ਤਾਜਾ ਖ਼ਬਰਾਂ


ਚੋਗਾਵਾ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  5 minutes ago
ਚੋਗਾਵਾ, 25 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਦਲ ਖ਼ਾਲਸਾ ਪੰਜਾਬ ਅਤੇ ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਨਾਗਰਿਕਤਾ ਸੋਧ...
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  8 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਚੱਲ ਰਹੇ ਰਹੀ ਮੁਠਭੇੜ ਨੂੰ ਲੈ ਕੇ ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ...
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  13 minutes ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਚੋਣਕਾਰ ਰਜਿਸਟ੍ਰੇਸ਼ਨ...
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  22 minutes ago
ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ)- 2 ਫਰਵਰੀ ਨੂੰ ਸੰਗਰੂਰ ਵਿਖੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਨੂੰ....
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  32 minutes ago
ਮੋਗਾ, 25 ਜਨਵਰੀ (ਗੁਰਤੇਜ ਬੱਬੀ)- ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲੇ ਆ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ...
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  42 minutes ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ...
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  46 minutes ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦਾ ਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 1 hour ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 1 hour ago
ਬਾਘਾਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਬਾਘਾਪੁਰਾਣਾ ਸ਼ਹਿਰ ਅੰਦਰ ਕੋਈ ਅਸਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 1 hour ago
ਗੁਰੂਹਰਸਹਾਏ/ਗੋਲੂ ਕਾ ਮੋੜ, 25 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ, ਸੁਰਿੰਦਰ ਸਿੰਘ ਪੁਪਨੇਜਾ)- ਨਾਗਰਿਕਤਾ ਸੋਧ ਕਾਨੂੰਨ ਅਤੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ...
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)- ਅਮਰੀਕਾ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਸ. ਮਨਜੀਤ ਸਿੰਘ ਧਾਲੀਵਾਲ ਅਤੇ ਡਾ. ਗੁਰਮਾਨ ਸਿੰਘ...
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 1 hour ago
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਸਿੱਖ ਅਤੇ ਦਲਿਤ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 2 hours ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਸਹਿਯੋਗੀ...
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 2 hours ago
ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)- ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੂੰ ਇਤਿਹਾਸਿਕ ਨਗਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 2 hours ago
ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ ਅਤੇ ਹੋਰ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ 'ਚ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 2 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 3 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 3 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 3 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 3 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 4 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 5 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਹਰਿਆਣਾ / ਹਿਮਾਚਲ

ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਚਾਰ ਮੁਲਜ਼ਮ ਗਿ੍ਫ਼ਤਾਰ

ਏਲਨਾਬਾਦ, 7 ਦਸੰਬਰ (ਜਗਤਾਰ ਸਮਾਲਸਰ)- ਰਾਣੀਆ ਥਾਣਾ ਪੁਲੀਸ ਨੇ ਮਹੱਤਵਪੂਰਨ ਸੁਰਾਗ ਇਕੱਠੇ ਕਰਦਿਆਂ ਬੀਤੀ 5 ਦਸੰਬਰ ਨੂੰ ਰਾਣੀਆ ਖੇਤਰ ਦੇ ਪਿੰਡ ਸੰਤਨਗਰ 'ਚ ਹੋਏ ਕਤਲ ਦੀ ਘਟਨਾ ਨੂੰ ਸੁਲਝਾਉਂਦੇ ਹੋਏ ਇਸ ਮਾਮਲੇ ਵਿਚ ਚਾਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਸ਼ੰਕਰ ਪੁੱਤਰ ਬ੍ਰਹਮਦੇਵ, ਉਮੇਸ਼ ਪੁੱਤਰ ਲਾਲਵਾ ਮੁਨੀ, ਸਫਾਕ ਪੁੱਤਰ ਮੁਹੰਮਦ ਇਸਲਾਮ ਨਿਵਾਸੀ ਗੋਦਵਾਰਾ ਜ਼ਿਲ੍ਹਾ ਪੂਰਨੀਆ (ਬਿਹਾਰ) ਅਤੇ ਰਾਧੇ ਸ਼ਿਆਮ ਪੁੱਤਰ ਚੁਨਚੁਨ ਮਨੀ ਨਿਵਾਸੀ ਪ੍ਰਖੰਡ ਰੂਪੋਲੀ (ਬਿਹਾਰ) ਦੇ ਰੂਪ 'ਚ ਹੋਈ ਹੈ | ਫੜੇ ਗਏ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਵਾਰਦਾਤ ਸਮੇਂ ਵਰਤੇ ਗਏ ਕੁਹਾੜੀ ਅਤੇ ਲੋਹੇ ਦਾ ਸਰੀਆ ਵੀ ਬਰਾਮਦ ਕਰ ਲਿਆ ਹੈ | ਜਾਣਕਾਰੀ ਦਿੰਦੇ ਹੋਏ ਰਾਣੀਆ ਥਾਣਾ ਮੁਖੀ ਸਾਧੂ ਰਾਮ ਨੇ ਦੱਸਿਆ ਦੀ ਸੰਤਨਗਤਰ ਖੇਤਰ ਵਿਚ ਬੀਤੀ 5 ਦਸੰਬਰ ਨੂੰ ਕੁਝ ਅਣਪਛਾਤੇ ਲੋਕਾਂ ਨੇ ਕੁਹਾੜੀ ਅਤੇ ਲੋਹੇ ਦੇ ਸਰੀਏ ਨਾਲ ਲਖਬੀਰ ਸਿੰਘ ਪੁੱਤਰ ਇਕਬਾਲ ਸਿੰਘ ਨਿਵਾਸੀ ਥਰਾਜਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ (ਪੰਜਾਬ) ਦੀ ਹੱਤਿਆ ਕਰ ਦਿੱਤੀ ਸੀ | ਥਾਣਾ ਮੁਖੀ ਨੇ ਦੱਸਿਆ ਕਿ ਉਪਰੋਕਤ ਚਾਰ ਲੋਕਾਂ ਦੀ ਦਿਨ ਸਮੇਂ ਕਿਸੇ ਹੋਰ ਵਿਅਕਤੀ ਨਾਲ ਕੁਝ ਲੜਾਈ-ਝਗੜਾ ਹੋਇਆ ਸੀ ਉਸੇ ਦਾ ਬਦਲਾ ਲੈਣ ਲਈ ਉਨ੍ਹਾਂ ਰਾਤ ਸਮੇਂ ਖੇਤ ਵਿਚ ਸੁੱਤੇ ਹੋਏ ਲਖਵੀਰ ਸਿੰਘ ਦਾ ਭੁਲੇਖੇ ਨਾਲ ਹੀ ਕਤਲ ਕਰ ਦਿੱਤਾ ਸੀ | ਇਸ ਸਬੰਧ ਵਿਚ ਮਿ੍ਤਕ ਲਖਬੀਰ ਸਿੰਘ ਦੇ ਭਰਾ ਜਸਬੀਰ ਸਿੰਘ ਦੀ ਸ਼ਿਕਾਇਤ 'ਤੇ ਰਾਣੀਆਂ ਥਾਣਾ ਵਿਚ ਹੱਤਿਆ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਗਈ ਸੀ | ਪੁਲਿਸ ਨੇ ਚਾਰਾਂ ਮੁਲਜ਼ਮਾਂ ਨੂੰ ਅੱਜ ਕੋਰਟ ਵਿਚ ਪੇਸ਼ ਕਰ ਕੇ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ |

ਸਾਲਾਂ ਬਾਅਦ ਕੰਬੋਪੁਰਾ ਦੇ ਅੰਡਰ ਪਾਸ ਦੇ ਦਿਨ ਬਹੁੜੇ

ਕਰਨਾਲ, 7 ਦਸੰਬਰ (ਗੁਰਮੀਤ ਸਿੰਘ ਸੱਗੂ)- ਸਾਲਾਂ ਤੋਂ ਲਟਕਦੀ ਆ ਰਹੀ ਕੰਬੋਪੁਰਾ ਜੀ. ਟੀ. ਰੋੜ ਤੇ ਕੰਬੋਪੁਰਾ ਅੰਡਰ ਪਾਸ ਦੀ ਸਮੱਸਿਆ ਦਾ ਹੱਲ ਹੋਣ ਦੀ ਰਾਹ ਖੁੱਲ ਗਿਆ ਹੈ | ਕਰੀਬ 10 ਪਿੰਡਾਂ ਨੂੰ ਲਾਭ ਪਹੁੰਚਾਵੁਣ ਵਾਲੇ ਕੰਬੋਪੁਰਾ ਅੰਡਰ ਪਾਸ ਦੀ ਫਿਜੀਬਲ ਰਿਪੋਰਟ ਆ ਗਈ ...

ਪੂਰੀ ਖ਼ਬਰ »

ਸੀਟੂ, ਸਰਵ ਕਰਮਚਾਰੀ ਸੰਘ ਅਤੇ ਅਖਿਲ ਭਾਰਤੀ ਜਨਵਾਦੀ ਮਹਿਲਾ ਸਮਿਤੀ ਵਲੋਂ ਪ੍ਰਦਰਸ਼ਨ

ਕਰਨਾਲ, 7 ਦਸੰਬਰ (ਗੁਰਮੀਤ ਸਿੰਘ ਸੱਗੂ)- ਸੀ. ਐੱਮ. ਸਿਟੀ ਵਿਖੇ ਸੀਟੂ, ਸਰਵ ਕਰਮਚਾਰੀ ਸੰਘ ਅਤੇ ਅਖਿਲ ਭਾਰਤੀ ਜਨਵਾਦੀ ਮਹਿਲਾ ਸਮਿਤੀ ਦੀ ਅਗਵਾਈ ਹੇਠ ਹੈਦਰਾਬਾਦ ਦੇ ਸਮੂਹਿਕ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿਚ ਮੁਲਜ਼ਮ ਦਾ ਪੁਲਿਸ ਮੁਕਾਬਲਾ, ਉਨਾਵ ਜਬਰ ਜਨਾਹ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ ਦੇ ਕ੍ਰਿਕਟ ਅੰਡਰ-19 ਤੇ 23 ਦੇ ਟਰਾਇਲ 8 ਨੂੰ

ਰੂਪਨਗਰ, 7 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਕਿ੍ਕੇਟ ਐਸੋਸੀਏਸ਼ਨ ਵਲੋਂ ਆਉਣ ਵਾਲੇ ਸਾਲ ਦੌਰਾਨ ਕਰਵਾਏ ਜਾਣ ਵਾਲੇ ਅੰਡਰ-19, 23 ਲੜਕਿਆਂ ਦੇ ਅੰਤਰ ਜ਼ਿਲ੍ਹਾ ਕਿ੍ਕਟ ਟੂਰਨਾਮੈਂਟ ਲਈ ਰੂਪਨਗਰ ਜ਼ਿਲ੍ਹੇ ਦੇ ਟਰਾਇਲ 8 ਦਸੰਬਰ ਨੂੰ ਸਵੇਰੇ 10 ਵਜੇ ਸਰਕਾਰੀ ਕਾਲਜ ਰੋਪੜ ...

ਪੂਰੀ ਖ਼ਬਰ »

90 ਤੋਂ 100 ਰੁਪਏ ਪ੍ਰਤੀ ਕਿੱਲੋ ਪਿਆਜ਼ ਹੋਣ ਕਾਰਨ ਗ਼ਰੀਬ ਪਿਆਜ਼ਾਂ ਨੂੰ ਤਰਸੇ

ਨਰਾਇਣਗੜ੍ਹ, 7 ਦਸੰਬਰ (ਪੀ ਸਿੰਘ)-ਦੇਸ਼ ਅੰਦਰ ਪਿਆਜ਼ ਦੀਆਂ ਕੀਮਤਾਂ 90 ਤੋਂ 100 ਰੁਪਏ ਪ੍ਰਤੀ ਕਿੱਲੋ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿਆਜ਼ ਦੀਆਂ ਵਧੀਆਂ ਹੋਈਆਂ ਕੀਮਤਾਂ ਕਾਰਨ ਘਰਾਂ ਦਾ ਬਜਟ ਵਿਗੜ ਗਿਆ ਹੈ | ਸਥਾਨਕ ...

ਪੂਰੀ ਖ਼ਬਰ »

ਬੁੱਢਾ ਦਲ 96 ਕਰੋੜੀ ਵਲੋਂ ਬਾਹਮਣਵਾਲਾ ਵਿਖੇ ਹੋਣ ਵਾਲੇ ਕਬੱਡੀ ਟੂਰਨਾਮੈਂਟ ਦੀ ਧੂਮਧਾਮ ਨਾਲ ਸ਼ੁਰੂਆਤ

ਰਤੀਆ, 7 ਦਸੰਬਰ (ਬੇਅੰਤ ਕੌਰ ਮੰਡੇਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੁੱਢਾ ਦਲ 96 ਕਰੋੜੀ ਵਲੋਂ ਪਿੰਡ ਬਾਹਮਣਵਾਲਾ ਵਿਖੇ ਹੋਣ ਵਾਲੇ ਕਬੱਡੀ ਟੂਰਨਾਮੈਂਟ ਦੀ ਧੂਮਧਾਮ ਨਾਲ ਸ਼ੁਰੂਆਤ ਗੁਰਦੁਆਰਾ ਅਕਾਲ ਬੁੰਗਾ ਦੇ ਮੁਖੀ ਤੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਲਛਮਣ ਨਾਪਾ ਵਲੋਂ ਕਈ ਪਿੰਡਾਂ 'ਚ ਧੰਨਵਾਦੀ ਦੌਰਾ

ਰਤੀਆ, 7 ਦਸੰਬਰ (ਬੇਅੰਤ ਕੌਰ ਮੰਡੇਰ)- ਹਲਕਾ ਵਿਧਾਇਕ ਲਛਮਣ ਨਾਪਾ ਨੇ ਪਿੰਡ ਰਤਨਗੜ੍ਹ ਸਮੇਤ ਇਕ ਦਰਜਨ ਪਿੰਡਾਂ ਦਾ ਧੰਨਵਾਦੀ ਦੌਰਾ ਕੀਤਾ | ਇਸ ਮੌਕੇ ਵਿਧਾਇਕ ਲਛਮਣ ਨਾਪਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਤਰ ਦੀਆਂ ਜਿਹੜੀਆਂ ਸਮੂਹਿਕ ਮੰਗਾਂ ਜਾਂ ਸਮੱਸਿਆਵਾਂ ਹਨ, ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਲੜਕੀ ਘਰੋਂ ਲਾਪਤਾ

ਸਿਰਸਾ, 7 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਚਤਰਗੜ੍ਹਪੱਟੀ ਖੇਤਰ 'ਚੋਂ ਇਕ 20 ਸਾਲਾ ਲੜਕੀ ਅਚਾਨਕ ਘਰੋਂ ਲਾਪਤਾ ਹੋ ਗਈ | ਪੁਲੀਸ ਨੇ ਲੜਕੀ ਦੇ ਮਾਪਿਆਂ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਸਿਵਲ ਲਾਈਨ ਥਾਣਾ ਪੁਲਿਸ ਕੋਲ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬਲਕੌਰ ਸਿੰਘ ਨੇ ਪੰਜਾਬੀ ਭਾਸ਼ਾ ਲਈ ਕੁਝ ਨਹੀਂ ਕੀਤਾ-ਸੁਖਦੇਵ ਸਿੰਘ

ਸਿਰਸਾ, 7 ਦਸੰਬਰ (ਭੁਪਿੰਦਰ ਪੰਨੀਵਾਲੀਆ)- ਲੋਕ ਪੰਚਾਇਤ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਪਿਛਲੀ ਵਾਰ ਕਾਲਾਂਵਾਲੀ ਰਾਖਵਾਂ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਬਲਕੌਰ ਸਿੰਘ ਨੇ ਹਰਿਆਣਾ 'ਚ ਪੰਜਾਬੀ ਭਾਸ਼ਾ ਤੇ ...

ਪੂਰੀ ਖ਼ਬਰ »

ਪਤੀ ਦੀ ਮੌਤ ਦੇ ਮਾਮਲੇ 'ਚ ਐਸ ਪੀ ਨੂੰ ਮਿਲੀ ਪੀੜਤ ਮਹਿਲਾ

ਸਿਰਸਾ, 7 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਅਬੂਤਗੜ੍ਹ ਵਾਸੀ ਪੀੜਤ ਮਹਿਲਾ ਜਸਵਿੰਦਰ ਕੌਰ ਆਪਣੇ ਪਤੀ ਦੀ ਹੋਈ ਮੌਤ ਦੇ ਮਾਮਲੇ 'ਚ ਜਾਂਚ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਐਸ.ਪੀ. ਅਰੁਣ ਨਹੇਰਾ ਨੂੰ ਮਿਲੀ ਤੇ ਨਿਆਂ ਦੀ ਮੰਗ ਕੀਤੀ | ਐਸਪੀ ਕੋਲ ...

ਪੂਰੀ ਖ਼ਬਰ »

ਲੋੜਵੰਦਾਂ ਦੀ ਸੇਵਾ ਕਰਨਾ ਪ੍ਰਮਾਤਮਾ ਦੀ ਸੇਵਾ ਹੈ- ਰਾਜਪਾਲ ਸੱਤਦੇਵ ਨਰਾਇਣ ਆਰੀਆ

ਯਮੁਨਾਨਗਰ/ਜਗਾਧਰੀ, 7 ਦਸੰਬਰ (ਗੁਰਦਿਆਲ ਸਿੰਘ ਨਿਮਰ/ਜਗਜੀਤ ਸਿੰਘ)-ਹਰਿਆਣਾ ਦੇ ਰਾਜਪਾਲ ਸੱਤਦੇਵ ਨਰਾਇਣ ਆਰੀਆ ਨੇ ਕਿਹਾ ਕਿ ਗਰੀਬਾਂ ਦੀ ਸੇਵਾ ਕਰਨਾ ਹੀ ਰੱਬ ਦੀ ਸੇਵਾ ਕਰਨਾ ਹੈ | ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਵੀ ਕਿਹਾ ਸੀ ਕਿ ਜਿਹੜਾ ਸਿੱਖ ਗਰੀਬ ਦੀ ...

ਪੂਰੀ ਖ਼ਬਰ »

ਸਲਾਦ 'ਚ ਪਿਆਜ਼ ਦੀ ਥਾਂ ਸੇਬ

ਕੋਲਕਾਤਾ, 7 ਦਸੰਬਰ (ਰਣਜੀਤ ਸਿੰਘ ਲੁਧਿਆਣਵੀ)-ਪਿਆਜ਼ ਦੀਆਂ ਕੀਮਤਾਂ ਚ ਭਾਰੀ ਵਾਧੇ ਤੋਂ ਬਾਦ ਪੱਛਮੀ ਬੰਗਾਲ 'ਚ ਪਿਆਜ਼ ਦੀ ਆਮਦ ਜਿਥੇ ਘੱਟ ਗਈ ਹੈ, ਉਥੇ ਖਪਤ ਵੀ ਤਕਰੀਬਨ 80 ਫ਼ੀਸਦ ਘੱਟ ਹੋ ਗਈ ਹੈ | ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੋਸ਼ ਲਾਇਆ ਹੈ ਕਿ ਕੇਂਦਰ ਤੋਂ 200 ਟਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯੁਵਾ ਕਲੱਬ ਮਿਠੁਨਪੁਰਾ ਦਾ ਸਨਮਾਨ

ਏਲਨਾਬਾਦ, 7 ਦਸੰਬਰ (ਜਗਤਾਰ ਸਮਾਲਸਰ)- ਬਲਾਕ ਦੇ ਪਿੰਡ ਮਿਠੁਨਪੁਰਾ ਦੇ ਸ਼ਹੀਦੇ ਆਜ਼ਮ ਭਗਤ ਸਿੰਘ ਯੁਵਾ ਕਲੱਬ ਨੂੰ ਪਿਛਲੇ ਕਰੀਬ ਪੰਜ-ਛੇ ਸਾਲ ਤੋਂ ਸਮਾਜ ਸੇਵਾ ਲਈ ਦਿੱਤੀਆਂ ਜਾ ਰਹੀਆਂ ਅਣਥੱਕ ਸੇਵਾਵਾਂ ਲਈ ਪਿੰਡ ਗੁੜੀਆ ਤਹਿਸੀਲ ਨੌਹਰ (ਰਾਜਸਥਾਨ) ਵਿਖੇ ਸੰਵਿਧਾਨ ...

ਪੂਰੀ ਖ਼ਬਰ »

ਲਕਸ਼ਯ ਜਨਹਿਤ ਸੁਸਾਇਟੀ ਨੇ ਸੈਕਟਰ-32 'ਚ ਝੁੱਗੀ ਝੋਪੜੀ ਵਿਖੇ ਲਗਾਇਆ ਮੈਡੀਕਲ ਕੈਂਪ

ਕਰਨਾਲ, 7 ਦਸੰਬਰ (ਗੁਰਮੀਤ ਸਿੰਘ ਸੱਗੂ)- ਲਕਸ਼ਯ ਜਨਹਿਸ ਸੁਸਾਇਟੀ ਵਲੋਂ ਸੈਕਟਰ 32 ਸਥਿਤ ਝੁੱਗੀ ਝੋਪੜੀ ਵਿਖੇ ਜਗਦੰਬਾ ਬੇਬੀ ਕੇਅਰ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ, ਜਿਸ 'ਚ ਡਾ. ਮਨੋਜ ਮਿੱਤਲ ਅਤੇ ਉਨ੍ਹਾਂ ਦੀ ਟੀਮ ਨੇ 100 ਤੋਂ ਵੱਧ ਬੱਚਿਆਂ ਦੀ ਸਿਹਤ ਦੀ ਜਾਂਚ ...

ਪੂਰੀ ਖ਼ਬਰ »

ਹਲਕੇ ਦੇ ਭਾਜਪਾ ਵਰਕਰ ਥਾਣਾ ਮੁਖੀ ਨੂੰ ਮਿਲੇ

ਸ੍ਰੀ ਅਨੰਦਪੁਰ ਸਾਹਿਬ, 7 ਦਸੰਬਰ (ਪ. ਪ )-ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਡਾਕਟਰ ਪਰਮਿੰਦਰ ਸ਼ਰਮਾ ਦੀ ਅਗਵਾਈ ਹੇਠ ਹਲਕੇ ਦੇ ਭਾਜਪਾ ਵਰਕਰ ਥਾਣਾ ਮੁਖੀ ਭਾਰਤ ਭੂਸ਼ਣ ਨੂੰ ਮਿਲੇ ਜਿਨ੍ਹਾਂ ਵਲੋਂ ਕਾਾਗਰਸ ਪਾਰਟੀ ਦੇ ਸ਼ਹਿ ਤੇ ਸਤਿਆ ਦੇਵੀ ਅਤੇ ਉਸਦੇ ਭਰਾ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਐਸ. ਡੀ. ਓ. ਨੂੰ ਧਰਨਾ ਦੇਣ ਦਾ ਨੋਟਿਸ ਦਿੱਤਾ

ਮੋਰਿੰਡਾ, 7 ਦਸੰਬਰ (ਤਰਲੋਚਨ ਸਿੰਘ ਕੰਗ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਰੂਪਨਗਰ ਵਲੋਂ 12 ਦਸੰਬਰ ਨੂੰ ਧਰਨਾ ਦੇਣ ਸਬੰਧੀ ਅੱਜ ਐਸ.ਡੀ.ਓ. ਮੋਰਿੰਡਾ ਨੂੰ ਨੋਟਿਸ ਸੌਾਪਿਆ ਗਿਆ | ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਪ੍ਰੈੱਸ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿਚ ਅਸੀਂ ਆਪਣੇ ਸੰਸਕਿ੍ਤੀ ਵਾਦੀ ਸੱਭਿਆਚਾਰ ਨੂੰ ਭੁੱਲ ਰਹੇ ਹਾਂ-ਦੁੱਗਲ

ਫ਼ਤਿਹਾਬਾਦ, 7 ਦਸੰਬਰ (ਹਰਬੰਸ ਸਿੰਘ ਮੰਡੇਰ)- ਸਥਾਨਕ ਮਨੋਹਰ ਮੈਮੋਰੀਅਲ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਗੀਤਾ ਜਯੰਤੀ ਉਤਸਵ ਦੇ ਦੂਜੇ ਦਿਨ ਅੱਜ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਕਲਾਕਾਰਾਂ ਨੇ ਸੂਬੇ ਦੀ ਸੰਸਕਿ੍ਤੀ ਨੂੰ ਫੈਲਾਇਆ¢ ਦਿਨ ਭਰ ਵਿਦਿਆਰਥੀਆਂ ...

ਪੂਰੀ ਖ਼ਬਰ »

ਗੀਤਾ ਜੈਅੰਤੀ ਮੌਕੇ ਪ੍ਰਾਚੀਨ ਸੱਭਿਅਤਾ ਦੀ ਝਲਕ ਪਾਉਂਦਾ ਰੰਗਾਰੰਗ ਸੱਭਿਆਚਾਰਕ ਸਮਾਗਮ

ਸਿਰਸਾ, 7 ਦਸੰਬਰ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ 'ਚ ਮਨਾਏ ਜਾ ਰਹੇ ਗੀਤਾ ਜੈਅੰਤੀ ਪ੍ਰੋਗਰਾਮ ਦੌਰਾਨ ਪ੍ਰਾਚੀਨ ਸੱਭਿਅਤਾ ਨਾਲ ਜੁੜਿਆ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਨੌਜਵਾਨਾਂ ਦੀ ਖਿੱਚ ਦਾ ਕੇਂਦਰ ਬਣਿਆ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਗੀਤਾ ਮਹਾਂਉਤਸਵ ਨੂੰ ਮੁੱਖ ਰੱਖਦਿਆਂ ਸੈਮੀਨਾਰ ਕਰਵਾਇਆ

ਯਮੁਨਾਨਗਰ, 7 ਦਸੰਬਰ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਕਾਲਜ ਦੇ ਆਡੀਟੋਰੀਅਮ ਵਿਖੇ ਜ਼ਿਲ੍ਹਾ ਪੱਧਰੀ ਗੀਤਾ ਮਹਾਂਉਤਸਵ ਨੂੰ ਮੁੱਖ ਰੱਖਦਿਆਂ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਘਣਸ਼ਿਆਮ ਦਾਸ ਅਰੋੜਾ ਵਿਧਾਇਕ ਯਮੁਨਾਨਗਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਕੈਡਿਟਾਂ ਨੇ ਆਰਮਡ ਫੋਰਸਿਜ਼ ਫਲੈਗ ਡੇਅ ਮਨਾਇਆ

ਯਮੁਨਾਨਗਰ, 7 ਦਸੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਨ. ਸੀ. ਸੀ. ਕੈਡਿਟਾਂ ਵਲੋਂ ਅੱਜ ਆਰਮਡ ਫੋਰਸਿਜ਼ ਫਲੈਗ ਡੇਅ ਮਨਾਇਆ ਗਿਆ | ਕਾਲਜ ਪਿ੍ੰ: ਡਾ: (ਮੇਜਰ) ਹਰਿੰਦਰ ਸਿੰਘ ਕੰਗ ਇਸ ਮੌਕੇ ਕੈਡਿਟਾਂ ਨੂੰ ਆਰਮਡ ਫੋਰਸਿਜ਼ ਫਲੈਗ ਡੇਅ ਦੀ ਮਹੱਤਤਾ ...

ਪੂਰੀ ਖ਼ਬਰ »

ਧਾਰਮਿਕ ਸਿੰਗਲ ਟਰੈਕ 'ਹਿੰਦ ਦੀ ਚਾਦਰ' 10 ਨੂੰ ਹੋਵੇਗਾ ਜਾਰੀ

ਏਲਨਾਬਾਦ, 7 ਦਸੰਬਰ (ਜਗਤਾਰ ਸਮਾਲਸਰ)- ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਗਾਇਕ ਰਣਯੋਧ ਯੋਧੂ ਅਤੇ ਗਾਇਕਾ ਕੁਲਜੀਤ ਕੌਰ ਦਾ ਸਿੰਗਲ ਟਰੈਕ 'ਹਿੰਦ ਦੀ ਚਾਦਰ' 10 ਦਸੰਬਰ ਨੂੰ ਜਾਰੀ ਕੀਤਾ ਜਾਵੇਗਾ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਚੌਧਰੀ ਹਰਪਾਲ ਸਿੰਘ ਕਾਨਵੈਂਟ ਸਕੂਲ ਦੀਆਂ ਖਿਡਾਰਨਾਂ ਸਟੇਟ ਪੱਧਰ 'ਤੇ ਚਮਕੀਆਂ

ਏਲਨਾਬਾਦ, 7 ਦਸੰਬਰ (ਜਗਤਾਰ ਸਮਾਲਸਰ)- ਕੈਂਥਲ ਦੇ ਮਹਾਰਾਜਾ ਸੂਰਜਮੱਲ ਜਾਟ ਸਟੇਡੀਅਮ 'ਚ ਕਰਵਾਈ 39ਵੀਂ ਹਰਿਆਣਾ ਰਾਜ ਸੀਨੀਅਰ ਖੋ-ਖੋ ਪ੍ਰਤੀਯੋਗਤਾ 'ਚ ਸਿਰਸਾ ਜ਼ਿਲ੍ਹੇ ਦੀਆਂ ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ

ਮੋਰਿੰਡਾ, 7 ਦਸੰਬਰ (ਪਿ੍ਤਪਾਲ ਸਿੰਘ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਉਧਮਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਯੂਨੀਅਨ ਦੇ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਾਂ ਨੇ ਕਰਣ ਪਾਰਕ 'ਚ ਚਲਾਈ ਸਵੱਛਤਾ ਮੁਹਿੰਮ

ਕਰਨਾਲ, 7 ਦਸੰਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ 7 ਬਟਾਲੀਅਨ ਐੱਨ. ਸੀ. ਸੀ. ਵਲੋਂ ਕਰਣ ਪਾਰਕ ਵਿਖੇ ਸਵੱਛਤਾ ਪੰਦਰਵਾੜੇ ਤਹਿਤ ਸਛੱਤਾ ਮੁਹਿੰਮ ਚਲਾਈ ਗਈ, ਜਿਸ ਵਿਚ ਐੱਸ. ਬੀ. ਐੱਸ. ਸਕੂਲ ਅਤੇ ਦਿਆਲ ਸਿੰਘ ਪਬਲਿਕ ਸਕੂਲ ਦਿਆਲ ਸਿੰਘ ਕਾਲੋਨੀ ਦੇ ਐੱਨ. ਸੀ. ਸੀ. ਕੈਡਿਟਾਂ ...

ਪੂਰੀ ਖ਼ਬਰ »

ਸ਼ਰਧਾਨੰਦ ਅਨਾਥਾਲਯ ਦੇ ਬੱਚਿਆਂ ਵਲੋਂ ਕੌਮਾਂਤਰੀ ਗੀਤਾ ਜੈਯੰਤੀ ਮਹਾਂਉਤਸਵ ਕੁਰੂਕਸ਼ੇਤਰ ਦਾ ਦੌਰਾ

ਕਰਨਾਲ, 7 ਦਸੰਬਰ (ਗੁਰਮੀਤ ਸਿੰਘ ਸੱਗੂ)- ਸ਼ਰਧਾਨੰਦ ਅਨਾਥਾਲਯ ਟਰੱਸਟ ਦੇ ਬੱਚਿਆਂ ਨੇ ਕੁਰੂਕਸ਼ੇਤਰ ਵਿਖੇ ਕਰਵਾਏ ਜਾ ਰਹੇ ਕੌਮਾਂਤਰੀ ਗੀਤਾ ਜੈਯੰਤੀ ਮਹਾਂਉਤਸਵ ਦਾ ਦੌਰਾ ਕੀਤਾ, ਜਿਸ ਵਿਚ 55 ਬੱਚਿਆਂ ਨੇ ਹਿੱਸਾ ਲਿਆ | ਇਸ ਮੌਕੇ ਬੱਚਿਆਂ ਨਾਲ ਸੰਸਥਾਂ ਦੇ ਪ੍ਰਧਾਨ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਿਖੇ 'ਗਿਆਨ ਉਤਸਵ' ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 7 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਸਥਾਨਕ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਗਿਆਨ ਉਤਸਵ' ਮਨਾਇਆ ...

ਪੂਰੀ ਖ਼ਬਰ »

ਵਿਸ਼ਵ ਕਬੱਡੀ ਕੱਪ ਦੇ ਸੈਮੀਫਾਈਨਲ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ

ਸ੍ਰੀ ਅਨੰਦਪੁਰ ਸਾਹਿਬ, 7 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਵਿਸ਼ਵ ਕਬੱਡੀ ਕੱਪ ਦੇ ਸੈਮੀਫਾਈਨਲ ਮੈਚ 8 ਦਸੰਬਰ ਨੂੰ ਸਥਾਨਕ ਚਰਨ ਗੰਗਾ ਸਟੇਡੀਅਮ 'ਚ ਹੋਣਗੇ, ਜਿਸ ਦੇ ਮੁੱਖ ਮਹਿਮਾਨ ਸਪੀਕਰ ਰਾਣਾ ਕੇ. ਪੀ. ਸਿੰਘ ਹੋਣਗੇ ਅਤੇ ਸੁਨੰਦਾ ਸ਼ਰਮਾ ਵਲੋਂ ਸਭਿਆਚਾਰਕ ...

ਪੂਰੀ ਖ਼ਬਰ »

ਚਿੱਤਰਕਾਰ ਮਾ. ਹਾਕਮ ਸਿੰਘ ਕਾਂਜਲਾ ਦਾ ਸਨਮਾਨ

ਮੋਰਿੰਡਾ, 7 ਦਸੰਬਰ (ਪਿ੍ਤਪਾਲ ਸਿੰਘ)-ਪ੍ਰਸਿੱਧ ਚਿੱਤਰਕਾਰ ਮਾ. ਹਾਕਮ ਸਿੰਘ ਕਾਂਜਲਾ ਨੂੰ ਪੁਆਧੀ ਪੰਜਾਬੀ ਸੱਥ ਮੁਹਾਲੀ ਵਲੋਂ ਗਿ. ਰਤਨ ਸਿੰਘ ਸਹੋੜਾ ਵਾਲਾ ਪੁਰਸਕਾਰ 2019 ਨਾਲ ਸਨਮਾਨਿਤ ਕੀਤਾ ਗਿਆ | ਪ੍ਰਸਿੱਧ ਚਿੱਤਰਕਾਰ ਮਾ. ਹਾਕਮ ਸਿੰਘ ਕਾਂਜਲਾ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਪਾਰਟੀਸੇਂਟ ਕਾਰਮਲ ਸਕੂਲ ਦੇ ਖਿਡਾਰੀਆਂ ਦਾ ਕੌਮੀ ਰੋਇੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ

ਰੂਪਨਗਰ, 7 ਦਸੰਬਰ (ਸਤਨਾਮ ਸਿੰਘ ਸੱਤੀ)-ਸੇਂਟ ਕਾਰਮਲ ਸਕੂਲ ਦੇ ਵਿਦਿਆਰਥੀ ਮਾਸਟਰ ਹਰਵਿੰਦਰ ਸਿੰਘ ਚੀਮਾ ਪੁੱਤਰ ਗੁਰਜਿੰਦਰ ਸਿੰਘ ਚੀਮਾ ਨੇ ਹੈਦਰਾਬਾਦ ਵਿਖੇ 38ਵੀਂ ਸੀਨੀਅਰ ਡਬਲ ਸਕੱਲ ਰੋਇੰਗ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ ਜਿੱਤਿਆ ਹੈ | ਇਹ ...

ਪੂਰੀ ਖ਼ਬਰ »

ਆਖ਼ਰ ਕੌਣ ਨੇ ਸ਼ਰੇਆਮ ਪੰਜਾਬ ਦੀਆਂ ਸੜਕਾਂ 'ਤੇ ਨਾਕੇ ਲਗਾ ਕੇ ਗੁੰਡਾ ਟੈਕਸ ਵਸੂਲਣ ਵਾਲੇ ਬਾਹਰਲੇ ਰਾਜਾਂ ਦੇ ਵਿਅਕਤੀ-ਦਿਨੇਸ਼ ਚੱਢਾ

ਕਾਹਨਪੁਰ ਖੂਹੀ, 7 ਦਸੰਬਰ (ਗੁਰਬੀਰ ਵਾਲੀਆ)-ਪੰਜਾਬ ਦੀਆਂ ਸੜਕਾਂ 'ਤੇ ਸ਼ਰੇਆਮ ਨਾਕੇ ਲਗਾ ਕੇ ਇਕ ਗਰੁੱਪ ਵਲੋਂ ਨਾਜਾਇਜ਼ ਮਾਈਨਿੰਗ ਵਾਲੇ ਵਾਹਨਾਂ ਤੋਂ ਗੁੰਡਾ ਪਰਚੀ ਵਸੂਲਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਲਈ ਇਸ ਮਾਮਲੇ ਨੂੰ ਲਗਾਤਾਰ ਉਠਾਉਣ ਵਾਲੇ ਸਮਾਜਿਕ ...

ਪੂਰੀ ਖ਼ਬਰ »

ਸ਼ਾਦੀ ਲਾਲ ਆਂਗਰਾ ਮੈਮੋਰੀਅਲ ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥੀਆਂ ਦੀ ਕੀਤੀ ਮਦਦ

ਸ੍ਰੀ ਅਨੰਦਪੁਰ ਸਾਹਿਬ, 7 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)- ਸ਼ਾਦੀ ਲਾਲ ਆਂਗਰਾ ਮੈਮੋਰੀਅਲ ਸੁਸਾਇਟੀ, ਸ੍ਰੀ ਅਨੰਦਪੁਰ ਸਾਹਿਬ ਵਲੋਂ ਇਲਾਕੇ ਦੇ ਵੱਖ-ਵੱਖ ਸਕੂਲਾਂ 'ਚ ਪੜ੍ਹਦੇ ਆਰਥਿਕ ਤੌਰ 'ਤੇ ਕਮਜੋਰ ਅਤੇ ਹੋਰ ਲੋੜਵੰਦ ਵਿਦਿਆਰਥੀਆਂ ਦੀ ਮਦਦ ਕੀਤੀ ਗਈ | ਇਸ ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਦੇ ਨਿਰਮਾਤਾ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਰੂਪਨਗਰ, 7 ਦਸੰਬਰ (ਪੱਤਰ ਪ੍ਰੇਰਕ)-ਜ਼ਿਲ੍ਹਾ ਬਾਰ ਐਸੋ: ਰੂਪਨਗਰ ਨੇ ਜ਼ਿਲ੍ਹਾ ਬਾਰ ਰੂਪਨਗਰ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਬੜੀ ਹੀ ਸ਼ਰਧਾ ਨਾਲ ਜ਼ਿਲ੍ਹਾ ਬਾਰ ਐਸੋ: ਦੇ ਪ੍ਰਧਾਨ ਸੀਨੀਅਰ ਐਡਵੋਕੇਟ ਜੇ.ਪੀ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX