ਤਾਜਾ ਖ਼ਬਰਾਂ


ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  25 minutes ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  47 minutes ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 1 hour ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 1 hour ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 1 hour ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 1 hour ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਜਲੰਧਰ, 23 ਫਰਵਰੀ- ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਦੇ ਨਕੋਦਰ ਰੋਡ ਨੇੜੇ ਸਥਿਤ ਇੱਕ ਫ਼ਰਨੀਚਰ ਦੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ 'ਤੇ...
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 1 hour ago
ਕਿਸ਼ਨਗੜ੍ਹ/ਕਾਲਾ ਬੱਕਰਾ, 23 ਫਰਵਰੀ (ਹੁਸਨ ਲਾਲ)- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਕੌਮੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਅਤੇ ਕੌਮੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਦੇ ਵਿਰੁੱਧ ਅੱਜ ਭੀਮ ਆਰਮੀ...
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 1 hour ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਪੰਜਾਬ ਦੇ ਅਧਿਆਪਕਾਂ ਦੀਆਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਾਉਣ ਲਈ ਅਧਿਆਪਕ ਦਲ ਨੇ ਜਥੇਬੰਦੀ ਦਾ ਢਾਂਚਾ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਸੂਬਾ ਪੱਧਰੀ...
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 2 hours ago
ਪਟਨਾ, 23 ਫਰਵਰੀ- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭੀਮ ਆਰਮੀ ਚੀਫ਼ ਚੰਦਰਸ਼ੇਖਰ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸੇ ਨੂੰ ਲੈ ਕੇ ਬਿਹਾਰ ਦੀ ਰਾਜਧਾਨੀ ਪਟਨਾ...
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 2 hours ago
ਅਹਿਮਦਾਬਾਦ, 23 ਫਰਵਰੀ - ਗੁਜਰਾਤ ਦੇ ਵਡੌਦਰਾ 'ਚ ਪੈਂਦੇ ਰਾਨੂ-ਮਾਹੂਵਡ ਰੋਡ 'ਤੇ ਇੱਕ ਟਰੱਕ ਅਤੇ ਟੈਂਪੂ ਟਰੈਵਲ ਦੀ ਟੱਕਰ ਵਿਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 3 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 3 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 3 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 3 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 4 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  1 day ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  1 day ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  1 day ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਮਾਨਸਾ

ਜਾਅਲੀ ਕੈਪੀਟਲ ਫਾਈਨਾਂਸ ਗਰੁੱਪ ਬਣਾ ਕੇ ਠੱਗੀ ਮਾਰਨ ਵਾਲੇ ਗਰੋਹ ਦੇ 2 ਹੋਰ ਮੈਂਬਰ ਕਾਬੂ

ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਵਲੋਂ ਜਾਅਲੀ ਕੈਪੀਟਲ ਫਾਈਨਾਂਸ ਗਰੁੱਪ ਬਣਾ ਕੇ ਭੋਲੇ ਭਾਲੇ ਲੋਕਾਂ ਨਾਲ ਕਰਜ਼ਾ ਦੇਣ ਬਦਲੇ ਠੱਗੀ ਮਾਰਨ ਵਾਲੇ ਅੰਤਰਰਾਜੀ ਗਰੋਹ ਦੇ 2 ਮੈਂਬਰ ਹੋਰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਬੂਟਾ ਸਿੰਘ ਵਾਸੀ ਅਤਲਾ ਖ਼ੁਰਦ ਨਾਲ ਮਾਰੀ ਠੱਗੀ ਦੀ ਸ਼ਿਕਾਇਤ 'ਤੇ ਤਫ਼ਤੀਸ਼ ਦੌਰਾਨ ਭੀਖੀ ਪੁਲਿਸ ਵਲੋਂ ਪਹਿਲਾਂ ਹੀ 30 ਨਵੰਬਰ ਨੂੰ ਮਨਿੰਦਰ ਸਿੰਘ ਉਰਫ਼ ਬਿੱਟੂ, ਦਲਵਿੰਦਰ ਸਿੰਘ ਤੇ ਸੁਨੀਲ ਕੁਮਾਰ ਵਾਸੀ ਮਲੋਟ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ | ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਉਕਤ ਦੀ ਪੁੱਛਗਿੱਛ ਉਪਰੰਤ ਸਾਹਿਲ ਸੁਖੀਜਾ ਤੇ ਪਰਵੀਨ ਸਿੰਘ ਲਾਡੀ ਨੂੰ ਦੋਸ਼ੀ ਨਾਮਜ਼ਦ ਕਰ ਕੇ ਲੰਘੀ 3 ਦਸੰਬਰ ਨੂੰ ਗਿ੍ਫ਼ਤਾਰ ਕੀਤਾ ਗਿਆ, ਤੋਂ ਕਾਰ ਆਈ. 20 ਵੀ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਨੂੰ ਅੱਗੇ ਵਧਾਉਂਦਿਆਂ ਇਸ ਮੁਕੱਦਮੇ ਦੀਆਂ ਧਾਰਾਵਾਂ 'ਚ ਵਾਧਾ ਕਰਨ ਦੇ ਨਾਲ ਹੀ ਸੋਨੂੰ ਸ਼ਰਮਾ ਪੁੱਤਰ ਰਾਜਿੰਦਰ ਸ਼ਰਮਾ ਵਾਸੀ ਬੱਲਭਗੜ੍ਹ, ਫ਼ਰੀਦਾਬਾਦ (ਹਰਿਆਣਾ) ਨੂੰ ਦੋਸ਼ੀ ਨਾਮਜ਼ਦ ਕੀਤਾ ਗਿਆ, ਜਿਸ ਦੀ ਗਿ੍ਫ਼ਤਾਰੀ ਬਾਕੀ ਹੈ | ਡਾ: ਭਾਰਗਵ ਅਨੁਸਾਰ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਨੇ ਅੰਤਰਰਾਜੀ ਗੈਂਗ ਬਣਾਇਆ ਹੋਇਆ ਹੈ, ਜੋ ਆਮ ਲੋਕਾਂ ਦੀ ਆਈ.ਡੀ. 'ਤੇ ਮੋਬਾਈਲ ਸਿੰਮ ਲੈਂਦੇ ਸਨ ਅਤੇ ਜੋ ਲੋਕ ਕਰਜ਼ੇ ਦੀ ਪ੍ਰੋਸੈਸਿੰਗ ਫ਼ੀਸ ਅਤੇ ਅਗਾਊਾ ਕਿਸ਼ਤਾਂ ਨਹੀਂ ਭਰਦੇ ਸੀ, ਤੋਂ ਕੋਰੀਅਰ ਰਾਹੀਂ ਖਾਤੇ ਦੇ ਏ.ਟੀ.ਐਮ., ਪਾਸਵਰਡ ਅਤੇ ਬੈਂਕ ਦੀ ਕਾਪੀ ਵੀ ਮੰਗਵਾ ਲੈਂਦੇ ਸਨ | ਇਨ੍ਹਾਂ ਖਾਤਿਆਂ ਨੂੰ ਇਹ ਵਿਅਕਤੀ ਠੱਗੀ ਮਾਰ ਕੇ ਹਾਸਲ ਕੀਤੇ ਪੈਸੇ ਪਵਾਉਣ ਲਈ ਵਰਤਦੇ ਸੀ, ਉਨ੍ਹਾਂ ਦੇ ਏ.ਟੀ.ਐਮ. ਰਾਹੀਂ ਕਢਵਾ ਲੈਂਦੇ ਸਨ ਅਤੇ ਪੈਟਰੋਲ ਪੰਪਾਂ ਤੋਂ ਕਾਰਡ ਸਵੈਪ ਕਰਵਾ ਕੇ ਰਕਮ ਹਾਸਲ ਕਰ ਕੇ ਵੰਡ ਲੈਂਦੇ ਸਨ | ਪੁਲਿਸ ਨੇ ਉਕਤ ਤੋਂ ਲੈਪਟਾਪ ਵੀ ਬਰਾਮਦ ਕੀਤਾ ਹੈ, ਜਿਸ ਵਿਚੋਂ ਉਹ ਕੈਪੀਟਲ ਫਾਈਨਾਂਸ ਕੰਪਨੀ ਦੇ ਅਸਲੀ ਏਜੰਟਾਂ ਦੇ ਆਈ ਕਾਰਡ, ਪੈੱਨ ਕਾਰਡ, ਆਧਾਰ ਕਾਰਡ ਤੇ ਲੋਨ ਐਗਰੀਮੈਂਟ ਆਦਿ ਨੂੰ ਫੋਟੋਸ਼ਾਪ ਸਾਫ਼ਟਵੇਅਰ ਰਾਹੀਂ ਐਡਿਟ ਕਰਦੇ ਸਨ ਅਤੇ ਗਾਹਕਾਂ ਨੂੰ ਕੈਪੀਟਲ ਫਾਈਨਾਂਸ ਕੰਪਨੀ ਦਾ ਅਸਲ ਨੁਮਾਇੰਦਾ ਹੋਣ ਦਾ ਸਬੂਤ ਦਿੰਦੇ ਸਨ | ਪੁਲਿਸ ਨੇ ਦੋਸ਼ੀਆਂ ਦੇ ਬੈਂਕ ਖਾਤੇ ਸੀਲ ਕਰਵਾ ਦਿੱਤੇ ਹਨ, ਜਿਨ੍ਹਾਂ 'ਚ ਸਾਢੇ 9 ਲੱਖ ਰੁਪਏ ਦੀ ਰਾਸ਼ੀ ਜਮ੍ਹਾਂ ਹੈ | ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀਆਂ ਨੇ 22 ਵਿਅਕਤੀਆਂ ਨੂੰ ਕਰਜ਼ਾ ਪਾਸ ਕਰਨ ਦਾ ਝਾਂਸਾ ਦੇ ਕੇ 12 ਤੋਂ 15 ਲੱਖ ਦੀ ਠੱਗੀ ਮਾਰੀ ਹੈ | ਉਨ੍ਹਾਂ ਤੋਂ ਕਾਰ ਤੇ ਲੈਪਟਾਪ ਤੋਂ ਇਲਾਵਾ 7 ਮੋਬਾਈਲ ਫ਼ੋਨ, 6 ਸਿੰਮ, 11 ਏ.ਟੀ.ਐਮ., 22 ਹਜ਼ਾਰ ਰੁਪਏ ਦੀ ਨਕਦੀ, ਕੈਪੀਟਲ ਫਾਈਨਾਂਸ ਕੰਪਨੀ ਦੇ 4 ਜਾਅਲੀ ਪੋਸਟਰ ਵੀ ਬਰਾਮਦ ਕੀਤੇ ਹਨ |

ਨਗਰ ਪੰਚਾਇਤ ਜੋਗਾ ਦੇ ਕੌ ਾਸਲਰਾਂ ਨੇ ਮੰਗਾਂ ਮਨਜ਼ੂਰ ਹੋਣ ਤੋਂ ਬਾਅਦ ਖ਼ਤਮ ਕੀਤੀ ਭੁੱਖ ਹੜਤਾਲ

ਜੋਗਾ, 6 ਦਸੰਬਰ (ਹਰਜਿੰਦਰ ਸਿੰਘ)- ਨਗਰ ਪੰਚਾਇਤ ਜੋਗਾ ਵਲੋਂ ਪਿਛਲੇ ਕਈ ਦਿਨਾਂ ਤੋਂ ਨਗਰ ਦੇ ਅਧੂਰੇ ਪਏ ਵਿਕਾਸ ਕੰਮਾਂ ਲਈ ਗਰਾਂਟ ਨਾ ਜਾਰੀ ਕਰਨ 'ਤੇ ਰਹਿੰਦੇ ਵਿਕਾਸ ਕੰਮ ਨਾ ਹੋਣ ਕਰ ਕੇ ਸਬ-ਤਹਿਸੀਲ ਅੱਗੇ ਧਰਨਾ ਚੱਲ ਰਿਹਾ ਸੀ ਅਤੇ ਅੱਜ ਜੋਗਾ ਪਿੰਡ ਦੀ ਨਗਰ ਪੰਚਾਇਤ ...

ਪੂਰੀ ਖ਼ਬਰ »

10 ਦਸੰਬਰ ਨੂੰ ਮੈਡੀਕਲ ਪੈ੍ਰਕਟੀਸ਼ਨਰ ਦਿੱਲੀ ਵੱਲ ਵਹੀਰਾਂ ਘੱਤਣਗੇ - ਧੰਨਾ ਮੱਲ ਗੋਇਲ

ਮਾਨਸਾ, 6 ਦਸੰਬਰ (ਵਿ. ਪ੍ਰਤੀ.)- ਇੰਡੀਅਨ ਮੈਡੀਕਲ ਪੈ੍ਰਕਟੀਸ਼ਨਰਜ਼ ਫੈਡਰੇਸ਼ਨ ਵਲੋਂ ਐਨ.ਐਮ.ਸੀ. ਬਿੱਲ 2019 ਦੇ ਵਿਰੋਧ 'ਚ 10 ਦਸੰਬਰ ਨੂੰ ਦਿੱਲੀ ਦੇ ਯੰਤਰ ਮੰਤਰ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ, 'ਚ ਪੰਜਾਬ ਵਿਚੋਂ ਹਜ਼ਾਰਾਂ ਦੀ ਗਿਣਤੀ 'ਚ ਮੈਡੀਕਲ ...

ਪੂਰੀ ਖ਼ਬਰ »

ਪੁਲਿਸ ਰਿਮਾਂਡ ਦੌਰਾਨ ਮਾਨਸਾ ਪੁਲਿਸ ਨੇ 8 ਹਜ਼ਾਰ ਨਸ਼ੀਲੀਆਂ ਗੋਲੀਆਂ ਹੋਰ ਬਰਾਮਦ ਕੀਤੀਆਂ

ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ | ਇਹ ਦਾਅਵਾ ਕਰਦਿਆਂ ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਪਿਛਲੇ ਦਿਨੀਂ ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਕੇਂਦਰ ਦੀਆਂ ਸਰਮਾਏਦਾਰੀ ਪੱਖੀ ਨੀਤੀਆਂ ਕਾਰਨ ਦੇਸ਼ ਆਰਥਿਕ ਤਬਾਹੀ ਵੱਲ-ਕਾਮਰੇਡ ਅਰਸ਼ੀ

ਬੁਢਲਾਡਾ, 6 ਦਸੰਬਰ (ਸਵਰਨ ਸਿੰਘ ਰਾਹੀ)- ਸੀ. ਪੀ. ਆਈ. ਦੇ ਕੌਮੀ ਕੌਾਸਲ ਮੈਂਬਰ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਰਮਾਏਦਾਰੀ ਪੱਖੀ ਤੇ ਲੋਕ ਵਿਰੋਧੀ ਨੀਤੀਆਂ ਕਰ ਕੇ ਦੇਸ਼ ਆਰਥਿਕ ਤਬਾਹੀ ਵੱਲ ਵੱਧ ਰਿਹਾ ਹੈ, ਗੰਭੀਰ ...

ਪੂਰੀ ਖ਼ਬਰ »

ਮਾਲਵਾ ਖੇਤਰ ਦੇ ਰਜਵਾਹਿਆਂ ਤੇ ਨਹਿਰਾਂ 'ਚ ਵਗ ਰਹੇ ਗੰਦੇ ਪਾਣੀ ਕਾਰਨ ਲੋਕਾਂ 'ਚ ਸਹਿਮ

ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਲਵਾ ਖੇਤਰ ਦੇ ਰਜਵਾਹਿਆਂ ਤੇ ਨਹਿਰਾਂ 'ਚ ਵਗ ਰਹੇ ਗੰਦੇ ਪਾਣੀ ਕਾਰਨ ਲੋਕਾਂ 'ਚ ਸਹਿਮ ਫੈਲਿਆ ਹੋਇਆ ਹੈ | ਦੱਸਣਾ ਬਣਦਾ ਹੈ ਕਿ ਮਹੀਨਾ ਪਹਿਲਾਂ ਕੋਟਲਾ ਬਰਾਂਚ ਨਹਿਰ ਅਤੇ ਇਸ ਵਿਚੋਂ ਨਿੱਕਲਦੇ ਰਜਵਾਹਿਆਂ 'ਚ ਬਦਬੂਦਾਰ ...

ਪੂਰੀ ਖ਼ਬਰ »

ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਤਨਖ਼ਾਹਾਂ ਜਾਰੀ ਕਰਵਾਉਣ ਸਬੰਧੀ ਖਜ਼ਾਨਾ ਦਫ਼ਤਰ ਅੱਗੇ ਰੋਸ ਧਰਨਾ

ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਇੱਥੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੱਗੇ ਦੂਸਰੇ ਦਿਨ ਵੀ ਰੋਸ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕਾਮੇ ਤਨਖ਼ਾਹਾਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਇਕ ਬਰੀ

ਬਠਿੰਡਾ, 6 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਐਡੀਸ਼ਨਲ ਸੈਸ਼ਨ ਜੱਜ ਰਾਵੀਇੰਦਰ ਕੌਰ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਬਰੀ ਕਰਨ ਦੇ ਹੁਕਮ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੀ ਅਗਵਾਈ ਹੇਠ ਥਾਣਾ ਸਦਰ ਰਾਮਪੁਰਾ ਅੱਗੇ ਰੋਸ ਧਰਨਾ 7ਵੇਂ ਦਿਨ ਵੀ ਜਾਰੀ

ਚਾਉਕੇ, 6 ਦਸੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਜਿਉਂਦ ਦੇ ਲੋਕਾਂ ਵਲੋਂ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਜ਼ਮੀਨੀ ਮਾਮਲੇ ਸਬੰਧੀ ਸੰਘਰਸ਼ ਅਤੇ ਰੋਸ ਧਰਨਾ ਅੱਜ 7ਵੇਂ ਦਿਨ ਵੀ ਥਾਣਾ ਸਦਰ ਰਾਮਪੁਰਾ (ਗਿੱਲ ਕਲਾਂ) ਅੱਗੇ ਜਾਰੀ ਰਿਹਾ | ਰੋਸ ਧਰਨੇ ਨੂੰ ਸੰਬੋਧਨ ...

ਪੂਰੀ ਖ਼ਬਰ »

ਕਿਸਾਨਾਂ ਨੂੰ ਖੇਤੀ ਲਈ ਬਿਜਲੀ ਸਪਲਾਈ ਦਿਨ ਸਮੇਂ ਦੇਣ ਦੀ ਮੰਗ

ਮਾਨਸਾ, 6 ਦਸੰਬਰ (ਵਿ. ਪ੍ਰਤੀ.)- ਪੰਜਾਬ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਤੇ ਬਿਜਲੀ ਬੋਰਡ ਤੋਂ ਮੰਗ ਕੀਤੀ ਹੈ ਕਿ ਖੇਤੀ ਲਈ ਬਿਜਲੀ ਸਪਲਾਈ ਦਿਨ ਸਮੇਂ ਦਿੱਤੀ ਜਾਵੇ | ਜਥੇਬੰਦੀ ਦੇ ਬਲਾਕ ਪ੍ਰਧਾਨ ਸਾਧੂ ਸਿੰਘ ਬੁਰਜ ਢਿੱਲਵਾਂ ਨੇ ਕਿਹਾ ਕਿ ਰਾਤ ਸਮੇਂ ਬਿਜਲੀ ਸਪਲਾਈ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਕੈਂਪ ਲਗਾਇਆ

ਬੁਢਲਾਡਾ, 6 ਦਸੰਬਰ (ਰਾਹੀ)- ਸਰਕਾਰੀ ਸੈਕੰਡਰੀ ਸਕੂਲ ਬਰ੍ਹੇ ਵਿਖੇ ਇਕ ਦਿਨਾਂ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਪਿ੍ੰਸੀਪਲ ਅਰੁਣ ਕੁਮਾਰ ਗਰਗ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਅਫ਼ਸਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਵਲੰਟੀਅਰਾਂ ...

ਪੂਰੀ ਖ਼ਬਰ »

ਵਿਗਿਆਨ ਮੇਲਾ ਲਗਾਇਆ

ਝੁਨੀਰ, 6 ਦਸੰਬਰ (ਨਿ. ਪ. ਪ.)- ਐੱਫ. ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਅਤੇ ਸਫਾਇਰ ਐੈੱਫ ਐਸ ਡੀ ਕਾਨਵੈਂਟ ਸਕੂਲ ਜੌੜਕੀਆਂ ਵਿਖੇ ਵਿਗਿਆਨ ਮੇਲਾ ਲਗਾਇਆ ਗਿਆ | ਬੱਚਿਆਂ ਨੇ ਵਿਗਿਆਨ ਨਾਲ ਸਬੰਧਿਤ ਮਾਡਲ ਅਤੇ ਚਾਰਟ ਬਣਾਏ | ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਮੇਤ ਅਨੇਕਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਕੇ ਜੱਥਾ ਵਾਪਸ ਪਰਤਿਆ

ਬੁਢਲਾਡਾ, 6 ਦਸੰਬਰ (ਸਵਰਨ ਸਿੰਘ ਰਾਹੀ)- ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਕੀਤੇ ਉੱਦਮ ਸਦਕਾ ਇਸ ਖੇਤਰ ਦੀਆਂ ਸੰਗਤਾਂ ਦਾ ਇੱਕ ਜਥਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਮੇਤ ਅਨੇਕਾਂ ਹੋਰਨਾਂ ਗੁਰਧਾਮਾਂ ਦੇ ਦਰਸ਼ਨ ਕਰ ਕੇ ਵਾਪਸ ਪਰਤਿਆ ਹੈ | ਸੰਸਥਾ ਦੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਚਾਰ ਗੋਸ਼ਟੀ ਕਰਵਾਈ

ਝੁਨੀਰ, 6 ਦਸੰਬਰ (ਰਮਨਦੀਪ ਸਿੰਘ ਸੰਧੂ)- ਪਿੰਡ ਨੰਦਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਨ ਨੂੰ ਸਮਰਪਿਤ ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਵਲੋਂ ਵਿਚਾਰ ਗੋਸ਼ਟੀ ਕਰਵਾਈ ਗਈ | ਕਾ: ਸੁਖਦਰਸ਼ਨ ਨੱਤ, ਪ੍ਰੋ: ਸੁਮੇਲ ਸਿੰਘ ਸਿੱਧੂ ਅਤੇ ਜਸਵੀਰ ਕੌਰ ਨੱਤ ...

ਪੂਰੀ ਖ਼ਬਰ »

ਟੈਕਨੀਕਲ ਐਾਡ ਮਕੈਨੀਕਲ ਬਰਾਂਚ ਦੀ ਇਕੱਤਰਤਾ ਹੋਈ

ਝੁਨੀਰ, 6 ਦਸੰਬਰ (ਨਿ. ਪ. ਪ. )-ਸਥਾਨਕ ਜਲ ਘਰ ਵਿਖੇ ਜਗਦੇਵ ਸਿੰਘ ਘੁਰਕਣੀ ਦੀ ਅਗਵਾਈ ਹੇਠ ਟੈਕਨੀਕਲ ਐਾਡ ਮਕੈਨੀਕਲ ਬਰਾਂਚ ਏ ਦੀ ਇਕੱਤਰਤਾ ਹੋਈ | ਇਕੱਤਰਤਾ 'ਚ 7 ਦਸੰਬਰ 2019 ਨੂੰ ਸੂਬਾਈ ਇਜਲਾਸ ਤੇ ਜਥੇਬੰਦੀ ਦੀਆਂ ਮੰਗਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ | ਇਸ ਇਜਲਾਸ ...

ਪੂਰੀ ਖ਼ਬਰ »

ਅੰਗਹੀਣਾਂ ਨੇ ਸਰਕਾਰ ਤੋਂ ਵਾਅਦੇ ਪੂਰੇ ਕਰਨ ਦੀ ਕੀਤੀ ਮੰਗ

ਮਾਨਸਾ, 6 ਦਸੰਬਰ (ਵਿ. ਪ੍ਰਤੀ.)- ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੰਗਹੀਣ ਵਿਅਕਤੀਆਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

10 ਨੂੰ ਵਿੱਤ ਮੰਤਰੀ ਦੀ ਅਰਥੀ ਸਾੜਨ ਦਾ ਐਲਾਨ

ਮਾਨਸਾ, 6 ਦਸੰਬਰ (ਵਿ. ਪ੍ਰਤੀ.)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ਿਲ੍ਹਾ ਇਕਾਈ ਵਲੋਂ ਸਰਕਾਰੀ ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ 10 ਦਸੰਬਰ ਨੂੰ ਜ਼ਿਲ੍ਹਾ ਖਜਾਨਾ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਵਿੱਤ ਮੰਤਰੀ ਪੰਜਾਬ ਦੀ ...

ਪੂਰੀ ਖ਼ਬਰ »

16 ਦਸੰਬਰ ਤੱਕ ਵੱਖ-ਵੱਖ ਇਲਾਕਿਆਂ ਦੀ ਬਿਜਲੀ ਬੰਦ ਰਹੇਗੀ

ਬੁਢਲਾਡਾ, 6 ਦਸੰਬਰ (ਨਿ. ਪ. ਪ.)- ਆਈ. ਪੀ. ਡੀ. ਐਸ. ਸਕੀਮ ਅਧੀਨ ਜਾਰੀ ਮੁਰੰਮਤ ਦੇ ਕੰਮ ਕਾਰਨ 66 ਕੇ.ਵੀ. ਗਰਿੱਡ ਬੁਢਲਾਡਾ ਤੋਂ ਚਲਦੇ ਸ਼ਹਿਰ ਦੇ ਵੱਖ-ਵੱਖ ਫੀਡਰਾਂ ਦੀ 7 ਤੋਂ 16 ਦਸੰਬਰ ਤੱਕ ਵੱਖ-ਵੱਖ ਦਿਨ ਬਿਜਲੀ ਸਪਲਾਈ ਬੰਦ ਰਹੇਗੀ, ਜਿਨ੍ਹਾਂ 'ਚ 7 ਦਸੰਬਰ ਨੂੰ ਬੋਹਾ ਰੋਡ ...

ਪੂਰੀ ਖ਼ਬਰ »

ਚੁਰਸਤੇ 'ਚ ਨਾਲੇ ਦੀ ਪੁਲੀ ਨਾ ਹੋਣ ਕਾਰਨ ਵਾਪਰ ਰਹੇ ਨੇ ਹਾਦਸੇ

ਬੋਹਾ, 6 ਦਸੰਬਰ (ਰਮੇਸ਼ ਤਾਂਗੜੀ)-ਸਥਾਨਕ ਵਾਰਡ ਨੰਬਰ 12 ਅਤੇ 11 ਨੂੰ ਮਿਲਾਉਂਦੀ ਸੜਕ 'ਤੇ ਪੈੱ੍ਰਸ ਚੌਾਕ ਵਿਚ ਬਣੇ ਚੁਰਸਤੇ ਵਿਚ ਬਣੇ ਨਾਲੇ ਦੀ ਪੁਲੀ ਟੁੱਟੀ ਹੋਣ ਕਾਰਨ ਹਰ ਰੋਜ਼ ਹਾਦਸੇ ਵਾਪਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਕੁਮਾਰ ਸ਼ੇਰਖਾਂ ...

ਪੂਰੀ ਖ਼ਬਰ »

ਨਾਵਲ 'ਵਹਿਸ਼ੀ ਰੁੱਤ' 'ਤੇ ਗੋਸ਼ਟੀ ਹੁਣ 15 ਨੂੰ

ਮਾਨਸਾ, 6 ਦਸੰਬਰ (ਵਿ. ਪ੍ਰਤੀ.)- ਨਾਵਲਕਾਰ ਸੁਖਦੇਵ ਸਿੰਘ ਮਾਨ ਦੇ ਨਾਵਲ 'ਵਹਿਸ਼ੀ ਰੁੱਤ' ਬਾਰੇ ਆਲ ਇੰਡੀਆ ਪੀਪਲਜ਼ ਫੋਰਮ ਵਲੋਂ 8 ਦਸੰਬਰ ਨੂੰ ਕਰਵਾਈ ਜਾਣ ਵਾਲੀ ਗੋਸ਼ਟੀ ਹੁਣ 15 ਦਸੰਬਰ ਨੂੰ ਹੋਵੇਗੀ | ਇਹ ਜਾਣਕਾਰੀ ਫੋਰਮ ਦੇ ਆਗੂ ਸੁਖਦਰਸ਼ਨ ਸਿੰਘ ਨੱਤ ਨੇ ਦਿੱਤੀ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX