ਤਾਜਾ ਖ਼ਬਰਾਂ


ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  39 minutes ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 1 hour ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 2 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 3 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 3 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 3 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 4 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 4 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 5 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 5 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 5 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 5 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 6 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 6 hours ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 6 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 7 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 7 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 7 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 8 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 8 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 8 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 9 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 9 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 9 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 10 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 10 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 9 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 11 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 11 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 11 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 minute ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 12 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 12 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 13 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  1 minute ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  12 minutes ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਰੂਪਨਗਰ

ਚਰਨ ਗੰਗਾ ਸਪੋਰਟਸ ਸਟੇਡੀਅਮ ਵਿਖੇ ਹੋਏ ਅੰਤਰਰਾਸ਼ਟਰੀ ਕਬੱਡੀ ਕੱਪ ਦੇ ਸੈਮੀਫਾਈਨਲ ਨਾਲ ਸਬੰਧਿਤ ਤਸਵੀਰਾਂ

.

ਭਲਕੇ ਪੈਨਸ਼ਨਰ ਆਪਣੀਆਂ ਮੰਗਾਂ ਮਨਵਾਉਣ ਲਈ ਦੇਣਗੇ ਧਰਨਾ

ਰੂਪਨਗਰ, 8 ਦਸੰਬਰ (ਪ. ਪ.)-ਪੈਨਸ਼ਨਰ 25 ਸਾਲ ਸੇਵਾ ਤੇ ਪੈਨਸ਼ਨਰੀ ਲਾਭ ਆਦਿ ਨਾ ਮਿਲਣ ਕਾਰਨ 10 ਦਸੰਬਰ ਨੂੰ ਪਟਿਆਲਾ ਵਿਖੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨਾ ਦੇਣਗੇ | ਰੋਪੜ ਸਰਕਲ ਦੇ ਸਮੂਹ ਸੇਵਾ ਨਿਵਰਤ ਕਾਮੇ ਜਿਨ੍ਹਾਂ 'ਚ ਰੋਪੜ ਡਵੀਜ਼ਨ, ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਮੋਰਿੰਡਾ, 8 ਦਸੰਬਰ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਅੱਜ ਮੋਰਿੰਡਾ-ਲੁਧਿਆਣੇ ਰੋਡ 'ਤੇ ਪੈਂਦੇ ਢੋਲਣ ਮਾਜਰਾ ਚੌਕ ਵਿਚ ਟਰੱਕ ਤੇ ਮੋਟਰਸਾਈਕਲ ਵਿਚਕਾਰ ਹੋਏ ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ ਜਦਕਿ ਉਸ ਦੀ ਪਤਨੀ ਦੀ ਹਾਦਸੇ 'ਚ ਮੌਤ ਹੋ ਗਈ | ਇਹ ...

ਪੂਰੀ ਖ਼ਬਰ »

ਐੱਨ. ਐੱਨ. ਸੀ. ਕੈਡਿਟਾਂ ਨੇ ਪਲੌਗਿੰਗ ਰਾਹੀਂ ਸਫ਼ਾਈ ਕਰਨ ਦਾ ਦਿੱਤਾ ਸੰਦੇਸ਼

ਰੂਪਨਗਰ, 8 ਦਸੰਬਰ (ਪ. ਪ.)-ਐੱਨ. ਸੀ. ਸੀ. ਟ੍ਰੇਨਿੰਗ ਸਕੂਲ ਰੂਪਨਗਰ ਵਿਖੇ ਚੱਲ ਰਹੇ ਸਾਲਾਨਾ ਸਿਖਲਾਈ ਕੈਂਪ ਦੇ ਕੈਡਿਟਾਂ ਵਲੋਂ ਪਲੋਗਿੰਗ (ਜੌਗਿੰਗ ਕਰਦੇ-ਕਰਦੇ ਕੂੜਾ ਕਰਕਟ ਚੁੱਕਣਾ) ਰਾਹੀਂ ਆਮ ਲੋਕਾਂ ਨੂੰ ਸਵੱਛਤਾ ਮੁਹਿੰਮ ਨੂੰ ਅਪਣਾਉਣ ਲਈ ਅਤੇ ਵਾਤਾਵਰਨ ਦੀ ...

ਪੂਰੀ ਖ਼ਬਰ »

ਮੈਂ ਇਕ ਦਰੱਖ਼ਤ ਹਾਂ, ਮੈਨੂੰ ਕਤਲ ਨਾ ਕਰੋ...

ਰੂਪਨਗਰ, 8 ਦਸੰਬਰ (ਸਤਨਾਮ ਸਿੰਘ ਸੱਤੀ)-ਆਪਣੇ ਨਿੱਜੀ ਸਵਾਰਥਾਂ ਕਾਰਨ ਕਾਲੇ ਕੀੜਿਆਂ ਨੂੰ ਚੌਲ ਪਾ ਕੇ ਕਈ ਵੱਡੇ ਦਰੱਖ਼ਤਾਂ ਦੀਆਂ ਜੜ੍ਹਾਂ ਖੋਖਲੀਆਂ ਹੋ ਰਹੀਆਂ ਹਨ, ਜਿਸ ਨਾਲ ਇਹ ਦਰੱਖ਼ਤ ਹੌਲੀ-ਹੌਲੀ ਸੁੱਕ ਜਾਂਦੇ ਹਨ | ਵਾਤਾਵਰਨ ਦੀ ਸੰਭਾਲ ਲਈ ਦਰੱਖ਼ਤਾਂ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਜ਼ਖ਼ਮੀ

ਸ੍ਰੀ ਚਮਕੌਰ ਸਾਹਿਬ, 8 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਨੇੜੇ ਅੱਜ ਬਾਅਦ ਦੁਪਹਿਰ ਖੜੇ੍ਹ ਮੋਟਰਸਾਈਕਲ ਵਿਚ ਪਿੱਛੋਂ ਕਾਰ ਵਲੋਂ ਟੱਕਰ ਮਾਰਨ ਕਾਰਨ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ, ਜਿਸ ਨੂੰ ਕਾਰ ਚਾਲਕ ਹੀ ਇਥੋਂ ਦੇ ...

ਪੂਰੀ ਖ਼ਬਰ »

ਵਾਰਡ ਵਾਸੀਆਂ ਨੇ ਦੁੱਖੜਾ ਸੁਣਾਉਂਦਿਆਂ ਕਿਹਾ 'ਨਰਕ ਵੇਖਣਾ ਤਾਂ ਸਾਡਾ ਵਾਰਡ ਘੰੁਮ ਲਵੋ'

ਨੰਗਲ, 8 ਦਸੰਬਰ (ਪ੍ਰੋ. ਅਵਤਾਰ ਸਿੰਘ)-ਸੈਲਾਨੀ ਕੇਂਦਰ ਬਣਨ ਦਾ ਹੱਕਦਾਰ ਨੰਗਲ ਸ਼ਹਿਰ ਦੇ ਵਾਰਡ ਨੰਬਰ-8 ਦੇ ਵਾਸੀਆਂ ਨੇ ਆਪਣੇ ਵਾਰਡ ਦੀ ਸਫ਼ਾਈ ਪੱਖੋਂ ਹੋਈ ਦੁਰਦਸ਼ਾ ਦਾ ਦੁੱਖੜਾ ਸੁਣਾਇਆ | ਉਨ੍ਹਾਂ ਕਿਹਾ ਕਿ ਜੇਕਰ ਨਰਕ ਵੇਖਣਾ ਤਾਂ ਸਾਡੇ ਵਾਰਡ ਦਾ ਦੌਰਾ ਕਰ ਲਵੋ ...

ਪੂਰੀ ਖ਼ਬਰ »

ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਡਿਪਟੀ ਡੀ. ਈ. ਓ. ਦੀ ਇਲਾਕੇ ਦੇ ਸਰਪੰਚਾਂ ਨਾਲ ਮੀਟਿੰਗ

ਘਨੌਲੀ, 8 ਦਸੰਬਰ (ਜਸਵੀਰ ਸਿੰਘ ਸੈਣੀ)-ਘਨੌਲੀ ਇਲਾਕੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਪ੍ਰਾਇਮਰੀ ਸਕੂਲਾਂ ਦੀ ਬਿਹਤਰੀ ਲਈ ਸਮਾਰਟ ਸਕੂਲ ਬਣਾਉਣ ਦੇ ਇਰਾਦੇ ਨਾਲ ਡਿਪਟੀ ਡੀ. ਈ. ਓ. ਰੰਜਨਾ ਕਟਿਆਲ ਦੀ ਅਗਵਾਈ 'ਚ ਇੰਦਰਪਾਲ ਸਿੰਘ ਸੀ. ਐੱਚ. ਟੀ., ਕਮਿੰਦਰ ਸਿੰਘ ਸੀ. ਐੱਚ. ...

ਪੂਰੀ ਖ਼ਬਰ »

ਲਾਲ ਝੰਡਾ ਪੱਲੇਦਾਰ ਵਰਕਰ ਯੂਨੀਅਨ ਵਲੋਂ ਜਬਰ ਜਨਾਹ ਕਾਂਡ ਵਿਰੁੱਧ ਰੋਸ ਰੈਲੀ

ਸ੍ਰੀ ਚਮਕੌਰ ਸਾਹਿਬ, 8 ਦਸੰਬਰ (ਜਗਮੋਹਣ ਸਿੰਘ ਨਾਰੰਗ)-ਲਾਲ ਝੰਡਾ ਪੱਲੇਦਾਰ ਵਰਕਰ ਯੂਨੀਅਨ (ਸੀਟੂ) ਵਲੋਂ ਅੱਜ ਵੇਅਰ ਹਾਊਸ ਦੇ ਗੋਦਾਮ ਮੂਹਰੇ ਸਾਥੀ ਚਰਨ ਸਿੰਘ ਦੀ ਪ੍ਰਧਾਨਗੀ ਹੇਠ ਉਨਾਵ ਜਬਰ ਜਨਾਹ ਕਾਂਡ ਵਿਰੁੱਧ ਰੋਸ ਰੈਲੀ ਕੀਤੀ ਗਈ, ਜਿਸ 'ਚ ਸਰਕਾਰ ਵਿਰੁੱਧ ...

ਪੂਰੀ ਖ਼ਬਰ »

17ਵੀਂ ਦਸਮੇਸ਼ ਪੈਦਲ ਯਾਤਰਾ ਸਬੰਧੀ ਜੈਕਾਰਿਆਂ ਦੀ ਗੂੰਜ 'ਚ ਬੈਨਰ ਜਾਰੀ

ਸ੍ਰੀ ਚਮਕੌਰ ਸਾਹਿਬ, 8 ਦਸੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਕਲਾ ਮੰਚ ਸ੍ਰੀ ਚਮਕੌਰ ਸਾਹਿਬ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੜ੍ਹੀ ਚਮਕੌਰ ਦੇ ਮਹਾਨ ਸੂਰਬੀਰ ਸ਼ਹੀਦਾਂ ਦੀ ਯਾਦ 'ਚ ਗੜ੍ਹੀ ਚਮਕੌਰ ਤੋਂ ਗੁ: ਸ੍ਰੀ ਝਾੜ ਸਾਹਿਬ ਤੱਕ 22 ...

ਪੂਰੀ ਖ਼ਬਰ »

ਐੱਸ. ਡੀ. ਨੈਸ਼ਨਲ ਪਬਲਿਕ ਸਕੂਲ ਨਾਨਗਰਾਂ ਵਿਖੇ 'ਨੈਸ਼ਨਲ ਆਰਮਡ ਫੋਰਸ ਦਿਵਸ' 2019 ਮਨਾਇਆ

ਸੁਖਸਾਲ, 8 ਦਸੰਬਰ (ਧਰਮ ਪਾਲ)-ਨਹਿਰੂ ਯੁਵਾ ਕੇਂਦਰ ਰੂਪਨਗਰ ਦੇ ਸਹਿਯੋਗ ਨਾਲ ਐੱਸ. ਡੀ. ਨੈਸ਼ਨਲ ਪਬਲਿਕ ਸਕੂਲ ਨਾਨਗਰਾਂ ਵਿਖੇ 'ਨੈਸ਼ਨਲ ਆਰਮਡ ਫੋਰਸ ਦਿਵਸ' 2019 ਮਨਾਇਆ ਗਿਆ | ਇਸ ਮੌਕੇ ਨਹਿਰੂ ਯੁਵਾ ਕੇਂਦਰ ਰੂਪਨਗਰ ਦੇ ਜ਼ਿਲ੍ਹ•ਾ ਕੋਆਰਡੀਨੇਟਰ ਪੰਕਜ ਕੁਮਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਜੇਤੂ ਰਹੇ ਵਿਦਿਆਰਥੀ ਦਾ ਸਨਮਾਨ

ਨੂਰਪੁਰ ਬੇਦੀ, 8 ਦਸੰਬਰ (ਵਿੰਦਰਪਾਲ ਝਾਂਡੀਆਂ, ਚੌਧਰੀ)-ਜ਼ਿਲ੍ਹਾ ਪੱਧਰੀ ਹੋਏ ਮੁਕਾਬਲਿਆਂ 'ਚ ਸਰਕਾਰੀ ਐਲੀਮੈਂਟਰੀ ਸਕੂਲ ਮੁੰਨੇ ਦੇ ਵਿਦਿਆਰਥੀ ਸਿਮਰਜੋਤ ਸਿੰਘ ਨੇ ਕਰਸਿਵ ਲਿਖਾਈ ਅੰਗਰੇਜ਼ੀ ਵਿਚ ਜ਼ਿਲ੍ਹਾ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਿਸ ਦਾ ...

ਪੂਰੀ ਖ਼ਬਰ »

ਮਕੜੋਨਾ ਖੁਰਦ ਦੇ ਦੰਗਲ 'ਚ ਪੰਮਾ ਡੇਰਾ ਬਾਬਾ ਨਾਨਕ ਨੇ ਜਿੱਤੀ ਝੰਡੀ ਦੀ ਕੁਸ਼ਤੀ

ਸ੍ਰੀ ਚਮਕੌਰ ਸਾਹਿਬ, 8 ਦਸੰਬਰ (ਜਗਮੋਹਣ ਸਿੰਘ ਨਾਰੰਗ)-ਪਿੰਡ ਮਕੜੋਨਾ ਖੁਰਦ ਵਿਖੇ ਸ਼ਹੀਦ ਬਾਬਾ ਬਲਾਕਾ ਸਿੰਘ ਦੀ ਯਾਦ 'ਚ ਸ਼ਹੀਦ ਬਾਬਾ ਬਲਾਕਾ ਸਿੰਘ ਦੰਗਲ ਤੇ ਸਪੋਰਟਸ ਕਮੇਟੀ ਅਤੇ ਗਰਾਮ ਪੰਚਾਇਤ ਵਲੋਂ ਕਰਵਾਏ ਦੰਗਲ ਵਿਚ ਪੰਮਾ ਡੇਰਾ ਬਾਬਾ ਨਾਨਕ ਨੇ ਜ਼ੀਰਕਪੁਰ ...

ਪੂਰੀ ਖ਼ਬਰ »

ਮਨੱੁਖੀ ਅਧਿਕਾਰ ਫਾਸਟ ਦੀ ਮੀਟਿੰਗ

ਪੁਰਖਾਲੀ, 8 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਮਨੁੱਖੀ ਅਧਿਕਾਰ ਫਾਸਟ ਦੀ ਮੀਟਿੰਗ ਹਿਰਦਾਪੁਰ ਵਿਖੇ ਹੋਈ ¢ ਇਸ ਮੌਕੇ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ ¢ ਇਸ ਮੀਟਿੰਗ ਦੀ ਪ੍ਰਧਾਨਗੀ ਤਰਸੇਮ ਸਿੰਘ ਚੱਕਲਾਂ ਸੂਬਾ ਪ੍ਰਧਾਨ ਵਲੋਂ ਕੀਤੀ ਗਈ ¢ ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਐੱਨ. ਆਰ. ਆਈ. ਪਰਿਵਾਰ ਵਲੋਂ ਸਕੂਲ ਨੂੰ ਐੱਲ. ਈ. ਡੀ. ਭੇਟ

ਪੁਰਖਾਲੀ, 8 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਅਕਾਲਗੜ੍ਹ•ਬੁਰਜਵਾਲਾ ਦੇ ਇਕ ਐੱਨ. ਆਰ. ਆਈ. ਪਰਿਵਾਰ ਵਲੋਂ ਪਿੰਡ ਦੇ ਸਰਕਾਰੀ ਮਿਡਲ ਸਕੂਲ ਨੂੰ ਐੱਲ. ਈ. ਡੀ. ਭੇਟ ਕੀਤੀ | ਇਸ ਸਬੰਧੀ ਪਿੰਡ ਦੇ ਸਰਪੰਚ ਰਵਿੰਦਰ ਸਿੰਘ ਅਤੇ ਸਕੂਲ ਦੇ ਮੁੱਖ ਅਧਿਆਪਕ ਹਰਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਸਿਹਤ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਪੁਰਖਾਲੀ, 8 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ ਹੇਠ ਸਿਹਤ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਿਖੇ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੀ. ਈ. ਈ. ਰਵਿੰਦਰ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਦੋ ਰੋਜ਼ਾ ਅਥਲੈਟਿਕਸ ਮੁਕਾਬਲੇ ਕਰਵਾਏ

ਬੇਲਾ, 8 ਦਸੰਬਰ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਇਲਾਕੇ ਦੀ ਸਿਰਮੌਰ ਸੰਸਥਾ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਮੈਡਮ ਸਰਬਜੀਤ ਕੌਰ ਪਿ੍ੰਸੀਪਲ ਦੀ ਅਗਵਾਈ, ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਘਨੌਲੀ ਦੇ ਅਹੁਦੇਦਾਰਾਂ ਦੀ ਭਰਵੀਂ ਇਕੱਤਰਤਾ

ਘਨੌਲੀ, 8 ਦਸੰਬਰ (ਜਸਵੀਰ ਸਿੰਘ ਸੈਣੀ)-ਸੀਨੀਅਰ ਸਿਟੀਜ਼ਨ ਕੌਾਸਲ ਘਨੌਲੀ ਦੇ ਅਹੁਦੇਦਾਰਾਂ ਦੀ ਮਹੀਨਾਵਾਰ ਮੀਟਿੰਗ ਕੌਾਸਲ ਦੇ ਪ੍ਰਧਾਨ ਅਵਤਾਰ ਸਿੰਘ ਅਗਵਾਈ 'ਚ ਘਨੌਲੀ 'ਚ ਹੋਈ | ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਘਨੌਲੀ ਦੇ ਅਕਾਲ ਚਲਾਣਾ ਕਰ ਚੁੱਕੇ ਬਜ਼ੁਰਗਾਂ ...

ਪੂਰੀ ਖ਼ਬਰ »

ਪਿੱਪਸ 'ਚ ਸਾਲਾਨਾ ਸਮਾਗਮ 'ਪਿਪਸੋਨੀਅਨ ਗੂੰਜ 2019' ਕਰਵਾਇਆ

ਸ੍ਰੀ ਚਮਕੌਰ ਸਾਹਿਬ, 8 ਦਸੰਬਰ (ਜਗਮੋਹਣ ਸਿੰਘ ਨਾਰੰਗ)-ਬੱਚਿਆਂ ਨੂੰ ਭਾਵੇਂ ਸੰਸਕਾਰੀ ਗੁਣ ਮਾਪਿਆਂ ਤੋਂ ਹਾਸਲ ਹੁੰਦੇ ਹਨ ਪਰ ਬੱਚਿਆਂ ਨੂੰ ਗੁਣਕਾਰੀ ਇਨਸਾਨ ਬਣਾਉਣ 'ਚ ਚੰਗੀਆਂ ਵਿੱਦਿਅਕ ਸੰਸਥਾਵਾਂ ਅਹਿਮ ਯੋਗਦਾਨ ਪਾਉਂਦੀਆਂ ਹਨ | ਇਹ ਪ੍ਰਗਟਾਵਾ ਸਥਾਨਕ ਪੰਜਾਬ ...

ਪੂਰੀ ਖ਼ਬਰ »

ਬਰਿੰਦਰ ਸਿੰਘ ਦੇ ਯੂਥ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਲੱਡੂ ਵੰਡੇ

ਨੂਰਪੁਰ ਬੇਦੀ, 8 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ•, ਹਰਦੀਪ ਢੀਂਡਸਾ)-ਬਰਿੰਦਰ ਸਿੰਘ ਢਿੱਲੋਂ ਦੇ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਅੱਜ ਇਲਾਕੇ ਦੇ ਕਾਂਗਰਸੀ ਆਗੂਆਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਖੁਸ਼ੀ 'ਚ ਖੀਵੇ ਹੋਏ ਕਾਂਗਰਸੀ ਆਗੂਆਂ ਨੇ ਲੱਡੂ ...

ਪੂਰੀ ਖ਼ਬਰ »

ਵਿਸ਼ਵ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਕਰਵਾਇਆ ਵਿਸ਼ੇਸ਼ ਸਮਾਗਮ

ਸ੍ਰੀ ਚਮਕੌਰ ਸਾਹਿਬ, 8 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਵਿਸ਼ੇਸ਼ ਲੋੜਾਂ ਵਾਲੇ ਸਕੂਲ (ਮਾਣੇਮਾਜਰਾ) ਵਿਚ ਅੱਜ ਵਿਸ਼ਵ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਡੀ. ਐਸ. ਈ. ਟੀ. ਮੈਡਮ ਜਸਵੀਰ ਕੌਰ ਨੇ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਬਾਰ ਐਸੋ: ਨੇ ਮਨਾਇਆ ਵਕੀਲ ਦਿਵਸ

ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਬਾਰ ਐਸੋ: ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਜਿੰਦਰ ਪ੍ਰਸ਼ਾਦ ਦਾ ਜਨਮ ਦਿਨ ਵਕੀਲ ਦਿਵਸ ਦੇ ਤੌਰ 'ਤੇ ਮਨਾਇਆ | ਇਸ ਸੰਬੰਧੀ ਸਕੱਤਰ ਅਮਨਦੀਪ ਸਿੰਘ ਮਿਨਹਾਸ ਨੇ ਦੱਸਿਆ ਕਿ ਭਾਰਤ ਦੇ ਪਹਿਲੇ ...

ਪੂਰੀ ਖ਼ਬਰ »

ਸਾਬਕਾ ਆਈ. ਜੀ. ਲੋਕ ਨਾਥ ਆਂਗਰਾ ਹੋਏ ਵਿਦਿਆਰਥੀਆਂ ਦੇ ਰੂ-ਬਰੂ

ਬੁੰਗਾ ਸਾਹਿਬ/ਕੀਰਤਪੁਰ ਸਾਹਿਬ, 8 ਦਸੰਬਰ (ਸੁਖਚੈਨ ਸਿੰਘ ਰਾਣਾ/ਬੀਰਅੰਮਿ੍ਤਪਾਲ ਸਿੰਘ ਸੰਨੀ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀਰਤਪੁਰ ਸਾਹਿਬ ਵਿਖੇ ਇਕ ਸਮਾਗਮ ਕਰਵਾਇਆ ਗਿਆ ਜਿੱਥੇ ਸਾਬਕਾ ਆਈ. ਜੀ. ਲੋਕ ਨਾਥ ਆਂਗਰਾ ਵਿਦਿਆਰਥੀਆਂ ਦੇ ਰੂ-ਬਰੂ ਹੋਏ | ਇਸ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਮੈਰਾਥਨ ਦੌੜ ਲਗਾ ਕੇ ਇਲਾਕਾ ਨਿਵਾਸੀਆਂ ਨੂੰ ਦਿੱਤਾ ਦੇਸ਼ ਭਗਤੀ ਦਾ ਸੰਦੇਸ਼

ਸੜੋਆ, 8 ਦਸੰਬਰ (ਨਾਨੋਵਾਲੀਆ)-ਭਾਰਤੀ ਫ਼ੌਜਾਂ ਦਾ ਮਨੋਬਲ ਉੱਚਾ ਚੁੱਕਣ ਲਈ ਪੂਰੇ ਦੇਸ਼ ਅੰਦਰ ਮਨਾਏ ਜਾਂਦੇ ਝੰਡਾ ਦਿਵਸ ਦੇ ਸਬੰਧ ਵਿਚ ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਸੰਜੈ ਮਲਹੋਤਰਾ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਸਮਾਜਿਕ ਮੰਚ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਸਮਾਜਿਕ ਸਮਰਸਤਾ ਮੰਚ ਜ਼ਿਲ੍ਹਾ ਰੂਪਨਗਰ ਇਕਾਈ ਦੀ ਮੀਟਿੰਗ ਸਥਾਨਕ ਰੋਂਡੀ ਵਾਲਾ ਸ਼ਿਵਾਲਾ ਵਿਖੇ ਹੋਈ, ਜਿਸ 'ਚ ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ...

ਪੂਰੀ ਖ਼ਬਰ »

ਅਕਾਲੀ ਆਗੂਆਂ ਦੀ ਅਹਿਮ ਮੀਟਿੰਗ

ਨੂਰਪੁਰ ਬੇਦੀ, 8 ਦਸੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਇਲਾਕੇ ਦੇ ਅਕਾਲੀ ਆਗੂਆਂ ਦੀ ਅਹਿਮ ਮੀਟਿੰਗ ਨੂਰਪੁਰ ਬੇਦੀ ਵਿਖੇ ਹੋਈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਦੇ ਪੁਲਵਾਮਾ ਹਮਲੇ 'ਚ ...

ਪੂਰੀ ਖ਼ਬਰ »

ਮਾਡਰਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਹੀਦੀ ਸਮਾਰਕ 'ਤੇ ਸਿਜਦਾ

ਬੰਗਾ, 8 ਦਸੰਬਰ (ਲਾਲੀ ਬੰਗਾ)- ਮਾਡਰਨ ਪਬਲਿਕ ਸਕੂਲ ਬੰਗਾ ਦੇ ਵਿਦਿਆਰਥੀਆਂ ਵਲੋਂ ਸਕੂਲ ਡਾਇਰੈਕਟਰ ਕਮਲ ਚੋਪੜਾ ਅਤੇ ਹੇਮੰਤ ਚੋਪੜਾ ਕੌਾਸਲਰ ਦੀ ਅਗਵਾਈ ਹੇਠ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਬੁੱਤ ਅਤੇ ਸ਼ਹੀਦੀ ਸਮਾਰਕ 'ਤੇ ਸਿੱਜਦਾ ਕੀਤਾ ਗਿਆ | ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਦੇ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਕਾਂਗਰਸੀ ਵਰਕਰਾਂ ਨੇ ਕੀਤਾ ਪ੍ਰਮਾਤਮਾ ਦਾ ਸ਼ੁਕਰਾਨਾ

ਰੂਪਨਗਰ, 8 ਦਸੰਬਰ (ਸ. ਰਿ.)-ਪੰਜਾਬ ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੇ ਬਰਿੰਦਰ ਸਿੰਘ ਢਿੱਲੋਂ ਦੇ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਹਲਕੇ ਦੇ ਕਾਂਗਰਸੀ ਆਗੂਆਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ | ਇਤਿਹਾਸਕ ...

ਪੂਰੀ ਖ਼ਬਰ »

63ਵਾਂ ਮਹਾਂ ਪ੍ਰੀ-ਨਿਰਵਾਣ ਦਿਵਸ ਤਖਤਗੜ੍ਹ ਵਿਖੇ ਮਨਾਇਆ

ਨੂਰਪੁਰ ਬੇਦੀ, 8 ਦਸੰਬਰ (ਰਾਜੇਸ਼ ਚੌਧਰੀ)-ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ 63ਵਾਂ ਮਹਾਂ ਪ੍ਰੀ-ਨਿਰਵਾਣ ਦਿਵਸ ਤਖਤਗੜ੍ਹ ਵਿਖੇ ਮਨਾਇਆ ਗਿਆ | ਇਸ ਮੌਕੇ ਸਰਪੰਚ ਕੇਵਲ ਕ੍ਰਿਸ਼ਨ ਹੈਪੀ ਨੇ ਕਿਹਾ ਕਿ ਬਾਬਾ ਸਾਹਿਬ ਨੇ ਕਰੋੜਾਂ ਦੱਬੇ ਕੁਚਲੇ, ਮਜ਼ਦੂਰ, ਕਿਸਾਨਾਂ, ...

ਪੂਰੀ ਖ਼ਬਰ »

ਜੱਟਪੁਰ ਦੇ ਆਗੂਆਂ ਤੇ ਪਤਵੰਤਿਆਂ ਵਲੋਂ ਸਤਨਾਮ ਸਿੰਘ ਜੱਟਪੁਰ ਦਾ ਹਲਕਾ ਪ੍ਰਧਾਨ ਬਣਨ 'ਤੇ ਸਨਮਾਨ

ਨੂਰਪੁਰ ਬੇਦੀ, 8 ਦਸੰਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਦੇ ਪਿੰਡ ਜੱਟਪੁਰ ਦੇ ਨੌਜਵਾਨ ਕਾਂਗਰਸੀ ਆਗੂ ਸਤਨਾਮ ਸਿੰਘ ਜੱਟਪੁਰ ਜੋ ਕਿ ਯੂਥ ਕਾਂਗਰਸ ਦੀ ਚੋਣਾਂ ਦੌਰਾਨ ਹਲਕਾ ਰੂਪਨਗਰ ਦੀ ਪ੍ਰਧਾਨਗੀ ਦੀ ਚੋਣ ਜਿੱਤ ਕੇ ਹਲਕਾ ਪ੍ਰਧਾਨ ਬਣਨ 'ਤੇ ਅੱਜ ਪਿੰਡ ਦੇ ...

ਪੂਰੀ ਖ਼ਬਰ »

ਜੰਗਲ ਤੋਂ ਭਟਕੇ ਸਾਂਬਰ ਨੇ ਸ਼ਹਿਰ 'ਚ ਮਚਾਇਆ ਹੁੜਦੰਗ

ਰੂਪਨਗਰ, 8 ਦਸੰਬਰ (ਪ. ਪ.)-ਰੂਪਨਗਰ ਸ਼ਹਿਰ ਵਿਚ ਅੱਜ ਸਵੇਰੇ ਜੇ. ਐੱਸ. ਰਿਜ਼ਾਰਟ 2 ਵੱਲ ਇਕ ਸਾਂਬਰ ਜੰਗਲ 'ਚੋਂ ਭਟਕ ਕਿ ਆ ਗਿਆ | ਉੱਚੀਆਂ-ਉੱਚੀਆਂ ਛਾਲਾਂ ਮਾਰਦਾ ਹੋਇਆ ਮੇਨ ਸ਼ਹਿਰ ਦੀਆਂ ਗਲੀਆਂ ਵਿਚ ਆ ਗਿਆ, ਜਿਸ ਤੋਂ ਡਰਦੇ ਹੋਏ ਲੋਕੀਂ ਇੱਧਰ-ਉੱਧਰ ਭੱਜਣ ਲੱਗ ਪਏ ਅਤੇ ਵਣ ...

ਪੂਰੀ ਖ਼ਬਰ »

ਦੋਆਬਾ ਜ਼ੋਨ ਦਾ 93ਵਾਂ ਹਫ਼ਤਾਵਾਰੀ ਸਮਾਗਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਪ੍ਰਚਾਰ ਲਹਿਰ ਅਧੀਨ ਦੋਆਬਾ ਜ਼ੋਨ ਦਾ 93ਵਾਂ ਹਫ਼ਤਾਵਾਰੀ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ | ਭਾਈ ਸਤਨਾਮ ਸਿੰਘ ਅੱਬੂਵਾਲ ਦੇ ...

ਪੂਰੀ ਖ਼ਬਰ »

ਯੂਕੋ ਬੈਂਕ ਵਲੋਂ ਜ਼ਿਲ੍ਹਾ ਰੂਪਨਗਰ ਸਮੇਤ ਪੂਰੇ ਪੰਜਾਬ ਲਈ 15 ਕਰੋੜ ਰੁਪਏ ਦੇ ਕਰਜ਼ੇ ਤਕਸੀਮ

ਭਰਤਗੜ੍ਹ, 8 ਦਸੰਬਰ (ਜਸਬੀਰ ਸਿੰਘ ਬਾਵਾ)-ਕਲਕੱਤਾ ਸਥਿਤ ਯੂਕੋ ਬੈਂਕ ਦੇ ਮੁੱਖ ਦਫ਼ਤਰ ਦੇ ਸੀ. ਈ. ਓ. ਅਤੁੱਲ ਕੁਮਾਰ ਗੋਇਲ ਨੇ ਕਿਹਾ ਕਿ ਬੈਂਕ ਅਧਿਕਾਰੀ ਗਾਹਕਾਂ ਨੂੰ ਵਧੀਆ ਸਹੂਲਤਾਂ ਦੇ ਕੇ ਗਾਹਕਾਂ ਦਾ ਬੈਂਕ ਪ੍ਰਤੀ ਵਿਸ਼ਵਾਸ ਵਧਾਉਣ | ਉਹ ਅੱਜ ਭਰਤਗੜ੍ਹ 'ਚ ਕਰਜ਼ਾ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਨੰਗਲ ਵਲੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਤੇ ਵਿਧਾਨ ਸਭਾ ਪ੍ਰਧਾਨਾਂ ਸਮੇਤ ਹੋਰ ਚੁਣੇ ਗਏ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ

ਨੰਗਲ, 8 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਬਲਾਕ ਕਾਂਗਰਸ ਕਮੇਟੀ ਨੰਗਲ ਵਲੋਂ ਅੱਜ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਦੇ ਸਥਾਨਕ ਦਫ਼ਤਰ ਵਿਖੇ ਪ੍ਰਧਾਨ ਅਤੇ ਕੌਾਸਲਰ ਸੰਜੈ ਸਾਹਨੀ ਦੀ ਅਗਵਾਈ ਹੇਠ ਨਵੇਂ ਚੁਣੇ ਗਏ ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਦੇ ਪ੍ਰਧਾਨ ...

ਪੂਰੀ ਖ਼ਬਰ »

ਨੂਰਪੁਰ 'ਚ ਗੰਦੇ ਪਾਣੀ ਦੇ ਨਿਕਾਸ ਲਈ ਪਾਈਪ ਲਾਈਨ ਦੀ ਸ਼ੁਰੂਆਤ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਨੂਰਪੁਰ 'ਚ ਗਰਾਮ ਪੰਚਾਇਤ ਵਲੋਂ ਗੰਦੇ ਪਾਣੀ ਨੂੰ ਪਿੰਡ ਤੋਂ ਬਾਹਰ ਕੱਢਣ ਲਈ ਛੱਪੜ ਦੇ ਨਾਲ ਪਾਈਪ ਲਾਈਨ ਵਿਛਾਉਣ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਪਿੰਡ ਦੇ ਸਰਪੰਚ ਲਖਵਿੰਦਰ ਕੁਮਾਰ ਸਾਬੀ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਭੰਗਲ ਖੁਰਦ ਸਕੂਲ 'ਚ ਵਿਸ਼ਵ ਏਡਜ਼ ਵਿਰੋਧੀ ਦਿਵਸ ਮਨਾਇਆ

ਮੱਲਪੁਰ ਅੜਕਾਂ, 8 ਦਸੰਬਰ (ਮਨਜੀਤ ਸਿੰਘ ਜੱਬੋਵਾਲ)-ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਵਿਖੇ ਵਿਸ਼ਵ ਏਡਜ਼ ਵਿਰੋਧੀ ਦਿਵਸ ਮਨਾਇਆ, ਜਿਸ 'ਚ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਤੇ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ...

ਪੂਰੀ ਖ਼ਬਰ »

ਚੌ: ਹਸਪਤਾਲ ਕੁਰਾਲੀ ਵਿਖੇ ਬਵਾਸੀਰ, ਭਗੰਦਰ ਤੇ ਹੋਰਨਾਂ ਬਿਮਾਰੀਆਂ ਦੇ ਕੀਤੇ ਜਾਂਦੇ ਨੇ ਸਫ਼ਲ ਆਪ੍ਰੇਸ਼ਨ- ਡਾ. ਮਨਨ ਸਿੰਘ

ਕੁਰਾਲੀ, 8 ਦਸੰਬਰ (ਬਿੱਲਾ ਅਕਾਲਗੜ੍ਹੀਆ)- ਕੁਰਾਲੀ ਦੇ ਸਿੰਘਪੁਰਾ ਰੋਡ 'ਤੇ ਸਥਿਤ ਚੌਧਰੀ ਹਸਪਤਾਲ ਵਿਖੇ ਡਾ: ਮਨਨ ਸਿੰਘ ਦੁਆਰਾ ਆਪਣੇ ਪਿਤਾ ਡਾ. ਰਾਜਿੰਦਰ ਸਿੰਘ ਚੌਧਰੀ ਨਾਲ ਰਲ ਕੇ ਬਵਾਸੀਰ, ਭਗੰਦਰ, ਕਬਜ਼, ਗੁੱਦਾ ਬਾਹਰ ਆਉਣ ਵਰਗੀਆਂ ਬਿਮਾਰੀਆਂ ਦੇ ਸਫ਼ਲ ...

ਪੂਰੀ ਖ਼ਬਰ »

ਡਾ. ਅੰਬੇਡਕਰ ਸਾਹਿਬ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਸਮਾਗਮ ਕਰਵਾਇਆ

ਬਹਿਰਾਮ, 8 ਦਸੰਬਰ (ਨਛੱਤਰ ਸਿੰਘ ਬਹਿਰਾਮ)- ਬਾਬਾ ਸਾਹਿਬ ਸਪੋਰਟਸ, ਇਨਵਾਇਰਮੈਟ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਚੱਕ ਬਿਲਗਾ ਵਿਖੇ ਡਾ. ਅੰਬੇਡਕਰ ਸਾਹਿਬ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਪਿੰਡ ਦੀ ...

ਪੂਰੀ ਖ਼ਬਰ »

98ਵੇਂ ਜਨਮ ਦਿਵਸ ਮੌਕੇ ਸਾਬਕਾ ਵੀ.ਸੀ. ਡਾ: ਭੂੰਬਲਾ ਨੂੰ ਕੀਤਾ ਯਾਦ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਗੁੱਜਰ ਐਜੂਕੇਸ਼ਨ ਅਤੇ ਵੈੱਲਫੇਅਰ ਸੁਸਾਇਟੀ ਬਲਾਚੌਰ ਦੇ ਬਾਨੀ ਅਤੇ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਦੇ ਸਾਬਕਾ ਉਪ ਕੁਲਪਤੀ ਡਾ: ਦੇਵ ਰਾਜ ਭੂੰਬਲਾਂ ਨੂੰ ਉਨ੍ਹਾਂ ਦੇ 98 ਵੇਂ ਜਨਮ ਦਿਵਸ ਮੌਕੇ ਗੁੱਜਰ ਭਵਨ ਬਲਾਚੌਰ ...

ਪੂਰੀ ਖ਼ਬਰ »

ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ-ਪ੍ਰਵੀਨ ਬੰਗਾ

ਮੇਹਲੀ, 8 ਦਸੰਬਰ (ਸੰਦੀਪ ਸਿੰਘ)- ਕਮਲਾ ਨਹਿਰੂ ਸਕੂਲ ਫਗਵਾੜਾ ਦੇ ਐੱਨ. ਸੀ. ਸੀ. ਦੇ ਵਲੰਟੀਅਰਾਂ ਵਲੋਂ ਮੈਡਮ ਗੁਰਸ਼ਰਨ ਕੌਰ ਦੀ ਅਗਵਾਈ ਵਿਚ ਪਿੰਡ ਖੌਥੜਾਂ ਵਿਖੇ ਡਾ. ਅੰਬੇਡਕਰ ਪਾਰਕ ਦੀ ਸਫ਼ਾਈ ਕੀਤੀ ਅਤੇ ਬੂਟੇ ਲਗਾਏ | ਇਸ ਮੌਕੇ ਪ੍ਰਵੀਨ ਬੰਗਾ ਸਾਬਕਾ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਨਵਾਂਸ਼ਹਿਰ, 8 ਦਸੰਬਰ (ਹਰਵਿੰਦਰ ਸਿੰਘ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਇਕ ਮੀਟਿੰਗ ਬਲਦੇਵ ਰਾਜ ਨਾਗਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਇਕਬਾਲ ਸਿੰਘ, ਬਲਦੇਵ ਸਿੰਘ, ਗੁਰਦਿਆਲ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਨੇ ਮਨਾਇਆ ਪ੍ਰੀ-ਨਿਰਵਾਣ ਦਿਵਸ

ਬੰਗਾ, 8 ਦਸੰਬਰ (ਕਰਮ ਲਧਾਣਾ) - ਕੁੱਲਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਡਾ. ਬੀ. ਆਰ ਅੰਬੇਡਕਰ ਦਾ 63ਵਾਂ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਡਾ. ਅੰਬੇਡਕਰ ਦੇ ਬੁੱਤ 'ਤੇ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ | ਉਪਰੰਤ ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੀ ਹਾਕੀ ਟੀਮ ਨੇ ਮਾਰੀਆਂ ਮੱਲਾਂ

ਸ੍ਰੀ ਅੰਨਦਪੁਰ ਸਾਹਿਬ, 8 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੀ ਹਾਕੀ (ਲੜਕਿਆਂ) ਦੀ ਟੀਮ ਨੇ ਪਠਾਨਕੋਟ ਵਿਖੇ ਹੋਏ 29ਵੇਂ ਸਵ. ਬਲਦੇਵ ਰਾਜ ਯਦੂਵੰਸ਼ੀ ਯਾਦਗਾਰੀ ਸੂਬਾ ਪੱਧਰੀ ਹਾਕੀ ਟੂਰਨਾਮੈਂਟ ਵਿਚ ਦੂਜਾ ਸਥਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਟੈਕਸੀ ਯੂਨੀਅਨ ਦੀ ਚੋਣ

ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਟੈਕਸੀ ਵੈੱਲਫੇਅਰ ਯੂਨੀਅਨ ਵੇਰਕਾ ਚੌਕ ਦੇ ਪੁਨਰ ਗਠਨ ਨੂੰ ਲੈ ਕੇ ਇਕ ਚੋਣ ਮੀਟਿੰਗ ਕੀਤੀ ਗਈ | ਜਿਸ ਵਿਚ ਨਗਰ ਕੌਾਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਕੈਡਿਟਾਂ ਨੇ ਕੀਤੀ ਸਵੱਛਤਾ ਪੰਦ੍ਹਰਵਾੜੇ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਕਮਾਂਡਿੰਗ ਅਫ਼ਸਰ ਕਰਨਲ ਬੀ. ਪੀ. ਐੱਸ. ਠਾਕੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਦੀ ਅਗਵਾਈ ਦੇ ਵਿਚ ਸਥਾਨਕ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਕੈਡਿਟਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX