ਤਾਜਾ ਖ਼ਬਰਾਂ


ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  40 minutes ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 1 hour ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 2 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 3 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 3 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 3 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 4 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 5 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 5 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 5 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 5 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 5 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 6 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 6 hours ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 6 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 7 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 7 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 7 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 8 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 8 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 8 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 9 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 9 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 9 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 10 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 10 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 9 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 11 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 11 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 11 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 12 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 12 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 12 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 13 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 21 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  13 minutes ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਰੇਲਵੇ ਫਾਟਕ 'ਤੇ ਉਸਾਰੇ ਜਾਣ ਵਾਲੇ ਓਵਰਬਿ੍ਜ 'ਤੇ 52 ਕਰੋੜ ਖ਼ਰਚ ਕੀਤੇ ਜਾਣਗੇ-ਅਰੁਣਾ ਚੌਧਰੀ

ਦੀਨਾਨਗਰ, 8 ਦਸੰਬਰ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਬਹਿਰਾਮਪੁਰ ਰੋਡ ਸਥਿਤ ਰੇਲਵੇ ਫਾਟਕ 'ਤੇ ਓਵਰ ਬਿ੍ਜ ਨੂੰ ਉਸਾਰੇ ਜਾਣ ਦੇ ਕੰਮ ਦੀ ਅੱਜ ਤੋਂ ਸ਼ੁਰੂਆਤ ਹੋਈ | ਓਵਰ ਬਿ੍ਜ ਨੂੰ ਉਸਾਰਨ ਦੇ ਕੰਮ ਸ਼ੁਰੂ ਕੀਤੇ ਜਾਣ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਅਰੁਣਾ ਚੌਧਰੀ ਨੇ ਨਾਰੀਅਲ ਭੰਨਣ ਤੋਂ ਬਾਅਦ ਰਿਬਨ ਕੱਟ ਕੇ ਕੀਤਾ | ਉਦਘਾਟਨ ਸਮਾਗਮ ਵਿਚ ਕਾਾਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਤੇ ਡਿਪਟੀ ਕਮਿਸ਼ਨਰ ਵਿਪੁੱਲ ਉੱਜਵਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਦਘਾਟਨ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਾ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਦੀਨਾਨਗਰ ਖੇਤਰ ਦਾ ਵਿਕਾਸ ਕਰਵਾਉਣ ਲਈ ਉਨ੍ਹਾਾ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤੇ ਆਉਣ ਵਾਲੇ ਦਿਨਾਾ 'ਚ ਦੀਨਾਨਗਰ ਖੇਤਰ ਦੀ ਨੁਹਾਰ ਬਦਲ ਦਿੱਤੀ ਜਾਵੇਗੀ | ਉਨ੍ਹਾਾ ਕਿਹਾ ਕਿ ਦੀਨਾਨਗਰ ਤੋਂ ਬਹਿਰਾਮਪੁਰ ਰੋਡ ਵਿਚ ਰੇਲਵੇ ਫਾਟਕ ਹੋਣ ਕਾਰਨ ਲੋਕਾਂ ਨੂੰ ਆਉਣ ਜਾਣ ਵਿਚ ਭਾਰੀ ਪ੍ਰੇਸ਼ਾਨੀਆਾ ਪੇਸ਼ ਆ ਰਹੀਆਂ ਸਨ | ਇਸ ਸਬੰਧ 'ਚ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਰੇਲਵੇ ਫਾਟਕ 'ਤੇ ਓਵਰ ਬਿ੍ਜ ਨੂੰ ਉਸਾਰਨ ਨੂੰ ਮਨਜ਼ੂਰੀ ਦੇ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਪੁਲ ਦੀ ਲੰਬਾਈ 730 ਮੀਟਰ ਹੋਵੇਗੀ, ਇਸ ਦੇ ਨਿਰਮਾਣ 'ਤੇ 52 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ ਅਤੇ ਇਸ 'ਤੇ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਕਰੇਗੀ | ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਨੇ ਆਪਣੇ ਸੰਬੋਧਨ 'ਚ ਦੀਨਾਨਗਰ ਖੇਤਰ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ | ਡਿਪਟੀ ਕਮਿਸ਼ਨਰ ਵਿਪੁੱਲ ਉੱਜਵਲ ਨੇ ਕਿਹਾ ਕਿ ਇਹ ਓਵਰਬਿ੍ਜ ਲੋਕਾਂ ਲਈ ਬਹੁਤ ਫ਼ਾਇਦੇਮੰਦ ਸਾਬਤ ਹੋਵੇਗਾ | ਇਸ ਮੌਕੇ ਵਿਭਾਗ ਦੇ ਐਕਸੀਅਨ ਮਨਮੋਹਨ ਸਾਰੰਗਲ, ਐਸ.ਡੀ.ਓ. ਨਰੇਸ਼ ਤਿ੍ਪਾਠੀ, ਬਲਾਕ ਸੰਮਤੀ ਦੀਨਾਨਗਰ ਦੇ ਚੇਅਰਮੈਨ ਹਰਵਿੰਦਰ ਸਿੰਘ ਭੱਟੀ, ਸਾਬਕਾ ਬਲਾਕ ਕਾਾਗਰਸ ਦੇ ਪ੍ਰਧਾਨ

ਵੋਟਰਾਂ ਤੇ ਸਮਰਥਕਾਂ ਦਾ ਹਮੇਸ਼ਾ ਰਿਣੀ ਰਹਾਂਗਾ-ਬਲਜੀਤ ਸਿੰਘ ਪਾਹੜਾ

ਗੁਰਦਾਸਪੁਰ, 8 ਦਸੰਬਰ (ਆਰਿਫ਼)-ਯੂਥ ਕਾਂਗਰਸ ਗੁਰਦਾਸਪੁਰ ਦੇ ਨਵੇਂ ਚੁਣੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੇ ਸਮੂਹ ਸਮਰਥਕਾਂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ 4585 ਵੋਟਾਂ ਦੇ ਰਿਕਾਰਡਤੋੜ ਫ਼ਰਕ ਨਾਲ ਜੇਤੂ ਬਣਾਉਣ ਵਾਲੇ ...

ਪੂਰੀ ਖ਼ਬਰ »

ਤੀਜੀ ਵਾਰ ਚੋਰੀ ਕਰਨ ਆਏ ਸ਼ੱਕੀ ਵਿਅਕਤੀ ਨੂੰ ਮਕਾਨ ਮਾਲਕਾਂ ਨੇ ਕੀਤਾ ਕਾਬੂ

ਗੁਰਦਾਸਪੁਰ, 8 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਅੰਦਰ ਰੋਜ਼ਾਨਾ ਚੋਰੀ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ | ਇਨ੍ਹਾਂ ਵਾਰਦਾਤਾਂ ਨੰੂ ਰੋਕਣ ਲਈ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਚੱਲਦਿਆਂ ਚੋਰ ...

ਪੂਰੀ ਖ਼ਬਰ »

ਹਰਮਨ ਗੁਰਾਇਆ ਦਾ ਸੱਚਖੰਡ ਨਾਨਕ ਧਾਮ ਵਲੋਂ ਸਨਮਾਨ

ਬਟਾਲਾ, 8 ਦਸੰਬਰ (ਬੁੱਟਰ)-ਜਨ ਕਲਿਆਣ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਸਟੇਟ ਐਵਾਰਡੀ ਸਮਾਜ ਸੇਵੀ ਹਰਮਨਜੀਤ ਸਿੰਘ ਗੁਰਾਇਆ ਵਲੋਂ ਕੀਤੇ ਲੋਕ ਭਲਾਈ ਦੇ ਕਾਰਜਾਂ ਨੂੰ ਮੁੱਖ ਰੱਖਦਿਆਂ ਸੱਚਖੰਡ ਧਾਮ ਬਟਾਲਾ ਦੇ ਮੁਖੀ ਬਾਬਾ ਤਰਲੋਚਨ ਦਾਸ ਵਲੋਂ ਹਜ਼ੂਰ ਦਰਸ਼ਨ ...

ਪੂਰੀ ਖ਼ਬਰ »

ਕੈਪਟਨ ਦੇ ਰਾਜ 'ਚ ਪੰਜਾਬ ਦੀ ਜਨਤਾ ਦੇ ਨਾਲ-ਨਾਲ ਕਾਂਗਰਸੀ ਵਿਧਾਇਕ ਵੀ ਦੁਖੀ-ਬਿਜਲੀਵਾਲ

ਬਟਾਲਾ, 8 ਦਸੰਬਰ (ਕਾਹਲੋਂ)-ਕੈਪਟਨ ਦੀ ਕਾਂਗਰਸ ਸਰਕਾਰ 'ਚ ਪੰਜਾਬ ਦੀ ਜਨਤਾ ਦੇ ਨਾਲ-ਨਾਲ ਕਾਂਗਰਸੀ ਵਿਧਾਇਕ ਵੀ ਦੁਖੀ ਹੋਏ ਪਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਬਿਜਲੀਵਾਲ ਨੇ ਸਾਥੀਆਂ ਸਮੇਤ ਕੀਤਾ | ਸ: ...

ਪੂਰੀ ਖ਼ਬਰ »

ਪੰਥਕ ਕਵੀਸ਼ਰ ਗੁਰਨਾਮ ਸਿੰਘ ਕਲਾਨੌਰ ਦਾ ਮਜੀਠੀਆ ਵਲੋਂ ਸਨਮਾਨ

ਕਲਾਨੌਰ, 8 ਨਵੰਬਰ (ਪੁਰੇਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਦੇਸ਼-ਵਿਦੇਸ਼ਾਂ 'ਚ ਕਵਿਸ਼ਰੀ ਰਾਹੀਂ ਗੁਰੂ ਇਤਿਹਾਸ ਦੀ ਸਾਂਝ ਪਾਉਣ ਵਾਲੇ ਪੰਥਕ ਕਵੀਸ਼ਰੀ ਗੁਰਨਾਮ ਸਿੰਘ ਕਲਾਨੌਰ ਦਾ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਸਨਮਾਨ ...

ਪੂਰੀ ਖ਼ਬਰ »

31 ਦਸੰਬਰ ਤੱਕ ਬਣਾਏ ਜਾਣਗੇ ਅੰਗਹੀਣ ਸਰਟੀਫ਼ਿਕੇਟ

ਗੁਰਦਾਸਪੁਰ, 8 ਦਸੰਬਰ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹਾ ਗੁਰਦਾਸਪੁਰ ਦੇ ਅੰਗਹੀਣ ਵਿਅਕਤੀਆਂ ਦੇ ਅੰਗਹੀਣਤਾ ਸਰਟੀਫ਼ਿਕੇਟ 31 ਦਸੰਬਰ ਤੱਕ ਬਣਾਏ ਜਾਣਗੇ | ਇਸ ਸਬੰਧੀ ਸਹਾਇਕ ਸਿਵਲ ਸਰਜਨ ਭਾਰਤ ਭੂਸ਼ਨ ਨੇ ਦੱਸਿਆ ਕਿ ਸਿਵਲ ਸਰਜਨ ਡਾ: ਕਿਸ਼ਨ ਚੰਦ ਦੇ ਦਿਸ਼ਾ ...

ਪੂਰੀ ਖ਼ਬਰ »

ਤੇਜਬੀਰ ਸਿੰਘ ਭਿੱਟੇਵੱਢ ਕੋਟਲੀ ਹਲਕਾ ਡੇਰਾ ਬਾਬਾ ਨਾਨਕ ਦੇ ਯੂਥ ਕਾਂਗਰਸ ਦੇ ਪ੍ਰਧਾਨ ਬਣੇ

ਕੋਟਲੀ ਸੂਰਤ ਮੱਲ੍ਹੀ, 8 ਦਸੰਬਰ (ਕੁਲਦੀਪ ਸਿੰਘ ਨਾਗਰਾ)-ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਤੇਜਬੀਰ ਸਿੰਘ ਭਿੱਟੇਵੱਢ ਕੋਟਲੀ 846 ਵੋਟਾਂ ਲੈ ਕੇ ਹਲਕਾ ਡੇਰਾ ਬਾਬਾ ਨਾਨਕ ਦੇ ਯੂਥ ਕਾਂਗਰਸ ਦੇ ਪ੍ਰਧਾਨ ਬਣ ਗਏ, ਯੂਥ ਕਾਂਗਰਸ ਦੀਆਂ ਚੋਣਾਂ 'ਚ ਹਲਕੇ ਅੰਦਰ ਹੋਈ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਸੂਬੇ ਅੰਦਰ ਗੁੰਡਾਗਰਦੀ ਦਾ ਰਾਜ ਸਥਾਪਿਤ-ਗੁਰਇਕਬਾਲ ਸਿੰਘ ਮਾਹਲ

ਬਟਾਲਾ, 8 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਜਥੇਬੰਦਕ ਸਕੱਤਰ ਪੰਜਾਬ ਗੁਰਇਕਬਾਲ ਸਿੰਘ ਮਾਹਲ ਵਲੋਂ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਬੈਠਕ ਕੀਤੀ, ਜਿਸ ਦੌਰਾਨ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਬਿਨਾ ਤਲਾਕ ਲਏ ਦੂਜਾ ਵਿਆਹ ਕਰਵਾਉਣ ਦੇ ਮਾਮਲੇ 'ਚ 7 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਧਾਰੀਵਾਲ, 8 ਦਸੰਬਰ (ਪ.ਪ.)-ਸਥਾਨਕ ਸ਼ਹਿਰ ਦੇ ਇਕ ਵਾਸੀ ਵਲੋਂ ਪਹਿਲੇ ਵਿਆਹ ਦਾ ਤਲਾਕ ਹੋਏ ਬਿਨਾਂ ਹੀ ਦੂਜਾ ਵਿਆਹ ਕਰਨ ਦੇ ਮਾਮਲੇ 'ਚ 7 ਵਿਅਕਤੀਆਂ ਦੇ ਖਿਲਾਫ਼ ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧ 'ਚ ਪੀੜਤ ਮਹਿਲਾ ਸੁਮਨ (ਕਲਪਨਿਕ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ-ਸੰਗਤਪੁਰਾ ਸੜਕ ਦੇ ਨਿਰਮਾਣ ਦਾ ਕੰਮ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਫਤਹਿਗੜ੍ਹ ਚੂੜੀਆਂ, 8 ਦਸੰਬਰ (ਧਰਮਿੰਦਰ ਸਿੰਘ ਬਾਠ)- ਫਤਹਿਗੜ੍ਹ ਚੂੜੀਆਂ-ਸੰਗਤਪੁਰਾ ਸੜਕ ਦੇ ਨਿਰਮਾਣ ਦਾ ਕੰਮ ਕੁਝ ਦਿਨ ਚੱਲਣ ਦੇ ਬਾਅਦ ਹੀ ਬੰਦ ਹੋ ਗਿਆ ਅਤੇ ਸੜਕ ਦੇ ਕਿਨਾਰਿਆਂ ਤੋਂ ਮਿੱਟੀ ਪੁੱਟਣ ਕਾਰਨ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ, ਜਿਸ ਨਾਲ ਲੋਕ ...

ਪੂਰੀ ਖ਼ਬਰ »

ਹਲਕਾ ਯੂਥ ਪ੍ਰਧਾਨ ਦੇ ਸਵਾਗਤ ਮੌਕੇ ਹਵਾਈ ਫਾਇਰ ਕਰਨ ਵਾਲਾ ਗਿ੍ਫ਼ਤਾਰ

ਹਰਚੋਵਾਲ, 8 ਦਸੰਬਰ (ਭਾਮ)-ਬੀਤੇ ਕੱਲ੍ਹ ਹੋਈਆਂ ਯੂਥ ਕਾਂਗਰਸ ਦੀ ਚੋਣਾਂ 'ਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਚੁਣੇ ਗਏ ਹਲਕਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਹਰਚੋਵਾਲ ਜੋ ਕਿ ਬਰਿੰਦਰਜੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ ਦੇ ...

ਪੂਰੀ ਖ਼ਬਰ »

ਰੰਧਾਵਾ ਸਮੇਤ ਇਲਾਕੇ ਦੇ ਨੌਜਵਾਨਾਂ ਵਲੋਂ ਭਰਵਾਂ ਸਵਾਗਤ
ਤੇਜਬੀਰ ਸਿੰਘ ਭਿੱਟੇਵੱਢ ਕੋਟਲੀ ਹਲਕਾ ਡੇਰਾ ਬਾਬਾ ਨਾਨਕ ਦੇ ਯੂਥ ਕਾਂਗਰਸ ਦੇ ਪ੍ਰਧਾਨ ਬਣੇ

ਕੋਟਲੀ ਸੂਰਤ ਮੱਲ੍ਹੀ, 8 ਦਸੰਬਰ (ਕੁਲਦੀਪ ਸਿੰਘ ਨਾਗਰਾ)-ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਤੇਜਬੀਰ ਸਿੰਘ ਭਿੱਟੇਵੱਢ ਕੋਟਲੀ 846 ਵੋਟਾਂ ਲੈ ਕੇ ਹਲਕਾ ਡੇਰਾ ਬਾਬਾ ਨਾਨਕ ਦੇ ਯੂਥ ਕਾਂਗਰਸ ਦੇ ਪ੍ਰਧਾਨ ਬਣ ਗਏ, ਯੂਥ ਕਾਂਗਰਸ ਦੀਆਂ ਚੋਣਾਂ 'ਚ ਹਲਕੇ ਅੰਦਰ ਹੋਈ ...

ਪੂਰੀ ਖ਼ਬਰ »

ਲੋਕ ਯੁਵਾ ਸ਼ਕਤੀ ਪਾਰਟੀ ਵਲੋਂ ਮਹਿੰਗਾਈ ਨੂੰ ਲੈ ਕੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਡੇਰਾ ਬਾਬਾ ਨਾਨਕ, 8 ਦਸੰਬਰ (ਹੀਰਾ ਸਿੰਘ ਮਾਂਗਟ)-ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਵਲੋਂ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਰੋਸ ਮੁਜਾਹਰਾ ਕੀਤਾ ਗਿਆ | ਇਹ ਰੋਸ ਮੁਜਾਹਰਾ ਸਥਾਨਕ ਕਸਬੇ ਦੀ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ...

ਪੂਰੀ ਖ਼ਬਰ »

36 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਬਟਾਲਾ, 8 ਦਸੰਬਰ (ਹਰਦੇਵ ਸਿੰਘ ਸੰਧੂ)-ਥਾਣਾ ਸਿਵਲ ਲਾਇਨ ਅਧੀਨ ਆਉਂਦੀ ਸਿੰਬਲ ਚੌਕੀ ਪੁਲਿਸ ਵਲੋਂ ਇਕ ਵਿਅਕਤੀ ਨੂੰ 36 ਬੋਤਲਾਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਬਾਰੇ ਚੌਕੀ ਇੰਚਾਰਜ ਗੁਰਮਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ. ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਦੀਨਾਨਗਰ, 8 ਦਸੰਬਰ (ਸੰਧੂ/ਸੋਢੀ/ਸ਼ਰਮਾ)-ਮਗਰਾਲਾ ਬਾਈਪਾਸ 'ਤੇ ਵਾਪਰੇ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਪੁਰਾਣਾ ਸ਼ਾਲਾ ਵਿਖੇ ਇਕ ਭੱਠੇ 'ਤੇ ਕੰਮ ਕਰਦਾ ਵਿਅਕਤੀ ਜਿਸ ਦਾ ਨਾਂਅ ਜੋਨੀ ਮਸੀਹ ਦੱਸਿਆ ਗਿਆ ਹੈ ਉਹ ਆਪਣੇ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ 'ਚ 'ਬੇਟੀ ਬਚਾਓ ਬੇਟੀ ਪੜ੍ਹਾਓ' ਜਾਗਰੂਕਤਾ ਵੈਨ ਨੂੰ ਦਿੱਤੀ ਹਰੀ ਝੰਡੀ

ਸ੍ਰੀ ਹਰਿਗੋਬਿੰਦਪੁਰ, 8 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ 'ਚ ਕੇਂਦਰ ਸਰਕਾਰ ਦੀ ਸਕੀਮ ਤਹਿਤ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਬਲਾਕ ਦੇ ਸੀ.ਡੀ.ਪੀ.ਓ. ਕਮਲਜੀਤ ਕੌਰ ਦੀ ਅਗਵਾਈ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਜਾਗਰੂਕਤਾ ਵੈਨ ਨੂੰ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਪੇਰੋਸ਼ਾਹ ਵਲੋਂ ਸਾਲ ਦਾ ਲੇਖਾ ਜੋਖਾ ਲੋਕਾਂ ਸਾਹਮਣੇ ਪੇਸ਼

ਘੁਮਾਣ, 8 ਦਸੰਬਰ (ਬੰਮਰਾਹ)-ਗ੍ਰਾਮ ਪੰਚਾਇਤ ਪਿੰਡ ਪੇਰੋਸ਼ਾਹ ਬਲਾਕ ਸ੍ਰੀ ਹਰਗੋਬਿੰਦਪੁਰ ਵਲੋਂ ਗ੍ਰਾਮ ਸਭਾ ਦਾ ਆਮ ਇਜਲਾਸ ਸਾਬਕਾ ਡੀ.ਐਸ.ਪੀ. ਚੈਂਚਲ ਸਿੰਘ ਦੀ ਪ੍ਰਧਾਨਗੀ ਹੇਠ ਬੁਲਾਇਆ ਗਿਆ, ਜਿਸ 'ਚ ਸਰਪੰਚ ਹਰਜਿੰਦਰ ਕੌਰ ਕਾਹਲੋਂ ਨੇ ਸਮੂਹ ਪੰਚਾਇਤ ਨਾਲ ...

ਪੂਰੀ ਖ਼ਬਰ »

-ਮਾਮਲਾ ਢਿਲਵਾਂ ਕਾਂਡ ਦਾ-

ਝੂਠੀ ਸ਼ੁਹਰਤ ਹਾਸਲ ਕਰਨ ਲਈ ਰਾਜਨੀਤੀ ਕਰ ਰਹੇ ਹਨ ਅਕਾਲੀ-ਰੌਸ਼ਨ ਜੋਸ਼ਫ

ਫਤਹਿਗੜ੍ਹ ਚੂੜੀਆਂ, 8 ਦਸੰਬਰ (ਧਰਮਿੰਦਰ ਸਿੰਘ ਬਾਠ)-ਜ਼ਿਲ੍ਹਾ ਗੁਰਦਾਸਪੁਰ ਦੀ ਸਮੁੱਚੀ ਕਾਂਗਰਸ ਕੈਬਨਿਟ ਮੰਤਰੀ ਅਤੇ ਕਾਂਗਰਸ ਨੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਚੱਟਾਨ ਵਾਂਗ ਖੜੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਦੇ ...

ਪੂਰੀ ਖ਼ਬਰ »

ਐੱਚ. ਆਰ. ਏ. ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਗੁਰਦਾਸਪੁਰ, 8 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਐੱਚ.ਆਰ.ਏ. ਇੰਟਰਨੈਸ਼ਨਲ ਤੇ ਐੱਚ. ਆਰ. ਏ. ਲੋਟਸ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਪਿ੍ੰਸੀਪਲ ਰਵਿੰਦਰ ਕੌਰ ਵਲੋਂ ਕੀਤੀ ਗਈ | ਇਸ ਸਮਾਗਮ ਦੌਰਾਨ ਸਕੂਲ ਦੇ ਚੇਅਰਮੈਨ ਹੀਰਾ ਮਨੀ ...

ਪੂਰੀ ਖ਼ਬਰ »

ਗੁਰੂ ਰਾਮਦਾਸ ਅਕੈਡਮੀ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮਾਰੀਆਂ ਮੱਲਾਂ

ਬਟਾਲਾ, 8 ਦਸੰਬਰ (ਹਰਦੇਵ ਸਿੰਘ ਸੰਧੂ)-ਜ਼ਿਲ੍ਹਾ ਗੁਰਦਾਸਪੁਰ ਦੀ ਨਾਮਵਰ ਸਿੱਖਿਆ ਸੰਸਥਾ ਗੁਰੂ ਰਾਮਦਾਸ ਅਕੈਡਮੀ ਰਿਆਲੀ ਕਲਾਂ 'ਚ 550 ਸਾਲਾ ਗੁਰੂ ਨਾਨਕ ਦੇ ਨਾਲ ਪੋ੍ਰਗਰਾਮ ਤਹਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅਕੈਡਮੀ ਦੇ ਵਿਦਿਆਰਥੀਆਂ ਦੀ ਧਾਰਮਿਕ ...

ਪੂਰੀ ਖ਼ਬਰ »

ਗਲੋਬਲ ਮਾਈਗਰੇਸ਼ਨ ਨੇ 10 ਦਿਨਾਂ 'ਚ ਲਗਾਇਆ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ

ਗੁਰਦਾਸਪੁਰ, 8 ਦਸੰਬਰ (ਸੁਖਵੀਰ ਸਿੰਘ ਸੈਣੀ)-ਗਲੋਬਲ ਮਾਈਗਰੇਸ਼ਨ ਸੰਸਥਾ ਵਲੋਂ 10 ਦਿਨਾਂ 'ਚ ਇਕ ਹੋਰ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਲਗਵਾ ਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ | ਇਸ ਸਬੰਧੀ ਸੈਂਟਰ ਦੇ ਐਮ.ਡੀ. ਇਮੀਗ੍ਰੇਸ਼ਨ ਐਡਵੋਕੇਟ ਗਗਨ ਘੁੰਮਣ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਰਪਾਲ ਸਿੰਘ ਮਿਰਜਾਜਾਨ ਕਿਲ੍ਹਾ ਲਾਲ ਸਿੰਘ ਦਾ ਮੰਡਲ ਪ੍ਰਧਾਨ ਨਿਯੁਕਤ

ਕਿਲ੍ਹਾ ਲਾਲ ਸਿੰਘ, 8 ਦਸੰਬਰ (ਬਲਬੀਰ ਸਿੰਘ)-ਭਾਜਪਾ ਨੂੰ ਪਿੰਡਾਂ ਅੰਦਰ ਮਜ਼ਬੂਤ ਕਰਨ ਲਈ ਬੂਥ ਕਮੇਟੀਆਂ ਬਣਾ ਕੇ ਸਰਕਲ ਪ੍ਰਧਾਨ ਬਣਾਏ ਜਾ ਰਹੇ ਹਨ | ਸਰਕਲ ਕਿਲ੍ਹਾ ਲਾਲ ਸਿੰਘ ਨਾਲ ਸਬੰਧਿਤ 70 ਬੂਥ ਕਮੇਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵਿਚੋਂ ਹਰਪਾਲ ਸਿੰਘ ...

ਪੂਰੀ ਖ਼ਬਰ »

ਦਰਸ਼ਨ ਲਾਲ ਗਰੋਟੀਆ ਸਾਹੋਵਾਲ ਦੇ ਮੰਡਲ ਪ੍ਰਧਾਨ ਨਿਯੁਕਤ

ਪੁਰਾਣਾ ਸ਼ਾਲਾ, 8 ਦਸੰਬਰ (ਅਸ਼ੋਕ ਸ਼ਰਮਾ)-ਭਾਜਪਾ ਦੇ ਸੀਨੀਅਰ ਨੌਜਵਾਨ ਆਗੂ ਦਰਸ਼ਨ ਲਾਲ ਗਰੋਟੀਆ ਦੀਆਂ ਪਾਰਟੀ ਵਿਚ ਸ਼ਾਨਦਾਰ ਸੇਵਾਵਾਂ ਨੂੰ ਮੱੁਖ ਰੱਖਦੇ ਹੋਏ ਭਾਜਪਾ ਦੀ ਹਾਈ ਕਮਾਂਡ ਨੇ ਉਨ੍ਹਾਂ ਨੂੰ ਸਾਹੋਵਾਲ ਮੰਡਲ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ...

ਪੂਰੀ ਖ਼ਬਰ »

ਨਡਾਲਾ ਪੁਲ ਤੋਂ ਪੰਡੋਰੀ ਦਰਬਾਰ ਨੂੰ ਜੋੜਦੀ ਸੜਕ ਦੀ ਹਾਲਤ ਖਸਤਾ

ਪੁਰਾਣਾ ਸ਼ਾਲਾ, 8 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਪ੍ਰਸਿੱਧ ਧਾਰਮਿਕ ਸਥਾਨ ਪੰਡੋਰੀ ਧਾਮ ਦੇ ਦਰਸ਼ਨਾਂ ਲਈ ਵੱਖ-ਵੱਖ ਦੇਸ਼ਾਂ ਦੇ ਸ਼ਰਧਾਲੂਆਾ ਦੀ ਆਵਾਜਾਈ ਰਹਿੰਦੀ ਹੈ | ਪਰ ਅਫ਼ਸੋਸ ਹੈ ਕਿ ਨਡਾਲਾ ਪੁਲ ਤੋਂ ਪੰਡੋਰੀ ਦਰਬਾਰ ਨੂੰ ਜੋੜਦੀ ਮੁੱਖ ਸੜਕ ਦਾ ਦੋ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਪੁਲਿਸ ਪੈਨਸ਼ਨਰਾਂ ਦੀ ਹੰਗਾਮੀ ਮੀਟਿੰਗ

ਬਟਾਲਾ, 8 ਦਸੰਬਰ (ਹਰਦੇਵ ਸਿੰਘ ਸੰਧੂ)-ਪੰਜਾਬ ਪੁਲਿਸ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਇਕਾਈ ਬਟਾਲਾ ਦੀ ਇਕ ਹੰਗਾਮੀ ਮੀਟਿੰਗ ਪੁਲਿਸ ਲਾਇਨ ਬਟਾਲਾ ਵਿਖੇ ਸੁਖਬੀਰ ਸਿੰਘ ਨੱਤ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪੁਲਿਸ ਪੈਨਸ਼ਨਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ, ...

ਪੂਰੀ ਖ਼ਬਰ »

ਕਵਲ ਗੁਰਾਇਆ ਦਾ ਮੰਤਰੀ ਰੰਧਾਵਾ ਵਲੋਂ ਸਨਮਾਨ

ਵਡਾਲਾ ਬਾਂਗਰ, 8 ਦਸੰਬਰ (ਭੁੰਬਲੀ)-ਪਿੰਡ ਵਿਰਕ ਵਿਖੇ ਚੇਅਰਮੈਨ ਗੁਰਦੇਵ ਸਿੰਘ ਵਿਰਕ ਦੇ ਗ੍ਰਹਿ ਵਿਚ ਹਲਕੇ ਦੇ ਸਹਿਕਾਰਤਾ ਤੇ ਜ਼ੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਚੁਣੇ ਕਵਲਦੀਪ ਸਿੰਘ ਗੁਰਾਇਆ ਕਲਾਨੋਰ ਦਾ ...

ਪੂਰੀ ਖ਼ਬਰ »

ਸੱਚਖੰਡ ਨਾਨਕ ਧਾਮ ਵਿਖੇ ਧਾਰਮਿਕ ਸਮਾਗਮ ਸਮਾਪਤ

ਬਟਾਲਾ, 8 ਦਸੰਬਰ (ਹਰਦੇਵ ਸਿੰਘ ਸੰਧੂ)-ਸੱਚਖੰਡ ਨਾਨਕ ਧਾਮ ਬਟਾਲਾ ਵਿਖੇ ਦਰਸ਼ਨ ਦਾਸ ਦੇ 66ਵੇਂ ਜਨਮ ਦਿਵਸ 'ਤੇ ਕਰਵਾਏ 3 ਰੋਜ਼ਾ ਧਾਰਮਿਕ ਸਮਾਗਮ ਦੇ ਆਖਰੀ ਦਿਨ ਸਤਿਸੰਗ ਸਮਾਗਮ ਹੋਇਆ | ਇਸ ਸਮਾਗਮ 'ਚ ਤਰਲੋਚਨ ਦਾਸ ਨੇ ਸੰਗਤਾਂ ਨਾਲ ਪ੍ਰਵਚਨ ਸਾਂਝੇ ਕਰਦਿਆਂ ਪ੍ਰਮਾਤਮਾ ...

ਪੂਰੀ ਖ਼ਬਰ »

ਪੰਜਾਬ ਐਜੂਕੇਸ਼ਨ ਸਰਵਿਸਿਜ਼ ਆਫੀਸਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ

ਫਤਹਿਗੜ੍ਹ ਚੂੜੀਆਂ, 8 ਦਸੰਬਰ (ਧਰਮਿੰਦਰ ਸਿੰਘ ਬਾਠ)-ਪੰਜਾਬ ਐਜੂਕੇਸ਼ਨ ਸਰਵਿਸ਼ਿਜ ਆਫੀਸਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ, ਜਿਸ 'ਚ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਫਿਰੋਜ਼ਪੁਰ, ਸਰਪ੍ਰਸਤ ਬਿ੍ਜ ਮੋਹਨ ਸਿੰਘ ਬੇਦੀ ਫਾਜਿਲਕਾ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਨੇ ਕਰਾਟੇ ਚੈਂਪੀਅਨਸ਼ਿਪ 'ਚ ਮਾਰੀਆਂ ਮੱਲਾਂ

ਕੋਟਲੀ ਸੂਰਤ ਮੱਲ੍ਹੀ, 8 ਦਸੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸਨ ਕਰਕੇ ਟੀਮ ਆਫ਼ ਟਰਾਫ਼ੀ 'ਤੇ ਕਬਜ਼ਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ...

ਪੂਰੀ ਖ਼ਬਰ »

ਪਰਮਵੀਰ ਚੱਕਰ ਵਿਜੇਤਾ ਕੈਪਟਨ ਗੁਰਬਚਨ ਸਿੰਘ ਸਲਾਰੀਆ ਦਾ ਸ਼ਹੀਦੀ ਸਮਾਗਮ ਕਰਵਾਇਆ

ਘਰੋਟਾ, 8 ਦਸੰਬਰ (ਸੰਜੀਵ ਗੁਪਤਾ)-ਪਰਮਵੀਰ ਚੱਕਰ ਵਿਜੇਤਾ ਸ਼ਹੀਦ ਕੈਪਟਨ ਗੁਰਬਚਨ ਸਿੰਘ ਸਲਾਰੀਆ ਦਾ 58ਵਾਂ ਸ਼ਹੀਦੀ ਸਮਾਗਮ ਜੱਦੀ ਪਿੰਡ ਜੰਗਲ ਵਿਖੇ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਹਲਕਾ ਵਿਧਾਇਕ ਜੋਗਿੰਦਰਪਾਲ ਸ਼ਾਮਿਲ ਹੋਏ | ਜਦੋਂ ਕਿ ਸਮਾਗਮ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਭਗਵਾਨ ਸਿੰਘ ਮੰਡ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਘੁ

ਮਾਣ, 8 ਦਸੰਬਰ (ਬੰਮਰਾਹ)-ਅਕਾਲੀ ਆਗੂ ਦਲਜੀਤ ਸਿੰਘ ਮੰਡ ਦੇ ਪਿਤਾ ਭਗਵਾਨ ਸਿੰਘ ਪੁੱਤਰ ਨਰੈਣ ਸਿੰਘ ਪਿੰਡ ਮੰਡ ਦੀ ਆਤਮਿਕ ਸ਼ਾਂਤੀ ਲਈ ਰੱਖੇ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ | ਉਪਰੰਤ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਉਪਰੰਤ ...

ਪੂਰੀ ਖ਼ਬਰ »

ਨਗਰ ਕੌਸਲ ਚੋਣਾਂ ਲਈ ਤਿਆਰ ਰਹਿਣ ਕਾਂਗਰਸੀ ਵਰਕਰ - ਰਵੀਨੰਦਨ ਸਿੰਘ ਨਿੱਕੂ ਬਾਜਵਾ

ਫਤਹਿਗੜ੍ਹ ਚੂੜੀਆਂ, 8 ਦਸੰਬਰ (ਧਰਮਿੰਦਰ ਸਿੰਘ ਬਾਠ)-ਜਲਦ ਹੀ ਪੰਜਾਬ 'ਚ ਹੋਣ ਜਾ ਰਹੀਆਂ ਨਗਰ ਕੌਸਲ ਚੋਣਾਂ ਲਈ ਹਲਕਾ ਫਤਹਿਗੜ੍ਹ ਚੂੜੀਆਂ ਦੇ ਕਾਂਗਰਸੀ ਵਰਕਰ ਅਤੇ ਆਗੂ ਤਿਆਰ ਰਹਿਣ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ...

ਪੂਰੀ ਖ਼ਬਰ »

ਸਕੂਲਾਂ 'ਚ ਰਾਤ ਦੇ ਚੌਕੀਦਾਰ ਲਗਾਉਣ ਦੀ ਮੰਗ

ਪੁਰਾਣਾ ਸ਼ਾਲਾ, 8 ਦਸੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਦੇ ਸਰਹੱਦੀ ਅਤੇ ਬੇਟ ਖੇਤਰ ਅੰਦਰ ਸਰਕਾਰੀ ਪ੍ਰਾਇਮਰੀ, ਐਲੀਮੈਂਟਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਚੱਲ ਰਹੇ ਹਨ | ਕੁਝ ਕੁ ਸਕੂਲ ਛੱਡ ਕੇ ਬਾਕੀ ਸਕੂਲਾਂ 'ਚ ਚੌਾਕੀਦਾਰ ਦੀ ਆਸਾਮੀ ਖ਼ਾਲੀ ਹੋਣ 'ਤੇ ਵੀ ...

ਪੂਰੀ ਖ਼ਬਰ »

ਬੈਂਕ ਕਾਲੋਨੀ 'ਚ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ

ਬਟਾਲਾ, 8 ਦਸੰਬਰ (ਬੁੱਟਰ)-ਸਥਾਨਕ ਨਵੀਂ ਆਬਾਦੀ ਬੈਂਕ ਕਾਲੋਨੀ ਵਿਖੇ ਡਾ. ਵਿਨੋਦ ਸ਼ਰਮਾ ਦੀ ਅਗਵਾਈ ਨਸ਼ਿਆਂ ਸਬੰਧੀ ਜਾਗਰੂਕ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ ਐਸ.ਪੀ. ਵਰਿੰਦਰਪ੍ਰੀਤ ਸਿੰਘ ਤੇ ਐਸ.ਐਚ.ਓ. ਸਿਟੀ ਸੁਖਵਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਲਿਟਲ ਮਿਲੇਨੀਅਮ ਸਕੂਲ ਵਿਖੇ ਪ੍ਰੋਗਰਾਮ ਕਰਵਾਇਆ

ਗੁਰਦਾਸਪੁਰ, 8 ਦਸੰਬਰ (ਆਲਮਬੀਰ ਸਿੰਘ)-ਸਥਾਨਕ ਹਰਦੋਛੰਨੀ ਰੋਡ ਸਥਿਤ ਲਿਟਲ ਮਿਲੇਨੀਅਮ ਸਕੂਲ 'ਚ ਆਪਾਰ ਸੁੰਦਰਤਾ ਦਰਸਾਉਂਦੇ ਅਨੇਕਤਾ 'ਚ ਏਕਤਾ ਨੰੂ ਪ੍ਰਦਰਸ਼ਿਤ ਕਰਦੇ ਹੋਏ ਛੋਟੇ-ਛੋਟੇ ਬੱਚਿਆਂ ਵਲੋਂ ਦੀਵਾਲੀ ਤਿਉਹਾਰ ਨਾਲ ਜੁੜੇ ਜਪਾਨ ਦਾ ਚੀਚੀਬੂ ਯੋਮਾਤਸੁਰੀ ...

ਪੂਰੀ ਖ਼ਬਰ »

ਗੋਬਿੰਦਜੋਤ ਸਕੂਲ 'ਚ ਲਗਾਈ ਪ੍ਰਦਰਸ਼ਨੀ

ਪੁਰਾਣਾ ਸ਼ਾਲਾ, 8 ਦਸੰਬਰ (ਅਸ਼ੋਕ ਸ਼ਰਮਾ)-ਗੋਬਿੰਦਜੋਤ ਮਾਡਰਨ ਹਾਈ ਸਕੂਲ ਪੁਰਾਣਾ ਸ਼ਾਲਾ ਵਿਖੇ ਸਾਇੰਸ ਤੇ ਗਣਿਤ ਪ੍ਰਦਰਸ਼ਨੀ ਲਗਾਈ ਗਈ, ਜਿਸ ਦੇ ਮੁੱਖ ਮਹਿਮਾਨ ਸਕੂਲ ਚੇਅਰਪਰਸਨ ਬਲਜੀਤ ਕੌਰ ਸਨ | ਉਨ੍ਹਾਂ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲ ਦੇਖੇ ਅਤੇ ...

ਪੂਰੀ ਖ਼ਬਰ »

ਸੰਤ ਫਰਾਸਿਸ ਕਾਨਵੈਂਟ ਸਕੂਲ ਮੱਲ੍ਹੀ 'ਚ ਪ੍ਰਦਰਸ਼ਨੀ ਲਗਾਈ

ਕੋਟਲੀ ਸੂਰਤ ਮੱਲ੍ਹੀ, 8 ਦਸੰਬਰ (ਕੁਲਦੀਪ ਸਿੰਘ ਨਾਗਰਾ)-ਸੰਤ ਫਰਾਂਸਿਸ ਕਾਨਵੈਂਟ ਸਕੂਲ ਕੋਟਲੀ ਸੂਰਤ ਮੱਲ੍ਹੀ 'ਚ ਅੱਜ ਸਕੂਲ ਦੇ ਡਾਇਰੈਕਟਰ ਫਾਦਰ ਜਿਨੇਸ ਤੇ ਪਿ੍ੰਸੀਪਲ ਸਿਸਟਰ ਸਰੀਥਾ ਦੀ ਰਹਿਨੁਮਾਈ ਹੇਠ ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਮਾਡਲ ਤਿਆਰ ਕਰਕੇ ...

ਪੂਰੀ ਖ਼ਬਰ »

ਟੀ.ਸੀ. ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਗੁਰਦਾਸਪੁਰ, 8 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਟੀ.ਸੀ. ਇੰਟਰਨੈਸ਼ਨਲ ਸਕੂਲ ਵਿਖੇ ਚੇਅਰਮੈਨ ਰਵਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਵਿਪੁੱਲ ਉੱਜਵਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਜਦੋਂ ਕਿ ...

ਪੂਰੀ ਖ਼ਬਰ »

ਗਗਨ ਇੰਟਰਨੈਸ਼ਨਲ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ

ਗੁਰਦਾਸਪੁਰ, 8 ਦਸੰਬਰ (ਆਰਿਫ਼)-ਬੀ.ਐਮ.ਐਸ.ਐਮ. ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਦੇ ਗਗਨ ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਸਮਰਿਤਾ ਚਾਰਕ ਦੀ ਅਗਵਾਈ ਹੇਠ ਸਾਇੰਸ ਪ੍ਰਦਰਸ਼ਨੀ ਲਗਾਈ ਗਈ | ਜਿਸ ਦੀ ਸ਼ੁਰੂਆਤ ਆਏ ਮਹਿਮਾਨਾਂ ਚੇਅਰਮੈਨ ਇੰਜੀ: ਕੁਲਵਿੰਦਰ ...

ਪੂਰੀ ਖ਼ਬਰ »

ਕਲਗ਼ੀਧਰ ਸਕੂਲ ਵਲੋਂ ਤਿੱਬੜੀ ਕੈਂਟ ਮੀਟ ਮੁਕਾਬਲਿਆਂ 'ਚ 19 ਤਗਮਿਆਂ 'ਤੇ ਕਬਜ਼ਾ

ਪੁਰਾਣਾ ਸ਼ਾਲਾ, 8 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਬਿਆਸ ਸਹੋਦਿਆ ਸਕੂਲ ਕੰਪਲੈਕਸ ਅਧੀਨ ਆਰਮੀ ਪਬਲਿਕ ਸਕੂਲ ਤਿੱਬੜੀ ਕੈਂਟ ਵਿਖੇ ਕਰਵਾਏ ਗਏ ਅਥਲੈਟਿਕ ਮੀਟ ਮੁਕਾਬਲਿਆਂ 'ਚ ਭਾਗ ਲੈਂਦਿਆਂ ਹੋਇਆਂ ਕਲਗ਼ੀਧਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਪੁਰਾਣਾ ...

ਪੂਰੀ ਖ਼ਬਰ »

ਵੀਅਤਨਾਮ 'ਚ ਮਿ੍ਤਕ ਅੰਮਿ੍ਤਧਾਰੀ ਨੌਜਵਾਨ ਦੇ ਭੋਗ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪਰਿਵਾਰ ਨਾਲ ਦੱੁਖ ਸਾਂਝਾ

ਕਲਾਨੌਰ, 8 ਦਸੰਬਰ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਬਲਾਕ ਕਲਾਨੌਰ ਦੇ ਭਾਰਤ ਪਾਕਿ ਸਰਹੱਦ 'ਤੇ ਸਥਿਤ ਪਿੰਡ ਦੋਸਤਪੁਰ ਦੇ ਨੌਜਵਾਨ ਲਛਮਣ ਸਿੰਘ ਦੀ ਬੀਤੇ ਦਿਨ ਵੀਅਤਨਾਮ ਦੇਸ਼ ਦੇ ਸਮੁੰਦਰ 'ਚ ਭੇਦਭਰੀ ਹਾਲਤ 'ਚ ਮੌਤ ਹੋ ਗਈ ਸੀ, ਦੇ ਨਮਿੱਤ ਪਿੰਡ 'ਚ ...

ਪੂਰੀ ਖ਼ਬਰ »

ਪੰਜਾਬ ਸਟੇਟ ਪੈਨਸ਼ਨਰਜ਼ ਵੈੱਲਫੇਅਰ ਆਰਗੇਨਾਈਜ਼ੇਸ਼ਨ ਦੀ ਮੀਟਿੰਗ

ਗੁਰਦਾਸਪੁਰ, 8 ਦਸੰਬਰ (ਆਲਮਬੀਰ ਸਿੰਘ)-ਪੰਜਾਬ ਸਟੇਟ ਪੈਨਸ਼ਨਰਜ਼ ਵੈੱਲਫੇਅਰ ਆਰਗੇਨਾਈਜ਼ੇਸ਼ਨ ਦੀ ਮੀਟਿੰਗ ਠਾਕੁਰ ਬਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਇਸ ਵਾਰ ਪੈਨਸ਼ਨਰ ਡੇਅ ਪਠਾਨਕੋਟ ਵਿਖੇ ਮਨਾਇਆ ...

ਪੂਰੀ ਖ਼ਬਰ »

ਸੰਤ ਮਹਿੰਗਾ ਸਿੰਘ ਤੇ ਸੰਤ ਮੋਗਾ ਸਿੰਘ ਨੈਨੇਕੋਟ ਦੀ ਯਾਦ 'ਚ ਗੁਰਮਤਿ ਸਮਾਗਮ

ਸਠਿਆਲੀ, 8 ਦਸੰਬਰ (ਜਸਪਾਲ ਸਿੰਘ)-ਗਿਆਨੀ ਹਰਭਜਨ ਸਿੰਘ ਦੇ ਪਰਿਵਾਰ ਵਲੋਂ ਪਿੰਡ ਲਾਧੂਪੁਰ ਦੀ ਦਾਣਾ ਮੰਡੀ 'ਚ ਸੰਤ ਮਹਿੰਗਾ ਸਿੰਘ ਅਤੇ ਸੰਤ ਮੋਗਾ ਸਿੰਘ ਨੈਨੇਕੋਟ ਦੀ 18ਵੀਂ ਬਰਸੀ ਦੇ ਸਬੰਧ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫੇਲ-ਲੁੱਟਾਂ ਖੋਹਾਂ 'ਚ ਹੋ ਰਿਹੈ ਵਾਧਾ-ਹਲਕਾ ਇੰਚਾਰਜ ਮਾਹਲ

ਪੁਰਾਣਾ ਸ਼ਾਲਾ, 8 ਦਸੰਬਰ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦ ਸੀਨੀਅਰ ਅਕਾਲੀ ਆਗੂ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਜਨਰਲ ਸਕੱਤਰ ਤੇ ਸਾਬਕਾ ਸਰਪੰਚ ਹਰਦੀਪ ਸਿੰਘ ਭੈਣੀ ਪਸਵਾਲ ਦੇ ਗ੍ਰਹਿ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਹੋਈ | ਇਸ ਮੌਕੇ ਅਕਾਲੀ ਆਗੂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਈ ਲੱਖ ਜਪੁਜੀ ਸਾਹਿਬ ਦੇ ਪਾਠ ਆਰੰਭ

ਕਾਹਨੂੰਵਾਨ, 8 ਦਸੰਬਰ (ਹਰਜਿੰਦਰ ਸਿੰਘ ਜੱਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਆ ਰਹੀ ਚੌਥੀ ਸ਼ਤਾਬਦੀ 400 ਸਾਲਾ ਦਿਵਸ ਨੂੰ ਸਮਰਪਿਤ ਡੇਰਾ ਨਾਮਸਰ ਗੁਰੂ ਤੇਗ ਬਹਾਦਰ ਸਾਹਿਬ ਸੇਵਾ ਕੇਂਦਰ ਬਾਂਗੜੀਆਂ ਵਿਖੇ ...

ਪੂਰੀ ਖ਼ਬਰ »

ਪੈਨਸ਼ਨਰ ਐਸ਼ੋਸੀਏਸ਼ਨ ਵਲੋਂ ਭਲਕੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਮੀਟਿੰਗ

ਧਾਰੀਵਾਲ, 8 ਦਸੰਬਰ (ਜੇਮਸ ਨਾਹਰ)-132 ਕੇ.ਵੀ. ਸਬ-ਸਟੇਸ਼ਨ ਧਾਰੀਵਾਲ ਵਿਖੇ ਪੈਨਸ਼ਨਰ ਐਸ਼ੋਸੀਏਸ਼ਨ ਪਾਵਰਕਾਮ ਅਤੇ ਟ੍ਰਾਂਸਮਿਸ਼ਨ ਲਿਮਟਡ ਮੰਡਲ ਯੂਨਿਟ ਧਾਰੀਵਾਲ ਦੇ ਪ੍ਰਧਾਨ ਬਲਵਿੰਦਰ ਸਿੰਘ ਚੌਧਰਪੁਰ ਦੀ ਪ੍ਰਧਾਨਗੀ ਹੇਠ ਸਾਂਝੀ ਜਥੇਬੰਦੀ ਦੀ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਪਿੰਡ ਔਜਲਾ 'ਚ ਰੋਗਾਂ ਬਾਰੇ ਜਾਗਰੂਕਤਾ ਤੇ ਸਕਰੀਨਿੰਗ ਕੈਂਪ ਲਗਾਇਆ

ਕਲਾਨੌਰ, 8 ਦਸੰਬਰ (ਪੁਰੇਵਾਲ)-ਸਿਹਤ ਵਿਭਾਗ ਪੰਜਾਬ ਤੇ ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਦੀਆਂ ਹਦਾਇਤਾਂ 'ਤੇ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਕਲਾਨੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ 'ਚ ਨੇੜਲੇ ...

ਪੂਰੀ ਖ਼ਬਰ »

ਬੇਰ ਸਾਹਿਬ ਦੀ ਇਮਾਰਤ ਦਾ ਲੈਂਟਰ ਵੀ ਜਲਦ ਪਾਇਆ ਜਾਵੇਗਾ-ਪ੍ਰਧਾਨ ਜੌਹਰ ਸਿੰਘ

ਕਾਹਨੂੰਵਾਨ, 8 ਦਸੰਬਰ (ਹਰਜਿੰਦਰ ਸਿੰਘ ਜੱਜ)-ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਸ਼ਹੀਦੀ ਸਥਾਨ ਗੁਰਦੁਆਰਾ ਬੇਰ ਸਾਹਿਬ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਣ ਰਹੀ ਨਵੀਂ ਇਮਾਰਤ ਮੁਕੰਮਲ ਹੋਣ ਜਾ ਰਹੀ ਹੈ ਤੇ ਜਲਦੀ ਇਸ ਮਹੀਨੇ ਦੇ ਅਖੀਰ ਤੱਕ ਲੈਂਟਰ ਪਾ ਕੇ ਇਮਾਰਤ ਦੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਨਵੇਂ ਬਣੇ ਸ਼ਹਿਰੀ ਮੀਤ ਪ੍ਰਧਾਨ ਪਰਮਜੀਤ ਰਣੀਆਂ ਦਾ ਸਵਾਗਤ

ਧਾਰੀਵਾਲ, 8 ਦਸੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਪਾਰਟੀ ਵਿਚ ਲੰਬੇ ਸਮੇਂ ਤੋਂ ਮਿਹਨਤ ਕਰਨ ਵਾਲੇ ਪਰਮਜੀਤ ਸਿੰਘ ਰਣੀਆਂ ਨੂੰ ਕਾਂਗਰਸ ਪਾਰਟੀ ਦਾ ਧਾਰੀਵਾਲ ਤੋਂ ਸ਼ਹਿਰੀ ਮੀਤ ਪ੍ਰਧਾਨ ...

ਪੂਰੀ ਖ਼ਬਰ »

15 ਨੂੰ ਗੁਰਦੁਆਰਾ ਘੱਲੂਘਾਰਾ ਵਿਖੇ ਪੰਥਕ ਇਕੱਤਰਤਾ ਇਤਿਹਾਸਕ ਹੋਵੇਗੀ-ਭਾਈ ਭੰਗੂ

ਕਲਾਨੌਰ, 8 ਦਸੰਬਰ (ਪੁਰੇਵਾਲ)-ਪੰਥਕ ਅਕਾਲੀ ਲਹਿਰ ਵਲੋਂ ਧਾਰਮਿਕ ਮਾਮਲਿਆ ਸਬੰਧੀ 15 ਦਸੰਬਰ ਨੂੰ ਗੁਰਦੁਆਰਾ ਘੱਲੂਘਾਰਾ ਵਿਖੇ ਕੀਤੀ ਜਾਣ ਵਾਲੀ ਜ਼ਿਲ੍ਹਾ ਪੱਧਰੀ ਪੰਥਕ ਕਾਨਫਰੰਸ ਦੀ ਸਫਲਤਾ ਲਈ ਸਥਾਨਕ ਕਸਬੇ ਦੀ ਖਾਲਸਾ ਪੰਚਾਇਤ ਵਲੋਂ ਭਾਈ ਰਜਿੰਦਰ ਸਿੰਘ ਭੰਗੂ ਦੀ ...

ਪੂਰੀ ਖ਼ਬਰ »

ਰਣਜੀਤ ਸਿੰਘ ਉਪ ਪ੍ਰਧਾਨ ਤੇ ਅਤਿੰਦਰਪਾਲ ਸਿੰਘ ਪਿ੍ੰਸ ਜ਼ਿਲ੍ਹਾ ਜਨਰਲ ਸਕੱਤਰ ਬਣੇ

ਕਾਹਨੂੰਵਾਨ, 8 ਦਸੰਬਰ (ਹਰਜਿੰਦਰ ਸਿੰਘ ਜੱਜ)-ਪੰਜਾਬ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਦੇ ਨਾਲ ਜ਼ਿਲ੍ਹਾ ਯੂਥ ਕਾਂਗਰਸ ਤੇ ਹਲਕਾ ਪੱਧਰੀ ਯੂਥ ਕਾਂਗਰਸੀ ਅਹੁਦੇਦਾਰਾਂ ਦੀ ਹੋਈ ਚੋਣ 'ਚ ਹਲਕਾ ਕਾਦੀਆਂ ਤੋਂ ਯੂਥ ਕਾਂਗਰਸ ਦੇ ਉਪ-ਪ੍ਰਧਾਨ ਰਣਜੀਤ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਕੱਲ੍ਹ ਤੋਂ ਸਾੜਨਗੇ ਪਾਵਰਕਾਮ ਦੇ ਪ੍ਰਬੰਧਕਾਂ ਦੀਆਂ ਅਰਥੀਆਂ-ਪੱਪੂ

ਗੁਰਦਾਸਪੁਰ, 8 ਦਸੰਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਵਰ ਕਾਰਪੋਰੇਸ਼ਨ ਦੇ ਪ੍ਰਬੰਧਕਾਂ ਨੇ 3 ਸਤੰਬਰ 2019 ਨੰੂ ਪੀ.ਐਸ.ਈ.ਬੀ ਜਾਇੰਟ ਫੋਰਮ ਪੰਜਾਬ ਨਾਲ ਸੰਘਰਸ਼ ਦੇ ਦਬਾਅ ...

ਪੂਰੀ ਖ਼ਬਰ »

ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਗੁਰਮਤਿ ਮੁਕਾਬਲੇ ਕਰਵਾਏ

ਹਰਚੋਵਾਲ, 8 ਦਸੰਬਰ (ਢਿੱਲੋਂ)-ਸਤਿਨਾਮ ਸਰਬ ਕਲਿਆਣ ਟਰੱਸਟ ਗੁਰਦਾਸਪੁਰ ਵਲੋਂ ਜ਼ਿਲ੍ਹਾ ਪੱਧਰੀ ਸਾਲਾਨਾ ਮੁਕਾਬਲੇ ਗੁਰਦੁਆਰਾ ਰਾਜਾ ਰਾਮ ਹਰਚੋਵਾਲ ਵਿਖੇ ਮੁੱਖ ਪ੍ਰਬੰਧਕ ਭਾਈ ਰਜਿੰਦਰ ਸਿੰਘ ਗੁਰਦਾਸਪੁਰ ਅਤੇ ਭਾਈ ਹਰਜਿੰਦਰ ਸਿੰਘ ਰਜ਼ਾਦਾ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮਨਾਇਆ ਸ਼ੌਰਿਆ ਦਿਵਸ

ਗੁਰਦਾਸਪੁਰ, 8 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਵਿਸ਼ਵ ਹਿੰਦੂ ਪ੍ਰੀਸ਼ਦ ਵਲੋਂ ਸੁਮਿਤ ਭਾਰਦਵਾਜ ਅਤੇ ਗਗਨ ਸ਼ਰਮਾ ਦੀ ਪ੍ਰਧਾਨਗੀ ਹੇਠ ਸ਼ੌਰਿਆ ਦਿਵਸ ਸਥਾਨਿਕ ਗੀਤਾ ਭਵਨ ਮੰਦਰ ਵਿਖੇ ਮਨਾਇਆ ਗਿਆ | ਸੁਮਿਤ ਭਾਰਦਵਾਜ ਨੇ ਦੱਸਿਆ ਕਿ 6 ਦਸੰਬਰ ਨੂੰ ਵਿਸ਼ਵ ਹਿੰਦੂ ...

ਪੂਰੀ ਖ਼ਬਰ »

ਗਰੀਨਡੇਲਜ਼ ਸਕੂਲ ਦੇ ਵਿਦਿਆਰਥੀਆਂ ਦਾ ਓਲੰਪੀਅਡ ਪ੍ਰੀਖਿਆ 'ਚ ਵਧੀਆ ਪ੍ਰਦਰਸ਼ਨ

ਸ੍ਰੀ ਹਰਿਗੋਬਿੰਦਪੁਰ, 8 ਦਸੰਬਰ (ਕੰਵਲਜੀਤ ਸਿੰਘ ਚੀਮਾ)-ਪਿੰਡ ਚੀਮਾ ਖੁੱਡੀ 'ਚ ਗਰੀਨਡੇਲਜ਼ ਪਬਲਿਕ ਸਕੂਲ ਦੇ 18 ਵਿਦਿਆਰਥੀਆਂ ਨੇ ਸਾਈਬਰ ਓਲੰਪੀਅਡ ਵਲੋਂ ਕਰਵਾਏ ਅੰਗਰੇਜ਼ੀ ਦੇ ਇਮਤਿਹਾਨ 'ਚ ਵਧੀਆ ਪ੍ਰਦਰਸ਼ਨ ਕੀਤਾ | ਇਸ ਮੌਕੇ ਤੀਜੀ ਕਲਾਸ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਬੁੱਢਾਕੋਟ ਸਕੂਲ ਦਾ ਨਿਰੀਖਣ

ਸੇਖਵਾਂ, 8 ਦਸੰਬਰ (ਕੁਲਬੀਰ ਸਿੰਘ ਬੂਲੇਵਾਲ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਵਲੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਬੁੱਢਾਕੋਟ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਕੂਲ ਦੇ ਸੰੁਦਰੀਕਰਨ ਲਈ ਅਧਿਆਪਕਾਂ ਦੀ ਸ਼ਾਲਾਘਾ ਕੀਤੀ ਅਤੇ ਉਜਵਲ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਦੀ ਮੀਟਿੰਗ

ਦੀਨਾਨਗਰ, 8 ਦਸੰਬਰ (ਸੰਧੂ/ਸੋਢੀ/ਸ਼ਰਮਾ)-ਜਨਵਾਦੀ ਇਸਤਰੀ ਸਭਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਸੇਮ ਕਾਾਤਾ ਤੇ ਜ਼ਿਲ੍ਹਾ ਸਕੱਤਰ ਰਾਜ ਕੁਮਾਰੀ ਦੀ ਪ੍ਰਧਾਨਗੀ ਵਿਚ ਹੋਈ ਜਿਸ ਵਿਚ ਹੈਦਰਾਬਾਦ ਵਿਖੇ ਮਹਿਲਾ ਡਾਕਟਰ ਨਾਲ ਕੀਤੇ ਗਏ ਸਮੂਹਿਕ ਦੁਸ਼ਕਰਮ ਤੇ ਹੱਤਿਆ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੂੰ ਐਲ.ਈ.ਡੀ. ਭੇਟ

ਧਾਰੀਵਾਲ, 8 ਦਸੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਦੁਲੂਆਣਾ ਵਾਸੀ ਸਾਬਕਾ ਸੰਮਤੀ ਮੈਂਬਰ ਗੁਰਦੀਪ ਸਿੰਘ, ਸਰਪੰਚ ਅਮਨਦੀਪ ਕੌਰ, ਨਵਰੂਪ ਸਿੰਘ ਧਾਲੀਵਾਲ ਆਦਿ ਨੇ ਆਪਣੇ ਧਾਲੀਵਾਲ ਪਰਿਵਾਰ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਸਮਾਰਟ ਐਜੂਕੇਸ਼ਨ ...

ਪੂਰੀ ਖ਼ਬਰ »

ਕੇਰਲਾ ਇੰਟਰਨੈਸ਼ਨਲ ਸਕੂਲ 'ਚ ਵੱਖ-ਵੱਖ ਮੁਕਾਬਲਿਆਂ ਦੇ ਮੋਹਰੀ ਬੱਚੇ ਸਨਮਾਨਿਤ

ਕਲਾਨੌਰ, 8 ਦਸੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਆਈ.ਸੀ.ਐਸ.ਈ. ਕੇਰਲਾ ਇੰਟਰਨੈਸ਼ਨਲ ਸਕੂਲ 'ਚ ਪਿ੍ੰਸੀਪਲ ਡੋਮੀਨਿਕ ਮੈਥਿਊ ਦੀ ਦੇਖ-ਰੇਖ ਹੇਠ ਸਕੂਲ ਦੇ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਬੱਚਿਆਂ ਦਰਮਿਆਨ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਛੋਟੇ ...

ਪੂਰੀ ਖ਼ਬਰ »

ਮਾਡਰਨ ਪ੍ਰਾਈਵੇਟ ਆਈ.ਟੀ.ਆਈ. ਦੇ ਨਤੀਜੇ 'ਚੋਂ ਨਿਸ਼ਾਂਤ ਸਿੰਘ ਨੇ ਮਾਰੀ ਬਾਜ਼ੀ

ਪੁਰਾਣਾ ਸ਼ਾਲਾ, 8 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਮਾਡਲ ਪ੍ਰਾਈਵੇਟ ਆਈ.ਟੀ.ਆਈ ਨਵਾਂ ਸ਼ਾਲਾ ਵਿਖੇ ਚੇਅਰਮੈਨ ਸੁਰਜੀਤ ਸਿੰਘ, ਡਾਇਰੈਕਟਰ ਅਰਸ਼ਦੀਪ ਸਿੰਘ, ਸੈਕਟਰੀ ਦਵਿੰਦਰ ਕੌਰ ਦੀ ਦੇਖਰੇਖ ਹੇਠ ਸਾਲਾਨਾ ਕਨਵੈੱਨਸ਼ਨ ਕਰਵਾਈ ਗਈ | ਜਿਸ ਸਬੰਧੀ ਪਿ੍ੰਸੀਪਲ ...

ਪੂਰੀ ਖ਼ਬਰ »

ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ਸਪੈਸ਼ਲ ਕੋਰਟ ਫ਼ਾਰ ਦਿਵਿਆਂਗ ਬਣਾਉਣ ਦੀ ਮੰਗ-ਰਾਜੀਵ ਸ਼ਰਮਾ

ਪੁਰਾਣਾ ਸ਼ਾਲਾ, 8 ਦਸੰਬਰ (ਅਸ਼ੋਕ ਸ਼ਰਮਾ)-ਇੰਟਰਨੈਸ਼ਨਲ ਦਿਵਯਾਂਗਤਾ ਦਿਵਸ 3 ਦਸੰਬਰ ਨੂੰ ਪੰਜਾਬ ਵਿਚ ਸਟੇਟ ਪੱਧਰ 'ਤੇ ਮਨਾਇਆ ਗਿਆ | ਇੱਥੇ ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 2017 ਵਿਚ ਹਰੇਕ ਜ਼ਿਲ੍ਹੇ ਅੰਦਰ ਸਪੈਸ਼ਲ ਦਿਵਯਾਂਗ ਕੋਰਟ ਸਥਾਪਿਤ ਕਰਨ ਲਈ ਹੁਕਮ ਹੋਏ ...

ਪੂਰੀ ਖ਼ਬਰ »

'ਦਾ ਲੈਂਗੂਏਜ ਸਕੂਲ' ਲੇਹਲ ਦੇ ਨਤੀਜੇ ਰਹੇ ਸ਼ਾਨਦਾਰ

ਧਾਰੀਵਾਲ, 8 ਦਸੰਬਰ (ਸਵਰਨ ਸਿੰਘ)-ਇੱਥੋਂ ਨਜ਼ਦੀਕ 'ਦਾ ਲੈਂਗੂਏਜ ਸਕੂਲ' ਲੇਹਲ (ਧਾਰੀਵਾਲ) ਦੇ ਵਿਚ ਪੀ.ਟੀ.ਈ. ਅਤੇ ਆਈਲੈਟਸ ਦੇ ਨਤੀਜੇ ਸ਼ਾਨਦਾਰ ਰਹੇ ਹਨ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਇੰਚਾਰਜ ਅਰਸ਼ਦੀਪ ਸਿੰਘ ਅਤੇ ਐਮ.ਡੀ. ਸਾਹਿਬਜੀਤ ਸਿੰਘ ਬਾਜਵਾ ਨੇ ਦੱਸਿਆ ...

ਪੂਰੀ ਖ਼ਬਰ »

ਕਰਾਟੇ ਚੈਂਪੀਅਨਸ਼ਿਪ 'ਚ ਮੈਰੀ ਗੋਲਡ ਸਕੂਲ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅਲੀਵਾਲ, 8 ਦਸੰਬਰ (ਅਵਤਾਰ ਸਿੰਘ ਰੰਧਾਵਾ)- ਘਣੀਏ-ਕੇ-ਬਾਂਗਰ ਦੇ ਸੇਂਟ ਫਰਾਂਸਿਸ ਸਕੂਲ 'ਚ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ, ਜਿਸ 'ਚ ਮੈਰੀਗੋਲਡ ਸਕੂਲ ਦੇ 20 ਬੱਚਿਆਂ ਵੱਖ-ਵੱਖ ਸਕੂਲਾਂ ਨੇ ਭਾਗ ਲਿਆ | ਜਿਸ 'ਚ ਜੇਤੂ ਅਤੇ ਉਪ ਜੇਤੂ ਬੱਚੇ ਜਸਪ੍ਰੀਤ ਕੌਰ, ਸਾਹਿਲਪ੍ਰੀਤ ...

ਪੂਰੀ ਖ਼ਬਰ »

ਪੰਜਾਬੀ ਸੁੰਦਰ ਲਿਖਾਈ ਮੁਕਾਬਲੇ 'ਚ ਵਿਦਿਆਰਥਣ ਰਣਜੀਤ ਕੌਰ ਜ਼ਿਲ੍ਹੇ 'ਚੋਂ ਅੱਵਲ

ਬਟਾਲਾ, 8 ਦਸੰਬਰ (ਬੁੱਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ 'ਚ ਸਰਕਾਰੀ ਪ੍ਰਾਇਮਰੀ ਸਕੂਲ ਸ਼ੁਕਰਪੁਰਾ ਦੀ ਚੌਥੀ ਜਮਾਤ ਦੀ ਵਿਦਿਆਰਥਣ ਰਣਜੀਤ ਕੌਰ ਨੇ ਸੁੰਦਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਲ ਗੁਰਮਤਿ ਸਮਾਗਮ ਕਰਵਾਇਆ

ਕਾਲਾ ਅਫਗਾਨਾ, 8 ਦਸੰਬਰ (ਅਵਤਾਰ ਸਿੰਘ ਰੰਧਾਵਾ)-ਮਨੱੁਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ' ਵਲੋਂ ਬੱਚਿਆਂ ਨੂੰ ਸਿੱਖੀ ਦੇ ਅਮੀਰ ਵਿਰਸੇ ਨਾਲ ਜੋੜਨ ਤੇ ਉਨ੍ਹਾਂ ਨੂੰ ਗੁਰਬਾਣੀ ਦੇ ਮਹਾਨ ਉਪਦੇਸ਼ ਤੋਂ ਜਾਣੂ ...

ਪੂਰੀ ਖ਼ਬਰ »

ਗੁਰੂ ਸਾਗਰ ਸਕੂਲ ਪੰਧੇਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਫਤਹਿਗੜ੍ਹ ਚੂੜੀਆਂ, 8 ਦਸੰਬਰ (ਐਮ.ਐਸ. ਫੁੱਲ)-ਗੁਰੂ ਸਾਗਰ ਪਬਲਿਕ ਸਕੂਲ ਪੰਧੇਰ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੇ ਖੇਡ ਮੈਦਾਨ 'ਚ ਸਫ਼ਲਤਾ ਪੂਰਵਕ ਸਮਾਪਤ ਹੋਇਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਭਜਵੰਤ ਸਿੰਘ ...

ਪੂਰੀ ਖ਼ਬਰ »

ਸ਼ਬਦ ਪ੍ਰਗਾਸੁ ਅਕੈਡਮੀ ਧਰਮਕੋਟ ਰੰਧਾਵਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਡੇਰਾ ਬਾਬਾ ਨਾਨਕ, 8 ਦਸੰਬਰ (ਹੀਰਾ ਸਿੰਘ ਮਾਂਗਟ)-ਬੀਤੇ ਦਿਨ ਕਸਬਾ ਡੇਰਾ ਬਾਬਾ ਨਾਨਕ ਅਧੀਨ ਪੈਂਦੀ ਸ਼ਬਦ ਪ੍ਰਗਾਸੁ ਅਕੈਡਮੀ ਧਰਮਕੋਟ ਰੰਧਾਵਾ ਦੇ ਹੋਣਹਾਰ ਵਿਦਿਆਰਥੀਆਂ ਨੇ ਬਿਆਸ ਸਹੋਦਿਆ ਸਕੂਲ ਕੰਪਲੈਕਸ ਤਿੱਬੜੀ ਕੈਂਟ ਵਿਖੇ ਹੋਈ ਐਥਲੈਟਿਕ ਮੀਟ 2019 ਵਿਚ ਅੰਡਰ 14 ...

ਪੂਰੀ ਖ਼ਬਰ »

ਧਾਰਮਿਕ-ਵਿੱਦਿਅਕ ਮੁਕਾਬਲਿਆਂ 'ਚ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀ ਜੇਤੂ

ਘੁਮਾਣ, 8 ਦਸੰਬਰ (ਬੰਮਰਾਹ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ-ਵਿੱਦਿਅਕ ਮੁਕਾਬਲੇ ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਪਬਲਿਕ ਹਾਈਸਕੂਲ ਵਿਖੇ ਕਰਵਾਏ ਗਏ, ਜਿਸ 'ਚ ਗੁਰੂ ਹਰਿਕਿ੍ਸ਼ਨ ਸਕੂਲ ਨੰਗਲ-ਘੁਮਾਣ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਪੰਜਾਬ ਨਰਸਿੰਗ ਐਸੋਸੀਏਸ਼ਨ ਵਲੋਂ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਨਾਲ ਮੀਟਿੰਗ

ਗੁਰਦਾਸਪੁਰ, 8 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਨਰਸਿੰਗ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਸਬੰਧੀ ਪ੍ਰਧਾਨ ਸ਼ਮਿੰਦਰ ਕੌਰ ਘੁੰਮਣ ਦੀ ਅਗਵਾਈ ਹੇਠ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਰੀਟਾ ਭਾਰਦਵਾਜ ਨਾਲ ਚੰਡੀਗੜ੍ਹ ਦਫ਼ਤਰ ਵਿਖੇ ਮੀਟਿੰਗ ਕੀਤੀ ...

ਪੂਰੀ ਖ਼ਬਰ »

ਪੰਜਾਬ ਪ੍ਰਗਤੀਸ਼ੀਲ ਸੰਮੇਲਨ 'ਚ ਸਟੀਲ ਕਰਾਫ਼ਟ ਇੰਡੀਆ ਨੇ ਲਗਾਈ ਪ੍ਰਦਰਸ਼ਨੀ

ਬਟਾਲਾ, 8 ਦਸੰਬਰ (ਹਰਦੇਵ ਸਿੰਘ ਸੰਧੂ)-ਬਟਾਲਾ 'ਚ ਭਾਰਤੀ ਰੇਲ ਗੱਡੀਆਂ ਦੇ ਪੁਰਜੇ ਤਿਆਰ ਕਰਨ ਵਾਲੀ ਇੰਡੀਆ ਦੀ ਸਭ ਤੋਂ ਵੱਡੀ ਇੰਡਸਟਰੀ ਸਟੀਲ ਕਰਾਫ਼ਟ ਇੰਡੀਆ ਵਲੋਂ ਮੋਹਾਲੀ ਵਿਖੇ ਪੰਜਾਬ ਸਰਕਾਰ ਵਲੋਂ ਉਦਯੋਗਿਕ ਇਕਾਈਆਂ ਨੂੰ ਪ੍ਰਫ਼ੁੱਲਤ ਕਰਨ ਲਈ ਪੰਜਾਬ ...

ਪੂਰੀ ਖ਼ਬਰ »

ਸਮਾਜ ਸੇਵਕ ਕਾਹਲੋਂ ਵਲੋਂ ਘਸੀਟਪੁਰ ਸਕੂਲ ਨੂੰ ਐਲ. ਈ. ਡੀ. ਭੇਟ

ਬਟਾਲਾ, 8 ਦਸੰਬਰ (ਕਾਹਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਘਸੀਟਪੁਰ ਦੇ ਬੱਚਿਆਂ ਦੀ ਸਿੱਖਿਆ ਸਬੰਧੀ ਸਹੂਲਤ ਲਈ ਸਮਾਜ ਸੇਵਕ ਸਤਵਿੰਦਰ ਸਿਘ ਕਾਹਲੋਂ ਵਲੋਂ ਐਲ.ਈ.ਡੀ. ਭੇਟ ਕੀਤੀ ਗਈ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਸੁਖਜੀਤ ਕੌਰ ਵਲੋਂ ਸ: ਕਾਹਲੋਂ ਵਲੋਂ ਕੀਤੇ ਇਸ ...

ਪੂਰੀ ਖ਼ਬਰ »

ਡਾ: ਬੱਲ ਵਲੋਂ ਸਬ ਸੈਂਟਰ ਭੜੋਲੀ ਕਲਾਂ ਦਾ ਦੌਰਾ - ਮੁਲਾਜ਼ਮਾਂ ਦੀ ਹਾਜ਼ਰੀ ਕੀਤੀ ਚੈੱਕ

ਪਠਾਨਕੋਟ, 8 ਦਸੰਬਰ (ਚੌਹਾਨ)-ਜ਼ਿਲ੍ਹਾ ਐਪੀਡਿਮਾਲੋਜਿਸਟ ਡਾ: ਵਨੀਤ ਬੱਲ ਵਲੋਂ ਸਬ ਸੈਂਟਰ ਭੜੋਲੀ ਕਲਾਂ ਦਾ ਦੌਰਾ ਕਰਕੇ ਅਧਿਕਾਰੀਆਂ ਦੀ ਹਾਜ਼ਰੀ ਚੈੱਕ ਕੀਤੀ ਅਤੇ ਮੁਲਾਜਮਾਂ ਤੇ ਮਲਟੀਪਰਪਜ਼ ਵਰਕਰ ਦਾ ਰੋਜ਼ਾਨਾ ਕੀਤੇ ਕੰਮ ਦਾ ਨਿਰੀਖਣ ਕਰਦਿਆਂ ਮਲੇਰੀਆ ਪੈਸਿਵ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਜਵਾ ਨੇ 1038 ਵੋਟਾਂ ਹਾਸਲ ਕਰਕੇ ਕੀਤੀ ਜਿੱਤ ਦਰਜ

ਪਠਾਨਕੋਟ, 8 ਦਸੰਬਰ (ਆਰ.ਸਿੰਘ)-ਬੀਤੇ ਦਿਨ ਯੂਥ ਕਾਂਗਰਸ ਚੋਣ ਨਤੀਜੇ 'ਚ ਪ੍ਰਦੇਸ਼ ਜਨਰਲ ਸਕੱਤਰ ਦੇ ਅਹੁਦੇ ਲਈ ਪਠਾਨਕੋਟ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਜਵਾ ਨੇ ਇਕਤਰਫ਼ਾ ਮੁਕਾਬਲੇ 'ਚ ਪੂਨਮ ਠਾਕੁਰ ਨੂੰ 880 ਵੋਟਾਂ ਨਾਲ ਹਰਾਇਆ | ਸੁਜਾਨਪੁਰ ਕੌਾਸਲ ਦੇ ਸਾਬਕਾ ...

ਪੂਰੀ ਖ਼ਬਰ »

ਕੋਟਲੀ ਅੱਡੇ ਤੋਂ ਹੈਰੋਇਨ ਸਮੇਤ ਦੋ ਆਟੋ ਚਾਲਕ ਗਿ੍ਫ਼ਤਾਰ

ਨਰੋਟ ਮਹਿਰਾ, 8 ਦਸੰਬਰ (ਰਾਜ ਕੁਮਾਰੀ)-ਥਾਣਾ ਸਦਰ ਪਠਾਨਕੋਟ ਪੁਲਿਸ ਵਲੋਂ ਇਕ ਨਾਕੇ ਦੌਰਾਨ ਦੋ ਆਟੋ ਚਾਲਕਾਂ ਨੰੂ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਬਲਵਿੰਦਰ ਕੁਮਾਰ ਤੇ ਏ.ਐਸ.ਆਈ. ਹੇਮਰਾਜ ਨੇ ਦੱਸਿਆ ਕਿ ਦੋਵੇਂ ਨੌਜਵਾਨ ਆਟੋ ...

ਪੂਰੀ ਖ਼ਬਰ »

ਨਵੀਂ ਦਿੱਲੀ ਹੋਵੇਗਾ ਫਾਈਨਲ ਮੁਕਾਬਲਾ-ਨੀਰਜ ਮੋਹਨ ਪੁਰੀ
ਸੰਦੀਪਨੀ ਸਕੂਲ ਦੇ 17 ਵਿਦਿਆਰਥੀ ਫਾਈਨਲ ਰਾਊਾਡ 'ਚ

ਪਠਾਨਕੋਟ, 8 ਦਸੰਬਰ (ਆਰ.ਸਿੰਘ)-ਮਾਡਰਨ ਸੰਦੀਪਨੀ ਸਕੂਲ ਪਠਾਨਕੋਟ ਦੇ 17 ਵਿਦਿਆਰਥੀਆਂ ਨੇ ਕੰਪੋਡਨ ਮੁਕਾਬਲੇ ਵਿਚ ਫਾਈਨਲ ਰਾੳਾੂਡ ਵਿਚ ਪਹੁੰਚ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਪਿ੍ੰਸੀਪਲ ਨੀਰਜ ਮੋਹਨ ਪੁਰੀ ਨੇ ਦੱਸਿਆ ਕਿ ਇੰਡੀਆ ਸਾਇਬਰ ਲਰਨਿੰਗ ...

ਪੂਰੀ ਖ਼ਬਰ »

ਸੰਦੀਪਨੀ ਸਕੂਲ ਦੇ 17 ਵਿਦਿਆਰਥੀ ਫਾਈਨਲ ਰਾਊਾਡ 'ਚ

ਪਠਾਨਕੋਟ, 8 ਦਸੰਬਰ (ਆਰ.ਸਿੰਘ)-ਮਾਡਰਨ ਸੰਦੀਪਨੀ ਸਕੂਲ ਪਠਾਨਕੋਟ ਦੇ 17 ਵਿਦਿਆਰਥੀਆਂ ਨੇ ਕੰਪੋਡਨ ਮੁਕਾਬਲੇ ਵਿਚ ਫਾਈਨਲ ਰਾੳਾੂਡ ਵਿਚ ਪਹੁੰਚ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਪਿ੍ੰਸੀਪਲ ਨੀਰਜ ਮੋਹਨ ਪੁਰੀ ਨੇ ਦੱਸਿਆ ਕਿ ਇੰਡੀਆ ਸਾਇਬਰ ਲਰਨਿੰਗ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਦੌਲਤਪੁਰ ਖ਼ੁਰਦ ਵਿਖੇ ਗੁਰਮਤਿ ਸਮਾਗਮ

ਪਠਾਨਕੋਟ, 8 ਦਸੰਬਰ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁਰਦੁਆਰਾ ਸਿੰਘ ਸਭਾ ਦੌਲਤਪੁਰ ਖ਼ੁਰਦ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ 'ਚ ਪੰਥ ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਜਸਵਿੰਦਰ ਸਿੰਘ ਸ਼ਹੂਰ ਨੇ ਗੁਰੂ ਗੰ੍ਰਥ ਸਾਹਿਬ ਦੀ ...

ਪੂਰੀ ਖ਼ਬਰ »

ਗਰੀਨਲੈਂਡ ਸਕੂਲ ਦੇ ਵਿਦਿਆਰਥੀਆਂ ਨੇ ਸਕੇਟਿੰਗ ਚੈਂਪੀਅਨਸ਼ਿਪ 'ਚ ਦਿਖਾਇਆ ਦਮ

ਪਠਾਨਕੋਟ, 8 ਦਸੰਬਰ (ਚੌਹਾਨ)-ਪਠਾਨਕੋਟ ਸਕੇਟ ਐਸੋਸੀਏਸ਼ਨ ਵਲੋਂ ਪਠਾਨਕੋਟ ਵਿਖੇ ਸਕੇਟਿੰਗ ਚੈਂਪੀਅਨਸ਼ਿਪ ਕਰਵਾਈ | ਇਹ ਚੈਂਪੀਅਨਸ਼ਿਪ ਸਕੇਟ ਬੋਰਡ ਦੇ ਸਕੱਤਰ ਅਨੂਪ ਮਿਸ਼ਰਾ ਦੀ ਹਾਜ਼ਰੀ 'ਚ ਸੰਪੰਨ ਹੋਈ | ਇਸ ਚੈਂਪੀਅਨਸ਼ਿਪ 'ਚ ਵੱਖ-ਵੱਖ ਸਕੂਲਾਂ ਦੇ 300 ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਮਾਤਰੂ ਵੰਦਨਾ ਯੋਜਨਾ ਤਹਿਤ ਕੈਂਪ

ਪਠਾਨਕੋਟ, 8 ਦਸੰਬਰ (ਆਰ.ਸਿੰਘ)-ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਵਿਖੇ ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ ਨੂੰ ਲੈ ਕੇ ਮਨਾਏ ਜਾ ਰਹੇ ਹਫ਼ਤੇ ਤਹਿਤ ਸਿਹਤਮੰਦ ਮਾਂ, ਸਿਹਤਮੰਦ ਬੱਚਿਆਂ ਤੇ ਸਿਹਤਮੰਦ ਸਮਾਜ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੀ.ਡੀ.ਪੀ.ਓ. ...

ਪੂਰੀ ਖ਼ਬਰ »

ਸਰਹੱਦ ਨੇੜੇ ਘੁੰਮਦਾ ਸ਼ੱਕੀ ਵਿਅਕਤੀ ਕਾਬੂ

ਬਮਿਆਲ, 8 ਦਸੰਬਰ (ਰਾਕੇਸ਼ ਸ਼ਰਮਾ)-ਬੀਤੀ ਰਾਤ ਭਾਰਤ-ਪਾਕਿ ਸਰਹੱਦ ਸਥਿਤ ਬੀ.ਓ.ਪੀ ਪਹਾੜੀਪੁਰ ਨਜ਼ਦੀਕ ਰਾਵੀ ਦਰਿਆ ਦੇ ਕਰੀਬ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੇ ਸੁਰੱਖਿਆ ਏਜੰਸੀਆਂ ਨੂੰ ਉਦੋਂ ਭਾਜੜਾਂ ਪਾ ਦਿੱਤੀਆਂ ਜਦੋਂ ਉਹ ਭਾਰਤ-ਪਾਕਿ ਸਰਹੱਦ ਵਲ ਨੂੰ ਜਾ ਰਿਹਾ ...

ਪੂਰੀ ਖ਼ਬਰ »

ਡਾ: ਅੱਤਰੀ ਵਲੋਂ ਬਲੈਕ ਹਾਕ ਕ੍ਰਿਕੇਟ ਟੂਰਨਾਮੈਂਟ ਦੀ ਸ਼ੁਰੂਆਤ

ਪਠਾਨਕੋਟ, 8 ਦਸੰਬਰ (ਆਰ.ਸਿੰਘ)-ਬਲੈਕ ਹਾਕ ਕ੍ਰਿਕੇਟ ਟੂਰਨਾਮੈਂਟ ਵਲੋਂ ਮਨਵਾਲ ਵਿਖੇ ਪ੍ਰਧਾਨ ਅਭਿਮੰਨਿਊ ਕੋਹਾਲ ਦੀ ਦੇਖਰੇਖ ਹੇਠ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਜਿਸ 'ਚ ਸਮਾਜ ਸੇਵਕ ਡਾ: ਐਮ.ਐਲ. ਅੱਤਰੀ ਮੁੱਖ ਮਹਿਮਾਨ ਦੇ ਰੂਪ ਵਜੋਂ ਸ਼ਾਮਲ ਹੋਏ, ...

ਪੂਰੀ ਖ਼ਬਰ »

ਚਿਸ਼ਤੀ ਦਰਬਾਰਾ ਬਾਬਾ ਮੁਰਾਦਸ਼ਾਹ ਦੇ ਧਾਰਮਿਕ ਸਮਾਗਮ ਸਬੰਧੀ ਕਾਰਡ ਜਾਰੀ

ਪਠਾਨਕੋਟ, 8 ਦਸੰਬਰ (ਸੰਧੂ)-ਚਿਸ਼ਤੀ ਦਰਬਾਰ ਬਾਬਾ ਮੁਰਾਦਸ਼ਾਹ ਦੀ ਖਾਨਪੁਰ ਸਥਿਤ ਦਰਗਾਹ ਵਿਖੇ ਬਾਬਾ ਅਮਿਤ ਸ਼ਾਹ ਦੀ ਅਗਵਾਈ 'ਚ ਕਰਵਾਏ ਜਾਣ ਵਾਲੇ ਸਾਲਾਨਾ ਸਮਾਗਮ ਸਬੰਧੀ ਕਾਰਡ ਜਾਰੀ ਕੀਤਾ ਗਿਆ | ਜਿਸ 'ਚ ਕਾਰਪੋਰੇਟਰ ਬਲਵਿੰਦਰ ਕੁਮਾਰ, ਬ੍ਰਾਹਮਣ ਸਭਾ ਪ੍ਰਧਾਨ ...

ਪੂਰੀ ਖ਼ਬਰ »

ਸਨਾਤਨ ਧਰਮ ਪੱਥ ਪ੍ਰੀਸ਼ਦ ਵਲੋਂ ਗੀਤਾ ਜੈਅੰਤੀ 'ਤੇ ਹਵਨ ਯੱਗ

ਪਠਾਨਕੋਟ, 8 ਦਸੰਬਰ (ਸੰਧੂ)-ਅਖਿਲ ਭਾਰਤੀ ਸਨਾਤਨ ਧਰਮ ਪੱਥ ਪ੍ਰੀਸ਼ਦ ਪਠਾਨਕੋਟ ਵਲੋਂ ਪ੍ਰੀਸ਼ਦ ਦੇ ਸੰਸਥਾਪਕ ਪੰਡਿਤ ਰਾਕੇਸ਼ ਸ਼ਾਸਤਰੀ ਦੀ ਅਗਵਾਈ ਵਿਚ ਬ੍ਰਾਹਮਣ ਸਭਾ ਭਵਨ ਵਿਖੇ ਗੀਤਾ ਜੈਅੰਤੀ 'ਤੇ ਵਿਨੋਦ ਕੁਮਾਰ ਟਿੰਬਰ ਵਾਲਿਆਂ ਦੇ ਸਹਿਯੋਗ ਨਾਲ ਹਵਨ ਯੱਗ ...

ਪੂਰੀ ਖ਼ਬਰ »

ਕਿਸਾਨਾਂ ਦੇ ਪਸ਼ੂ ਹੋ ਰਹੇ ਹਨ ਬਿਮਾਰ
ਸ਼ਿੰਗਾਰਵਾਂ ਨਾਲੇ ਨੂੰ ਦੂਸ਼ਿਤ ਕਰਨ 'ਤੇ ਕਰੈਸ਼ਰ ਇੰਡਸਟਰੀ ਵਿਰੁੱਧ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਨਰੋਟ ਜੈਮਲ ਸਿੰਘ, 8 ਦਸੰਬਰ (ਗੁਰਮੀਤ ਸਿੰਘ)-ਪਿੰਡ ਗੁਗਰਾਂ ਵਿਖੇ ਲੱਗੇ ਕੁਝ ਸਟੋਨ ਕਰੈਸ਼ਰ ਸੰਚਾਲਕਾਂ ਵਿਰੁੱਧ ਨਰੋਟ ਜੈਮਲ ਸਿੰਘ ਦੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੇ ਸ਼ਿੰਗਾਰਵਾਂ ਨਾਲੇ ਵਿਚ ਕਰੈਸ਼ਰ ਇੰਡਸਟਰੀ ਦਾ ਵਾਧੂ ਮਲਬਾ ਅਤੇ ਦੂਸ਼ਿਤ ਪਾਣੀ ਪਾ ਕੇ ...

ਪੂਰੀ ਖ਼ਬਰ »

ਸ਼ਿੰਗਾਰਵਾਂ ਨਾਲੇ ਨੂੰ ਦੂਸ਼ਿਤ ਕਰਨ 'ਤੇ ਕਰੈਸ਼ਰ ਇੰਡਸਟਰੀ ਵਿਰੁੱਧ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਨਰੋਟ ਜੈਮਲ ਸਿੰਘ, 8 ਦਸੰਬਰ (ਗੁਰਮੀਤ ਸਿੰਘ)-ਪਿੰਡ ਗੁਗਰਾਂ ਵਿਖੇ ਲੱਗੇ ਕੁਝ ਸਟੋਨ ਕਰੈਸ਼ਰ ਸੰਚਾਲਕਾਂ ਵਿਰੁੱਧ ਨਰੋਟ ਜੈਮਲ ਸਿੰਘ ਦੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੇ ਸ਼ਿੰਗਾਰਵਾਂ ਨਾਲੇ ਵਿਚ ਕਰੈਸ਼ਰ ਇੰਡਸਟਰੀ ਦਾ ਵਾਧੂ ਮਲਬਾ ਅਤੇ ਦੂਸ਼ਿਤ ਪਾਣੀ ਪਾ ਕੇ ...

ਪੂਰੀ ਖ਼ਬਰ »

ਕਈ-ਕਈ ਪੈਨਸ਼ਨਾਂ ਲੈਣ ਵਾਲੇ ਰੋਕ ਰਹੇ ਹਨ ਕਰਮਚਾਰੀਆਂ ਦੀਆਂ ਤਨਖ਼ਾਹਾਂ-ਮਨਜੀਤ ਸੈਣੀ

ਪਠਾਨਕੋਟ, 8 ਦਸੰਬਰ (ਚੌਹਾਨ)-ਪੀ.ਡਬਲਿਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਿੰਦਰ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪ੍ਰਦੇਸ਼ ਦੇ ਯੂਨੀਅਨ ਚੇਅਰਮੈਨ ਮਨਜੀਤ ਸਿੰਘ ਸੈਣੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸਮੂਹ ...

ਪੂਰੀ ਖ਼ਬਰ »

ਅਸ਼ਟਾਮ ਫਰੋਸ਼ਾਂ ਨੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਲਗਾਏ ਪੱਖਪਾਤ ਦੇ ਦੋਸ਼

ਪਠਾਨਕੋਟ, 8 ਦਸੰਬਰ (ਚੌਹਾਨ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਕਪੁਰ ਪਠਾਨਕੋਟ ਵਿਖੇ ਬੂਥ ਅਲਾਟਮੈਂਟ ਨੰੂ ਲੈ ਕੇ ਅਸ਼ਟਾਮ ਫਰੋਸ਼ ਪਰਮਜੀਤ ਸੈਣੀ ਨੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਪੱਖਪਾਤ ਕਰਨ ਦੇ ਦੋਸ਼ ਲਗਾਏ ਹਨ | ਪਰਮਜੀਤ ਸੈਣੀ ਨੇ ਕਿਹਾ ਕਿ ਸਾਲ 2017 'ਚ ਪੁਰਾਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX