ਤਾਜਾ ਖ਼ਬਰਾਂ


ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  40 minutes ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 1 hour ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 2 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 3 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 3 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 3 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 4 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 5 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 5 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 5 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 5 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 5 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 6 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 6 hours ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 6 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 7 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 7 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 7 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 8 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 8 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 8 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 9 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 9 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 9 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 10 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 10 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 9 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 11 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 11 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 11 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 12 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 12 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 12 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 13 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 21 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  13 minutes ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਰਦ ਰੁੱਤ ਦੀ ਆਮਦ ਨਾਲ ਕੱਪੜਾ ਬਾਜ਼ਾਰ 'ਚ ਲੱਗੀਆਂ ਰੌਣਕਾਂ

ਨਵਾਂਸ਼ਹਿਰ, 8 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਨਵਾਂਸ਼ਹਿਰ ਦੇ ਐੱਸ. ਐੱਸ. ਪੀ. ਦਫਤਰ ਅਤੇ ਸਿਟੀ ਥਾਣੇ ਦੇ ਕੋਲ ਬਲਾਕ ਸੰਮਤੀ ਦੀ ਪਾਰਕਿੰਗ ਵਾਲੀ ਜਗ੍ਹਾ ਵਿਚ ਲੱਗਦੀ ਕੱਪੜਾ ਮਾਰਕੀਟ ਵਿਚ ਜਿੱਥੇ ਸਰਦੀ ਰੁੱਤ ਦੀ ਆਮਦ 'ਤੇ ਲੋਕਾਂ ਵਲੋਂ ਗਰਮ ਕੱਪੜੇ ਦੀ ਜੰਮ ਕੇ ਖ਼ਰੀਦਦਾਰੀ ਕੀਤੀ ਜਾ ਰਹੀ ਹੈ, ਉੱਥੇ ਕੱਪੜਾ ਵੇਚਣ ਵਾਲਿਆਂ ਨੇ ਪਾਰਕਿੰਗ ਵਾਲੀ ਜਗ੍ਹਾ ਦੇ ਨਾਲ-ਨਾਲ ਚੰਡੀਗੜ੍ਹ ਚੌਾਕ ਤੋਂ ਲੈ ਕੇ ਫੱਟੀ ਬਸਤਾ ਚੌਾਕ ਤੱਕ ਕਪੜੇ ਅਤੇ ਹੋਰ ਘਰੇਲੂ ਸਮਾਨ ਦੀਆਂ ਫੜੀਆਂ ਲਗਾਉਣ ਕਾਰਨ ਹੋ ਰਹੇ ਟ੍ਰੈਫਿਕ ਜਾਮ ਕਾਰਨ ਵਾਹਨਾਂ ਦਾ ਸੜਕ ਵਿਚੋਂ ਲੰਘਣਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ ਪਰ ਇਸ ਵਲ ਨਾ ਤਾਂ ਨਗਰ ਕੌਾਸਲ ਦਾ ਧਿਆਨ ਹੈ ਨਾ ਹੀ ਪੁਲਿਸ ਪ੍ਰਸ਼ਾਸਨ ਦਾ | ਸੜਕ ਕਿਨਾਰੇ ਕੱਪੜੇ ਰੱਖ ਕੇ ਵੇਚਣ ਨਾਲ ਸੜਕ ਹਾਦਸੇ ਦੀ ਸੰਭਾਵਨਾ ਵੱਧਦੀ ਜਾ ਰਹੀ ਹੈ | ਪਾਰਕਿੰਗ ਵਿਚ ਕੱਪੜਾ ਵੇਚਣ ਵਾਲਿਆਂ ਦਾ ਕਹਿਣਾ ਹੈ ਕਿ ਪਹਿਲਾਂ ਪਾਰਕਿੰਗ ਵਿਚ ਹੀ ਕੱਪੜੇ ਦੀ ਸੇਲ ਦਾ ਕੰਮ ਕੀਤਾ ਜਾਂਦਾ ਸੀ ਪਰ ਹੁਣ ਫੜੀਆਂ ਦੀ ਗਿਣਤੀ ਵਧਣ ਅਤੇ ਪਾਰਕਿੰਗ 'ਚ ਜਗਾ ਘੱਟ ਹੋਣ ਕਾਰਨ ਸੇਲ ਦਾ ਕੰਮ ਸੜਕ ਕਿਨਾਰੇ ਵੱਧਦਾ ਜਾ ਰਿਹਾ ਹੈ, ਜਿਸ ਨੰੂ ਰੋਕਣ ਲਈ ਨਗਰ ਕੌਾਸਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਬਣਦਾ ਗੌਰ ਕਰਨਾ ਚਾਹੀਦਾ ਹੈ | ਜ਼ਿਕਰਯੋਗ ਹੈ ਕਿ ਫੜੀਆਂ ਤੇ ਰੇਹੜੀਆਂ ਕਾਰਨ ਸਿਟੀ ਥਾਣੇ ਦੇ ਮੋੜ 'ਤੇ ਟ੍ਰੈਫਿਕ ਜਾਮ ਲੱਗ ਜਾਂਦਾ ਹੈ, ਜਿਸ ਕਾਰਨ ਵਾਹਨ ਚਾਲਕਾਂ ਅਤੇ ਲੋਕਾਂ ਦਾ ਪੈਦਲ ਲੰਘਣਾ ਮੁਸ਼ਕਿਲ ਹੋ ਰਿਹਾ ਹੈ | ਉੱਧਰ ਲੋਕਾਂ ਨੂੰ ਇਸ ਜਾਮ ਤੋਂ ਨਿਜਾਤ ਦਿਵਾਉਣ ਵਾਲੇ ਟ੍ਰੈਫਿਕ ਪੁਲਿਸ ਮੁਲਾਜਮ ਵੀ ਐਤਵਾਰ ਦੀ ਛੁੱਟੀ ਹੋਣ ਕਾਰਨ ਘੱਟ ਹਨ ਨਜ਼ਰ ਆਉਂਦੇ ਹਨ | ਲੋਕਾਂ ਨੇ ਨਗਰ ਕੌਾਸਲ ਅਤੇ ਟ੍ਰੈਫਿਕ ਪੁਲਿਸ ਨੂੰ ਗੁਜਾਰਿਸ਼ ਕੀਤੀ ਕਿ ਇਸ ਵੱਲ ਸਮੇਂ ਰਹਿੰਦੇ ਬਣਦਾ ਧਿਆਨ ਦਿੱਤਾ ਜਾਵੇ ਤਾਂ ਜੋਂ ਕੋਈ ਅਣਹੋਣੀ ਘਟਨਾ ਨਾ ਵਾਪਰ ਸਕੇ |

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਨਵਾਂਸ਼ਹਿਰ, 8 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਥਾਣਾ ਸਦਰ ਦੇ ਉੱਪਰ ਕਮਰੇ ਵਿਚ ਸਾਬਕਾ ਇੰਸਪੈਕਟਰ ਹਰਬੰਸ ਸਿੰਘ ਅਤੇ ਜਰਨਲ ਸੈਕਟਰੀ ਗਰੀਬ ਦਾਸ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੁਕੰਦਪੁਰ ਕਰੇਗਾ ਹਰ ਲੋੜਵੰਦ ਦੀ ਮਦਦ-ਕਿਸ਼ਨ ਚੰਦ

ਮੁਕੰਦਪੁਰ, 8 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)- ਲਾਇਨਜ਼ ਕਲੱਬ ਮੁਕੰਦਪੁਰ 321 ਡੀ ਦੀ ਮੀਟਿੰਗ ਪ੍ਰਧਾਨ ਕਿਸ਼ਨ ਚੰਦ ਦੀ ਅਗਵਾਈ ਹੇਠ ਮੁਕੰਦਪੁਰ ਦੇ ਨਿੱਜੀ ਰੈਸਟੋਰੈਂਟ ਵਿਖੇ ਹੋਈ | ਇਸ ਮੀਟਿੰਗ ਦੌਰਾਨ ਸੈਕਟਰੀ ਅਮਰਜੀਤ ਖਟਕੜ ਨੇ ਇਸ ਸਾਲ ਕਲੱਬ ਵਲੋਂ ਕੀਤੇ ਗਏ ...

ਪੂਰੀ ਖ਼ਬਰ »

ਇਲਾਕਾ ਵਾਸੀਆਂ ਵਲੋਂ ਪਾਈਪਾਂ ਵਾਲੀ ਕੰਢੀ ਨਹਿਰ ਚਾਲੂ ਕਰਵਾਉਣ ਦੀ ਮੰਗ

ਭੱਦੀ, 8 ਦਸੰਬਰ (ਨਰੇਸ਼ ਧੌਲ)-ਪਿਛਲੇ ਕਈ ਸਾਲਾਂ ਤੋਂ ਕੰਡੀ ਕਨਾਲ ਨਹਿਰ ਤਹਿਤ ਖੇਤਾਂ ਨੂੰ ਪੁੱਟ ਕੇ ਪਾਈਪ ਲਾਈਨਾਂ ਪਾਈਆਂ ਗਈਆਂ ਹਨ ਜੋ ਸਮੁੱਚੇ ਇਲਾਕਾ ਵਾਸੀਆਂ ਲਈ ਸਫ਼ੈਦ ਹਾਥੀ ਸਾਬਿਤ ਹੋ ਰਹੀਆਂ ਹਨ | ਪਿੰਡ ਮੌਜੋਵਾਲ ਮਜਾਰਾ ਵਿਖੇ ਸਾਬਕਾ ਸਰਪੰਚ ਸੰਤੋਖ ਸਿੰਘ ...

ਪੂਰੀ ਖ਼ਬਰ »

ਰਾਹੋਂ ਸ਼ਹਿਰ ਦੀ ਸਫ਼ਾਈ ਲਈ ਪ੍ਰਸ਼ਾਸਨ ਤੇ ਕੌਾਸਲ ਕੁੰਭਕਰਨੀ ਨੀਂਦ ਸੁੱਤੇ

ਰਾਹੋਂ, 8 ਦਸੰਬਰ (ਭਾਗੜਾ)-ਰਾਹੋਂ ਦੇ ਸਾਬਕਾ ਕਾਂਗਰਸੀ ਕੌਾਸਲਰ ਸਤੀਸ਼ ਚੋਪੜਾ, ਸਮਾਜ ਸੇਵਕ ਜਸਵੰਤ ਸਿੰਘ ਧਮੜੈਤ, ਸਮਾਜ ਸੇਵਕ ਜੀਤ ਰਾਮ ਹਿਆਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਏ ਸਵੱਛਤਾ ਅਭਿਆਨ ਦਾ ਰਾਹੋਂ ਕਮੇਟੀ ਵਲੋਂ ਅੱਜ ਕੱਲ੍ਹ ਮਜ਼ਾਕ ...

ਪੂਰੀ ਖ਼ਬਰ »

ਸੂਬੇ 'ਚ ਇਕ ਦਿਨ ਲੁੱਟ ਤੰਤਰ ਤੇ ਕੁਰੱਪਸ਼ਨ ਦੀ ਸਮਾਪਤੀ ਜ਼ਰੂਰ ਹੋਵੇਗੀ-ਵਿਧਾਇਕ ਬੈਂਸ

ਮਜਾਰੀ/ਸਾਹਿਬਾ, 8 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਉਹ ਦਿਨ ਇਕ ਦਿਨ ਜ਼ਰੂਰ ਆਵੇਗਾ, ਜਿਸ ਦਿਨ ਪੰਜਾਬ 'ਚ ਲੁੱਟ ਤੰਤਰ ਤੇ ਕੁਰੱਪਸ਼ਨ ਦੀ ਸਮਾਪਤੀ ਜ਼ਰੂਰ ਹੋਵੇਗੀ | ਇਹ ਪ੍ਰਗਟਾਵਾ ਸਿਮਰਜੀਤ ਸਿੰਘ ਬੈਂਸ ਵਿਧਾਇਕ ਲੁਧਿਆਣਾ ਅਤੇ ਕੌਮੀ ਪ੍ਰਧਾਨ ਲੋਕ ਇਨਸਾਫ਼ ਪਾਰਟੀ ...

ਪੂਰੀ ਖ਼ਬਰ »

ਕਾਠਗੜ੍ਹ ਮੋੜ 'ਤੇ ਨੈਸ਼ਨਲ ਹਾਈਵੇਅ 'ਚੋਂ ਕੱਟ ਨਾ ਰੱਖਣ ਕਾਰਨ ਲੋਕ ਦੁਖੀ

ਕਾਠਗੜ੍ਹ 8 ਦਸੰਬਰ (ਬਲਦੇਵ ਸਿੰਘ ਪਨੇਸਰ)- ਰੋਪੜ ਤੋਂ ਫਗਵਾੜਾ ਤੱਕ ਬਣਾਏ ਜਾ ਰਹੇ ਨੈਸ਼ਨਲ ਹਾਈਵੇਅ 344ਏ ਦੇ ਉੱਚ ਅਧਿਕਾਰੀਆਂ ਦੀ ਅਣਗਹਿਲੀ ਦਾ ਖ਼ਮਿਆਜ਼ਾ ਇਸ ਇਲਾਕੇ ਦੇ 60 ਪਿੰਡਾਂ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਕਸਬਾ ਕਾਠਗੜ੍ਹ ਨੂੰ ਜਾਂਦੀ ਿਲੰਕ ਸੜਕ 'ਤੇ ...

ਪੂਰੀ ਖ਼ਬਰ »

ਆਖਰ ਹਲਕਾ ਵਿਧਾਇਕ ਦੀ ਕੋਠੀ ਨੂੰ ਜਾਂਦੀ ਸੜਕ ਦੇ ਜਾਗੇ ਭਾਗ

ਨਵਾਂਸ਼ਹਿਰ, 8 ਦਸੰਬਰ (ਹਰਵਿੰਦਰ ਸਿੰਘ)-ਸਥਾਨਕ ਸਲੋਹ ਰੋਡ ਤੋਂ ਹਲਕਾ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਦੀ ਕੋਠੀ ਨੰੂ ਜਾਂਦੀ ਸੜਕ ਦੇ ਆਖਰ ਭਾਗ ਜਾਗ ਹੀ ਗਏ, ਜਿਸ ਦਾ ਉਦਘਾਟਨ ਅੱਜ ਵਿਧਾਇਕ ਅੰਗਦ ਸਿੰਘ ਵਲੋਂ ਕੀਤਾ ਗਿਆ | ਇੱਥੇ ਇਹ ਦੱਸਣਯੋਗ ਹੈ ਕਿ ਉਕਤ ਸੜਕ ਤੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਡੈਲੀਗੇਟ ਇਜਲਾਸ ਅੱਜ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਭਰ ਵਿਚ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਡੈਲੀਗੇਟ ਇਜਲਾਸ ਦੀ ਪ੍ਰਕਿਰਿਆ ਤਹਿਤ ਵਿਧਾਨ ਸਭਾ ਹਲਕਾ ਬਲਾਚੌਰ ਦਾ ਡੈਲੀਗੇਟ ਇਜਲਾਸ 9 ਦਸੰਬਰ ਨੂੰ ਦੁਪਹਿਰ ਢਾਈ ਵਜੇ ਗੁਰਦੁਆਰਾ ਰਾਮਗੜ੍ਹੀਆ ਸਭਾ ਗਹੂੰਣ ...

ਪੂਰੀ ਖ਼ਬਰ »

ਚਿੱਟੇ ਹਾਥੀ ਸਾਬਤ ਹੋ ਰਹੇ ਨੇ ਪਿੰਡਾਂ 'ਚ ਬਣੇ ਫਾਰਮੇਸੀ ਸੈਂਟਰ

ਮਜਾਰੀ/ਸਾਹਿਬਾ, 8 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਸਾਬਕਾ ਅਕਾਲੀ-ਭਾਜਪਾ ਸਰਕਾਰ ਵਲੋਂ ਆਪਣੇ ਕਾਰਜ਼ਕਾਲ ਦੇ ਆਖ਼ਰੀ ਸਮੇਂ ਵਿਚ ਪਿੰਡਾਂ ਵਿਚ ਬਣੀਆਂ ਡਿਸਪੈਂਸਰੀਆਂ ਤੋਂ ਲੋਕਾਂ ਨੂੰ ਸਿਹਤ ਸਬੰਧੀ ਲੋੜੀਦੀਆਂ ਦਵਾਈਆਂ ਮੁਫ਼ਤ ਦੇਣ ਲਈ ਲੱਖਾਂ ਰੁਪਏ ਖ਼ਰਚ ਕਰਕੇ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਵਰਕਸ਼ਾਪ ਭਲਕੇ

ਨਵਾਂਸ਼ਹਿਰ, 8 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੱਚਾ ਗੋਦ ਲੈਣ (ਅਡਾਪਸ਼ਨ) ਸਬੰਧੀ ਜਾਗਰੂਕਤਾ ਫੈਲਾਉਣ ਲਈ ਲਾਈਆਂ ਜਾ ਰਹੀਆਂ ਟ੍ਰੇਨਿੰਗ-ਕਮ-ਵਰਕਸ਼ਾਪਾਂ ਦੀ ਸ਼ੁਰੂਆਤ 10 ਦਸੰਬਰ ਨੂੰ ਸਵੇਰੇ 9:30 ...

ਪੂਰੀ ਖ਼ਬਰ »

ਧਾਰਮਿਕ ਤੇ ਸਿੱਖਿਅਕ ਅਦਾਰਿਆਂ ਨੇੜਿਓਾ ਮੀਟ ਦੇ ਖੋਖੇ ਹਟਾਏ ਜਾਣ

ਰਾਹੋਂ, 8 ਦਸੰਬਰ (ਭਾਗੜਾ)-ਰਾਹੋਂ ਦੇ ਸਿਆਸੀ, ਸਮਾਜਿਕ ਤੇ ਧਾਰਮਿਕ ਅਦਾਰਿਆਂ ਦੇ ਪ੍ਰਤੀਨਿਧ ਤੋਂ ਇਲਾਵਾ ਇਲਾਕੇ ਦੇ ਸਮਾਜ ਸੇਵਕ ਪਿ੍ਤਪਾਲ ਸਿੰਘ ਭਾਰਟਾ, ਜਸਵੰਤ ਸਿੰਘ ਧਮੜੈਤ, ਸਤੀਸ਼ ਕੁਮਾਰ ਚੋਪੜਾ ਸਾਬਕਾ ਕੌਾਸਲਰ, ਜੀਤ ਰਾਮ ਹਿਆਲਾ, ਅਮਿਤ ਕੁਮਾਰ, ਸ਼ਹਿਰੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਆਬਜ਼ਰਵਰ ਜਥੇ. ਉਮੈਦਪੁਰੀ ਬੰਗਾ 'ਚ ਅੱਜ

ਬੰਗਾ, 8 ਦਸੰਬਰ (ਕਰਮ ਲਧਾਣਾ)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਆਬਜਰਵਰ ਜਥੇ. ਸੰਤਾ ਸਿੰਘ ਉਮੈਦਪੁਰੀ 9 ਦਸੰਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਅਕਾਲੀ ਦਲ ਦੇ ਡੈਲੀਗੇਟਾਂ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ | ਇਹ ...

ਪੂਰੀ ਖ਼ਬਰ »

ਰਾਣਾ ਛਣਕਾਰ ਸਿੰਘ ਦੀ 18ਵੀਂ ਬਰਸੀ ਮਨਾਈ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਭਾਰਤੀ ਜਨਤਾ ਪਾਰਟੀ ਬਲਾਚੌਰ ਦੇ ਸਾਬਕਾ ਪ੍ਰਧਾਨ ਮਰਹੂਮ ਰਾਣਾ ਛਣਕਾਰ ਸਿੰਘ ਸਾਬਕਾ ਸੂਬੇਦਾਰ ਦੀ 18ਵੀਂ ਬਰਸੀ ਭਾਜਪਾ ਮੰਡਲ ਬਲਾਚੌਰ ਵਲੋਂ ਮਨਾਈ ਗਈ | ਇਸ ਮੌਕੇ ਜ਼ਿਲ੍ਹਾ ਆਗੂ ਰਾਣਾ ਹਰਕੇਸ਼ ਸਿੰਘ ਸੈਣੀ ਅਤੇ ਮੰਡਲ ...

ਪੂਰੀ ਖ਼ਬਰ »

ਭੰਗਲ ਕਲਾਂ 'ਚ ਵਿਦਿਆਰਥੀਆਂ ਲਈ ਮੁਫ਼ਤ ਟਿਊਸ਼ਨ ਸੈਂਟਰ ਖੋਲਿ੍ਹਆ

ਸਾਹਲੋਂ, 8 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਭੰਗਲ ਕਲਾਂ ਵਿਖੇ ਐੱਨ. ਆਰ. ਆਈਜ਼ ਦੇ ਸਹਿਯੋਗ ਨਾਲ ਮੁਫ਼ਤ ਟਿਊਸ਼ਨ ਸੈਂਟਰ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਸਰਪੰਚ ਸੰਦੀਪ ਸਿੰਘ ਮੈਲਤ ਗਰਾਮ ਪੰਚਾਇਤ ਭੰਗਲ ਕਲਾਂ ਅਤੇ ਐੱਨ. ਆਰ. ਆਈ. ਨੇ ਸਾਂਝੇ ਤੌਰ 'ਤੇ ਕੀਤਾ | ਇਸ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਡਾ. ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ ਮੌਕੇ ਸਮਾਗਮ

ਬੰਗਾ, 8ਦਸੰਬਰ (ਜਸਬੀਰ ਸਿੰਘ ਨੂਰਪੁਰ) - ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ 'ਤੇ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਵਲੋਂ ਸਮਾਗਮ ਕੀਤਾ ਗਿਆ | ਰਵੀ ਭੂਸ਼ਣ ਪ੍ਰਧਾਨ ਨਗਰ ਕੌਾਸਲ ਬੰਗਾ ਦੀ ਅਗਵਾਈ 'ਚ ਡਾ. ਅੰਬੇਡਕਰ ਦੇ ਬੰਗਾ ਸਥਿਤ ਬੁੱਤ 'ਤੇ ਫੁੱਲ ਮਾਲਾਵਾਂ ...

ਪੂਰੀ ਖ਼ਬਰ »

ਵਾਹਨਾਂ ਦੀ ਸਮੇਂ-ਸਮੇਂ ਪ੍ਰਦੂਸ਼ਣ ਜਾਂਚ ਸਬੰਧੀ ਪ੍ਰੇਰਿਤ ਕੀਤਾ

ਨਵਾਂਸ਼ਹਿਰ, 8 ਦਸੰਬਰ (ਹਰਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮੁਹਿੰਮ ਅਧੀਨ ਅੱਜ ਖੇਤਰੀ ਟਰਾਂਸਪੋਰਟ ਅਥਾਰਿਟੀ ਹੁਸ਼ਿਆਰਪੁਰ ਨਵਾਂਸ਼ਹਿਰ ਦੇ ਵੱਖ-ਵੱਖ ਪ੍ਰਦੂਸ਼ਣ ਜਾਂਚ ਕੇਂਦਰਾਂ 'ਤੇ ਜਾ ਕੇ ਲੋਕਾਂ ਨੂੰ ਸਮੇਂ-ਸਮੇਂ 'ਤੇ ਆਪਣੀਆਂ ਗੱਡੀਆਂ ...

ਪੂਰੀ ਖ਼ਬਰ »

ਵੈੱਲਫੇਅਰ ਕਮੇਟੀ ਬਹਿਰਾਮ ਵਲੋਂ ਡੇਂਗੂ ਤੋਂ ਬਚਾਅ ਲਈ ਦਵਾਈ ਦਾ ਛਿੜਕਾਅ

ਬਹਿਰਾਮ, 8 ਦਸੰਬਰ (ਨਛੱਤਰ ਸਿੰਘ ਬਹਿਰਾਮ)- ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਭਗਤ ਸਿੰਘ ਵੈਲਫੇਅਰ ਕਮੇਟੀ ਬਹਿਰਾਮ ਵਲੋਂ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਡੇਂਗੂ ਮੱਛਰ ਦੇ ਬਚਾਅ ਲਈ ਪਿੰਡ ਦੀਆਂ ਗਲੀਆਂ, ਮੁਹੱਲਿਆਂ ਵਿਚ ਦਵਾਈ ਦਾ ਛਿੜਕਾਅ ਕੀਤਾ ਗਿਆ | ...

ਪੂਰੀ ਖ਼ਬਰ »

ਕਾਹਮਾ ਦਾ ਫੁੱਟਬਾਲ ਟੂਰਨਾਮੈਂਟ ਅਭੁੱਲ ਯਾਦਾਂ ਛੱਡਦਾ ਹੋਇਆ ਸਮਾਪਤ

ਮੱਲਪੁਰ ਅੜਕਾਂ, 8 ਦਸੰਬਰ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਾਹਮਾ ਵਿਖੇ ਵਿਲੇਜ਼ ਯੂਥ ਕਲੱਬ ਵਲੋਂ ਸਮੂਹ ਗ੍ਰਾਮ ਪੰਚਾਇਤ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸ਼ਹੀਦ ਚਮਨ ਲਾਲ, ਸ਼ਹੀਦ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੰਗਰੌੜ ਵਿਖੇ ਏਡਜ਼ ਵਿਰੋਧੀ ਦਿਵਸ ਮਨਾਇਆ

ਕਟਾਰੀਆਂ, 8 ਦਸੰਬਰ (ਨਵਜੋਤ ਸਿੰਘ ਜੱਖੂ)- ਪਿੰਡ ਕੰਗਰੌੜ ਦੇ ਸਰਕਾਰੀ ਹਾਈ ਸਕੂਲ ਵਿਖੇ ਏਡਜ਼ ਵਿਰੋਧੀ ਦਿਵਸ ਨੂੰ ਸਮਰਪਿਤ ਸਮਾਗਮ ਸਕੂਲ ਇੰਚਾਰਜ ਕੁਲਦੀਪ ਕੁਮਾਰ ਦੀ ਅਗਵਾਈ ਵਿਚ ਕਰਵਾਇਆ ਗਿਆ | ਸਕੂਲ ਸਟਾਫ਼ ਦੇ ਸਹਿਯੋਗ ਨਾਲ ਏਡਜ਼ ਵਿਰੋਧੀ ਦਿਵਸ ਸਬੰਧੀ ...

ਪੂਰੀ ਖ਼ਬਰ »

ਕਰਾਟੇ ਕਲੱਬ ਬੰਗਾ ਦੇ ਖਿਡਾਰੀਆਂ ਨੇ ਜਿੱਤੇ ਦਰਜਨ ਤੋਂ ਵੱਧ ਤਗਮੇ

ਬੰਗਾ, 8 ਦਸੰਬਰ (ਕਰਮ ਲਧਾਣਾ)-ਪੰਜਾਬ ਦੇ ਜ਼ਿਲ੍ਹੇ ਗੁਰਦਾਸਪੁਰ ਦੇ ਸ਼ਹਿਰ ਬਟਾਲਾ 'ਚ ਹੋਈ ਬਾਰਵੀਂ 'ਇੰਡੋ-ਨਿਪਾਲ ਕਰਾਟੇ ਚੈਂਪੀਨਸ਼ਿਪ ਦੌਰਾਨ ਵੀਰ ਫਾਈਟਰ ਕਰਾਟੇ ਕਲੱਬ ਬੰਗਾ ਦੇ ਖਿਡਾਰੀਆਂ ਨੇ ਸੱਤ ਗੋਲਡ, ਦੋ ਸਿਲਵਰ ਅਤੇ ਚਾਰ ਕਾਂਸੀ ਦੇ ਮੈਡਲ ਜਿੱਤ ਕੇ ਆਪਣੇ ...

ਪੂਰੀ ਖ਼ਬਰ »

ਉੜਾਪੜ ਵਿਖੇ ਗੁਰਮਤਿ ਸਮਾਗਮ ਕਰਵਾਏ

ਉੜਾਪੜ/ਲਸਾੜਾ, 8 ਦਸੰਬਰ (ਲਖਵੀਰ ਸਿੰਘ ਖੁਰਦ)- ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਉੜਾਪੜ ਦੀ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਦੀ ਗਰਾਂਉਂਡ ਵਿਚ ਮਹਾਨ ਦੋ ਦਿਨਾ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਪੱਲੀ ਝਿੱਕੀ, 8 ਦਸੰਬਰ (ਕੁਲਦੀਪ ਸਿੰਘ ਪਾਬਲਾ)-ਪੰਜਾਬ ਸਰਕਾਰ, ਸਿੱਖਿਆ ਵਿਭਾਗ ਸਕੂਲਜ ਅਤੇ ਮਾਣਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਹਰਚਰਨ ਸਿੰਘ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜਰ ਸਤਨਾਮ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸਰਕਾਰੀ ਮਿਡਲ ਸਕੂਲ ਭੌਰਾ ਵਿਖੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਨੌਰਾ ਵਿਖੇ ਸ਼ਹੀਦੀ ਸਮਾਗਮ ਕਰਵਾਏ

ਪੱਲੀ ਝਿੱਕੀ, 8 ਦਸੰਬਰ (ਕੁਲਦੀਪ ਸਿੰਘ ਪਾਬਲਾ)- ਗੁਰਦੁਆਰਾ ਸਿੰਘ ਸਭਾ ਪਿੰਡ ਨੌਰਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਵਿਖੇ ਜਥੇ. ਖ਼ਾਲਸਾ ਦਾ ਵਿਸ਼ੇਸ਼ ਸਨਮਾਨ

ਬੰਗਾ, 8 ਦਸੰਬਰ (ਲਾਲੀ ਬੰਗਾ)- ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰੀ ਅੰਮਿ੍ਤਸਰ ਦੇ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਪਿ੍ੰਸੀਪਲ ਡਾ. ਰਣਜੀਤ ਸਿੰਘ, ਸਮੂਹ ...

ਪੂਰੀ ਖ਼ਬਰ »

ਬਗ਼ੀਚਾ ਸਿੰਘ ਚੱਕ ਗੁੱਜਰਾਂ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਸਮੁੰਦੜਾ, 8 ਦਸੰਬਰ (ਤੀਰਥ ਸਿੰਘ ਰੱਕੜ)-ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਅਕਾਲੀ ਵਰਕਰ ਜਥੇਦਾਰ ਬਗ਼ੀਚਾ ਸਿੰਘ ਨਮਿਤ ਪਿੰਡ ਚੱਕ ਗੁੱਜਰਾਂ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਦਿਆਲ ...

ਪੂਰੀ ਖ਼ਬਰ »

ਸਰਹਾਲ ਕਾਜ਼ੀਆਂ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ 10 ਮਰਲੇ ਜ਼ਮੀਨ ਦਾਨ

ਮੁਕੰਦਪੁਰ, 8 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)- ਬਲਾਕ ਔੜ ਦੇ ਪਿੰਡ ਸਰਹਾਲ ਕਾਜੀਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਇਕ ਸਮਾਗਮ ਦੌਰਾਨ ਕੁਝ ਸਮਾਂ ਪਹਿਲਾਂ ਪਿ੍ਥਵੀ ਪਾਲ ਸਿੰਘ ਅਤੇ ਪਿੰਡ ਵਾਸੀਆਂ ਵਲੋਂ 10 ਮਰਲੇ ਜ਼ਮੀਨ ਸਕੂਲ ਨੂੰ ਦਾਨ ਕੀਤੀ ਗਈ ਸੀ, ਜਿਸ ਦਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਤਾਜਪੁਰ 'ਚ ਲੋੜਵੰਦ ਲੋਕਾਂ ਦੇ ਕਾਰਡ ਬਣਾਏ

ਔੜ, 8 ਦਸੰਬਰ (ਜਰਨੈਲ ਸਿੰਘ ਖ਼ੁਰਦ)-ਅੱਜ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਲਾਕ ਔੜ ਦੇ ਪਿੰਡ ਤਾਜਪੁਰ ਵਿਖੇ ਕੋਮਨ ਸਰਵਿਸ ਸੈਂਟਰ ਦੇ ਕਰਮਚਾਰੀਆਂ ਵਲੋਂ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਮੁਫ਼ਤ ਇਲਾਜ ਬੀਮਾ ਸਕੀਮ ਤਹਿਤ ਕਾਰਡ ਬਣਾਏ ਗਏ | ਇਸ ...

ਪੂਰੀ ਖ਼ਬਰ »

ਪਿਆਜ਼ ਹੀ ਮੋਦੀ ਸਰਕਾਰ ਦਾ ਤਖ਼ਤਾ ਪਲਟਣਗੇ-ਖੱਦਰ

ਰਾਹੋਂ, 8 ਦਸੰਬਰ (ਭਾਗੜਾ)-ਸ਼ਹਿਰੀ ਕਾਂਗਰਸ ਪ੍ਰਧਾਨ ਕੁਲਵੀਰ ਸਿੰਘ ਖੱਦਰ, ਸੁਰਿੰਦਰ ਸਿੰਘ ਪ੍ਰਜਾਪਤ ਨੇ ਸ਼ਹਿਰ ਦੇ ਪਤਵੰਤਿਆਂ ਨੇ ਪਿਆਜ਼ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਪਿਆਜ਼ ਲੋਕਾਂ ਲਈ ਇਕ ਸੁਪਨਾ ਬਣ ਕੇ ਰਹਿ ਗਿਆ ਹੈ | ਇਕ ...

ਪੂਰੀ ਖ਼ਬਰ »

ਸਦਾ ਮਿਆਰੀ ਲਿਖਿਆ ਹੈ ਤੇ ਮਿਆਰੀ ਹੀ ਲਿਖਾਂਗਾ-ਸੋਹਣ ਆਦੋਆਣਾ

ਭੱਦੀ, 8 ਦਸੰਬਰ (ਨਰੇਸ਼ ਧੌਲ)-ਉੱਘੇ ਸਾਹਿਤਕਾਰ ਅਤੇ ਗੀਤਕਾਰ ਸੋਹਣ ਆਦੋਆਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪਿਛਲੇ ਕਈ ਸਾਲਾਂ ਤੋਂ ਗੀਤਾਂ ਅਤੇ ਕਿਤਾਬਾਂ ਰਾਹੀਂ ਸਮਾਜ ਦੀ ਨਿਰੋਲ ਸੇਵਾ ਕਰਦਾ ਆ ਰਿਹਾ ਹਾਂ ਪਰ ਸ਼ੁਰੂ ਤੋਂ ਹੀ ਮਿਆਰੀ ਲਿਖਿਆ ...

ਪੂਰੀ ਖ਼ਬਰ »

ਮਾ. ਸੁੱਚਾ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨਵਾਂਸ਼ਹਿਰ, 8 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਮਾ. ਸੁੱਚਾ ਸਿੰਘ ਨੂੰ ਉਨ੍ਹਾਂ ਦੇ ਪਿੰਡ ਕੁਲਾਮ ਵਿਖੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਪਾਠ ਦੇ ਭੋਗ ਉਪਰੰਤ ਇਫਟੂ ਪੰਜਾਬ ਦੇ ਸੂਬਾਈ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਜਮਹੂਰੀ ...

ਪੂਰੀ ਖ਼ਬਰ »

ਐੱਸ. ਕੇ. ਐੱਸ. ਹੰਸਰਾਜ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਮੁਕੰਦਪੁਰ, 8 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)- ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲਖਣ ਪਹਿਚਾਣ ਬਣਾ ਚੁੱਕੇ ਐੱਸ. ਕੇ. ਐੱਸ. ਹੰਸਰਾਜ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਐੱਸ. ਐੱਚ. ਓ. ਮੁਕੰਦਪੁਰ ਰਘਵੀਰ ਸਿੰਘ, ...

ਪੂਰੀ ਖ਼ਬਰ »

ਲਵਲੀ ਸਕੂਲ ਪਠਲਾਵਾ 'ਚ ਨਸ਼ਾ ਰੋਕੂ ਅਭਿਆਨ ਤਹਿਤ ਸਮਾਗਮ ਕਰਵਾਇਆ

ਬੰਗਾ, 8 ਦਸੰਬਰ (ਕਰਮ ਲਧਾਣਾ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਗਵਾਈ ਵਿਚ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਵਲੋਂ ਪੰਜਾਬ 'ਚ ਅਰੰਭੇ ਗਏ 'ਨਸ਼ਾ ਰੋਕੂ' ਅਭਿਆਨ ਤਹਿਤ ਲਵਲੀ ਪਬਲਿਕ ਸੀਨੀਅਰ ...

ਪੂਰੀ ਖ਼ਬਰ »

ਮਹਿੰਦਰ ਸਿੰਘ ਵਾਰੀਆ ਦੀ ਬਰਸੀ ਮੌਕੇ ਗੁਰਮਤਿ ਸਮਾਗਮ ਕਰਾਇਆ

ਬੰਗਾ, 8 ਦਸੰਬਰ (ਕਰਮ ਲਧਾਣਾ)-ਬਲਾਕ ਦੇ ਪਿੰਡ ਪਠਲਾਵਾ ਵਿਖੇ ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਦੇ ਬਾਨੀ ਸਰਪ੍ਰਸਤ ਸਵ. ਮਹਿੰਦਰ ਸਿੰਘ ਵਾਰੀਆ ਦੀ ਨੌਵੀਂ ਬਰਸੀ ਮੌਕੇ ਸੰਸਥਾ ਵਲੋਂ ਗੁਰਮਤਿ ਸਮਾਗਮ ਕਰਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਦੀਵਾਨ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੀ ਬਦੌਲਤ ਹੀ ਗ਼ਰੀਬਾਂ ਦੇ ਘਰ ਵਿੱਦਿਆ ਦਾ ਚਾਨਣ ਹੋਇਆ- ਪਿੰ੍ਰ. ਖਟਕੜ

ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ. ਮਨੋਹਰ ਲਾਲ ਖਟਕੜ ਦੀ ਅਗਵਾਈ 'ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀ- ਨਿਰਵਾਣ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਰਾਜਾ ਸਾਹਿਬ ਸਕੂਲ ਝਿੰਗੜਾਂ 'ਚ ਝੰਡਾ ਦਿਵਸ ਮਨਾਇਆ

ਔੜ/ਝਿੰਗੜਾਂ, 8 ਦਸੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਦੇ ਰਾਜਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ 'ਚ ਵਿਸ਼ਵ ਸੈਨਾ ਬਲ ਝੰਡਾ ਦਿਵਸ ਪਿੰ੍ਰਸੀਪਲ ਤਰਜੀਵਨ ਸਿੰਘ ਗਰਚਾ ਦੀ ਅਗਵਾਈ ਹੇਠ ਮਨਾਇਆ ਗਿਆ | ਉਨ੍ਹਾਂ ਝੰਡੇ ਦੀ ਰਸਮ ਅਦਾ ਕਰਦਿਆਂ ਕਿਹਾ ਹੈ ਕਿ ਸੈਨਾ ...

ਪੂਰੀ ਖ਼ਬਰ »

ਲਹਿੰਦੀ ਪੱਤੀ ਪਿੰਡ ਮੇਹਲੀ ਵਿਖੇ ਚੌਰਾਹਿਆਂ 'ਚ ਸ਼ੀਸ਼ੇ ਲਗਾਏ

ਮੇਹਲੀ, 8 ਦਸੰਬਰ (ਸੰਦੀਪ ਸਿੰਘ)-ਲਹਿੰਦੀ ਪੱਤੀ ਪਿੰਡ ਮੇਹਲੀ ਵਿਖੇ ਐੱਨ. ਆਰ. ਆਈ. ਬਲਬੀਰ ਸਿੰਘ ਯੂ. ਕੇ. ਅਤੇ ਕੁਲਦੀਪ ਸਿੰਘ ਬਿੱਟੂ ਵਲੋਂ ਚੌਰਾਹਿਆਂ ਅਤੇ ਮੋੜਾਂ ਉੱਪਰ ਸ਼ੀਸ਼ੇ ਲਗਾਏ ਗਏ ਤਾਂ ਜੋ ਰਾਹਗੀਰਾਂ ਨੂੰ ਮੋੜਾਂ 'ਤੇ ਆਉਣ-ਜਾਣ ਮੌਕੇ ਕਿਸੇ ਕਿਸਮ ਦੀ ਕੋਈ ...

ਪੂਰੀ ਖ਼ਬਰ »

ਡੀ. ਐੱਮ. ਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਮਾਲੇਵਾਲ ਵਿਖੇ ਮਿਸ਼ਨ ਸ਼ੱਤ ਪ੍ਰਤੀਸ਼ਤ ਲਈ ਅਚਨਚੇਤ ਦੌਰਾ

ਪੋਜੇਵਾਲ ਸਰਾਂ, 8 ਦਸੰਬਰ (ਨਵਾਂਗਰਾਈਾ)-ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਅਤੇ ਡੀ. ਐੱਮ. ਇੰਚਾਰਜ ਵਰਿੰਦਰ ਸਿੰਘ ਬੰਗਾ ਵਲੋਂ ਅੱਜ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਵਿਖੇ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਸਿੱਖਿਆ ...

ਪੂਰੀ ਖ਼ਬਰ »

ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ-2019 ਕਰਵਾਈ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਤਾਈਕਵਾਂਡੋ ਹੁਸ਼ਿਆਰਪੁਰ ਸਪੋਰਟਸ ਐਸੋਸੀਏਸ਼ਨ ਵਲੋਂ ਪ੍ਰਧਾਨ ਸੰਦੀਪ ਸੁਲੇਰੀਆ ਤੇ ਜਨਰਲ ਸਕੱਤਰ ਅਜੈ ਕੁਮਾਰ ਦੀ ਅਗਵਾਈ 'ਚ ਸ਼ਕਤੀ ਮੰਦਰ ਆਡੀਟੋਰੀਅਮ 'ਚ ਕਰਵਾਈ ਜ਼ਿਲ੍ਹਾ ਤਾਈਕਵਾਂਡੋ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਗੜ੍ਹਸ਼ੰਕਰ, 8 ਦਸੰਬਰ (ਧਾਲੀਵਾਲ)-ਸ਼ਹੀਦ ਸਰਵਣ ਦਾਸ ਸਰਕਾਰੀ ਮਿਡਲ ਸਕੂਲ ਕਿੱਤਣਾ ਵਿਖੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਤੇ ਸਮਾਜ ਸੇਵੀ ਅਮਰਜੀਤ ਸਿੰਘ ਕਿੱਤਣਾ ਦੇ ਸਹਿਯੋਗ ਨਾਲ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਸਮਾਰਟ ਵਰਦੀਆਂ ਵੰਡੀਆਂ ਗਈਆਂ | ਸਕੂਲ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ

ਗੜ੍ਹਸ਼ੰਕਰ, 8 ਦਸੰਬਰ (ਧਾਲੀਵਾਲ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਗੜ੍ਹਸ਼ੰਕਰ ਦੀ ਬਲਾਕ ਪੱਧਰੀ ਮੀਟਿੰਗ ਸਰੂਪ ਚੰਦ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੈਨਸ਼ਨਰਜ਼ ਦੀਆਂ ਲਟਕਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ 'ਤੇ ...

ਪੂਰੀ ਖ਼ਬਰ »

ਹਲਕਾ ਸ਼ਾਮਚੁਰਾਸੀ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਆਦੀਆ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ ਨੇ ਪਿੰਡ ਬਰੋਟੀ 'ਚ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ ਕੀਤਾ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਨੂੰ ...

ਪੂਰੀ ਖ਼ਬਰ »

ਨੌਵੀਂ ਪਾਤਸ਼ਾਹੀ ਨੂੰ ਸਮਰਪਿਤ ਬ੍ਰਾਹਮਣ ਸਭਾ ਨੇ ਪਹਿਲਾ ਮੈਡੀਕਲ ਕੈਂਪ ਲਗਾਇਆ

ਗੜ੍ਹਸ਼ੰਕਰ, 8 ਦਸੰਬਰ (ਧਾਲੀਵਾਲ)- ਬ੍ਰਾਹਮਣ ਸਭਾ ਗੜ੍ਹਸ਼ੰਕਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸ਼ਹਿਰ ਵਿਚ ਵੱਖ-ਵੱਖ ਥਾਈਾ 13 ਮੁਫ਼ਤ ਮੈਡੀਕਲ ਕੈਂਪ ਲਗਾਉਣ ਦੀ ਲੜੀ ਤਹਿਤ ਪ੍ਰਧਾਨ ਠੇਕੇਦਾਰ ਕੁਲਭੂਸ਼ਨ ਸ਼ੋਰੀ ਦੀ ਅਗਵਾਈ ਹੇਠ ਪਹਿਲਾ ਮੈਡੀਕਲ ...

ਪੂਰੀ ਖ਼ਬਰ »

ਢੀਂਡਸਾ ਜਲਦੀ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਸਕਦੇ ਹਨ-ਬੀਰ ਦਵਿੰਦਰ ਸਿੰਘ

ਹੁਸ਼ਿਆਰਪੁਰ, 8 ਦਸੰਬਰ (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਜਲਦੀ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਸਕਦੇ ਹਨ | ਅੱੱਜ ਕੱਲ੍ਹ ਉਹ ਅਕਾਲੀ ਦਲ ਟਕਸਾਲੀ ਅਤੇ ਅਕਾਲੀ ਦਲ 1920 ਦੇ ਆਗੂਆਂ ਦੇ ਸੰਪਰਕ ਵਿਚ ਹਨ | ਇਹ ਖੁਲਾਸਾ ਵਿਧਾਨ ...

ਪੂਰੀ ਖ਼ਬਰ »

ਰਾਜਨੀਤਕ ਸ਼ਹਿ 'ਤੇ ਪਿੰਡ ਪੂਰੋਚੱਕ ਨੇੜੇ ਸ਼ਾਹ ਨਹਿਰ ਦੇ ਰਕਬੇ ਤੋਂ 14 ਸਫ਼ੈਦਿਆਂ ਦੇ ਬੂਟਿਆਂ ਦੀ ਹੋਈ ਨਾਜਾਇਜ਼ ਕਟਾਈ

ਮੁਕੇਰੀਆਂ, 8 ਦਸੰਬਰ (ਸਰਵਜੀਤ ਸਿੰਘ)-ਬੇਸ਼ੱਕ ਕੈਪਟਨ ਸਰਕਾਰ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਪੰਜਾਬ ਵਿਚ ਬੂਟੇ ਲਗਾਉਣ ਲਈ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ ਪਰ ਦੂਸਰੇ ਪਾਸੇ ਕੁੱਝ ਲੋਕ ਰਾਜਨੀਤਕ ਸ਼ਹਿ 'ਤੇ ਸਰਕਾਰੀ ਦਰੱਖ਼ਤਾਂ ...

ਪੂਰੀ ਖ਼ਬਰ »

ਲੜਾਈ ਝਗੜੇ ਸਬੰਧੀ ਦੋਵਾਂ ਧਿਰਾਂ ਿਖ਼ਲਾਫ਼ ਮਾਮਲਾ ਦਰਜ

ਹਰਿਆਣਾ, 8 ਦਸੰਬਰ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਲੜਾਈ ਝਗੜੇ ਦੇ ਸਬੰਧ 'ਚ ਦੋਨਾਂ ਧਿਰਾਂ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਜਗਦੀਪ ਸਿੰਘ ਪੁੱਤਰ ਬਿ੍ਜ ਲਾਲ ਵਾਸੀ ਪਟਿਆਲ ਨੇ ਦੱਸਿਆ ਕਿ ਮਿੰਨੀ ਬੱਸ ਨੰਬਰ ...

ਪੂਰੀ ਖ਼ਬਰ »

ਵੱਧ ਵੋਲਟੇਜ ਆਉਣ ਨਾਲ ਅੱਧੀ ਦਰਜਨ ਤੋਂ ਵੱਧ ਦੁਕਾਨਾਂ ਦੀਆ ਟਿਊਬਾਂ ਸੜੀਆਂ

ਕੋਟਫ਼ਤੂਹੀ, 8 ਦਸੰਬਰ (ਅਟਵਾਲ)-ਸਥਾਨਕ ਬਾਜ਼ਾਰ ਵਿਚ ਸਵੇਰੇ ਸਾਢੇ ਕੁ 10 ਵਜੇ ਦੇ ਕਰੀਬ ਅਚਾਨਕ ਬਾਜ਼ਾਰ ਦੇ ਇਕ ਪਾਸੇ ਦੀ ਬਿਜਲੀ ਦੀ ਲਾਈਨ ਵਿਚ 250 ਵੋਲਟੇਜ ਦੀ ਤਾਂ 450 ਤੋਂ ਵੱਧ ਵੋਲਟੇਜ ਆ ਜਾਣ ਕਾਰਨ ਦੁਕਾਨਾਂ 'ਤੇ ਆਸ-ਪਾਸ ਘਰਾਂ ਵਿਚ ਬਿਜਲੀ ਦੀਆ ਟਿਊਬਾਂ, ਐਲ. ਈ. ਡੀ ...

ਪੂਰੀ ਖ਼ਬਰ »

ਹਲਕਾ ਦਸੂਹਾ ਤੋਂ ਯੂਥ ਕਾਂਗਰਸ ਦੇ ਸੰਨੀ ਰਾਜਪੂਤ ਪ੍ਰਧਾਨ ਤੇ ਲਾਲੀ ਘੁੰਮਣ ਉਪ ਪ੍ਰਧਾਨ ਨਿਯੁਕਤ

ਦਸੂਹਾ, 8 ਦਸੰਬਰ (ਕੌਸ਼ਲ)-ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਨੀ ਰਾਜਪੂਤ ਨੇ ਯੂਥ ਕਾਂਗਰਸ ਦੇ ਪ੍ਰਧਾਨ ਵਿਧਾਨ ਸਭਾ ਹਲਕਾ ਦਸੂਹਾ ਦੀ ਚੋਣ ਜਿੱਤੀ ਹੈ | ਚੋਣ ਨੀਤੀਆਂ ਦੇ ਐਲਾਨ 'ਚ ਸੰਨੀ ਰਾਜਪੂਤ ਵੱਧ ਵੋਟਾਂ ਲੈ ਕੇ ਪ੍ਰਧਾਨ ਨਿਯੁਕਤ ਹੋਏ ਹਨ ਅਤੇ ਲਾਲੀ ਘੁੰਮਣ ਵਿਧਾਨ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਚੱਬੇਵਾਲ ਦਾ ਸ਼ਟਰ ਤੋੜ ਕੇ ਚੋਰੀ ਦੀ ਕੋਸ਼ਿਸ਼

ਚੱਬੇਵਾਲ, 8 ਦਸੰਬਰ (ਸਖ਼ੀਆ)-ਲੰਘੀ ਰਾਤ ਅੱਡਾ ਚੱਬੇਵਾਲ ਬਸੀ ਕਲਾਂ ਰੋਡ 'ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਸਾਖ਼ਾ ਚੱਬੇਵਾਲ ਦੇ ਸਟਰ ਅਤੇ ਦਰਵਾਜ਼ੇ ਤੋੜੇ ਜਾਣ ਦੀ ਘਟਨਾ ਸਾਹਮਣੇ ਆਈ ਹੈ | ਪਤਾ ਲੱਗਾ ਕਿ ਉਕਤ ਘਟਨਾ ਰਾਤ ਦੇ ਕਰੀਬ ਤਿੰਨ ਵਜੇ ਦੀ ਹੈ | ਘਟਨਾ ਸਥਾਨ ਦਾ ...

ਪੂਰੀ ਖ਼ਬਰ »

ਨੂਰਪੁਰ 'ਚ ਗੰਦੇ ਪਾਣੀ ਦੇ ਨਿਕਾਸ ਲਈ ਪਾਈਪ ਲਾਈਨ ਦੀ ਸ਼ੁਰੂਆਤ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਨੂਰਪੁਰ 'ਚ ਗਰਾਮ ਪੰਚਾਇਤ ਵਲੋਂ ਗੰਦੇ ਪਾਣੀ ਨੂੰ ਪਿੰਡ ਤੋਂ ਬਾਹਰ ਕੱਢਣ ਲਈ ਛੱਪੜ ਦੇ ਨਾਲ ਪਾਈਪ ਲਾਈਨ ਵਿਛਾਉਣ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਪਿੰਡ ਦੇ ਸਰਪੰਚ ਲਖਵਿੰਦਰ ਕੁਮਾਰ ਸਾਬੀ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਬੀਸਲਾ 'ਚ ਸੰਤੁਲਿਤ ਆਹਾਰ ਜਾਗਰੂਕਤਾ ਕੈਂਪ ਲਗਾਇਆ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ)- ਸਰਕਾਰ ਵਲੋਂ ਤੰਦਰੁਸਤ ਜੱਚਾ-ਬੱਚਾ ਤੇ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਮੇਂ-ਸਮੇਂ ਸਿਰ ਜਾਗਰੂਕਤਾ ਕੈਂਪ ਲਗਾ ਕੇ ਆਂਗਣਵਾੜੀ ਅਧਿਆਪਕਾਂ ਅਤੇ ਆਸ਼ਾ ਵਰਕਰਾਂ ਰਾਹੀਂ ਜਾਗਰੂਕ ਕੀਤਾ ਜਾਂਦਾ ਹੈ | ਇਸੇ ਮਿਸ਼ਨ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਪਿੰਡ ਚੱਕ ਕਲਾਲ 'ਚ ਸਮਾਗਮ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ 64ਵੇਂ ਪ੍ਰੀ-ਨਿਰਵਾਣ ਦਿਵਸ ਮੌਕੇ ਪਿੰਡ ਚੱਕ ਕਲਾਲ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ਪਿੰਡ ਦੇ ਸਾਬਕਾ ਸਰਪੰਚ ਤੇ ਪੰਚਾਇਤ ਯੂਨੀਅਨ ਬਲਾਕ ਬੰਗਾ ਦੇ ...

ਪੂਰੀ ਖ਼ਬਰ »

ਭੰਗਲ ਖੁਰਦ ਸਕੂਲ 'ਚ ਵਿਸ਼ਵ ਏਡਜ਼ ਵਿਰੋਧੀ ਦਿਵਸ ਮਨਾਇਆ

ਮੱਲਪੁਰ ਅੜਕਾਂ, 8 ਦਸੰਬਰ (ਮਨਜੀਤ ਸਿੰਘ ਜੱਬੋਵਾਲ)-ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਵਿਖੇ ਵਿਸ਼ਵ ਏਡਜ਼ ਵਿਰੋਧੀ ਦਿਵਸ ਮਨਾਇਆ, ਜਿਸ 'ਚ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਤੇ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ...

ਪੂਰੀ ਖ਼ਬਰ »

ਡਾ. ਅੰਬੇਡਕਰ ਸਾਹਿਬ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਸਮਾਗਮ ਕਰਵਾਇਆ

ਬਹਿਰਾਮ, 8 ਦਸੰਬਰ (ਨਛੱਤਰ ਸਿੰਘ ਬਹਿਰਾਮ)- ਬਾਬਾ ਸਾਹਿਬ ਸਪੋਰਟਸ, ਇਨਵਾਇਰਮੈਟ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਚੱਕ ਬਿਲਗਾ ਵਿਖੇ ਡਾ. ਅੰਬੇਡਕਰ ਸਾਹਿਬ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਪਿੰਡ ਦੀ ...

ਪੂਰੀ ਖ਼ਬਰ »

98ਵੇਂ ਜਨਮ ਦਿਵਸ ਮੌਕੇ ਸਾਬਕਾ ਵੀ.ਸੀ. ਡਾ: ਭੂੰਬਲਾਂ ਨੂੰ ਕੀਤਾ ਯਾਦ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਗੁੱਜਰ ਐਜੂਕੇਸ਼ਨ ਅਤੇ ਵੈੱਲਫੇਅਰ ਸੁਸਾਇਟੀ ਬਲਾਚੌਰ ਦੇ ਬਾਨੀ ਅਤੇ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਦੇ ਸਾਬਕਾ ਉਪ ਕੁਲਪਤੀ ਡਾ: ਦੇਵ ਰਾਜ ਭੂੰਬਲਾਂ ਨੂੰ ਉਨ੍ਹਾਂ ਦੇ 98 ਵੇਂ ਜਨਮ ਦਿਵਸ ਮੌਕੇ ਗੁੱਜਰ ਭਵਨ ਬਲਾਚੌਰ ...

ਪੂਰੀ ਖ਼ਬਰ »

ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ-ਪ੍ਰਵੀਨ ਬੰਗਾ

ਮੇਹਲੀ, 8 ਦਸੰਬਰ (ਸੰਦੀਪ ਸਿੰਘ)- ਕਮਲਾ ਨਹਿਰੂ ਸਕੂਲ ਫਗਵਾੜਾ ਦੇ ਐੱਨ. ਸੀ. ਸੀ. ਦੇ ਵਲੰਟੀਅਰਾਂ ਵਲੋਂ ਮੈਡਮ ਗੁਰਸ਼ਰਨ ਕੌਰ ਦੀ ਅਗਵਾਈ ਵਿਚ ਪਿੰਡ ਖੌਥੜਾਂ ਵਿਖੇ ਡਾ. ਅੰਬੇਡਕਰ ਪਾਰਕ ਦੀ ਸਫ਼ਾਈ ਕੀਤੀ ਅਤੇ ਬੂਟੇ ਲਗਾਏ | ਇਸ ਮੌਕੇ ਪ੍ਰਵੀਨ ਬੰਗਾ ਸਾਬਕਾ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਨਵਾਂਸ਼ਹਿਰ, 8 ਦਸੰਬਰ (ਹਰਵਿੰਦਰ ਸਿੰਘ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਇਕ ਮੀਟਿੰਗ ਬਲਦੇਵ ਰਾਜ ਨਾਗਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਇਕਬਾਲ ਸਿੰਘ, ਬਲਦੇਵ ਸਿੰਘ, ਗੁਰਦਿਆਲ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਨੇ ਮਨਾਇਆ ਪ੍ਰੀਨਿਰਵਾਣ ਦਿਵਸ

ਬੰਗਾ, 8 ਦਸੰਬਰ (ਕਰਮ ਲਧਾਣਾ) - ਕੁੱਲਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਡਾ. ਬੀ. ਆਰ ਅੰਬੇਡਕਰ ਦਾ 63ਵਾਂ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਡਾ. ਅੰਬੇਡਕਰ ਦੇ ਬੁੱਤ 'ਤੇ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ | ਉਪਰੰਤ ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਐੱਮ. ਆਰ. ਸਿਟੀ ਸਕੂਲ ਵਿਖੇ ਝੰਡਾ ਦਿਵਸ ਮਨਾਇਆ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ)-ਐੱਮ. ਆਰ. ਸਿਟੀ ਸਕੂਲ ਵਿਖੇ ਆਰਮਡ ਫੋਰਸ ਝੰਡਾ ਦਿਵਸ ਮਨਾਇਆ ਗਿਆ | ਛੋਟੇ ਬੱਚਿਆਂ ਨੂੰ ਆਰਮਡ ਫੋਰਸ ਦੇ ਫਲੈਗ ਵੰਡੇ ਗਏ ਜੋ ਕਿ ਸਾਡੇ ਦੇਸ਼ ਦੇ ਮਾਣ ਅਤੇ ਸ਼ਾਨ ਦਾ ਪ੍ਰਤੀਕ ਹਨ ਅਤੇ ਹਰ ਬੱਚੇ ਵਿਚ ਛੋਟੀ ਉਮਰ ਤੋਂ ਹੀ ਉਤਸ਼ਾਹ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX