ਤਾਜਾ ਖ਼ਬਰਾਂ


ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  7 minutes ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  9 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  12 minutes ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  24 minutes ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  27 minutes ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  28 minutes ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  47 minutes ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਜੇਲ ਨਾਭਾ ਦੀ ਅਤਿ ਸੁਰੱਖਿਅਤ ਜੇਲ 'ਚ ਭੁੱਖ ਹੜਤਾਲ ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  52 minutes ago
ਬੰਡਾਲਾ, 27 ਫਰਵਰੀ(ਅੰਗਰੇਜ਼ ਸਿੰਘ ਹੁੰਦਲ)— ਸਰਕਾਰੀ ਸਕੂਲ ਬੰਡਾਲਾ 'ਚ ਨੋਨੇ ਪਿੰਡ ਤੋਂ ਪੜ੍ਹਨ ਆਉਂਦੀ ਅਰਸ਼ਦੀਪ ਕੌਰ...
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 1 hour ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 1 hour ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 1 hour ago
ਖੇਮਕਰਨ, 27 ਫਰਵਰੀ (ਰਾਕੇਸ਼ ਬਿੱਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਤਰਨ ਤਾਰਨ ਕਰਵਾਈ ਜਾ ਰਹੀ ਰੈਲੀ 'ਚ ਸ਼ਾਮਲ ਹੋਣ ਦੇ ਲਈ ਵੱਖ-ਵੱਖ ਪਿੰਡਾਂ ਦੇ ...
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਆਈ.ਬੀ ਅਧਿਕਾਰੀ ਕੇਂਦਰ ਸਰਕਾਰ ਦੇ ਹਨ...
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 1 hour ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 1 hour ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 1 hour ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 1 hour ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  38 minutes ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 1 hour ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 1 hour ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 1 hour ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 2 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 2 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 2 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 2 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 3 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 3 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 3 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 3 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 4 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 4 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  1 day ago
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  1 day ago
ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  1 day ago
ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਸਮਾਰਟ ਫੋਨ ਵੰਡਣ 'ਚ ਦੇਰੀ- ਕੈਪਟਨ
. . .  1 day ago
ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
. . .  1 day ago
ਦਿੱਲੀ ਹਿੰਸਾ ਨੂੰ ਲੈ ਕੇ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਸ਼ੋ੍ਰਮਣੀ ਅਕਾਲੀ ਦਲ ਦਾ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਹੋਇਆ ਇਜਲਾਸ

ਗਿੱਦੜਬਾਹਾ, 6 ਦਸੰਬਰ (ਪਰਮਜੀਤ ਸਿੰਘ ਥੇੜ੍ਹੀ, ਬਲਦੇਵ ਸਿੰਘ ਘੱਟੋਂ)-ਸ਼ੋ੍ਰਮਣੀ ਅਕਾਲੀ ਦਲ ਦਾ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਇਜਲਾਸ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਦਫ਼ਤਰ ਗਿੱਦੜਬਾਹਾ ਵਿਖੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਹੋਇਆ | ਇਸ ਵਿਚ ਇਲਾਕੇ ਦੇ ਡੈਲੀਗੇਟਾਂ ਨੇ ਹਿੱਸਾ ਲਿਆ | ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੇ ਇਜਲਾਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਾਰੇ ਵਾਅਦਿਆਂ ਤੋਂ ਭੱਜ ਚੁੱਕੀ ਹੈ ਅਤੇ ਕਾਂਗਰਸ ਦੇ ਰਾਜ ਵਿਚ ਅਮਨ-ਕਾਨੂੰਨ ਦੀ ਸਥਿਤੀ ਭੰਗ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਕਾਂਗਰਸ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ 2022 ਦੀਆਂ ਚੋਣਾਂ ਵਿਚ ਪੰਜਾਬ ਵਿਚ ਆਉਣ ਵਾਲੀ ਸਰਕਾਰ ਸ਼ੋ੍ਰਮਣੀ ਅਕਾਲੀ ਦਲ ਦੀ ਹੋਵੇਗੀ | ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਡਿੰਪੀ ਢਿੱਲੋਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਮੈਂਬਰਸ਼ਿਪ ਦੀ ਭਰਤੀ ਜ਼ੋਰਾਂ ਨਾਲ ਹੋਈ ਤੇ ਲੋਕਾਂ ਵਿਚ ਭਾਰੀ ਉਤਸ਼ਾਹ ਹੋਣ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਨੇ ਮੈਂਬਰਸ਼ਿਪ ਲਈ ਸੀ | ਉਨ੍ਹਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਅਤੇ ਡੈਲੀਗੇਟਾਂ ਦਾ ਇਜਲਾਸ ਵਿਚ ਪਹੁੰਚਣ 'ਤੇ ਜੀ ਆਇਆ ਕਿਹਾ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਡਿੰਪੀ ਢਿੱਲੋਂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇ:ਨਵਤੇਜ ਸਿੰਘ ਕਾਉਣੀ, ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਚੱਕ ਗਿਲਜੇਵਾਲਾ, ਠੇਕੇਦਾਰ ਸੁਰਜੀਤ ਸਿੰਘ ਫ਼ਕਰਸਰ, ਚੇਅਰਮੈਨ ਗੁਰਚਰਨ ਸਿੰਘ ਭਲਾਈਆਣਾ, ਚਰਨਜੀਤ ਸਿੰਘ ਭੂੰਦੜ, ਐਡਵੋਕੇਟ ਗੁਰਮੀਤ ਸਿੰਘ ਮਾਨ, ਸਿੰਪੀ ਬਾਂਸਲ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਅਸ਼ੋਕ ਬੁੱਟਰ, ਬਲਕਾਰ ਸਿੰਘ ਸਰਪੰਚ, ਜਸਵੰਤ ਸਿੰਘ ਸਿੱਧੂ ਪ੍ਰਧਾਨ ਨਗਰ ਕੌਾਸਲ, ਐਡਵੋਕੇਟ ਗੁਰਵਿੰਦਰ ਸਿੰਘ ਢਿੱਲੋਂ ਸਰਪੰਚ ਸਾਹਿਬ ਚੰਦ, ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਸੇਖ਼, ਚਰਨਜੀਤ ਸਿੰਘ ਸਰਪੰਚ ਬਬਾਨੀਆਂ, ਜਬਰਜੰਗ ਸਿੰਘ ਦੋਦਾ, ਗੁਰਿੰਦਰ ਸਿੰਘ ਲੁਹਾਰਾ ਆਦਿ ਵੀ ਹਾਜ਼ਰ ਸਨ |

ਪੰਜਾਬ ਨਿਵੇਸ਼ ਸੰਮੇਲਨ ਖੋਲੇ੍ਹਗਾ ਪੰਜਾਬ ਦੀ ਨਵੀਂ ਤਰੱਕੀ ਦੇ ਰਾਹ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ ਪੰਜਾਬ ਦੀ ਤਰੱਕੀ ਦੇ ਨਵੇਂ ਰਾਹ ਖੋਲੇ੍ਹਗਾ | ਇਸ ਨਾਲ ਰਾਜ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਤੂੰ ਮੇਰਾ ਕੀ ਲਗਦਾ' ਦੀ ਟੀਮ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਜਾਰੀ ਹੋਈ ਪੰਜਾਬੀ ਫ਼ਿਲਮ 'ਤੂੰ ਮੇਰਾ ਕੀ ਲਗਦਾ' ਦੀ ਟੀਮ ਸ੍ਰੀ ਮੁਕਤਸਰ ਸਾਹਿਬ ਦੀ 30 ਫ਼ੁੱਟੀ ਰੋਡ ਵਿਖੇ ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਵਿਖੇ ਪ੍ਰਮੋਸ਼ਨ ਲਈ ਪਹੁੰਚੀ | ਇਸ ਮੌਕੇ ਪੱਤਰਕਾਰਾਂ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ

ਲੰਬੀ, 6 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਹੇਠ ਬਾਬਾ ਸਾਹਿਬ ਡਾ: ਅੰਬੇਡਕਰ ਪ੍ਰੀ ਨਿਰਵਾਣ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਪਵਨ ਮਿੱਤਲ ਨੇ ਬਾਬਾ ਸਾਹਿਬ ਡਾ: ਅੰਬੇਡਕਰ ਦੇ ...

ਪੂਰੀ ਖ਼ਬਰ »

ਭਾਈ ਘਨੱਈਆ ਸਿਹਤ ਸੇਵਾ ਸਕੀਮ ਦਾ ਲਾਭ ਲੈਣ ਨੰੂ ਉਡੀਕ ਰਹੇ ਨੇ ਲਾਭਪਾਤਰੀ

ਲੰਬੀ, 6 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਭਾਈ ਘਨੱਈਆ ਸਿਹਤ ਸੇਵਾ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਉਡੀਕ ਕਰ ਰਹੇ ਹਨ | ਚਾਰ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਲੋੜੀਂਦੀ ਕਾਰਵਾਈ ਮੁਕੰਮਲ ਕਰ ਕੇ ਦੇਣ ਦੇ ਬਾਵਜੂਦ ਲਾਭਪਾਤਰੀਆਂ ...

ਪੂਰੀ ਖ਼ਬਰ »

ਹੁਨਰ ਵਿਕਾਸ ਸਬੰਧੀ ਜਾਗਰੂਕਤਾ ਰੈਲੀ ਕੱਢੀ

ਗਿੱਦੜਬਾਹਾ, 6 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਯੂਨਿਟ ਸ੍ਰੀ ਮੁਕਤਸਰ ਸਾਹਿਬ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐਡੀਸ਼ਨਲ ਡਿਪਟੀ ਕਮਿਸ਼ਨਰ ਰਜਿੰਦਰ ਸਿੰਘ ਬੱਤਰਾ ਦੇ ਹੁਕਮਾਂ ਦੇ ਤਹਿਤ ...

ਪੂਰੀ ਖ਼ਬਰ »

ਦੇਸ਼ ਦੀ ਦੋਵੇਂ ਹੱਥੀਂ ਲੁੱਟ ਕਰਨ ਵਾਲਿਆਂ ਨੂੰ ਟੋਲ ਟੈਕਸ ਤੋਂ ਛੋਟ, ਆਜ਼ਾਦ ਕਰਵਾਉਣ ਵਾਲੇ ਛੋਟ ਤੋਂ ਵਾਂਝੇ-ਪ੍ਰਧਾਨ ਨਿਰਮਲ ਸਿੰਘ

ਮਲੋਟ, 6 ਦਸੰਬਰ (ਗੁਰਮੀਤ ਸਿੰਘ ਮੱਕੜ)-ਜਿਨ੍ਹਾਂ ਦੇਸ਼ ਭਗਤਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਹਿੱਸਾ ਪਾਇਆ, ਉਨ੍ਹਾਂ ਨੂੰ ਟੋਲ ਟੈਕਸ ਤੋਂ ਛੋਟ ਨਹੀਂ ਅਤੇ ਜਿਨ੍ਹਾਂ ਨੇ ਦੇਸ਼ ਨੂੰ ਲੁੱਟਿਆ, ਭਿ੍ਸ਼ਟਾਚਾਰ ਕੀਤਾ, ਉਨ੍ਹਾਂ ਨੂੰ ਟੋਲ ਟੈਕਸ ਤੋਂ ਛੋਟ ਹੈ | ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਇਕੱਤਰਤਾ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਗੁਲਵਿੰਦਰ ਸਿੰਘ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਵਾਇਸ ਪ੍ਰਧਾਨ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਹਾਲ ਵਿਖੇ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਗਿੱਦੜਬਾਹਾ ਬਲਾਕ ਦੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਕੈਂਪ ਦੌਰਾਨ ਉਪਕਰਨ ਦਿੱਤੇ

ਗਿੱਦੜਬਾਹਾ, 6 ਦਸੰਬਰ (ਬਲਦੇਵ ਸਿੰਘ ਘੱਟੋਂ)-ਸਮਗਰ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਐਮ.ਕੇ. ਅਰਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਲਾਕ ਗਿੱਦੜਬਾਹਾ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਵਲੋਂ ਬੈਠਕ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਦੇਸ਼ ਦੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਪ੍ਰੀ-ਨਿਰਵਾਣ ਮੌਕੇ ਮੁਕਤਸਰ ਵਿਕਾਸ ਮਿਸ਼ਨ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ | ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਮਾਗਮ 'ਚ ਵਿਦਿਆਰਥਣਾਂ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-'ਬੇਟੀ ਬਚਾਓ ਬੇਟੀ ਪੜ੍ਹਾਓ' ਪ੍ਰੋਗਰਾਮ ਤਹਿਤ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਤਰਨਤਾਰਨ ਸਾਹਿਬ ਵਿਖੇ ਧੀਆਂ ਦੀ ਤਰੱਕੀ ਅਤੇ ...

ਪੂਰੀ ਖ਼ਬਰ »

ਤੰਦਰੁਸਤੀ ਲਈ ਸੰਤੁਲਿਤ ਭੋਜਨ, ਸਾਫ਼-ਸਫ਼ਾਈ ਅਤੇ ਆਰਾਮ ਦੀ ਜ਼ਰੂਰਤ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਹਰਮਹਿੰਦਰ ਪਾਲ)-ਆਸ਼ਾ ਅਤੇ ਫੈਸਿਲੀਟੇਟਰ ਦੀ ਟੇ੍ਰਨਿੰਗ ਦੌਰਾਨ ਡਾ: ਨਵਦੀਪ ਸਿੰਘ ਸਿਵਲ ਸਰਜਨ ਨੇ ਕਿਹਾ ਕਿ ਅੱਜ ਦੀ ਜੀਵਨਸ਼ੈਲੀ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿਚ ਸਿਹਤ ਵਿਸ਼ਾ ਪਛੜ ਗਿਆ ਹੈ | ਇਸ ਲਈ ਅੱਜ ਦੇ ਨੌਜਵਾਨਾਂ ਨੂੰ ਹੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪੁਲਿਸ ਸਹਾਇਤਾ ਪ੍ਰਾਪਤ ਕਰਨ ਬਾਰੇ ਦਿੱਤੀ ਜਾਣਕਾਰੀ

ਮਲੋਟ, 6 ਦਸੰਬਰ (ਗੁਰਮੀਤ ਸਿੰਘ ਮੱਕੜ)-ਮੁੱਖ ਅਫ਼ਸਰ ਥਾਣਾ ਕਬਰਵਾਲਾ ਬਿਸ਼ਨ ਲਾਲ ਅਤੇ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏ.ਐੱਸ.ਆਈ. ਗੁਰਾਂਦਿੱਤਾ ਸਿੰਘ ਵਲੋਂ ਸਰਕਾਰੀ ਸੈਕੰਡਰੀ ਸਕੂਲ ਪੰਨੀਵਾਲਾ ਫੱਤਾ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਆਤਮ ਰੱਖਿਆ ਕਰਨ ...

ਪੂਰੀ ਖ਼ਬਰ »

ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਸਬੰਧੀ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਜ਼ਿਲ੍ਹਾ ਪੱਧਰੀ ਕੈਂਪ ਲਾਇਆ ਗਿਆ, ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਪਿ੍ਤਪਾਲ ਸਿੰਘ ਵਲੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਪੋਸਤ ਸਮੇਤ ਦੋ ਕਾਬੂ

ਮੰਡੀ ਬਰੀਵਾਲਾ, 6 ਦਸੰਬਰ (ਨਿਰਭੋਲ ਸਿੰਘ)-ਸ: ਰਾਜ ਬਚਨ ਸਿੰਘ ਸੰਧੂ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਮੇਲ ਸਿੰਘ ਐਸ.ਪੀ.ਡੀ. ਅਤੇ ਤਲਵਿੰਦਰ ਸਿੰਘ ਗਿੱਲ ਡੀ.ਐਸ.ਪੀ. ਦੀ ਨਿਗਰਾਨੀ ਹੇਠ ਇੰਸਪੈਕਟਰ ਦਰਬਾਰ ਸਿੰਘ ਮੁੱਖ ...

ਪੂਰੀ ਖ਼ਬਰ »

ਲਿਫ਼ਟ ਪੰਪਾਂ ਦੇ ਕੋਠੇ ਢਾਹੁਣ 'ਤੇ ਕਿਸਾਨਾਂ ਨੇ ਨਹਿਰ ਵਿਭਾਗ ਿਖ਼ਲਾਫ਼ ਧਰਨਾ ਲਾਇਆ

ਮੰਡੀ ਕਿੱਲਿਆਂਵਾਲੀ, 6 ਦਸੰਬਰ (ਇਕਬਾਲ ਸਿੰਘ ਸ਼ਾਂਤ)-ਸਰਹਿੰਦ ਫੀਡਰ ਨਹਿਰ ਦੇ ਨਵੀਨੀਕਰਨ ਤਹਿਤ ਸਿੰਚਾਈ ਵਿਭਾਗ ਵਲੋਂ ਪੰਜਾਵਾ ਪੁਲ 'ਤੇ ਲਿਫ਼ਟ ਪੰਪ ਦੀ ਮਸ਼ੀਨ ਪੁੱਟਣ ਅਤੇ ਕੋਠੇ ਢਾਹੁਣ ਦੀ ਕੋਸ਼ਿਸ਼ 'ਤੇ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਟਕਰਾਅ ਦਾ ਮਾਹੌਲ ...

ਪੂਰੀ ਖ਼ਬਰ »

ਲਿਫ਼ਟ ਪੰਪਾਂ ਦੇ ਕੋਠੇ ਢਾਹੁਣ 'ਤੇ ਕਿਸਾਨਾਂ ਨੇ ਨਹਿਰ ਵਿਭਾਗ ਿਖ਼ਲਾਫ਼ ਧਰਨਾ ਲਾਇਆ

ਮੰਡੀ ਕਿੱਲਿਆਂਵਾਲੀ, 6 ਦਸੰਬਰ (ਇਕਬਾਲ ਸਿੰਘ ਸ਼ਾਂਤ)-ਸਰਹਿੰਦ ਫੀਡਰ ਨਹਿਰ ਦੇ ਨਵੀਨੀਕਰਨ ਤਹਿਤ ਸਿੰਚਾਈ ਵਿਭਾਗ ਵਲੋਂ ਪੰਜਾਵਾ ਪੁਲ 'ਤੇ ਲਿਫ਼ਟ ਪੰਪ ਦੀ ਮਸ਼ੀਨ ਪੁੱਟਣ ਅਤੇ ਕੋਠੇ ਢਾਹੁਣ ਦੀ ਕੋਸ਼ਿਸ਼ 'ਤੇ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਟਕਰਾਅ ਦਾ ਮਾਹੌਲ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ 'ਤੇ ਮਾਮਲਾ ਦਰਜ

ਮਲੋਟ, 6 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਪੁਰਾਣੀ ਰੰਜਿਸ਼ ਨੂੰ ਲੈ ਕੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਪੀੜਤ ਕੁਲਵਿੰਦਰ ਸਿੰਘ, ਵਾਸੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਮਲੋਟ ਅਤੇ ਗਿੱਦੜਬਾਹਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਕਬਰਵਾਲਾ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫ਼ਤਰ ਮਲੋਟ ਵਿਖੇ ਹੋਈ, ਜਿਸ ਵਿਚ ਹਰਚਰਨ ...

ਪੂਰੀ ਖ਼ਬਰ »

ਪਿੰਡ ਝਬੇਲਵਾਲੀ ਦਾ ਵਫ਼ਦ ਜਨਰਲ ਮੈਨੇਜਰ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਿੰਡ ਝਬੇਲਵਾਲੀ ਦੇ ਸਰਪੰਚ ਅਤੇ ਬਲਾਕ ਕਾਂਗਰਸ ਕਮੇਟੀ ਮੁਕਤਸਰ ਦੇ ਪ੍ਰਧਾਨ ਭਿੰਦਰ ਸ਼ਰਮਾ ਦੀ ਅਗਵਾਈ 'ਚ ਵਫ਼ਦ ਰੇਲਵੇ ਵਿਭਾਗ ਦੇ ਜੀ.ਐਮ. ਟੀ.ਪੀ. ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਕੀਤਾ ਨੌਜਵਾਨ ਪੁਲਿਸ ਵਲੋਂ ਕੁਝ ਘੰਟਿਆਂ 'ਚ ਬਰਾਮਦ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਘੁਮਾਣ)-ਅੱਜ ਬਾਅਦ ਦੁਪਹਿਰ ਸਥਾਨਕ ਮਲੋਟ ਰੋਡ ਬਾਈਪਾਸ ਤੋਂ ਕਾਰ ਅਤੇ ਸਕਾਰਪੀਓ 'ਤੇ ਸਵਾਰ ਹੋ ਕੇ ਆਏ ਕੁਝ ਵਿਅਕਤੀਆਂ ਵਲੋਂ ਆਪਣੇ ਦੋਸਤ ਨਾਲ ਮੋਟਰਸਾਈਕਲ 'ਤੇ ਜਾ ਰਹੇ ਲਵਦੀਪ ਸਿੰਘ ਨੂੰ ...

ਪੂਰੀ ਖ਼ਬਰ »

ਅਮਨਪ੍ਰੀਤ ਸਿੰਘ ਭੱਟੀ ਨੇ ਗਲੀ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ

ਮੰਡੀ ਲੱਖੇਵਾਲੀ, 6 ਦਸੰਬਰ (ਰੁਪਿੰਦਰ ਸਿੰਘ ਸੇਖੋਂ)-ਮਲੋਟ ਹਲਕੇ 'ਚ ਪੰਚਾਇਤ ਤੇ ਮੁਹਤਬਰ ਵਿਕਾਸ ਕੰਮਾਂ ਵਿਚ ਰੁਚੀ ਵਿਖਾਉਣ ਤਾਂ ਕਿਸੇ ਪਿੰਡ ਦੀ ਕੋਈ ਵੀ ਗਲੀ ਕੱਚੀ ਨਹੀਂ ਰਹੇਗੀ | ਇਹ ਪ੍ਰਗਟਾਵਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਪੁੱਤਰ ਤੇ ਮਲੋਟ ਹਲਕੇ ਦੇ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਰੋਸ ਪ੍ਰਦਰਸ਼ਨ ਅੱਜ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮਹਿਲਾ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ 7 ਦਸੰਬਰ ਨੂੰ ਫ਼ਰੀਦਕੋਟ ਵਿਖੇ ਜਿਨਸੀ ਜਬਰ ਵਿਰੋਧੀ ਐਕਸ਼ਨ ਕਮੇਟੀ ਵਲੋਂ ਰੱਖੇ ਵਿਸ਼ਾਲ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਲਈ ਨੌਜਵਾਨ ਭਾਰਤ ਸਭਾ ਵਲੋਂ ਸ੍ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX