ਤਾਜਾ ਖ਼ਬਰਾਂ


ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  5 minutes ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  12 minutes ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  17 minutes ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  19 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  19 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  23 minutes ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ......
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  28 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  31 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  34 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  37 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  48 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  54 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  59 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 1 hour ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 1 hour ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 1 hour ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 1 hour ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 1 hour ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 1 hour ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 1 hour ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 1 hour ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 1 hour ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 1 hour ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 1 hour ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 1 hour ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 2 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 2 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 3 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 3 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਜਲੰਧਰ

ਭਾਜਪਾ ਮੰਡਲ ਪ੍ਰਧਾਨਾਂ ਦੀਆਂ ਚੋਣਾਂ 'ਚ ਹੰਗਾਮਾ, ਭਾਜਪਾ ਖੇਡ ਸੈੱਲ ਦੇ ਪ੍ਰਧਾਨ ਨਾਲ ਹੱਥੋਪਾਈ

ਜਲੰਧਰ, 6 ਦਸੰਬਰ (ਸ਼ਿਵ ਸ਼ਰਮਾ)- ਆਦਰਸ਼ਵਾਦੀ ਕਹੀ ਜਾਣ ਵਾਲੀ ਪਾਰਟੀ ਭਾਜਪਾ ਵਿਚ ਅੱਜ ਮੰਡਲ ਪ੍ਰਧਾਨਾਂ ਦੀਆਂ ਚੋਣਾਂ ਵਿਚ ਨਾ ਸਿਰਫ਼ ਖੁੱਲ੍ਹ ਕੇ ਧੜੰਬੇਦੀ ਸਾਹਮਣੇ ਆਈ, ਸਗੋਂ ਅਨੁਸ਼ਾਸਨਹੀਣਤਾ ਦੀਆਂ ਵੀ ਧੱਜੀਆਂ ਉੱਡ ਗਈਆਂ | ਕਾਲੀਆ ਕਾਲੋਨੀ ਦੇ ਗ਼ੌਰੀ ਸ਼ੰਕਰ ਮੰਦਿਰ ਵਿਚ ਮੰਡਲ ਨੰਬਰ ਇਕ ਦੇ ਪ੍ਰਧਾਨਗੀ ਦੀ ਚੋਣ ਮੌਕੇ ਹੰਗਾਮੇ ਦੀ ਵੀਡੀਓ ਬਣਾ ਰਹੇ ਜਲੰਧਰ ਭਾਜਪਾ ਖੇਡ ਸੈੱਲ ਦੇ ਪ੍ਰਧਾਨ ਅਮਿਤ ਭਾਟੀਆ ਨਾਲ ਹੱਥੋਪਾਈ ਹੋਈ, ਸਗੋਂ ਗੁਰੂ ਨਾਨਕਪੁਰਾ ਵਿਚ ਤੈਅ ਸਮੇਂ ਤੋਂ ਪਹਿਲਾਂ ਡਾ. ਵਿਨੀਤ ਸ਼ਰਮਾ ਦੇ ਘਰ ਜਾ ਕੇ ਉਸ ਨੂੰ ਪ੍ਰਧਾਨ ਬਣਾ ਦੇਣ ਕਰਕੇ ਚੋਣਾਂ ਕਰਵਾਉਣ ਲਈ ਆਏ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਤੇ ਸੁਭਾਸ਼ ਸੂਦ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ, ਪਰ ਇਸ ਦੇ ਬਾਵਜੂਦ ਇਸ ਮੰਡਲ ਵਿਚ ਡਾ. ਵਿਨੀਤ ਸ਼ਰਮਾ ਨੂੰ ਪ੍ਰਧਾਨ ਐਲਾਨ ਦਿੱਤਾ ਗਿਆ ਹੈ | ਭਾਜਪਾ ਦੇ 13 ਮੰਡਲ ਪ੍ਰਧਾਨਾਂ ਦੀ ਚੋਣਾਂ ਵਿਚ 6 ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਹਨ, ਜਦਕਿ ਚਾਰ ਮੰਡਲ ਪ੍ਰਧਾਨਾਂ ਦੀ ਚੋਣ ਰੱਦ ਕਰ ਦਿੱਤੀ ਗਈ ਹੈ | ਤਿੰਨ ਮੰਡਲ ਪ੍ਰਧਾਨ ਦੀ ਚੋਣ ਬੂਥ ਦੀਆਂ ਕੋਈ ਤਿਆਰੀਆਂ   ਨਾ ਹੋਣ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ | 1 ਨੰਬਰ ਮੰਡਲ ਗ਼ੌਰੀ ਸ਼ੰਕਰ ਮੰਦਿਰ ਵਿਚ ਮੰਡਲ ਪ੍ਰਧਾਨ ਦੀ ਚੋਣ ਹੋ ਰਹੀ ਸੀ | ਪਾਰਦਰਸ਼ਤਾ ਨਾ ਹੋਣ ਕਰਕੇ ਸੀਨੀਅਰ ਆਗੂਆਂ ਰਵੀ ਮਹਿੰਦਰੂ, ਕ੍ਰਿਸ਼ਨ ਕੋਛੜ ਮਿੰਟਾ, ਨਵਲ ਕੰਬੋਜ ਨੇ ਇਤਰਾਜ਼ ਕੀਤਾ ਤੇ ਹੋ ਰਹੀ ਬਹਿਸ ਦੀ ਭਾਜਪਾ ਖੇਡ ਸੈੱਲ ਦੇ ਪ੍ਰਧਾਨ ਅਮਿਤ ਭਾਟੀਆ ਵੀਡੀਓ ਬਣਾਉਣ ਲੱਗ ਪਏ ਸਨ ਜਿਸ ਕਰਕੇ ਰਵੀ ਮਹਿੰਦਰੂ ਦੇ ਸਮਰਥਕ ਭੜਕ ਗਏ ਤੇ ਭਾਟੀਆ ਨਾਲ ਹੱਥੋਪਾਈ ਹੋਈ | ਮਹਿੰਦਰੂ ਸਮਰਥਕਾਂ ਨੇ ਰੋਸ ਜ਼ਾਹਿਰ ਕੀਤਾ ਕਿ ਪਾਰਦਰਸ਼ਤਾ ਨਾਲ ਚੋਣਾਂ ਨਹੀਂ ਹੋ ਰਹੀਆਂ ਹਨ | ਵਰਕਰਾਂ ਦਾ ਕਹਿਣਾ ਸੀ ਕਿ ਪਾਰਟੀ ਦੀ ਅੰਦਰੂਨੀ ਗੱਲਬਾਤ ਹੋ ਰਹੀ ਸੀ ਤੇ ਇਸ ਵਿਚ ਵੀਡੀਓ ਕਿਉਂ ਬਣਾਇਆ ਜਾ ਰਿਹਾ ਹੈ | ਇਸ ਮੰਡਲ ਦੀ ਚੋਣ ਰੱਦ ਕਰ ਦਿੱਤੀ ਗਈ ਸੀ | ਦੂਜਾ ਹੰਗਾਮਾ ਗੁਰੂ ਨਾਨਕ ਪੁਰਾ ਦੀ ਹਰੀ ਮੰਦਿਰ ਕੋਲ ਡਾ. ਵਿਨੀਤ ਸ਼ਰਮਾ ਨੂੰ ਪ੍ਰਧਾਨ ਬਣਾਉਣ ਨੂੰ ਲੈ ਕੇ ਹੋਇਆ | ਮੰਡਲ ਪ੍ਰਧਾਨਾਂ ਦੀਆਂ ਚੋਣਾਂ ਕਰਵਾਉਣ ਲਈ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਦੀ ਡਿਊਟੀ ਲੱਗੀ ਹੋਈ ਸੀ | ਕਾਲੀਆ ਸਮਰਥਕਾਂ ਦਾ ਕਹਿਣਾ ਸੀ ਕਿ ਇਸ ਮੰਡਲ ਦੀ ਚੋਣ ਕਰਵਾਉਣ ਲਈ 5 ਵਜੇ ਦਾ ਸਮਾਂ ਦਿੱਤਾ ਗਿਆ ਸੀ, ਪਰ ਸ੍ਰੀ ਸੋਢੀ ਤੇ ਸ੍ਰੀ ਸੁਭਾਸ਼ ਸੂਦ 4:20 'ਤੇ ਡਾ. ਵਿਨੀਤ ਸ਼ਰਮਾ ਦੇ ਘਰ ਪੁੱਜੇ ਗਏ | ਵਿਨੀਤ ਸ਼ਰਮਾ ਨੂੰ ਪ੍ਰਧਾਨ ਬਣਾ ਦਿੱਤਾ ਜਿਸ ਤੋਂ ਕਾਲੀਆ ਸਮਰਥਕ ਭੜਕ ਗਏ | ਉਨ੍ਹਾਂ ਨੇ ਜ਼ੋਰਦਾਰ ਵਿਰੋਧ ਕੀਤਾ | ਬਾਅਦ ਵਿਚ ਸ੍ਰੀ ਸੋਢੀ ਬੜਿੰਗ ਮੰਡਲ 4 ਦੀ ਚੋਣ ਕਰਵਾਉਣ ਲਈ ਪੁੱਜੇ ਗਏ ਤੇ ਉੱਥੇ ਵੀ ਕਾਲੀਆ ਸਮਰਥਕ ਪੁੱਜੇ ਗਏ ਜਿਨ੍ਹਾਂ ਨੇ ਚੋਣ ਅਧਿਕਾਰੀਆਂ ਦਾ ਵਿਰੋਧ ਕੀਤਾ | ਦਿਆਲ ਸਿੰਘ ਸੋਢੀ ਤੇ ਸ੍ਰੀ ਸੂਦ ਨੂੰ ਨਾਰਾਜ਼ ਵਰਕਰਾਂ ਨੂੰ ਸ਼ਾਂਤ ਕਰਨ ਲਈ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ | ਦਿਆਲ ਸਿੰਘ ਸੋਢੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਡਾ. ਵਿਨੀਤ ਦੀ ਚੋਣ 'ਤੇ ਜਿਨ੍ਹਾਂ ਨੇ ਵਿਰੋਧ ਕੀਤਾ ਸੀ, ਉਨ੍ਹਾਂ ਬਾਰੇ ਹਾਈਕਮਾਨ ਨੂੰ ਜਾਣੰੂ ਕਰਵਾ ਦਿੱਤਾ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਥੋੜ੍ਹਾ ਹੰਗਾਮਾ ਹੋਇਆ ਹੈ ਪਰ ਹਾਈਕਮਾਨ ਵਲੋਂ ਸਰਬਸੰਮਤੀ ਨਾਲ ਚੋਣਾਂ ਕਰਵਾਉਣ ਦੀ ਹਦਾਇਤ ਸੀ |
ਕੇਂਦਰੀ ਤੇ ਉੱਤਰੀ ਹਲਕੇ 'ਚ ਸਭ ਤੋਂ ਜ਼ਿਆਦਾ ਧੜੇਬੰਦੀ
ਜਲੰਧਰ ਭਾਜਪਾ ਵਿਚ ਇਸ ਵੇਲੇ ਕੇਂਦਰੀ ਅਤੇ ਉੱਤਰੀ ਹਲਕੇ ਭਾਜਪਾ ਦੀ ਜ਼ਬਰਦਸਤ ਧੜੇਬੰਦੀ ਦਾ ਸ਼ਿਕਾਰ ਹਨ | ਦੋਵਾਂ ਹਲਕਿਆਂ ਵਿਚ ਪਹਿਲੀ ਵਾਰ ਹੰਗਾਮਾ ਨਹੀਂ ਹੋਇਆ ਹੈ, ਸਗੋਂ ਮਾਰਚ ਕਰਦਿਆਂ ਕੇਂਦਰੀ ਹਲਕੇ ਵਿਚ ਸੰਨ੍ਹੀ ਸ਼ਰਮਾ ਤੇ ਕਾਲੀਆ ਸਮਰਥਕਾਂ ਵਿਚਕਾਰ ਜ਼ੋਰਦਾਰ ਹੰਗਾਮਾ ਹੋਇਆ ਸੀ, ਜਦ ਸੰਨ੍ਹੀ ਸ਼ਰਮਾ ਦੇ ਥੱਪੜ ਮਾਰ ਦਿੱਤਾ ਗਿਆ ਸੀ | ਇਸ ਵੇਲੇ ਜਲੰਧਰ ਵਿਚ ਰਾਕੇਸ਼ ਰਾਠੌਰ ਗਰੁੱਪ ਪੂਰੀ ਤਰਾਂ ਨਾਲ ਭਾਰੂ ਹੈ ਜਿਸ ਕਰਕੇ ਉਨ੍ਹਾਂ ਦੇ ਨਜ਼ਦੀਕੀ ਸਮਝੇ ਜਾਂਦੇ ਆਗੂ ਸੰਨ੍ਹੀ ਸ਼ਰਮਾ ਦੀ ਕਾਲੀਆ ਗਰੁੱਪ ਨਾਲ ਖੜਕਦੀ ਰਹਿੰਦੀ ਹੈ | ਦੂਜੇ ਪਾਸੇ ਸੰਨ੍ਹੀ ਸ਼ਰਮਾ ਸਮਰਥਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਹੀ ਹਰ ਵਾਰ ਨਿਸ਼ਾਨਾ ਬਣਾਇਆ ਜਾਂਦਾ ਹੈ, ਜਦਕਿ ਕਾਲੀਆ ਸਮਰਥਕ ਇਹ ਵੀ ਦੱਬੀ ਜ਼ੁਬਾਨ ਵਿਚ ਪੁੱਛ ਰਹੇ ਹਨ ਕਿ ਜੇਕਰ ਮੰਡਲ ਪ੍ਰਧਾਨਾਂ ਦੀਆਂ ਚੋਣਾਂ ਹਨ ਤਾਂ ਸੰਨ੍ਹੀ ਸ਼ਰਮਾ ਉਸ ਜਗਾ 'ਤੇ ਕਿ ਕਰ ਰਹੇ ਸਨ |

ਪਿੰਡ ਕੋਟਲਾ ਦੇ ਨਜ਼ਦੀਕ ਬਲੈਰੋ ਗੱਡੀਆਂ ਦੀ ਟੱਕਰ-ਦੋ ਗੰਭੀਰ ਜ਼ਖ਼ਮੀ

ਲਾਂਬੜਾ, 6 ਦਸੰਬਰ (ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ 'ਚ ਪੈਂਦੇ ਪਿੰਡ ਕੋਟਲਾ ਦੇ ਨਜ਼ਦੀਕ ਅੱਜ ਦੋ ਬਲੈਰੋ ਗੱਡੀਆਂ ਦੀ ਟੱਕਰ 'ਚ 2 ਨੌਜਵਾਨਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਏ. ਐਸ. ਆਈ. ਨਰੰਜਨ ਸਿੰਘ ਨੇ ਦੱਸਿਆ ਕਿ ਪਿੰਡ ਕਾਲਾ ਸੰਘਿਆਂ ਵਲੋਂ ਆ ਰਹੀ ਤੇਜ਼ ...

ਪੂਰੀ ਖ਼ਬਰ »

ਸੰਤੋਖਪੁਰਾ ਤੇ ਬਾਬਾ ਦੀਪ ਸਿੰਘ ਨਗਰ 'ਚ ਸਾਂਬਰ ਕਾਬੂ

ਮਕਸੂਦਾਂ, 6 ਦਸੰਬਰ (ਲਖਵਿੰਦਰ ਪਾਠਕ)-ਜੰਗਲਾਂ 'ਚੋਂ ਨਿਕਲ ਕੇ ਸ਼ਹਿਰ 'ਚ ਸਾਂਬਰ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਅਜਿਹਾ ਹੀ ਅੱਜ ਮੁਹੱਲਾ ਸੰਤੋਖਪੁਰਾ ਤੇ ਬਾਬਾ ਦੀਪ ਸਿੰਘ ਨਗਰ 'ਚ ਵੇਖਣ ਨੂੰ ਮਿਲਿਆ | ਸਵੇਰੇ 8:30 ਵਜੇ ਦੇ ਕਰੀਬ ਸੰਤੋਖਪੁਰਾ 'ਚ ਇਕ ਸਾਂਭਰ ...

ਪੂਰੀ ਖ਼ਬਰ »

ਸੀਨੀਅਰ ਪੱਤਰਕਾਰ ਬੇਅੰਤ ਸਿੰਘ ਸਰਹੱਦੀ ਦਾ ਪ੍ਰਸੰਸਕਾਂ ਨੇ ਕਾਰ ਭੇਟ ਕਰਕੇ ਕੀਤਾ ਸਨਮਾਨ

ਜਲੰਧਰ, 6 ਦਸੰਬਰ (ਹਰਵਿੰਦਰ ਸਿੰਘ ਫੁੱਲ)-ਸਥਾਨਕ ਪੈੱ੍ਰਸ ਕਲੱਬ ਜਲੰਧਰ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਦੇ ਪ੍ਰਧਾਨ ਤੇ ਸੀਨੀਅਰ ਪੱਤਰਕਾਰ ਬੇਅੰਤ ਸਿੰਘ ਸਰਹੱਦੀ ਦਾ ਉਨ੍ਹਾਂ ਦੇ ਪ੍ਰਸੰਸਕਾਂ ਵਲੋਂ ਨਵੀਂ ਕਾਰ ਭੇਟ ਕਰਕੇ ...

ਪੂਰੀ ਖ਼ਬਰ »

ਨਹੀਂ ਪਾਸ ਹੋਇਆ 24 ਟਰੈਕਟਰ ਟਰਾਲੀਆਂ ਠੇਕੇ 'ਤੇ ਲੈਣ ਦਾ ਮਤਾ

ਜਲੰਧਰ, 6 ਦਸੰਬਰ (ਸ਼ਿਵ)- ਮੇਅਰ ਜਗਦੀਸ਼ ਰਾਜਾ ਦੀ ਪ੍ਰਧਾਨਗੀ ਵਿਚ ਐਫ. ਐਾਡ ਸੀ. ਸੀ. ਦੀ ਹੋਈ ਮੀਟਿੰਗ ਵਿਚ ਉਸ 205 ਨੰਬਰ ਮਤੇ ਨੂੰ ਪਾਸ ਕਰਨ ਤੋਂ ਰੋਕ ਦਿੱਤਾ ਗਿਆ ਹੈ ਜਿਸ ਵਿਚ ਚਾਰ ਵਿਧਾਨ ਸਭਾ ਹਲਕਿਆਂ ਦਾ ਕੂੜਾ ਚੁੱਕਣ ਲਈ 24 ਟਰਾਲੀਆਂ 2 ਕਰੋੜ ਦੀ ਰਕਮ ਰਕਮ ਨਾਲ ਠੇਕੇ ...

ਪੂਰੀ ਖ਼ਬਰ »

ਨਾਜਾਇਜ਼ ਇਮਾਰਤਾਂ ਿਖ਼ਲਾਫ਼ ਕਾਰਵਾਈ ਕਰਨ ਲਈ ਟੀਮ ਦਾ ਗਠਨ

ਜਲੰਧਰ, 6 ਦਸੰਬਰ (ਸ਼ਿਵ)- ਨਗਰ ਨਿਗਮ ਨੇ ਜਲੰਧਰ ਵਿਚ ਨਾਜਾਇਜ਼ ਇਮਾਰਤਾਂ ਿਖ਼ਲਾਫ਼ ਕਾਰਵਾਈ ਕਰਨ ਲਈ ਇਕ ਟੀਮ ਦਾ ਗਠਨ ਕਰ ਦਿੱਤਾ ਹੈ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਭਰੋਸਾ ਦਿੱਤਾ ਹੈ ਕਿ ਉਹ 6 ਮਹੀਨੇ ਵਿਚ ਨਾਜਾਇਜ਼ ਇਮਾਰਤਾਂ ਿਖ਼ਲਾਫ਼ ਕਾਰਵਾਈ ਕਰੇਗੀ | ...

ਪੂਰੀ ਖ਼ਬਰ »

ਜਸਪਾਲ ਸਿੰਘ ਬਣੇ ਐਕੋਸ ਸੰਸਥਾ ਦੇ ਪ੍ਰਧਾਨ

ਜਲੰਧਰ, 6 ਦਸੰਬਰ (ਹਰਵਿੰਦਰ ਸਿੰਘ ਫੁੱਲ)-ਐਸੋਸੀਏਸ਼ਨ ਆਫ਼ ਕੰਸਲਟੈਂਟ ਫ਼ਾਰ ਓਵਰਸੀਜ਼ ਸਟੱਡੀਜ਼ (ਏਕੋਸ) ਦੇ ਨਵੇਂ ਬਣੇ ਪ੍ਰਧਾਨ ਜਸਪਾਲ ਸਿੰਘ ਨੇ ਦੱਸਿਆ ਕਿ ਏਕੋਸ ਦੀ ਗਵਰਨਿੰਗ ਕੌਾਸਲ ਦੀ ਇਕ ਮੀਟਿੰਗ ਜਲੰਧਰ ਵਿਖੇ ਹੋਈ ਜਿਸ ਵਿਚ ਐਕੋਸ ਦੇ ਪ੍ਰਧਾਨ ਹਰਦੀਪ ਸਿੰਘ ...

ਪੂਰੀ ਖ਼ਬਰ »

ਯੂਥ ਕਾਂਗਰਸ ਚੋਣ ਨੂੰ ਰਿਹਾ ਮੱਠਾ ਹੁੰਗਾਰਾ

ਜਲੰਧਰ, 6 ਦਸੰਬਰ (ਮੇਜਰ ਸਿੰਘ)-ਜਲੰਧਰ ਉੱਤਰੀ ਹਲਕੇ ਦੇ ਯੂਥ ਕਾਂਗਰਸ ਮੈਂਬਰਾਂ ਦੀ ਜਥੇਬੰਦਕ ਚੋਣ ਵਿਚ ਅੱਜ ਨੇਪਰੇ ਚੜ੍ਹ ਗਈ ਤੇ ਕੁਲ 2300 ਦੇ ਕਰੀਬ ਮੈਂਬਰਾਂ 'ਚੋਂ ਵੋਟ ਦਾ ਇਸਤੇਮਾਲ ਸਿਰਫ 381 ਮੈਂਬਰਾਂ ਨੇ ਹੀ ਕੀਤਾ | ਵਿਧਾਨ ਸਭਾ ਹਲਕੇ ਲਈ ਅਮੁਲ ਯਾਦਵ ਸੋਨੂੰ ਤੇ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਜਿੱਤਿਆ ਸੋਨ ਤਗਮਾ ਤੇ ਨਕਦ ਇਨਾਮ

ਜਲੰਧਰ, 6 ਦਸੰਬਰ (ਰਣਜੀਤ ਸਿੰਘ ਸੋਢੀ)-ਮਾਈਾਡ ਬਜ਼ਰ ਵਲੋਂ ਹੁਸ਼ਿਆਰਪੁਰ ਵਿਚ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ 'ਚ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਵਿਦਿਆਰਥੀਆਂ ਨੇ ਸੋਨ ਤਗਮਾ ਤੇ 71 ਹਜ਼ਾਰ ਰੁਪਏ ਦਾ ਨਕਦ ਇਨਾਮ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਕੇ.ਸੀ.ਐੱਲ. ਕਾਲਜੀਏਟ ਸਕੂਲ ਲੜਕੀਆਂ 'ਚ ਸਵੈ ਰੱਖਿਆ ਵਿਸ਼ੇ 'ਤੇ ਵਰਕਸ਼ਾਪ

ਜਲੰਧਰ, 6 ਦਸੰਬਰ (ਰਣਜੀਤ ਸਿੰਘ ਸੋਢੀ)-ਕੇ. ਸੀ. ਐੱਲ. ਕਾਲਜੀਏਟ ਸਕੂਲ ਲੜਕੀਆਂ ਜਲੰਧਰ ਵਿਖੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਵਲੋਂ ਸਵੈ ਰੱਖਿਆ ਵਿਸ਼ੇ 'ਤੇ ਵਰਕਸ਼ਾਪ ਕਰਵਾਈ ਗਈ, ਜਿਸ ਤਹਿਤ ਵਿਦਿਆਰਥਣਾਂ ਨੂੰ ਵੱਖ ਵੱਖ ਤਕਨੀਕਾਂ ਰਾਹੀਂ ਸਵੈ ਰੱਖਿਆਂ ਕਰਨ ਲਈ ਗੁਰ ...

ਪੂਰੀ ਖ਼ਬਰ »

ਕੌਮੀ ਬਾਲ ਕਮਿਸ਼ਨ ਦੇ ਆਦੇਸ਼ 'ਤੇ ਸਕੂਲ ਅੱਗੇ 12 ਸਾਲ ਪੁਰਾਣਾ ਡੰਪ ਹਟਾਇਆ

ਜਲੰਧਰ, 6 ਦਸੰਬਰ (ਸ਼ਿਵ)- ਪਟੇਲ ਚੌਕ ਲਾਗੇ ਸਾਈ ਦਾਸ ਸਕੂਲ ਦੇ ਅੱਗੇ ਬਣੇ 12 ਸਾਲ ਪੁਰਾਣੇ ਕੂੜੇ ਦੇ ਡੰਪ ਨੂੰ ਹਟਾ ਦਿੱਤਾ ਗਿਆ ਹੈ | ਸੀਨੀਅਰ ਕਾਂਗਰਸੀ ਆਗੂ ਤੇ ਆਰ. ਟੀ. ਆਈ. ਐਕਟੀਵਿਸਟ ਸੰਜੇ ਸਹਿਗਲ ਵਲੋਂ ਕੌਮੀ ਬਾਲ ਕਮਿਸ਼ਨ ਦੀ ਸ਼ਿਕਾਇਤ ਤੋਂ ਬਾਅਦ ਨਿਗਮ ਪ੍ਰਸ਼ਾਸਨ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਅੱਜ

ਚੁਗਿੱਟੀ/ਜੰਡੂਸਿੰਘਾ, 6 ਦਸੰਬਰ (ਨਰਿੰਦਰ ਲਾਗੂ)-ਸਥਾਨਕ ਲੰਮਾ ਪਿੰਡ ਵਿਖੇ ਸਰਬ ਧਰਮ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 7 ਦਸੰਬਰ ਨੂੰ ਸ਼ਰਧਾ ਨਾਲ ਕਰਵਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

65ਵੀਆਂ ਨੈਸ਼ਨਲ ਸਕੂਲ ਖੇਡਾਂ 'ਚ ਪੰਜਾਬ ਦੀ ਜੈਸਮੀਨ ਕੌਰ ਦਾ ਨਵਾਂ ਰਿਕਾਰਡ ਕਾਇਮ

ਜਲੰਧਰ, 6 ਦਸੰਬਰ (ਖੇਡ ਪ੍ਰਤੀਨਿਧ) 65ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਅਥਲੈਟਿਕਸ ਦੇ ਅੰਡਰ 17 ਸਾਲ ਵਰਗ ਦੇ ਮੁਕਾਬਲੇ ਜੋ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੰਗਰੂਰ ਵਿਖੇ ਕਰਵਾਏ ਜਾ ਰਹੇ ਹਨ | ਇਨ੍ਹਾਂ ਖੇਡਾਂ ਦੇ ਵਿਚ ਪੰਜਾਬ ਦੀ ਅਥਲੀਟ ਜੈਸਮੀਨ ਕੌਰ ਨੇ ...

ਪੂਰੀ ਖ਼ਬਰ »

ਰਸ਼ਨਪ੍ਰੀਤ ਕੌਰ ਦੀ ਭਾਰਤੀ ਜੂਨੀਅਰ ਹਾਕੀ ਟੀਮ ਲਈ ਚੋਣ

ਜਲੰਧਰ, 6 ਦਸੰਬਰ (ਖੇਡ ਪ੍ਰਤੀਨਿਧ)- ਜੂਨੀਅਰ ਭਾਰਤੀ ਮਹਿਲਾ ਹਾਕੀ ਟੀਮ ਲਈ ਜਲੰਧਰ ਦੇ ਲਾਇਲਪੁਰ ਖ਼ਾਲਸਾ ਕਾਲਜ ਫਾਰ ਵਿਮੈਨ ਦੀ ਗੋਲਕੀਪਰ ਰਸ਼ਨਪ੍ਰੀਤ ਕੌਰ ਦੀ ਚੋਣ ਹੋਈ ਹੈ | ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਇਸ ਸਮੇਂ ਆਸਟਰੇਲੀਆ ਵਿਚ ਤਿੰੰਨ ਦੇਸ਼ਾਂ ਦਾ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਨੇ ਕਰਵਾਈ ਸਪੋਰਟਸ ਮੀਟ

ਜਲੰਧਰ, 6 ਦਸੰਬਰ (ਹਰਵਿੰਦਰ ਸਿੰਘ ਫੁੱਲ)- ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਮਨ ਦਾ ਨਿਵਾਸ ਹੁੰਦਾ ਹੈ | ਬੌਧਿਕ ਵਿਕਾਸ ਦੇ ਨਾਲ ਨਾਲ ਸਰੀਰਕ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੀ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ | ...

ਪੂਰੀ ਖ਼ਬਰ »

ਲਾਜਪਤ ਨਗਰ 'ਚ ਫੈਲਿਆ ਪਾਣੀ

ਜਲੰਧਰ, 6 ਦਸੰਬਰ (ਸ਼ਿਵ)-ਲਾਜਪਤ ਨਗਰ ਦੇ ਇਲਾਕੇ ਵਿਚ ਪਾਣੀ ਫੈਲ ਜਾਣ ਕਾਰਨ ਲੋਕਾਂ ਨੂੰ ਕਾਫ਼ੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਕ ਪਾਸੇ ਤਾਂ ਪਾਣੀ ਨੂੰ ਬਚਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਕਈ ਜਗਾ ਇਸ ਤਰਾਂ ਦੀਆਂ ਪਾਈਪਾਂ ਜਾਂ ਟੂਟੀਆਂ ਹਨ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਸੈਮੀਨਾਰ ਜਲੰਧਰ 'ਚ ਕੱਲ੍ਹ

ਜਲੰਧਰ, 6 ਜਲੰਧਰ (ਜਸਪਾਲ ਸਿੰਘ)- ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ 'ਦੇਸ਼ ਦੇ ਮੌਜੂਦਾ ਹਾਲਾਤ ਤੇ ਪੱਤਰਕਾਰੀ ਦਾ ਰੋਲ' ਵਿਸ਼ੇ 'ਤੇ ਇਕ ਸੈਮੀਨਾਰ 8 ਦਸੰਬਰ ਨੂੰ ਸਵੇਰੇ 10:30 ਵਜੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸੁਖਦੇਵ ਫਗਵਾੜਾ, ...

ਪੂਰੀ ਖ਼ਬਰ »

ਸਾਊਦੀ ਅਰਬ ਦੀ ਕੰਪਨੀ ਵਲੋਂ ਵਿਦਿਆਰਥੀਆਂ ਦੀ ਚੋਣ

ਚੁਗਿੱਟੀ/ਜੰਡੂਸਿੰਘਾ, 6 ਦਸੰਬਰ (ਨਰਿੰਦਰ ਲਾਗੂ)-ਜੇ.ਸੀ.ਬੀ. ਟ੍ਰੇਨਿੰਗ ਸਕੂਲ ਜੰਡੂਸਿੰਘਾ ਤੋਂ ਸਿੱੱਖਿਆ ਲੈਣ 'ਚ ਸਫ਼ਲ ਹੋਏ ਵਿਦਿਆਰਥੀਆਂ ਦੀ ਚੋਣ ਸਾਊਦੀ ਅਰਬ ਦੀ ਇਕ ਪ੍ਰਸਿੱਧ ਕੰਪਨੀ ਵਲੋਂ ਕੀਤੀ ਗਈ | ਇਸ ਸਬੰਧੀ ਸਕੂਲ ਦੇ ਮੁੱਖ ਪ੍ਰਬੰਧਕ ਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਐਸ.ਐਸ.ਪੀ. ਵਲੋਂ ਔਰਤਾਂ ਦੀ ਸੁਰੱਖਿਆ ਲਈ ਪੁਖ਼ਤਾ ਇੰਤਜ਼ਾਮ ਦੀਆਂ ਹਦਾਇਤਾਂ

ਜਲੰਧਰ, 6 ਦਸੰਬਰ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਵਲੋਂ ਸਮੂਹ ਗਜ਼ਟਿਡ ਅਫ਼ਸਰਾਂ, ਥਾਣਾ ਮੁਖੀਆਂ, ਚੌਕੀ ਇੰਚਾਰਜਾਂ, ਇੰਚਾਰਜ ਸਾਂਝ ਕੇਂਦਰਾਂ ਅਤੇ ਆਊਟ ਰੀਚ ਨਾਲ ਮੀਟਿੰਗ ਕਰਕੇ ਹਦਾਇਤਾਂ ਦਿੱਤੀਆਂ ਕਿ ਆਪਣੇ-ਆਪਣੇ ...

ਪੂਰੀ ਖ਼ਬਰ »

ਉੱਘੇ ਕਾਰੋਬਾਰੀ ਕੁਲਵਿੰਦਰ ਸਿੰਘ ਬਾਸੀ ਦੀ ਮਾਤਾ ਸੁਰਜੀਤ ਕੌਰ ਬਾਸੀ ਨਮਿਤ ਸ਼ਰਧਾਂਜਲੀ ਸਮਾਗਮ

ਫਗਵਾੜਾ, 6 ਦਸੰਬਰ (ਟੀ.ਡੀ. ਚਾਵਲਾ, ਤਰਨਜੀਤ ਸਿੰਘ ਕਿੰਨੜਾ)-ਦੁਬਈ ਦੇ ਉੱਘੇ ਕਾਰੋਬਾਰੀ ਕੁਲਵਿੰਦਰ ਸਿੰਘ ਬਾਸੀ ਦੀ ਮਾਤਾ ਬੀਬੀ ਸੁਰਜੀਤ ਕੌਰ ਬਾਸੀ ਜੋ ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ਼ਹੀਦ ...

ਪੂਰੀ ਖ਼ਬਰ »

ਰਾਣਾ ਕੁਕਿੰਗ ਸਕੂਲ 'ਚ ਰੁਜ਼ਗਾਰ ਮੇਲੇ ਦੌਰਾਨ ਵੱਡੇ ਹੋਟਲਾਂ ਵਲੋਂ ਵਿਦਿਆਰਥੀਆਂ ਦੀ ਚੋਣ

ਜਲੰਧਰ, 6 ਦਸੰਬਰ (ਹਰਵਿੰਦਰ ਸਿੰਘ ਫੁੱਲ)- ਦੁਨੀਆ ਭਰ 'ਚ ਹੋਟਲ ਵਪਾਰ ਬਹੁਤ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ | ਇਸ ਮਹੱਤਵ ਪੂਰਨ ਖੇਤਰ 'ਚ ਰੁਜ਼ਗਾਰ ਦੀਆਂ ਅਸੀਮ ਸੰਭਾਵਨਾਵਾਂ ਹਨ | ਜਿਸ ਲਈ ਰਾਣਾ ਕੁਕਿੰਗ ਸਕੂਲ ਪਿਛਲੇ ਲੰਬੇ ਸਮੇਂ ਤੋਂ ਇਸ ਖੇਤਰ 'ਚ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਗੁ: ਛੇਵੀਂ ਪਾਤਸ਼ਾਹੀ ਵਿਖੇ ਕੀਰਤਨ ਦਰਬਾਰ ਅੱਜ

ਜਲੰਧਰ, 6 ਦਸੰਬਰ (ਹਰਵਿੰਦਰ ਸਿੰਘ ਫੁੱਲ)- ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਸਾਰਾ ਸਾਲ ਹਰ ਸਨਿਚਰਵਾਰ ਚੱਲਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ 50 ਦੀਵਾਨਾਂ ਦੀ ਲੜੀ ਦਾ 45ਵਾਂ ਦੀਵਾਨ 7 ਦਸੰਬਰ ਨੂੰ ...

ਪੂਰੀ ਖ਼ਬਰ »

31 ਨੰਬਰ ਵਾਰਡ 'ਚ ਸੜਕ ਬਣਨ ਦਾ ਕੰਮ ਸ਼ੁਰੂ

ਜਲੰਧਰ, 6 ਦਸੰਬਰ (ਸ਼ਿਵ)- ਸ੍ਰੀਮਤੀ ਹਰਸ਼ਰਨ ਕੌਰ ਹੈਪੀ ਦੇ ਵਾਰਡ-31 ਵਿਚ ਪੈਂਦੇ ਜੀ. ਟੀ. ਬੀ. ਨਗਰ ਦੀ ਯੂ. ਕਾਲੋਨੀ ਵਿਚ ਸੜਕ ਬਣਨ ਦਾ ਕੰਮ ਸ਼ੁਰੂ ਹੋ ਗਿਆ | ਸੜਕ ਦਾ ਕੰਮ ਸ਼ੁਰੂ ਹੋਣ ਦੀ ਵਧਾਈ ਦਿੰਦੇ ਹੋਏ ਹਰਸ਼ਰਨ ਕੌਰ ਹੈਪੀ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਲੋਕਾਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਮਾਮਲੇ 'ਚ 1 ਸਾਲ ਕੈਦ

ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਾਹੁਲ ਪੁੱਤਰ ਯਾਕੂਬ ਮਸੀਹ ਵਾਸੀ ਇੱਟਾਬੱਧੀ, ਭੋਗਪੁਰ, ਜਲੰਧਰ ਨੂੰ 1 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਲੋਕਾਂ ਨੂੰ ਸਭ ਲਈ ਬਰਾਬਰਤਾ ਵਾਲਾ ਸਮਾਜ ਸਿਰਜਣ ਦਾ ਸੱਦਾ

ਜਲੰਧਰ, 6 ਦਸੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਸਭ ਲਈ ਬਰਾਬਰਤਾ ਵਾਲਾ ਸਮਾਜ ਸਿਰਜਣ ਲਈ ਪੂਰੀ ਲਗਨ ਨਾਲ ਉਪਰਾਲੇ ਕੀਤੇ ਜਾਣ ਜਿਸ ਵਿਚ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰ ਅਧਿਕਾਰਾਂ ਨੂੰ ਯਕੀਨੀ ...

ਪੂਰੀ ਖ਼ਬਰ »

ਡੀ.ਸੀ. ਵਲੋਂ ਲੋਕਾਂ ਨੂੰ ਸਭ ਲਈ ਬਰਾਬਰਤਾ ਵਾਲਾ ਸਮਾਜ ਸਿਰਜਣ ਦਾ ਸੱਦਾ

ਜਲੰਧਰ, 6 ਦਸੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਸਭ ਲਈ ਬਰਾਬਰਤਾ ਵਾਲਾ ਸਮਾਜ ਸਿਰਜਣ ਲਈ ਪੂਰੀ ਲਗਨ ਨਾਲ ਉਪਰਾਲੇ ਕੀਤੇ ਜਾਣ ਜਿਸ ਵਿਚ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰ ਅਧਿਕਾਰਾਂ ਨੂੰ ਯਕੀਨੀ ...

ਪੂਰੀ ਖ਼ਬਰ »

ਪੀ.ਏ.ਪੀ. 'ਚ 106 ਰਿਕਰੂਟ ਸਿਪਾਹੀ ਮੁਢਲੀ ਸਿਖਲਾਈ ਹਾਸਲ ਕਰਕੇ ਹੋਏ ਪਾਸ ਆਊਟ

ਜਲੰਧਰ ਛਾਉਣੀ, 6 ਦਸੰਬਰ (ਪਵਨ ਖਰਬੰਦਾ)-ਪੰਜਾਬ ਆਰਮਡ ਪੁਲਿਸ ਸਿਖਲਾਈ ਕੇਂਦਰ ਜਲੰਧਰ ਛਾਉਣੀ ਵਿਖੇ ਅੱਜ ਬੈਚ ਨੰਬਰ 172 ਦੇ ਰਿਕਰੂਟ ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਹੋਈ, ਜਿਸ 'ਚ ਆਰਮਡ ਕੇਡਰ ਦੀਆਂ ਵੱਖ-ਵੱਖ ਬਟਾਲੀਅਨ/ ਯੂਨਿਟਾਂ ਦੇ ਕੁੱਲ 106 ਰਿਕਰੂਟ ਸਿਪਾਹੀ ਆਪਣੀ ...

ਪੂਰੀ ਖ਼ਬਰ »

ਕਰਮਪਾਲ ਸਿੰਘ ਗਿੱਲ ਬਾਰ ਕੌ ਾਸਲ ਦੀ ਵਿਜੀਲੈਂਸ ਤੇ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਨਿਯੁਕਤ

ਜਲੰਧਰ, 6 ਦਸੰਬਰ (ਚੰਦੀਪ ਭੱਲਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਵਕੀਲ ਕਰਮਪਾਲ ਸਿੰਘ ਗਿੱਲ ਨੂੰ ਬਾਰ ਕੌਾਸਲ ਪੰਜਾਬ ਅਤੇ ਹਰਿਆਣਾ ਦੀ ਵਿਜੀਲੈਂਸ ਅਤੇ ਅਨੁਸ਼ਾਸ਼ਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ | ਉਨ੍ਹਾਂ ਨੂੰ ਇਸ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੇ ਘਰ 'ਚ ਹਮਲਾ ਕਰਨ ਵਾਲਾ ਇਕ ਹੋਰ ਕਾਬੂ

ਜਲੰਧਰ ਛਾਉਣੀ, 6 ਦਸੰਬਰ (ਪਵਨ ਖਰਬੰਦਾ)-ਪੰਜਾਬ ਪੁਲਿਸ ਦੇ ਸੇਵਾ ਮੁਕਤ ਮੁਲਾਜ਼ਮ ਰਾਜ ਕੁਮਾਰ ਵਾਸੀ ਕਾਕੀ ਪਿੰਡ ਦੇ ਘਰ 'ਚ ਹਥਿਆਰਾਂ ਨਾਲ ਲੈਸ ਹੋ ਕੇ ਹਮਲਾ ਕਰਨ ਵਾਲੇ ਦੋਸ਼ੀਆਂ 'ਚੋਂ ਇਕ ਹੋਰ ਦੋਸ਼ੀ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ | ਪੁਲਿਸ ਚੌਕੀ ਦਕੋਹਾ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਪਰਚੀਆਂ ਬਣਵਾਉਣ ਲਈ ਮਰੀਜ਼ ਹੋਏ ਪ੍ਰੇਸ਼ਾਨ

ਜਲੰਧਰ, 6 ਦਸੰਬਰ (ਐੱਮ. ਐੱਸ. ਲੋਹੀਆ)-ਸਿਵਲ ਹਸਪਤਾਲ 'ਚ ਪ੍ਰਬੰਧਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਰੋਜ਼ਾਨਾ ਪ੍ਰੇਸ਼ਾਨ ਹੋਣਾ ਪੈਂਦਾ ਹੈ, ਪਰ ਅੱਜ ਵੱਡੀ ਗਿਣਤੀ 'ਚ ਮਰੀਜ਼ਾਂ ਨੂੰ ਪ੍ਰੇਸ਼ਾਨ ਹੁੰਦੇ ਦੇਖਿਆ ਗਿਆ | ਦੂਰ-ਦੁਰਾਡੇ ਤੋਂ ਆਏ ਮਰੀਜ਼ਾਂ ਨੂੰ ਪਰਚੀ ਬਣਵਾਉਣ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਹੋਈ ਮੀਟਿੰਗ

ਖਰੜ, 6 ਦਸੰਬਰ (ਗੁਰਮੁੱਖ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾਂ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਪਰਚੇ ਰੱਦ ਕਰਨ ਅਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਸਰਕਾਰ ਤੋਂ ਮੰਗ ...

ਪੂਰੀ ਖ਼ਬਰ »

ਮਾਤਾ ਰਛਪਾਲ ਕੌਰ ਆਸਰਾ ਰਤਵਾੜਾ ਵਿਖੇ ਦਿਵਿਆਂਗ ਦਿਵਸ ਮਨਾਇਆ

ਮੁੱਲਾਂਪੁਰ ਗਰੀਬਦਾਸ, 6 ਦਸੰਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਰਤਵਾੜਾ ਸਥਿਤ ਮਾਤਾ ਰਛਪਾਲ ਕੌਰ ਆਸਰਾ ਵਿਖੇ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

-ਹੈਦਰਾਬਾਦ ਜਬਰ ਜਨਾਹ ਮਾਮਲਾ-

ਦੋਸ਼ੀਆਂ ਦੇ ਪੁਲਿਸ ਮੁਕਾਬਲੇ 'ਚ ਮਾਰੇ ਜਾਣ ਦੀ ਖ਼ੁਸੀ 'ਚ ਸੁਖਨਾ ਝੀਲ 'ਤੇ ਵੰਡੇ ਲੱਡੂ

ਚੰਡੀਗੜ੍ਹ, 6 ਦਸੰਬਰ (ਅਜਾਇਬ ਸਿੰਘ ਔਜਲਾ)- ਤੇਲੰਗਾਨਾ ਰਾਜ ਦੇ ਸ਼ਹਿਰ ਹੈਦਰਾਬਾਦ 'ਚ ਵੈਟਰਨਰੀ ਡਾਕਟਰ ਦੇ ਸਮੂਹਿਕ ਜਬਰ ਜਨਾਹ ਤੇ ਹੱਤਿਆ ਦੇ ਮਾਮਲੇ ਵਿਰੁੱਧ ਜਿੱਥੇ ਦੇਸ਼ ਭਰ 'ਚ ਰੋਸ ਰੈਲੀਆਂ ਅਤੇ ਮੁਜ਼ਾਹਰਿਆਂ ਦਾ ਸਿਲਸਿਲਾ ਨਿਰੰਤਰ ਜਾਰੀ ਉਥੇ ਦੇਸ਼ ਦੇ ਦੋਵੇਂ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਗਤੀਵਿਧੀਆਂ ਅਨੁਸਾਰ ਮੁਲਾਂਕਣ 9 ਤੋਂ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਗਤੀਵਿਧੀਆਂ ਆਧਾਰਿਤ ਮੁਲਾਂਕਣ 9 ਦਸੰਬਰ ਤੋਂ ਲੈ ਕੇ 19 ਦਸੰਬਰ ਤੱਕ ਚੱਲੇਗਾ ...

ਪੂਰੀ ਖ਼ਬਰ »

ਪੰਜਾਬ 'ਚ ਕਾਰੋਬਾਰ ਕਰਨ ਲਈ ਮਾਹੌਲ ਕਾਫ਼ੀ ਸੁਖਾਵਾਂ-ਯੂ. ਏ. ਈ.

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਪੰਜਾਬ 'ਚ ਕਾਰੋਬਾਰ ਕਰਨ ਲਈ ਮਾਹੌਲ ਨੂੰ ਅਸਲ 'ਚ ਸੁਖਾਵਾਂ ਬਣਾਇਆ ਗਿਆ ਹੈ ਨਾ ਕਿ ਕਾਗਜ਼ਾਂ ਵਿਚ ਹੀ | ਇਹ ਗੱਲ ਮੋਹਰੀ ਕਾਰੋਬਾਰੀਆਂ, ਸੰਯੁਕਤ ਅਰਬ ਅਮੀਰਾਤ ਦੇ ਸਫੀਰ, ਭਾਰਤ ਵਿਚ ਯੂ. ਏ. ਈ. ਦੇ ਵਪਾਰਕ ਦੂਤ ਨੇ ਪ੍ਰਗਤੀਸ਼ੀਲ ...

ਪੂਰੀ ਖ਼ਬਰ »

-ਮਾਮਲਾ ਪਾਕਿਸਤਾਨ ਤੋਂ ਲਿਆਂਦੀ ਹੈਰੋਇਨ ਦਾ-

ਐੱਨ. ਆਈ. ਏ. ਨੇ ਮੁਲਜ਼ਮ ਨਿਰਭੈਲ ਸਿੰਘ ਤੇ ਸੰਦੀਪ ਕੌਰ ਦੇ ਲਏ ਪ੍ਰੋਡਕਸ਼ਨ ਵਾਰੰਟ

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਅਟਾਰੀ ਬਾਰਡਰ ਰਾਹੀਂ ਪਾਕਿਸਤਾਨ ਤੋਂ ਲਿਆਂਦੇ ਗਏ ਨਸ਼ੀਲੇ ਪਦਾਰਥ (532 ਕਿੱਲੋ ਹੈਰੋਇਨ ਅਤੇ 52 ਕਿੱਲੋ ਸ਼ੱਕੀ ਨਸ਼ਾ) ਬਰਾਮਦ ਹੋਣ ਦੇ ਮਾਮਲੇ 'ਚ ਕੌਮੀ ਜਾਂਚ ਏਜੰਸੀ ਐੱਨ. ਆਈ. ਏ. ਵਲੋਂ ਅੱਜ ਮੁਲਜ਼ਮ ਨਿਰਭੈਲ ਸਿੰਘ ਅਤੇ ...

ਪੂਰੀ ਖ਼ਬਰ »

5ਵੀਂ ਤੇ 8ਵੀਂ ਦੀ ਆਰਜ਼ੀ ਮਾਨਤਾ ਲਈ ਅਪਲਾਈ ਕਰਨ ਵਾਸਤੇ ਮਿਲਿਆ ਹੋਰ ਸਮਾਂ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰਾਜ ਦੇ ਸਮੂਹ 5ਵੀਂ ਅਤੇ 8ਵੀਂ ਪੱਧਰ ਦੇ ਪ੍ਰਾਈਵੇਟ ਸਕੂਲਾਂ ਨੂੰ ਆਰਜ਼ੀ ਮਾਨਤਾ ਵਾਸਤੇ ਅਪਲਾਈ ਕਰਨ ਲਈ ਬੋਰਡ ਵਲੋਂ ਤਿਆਰ ਕੀਤੇ ਆਨ-ਲਾਈਨ ਪੋਰਟਲ ਦੀਆਂ ਮਿਤੀਆਂ ਅਤੇ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)- ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕਾਲਜ ਵਲੋਂ ਆਪਣੀ ਸਮਾਜਿਕ ਜ਼ਿੰਮੇਵਾਰੀ ਤਹਿਤ ਐਨ. ਸੀ. ਸੀ. ਕੈਡਿਟਾਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ ਗਈ | ਲੈਫ. ਰੋਹਨ ਡਡਵਾਲ ਦੀ ਅਗਵਾਈ ਹੇਠ ਕੱਢੀ ਗਈ ਇਸ ਰੈਲੀ ...

ਪੂਰੀ ਖ਼ਬਰ »

ਮੁਹਾਲੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਿਆ ਜਾਵੇ : ਮੱਛਲੀ ਕਲਾਂ

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵਲੋਂ ਸੰਸਦ ਵਿਚ ਸ਼ਹੀਦਾਂ ਦੇ ਹੱਕ ਵਿਚ ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਦੇਖਣ ਨੂੰ ਮਿਲੀ ਮਨੁੱਖੀ ਸੇਵਾ ਦੀ ਅਨੋਖੀ ਮਿਸਾਲ

ਪੰਚਕੂਲਾ, 6 ਦਸੰਬਰ (ਕਪਿਲ)- ਪੰਚਕੂਲਾ ਦੇ ਸੈਕਟਰ-9 ਵਿਖੇ ਲਾਵਾਰਸ ਅਤੇ ਤਰਸਯੋਗ ਹਾਲਤ ਵਿਚ ਰਹਿ ਰਹੇ ਲੜਕੇ ਰਵੀਕਾਂਤ ਨੂੰ ਅਮਨ ਸਿੰਘ ਨਾਂਅ ਦੇ ਨੇਕ ਇਨਸਾਨ ਨੇ ਸਹਾਰਾ ਦਿੱਤਾ ਹੈ | ਰਵੀਕਾਂਤ ਸਦਮੇ ਦੀ ਹਾਲਤ ਵਿਚ ਪਿਛਲੇ 6 ਮਹੀਨਿਆਂ ਤੋਂ ਪੰਚਕੂਲਾ ਦੇ ਸੈਕਟਰ-9 ਦੀ ...

ਪੂਰੀ ਖ਼ਬਰ »

ਪਿੰਡਾਂ 'ਚ ਪੜ੍ਹਾਈ ਦਾ ਮਿਆਰ ਸ਼ਹਿਰੀ ਪੱਧਰ ਦੇ ਬਰਾਬਰ ਚੁੱਕਣ ਦੀ ਲੋੜ : ਮਨੀਸ਼ ਤਿਵਾੜੀ

ਮੁੱਲਾਂਪੁਰ ਗਰੀਬਦਾਸ, 6 ਦਸੰਬਰ (ਦਿਲਬਰ ਸਿੰਘ ਖੈਰਪੁਰ)- ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜ਼ੀਹ ਹੈ ਅਤੇ ਇਸ ਦਿਸ਼ਾ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ...

ਪੂਰੀ ਖ਼ਬਰ »

ਐਸ.ਬੀ.ਆਈ. ਬੈਂਕ ਵਲੋਂ 1900 ਸ਼ਾਖਾਵਾਂ 'ਚ ਪਲਾਸਟਿਕ ਦੀ ਵਰਤੋਂ ਰੋਕਣ ਦੇ ਠੋਸ ਕਦਮ ਉਠਾਉਣ ਦਾ ਦਾਅਵਾ

ਚੰਡੀਗੜ੍ਹ, 6 ਦਸੰਬਰ (ਆਰ.ਐਸ.ਲਿਬਰੇਟ)- ਸਟੇਟ ਬੈਂਕ ਆਫ਼ ਇੰਡੀਆ ਸਰਕਲ ਵਿਚ 1900 ਤੋਂ ਜ਼ਿਆਦਾ ਸ਼ਾਖਾਵਾਂ ਵਾਲੇ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਅਤੇ ਰੁੱਖ ਲਗਾਉਣ ਲਈ ਠੋਸ ਕਦਮ ਉਠਾ ਰਿਹਾ ਹੈ, ਇਹ ਦਾਅਵਾ ਸ੍ਰੀ ਰਾਣਾ ਆਸ਼ੂਤੋਸ਼ ਕੁਮਾਰ ਸਿੰਘ ਚੀਫ਼ ਜਨਰਲ ਮੈਨੇਜਰ ...

ਪੂਰੀ ਖ਼ਬਰ »

ਤਰਕਸ਼ੀਲ ਸਾਹਿਤ ਵੈਨ ਨੇ ਦਿੱਤਾ ਵਿਗਿਆਨਕ-ਚੇਤਨਾ ਦਾ ਹੋਕਾ

ਖਰੜ, 6 ਦਸੰਬਰ (ਗੁਰਮੁੱਖ ਸਿੰਘ ਮਾਨ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਾਹਿਤ ਵੈਨ ਚੰਡੀਗੜ੍ਹ ਜ਼ੋਨ ਦੀਆਂ ਵੱਖ-ਵੱਖ ਇਕਾਈਆਂ ਦਾ ਸਫ਼ਰ ਤੈਅ ਕਰਦੀ ਹੋਈ ਅੱਜ ਖਰੜ ਸ਼ਹਿਰ ਵਿਖੇ ਪੁੱਜੀ | ਇਸ ਤੁਰਦੀ-ਫਿਰਦੀ ਲਾਇਬ੍ਰੇਰੀ ਵਿਚ ਤਰਕਸ਼ੀਲ ਸੁਸਾਇਟੀ ਦੀ ਪ੍ਰਕਾਸ਼ਨਾ ਤੋਂ ...

ਪੂਰੀ ਖ਼ਬਰ »

ਕੰਪਿਊਟਰ ਯੁੱਗ ਨਾਲ ਵਕੀਲਾਂ ਦੀ ਪ੍ਰੈਕਟਿਸ 'ਚ ਆ ਰਹੇ ਬਦਲਾਵਾਂ 'ਤੇ ਵਿਚਾਰ-ਚਰਚਾ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਯੂਨੀਵਰਸਲ ਗਰੁੱਪ ਆਫ਼ ਕਾਲਜਿਜ਼ ਦੇ ਲਾਅ ਕਾਲਜ ਵਲੋਂ ਕੈਂਪਸ ਵਿਖੇ ਕਾਨੂੰਨੀ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਲਈ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਮਾਹਿਰਾਂ ਵਲੋਂ ਵਿਦਿਆਰਥੀਆਂ ਨਾਲ ਅਜੋਕੇ ...

ਪੂਰੀ ਖ਼ਬਰ »

ਕੌ ਾਸਲਰ ਬੇਦੀ ਨੇ ਫੇਜ਼-3ਬੀ2 ਦੀ ਮਾਰਕੀਟ ਅੰਦਰ ਪੁਲਿਸ ਬੀਟ ਬਾਕਸ ਸਥਾਪਤ ਕਰਨ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-3ਬੀ2 ਦੀ ਮਾਰਕੀਟ ਵਿਚ ਅੱਜ ਕੱਲ੍ਹ ਹੋ ਰਹੀਆਂ ਚੋਰੀਆਂ ਅਤੇ ਹੋਰਨਾਂ ਅਪਰਾਧਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਇਸ ਖੇਤਰ ਦੇ ਕੌਾਸਲਰ ਕੁਲਜੀਤ ਸਿੰਘ ਬੇਦੀ ਨੇ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ...

ਪੂਰੀ ਖ਼ਬਰ »

ਅਵਾਰਾ ਸਾਂਢ ਨਾਲ ਟਕਰਾਈ ਕਾਰ, ਪਤੀ-ਪਤਨੀ ਗੰਭੀਰ ਜ਼ਖ਼ਮੀ, ਸਾਂਢ ਦੀ ਮੌਤ

ਕਰਤਾਰਪੁਰ, 6 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਅੱਜ ਰਾਤ 7 ਵਜੇ ਦੇ ਕਰੀਬ ਜਲੰਧਰ-ਅੰਮਿ੍ਤਸਰ ਕੌਮੀ ਮਾਰਗ ਕਰਤਾਰਪੁਰ ਵਿਖੇ ਮੈਗਨੋਲੀਆਂ ਹੋਟਲ ਨੇੜੇ ਫਲਾਈਓਵਰ ਉੱਪਰ ਇਕ ਅਵਾਰਾ ਸਾਂਢ ਨਾਲ ਇੰਡੀਕਾ ਕਾਰ ਦੀ ਟੱਕਰ ਹੋਣ ਨਾਲ ਕਾਰ ਸਵਾਰ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ ...

ਪੂਰੀ ਖ਼ਬਰ »

ਬਾਬਾ ਨਾਮਦੇਵ ਦਾ ਜਨਮ ਦਿਹਾੜਾ ਕੱਲ੍ਹ

ਫਿਲੌਰ, 6 ਦਸੰਬਰ (ਇੰਦਰਜੀਤ ਚੰਦੜ੍ਹ)- ਸ਼ੋਮਣੀ ਭਗਤ ਬਾਬਾ ਨਾਮਦੇਵ ਦਾ 749ਵਾਂ ਜਨਮ ਦਿਹਾੜਾ 8 ਦਸੰਬਰ ਨੂੰ ਕਸ਼ਤਰੀਆ ਪ੍ਰਤੀਨਿਧ ਸਭਾ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਰਕਾਰੀ ਸਰਾਏ ਫਿਲੌਰ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਸੁਖਮਨੀ ਸਾਹਿਬ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਅੱਜ

ਚੁਗਿੱਟੀ/ਜੰਡੂਸਿੰਘਾ, 6 ਦਸੰਬਰ (ਨਰਿੰਦਰ ਲਾਗੂ)-ਸਥਾਨਕ ਲੰਮਾ ਪਿੰਡ ਵਿਖੇ ਸਰਬ ਧਰਮ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 7 ਦਸੰਬਰ ਨੂੰ ਸ਼ਰਧਾ ਨਾਲ ਕਰਵਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਬੀ.ਕੇ. ਇੰਦਰਾ ਦੀ ਬਰਸੀਂ 11 ਨੂੰ

ਗੁਰਾਇਆ, 6 ਦਸੰਬਰ (ਬਲਵਿੰਦਰ ਸਿੰਘ) - ਬ੍ਰਹਮ ਕੁਮਾਰੀਜ਼ ਸ਼ਿਵ ਸ਼ਕਤੀ ਭਵਨ ਕ੍ਰਿਸ਼ਨਾ ਕਾਲੋਨੀ ਗੁਰਾਇਆ ਵਿਖੇ ਬੀ. ਕੇ. ਇੰਦਰਾ ਭੈਣ ਦੀ 9ਵੀਂ ਬਰਸੀਂ 11 ਦਸੰਬਰ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਮਨਾਈ ਜਾ ਰਹੀ ਹੈ | ਇਹ ਜਾਣਕਾਰੀ ਬੀ. ਕੇ. ਸੀਮਾ ਨੇ ਦਿੱਤੀ | ...

ਪੂਰੀ ਖ਼ਬਰ »

ਜਲੰਧਰ ਪਬਲਿਕ ਸਕੂਲ ਦੇ 13ਵੇਂ ਸਾਲਾਨਾ ਸਮਾਗਮ 'ਚ ਲੱਗੀਆਂ ਖੂਬ ਰੌਣਕਾਂ

ਲੋਹੀਆਂ ਖਾਸ, 6 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਜਲੰਧਰ ਪਬਲਿਕ ਸਕੂਲ ਲੋਹੀਆਂ ਖਾਸ ਲੋਹੀਆਂ ਖਾਸ (ਜੇ.ਪੀ.ਐੱਸ. ਸਕੂਲ) ਅਤੇ ਜਲੰਧਰ ਇੰਟਰਨੈਸ਼ਨਲ ਪਬਲਿਕ ਸਕੂਲ ਲੋਹੀਆਂ ਖਾਸ ਲੋਹੀਆਂ ਖਾਸ (ਜਿਪਸ ਸਕੂਲ) ਦੇ ਪ੍ਰਬੰਧਕ ਵਧਾਈ ਦੇ ਪਾਤਰ ਹਨ ਜਿਨ੍ਹਾਂ ਵਲੋਂ ਸਾਲਾਨਾ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਢੋਲਣ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਸ਼ਾਹਕੋਟ, 6 ਦਸੰਬਰ (ਸਚਦੇਵਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਨੀਆਂ (ਸ਼ਾਹਕੋਟ) ਵਿਖੇ ਹਰਪ੍ਰੀਤ ਸਿੰਘ ਢੋਲਣ ਨੇ ਬਤੌਰ ਪਿ੍ੰਸੀਪਲ ਦਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਲੈਕਚਰਾਰ ਅਮਨਦੀਪ ਕੌਾਡਲ ਦੀ ਅਗਵਾਈ ਹੇਠ ਸਕੂਲ ਸਟਾਫ਼ ਤੇ ਸਕੂਲ ਮੈਨੇਜਮੈਂਟ ਕਮੇਟੀ ...

ਪੂਰੀ ਖ਼ਬਰ »

ਅੱਟਾ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਨੁੱਕੜ ਨਾਟਕ ਖੇਡਿਆ

ਗੁਰਾਇਆ, 6 ਦਸੰਬਰ (ਬਲਵਿੰਦਰ ਸਿੰਘ)- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਲ ਵਿਕਾਸ ਅਫ਼ਸਰ ਸ਼ਕੰੁਤਲਾ ਦੇਵੀ ਦੀ ਅਗਵਾਈ ਵਿਚ 'ਬੇਟੀ ਬਚਾਓ ਬੇਟੀ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਕਰਵਾਇਆ ਸੈਮੀਨਾਰ

ਨਕੋਦਰ, 6 ਦਸੰਬਰ (ਗੁਰਵਿੰਦਰ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿਚ ਅੱਠਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਕੌਾਸਿਲੰਗ ਸੈਸ਼ਨ ਕਰਵਾਇਆ ਗਿਆ | ਇਸ ਲਈ ਸਕੂਲ ਮੈਨੇਜਮੈਂਟ ਅਤੇ ਸਕੂਲ ਪਿ੍ੰਸੀਪਲ ਸ੍ਰੀਮਤੀ ਸੰਧਿਆਦੀਵਾਨ ਦੁਆਰਾ ...

ਪੂਰੀ ਖ਼ਬਰ »

ਯੂਥ ਕਾਂਗਰਸ ਕਲੱਬ (ਰਜਿ:) ਨਕੋਦਰ ਨੇ ਪੜ੍ਹਾਈ ਵਿਚ ਹੁਸ਼ਿਆਰ ਵਿਦਿਆਰਥਣਾਂ ਦੀ ਫੀਸ ਦਿੱਤੀ

ਨਕੋਦਰ, 6 ਦਸੰਬਰ (ਗੁਰਵਿੰਦਰ ਸਿੰਘ)-ਯੂਥ ਵੈੱਲਫ਼ੇਅਰ ਕਲੱਬ (ਰਜਿ:) ਨਕੋਦਰ ਵਲੋਂ ਸ਼ੁਰੂ ਕੀਤੇ ਗਏ ਉਪਰਾਲੇ 'ਆਓ ਇਕ-ਇਕ ਲੋੜਵੰਦ ਬੱਚੇ ਦੀ ਪੜ੍ਹਾਈ ਲਈ ਬਾਂਹ ਫੜੀਏ' ਤਹਿਤ ਅੱਜ ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੂਮੈਨ ਦੀਆਂ 6 ਵਿਦਿਆਰਥਣਾਂ ਦੀ ਫੀਸ 35 ਹਜ਼ਾਰ ਰੁਪਏ ...

ਪੂਰੀ ਖ਼ਬਰ »

ਮਨਿਆਰੀ ਦੀ ਦੁਕਾਨ ਤੋਂ ਚੋਰਾਂ ਨੇ ਲੱਖਾਂ ਦੀ ਨਕਦੀ ਉਡਾਈ

ਨੂਰਮਹਿਲ, 6 ਦਸੰਬਰ (ਜਸਵਿੰਦਰ ਸਿੰਘ ਲਾਂਬਾ, ਗੁਰਦੀਪ ਸਿੰਘ ਲਾਲੀ)- ਨੂਰਮਹਿਲ ਦੇ ਲੰਬਾ ਬਾਜ਼ਾਰ ਵਿਚ ਪੁਰਾਣੀ ਤੇ ਮਸ਼ਹੂਰ ਦੁਕਾਨ ਰਾਮੇ ਦੀ ਹੱਟੀ ਤੇ ਚੋਰੀ ਹੋਣ ਦਾ ਸਮਾਚਾਰ ਪ©ਾਪਤ ਹੋਇਆ ਹੈ | ਵਰਿੰਦਰ ਕੁਮਾਰ ਪੁੱਤਰ ਰਾਮ ਲਭਾਇਆ ਵਾਸੀ ਨੂਰਮਹਿਲ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਬਾਬਾ ਸੈਣਿ ਭਗਤ ਦਾ ਜਨਮ ਦਿਹਾੜਾ 12 ਨੂੰ

ਫਿਲੌਰ, 6 ਦਸੰਬਰ (ਇੰਦਰਜੀਤ ਚੰਦੜ੍ਹ) -ਨਜ਼ਦੀਕੀ ਪਿੰਡ ਪ੍ਰਤਾਬਪੁਰਾ ਵਿਖੇ ਸਥਿਤ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨ ਦੇਹਰਾ ਬਾਬਾ ਸੈਣਿ ਭਗਤ ਵਿਖੇ ਬਾਬਾ ਸੈਣਿ ਦਾ ਜਨਮ ਦਿਹਾੜਾ 12 ਦਸੰਬਰ ਨੂੰ ਦੇਹਰਾ ਬਾਬਾ ਸੈਣਿ ਭਗਤ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ...

ਪੂਰੀ ਖ਼ਬਰ »

ਬਾਬਾ ਸਾਹਿਬ ਡਾ. ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ

ਫਿਲੌਰ, 6 ਦਸੰਬਰ (ਇੰਦਰਜੀਤ ਚੰਦੜ੍ਹ) - ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਮਹਾਂ ਪ੍ਰੀਨਿਰਵਾਣ ਦਿਵਸ ਨਜ਼ਦੀਕੀ ਪਿੰਡ ਨੰਗਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸੀਨੀਅਰ ਬਸਪਾ ਆਗੂ ਪੰਜਾਬ ਅੰਮਿ੍ਤਪਾਲ ਭੌਸਲੇ ਤੇ ਖੁਸ਼ੀ ਰਾਮ ਸਾਬਕਾ ਸਰਪੰਚ ਉਚੇਚੇ ਤੌਰ ...

ਪੂਰੀ ਖ਼ਬਰ »

ਪਿੰਡ ਮਾਹੂੰਵਾਲ ਨਕੋਦਰ ਵਿਖੇ ਕੇਂਦਰ ਦਾ ਪੁਤਲਾ ਫੂਕਿਆ

ਨਕੋਦਰ, 6 ਦਸੰਬਰ (ਗੁਰਵਿੰਦਰ ਸਿੰਘ)-ਨਕੋਦਰ ਨੇੜਲੇ ਪਿੰਡ ਮਾਹੂੰਵਾਲ ਵਿਖੇ ਆਰ. ਐਮ. ਪੀ. ਆਈ. ਵਲੋਂ ਊਨਾਓ ਜਬਰ ਜਨਾਹ ਦੇ ਦੋਸ਼ੀਆਂ ਵਲੋਂ ਪੀੜਤ ਲੜਕੀ ਨੂੰ ਜ਼ਿੰਦਾ ਸਾੜ ਕੇ ਮਾਰਨ ਦੇ ਵਿਰੁੱਧ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਅਤੇ ਰੋਸ ਵਜੋਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਪਹਿਲਾ ਡੈਲੀਗੇਟ ਇਜਲਾਸ ਕਰਤਾਰਪੁਰ 'ਚ 9 ਨੂੰ

ਕਰਤਾਰਪੁਰ, 6 ਦਸੰਬਰ (ਭਜਨ ਸਿੰਘ ਧੀਰਪੁਰ, ਵਰਮਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਿਛਲੇ ਸਮੇਂ ਵਿਚ ਕੀਤੀ ਗਈ ਭਰਤੀ ਦੌਰਾਨ ਸਰਕਲ ਡੈਲੀਗੇਟ ਅਤੇ ਜ਼ਿਲ੍ਹਾ ਡੈਲੀਗੇਟ ਚੁਣੇ ਜਾਣ ਤੋਂ ਬਾਅਦ ਪਾਰਟੀ ਹਾਈਕਮਾਂਡ ਵਲੋਂ ਮਿਲੇ ਹੁਕਮਾਂ ਅਨੁਸਾਰ ਸਾਰੇ ਸਰਕਲਾਂ ਦਾ ਨਵੇਂ ...

ਪੂਰੀ ਖ਼ਬਰ »

ਕੀਰਤਨ ਦਰਬਾਰ ਅੱਜ ਤੋਂ

ਲੋਹੀਆਂ ਖਾਸ, 6 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਲੋਹੀਆਂ ਵਿਖੇ ਹਰਿ ਜੱਸ ਕੀਰਤਨ ਦਰਬਾਰ 7 ਤੇ 8 ਦਸੰਬਰ ਨੂੰ ਸ਼ਾਮ 7 ਤੋਂ 12 ਵਜੇ ਰਾਤ ਤੱਕ ਹੋਵੇਗਾ | ਪ੍ਰਬੰਧਕਾਂ ਨੇ ਦੱਸਿਆ ਕਿ ਖਾਲਸਾ ਸੇਵਾ ਵੈਲਫੇਅਰ ਸੁਸਾਇਟੀ ਇਲਾਕਾ ਲੋਹੀਆਂ ਖਾਸ ਵਲੋਂ ਪਦਮਸ੍ਰੀ ਭਾਈ ਨਿਰਮਲ ...

ਪੂਰੀ ਖ਼ਬਰ »

ਡੀ.ਸੀ. ਵਲੋਂ ਫਿਲੌਰ ਦੇ ਦਫ਼ਤਰਾਂ ਦੀ ਚੈਕਿੰਗ

ਫਿਲੌਰ, 6 ਦਸੰਬਰ (ਸੁਰਜੀਤ ਸਿੰਘ ਬਰਨਾਲਾ, ਬੀ. ਐਸ. ਕੈਨੇਡੀ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਸਬ ਡਵੀਜ਼ਨ ਫਿਲੌਰ ਦੇ ਦਫ਼ਤਰਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਐੱਸ.ਡੀ.ਐਮ. ਦਫ਼ਤਰ , ਤਹਿਸੀਲ ਦਫ਼ਤਰ, ਨਗਰ ਨਿਗਮ ਦਫ਼ਤਰ ਅਤੇ ਹੋਰ ...

ਪੂਰੀ ਖ਼ਬਰ »

ਚੋਰਾਂ ਵਲੋਂ ਜਨਰੇਟਰ ਦਾ ਡੇਨਬੋ ਚੋਰੀ

ਆਦਮਪੁਰ, 6 ਦਸੰਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)- ਆਦਮਪੁਰ ਦੀ ਇਕ ਦੁਕਾਨ ਨੂੰ ਨਿਸ਼ਾਨਾਂ ਬਣਾ ਕੇ ਚੋਰਾਂ ਨੇ ਦੁਕਾਨ ਦੇ ਬਾਹਰ ਪਏ ਜਰਨੇਟਰ ਦਾ ਡੇਨਬੋ ਚੋਰੀ ਕਰ ਲਿਆ | ਸਤੀਸ਼ ਪ੍ਰਾਸ਼ਰ ਪੁੱਤਰ ਨਿਵਾਸੀ ਆਦਮਪੁਰ ਨੇ ਦੱਸਿਆ ਕਿ ਉਹ ਆਦਮਪੁਰ 'ਚ ਆਰ.ਕੇ. ਸਾਇਬਰ ਕੈਫ਼ੇ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨਾਲ ਗੱਡੀਆਂ ਟਕਰਾਉਣ 'ਤੇ 3 ਜ਼ਖ਼ਮੀ

ਫਿਲੌਰ, 6 ਦਸੰਬਰ (ਸੁਰਜੀਤ ਸਿੰਘ ਬਰਨਾਲਾ)- ਫਿਲੌਰ ਦੇ ਨਜ਼ਦੀਕੀ ਹਾਈਵੇ 'ਤੇ ਰਾਤ ਸਮੇਂ ਅਵਾਰਾ ਪਸ਼ੂਆਂ ਨਾਲ 2 ਗੱਡੀਆਂ ਟਕਰਾ ਗਈਆਂ, ਜਿਸ ਨਾਲ ਗੱਡੀਆਂ 'ਚ ਸਵਾਰ ਦੋ ਔਰਤਾਂ ਤੇ ਇਕ ਪੁਰਸ਼ ਜ਼ਖ਼ਮੀ ਹੋ ਗਏ | ਇਸ ਸਬੰਧੀ ਹਾਈਵੇ ਪੈਟਰੋਲੀਅਮ ਗੁਰਾਇਆ ਦੇ ਏ.ਐਸ.ਆਈ. ਜਰਨੈਲ ...

ਪੂਰੀ ਖ਼ਬਰ »

ਸਾਗਰਪੁਰ 'ਚ ਜੰਝ ਘਰ 'ਤੇ ਕੀਤਾ ਕਬਜ਼ਾ

ਨੂਰਮਹਿਲ, 6 ਦਸੰਬਰ (ਜਸਵਿੰਦਰ ਸਿੰਘ ਲਾਂਬਾ)- ਇੱਥੋਂ ਨਜ਼ਦੀਕੀ ਪਿੰਡ ਸਾਗਰਪੁਰ ਦੇ ਵਸਨੀਕਾਂ ਨੇ ਨੂਰਮਹਿਲ ਦੇ ਬੀ.ਡੀ.ਪੀ.ਓ. ਨੂੰ ਇਕ ਸ਼ਿਕਾਇਤ ਦਿੱਤੀ ਹੈ ਜਿਸ ਵਿਚ ਪਿੰਡ ਵਾਸੀਆਂ ਨੇ ਕਿਹਾ ਕਿ ਪੰਚਾਇਤ ਵਲੋਂ ਪਿੰਡ ਵਿਚ ਸੀਵਰੇਜ ਪਾਇਆ ਗਿਆ ਸੀ, ਪਰ ਸੀਵਰੇਜ ਪਏ ਨੂੰ ...

ਪੂਰੀ ਖ਼ਬਰ »

ਦਾਜ ਖ਼ਾਤਰ ਕੁੱਟਮਾਰ ਦੀ ਸ਼ਿਕਾਰ ਲੜਕੀ ਬੇਹੋਸ਼ੀ ਦੀ ਹਾਲਤ 'ਚ ਲਿਆਂਦੀ ਸਹੁਰੇ ਘਰੋਂ

ਸ਼ਾਹਕੋਟ, 6 ਦਸੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਪਿੰਡ ਮਾਣਕਪੁਰ ਦੀ ਇਕ ਲੜਕੀ ਨਾਲ ਉਸ ਦੇ ਸਹੁਰੇ ਪਰਿਵਾਰ ਵਲੋਂ ਪੈਸਿਆਂ ਦੀ ਮੰਗ ਕਰਨ ਅਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ਾਹਕੋਟ ਦੇ ਸਰਕਾਰੀ ਹਸਪਤਾਲ 'ਚ ਜ਼ੇਰੇ ਇਲਾਜ ਪੀੜਤ ਲੜਕੀ ਸੁਮਨ ਦੇ ਪਿਤਾ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX