ਤਾਜਾ ਖ਼ਬਰਾਂ


ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  38 minutes ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 1 hour ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 2 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 3 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 3 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 3 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 4 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 4 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 5 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 5 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 5 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 5 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 6 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 6 hours ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 6 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 7 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 7 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 7 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 8 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 8 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 8 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 minute ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 9 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 9 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 10 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 10 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 9 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 11 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 11 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 11 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 12 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 12 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 12 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 13 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 21 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  11 minutes ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਪਟਿਆਲਾ

ਹੜਤਾਲੀ ਮਲਟੀਪਰਪਜ਼ ਹੈਲਥ ਵਰਕਰਾਂ ਦਾ ਪੁਲਿਸ ਨੇ ਸਵਖਤੇ ਹੀ ਪੁੱਟਿਆ ਟੈਂਟ

ਪਟਿਆਲਾ, 8 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਆਪਣੀਆਂ ਮੰਗਾਂ ਮਨਵਾਉਣ ਲਈ ਸਥਾਨਕ ਲੋਅਰ ਮਾਲ ਤੇ ਛੋਟੀ ਬਾਰਾਂਦਰੀ ਬਾਗ ਵਿਖੇ ਪੱਕਾ ਧਰਨਾ ਲਗਾ ਕੇ ਬੈਠੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਲਗਾਇਆ ਗਿਆ ਟੈਂਟ ਅੱਜ ਪੁਲਿਸ ਨੇ ਸਵਖਤੇ ਦੀ ਪੁੱਟ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਆਗੂ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਯੂਨੀਅਨ ਵਲੋਂ ਆਪਣੀਆਂ ਮੰਗਾਂ ਵੱਲ ਧਿਆਨ ਦਿਵਾਉਣ ਲਈ ਮੋਤੀ ਮਹਿਲ ਵੱਲ ਮਾਰਚ ਕਰਕੇ ਮਹਿਲ ਦਾ ਘਿਰਾਓ ਕਰਨਾ ਸੀ ਪਰ ਪੁਲਿਸ ਨੇ ਸਵੇਰੇ 6 ਵਜੇ ਦੇ ਲਗ-ਪਗ ਹੀ ਧਰਨੇ 'ਤੇ ਬੈਠੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਚੁੱਕ ਲਿਆ ਅਤੇ ਉੱਥੇ ਲਗਾਇਆ ਟੈਂਟ ਵੀ ਪੁੱਟ ਲਿਆ | ਉਨ੍ਹਾਂ ਦੱਸਿਆ ਕਿ ਜਦੋਂ ਯੂਨੀਅਨ ਦੇ ਆਗੂਆਂ ਨੇ ਇਕੱਠੇ ਹੋ ਕੇ ਪੁਲਿਸ ਨਾਲ ਗੱਲਬਾਤ ਕੀਤੀ ਤਾਂ ਪੁਲਿਸ ਨੇ ਕਿਹਾ ਕਿ ਤੁਸੀ ਰੋਸ ਮਾਰਚ ਨਾ ਕਰੋ ਤੇ ਤੁਹਾਡੀ ਗੱਲਬਾਤ ਸਿਹਤ ਮੰਤਰੀ ਨਾਲ ਕਰਵਾ ਦਿਆਂਗੇ | ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਪਹੁੰਚੇ ਡੀ.ਐਸ.ਪੀ. ਸੀਟੀ-1 ਯੁਗੇਸ ਸ਼ਰਮਾ ਨੇ ਦੱਸਿਆ ਕਿ ਯੂਨੀਅਨ ਦੇ ਨੁਮਾਇੰਦਿਆਂ ਦੀ 10 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਬੈਠਕ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਪੁਲਿਸ ਦੇ ਭਰੋਸੇ ਤੋਂ ਬਾਅਦ ਯੂਨੀਅਨ ਵਲੋਂ ਅਗਲੇ ਦੋ ਦਿਨਾਂ ਤੱਕ ਧਰਨਾ ਟਾਲ ਦਿੱਤਾ ਹੈ ਪਰ ਸੰਘਰਸ਼ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ | ਇਸ ਮੌਕੇ ਸੋਨੀ ਪਾਇਲ, ਅਮਰੀਕ ਬਠਿੰਡਾ, ਗੁਰਸਿਮਰ ਭੁੱਚੋ, ਜਸਵੀਰ ਬਰਨਾਲਾ, ਕਸ਼ਮੀਰ ਸੰਗਰੂਰ, ਗੁਰਪਿਆਰ ਅਤੇ ਕੁਲਦੀਪ ਮਨਸਾ, ਰੁਪਿੰਦਰ ਸੁਨਾਮ, ਸਵਰਨ ਅਤੇ ਗੁਰਮੇਜ ਫ਼ਿਰੋਜਪੁਰ, ਪ੍ਰੇਮ ਅਤੇ ਬਲਵਿੰਦਰ ਫ਼ਾਜ਼ਿਲਕਾ, ਬਲਜਿੰਦਰ ਰੋਪੜ੍ਹ, ਗੁਰਪ੍ਰੀਤ ਫ਼ਤਿਹਗੜ੍ਹ ਸਾਹਿਬ, ਕਮਲਜੀਤ ਜਲੰਧਰ, ਬਲਵਿੰਦਰ ਸਿੰਘ ਫ਼ਰੀਦਕੋਟ ਆਦਿ ਹਾਜ਼ਰ ਸਨ |

ਸਟੇਟ ਬੈਂਕ ਆਫ਼ ਇੰਡੀਆ ਨੇ ਕਾਰੋਬਾਰੀਆਂ ਨੂੰ ਐਫ.ਪੀ.ਐਸ. ਮਸ਼ੀਨਾਂ ਦਿੱਤੀਆਂ

ਸ਼ੁਤਰਾਣਾ, 8 ਦਸੰਬਰ (ਬਲਦੇਵ ਸਿੰਘ ਮਹਿਰੋਕ)-ਸਟੇਟ ਬੈਂਕ ਆਫ਼ ਇੰਡੀਆ ਵਲੋਂ ਡਿਜੀਟਲ ਭੁਗਤਾਨ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਬੈਂਕ ਖਾਤਾ ਧਾਰਕਾਂ ਦੇ ਲੈਣ-ਦੇਣ ਨੂੰ ਸੁਖਾਲ਼ਾ ਕਰਨ ਲਈ ਕਸਬਾ ਸ਼ੁਤਰਾਣਾ ਵਿਖੇ ਕਾਰੋਬਾਰੀ ਲੋਕਾਂ ਨੂੰ ਫਿੰਗਰ ਪਿ੍ੰਟ ਸਕੈਨਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਪਟਿਆਲਾ, 8 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਾਂਚ ਕਰਨ 'ਤੇ ਉਸ ਕੋਲੋਂ 285 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਸਾਲਾਨਾ ਸਮਾਰੋਹ ਕਰਵਾਇਆ

ਪਟਿਆਲਾ, 8 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਭੁਪਿੰਦਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਲਾਨਾ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਪੂਨਮਦੀਪ ਕੌਰ ਕਮਿਸ਼ਨਰ ਨਗਰ ਨਿਗਮ, ਯੋਗਰਾਜ ਸਿੰਘ ਮਸ਼ਹੂਰ ਅਦਾਕਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਤੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮ ਵਰਗ ਨਾਲ ਕੀਤੇ ਵਾਅਦੇ ਪੂਰੇ ਕਰੇ-ਅਧਿਆਪਕ ਦਲ ਪੰਜਾਬ

ਨਾਭਾ, 8 ਦਸੰਬਰ (ਕਰਮਜੀਤ ਸਿੰਘ)-ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣੀ ਨੂੰ 3 ਸਾਲ ਹੋਣ ਵਾਲੇ ਹਨ, ਸਰਕਾਰ ਆਪਣੇ 3 ਬਜਟ ਪੇਸ਼ ਕਰ ਚੁੱਕੀ ਹੈ | ਇਨ੍ਹਾਂ ਬਜਟਾਂ 'ਚ ਮੁਲਾਜ਼ਮਾਂ ਨੂੰ ਸਰਕਾਰ ਵਲੋਂ ਅਜੇ ਤੱਕ ਕੁਝ ਵੀ ਨਹੀਂ ਦਿੱਤਾ ਗਿਆ | ਚੋਣਾਂ ...

ਪੂਰੀ ਖ਼ਬਰ »

ਪਾਰਟੀ ਮੈਂਬਰਾਂ ਦੀ ਭਰਤੀ ਸਬੰਧੀ ਹੋਈ ਬੈਠਕ 'ਚ ਪਹੁੰਚੇ ਢੀਂਡਸਾ

ਪਟਿਆਲਾ, 8 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਟਿਆਲਾ ਜ਼ਿਲੇ੍ਹ ਲਈ ਲਗਾਏ ਗਏ ਆਬਜ਼ਰਵਰ ਪਰਮਿੰਦਰ ਸਿੰਘ ਢੀਂਡਸਾ ਜ਼ਿਲੇ੍ਹ ਵਿਚ ਮੈਂਬਰਾਂ ਦੀ ਹੋਈ ਭਰਤੀ ਸਬੰਧੀ ਵੇਰਵੇ ਇਕੱਠੇ ਕਰਨ ਲਈ ਪਹੁੰਚੇ | ਹਲਕਾ ਇੰਚਾਰਜਾਂ ਨੂੰ ਕੀਤੀ ਪਰਤੀ ...

ਪੂਰੀ ਖ਼ਬਰ »

ਜੀਪ ਤੇ ਕੈਂਟਰ ਦੀ ਫੇਟ ਵੱਜਣ ਕਾਰਨ ਇਕ ਦੀ ਮੌਤ

ਰਾਜਪੁਰਾ, 8 ਦਸੰਬਰ (ਰਣਜੀਤ ਸਿੰਘ)-ਰਾਜਪੁਰਾ-ਸਰਹਿੰਦ ਜੀ.ਟੀ. ਰੋਡ 'ਤੇ ਸੜਕ ਹਾਦਸੇ ਵਿਚ ਜੀਪ ਅਤੇ ਕੈਂਟਰ ਦੀ ਫੇਟ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਮੁਹੰਮਦ ਇਖ਼ਲਾਕ ਪੁੱਤਰ ਮੁਹੰਮਦ ਇਕਬਾਲ ਵਾਸੀ ਲੁਧਿਆਣਾ ਨੇ ...

ਪੂਰੀ ਖ਼ਬਰ »

ਸ਼ਹਿਰ ਵਿਚ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰਾਂ ਨੇ ਕੱਢੀ ਸਵੱਛ ਭਾਰਤ ਦੀ ਫ਼ੂਕ

ਰਾਜਪੁਰਾ, 8 ਦਸੰਬਰ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਪੰਜਾਬ ਦਾ ਪ੍ਰਵੇਸ਼ ਦੁਆਰ ਹੈ ਇਸ ਲਈ ਪੰਜਾਬ ਵਿਚ ਆਉਣ ਵਾਲੇ ਹਰ ਯਾਤਰੀ ਦਾ ਇਹ ਸ਼ਹਿਰ ਸਵਾਗਤ ਕਰਦਾ ਹੈ | ਪਰ ਇੱਥੇ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰ ਸ਼ਹਿਰ ਦੇ ਚੰਨ ਵਰਗੇ ਮੱਥੇ 'ਤੇ ਗ੍ਰਹਿਣ ਲਾ ਰਹੇ ਹਨ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਪਟਿਆਲਾ, 8 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਨਾਭਾ-ਪਟਿਆਲਾ ਸੜਕ 'ਤੇ ਪਿੰਡ ਰੱਖੜਾ ਕੋਲ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ 23 ਸਾਲਾ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸਿਮਰਨਜੀਤ ਸਿੰਘ ਵਾਸੀ ਪਿੰਡ ਨਾਨੋਵਾਲ (ਭਾਦਸੋਂ) ਵਜੋਂ ਹੋਈ ਹੈ | ਇਸ ਸਬੰਧੀ ਪੁਲਿਸ ...

ਪੂਰੀ ਖ਼ਬਰ »

ਓਵਰਬਿ੍ਜ ਬਣਨ ਕਾਰਨ ਵਧ ਰਿਹੈ ਸੜਕ ਹਾਦਸਿਆਂ ਦਾ ਗ੍ਰਾਫ

ਰਾਜਪੁਰਾ, 8 ਦਸੰਬਰ (ਰਣਜੀਤ ਸਿੰਘ)-ਰਾਜਪੁਰਾ-ਸਰਹਿੰਦ ਹਾਈਵੇ 'ਤੇ ਅਧੂਰੇ ਪਏ ਓਵਰ ਬਿ੍ਜ ਨੂੰ ਪੂਰਾ ਕਰਨ ਲਈ ਭਾਵੇ ਪੂਰਾ ਜੋਰ ਲਾਇਆ ਜਾ ਰਿਹਾ ਹੈ ਪਰ ਇਸ ਬਿ੍ਜ ਨੂੰ ਬਣਾਉਣ ਤੋਂ ਪਹਿਲਾਂ ਪ੍ਰਸ਼ਾਸਨ ਵਲੋਂ ਇਸ ਸੜਕ ਤੋਂ ਲੰਘਣ ਵਾਲੀ ਆਵਾਜਾਈ ਵੱਲ ਸ਼ਾਇਦ ਬਿਲਕੁਲ ਵੀ ...

ਪੂਰੀ ਖ਼ਬਰ »

ਦਾਜ ਦਹੇਜ ਰੋਕੂ ਐਕਟ ਅਧੀਨ ਮਾਮਲਾ ਦਰਜ

ਪਟਿਆਲਾ, 8 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਨਿਊ ਮੇਹਰ ਸਿੰਘ ਕਾਲੋਨੀ ਦੀ ਰਹਿਣ ਵਾਲੀ ਇੱਕ ਲੜਕੀ ਨੂੰ ਉਸ ਦੇ ਸਹੁਰਾ ਪਰਿਵਾਰ ਵਲੋਂ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪਰੇਸ਼ਾਨ ਕਰਨ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਮਹਿਲਾ ਦੀ ਪੁਲਿਸ ਨੇ ਪੀੜਤਾ ਦੇ ਪਤੀ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਪਟਿਆਲਾ, 8 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਪੁਲਿਸ ਚੌਕੀ ਬਲਬੇੜ੍ਹਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਤੋਂ 70 ਗ੍ਰਾਮ ਅਫ਼ੀਮ ਬਰਾਮਦ ਹੋਣ 'ਤੇ ਉਸ ਦੇ ਿਖ਼ਲਾਫ਼ ਥਾਣਾ ਸਦਰ ਵਿਖੇ ਐਨ.ਡੀ.ਪੀ.ਐਸ. ਐਕਟ ਅਧੀਨ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਪੁਲਿਸ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੀ ਕਿਆਰੀ 'ਚੋਂ ਬੀਜੇ 164 ਗ੍ਰਾਮ ਪੋਸਤ ਦੇ ਬੂਟੇ ਬਰਾਮਦ

ਨਾਭਾ, 8 ਦਸੰਬਰ (ਕਰਮਜੀਤ ਸਿੰਘ)-ਕੈਪਟਨ ਸਰਕਾਰ ਨੇ ਨਸ਼ਿਆਂ ਿਖ਼ਲਾਫ਼ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਲੇਕਿਨ ਇਸ ਸਭ ਤੋਂ ਬੇਖ਼ੌਫ ਪੰਜਾਬ ਸਰਕਾਰ ਦੇ ਅਦਾਰਿਆਂ 'ਚ ਹੀ ਨਸ਼ੇ ਦੀ ਖੇਤੀ ਕਰਨ ਤੋਂ ਕਰਮਚਾਰੀ ਗੁਰੇਜ਼ ਨਹੀਂ ਕਰ ਰਹੇ | ਤਾਜ਼ਾ ਮਾਮਲੇ ਅਨੁਸਾਰ ਨਾਭਾ ਦੇ ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ ਦੋ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 8 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਖ਼ਾਲਸਾ ਮੁਹੱਲਾ ਦੇ ਰਹਿਣ ਵਾਲੇ ਇਕ ਵਿਅਕਤੀ ਨਾਲ ਟਰੱਕ ਖ਼ਰੀਦਣ ਦਾ ਸੌਦਾ ਕਰਕੇ ਬਾਅਦ ਵਿਚ ਨਾ ਪੈਸੇ ਦੇਣ, ਨਾ ਕਿਸ਼ਤਾਂ ਭਰਨ ਤੇ ਨਾ ਟਰੱਕ ਵਾਪਸ ਕਰਨ 'ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਦੋ ਵਿਅਕਤੀ ਿਖ਼ਲਾਫ਼ ...

ਪੂਰੀ ਖ਼ਬਰ »

14 ਸਾਲਾ ਲੜਕੀ ਲਾਪਤਾ

ਪਟਿਆਲਾ, 8 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਸ਼ਹਿਰ ਦੀ ਰਹਿਣ ਵਾਲੀ ਇਕ 14 ਸਾਲਾ ਲੜਕੀ ਦੇ ਅਚਾਨਕ ਘਰੋਂ ਚਲੇ ਜਾਣ ਦੀ ਸ਼ਿਕਾਇਤ ਉਸਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਅਨਾਜ ਮੰਡੀ ਵਿਖੇ ਦਰਜ ਕਰਵਾਈ ਹੈ | ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਲੜਕੀ ਦੇ ਭਰਾ ਨੇ ...

ਪੂਰੀ ਖ਼ਬਰ »

12 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 8 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਅਨਾਰਦਾਨਾ ਚੌਕ ਵਿਚ ਨਜਾਇਜ਼ ਸ਼ਰਾਬ ਰੱਖ ਕੇ ਵੇਚਣ ਵਾਲਿਆਂ ਤੇ ਪੁਲਿਸ ਨੇ ਰੇਡ ਕਰਕੇ ਮੌਕੇ ਤੋਂ 12 ਬੋਤਲਾਂ ਸ਼ਰਾਬ ਬਰਾਮਦ ਕਰਕੇ ਬੰਟੀ ਅਤੇ ਇਕ ਸਕੂਟਰੀ ਨੰਬਰ ਪੀ.ਬੀ.11-ਸੀਟੀ-1093 ਦੇ ਡਰਾਈਵਰ ਦੇ ਿਖ਼ਲਾਫ਼ ਕੇਸ ...

ਪੂਰੀ ਖ਼ਬਰ »

ਮਨੁੱਖਤਾ ਦੇ ਭਲੇ ਲਈ 21 ਯੂਨਿਟ ਖ਼ੂਨਦਾਨ

ਡਕਾਲਾ, 8 ਦਸੰਬਰ (ਮਾਨ)-ਪਾਤਸ਼ਾਹੀ 6ਵੀਂ ਤੇ ਪਾਤਸ਼ਾਹੀ 9ਵੀਂ ਇਤਿਹਾਸਕ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਐਸ.ਜੀ.ਪੀ.ਸੀ. ਤੇ ਮੈਨੇਜਰ ਕਮਲਜੀਤ ਸਿੰਘ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਕੀਤੀ ਬੈਠਕ

ਪਟਿਆਲਾ, 8 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸਬ ਅਰਬਨ ਡਵੀਜ਼ਨ ਪਟਿਆਲਾ ਯੂਨਿਟ ਦੀ ਮੀਟਿੰਗ ਸਾਥੀ ਅਤਰ ਸਿੰਘ ਪ੍ਰਧਾਨ ਡਵੀਜ਼ਨ ਯੂਨਿਟ ਦੀ ਪ੍ਰਧਾਨਗੀ ਹੇਠ ਸੁਬਾਰਡੀਨੇਟ ਰੈਸਟ ਹਾਊਸ 66 ਕੇ.ਵੀ. ਸਬ ਸਟੇਸ਼ਨ ਵਿਖੇ ਹੋਈ | ਇਸ ...

ਪੂਰੀ ਖ਼ਬਰ »

'ਕਲਿ ਤਾਰਣ ਗੁਰੁ ਨਾਨਕ ਆਇਆ' ਦੀ ਸ਼ਾਨਦਾਰ ਪੇਸ਼ਕਾਰੀ ਹੋਈ

ਪਟਿਆਲਾ, 8 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸੁਖਨਵਰ ਰੰਗਮੰਚ ਵਲੋਂ ਪਿੰਡ ਹਰਿਆਓ ਖ਼ੁਰਦ ਜ਼ਿਲ੍ਹਾ ਪਟਿਆਲਾ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਆਧਾਰਿਤ ਇਕ ਨਾਟਕ 'ਕਲਿ ਤਾਰਣ ਗੁਰੁ ਨਾਨਕ ਆਇਆ' ਦੀ ਪੇਸ਼ਕਾਰੀ ਹੋਈ | ਇਸ ਨਾਟਕ 'ਚ ਇਹ ...

ਪੂਰੀ ਖ਼ਬਰ »

ਬੇਟੀਆਂ ਦੀ ਇੱਜ਼ਤ ਰੋਲਣ ਵਾਲੇ ਨੂੰ ਇਹ ਸਜ਼ਾ ਠੀਕ-ਰਵੀ

ਗੁਹਲਾ ਚੀਕਾ, 8 ਦਸੰਬਰ (ਓ.ਪੀ. ਸੈਣੀ)-ਭਾਜਪਾ ਉਮੀਦਵਾਰ ਰਹਿ ਚੁੱਕੇ ਤੇ ਨਿਗਰਾਨੀ ਸਮਿਤੀ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਰਵੀ ਤਾਰਾਂਵਾਲੀ ਨੇ ਅੱਜ ਗੁਹਲਾ ਚੀਕਾ ਦੇ ਦਰਜਨਾਂ ਪਿੰਡਾਂ ਦਾ ਦੌਰਾ ਕੀਤਾ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਪੱਤਰਕਾਰ ਮਿਲਣੀ 'ਚ ...

ਪੂਰੀ ਖ਼ਬਰ »

ਪਵਨ ਸ਼ਾਸਤਰੀ ਸਰਬਸੰਮਤੀ ਨਾਲ ਸਵਰਗਧਾਮ ਸਤੀ ਮੰਦਰ ਕਮੇਟੀ ਦੇ ਪ੍ਰਧਾਨ ਬਣੇ

ਸਮਾਣਾ, 8 ਦਸੰਬਰ (ਸਾਹਿਬ ਸਿੰਘ)-ਕਾਂਗਰਸ ਆਗੂ ਅਤੇ ਸਮਾਜ ਸੇਵਕ ਪਵਨ ਸ਼ਾਸਤਰੀ ਨੂੰ ਸਰਬਸੰਮਤੀ ਨਾਲ ਸਵਰਗਧਾਮ ਸਤੀ ਮੰਦਿਰ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ | ਸੰਸਥਾ ਦੇ ਪਹਿਲੇ ਪ੍ਰਧਾਨ ਦੀ ਮੌਤ ਹੋਣ ਕਾਰਨ ਪ੍ਰਧਾਨ ਦਾ ਅਹੁਦਾ ਖਾਲੀ ਹੋ ਗਿਆ ਸੀ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਗੋਲਡਨ ਇਰਾ ਸਕੂਲ ਦਿੱਤੂਪੁਰ ਜੱਟਾਂ 'ਚ ਤਿੰਨ ਦਿਨਾਂ ਅਥਲੈਟਿੰਗ ਤੇ ਸਪੋਰਟਸ ਮੀਟ ਸ਼ੁਰੂ

ਭਾਦਸੋਂ, 8 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਗੋਲਡਨ ਇਰਾ ਸਕੂਲ ਦਿੱਤੂਪੁਰ ਜੱਟਾਂ ਵਿਖੇ ਤਿੰਨ ਦਿਨਾ ਇੰਟਰ ਹਾਊਸ ਸਪੋਰਟਸ ਮੀਟ ਦੀ ਸ਼ੁਰੂਆਤ ਸਕੂਲ ਦੀ ਮੈਨੇਜ਼ਮੈਂਟ ਕਮੇਟੀ ਦੇ ਚੇਅਰਮੈਨ ਚਮਕੌਰ ਵਰਮਾ ਦੀ ਅਗਵਾਈ 'ਚ ਕਰਵਾਈ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਕੀਰਤਨ

ਜੌੜੇਪੁਲ ਜਰਗ, 8 ਦਸੰਬਰ (ਪਾਲਾ ਰਾਜੇਵਾਲੀਆ)-ਗੁ. ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁੱਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 61ਵੀਂ ਇੰਡੀਅਨ ਸੁਸਾਇਟੀ ਲੇਬਰ ਇਕਨਾਮਿਕਸ ਕਾਨਫ਼ਰੰਸ ਦਾ ਦੂਜਾ ਦਿਨ

ਪਟਿਆਲਾ, 8 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਂਟਰ ਫ਼ਾਰ ਡਿਵੈਲਪਮੈਂਟ ਇਕਨਾਮਿਕਸ ਐਾਡ ਇੰਨੋਵੇਟਿਵ ਸਟੱਡੀਜ਼ ਵਲੋਂ ਕਰਵਾਈ ਜਾ ਰਹੀ 61ਵੀਂ ਇੰਡੀਅਨ ਸੋਸਾਇਟੀ ਲੇਬਰ ਇਕਨਾਮਿਕਸ (ਆਈ.ਐੱਸ. ਐੱਲ.ਈ.) ਕਾਨਫ਼ਰੰਸ ਦੇ ਦੂਸਰੇ ਦਿਨ ...

ਪੂਰੀ ਖ਼ਬਰ »

ਪਿੰਡ ਮੀਰਾਂਪੁਰ ਦਾ ਕਿਸਾਨ ਸੁਖਦੇਵ ਸਿੰਘ ਬਣਿਆ ਖੁੰਬਾਂ ਦਾ ਸਫਲ ਕਾਸ਼ਤਕਾਰ

ਦੇਵੀਗੜ੍ਹ, 8 ਦਸੰਬਰ (ਮੁਖਤਿਆਰ ਸਿੰਘ ਨੌਗਾਵਾਂ)-ਦੇਵੀਗੜ੍ਹ ਨੇੜੇ ਪਿੰਡ ਮੀਰਾਂਪੁਰ ਦਾ ਕਿਸਾਨ ਸੁਖਦੇਵ ਸਿੰਘ ਜਿੱਥੇ ਪਿਛਲੇ ਕਰੀਬ 8 ਸਾਲਾਂ ਤੋਂ ਪਰਾਲੀ ਨਹੀਂ ਸਾੜ ਰਿਹਾ ਉਥੇ ਹੀ ਉਹ ਇਸ ਪਰਾਲੀ ਦੀ ਵਰਤੋਂ ਖੁੰਭਾਂ ਦੀ ਕਾਸ਼ਤ ਲਈ ਕਰਕੇ ਹੋਰਨਾਂ ਕਿਸਾਨਾਂ ਲਈ ਵੀ ...

ਪੂਰੀ ਖ਼ਬਰ »

ਸਟੇਟ ਬੈਂਕ ਆਫ ਇੰਡੀਆ ਵਲੋਂ ਦਿਹਾਤੀ ਖੇਤਰ ਦੇ ਬਰਾਂਚ ਮੈਨੇਜਰਾਂ ਲਈ ਇਕ ਦਿਨਾ ਵਰਕਸ਼ਾਪ

ਪਟਿਆਲਾ, 8 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸਟੇਟ ਬੈਂਕ ਆਫ਼ ਇੰਡੀਆ, ਵਿੱਤੀ ਸ਼ਮੂਲੀਅਤ ਅਤੇ ਮਾਈਕਰੋ ਮਾਰਕੀਟ ਨੈੱਟਵਰਕ ਪਟਿਆਲਾ ਵਲੋਂ ਸ਼ੇਰਾਂ ਵਾਲਾ ਗੇਟ ਸ਼ਾਖਾ ਵਿਖੇ ਪੰਜਾਬ, ਹਰਿਆਣਾ ਦੇ ਦਿਹਾਤੀ ਖੇਤਰ ਵਿਚ ਤਾਇਨਾਤ 526 ਬਰਾਂਚ ਮੈਨੇਜਰਾਂ ਲਈ ਇਕ ਦਿਨਾ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਲਾਲਵਾ ਪਰਿਵਾਰ ਨਾਲ ਹਮਦਰਦੀ ਪ੍ਰਗਟ

ਪਾਤੜਾਂ, 8 ਦਸੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇ. ਮਹਿੰਦਰ ਸਿੰਘ ਲਾਲਵਾ ਦੇ ਜਵਾਈ ਜਗਦੇਵ ਸਿੰਘ ਦੇ ਦਿਹਾਂਤ ਤੋਂ ਬਾਅਦ ਜਿੱਥੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਸੀਨੀਅਰ ...

ਪੂਰੀ ਖ਼ਬਰ »

ਸਪਾਰਕਲਿੰਗ ਕਿਡਜ਼ ਦ ਫਾਊਾਡੇਸ਼ਨ ਸਕੂਲ ਨੇ ਸਾਲਾਨਾ ਸਮਾਗਮ ਕਰਵਾਇਆ

ਪਾਤੜਾਂ, 8 ਦਸੰਬਰ (ਗੁਰਵਿੰਦਰ ਸਿੰਘ ਬੱਤਰਾ)-ਸਪਾਰਕਲਿੰਗ ਕਿਡਜ਼ ਦ ਫਾਊਾਡੇਸ਼ਨ ਸਕੂਲ ਵਲੋਂ ਸਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਉੱਪ ਕਪਤਾਨ ਪੁਲਿਸ ਪਾਤੜਾਂ ਦਲਬੀਰ ਸਿੰਘ ਗਰੇਵਾਲ ਨੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ਬੱਚਿਆਂ ਵਲੋਂ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ 'ਚ 475 ਮਰੀਜ਼ਾਂ ਦਾ ਕੀਤਾ ਨਿਰੀਖਣ

ਰਾਜਪੁਰਾ, 8 ਦਸੰਬਰ (ਰਣਜੀਤ ਸਿੰਘ)-ਅੱਜ ਇੱਥੇ ਸਮਾਜ ਸੇਵੀ ਸਾਹਿਲ ਤਨੇਜਾ ਦੀ ਅਗਵਾਈ ਵਿਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਾਇਆ ਗਿਆ ਜਿਸ ਵਿਚ ਕਰੀਬ 475 ਮਰੀਜ਼ਾਂ ਦੀ ਚੈੱਕਅਪ ਕੀਤੀ | ਇਸ ਮੌਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਜਾਣਕਾਰੀ ...

ਪੂਰੀ ਖ਼ਬਰ »

ਸੰਸਦ ਦੀ ਕੰਟੀਨ 'ਚ ਸੰਸਦ ਮੈਂਬਰਾਂ ਲਈ ਬੰਦ ਹੋਣੀਆਂ ਚਾਹੀਦੀਆਂ ਹਨ ਰਿਆਇਤਾਂ-ਸ਼ਾਦੀਪੁਰ

ਦੇਵੀਗੜ੍ਹ, 8 ਦਸੰਬਰ (ਮੁਖਤਿਆਰ ਸਿੰਘ ਨੋਗਾਵਾਂ)-ਭਾਰਤ ਦੇ ਸੰਸਦ ਭਵਨ ਦੀ ਕੰਟੀਨ ਵਿਚ ਸੰਸਦ ਮੈਂਬਰਾਂ ਨੂੰ ਭਾਰੀ ਰਿਆਇਤਾਂ ਮਿਲਦੀਆਂ ਹਨ | ਜਿਸ ਨਾਲ ਸੰਸਦ ਮੈਂਬਰਾਂ ਦੇ ਖਾਣੇ ਦੀ ਸਬਸਿਡੀ ਤੇ ਹਰ ਸਾਲ 17 ਕਰੋੜ ਰੁਪਏ ਖ਼ਰਚ ਹੋ ਜਾਂਦੇ ਹਨ, ਜੋ ਕਿ ਇਕ ਬਹੁਤ ਵੱਡੀ ਰਕਮ ...

ਪੂਰੀ ਖ਼ਬਰ »

'ਆਪ' ਆਗੂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰਨ-ਕਾਕੜਾ

ਦੇਵੀਗੜ੍ਹ, 8 ਦਸੰਬਰ (ਮੁਖਤਿਆਰ ਸਿੰਘ ਨੋਗਾਵਾਂ)-ਸੀਨੀਅਰ ਕਾਂਗਰਸੀ ਆਗੂ ਅਤੇ ਹੈਰੀਮਾਨ ਦੇ ਓ.ਐਸ.ਡੀ. ਜੋਗਿੰਦਰ ਸਿੰਘ ਕਾਕੜਾ ਨੇ ਕਿਹਾ ਕਿ ਦੇਵੀਗੜ੍ਹ ਇਲਾਕੇ ਦੇ ਦੌਰੇ ਦੌਰਾਨ 'ਆਪ' ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਲੋੜਵੰਦਾਂ ਨੂੰ ਮੰਜੇ, ਕੰਬਲ ਤੇ ਰਜਾਈਆਂ ਵੰਡੀਆਂ

ਰਾਜਪੁਰਾ, 8 ਦਸੰਬਰ (ਜੀ.ਪੀ. ਸਿੰਘ)-ਰਾਮਗੜ੍ਹੀਆ ਸਭਾ ਰਾਜਪੁਰਾ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਗੁਰਦੁਆਰਾ ਰਾਮਗੜ੍ਹੀਆ ਸਭਾ ਵਿਖੇ ਇਕ ਸਮਾਰੋਹ ਸਭਾ ਦੇ ਪ੍ਰਧਾਨ ਕੌਾਸਲਰ ਹਰਦੇਵ ਸਿੰਘ ਕੰਡੇਵਾਲਾ ਦੇ ਅਗਵਾਈ ਵਿਚ ਕਰਵਾਇਆ ਗਿਆ | ਜਿਸ ਵਿਚ ਲੋੜਵੰਦਾਂ ...

ਪੂਰੀ ਖ਼ਬਰ »

ਇੰਟਰਨੈਸ਼ਨਲਿਸਟ ਡੈਮੋਕ੍ਰੇਟਿਕ ਪਲੇਟਫ਼ਾਰਮ ਦੀ ਹੋਈ ਬੈਠਕ

ਨਾਭਾ, 8 ਦਸੰਬਰ (ਕਰਮਜੀਤ ਸਿੰਘ)-ਇੰਟਰਨੈਸ਼ਨਲਿਸਟ ਡੈਮੋਕ੍ਰੇਟਿਕ ਪਲੇਟਫ਼ਾਰਮ (ਆਈ.ਡੀ.ਪੀ.) ਦੇ ਸੂਬਾ ਕਮੇਟੀ ਦੇ ਪ੍ਧਾਨ ਗੁਰਮੀਤ ਸਿੰਘ ਥੂਹੀ ਤੇ ਜਨਰਲ ਸਕੱਤਰ ਤਰਲੋਚਨ ਸਿੰਘ ਸੂਲਰ ਘਰਾਟ ਨੇ ਸੂਬਾ ਕਮੇਟੀ ਦੀ ਬੈਠਕ ਅੰਦਰ ਪੰਜਾਬ ਸਰਕਾਰ ਵਲੋਂ ਪੰਜਾਬ ਵਿਲੇਜ ਕਾਮਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਨਾਹੇੜੀ ਵਿਖੇ ਅਥਲੈਟਿਕ ਮੀਟ ਕਰਵਾਈ

ਨਾਭਾ, 8 ਦਸੰਬਰ (ਕਰਮਜੀਤ ਸਿੰਘ)-ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਨਾਹੇੜੀ ਵਿਖੇ ਅਥਲੈਟਿਕ ਮੀਟ ਕਰਵਾਈ ਗਈ, ਜਿਸ 'ਚ ਅਮਰਦੀਪ ਸਿੰਘ ਖੰਨਾ ਮੁੱਖ ਮਹਿਮਾਨ ਅਤੇ ਯਾਦਵਿੰਦਰ ਈ.ਓ. ਗੈਸਟ ਆਫ਼ ਆਨਰ ਨੇ ਸ਼ਿਰਕਤ ਕੀਤੀ | ਚੇਅਰਮੈਨ ...

ਪੂਰੀ ਖ਼ਬਰ »

ਪਿੰਡ ਚੰਦੂਮਾਜਰਾ 'ਚ ਕਰਵਾਏ ਬੱਚਿਆਂ ਦੇ ਗੁਰਬਾਣੀ ਮੁਕਾਬਲੇ

ਰਾਜਪੁਰਾ, 8 ਦਸੰਬਰ (ਜੀ.ਪੀ. ਸਿੰਘ)-ਨੇੜਲੇ ਪਿੰਡ ਚੰਦੂਮਾਜਰਾ ਵਿਖੇ ਗੁਰਦੁਆਰਾ ਸਾਹਿਬ ਬ੍ਰਹਮ ਕਾਟੇਸ਼ ਪਾਤਸ਼ਾਹੀ ਪਹਿਲੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਭਜਨ ਸਿੰਘ ਤੇ ਮੀਤ ਪ੍ਰਧਾਨ ਤਰਲੋਚਨ ਸਿੰਘ ਦੀ ਸਾਂਝੀ ਦੇਖ-ਰੇਖ ਹੇਠ ਧਾਰਮਿਕ ਸਮਾਗਮ ਕਰਵਾਏ ਗਏ | ...

ਪੂਰੀ ਖ਼ਬਰ »

ਐਜੂਕੇਟ ਪੰਜਾਬ ਪ੍ਰਾਜੈਕਟ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਦੇਵੀਗੜ੍ਹ, 8 ਦਸੰਬਰ (ਰਾਜਿੰਦਰ ਸਿੰਘ ਮੌਜੀ)-ਐਜੂਕੇਟ ਪੰਜਾਬ ਪ੍ਰਾਜੈਕਟ ਪੰਜਾਬ ਦੇ ਜ਼ਿਲ੍ਹਾ ਇੰਚਾਰਜ ਗਿਆਨੀ ਸਰਬਜੀਤ ਸਿੰਘ ਘੜਾਮ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਪਿੰਡ ਘੜਾਮ ਵਿਖੇ ਲੋੜਵੰਦ ਨੀਲੇ ਕਾਰਡ ਧਾਰਕਾਂ ਨੂੰ ਰਾਸ਼ਨ ਵੰਡਿਆ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੇ ਲੋਕ ਬੀਬੀ ਲੂੰਬਾ ਵਲੋਂ ਕਰਵਾਏ ਗਏ ਵਿਕਾਸ ਕੰਮ ਕਰ ਰਹੇ ਨੇ ਯਾਦ-ਕੁਲਦੀਪ ਸਿੰਘ

ਪਾਤੜਾਂ, 8 ਦਸੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਸਟੂਡੈਂਟ ਆਰਗੇਨਾਈਜੇਸ਼ਨ ਆਫ਼ ਇੰਡੀਆ ਦੇ ਸਰਕਲ ਕੁਲਾਰਾਂ ਦੇ ਪ੍ਰਧਾਨ ਕੁਲਦੀਪ ਸਿੰਘ ਕਕਰਾਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾ ਦੇ ਕਾਰਜਕਾਲ ਦੌਰਾਨ ਸਾਬਕਾ ...

ਪੂਰੀ ਖ਼ਬਰ »

ਡਾ. ਰਾਜਵੰਤ ਕੌਰ 'ਪੰਜਾਬੀ' ਵਲੋਂ ਲਿਪੀਅੰਤਰ-ਪੁਸਤਕ 'ਗੀਤਾਂ ਦੀ ਗੂੰਜ' 'ਤੇ ਗੋਸ਼ਟੀ

ਪਟਿਆਲਾ, 8 ਦਸੰਬਰ (ਗੁਰਵਿੰਦਰ ਸਿੰਘ ਔਲਖ)-ਅੱਜ ਪੰਜਾਬੀ ਸਾਹਿੱਤ ਸਭਾ ਪਟਿਆਲਾ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਤੇ ਸਟੇਟ ਐਵਾਰਡੀ ਡਾ. ਰਾਜਵੰਤ ਕੌਰ 'ਪੰਜਾਬੀ' ਵਲੋਂ ਲਿਪੀਅੰਤਰ-ਪੁਸਤਕ 'ਗੀਤਾਂ ਦੀ ਗੂੰਜ' (ਮੂਲ ...

ਪੂਰੀ ਖ਼ਬਰ »

ਪਾਤੜਾਂ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਬੈਠਕ

ਪਾਤੜਾਂ, 8 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਬੈਠਕ ਬਲਾਕ ਪ੍ਰਧਾਨ ਹਰਭਜਨ ਸਿੰਘ ਧਹੂੜ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਕੁੱਲ ਹਿੰਦ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਬਹਿਰ ਜੱਛ ਦੇ ਵਿਦਿਆਰਥੀਆਂ ਨੇ ਮੱਲਾ ਮਾਰੀਆਂ

ਖਨੌਰੀ/ਅਰਨੋਂ, 8 ਦਸੰਬਰ (ਬਲਵਿੰਦਰ ਸਿੰਘ ਥਿੰਦ, ਦਰਸ਼ਨ ਸਿੰਘ ਪਰਮਾਰ)-ਸਰਕਾਰੀ ਪ੍ਰਾਇਮਰੀ ਸਕੂਲ ਬਹਿਰ ਜੱਛ ਬਲਾਕ ਸਮਾਣਾ-1 ਦੇ ਵਿਦਿਆਰਥੀਆਂ ਨੇ ਪਟਿਆਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਤੇ ਸਹਿ ਵਿੱਦਿਅਕ ...

ਪੂਰੀ ਖ਼ਬਰ »

ਗਿਆਨ ਅੰਜਨੁ ਪਬਲਿਕ ਸਕੂਲ ਵਿਚ ਕਰਵਾਇਆ ਸਾਲਾਨਾ ਖੇਡ ਮੇਲਾ

ਸਮਾਣਾ, 8 ਦਸੰਬਰ (ਗੁਰਦੀਪ ਸ਼ਰਮਾ)-ਗਿਆਨ ਅੰਜਨੁ ਪਬਲਿਕ ਸਕੂਲ ਸਮਾਣਾ ਵਿਚ ਸਲਾਨਾ ਖੇਡ ਮੇਲਾ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਕਾਹਨ ਸਿੰਘ ਵਿਰਕ ਕੈਨੇਡਾ ਨੇ ਸ਼ਿਰਕਤ ਕੀਤੀ | ਬੱਚਿਆਂ ਨੇ ਦੌੜਾਂ ਗੋਲਾ ਸੁੱਟਣਾ, ਵਾਲੀਬਾਲ, ਕਬੱਡੀ ਅਤੇ ਫੁੱਟਬਾਲ ਦੀਆਂ ...

ਪੂਰੀ ਖ਼ਬਰ »

ਯੂਨੀਵਰਸਿਟੀ ਵਿਖੇ ਭਾਈ ਵੀਰ ਸਿੰਘ ਦਾ ਜਨਮ ਦਿਹਾੜਾ ਪੰਜਾਬੀ ਮਾਂ ਬੋਲੀ ਦਿਵਸ ਵਜੋਂ ਮਨਾਇਆ

ਪਟਿਆਲਾ, 8 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਾਈ ਵੀਰ ਸਿੰਘ ਚੇਅਰ ਅਤੇ ਪੰਜਾਬੀ ਸਾਹਿੱਤ ਅਕਾਦਮੀ ਦਿੱਲੀ ਦੁਆਰਾ ਭਾਈ ਵੀਰ ਸਿੰਘ ਦਾ ਜਨਮ ਦਿਹਾੜਾ ਪੰਜਾਬੀ ਮਾਂ ਬੋਲੀ ਦਿਵਸ ਵਜੋਂ ਮਨਾਉਂਦਿਆਂ ਵਿਸ਼ੇਸ਼ ਲੈਕਚਰ ਕਰਵਾਇਆ ...

ਪੂਰੀ ਖ਼ਬਰ »

ਅਸਮਾਨ ਨੂੰ ਛੂਹ ਰਹੀ ਮਹਿੰਗਾਈ ਦੇ ਿਖ਼ਲਾਫ਼ ਆਮ ਆਦਮੀ ਪਾਰਟੀ ਵਲੋਂ ਪਟਿਆਲਾ ਵਿਖੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਅੱਜ-ਜੱਸੀ ਸੋਹੀਆਂ ਵਾਲਾ

ਭਾਦਸੋਂ, 8 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜੱਸੀ ਸੋਹੀਆਂ ਵਾਲਾ ਨੇ ਅੱਜ ਇੱਥੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਅੰਦਰ ਰੋਜ਼ਾਨਾ ਖਾਣ ਪੀਣ ਦੇ ਸਮਾਨ ਦੀਆਂ ਅਸਮਾਨ ਛੂਹ ਰਹੀਆਂ ...

ਪੂਰੀ ਖ਼ਬਰ »

ਪੰਜਾਬ 'ਚ ਹੋਵੇਗੀ ਆਮ ਆਦਮੀ ਪਾਰਟੀ ਦੀ ਅਗਲੀ ਸਰਕਾਰ-ਸੰਧਵਾ

ਘਨੌਰ, 8 ਦਸੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ 'ਚ ਮੌਜੂਦਾ ਸਰਕਾਰ ਨੇ ਬਿਜਲੀ ਦੇ ਬਿੱਲ ਅਤੇ ਹੋਰਨਾਂ ਅਨੇਕਾਂ ਟੈਕਸਾਂ ਰਾਹੀਂ ਪੰਜਾਬ ਵਾਸੀਆਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ ਅਤੇ ਇਸੇ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਦੇ ਲੋਕ 2022 ਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਰਾਜਪੁਰਾ, 8 ਦਸੰਬਰ (ਜੀ.ਪੀ. ਸਿੰਘ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਨਾਮਦੇਵ ਭਵਨ ਪੁਰਾਣਾ ਰਾਜਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਸਰਾਓ ਦੀ ਦੇਖ-ਰੇਖ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਕਾਸ਼ ...

ਪੂਰੀ ਖ਼ਬਰ »

ਵਿਕਟੋਰੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਸਾਲਾਨਾ ਸਮਾਗਮ

ਪਾਤੜਾਂ, 8 ਦਸੰਬਰ (ਗੁਰਵਿੰਦਰ ਸਿੰਘ ਬੱਤਰਾ)-ਵਿਕਟੋਰੀਆ ਪਬਲਿਕ ਸਕੂਲ ਵਿਚ ਸਾਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ ਸਕੂਲ ਵਲੋਂ ਸਾਲਾਨਾ ਦਿਨ ਯੂਟੋਪੀਆ 2019 ਨੂੰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਨਿਰਮਲ ਸਿੰਘ ਹਰਿਆਊ ਮੈਂਬਰ ...

ਪੂਰੀ ਖ਼ਬਰ »

ਲੋਕ ਹਿਤ ਪਟੀਸ਼ਨਾਂ ਦਾ ਸੁਪਰੀਮ ਕੋਰਟ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰੇ-ਬਹਿਰੂ

ਦੇਵੀਗੜ੍ਹ, 8 ਦਸੰਬਰ (ਮੁਖਤਿਆਰ ਸਿੰਘ ਨੌਗਾਵਾਂ)-ਦਲ ਬਦਲਵਾ ਕਾਰਨ ਜਦੋਂ ਦੇਸ਼ ਦੇ ਕਿਸੇ ਸੂਬੇ ਵਿਚ ਰਾਜਸੀ ਸੰਕਟ ਪੈਦਾ ਹੁੰਦਾ ਹੈ ਤਾਂ ਦੇਸ਼ ਦੀ ਸਰਵ ਉੱਚ ਨਿਆਂਪਾਲਿਕਾ ਸਾਹਮਣੇ ਆਈ ਰਿੱਟ ਪਟੀਸ਼ਨ ਨੂੰ ਐਮਰਜੈਂਸੀ ਛੁੱਟੀਆਂ ਵਿਚ ਵੀ ਸੁਣਵਾਈ ਸ਼ੁਰੂ ਕਰਕੇ 2-4 ...

ਪੂਰੀ ਖ਼ਬਰ »

ਪਿੰਡ ਕਲੌਲੀ ਦਾ ਪ੍ਰਾਇਮਰੀ ਸਕੂਲ ਬਣਿਆ ਸਮਾਰਟ

ਬਨੂੜ, 8 ਦਸੰਬਰ (ਭੁਪਿੰਦਰ ਸਿੰਘ)-ਪਿੰਡ ਕਲੌਲੀ ਦਾ ਸਰਕਾਰੀ ਪ੍ਰਾਇਮਰੀ ਸਕੂਲ ਸਮਾਰਟ ਸਕੂਲਾਂ ਦੀ ਸੂਚੀ ਵਿਚ ਸ਼ੁਮਾਰ ਹੋ ਗਿਆ ਹੈ | ਸਕੂਲ ਦੀ ਸਮੁੱਚੇ ਕਲਾਸ ਰੂਮ ਸਮਾਰਟ ਬਣ ਗਏ ਹਨ | ਸਕੂਲ ਵਿਚ ਕੰਟੈਂਟ ਪ੍ਰੋਗਰਾਮ ਰਾਹੀਂ ਬੱਚਿਆਂ ਨੂੰ ਪੜ੍ਹਾਉਣ ਅਤੇ ਪ੍ਰੋਗਰਾਮਾਂ ...

ਪੂਰੀ ਖ਼ਬਰ »

ਰਾਇਲ ਮਾਡਲ ਸਕੂਲ 'ਚ ਕਰਵਾਏ ਸਮਾਗਮ ਮੌਕੇ ਗਿੱਧੇ ਭੰਗੜੇ ਨੇ ਧਰਤ ਹਿਲਾਈ

ਰਾਜਪੁਰਾ, 8 ਦਸੰਬਰ (ਰਣਜੀਤ ਸਿੰਘ)-ਨੇੜਲੇ ਪਿੰਡ ਬਸੰਤਪੁਰਾ ਵਿਖੇ ਰਾਇਲ ਮਾਡਲ ਸਕੂਲ 'ਚ ਕਰਵਾਏ ਗਏ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੀ ਗਿੱਧੇ ਤੇ ਭੰਗੜੇ ਦੀ ਪੇਸ਼ਕਾਰੀ ਨੇ ਹਾਜ਼ਰ ਦਰਸ਼ਕਾਂ 'ਤੇ ਡੰੂਘੀ ਛਾਪ ਛੱਡੀ ...

ਪੂਰੀ ਖ਼ਬਰ »

ਸਮਾਜ ਸੇਵੀ ਜਸਵਿੰਦਰ ਜੁਲਕਾ ਤੇ ਭਾਵਨਾਪ੍ਰੀਤ ਸਾਹਨੀ ਨੂੰ ਮਿਲਿਆ ਨੈਸ਼ਨਲ ਪ੍ਰਾਈਡ ਐਵਾਰਡ

ਪਟਿਆਲਾ, 8 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਸੰਸਥਾ ਐਾਟੀ ਕੁਰੱਪਸ਼ਨ ਫਾਊਾਡੇਸ਼ਨ ਦੇ ਨੈਸ਼ਨਲ ਚੇਅਰਮੈਨ ਸੰਜੀਵ ਸ਼ਰਮਾ ਤੇ ਸਟੇਟ ਚੇਅਰਮੈਨ ਪਰਮਜੀਤ ਸਿੰਘ ਬੇਦੀ ਵਲੋਂ ਕੀਤੇ ਗਏ ਸਮਾਗਮ ਵਿਚ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕਾਂ ਵਲੋਂ ਕਲਰਕ ਰੁਪਿੰਦਰ ਸਿੰਘ ਸਨਮਾਨਿਤ

ਪਟਿਆਲਾ, 8 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਬਤੌਰ ਕਲਰਕ ਤਾਇਨਾਤ ਰੁਪਿੰਦਰ ਸਿੰਘ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਵਨ ਅਸਥਾਨ ਗੁਰਦੁਆਰਾ ਧਮਤਾਨ ਸਾਹਿਬ ਵਿਖੇ ਤਬਦੀਲ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਦੀ ਹੋਈ ਸੂਬਾ ਪੱਧਰੀ ਬੈਠਕ

ਪਟਿਆਲਾ, 8 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਦੀ ਇੱਕ ਹੰਗਾਮੀ ਮੀਟਿੰਗ ਪਰਮਜੀਤ ਸਿੰਘ ਦਸੂਹਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਬੀ.ਐਸ. ਸੇਖੋਂ ਮੁੱਖ ਸਰਪ੍ਰਸਤ ਹਰਮੇਸ਼ ਧੀਮਾਨ ਸਰਪ੍ਰਸਤ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ

ਦੇਵੀਗੜ੍ਹ, 8 ਦਸੰਬਰ (ਰਾਜਿੰਦਰ ਸਿੰਘ ਮੌਜੀ)-ਬੇਗਮਪੁਰਾ ਟਾਈਗਰ ਫੋਰਸ ਹਲਕਾ ਸਨੌਰ ਦੇ ਪ੍ਰਧਾਨ ਇੰਦਰਜੀਤ ਸਿੰਘ ਬਹਿਰੂ ਦੀ ਰਹਿਨੁਮਾਈ ਹੇਠ ਦੇਵੀਗੜ੍ਹ ਵਿਖੇ ਬਾਵਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 64ਵਾਂ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਇਸ ਮੌਕੇ ਸਮੂਹ ਐਸ.ਸੀ. ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਪੱਛਮ ਅਤੇ ਮਾਡਲ ਟਾਊਨ ਮੰਡਲ ਪਟਿਆਲਾ ਦੀ ਮੀਟਿੰਗ

ਪਟਿਆਲਾ, 8 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਪਾਵਰਕਾਮ ਪੈਨਸ਼ਨਰਜ਼ ਪੱਛਮ ਮੰਡਲ ਪਟਿਆਲਾ ਦੇ ਪੈਨਸ਼ਨਰਜ਼ ਦੀ ਮੀਟਿੰਗ ਰਾਮ ਚੰਦ ਲਹਿਲ ਮੰਡਲ ਪ੍ਰਧਾਨਗੀ ਵਿੱਚ 66 ਕੇ.ਵੀ. ਸਬ-ਸਟੇਸ਼ਨ ਪਟਿਆਲਾ ਵਿਖੇ ਹੋਈ | ਜਿਸ 'ਚ ਸੂਬਾ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ, ਸੰਤੋਖ ਸਿੰਘ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਲੰਗ ਦੀ ਅਗਵਾਈ 'ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਬੀਬੀ ਟੌਹੜਾ ਦਾ ਸਨਮਾਨ

ਪਟਿਆਲਾ, 8 ਦਸੰਬਰ (ਜ.ਸ. ਢਿੱਲੋਂ)-ਪਿੰਡ ਲੰਗ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਨਿਵਾਸੀ ਅਤੇ ਸਮੁੱਚੇ ਇਲਾਕੇ ਵਲੋਂ ਜਥੇਦਾਰ ਹਰਬੰਸ ਸਿੰਘ ਲੰਗ ਦੀ ਅਗਵਾਈ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਤਿ੍ੰਗ ਕਮੇਟੀ ਦੇ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ ਦਾ ...

ਪੂਰੀ ਖ਼ਬਰ »

ਕਿਸੇ ਸੰਸਥਾ ਦੀ ਕਾਮਯਾਬੀ ਲਈ ਸੰਸਥਾ ਦੇ ਪ੍ਰਬੰਧਕਾਂ ਦਾ ਅਹਿਮ ਰੋਲ ਹੁੰਦਾ-ਉਪ ਮੰਡਲ ਮੈਜਿਸਟ੍ਰੇਟ

ਦੇਵੀਗੜ੍ਹ, 8 ਦਸੰਬਰ (ਮੁਖਤਿਆਰ ਸਿੰਘ ਨੌਗਾਵਾਂ)-ਕਿਸੇ ਵੀ ਸੰਸਥਾ ਨੂੰ ਕਾਮਯਾਬ ਕਰਨ ਲਈ ਉਸ ਸੰਸਥਾ ਦੇ ਪ੍ਰਬੰਧਕਾਂ ਦਾ ਅਹਿਮ ਰੋਲ ਹੁੰਦਾ ਹੈ ਤਾਂ ਹੀ ਉਹ ਸੰਸਥਾ ਚੰਗੇ ਮੁਕਾਮ 'ਤੇ ਪਹੁੰਚਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟ੍ਰੇਟ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਵਿਖੇ 'ਬੌਧਿਕ ਜਾਇਦਾਦ ਦਾ ਹੱਕ' ਵਿਸ਼ੇ 'ਤੇ ਇਕ ਦਿਨਾ ਵਰਕਸ਼ਾਪ

ਪਟਿਆਲਾ, 8 ਦਸੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਵਲੋਂ ਬੌਧਿਕ ਜਾਇਦਾਦ ਦਾ ਹੱਕ ਵਿਸ਼ੇ 'ਤੇ ਇਕ ਦਿਨਾ ਵਰਕਸ਼ਾਪ ਲਗਾਈ ਗਈ | ਇਸ ਮੌਕੇ ਦਿਵਿਆ ਕੌਸ਼ਿਕ ਪੰਜਾਬ ਸਟੇਟ ਕੌਾਸਲ ਸਾਇੰਸ ਐਾਡ ਟੈਕਨਾਲੋਜੀ ...

ਪੂਰੀ ਖ਼ਬਰ »

ਵਧ ਰਹੀ ਮਹਿੰਗਾਈ ਨੇ ਗ਼ਰੀਬ ਆਦਮੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ-ਧਰਮਸੋਤ

ਨਾਭਾ, 8 ਦਸੰਬਰ (ਕਰਮਜੀਤ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਆਪਣੀ ਹਲਕਾ ਫੇਰੀ ਦੌਰਾਨ ਨਾਭੇ ਪੁੱਜੇ ਜਿੱਥੇ ਉਨ੍ਹਾਂ ਸੀਨੀਅਰ ਕੌਾਸਲਰ ਅਸ਼ੋਕ ਬਿੱਟੂ ਦੇ ਗ੍ਰਹਿ ਵਿਖੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਵਿਕਾਸ ਕਾਰਜਾਂ ਬਾਰੇ ਚਰਚਾ ...

ਪੂਰੀ ਖ਼ਬਰ »

ਮੰਨੂ ਸ਼ਰਮਾ ਯੂਥ ਕਾਂਗਰਸ ਹਲਕਾ ਸਮਾਣਾ ਦੇ ਪ੍ਰਧਾਨ ਚੁਣੇ ਗਏ

ਸਮਾਣਾ, 8 ਦਸੰਬਰ (ਪ੍ਰੀਤਮ ਸਿੰਘ ਨਾਗੀ)-ਪੰਜਾਬ ਯੂਥ ਕਾਂਗਰਸ ਦੇ ਜਥੇਬੰਦਕ ਢਾਂਚੇ ਦੀਆਂ ਚੋਣਾਂ ਦੌਰਾਨ ਹਲਕਾ ਸਮਾਣਾ ਯੂਥ ਕਾਂਗਰਸ ਦੇ ਮੰਨੂ ਸ਼ਰਮਾ ਪ੍ਰਧਾਨ ਚੁਣੇ ਗਏ ਤੇ ਮੰਗਤ ਮਵੀਂ ਜਰਨਲ ਸਕੱਤਰ ਚੁਣੇ ਗਏ | ਮੰਨੂ ਸ਼ਰਮਾ ਨੌਜਵਾਨਾਂ ਦੇ ਹਰਮਨ-ਪਿਆਰੇ ਆਗੂ ਹਨ | ...

ਪੂਰੀ ਖ਼ਬਰ »

ਬ੍ਰਹਮ ਧੜਾ ਸੂਬਾਈ ਜਨਰਲ ਸਕੱਤਰੀ 'ਤੇ ਕਾਬਜ਼ ਹੋ ਬਾਗ਼ੋ-ਬਾਗ਼

ਪਟਿਆਲਾ, 8 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਯੂਥ ਕਾਂਗਰਸ ਦੀਆਂ ਹੋਈਆਂ ਜਥੇਬੰਦਕ ਚੋਣਾਂ 'ਚ ਪਟਿਆਲਾ ਨਾਲ ਸਬੰਧਿਤ ਮੋਹਿਤ ਮਹਿੰਦਰਾ ਸੂਬਾਈ ਜਨਰਲ ਸਕੱਤਰ ਦਾ ਅਹੁਦਾ ਹਾਸਲ ਕਰ ਗਏ ਉੱਥੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਦਾ ਤਾਜ ਨਿਰਭੈਅ ਸਿੰਘ ਮਿਲਟੀ ਦੇ ਸਿਰ ...

ਪੂਰੀ ਖ਼ਬਰ »

ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਨਾਭਾ, 8 ਦਸੰਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਟੂਰਨਾਮੈਂਟ ਦੇ ਫਾਊਾਡਰ ਮੈਂਬਰ ਪ੍ਰੋਫੈਸਰ ਸੁਖਦੇਵ ਸਿੰਘ ਗਰੇਵਾਲ ਦੀ ਯਾਦ ਵਿਚ 43ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਅੱਜ ਸਥਾਨਕ ਕਾਲਜ ਚਿੜੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX