ ਖ਼ੂਨਦਾਨ ਕੈਂਪ ਬਾਪੂ ਮੱਘਰ ਸਿੰਘ ਇੰਟਰਨੈਸ਼ਨਲ ਬਲੱਡ ਬੈਂਕ ਸਿਰਸਾ ਦੇ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਦੇ ਖਿਡਾਰੀਆਂ ਨੇ ਵੁਸ਼ੂ ਮੁਕਾਬਲੇ 'ਚ ਜਿੱਤੇ 13 ਸੋਨ ਤਗਮੇ

ਕਾਲਾਂਵਾਲੀ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)-ਦ ਮਿਲੇਨੀਅਮ ਸਕੂਲ ਕਾਲਾਂਵਾਲੀ ਦੇ ਬੱਚਿਆਂ ਨੇ ਸਿਰਸਾ ਦੀ ਅਜੈ ਬਾਟਿਕਾ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਵੁਸ਼ੂ ਮੁਕਾਬਲਿਆਂ ਵਿਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ 13 ਸੋਨ, 3 ਚਾਂਦੀ ਤੇ 2 ਤਾਂਬੇ ਦੇ ਤਗਮੇ ...

ਪੂਰੀ ਖ਼ਬਰ »

ਆਰ.ਆਰ. ਮੈਮੋਰੀਅਲ ਸਕੂਲ 'ਚ ਸਾਲਾਨਾ ਖੇਡ ਮੁਕਾਬਲੇ ਕਰਵਾਏ

ਏਲਨਾਬਾਦ, 6 ਦਸੰਬਰ (ਜਗਤਾਰ ਸਮਾਲਸਰ)- ਆਰ.ਆਰ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿਚ ਏਲਨਾਬਾਦ ਦੇ ਬਲਾਕ ਐਜੂਕੇਸ਼ਨ ਅਫ਼ਸਰ ਰਿਸ਼ੀ ਕੁਮਾਰ ਸ਼ਰਮਾ ਨੇ ਦੀਪ ਜਗਾ ਕੇ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਚੋਣ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸੂਬਾ ਕਮੇਟੀ ਪੰਜਾਬ ਵਲੋਂ ਦਿੱਤੇ ਚੋਣ ਪੋ੍ਰਗਰਾਮ ਤਹਿਤ ਅੱਜ ਸਰਕਲ ਨਿਗਰਾਨ ਕਮੇਟੀ ਰੂਪਨਗਰ ਦੀ ਦੇਖ-ਰੇਖ ਹੇਠ ਡਵੀਜ਼ਨ ਇਕਾਈ ਸ੍ਰੀ ਅਨੰਦਪੁਰ ਸਾਹਿਬ ਦੀ ਚੋਣ ਕੀਤੀ ਗਈ ...

ਪੂਰੀ ਖ਼ਬਰ »

ਕਾਮ ਸਿੰਘ ਫੁਰਲਕ ਬਣੇ ਭਾਕਿਯੂ ਗਗਸੀਨਾ ਜ਼ੋਨ ਦੇ ਪ੍ਰਧਾਨ

ਕਰਨਾਲ, 6 ਦਸੰਬਰ (ਗੁਰਮੀਤ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਬਲਾਕ ਘਰੌਾਡਾ ਇਕਾਈ ਦੀ ਕਾਰਜਕਰਨੀ ਦਾ ਵਿਸਤਾਰ ਕਰਦੇ ਹੋਏ ਪਿੰਡ ਫੁਰਲਕ ਦੇ ਕਿਸਾਨ ਕਾਮ ਸਿੰਘ ਫੁਰਲਕ ਨੂੰ ਗਗਸੀਨਾ ਜ਼ੋਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਭਾਕਿਯੂ ਦੇ ਸੂਬਾਈ ਮੀਤ ...

ਪੂਰੀ ਖ਼ਬਰ »

ਸਵੱਛਤਾ ਨੂੰ ਲੈ ਕੇ ਐੱਨ. ਡੀ. ਆਰ. ਆਈ. ਪ੍ਰਸ਼ਾਸਨ ਨਹੀਂ ਗੰਭੀਰ, ਗੰਦਗੀ ਦੇ ਲੱਗੇ ਅੰਬਾਰ

ਕਰਨਾਲ, 6 ਦਸੰਬਰ (ਗੁਰਮੀਤ ਸਿੰਘ ਸੱਗੂ)-ਕੇਂਦਰ ਤੇ ਰਾਜ ਸਰਕਾਰ ਦੇਸ਼ ਅਤੇ ਰਾਜ 'ਚ ਸਵੱਛਤਾ ਨੂੰ ਲੈ ਕੇ ਕਈ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ ਪਰ ਜ਼ਮੀਨੀ ਪੱਧਰ 'ਤੇ ਕੇਂਦਰ ਸਰਕਾਰ ਹੇਠਲੇ ਵੱਡੇ ਸੰਸਥਾਨ ਵੀ ਸਰਕਾਰਾਂ ਦੇ ਇਸ ਉਪਰਾਲੇ ਨੂੰ ਠੇਂਗਾ ਹੀ ਦਿਖਾ ਰਹੇ ਜਿਸ ...

ਪੂਰੀ ਖ਼ਬਰ »

ਕੱਚੇ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢੇ ਜਾਣ ਿਖ਼ਲਾਫ਼ ਕਰਮਚਾਰੀਆਂ ਨੇ ਜਤਾਇਆ ਵਿਰੋਧ

ਕਰਨਾਲ, 6 ਦਸੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਰਕਾਰ ਪੀ. ਡਬਲਿਊ. ਡੀ. ਮਕੈਨੀਕਲ ਵਰਕਰ ਯੂਨੀਅਨ ਨੇ ਜਨਸਿਹਤ ਅਭਿਯਾਂਤਰਿਕੀ ਮੰਡਲ ਇਕ ਦਫ਼ਤਰ ਸਾਹਮਣੇ ਗੇਟ ਮੀਟਿੰਗ ਕਰ ਕੇ ਕੱਢੇ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢੇ ਜਾਣ ਿਖ਼ਲਾਫ਼ 2 ਘੰਟੇ ਵਿਰੋਧ ਪ੍ਰਦਰਸ਼ਨ ...

ਪੂਰੀ ਖ਼ਬਰ »

ਸਕੂਲਾਂ 'ਚ +3 ਸ਼ੁਰੂ ਕਰਨ ਦੀ ਮੰਗ

ਨੰਗਲ, 6 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਜ਼ਿਲ੍ਹਾ ਜੁਵੇਨਾਈਲ ਜਸਟਿਸ ਬੋਰਡ ਰੂਪਨਗਰ ਦੀ ਮੈਂਬਰ ਮੈਡਮ ਕੈਲਾਸ਼ ਠਾਕੁਰ, ਪਿ੍ੰਸੀਪਲ ਵਿਜੈ ਕੁਮਾਰ ਨੈਸ਼ਨਲ ਐਵਾਰਡੀ, ਡਾ. ਜੀ. ਐੱਸ. ਚੱਠਾ, ਐਡਵੋਕੇਟ ਅਨੁਜ ਠਾਕੁਰ, ਪਿ੍ੰਸੀਪਲ ਪੂਜਾ ਸ਼ਰਮਾ, ਸਮਰਪਿਤ ਟੀਚਰ ਵਿਜੈ ...

ਪੂਰੀ ਖ਼ਬਰ »

ਕਰਮਚਾਰੀ ਫੈੱਡਰੇਸ਼ਨ ਦਾ ਵਫ਼ਦ ਮੁੱਖ ਇੰਜੀਨੀਅਰ ਨੂੰ ਮਿਲਿਆ

ਰੂਪਨਗਰ, 6 ਦਸੰਬਰ (ਹੁੰਦਲ)-ਇੰਪਲਾਈਜ਼ ਫੈੱਡਰੇਸ਼ਨ ਪੀ. ਐੱਸ. ਈ. ਬੀ. ਦਾ ਵਫਦ ਮੇਜਰ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਉੱਪ ਮੁੱਖ ਇੰਜੀਨੀਅਰ ਰੂਪਨਗਰ ਨੂੰ ਮਿਲਿਆ | ਵਫ਼ਦ ਵਲੋਂ ਉੱਪ ਮੁੱਖ ਇੰਜੀਨੀਅਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਵਿਰਾਸਤ ਸਿੱਖਇਜ਼ਮ ਟਰੱਸਟ ਨੇ ਕਰਵਾਇਆ ਸ਼ੂਟਿੰਗ ਓਪਨ ਚੈਂਪੀਅਨਸ਼ਿਪ ਮੁਕਾਬਲਾ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਵਿਰਾਸਤ ਸਿੱਖਇਜ਼ਮ ਟਰੱਸਟ ਦਿੱਲੀ ਦੇ ਵਲੋਂ ਮਹਾਰਾਜਾ ਦਲੀਪ ਸਿੰਘ ਸ਼ੂਟਿੰਗ ਓਪਨ ਚੈਂਪੀਅਨਸ਼ਿਪ ਮੁਕਾਬਲਾ ਵਿੱਕੀ ਸਪੋਰਟਸ ਅਕਾਦਮੀ ਪਟੇਲ ਨਗਰ ਦਿੱਲੀ ਵਿਖੇ ਕਰਵਾਇਆ ਗਿਆ, ਜਿਸ ਵਿਚ ਸ਼ੂਟਰਾਂ ਨੇ ਬੜੇ ਹੀ ...

ਪੂਰੀ ਖ਼ਬਰ »

ਸਦਨ ਵਿਖੇ ਭਾਈ ਵੀਰ ਸਿੰਘ ਦਾ 147ਵਾਂ ਜਨਮ ਦਿਨ ਮਨਾਇਆ

ਨਵੀਂ ਦਿੱਲੀ, 6 ਦਸੰਬਰ (ਬਲਵਿੰਦਰ ਸਿੰਘ ਸੋਢੀ)-ਭਾਈ ਵੀਰ ਸਿੰਘ ਸਾਹਿਤ ਸਦਨ ਅਤੇ ਭਾਈ ਵੀਰ ਸਿੰਘ ਸਟੱਡੀ ਸਰਕਲ ਵਲੋਂ ਭਾਈ ਵੀਰ ਸਿੰਘ ਦੇ 147ਵੇਂ ਜਨਮ ਦਿਵਸ 'ਤੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਅੰਬੈਸਡਰ ਨਵਤੇਜ ਸਿੰਘ ਸਰਨਾ ਨੇ ਭਾਈ ਸਾਹਿਬ ਨੂੰ ਇਕ ਅਜਿਹੀ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਨਿਵਾਸੀ ਸੀ. ਆਰ. ਪੀ. ਐਫ. ਜਵਾਨ ਆਸਾਮ ਵਿਖੇ ਸ਼ਹੀਦ

ਪਾਉਂਟਾ ਸਾਹਿਬ, 6 ਦਸੰਬਰ (ਹਰਬਖਸ਼ ਸਿੰਘ)-ਪਾਉਂਟਾ ਸਾਹਿਬ ਦੇ ਕੁੰਡੀਓ ਗ੍ਰਾਮ ਪੰਚਾਇਤ ਦੇ ਟੋਕਾ ਨਗਲਾ ਪਿੰਡ ਨਿਵਾਸੀ ਸੀ. ਆਰ. ਪੀ. ਐਫ. ਜਵਾਨ ਅਜਮਲ ਖ਼ਾਨ (42) ਆਸਾਮ ਵਿਖੇ ਡਿਊਟੀ ਦੌਰਾਨ ਗੋਲੀਆਂ ਲੱਗਣ ਨਾਲ ਸ਼ਹੀਦ ਹੋ ਗਿਆ ਹੈ | ਸ਼ਹੀਦ ਦੀ ਪਤਨੀ ਫਿਰਦੌਸ ਨੂੰ ...

ਪੂਰੀ ਖ਼ਬਰ »

ਡਾ: ਮਨਮੋਹਨ ਸਿੰਘ ਦੇ ਬਿਆਨ ਦਾ ਸਵੈ ਨੋਟਿਸ ਲੈ ਕੇ ਜਾਂਚ ਕਰਵਾਏ ਸੁਪਰੀਮ ਕੋਰਟ- ਦਿੱਲੀ ਕਮੇਟੀ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)- ਇਕ ਪ੍ਰੋਗਰਾਮ ਦੌਰਾਨ 1984 ਸਿੱਖ ਕਤਲੇਆਮ ਬਾਰੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਲੋਂ ਕੀਤੀ ਗਈ ਟਿੱਪਣੀ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਨੂੰ ਸਵੈ ਨੋਟਿਸ ਲੈ ਕੇ ਉਨ੍ਹਾਂ ...

ਪੂਰੀ ਖ਼ਬਰ »

ਗੀਤਾ ਜੀਵਨ ਜਿਉਣ ਦੀ ਕਲਾ ਸਿਖਾਉਂਦੀ ਹੈ- ਵਿਧਾਇਕ ਲਕਸ਼ਮਣ ਨਾਪਾ

ਫ਼ਤਿਆਬਾਦ, 6 ਦਸੰਬਰ (ਹਰਬੰਸ ਸਿੰਘ ਮੰਡੇਰ)- ਰਤੀਆ ਦੇ ਵਿਧਾਇਕ ਲਕਸ਼ਮਣ ਨਪਾ ਨੇ ਕਿਹਾ ਕਿ ਸ੍ਰੀਮਦ ਭਾਗਵਤ ਗੀਤਾ ਨੇ ਮਨੁੱਖਤਾ ਦਾ ਸੰਦੇਸ਼ ਦਿੱਤਾ ਹੈ | ਗੀਤਾ ਵਿਅਕਤੀ ਨੂੰ ਜੀਵਨ ਜਿਉਣ ਦੀ ਕਲਾ ਸਿਖਾਉਂਦੀ ਹੈ | ਵਿਧਾਇਕ ਅੱਜ ਐਮ. ਐਮ. ਕਾਲਜ ਫਤਿਹਾਬਾਦ ਵਿਖੇ ਗੀਤਾ ...

ਪੂਰੀ ਖ਼ਬਰ »

-ਮਾਮਲਾ ਨਗਰ ਨਿਗਮ ਦੀ ਕਮਜ਼ੋਰ ਵਿੱਤੀ ਸਥਿਤੀ ਠੀਕ ਕਰਨ ਦਾ-

ਪਾਣੀ, ਸੀਵਰੇਜ ਬਿੱਲਾਂ ਦੇ ਡਿਫਾਲਟਰਾਂ ਦੇ ਕੱਟੇ ਜਾਣਗੇ ਸੀਵਰੇਜ ਕੁਨੈਕਸ਼ਨ

ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੇ ਖਾਲੀ ਖਜਾਨੇ ਨੂੰ ਭਰਨ ਲਈ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਵੱਲ ਬਕਾਇਆ ਪਾਣੀ, ਸੀਵਰੇਜ ਬਿੱਲਾਂ ਦੀ ਬਕਾਇਆ ਰਕਮ ਵਸੂਲਣ ਲਈ ਆਉਂਦੇ ਦਿਨਾਂ ਦੌਰਾਨ ਡਿਪਾਲਟਰਾਂ ਿਖ਼ਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ...

ਪੂਰੀ ਖ਼ਬਰ »

ਥੈਲੇਸੀਮੀਆ ਪੀੜਤ ਬੱਚਿਆਂ ਲਈ ਲਗਾਇਆ ਖੂਨਦਾਨ ਕੈਂਪ

ਕਰਨਾਲ, 6 ਦਸੰਬਰ (ਗੁਰਮੀਤ ਸਿੰਘ ਸੱਗੂ)-ਐੱਚ. ਡੀ. ਐੱਫ. ਸੀ. ਬੈਂਕ ਵਲੋਂ ਥੈਲੇਸੀਮਿਆ ਪੀੜਤ ਬੱਚਿਆਂ ਲਈ ਬਾਬੂ ਰਾਮ ਮੂਲ ਚੰਦਰ ਸਰਕਾਰੀ ਆਈ. ਟੀ. ਆਈ. ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਘਰੋਂਡਾ ਦੇ ਵਿਧਾਇਕ ਹਰਵਿੰਦਰ ਕਲਿਆਣ ਵਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੜਕਾਂ 'ਤੇ ਪੈਚਵਰਕ ਨੂੰ ਠੇਕੇ 'ਤੇ ਦਿੱਤੇ ਜਾਣ ਿਖ਼ਲਾਫ਼ ਕਰਮਚਾਰੀਆਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਕਰਨਾਲ, 6 ਦਸੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਰਕਾਰ ਪੀ. ਡਬਲਿਊ. ਡੀ. ਮਕੈਨੀਕਲ ਵਰਕਰਜ਼ ਯੂਨੀਅਨ ਸਬੰਧਿਤ ਹਰਿਆਣਾ ਸੰਯੁਕਤ ਕਰਮਚਾਰੀ ਮੰਚ ਦੀ ਸੂਬਾਈ ਕਾਰਜਕਾਰਨੀ ਦੇ ਫੈਸਲੇ ਅਨੁਸਾਰ ਸਰਕਾਰ ਵਲੋਂ ਸੜਕਾਂ 'ਤੇ ਪੈਚਵਰਕ ਨੂੰ ਠੇਕੇ 'ਤੇ ਦਿੱਤੇ ਜਾਣ ਿਖ਼ਲਾਫ਼ ...

ਪੂਰੀ ਖ਼ਬਰ »

ਬੱਸ ਦਾ ਫਰਸ਼ ਤੋੜ ਕੇ ਫ਼ਰਾਰ ਹੋਇਆ ਮੁਲਜ਼ਮ ਗਿ੍ਫ਼ਤਾਰ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ ਤੋਂ ਕੇਂਦਰੀ ਜੇਲ੍ਹ ਬੰਦੀਆਂ ਨੂੰ ਛੱਡਣ ਜਾ ਰਹੀ ਸਰਕਾਰੀ ਬੱਸ ਦਾ ਫਰਸ਼ ਤੋੜ ਕੇ ਫ਼ਰਾਰ ਹੋਏ ਇਕ ਮੁਲਜ਼ਮ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਸਹਾਇਕ ਸਬ ਇੰਸਪੈਕਟਰ ਮੁਖਤਿਆਰ ਸਿੰਘ ਨੇ ...

ਪੂਰੀ ਖ਼ਬਰ »

ਵਿਧਾਇਕ ਨੇ ਪਿੰਡ ਬੜੋਪਲ ਤੇ ਬਰਸੀਨ ਵਿਖੇ ਪਸ਼ੂ ਹਸਪਤਾਲਾਾ ਦੀਆਾ ਨਵੀਆਾ ਇਮਾਰਤਾਾ ਦਾ ਕੀਤਾ ਉਦਘਾਟਨ

ਫਤਿਆਬਾਦ, 6 ਦਸੰਬਰ(ਹਰਬੰਸ ਸਿੰਘ ਮੰਡੇਰ)- ਨਵੀਂ ਬਣੀ ਪਸ਼ੂ ਹਸਪਤਾਲ ਦੀਆਂ ਇਮਾਰਤਾਂ ਦਾ ਉਦਘਾਟਨ ਫਤਿਹਾਬਾਦ ਦੇ ਵਿਧਾਇਕ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਦੁੜਾ ਰਾਮ ਨੇ ਕੀਤਾ¢ ਇਨ੍ਹਾਂ ਪਸ਼ੂ ਹਸਪਤਾਲਾਾ ਦੀ ਉਸਾਰੀ ਲਈ 36 ਲੱਖ ਰੁਪਏ ਅਤੇ 39 ਲੱਖ ਰੁਪਏ ਖਰਚ ਕੀਤੇ ...

ਪੂਰੀ ਖ਼ਬਰ »

ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀਆਂ

ਸਿਰਸਾ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀਲਾਲ ਯੂਨੀਵਰਸਿਟੀ ਦੇ ਸੀ.ਵੀ. ਰਮਨ ਹਾਲ ਵਿਚ ਅੱਜ ਬਾਬਾ ਸਾਹਿਬ ਡਾਕਟਰ ਭੀਮਰਾਓ ਅੰਬੇਡਕਰ ਦਾ ਮਹਾ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦਾ ਸ਼ੁਰੂਆਤ ਡਾ: ਅੰਬੇਡਕਰ ਦੀ ਤਸਵੀਰ ਅੱਗੇ ਫੁੱਲ ਚੜ੍ਹਾ ...

ਪੂਰੀ ਖ਼ਬਰ »

ਟੀਮ ਮਿਸ਼ਨ ਗਰੀਨ ਦੇ ਮੈਂਬਰਾਂ ਵਲੋਂ ਵਿਆਹੀ ਜੋੜੀ ਨੂੰ ਬੂਟਾ ਭੇਟ

ਏਲਨਾਬਾਦ, 6 ਦਸੰਬਰ (ਜਗਤਾਰ ਸਮਾਲਸਰ)- ਏਲਨਾਬਾਦ ਦੀ ਸਮਾਜਿਕ ਸੰਸਥਾ ਟੀਮ ਮਿਸ਼ਨ ਗਰੀਨ ਨੇ ਵਾਤਾਵਰਨ ਦੀ ਸੰਭਾਲ ਲਈ ਚਲਾਈ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਇਕ ਵਿਆਹ ਸਮਾਰੋਹ ਵਿਚ ਲਾੜੇ-ਲਾੜੀ ਨੂੰ ਬੂਟਾ ਭੇਟ ਕਰਕੇ ਸਫਲ ਵਿਵਾਹਿਕ ਜੀਵਨ ਦੀ ਸ਼ੁਭ-ਕਾਮਨਾ ...

ਪੂਰੀ ਖ਼ਬਰ »

ਸੈਕਟਰ 32 ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ ਦਲਾਲਾਂ ਦਾ ਦਾਖ਼ਲਾ ਕੀਤਾ ਬੰਦ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਲੋਕਾਂ ਨੂੰ ਦਲਾਲਾਂ ਦੀ ਲੁੱਟ ਤੇ ਖੱਜਲ-ਖੁਆਰੀ ਤੋਂ ਬਚਾਉਣ ਲਈ ਲੁਧਿਆਣਾ ਦੇ ਸੈਕਟਰ 32 ਵਿਖੇ ਸਥਿਤ ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ ਸਾਰੇ ਦਲਾਲਾਂ ਦਾ ਦਾਖਲਾ ਪੱਕਾ ਬੰਦ ਕਰ ਦਿੱਤਾ ਗਿਆ ਹੈ | ਜਿਸ ਸਬੰਧੀ ਟ੍ਰੈਕ 'ਤੇ ਅੱਜ ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਭਰ 'ਚ ਗੇਟ ਰੈਲੀਆਂ

ਲੁਧਿਆਣਾ, 6 ਦਸੰਬਰ (ਸਿਹਤ ਪ੍ਰਤੀਨਿਧ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਅਧੀਨ ਪੰਜਾਬ ਰੋਡਵੇਜ਼/ਪਨਬੱਸ 'ਚ ਤਾਇਨਾਤ ਸੇਵਾਵਾਂ ਨਿਭਾ ਰਹੇ ਠੇਕਾ ਅਧਾਰਤ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਸਮੂਹ ਬੱਸ ਅੱਡਿਆਂ ਅੱਗੇ ਰੋਸ ਰੈਲੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਟਾਸਕ ਫ਼ੋਰਸ ਦੀ ਟੀਮ ਨੇ ਛਾਪੇਮਾਰੀ ਦੌਰਾਨ 4 ਬੰਧੂਆ ਬਾਲ ਮਜ਼ਦੂਰ ਛੁਡਵਾਏ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਜ਼ਿਲ੍ਹਾ ਟਾਸਕ ਫ਼ੋਰਸ ਦੀ ਟੀਮ ਨੇ ਅੱਜ ਬਚਪਨ ਬਚਾਓ ਅੰਦੋਲਨ ਦੀ ਸ਼ਿਕਾਇਤ 'ਤੇ ਛਾਪੇਮਾਰੀ ਦੌਰਾਨ 4 ਬੰਧੂਆ ਬਾਲ ਮਜ਼ਦੂਰਾਂ ਨੂੰ ਛੁਡਵਾਇਆ ਹੈ, ਜਿੰਨਾਂ ਨੂੰ 12 ਤੋਂ 14 ਘੰਟੇ ਕੰਮ ਕਰਵਾਉਣ ਬਦਲੇ ਨਾਮਾਤਰ ਮਜ਼ਦੂਰੀ ਦਿੱਤੀ ਜਾ ਰਹੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ੀਆਂ ਨੂੰ ਫ਼ਾਹੇ ਟੰਗਿਆ ਜਾਵੇ- ਡਾ: ਜਸਲੀਨ ਸੇਠੀ

ਜਲੰਧਰ, 6 ਦਸੰਬਰ (ਸਟਾਫ ਰਿਪੋਰਟਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਬਲਾਰਾ ਅਤੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਡਾ. ਜਸਲੀਨ ਸੇਠੀ ਕੌਾਸਲਰ ਵਾਰਡ ਨੰਬਰ-20 ਨੇ ਹੈਦਰਾਬਾਦ ਵਿਖੇ ਵਾਪਰੀ ਜਬਰ ਜਨਾਹ ਦੀ ਘਟਨਾ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ...

ਪੂਰੀ ਖ਼ਬਰ »

ਖਾਣ-ਪੀਣ ਵਾਲੀਆਂ ਵਸਤਾਂ ਦੇ 6 ਨਮੂਨੇ ਭਰੇ

ਜਲੰਧਰ, 6 ਦਸੰਬਰ (ਐੱਮ.ਐੱਸ. ਲੋਹੀਆ)-ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਐੱਸ.ਐੱਸ. ਨਾਂਗਲ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਕਾਰਵਾਈ ਕਰਦੇ ਹੋਏ ਖਾਣ-ਪੀਣ ਵਾਲੀਆਂ ਵਸਤਾਂ ਦੇ 6 ਨਮੂਨੇ ਭਰੇ ਹਨ | ਇਸ ਸਬੰਧੀ ਡਾ. ਨਾਂਗਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਿਵ ਜਯੋਤੀ ਪਬਲਿਕ ਸਕੂਲ 'ਚ ਹਿੰਦੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਜਲੰਧਰ, 6 ਦਸੰਬਰ (ਰਣਜੀਤ ਸਿੰਘ ਸੋਢੀ)-ਸ਼ਿਵ ਜਯੋਤੀ ਪਬਲਿਕ ਸਕੂਲ ਜਲੰਧਰ ਵਿਖੇ ਪਿ੍ੰਸੀਪਲ ਡਾ. ਰਵੀ ਸੁਤਾ ਦੀ ਅਗਵਾਈ 'ਚ ਚੌਥੀ ਤੇ ਪੰਜਵੀਂ ਜਮਾਤ ਦੇ ਹਿੰਦੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਸੁਮਨ ਨਰੂਲਾ ਤੇ ਮਨਜੀਤ ਮੈਡਮ ਨੇ ਜੱਜਾਂ ਦੀ ਭੂਮਿਕਾ ਨਿਭਾਈ | ਚੌਥੀ ...

ਪੂਰੀ ਖ਼ਬਰ »

16ਵਾਂ ਆਲ ਇੰਡੀਆ ਬਲਵੰਤ ਸਿੰਘ ਕਪੂਰ ਯਾਦਗਾਰੀ ਹਾਕੀ ਟੂਰਨਾਮੈਂਟ 5 ਜਨਵਰੀ ਤੋਂ

ਜਲੰਧਰ, 6 ਦਸੰਬਰ (ਖੇਡ ਪ੍ਰਤੀਨਿਧ)- 16ਵਾਂ ਆਲ ਇੰਡੀਆ ਬਲਵੰਤ ਸਿੰਘ ਕਪੂਰ ਫ਼ਾਰ ਮਾਤਾ ਪ੍ਰਕਾਸ਼ ਕੌਰ ਯਾਦਗਾਰੀ ਹਾਕੀ ਟੂਰਨਾਮੈਂਟ ਅੰਡਰ-19 ਵਿਚ 5 ਤੋਂ 12 ਜਨਵਰੀ 2020 ਤੱਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ | ਪ੍ਰਧਾਨ ਹਰਭਜਨ ਸਿੰਘ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX