ਤਾਜਾ ਖ਼ਬਰਾਂ


ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  40 minutes ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 1 hour ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 2 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 3 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 3 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 3 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 4 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 5 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 5 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 5 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 5 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 5 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 6 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 6 hours ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 6 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 7 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 7 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 7 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 8 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 8 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 8 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 9 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 9 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 9 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 10 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 10 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 9 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 11 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 11 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 11 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 12 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 12 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 12 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 13 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 21 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  13 minutes ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਅੰਮ੍ਰਿਤਸਰ

ਰੇਲਵੇ ਰੋਡ ਦੇ ਨਾਜਾਇਜ਼ ਕਬਜ਼ੇ ਨਿਗਮ ਦੇ ਅਸਟੇਟ ਵਿਭਾਗ ਨੂੰ ਚਿੜਾਉਂਦੇ ਹਨ ਮੂੰਹ

ਅੰਮਿ੍ਤਸਰ, 8 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਲੋਂ ਨਿੱਤ ਦਿਨ ਅਸਥਾਈ ਤੇ ਸਥਾਈ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਨ ਸਬੰਧੀ ਦਾਅਵਾ ਕੀਤਾ ਜਾਂਦਾ ਹੈ | ਸ਼ਾਇਦ ਹੀ ਕੋਈ ਦਿਨ ਅਜਿਹਾ ਹੋਵੇਗਾ ਜਿਸ ਦਿਨ ਇਸ ਦਾਅਵੇ ਦਾ ਢਿੰਡੋਰਾ ਨਾ ਪਿਟਿਆ ਗਿਆ ਹੋਵੇ, ਇੱਥੋਂ ਤੱਕ ਛੁੱਟੀ ਵਾਲੇ ਦਿਨ ਵੀ ਕਾਰਵਾਈ ਨੂੰ ਅੰਜਾਮ ਦੇਣ ਸਬੰਧੀ ਦਾਅਵਾ ਕਰਕੇ ਆਪਣੀ ਮਿਹਨਤ ਤੇ ਇਮਾਨਦਾਰੀ ਦਾ ਸਬੂਤ ਦਿੱਤਾ ਜਾਂਦਾ ਹੈ ਪਰ ਜਦੋਂ ਲੋਕ ਵੱਖ-ਵੱਖ ਬਜ਼ਾਰਾਂ 'ਚੋਂ ਨਿਕਲਦੇ ਸਮੇਂ ਆਵਾਜਾਈ ਦੇ ਵੱਡੇ-ਵੱਡੇ ਲੱਗਣ ਵਾਲੇ ਜਾਮ ਵਿਚ ਫ਼ੱਸ ਕੇ ਇਧਰ ਉਧਰ ਝਾਤ ਮਾਰਦੇ ਹਨ ਤਾਂ ਉਨ੍ਹਾਂ ਨੂੰ ਸੜਕਾਂ ਕਿਨਾਰੇ ਲੱਗੀਆਂ ਰੇਹੜੀਆਂ-ਫੜੀਆਂ ਵਾਲਿਆਂ ਆਪਣੇ ਕਬਜ਼ੇ 'ਚ ਲਇਆ ਸੜਕਾਂ ਦਾ ਵੱਡਾ ਹਿੱਸਾ ਨਜ਼ਰ ਆਉਂਦਾ ਹੈ | ਆਵਾਜਾਈ ਵਾਲੇ ਤੰਗ ਰਸਤੇ 'ਚ ਆਪਣੇ ਵਾਹਨ ਘਿਰੇ ਹੋਣ ਕਰਕੇ ਪ੍ਰੇਸ਼ਾਨ ਹੋਏ ਰਾਹਗੀਰ ਇਹ ਕਹਿਣ ਲਈ ਮਜ਼ਬੂਰ ਹੁੰਦੇ ਹਨ ਕੀ ਇਹ ਹਨ ਨਗਰ ਨਿਗਮ ਦੇ ਪ੍ਰਬੰਧ?
ਨਗਰ ਨਿਗਮ ਦੇ ਅਸਟੇਟ ਵਿਭਾਗ ਅਧੀਨ ਤਹਿਬਾਜ਼ੀ 'ਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਜਿੰਮੇਵਾਰੀ ਹੈ | ਇਸ ਵਿਭਾਗ ਕੋਲ ਹਰ ਰੋਜ਼ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਨ ਸਬੰਧੀ ਨਿੱਤ ਦਿਨ ਨਵੇਂ ਤੋਂ ਨਵੇਂ ਦਾਅਵੇ ਕੀਤੇ ਜਾਂਦੇ ਹਨ ਤੇ ਇਹ ਵਿਭਾਗ ਸੁਰਖੀਆਂ 'ਚ ਰਹਿੰਦਾ ਹੈ ਪਰ ਸ਼ਹਿਰ ਦੀ ਸਥਿਤੀ ਤਾਂ ਕੁੱਝ ਹੋਰ ਹੀ ਬਿਆਨ ਕਰਦੀ ਹੈ | ਸ਼ਹਿਰ ਦਾ ਅਹਿਮ ਰੇਲਵੇ ਰੋਡ ਜਿਸ ਤੋਂ ਰੇਲਵੇ ਸਟੇਸ਼ਨ ਨੂੰ ਜਾਣ ਵਾਲੇ ਰਾਹਗੀਰਾਂ ਤੋਂ ਇਲਾਵਾ ਇਸ ਸੜਕ 'ਤੇ ਪੈਂਦੀਆਂ ਲਿਬਰਟੀ ਮਾਰਕੀਟ, ਗੁਰੂ ਨਾਨਕ ਮਾਰਕੀਟ, ਲੰਡਾ ਬਜ਼ਾਰ ਵੀ ਹੈ | ਇਸ ਸੜਕ 'ਤੇ ਨਿੱਤ ਦਿਨ ਰੇਹੜੀਆਂ-ਫ਼ੜੀਆਂ ਵਾਲਿਆਂ ਵਾਲਾ ਦਾ ਬੋਲਬਾਲਾ ਰਹਿੰਦਾ ਹੈ , ਐਤਵਾਰ ਵਾਲੇ ਦਿਨ ਇਸ ਸੜਕ 'ਤੇ ਨਾਜਾਇਜ਼ ਕਬਜ਼ਾ ਧਾਰਕਾਂ ਦੇ ਪੈਰ ਹੋਰ ਵੀ ਪੱਸਰ ਜਾਂਦੇ ਹਨ ਤੇ ਸੜਕੀ ਰਸਤਾ ਹੋਰ ਵੀ ਸੌੜਾ ਹੋ ਜਾਂਦਾ ਹੈ | ਕਈ ਦੁਕਾਨਦਾਰ ਤਾਂ ਆਪਣੀਆਂ ਜਾਇਦਾਦਾਂ ਦੇ ਬਾਹਰ ਸੜਕੀ ਆਵਾਜਾਈ ਨੂੰ ਨਿੱਜੀ ਜਾਇਦਾਦ ਦੇ ਤੌਰ 'ਤੇ ਵਰਤਦੇ ਹਨ ਤੇ ਉਨ੍ਹਾਂ ਵਲੋਂ ਆਪਣੀਆਂ ਦੁਕਾਨਾਂ ਦੇ ਥੜ੍ਹੇ ਕਿਰਾਏ 'ਤੇ ਦਿੱਤੇ ਹਨ ਤੇ ਇਸ ਤੋਂ ਇਲਾਵਾ ਦੁਕਾਨਾਂ ਦੇ ਅੱਗੇ ਰੇਹੜੀਆਂ ਲਗਾਉਣ ਵਾਲਿਆਂ ਕੋਲੋ ਰੋਜ਼ਾਨਾ ਦੇ ਹਿਸਾਬ ਨਾਲ ਪੈਸੇ ਵਸੂਲੇ ਜਾਂਦੇ ਹਨ | ਇਸ ਦੇ ਨਾਲ ਹੀ ਇਨ੍ਹਾਂ ਰੇਹੜੀਆਂ ਤੇ ਫੜੀਆਂ ਵਾਲਿਆਂ ਕੋਲੋਂ ਨਿਗਮ ਦੇ ਕੁਝ ਮੁਲਾਜ਼ਮ ਵੀ ਮਹੀਨਾ ਵਸੂਲਦੇ ਹਨ ਜੋ ਉਨ੍ਹਾਂ ਨੂੰ ਕਿਸੇ ਵੀ ਕਾਰਵਾਈ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਜਾਣੂ ਕਰਾ ਦਿੰਦੇ ਹਨ | ਇਸ ਸਬੰਧ ਵਿਚ ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਸਵੀਕਾਰ ਕੀਤਾ ਕਿ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਮਸ਼ੀਨਰੀ ਦੀ ਘਾਟ ਤੇ ਮੁਲਾਜ਼ਮਾਂ ਦੀ ਘਾਟ ਕਰਕੇ ਉਨ੍ਹਾਂ ਨੂੰ ਕੰਮ ਕਰਨ 'ਚ ਪ੍ਰੇਸ਼ਾਨੀ ਆ ਰਹੀ ਹੈ |


ਪੈਨਸ਼ਨਰਾਂ ਵਲੋਂ ਕੈਪਟਨ ਸਰਕਾਰ ਵਿਰੁੱਧ ਰੋਸ ਮਾਰਚ ਤੇ ਮੁਜ਼ਾਹਰਾ

ਚੋਗਾਵਾਂ, 8 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਪੈਨਸ਼ਨਰਜ ਤੇ ਸੀਨੀਅਰ ਵੈਲਫੇਅਰ ਸਬ ਤਹਿਸੀਲ ਲੋਪੋਕੇ/ਚੋਗਾਵਾਂ ਦੀ ਮੀਟਿੰਗ ਮਖਤੂਲ ਸਿੰਘ ਸਟੇਟ ਐਵਾਰਡੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਆਏ ਪੈਨਸ਼ਨਰਜ ਤੋਂ ਇਲਾਵਾ ਸੂਬਾ ਪ੍ਰੈਸ ਸਕੱਤਰ ਪਿ੍ੰ: ਵਾਸੂਦੇਵ ...

ਪੂਰੀ ਖ਼ਬਰ »

ਸਿਆਸੀ ਆਗੂਆਂ ਦੇ ਹਾੜੇ੍ਹੇੇ ਕੱਢ ਕੇ ਬਣਾਈ ਗੁ: ਪਲਾਹ ਸਾਹਿਬ ਰੋਡ ਮੁੜ ਟੁੱਟਣੀ ਸ਼ੁਰੂ

ਅੰਮਿ੍ਤਸਰ, 8 ਦਸੰਬਰ (ਹਰਮਿੰਦਰ ਸਿੰਘ)-ਭਿ੍ਸ਼ਟਾਚਾਰ ਨੇ ਇਸ ਕਦਰ ਪੈਰ ਪਸਾਰ ਲਏ ਹਨ ਕਿ ਕੁਝ ਲੋਕ ਸਾਰੀਆਂ ਕਦਰਾਂ ਕੀਮਤਾਂ ਨੂੰ ਭੁੱਲ ਗਏ ਹਨ | ਇੱਥੋ ਤੱਕ ਧਾਰਮਿਕ ਸਥਾਨਾਂ ਨੂੰ ਵੀ ਨਹੀਂ ਬਖਸ਼ਦੇ | ਅਜਿਹਾ ਹੀ ਇਕ ਮਾਮਲਾ ਦੇਖਣ 'ਚ ਆਇਆ ਹੈ ਵਾਰਡ ਨੰ: 3 ਦੇ ਅਧੀਨ ...

ਪੂਰੀ ਖ਼ਬਰ »

80 ਸਾਲ ਤੋਂ ਵੱਧ ਉਮਰ ਵਾਲੇ ਪੈਨਸ਼ਨਰਜ਼ ਆਗੂ ਸਨਮਾਨਿਤ

ਅਜਨਾਲਾ, 8 ਦਸੰਬਰ (ਐਸ. ਪ੍ਰਸ਼ੋਤਮ)-ਪੰਜਾਬ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਤਹਿਸੀਲ ਪ੍ਰਧਾਨ ਪਿ੍ੰ: ਵਾਸਦੇਵ ਸ਼ਰਮਾ ਤੇ ਚੇਅਰਮੈਨ ਪੀ.ਸੀ.ਐਸ. ਅਜੀਤ ਸਿੰਘ ਗਿੱਲ ਦੀ ਪ੍ਰਧਾਨਗੀ 'ਚ ਹੋਈ ਸੰਖੇਪ ਤੇ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਸਿਟੀਜ਼ਨ ਫੋਰਮ ਨੇ ਹਮਿਖ਼ਆਲੀ ਜਥੇਬੰਦੀਆਂ ਨਾਲ ਮਿਲ ਕੇ ਕੱਢਿਆ ਮੋਮਬੱਤੀ ਮਾਰਚ

ਅੰਮਿ੍ਤਸਰ, 8 ਦਸੰਬਰ (ਹਰਮਿੰਦਰ ਸਿੰਘ)-ਸਿਟੀਜਨਜ਼ ਫੋਰਮ ਅੰਮਿਤਸਰ ਵਲੋਂ ਵੱਖ ਵੱਖ ਅਵਾਮੀ ਜਥੇਬੰਦੀਆਂ ਜਿਨ੍ਹ•ਾਂ 'ਚ ਸਰਕਾਰੀ ਟੀਚਰ, ਕਿਸਾਨ ਕਾਰਕੁੰਨ, ਡਾਕਟਰ, ਵਕੀਲ, ਯੂਨੀਵਰਸਿਟੀ ਤੇ ਕਾਲਜਾਂ ਦੇ ਅਧਿਆਪਕ, ਕਿਰਤੀ ਲੋਕ ਅਤੇ ਮਹਿਲਾਵਾਂ ਨੇ ਪਿਛਲੇ ਦਿਨੀਂ ...

ਪੂਰੀ ਖ਼ਬਰ »

ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ ਨੌਜਵਾਨ ਦੀ ਮਿ੍ਤਕ ਦੇਹ ਵਤਨ ਪੁੱਜੀ

ਰਾਜਾਸਾਂਸੀ, 8 ਦਸੰਬਰ (ਹੇਰ)-ਪਰਿਵਾਰ ਨੂੰ ਆਰਥਿਕ ਮੰਦਹਾਲੀ 'ਚੋਂ ਕੱਢਣ ਪੱਖੋਂ ਦੇ ਸੁਪਨੇ ਲੈ ਕੇ ਸ਼ਾਰਜਾਹ (ਯੂ.ਏ.ਈ.) ਗਏ 23 ਸਾਲਾ ਨੌਜਵਾਨ ਮਨੋਜ ਕੁਮਾਰ ਪੁੱਤਰ ਜੈ ਸਿੰਘ ਜਿਸ ਦੀ ਕੁੱਝ ਅਣਪਛਾਤੇ ਲੋਕਾਂ ਵਲੋਂ ਕੀਤੀ ਗਈ ਭਾਰੀ ਕੁੱਟਮਾਰ ਮਗਰੋਂ ਉਹ ਸਦਾ ਲਈ ਮੌਤ ਦੀ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਨੂੰ ਸਮਰਪਿਤ ਸਾਹਿਤਕ ਸੈਮੀਨਾਰ

ਅੰਮਿ੍ਤਸਰ, 8 ਦਸੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅੰਮਿ੍ਤਸਰ ਤੇ ਤਰਨ ਤਾਰਨ ਵਲੋਂ ਭਾਈ ਵੀਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਹਿਤਕ ਸੈਮੀਨਾਰ ਭਾਈ ਵੀਰ ਸਿੰਘ ਨਿਵਾਸ ਲਾਰੈਂਸ ਰੋਡ ਵਿਖੇ ਕਰਵਾਇਆ ਗਿਆ | ਇਸ ਮੌਕੇ ਡਾ. ਜੋਗਿੰਦਰ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਕਰੇਗੀ ਨਾਰਥ ਜ਼ੋਨ ਅੰਤਰ ਵਰਸਿਟੀ ਯੁਵਕ ਮੇਲੇ ਦੀ ਮੇਜ਼ਬਾਨੀ

ਅੰਮਿ੍ਤਸਰ, 8 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਰੀਬ 9 ਸਾਲ ਬਾਅਦ ਨਾਰਥ ਜ਼ੋਨ ਅੰਤਰ ਵਰਸਿਟੀ ਯੁਵਕ ਮੇਲੇ ਦੀ ਮੇਜ਼ਬਾਨੀ ਕਰਨ ਜਾ ਰਹੀ ਹੈ | ਯੁਵਕ ਮੇਲੇ 'ਚ ਉਤਰੀ ਖੇਤਰ ਨਾਲ ਸਬੰਧਿਤ ਕਰੀਬ 10 ਹਜ਼ਾਰ ਵਿਦਿਆਰਥੀ ਕਲਾਕਾਰ ਹਿੱਸਾ ਲੈਣਗੇ ...

ਪੂਰੀ ਖ਼ਬਰ »

ਦੋ ਧਿਰਾਂ 'ਚ ਹੋਏ ਝਗੜੇ ਦੇ ਮਾਮਲੇ 'ਚ ਕਈ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 4 ਦਸੰਬਰ ਨੂੰ ਅਜਨਾਲਾ ਸ਼ਹਿਰ 'ਚ ਦੋ ਧਿਰਾਂ ਦਰਮਿਆਨ ਹੋਏ ਝਗੜੇ ਦੇ ਮਾਮਲੇ 'ਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਪਿੰਡ ਨੰਗਲ ਵੰਝਾਂਵਾਲਾ ਦੇ ਤਿੰਨ ਵਿਅਕਤੀਆਂ ਸਮੇਤ 5-6 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ਼ ...

ਪੂਰੀ ਖ਼ਬਰ »

ਨਹਿਰ 'ਚੋਂ ਅਣਪਛਾਤੀ ਗਲੀ ਸਹਿਮੀ ਲਾਸ਼ ਮਿਲੀ

ਮਜੀਠਾ, 8 ਦਸੰਬਰ (ਮਨਿੰਦਰ ਸਿੰਘ ਸੋਖੀ)-ਇਥੋਂ ਥੋੜੀ ਦੂਰ ਪੈਂਦੇ ਪਿੰਡ ਭੋਮਾ ਦੀ ਨਹਿਰ 'ਚ ਇਕ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਹਾਲਤ 'ਚ ਲਾਸ਼ ਮਿਲਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਭੋਮਾ ਦੀ ਨਹਿਰ 'ਚ ਕੁਝ ਲੋਕਾਂ ਨੇ ਇੱਕ ਮਨੁੱਖੀ ਲਾਸ਼ ...

ਪੂਰੀ ਖ਼ਬਰ »

ਸਿਆਸੀ ਆਗੂਆਂ ਦੇ ਹਾੜੇ੍ਹੇੇ ਕੱਢ ਕੇ ਬਣਾਈ ਗੁ: ਪਲਾਹ ਸਾਹਿਬ ਰੋਡ ਮੁੜ ਟੁੱਟਣੀ ਸ਼ੁਰੂ

ਅੰਮਿ੍ਤਸਰ, 8 ਦਸੰਬਰ (ਹਰਮਿੰਦਰ ਸਿੰਘ)-ਭਿ੍ਸ਼ਟਾਚਾਰ ਨੇ ਇਸ ਕਦਰ ਪੈਰ ਪਸਾਰ ਲਏ ਹਨ ਕਿ ਕੁਝ ਲੋਕ ਸਾਰੀਆਂ ਕਦਰਾਂ ਕੀਮਤਾਂ ਨੂੰ ਭੁੱਲ ਗਏ ਹਨ | ਇੱਥੋ ਤੱਕ ਧਾਰਮਿਕ ਸਥਾਨਾਂ ਨੂੰ ਵੀ ਨਹੀਂ ਬਖਸ਼ਦੇ | ਅਜਿਹਾ ਹੀ ਇਕ ਮਾਮਲਾ ਦੇਖਣ 'ਚ ਆਇਆ ਹੈ ਵਾਰਡ ਨੰ: 3 ਦੇ ਅਧੀਨ ...

ਪੂਰੀ ਖ਼ਬਰ »

ਰੇਵੰਨ ਇੰਟਰਨੈਸ਼ਨਲ ਸਕੂਲ ਮਜੀਠਾ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੌਸ਼ਨੀ ਤੇ ਆਵਾਜ਼ ਸਮਾਗਮ

ਮਜੀਠਾ, 8 ਦਸੰਬਰ (ਮਨਿੰਦਰ ਸਿੰਘ ਸੋਖੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਵੰਨ ਇੰਟਰਨੈਸ਼ਨਲ ਸਕੂਲ ਹਰੀਆਂ ਰੋਡ ਮਜੀਠਾ ਵਿਖੇ ਮੈਨੇਜਿੰਗ ਡਾਇਰੈਕਟਰ ਅਮਰਪ੍ਰੀਤ ਸਿੰਘ ਗਿੱਲ, ਪਿ੍ੰਸੀਪਲ ਲਖਵਿੰਦਰ ਸਿੰਘ ਤੇ ਮੈਡਮ ਗੁਰਪ੍ਰੀਤ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਵਲੋਂ ਵਿਦਿਆਰਥਣਾਂ ਦੀ ਆਰਥਿਕ ਮਦਦ ਦਾ ਐਲਾਨ

ਰਈਆ, 8 ਦਸੰਬਰ (ਸੁੱਚਾ ਸਿੰਘ ਘੁੰਮਣ)-ਸਮਾਜ ਸੇਵਕ ਸਭਾ ਰਈਆ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਮੱਤੇਵਾਲ ਦੀ ਅਗਵਾਈ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਈਆ ਦੇ ਪਿ੍ੰਸੀਪਲ ਕੇਵਲ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਸੰਸਥਾ ਵਲੋਂ ਅਪਣਾਈਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਕਸਬਾ ਚੋਗਵਾਂ 'ਚ ਟ੍ਰੈਫਿਕ ਦਾ ਬੁਰਾ ਹਾਲ

ਚੋਗਾਵਾਂ, 8 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਸਬ ਡਵੀਜ਼ਨ ਕਸਬਾ ਚੋਗਾਵਾਂ ਜੋ ਕਿ 80 ਤੋਂ ਉੱਪਰ ਸਰਹੱਦੀ ਪਿੰਡਾਂ ਦਾ ਮਿੰਨੀ ਸ਼ਹਿਰ ਹੈ ਤੇ ਇਥੇ ਹਰ ਰੋਜ਼ ਹਜ਼ਾਰਾਂ ਲੋਕ ਖਰੀਦੋ ਫਰੋਖਤ ਕਰਨ ਤੇ ਦਫ਼ਤਰਾਂ 'ਚ ਜ਼ਰੂਰੀ ਕੰਮਾਂ ਲਈ ਆਉਂਦੇ ਹਨ ਪਰ ਇਥੋਂ ਦੇ ਬਜ਼ਾਰਾਂ ਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਰੋਸ ਭਰੀ ਮੀਟਿੰਗ

ਲੋਪੋਕੇ, 8 ਦਸੰਬਰ (ਗੁਰਵਿੰਦਰ ਸਿੰਘ ਕਲਸੀ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਰੋਸ ਭਰੀ ਮੀਟਿੰਗ ਦਿਲਬਾਗ ਸਿੰਘ ਚੱਕ ਮਿਸ਼ਰੀ ਖਾਂ ਜੋਨ ਪ੍ਰਧਾਨ ਦੇ ਗ੍ਰਹਿ ਵਿਖੇ ਪ੍ਰਗਟ ਸਿੰਘ ਕਿਰਲਗੜ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿੱਚ ਕਿਸਾਨਾਂ, ਮਜ਼ਦੂਰਾਂ ਨੇ ਹਿੱਸਾ ...

ਪੂਰੀ ਖ਼ਬਰ »

ਅਕਾਸ਼ਦੀਪ ਮਜੀਠੀਆ ਨੇ ਚੋਣਾਂ ਜਿੱਤ ਕੇ ਜਨਰਲ ਸਕੱਤਰ ਦਾ ਅਹੁਦਾ ਹਾਸਲ ਕੀਤਾ

ਅੰਮਿ੍ਤਸਰ, 8 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਮਜੀਠਾ ਦੇ ਇੰਚਾਰਜ ਸੁਖਜਿੰਦਰ ਸਿੰਘ ਲਾਲੀ ਮਜੀਠੀਆ ਦਾ ਭਤੀਜਾ ਤੇ ਜਗਵਿੰਦਰ ਸਿੰਘ ਮਜੀਠੀਆ ਦੇ ਸਪੁੱਤਰ ਅਕਾਸ਼ਦੀਪ ਸਿੰਘ ਮਜੀਠੀਆ ਨੇ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ 'ਚ ਸਾਲਾਨਾ ਬਾਲ ਵਿਰਾਸਤ ਸਮਾਗਮ

ਚੱਬਾ, 8 ਦਸੰਬਰ (ਜੱਸਾ ਅਨਜਾਣ)¸ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣਸਿੰਘ ਵਿਖੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦਾ ਸਾਲਾਨਾ ਪ੍ਰੋਗਰਾਮ ਬਾਲ ਵਿਰਾਸਤ ਵਿਖੇ ਅਕੈਡਮੀ ਦੇ ਸਰਪ੍ਰਸਤ ਗਿਆਨੀ ਕੇਵਲ ਸਿੰਘ ਦੇ ਪ੍ਰਬੰਧਾਂ ਹੇਠ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿੱਚ ...

ਪੂਰੀ ਖ਼ਬਰ »

ਹਰਪ੍ਰਤਾਪ ਤੇ ਕੰਵਰਪ੍ਰਤਾਪ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੀ ਮੀਟਿੰਗ

ਅਜਨਾਲਾ, 8 ਦਸੰਬਰ (ਐਸ. ਪ੍ਰਸ਼ੋਤਮ)-ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਦੇ ਉੱਦਮ ਨਾਲ ਅਜਨਾਲਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਤੇ ਸਰਗਰਮ ਕਾਰਕੁੰਨਾਂ ਦੀ ਕਰਵਾਈ ਗਈ ਮੀਟਿੰਗ 'ਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਡੀ. ਸੀ. ਵਲੋਂ ਨਬੀਪੁਰ ਪੰਚਾਇਤ ਨੂੰ 5 ਲੱਖ ਦਾ ਚੈਕ ਭੇਟ

ਵੇਰਕਾ, 8 ਦਸੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਨਬੀਪੁਰ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਪਰਜੀਤ ਸਿੰਘ ਨਬੀਪੁਰ ਦੀ ਅਗਵਾਈ ਹੇਠ ਸੀਨੀਅਰ ਕਾਂਗਰਸੀ ਨੇਤਾ ਰਾਜਦਵਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ 'ਚ ਇਲਾਕੇ ਦੀ ਸਮੁੱਚੀ ਪੰਚਾਇਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖਜ਼ਾਨਾ ਖਾਲੀ ਹੋਣ ਦੀ ਬਹਾਨੇਬਾਜ਼ੀ ਕਰ ਰਹੀ ਹੈ-ਮੰਨਾ

ਰਈਆ, 8 ਦਸੰਬਰ (ਸੁੱਚਾ ਸਿੰਘ ਘੁੰਮਣ)-ਪੰਜਾਬ ਸਰਕਾਰ ਬਣਨ ਤੋਂ ਹੁਣ ਤੱਕ ਖਜ਼ਾਨਾ ਖਾਲੀ ਹੋਣ ਦੀ ਬਹਾਨੇਬਾਜ਼ੀ ਕਰ ਰਹੀ ਹੈ | ਜੇਕਰ ਸਰਕਾਰ ਦੇ ਢਾਈ ਸਾਲਾਂ 'ਚ ਖਜ਼ਾਨਾ ਨਹੀ ਭਰਿਆ ਤਾਂ ਰਹਿੰਦੇ ਢਾਈ ਸਾਲ ਵੀ ਨਹੀਂ ਭਰ ਸਕੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕੇ ਦੇ ...

ਪੂਰੀ ਖ਼ਬਰ »

ਪੁਤਲੀਘਰ ਤੋਂ ਛੇਹਰਟਾ ਰੋਡ ਤੱਕ ਵੱਧ ਰਹੀ ਟ੍ਰੈਫਿਕ ਕਾਰਨ ਆਮ ਲੋਕਾਂ ਦਾ ਲੰਘਣਾ ਹੋਇਆ ਦੁਸ਼ਵਾਰ

ਛੇਹਰਟਾ, 8 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਅੰਮਿ੍ਤਸਰ ਸਿਫਤੀ ਦਾ ਘਰ ਹੋਣ ਦੇ ਨਾਲ ਨਾਲ ਸੈਲਾਨੀਆ ਦੀ ਖਿੱਚ ਦਾ ਮੁੱਖ ਕੇਦਰ ਹੈ ਇਥੇ ਹਜਾਰਾਂ ਦੀ ਗਿਣਤੀ ਵਿਚ ਸੈਲਾਨੀਆਂ ਦਾ ਆਉਣ ਜਾਣ ਲੱਗਿਆ ਰਹਿੰਦਾ ਹੈ ਤੇ ਉਹ ਇਥੋਂ ਦੀਆਂ ਇਤਿਹਾਸਕ ਤੇ ਧਾਰਮਿਕ ਥਾਂਵਾਂ ਸ੍ਰੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਦਾ ਤਹਿਸੀਲ ਪੱਧਰੀ ਇਜਲਾਸ

ਅਜਨਾਲਾ, 8 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਫੌਜੀ ਪੈਲੇਸ ਵਿਖੇ ਪੰਜਾਬ ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਤਹਿਸੀਲ ਅਜਨਾਲਾ ਦੇ ਪ੍ਰਧਾਨ ਕੰਵਲਜੀਤ ਸਿੰਘ ਨਿੱਜਰ, ਸੂਬਾ ਜਥੇਬੰਦਕ ਸਕੱਤਰ ਹੁਸ਼ਿਆਰ ਸਿੰਘ ਝੰਡੇਰ, ਸੂਬਾ ਜਾਇੰਟ ਸਕੱਤਰ ਜਗਜੀਤ ਸਿੰਘ ਸੰਮੋਵਾਲ, ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਚੋਣਾਂ 'ਚ ਜਸਕਰਨ ਕੋਹਰੀ ਬਣੇ ਹਲਕਾ ਰਾਜਾਸਾਂਸੀ ਦੇ ਪ੍ਰਧਾਨ

ਰਾਜਾਸਾਂਸੀ, 8 ਦਸੰਬਰ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਸੁੱਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦੇ ਨੌਜਵਾਨ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਵਲੋਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਤੇ ਅੰਮਿ੍ਤ ਸੰਚਾਰ ਕਰਵਾਇਆ

ਜੈਂਤੀਪੁਰ, 8 ਦਸੰਬਰ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਤਲਵੰਡੀ ਖੁੰਮਣ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਮਾਣਾ ਜੀ ਵਿਖੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੁਖਮਨੀ ਸੇਵਾ ਸੋਸਾਇਟੀ ਵਲੋਂ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਹੌਦੀਆਂ ਬੰਦ ਹੋਣ ਕਾਰਨ ਗੰਦਾ ਪਾਣੀ ਜਾ ਰਿਹੈ ਘਰਾਂ ਅੰਦਰ

ਸੁਲਤਾਨਵਿੰਡ, 8 ਦਸੰਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਅਧੀਨ ਆਉਂਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 33 ਦੇ ਇਲਾਕੇ ਅੰਦਰ ਆਉਂਦੇ ਛੇ ਵਾਟ ਪੰਡੋਰਾ ਦੀਆਂ ਗਲੀਆਂ ਤੇ ਸੀਵਰੇਜ਼ ਦੀਆਂ ਹੋਦੀਆਂ ਬੰਦ ਹੋਣ ਕਾਰਨ ਜਿਥੇ ਗੰਦਾ ਪਾਣੀ ਘਰਾਂ ਅੰਦਰ ...

ਪੂਰੀ ਖ਼ਬਰ »

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ਦੇ ਬੱਚੇ ਗਾਇਨ ਮੁਕਾਬਲਿਆਂ 'ਚ ਰਹੇ ਅੱਵਲ

ਰਈਆ, 8 ਦਸੰਬਰ (ਸ਼ਰਨਬੀਰ ਸਿੰਘ ਕੰਗ)-ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਪਬਲਿਕ ਸਕੂਲ ਬੁਤਾਲਾ ਵਿਖੇ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ, ਧਾਰਮਿਕ ਗੀਤ, ਭਾਸ਼ਣ ਕਵਿਤਾ, ਕੁਇਜ਼ ਅਤੇ ਡਰਾਇੰਗ ਮੁਕਾਬਲੇ ਕਰਾਏ ਗਏ, ਜਿਸ ਵਿਚ ...

ਪੂਰੀ ਖ਼ਬਰ »

ਪਿੰਡ ਵਰਪਾਲ ਖੁਰਦ ਗ੍ਰਾਮ ਸਭਾ ਲਗਾ ਕੇ ਪਿੰਡ ਵਾਸੀਆਂ ਨੂੰ ਸਕੀਮਾਂ ਤੋਂ ਕੀਤਾ ਜਾਗਰੂਕ

ਚੱਬਾ, 8 ਦਸੰਬਰ (ਜੱਸਾ ਅਨਜਾਣ)¸ਪੰਚਾਇਤ ਵਿਭਾਗ ਦੇ ਡਾਇਰੈਕਟਰ ਦੀਆਂ ਹਦਾਇਤਾਂ ਤੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਵਰਪਾਲ ਖੁਰਦ ਵਿਖੇ ਰਿਸੋਰਸ ਪਰਸਨ ਗੁਰਜੰਟ ਸਿੰਘ ਸੰਧੂ ਦੀ ਅਗਵਾਈ ਤੇ ਸਰਪੰਚ ਸ਼ਰਮੈਲ ਸਿੰਘ ਦੀ ਪ੍ਰਧਾਨਗੀ ਹੇਠ ਗ੍ਰਾਮ ਸਭਾ ਲਗਾਈ ਗਈ | ਜਿਸ ...

ਪੂਰੀ ਖ਼ਬਰ »

ਕੀਰਤਨ ਦਰਬਾਰ ਸੇਵਾ ਸੁਸਾਇਟੀ ਵਲੋਂ ਢਾਡੀ ਤੇ ਕੀਰਤਨ ਦਰਬਾਰ ਦੀ ਮੈਂਬਰਸ਼ਿਪ ਸ਼ੁਰੂ

ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੀਰਤਨ ਦਰਬਾਰ ਸੇਵਾ ਸੁਸਾਇਟੀ ਵਲੋਂ ਸਰਬੱਤ ਦੇ ਭਲੇ ਲਈ 22, 23 ਫਰਵਰੀ ਨੂੰ ਕਰਵਾਏ ਜਾ ਰਹੇ ਸਾਲਾਨਾ 35ਵੇਂ ਦੋ ਰੋਜ਼ਾ ਢਾਡੀ ਤੇ ਕੀਰਤਨ ਦਰਬਾਰ ਦੀ ਮੈਂਬਰਸ਼ਿਪ ਮੁਹਿੰਮ ਦੀ ਆਰੰਭਤਾ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਮੱਤੇਵਾਲ, 8 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਥੰਮ ਸਾਹਿਬ ਉਦੋਕੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਵਿਪਿਨ ਸ਼ਰਮਾ ਨੇ ਬਤੌਰ ਸੁਪਰਡੈਂਟ ਮਜੀਠਾ ਮੰਡਲ ਚਾਰਜ ਸੰਭਾਲਿਆ

ਅੰਮਿ੍ਤਸਰ, 8 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਅੱਜ ਸਥਾਨਕ ਨਹਿਰੀ ਦਫ਼ਤਰ ਵਿਖ਼ੇ ਮਜੀਠਾ ਮੰਡਲ ਵਿਪਿਨ ਸ਼ਰਮਾ ਨੇ ਬਤੌਰ ਸੁਪਰਡੈਂਟ ਦਾ ਚਾਰਜ ਸੰਭਾਲਿਆ | ਵਿਪਿਨ ਸ਼ਰਮਾ ਸੀਨੀਅਰ ਸਹਾਇਕ ਤੋਂ ਪਦਉਨੱਤ ਹੋ ਕੇ ਸੁਪਰਡੈਂਟ ਤਾਇਨਾਤ ਹੋਏ ਹਨ | ਇਸ ਮੌਕੇ 'ਤੇ ਪਦ ਉਨਤੀ ਲਈ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 6 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਤਹਿਸੀਲ ਪ੍ਰਧਾਨ ਰਛਪਾਲ ਸਿਘ ਜਲਾਲਉਸਮਾ ਦੀ ਅਗਵਾਈ ਹੇਠ ਹੋਈ, ਜਿਸਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਜਥੇਦਾਰ ਬਾਬਾ ਮੱਖਣ ਸਿੰਘ ਦੀ ਬਰਸੀ ਸਬੰਧੀ ਸਮਾਗਮ 13 ਨੂੰ

ਬਾਬਾ ਬਕਾਲਾ ਸਾਹਿਬ, 8 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੱਖਣ ਸਿੰਘ ਦੀ ਸਲਾਨਾ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਵਡਾਲਾ ਕਲਾਂ ਵਿਖੇ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ 13 ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਅਤੇ ਸਵੱਛ ਵਾਤਾਵਰਨ ਬਾਰੇ ਸੈਮੀਨਾਰ ਲਗਾ ਕੇ ਜਾਣਕਾਰੀ ਦਿੱਤੀ

ਚੋਗਾਵਾਂ, 8 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਮਾਸਟਰ ਮਨੀ ਰਾਮ ਸੀਨੀ: ਸੈਕੰਡਰੀ ਸਕੂਲ ਚੋਗਾਵਾਂ ਵਿਚ ਪੌਸ਼ਟਿਕ ਭੋਜਨ, ਸਵੱਛ ਵਾਤਾਵਰਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ 8ਵੀਂ ਤੋਂ ਲੈ ਕੇ 12ਵੀਂ ਕਲਾਸਾਂ ਵਿਚ ਪੜ੍ਹਦੇ ਬੱਚਿਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਖੁਸ਼ਹਾਲੀ ਦੇ ਰਾਖਿਆਂ ਦੀ ਹਫ਼ਤਾਵਾਰੀ ਮੀਟਿੰਗ

ਬਿਆਸ, 8 ਦਸੰਬਰ (ਪਰਮਜੀਤ ਸਿੰਘ ਰੱਖੜਾ)-ਖੁਸ਼ਹਾਲੀ ਦੇ ਰਾਖਿਆਂ (ਜੀ.ਓ. ਜੀ.) ਦੀ ਹਫ਼ਤਾਵਾਰੀ ਮੀਟਿੰਗ ਬਿਆਸ ਵਿਖੇ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਹੈੱਡ ਮੇਜ਼ਰ ਪੀ. ਐਸ. ਹੁੰਦਲ ਦੀ ਨਿਗਰਾਨੀ ਹੇਠ ਹੋਈ | ਮੀਟਿੰਗ 'ਚ ਸੁਪਰਵਾਈਜ਼ਰ ਕੈਪਟਨ ਜੋਬਨ ਸਿੰਘ ਗਿੱਲ ਨੇ ਜੀ.ਓ. ...

ਪੂਰੀ ਖ਼ਬਰ »

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰਨ ਦੀ ਮੰਗ

ਅੰਮਿ੍ਤਸਰ, 8 ਦਸੰਬਰ (ਸਟਾਫ ਰਿਪੋਰਟਰ)¸ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਲੋਂ ਕਰੀਬ 3 ਮਹੀਨੇ ਪਹਿਲਾਂ ਤਖ਼ਤ ਸਾਹਿਬ ਵਿਖੇ ਪਜਾਮਾ ਪਾ ਕੇ ਸੇਵਾ ਨਿਭਾਉਣ ਤੇ ਇਸ ਉਪੰ੍ਰਤ ਪੰਜ ਪਿਆਰਿਆਂ ਵਿਚ ਖੁਦ ਸ਼ਾਮਿਲ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਸਕੂਲਾਂ 'ਚ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਜਾਣਗੇ

ਅਜਨਾਲਾ, 8 ਦਸੰਬਰ (ਸੁੱਖ ਮਾਹਲ)-ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਪ੍ਰਤੀ ਉਤਸ਼ਾਹਿਤ ਕਰਨ ਲਈ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ...

ਪੂਰੀ ਖ਼ਬਰ »

ਨੋਬਲ ਵਿਜ਼ਨ ਸਕੂਲ ਸੈਦੋਲੇ੍ਹਲ ਖਜਾਲਾ ਨੇ 11 ਮੈਡਲ ਜਿੱਤੇ

ਤਰਸਿੱਕਾ, 8 ਦਸੰਬਰ (ਅਤਰ ਸਿੰਘ ਤਰਸਿੱਕਾ)-ਇੰਡੋ ਨਿਪਾਲ ਕਰਾਟੇ ਚੈਂਪੀਅਨਸ਼ਿਪ ਮੁਕਾਬਲੇ ਸੇਂਟ ਫਰਾਂਸਿਸ ਸਕੂਲ ਬਕਟਾਲਾ ਵਿਖੇ ਕਰਵਾਏ ਗਏ ਜਿਸ 'ਚ ਨੋਬਲ ਵਿਜ਼ਨ ਇੰਟਰਨੈਸ਼ਨਲ ਕਾਨਵੈਂਟ ਸਕੂਲ ਸੈਦੋਲੇਲ੍ਹ ਖਜ਼ਾਲਾ ਦੇ ਵਿਦਿਆਰਥੀਆਂ ਨੇ 11 ਮੈਡਲ ਜਿੱਤ ਕੇ ਸਕੂਲ ...

ਪੂਰੀ ਖ਼ਬਰ »

'ਪਰਿਵਰਤਨ' ਮੁਹਿੰਮ ਤਹਿਤ ਸੂਬੇ ਦੇ 150 ਸਰਕਾਰੀ ਸਕੂਲਾਂ ਨੂੰ ਡਿਜੀਟਲ ਬਣਾਉਣ 'ਚ ਕੀਤੀ ਮਦਦ

ਅੰਮਿ੍ਤਸਰ, 8 ਦਸੰਬਰ (ਸੁਰਿੰਦਰ ਕੋਛੜ)-ਪੰਜਾਬ 'ਚ ਸਿੱਖਿਆ ਨੂੰ ਡਿਜੀਟਲ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਤਹਿਤ ਐਚ. ਡੀ. ਐਫ. ਸੀ. ਬੈਂਕ ਵਲੋਂ 'ਪਰਿਵਰਤਨ' ਮੁਹਿੰਮ ਦੇ ਤਹਿਤ ਸੂਬੇ ਦੇ 150 ਤੋਂ ਵਧੇਰੇ ਸਰਕਾਰੀ ਸਕੂਲਾਂ 'ਚ ਡਿਜੀਟਲ ਕਲਾਸ-ਰੂਮ ਸਥਾਪਤ ਕੀਤੇ ਗਏ ਹਨ | ਇਹ ...

ਪੂਰੀ ਖ਼ਬਰ »

73 ਬਟਾਲੀਅਨ ਵਲੋਂ ਬੀ. ਐਸ. ਐਫ. ਦਾ 55ਵਾਂ ਸਥਾਪਨਾ ਦਿਵਸ ਧੂਮ-ਧਾਮ ਨਾਲ ਮਨਾਇਆ

ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਸਥਾਨਕ ਬੀ. ਐਸ. ਐਫ ਹੈੱਡਕੁਆਰਟਰ ਵਿਖੇ 73 ਬਟਾਲੀਅਨ ਵਲੋਂ ਬੀ. ਐੱਸ. ਐੱਫ. ਦਾ 55ਵਾਂ ਸਥਾਪਨਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਦੇ ਮੁੱਖ ਮਹਿਮਾਨ 73 ਬਟਾਲੀਅਨ ਦੇ ...

ਪੂਰੀ ਖ਼ਬਰ »

ਗੁਰੂ ਸਾਗਰ ਪਬਲਿਕ ਸਕੂਲ ਪੰਧੇਰ ਦਾ ਇਨਾਮ ਵੰਡ ਸਮਾਗਮ

ਚੇਤਨਪੁਰਾ, 8 ਦਸੰਬਰ (ਮਹਾਂਬੀਰ ਸਿੰਘ ਗਿੱਲ)¸ਗੁਰੂ ਸਾਗਰ ਪਬਲਿਕ ਸਕੂਲ ਪੰਧੇਰ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਦੇ ਖੇਡ ਮੈਦਾਨ 'ਚ ਸਫ਼ਲਤਾਪੂਰਵਕ ਸਮਾਪਤ ਹੋਇਆ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਡਿਪਟੀ ਡੀ. ਈ. ਓ. ਹਰਭਜਵੰਤ ਸਿੰਘ ਅੰਮਿ੍ਤਸਰ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਜਪਾਨ ਸੁਤੋਕਨ ਡੂ ਕੇਨਾਨ ਜੂਕੋ ਵਲੋਂ 5ਵੀਂ ਚੈਂਪੀਅਨਸ਼ਿਪ ਕਰਵਾਈ

ਅੰਮਿ੍ਤਸਰ, 8 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਜਪਾਨ ਸੁਤੋਕਨ ਡੂ ਕੇਨਾਨ ਜੂਕੋ ਸੰਗਠਨ ਪੰਜਾਬ ਵਲੋਂ 5ਵੀਂ ਚੈਂਪੀਅਨਸ਼ਿਪ ਗੋਲ ਬਾਗ ਬੈਡਮਿੰਟਨ ਹਾਲ 'ਚ ਕਰਵਾਈ ਗਈ, ਜਿਸ ਦਾ ਉਦਘਾਟਨ ਪ੍ਰਮੋਦ ਭਾਟੀਆ ਚੇਅਰਮੈਨ ਸਪੋਰਟਸ ਸੈਲ ਪੰਜਾਬ, ਗੁਰੂ ਨਾਨਕ ਦੇਵ ਯੂਨੀਵਰਸਿਟੀ ...

ਪੂਰੀ ਖ਼ਬਰ »

ਦਿਲਰਾਜ ਸਰਕਾਰੀਆ ਦੇ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਚੋਣ ਜਿੱਤਣ 'ਤੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ

ਚੋਗਾਵਾਂ, 8 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਤੇ ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਦੀ ਵੋਟਾਂ ਦੌਰਾਨ ਸੂਬੇ ਦੇ ਜਨਰਲ ਸਕੱਤਰ ਵਜੋਂ ਹੋਈ ਜਿੱਤ 'ਤੇ ਵਿਧਾਨ ਸਭਾ ...

ਪੂਰੀ ਖ਼ਬਰ »

ਪਤਨੀ ਨੂੰ ਜ਼ਹਿਰੀਲਾ ਪਦਾਰਥ ਖਵਾ ਕੇ ਮਾਰਨ ਵਾਲੇ ਪਤੀ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ

ਵੇਰਕਾ, 8 ਦਸੰਬਰ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਹੇਰ ਕੰਬੋ ਅਧੀਨ ਆਉਂਦੇ ਮਜੀਠਾ ਰੋਡ ਦੇ ਪਿੰਡ ਨੌਸ਼ਹਿਰਾ ਕਲੋਨੀ ਦੀ ਵਸਨੀਕ ਨੌਜਵਾਨ ਲੜਕੀ ਨੂੰ ਉਸਦੇ ਦੇ ਦੂਸਰੇ ਪਤੀ ਦੁਆਰਾ ਕੋਈ ਜ਼ਹਿਰੀਲਾ ਪਦਾਰਥ ਖੁਵਾ ਕੇ ਮਾਰੇ ਜਾਣ ਕਾਰਨ ਲੜਕੀ ਦੇ ਪੀੜਤ ਪਰਿਵਾਰ ਨੇ ...

ਪੂਰੀ ਖ਼ਬਰ »

ਮਾਮਲਾ ਪੁਲਿਸ ਵਲੋਂ ਪਰਮਜੀਤ ਸਿੰਘ ਦੇ ਘਰ ਦੀ ਤਲਾਸ਼ੀ ਲੈਣ ਦਾ

ਚੇਅਰਮੈਨ ਨੇ ਡੀ.ਐੱਸ.ਪੀ. ਉੱਪਰ ਲਗਾਏ ਬਦਸਲੂਕੀ ਦੇ ਦੋਸ਼

ਡੀ.ਐਸ.ਪੀ. ਨੇ ਦੋਸ਼ ਨਕਾਰੇ ਬਾਬਾ ਬਕਾਲਾ ਸਾਹਿਬ, 5 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਨਜ਼ਦੀਕੀ ਪਿੰਡ ਵਡਾਲਾ ਕਲਾਂ ਵਿਖੇ ਪੁਲਿਸ ਵਲੋਂ ਬਿਨ੍ਹਾ ਕਿਸੇ ਮੋਹਤਬਰਾਂ ਦੀ ਹਾਜ਼ਰੀ ਤੋਂ ਪਰਮਜੀਤ ਸਿੰਘ ਪੁੱਤਰ ਦਿਆਲ ਸਿੰਘ ਦੇ ਘਰ ਦੀ ਤਲਾਸ਼ੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਮੰਡਲ ਜੰਡਿਆਲਾ ਗੁਰੂ ਦੀ ਚੋਣ

ਜੰਡਿਆਲਾ ਗੁਰੂ, 8 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)-ਟੈਕਨੀਕਲ ਸਰਵਿਸ ਯੂਨੀਅਨ ਦੀ ਸੂਬਾ ਕਮੇਟੀ ਦੇ ਚੋਣ ਨੋਟੀਫਿਕੇਸ਼ਲ ਅਨੁਸਾਰ ਮੰਡਲ ਜੰਡਿਆਲਾ ਗੁਰੂ ਵਿਖੇ ਸਾਥੀ ਸੇਵਾ ਸਿੰਘ ਚੰਦੀ ਦੀ ਪ੍ਰਧਾਨਗੀ ਹੇਠ ਚੋਣ ਰੈਲੀ ਕੀਤੀ ਗਈ, ਜਿਸ 'ਚ ਮੰਡਲ ਜੰਡਿਆਲਾ ਗੁਰੂ ਦੀਆਂ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀ: ਸੈ: ਸਕੂਲ ਨੇ ਮਾਰੀਆਂ ਮੱਲ੍ਹਾਂ

ਬਾਬਾ ਬਕਾਲਾ ਸਾਹਿਬ, 8 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਾਲ ਈ ਵਿਚ ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਸਕੂਲ ਬੁਤਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਮੁਕਾਬਲਿਆਂ 'ਚ ਸੰਤ ਮਾਝਾ ਸਿੰਘ ਕਰਮਜੋਤ ਸੀ: ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰ ਬੁਟਾਰੀ ਤੋਂ ਬਾਬਾ ਬਕਾਲਾ ਸਾਹਿਬ ਵਿਖੇ ਤਬਦੀਲ

ਬਾਬਾ ਬਕਾਲਾ ਸਾਹਿਬ, 8 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਨਿਊ ਹੋਪ ਕਾਊਾਸਲਿੰਗ ਤੇ ਮੁੜ ਵਸੇਬਾ ਕੇਂਦਰ, ਜੋ ਕਿ ਪਿਛਲੇ 6 ਸਾਲਾਂ ਤੋਂ ਟਾਂਗਰਾ ਵਿਖੇ ਮਨੁੱਖਤਾ ਦੇ ਭਲੇ ਲਈ ਯਤਨਸ਼ੀਲ ਹੈ, ਹੁਣ ਇਤਿਹਾਸਕ ਨਗਰ ਬਾਬਾ ਬਕਾਲਾ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਮੈਨ ਲੀਗ ਦੀ ਚੋਣ

ਬਾਬਾ ਬਕਾਲਾ ਸਾਹਿਬ, 8 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇੰਡੀਅਨ ਐਕਸ ਸਰਵਿਸਮੈਨ ਲੀਗ ਦੀ ਬਲਾਕ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੈਪਟਨ ਜੋਬਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਬਕਾ ਫੌਜੀਆਂ ਨੂੰ ਦਰਪੇਸ਼ ਮੁਸ਼ਕਿਲਾਂ 'ਤੇ ਵਿਚਾਰਾਂ ...

ਪੂਰੀ ਖ਼ਬਰ »

ਦਸਮੇਸ਼ ਵਿੱਦਿਅਕ ਸੰਸਥਾਵਾਂ ਦੀਆਂ ਸਾਲਾਨਾ ਖੇਡਾਂ ਦਾ ਸ਼ੁੱਭ ਆਰੰਭ

ਚੌਾਕ ਮਹਿਤਾ, 8 ਦਸੰਬਰ (ਜਗਦੀਸ਼ ਸਿੰਘ ਬਮਰਾਹ)¸ਦਸ਼ਮੇਸ਼ ਵਿੱਦਿਅਕ ਸੰਸਥਾਵਾਂ ਦੀਆਂ ਬ੍ਰਾਂਚਾਂ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਕ ਅਤੇ ਦਸ਼ਮੇਸ਼ ਹੈਰੀਟੇਜ਼ ਪਬਲਿਕ ਸਕੂਲ ਮਹਿਤਾ ਚੌਕ ਵਲੋਂ ਸਾਹਿਬ ਸੀ੍ਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਰਾਸ਼ਟਰੀ ਤੇ ਅੰਤਰਰਾਸ਼ਟਰੀ ਚਿਲਡਰਨ ਸਾਇੰਸ ਕਾਂਗਰਸ 'ਚ ਭਾਗ ਲੈਣ ਲਈ ਸ.ਸ.ਸ.ਸ. ਕੋਟ ਖਾਲਸਾ ਦੇ ਬੱਚਿਆਂ ਦੀ ਚੋੋਣ

ਛੇਹਰਟਾ, 8 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀ ਅੰਮਿ੍ਤਸਰ ਵਿਚ ਐੱਸ. ਐੱਲ. ਭਵਨ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਤੇ ਸਾਇੰਸ ਸਿਟੀ ਕਪੂਰਥਲਾ ਵਿਖੇ ਰਾਜ ਪੱਧਰੀ ਸਾਇੰਸ ਨਾਲ ਸਬੰਧਤ ਵੱਖ-ਵੱਖ ਪ੍ਰੋਜੈਕਟ ਪ੍ਰਤੀਯੋਗਤਾ ਦੇ ਮੁਕਾਬਲੇ ਕਰਵਾਏ ਗਏ | ਜਿਸ 'ਚ ਸਸਸਸ ...

ਪੂਰੀ ਖ਼ਬਰ »

ਤਰਸੇਮ ਸਿੰਘ ਡੀ. ਸੀ. ਵਲੋਂ ਸਰਹੱਦੀ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਅਟਾਰੀ, 8 ਦਸੰਬਰ ( ਰੁਪਿੰਦਰਜੀਤ ਸਿੰਘ ਭਕਨਾ)-ਅਟਾਰੀ ਦੇ ਵਿਧਾਇਕ ਅਤੇ ਮੁੱਖ ਮੰਤਰੀ ਦੇ ਯੋਜਨਾ ਸਲਾਹਕਾਰ ਤਰਸੇਮ ਸਿੰਘ ਡੀਸੀ ਵਲੋਂ ਸਰਹੱਦੀ ਪਿੰਡਾਂ ਦਾ ਦੌਰਾ ਕਰਦਿਆਂ ਪਿੰਡ ਮੋਦੇ ਅਤੇ ਅਟਾਰੀ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਸਰਹੱਦੀ ਪਿੰਡਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ 'ਚ ਅੰਤਰਰਾਸ਼ਟਰੀ ਲਾਈਵ ਸਰਜੀਕਲ ਵਰਕਸ਼ਾਪ ਮੌਕੇ 'ਸੋਚ' ਦੀ ਸ਼ੁਰੂਆਤ

ਨਵਾਂ ਪਿੰਡ, 8 ਦਸੰਬਰ (ਜਸਪਾਲ ਸਿੰਘ)¸ਸ੍ਰੀ ਗੁਰੂ ਰਾਮਦਾਸ ਯੀਨੀ. ਆਫ਼ ਹੈਲਥ ਸਾਇੰਸਜ਼ 'ਚ 3 ਰੋਜ਼ਾ ਅੰਤਰਰਾਸ਼ਟਰੀ ਲਾਈਵ ਸਰਜੀਕਲ ਵਰਕਸ਼ਾਪ 'ਈ. ਐਨ. ਟੀ. ਕੋਨਕਲੇਵ-2019' ਦਾ ਆਯੋਜਨ ਕੀਤਾ ਗਿਆ, ਜਿਸ 'ਚ ਡਾ. ਪੰਕਜ ਚਤੁਰਵੇਦੀ ਡੀ. ਡੀ. ਸੈਂਟਰ ਫ਼ਾਰ ਕੈਂਸਰ ਐਪੀਡਿਮੋਲੋਜੀ ...

ਪੂਰੀ ਖ਼ਬਰ »

ਬਰਸੀ ਮੌਕੇ ਗੁਰਦੁਆਰਾ ਵਰਿਆਮ ਨੰਗਲ ਵਿਖੇ ਕਰਵਾਇਆ ਧਾਰਮਿਕ ਸਮਾਗਮ

ਕੱਥੂਨੰਗਲ, 8 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਬਾਬਾ ਦਰਸ਼ਨ ਸਿੰਘ ਦਿੱਲੀ ਵਾਲਿਆਂ ਦੀ 16ਵੀਂ ਬਰਸੀ ਗੁਰਦੁਆਰਾ ਟੋਲ ਪਲਾਜ਼ਾ ਵਰਿਆਮ ਨੰਗਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਪੈਣ ਉਪਰੰਤ ...

ਪੂਰੀ ਖ਼ਬਰ »

ਜਥੇ: ਖਾਪੜਖੇੜੀ ਨੂੰ ਹਲਕਾ ਅਟਾਰੀ ਵਾਸੀਆਂ ਨੇ ਕੀਤਾ ਸਨਮਾਨਿਤ

ਛੇਹਰਟਾ, 8 ਦਸੰਬਰ (ਵਡਾਲੀ)-ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਦੇ ਅੰਤਿ੍ੰਗ ਕਮੇਟੀ ਮੈਂਬਰ ਬਣਨ 'ਤੇ ਵਿਧਾਨ ਸਭਾ ਹਲਕਾ ਅਟਾਰੀ ਦੇ ਸਮੂਹ ਵਰਕਰਾਂ ਵਲੋਂ ਗੁਰਦੁਆਰਾ ਮਲ੍ਹਾ ਸਾਹਿਬ ਧੱਤਲ ਵਿਖੇ ਸੰਤ ਬਾਬਾ ਅਵਤਾਰ ਸਿੰਘ ਧੱਤਲ ਤੇ ਪ੍ਰੇਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX