ਤਾਜਾ ਖ਼ਬਰਾਂ


ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੀ ਚੇਅਰਪਰਸਨ
. . .  6 minutes ago
ਪਟਿਆਲਾ, 25 ਜਨਵਰੀ (ਅਮਨਦੀਪ ਸਿੰਘ)-ਪਾਕਿਸਤਾਨ 'ਚ ਸਿੱਖ ਕੁੜੀਆਂ ਦੇ ਧਰਮ ਪਰਿਵਰਤਨ ਦੇ ਮਾਮਲੇ ਨੂੰ ਲੈ ਕੇ ਪੰਜਾਬ...
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  15 minutes ago
ਨਵੀਂ ਦਿੱਲੀ, 25 ਜਨਵਰੀ- ਸਾਲ 2012 ਦੇ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਮੁਕੇਸ਼ ਕੁਮਾਰ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਉਸ ਦੀ ਦਇਆ ਪਟੀਸ਼ਨ ਨੂੰ ਖ਼ਾਰਜ ਕਰਨ...
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  24 minutes ago
ਸ਼ਹਿਣਾ, 25 ਜਨਵਰੀ (ਸੁਰੇਸ਼ ਗੋਗੀ)- ਸ਼ਹਿਣਾ ਨੇੜਲੇ ਸਨਅਤੀ ਕਸਬਾ ਪੱਖੋ ਕੈਂਚੀਆ ਵਿਖੇ ਨਾਗਰਿਕਤਾ ਬਿੱਲ ਦੇ ਵਿਰੋਧ 'ਚ...
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  29 minutes ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਹਲਕੇ ਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ...
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  37 minutes ago
ਸ਼ਿਮਲਾ, 25 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨ ਧਾਰੀਆਂ ਲਈ...
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  41 minutes ago
ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ...
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  49 minutes ago
ਨਵੀਂ ਦਿੱਲੀ, 25 ਜਨਵਰੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ...
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  3 minutes ago
ਚੋਗਾਵਾ/ਲੋਪੋਕੇ, 25 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ/ਗੁਰਵਿੰਦਰ ਸਿੰਘ ਕਲਸੀ)- ਦਲ ਖਾਲਸਾ ਪੰਜਾਬ ਅਤੇ ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਘੱਟ ਗਿਣਤੀਆਂ ..
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  58 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਚੱਲ ਰਹੇ ਰਹੀ ਮੁਠਭੇੜ ਨੂੰ ਲੈ ਕੇ ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ...
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 1 hour ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਚੋਣਕਾਰ ਰਜਿਸਟ੍ਰੇਸ਼ਨ...
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 1 hour ago
ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ)- 2 ਫਰਵਰੀ ਨੂੰ ਸੰਗਰੂਰ ਵਿਖੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਨੂੰ....
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 1 hour ago
ਮੋਗਾ, 25 ਜਨਵਰੀ (ਗੁਰਤੇਜ ਬੱਬੀ)- ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲੇ ਆ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ...
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ...
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 1 hour ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦਾ ਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 1 hour ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 1 hour ago
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 2 hours ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 2 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 2 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 2 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 3 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 3 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 3 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 3 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  1 minute ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 4 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 4 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 5 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 5 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਖੇਡ ਸੰਸਾਰ

ਨਾਡਾ ਵਲੋਂ ਬਾਸਕਿਟਬਾਲ ਖਿਡਾਰੀ ਸਤਨਾਮ ਸਿੰਘ ਭੰਮਰਾ ਮੁਅੱਤਲ

ਡੋਪ ਟੈਸਟ 'ਚ ਫੇਲ੍ਹ ਹੋਣ ਤੋਂ ਬਾਅਦ ਲਿਆ ਫ਼ੈਸਲਾ

ਨਵੀਂ ਦਿੱਲੀ, 7 ਦਸੰਬਰ (ਏਜੰਸੀ)- ਐਨ.ਬੀ.ਏ. ਟੀਮ 'ਚ ਸ਼ਾਮਿਲ ਹੋਏ ਪਹਿਲੇ ਭਾਰਤੀ ਖਿਡਾਰੀ ਸਤਨਾਮ ਸਿੰਘ ਭੰਮਰਾ ਪਿਛਲੇ ਮਹੀਨੇ ਡੋਪਿੰਗ ਟੈਸਟ 'ਚੋਂ ਫ਼ੇਲ੍ਹ ਹੋ ਗਏ, ਜਿਸ ਤੋਂ ਬਾਅਦ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਉਨ੍ਹਾਂ ਨੂੰ ਅਸਥਾਈ ਰੂਪ 'ਚ ਮੁਅੱਤਲ ਕਰ ਦਿੱਤਾ | ਪੰਜਾਬ ਦੇ 23 ਸਾਲ ਦੇ ਖਿਡਾਰੀ ਨੂੰ 2015 'ਚ ਐਨ.ਬੀ.ਏ. ਟੀਮ 'ਚ ਚੁਣਿਆ ਗਿਆ ਸੀ, ਪਰ ਉਹ ਦੱਖਣੀ ਏਸ਼ਿਆਈ ਖੇਡਾਂ ਦੀਆਂ ਤਿਆਰੀਆਂ 'ਚ ਲਗਾਏ ਗਏ ਕੈਂਪ ਦੌਰਾਨ ਨਾਡਾ ਦੁਆਰਾ ਬੈਂਗਲੁਰੂ 'ਚ ਟੂਰਨਾਮੈਂਟ ਤੋਂ ਬਾਹਰ ਕਰਵਾਏ ਗਏ ਟੈਸਟ 'ਚ ਅਸਫਲ ਰਹੇ | ਨਾਡਾ ਦੁਆਰਾ ਜਾਰੀ ਬਿਆਨ ਅਨੁਸਾਰ ਉਨ੍ਹਾਂ ਨੂੰ 19 ਨਵੰਬਰ ਨੂੰ ਅਸਥਾਈ ਰੂਪ ਨਾਲ ਮੁਅੱਤਲ ਕੀਤਾ ਗਿਆ ਸੀ | ਭੰਮਰਾ ਦੇ ਮੂਤਰ ਦੇ 'ਏ' ਨਮੂਨੇ 'ਚ ਪਾਏ ਗਏ ਪਾਬੰਦੀਸ਼ੁਦਾ ਪਦਾਰਥ ਦਾ ਪਤਾ ਨਹੀਂ ਲੱਗਿਆ ਹੈ | ਭੰਮਰਾ ਨੇ ਇਸ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹੀ 'ਸਾਫ਼ ਸੁਥਰੇ' (ਪਾਬੰਦੀਸ਼ੁਦਾ ਪਦਾਰਥਾਂ ਤੋਂ ਦੂਰ) ਖਿਡਾਰੀ ਰਹੇ ਹਨ | ਸਨਿੱਚਰਵਾਰ ਨੂੰ ਜਾਰੀ ਬਿਆਨ 'ਚ ਭੰਮਰਾ ਨੇ ਕਿਹਾ ਕਿ ਉਨ੍ਹਾਂ ਨੇ ਨਾਡਾ ਦੇ ਡੋਪਿੰਗ ਰੋਕੂ ਅਨੁਸ਼ਾਸਨੀ ਪੈਨਲ ਤੋਂ ਇਸ ਦੀ ਸੁਣਵਾਈ ਤੇ ਤਿੰਨ ਮਹੀਨਿਆਂ ਅੰਦਰ ਮਾਮਲੇ ਦਾ ਨਿਪਟਾਰਾ ਕਰਨ ਦੀ ਅਪੀਲ ਕੀਤੀ ਹੈ | ਬਿਆਨ ਅਨੁਸਾਰ ਭੰਮਰਾ ਨੂੰ ਨਾਡਾ ਨੇ 11 ਨਵੰਬਰ 2019 ਨੂੰ ਨੋਟਿਸ ਮਿਲਿਆ ਕਿ ਉਹ ਪਾਬੰਦੀਸ਼ੁਦਾ ਪਦਾਰਥ ਦੇ ਡੋਪਿੰਗ ਟੈਸਟ 'ਚ ਫ਼ੇਲ੍ਹ ਹੋ ਗਏ ਹਨ | ਭੰਮਰਾ ਇਸ ਨਾਲ ਸਹਿਮਤ ਨਹੀਂ ਹਨ ਤੇ ਉਨ੍ਹਾਂ ਨਾਡਾ ਏ.ਡੀ.ਡੀ.ਪੀ. ਦੇ ਸਾਹਮਣੇ ਸੁਣਵਾਈ ਦੀ ਅਪੀਲ ਕੀਤੀ ਹੈ | ਬਿਆਨ 'ਚ ਇਸ ਦਾ ਜ਼ਿਕਰ ਨਹੀਂ ਸੀ ਕਿ ਉਨ੍ਹਾਂ ਆਪਣੇ 'ਬੀ' ਨਮੂਨੇ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਹੈ ਜਾਂ ਨਹੀਂ, ਪਰ ਪਤਾ ਲੱਗਾ ਹੈ ਕਿ ਭੰਮਰਾ ਨੇ 'ਬੀ' ਨਮੂਨੇ ਦੇ ਟੈਸਟ ਲਈ ਨਹੀਂ ਪੁੱਛਿਆ ਤੇ ਉਨ੍ਹਾਂ ਸਿੱਧਾ ਏ.ਡੀ.ਡੀ.ਪੀ. ਦਾ ਰੁਖ਼ ਕੀਤਾ ਹੈ | ਜੇਕਰ ਭੰਮਰਾ ਨੂੰ ਡੋਪਿੰਗ ਦੇ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ 'ਤੇ ਵੱਧ ਤੋਂ ਵੱਧ ਚਾਰ ਸਾਲ ਦੀ ਪਾਬੰਦੀ ਲਗ ਸਕਦੀ ਹੈ |

ਭਾਰਤ ਨੇ 3 ਦੇਸ਼ਾਂ ਦੇ ਮਹਿਲਾ ਜੂਨੀਅਰ ਹਾਕੀ ਟੂਰਨਾਮੈਂਟ 'ਚ ਨਿਊਜ਼ੀਲੈਂਡ ਨੂੰ ਹਰਾਇਆ

ਕੈਨਬਰਾ (ਆਸਟ੍ਰੇਲੀਆ), 7 ਦਸੰਬਰ (ਏਜੰਸੀ)- ਸ਼ਰਮੀਲਾ ਦੇਵੀ ਦੇ ਦੋ ਗੋਲਾਂ ਦੀ ਮਦਦ ਨਾਲ ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਤਿੰਨ ਦੇਸ਼ਾਂ ਦੇ ਟੂਰਨਾਮੈਂਟ ਦੇ ਆਪਣੇ ਤੀਜੇ ਮੈਚ 'ਚ ਨਿਊਜ਼ੀਲੈਂਡ ਨੂੰ 4-1 ਨਾਲ ਹਰਾਇਆ | ਨਿਊਜ਼ੀਲੈਂਡ ਦੇ ਲਈ ਓਲਿਵਿਆ ਸ਼ੇਨੋਨ ਨੇ ...

ਪੂਰੀ ਖ਼ਬਰ »

10 ਸਾਲ ਬਾਅਦ ਫਵਾਦ ਨੂੰ ਪਾਕਿ ਟੀਮ 'ਚ ਮਿਲਿਆ ਮੌਕਾ

ਸ੍ਰੀਲੰਕਾ ਿਖ਼ਲਾਫ਼ 2 ਟੈਸਟ ਮੈਚਾਂ ਲਈ ਟੀਮ ਦਾ ਐਲਾਨ

ਇਸਲਾਮਾਬਾਦ, 7 ਦਸੰਬਰ (ਏਜੰਸੀ)- ਪਾਕਿਸਤਾਨ ਨੇ ਸ੍ਰੀਲੰਕਾ ਿਖ਼ਲਾਫ਼ ਹੋਣ ਵਾਲੀ ਟੈਸਟ ਲੜੀ ਦੇ ਲਈ 10 ਸਾਲ 'ਚ ਪਹਿਲੀ ਵਾਰ 34 ਸਾਲ ਦੇ ਮੱਧਕ੍ਰਮ ਬੱਲੇਬਾਜ਼ ਫਵਾਦ ਆਲਮ ਨੂੰ ਟੀਮ 'ਚ ਸ਼ਾਮਿਲ ਕੀਤਾ ਹੈ | ਮੁੱਖ ਚੋਣਕਰਤਾ ਤੇ ਮੁੱਖ ਕੋਚ ਮਿਸਬਾਹ ਉੱਲ ਹੱਕ ਨੇ ਸਨਿੱਚਰਵਾਰ ...

ਪੂਰੀ ਖ਼ਬਰ »

65ਵੀਂ ਰਾਸ਼ਟਰੀ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ

ਮਹਾਰਾਸ਼ਟਰ ਦੀ ਮੁੱਲਾ ਲੀਜ਼ਾ ਨੇ 80 ਮੀਟਰ ਹਰਡਲ 'ਚ ਨਵਾਂ ਰਿਕਾਰਡ ਬਣਾਇਆ

ਸੰਗਰੂਰ, 7 ਦਸੰਬਰ (ਸੁਖਵਿੰਦਰ ਸਿੰਘ ਫੁੱਲ)- 65ਵੀਂ ਰਾਸ਼ਟਰੀ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਪੰਜਾਬ ਸਕੂਲ ਸਿੱਖਿਆ ਵਿਭਾਗ ਤੇ ਸਕੂਲ ਗੇਮਜ਼ ਆਫ਼ ਇੰਡੀਆ ਦੀ ਸਰਪ੍ਰਸਤੀ ਅਤੇ ਡੀ.ਪੀ.ਆਈ (ਐ.ਸਿੱ.) ਇੰਦਰਜੀਤ ਸਿੰਘ ਦੀ ਅਗਵਾਈ, ਰੁਪਿੰਦਰ ਸਿੰਘ ਰਵੀ ਸਟੇਟ ਅਰਗਨਾਈਜ਼ਰ ...

ਪੂਰੀ ਖ਼ਬਰ »

ਲੜੀ ਜਿੱਤਣ ਦੇ ਇਰਾਦੇ ਨਾਲ ਮੈਦਾਨ 'ਤੇ ਉਤਰੇਗੀ ਭਾਰਤੀ ਟੀਮ

ਤਿਰੂਵਨੰਤਪੁਰਮ, 7 ਦਸੰਬਰ (ਏਜੰਸੀ)- ਪਹਿਲੇ ਮੈਚ 'ਚ ਬਿਹਤਰੀਨ ਜਿੱਤ ਦਰਜ ਕਰਨ ਤੋਂ ਬਾਅਦ ਭਾਰਤੀ ਟੀਮ ਐਤਵਾਰ ਨੂੰ ਇੱਥੇ ਗ੍ਰੀਨਫੀਲਡ ਅੰਤਰਰਾਸ਼ਟਰੀ ਸਟੇਡੀਅਮ 'ਚ ਵੈਸਟ ਇੰਡੀਜ਼ ਦੇ ਿਖ਼ਲਾਫ਼ ਹੋਣ ਵਾਲੇ ਦੂਜੇ ਟੀ-20 ਮੈਚ 'ਚ ਲੜੀ ਜਿੱਤਣ ਦੇ ਇਰਾਦੇ ਨਾਲ ਮੈਦਾਨ 'ਤੇ ...

ਪੂਰੀ ਖ਼ਬਰ »

ਮਨਪ੍ਰੀਤ ਐੱਫ਼.ਆਈ.ਐੱਚ. ਦੇ ਸਰਬੋਤਮ ਖਿਡਾਰੀ ਦੇ ਪੁਰਸਕਾਰ ਲਈ ਨਾਮਜ਼ਦ

ਵਿਵੇਕ ਤੇ ਲਾਲਰੇਮਸਿਆਮੀ ਵੀ ਦੌੜ 'ਚ

ਲੁਸਾਨੇ (ਸਵਿਟਜ਼ਰਲੈਂਡ), 7 ਦਸੰਬਰ (ਏਜੰਸੀ)- ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਹਾਕੀ ਮਹਾਸੰਘ (ਐੱਫ਼.ਆਈ.ਐੱਚ.) ਨੇ ਸਾਲ ਦੇ ਸਰਬੋਤਮ ਖਿਡਾਰੀ ਪੁਰਸਕਾਰ ਦੇ ਲਈ ਨਾਮਜ਼ਦ ਕੀਤਾ ਹੈ | ਉਨ੍ਹਾਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਆਸਟ੍ਰੇਲਿਆਈ ਓਪਨ ਤੋਂ ਬਾਅਦ ਸੰਨਿਆਸ ਲਵੇਗੀ ਵੋਜਨਿਆਕੀ

ਪੈਰਿਸ, 7 ਦਸੰਬਰ (ਏਜੰਸੀ)- ਵਿਸ਼ਵ ਦੀ ਸਾਬਕਾ ਨੰਬਰ ਇਕ ਖਿਡਾਰਨ ਕਾਰੋਲਿਨ ਵੋਜਨਿਆਕੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਅਗਲੇ ਮਹੀਨੇ ਆਸਟ੍ਰੇਲਿਆਈ ਓਪਨ ਤੋਂ ਬਾਅਦ ਟੈਨਿਸ ਨੂੰ ਅਲਵਿਦਾ ਕਹਿ ਦੇਵੇਗੀ | ਡੈਨਮਾਰਕ ਦੀ 29 ਸਾਲਾ ਖਿਡਾਰਨ ਨੇ ਪਿਛਲੇ ਸਾਲ ...

ਪੂਰੀ ਖ਼ਬਰ »

ਦੱਖਣੀ ਏਸ਼ਿਆਈ ਖੇਡਾਂ 'ਚ ਭਾਰਤ ਨੇ ਸੋਨ ਤਗਮਿਆਂ ਦਾ ਸੈਂਕੜਾ ਕੀਤਾ ਪੂਰਾ

ਕੱਠਮੰਡੂ, 7 ਦਸੰਬਰ (ਏਜੰਸੀ)- ਦੱਖਣੀ ਏਸ਼ਿਆਈ ਖੇਡਾਂ ਦੀ ਮਹਾਸ਼ਕਤੀ ਭਾਰਤ ਨੇ ਇਨ੍ਹਾਂ ਖੇਡਾਂ 'ਚ 106 ਸੋਨ ਤਗਮਿਆਂ ਨਾਲ ਕੁੱਲ 210 ਤਗਮੇ ਜਿੱਤ ਲਏ ਹਨ | ਇਨ੍ਹਾਂ ਖੇਡਾਂ 'ਚ ਸਨਿੱਚਰਵਾਰ ਤੱਕ ਤਗਮਿਆਂ ਦੀ ਸੂਚੀ 'ਚ ਭਾਰਤ ਦੇ 106 ਸੋਨ, 69 ਚਾਂਦੀ ਤੇ 35 ਕਾਂਸੀ ਤਗਮਿਆਂ ਸਮੇਤ ...

ਪੂਰੀ ਖ਼ਬਰ »

65ਵੀਆਂ ਕੌਮੀ ਸਕੂਲ ਖੇਡਾਂ : ਕੇਰਲ ਨੂੰ ਹਰਾ ਕੇ ਅੰਡਰ-19 ਫੁੱਟਬਾਲ ਚੈਂਪੀਅਨ ਬਣਿਆ ਪੰਜਾਬ

ਹੁਸ਼ਿਆਰਪੁਰ, 7 ਦਸੰਬਰ (ਨਰਿੰਦਰ ਸਿੰਘ ਬੱਡਲਾ)- ਅੰਡੇਮਾਨ ਨਿਕੋਬਾਰ (ਪੋਰਟ ਬਲੇਅਰ) 'ਚ ਹੋਈਆਂ 65ਵੀਆਂ ਕੌਮੀ ਸਕੂਲ ਖੇਡਾਂ 'ਚ ਅੰਡਰ-19 ਲੜਕਿਆਂ ਦੀ ਫੁੱਟਬਾਲ ਟੀਮ ਨੇ ਫਾਈਨਲ ਮੈਚ 'ਚ ਕੇਰਲ ਦੀ ਟੀਮ ਨੂੰ 1-0 ਨਾਲ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਮੈਨੇਜਰ ਬਲਜੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX