ਤਾਜਾ ਖ਼ਬਰਾਂ


ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  39 minutes ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 1 hour ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 2 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 3 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 3 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 3 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 4 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 4 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 5 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 5 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 5 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 5 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 6 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 6 hours ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 6 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 7 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 7 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 7 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 8 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 8 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 8 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 9 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 9 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 9 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 10 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 10 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 9 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 11 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 11 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 11 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 minute ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 12 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 12 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 13 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  1 minute ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  12 minutes ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮਹਿਕ ਬਿਖੇਰਦਾ 33ਵਾਂ ਗੁਲਦਾਊਦੀ ਫੁੱਲ ਮੇਲਾ ਸਮਾਪਤ, ਮੁਕਾਬਲਿਆਂ ਦੇ ਜੇਤੂਆਂ ਦਾ ਮੇਅਰ ਵਲੋਂ ਸਨਮਾਨ

ਚੰਡੀਗੜ੍ਹ, 8 ਦਸੰਬਰ (ਆਰ.ਐਸ.ਲਿਬਰੇਟ)- ਤੀਸਰੇ ਦਿਨ 33ਵਾਂ ਗੁਲਦਾਊਦੀ ਫੁੱਲ ਮੇਲਾ ਅੱਜ ਆਪਣੀ ਮਹਿਕ ਬਿਖੇਰਦਾ ਸਮਾਪਤ ਹੋ ਗਿਆ ਹੈ | ਸਮਾਪਤੀ ਸਮਾਰੋਹ ਵਿਚ ਮੇਅਰ ਰਾਜੇਸ਼ ਕੁਮਾਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਮੇਲੇ ਦੌਰਾਨ ਕਰਵਾਏ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ ਕੀਤਾ ਗਿਆ | ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਮੇਅਰ ਸ੍ਰੀ ਰਾਜੇਸ਼ ਕੁਮਾਰ, ਸ੍ਰੀ ਕੇ.ਕੇ. ਯਾਦਵ ਆਈ.ਏ.ਐੱਸ. ਕਮਿਸ਼ਨਰ, ਸ੍ਰੀ ਸ਼ਲਿੰਦਰ ਸਿੰਘ ਚੀਫ਼ ਇੰਜੀਨੀਅਰ, ਸ੍ਰੀ ਕੇ.ਪੀ. ਸਿੰਘ ਸੁਪਰਟੈਂਡਿੰਗ ਇੰਜੀਨੀਅਰ ਬਾਗ਼ਬਾਨੀ ਸਹਿਤ ਹੋਰ ਸੀਨੀਅਰ ਅਧਿਕਾਰੀਆਂ ਨਾਲ ਉੱਥੇ ਪ੍ਰਦਰਸ਼ਿਤ ਕੀਤੇ ਗਏ ਫੁੱਲਾਂ ਨੂੰ ਵਿਸ਼ੇਸ਼ ਤੌਰ 'ਤੇ ਵੇਖਣ ਪਹੁੰਚੇ ਅਤੇ ਪ੍ਰਦਰਸ਼ਿਤ ਕਰਨ ਵਾਲਿਆਂ ਨੂੰ ਹੱਲਾਸ਼ੇਰੀ ਦਿੱਤੀ ਤੇ ਨਗਰ ਨਿਗਮ ਅਧਿਕਾਰੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਇਹ ਇਕ ਸ਼ਾਨਦਾਰ ਪ੍ਰਦਰਸ਼ਨ ਸੀ, ਇਸ ਨੂੰ ਜਾਰੀ ਰੱਖੋ ਅਤੇ ਹਰ ਖੇਤਰ ਵਿਚ ਭਾਰਤ 'ਚ ਚੰਡੀਗੜ੍ਹ ਨੰਬਰ 1 ਬਣਾਓ | ਸ਼ੋਅ ਵਿਚ ਬਾਗ਼ਬਾਨੀ ਵਿਭਾਗ ਦੇ ਬਾਗ਼ਬਾਨ, ਨਗਰ ਨਿਗਮ ਕਿਸ਼ਤੀ, ਊਠ, ਮੋਰ, ਜੀਰਾਫ, ਸ਼ੇਰ ਅਤੇ ਕਈ ਹੋਰ ਜਾਨਵਰਾਂ ਅਤੇ ਪੰਛੀਆਂ ਨੂੰ ਫੁੱਲਾਂ ਦੀ ਵਰਤੋਂ ਨਾਲ ਬਣਾਇਆ ਗਿਆ ਜੋ ਮੇਲੇ ਦੌਰਾਨ ਖ਼ਾਸਕਰ ਬੱਚਿਆਂ ਦੀ ਖਿੱਚ ਦਾ ਕੇਂਦਰ ਰਹੇ | ਸ਼ੋਅ ਵਿਚ ਲਗਭਗ 264 ਕਿਸਮਾਂ ਦੇ ਫੁੱਲ ਪ੍ਰਦਰਸ਼ਿਤ ਕੀਤੇ ਗਏ ਹਨ | ਇਸ ਸ਼ੋਅ ਦੇ ਖ਼ੂਬਸੂਰਤ ਪ੍ਰਦਰਸ਼ਨਾਂ ਨੇ ਚੰਡੀਗੜ੍ਹ ਨੂੰ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਕਰਨ ਵਿਚ ਵੀ ਸਹਾਇਤਾ ਕੀਤੀ ਹੈ |
ਸਮਾਪਤੀ ਨੂੰ ਵੱਧਦੇ ਮੇਲੇ ਦੌਰਾਨ ਪੰਚਕੂਲਾ ਦੇ ਸੈਕਟਰ 20 ਗੁਰੂਕੁਲ ਗਲੋਬਲ ਸਕੂਲ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਬਾਅਦ ਵਿਚ ਮੇਅਰ ਤੇ ਕਮਿਸ਼ਨਰ ਨੇ ਵੱਖ-ਵੱਖ ਕਲਾਸਾਂ ਅਤੇ ਵਰਗਾਂ ਦੇ ਜੇਤੂਆਂ ਨੂੰ ਇਨਾਮ ਵੰਡੇ | ਜ਼ਿਕਰਯੋਗ ਹੈ ਕਿ ਮੇਲੇ ਦੌਰਾਨ ਵੱਖ-ਵੱਖ ਵਰਗਾਂ ਤੇ ਕਿਸਮ ਦੇ ਕਰਵਾਏ ਮੁਕਾਬਲਿਆਂ ਦੇ ਜੇਤੂਆਂ ਸਹਿਤ ਕਿੰਗ ਆਫ਼ ਦਾ ਸ਼ੋਅ, ਕੁਈਨ ਆਫ਼ ਦ ਸ਼ੋਅ ਅਤੇ ਪਿ੍ੰਸ ਆਫ਼ ਦ ਸ਼ੋਅ ਤਿੰਨੋ ਿਖ਼ਤਾਬ ਸੰਜੇ ਥਰੇਜਾ ਪੰਚਕੂਲਾ ਅਤੇ ਪਿੰ੍ਰਸਸ ਆਫ਼ ਦਾ ਸ਼ੋਅ ਤੇ ਬੈਸਟ ਫਲਾਵਰ ਆਫ਼ ਦਾ ਸ਼ੋਅ ਦੇ ਿਖ਼ਤਾਬ ਵਰਿੰਦਰ ਸ਼ਰਮਾ ਹਾਸਿਲ ਕਰਨ ਵਿਚ ਸਫਲ ਰਹੇ | ਇਨ੍ਹਾਂ ਦੇ ਨਾਲ ਹੋਰ ਵੱਖ-ਵੱਖ ਵਰਗਾਂ ਵਿਚ ਜੇਤੂ ਰਹੇ ਪ੍ਰਤੀਭਾਗੀਆਂ ਨੂੰ ਮੇਅਰ ਤੇ ਕਮਿਸ਼ਨਰ ਨਗਰ ਨਿਗਮ ਵਲੋਂ ਸਨਮਾਨਿਆ ਗਿਆ |

ਐਨ.ਐਸ.ਐਸ. ਵਿਭਾਗ ਵਲੋਂ ਖ਼ੂਨਦਾਨ ਕੈਂਪ

ਚੰਡੀਗੜ੍ਹ, 8 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਐਨ.ਐਸ.ਐਸ. ਵਿਭਾਗ ਵਲੋਂ ਡਾ: ਹਰਵੰਸ਼ ਸਿੰਘ ਜੱਜ ਇੰਸਟੀਚਿਊਟ ਆਫ਼ ਡੈਂਟਲ ਸਾਇੰਸ ਅਤੇ ਹਸਪਤਾਲ ਦੇ ਐਸੋਸੀਏਟ ਪ੍ਰੋਫੈਸਰ ਡਾ: ਇਕਰੀਤ ਸਿੰਘ ਬੱਲ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ...

ਪੂਰੀ ਖ਼ਬਰ »

ਪੀ.ਯੂ. ਦੇ ਵਿਦਿਆਰਥੀਆਂ ਵਲੋਂ ਦੌੜ ਕਰਵਾਈ ਗਈ

ਚੰਡੀਗੜ੍ਹ, 8 ਦਸੰਬਰ (ਮਨਜੋਤ ਸਿੰਘ ਜੋਤ)- ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਮਹਾਂਪ੍ਰੀਨਿਰਵਾਣ ਦਿਵਸ 'ਤੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਇਕ ਦੌੜ ਅੰਬੇਡਕਰ ਲਈ ਕਰਵਾਈ ਗਈ | ਇਹ ਪੰਜਵੀਂ ਰਨ ਫਾਰ ਅੰਬੇਡਕਰ ਦੌੜ ਅੰਬੇਡਕਰ ਸਟੂਡੈਂਟ ...

ਪੂਰੀ ਖ਼ਬਰ »

'ਇੰਸਟੀਚਿਊਟ ਫ਼ਾਰ ਦਾ ਬਲਾਈਾਡ' ਵਿਖੇ ਆਰੀਅਨਜ਼ ਗਰੁੱਪ ਨੇ ਮਨਾਇਆ ਆਪਣਾ ਸੰਸਥਾਪਕ ਦਿਵਸ

ਚੰਡੀਗੜ੍ਹ, 8 ਦਸੰਬਰ (ਅਜੀਤ ਬਿਊਰੋ)- 'ਇੰਸਟੀਚਿਊਟ ਆਫ਼ ਬਲਾਈਾਡ' ਸੈਕਟਰ 26 ਚੰਡੀਗੜ੍ਹ ਵਿਖੇ ਆਰੀਅਨਜ਼ ਗਰੁੱਪ ਵਲੋਂ ਆਪਣਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦਾ ਆਗਾਜ਼ ਕੇਕ ਕੱਟਣ ਉਪਰੰਤ ਕੀਤਾ ਗਿਆ ਜਿਸ ਵਿਚ 'ਇੰਸਟੀਚਿਊਟ ਫ਼ਾਰ ਦਾ ਬਲਾਈਾਡ' ...

ਪੂਰੀ ਖ਼ਬਰ »

ਟੈਗੋਰ ਥੀਏਟਰ 'ਚ ਬਾਲੀਵੁੱਡ ਦੇ ਪਿੱਠਵਰਤੀ ਗਾਇਕਾਂ ਦੇ ਮਕਬੂਲ ਗੀਤਾਂ ਨਾਲ ਸਜੀ ਸੰਗੀਤਕ ਸ਼ਾਮ

ਚੰਡੀਗੜ੍ਹ, 8 ਦਸੰਬਰ (ਅਜਾਇਬ ਸਿੰਘ ਔਜਲਾ)- ਟੈਗੋਰ ਥੀਏਟਰ ਚੰਡੀਗੜ੍ਹ ਵਿਖੇ ਅੱਜ 'ਵਾਇਬ੍ਰੇਸ਼ਨ ਮਿਊਜ਼ੀਕਲ ਗਰੁੱਪ ਚੰਡੀਗੜ੍ਹ' ਵਲੋਂ ਅੱਜ ਆਪਣਾ 10ਵਾਂ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਇਹ ਵਿਸ਼ੇਸ਼ਤਾ ਹੋ ਨਿੱਬੜੀ ਕਿ ਇਸ ਵਿਚ ਮਰਹੂਮ ਬਾਲੀਵੁੱਡ ...

ਪੂਰੀ ਖ਼ਬਰ »

ਵਿਜੈਇੰਦਰ ਸਿੰਗਲਾ ਨੂੰ ਤੁਰੰਤ ਬਰਖ਼ਾਸਤ ਕਰਨ ਕੈਪਟਨ- ਭਗਵੰਤ ਮਾਨ

ਚੰਡੀਗੜ੍ਹ, 8 ਦਸੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ...

ਪੂਰੀ ਖ਼ਬਰ »

ਕੈਪਟਨ ਤੇ ਮੋਦੀ ਸਰਕਾਰ ਿਖ਼ਲਾਫ਼ ਲੋਕਾਂ ਨੂੰ ਘਰ-ਘਰ ਜਾ ਕੇ ਲਾਮਬੰਦ ਕਰੇਗਾ 'ਆਪ' ਯੂਥ ਵਿੰਗ- ਸਿੱਧੂ

ਚੰਡੀਗੜ੍ਹ, 8 ਦਸੰਬਰ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਯੂਥ ਵਿੰਗ ਦੇ ਆਬਜ਼ਰਵਰ ਅਤੇ ਨੌਜਵਾਨ ਵਿਧਾਇਕ ਮੀਤ ਹੇਅਰ ਤੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਪੰਜਾਬ ਦੇ ਲੋਕਾਂ ਖ਼ਾਸਕਰ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਰਕਾਰੀ ...

ਪੂਰੀ ਖ਼ਬਰ »

ਪਿੰਡ ਦੜੂਆ 'ਚ ਲੜਕੀਆਂ ਵਲੋਂ ਮੋਮਬੱਤੀਆਂ ਤੇ ਲਾਠੀਆਂ ਲੈ ਕੇ ਮਾਰਚ

ਚੰਡੀਗੜ੍ਹ, 8 ਦਸੰਬਰ (ਆਰ.ਐਸ.ਲਿਬਰੇਟ)- ਜਬਰ ਜਨਾਹ ਮਾਮਲੇ ਦੀ ਪੈਰਵੀ ਕਰ ਰਹੀ ਉਨਾਓ ਵਾਸੀ ਇਕ ਲੜਕੀ ਨੂੰ ਜਲਾਉਣ ਬਾਅਦ ਮੌਤ ਹੋਣ 'ਤੇ ਵਿਰੋਧ ਵਿਚ ਅੱਜ ਯੂਥ ਕਾਂਗਰਸ ਦੀ ਉਪ ਪ੍ਰਧਾਨ ਪ੍ਰੀਤੀ ਕੇਸਰੀ ਚੰਡੀਗੜ੍ਹ ਦੀ ਅਗਵਾਈ ਵਿਚ ਪਿੰਡ ਦੜੂਆ ਵਿਖੇ ਯੂਥ ਕਾਂਗਰਸ ਦੀ ...

ਪੂਰੀ ਖ਼ਬਰ »

'ਮਿਸ ਐਾਡ ਮਿਸਿਜ਼ ਪੰਜਾਬ' ਦੇ ਆਡੀਸ਼ਨ ਮੌਕੇ ਲੱਗੀਆਂ ਰੌਣਕਾਂ

ਚੰਡੀਗੜ੍ਹ, 8 ਦਸੰਬਰ (ਅਜਾਇਬ ਸਿੰਘ ਔਜਲਾ)- ਸਥਾਨਕ ਸੈਕਟਰ 7 ਵਿਖੇ ਅੱਜ 'ਮਿਸ ਐਾਡ ਮਿਸਿਜ਼ ਪੰਜਾਬ' ਦੇ ਐਡੀਸ਼ਨ ਮੌਕੇ ਖ਼ੂਬ ਰੌਣਕਾਂ ਲੱਗੀਆਂ | ਪੰਜਾਬ ਅਤੇ ਚੰਡੀਗੜ੍ਹ ਤੋਂ ਇਨ੍ਹਾਂ ਮੁਕਾਬਲਿਆਂ ਲਈ 55 ਖ਼ੂਬਸੂਰਤ ਮੁਟਿਆਰਾਂ ਤੇ ਔਰਤਾਂ ਵਲੋਂ ਉਤਸ਼ਾਹ ਨਾਲ ਹਿੱਸਾ ...

ਪੂਰੀ ਖ਼ਬਰ »

ਬਾਦਲ ਨੂੰ 93ਵੇਂ ਜਨਮ ਦਿਵਸ 'ਤੇ ਵਧਾਈ ਦੇਣ ਪਹੁੰਚੇ ਬੁਟੇਰਲਾ

ਚੰਡੀਗੜ੍ਹ, 8 ਦਸੰਬਰ (ਆਰ.ਐਸ.ਲਿਬਰੇਟ)- ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 93ਵੇਂ ਜਨਮ ਦਿਵਸ 'ਤੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਰਿਹਾਇਸ਼ 'ਤੇ ਰੱਖੇ ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਸੁਰੱਖਿਆ 'ਚ ਸੰਨ੍ਹ ਲਗਾਉਣ ਵਾਲੇ ਨੌਜਵਾਨ ਦਾ ਦੁਕਾਨ 'ਤੇ ਕਬਜ਼ਾ ਕਰਵਾਉਣ ਦਾ ਮਾਮਲਾ ਗਰਮਾਇਆ

ਡੇਰਾਬੱਸੀ, 8 ਦਸੰਬਰ (ਗੁਰਮੀਤ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ ਵਿਚ ਸੰਨ੍ਹ ਲਗਾ ਕੇ ਮੁੱਖ ਮੰਤਰੀ ਨੂੰ ਮਿਲਣ ਵਾਲੇ ਨੌਜਵਾਨ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਦੁਕਾਨ 'ਤੇ ਕਬਜ਼ਾ ਕਰਵਾਉਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ | ਬੀਤੇ ...

ਪੂਰੀ ਖ਼ਬਰ »

ਸੈਕਟਰ 34 ਵਿਖੇ ਡਾਗ ਸ਼ੋਅ - ਸੈਮੋਯਡ ਨਸਲ ਦੇ ਕੁੱਤੇ ਨੂੰ ਮਿਲਿਆ ਬੈਸਟ ਇਨ ਸ਼ੋਅ ਦਾ ਐਵਾਰਡ

ਚੰਡੀਗੜ੍ਹ, 8 ਦਸੰਬਰ (ਪਠਾਨੀਆਂ)- ਚੰਡੀਗੜ੍ਹ ਕੈਨਲ ਕਲੱਬ ਵਲੋਂ ਅੱਜ ਸੈਕਟਰ 34 ਵਿਖੇ ਡਾਗ ਸ਼ੋਅ ਕਰਵਾਇਆ ਗਿਆ | ਦੇਸੀ ਸਮੇਤ ਵਿਦੇਸ਼ੀ ਨਸਲ ਦੇ ਕੁੱਤੇ ਵੀ ਇਸ ਸ਼ੋਅ ਵਿਚ ਵੇਖਣ ਨੂੰ ਮਿਲੇ | ਇਨ੍ਹਾਂ ਅਲੱਗ-ਅਲੱਗ ਨਸਲ ਦੇ ਕੁੱਤਿਆਂ ਵਿਚ ਸਖਤ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਰਿਸ਼ਵਤ ਸਮੇਤ ਗਿ੍ਫਤਾਰ ਡੀ. ਐਸ. ਪੀ. ਦਾ ਰੀਡਰ 1 ਦਿਨ ਦੇ ਪੁਲਿਸ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 8 ਦਸੰਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਵਿਜ਼ੀਲੈਂਸ ਵਲੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਗਿ੍ਫ਼ਤਾਰ ਡੀ. ਐੱਸ. ਪੀ. ਖਰੜ ਦੇ ਰੀਡਰ ਅਮਰਿੰਦਰ ਸਿੰਘ ਨੂੰ ਅੱਜ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਜਿਥੋਂ ਉਸ ਨੂੰ 1 ਦਿਨ ਦੇ ਪੁਲਿਸ ...

ਪੂਰੀ ਖ਼ਬਰ »

ਕਿਡਜ਼ ਆਰ ਕਿਡਜ਼ ਸਕੂਲ ਦੇ ਵਿਦਿਆਰਥੀਆਂ ਨੇ ਫਾਇਰ ਸਟੇਸ਼ਨ ਦਾ ਕੀਤਾ ਦੌਰਾ

ਚੰਡੀਗੜ੍ਹ, 8 ਦਸੰਬਰ (ਮਨਜੋਤ ਸਿੰਘ ਜੋਤ)- ਕਿਡਜ਼ ਆਰ ਕਿਡਜ਼ ਸਕੂਲ, ਸੈਕਟਰ 42-ਸੀ ਵਲੋਂ ਵਿਦਿਆਰਥੀਆਂ ਨੂੰ ਫਾਇਰ ਸਟੇਸ਼ਨ ਦਾ ਦੌਰਾ ਕਰਵਾਇਆ ਗਿਆ | ਇਸ ਦੌਰਾਨ ਅੱਗ ਲੱਗਣ ਸਮੇਂ ਆਪਣੇ ਬਚਾਅ ਦੇ ਢੰਗਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਮੁਹੱਈਆ ਕਰਵਾਈ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਸਿਸਵਾਂ ਮਾਰਗ 'ਤੇ ਓਪਨ ਸੈਸ਼ਨ ਦੇ ਨਾਲ ਵੰਡਰ ਸਕੂਲ ਦੀ ਸ਼ੁਰੂਆਤ

ਕੁਰਾਲੀ, 8 ਦਸੰਬਰ (ਬਿੱਲਾ ਅਕਾਲਗੜ੍ਹੀਆ)- ਸਥਾਨਕ ਸਿਸਵਾਂ ਮਾਰਗ 'ਤੇ ਟ੍ਰਾਈਸਿਟੀ 'ਚ ਮਾਇੰਡਫੁੱਲ ਲਰਨਿੰਗ ਦੇ ਸਿਧਾਂਤ 'ਤੇ ਆਧਾਰਿਤ ਵੰਡਰ ਸਕੂਲ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਮੌਕੇ ਪੱਤਰਕਾਰ ਸੰਮੇਲਨ ਦੌਰਾਨ ਸਕੂਲ ਦੀ ਪ੍ਰਸ਼ਾਸਕ ਅਨੂੰ ਮਹਾਜਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਨ.ਐਸ.ਐਸ. ਵਲੰਟੀਅਰਾਂ ਦਾ ਕੀਤਾ ਸਨਮਾਨ

ਚੰਡੀਗੜ੍ਹ, 8 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਵਲੰਟੀਅਰ ਦਿਵਸ ਮੌਕੇ ਐਨ.ਐਸ.ਐਸ. ਵਲੰਟੀਅਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਅਸਧਾਰਨ ਸਮਾਜ ਸੇਵਾ ਕਰਨ ਬਦਲੇ ਵਲੰਟੀਅਰਾਂ ਨੂੰ ਇਹ ਸਨਮਾਨ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਯੂ.ਆਈ.ਐਫ਼.ਟੀ. ਨੇ ਐਲੂਮਨੀ ਮੀਟ ਕਰਵਾਈ

ਚੰਡੀਗੜ੍ਹ, 8 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਫ਼ੈਸ਼ਨ ਟੈਕਨੋਲਜੀ ਐਾਡ ਵੋਕੇਸ਼ਨਲ (ਯੂ.ਆਈ.ਐਫ.ਟੀ. ਐਾਡ ਵੀ.ਡੀ) ਵਲੋਂ ਆਪਣੀ ਪਹਿਲੀ ਐਲੂਮਨੀ ਮੀਟ ਕਰਵਾਈ ਗਈ | ਇਸ ਵਿਚ ਵਿਭਾਗ ਦੇ ਸਾਬਕਾ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ਸਜਾਈ ਗਈ ਤ੍ਰੈ-ਭਾਸ਼ੀ ਕਾਵਿ ਮਹਿਫ਼ਲ

ਚੰਡੀਗੜ੍ਹ, 8 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਵਿਖੇ ਸਰਦ ਰੁੱਤ ਦਾ 'ਕੋਸਾ-ਕੋਸਾ' ਕਵੀ ਦਰਬਾਰ ਤੇ ਮਿੰਨੀ ਕਹਾਣੀਕਾਰ ਸਮਾਰੋਹ ਕਰਵਾਇਆ ਗਿਆ | ਇਸ ਤ੍ਰੈ- ਭਾਸ਼ੀ ਕਵੀ ...

ਪੂਰੀ ਖ਼ਬਰ »

ਕਾਰ ਸਵਾਰ ਵਲੋਂ ਮੋਟਰਸਾਈਕਲ ਚਾਲਕ 'ਤੇ ਚਾਕੂ ਨਾਲ ਹਮਲਾ

ਲਾਲੜੂ, 8 ਦਸੰਬਰ (ਰਾਜਬੀਰ ਸਿੰਘ)- ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਪੈਂਦੇ ਆਈ. ਟੀ. ਆਈ. ਮੋੜ ਵਿਖੇ ਕਾਰ ਸਵਾਰ ਇਕ ਵਿਅਕਤੀ ਨੇ ਮੋਟਰਸਾਈਕਲ ਚਾਲਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ ਕਰ ਦਿੱਤਾ | ਉਪਰੰਤ ਉਹ ਕਾਰ ਨੂੰ ਮੌਕੇ 'ਤੇ ਹੀ ਛੱਡ ਕੇ ਆਪਣੇ ਸਾਥੀਆਂ ਸਮੇਤ ਫ਼ਰਾਰ ...

ਪੂਰੀ ਖ਼ਬਰ »

ਪਿੰਡ ਖਾਨਪੁਰ ਵਿਖੇ ਸੀਵਰੇਜ ਦੀਆਂ ਨਵੀਆਂ ਪਾਇਪਾਂ ਪਾਉਣ ਦੀ ਮੰਗ

ਖਰੜ, 8 ਦਸੰਬਰ (ਗੁਰਮੁੱਖ ਸਿੰਘ ਮਾਨ) - ਪਿੰਡ ਖਾਨਪੁਰ ਦੇ ਵਸਨੀਕਾਂ ਨੇ ਨਗਰ ਕੌਾਸਲ ਖਰੜ ਦੇ ਕਾਰਜ ਸਾਧਕ ਅਫ਼ਸਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪਿੰਡ ਅੰਦਰ ਸੀਵਰੇਜ ਦੀਆਂ ਨਵੀਂਆਂ ਪਾਇਪਾਂ ਪਾਈਆਂ ਜਾਣ | ਪਿੰਡ ਦੇ ਵਸਨੀਕ ਕੇਸਰ ਸਿੰਘ ਨੰਬਰਦਾਰ, ਸਾਬਕਾ ...

ਪੂਰੀ ਖ਼ਬਰ »

ਮੇਅਰ ਨੇ ਸੈਕਟਰ 22 'ਚ ਵਾਧੂ ਸੀਵਰੇਜ ਲਾਈਨ ਦਾ ਰੱਖਿਆ ਨੀਂਹ ਪੱਥਰ

ਚੰਡੀਗੜ੍ਹ, 8 ਦਸੰਬਰ (ਆਰ.ਐਸ.ਲਿਬਰੇਟ)- ਅੱਜ ਸ੍ਰੀ ਰਾਜੇਸ਼ ਕੁਮਾਰ ਮੇਅਰ ਨਗਰ ਨਿਗਮ ਨੇ ਸੈਕਟਰ 22-ਏ ਵਿਚ ਸੀਵਰੇਜ ਲਾਈਨ ਦੀ ਰੁਕਾਵਟ ਨੂੰ ਰੋਕਣ ਲਈ ਮਾਰਕੀਟ ਖੇਤਰ ਦੇ ਪਿਛਲੇ ਪਾਸੇ ਵਾਧੂ ਸੀਵਰੇਜ ਲਾਈਨ ਮੁਹੱਈਆ ਕਰਵਾਉਣ ਦਾ ਨੀਂਹ ਪੱਥਰ ਰੱਖਿਆ | ਮੇਅਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਗਰ ਨਿਗਮ ਇਮਾਰਤ ਦੀਆਂ 3 ਮੰਜ਼ਿਲਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਚੰਡੀਗੜ੍ਹ, 8 ਦਸੰਬਰ (ਆਰ.ਐਸ.ਲਿਬਰੇਟ)- ਅੱਜ ਨਗਰ ਨਿਗਮ ਸੈਕਟਰ 17 ਦੀ ਇਮਾਰਤ ਦੀਆਂ 3 ਮੰਜ਼ਿਲਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਤੋਂ ਪਹਿਲਾਂ ਸ੍ਰੀ ਰਾਜੇਸ਼ ਕੁਮਾਰ ਮੇਅਰ ਅਤੇ ਸ੍ਰੀ ਕੇ.ਕੇ. ਯਾਦਵ ਕਮਿਸ਼ਨਰ ਨਗਰ ਨਿਗਮ ਨੇ ਆਪਣੇ ਅਧਿਕਾਰੀਆਂ ਸਹਿਤ ...

ਪੂਰੀ ਖ਼ਬਰ »

ਕਮਿਸ਼ਨਰ ਨੇ ਅਧਿਕਾਰੀਆਂ ਸਹਿਤ ਐਨ-ਚੋਅ ਦਾ ਕੀਤਾ ਨਿਰੀਖਣ

ਚੰਡੀਗੜ੍ਹ, 8 ਦਸੰਬਰ (ਆਰ.ਐਸ.ਲਿਬਰੇਟ)- ਅੱਜ ਸ੍ਰੀ ਕੇ.ਕੇ. ਯਾਦਵ ਕਮਿਸ਼ਨਰ ਨਗਰ ਨਿਗਮ ਨੇ ਅਧਿਕਾਰੀਆਂ ਸਹਿਤ ਐਨ-ਚੋਅ ਦਾ ਕੀਤਾ ਨਿਰੀਖਣ ਅਤੇ ਸਮੂਹ ਸਟਾਫ ਨੂੰ ਤੈਅ ਸਮੇਂ ਵਿਚ ਐਨ-ਚੋਅ ਵਿਚ ਦਾਖਲ ਹੋਣ ਵਾਲੇ ਗੰਦੇ ਪਾਣੀ ਦੇ ਪ੍ਰਵਾਹ ਨੂੰ ਰੋਕਣ ਲਈ ਹਰ ਸੰਭਵ ਯਤਨ ਕਰਨ ...

ਪੂਰੀ ਖ਼ਬਰ »

ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ਼ ਨੂੰ ਮਨੁੱਖੀ ਸ੍ਰੋਤ ਵਿਕਾਸ ਮੰਤਰਾਲਾ ਦੇ ਇਨੋਵੇਸ਼ਨ ਸੈੱਲ ਦੇ ਮੈਂਬਰ ਵਜੋਂ ਮਿਲੀ ਮਾਨਤਾ

ਐੱਸ. ਏ. ਐੱਸ. ਨਗਰ, 8 ਦਸੰਬਰ (ਕੇ. ਐੱਸ. ਰਾਣਾ)-ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਸ ਦੇ ਇੰਡੋ ਗਲੋਬਲ ਕਾਲਜ ਆਫ਼ ਇੰਜੀਨੀਅਰਿੰਗ ਨੂੰ ਭਾਰਤ ਸਰਕਾਰ ਦੇ ਮਨੁੱਖੀ ਸ੍ਰੋਤ ਵਿਕਾਸ ਮੰਤਰਾਲਾ ਦੇ ਇਨੋਵੇਸ਼ਨ ਸੈੱਲ ਦੇ ਮੈਂਬਰ ਵਜੋਂ ਮਾਨਤਾ ਮਿਲੀ ਹੈ | ਇਸ ਤਹਿਤ ਫੈਕਲਟੀ ਅਤੇ ...

ਪੂਰੀ ਖ਼ਬਰ »

ਸਕੂਲ ਮੁਖੀ ਮਾਪੇ-ਅਧਿਆਪਕ ਮਿਲਣੀ 'ਚ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਲਈ ਉਪਰਾਲੇ ਕਰਨ : ਸਿੱਖਿਆ ਸਕੱਤਰ

ਐੱਸ. ਏ. ਐੱਸ. ਨਗਰ, 8 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਵਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਜ਼ਿਲ੍ਹਾ ਮੁਹਾਲੀ ਦੇ ਪਿ੍ੰਸੀਪਲਾਂ, ਹੈੱਡ ਮਾਸਟਰਾਂ, ਬੀ. ਪੀ. ਈ. ਓਜ਼, ਸਕੂਲ ਮੁਖੀਆਂ, ਸੀ. ਐਚ. ਟੀਜ਼, ਐਚ. ਟੀਜ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ ...

ਪੂਰੀ ਖ਼ਬਰ »

ਵਿਸ਼ਵ ਦਿਵਿਆਂਗ ਦਿਵਸ ਮੌਕੇ ਪੀ.ਯੂ. 'ਚ ਜਾਗਰੂਕਤਾ ਰੈਲੀ ਕੱਢੀ

ਚੰਡੀਗੜ੍ਹ, 8 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਖੇ ਵਿਸ਼ਵ ਦਿਵਿਆਂਗ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ | ਇਹ ਰੈਲੀ ਗੁਰੂ ਤੇਗ਼ ਬਹਾਦਰ ਭਵਨ ਤੋਂ ਲੈ ਕੇ ਵਿਦਿਆਰਥੀ ਕੇਂਦਰ ਤੱਕ ਕੱਢੀ ਗਈ | ਰੈਲੀ ਵਿਚ ਦਿਵਿਆਂਗ ਵਿਦਿਆਰਥੀਆਂ ਨੇ ਪੂਰੇ ...

ਪੂਰੀ ਖ਼ਬਰ »

ਗੋਲਡਨ ਬੈੱਲਜ਼ ਸਕੂਲ ਨੇ ਸਾਲਾਨਾ ਸਮਾਰੋਹ 'ਝਲਕ-2019' ਕਰਵਾਇਆ

ਐੱਸ. ਏ. ਐੱਸ. ਨਗਰ, 8 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਸੈਕਟਰ-77 ਸਥਿਤ ਗੋਲਡਨ ਬੈੱਲਜ਼ ਪਬਲਿਕ ਸਕੂਲ ਵਲੋਂ ਸਕੂਲ ਦਾ ਸਾਲਾਨਾ ਸਮਾਰੋਹ 'ਝਲਕ-2019' ਦੇ ਬੈਨਰ ਹੇਠ ਪੂਰੇ ਉਤਸ਼ਾਹ ਨਾਲ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਬੀ. ਐਸ. ਮਹਿੰਦਰੂ, ਜਦਕਿ ਵਿਸ਼ੇਸ਼ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਅੰਤਰਜਾਲ ਵਲੋਂ 'ਕਿ੍ਏਟਰ ਆਫ਼ ਚੇਂਜ' ਵਿਸ਼ੇ 'ਤੇ ਸੈਮੀਨਾਰ

ਐੱਸ. ਏ. ਐੱਸ. ਨਗਰ, 8 ਦਸੰਬਰ (ਕੇ. ਐੱਸ. ਰਾਣਾ)- ਅਜੋਕੇ ਯੁੱਗ ਵਿਚ ਡਿਜ਼ੀਟਲ ਮਾਰਕੀਟਿੰਗ ਉਤਪਾਦਾਂ ਨੂੰ ਆਮ ਲੋਕਾਂ ਤੱਕ ਪਹੁੰਚਣ ਦਾ ਸੌਖਾ ਤਰੀਕਾ ਹੈ ਅਤੇ ਇਸ ਉਦੇਸ਼ ਨੂੰ ਲੈ ਕੇ ਅੰਤਰਜਾਲ ਨਾਮਕ ਸੰਸਥਾ ਵਲੋਂ ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ 'ਕ੍ਰਿਏਟਰ ਆਫ਼ ...

ਪੂਰੀ ਖ਼ਬਰ »

ਨਾਲੀਆਂ ਬੰਦ ਹੋਣ ਕਰਕੇ ਨਰਕ ਵਰਗੇ ਮਾਹੌਲ 'ਚ ਰਹਿਣ ਨੂੰ ਮਜਬੂੁਰ ਪਿੰਡ ਭਾਂਖਰਪੁਰ ਦੇ ਵਸਨੀਕ

ਡੇਰਾਬੱਸੀ, 8 ਦਸੰਬਰ (ਗੁਰਮੀਤ ਸਿੰਘ)- ਪਿੰਡ ਭਾਂਖਰਪੁਰ ਦੇ ਵਾਰਡ ਨੰਬਰ 10 'ਚ ਰਹਿੰਦੇ ਲੋਕਾਂ ਨੂੰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਹ 6 ਮਹੀਨੇ ਤੋਂ ਪਿੰਡ ਦੇ ...

ਪੂਰੀ ਖ਼ਬਰ »

ਮਿਸ਼ਨ ਡਾਇਰੈਕਟਰ (ਐਨ. ਐਚ. ਐਮ.) ਵਲੋਂ ਭਾਰਤ ਸਰਕਾਰ ਦੇ ਨਵੇਂ ਪ੍ਰੋਗਰਾਮ 'ਸੁਮਨ' ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 8 ਦਸੰਬਰ (ਕੇ. ਐੱਸ. ਰਾਣਾ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਭਾਰਤ ਸਰਕਾਰ ਦੇ ਨਵੇਂ ਪ੍ਰੋਗਰਾਮ ਸੁਮਨ (ਸੁਰੱਖਿਅਤ ਮਾਤਰੀਤਵ ਆਸ਼ਵਾਸ਼ਨ) ਦੀ ਸ਼ੁਰੂਆਤ ਮਿਸ਼ਨ ਡਾਇਰੈਕਟਰ (ਐਨ. ਐਚ. ਐਮ.) ਕੁਮਾਰ ਰਾਹੁਲ (ਆਈ. ਏ. ਐਸ.) ਵਲੋਂ ਕੀਤੀ ਗਈ | ਡਾ: ...

ਪੂਰੀ ਖ਼ਬਰ »

ਖੇਤਾਂ 'ਚੋਂ ਪਹਿਲਾਂ ਬਿਜਲੀ ਦਾ ਟਰਾਂਸਫ਼ਾਰਮਰ ਤੇ ਹੁਣ ਕੇਬਲ ਤਾਰ ਚੋਰੀ

ਖਰੜ, 8 ਦਸੰਬਰ (ਗੁਰਮੁੱਖ ਸਿੰਘ ਮਾਨ)- ਪਿੰਡ ਦੇਸੂਮਾਜਰਾ ਦੇ ਵਸਨੀਕ ਹਰਵਿੰਦਰ ਸਿੰਘ ਦੇਸੂਮਾਜਰਾ ਨੇ ਦੱਸਿਆ ਕਿ ਉਨ੍ਹਾਂ ਦੇ ਖੇਤਾਂ ਵਿਚ ਬਿਜਲੀ ਦੀ ਕੇਬਲ ਤਾਰ ਕੱਟਣ ਤੇ ਟਰਾਂਸਫਾਰਮਾਰ ਚੋਰੀ ਹੋਣ 'ਤੇ ਵੀ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰ ਵਲੋਂ ਡੀ. ਐਸ. ਪੀ. ਨੂੰ ਮੁਅੱਤਲ ਕੀਤੇ ਜਾਣ ਦੀ ਨਿਖੇਧੀ

ਖਰੜ, 8 ਦਸੰਬਰ (ਮਾਨ)- ਲੁਧਿਆਣਾ ਵਿਖੇ ਤਾਇਨਾਤ ਡੀ. ਐਸ. ਪੀ. ਬਲਜਿੰਦਰ ਸਿੰਘ ਸੇਖੋਂ ਨੂੰ ਮੁਅੱਤਲ ਕਰਨ ਦੇ ਸਰਕਾਰ ਦੇ ਫ਼ੈਸਲੇ ਦੀ ਯੂਥ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਕੁਲਵੰਤ ਸਿੰੰਘ ਤਿ੍ਪੜੀ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਦਲਿਤ ਰਾਈਟਸ ਪ੍ਰੋਟੈਕਸ਼ਨ ਫੋਰਮ 'ਚ ਨਵੀਂਆਂ ਨਿਯੁਕਤੀਆਂ

ਖਰੜ, 8 ਦਸੰਬਰ (ਗੁਰਮੁੱਖ ਸਿੰਘ ਮਾਨ)- ਦਲਿਤ ਰਾਈਟਸ ਪ੍ਰੋਟੈਕਸ਼ਨ ਫੋਰਮ ਦੀ ਆਲ ਇੰਡੀਆ ਚੇਅਰਪਰਸਨ ਐਡਵੋਕੇਟ ਪੁਸ਼ਪਾ ਸਲਾਰੀਆ ਦੀ ਅਗਵਾਈ ਹੇਠ ਖਰੜ ਵਿਖੇ ਮੀਟਿੰਗ ਹੋਈ, ਜਿਸ ਦੌਰਾਨ ਅਹੁਦੇਦਾਰਾਂ ਦੀਆਂ ਨਵੀਂਆਂ ਨਿਯੁਕਤੀਆਂ ਕੀਤੀਆਂ ਗਈਆਂ | ਇਸ ਮੌਕੇ ਪੁਸ਼ਪਾ ...

ਪੂਰੀ ਖ਼ਬਰ »

ਪੰਜਾਬੀ ਵਿਸ਼ੇ ਦੀ ਪੜ੍ਹਾਈ ਨੂੰ ਮਿਆਰੀ ਬਣਾਉਣ ਲਈ ਸਿੱਖਿਆ ਸਕੱਤਰ ਨੂੰ ਮਿਲਿਆ ਵਫ਼ਦ

ਐੱਸ. ਏ. ਐੱਸ. ਨਗਰ, 8 ਦਸੰਬਰ (ਜਸਬੀਰ ਸਿੰਘ ਜੱਸੀ)- ਪ੍ਰਾਈਵੇਟ ਸਕੂਲਾਂ ਵਿਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਪੰਜਾਬੀ ਵਿਸ਼ੇ ਦੀ ਪੜ੍ਹਾਈ ਨੂੰ ਯਕੀਨੀ ਅਤੇ ਮਿਆਰੀ ਬਣਾਉਣ ਲਈ ਅੱਜ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵਲੋਂ ਇਕ ਮੰਗ ਪੱਤਰ ਪੰਜਾਬ ਦੇ ਸਿੱਖਿਆ ਸਕੱਤਰ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਲੀਕ ਹੋ ਰਹੇ ਪਾਣੀ ਕਾਰਨ ਸੜਕ 'ਤੇ ਜਮ੍ਹਾਂ ਹੋਇਆ ਪਾਣੀ

ਖਰੜ, 8 ਦਸੰਬਰ (ਗੁਰਮੁੱਖ ਸਿੰਘ ਮਾਨ)- ਸਬਜ਼ੀ ਮੰਡੀ ਖਰੜ ਦੇ ਇਕ ਪਾਸੇ ਪੀਣ ਵਾਲੇ ਪਾਣੀ ਦੀ ਪਾਇਪ ਦੇ ਲੀਕ ਹੋਣ ਕਾਰਨ ਸੜਕ 'ਤੇ ਪਾਣੀ ਜਮ੍ਹਾਂ ਹੋ ਗਿਆ ਹੈ ਜਿਸ ਕਾਰਨ ਸਥਾਨਕ ਵਸਨੀਕਾਂ ਤੇ ਰਾਹਗੀਰਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਰਦਾਰ ...

ਪੂਰੀ ਖ਼ਬਰ »

ਪਿੰਡਾਂ ਅੰਦਰ ਵਿਕਾਸ ਕਾਰਜਾਂ 'ਚ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਸਿੱਧੂ

ਐੱਸ. ਏ. ਐੱਸ. ਨਗਰ, 8 ਦਸੰਬਰ (ਜਸਬੀਰ ਸਿੰਘ ਜੱਸੀ)- ਭਾਵੇਂ ਜੀ. ਐਸ. ਟੀ. ਦੀ ਪੰਜਾਬ ਦੀ 4100 ਕਰੋੜ ਰੁਪਏ ਦੀ ਰਾਸ਼ੀ ਕੇਂਦਰ ਸਰਕਾਰ ਵੱਲ ਬਕਾਇਆ ਹੈ ਪਰ ਫਿਰ ਵੀ ਸੂਬੇ ਅੰਦਰ ਵਿਕਾਸ ਕਾਰਜਾਂ ਵਿਚ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਹ ਵਿਚਾਰ ਪੰਜਾਬ ਦੇ ਸਿਹਤ ਤੇ ...

ਪੂਰੀ ਖ਼ਬਰ »

ਦਸੰਬਰ ਮਹੀਨੇ ਦੇ ਚੌਥੇ ਹਫ਼ਤੇ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਕਿ੍ਸਮਿਸ ਦਾ ਤਿਉਹਾਰ : ਡਾ: ਸਲਾਮਤ ਮਸੀਹ

ਐੱਸ. ਏ. ਐੱਸ. ਨਗਰ, 8 ਦਸੰਬਰ (ਕੇ. ਐੱਸ. ਰਾਣਾ)- ਕਿ੍ਸਚੀਅਨ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਡਾ: ਸਲਾਮਤ ਮਸੀਹ ਸਮੇਤ ਸੂਬੇ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਹੋਈ ਮੀਟਿੰਗ ਦੌਰਾਨ ਲਏ ਗਏ ਫ਼ੈਸਲੇ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਿ੍ਸਮਿਸ ਦਾ ...

ਪੂਰੀ ਖ਼ਬਰ »

ਚੱਪੜਚਿੜੀ ਵਿਖੇ ਸੁਸਾਇਟੀ ਦੇ ਮਕਾਨ ਬਣਨ ਦਾ ਰਸਤਾ ਪੱਧਰਾ ਹੋਇਆ

ਐੱਸ. ਏ. ਐੱਸ. ਨਗਰ, 8 ਦਸੰਬਰ (ਜਸਬੀਰ ਸਿੰਘ ਜੱਸੀ)- ਮਦਨਪੁਰ ਸਹਿਕਾਰੀ ਘਰ ਬਣਾਉਣ ਵਾਲੀ ਸੁਸਾਇਟੀ ਦੇ ਏ. ਜੀ. ਐਮ. ਦੀ ਅਗਵਾਈ ਹੇਠ ਸੁਸਾਇਟੀ ਮੈਂਬਰਾਂ ਦੀ ਮੀਟਿੰਗ ਬਾਵਾ ਵਾਈਟ ਹਾਊਸ ਵਿਖੇ ਹੋਈ | ਮੀਟਿੰਗ 'ਚ ਸੁਸਾਇਟੀ ਦੇ 161 ਦੇ ਕਰੀਬ ਮੈਂਬਰਾਂ ਨੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਰਾਇਲ ਗਰੁੱਪ ਨੇ 5 ਜੋੜਿਆਂ ਦੇ ਵਿਆਹ ਕਰਵਾਏ

ਜ਼ੀਰਕਪੁਰ, 8 ਦਸੰਬਰ (ਹੈਪੀ ਪੰਡਵਾਲਾ)- ਇਥੋਂ ਦੇ ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਵਿਖੇ ਰਾਇਲ ਸੋਸ਼ਲ ਐਾਡ ਵੈਲਫੇਅਰ ਸੁਸਾਇਟੀ ਵਲੋਂ 5 ਲੋੜਵੰਦ ਜੋੜਿਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ ਗਏ | ਇਸ ਮੌਕੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਅਤੇ ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਖੇਡਾਂ ਕਰਵਾਈਆਂ

ਕੁਰਾਲੀ, 8 ਦਸੰਬਰ (ਬਿੱਲਾ ਅਕਾਲਗੜ੍ਹੀਆ)- ਸਥਾਨਕ ਪਪਰਾਲੀ ਰੋਡ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਛੋਟੇ-ਛੋਟੇ ਬੱਚਿਆਂ ਦੀਆਂ ਸਾਲਾਨਾ ਖੇਡਾਂ ਕਰਵਾਈਆਂ ਗਈਆਂ ਜਿਨ੍ਹਾਂ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਕੂਲ ਪਿ੍ੰਸੀਪਲ ਪੀ ...

ਪੂਰੀ ਖ਼ਬਰ »

ਜੱਟ ਮਹਾਂ ਸਭਾ ਦੇ ਨਵੇਂ ਅਹੁਦੇਦਾਰਾਂ ਨੂੰ ਸਾਬਕਾ ਮੰਤਰੀ ਕੰਗ ਨੇ ਵੰਡੇ ਨਿਯੁਕਤੀ ਪੱਤਰ

ਮੁੱਲਾਂਪੁਰ ਗਰੀਬਦਾਸ, 8 ਦਸੰਬਰ (ਦਿਲਬਰ ਸਿੰਘ ਖੈਰਪੁਰ)- ਜੱਟ ਮਹਾਂ ਸਭਾ ਦੇ ਕੌਮੀ ਪ੍ਰਧਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਪ੍ਰਧਾਨ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ (ਵਿਧਾਇਕ ਫ਼ਰੀਦਕੋਟ) ਨੇ ਹਲਕਾ ਖਰੜ ਦੇ ਕਈ ਸੀਨੀਅਰ ਵਰਕਰਾਂ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਹੇਮਕੁੰਟ ਸਾਹਿਬ ਟਰੱਸਟ ਪੜੌਲ ਵਿਖੇ ਸਮਾਗਮ ਕਰਵਾਇਆ

ਮੁੱਲਾਂਪੁਰ ਗਰੀਬ, 8 ਦਸੰਬਰ (ਖੈਰਪੁਰ)- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਪੜੌਲ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਹਰਜੀਤ ਸਿੰਘ ਹਰਮਨ, ਢਾਡੀ ...

ਪੂਰੀ ਖ਼ਬਰ »

ਯੂਥ ਚੋਣਾਂ ਦੀ ਤਰ੍ਹਾਂ ਕੌਾਸਲ ਚੋਣਾਂ 'ਚ ਵੀ ਹੂੰਝਾ ਫੇਰ ਜਿੱਤ ਪ੍ਰਾਪਤ ਕਰਾਂਗੇ : ਕੰਗ

ਖਰੜ, 8 ਦਸੰਬਰ (ਜੰਡਪੁਰੀ)- ਪੰਜਾਬ ਅੰਦਰ ਹੋਈਆਂ ਯੂਥ ਕਾਂਗਰਸ ਦੀਆਂ ਚੋਣਾਂ ਦੌਰਾਨ ਜਿਵੇਂ ਵਿਧਾਨ ਸਭਾ ਹਲਕਾ ਖਰੜ ਅੰਦਰ ਉਨ੍ਹਾਂ ਦੇ ਸਮਰਥਕਾਂ ਵਲੋਂ ਹੂੰਝਾ ਫੇਰ ਜਿੱਤ ਹਾਸਲ ਕੀਤੀ ਗਈ ਹੈ, ਉਸੇ ਤਰ੍ਹਾਂ ਆਉਣ ਵਾਲੀਆਂ ਨਗਰ ਕੌਾਸਲ ਚੋਣਾਂ ਦੌਰਾਨ ਵੀ ਕੁਰਾਲੀ, ਖਰੜ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਸਾਰੇ ਪੁਰਾਣੇ ਅਕਾਲੀ ਇਕੱਠੇ ਹੋ ਕੇ ਮਨਾਉਣਗੇ : ਸੇਖਵਾਂ

ਐੱਸ. ਏ. ਐੱਸ. ਨਗਰ, 8 ਦਸੰਬਰ (ਕੇ. ਐੱਸ. ਰਾਣਾ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਤੇ ਮੁੱਖ ਬੁਲਾਰੇ ਜਥੇਦਾਰ ਸੇਵਾ ਸਿੰਘ ਸੇਖਵਾਂ ਵਲੋਂ ਅੱਜ ਮੁਹਾਲੀ ਵਿਖੇ ਪੱਤਰਕਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ 14 ਦਸੰਬਰ ਨੂੰ ਕਰਵਾਏ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦਾ ਲੋੜਵੰਦਾਂ ਨੂੰ ਗਰਮ ਕੱਪੜੇ ਵੰਡਣਾ ਸ਼ਲਾਘਾਯੋਗ ਕਾਰਜ : ਰਣਜੀਤ ਸਿੰਘ ਗਿੱਲ

ਖਰੜ, 8 ਦਸੰਬਰ (ਗੁਰਮੁੱਖ ਸਿੰਘ ਮਾਨ)- ਭਾਰਤ ਵਿਕਾਸ ਪ੍ਰੀਸ਼ਦ ਖਰੜ ਵਲੋਂ ਹਵਨ ਯੱਗ ਕਰਵਾ ਕੇ 'ਹਰ ਤਨ ਕੱਪੜਾ' ਮੁਹਿੰਮ ਦੀ ਸ਼ੁਰੂਆਤ ਡਾ: ਪ੍ਰਤਿਭਾ ਮਿਸ਼ਰਾ ਪ੍ਰਧਾਨ ਮਹਿਲਾ ਵਿੰਗ ਭਾਰਤ ਵਿਕਾਸ ਪ੍ਰੀਸ਼ਦ ਖਰੜ ਦੇ ਨਿਵਾਸ ਸਥਾਨ ਆਜ਼ਾਦ ਕੰਪਲੈਕਸ ਤੋਂ ਕੀਤੀ ਗਈ | ਇਸ ...

ਪੂਰੀ ਖ਼ਬਰ »

ਰਾਤ ਸਮੇਂ ਚਾਕੂ ਦੀ ਨੋਕ 'ਤੇ ਆਟੋ ਚਾਲਕ ਤੋਂ ਨਕਦੀ, ਮੋਬਾਈਲ ਤੇ ਆਟੋ ਖੋਹਿਆ

ਐੱਸ. ਏ. ਐੱਸ. ਨਗਰ, 8 ਦਸੰਬਰ (ਜਸਬੀਰ ਸਿੰਘ ਜੱਸੀ)- ਆਟੋ ਵਿਚ ਸਵਾਰੀ ਬਣਾ ਕੇ ਬੈਠਣ ਵਾਲੇ ਨੌਜਵਾਨ ਵਲੋਂ ਪਿੰਡ ਦੁਰਾਲੀ ਦੇ ਨਜ਼ਦੀਕ ਪਹੁੰਚਣ 'ਤੇ ਚਾਕੂ ਦੀ ਨੋਕ 'ਤੇ ਆਟੋ ਚਾਲਕ ਕੋਲੋਂ ਨਕਦੀ, ਮੋਬਾਈਲ ਅਤੇ ਉਸ ਦਾ ਆਟੋ ਖੋਹ ਕੇ ਫ਼ਰਾਰ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪਿਸਤੌਲ ਵਿਖਾ ਕੇ ਸ਼ੋਅਰੂਮ 'ਚੋਂ 2.50 ਲੱਖ ਰੁਪਏ ਲੁੱਟੇ

ਪੰਚਕੂਲਾ, 8 ਦਸੰਬਰ (ਕਪਿਲ)- ਸਥਾਨਕ ਸੈਕਟਰ-16 ਵਿਚਲੇ ਸ਼ੋਅਰੂਮ ਨੰ: 252 'ਮਦਰਾਸ ਜਨਰਲ ਸਟੋਰ' 'ਚੋਂ ਦੇਰ ਰਾਤ ਅਣਪਛਾਤੇ ਲੁਟੇਰੇ ਪਿਸਤੌਲ ਦੀ ਨੋਕ 2.50 ਲੱਖ ਰੁ: ਲੁੱਟ ਕੇ ਫ਼ਰਾਰ ਹੋ ਗਏ | ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਮੋਟਰਸਾਈਕਲ 'ਤੇ ਆਏ ਸਨ, ਜਿਨ੍ਹਾਂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX