ਤਾਜਾ ਖ਼ਬਰਾਂ


ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  41 minutes ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 1 hour ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 2 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 3 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 3 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 3 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 4 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 minute ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 5 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 5 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 5 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 5 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 6 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 6 hours ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 6 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 7 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 7 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 7 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 8 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 8 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 8 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 9 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 9 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 9 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 10 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 10 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 9 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 11 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 11 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 11 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 12 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 12 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 12 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 13 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 21 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  14 minutes ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਕਾਂਗਰਸ ਦੇ ਜ਼ਿਲ੍ਹਾ ਸਕੱਤਰ 'ਤੇ ਕੰਮ ਕਰਵਾਉਣ ਬਦਲੇ 10 ਹਜ਼ਾਰ ਲੈਣ ਦਾ ਦੋਸ਼

ਮਾਹਿਲਪੁਰ, 8 ਦਸੰਬਰ (ਦੀਪਕ ਅਗਨੀਹੋਤਰੀ)-ਪਿੰਡ ਸਤਨੌਰ ਦੀ ਇਕ ਔਰਤ ਕੋਲੋਂ ਜ਼ਿਲ੍ਹਾ ਸਕੱਤਰ ਨੇ ਉਸ ਦਾ ਕੰਮ ਕਰਵਾਉਣ ਬਦਲੇ 10 ਹਜ਼ਾਰ ਰੁਪਏ ਲੈਣ ਦਾ ਦੋਸ਼ ਲਗਾਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਤਨੌਰ ਦੀ ਸੁਨੀਤਾ ਰਾਣੀ ਪਤਨੀ ਰਣਵੀਰ ਸਿੰਘ, ਉਸ ਦੇ ਪੁੱਤਰ ਅਭਿਸ਼ੇਕ ਨੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਸਤ 2019 ਦੇ ਦੂਜੇ ਹਫ਼ਤੇ ਵਿਚ ਸਤਨੌਰ ਵਿਖ਼ੇ ਦੁਕਾਨ ਕਰਦੇ ਹੋਏ ਇਕ ਪੱਤਰਕਾਰ ਨੇ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਉਰਫ਼ ਬਿੰਦੂ ਮਾਨ ਨਾਲ ਮਿਲਾਇਆ ਸੀ ਅਤੇ ਉਨ੍ਹਾਂ ਦੇ ਪਿੰਡ ਵਿਚ ਉਨ੍ਹਾਂ ਦਾ ਕੁਝ ਹੋਰ ਵਿਅਕਤੀਆਂ ਨਾਲ ਗਲੀ ਦਾ ਝਗੜਾ ਚੱਲਦਾ ਹੈ, ਜਿਸ ਵਿਚ ਮਦਦ ਕਰਨ ਲਈ ਉਸ ਨੇ ਪਹਿਲਾਂ ਆਪਣੀ ਫ਼ਰਿਆਦ ਪੱਤਰਕਾਰ ਕੋਲ ਕੀਤੀ ਜਿਸ ਨੇ ਖ਼ਬਰ ਤਾਂ ਨਾ ਲਗਾਈ ਪਰੰਤੂ ਬਿੰਦੂ ਮਾਨ ਨਾਲ ਮਿਲਾ ਦਿੱਤਾ | ਬਿੰਦੂ ਮਾਨ ਨੇ ਕਾਂਗਰਸ ਦੇ ਉੱਚ ਵਿਧਾਇਕਾਂ ਅਤੇ ਮੰਤਰੀਆਂ ਨਾਲ ਨੇੜਤਾ ਦੱਸ ਕੇ ਉਨ੍ਹਾਂ ਨੂੰ ਗੁੰਮਰਾਹ ਕਰ ਲਿਆ ਅਤੇ ਉਨ੍ਹਾਂ ਦਾ ਕੰਮ ਕਰਵਾਉਣ ਲਈ 20000 ਰੁਪਏ ਵਿਚ ਸੌਦਾ ਕਰ ਲਿਆ ਅਤੇ ਛੇ ਹਜ਼ਾਰ ਰੁਪਏ ਪੇਸ਼ਗੀ ਵਜੋਂ ਲੈ ਲਏ ਅਤੇ ਉਸ ਵਲੋਂ 181 'ਤੇ ਕੀਤੀਆਂ ਦਰਖ਼ਾਸਤਾਂ 'ਤੇ ਕਾਰਵਾਈ ਕਰਵਾਉਣ ਲਈ ਨਹੀਂ ਦੋ ਵਾਰ ਕਰਕੇ ਦੋ ਦੋ ਹਜ਼ਾਰ ਰੁਪਏ ਲੈ ਲਏ | ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ ਉਨ੍ਹਾਂ ਆਪਣੇ ਕੰਮ ਲਈ ਕਈ ਵਾਰ ਬਲਵਿੰਦਰ ਸਿੰਘ ਬਿੰਦੂ ਮਾਨ ਨਾਲ ਸੰਪਰਕ ਕੀਤਾ ਪਰੰਤੂ ਉਸ ਨੇ ਕੋਈ ਵੀ ਹੱਥ ਪੱਲਾ ਨਹੀਂ ਫ਼ੜਾਇਆ ਅਤੇ ਹੁਣ ਤਾਂ ਉਸ ਨੇ ਉਨ੍ਹਾਂ ਦਾ ਫ਼ੋਨ ਚੁੱਕਣਾ ਵੀ ਬੰਦ ਕਰ ਦਿੱਤਾ | ਉਸ ਨੇ ਦੱਸਿਆ ਕਿ ਜੇ ਉਹ ਆਪਣੇ ਪੈਸੇ ਮੰਗਦੇ ਹਨ ਤਾਂ ਬਿੰਦੂ ਮਾਨ ਆਪਣੇ ਕਾਂਗਰਸ ਦੇ ਉੱਚ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਧਮਕੀਆਂ ਦਿੰਦਾ ਹੈ | ਪੀੜਤ ਪਰਿਵਾਰ ਨੇ ਆਪਣੀ ਸਾਰੀ ਕਹਾਣੀ ਹਲਕਾ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਨੂੰ ਦੱਸੀ ਜਿਨ੍ਹਾਂ ਨੇ ਸਾਰਾ ਮਾਮਲਾ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀਆਂ ਨੇ ਧਿਆਨ ਵਿਚ ਲਿਆਂਦਾ |
ਕੀ ਕਹਿਣਾ ਹੈ ਜ਼ਿਲ੍ਹਾ ਸਕੱਤਰ ਦਾ:
ਇਸ ਸਬੰਧੀ ਬਲਵਿੰਦਰ ਸਿੰਘ ਬਿੰਦੂ ਨੇ ਦੱਸਿਆ ਕਿ ਇਲਜ਼ਾਮ ਲਗਾਉਣ ਵਾਲੇ ਤਾਂ ਡੇਢ ਲੱਖ ਵੀ ਕਹਿ ਸਕਦੇ ਹਨ ਮੈਂ ਇਸ ਤੋਂ ਵੱਧ ਕੁਝ ਨਹੀਂ ਕਹਿਣਾ | ਮੈਂ ਅਜੇ ਪੈਗ ਲਗਾਏ ਹੋਏ ਹਨ ਬਾਕੀ ਗੱਲ ਸਵੇਰੇ ਕਰਾਂਗੇ |

ਨਵੀਂ ਬਣੀ ਸੜਕ ਦੀ ਹਾਲਤ ਹੋਈ ਖ਼ਸਤਾ

ਟਾਂਡਾ ਉੜਮੁੜ, 8 ਦਸੰਬਰ (ਗੁਰਾਇਆ)-ਵਿਕਾਸ ਦੇ ਨਾਂਅ 'ਤੇ ਲੋਕਾਂ ਦੀ ਕਿਵੇਂ ਲੁੱਟ ਕੀਤੀ ਜਾਂਦੀ ਹੈ, ਇਹ ਬਹੁਤ ਸਾਰੇ ਵਿਭਾਗਾਂ ਵਿਚ ਕੰਮ ਕਰਦੇ ਠੇਕੇਦਾਰਾਂ ਨੂੰ ਚੰਗੀ ਤਰ੍ਹਾਂ ਪਤਾ ਹੈ, ਕਿਉਂਕਿ ਉਨ੍ਹਾਂ ਦੀ ਅਧਿਕਾਰੀਆਂ ਨਾਲ ਪਹਿਲਾਂ ਤੋਂ ਹੀ ਗੰਢ ਧੁੱਪ ਹੋਈ ...

ਪੂਰੀ ਖ਼ਬਰ »

ਨਾਜਾਇਜ਼ ਕਾਬਜ਼ਕਾਰਾਂ ਵਲੋਂ ਤੰਗ ਕੀਤੇ ਤਲਵਾੜਾ ਦੇ ਬਾਜ਼ਾਰਾਂ ਪ੍ਰਤੀ ਨਗਰ ਪੰਚਾਇਤ ਹੋਈ ਅਵੇਸਲੀ

ਤਲਵਾੜਾ, 8 ਦਸੰਬਰ (ਸੁਰੇਸ਼ ਕੁਮਾਰ)-ਇੱਥੇ ਨਗਰ ਪੰਚਾਇਤ ਤਲਵਾੜਾ ਦੇ ਅਧਿਕਾਰੀਆਂ ਦੀ ਕਥਿਤ ਲਾਪਰਵਾਹੀ ਕਾਰਨ ਦੁਕਾਨਾਂ ਅੱਗੇ ਵਾਧਰੇ ਵਧਾ ਕੇ ਕੀਤੇ ਕਬਜ਼ਿਆਂ ਕਾਰਨ ਟਰੈਫ਼ਿਕ ਸਮੱਸਿਆ ਦਿਨੋਂ ਦਿਨ ਗੰਭੀਰ ਹੁੰਦੀ ਜਾ ਰਹੀ ਹੈ ਜਿਸ ਦਾ ਖ਼ਮਿਆਜ਼ਾ ਬਾਜ਼ਾਰ ਵਿਚ ...

ਪੂਰੀ ਖ਼ਬਰ »

ਸੜਕ ਕਿਨਾਰੇ ਖੜ੍ਹੇ ਸੁੱਕੇ ਰੁੱਖ ਦੇ ਰਹੇ ਨੇ ਵੱਡੇ ਹਾਦਸੇ ਨੂੰ ਸੱਦਾ

ਨੰਗਲ ਬਿਹਾਲਾਂ, 8 ਦਸੰਬਰ (ਵਿਨੋਦ ਮਹਾਜਨ)-ਦਸੂਹਾ ਹਾਜੀਪੁਰ ਮੁੱਖ ਸੜਕ 'ਤੇ ਸਥਿਤ ਅੱਡਾ ਸਿੰਘਪੁਰ ਨਜ਼ਦੀਕ ਟੇਢੇ ਅਤੇ ਸੜਕ ਵਲ ਝੁਕੇ ਸੁੱਕੇ ਰੁੱਖ ਕਦੇ ਵੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ | ਗੌਰ ਕਰਨ ਦੀ ਗੱਲ ਹੈ ਕਿ ਜਿਨੇਂ ਵੀ ਰੁੱਖ ਵਿਭਾਗ ਦੀ ਲਾਪਰਵਾਹੀ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ 4 ਿਖ਼ਲਾਫ਼ ਮਾਮਲਾ ਦਰਜ

ਗੜ੍ਹਦੀਵਾਲਾ, 8 ਦਸੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਨੇ ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ 4 ਜਣਿਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੀੜਤਾ ਵਲੋਂ ਗੜ੍ਹਦੀਵਾਲਾ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਸੰਦੀਪ ਕੁਮਾਰ ਵਾਸੀ ਖੰਗਵਾੜੀ ...

ਪੂਰੀ ਖ਼ਬਰ »

ਪੰਚਾਇਤ ਘਰ 'ਚ ਫ਼ੈਸਲਾ ਕਰਵਾਉਣ ਬੈਠੀ ਪੰਚਾਇਤ ਦੀ ਹਾਜ਼ਰੀ 'ਚ ਨੌਜਵਾਨਾਂ 'ਤੇ ਕਾਤਲਾਨਾ ਹਮਲਾ

ਮਾਹਿਲਪੁਰ, 8 ਦਸੰਬਰ (ਦੀਪਕ ਅਗਨੀਹੋਤਰੀ)-ਪਿੰਡ ਮਹਿਮਦੋਵਾਲ ਕਲਾ ਵਿਖ਼ੇ ਦੇ ਪੰਚਾਇਤ ਘਰ ਵਿਚ ਉਸ ਸਮੇਂ ਅਫ਼ਰਾ ਤਫ਼ਰੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਮਾਮਲੇ ਦੇ ਰਾਜ਼ੀਨਾਮੇ ਲਈ ਬੈਠੀ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਦਰਜਨ ਦੇ ਕਰੀਬ ਹਥਿਆਰਬੰਦ ...

ਪੂਰੀ ਖ਼ਬਰ »

ਲੋੜਵੰਦ ਅਤੇ ਦਿਵਿਆਂਗ ਔਰਤਾਂ ਨੂੰ ਮੁਹੱਈਆ ਕਰਵਾਏ ਜਾਣਗੇ ਈ-ਰਿਕਸ਼ਾ-ਅਰੋੜਾ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰੁਜ਼ਗਾਰ ਦੇ ਜ਼ਰੀਏ ਮਹਿਲਾ ਸਸ਼ਕਤੀਕਰਨ ਵੱਲ ਇਕ ਨਿਵੇਕਲੀ ਪਹਿਲ ਕਰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਲੋੜਵੰਦ ਅਤੇ ਦਿਵਿਆਂਗ ਔਰਤਾਂ ਨੂੰ ਈ-ਰਿਕਸ਼ਾ ਪ੍ਰਦਾਨ ਕਰਨ ਲਈ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਚੋਰੀ

ਕੋਟਫ਼ਤੂਹੀ, 8 ਦਸੰਬਰ (ਅਵਤਾਰ ਸਿੰਘ ਅਟਵਾਲ)-ਪਿੰਡ ਐਮਾ ਜੱਟਾਂ ਵਿਖੇ ਚੋਰਾਂ ਵਲੋਂ ਅਲਮਾਰੀ ਦਾ ਤਾਲਾ ਤੋੜ ਕੇ ਸੋਨੇ ਦੇ ਗਹਿਣੇ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਹਿੰਦਰ ਰਾਮ ਪੁੱਤਰ ਪਾਖਰ ਰਾਮ ਨੇ ਦੱਸਿਆ ਕਿ ਉਹ ਪਿਛਲੇ ...

ਪੂਰੀ ਖ਼ਬਰ »

ਰੋਡਵੇਜ਼ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦਾ ਜਲਦੀ ਕੀਤਾ ਜਾਵੇ ਹੱਲ-ਆਗੂ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਰੋਡਵੇਜ਼ ਪੈਨਸ਼ਨਰਾਂ ਦੀ ਮੀਟਿੰਗ ਬੱਸ ਸਟੈਂਡ ਵਿਖੇ ਐਸੋਸੀਏਸ਼ਨ ਦੇ ਆਗੂ ਸੋਹਨ ਲਾਲ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਬਾਰੇ ...

ਪੂਰੀ ਖ਼ਬਰ »

ਮੰਨਣਹਾਨਾ 'ਚ ਚੋਰਾਂ ਵਲੋਂ ਚੋਰੀ ਦੀ ਕੋਸ਼ਿਸ਼ ਨਾਕਾਮ

ਕੋਟਫ਼ਤੂਹੀ, 8 ਦਸੰਬਰ (ਅਟਵਾਲ)-ਪਿੰਡ ਮੰਨਣਹਾਨਾ ਵਿਚ ਬੰਦ ਪਈ ਇਕ ਪ੍ਰਵਾਸੀ ਭਾਰਤੀ ਦੀ ਕੋਠੀ 'ਤੇ ਇਕ ਪ੍ਰਵਾਸੀ ਭਾਰਤੀ ਦੇ ਘਰ ਚੋਰਾਂ ਵਲੋਂ ਤਾਲੇ ਤੋੜ ਕੇ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਵਾਸੀ ਭਾਰਤੀ ਪਾਖਰ ਸਿੰਘ ਦੀ ਬੰਦ ਪਈ ...

ਪੂਰੀ ਖ਼ਬਰ »

72 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਹਰਿਆਣਾ, 8 ਦਸੰਬਰ (ਖੱਖ)-ਹਰਿਆਣਾ ਪੁਲਿਸ ਨੇ 72 ਬੋਤਲਾਂ ਨਾਜਾਇਜ਼ ਸ਼ਰਾਬ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਰੀ ਦਿੰਦੇ ਹੋਏ ਏ.ਐਸ.ਆਈ. ਸੁਸ਼ੀਲ ਸਿੰਘ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸਬੰਧ 'ਚ ਅੱਡਾ ਢੋਲਵਾਹਾ ਹਰਿਆਣਾ ਮੌਜੂਦ ਸੀ ਤਾਂ ਮੁਖ਼ਬਰ ...

ਪੂਰੀ ਖ਼ਬਰ »

ਮਸਲਿਆਂ ਨੂੰ ਲੈ ਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ

ਗੜ੍ਹਸ਼ੰਕਰ, 8 ਦਸੰਬਰ (ਧਾਲੀਵਾਲ)-ਮੁਲਾਜ਼ਮ ਮਸਲਿਆਂ ਨੂੰ ਲੈ ਕੇ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਬਲਾਕ ਗੜ੍ਹਸ਼ੰਕਰ ਦੀ ਮੀਟਿੰਗ ਇਥੇ ਮੱਖਣ ਸਿੰਘ ਵਾਹਿਦਪੁਰੀ ਤੇ ਨਿਰਭੈਲ ਸਿੰਘ ਬਹਿਬਲਪੁਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਜਾਣਕਾਰੀ ...

ਪੂਰੀ ਖ਼ਬਰ »

ਸਵੱਛਤਾ ਪਖਵਾੜਾ ਅਧੀਨ ਐਨ. ਸੀ. ਸੀ. ਕੈਡਿਟਸ ਨੇ 'ਪਲੌਗਿੰਗ ਡੇ' ਮਨਾਇਆ

ਗੜ੍ਹਦੀਵਾਲਾ, 8 ਦਸੰਬਰ (ਚੱਗਰ)-ਵਿੰਗ ਕਮਾਂਡਰ ਐਸ. ਕੇ. ਸ਼ਰਮਾ ਕਮਾਂਡਿੰਗ ਅਫਸਰ ਨੰ.-1 ਪੰਜਾਬ ਏਅਰ ਸੁਕਾਡਰਨ ਦੇ ਨਿਰਦੇਸ਼ਾਂ ਅਨੁਸਾਰ ਸਵੱਛਤਾ ਪਖਵਾੜੇ ਅਧੀਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਐਨ. ਸੀ. ਸੀ. ਕੈਡਿਟਸ ਵਲੋਂ 'ਪਲੌਗਿੰਗ ਡੇ' ਮਨਾਇਆ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉ ਤਰਾਧਿਕਾਰੀ ਜਥੇਬੰਦੀ ਪੰਜਾਬ ਦੀ ਮੀਟਿੰਗ

ਗੜ੍ਹਦੀਵਾਲਾ, 8 ਦਸੰਬਰ (ਚੱਗਰ)-ਫਰੀਡਮ ਫਾਈਟਰ ਉ ਤਰਾਅਧਿਕਾਰੀ ਜਥੇਬੰਦੀ ਪੰਜਾਬ ਦੀ ਮੀਟਿੰਗ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਬਾਬਾ ਧਰਮ ਦਾਸ ਦੇ ਤਪ ਅਸਥਾਨ ਗੜ੍ਹਦੀਵਾਲਾ ਵਿਖੇ ਹੋਈ | ਜਿਸ 'ਚ ਰਮੇਸ਼ ਚੰਦਰ, ਕੈਪਟਨ ਸੁਰਮ ਸਿੰਘ, ਦਲਜੀਤ ਸਿੰਘ ਬਾਠ, ਅਮਰੀਕ ਸਿੰਘ, ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਤੇ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਸ਼ਿਵਾਲਿਕ ਹਿੱਲਜ਼ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਹੁਸ਼ਿਆਰਪੁਰ ਵਿਖੇ 'ਨਸ਼ਿਆਂ ਵਿਰੁੱਧ ਜਾਗਿ੍ਤੀ ਅਭਿਆਨ' ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਦਾ ਸਨਮਾਨ

ਹੁਸ਼ਿਆਰਪੁਰ, 8 ਦਸੰਬਰ (ਹਰਪ੍ਰੀਤ ਕੌਰ)-ਸਿੱਖਿਆ ਦੇ ਖੇਤਰ 'ਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਗ੍ਰੀਨ ਵੈਲੀ ਵੈਲਫ਼ੇਅਰ ਸੁਸਾਇਟੀ ਵਲੋਂ ਸਨਮਾਨਿਤ ਕੀਤਾ ਗਿਆ | ਐਕਸਾਈਜ਼ ਐਾਡ ਟੈਕਸੇਸ਼ਨ ਅਧਿਕਾਰੀ ਸੁਨੀਲ ਕੁਮਾਰ ਤੇ ਸੋਨਾਲੀਕਾ ਉਦਯੋਗ ਸਮੂਹ ...

ਪੂਰੀ ਖ਼ਬਰ »

ਕੰਗਮਾਈ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ

ਹਰਿਆਣਾ, 8 ਦਸੰਬਰ (ਹਰਮੇਲ ਸਿੰਘ ਖੱਖ)-ਪਿੰਡ ਕੰਗਮਾਈ ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਸਰਪੰਚ ਸੁਰਿੰਦਰ ਕੌਰ ਕੰਗਮਾਈ ਦੀ ਅਗਵਾਈ 'ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਐਸ. ਜੀ. ਪੀ. ਸੀ. ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪਰਮਿੰਦਰ ਸਿੰਘ ਪੰਨੂੰ ਨੇ ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ ਲਗਾਉਣ ਸਬੰਧੀ ਮੀਟਿੰਗ

ਮਾਹਿਲਪੁਰ, 8 ਦਸੰਬਰ (ਰਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਚਾਰੇ ਸਾਹਿਬਜ਼ਾਦਿਆਂ ਦੀ ਯਾਦ 'ਚ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ...

ਪੂਰੀ ਖ਼ਬਰ »

ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਨਗਰ ਨਿਗਮ ਦਫ਼ਤਰ ਦਾ ਦੌਰਾ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਬੱਚਿਆਂ ਨੇ ਪਿ੍ੰਸੀਪਲ ਡਾ: ਏ. ਪੀ. ਐਸ. ਚਾਵਲਾ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਹੁਸ਼ਿਆਰਪੁਰ ਦਾ ਦੌਰਾ ਕੀਤਾ, ਜਿਸ 'ਚ ਉਨ੍ਹਾਂ ਨਿਗਮ 'ਚ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸੰਤ ਹਰਨਾਮ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਲਹਿਲੀ ਕਲਾਂ ਨੇ ਜਿੱਤਿਆ

ਚੱਬੇਵਾਲ, 8 ਦਸੰਬਰ (ਪੱਤਰ ਪ੍ਰੇਰਕ)-ਸੰਤ ਹਰਨਾਮ ਸਿੰਘ ਸਪੋਰਟਸ ਕਲੱਬ ਜਿਆਣ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਿੰਡ ਜਿਆਣ ਵਿਖੇ ਕਰਵਾਇਆ ਸੰਤ ਹਰਨਾਮ ਸਿੰਘ ਯਾਦਗਾਰੀ 31ਵਾਂ ਫੁੱਟਬਾਲ ਟੂਰਨਾਮੈਂਟ ਅਮਿੱਟ ਛਾਪ ਛੱਡਦਾ ਸਮਾਪਤ ਹੋਇਆ | ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਇੰਜ. ਰਵਿੰਦਰ ਸਿੰਘ ਵਲੋਂ ਸਕੂਲ ਨੂੰ ਆਧੁਨਿਕ ਤਕਨੀਕ ਵਾਲਾ ਸਾਊਾਡ ਸਿਸਟਮ ਭੇਟ

ਦਸੂਹਾ, 8 ਦਸੰਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ ਵਿਖੇ ਇੰਜੀਨੀਅਰ ਰਵਿੰਦਰ ਸਿੰਘ ਵਲੋਂ ਸਕੂਲ ਨੂੰ ਆਧੁਨਿਕ ਤਕਨੀਕ ਵਾਲਾ ਸਾਊਾਡ ਸਿਸਟਮ ਭੇਟ ਕੀਤਾ ਗਿਆ | ਇਹ ਇਸ ਮੌਕੇ ਪਿ੍ੰਸੀਪਲ ਗੁਰਦਿਆਲ ਸਿੰਘ ਨੇ ਉਨ੍ਹਾਂ ਦੀਆਂ ਸੇਵਾਵਾਂ ਦੀ ...

ਪੂਰੀ ਖ਼ਬਰ »

ਡਾਕਟਰ ਦਵਿੰਦਰ ਸਿੰਘ ਬਿੰਦੀ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਮੁਕੇਰੀਆਂ, 8 ਦਸੰਬਰ (ਰਾਮਗੜ੍ਹੀਆਂ, ਸਰਵਜੀਤ ਸਿੰਘ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਚੇਅਰਮੈਨ ਡਾਕਟਰ ਦਵਿੰਦਰ ਸਿੰਘ ਬਿੰਦੀ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਮੈਂਬਰ ਸ਼ੋ੍ਰਮਣੀ ਕਮੇਟੀ ਜਥੇਦਾਰ ...

ਪੂਰੀ ਖ਼ਬਰ »

ਔਰਤਾਂ ਦੀ ਸੁਰੱਖਿਆ ਲਈ ਫਾਸਟ ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣ-ਪ੍ਰਸ਼ੋਤਮ ਸਿੰਘ ਦੇਵੀਦਾਸ

ਦਸੂਹਾ, 8 ਦਸੰਬਰ (ਭੁੱਲਰ)-ਔਰਤਾਂ ਦੀ ਸੁਰੱਖਿਆ ਲਈ ਫਾਸਟ ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣ ਤਾਂ ਜੋ ਔਰਤਾਂ ਨੂੰ ਸੁਰੱਖਿਆ ਮਿਲ ਸਕੇ | ਇਸ ਸਬੰਧੀ ਪ੍ਰਸ਼ੋਤਮ ਸਿੰਘ ਦੇਵੀਦਾਸ ਉੱਘੇ ਸਮਾਜ ਸੇਵਕ ਤੇ ਜੁਆਇੰਟ ਸਕੱਤਰ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਦਸੂਹਾ ...

ਪੂਰੀ ਖ਼ਬਰ »

ਡਾ. ਐਸ.ਪੀ. ਸਿੰਘ ਓਬਰਾਏ ਦਾ ਟਾਂਡਾ ਪੁੱਜਣ 'ਤੇ ਸੰਤ ਬਾਬਾ ਗੁਰਦਿਆਲ ਸਿੰਘ ਵਲੋਂ ਸਨਮਾਨ

ਟਾਂਡਾ ਉੜਮੁੜ, 8 ਦਸੰਬਰ (ਦੀਪਕ ਬਹਿਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਇਸਦੇ ਮੁਖੀ ਡਾ. ਐਸ.ਪੀ. ਸਿੰਘ ਓਬਰਾਏ ਨੇ ਜੋ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਅੰਦਰ ਭਾਰਤ ਅਤੇ ਪਾਕਿਸਤਾਨ ਵਿਚ ਵਿਸ਼ੇਸ਼ ਯੋਗਦਾਨ ਪਾਇਆ ਹੈ ਉਸ ਨਾਲ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਦੀ ਮੀਟਿੰਗ

ਟਾਂਡਾ ਉੜਮੁੜ, 8 ਦਸੰਬਰ (ਗੁਰਾਇਆ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਦੀ ਇਕ ਮੀਟਿੰਗ ਟਾਂਡਾ ਵਿਖੇ ਪ੍ਰਧਾਨ ਜਗਦੀਸ਼ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਪੇਂਡੂ ਚੌਕੀਦਾਰਾਂ ਦੀਆਂ ...

ਪੂਰੀ ਖ਼ਬਰ »

ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ ਸ਼ਗਨ ਸਕੀਮ ਤਹਿਤ 7100 ਰੁਪਏ ਸ਼ਗਨ ਭੇਟ

ਦਸੂਹਾ, 8 ਦਸੰਬਰ (ਭੁੱਲਰ)-ਮੀਰੀ-ਪੀਰੀ ਸੇਵਾ ਸੁਸਾਇਟੀ ਸ੍ਰੀ ਗਰਨਾ ਸਾਹਿਬ ਰਜਿਸਟਰਡ ਦਸੂਹਾ ਵਲੋਂ ਪਿੰਡ ਬਸਤੀ ਬੌਹੜਾ ਵਿਖੇ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ 7100 ਰੁਪਏ ਸ਼ਗਨ ਭੇਟ ਕੀਤਾ ਗਿਆ | ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ...

ਪੂਰੀ ਖ਼ਬਰ »

ਖ਼ਾਲਸਾ ਕੋ-ਐਜੂਕੇਸ਼ਨ ਸਕੂਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਹੁਸ਼ਿਆਰਪੁਰ, 8 ਦਸੰਬਰ (ਨਰਿੰਦਰ ਸਿੰਘ ਬੱਡਲਾ)-ਖਾਲਸਾ ਕੋ. ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬੱਡੋਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਟਰਨੈਸ਼ਨਲ ਗੁਰਸਿੱਖੀ ਵਿਰਸਾ ਸੰਭਾਲ ਲਹਿਰ ਵਲੋਂ ਜਥੇਦਾਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਗਲੋਬਲ ਵਾਰਮਿੰਗ ਅਤੇ ਵਾਤਾਵਰਨ ਜਾਗਰੂਕਤਾ ਸਬੰਧੀ ਸਮਾਗਮ

ਦਸੂਹਾ, 8 ਦਸੰਬਰ (ਭੁੱਲਰ)-ਐੱਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਗਲੋਬਲ ਵਾਰਮਿੰਗ ਅਤੇ ਵਾਤਾਵਰਨ ਪ੍ਰਤੀ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਸਬੰਧੀ ਈਕੋ ਕਲੱਬ ਵਲੋਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ 'ਚ ਕੀਰਤਨ ਦਰਬਾਰ

ਕੋਟਫਤੂਹੀ, 8 ਦਸੰਬਰ (ਅਮਰਜੀਤ ਸਿੰਘ ਰਾਜਾ)-ਪਿੰਡ ਗੋਂਦਪੁਰ 'ਚ 6ਵੀਂ ਪਾਤਸ਼ਾਹੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 6ਵਾਂ ...

ਪੂਰੀ ਖ਼ਬਰ »

ਚੱਬੇਵਾਲ ਦਾ ਸਾਲਾਨਾ ਫੁੱਟਬਾਲ ਟੂਰਨਾਮੈਂਟ 16 ਤੋਂ

ਚੱਬੇਵਾਲ, 8 ਦਸੰਬਰ (ਸਖ਼ੀਆ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਚੱਬੇਵਾਲ ਵਲੋਂ ਕਰਵਾਇਆ ਜਾਣ ਵਾਲਾ ਫੁੱਟਬਾਲ ਟੂਰਨਾਮੈਂਟ ਖੇਡ ਸਟੇਡੀਅਮ ਚੱਬੇਵਾਲ ਵਿਖੇ 16 ਦਸੰਬਰ ਤੋਂ ਸ਼ੁਰੂ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਹੋਈ ਮੀਟਿੰਗ ਉਪੰਰਤ ਕਲੱਬ ਦੇ ਪ੍ਰਧਾਨ ਉਂਕਾਰ ...

ਪੂਰੀ ਖ਼ਬਰ »

ਬਾੜੀਆਂ ਕਲਾਂ 'ਚ ਪਿ੍ੰ: ਹਰਭਜਨ ਸਿੰਘ ਫੁੱਟਬਾਲ ਟ੍ਰੇਨਿੰਗ ਸੈਂਟਰ ਦੀ ਸ਼ੁਰੂਆਤ

ਮਾਹਿਲਪੁਰ, 8 ਦਸੰਬਰ (ਰਜਿੰਦਰ ਸਿੰਘ)-ਮਾਹਿਲਪੁਰ ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਦੇ 8-14 ਸਾਲ ਦੇ ਬੱਚਿਆਂ ਲਈ ਖੇਡਾਂ 'ਚ ਰੁਚੀ ਪੈਦਾ ਕਰਨ ਲਈ ਕੁਲਵੰਤ ਸਿੰਘ ਸੰਘਾ ਦੀ ਸਰਪ੍ਰਸਤੀ ਹੇਠ ਚਲ ਰਹੇ ਪਿੰ੍ਰ. ਹਰਭਜਨ ਸਿੰਘ ਸਪੋਰਟਿੰਗ ਕਲੱਬ ਵਲੋਂ ਪਿੰਡ ਬਾੜੀਆਂ ਕਲਾਂ ਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਐਮ. ਸੀ. ਐਚ. ਵਾਰਡ 'ਚ ਨਵੇਂ ਆਪ੍ਰੇਸ਼ਨ ਥੀਏਟਰ ਦਾ ਉਦਘਾਟਨ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਸਿਵਲ ਹਸਪਤਾਲ ਦੇ ਐਮ.ਸੀ.ਐਚ. ਵਾਰਡ 'ਚ ਨਵੇਂ ਆਪ੍ਰੇਸ਼ਨ ਥੀਏਟਰ ਦਾ ਉਦਘਾਟਨ ਪਹਿਲੀ ਲੜਕੀ ਨੂੰ ਜਨਮ ਦੇਣ ਵਾਲੀ ਮਾਂ ਅਤੇ ਦੋ ਬੱਚੀਆਂ ਦੀ ਮਾਂ ਹਰਦੀਪ ਕੌਰ ਵਲੋਂ 'ਬੇਟੀ ਬਚਾਓ ਅਤੇ ਸੰਸਥਾਗਤ ਜਣੇਪੇ ਨੂੰ ਪ੍ਰਫੁਲਿਤ ਕਰਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੁੰਗਰਨੀ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਹੁਸ਼ਿਆਰਪੁਰ, 8 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ਼ਹੀਦ ਗਿਆਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੰਗਰਨੀ ਦੀਆਂ ਵਿਦਿਆਰਥਾਣਾਂ ਨੇ ਮੱਲ੍ਹਾਂ ਮਾਰੀਆਂ | ਇਸ ਮੌਕੇ ਸਕੂਲ ਪਿ੍ੰਸੀਪਲ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ 15 ਨੂੰ

ਹੁਸ਼ਿਆਰਪੁਰ, 8 ਦਸੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਪਿੰਡ ਬੱਡੋਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਮਹਾਨ ਗੁਰਮਿਤ ਸਮਾਗਮ 15 ਦਸੰਬਰ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

ਸਾਹੀ ਵਲੋਂ ਖ਼ੂਨਦਾਨ ਕੈਂਪ ਦਾ ਉਦਘਾਟਨ

ਦਸੂਹਾ, 8 ਦਸੰਬਰ (ਕੌਸ਼ਲ)-ਐਚ. ਡੀ. ਐਫ. ਸੀ. ਬੈਂਕ ਦਸੂਹਾ ਵਲੋਂ ਇਕ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਖ਼ੂਨਦਾਨ ਕੈਂਪ ਦਾ ਉਦਘਾਟਨ ਪ੍ਰਧਾਨ ਨਗਰ ਕੌਾਸਲ ਡਾਕਟਰ ਹਰਸਿਮਰਤ ਸਿੰਘ ਸਾਹੀ ਤੇ ਜਗਨੂਰ ਕੌਰ ਸ਼ਾਹੀ ਨੇ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ਡਾ: ਸਾਹੀ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ-2019 ਕਰਵਾਈ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਤਾਈਕਵਾਂਡੋ ਹੁਸ਼ਿਆਰਪੁਰ ਸਪੋਰਟਸ ਐਸੋਸੀਏਸ਼ਨ ਵਲੋਂ ਪ੍ਰਧਾਨ ਸੰਦੀਪ ਸੁਲੇਰੀਆ ਤੇ ਜਨਰਲ ਸਕੱਤਰ ਅਜੈ ਕੁਮਾਰ ਦੀ ਅਗਵਾਈ 'ਚ ਸ਼ਕਤੀ ਮੰਦਰ ਆਡੀਟੋਰੀਅਮ 'ਚ ਕਰਵਾਈ ਜ਼ਿਲ੍ਹਾ ਤਾਈਕਵਾਂਡੋ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਗੜ੍ਹਸ਼ੰਕਰ, 8 ਦਸੰਬਰ (ਧਾਲੀਵਾਲ)-ਸ਼ਹੀਦ ਸਰਵਣ ਦਾਸ ਸਰਕਾਰੀ ਮਿਡਲ ਸਕੂਲ ਕਿੱਤਣਾ ਵਿਖੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਤੇ ਸਮਾਜ ਸੇਵੀ ਅਮਰਜੀਤ ਸਿੰਘ ਕਿੱਤਣਾ ਦੇ ਸਹਿਯੋਗ ਨਾਲ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਸਮਾਰਟ ਵਰਦੀਆਂ ਵੰਡੀਆਂ ਗਈਆਂ | ਸਕੂਲ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ

ਗੜ੍ਹਸ਼ੰਕਰ, 8 ਦਸੰਬਰ (ਧਾਲੀਵਾਲ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਗੜ੍ਹਸ਼ੰਕਰ ਦੀ ਬਲਾਕ ਪੱਧਰੀ ਮੀਟਿੰਗ ਸਰੂਪ ਚੰਦ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੈਨਸ਼ਨਰਜ਼ ਦੀਆਂ ਲਟਕਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ 'ਤੇ ...

ਪੂਰੀ ਖ਼ਬਰ »

ਹਲਕਾ ਸ਼ਾਮਚੁਰਾਸੀ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਆਦੀਆ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ ਨੇ ਪਿੰਡ ਬਰੋਟੀ 'ਚ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ ਕੀਤਾ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਨੂੰ ...

ਪੂਰੀ ਖ਼ਬਰ »

ਨੌਵੀਂ ਪਾਤਸ਼ਾਹੀ ਨੂੰ ਸਮਰਪਿਤ ਬ੍ਰਾਹਮਣ ਸਭਾ ਨੇ ਪਹਿਲਾ ਮੈਡੀਕਲ ਕੈਂਪ ਲਗਾਇਆ

ਗੜ੍ਹਸ਼ੰਕਰ, 8 ਦਸੰਬਰ (ਧਾਲੀਵਾਲ)- ਬ੍ਰਾਹਮਣ ਸਭਾ ਗੜ੍ਹਸ਼ੰਕਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸ਼ਹਿਰ ਵਿਚ ਵੱਖ-ਵੱਖ ਥਾਈਾ 13 ਮੁਫ਼ਤ ਮੈਡੀਕਲ ਕੈਂਪ ਲਗਾਉਣ ਦੀ ਲੜੀ ਤਹਿਤ ਪ੍ਰਧਾਨ ਠੇਕੇਦਾਰ ਕੁਲਭੂਸ਼ਨ ਸ਼ੋਰੀ ਦੀ ਅਗਵਾਈ ਹੇਠ ਪਹਿਲਾ ਮੈਡੀਕਲ ...

ਪੂਰੀ ਖ਼ਬਰ »

ਢੀਂਡਸਾ ਜਲਦੀ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਸਕਦੇ ਹਨ-ਬੀਰ ਦਵਿੰਦਰ ਸਿੰਘ

ਹੁਸ਼ਿਆਰਪੁਰ, 8 ਦਸੰਬਰ (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਜਲਦੀ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਸਕਦੇ ਹਨ | ਅੱੱਜ ਕੱਲ੍ਹ ਉਹ ਅਕਾਲੀ ਦਲ ਟਕਸਾਲੀ ਅਤੇ ਅਕਾਲੀ ਦਲ 1920 ਦੇ ਆਗੂਆਂ ਦੇ ਸੰਪਰਕ ਵਿਚ ਹਨ | ਇਹ ਖੁਲਾਸਾ ਵਿਧਾਨ ...

ਪੂਰੀ ਖ਼ਬਰ »

ਰਾਜਨੀਤਕ ਸ਼ਹਿ 'ਤੇ ਪਿੰਡ ਪੂਰੋਚੱਕ ਨੇੜੇ ਸ਼ਾਹ ਨਹਿਰ ਦੇ ਰਕਬੇ ਤੋਂ 14 ਸਫ਼ੈਦਿਆਂ ਦੇ ਬੂਟਿਆਂ ਦੀ ਹੋਈ ਨਾਜਾਇਜ਼ ਕਟਾਈ

ਮੁਕੇਰੀਆਂ, 8 ਦਸੰਬਰ (ਸਰਵਜੀਤ ਸਿੰਘ)-ਬੇਸ਼ੱਕ ਕੈਪਟਨ ਸਰਕਾਰ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਪੰਜਾਬ ਵਿਚ ਬੂਟੇ ਲਗਾਉਣ ਲਈ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ ਪਰ ਦੂਸਰੇ ਪਾਸੇ ਕੁੱਝ ਲੋਕ ਰਾਜਨੀਤਕ ਸ਼ਹਿ 'ਤੇ ਸਰਕਾਰੀ ਦਰੱਖ਼ਤਾਂ ...

ਪੂਰੀ ਖ਼ਬਰ »

ਲੜਾਈ ਝਗੜੇ ਸਬੰਧੀ ਦੋਵਾਂ ਧਿਰਾਂ ਿਖ਼ਲਾਫ਼ ਮਾਮਲਾ ਦਰਜ

ਹਰਿਆਣਾ, 8 ਦਸੰਬਰ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਲੜਾਈ ਝਗੜੇ ਦੇ ਸਬੰਧ 'ਚ ਦੋਨਾਂ ਧਿਰਾਂ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਜਗਦੀਪ ਸਿੰਘ ਪੁੱਤਰ ਬਿ੍ਜ ਲਾਲ ਵਾਸੀ ਪਟਿਆਲ ਨੇ ਦੱਸਿਆ ਕਿ ਮਿੰਨੀ ਬੱਸ ਨੰਬਰ ...

ਪੂਰੀ ਖ਼ਬਰ »

ਵੱਧ ਵੋਲਟੇਜ ਆਉਣ ਨਾਲ ਅੱਧੀ ਦਰਜਨ ਤੋਂ ਵੱਧ ਦੁਕਾਨਾਂ ਦੀਆ ਟਿਊਬਾਂ ਸੜੀਆਂ

ਕੋਟਫ਼ਤੂਹੀ, 8 ਦਸੰਬਰ (ਅਟਵਾਲ)-ਸਥਾਨਕ ਬਾਜ਼ਾਰ ਵਿਚ ਸਵੇਰੇ ਸਾਢੇ ਕੁ 10 ਵਜੇ ਦੇ ਕਰੀਬ ਅਚਾਨਕ ਬਾਜ਼ਾਰ ਦੇ ਇਕ ਪਾਸੇ ਦੀ ਬਿਜਲੀ ਦੀ ਲਾਈਨ ਵਿਚ 250 ਵੋਲਟੇਜ ਦੀ ਤਾਂ 450 ਤੋਂ ਵੱਧ ਵੋਲਟੇਜ ਆ ਜਾਣ ਕਾਰਨ ਦੁਕਾਨਾਂ 'ਤੇ ਆਸ-ਪਾਸ ਘਰਾਂ ਵਿਚ ਬਿਜਲੀ ਦੀਆ ਟਿਊਬਾਂ, ਐਲ. ਈ. ਡੀ ...

ਪੂਰੀ ਖ਼ਬਰ »

ਹਲਕਾ ਦਸੂਹਾ ਤੋਂ ਯੂਥ ਕਾਂਗਰਸ ਦੇ ਸੰਨੀ ਰਾਜਪੂਤ ਪ੍ਰਧਾਨ ਤੇ ਲਾਲੀ ਘੁੰਮਣ ਉਪ ਪ੍ਰਧਾਨ ਨਿਯੁਕਤ

ਦਸੂਹਾ, 8 ਦਸੰਬਰ (ਕੌਸ਼ਲ)-ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਨੀ ਰਾਜਪੂਤ ਨੇ ਯੂਥ ਕਾਂਗਰਸ ਦੇ ਪ੍ਰਧਾਨ ਵਿਧਾਨ ਸਭਾ ਹਲਕਾ ਦਸੂਹਾ ਦੀ ਚੋਣ ਜਿੱਤੀ ਹੈ | ਚੋਣ ਨੀਤੀਆਂ ਦੇ ਐਲਾਨ 'ਚ ਸੰਨੀ ਰਾਜਪੂਤ ਵੱਧ ਵੋਟਾਂ ਲੈ ਕੇ ਪ੍ਰਧਾਨ ਨਿਯੁਕਤ ਹੋਏ ਹਨ ਅਤੇ ਲਾਲੀ ਘੁੰਮਣ ਵਿਧਾਨ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਚੱਬੇਵਾਲ ਦਾ ਸ਼ਟਰ ਤੋੜ ਕੇ ਚੋਰੀ ਦੀ ਕੋਸ਼ਿਸ਼

ਚੱਬੇਵਾਲ, 8 ਦਸੰਬਰ (ਸਖ਼ੀਆ)-ਲੰਘੀ ਰਾਤ ਅੱਡਾ ਚੱਬੇਵਾਲ ਬਸੀ ਕਲਾਂ ਰੋਡ 'ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਸਾਖ਼ਾ ਚੱਬੇਵਾਲ ਦੇ ਸਟਰ ਅਤੇ ਦਰਵਾਜ਼ੇ ਤੋੜੇ ਜਾਣ ਦੀ ਘਟਨਾ ਸਾਹਮਣੇ ਆਈ ਹੈ | ਪਤਾ ਲੱਗਾ ਕਿ ਉਕਤ ਘਟਨਾ ਰਾਤ ਦੇ ਕਰੀਬ ਤਿੰਨ ਵਜੇ ਦੀ ਹੈ | ਘਟਨਾ ਸਥਾਨ ਦਾ ...

ਪੂਰੀ ਖ਼ਬਰ »

ਮਰੂਲੇ ਵਿਖੇ ਗੁਰਮਤਿ ਸਮਾਗਮ ਕਰਵਾਇਆ

ਹੁਸ਼ਿਆਰਪੁਰ, 8 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਸੰਤ ਸਿੰਘ ਨਿਰਮਲ ਕੁਟੀਆ ਜੌਹਲਾਂ ਦੇ ਜਨਮ ਅਸਥਾਨ ਪਿੰਡ ਮਰੂਲੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਸੰਤ ਬਸੰਤ ਸਿੰਘ, ਸੰਤ ਗਿਆਨ ਸਿੰਘ ਦੀ ਸਾਲਾਨਾ ਬਰਸੀ ਤੇ ਨਿਰਮਲ ਕੁਟੀਆ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਕੱਲ੍ਹ ਤੋਂ ਸਾੜਨਗੇ ਪਾਵਰਕਾਮ ਦੇ ਪ੍ਰਬੰਧਕਾਂ ਦੀਆਂ ਅਰਥੀਆਂ

ਗੁਰਦਾਸਪੁਰ, 8 ਦਸੰਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਵਰ ਕਾਰਪੋਰੇਸ਼ਨ ਦੇ ਪ੍ਰਬੰਧਕਾਂ ਨੇ 3 ਸਤੰਬਰ 2019 ਨੰੂ ਪੀ.ਐਸ.ਈ.ਬੀ ਜਾਇੰਟ ਫੋਰਮ ਪੰਜਾਬ ਨਾਲ ਸੰਘਰਸ਼ ਦੇ ਦਬਾਅ ...

ਪੂਰੀ ਖ਼ਬਰ »

ਵਿਆਹੁਤਾ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ ਪਤੀ ਸਮੇਤ 3 ਨਾਮਜ਼ਦ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਘਰੇਲੂ ਕਲੇਸ਼ ਦੇ ਚਲਦੇ ਵਿਆਹੁਤਾ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹ ਸਮਾਪਤ ਕਰ ਲਈ | ਥਾਣਾ ਸਦਰ ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਕਥਿਤ ਦੋਸ਼ 'ਚ ਪਤੀ, ਜੇਠ ਅਤੇ ਜੇਠਾਨੀ ਦੇ ...

ਪੂਰੀ ਖ਼ਬਰ »

ਰੇਲਵੇ ਵਿਭਾਗ ਭੰਗਾਲਾ ਵਿਖੇ ਫਲਾਈਓਵਰ ਬਣਾ ਕੇ ਆਵਾਜਾਈ ਨਿਰਵਿਘਨ ਬਣਾਏ-ਗੁਰਨਾਮ ਸਿੰਘ ਜਹਾਨਪੁਰ

ਭੰਗਾਲਾ, 8 ਦਸੰਬਰ (ਸਰਵਜੀਤ ਸਿੰਘ)-ਜਲੰਧਰ-ਪਠਾਨਕੋਟ ਰੇਲ ਮਾਰਗ 'ਤੇ ਭੰਗਾਲਾ ਵਿਖੇ ਲਗਾਏ ਗਏ ਦੋ ਰੇਲਵੇ ਫਾਟਕ ਦਿਨ ਵਿਚ ਕਈ-ਕਈ ਵਾਰ ਬੰਦ ਰਹਿਣ ਕਰਕੇ ਲੋਕਾਂ ਲਈ ਪੇ੍ਰਸ਼ਾਨੀ ਦਾ ਸਬੱਬ ਬਣੇ ਹੋਏ ਹਨ | ਇਹ ਗੱਲ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ...

ਪੂਰੀ ਖ਼ਬਰ »

ਬਿਜਲੀ ਕੰਪਨੀਆਂ ਨੂੰ ਦਿੱਤੀ 1824 ਕਰੋੜ ਦੀ ਰਾਸ਼ੀ ਅਧਿਕਾਰੀਆਂ ਤੋਂ ਵਸੂਲੀ ਜਾਵੇ-ਕਾਲੀਆ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਪਾਵਰਕਾਮ ਦੀ ਲਾਪ੍ਰਵਾਹੀ ਨਾਲ ਬਿਜਲੀ ਕੰਪਨੀਆਂ ਨੂੰ ਦਿੱਤੇ ਗਏ 1824 ਕਰੋੜ ਰੁਪਏ ਦਾ ਖਮਿਆਜ਼ਾ ਉਪਭੋਗਤਾਵਾਂ 'ਤੇ ਨਾ ਪਾਇਆ ਜਾਵੇ ਕਿਉਂਕਿ ਇਸ ਨੂੰ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਹਰਿਆਣਾ ਸਟੇਟ ਵਾਂਗ ਕੁਸ਼ਤੀ ਅਖਾੜਿਆਂ ਲਈ ਕੋਚਾਂ ਦਾ ਪ੍ਰਬੰਧ ਕਰੇ ਪੰਜਾਬ ਸਰਕਾਰ-ਬਘੇਲ ਸਿੰਘ ਲੱਲੀਆਂ

ਗੜ੍ਹਸ਼ੰਕਰ, 8 ਦਸੰਬਰ (ਧਾਲੀਵਾਲ)-ਹਰਿਆਣਾ ਸਰਕਾਰ ਦੇ ਮੁਕਾਬਲੇ ਪੰਜਾਬ ਸਰਕਾਰ ਵਲੋਂ ਪਹਿਲਵਾਨੀ ਲਈ ਕੋਈ ਖਾਸ ਉਪਰਾਲਾ ਨਾ ਕੀਤੇ ਜਾਣ ਕਾਰਨ ਪੰਜਾਬ ਵਿਚ ਚੱਲ ਰਹੇ ਕੁਸ਼ਤੀ ਅਖਾੜੇ ਆਰਥਿਕ ਤੰਗੀ ਨਾਲ ਜੂਝ ਰਹੇ ਹਨ ਜਿਸਦਾ ਸਿੱਧਾ ਅਸਰ ਨੌਜਵਾਨੀ ਨੂੰ ਕੁਸ਼ਤੀ ਨਾਲ ...

ਪੂਰੀ ਖ਼ਬਰ »

ਖੇਡ ਮੇਲਾ ਕਰਵਾਉਣ ਸਬੰਧੀ ਖੇਡ ਪ੍ਰੇਮੀਆਂ ਦੀ ਚੱਬੇਵਾਲ 'ਚ ਮੀਟਿੰਗ

ਚੱਬੇਵਾਲ, 8 ਦਸੰਬਰ (ਪੱਤਰ ਪ੍ਰੇਰਕ)-ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਦੇ ਉਦੇਸ਼ ਨਾਲ ਗ੍ਰਾਮ ਪੰਚਾਇਤ ਚੱਬੇਵਾਲ ਅਤੇ ਨਗਰ ਨਿਵਾਸੀਆਂ ਵਲੋਂ ਪਿੰਡ ਚੱਬੇਵਾਲ ਵਿਖੇ ਖੇਡ ਮੇਲਾ ਕਰਵਾਉਣ ਸੰਬੰਧੀ ਗ੍ਰਾਮ ਪੰਚਾਇਤ, ...

ਪੂਰੀ ਖ਼ਬਰ »

ਗੁਰੂ ਹਰਿ ਰਾਇ ਸਾਹਿਬ ਕਾਲਜ 'ਚ ਏਡਜ਼ ਸਬੰਧੀ ਜਾਗਰੂਕਤਾ ਪ੍ਰੋਗਰਾਮ

ਚੱਬੇਵਾਲ, 8 ਦਸੰਬਰ (ਪੱਤਰ ਪ੍ਰੇਰਕ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ 'ਚ ਪਿ੍ੰਸੀਪਲ ...

ਪੂਰੀ ਖ਼ਬਰ »

ਮਾਤਾ ਸੁਰਿੰਦਰ ਕੌਰ ਦੀ ਯਾਦ 'ਚ ਅੱਖਾਂ ਦਾ ਪਹਿਲਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ

ਗੜ੍ਹਸ਼ੰਕਰ, 8 ਦਸੰਬਰ (ਧਾਲੀਵਾਲ)- ਸਮਾਜ ਸੇਵੀ ਮਹਿੰਦਰ ਪਾਲ ਸਿੰਘ, ਜਗਜੀਤ ਸਿੰਘ ਯੂ.ਕੇ. ਤੇ ਜਸਕੀਰਤ ਸਿੰਘ ਯੂ.ਕੇ. ਵਲੋਂ ਮਾਤਾ ਸੁਰਿੰਦਰ ਕੌਰ ਦੀ ਯਾਦ ਵਿਚ ਆਈ ਕੇਅਰ ਸੈਂਟਰ ਰੇਲਵੇ ਰੋਡ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਗੁਰਦੁਆਰਾ ਭਾਈ ਤਿਲਕੂ ਜੀ ਗੜ੍ਹਸ਼ੰਕਰ ਵਿਖੇ ...

ਪੂਰੀ ਖ਼ਬਰ »

ਕਾਂਗਰਸ ਦੇ ਨਵੇਂ ਬਣੇ ਯੂਥ ਪ੍ਰਧਾਨ ਬਲਵੀਰ ਸਿੰਘ ਢਿੱਲੋਂ ਦਾ ਸਵਾਗਤ

ਮਾਹਿਲਪੁਰ,8 ਦਸੰਬਰ (ਦੀਪਕ ਅਗਨੀਹੋਤਰੀ)-ਕਾਂਗਰਸ ਪਾਰਟੀ ਦੀਆਂ ਹੋਈਆਂ ਅੰਦਰੂਨੀ ਚੋਣਾ ਵਿਚ ਹਲਕਾ ਗੜ੍ਹਸ਼ੰਕਰ ਤੋਂ ਨਵ ਨਿਯੁਕਤ ਪ੍ਰਧਾਨ ਬਲਵੀਰ ਸਿੰਘ ਢਿੱਲੋਂ ਦਾ ਮਾਹਿਲਪੁਰ ਪਹੁੰਚਣ 'ਤੇ ਜੋਰਦਾਰ ਸੁਆਗਤ ਕੀਤਾ ਗਿਆ | ਬਲਵੀਰ ਸਿੰਘ ਢਿੱਲੋਂ ਨੇ ਕਮਲ ਕਿਸ਼ੋਰ ...

ਪੂਰੀ ਖ਼ਬਰ »

ਡੱਫਰ ਦੇ 27ਵੇਂ ਗੋਲਡ ਕਬੱਡੀ ਕੱਪ ਦਾ ਪੋਸਟਰ ਰਿਲੀਜ਼

ਗੜ੍ਹਦੀਵਾਲਾ, 8 ਦਸੰਬਰ (ਚੱਗਰ)-ਪਿ੍ੰਸੀਪਲ ਹੇਮਰਾਜ ਸਪੋਰਟਸ ਐਾਡ ਵੈਲਫੇਅਰ ਕਲੱਬ ਡੱਫਰ ਦੇ ਵਲੋਂ ਕਰਵਾਏ ਜਾ ਰਹੇ 27ਵੇਂ ਗੋਲਡ ਕਬੱਡੀ ਕੱਪ ਦਾ ਪੋਸਟਰ ਕਲੱਬ ਪ੍ਰਧਾਨ ਮੈਨੇਜਰ ਫਕੀਰ ਸਿੰਘ ਸਹੋਤਾ ਦੀ ਅਗਵਾਈ ਵਿਚ ਰਿਲੀਜ਼ ਕੀਤਾ ਗਿਆ | ਪੋਸਟਰ ਰਿਲੀਜ਼ ਕਰਨ ਮੌਕੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਡੀ ਤੇ ਕਵੀ ਦਰਬਾਰ ਕਰਵਾਇਆ

ਗੜ੍ਹਸ਼ੰਕਰ, 8 ਦਸੰਬਰ (ਧਾਲੀਵਾਲ)- ਸੰਤ ਹਰਚਰਨ ਸਿੰਘ ਖਾਲਸਾ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਦੇ ਵਿਸ਼ੇਸ਼ ਸਹਿਯੋਗ ਨਾਲ ਜਥੇਦਾਰ ਬਲਵੀਰ ਸਿੰਘ ਚੰਗਿਆੜਾ ਅੰਤਰਰਾਸ਼ਟਰੀ ਪ੍ਰਚਾਰਕ ਤੇ ਭਾਈ ਤਿਲਕੂ ਜੀ ਸਿੱਖ ਵੈਲਫੇਅਰ ਸੁਸਾਇਟੀ ਗੜ੍ਹਸ਼ੰਕਰ ਵਲੋਂ ਗੁਰਦੁਆਰਾ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਸ਼ਹੀਦੀ ਸਮਾਗਮ ਕਰਵਾਇਆ

ਗੜ੍ਹਦੀਵਾਲਾ, 8 ਦਸੰਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਕਰਵਾਇਆ ਗਿਆ | ਅੱਜ ਦੇ ਦੀਵਾਨ ਵਿੱਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX