ਤਾਜਾ ਖ਼ਬਰਾਂ


ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 minute ago
ਨਵੀਂ ਦਿੱਲੀ, 25 ਜਨਵਰੀ- ਸਾਲ 2012 ਦੇ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਮੁਕੇਸ਼ ਕੁਮਾਰ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਉਸ ਦੀ ਦਇਆ ਪਟੀਸ਼ਨ ਨੂੰ ਖ਼ਾਰਜ ਕਰਨ...
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  10 minutes ago
ਸ਼ਹਿਣਾ, 25 ਜਨਵਰੀ (ਸੁਰੇਸ਼ ਗੋਗੀ)- ਸ਼ਹਿਣਾ ਨੇੜਲੇ ਸਨਅਤੀ ਕਸਬਾ ਪੱਖੋ ਕੈਂਚੀਆ ਵਿਖੇ ਨਾਗਰਿਕਤਾ ਬਿੱਲ ਦੇ ਵਿਰੋਧ 'ਚ...
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  15 minutes ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਹਲਕੇ ਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ...
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  23 minutes ago
ਸ਼ਿਮਲਾ, 25 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨ ਧਾਰੀਆਂ ਲਈ...
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  27 minutes ago
ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ...
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  35 minutes ago
ਨਵੀਂ ਦਿੱਲੀ, 25 ਜਨਵਰੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ...
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  1 minute ago
ਚੋਗਾਵਾ/ਲੋਪੋਕੇ, 25 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਦਲ ਖਾਲਸਾ ਪੰਜਾਬ ਅਤੇ ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਘੱਟ ਗਿਣਤੀਆਂ ..
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  44 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਚੱਲ ਰਹੇ ਰਹੀ ਮੁਠਭੇੜ ਨੂੰ ਲੈ ਕੇ ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ...
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  49 minutes ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਚੋਣਕਾਰ ਰਜਿਸਟ੍ਰੇਸ਼ਨ...
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  58 minutes ago
ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ)- 2 ਫਰਵਰੀ ਨੂੰ ਸੰਗਰੂਰ ਵਿਖੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਨੂੰ....
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 1 hour ago
ਮੋਗਾ, 25 ਜਨਵਰੀ (ਗੁਰਤੇਜ ਬੱਬੀ)- ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲੇ ਆ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ...
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ...
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 1 hour ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦਾ ਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 1 hour ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 1 hour ago
ਬਾਘਾਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਬਾਘਾਪੁਰਾਣਾ ਸ਼ਹਿਰ ਅੰਦਰ ਕੋਈ ਅਸਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 1 hour ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 2 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 2 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 2 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 2 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 3 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 3 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 3 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 3 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 4 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 4 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 4 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 5 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  1 minute ago
ਅੱਜ ਦਾ ਵਿਚਾਰ
. . .  about 6 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਭਾਗਸਰ ਪੰਚਾਇਤ ਦੇ ਫ਼ਰਜ਼ੀ ਇਜਲਾਸ ਿਖ਼ਲਾਫ਼ ਮਜ਼ਦੂਰਾਂ ਤੇ ਕਿਸਾਨਾਂ 'ਚ ਰੋਸ

ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਹਰਮਹਿੰਦਰ ਪਾਲ)-ਪਿੰਡ ਭਾਗਸਰ ਵਿਚ ਪਿੰਡ ਦੀ ਪੰਚਾਇਤ ਵਲੋਂ ਚੁੱਪ-ਚੁਪੀਤੇ ਕਰਵਾਏ ਗਏ ਫ਼ਰਜ਼ੀ ਇਜਲਾਸ ਿਖ਼ਲਾਫ਼ ਪਿੰਡ ਦੇ ਮਜ਼ਦੂਰਾਂ ਤੇ ਕਿਸਾਨਾਂ ਵਿਚ ਤਿੱਖਾ ਰੋਸ ਵੇਖਣ ਨੂੰ ਮਿਲਿਆ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਕਾਮਰੇਡ ਜਗਦੇਵ ਸਿੰਘ ਭਾਗਸਰ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਕਾ ਸਿੰਘ ਖੁੰਡੇ ਹਲਾਲ ਨੇ ਕਿਹਾ ਕਿ ਪੰਚਾਇਤ ਵਲੋਂ ਆਪਣੇ ਨਿੱਜੀ ਮੁਫਾਦਾਂ ਲਈ ਅੰਦਰਖਾਤੇ ਕੀਤੀ ਇਸ ਕਾਰਵਾਈ ਦਾ ਮਜ਼ਦੂਰਾਂ ਤੇ ਕਿਸਾਨਾਂ ਨੇ ਸਖ਼ਤ ਨੋਟਿਸ ਲਿਆ ਹੈ | ਉਨ੍ਹਾਂ ਆਖਿਆ ਕਿ ਲੋਕਾਂ ਨੂੰ ਸੂਚਿਤ ਕੀਤੇ ਬਿਨਾਂ ਕਾਗ਼ਜ਼ਾਂ ਵਿਚ ਕਰਵਾਇਆ ਗਿਆ ਇਹ ਇਜਲਾਸ ਫ਼ਰਜ਼ੀ ਤੇ ਗ਼ੈਰਕਾਨੰੂਨੀ ਹੈ | ਇਸ ਸਬੰਧੀ ਪਿੰਡ ਦੇ ਲੋਕਾਂ ਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ, ਸਗੋਂ ਮਨਮਰਜ਼ੀ ਦੇ ਮਤੇ ਪਾ ਕੇ ਕਥਿਤ ਰੂਪ ਵਿਚ ਘਰ-ਘਰ ਜਾ ਕੇ ਲੋਕਾਂ ਤੋਂ ਹਸਤਾਖ਼ਰ ਕਰਵਾਏ ਗਏ ਹਨ | ਆਗੂਆਂ ਨੇ ਕਿਹਾ ਕਿ ਪੰਚਾਇਤ ਦੀਆਂ ਅਜਿਹੀਆਂ ਆਪਹੁਦਰੀਆਂ ਨੂੰ ਹਰਗਿਜ਼ ਸਵੀਕਾਰ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫ਼ਸਰ ਨੇ ਕੁਝ ਦਿਨ ਪਹਿਲਾਂ ਹੀ ਜਥੇਬੰਦੀ ਨੰੂ ਭਰੋਸਾ ਦਿੱਤਾ ਸੀ ਕਿ ਪਿੰਡ ਆਮ ਇਜਲਾਸ ਕਰਵਾ ਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾਣਗੇ | ਕਿਸਾਨ ਤੇ ਮਜ਼ਦੂਰ ਆਗੂਆਂ ਨੇ ਭਾਗਸਰ ਪੰਚਾਇਤ ਵਲੋਂ ਕੀਤੇ ਫ਼ਰਜ਼ੀ ਇਜਲਾਸ ਨੂੰ ਰੱਦ ਕਰ ਕੇ ਆਮ ਇਜਲਾਸ ਬੁਲਾ ਕੇ ਬੇਘਰੇ, ਲੋੜਵੰਦ ਲੋਕਾਂ ਨੂੰ ਪਲਾਟ ਦੇਣ ਜਿਹੇ ਹੋਰ ਮਸਲੇ ਹੱਲ ਕਰਨ ਦੇ ਮਤੇ ਪਾਉਣ ਦੀ ਮੰਗ ਕੀਤੀ ਹੈ | ਇਸ ਸਾਂਝੀ ਮੀਟਿੰਗ ਵਿਚ ਤਰਸੇਮ ਸਿੰਘ ਖੁੰਡੇ ਹਲਾਲ, ਅਮਰੀਕ ਸਿੰਘ, ਹਰਭਿੰਦਰ ਸਿੰਘ, ਜਸਪਾਲ ਸਿੰਘ, ਜਗਵੀਰ ਸਿੰਘ, ਸਰਬਨ ਸਿੰਘ ਤੇ ਕਾਕੂ ਸਿੰਘ ਆਦਿ ਆਗੂ ਵੀ ਮੌਜੂਦ ਸਨ | ਇਸ ਦੌਰਾਨ ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫ਼ਸਰ ਅਰੁਣ ਕੁਮਾਰ ਨੇ ਦੱਸਿਆ ਕਿ ਉਹ ਇਸ ਮਾਮਲੇ ਦੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਪਾਸੋਂ ਪੜਤਾਲ ਕਰਵਾ ਕੇ ਬਣਦੀ ਕਾਰਵਾਈ ਕਰਨਗੇ |

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ

ਗਿੱਦੜਬਾਹਾ, 7 ਦਸੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਦਲਿਤਾਂ 'ਤੇ ਉੱਚ ਜਾਤੀ ਅਤੇ ਹਕੂਮਤੀ ਜ਼ਬਰ ਿਖ਼ਲਾਫ਼ ਪਿੰਡ ਖੂੰਨਣ ਖੁਰਦ ਵਿਖੇ ਜ਼ਿਲ੍ਹਾ ਕਮੇਟੀ ਦੀ ਇਕ ਭਰਵੀਂ ਮੀਟਿੰਗ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ...

ਪੂਰੀ ਖ਼ਬਰ »

ਗੁਰਸੇਵਕ ਕੋਟਲੀ ਦੂਜੀ ਵਾਰ ਬਲਾਕ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਦੋਦਾ, 7 ਦਸੰਬਰ (ਰਵੀਪਾਲ)-ਹਲਕਾ ਵਿਧਾਇਕ ਦੇ ਨੇੜਲੇ ਸਾਥੀ ਗੁਰਸੇਵਕ ਸਿੰਘ ਕੋਟਲੀ ਲਗਾਤਾਰ ਦੂਜੀ ਵਾਰ ਗਿੱਦੜਬਾਹਾ ਬਲਾਕ ਕਾਂਗਰਸ ਦੇ ਪ੍ਰਧਾਨ ਬਣਨ 'ਚ ਬਿਨਾਂ ਮੁਕਾਬਲੇ ਕਾਮਯਾਬ ਹੋਏ ਹਨ | ਗੁਰਸੇਵਕ ਸਿੰਘ ਕੋਟਲੀ ਦੇ ਪ੍ਰਧਾਨ ਬਣਨ 'ਤੇ ਹਲਕਾ ਗਿੱਦੜਬਾਹਾ 'ਚ ...

ਪੂਰੀ ਖ਼ਬਰ »

ਹਾਕੀ ਖਿਡਾਰੀਆਂ ਨੰੂ ਕਿੱਟਾਂ ਤੇ ਟਰੈਕ ਸੂਟ ਵੰਡੇ

ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-'ੴ ਹਾਕੀ ਅਕੈਡਮੀ' ਵਲੋਂ ਤਿੰਨ ਸਾਲ ਮੁਕੰਮਲ ਕਰ ਕੇ ਚੌਥੇ ਸਾਲ ਵਿਚ ਦਾਖਲ ਹੋਣ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਡੀ.ਐੱਸ.ਪੀ. ਤਲਵਿੰਦਰ ਸਿੰਘ ਗਿੱਲ ਨੇ ਕਿਹਾ ...

ਪੂਰੀ ਖ਼ਬਰ »

ਨਰੇਗਾ ਵਰਕਰਜ਼ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਰਣਜੀਤ ਸਿੰਘ ਢਿੱਲੋਂ)-ਨਰੇਗਾ ਵਰਕਰਜ਼ ਯੂਨੀਅਨ ਦੀ ਮੀਟਿੰਗ ਸਥਾਨਕ ਮੀਨਾਰ-ਏ-ਮੁਕਤਾ ਵਿਖੇ ਬਲਾਕ ਪ੍ਰਧਾਨ ਕਾਲਾ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਦੇ ਸਰਕਲ ਪ੍ਰਧਾਨ ਅਤੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਿਆਂ 'ਤੇ ਪਰਚਾ ਦਰਜ

ਮਲੋਟ, 7 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਕੋਲੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 13 ਲੱਖ ਦੀ ਠੱਗੀ ਮਾਰਨ ਵਾਲੇ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਜਗਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਮਲੋਟ ਯੂਥ ਕਾਂਗਰਸ ਦੀਆਂ ਚੋਣਾਂ 'ਚ ਟਕਸਾਲੀ ਕਾਂਗਰਸੀਆਂ ਦੀ ਭਾਰੀ ਜਿੱਤ

ਮੰਡੀ ਲੱਖੇਵਾਲੀ, 7 ਦਸੰਬਰ (ਮਿਲਖ ਰਾਜ)-ਯੂਥ ਕਾਂਗਰਸ ਦੀਆਂ ਹੋ ਰਹੀਆਂ ਜਥੇਬੰਦਕ ਚੋਣਾਂ ਦੀ ਹੋਈ ਗਿਣਤੀ ਵਿਚ ਬਲਾਕ ਮਲੋਟ ਤੋਂ ਰਮਨੀਤ ਸਿੰਘ ਭਾਗਸਰ ਨਵੇਂ ਪ੍ਰਧਾਨ ਚੁਣੇ ਗਏ | ਉਨ੍ਹਾਂ ਨੇ ਆਪਣੇ ਵਿਰੋਧੀ ਸੁਖਦੀਪ ਸਿੰਘ ਮੌੜ ਨੂੰ 39 ਵੋਟਾਂ ਦੇ ਵੱਡੇ ਫ਼ਰਕ ਨਾਲ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਪਿ੍ੰਸੀਪਲ ਦੀ ਕੁੱਟਮਾਰ ਕਰਨ ਵਾਲੇ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਰਣਜੀਤ ਸਿੰਘ ਢਿੱਲੋਂ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਆਲਮਗੀਰ ਸਕੂਲ ਦੀ ਪਿ੍ੰਸੀਪਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਵਾਂ ਦੇ ਪਿ੍ੰਸੀਪਲ ਦੀ ਕੀਤੀ ਗਈ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ...

ਪੂਰੀ ਖ਼ਬਰ »

ਮਲੋਟ ਦੇ ਦੋ ਸਕੇ ਭਰਾਵਾਂ ਨੇ ਅਥਲੈਟਿਕਸ ਖੇਡਾਂ 'ਚ ਤਗਮੇ ਹਾਸਲ ਕੀਤੇ

ਮਲੋਟ, 7 ਦਸੰਬਰ (ਗੁਰਮੀਤ ਸਿੰਘ ਮੱਕੜ)-ਮਲੋਟ ਦੇ ਦੋ ਸਕੇ ਭਰਾਵਾਂ ਵਜਿੰਦਰ ਸਿੰਘ ਅਤੇ ਧਰਮਿੰਦਰ ਸਿੰਘ ਨੇ ਚੰਡੀਗੜ੍ਹ ਵਿਖੇ ਹੋਈ ਸਟੇਟ ਮਾਸਟਰਜ਼ ਅਥਲੈਟਿਕਸ ਵਿਚੋਂ ਸਿਲਵਰ ਅਤੇ ਕਾਂਸੇ ਦੇ ਤਗਮੇ ਹਾਸਲ ਕਰ ਕੇ ਮਲੋਟ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਦੋਵਾਂ ...

ਪੂਰੀ ਖ਼ਬਰ »

ਮੋਬਾਈਲਾਂ ਦੀ ਦੁਕਾਨ ਤੋਂ ਹਜ਼ਾਰਾਂ ਰੁਪਏ ਦੇ ਮੋਬਾਈਲ ਚੋਰੀ

ਮਲੋਟ, 7 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਇੰਦਰਾ ਰੋਡ ਸਥਿਤ ਖੁਰਾਣਾ ਮਿਊਜ਼ਿਕ ਅਤੇ ਟੈਲੀਕਾਮ ਸੈਂਟਰ ਦੀ ਦੁਕਾਨ ਨੂੰ ਚੋਰਾਂ ਵਲੋਂ ਆਪਣੇ ਨਿਸ਼ਾਨਾ ਬਣਾਉਂਦੇ ਹੋਏ ਹਜ਼ਾਰਾਂ ਰੁਪਏ ਮੋਬਾਈਲਾਂ 'ਤੇ ਹੱਥ ਸਾਫ਼ ਕਰ ਦਿੱਤਾ | ਥਾਣਾ ਸਿਟੀ ਦੇ ਪੁਲਿਸ ਕਰਮਚਾਰੀਆਂ ...

ਪੂਰੀ ਖ਼ਬਰ »

ਇਨਰਵ੍ਹੀਲ ਕਲੱਬ ਗਿੱਦੜਬਾਹਾ ਨੇ ਵਿਦਿਆਰਥਣਾਂ ਦੀ ਬੋਰਡ ਫ਼ੀਸ ਭਰੀ

ਗਿੱਦੜਬਾਹਾ, 7 ਦਸੰਬਰ (ਬਲਦੇਵ ਸਿੰਘ ਘੱਟੋਂ)-ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਇਨਰਵ੍ਹੀਲ ਕਲੱਬ ਗਿੱਦੜਬਾਹਾ ਵਲੋਂ ਸੰਸਥਾ ਦੀ ਪ੍ਰਧਾਨ ਗੀਤਾ ਬਾਂਸਲ ਦੀ ਰਹਿਨੁਮਾਈ ਹੇਠ ਅੱਜ ਮਿਸ਼ਨ 'ਐਜੂਕੇਸ਼ਨ ਫ਼ਾਰ ਆਲ' ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ...

ਪੂਰੀ ਖ਼ਬਰ »

ਸੀ. ਪੀ. ਐੱਫ਼. ਯੂਨੀਅਨ ਵਲੋਂ ਖ਼ੂਨਦਾਨ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੀ.ਪੀ.ਐੱਫ਼. ਕਰਮਚਾਰੀ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਅਰਧ ਸੈਨਿਕ ਬਲਾਂ ਨੂੰ ਸਮਰਪਿਤ ਰਾਸ਼ਟਰ ਪੱਧਰੀ ਖ਼ੂਨਦਾਨ ਕੈਂਪ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ

ਗਿੱਦੜਬਾਹਾ, 7 ਦਸੰਬਰ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇਕ ਜ਼ਰੂਰੀ ਮੀਟਿੰਗ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗਿੱਦੜਬਾਹਾ ਵਿਖੇ ਹੋਈ | ਮੀਟਿੰਗ ਦੌਰਾਨ ਕਿਸਾਨੀ ਮੰਗਾਂ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ ਅਤੇ ਸਰਕਾਰ ਤੇ ਸਬੰਧਿਤ ...

ਪੂਰੀ ਖ਼ਬਰ »

ਪੰਜਾਬੀ ਲਘੂ ਫ਼ਿਲਮ 'ਅਸਲ ਤਸਵੀਰ' ਦਾ ਪੋਸਟਰ ਜਾਰੀ

ਮੰਡੀ ਬਰੀਵਾਲਾ, 7 ਦਸੰਬਰ (ਨਿਰਭੋਲ ਸਿੰਘ)-ਡਾ: ਮਨਦੀਪ ਕੌਰ ਉੱਪ ਮੰਡਲ ਅਫ਼ਸਰ ਜੈਤੋ ਨੇ ਗੁਰੂਕੁਲ ਸਕੂਲ ਹਰੀਕੇ ਕਲਾਂ ਵਿਚ ਪੰਜਾਬੀ ਲਘੂ ਫ਼ਿਲਮ 'ਅਸਲ ਤਸਵੀਰ' ਦਾ ਪੋਸਟਰ ਜਾਰੀ ਕੀਤਾ | ਇਸ ਸਮੇਂ ਉਨ੍ਹਾਂ ਕਿਹਾ ਕਿ ਇਹ ਲਘੂ ਫ਼ਿਲਮ ਅਜੋਕੇ ਸਮਾਜ ਦੀਆਂ ਘਾਟਾ ਨੂੰ ...

ਪੂਰੀ ਖ਼ਬਰ »

ਹੈਂਡਬਾਲ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਮਾਰੀ ਬਾਜ਼ੀ

ਮਲੋਟ, 7 ਦਸੰਬਰ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਹੇਠ ਅਤੇ ਸਹਾਇਕ ਸਿੱਖਿਆ ਅਫ਼ਸਰ ਖੇਡਾਂ ਦੀ ਨਿਗਰਾਨੀ ਹੇਠ ਐੱਸ.ਡੀ. ਸਕੂਲ ਰੱਥੜੀਆਂ (ਮਲੋਟ) ਵਿਖੇ ਚੱਲ ਰਹੀਆਂ 65ਵੀਆਂ ਹੈਂਡਬਾਲ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਵਿਭਾਗ ਨੇ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਰਣਜੀਤ ਸਿੰਘ ਢਿੱਲੋਂ)-ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪੰਕਜ ਕੁਮਾਰ ਦੀ ਅਗਵਾਈ ਹੇਠ ਮੁਕਤੀਸਰ ਵੈੱਲਫ਼ੇਅਰ ਕਲੱਬ ਦੇ ...

ਪੂਰੀ ਖ਼ਬਰ »

ਪ੍ਰਯਾਸ ਟੂ ਉਜਾਲਾ ਨੇਤਰਹੀਣ ਸਕੂਲ ਸੁਸਾਇਟੀ ਵਿਖੇ ਨੇਤਰਹੀਣਾਂ ਨੂੰ ਖਾਣਾ ਖਵਾਇਆ

ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜੈ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਪੁਰਾਣੀ ਦਾਣਾ ਮੰਡੀ ਅਤੇ ਬਾਬਾ ਖੇਤਰਪਾਲ ਬਲੱਡ ਸੇਵਾ ਸੁਸਾਇਟੀ ਦੇ ਮੈਂਬਰਾਂ ਵਲੋਂ ਪ੍ਰਯਾਸ ਟੂ ਉਜਾਲਾ ਨੇਤਰਹੀਣ ਸਕੂਲ ਵਿਖੇ ਰਹਿ ਰਹੇ ਬੱਚਿਆਂ ਤੇ ਨੌਜਵਾਨਾਂ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਗਿੱਦੜਬਾਹਾ, 7 ਦਸੰਬਰ (ਬਲਦੇਵ ਸਿੰਘ ਘੱਟੋਂ)-ਡੀ.ਏ.ਵੀ. ਸੀ.ਐੱਮ.ਸੀ. ਨਵੀਂ ਦਿੱਲੀ ਵਲੋਂ ਹਰ ਸਾਲ ਨੈਸ਼ਨਲ ਪੱਧਰ 'ਤੇ ਕਰਵਾਈਆਂ ਜਾਂਦੀਆਂ ਖੇਡਾਂ ਅਧੀਨ ਬੀਤੇ ਦਿਨੀਂ ਡੀ.ਏ.ਵੀ. ਸਕੂਲ ਥਰਮਲ ਕਾਲੋਨੀ ਪਾਣੀਪਤ ਹਰਿਆਣਾ ਵਿਖੇ ਨੈਸ਼ਨਲ ਸਪੋਰਟਸ-2019 ਦਾ ਆਯੋਜਨ ਕੀਤਾ ਗਿਆ, ...

ਪੂਰੀ ਖ਼ਬਰ »

65ਵੀਆਂ ਹੈਂਡਬਾਲ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਦੂਜੇ ਦਿਨ ਹੋਏ ਦਿਲਚਸਪ ਮੁਕਾਬਲੇ

ਮਲੋਟ, 7 ਦਸੰਬਰ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਯੋਗ ਅਗਵਾਈ ਹੇਠ ਅਤੇ ਦਲਜੀਤ ਸਿੰਘ ਵੜਿੰਗ ਸਹਾਇਕ ਸਿੱਖਿਆ ਅਫ਼ਸਰ ਖੇਡਾਂ ਦੀ ਨਿਗਰਾਨੀ ਹੇਠ ਐੱਸ.ਡੀ. ਸਕੂਲ ਰੱਥੜੀਆਂ (ਮਲੋਟ) ਵਿਖੇ ਚੱਲ ਰਹੀਆਂ 65ਵੀਆਂ ਹੈਂਡਬਾਲ (ਲੜਕੇ) ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ

ਮਲੋਟ, 7 ਦਸੰਬਰ (ਪਾਟਿਲ)-ਹਰ ਸਾਲ ਦੀ ਤਰ੍ਹਾਂ ਜੀ.ਟੀ.ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਅਤੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪ੍ਰਬੰਧਕ ਕਮੇਟੀ, ਪਿ੍ੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸਬੰਧੀ ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਗਿੱਦੜਬਾਹਾ, 7 ਦਸੰਬਰ (ਬਲਦੇਵ ਸਿੰਘ ਘੱਟੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ ਤਹਿਤ ਟਰੱਕ ਯੂਨੀਅਨ ਗਿੱਦੜਬਾਹਾ ਵਿਖੇ ਟ੍ਰੈਫ਼ਿਕ ਨਿਯਮਾਂ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਟ੍ਰੈਫ਼ਿਕ ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਵਰਕਰ ਯੂਨੀਅਨ (ਏਟਕ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਆਸ਼ਾ ਵਰਕਰ ਯੂਨੀਅਨ (ਏਟਕ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਰੈੱਡ ਕਰਾਸ ਭਵਨ ਵਿਖੇ ਹੋਈ | ਇਸ ਮੌਕੇ ਪ੍ਰਧਾਨ ਛਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਡਿਲਿਵਰੀ ਅਤੇ ਏ. ਐੱਨ. ਸੀ. ...

ਪੂਰੀ ਖ਼ਬਰ »

ਥੇੜ੍ਹੀ ਦੀ ਪੰਚਾਇਤ ਨੇ ਪੰਚਾਇਤੀ ਜ਼ਮੀਨ ਪਟੇ 'ਤੇ ਦਿੱਤੀ

ਗਿੱਦੜਬਾਹਾ, 7 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਗ੍ਰਾਮ ਪੰਚਾਇਤ ਪਿੰਡ ਥੇੜ੍ਹੀ ਨੇ ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਨੂੰ ਪੰਚਾਇਤੀ ਜ਼ਮੀਨ 33 ਸਾਲਾ ਲੀਜ਼ 'ਤੇ (ਪਟੇ 'ਤੇ) ਦਿੱਤੀ ਹੈ | ਪਿੰਡ ਥੇੜ੍ਹੀ ਦੀ ਸਰਪੰਚ ਪਰਮਜੀਤ ਕੌਰ, ਪੰਚ ਗੁਰਜੀਤ ਸਿੰਘ ਭਾਈਕਾ, ਪੰਚ ...

ਪੂਰੀ ਖ਼ਬਰ »

ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਲੰਬੀ, 7 ਦਸੰਬਰ (ਮੇਵਾ ਸਿੰਘ)-ਅਲਫੌਾਸਾ ਹਾਈ ਸਕੂਲ ਸਿੱਖਵਾਲਾ ਵਿਖੇ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਮੌਕੇ ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਸਮਾਗਮ ਦੇ ਮੁੱਖ ਮਹਿਮਾਨ ਗੋਪਾਲ ਸਿੰਘ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਪਿੰਡ ਥਰਾਜਵਾਲਾ ਦਾ ਹੋਇਆ ਆਮ ਇਜਲਾਸ

ਗਿੱਦੜਬਾਹਾ, 7 ਦਸੰਬਰ (ਬਲਦੇਵ ਸਿੰਘ ਘੱਟੋਂ)-ਗ੍ਰਾਮ ਪੰਚਾਇਤ ਪਿੰਡ ਥਰਾਜਵਾਲਾ ਦਾ ਆਮ ਇਜਲਾਸ ਪਿੰਡ ਦੇ ਕਮਿਊਨਿਟੀ ਸੈਂਟਰ ਵਿਖੇ ਐੱਸ.ਡੀ.ਐੱਮ. ਗਿੱਦੜਬਾਹਾ ਓਮ ਪ੍ਰਕਾਸ਼ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਇਜਲਾਸ ਵਿਚ ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲਾਨ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX