ਤਾਜਾ ਖ਼ਬਰਾਂ


ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  8 minutes ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦਾ ਸੱਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  15 minutes ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  18 minutes ago
ਬਾਘਾਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਬਾਘਾਪੁਰਾਣਾ ਸ਼ਹਿਰ ਅੰਦਰ ਕੋਈ ਅਸਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  23 minutes ago
ਗੁਰੂਹਰਸਹਾਏ/ਗੋਲੂ ਕਾ ਮੋੜ, 25 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ, ਸੁਰਿੰਦਰ ਸਿੰਘ ਪੁਪਨੇਜਾ)- ਨਾਗਰਿਕਤਾ ਸੋਧ ਕਾਨੂੰਨ ਅਤੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ...
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  43 minutes ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)- ਅਮਰੀਕਾ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਸ. ਮਨਜੀਤ ਸਿੰਘ ਧਾਲੀਵਾਲ ਅਤੇ ਡਾ. ਗੁਰਮਾਨ ਸਿੰਘ...
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 1 hour ago
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਸਿੱਖ ਅਤੇ ਦਲਿਤ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਸਹਿਯੋਗੀ...
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 1 hour ago
ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)- ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੂੰ ਇਤਿਹਾਸਿਕ ਨਗਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 1 hour ago
ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ ਅਤੇ ਹੋਰ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ 'ਚ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 1 hour ago
ਬੀਜਿੰਗ, 25 ਜਨਵਰੀ- ਚੀਨ ਦੇ ਵੁਹਾਨ ਸ਼ਹਿਰ 'ਚ ਕੋਰੋਨਾ ਵਾਇਰਸ ਕਾਰਨ ਇੱਕ ਡਾਕਟਰ ਦੀ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਕਿਸੇ ਡਾਕਟਰ ਦੇ ਮਰਨ ਦੀ ਇਹ ਪਹਿਲੀ ਘਟਨਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਮੇਸੀਅਸ ਬੋਲਸੋਨਾਰੋ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 2 hours ago
ਸੰਗਰੂਰ, 25 ਜਨਵਰੀ (ਧੀਰਜ ਪਸ਼ੋਰੀਆ)- ਕੁਝ ਜਥੇਬੰਦੀਆਂ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਾ ਸੰਗਰੂਰ ਵਿਖੇ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ। ਬਾਜ਼ਾਰ ਆਮ ਵਾਂਗ ਖੁੱਲ੍ਹੇ ਹਨ ਅਤੇ ਆਵਾਜਾਈ...
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 2 hours ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਐੱਸ. ਟੀ. ਐੱਫ. ਬਾਰਡਰ ਰੇਂਜ ਦੇ ਸਬ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣੇਦਾਰ ਵਿਜੇ ਕੁਮਾਰ, ਹੌਲਦਾਰ ਗੁਰਪ੍ਰਤਾਪ ਸਿੰਘ ਹੋਰ ਪੁਲਸ ਪਾਰਟੀ...
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 3 hours ago
ਅਟਾਰੀ, 25 ਜਨਵਰੀ (ਅ. ਬ.)- ਸਿੱਖਿਆ ਸਕੱਤਰ ਪੰਜਾਬ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ...
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 4 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਾਂਗਰਸ ਦੇ ਕਰਜ਼ਾ-ਮੁਕਤੀ ਕਰਨ ਦੇ ਵਾਅਦੇ ਦੀ ਨਿਕਲੀ ਫ਼ੂਕ

ਟੱਪਰੀਆਂ ਖੁਰਦ, 7 ਦਸੰਬਰ (ਸ਼ਾਮ ਸੁੰਦਰ ਮੀਲੂ)-ਕਰਜ਼ਾ ਕੁਰਕੀ ਖ਼ਤਮ ਕਰਨ ਸਮੇਤ ਅਨੇਕਾਂ ਵਾਅਦੇ ਕਰ ਸੂਬੇ ਅੰਦਰ ਹੋਂਦ 'ਚ ਆਈ ਕਾਂਗਰਸ ਸਰਕਾਰ ਦੀ ਕਥਨੀ ਕਰਨੀ ਵਿਚ ਕਿੰਨਾ ਅੰਤਰ ਹੋਵੇਗਾ, ਪਿੰਡਾਂ ਵਿਚ ਬੈਂਕ ਤੋਂ ਜ਼ਮੀਨਾਂ 'ਤੇ ਲਏ ਕਰਜ਼ੇ ਦੀ ਅਦਾਇਗੀ ਨਾ ਹੋਣ ਕਰਕੇ ਜ਼ਮੀਨਾਂ ਦੀ ਨਿਲਾਮੀ ਦੇ ਇਸ਼ਤਿਹਾਰ ਬਲਾਚੌਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ 'ਤੇ ਲੱਗੇ ਪੋਸਟਰ ਇਹ ਖ਼ੁਦ ਗਵਾਹੀ ਭਰਦੇ ਨਜ਼ਰ ਆ ਰਹੇ ਹਨ | ਦੱਸਣਯੋਗ ਹੈ ਕਿ ਕਾਂਗਰਸ ਨੇ ਸੂਬੇ ਵਿਚ ਸਰਕਾਰ ਬਣਾਉਣ ਲਈ ਆਪਣੇ ਵਰਕਰਾਂ, ਆਗੂਆਂ ਦੇ ਗਲ਼ੇ ਵਿਚ ਕਰਜ਼ਾ ਕੁਰਕੀ ਖ਼ਤਮ ਕਰਨ ਦੇ ਛਪੇ ਝੋਲੇ ਪਵਾ ਫਾਰਮ ਭਰਵਾ ਕੇ ਮੰਡੀਆਂ ਵਿਚ, ਘਰ ਘਰ ਹੋਕਾ ਦੇ ਕੇ ਇਹ ਆਖਿਆ ਗਿਆ ਸੀ ਕਿ ਜੇਕਰ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਕਰਜ਼ਾ ਮੁਆਫ਼ ਹੋਵੇਗਾ | ਡਿਫਾਲਟਰ ਹੋਏ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਨਿਲਾਮੀ ਬੰਦ ਕੀਤੀ ਜਾਵੇਗੀ ਪਰ ਪੰਜਾਬ ਦੇ ਕਰਜ਼ਾਈ ਕਿਸਾਨਾਂ 'ਤੇ ਹੋਰ ਵਰਗਾਂ ਲਈ ਇਕ-ਮਿਕ ਕਰਜ਼ਾ ਮੁਆਫ਼ੀ ਸਕੀਮ ਲਿਆਉਣ ਵਿਚ ਨਾਕਾਮ ਰਹੀ ਕਾਂਗਰਸ ਸਰਕਾਰ ਦੇ ਆਉਣ ਨਾਲ ਕੁਝ ਚਹੇਤਿਆਂ ਤੇ ਕੁਝ ਡਿਫਾਲਟਰਾਂ ਦੇ ਕਰਜ਼ੇ ਤਾਂ ਮੁਆਫ਼ ਹੋ ਗਏ ਪਰ ਬੈਂਕਾਂ ਨੂੰ ਕਰਜ਼ੇ ਦੀ ਅਦਾਇਗੀ, ਵਿਆਜ਼ ਮੋੜਨ ਵਾਲੇ ਬਹੁ-ਗਿਣਤੀ ਲੋਕ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਤੋਂ ਵਾਂਝੇ ਰਹਿ ਗਏ | ਬਲਾਚੌਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚ ਲੈਂਡ ਮਾਰਗੇਜ਼ ਬੈਂਕ ਬਲਾਚੌਰ ਨੇ ਕਰਜ਼ਾ ਨਾ ਮੋੜਨ ਵਾਲੇ ਕਿਸਾਨਾਂ ਦੇ ਵੱਡੇ-ਵੱਡੇ ਪੋਸਟਰ ਪਿੰਡਾਂ ਦੀਆਂ ਕੰਧਾਂ 'ਤੇ ਚਿਪਕਾ ਕੇ ਨਿਲਾਮੀ ਦੀਆਂ ਸ਼ਰਤਾਂ, ਤਾਰੀਖ਼ਾਂ ਤੈਅ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਸਰਕਾਰ ਤੇ ਬੈਂਕ ਆਪਣੀ ਵਸੂਲੀ ਲਈ ਖ਼ੁਦ ਦੇ ਵਾਅਦਿਆਂ ਨੂੰ ਛਿੱਕੇ ਟੰਗ ਕੇ ਵਸੂਲੀ ਲਈ ਹਰ ਤਰ੍ਹਾਂ ਦੀ ਚਾਰਾਜੋਈ ਕਰ ਸਕਦੇ ਹਨ | ਦੱਸਣਯੋਗ ਹੈ ਕਿ ਪਿੰਡਾਂ ਵਿਚ ਕਰਜ਼ਾ ਵਸੂਲੀ ਤੇ ਨਿਲਾਮੀ ਲਈ ਲਗਾਏ ਪੋਸਟਰਾਂ 'ਤੇ ਲੈਂਡ ਮਾਰਗੇਜ਼ ਬੈਂਕ ਨੇ ਕਰਜ਼ਾਧਾਰੀਆਂ ਦੇ ਨਾਂਅ, ਪਤੇ, ਕੁਲ ਜ਼ਮੀਨ, ਨਿਲਾਮੀ ਦੀਆਂ ਸ਼ਰਤਾਂ, ਵਿਆਜ਼ ਸਮੇਤ ਬਣੇ ਕਰਜ਼ ਦੀ ਰਕਮ ਉੱਕਰ ਕੇ ਵੱਖ-ਵੱਖ ਕੋਆਪੇ੍ਰਟਿਵ ਸੁਸਾਇਟੀਆਂ ਵਿਚ ਨਿਲਾਮੀ ਕਰਨ ਦੇ ਲੱਗੇ ਇਸ਼ਤਿਹਾਰਾਂ ਨੇ ਪਿੰਡਾਂ ਵਿਚ ਚਰਚਾ ਛੇੜ ਦਿੱਤੀ ਹੈ | ਪਿੰਡਾਂ ਵਿਚ ਅਤੇ ਕੋਆਪ੍ਰੇਟਿਵ ਸੁਸਾਇਟੀਆਂ ਵਿਚ ਨਿਲਾਮੀ ਦੇ ਲੱਗੇ ਪੋਸਟਰਾਂ ਨੂੰ ਲਗਾਉਣ ਉਪਰੰਤ ਕੁਝ ਥਾਵਾਂ 'ਤੇ ਪਾੜ ਦਿੱਤਾ ਅਤੇ ਕਈਆਂ ਸੁਸਾਇਟੀਆਂ ਅੱਗੇ ਮਾਰਕਰ ਨਾਲ ਕਰਜ਼ਾਈ ਲੋਕਾਂ ਵਲੋਂ ਕੁੱਲ ਰਕਮ ਨੂੰ ਵੀ ਮਿਟਾ ਦਿੱਤਾ ਗਿਆ | ਜਦੋਂ ਪਿੰਡਾਂ ਵਿਚ ਲੱਗੇ ਪੋਸਟਰਾਂ ਦੇ ਸਬੰਧ ਵਿਚ ਲੈਂਡ ਮਾਰਗੇਜ਼ ਬੈਂਕ ਦੀ ਬਰਾਂਚ ਬਲਾਚੌਰ ਵਿਚ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕੇ ਸਾਡੇ ਬੈਂਕ ਵਿਚ ਡਿਫਾਲਟਰਾਂ ਦੀ ਲਿਸਟ ਬਹੁਤ ਲੰਬੀ ਹੈ, ਸਾਡੇ ਬੈਂਕ ਤੋਂ ਲਿਆ ਕਰਜ਼ਾ ਲੰਬਾ ਸਮਾਂ ਚੱਲਦਾ ਹੈ ਅਤੇ ਸੂਬਾ ਸਰਕਾਰ ਨੇ ਕਰਜ਼ਾ ਮੁਆਫ਼ੀ ਲਈ ਚੁਣੇ ਬੈਂਕਾਂ ਵਿਚ ਸਾਡੇ ਬੈਂਕ ਨੂੰ ਨਹੀਂ ਲਿਆ, ਇਸ ਲਈ ਆਪਣੇ ਬੈਂਕ ਦੀ ਕਰਜ਼ਾ ਵਸੂਲੀ ਲਈ ਸਾਨੂੰ ਇਹ ਚਾਰਾਜੋਈ ਕਰਨੀ ਪੈ ਰਹੀ ਹੈ | ਬੈਂਕ ਅਧਿਕਾਰੀ ਨੂੰ ਜਦੋਂ ਪੁੱਛਿਆ ਕਿ ਪੋਸਟਰ 'ਤੇ ਛਪੀਆਂ ਪਿਛਲੀਆਂ ਤਰੀਕਾਂ ਦੀ ਨਿਲਾਮੀ ਹੋ ਗਈ ਤਾਂ ਉਨ੍ਹਾਂ ਬੋਲੀ ਨਾ ਹੋਣ ਦਾ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ | ਕਾਂਗਰਸ ਦੇ ਹਲਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਨਾਲ ਜਦੋਂ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਹੈ ਕਿ ਕਰਜ਼ਾਈ ਕਿਸਾਨਾਂ ਦੀ ਨਿਲਾਮੀ ਦਾ ਕੋਈ ਇਸ਼ਤਿਹਾਰ ਲਗਾਇਆ ਜਾ ਰਿਹਾ ਹੈ | ਜਦੋਂ ਇਸ ਮਸਲੇ 'ਤੇ ਅਣਜਾਣ ਵਿਧਾਇਕ ਨੂੰ ਦੱਸਿਆ ਗਿਆ ਕਿ ਲੈਂਡ ਮਾਰਗੇਜ਼ ਬੈਂਕ ਨੂੰ ਸਰਕਾਰ ਨੇ ਕਰਜ਼ਾ ਮਾਫ਼ੀ ਲਿਸਟ ਵਿਚ ਨਹੀਂ ਲਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਮਸਲੇ ਸਬੰਧੀ ਮੁੱਖ ਮੰਤਰੀ, ਵਿੱਤ ਮੰਤਰੀ ਨਾਲ ਗੱਲ ਕਰਨਗੇ |

ਡਾ. ਅੰਬੇਡਕਰ ਨੇ ਚੁਣੌਤੀਆਂ ਦੀ ਪ੍ਰਵਾਹ ਨਾ ਕਰਦਿਆਂ ਸੰਘਰਸ਼ ਨੂੰ ਜਾਰੀ ਰੱਖਿਆ-ਸੰਤ ਜੋਗਿੰਦਰ ਪਾਲ ਜੌਹਰੀ

ਸੜੋਆ, 7 ਦਸੰਬਰ (ਨਾਨੋਵਾਲੀਆ)-ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਦੇ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਦੀ ਅਗਵਾਈ ਵਿਚ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀ ਚੋਣ 'ਚ ਹੀਰਾ ਖੇਪੜ ਜ਼ਿਲ੍ਹਾ ਪ੍ਰਧਾਨ ਬਣੇ

ਨਵਾਂਸ਼ਹਿਰ, 7 ਦਸੰਬਰ (ਹਰਵਿੰਦਰ ਸਿੰਘ)-ਬੀਤੇ ਕੱਲ੍ਹ ਹੋਏ ਪੰਜਾਬ ਮਾਤਾ ਵਿਦਿਆਵਤੀ ਭਵਨ ਵਿਖੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀ ਚੋਣ ਦਾ ਅੱਜ ਜ਼ਿਲ੍ਹਾ ਰਿਟਰਨਿੰਗ ਅਫਸਰ ਸੁਰੇਸ਼ ਠਾਕੁਰ ਵਲੋਂ ਨਤੀਜਾ ਐਲਾਨਿਆ ਗਿਆ, ਜਿਸ 'ਚ ਹੀਰਾ ਖੇਪੜ ਜ਼ਿਲ੍ਹਾ ਪ੍ਰਧਾਨ, ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਨੇ ਬਿਨਾਂ ਆਪ੍ਰੇਸ਼ਨ ਤੋਂ ਗੋਡੇ ਕੀਤੇ ਠੀਕ

ਨਵਾਂਸ਼ਹਿਰ, 7 ਦਸੰਬਰ (ਗੁਰਬਖਸ਼ ਸਿੰਘ ਮਹੇ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ ਦੇ ਨਜ਼ਦੀਕ ਡਾ. ਸਰਦਾਨਾ ਬੱਚਿਆਂ ਦੇ ਬਿਲਕੁਲ ਨੇੜੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਗੋਡਿਆਂ, ਰੀੜ੍ਹ ਦੀ ਹੱਡੀ, ਸਰਵਾਈਕਲ, ਸੈਟੀਕਾ ਪੇਨ, ਦਮਾ ਅਤੇ ਬਵਾਸੀਰ ਦੇ ਮਰੀਜ਼ਾਂ ਲਈ ...

ਪੂਰੀ ਖ਼ਬਰ »

ਹਜ਼ਾਰਾਂ ਦੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਬਰਾਮਦ

ਬਲਾਚੌਰ, 7 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਨਵਾਂਸ਼ਹਿਰ ਸੜਕ 'ਤੇ ਮਹਿੰਦੀਪੁਰ ਨੇੜੇ ਗੁੱਜਰ ਭਵਨ ਨੂੰ ਜਾਂਦੀ ਗਲੀ ਦੇ ਬਿਲਕੁਲ ਸਾਹਮਣੇ ਕੂੜੇ ਕਰਕਟ ਵਾਲੀ ਥਾਂ ਤੋਂ ਨਸ਼ੀਲੀਆਂ ਗੋਲੀਆਂ ਦਾ ਜ਼ਖ਼ੀਰਾ ਬਰਾਮਦ ਹੋਇਆ ਹੈ | ਸੂਚਨਾ ਪੁਲਿਸ ਥਾਣਾ ਸਿਟੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਟਰ ਚਾਲਕ ਗੰਭੀਰ ਜ਼ਖ਼ਮੀ

ਮੁਕੰਦਪੁਰ, 7 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)- ਮੁਕੰਦਪੁਰ ਤੋਂ ਚੱਕਦਾਨਾ ਮੇਨ ਰੋਡ 'ਤੇ ਪਿੰਡ ਸ਼ੁਕਾਰਾਂ ਦੇ ਮੋੜ 'ਤੇ ਟਿੱਪਰ ਅਤੇ ਸਕੂਟਰ ਦੀ ਟੱਕਰ ਦੌਰਾਨ ਸਕੂਟਰ ਚਾਲਕ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਨੂੰ ਅਗਾਂਹਵਧੂ ਸੂਬਾ ਬਣਾਉਣ ਲਈ ਸਰਕਾਰ ਵਚਨਬੱਧ-ਵਿਧਾਇਕ ਮੰਗੂਪੁਰ

ਟੱਪਰੀਆਂ ਖ਼ੁਰਦ, 7 ਦਸੰਬਰ (ਸ਼ਾਮ ਸੁੰਦਰ ਮੀਲੂ)- ਬਲਾਕ ਸੜੋਆ ਦੇ ਪਿੰਡ ਖਰੌੜ 'ਚ 18 ਲੱਖ ਦੇ ਵਿਕਾਸ ਕਾਰਜ ਪਿੰਡ ਵਾਸੀਆਂ ਨੂੰ ਸਮਰਪਿਤ ਕਰਦੇ ਹੋਏ ਹਲਕਾ ਵਿਧਾਇਕ ਚੌ. ਦਰਸ਼ਨ ਲਾਲ ਮੰਗੂਪੁਰ ਨੇ ਹਲਕੇ ਦੇ ਸਰਬਪੱਖੀ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ | ਵਿਧਾਇਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 120 ਬੋਤਲਾਂ ਸਮੇਤ 2 ਕਾਬੂ

ਮੁਕੰਦਪੁਰ, 7 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)-ਥਾਣਾ ਮੁਕੰਦਪੁਰ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 120 ਬੋਤਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਥਾਣਾ ਮੁਖੀ ਰਘਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ. ਐੱਸ. ਆਈ. ...

ਪੂਰੀ ਖ਼ਬਰ »

ਲਿੰਕ ਸੜਕ 'ਚ ਖੜ੍ਹਦੇ ਨਿਕਾਸੀ ਵਾਲੇ ਗੰਦੇ ਪਾਣੀ ਕਾਰਨ ਰਾਹਗੀਰ ਪ੍ਰੇਸ਼ਾਨ

ਭੱਦੀ, 7 ਦਸੰਬਰ (ਨਰੇਸ਼ ਧੌਲ)-ਪਿੰਡ ਟਕਾਰਲਾ ਵਿਖੇ ਸਰਕਾਰੀ ਸਕੂਲਾਂ ਦੇ ਨਜ਼ਦੀਕ ਪਿਛਲੇ ਲੰਬੇ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਸਮੁੱਚੇ ਰਾਹਗੀਰ, ਸਕੂਲੀ ਵਿਦਿਆਰਥੀ ਅਤੇ ਪਿੰਡ ਵਾਸੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਇਕੱਤਰ ...

ਪੂਰੀ ਖ਼ਬਰ »

ਜਥੇ. ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਮਿਲੀ ਛੋਟੀ ਉਮਰ 'ਚ ਵੱਡੀ ਜ਼ਿੰਮੇਵਾਰੀ-ਜੁਗਿੰਦਰ ਸਿੰਘ

ਨਵਾਂਸ਼ਹਿਰ, 7 ਦਸੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ 'ਅਜੀਤ' ਦੇ ਟਰੱਸਟੀ ਅਤੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਸ. ਜੁਗਿੰਦਰ ਸਿੰਘ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਜਥੇ. ਗੁਰਬਖਸ਼ ਸਿੰਘ ਖ਼ਾਲਸੇ ਦੇ ਜੂਨੀਅਰ ਮੀਤ ਪ੍ਰਧਾਨ ਬਣਨ 'ਤੇ ਰੱਖੇ ਗਏ ਸਨਮਾਨ ...

ਪੂਰੀ ਖ਼ਬਰ »

ਜਥੇ. ਗੁਰਬਖ਼ਸ਼ ਸਿੰਘ ਖਾਲਸਾ ਦਾ ਸਨਮਾਨ

ਬੰਗਾ, 7 ਦਸੰਬਰ (ਜਸਬੀਰ ਸਿੰਘ ਨੂਰਪੁਰ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਨਵੇਂ ਚੁਣੇ ਜੂਨੀਅਰ ਮੀਤ ਪ੍ਰਧਾਨ ਜਥੇ. ਗੁਰਬਖ਼ਸ਼ ਸਿੰਘ ਖਾਲਸਾ ਦਾ ਗੁਰਦੁਆਰਾ ਚਰਨ ਕੰਵਲ ਬੰਗਾ ਪਾਤਸ਼ਾਹੀ ਛੇਵੀਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਮੀਰਪੁਰ ਜੱਟਾਂ ਦੀ ਡਿਸਪੈਂਸਰੀ ਨੂੰ ਦਵਾਈਆਂ ਭੇਟ

ਨਵਾਂਸ਼ਹਿਰ, 7 ਦਸੰਬਰ (ਗੁਰਬਖਸ਼ ਸਿੰਘ ਮਹੇ)- ਅਮਰੀਕਾ ਤੋਂ ਆਈ ਰਾਜ ਕੌਰ ਪੁੱਤਰੀ ਜੋਧ ਸਿੰਘ ਵਲੋਂ ਹੋਮੀਓਪੈਥਿਕ ਡਿਸਪੈਂਸਰੀ ਪਿੰਡ ਮੀਰਪੁਰ ਜੱਟਾਂ ਨੰੂ 10 ਹਜ਼ਾਰ ਰੁਪਏ ਦੀ ਰਾਸ਼ੀ ਦੀ ਮੈਡੀਕਲ ਦਵਾਈਆਂ ਦਾਨ ਕੀਤੀਆਂ ਗਈਆਂ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ...

ਪੂਰੀ ਖ਼ਬਰ »

ਘੁੰਮਣ ਸਕੂਲ ਦੀ ਵਿਦਿਆਰਥਣ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਜੇਤੂ ਰਹੀ

ਘੁੰਮਣਾਂ, 7 ਦਸੰਬਰ (ਮਹਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਵਿਖੇ ਇਕ ਸਮਾਗਮ ਦੌਰਾਨ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਪ੍ਰੀਖਿਆ ਵਿਚੋਂ ਵਧੀਆ ਨੰਬਰ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨੇਹਾ ਬੈਂਸ ਪੁੱਤਰੀ ਸੁਰਿੰਦਰ ਪਾਲ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਲੰਗੇਰੀ ਵਿਖੇ ਜਗਦੀਪ ਲੰਗੇਰੀ ਨੇ ਬਤੌਰ ਮੁੱਖ ਅਧਿਆਪਕ ਅਹੁਦਾ ਸਭਾਲਿਆ

ਬੰਗਾ, 7 ਦਸੰਬਰ (ਜਸਬੀਰ ਸਿੰਘ ਨੂਰਪੁਰ) - ਸਰਕਾਰੀ ਪ੍ਰਾਇਮਰੀ ਸਕੂਲ ਲੰਗੇਰੀ ਵਿਖੇ ਜਗਦੀਪ ਲੰਗੇਰੀ ਨੇ ਬਤੌਰ ਮੁੱਖ ਅਧਿਆਪਕ ਵਜੋਂ ਅਹੁਦਾ ਸਭਾਲਿਆ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਉਹ ਪੂਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ

ਨਵਾਂਸ਼ਹਿਰ/ਸਾਹਲੋਂ, 7 ਦਸੰਬਰ (ਹਰਵਿੰਦਰ ਸਿੰਘ, ਜਰਨੈਲ ਸਿੰਘ ਨਿੱਘ੍ਹਾ)- ਵਾਤਾਵਰਨ ਸੰਭਾਲ ਸੁਸਾਇਟੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕਰਿਆਮ ਵਿਖੇ 69 ਬੱਚਿਆਂ ਨੂੰ ਗਰਮ ਕੋਟੀਆਂ ਵੰਡੀਆਂ ਗਈਆਂ | ਇਸ ਮੌਕੇ ਚੇਅਰਮੈਨ ਰਾਜਨ ਅਰੋੜਾ ਨੇ ਦੱਸਿਆ ਕਿ ਇਸ ਨੇਕ ਕਾਰਜ 'ਚ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਉੜਾਪੜ ਵਿਖੇ ਵਿਸ਼ਵ ਏਡਜ਼ ਦਿਵਸ 'ਤੇ ਸੈਮੀਨਾਰ

ਉੜਾਪੜ/ਲਸਾੜਾ, 7 ਦਸੰਬਰ (ਲਖਵੀਰ ਸਿੰਘ ਖੁਰਦ) - ਸਿਵਲ ਸਰਜਨ ਡਾ. ਆਰ. ਪੀ. ਭਾਟੀਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ. ਐੱਮ. ਓ. ਮੁਕੰਦਪੁਰ ਡਾ. ਰਵਿੰਦਰ ਸਿੰਘ ਦੀ ਅਗਵਾਈ ਅਧੀਨ ਆਂਗਣਵਾੜੀ ਸੈਂਟਰ ਉੜਾਪੜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਮੁਕੰਦਪੁਰ ਦੇ ਸਮਾਰਟ ਸਕੂਲ 'ਚ ਪ੍ਰੀ ਨਿਰਵਾਣ ਦਿਵਸ ਮਨਾਇਆ

ਮੁਕੰਦਪੁਰ, 7 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)-ਮੁਕੰਦਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਭਾਰਤ ਰਤਨ ਡਾਕਟਰ ਬੀ. ਆਰ. ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ ਗਿਆ | ਸਮੂਹ ਸਟਾਫ਼ ਮੈਂਬਰਾਨ ਅਤੇ ਵਿਦਿਆਰਥੀਆਂ ਵਲੋਂ ਡਾ. ਬੀ. ਆਰ. ਅੰਬੇਡਕਰ ...

ਪੂਰੀ ਖ਼ਬਰ »

ਵੈੱਲਫ਼ੇਅਰ ਸੁਸਾਇਟੀ ਵਲੋਂ ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਸਬੰਧੀ ਸਮਾਗਮ

ਸੜੋਆ, 7 ਦਸੰਬਰ (ਨਾਨੋਵਾਲੀਆ)- ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਵਲੋਂ ਭਗਵਾਨ ਵਾਲਮੀਕਿ ਮੰਦਰ ਸੜੋਆ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਐੱਸ. ਆਰ. ਲੱਦੜ ਵਿੱਤ ...

ਪੂਰੀ ਖ਼ਬਰ »

ਮਦਨੀ ਜਾਮਾ ਮਸਜਿਦ ਬਹਿਰਾਮ 'ਚ ਸਾਲਾਨਾ ਜੋੜ ਮੇਲਾ ਮਨਾਇਆ

ਬਹਿਰਾਮ, 7 ਦਸੰਬਰ (ਨਛੱਤਰ ਸਿੰਘ ਬਹਿਰਾਮ)-ਮਦਨੀ ਜਾਮਾ ਮਸਜਿਦ ਬਹਿਰਾਮ ਵਿਚ ਸੱਯਦ ਕਮਾਲ ਸ਼ਾਹ ਤੇ ਸੱਯਦ ਜਮਾਲ ਸ਼ਾਹ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਮਸਜਿਦ ਦੇ ਮੌਲਵੀ ਮੁਹੰਮਦ ਫੈਜਉੱਲਾ ਦੀ ਸਰਪ੍ਰਸਤੀ 'ਚ ਮਨਾਇਆ ਗਿਆ | ਚਾਦਰ ਦੀ ਰਸਮ ਉਪਰੰਤ ਵੱਖ-ਵੱਖ ਡੇਰਿਆ ਤੋਂ ...

ਪੂਰੀ ਖ਼ਬਰ »

ਨਰਸਿੰਗ ਕਾਲਜ ਆਫ਼ ਢਾਹਾਂ ਕਲੇਰਾਂ 'ਚ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ

ਬੰਗਾ, 7 ਦਸੰਬਰ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਜੀ. ਐੱਨ. ਐੱਮ. ਨਰਸਿੰਗ, ਬੀ. ਐੱਸ. ਸੀ. ਨਰਸਿੰਗ ਅਤੇ ਬੀ. ਐੱਸ. ਸੀ. ਪੋਸਟ ਬੇਸਿਕ ਨਰਸਿੰਗ ਕੋਰਸਾਂ ਵਿਚ ਦਾਖਲ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਕਹਿਣ ਲਈ ਫਰੈਸ਼ਰ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 7 ਦਸੰਬਰ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਤਸਕਰ ਨੂੰ ਕਾਬੂ ਕਰ ਕੇ ਉਸ ਤੋਂ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮਾਹਿਲਪੁਰ ਪੁਲਿਸ ਨੇ ਪਿੰਡ ਕੁੱਕੜਾਂ ਖੁਰਦ ਦੇ ਵਾਸੀ ਮਹਿੰਦਰ ਸਿੰਘ ਨੂੰ ਕਾਬੂ ਕਰ ਕੇ ਉਸ ਤੋਂ 36 ਬੋਤਲਾਂ ਸ਼ਰਾਬ ਦੀਆਂ ...

ਪੂਰੀ ਖ਼ਬਰ »

ਲੰਗੜੋਆ ਵਿਖੇ ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਨਵਾਂਸ਼ਹਿਰ, 7 ਦਸੰਬਰ (ਗੁਰਬਖਸ਼ ਸਿੰਘ ਮਹੇ)- ਪਿੰਡ ਲੰਗੜੋਆ ਵਿਖੇ ਸ੍ਰੀ ਗੁਰੂ ਰਵਿਦਾਸ ਕ੍ਰਾਂਤੀਕਾਰੀ ਸਭਾ ਲੰਗੜੋਆ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਮਾਣ ਦਿਵਸ ਮਨਾਇਆ ਗਿਆ | ਰਾਤ ਦੇ ਸਮੇਂ ਆਜ਼ਾਦ ਰੰਗ ਮੰਚ ਫਗਵਾੜਾ ਵਲੋਂ ਬਾਬਾ ...

ਪੂਰੀ ਖ਼ਬਰ »

ਗੁੱਜਰ ਸਮਾਜ ਕਲਿਆਣ ਪ੍ਰੀਸ਼ਦ ਵਲੋਂ ਹਰਿਆਣਾ ਦੇ ਸਿੱਖਿਆ ਮੰਤਰੀ ਦਾ ਸਨਮਾਨ

ਪੋਜੇਵਾਲ ਸਰਾਂ, 7 ਦਸੰਬਰ (ਰਮਨ ਭਾਟੀਆ)- ਗੁੱਜਰ ਸਮਾਜ ਕਲਿਆਣ ਪ੍ਰੀਸ਼ਦ ਦੇ ਪ੍ਰਧਾਨ ਕਰਨਲ ਸੰਤ ਰਾਮ ਮੀਲੂ ਤੇ ਹੋਰ ਮੈਂਬਰਾਂ ਵਲੋਂ ਹਰਿਆਣਾ ਸਰਕਾਰ ਵਿਚ ਸਿੱਖਿਆ ਮੰਤਰੀ ਬਣੇ ਚੌਧਰੀ ਕੰਵਰਪਾਲ ਗੁੱਜਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਕਰਨਲ ਸੰਤ ਰਾਮ ...

ਪੂਰੀ ਖ਼ਬਰ »

ਯੂਥ ਕਾਂਗਰਸ ਹਲਕਾ ਬੰਗਾ ਦੇ ਰਾਜਨ ਅਰੋੜਾ ਪ੍ਰਧਾਨ ਚੁਣੇ

ਬੰਗਾ, 7 ਦਸੰਬਰ (ਜਸਬੀਰ ਸਿੰਘ ਨੂਰਪੁਰ)- ਯੂਥ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਅਨਮੋਲ ਹਾਲ ਬੰਗਾ ਵਿਖੇ ਵੋਟਾਂ ਦੁਆਰਾ ਕੀਤੀ ਗਈ | ਰਾਜਨ ਅਰੋੜਾ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਚੁਣੇ ਗਏ | ਪ੍ਰਦੀਪ ਰਟੈਂਡਾ ਜ਼ਿਲ੍ਹਾ ਜਨਰਲ ਸਕੱਤਰ ਅਤੇ ਹਰਪ੍ਰੀਤ ...

ਪੂਰੀ ਖ਼ਬਰ »

ਜਥੇ. ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਬਣਨ 'ਤੇ ਕੀਤਾ ਸਨਮਾਨਿਤ

ਨਵਾਂਸ਼ਹਿਰ, 7 ਦਸੰਬਰ (ਗੁਰਬਖਸ਼ ਸਿੰਘ ਮਹੇ)- ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਨੂੰ ਐੱਸ. ਜੀ. ਪੀ. ਸੀ. ਦੇ ਜੂਨੀਅਰ ਮੀਤ ਪ੍ਰਧਾਨ ਬਣਨ ਦੀ ਖ਼ੁਸ਼ੀ ਵਿਚ ਪਿੰਡ ਭਾਰਟਾ ਕਲਾਂ ਦੀ ਸੰਗਤ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਜਰਨੈਲ ਸਿੰਘ ਵਾਹਦ ਹਲਕਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਸਕੂਲ 'ਚ ਪੜ੍ਹਨ ਵਾਲੇ 127 ਬੱਚਿਆਂ ਨੂੰ ਸਵੈਟਰ ਤੇ ਬਿਸਕੁਟ ਵੰਡੇ

ਨਵਾਂਸ਼ਹਿਰ, 7 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਮਾਜ ਸੇਵਕ ਸਵ. ਬਾਬਾ ਨੌਬਤ ਰਾਏ ਦੀ ਪ੍ਰੇਰਨਾ ਸਦਕਾ ਦੋਆਬਾ ਸੇਵਾ ਕਮੇਟੀ ਵਲੋਂ ਚਲਾਏ ਜਾ ਰਹੇ ਪ੍ਰਸਿੰਨੀ ਦੇਵੀ ਜੈਨ ਮਾਡਲ ਸਕੂਲ ਵਿਖੇ ਇਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਜੈ ਦੀਪ ਜਾਂਗੜਾ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਸੜੋਆ, 7 ਦਸੰਬਰ (ਪ. ਪ.)- ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ ਦੇ ਸਬੰਧ ਵਿਚ ਸਰਕਾਰੀ ਪ੍ਰਾਇਮਰੀ/ਮਿਡਲ ਸਮਾਰਟ ਸਕੂਲ ਮੰਗੂਪੁਰ ਦੇ ਪ੍ਰਬੰਧਕਾਂ ਵਲੋਂ ਸਾਂਝੇ ਤੌਰ 'ਤੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੜ੍ਹਾਈ, ਸਕੂਲ ਦੀ ਸੁੰਦਰਤਾ, ਅਨੁਸ਼ਾਸਨ, ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ਾ, ਓਪਨ ਵਰਕ ਪਰਮਿਟ ਤੇ ਹੋਰ ਰਫਿਊਜ਼ ਹੋਏ ਕੇਸ ਸਾਡੀਆਂ ਮਾਹਿਰ ਸੇਵਾਵਾਂ ਦਾ ਲਾਭ ਉਠਾਉਣ-ਕੌਸ਼ਲ

ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ. ਤੇ ਡਾਇਰੈਕਟਰ ਕੌਾਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ਨੇ ਦੱਸਿਆ ਕੌਸ਼ਲ ਇਮੀਗ੍ਰੇਸ਼ਨ ਕੋਲ ਹਾਲ ਹੀ 'ਚ ਰਫਿਊਜ਼ ਹੋਏ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਵਲੋਂ ਜਾਗਰੂਕਤਾ ਹਫ਼ਤਾ ਕੱਲ੍ਹ ਤੋਂ-ਅਰੋੜਾ

ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ਅਰੋੜਾ ਇਮੀਗ੍ਰੇਸ਼ਨ ਵਲੋਂ ਕੈਨੇਡਾ, ਯੂ. ਕੇ., ਆਸਟ੍ਰੇਲੀਆ ਆਦਿ ਮੁਲਕਾਂ ਦੇ ...

ਪੂਰੀ ਖ਼ਬਰ »

ਉਮੈਦਪੁਰੀ ਜ਼ਿਲ੍ਹੇ ਦੇ ਵਰਕਰਾਂ ਨਾਲ ਕੱਲ੍ਹ ਮੀਟਿੰਗ ਕਰਨਗੇ-ਬਲਾਕੀਪੁਰ, ਮੱਲ੍ਹਾ

ਬੰਗਾ, 7 ਦਸੰਬਰ (ਜਸਬੀਰ ਸਿੰਘ ਨੂਰਪੁਰ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਵਰਕਰਾਂ 'ਚ ਉਤਸ਼ਾਹ ਪੈਦਾ ਕਰਨ ਲਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਨਣ ਲਈ ਜ਼ਿਲ੍ਹਾ ਵਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਲੜੀ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਇਆ

ਰੈਲਮਾਜਰਾ/ਕਾਠਗੜ੍ਹ, 7 ਦਸੰਬਰ (ਸੁਭਾਸ਼ ਟੌਾਸਾ, ਬਲਦੇਵ ਸਿੰਘ ਪਨੇਸਰ)- ਪਿੰਡ ਭੱਲਾ ਬੇਟ ਵਿਖੇ ਬਾਪੂ ਜੋਗਿੰਦਰ ਸਿੰਘ ਗਿੱਲ ਦੇ ਪਰਿਵਾਰ ਵਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ...

ਪੂਰੀ ਖ਼ਬਰ »

ਸਕੂਲ ਮੁਖੀ ਵਲੋਂ ਸ. ਪ੍ਰਾ. ਸਕੂਲ ਗੜੀ ਭਾਰਟੀ ਨੂੰ ਐੱਲ. ਸੀ. ਡੀ. ਭੇਟ

ਔੜ, 7 ਦਸੰਬਰ (ਜਰਨੈਲ ਸਿੰਘ ਖੁਰਦ)- ਸਰਕਾਰੀ ਪ੍ਰਾਇਮਰੀ ਸਕੂਲ ਗੜੀ ਭਾਰਟੀ ਦੇ ਸਕੂਲ ਮੁਖੀ ਰਾਜ ਕੁਮਾਰ ਜੰਡੀ ਵਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪ੍ਰਾ. ਔੜ ਸੁਨੀਤਾ ਰਾਣੀ ਦੀ ਅਗਵਾਈ ਹੇਠ ਸਕੂਲ ਨੂੰ ਐੱਲ. ਸੀ. ਡੀ. ਭੇਟ ਕੀਤੀ ਗਈ | ਇਸ ਮੌਕੇ ਸਕੂਲ ਮੁਖੀ ਰਾਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX