ਤਾਜਾ ਖ਼ਬਰਾਂ


ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  39 minutes ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 1 hour ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 2 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 3 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 3 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 3 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 4 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 4 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 5 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 5 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 5 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 5 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 6 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 6 hours ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 6 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 7 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 7 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 7 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 8 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 8 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 8 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 9 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 9 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 9 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 10 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 10 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 9 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 11 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 11 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 11 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 minute ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 12 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 12 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 13 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  1 minute ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  12 minutes ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਲੁਧਿਆਣਾ

ਦਿਨ-ਦਿਹਾੜੇ ਗੈਂਗਸਟਰ ਵਲੋਂ ਚਲਾਈਆਂ ਗੋਲੀਆਂ 'ਚ ਨੌਜਵਾਨ ਜ਼ਖ਼ਮੀ

ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਦਰੇਸੀ ਸੜਕ 'ਤੇ ਅੱਜ ਦੁਪਹਿਰ ਸਮੇਂ ਇਕ ਗੈਂਗਸਟਰ ਵਲੋਂ ਚਲਾਈਆਂ ਗਈਆਂ ਗੋਲੀਆਂ ਵਿਚ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਘਟਨਾ ਅੱਜ ਦੁਪਹਿਰ ਉਸ ਵਕਤ ਵਾਪਰੀ ਜਦੋਂ ਸ਼ਿਵਾ ਭੱਟੀ ਨਾਮੀ ਗੈਂਗਸਟਰ ਅਤੇ ਉਸ ਦੇ ਹੋਰ ਤਿੰਨ ਸਾਥੀ ਮੋਟਰਸਾਈਕਲ ਅਤੇ ਐਕਟਿਵਾ ਸਕੂਟਰ 'ਤੇ ਦਰੇਸੀ ਸੜਕ ਸਥਿਤ ਪੰਮੀ ਦੇ ਢਾਬੇ 'ਤੇ ਆਏ, ਢਾਬੇ ਦੇ ਮਾਲਕ ਪਵਨ ਕੁਮਾਰ ਉਰਫ ਪੰਮੀ ਦੇ ਢਾਬੇ ਨਾਲ ਅਹਾਤਾ ਵੀ ਹੈ | ਉਸ ਦਾ ਲੜਕਾ ਮੋਹਿਤ ਉਰਫ ਗੋਰੂ ਢਾਬੇ ਅਤੇ ਅਹਾਤੇ ਦੇ ਬਾਹਰ ਹੀ ਖੜ੍ਹਾ ਸੀ ਕਿ ਪੁਲਿਸ ਅਨੁਸਾਰ ਇਸ ਦੌਰਾਨ ਸ਼ਿਵਾ ਭੱਟੀ ਅਤੇ ਉਸ ਦੇ ਤਿੰਨ ਹੋਰ ਸਾਥੀ ਉੱਥੇ ਆਏ ਅਤੇ ਉਹ ਮੋਹਿਤ ਨਾਲ ਬਹਿਸ ਪਏ | ਬਹਿਸ ਦੌਰਾਨ ਹੀ ਸ਼ਿਵਾ ਵਲੋਂ ਆਪਣੇ ਕੋਲ ਰੱਖੀ ਪਿਸਤੌਲ ਕੱਢ ਲਈ ਅਤੇ ਉੱਥੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਸ਼ਿਵਾ ਵਲੋਂ ਮੋਹਿਤ ਦੇ ਸਿੱਧੀਆਂ ਗੋਲੀਆਂ ਮਾਰੀਆਂ ਗਈਆਂ | ਇਨ੍ਹਾਂ 'ਚੋਂ ਦੋ ਗੋਲੀਆਂ ਉਸ ਦੀ ਲੱਤ 'ਤੇ ਲੱਗੀਆਂ | ਲਹੂ ਲੁਹਾਨ ਹੋਇਆ ਮੋਹਿਤ ਉੱਥੇ ਹੀ ਡਿੱਗ ਪਿਆ | ਗੋਲੀ ਚੱਲਣ ਦੀ ਅਵਾਜ਼ ਸੁਣ ਕੇ ਉੱਥੇ ਭਗਦੜ ਮੱਚ ਗਈ | ਗੰਭੀਰ ਹਾਲਤ ਵਿਚ ਮੋਹਿਤ ਨੂੰ ਹਸਪਤਾਲ ਲਿਆਂਦਾ ਗਿਆ ਹੈ | ਡਾਕਟਰਾਂ ਅਨੁਸਾਰ ਗੋਲੀਆਂ ਲੱਗਣ ਕਾਰਨ ਮੋਹਿਤ ਦਾ ਕਾਫੀ ਖ਼ੂਨ ਵਹਿ ਗਿਆ ਹੈ ਅਤੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ | ਸੂਚਨਾ ਮਿਲਦਿਆਂ ਏ.ਡੀ.ਸੀ.ਪੀ. ਗੁਰਪ੍ਰੀਤ ਸਿੰਘ ਸਿਕੰਦ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਜਾਂਚ ਕਰ ਰਹੇ ਅਧਿਕਾਰੀ ਗੁਰਪ੍ਰੀਤ ਸਿੰਘ ਸਿਕੰਦ ਨੇ ਦੱਸਿਆ ਕਿ ਸ਼ਿਵਾ ਭੱਟੀ ਦੀ ਮੋਹਿਤ ਦੇ ਭਰਾ ਰੋਹਿਤ ਨਾਲ ਪਿਛਲੇ ਕਾਫੀ ਸਮੇਂ ਤੋਂ ਰੰਜਿਸ਼ ਚੱਲ ਰਹੀ ਸੀ | ਸ਼ਿਵਾ ਭੱਟੀ ਿਖ਼ਲਾਫ਼ ਕਈ ਅਪਰਾਧਿਕ ਮਾਮਲੇ ਵੱਖ-ਵੱਖ ਥਾਣਿਆਂ ਵਿਚ ਦਰਜ ਹਨ | ਸ਼ਿਵਾ ਵਲੋਂ ਰੋਹਿਤ ਿਖ਼ਲਾਫ਼ ਕੁਝ ਸਮਾਂ ਪਹਿਲਾਂ ਕੇਸ ਵੀ ਦਰਜ ਕਰਵਾਇਆ ਗਿਆ ਸੀ | ਉਨ੍ਹਾਂ ਦੱਸਿਆ ਕਿ ਰੋਹਿਤ ਅਤੇ ਸ਼ਿਵਾ ਭੱਟੀ ਦਾ ਕੁਝ ਮਹੀਨੇ ਪਹਿਲਾਂ ਵੀ ਲੜਾਈ ਝਗੜਾ ਹੋਇਆ ਸੀ ਪਰ ਬਾਅਦ ਵਿਚ ਇਨ੍ਹਾਂ ਦਾ ਆਪਸ ਵਿਚ ਸਮਝੌਤਾ ਹੋ ਗਿਆ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਨਾਮਜ਼ਦ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ | ਸ਼ਰੇਆਮ ਦਿਨ ਦਿਹਾੜੇ ਚੱਲੀਆਂ ਗੋਲੀਆਂ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ | ਪੁਲਿਸ ਵਲੋਂ ਅਹਤਿਆਤ ਦੇ ਤੌਰ 'ਤੇ ਉਥੇ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ, ਪਰ ਦੇਰ ਸ਼ਾਮ ਤੱਕ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਸੀ | ਪੁਲਿਸ ਵਲੋਂ ਦੇਰ ਸ਼ਾਮ ਸੜਕ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ ਤਾਂ ਜੋ ਸ਼ਿਵਾ ਭੱਟੀ ਦੇ ਬਾਕੀ ਸਾਥੀਆਂ ਦੀ ਸ਼ਨਾਖਤ ਵੀ ਕੀਤੀ ਜਾ ਸਕੇ |

ਮੈਕਮਾ ਪ੍ਰਦਰਸ਼ਨੀ ਵਿਚ 'ਮੇਡ ਇੰਨ ਲੁਧਿਆਣਾ' ਤੇ 'ਮੇਡ ਇੰਨ ਪੰਜਾਬ' ਉਤਪਾਦ ਦੇਖਣ ਲਈ ਵੱਡੀ ਗਿਣਤੀ ਵਿਚ ਲੋਕ ਪੁੱਜੇ

ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਫੌਰਚੂਨ ਐਗਜ਼ੀਬੀਟਰ ਪ੍ਰਾਈਵੇਟ ਲਿਮਟਿਡ ਵਲੋਂ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਸਹਿਯੋਗ ਨਾਲ ਗਲਾਡਾ ਮੈਦਾਨ ਚੰਡੀਗੜ੍ਹ ਰੋਡ ਵਿਖੇ ਲਗਾਈ ਗਈ ਮੈਕਮਾ ਪ੍ਰਦਰਸ਼ਨੀ-2019 ਦੇ ਤੀਸਰੇ ਦਿਨ ਦੇਸ਼ ...

ਪੂਰੀ ਖ਼ਬਰ »

ਸਹਿਕਾਰੀ ਬੈਂਕਾਂ ਵਲੋਂ ਕਿਸਾਨਾਂ ਨੂੰ ਕੁਰਕੀਆਂ ਦੀਆਂ ਧਮਕੀਆਂ ਬੰਦ ਨਾ ਕੀਤੀਆਂ ਤਾਂ ਕੈਬਨਿਟ ਮੰਤਰੀ ਦਾ ਕੀਤਾ ਜਾਵੇਗਾ ਘਿਰਾਓ-ਕਿਸਾਨ ਯੂਨੀਅਨ ਕਾਦੀਆਂ

ਸੁਪਰੀਮ ਕੋਰਟ ਵਲੋਂ ਕਿਸਾਨਾਂ ਨੂੰ 100 ਰੁਪਏ ਕੁਇੰਟਲ ਬੌਨਸ ਦੇਣ ਦੇ ਫੈਸਲੇ ਦਾ ਕੀਤਾ ਸਵਾਗਤ ਲੁਧਿਆਣਾ, 8 ਦਸੰਬਰ (ਅਮਰੀਕ ਸਿੰਘ ਬੱਤਰਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਸਾਨਾਂ ਵਲੋਂ ਪਰਾਲੀ ਸਾੜਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਵਲੋਂ ਦਿੱਤੇ ਆਦੇਸ਼ਾਂ ਦਾ ...

ਪੂਰੀ ਖ਼ਬਰ »

ਅਕਾਲੀਆਂ ਨੇ ਵੱਖ-ਵੱਖ ਥਾੲੀਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਮਨਾਇਆ

ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਸਾਬਕਾ ਮੁੱਖ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਰਮਪਿਤ ਅੱਜ ਕਈ ਥਾਵਾਂ 'ਤੇ ਸਮਾਗਮ ਕਰਵਾ ਏ ਗਏ | ਅਕਾਲੀ ਜਥਾ ਲੁਧਿਆਣਾ ਸ਼ਹਿਰੀ ਵਲੋਂ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ...

ਪੂਰੀ ਖ਼ਬਰ »

ਸ਼ਰ੍ਹੇਆਮ ਕਰਵਾਈ ਜਾ ਰਹੀ ਬਾਲ ਮਜ਼ਦੂਰੀ

ਫੁੱਲਾਂਵਾਲ, 8 ਦਸੰਬਰ (ਮਨਜੀਤ ਸਿੰਘ ਦੁੱਗਰੀ)-ਬਾਲ ਵਿਕਾਸ ਭਲਾਈ ਪ੍ਰੋਡਕਸ਼ਨ, ਜ਼ਿਲ੍ਹਾ ਟਾਸਕ ਫ਼ੋਰਸ ਅਤੇ ਹੋਰ ਬਾਲ ਭਲਾਈ ਸਮਾਜ ਲਈ ਬਣੀਆਂ ਸਰਕਾਰੀ, ਅਰਧ ਸਰਕਾਰੀ ਜਾਂ ਨਿੱਜੀ ਸੰਸਥਾਵਾਂ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬਾਲ ਮਜ਼ਦੂਰੀ ਕਰਵਾਉਣ ਵਾਲੇ ਗਰੋਹ ...

ਪੂਰੀ ਖ਼ਬਰ »

ਅਕਾਲੀ ਦਲ ਦਿਹਾਤੀ ਦੇ ਡੈਲੀਗੇਟ ਇਜਲਾਸ ਦੌਰਾਨ ਕਾਂਗਰਸ ਨੂੰ ਸਿਆਸੀ ਰਗੜੇ

ਆਲਮਗੀਰ, 8 ਦਸੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਚਾਰ ਹਲਕਿਆਂ ਦੇ ਡੈਲੀਗੇਟਾਂ ਦੀ ਚੋਣ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਗੁਰਦੁਆਰਾ ਮੰਜੀ ਸਹਿਬ ਆਲਮਗੀਰ ਵਿਖੇ ਅਬਜ਼ਰਵਰ ਤੀਰਥ ਸਿੰਘ ਮਾਹਲਾ ਦੀ ...

ਪੂਰੀ ਖ਼ਬਰ »

ਮਿਆਦ ਖ਼ਤਮ ਹੋ ਚੁੱਕੇ ਸਿਲੰਡਰ ਦੀ ਵਰਤੋਂ ਕਰਨਾ ਖ਼ਤਰਨਾਕ ਹੋ ਸਕਦੈ

r ਖਪਤਕਾਰਾਂ ਦਾ ਚੌਕਸ ਰਹਿਣਾ ਜ਼ਰੂਰੀ ਲੁਧਿਆਣਾ, 8 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਘਰੇਲੂ ਰਸੋਈ ਗੈਸ ਹਰ ਘਰ ਦੀ ਜ਼ਰੂਰਤ ਹੈ ਅਤੇ ਸਮੇਂ-ਸਮੇਂ 'ਤੇ ਗੈਸ ਕੰਪਨੀਆਂ ਅਤੇ ਗੈਸ ਏਜੰਸੀਆਂ ਵਲੋਂ ਸੁਰੱਖਿਅਤ ਘਰੇਲੂ ਰਸੋਈ ਗੈਸ ਦੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਲਗਾਏ ...

ਪੂਰੀ ਖ਼ਬਰ »

ਲੁਧਿਆਣਾ ਅਗਲੇ ਕੁਝ ਮਹੀਨਿਆਂ ਵਿਚ ਹੋ ਜਾਵੇਗਾ ਅਵਾਰਾ ਕੁੱਤਿਆਂ ਤੋਂ ਬਿਲਕੁਲ ਮੁਕਤ-ਭਾਰਤ ਭੂਸ਼ਣ ਆਸ਼ੂ

ਲੁਧਿਆਣਾ, 8 ਦਸੰਬਰ (ਕਵਿਤਾ ਖੱੁਲਰ)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਅਗਲੇ ਕੁਝ ਮਹੀਨਿਆਂ ਦੌਰਾਨ ਸ਼ਹਿਰ ਲੁਧਿਆਣਾ ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਪਾਕਿਸਤਾਨੀ ਬੱਚੇ ਦੀ ਰਿਹਾਈ ਲਈ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਸ਼ਾਂਤੀ ਮਾਰਚ

ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਅਦਾਲਤ ਵਲੋਂ ਰਿਹਾਈ ਦੇ ਹੁਕਮਾਂ ਦੇ ਬਾਵਜੂਦ ਹੁਸ਼ਿਆਰਪੁਰ ਜੇਲ੍ਹ ਵਿਚ ਬੰਦ 16 ਸਾਲਾ ਪਾਕਿਸਤਾਨੀ ਲੜਕੇ ਦੇ ਹੱਕ ਵਿਚ ਵੱਡੀ ਗਿਣਤੀ ਵਿਚ ਲੋਕ ਸਰਾਭਾ ਨਗਰ ਵਿਖੇ ਇਕੱਠੇ ਹੋਏ | ਇੰਨਟੀਏਟਰਜ਼ ਆਫ ਚੇਂਜ ਸੰਸਥਾ ਵਲੋਂ ...

ਪੂਰੀ ਖ਼ਬਰ »

ਟੈਲੀ ਫ਼ਿਲਮ 'ਸੰਘਰਸ਼' ਦੇ ਧਾਰਮਿਕ ਗੀਤ ਦੀ ਸ਼ੂਟਿੰਗ

ਡਾਬਾ/ਲੁਹਾਰਾ, 8 ਦਸੰਬਰ (ਕੁਲਵੰਤ ਸਿੰਘ ਸੱਪਲ)-ਨਿਰਮਾਤਾ ਮਲਕੀਤ ਸਿੰਘ ਦਿਓਲ ਵਲੋਂ ਬਣਾਈ ਜਾ ਰਹੀ ਟੈਲੀ ਫਿਲਮ ਸੰਘਰਸ਼ ਦੇ ਧਾਰਮਿਕ ਗੀਤ ਦੀ ਸ਼ੂਟਿੰਗ ਦੇ ਉਦਘਾਟਨ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਲੋਕ ਇਨਸਾਫ਼ ਪਾਰਟੀ ਮੁਖੀ ਤੇ ਹਲਕਾ ਆਤਮ ਨਗਰ ਦੇ ਵਿਧਾਇਕ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਨੇ ਸ਼ਿਮਲਾਪੁਰੀ ਵਿਖੇ ਸਨਮਾਨ ਸਮਾਰੋਹ ਕਰਵਾਇਆ

ਡਾਬਾ/ਲੁਹਾਰਾ, 8 ਦਸੰਬਰ (ਕੁਲਵੰਤ ਸਿੰਘ ਸੱਪਲ)-ਵਾਲਮੀਕਿ ਸਮਾਜ ਅਤੇ ਕਾਂਗਰਸ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਕਿਸ਼ਨ ਪਾਲ ਬੇਦੀ ਨੂੰ ਭਾਵਾਧਸ ਦਾ ਰਾਸ਼ਟਰੀ ਬੁਲਾਰਾ ਨਿਯੁਕਤ ਕੀਤਾ ਗਿਆ | ਇਸ ਉਪਰੰਤ ਜ਼ਿਲ੍ਹਾ ਕਾਂਗਰਸ ਸੇਵਾ ਦਲ ਲੁਧਿਆਣਾ ਸ਼ਹਿਰੀ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਵਿਚ ਤਾਇਨਾਤ ਚੌਥਾ ਦਰਜਾ ਮੁਲਾਜ਼ਮਾਂ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 8 ਦਸੰਬਰ (ਸਿਹਤ ਪ੍ਰਤੀਨਿਧ)-ਪੰਜਾਬ ਸਰਕਾਰ ਦੇ ਸਹਿਕਾਰੀ ਸਭਾਵਾਂ ਵਿਚ ਤਇਨਾਤ ਚੌਥਾ ਦਰਜਾ ਮੁਲਾਜ਼ਮਾਂ ਦੀ ਜਥੇਬੰਦੀ ਪੰਜਾਬ ਕੋ-ਆਪਰੇਟਿਵ ਸੁਸਾਇਟੀ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਜਥੇਦਾਰ ਲੁਹਾਰਾ ਦਾ ਪਾਰਟੀ ਆਗੂਆਂ ਨੇ ਜਾਣਿਆ ਹਾਲ

ਡਾਬਾ/ਲੁਹਾਰਾ, 8 ਦਸੰਬਰ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਜਥੇਦਾਰ ਕੁਲਦੀਪ ਸਿੰਘ ਲੁਹਾਰਾ ਜੋ ਕਿ ਬੀਤੇ ਕਈ ਦਿਨਾਂ ਤੋਂ ਡੀ. ਐਮ. ਸੀ. ਹਸਪਤਾਲ ਵਿਖੇ ਜ਼ੇਰੇ ਇਲਾਜ ਦਾਖਲ ਸਨ, ਦੀ ਬਿਮਾਰੀ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ...

ਪੂਰੀ ਖ਼ਬਰ »

ਹਰਭਜਨ ਸਿੰਘ ਲੁਹਾਰਾ ਲੁਧਿਆਣਾ ਯੂਥ ਕਾਂਗਰਸ ਦੇ ਦੂਸਰੀ ਵਾਰੀ ਜਨਰਲ ਸਕੱਤਰ ਨਿਯੁਕਤ

ਡਾਬਾ/ਲੁਹਾਰਾ, 8 ਦਸੰਬਰ (ਕੁਲਵੰਤ ਸਿੰਘ ਸੱਪਲ)-ਹਾਲ ਹੀ 'ਚ ਹੋਈਆਂ ਯੂਥ ਕਾਂਗਰਸ ਦੀਆਂ ਚੋਣਾਂ ਦੌਰਾਨ ਹਰਭਜਨ ਸਿੰਘ ਲੁਹਾਰਾ ਲੁਧਿਆਣਾ ਯੂਥ ਕਾਂਗਰਸ ਦੇ ਦੂਸਰੀ ਵਾਰੀ ਜਨਰਲ ਸਕੱਤਰ ਨਿਯੁਕਤ ਹੋਏ ਹਨ | ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਗੁਰਪ੍ਰੀਤ ਬੈਂਸ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਅਕਾਲੀ ਦਲ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਂਝੀ ਮੀਟਿੰਗ

ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸਮੁੱਚੀ ਰੂਪ ਰੇਖਾ ਤਿਆਰ ਕਰਨ ਲਈ ਅੱਜ ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਅਕਾਲੀ ਜਥਾ ਲੁਧਿਆਣਾ ...

ਪੂਰੀ ਖ਼ਬਰ »

ਸੈਂਟਰਲ ਜੀ.ਐਸ.ਟੀ. ਵਿਭਾਗ ਨੇ ਰਿਟਰਨ ਭਰਨ ਸਬੰਧੀ ਜਾਣਕਾਰੀ ਦਿੱਤੀ

ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)- ਸੈਂਟਰਲ ਜੀ.ਐਸ.ਟੀ. ਵਿਭਾਗ ਦੇ ਲੁਧਿਆਣਾ ਕਮਿਸ਼ਨਰੇਟ ਦਫ਼ਤਰ ਰਿਸ਼ੀ ਨਗਰ ਵਿਖੇ ਚੀਫ਼ ਕਮਿਸ਼ਨਰ ਆਸ਼ੂਤੋਸ਼ ਬਰਨਵਾਲ ਦੀ ਅਗਵਾਈ ਵਿਚ ਇਕ ਮੀਟਿੰਗ ਹੋਈ | ਮੀਟਿੰਗ ਵਿਚ ਸਨਅਤਕਾਰਾਂ ਤੇ ਕਾਰੋਬਾਰੀਆਂ ਨੂੰ ਜੀ.ਐਸ.ਟੀ. ਰਿਟਰਨ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਨੇ ਵਾਲਮੀਕਿ ਕੌਮ ਦੇ ਤੀਰਥ ਦਾ ਸੁਪਨਾ ਸਾਕਾਰ ਕੀਤਾ ਹੈ: ਲਵ ਦਾਵਿ੍ੜ

ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਭਾਰਤੀਆ ਵਾਲਮੀਕਿ ਧਰਮ ਸਮਾਜ ਭਾਵਾਧਸ ਦੇ ਯੂਥ ਆਗੂਆਂ ਦਾ ਇਕ ਵਫ਼ਦ ਯੂਥ ਵਿੰਗ ਦੇ ਰਾਸ਼ਟਰੀ ਪ੍ਰਧਾਨ ਲਵ ਦਾਵਿ੍ੜ ਦੀ ਅਗਵਾਈ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਾ ਦੇ ਗ੍ਰਹਿ ਵਿਖੇ ਮਿਲਿਆ¢ ਇਸ ਮੌਕੇ ...

ਪੂਰੀ ਖ਼ਬਰ »

ਭਾਵਧਸ ਦੇ ਵਫ਼ਦ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ

ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਭਾਰਤੀਆ ਵਾਲਮੀਕਿ ਧਰਮ ਸਮਾਜ ਰਜਿਸਟਰਡ ਭਾਵਾਧਸ ਦਾ ਇਕ ਵਫ਼ਦ ਭਾਵਾਧਸ ਦੇ ਮੁੱਖ ਸੰਚਾਲਕ ਵਿਜੇ ਦਾਨਵ ਦੀ ਅਗਵਾਈ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਾ ਦੇ ਗ੍ਰਹਿ ਵਿਖੇ ਮਿਲਿਆ | ਇਸ ਮੌਕੇ ਜਿੱਥੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਿੱਕੀ ਚੌਹਾਨ ਚੋਣ ਜਿੱਤ ਕੇ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਬਣੇ

ਹੰਬੜਾਂ, 8 ਦਸੰਬਰ (ਜਗਦੀਸ਼ ਸਿੰਘ ਗਿੱਲ)-ਕਾਂਗਰਸ ਪਾਰਟੀ ਦੇ ਵਫਾਦਾਰ ਯੂਥ ਆਗੂ ਹਲਕਾ ਦਾਖਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਮਨਦੀਪ ਸਿੰਘ ਰਿੱਕੀ ਚੌਹਾਨ ਸਪੁੱਤਰ ਸਹਿਕਾਰੀ ਖੇਤੀਬਾੜੀ ਸਭਾ ਹੰਬੜਾਂ ਦੇ ਪ੍ਰਧਾਨ ਹਰਮਹੋਣ ਸਿੰਘ ਠੇਕੇਦਾਰ 1000 ਦੇ ਕਰੀਬ ਵੋਟਾਂ ਲੈ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੀ ਇਕੱਤਰਤਾ

ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੀ ਇਕੱਤਰਤਾ ਹੋਈ | ਪ੍ਰਧਾਨਗੀ ਮੰਡਲ ਵਿਚ ਮੰਚ ਦੇ ਪ੍ਰਧਾਨ ਡਾ: ਗੁਲਜ਼ਾਰ ਸਿੰਘ ਪੰਧੇਰ, ਜਨਰਲ ਸਕੱਤਰ ਦਲਵੀਰ ਸਿੰਘ ਲੁਧਿਆਣਵੀ ਅਤੇ ਜਨਮੇਜਾ ਸਿੰਘ ਜੌਹਲ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਸੁਰੇਸ਼ ਪ੍ਰਸ਼ਾਦ ਵਾਸੀ ਢੰਡਾਰੀ ਖੁਰਦ ਨੂੰ ...

ਪੂਰੀ ਖ਼ਬਰ »

ਹੌਜ਼ਰੀ ਸਨਅਤਕਾਰ ਪੰਜਾਬ ਸਰਕਾਰ ਦੀ ਬੇਰੁਖੀ ਕਰਕੇ ਡਾਢੇ ਪ੍ਰੇਸ਼ਾਨ- ਰਾਣਾ

ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਹਜ਼ੂਰੀ ਰੋਡ ਹੌਜ਼ਰੀ ਐਸੋਸੀਏਸ਼ਨ ਹਰਕੀਰਤ ਸਿੰਘ ਰਾਣਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਹੌਜ਼ਰੀ ਸਨਅਤਕਾਰ ਪੰਜਾਬ ਸਰਕਾਰ ਦੀ ਬੇਰੁਖੀ ਕਰਕੇ ਡਾਢੇ ਪ੍ਰੇਸ਼ਾਨ ਹਨ ਅਤੇ ਜੇਕਰ ਸਰਕਾਰ ਨੇ ਹੌਜ਼ਰੀ ਸਨਅਤਕਾਰਾਂ ਦੀ ਬਾਂਹ ਨਾ ...

ਪੂਰੀ ਖ਼ਬਰ »

ਸ਼ੰਕਰ ਵਿਖੇ ਕਬੱਡੀ ਕੱਪ ਸਬੰਧੀ ਮੀਟਿੰਗ

ਡੇਹਲੋਂ, 8 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸ਼ੰਕਰ ਵਿਖੇ ਗ੍ਰਾਮ ਪੰਚਾਇਤ, ਸਿੰਘ ਸਪੋਰਟਸ ਕਲੱਬ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈਜ਼ ਦੇ ਸਹਿਯੋਗ ਸਦਕਾ ਕਬੱਡੀ ਕੱਪ 28, 29 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਲੱਬ ਦੀ ਮੀਟਿੰਗ ਹੋਈ, ਜਿਸ ...

ਪੂਰੀ ਖ਼ਬਰ »

ਮਾਤਾ ਗੁਰਬਚਨ ਕੌਰ ਨਮਿਤ ਅੰਤਿਮ ਅਰਦਾਸ

ਹੰਬੜਾਂ, 8 ਦਸੰਬਰ (ਹਰਵਿੰਦਰ ਸਿੰਘ ਮੱਕੜ)-ਪਿੰਡ ਚੱਕ ਕਲਾਂ ਦੇ ਸਾਬਕਾ ਸਰਪੰਚ ਸੁਖਵੰਤ ਸਿੰਘ ਚੱਕ ਤੇ ਕੁਲਵੰਤ ਸਿੰਘ ਧਾਲੀਵਾਲ ਦੇ ਮਾਤਾ ਗੁਰਬਚਨ ਕੌਰ ਧਰਮਪਤਨੀ ਸਵ. ਸਾਬਕਾ ਸਰਪੰਚ ਗੁਰਦੇਵ ਸਿੰਘ ਧਾਲੀਵਾਲ ਨਮਿਤ ਸਹਿਜ ਪਾਠ ਦੇ ਭੋਗ ਉਪਰੰਤ ਪ੍ਰਸਿੱਧ ਰਾਗੀ ਕੇਵਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਵੀ ਦਿੱਤਾ ਜਾ ਰਿਹੈ-ਓਬਰਾਏ

ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਓਬਰਾਏ ਨੇ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਨਾਲ ਕੀਤੇ ਹੋਏ ਸਾਰੇ ਹੀ ਵਾਅਦੇ ਪੂਰੇ ਕੀਤੇ ਜਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਏਡਜ਼ ਕੰਟਰੋਲ ਸੰਸਥਾ ਵਿਚ ਤਾਇਨਾਤ ਕਾਮਿਆਂ ਨੂੰ ਸਾਲਾਨਾ ਤਰੱੱਕੀ ਦੇਣ ਦਾ ਭਰੋਸਾ

ਲੁਧਿਆਣਾ, 8 ਦਸੰਬਰ (ਸਿਹਤ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਵਿਚ ਸਥਾਪਤ ਏਡਜ਼ ਕੰਟਰੋਲ ਸੰਸਥਾ ਵਿਚ ਤਾਇਨਾਤ ਕਾਮਿਆਂ ਨੂੰ ਸਾਲਾਨਾ ਤਰੱਕੀ ਦੇਣ ਦਾ ਭਰੋਸਾ ਦਿੱਤਾ ਗਿਆ ਹੈ | ਸੂਬਾਈ ਮੁਲਾਜ਼ਮ ਆਗੂ ਗੁਰਮੇਲ ਸਿੰਘ ਦਿਓਲ ਲੁਧਿਆਣਾ ਨੇ ਦੱਸਿਆ ਪੰਜਾਬ ...

ਪੂਰੀ ਖ਼ਬਰ »

ਈ ਪੋਜ਼ ਮਸ਼ੀਨਾਂ ਰਾਹੀਂ ਇਸੇ ਹਫ਼ਤੇ ਵੰਡੀ ਜਾਵੇਗੀ ਸਸਤੀ ਕਣਕ

ਲੁਧਿਆਣਾ, 8 ਦਸੰਬਰ (ਜੁਗਿੰਦਰ ਅਰੋੜਾ)-ਈ ਪੋਜ਼ ਮਸ਼ੀਨਾਂ ਰਾਹੀਂ ਨੀਲੇ ਕਾਰਡ ਧਾਰਕਾਂ ਨੰੂ ਇਸੇ ਹਫ਼ਤੇ ਸਸਤੀ ਕਣਕ ਵੰਡੀ ਜਾਵੇਗੀ | ਪਿਛਲੀ ਵਾਰ ਵੀ ਨੀਲੇ ਕਾਰਡ ਧਾਰਕਾਂ ਨੂੰ ਕੰਪਿਊਟਰਾਈਜ ਈਪੋਜ ਮਸ਼ੀਨਾਂ ਰਾਹੀਂ ਸਸਤੀ ਕਣਕ ਵੰਡੀ ਗਈ ਸੀ | ਖੁਰਾਕ ਸਪਲਾਈ ਵਿਭਾਗ ...

ਪੂਰੀ ਖ਼ਬਰ »

ਸਕੂਲ ਚੇਅਰਮੈਨ ਗਰਗ ਨੂੰ ਸਿੰਘਾਪੁਰ ਵਿਖੇ ਮਿਲਿਆ ਵਧੀਆ ਮੈਨੇਜਮੈਂਟ ਪੁਰਸਕਾਰ

ਡਾਬਾ/ਲੁਹਾਰਾ, 8 ਦਸੰਬਰ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸਕੂਲ ਲੁਹਾਰਾ ਦੇ ਚੇਅਰਮੈਨ ਸ੍ਰੀ ਸੁਰਿੰਦਰਪਾਲ ਗਰਗ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਬਦਲੇ ਅਮਿਟੀ ਯੂਨੀਵਰਸਿਟੀ ਸਿੰਘਾਪੁਰ ਵਿਖੇ ਇਕ ਸਮਾਗਮ ਦੌਰਾਨ ਬੈਸਟ ਮੈਨੇਜਮੈਂਟ ਪੁਰਸਕਾਰ ਨਾਲ ...

ਪੂਰੀ ਖ਼ਬਰ »

ਗੁਰਮੀਤ ਸਿੰਘ ਬਦੇਸ਼ਾ ਨੂੰ ਸਦਮਾ-ਭਰਾ ਦਾ ਦਿਹਾਂਤ

ਆਲਮਗੀਰ, 8 ਦਸੰਬਰ (ਜਰਨੈਲ ਸਿੰਘ ਪੱਟੀ)-ਸੀਨੀਅਰ ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਬਦੇਸ਼ਾ ਸਰੀਂਹ ਨੂੰ ਉਸ ਵੇਲੇ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਨੌਜਵਾਨ ਛੋਟੇ ਭਰਾ ਗੁਰਤੇਜ ਸਿੰਘ ਬਦੇਸ਼ਾ ਅਕਾਲ ਚਲਾਣਾ ਕਰ ਗਏ | ਇਸ ਦੁੱਖ ਦੀ ਘੜੀ 'ਚ ਬਦੇਸ਼ਾ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ 29 ਨੂੰ

ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਅੰਤਰਰਾਸ਼ਟਰੀ ਸ੍ਰੀ ਕਿ੍ਸ਼ਨ ਭਾਵਨਾਤਮਿਕ ਸੰਘ (ਇਸਕਾਨ) ਲੁਧਿਆਣਾ-ਕੁਰੂਕਸ਼ੇਤਰ ਅਤੇ ਭਗਵਾਨ ਜਗਨਨਾਥ ਰੱਥ ਯਾਤਰਾ ਮਹਾਂਉਤਸਵ ਕਮੇਟੀ ਵਲੋਂ ਇਤਿਹਾਸਕ ਸ੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ 29 ਦਸੰਬਰ ਨੂੰ ਸ੍ਰੀ ਦੁਰਗਾ ਮਾਤਾ ...

ਪੂਰੀ ਖ਼ਬਰ »

ਗੁਰਦੇਵ ਸ਼ਰਮਾ ਦੇਬੀ ਬਣੇ ਮਹਾਂਸ਼ਿਵਰਾਤਰੀ ਮਹਾਂਉਤਸਵ ਕਮੇਟੀ ਦੇ ਚੇਅਰਮੈਨ

ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਮਹਾਂਸ਼ਿਵਰਾਤਰੀ ਮਹਾਂਉਤਸਵ ਕਮੇਟੀ ਵਲੋਂ ਸ਼ਿਵਰਾਤਰੀ ਦੇ ਸਬੰਧ ਵਿਚ 19 ਫਰਵਰੀ ਨੂੰ ਸਿਵਲ ਹਸਪਤਾਲ ਨੇੜਿਓਾ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਮਹੰਤ ਨਰਾਇਣ ਪੁਰੀ, ਮਹੰਤ ਦਿਨੇਸ਼ ਪੁਰੀ ਦੀ ਅਗਵਾਈ ...

ਪੂਰੀ ਖ਼ਬਰ »

ਟ੍ਰੈਫ਼ਿਕ ਜਾਮ ਕਾਰਨ ਕਾਰੋਬਾਰੀਆਂ ਨੂੰ ਕਰਨਾ ਪੈਂਦਾ ਮੁਸ਼ਕਿਲਾਂ ਦਾ ਸਾਹਮਣਾ-ਬਾਵਾ

ਲੁਧਿਆਣਾ, 8 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰ ਸਭਾ ਦੇ ਪ੍ਰਧਾਨ ਅਤੇ ਵਪਾਰੀ ਆਗੂ ਪਰਮਵੀਰ ਸਿਘ ਬਾਵਾ ਨੇ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿਚ ਇਨ੍ਹਾਂ ਦਿਨਾਂ ਵਿਚ ਟ੍ਰੈਫ਼ਿਕ ਦੀ ਸਮੱਸਿਆ ਗੰਭੀਰ ਹੋ ਗਈ ਹੈ, ਜਿਸ ਨਾਲ ਲੋਕਾਂ ...

ਪੂਰੀ ਖ਼ਬਰ »

ਚੇਅਰਮੈਨ ਬੁੱਢੇਵਾਲ ਵੱਲੋਂ ਮੁੰਡੀਆਂ ਖੁਰਦ ਦੇ ਵਿਕਾਸ ਲਈ 10 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ

ਭਾਮੀਆਂ ਕਲਾਂ, 8 ਦਸੰਬਰ (ਜਤਿੰਦਰ ਭੰਬੀ)-ਸਪੋਰਟਸ ਕਲੱਬ ਐਨ.ਆਰ.ਆਈ. ਅਤੇ ਸਮੂਹ ਗ੍ਰਾਮ ਪੰਚਾਇਤ ਮੁੰਡੀਆਂ ਖੁਰਦ ਵਲੋਂ ਬਾਬਾ ਕੇਹਰ ਦਾਸ ਕੂਕਰਾਂ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਕਬੱਡੀ ਗੋਲਡ ਕੱਪ ਟੂਰਨਾਮੈਂਟ ਸਮਾਪਤ ਹੋ ਗਿਆ | ਇਕ ਪਿੰਡ ਓਪਨ ਦੇ ਹੋਏ ...

ਪੂਰੀ ਖ਼ਬਰ »

ਯੂਥ ਕਾਂਗਰਸ ਦਿਹਾਤੀ ਦੇ ਨਵ-ਨਿਯੁਕਤ ਅਹੁਦੇਦਾਰ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਮਿਲੇ

ਭਾਮੀਆਂ ਕਲਾਂ, 8 ਦਸੰਬਰ (ਜਤਿੰਦਰ ਭੰਬੀ)-ਯੂਥ ਕਾਂਗਰਸ ਲੁਧਿਆਣਾ ਦਿਹਾਤੀ ਦੇ ਨਵੇਂ ਚੁਣੇ ਗਏ ਪ੍ਰਧਾਨ ਸਰਬੋਤਮ ਸਿੰਘ (ਲੱਕੀ ਸੰਧੂ), ਜਨਰਲ ਸਕੱਤਰ ਪਾਲਵੀਰ ਗਰੇਵਾਲ, ਓਮ ਪ੍ਰਕਾਸ਼ ਸਾਹਿਲ, ਪ੍ਰਧਾਨ ਸਾਹਨੇਵਾਲ ਹਰਪ੍ਰੀਤ ਗਿੱਲ (ਕਾਲੂ ਮਾਂਗਟ), ਮੀਤ ਪ੍ਰਧਾਨ ...

ਪੂਰੀ ਖ਼ਬਰ »

ਦਰਸ਼ਨ ਅਕੈਡਮੀ ਵਿਖੇ ਐਜੂਕੇਸ਼ਨ ਮੇਲਾ ਲੱਗਾ

ਭਾਮੀਆਂ ਕਲਾਂ, 8 ਦਸੰਬਰ (ਜਤਿੰਦਰ ਭੰਬੀ)-ਦਰਸ਼ਨ ਅਕੈਡਮੀ ਵਿਖੇ 10ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਐਜੂਕੇਸ਼ਨ ਮੇਲਾ ਲਗਾਇਆ ਗਿਆ | ਇਸ ਮੌਕੇ ਲਗਭਗ 12 ਤੋਂ ਵੀ ਜ਼ਿਆਦਾ ਯੂਨੀਵਰਸਿਟੀਆਂ ਨੇ ਅਤੇ ਭਾਮੀਆਂ ਕਲਾਂ ਦੇ ਨੇੜੇ ਪੈਂਦੇ ਇਲਾਕੇ ਦੇ ਪ੍ਰਸਿੱਧ ਸਕੂਲਾਂ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਹਫਤਾਵਾਰੀ ਨਾਮ ਅਭਿਆਸ ਸਮਾਗਮ

ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਸਿੱਖ ਪੰਥ ਵਿਚ ਗੁਰਮਤਿ ਸੰਗੀਤ ਦੀ ਪ੍ਰਮੁੱਖ ਸੰਸਥਾ ਜਵੱਦੀ ਟਕਸਾਲ ਦੇ ਬਾਨੀ ਬਾਬਾ ਸੁੱਚਾ ਸਿੰਘ ਤੋਂ ਵਰੋਸਾਏ ਸ਼੍ਰੋਮਣੀ ਸਿੱਖ ਪ੍ਰਚਾਰਕ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਗੁਰਦੁਆਰਾ ਗੁਰ ਗਿਆਨ ...

ਪੂਰੀ ਖ਼ਬਰ »

ਕੈਪਟਨ ਸੰਧੂ ਨੇ ਬਾਣੀਏਵਾਲ 'ਚ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਹੰਬੜਾਂ, 8 ਦਸੰਬਰ (ਜਗਦੀਸ਼ ਸਿੰਘ ਗਿੱਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸੁਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਹਲਕਾ ਦਾਖਾ ਦੇ ਪਿੰਡ ਬਾਣੀਏਵਾਲ ਵਿਖੇ ਪੁੱਜਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ | ਜਿਸ ਦੌਰਾਨ ਕਾਂਗਰਸੀ ਆਗੂ ਕੇਹਰ ...

ਪੂਰੀ ਖ਼ਬਰ »

ਜਰਖੜ ਹਾਕੀ ਅਕੈਡਮੀ ਦੇ 100 ਖਿਡਾਰੀ ਸਨਮਾਨਿਤ

ਡੇਹਲੋਂ, 8 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਹਾਕੀ ਪਰਮੋਟਰ ਨਵਤੇਜ ਸਿੰਘ ਤੇਜਾ ਆਸਟਰੇਲੀਆ ਵਲੋਂ ਸਪਾਂਸਰ ਕੀਤੇ 100 ਟਰੈਕ ਸੂਟਾਂ ਨਾਲ ਮਾਤਾ ਸਾਹਿਬ ਕੌਰ ਖੇਡ ਹਾਕੀ ਅਕੈਡਮੀ ਜਰਖੜ ਦੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ | ਖੇਡ ਸਟੇਡੀਅਮ ...

ਪੂਰੀ ਖ਼ਬਰ »

ਸਨਅਤਕਾਰ ਦੀ 32 ਲੱਖ ਰੁਪਏ ਦੀ ਨਕਦੀ ਹੜੱਪਣ ਵਾਲੇ ਵਰਕਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਰੋਹਿਤ ਜੈਨ ਪੁੱਤਰ ਨਿਰਮਲ ਜੈਨ ਵਾਸੀ ਅਗਰ ਨਗਰ ਦੀ ਸ਼ਿਕਾਇਤ 'ਤੇ ਮਨਜੀਤ ਸਿੰਘ ਵਾਸੀ ਭਗਵਾਨ ਨਗਰ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਸਾਰੂ ਇੰਡਸਟਰੀ ਦਾ ...

ਪੂਰੀ ਖ਼ਬਰ »

ਨੀਲੇ ਕਾਰਡਾਂ ਦੀ ਥਾਂ ਹੁਣ ਬਣਨਗੇ ਸਮਾਰਟ ਰਾਸ਼ਨ ਕਾਰਡ

ਲੁਧਿਆਣਾ, 8 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਨੀਲੇ ਕਾਰਡਾਂ ਦੀ ਥਾਂ 'ਤੇ ਹੁਣ ਸਮਾਰਟ ਰਾਸ਼ਨ ਕਾਰਡ ਬਣਾਏ ਜਾਣ ਦੀ ਯੋਜਨਾ ਹੈ ਅਤੇ ਇਸ ਸਬੰਧੀ ਬੜੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ ਅਤੇ ਖੁਰਾਕ ਸਪਲਾਈ ਅਧਿਕਾਰੀਆਂ ਵਲੋਂ ਨੀਲੇ ਕਾਰਡ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਗਰਮ ਕੱਪੜੇ ਵੰਡੇ

ਲੁਧਿਆਣਾ, 8 ਦਸੰਬਰ (ਸਿਹਤ ਪ੍ਰਤੀਨਿਧ)-ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਭਾਰਤ ਵਿਕਾਸ ਪ੍ਰੀਸ਼ਦ ਸ਼ਹੀਦ ਥਾਪਰ ਵਲੋਂ ਸ਼ਾਖਾ ਦੇ ਪ੍ਰਧਾਨ ਸੁਧੀਰ ਜੈਨ ਦੀ ਅਗਵਾਈ ਹੇਠ 33 ਫੁੱਟਾ ਰੋਡ ਲੁਧਿਆਣਾ ਸਥਿਤ ਗਰੀਬ ਬਸਤੀਆਂ ਵਿਚ ਰਹਿ ਰਹੇ ਬੱਚਿਆਂ ਸਮੇਤ ਬਜ਼ੁਰਗਾਂ ਅਤੇ ...

ਪੂਰੀ ਖ਼ਬਰ »

2 ਰੋਜ਼ਾ ਅੰਤਰਰਾਸ਼ਟਰੀ ਪੱਧਰ ਦਾ ਸੰਮੇਲਨ ਕੈਪਟਨ ਦੀ ਪ੍ਰਗਤੀਸ਼ੀਲ ਸੋਚ ਦਾ ਨਤੀਜਾ-ਬਾਵਾ

ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)-ਪੰਜਾਬ ਸਰਕਾਰ ਵਲੋਂ ਉਦਯੋਗ ਅਤੇ ਵਪਾਰ ਦੀ ਪ੍ਰਮੋਸ਼ਨ ਲਈ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 2019 ਕਰਵਾਉਣਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਗਤੀਸ਼ੀਲ ਸੋਚ ਦਾ ਹੀ ਨਤੀਜਾ ਹੈ | ਇਹ ਵਿਚਾਰ ਪੰਜਾਬ ਰਾਜ ...

ਪੂਰੀ ਖ਼ਬਰ »

ਰੰਗਾਈ ਸਨਅਤਾਂ ਲਈ ਮਹਾਂਨਗਰ ਅੰਦਰ ਲੱਗ ਰਹੇ ਸੀ.ਈ.ਟੀ.ਪੀ. ਦੇ ਰਾਹ ਵਿਚ ਰਾਜ ਸਰਕਾਰ ਵਲੋਂ ਪੈਸਾ ਨਾ ਮਿਲਣਾ ਅੜਿੱਕਾ ਬਣਿਆ

ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਰੰਗਾਈ ਸਨਅਤਾਂ ਤੋਂ ਨਿਕਲਣ ਵਾਲੇ ਕੈਮੀਕਲ ਯੁਕਤ ਤੇ ਦੂਸ਼ਿਤ ਪਾਣੀ ਨੂੰ ਸੋਧਣ ਲਈ ਮਹਾਂਨਗਰ ਵਿਚ 3 ਸੀ.ਈ.ਟੀ.ਪੀ. ਪਲਾਂਟ ਲਗਾਏ ਜਾ ਰਹੇ ਹਨ ਪਰ ਰਾਜ ਸਰਕਾਰ ਵਲੋਂ ਆਪਣੇ ਹਿੱਸੇ ਦਾ ਪੈਸਾ ਨਾ ਦੇਣ ਕਰਕੇ ਸੀ.ਈ.ਟੀ.ਪੀ. ਦਾ ਕੰਮ ਵਿਚਾਲੇ ...

ਪੂਰੀ ਖ਼ਬਰ »

ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ਕੱਢੀ ਰੈਲੀ

ਲੁਧਿਆਣਾ, 8 ਦਸਬੰਰ (ਬੀ. ਐਸ. ਬਰਾੜ)- ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗ੍ਰਾਮ ਅਤੇ ਪੰਜਾਬ ਏਅਰ ਸਕੋਡਰਨ ਐਨ. ਸੀ. ਸੀ ਦੇ ਸਹਿਯੋਗ ਨਾਲ ਚੱਲ ਰਹੇ ਸਵੱਛਤਾ ਪਖਵਾੜੇ ਅਧੀਨ ਅੱਜ ਝੰਡਾ ਦਿਵਸ ਮੌਕੇ ਕੈਡਿਟਾਂ ਨੇ ਮਾਡਲ ਗ੍ਰਾਮ ਇਲਾਕੇ ਵਿਚ ਸੈਰ ਕਰਨ ਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਕੰਪਿਊਟਰਾਈਜ਼ਡ ਓ.ਪੀ ਡੀਜ਼ ਪਰਚੀ ਸ਼ੁਰੂ

ਲੁਧਿਆਣਾ, 8 ਦਸੰਬਰ (ਸਿਹਤ ਪ੍ਰਤੀਨਿੱਧ)- ਸਿਹਤ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਸਿਵਲ ਹਸਪਤਾਲ ਵਿਚ ਅੱਜ ਤੋਂ ਮਰੀਜ਼ਾਂ ਦੀ ਸਹੂਲਤ ਲਈ ਕੰਪਿਊਟਰਾਈਜ਼ਡ ਪਰਚੀ ਸਿਸਟਮ ਸ਼ੁਰੂ ਹੋ ਗਿਆ ਹੈ | ਸਿਵਲ ਸਰਜਨ ਡਾ: ਰਾਜੇਸ਼ ਬੱਗਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੁਫ਼ਤ ਅੱਖਾਂ ਦੇ ਜਾਂਚ ਕੈਂਪ ਦੌਰਾਨ 200 ਮਰੀਜ਼ਾਂ ਦਾ ਨਿਰੀਖਣ

ਲੁਧਿਆਣਾ, 8 ਦਸੰਬਰ (ਸਿਹਤ ਪ੍ਰਤੀਨਿਧ)-ਮੋਹਣ ਦੇਈ ਓਸਵਾਲ ਕੈਂਸਰ ਹਸਪਤਾਲ ਲੁਧਿਆਣਾ ਵਲੋਂ ਹਸਪਤਾਲ ਦੇ ਮੁੱਖ ਪ੍ਰਬੰਧਕ ਜਵਾਹਰ ਓਸਵਾਲ ਦੀ ਅਗਵਾਈ ਹੇਠ ਸਮਾਜ ਦੇ ਲੋੜਵੰਦ ਮਰੀਜ਼ਾਂ ਲਈ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਮੁਫ਼ਤ ਡਾਕਟਰੀ ਕੈਂਪਾਂ ਦੀ ਲੜੀ ਸ਼ੁਰੂ ...

ਪੂਰੀ ਖ਼ਬਰ »

ਲਾਡੋਵਾਲ ਨੂਰਪੁਰ ਬੇਟ ਸੜਕ ਦੀ ਬਦਤਰ ਹਾਲਤ ਨੂੰ ਲੈ ਕੇ ਲੋਕਾਂ ਵਲੋਂ ਰੋਸ ਪ੍ਰਗਟ

ਲਾਡੋਵਾਲ, 8 ਦਸੰਬਰ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਤੋਂ ਨੂਰਪੁਰ ਬੇਟ ਅਤੇ ਹੰਬੜਾਂ ਨੂੰ ਜਾਣ ਵਾਲੀ ਸੜਕ ਦੀ ਬਦਤਰ ਹੋ ਚੁੱਕੀ ਹਾਲਤ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਲਾਡੋਵਾਲ ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਲਾਡੋਵਾਲ ਨੂਰਪੁਰ ਬੇਟ ਸੜਕ ਦੀ ਬਦਤਰ ਹਾਲਤ ਨੂੰ ਲੈ ਕੇ ਲੋਕਾਂ ਵਲੋਂ ਰੋਸ ਪ੍ਰਗਟ

ਲਾਡੋਵਾਲ, 8 ਦਸੰਬਰ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਤੋਂ ਨੂਰਪੁਰ ਬੇਟ ਅਤੇ ਹੰਬੜਾਂ ਨੂੰ ਜਾਣ ਵਾਲੀ ਸੜਕ ਦੀ ਬਦਤਰ ਹੋ ਚੁੱਕੀ ਹਾਲਤ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਲਾਡੋਵਾਲ ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਸੁਨੱਖੀ ਮੁਟਿਆਰ ਮਿਸ ਤੇ ਮਿਸਿਜ਼ ਵਿਸ਼ਵ ਪੰਜਾਬਣ-2020 ਦੇ ਅਡੀਸ਼ਨ ਕਰਵਾਏ

ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਮਿਸ ਤੇ ਮਿਸਿਜ਼ ਵਿਸ਼ਵ ਪੰਜਾਬਣ-2020 ਦੇ ਅਡੀਸ਼ਨ ਕਰਵਾਏ ਗਏ | ਸੁਨੱਖੀ ਮੁਟਿਆਰ ਸੰਸਥਾ ਵਲੋਂ ਕਰਵਾਏ ਗਏ ਅਡੀਸ਼ਨ ਵਿਚ ਔਰਤਾਂ ਤੇ ਲੜਕੀਆਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ | ਮੁਕਾਬਲੇ ਵਿਚ ਹਿੱਸਾ ਲੈਣ ਵਾਲੀਆਂ ਔਰਤਾਂ ਤੇ ...

ਪੂਰੀ ਖ਼ਬਰ »

14 ਏਕੜ ਵਿਚ ਪ੍ਰਦਰਸ਼ਨੀ ਕੇਂਦਰ ਬਣਾਉਣ ਲਈ ਪ੍ਰਵਾਸੀ ਭਾਰਤੀ ਨੇ ਹਾਮੀ ਭਰੀ

r ਪ੍ਰਵਾਸੀ ਭਾਰਤੀ ਸੀਸੂ ਰਾਹੀਂ ਸਰਕਾਰ ਨਾਲ ਇਕਰਾਰ ਕਰਕੇ ਪ੍ਰਦਰਸ਼ਨੀ ਕੇਂਦਰ ਬਣਾਵੇਗਾ ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਵਿਚ ਕਈ ਦਹਾਕੇ ਪੁਰਾਣੀ ਪ੍ਰਦਰਸ਼ਨੀ ਕੇਂਦਰ ਬਣਾਉਣ ਦੀ ਮੰਗ ਨੂੰ ਸਰਕਾਰ ਭਾਵੇਂ ਪੂਰਾ ਨਹੀਂ ਕਰ ਸਕੀ ਪਰ ...

ਪੂਰੀ ਖ਼ਬਰ »

ਬਰਸੀ ਸਮਾਗਮਾਂ ਸਬੰਧੀ ਲੱਗੇ ਡਾਕਟਰੀ ਜਾਂਚ ਕੈਂਪ 'ਚ ਹਜ਼ਾਰਾਂ ਲੋਕਾਂ ਨੇ ਲਿਆ ਲਾਭ

ਇਯਾਲੀ/ਥਰੀਕੇ, 8 ਦਸੰਬਰ (ਰਾਜ ਜੋਸ਼ੀ)-ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਸੱਚਖੰਡ ਵਾਸੀ ਬਾਬਾ ਗੁਲਜ਼ਾਰ ਸਿੰਘ ਦੀ ਬਰਸੀ ਸਮਾਗਮਾਂ ਸਬੰਧੀ ਵੱਖ-ਵੱਖ ਹਸਪਤਾਲਾਂ ਦੇ ਮਾਹਿਰ ਡਾਕਟਰਾਂ ਵਲੋਂ ਲਗਾਏ ਗਏ ਮੁਫ਼ਤ ਡਾਕਟਰੀ ਜਾਂਚ ਕੈਂਪ ਵਿਚ ਤਿੰਨ ਹਜ਼ਾਰ ਦੇ ਕਰੀਬ ...

ਪੂਰੀ ਖ਼ਬਰ »

ਸਰਪੰਚ ਗਗਨਦੀਪ ਸਿੰਘ ਲੰਢਾ ਯੂਥ ਕਾਂਗਰਸ ਹਲਕਾ ਪਾਇਲ ਦੇ ਦੂਸਰੀ ਵਾਰ ਨਿਰਵਿਰੋਧ ਪ੍ਰਧਾਨ ਬਣੇ

ਦੋਰਾਹਾ, 8 ਦਸੰਬਰ (ਮਨਜੀਤ ਸਿੰਘ ਗਿੱਲ)- ਯੂਥ ਕਾਂਗਰਸ ਹਲਕਾ ਪਾਇਲ ਦੀਆਂ ਚੋਣਾਂ ਵਿਚ ਹਲਕਾ ਪਾਇਲ ਦੇ ਕਾਂਗਰਸੀ ਵਿਧਾਨਕਾਰ ਲਖਵੀਰ ਸਿੰਘ ਲੱਖਾ ਦੇ ਨਜ਼ਦੀਕੀ ਅਤੇ ਪਿੰਡ ਲੰਢਾ ਦੇ ਮੌਜੂਦਾ ਸਰਪੰਚ ਗਗਨਦੀਪ ਸਿੰਘ ਲੰਢਾ ਨਿਰਵਿਰੋਧ ਪ੍ਰਧਾਨ ਚੁਣੇ ਗਏ ਹਨ | ਪ੍ਰਾਪਤ ...

ਪੂਰੀ ਖ਼ਬਰ »

ਪੁਸ਼ਕਰਰਾਜ ਦੀ ਅਗਵਾਈ ਵਿਚ ਜ਼ਬਰ ਜ਼ਨਾਹ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਆਧਾਰ ਦਾ ਫਾਊਾਡੇਸ਼ਨ ਖੰਨਾ ਦੀ ਚੇਅਰਮੈਨ ਪੁਸ਼ਕਰ ਰਾਜ ਸਿੰਘ ਅਤੇ ਪ੍ਰਧਾਨ ਮਹਿੰਦਰਾ ਅਰੋੜਾ ਦੀ ਸਰਪ੍ਰਸਤੀ ਹੇਠ ਹੋਈ ਮੀਟਿੰਗ ਵਿਚ ਹੈਦਰਾਬਾਦ ਦੀ ਲੜਕੀ ਨਾਲ ਬੀਤੇ ਦਿਨੀਂ ਹੋਏ ਜ਼ਬਰ ਜ਼ਿਨਾਹ ਦੀ ਨਿਖੇਧੀ ਕੀਤੀ ਗਈ ...

ਪੂਰੀ ਖ਼ਬਰ »

ਚੰਡੀਗੜ੍ਹ ਜਾ ਰਹੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਖੰਨਾ ਵਿਚ ਸਵਾਗਤ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਇੱਥੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਕੇਂਦਰੀ ਪਸ਼ੂ ਪਾਲਨ, ਡੇਅਰੀ ਅਤੇ ਮੱਛੀ ਪਾਲਨ ਮੰਤਰੀ ਗਿਰੀਰਾਜ ਸਿੰਘ ਦਾ ਲੁਧਿਆਣਾ ਤੋਂ ਚੰਡੀਗੜ੍ਹ ਜਾਣ ਸਮੇਂ ਜੀ. ਟੀ. ਰੋਡ ਖੰਨਾ ਪੁੱਜਣ 'ਤੇ ਸੁਆਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਾਰ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਪਤੀ ਪਤਨੀ ਜ਼ਖ਼ਮੀ

ਖੰਨਾ, 8 ਦਸੰਬਰ (ਮਨਜੀਤ ਸਿੰਘ ਧੀਮਾਨ)-ਕਾਰ ਮੋਟਰਸਾਈਕਲ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਜਸਦੇਵ ਸਿੰਘ (49) ਅਤੇ ਕਮਲਜੀਤ ਕੌਰ ਵਾਸੀ ਨੰਦੀ ਕਾਲੋਨੀ ਖੰਨਾ ਜ਼ਖ਼ਮੀ ਹੋ ਗਏ | ਮੋਟਰਸਾਈਕਲ ਸਵਾਰ ਪਿੰਡ ਬੇਗੋਵਾਲ ਨੂੰ ਜਾ ਰਹੇ ਸੀ ਤਾਂ ਭੱਟੀਆਂ ਨੇੜੇ ਸਾਹਮਣੇ ਤੋਂ ਆ ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲਾ ਦੋਸ਼ੀ ਕਾਬੂ, ਕੇਸ ਵਿਚ ਦਫ਼ਾ 376 ਦਾ ਵਾਧਾ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਲੜਕੀ ਨੂੰ ੂ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਦੇ ਦੋਸ਼ ਵਿਚ ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਸੋਮ ਪ੍ਰਕਾਸ਼ ਨੂੰ ਕਾਬੂ ਕਰ ਲਿਆ ਹੈ | ਗੌਰਤਲਬ ਹੈ ਕਿ 3 ਜੂਨ 2019 ਨੂੰ ਇਹ ਵਿਅਕਤੀ ਫਰਾਰ ਹੋ ਗਿਆ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਚੱਕ ਸਰਾਏ 'ਚ ਤੀਸਰਾ ਇਨਾਮ ਵੰਡ ਸਮਾਰੋਹ ਕਰਵਾਇਆ

ਬੀਜਾ, 8 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਥੋੜ੍ਹੀ ਦੂਰ ਪਿੰਡ ਚੱਕ ਸਰਾਏ ਦੇ ਦਸਮੇਸ਼ ਪਬਲਿਕ ਸਕੂਲ ਚੱਕ ਸਰਾਏ ਦਾ ਸਾਲਾਨਾ ਸਮਾਰੋਹ ਕਰਵਾਇਆ ਗਿਆ ¢ਇਸ ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਲੋਪੋਂ ਵਲੋਂ ਕੀਤਾ ਗਿਆ¢ਇਸ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰ ਨੇ ਲਾਏ ਪੁਲਿਸ 'ਤੇ ਦੋਸ਼, ਇੰਸਪੈਕਟਰ ਵਿਨੋਦ ਨੇ ਦੋਸ਼ ਨਕਾਰੇ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)- ਪਿਛਲੇ ਕਾਫੀ ਸਮੇਂ ਤੋਂ ਸ਼ਬਾਬ ਦੇ ਠੇਕੇਦਾਰਾਂ ਦੇ ਲਈ ਜੰਜਾਲ ਬਣੀ ਹੋਈ ਮੀਟ ਮਾਰਕੀਟ ਵਿਚ ਪੁਲਿਸ ਸਖ਼ਤੀ ਦੇ ਬਾਵਜੂਦ ਦੂਜੇ ਰਾਜਾਂ ਤੋਂ ਸਮਗਲ ਕੀਤੀ ਗਈ ਘਟੀਆਂ ਕਿਸਮ ਦੀ ਸ਼ਰਾਬ ਵੇਚਣ ਦਾ ਸਿਲਸਿਲਾ ਜਾਰੀ ਦੱਸਿਆ ਜਾ ਰਿਹਾ ...

ਪੂਰੀ ਖ਼ਬਰ »

ਦਿਮਾਗ਼ੀ ਤੌਰ 'ਤੇ ਕਮਜ਼ੋਰ ਲੜਕੇ ਨਾਲ ਕੁਕਰਮ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਇਕ ਦਿਮਾਗ਼ੀ ਤੌਰ 'ਤੇ ਕਮਜ਼ੋਰ 22 ਸਾਲਾ ਲੜਕੇ ਨਾਲ ਕੁਕਰਮ ਕਰਨ ਦੀ ਘਟਨਾ ਵਾਪਰਣ ਦੇ ਕੁੱਝ ਘੰਟਿਆਂ ਵਿਚ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਕੁਕਰਮ ਦੇ ਸ਼ਿਕਾਰ ਲੜਕੇ ਦੇ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਕੀਰਤਨ

ਜੌੜੇਪੁਲ ਜਰਗ, 8 ਦਸੰਬਰ (ਪਾਲਾ ਰਾਜੇਵਾਲੀਆ)-ਗੁ. ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁੱਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦੁੱਖ ਪ੍ਰਗਟ ਕੀਤਾ

ਜੌੜੇਪੁਲ ਜਰਗ, 8 ਦਸੰਬਰ (ਪਾਲਾ ਰਾਜੇਵਾਲੀਆ)- ਸਾਬਕ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪਿੰਡ ਸਿਰਥਲਾ ਦੇ ਸਰਪੰਚ ਤੇ ਅਕਾਲੀ ਆਗੂ ਜਸਵਿੰਦਰ ਸਿੰਘ ਬੂਟਾ ਦੇ ਸਤਿਕਾਰਤ ਤਾਇਆ ਦਰਸ਼ਨ ਸਿੰਘ ਸਿਰਥਲਾ ਦੀ ਮੌਤ 'ਤੇ ਪਿੰਡ ਸਿਰਥਲਾ ਵਿਖੇ ਆ ਕੇ ਦੁੱਖੀ ਪਰਿਵਾਰ ਨਾਲ ...

ਪੂਰੀ ਖ਼ਬਰ »

ਬਾਡੀ ਬਿਲਡਿੰਗ 'ਚ ਪਹਿਲਾ ਸਥਾਨ ਹਾਸਲ ਕੀਤਾ

ਈਸੜੂ, 8 ਦਸੰਬਰ (ਬਲਵਿੰਦਰ ਸਿੰਘ)-ਇੱਕ ਨਿੱਜੀ ਸਕੂਲ ਵਿਚ ਹੈਲਪਰ ਦੀ ਨੌਕਰੀ ਕਰਦੇ ਮੋਹਣ ਸਿੰਘ ਵਾਸੀ ਪਿੰਡ ਫੈਜਗੜ੍ਹ ਦੇ ਹੋਣਹਾਰ ਪੁੱਤਰ ਜਗਤਾਰ ਸਿੰਘ ਨੇ ਪਟਿਆਲਾ ਵਿਖੇ ਹੋਈ ਬਾਡੀ ਬਿਲਡਿੰਗ ਚੈਂਪੀਅਨਸ਼ਿਪ-2019 ਵਿਚ ਪਹਿਲਾ ਸਥਾਨ ਹਾਸਿਲ ਕਰਕੇ ਮਾਤਾ-ਪਿਤਾ, ਪਿੰਡ ...

ਪੂਰੀ ਖ਼ਬਰ »

ਘਰ 'ਚੋਂ ਦਿਨ-ਦਿਹਾੜੇ ਚੋਰਾਂ ਵਲੋਂ ਨਕਦੀ ਚੋਰੀ

ਨਿਹਾਲ ਸਿੰਘ ਵਾਲਾ, 8 ਦਸੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਨੇੜਲੇ ਪਿੰਡਾਂ ਅੰਦਰ ਦਿਨ-ਦਿਹਾੜੇ ਵਧ ਰਹੀਆਂ ਚੋਰੀਆਂ ਦੀਆਂ ਘਟਨਾਵਾਂ ਨੂੰ ਲੈ ਕੇ ਜਿਥੇ ਲੋਕਾਂ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਉਥੇ ਪੁਲਿਸ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ ਕਰਵਾਈ

ਅਹਿਮਦਗੜ੍ਹ, 8 ਦਸੰਬਰ (ਸੋਢੀ)- ਸਥਾਨਕ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲ਼ੋਂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ ਕਰਵਾਈ ਗਈ¢ਇਸ ਮੌਕੇ ਵੱਖ ਵੱਖ ਵਰਗ ਦੇ ਬੱਚਿਆਂ ਕੋਲੋਂ ਗੁਰੂ ਸਾਹਿਬ ਦੇ ਜੀਵਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX