ਤਾਜਾ ਖ਼ਬਰਾਂ


ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  38 minutes ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 1 hour ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 2 hours ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 3 hours ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 3 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 3 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 4 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 4 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 5 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 5 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 5 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 5 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 6 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 6 hours ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 6 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 7 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 7 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 7 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 8 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 8 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 8 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 minute ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 9 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 9 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 10 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 10 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 9 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 11 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 11 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 11 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 12 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 12 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 12 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 13 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 21 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  11 minutes ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਫਰੀਦਕੋਟ / ਮੁਕਤਸਰ

ਸਰਪੰਚ ਤੇ ਮੁਹਤਬਰਾਂ ਦੇ ਭਰੋਸੇ ਤੋਂ ਬਾਅਦ ਚਾਰ ਦਿਨਾਂ ਤੋਂ ਲੱਗਿਆ ਦਿਨ ਰਾਤ ਦਾ ਧਰਨਾ ਸਮਾਪਤ

ਸਾਦਿਕ, 8 ਦਸੰਬਰ (ਆਰ. ਐਸ. ਧੁੰਨਾ)-ਸਾਦਿਕ ਦੇ ਦੁਕਾਨਦਾਰਾਂ ਵਲੋਂ ਲਗਾਇਆ ਗਿਆ ਦਿਨ ਰਾਤ ਦਾ ਧਰਨਾ ਸਾਦਿਕ ਦੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ, ਸਾਬਕਾ ਸਰਪੰਚ ਦੀਪਕ ਕੁਮਾਰ ਸੋਨੂੰ, ਲਖਵੀਰ ਸਿੰਘ ਲੱਖਾ ਮੈਂਬਰ ਬਲਾਕ ਸਮੰਤੀ, ਸੁਖਵੀਰ ਮਰਾੜ੍ਹ ਆਦਿ ਪਤੰਵਤਿਆਂ ਦੇ ਭਰੋਸਾ ਦੇਣ ਤੋਂ ਬਾਅਦ ਦੁਕਾਨਦਾਰਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ | ਇਸ ਮੌਕੇ ਸਰਪੰਚ ਸਮੇਤ ਪਤਵੰਤੇ ਸੱਜਣਾਂ ਧਰਨਾਕਾਰੀਆਂ ਨੂੰ ਅਪੀਲ ਕੀਤੀ ਕਿ ਆਪਸੀ ਭਾਰਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਉਹ ਚੋਰੀ ਹੋਈ ਸਮਾਨ ਦੀ ਭਰਪਾਈ ਕਰਵਾਉਣ ਲਈ ਹਰ ਯਤਨ ਕਰਨਗੇ ਅਤੇ ਹਰ ਦੁੱਖ ਸੁੱਖ ਵਿਚ ਦੁਕਾਨਦਾਰਾਂ ਦੇ ਨਾਲ ਹਨ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਸਲਾਹਕਾਰ ਮੁੱਖ ਮੰਤਰੀ ਪੰਜਾਬ ਦੇ ਧਿਆਨ 'ਚ ਵੀ ਇਹ ਮਸਲਾ ਲਿਆ ਦਿੱਤਾ ਗਿਆ ਹੈ ਜੇਕਰ ਕੋਈ ਕਮੀਂ ਨਜ਼ਰ ਆਈ ਤਾਂ ਦੁਕਾਨਦਾਰਾਂ ਦੇ ਵਫ਼ਦ ਨੂੰ ਨਾਲ ਲੈ ਕੇ ਵਿਧਾਇਕ ਢਿੱਲੋਂ ਨੂੰ ਮਿਲ ਕੇ ਬਣਦੀ ਕਾਰਵਾਈ ਦੀ ਮੰਗ ਕਰਨਗੇ | ਉਨ੍ਹਾਂ ਵਪਾਰ ਮੰਡਲ ਦੇ ਆਗੂਆਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਸਾਦਿਕ ਦੇ ਥਾਣਾ ਮੁਖੀ ਨਾਲ ਜੋ ਮਨਮੁਟਾਵ ਜਾਂ ਗਿਲੇ ਸ਼ਿਕਵੇ ਹਨ ਉਹ ਵੀ ਮੀਟਿੰਗ ਕਰਕੇ ਦੂਰ ਕਰਵਾਏ ਜਾਣਗੇ | ਇਸ ਦੌਰਾਨ ਦੁਕਾਨਦਾਰਾਂ ਨੇ ਪੰਚਾਇਤ ਤੋਂ ਮੰਗ ਕੀਤੀ ਕਿ ਚੌਾਕ ਵਿਚ ਸੀ.ਸੀ.ਟੀ.ਵੀ ਕੈਮਰੇ ਲਗਵਾਏ ਜਾਣ | ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਨੇ ਉਨ੍ਹਾਂ ਦੀ ਮੰਗ ਪ੍ਰਵਾਨ ਕਰਦਿਆਂ ਐਲਾਨ ਕੀਤਾ ਕਿ ਜਲਦੀ ਹੀ ਸਾਰੀਆਂ ਸੜਕਾਂ 'ਤੇ ਕੈਮਰੇ ਲਗਵਾਏ ਜਾਣਗੇ | ਉਪਰੰਤ ਵਪਾਰ ਮੰਡਲ ਸਾਦਿਕ ਦੇ ਪ੍ਰਧਾਨ ਸੁਰਿੰਦਰ ਸੇਠੀ ਅਤੇ ਪੀੜਤ ਦੁਕਾਨਦਾਰ ਵੇਦ ਪ੍ਰਕਾਸ਼ ਨੇ ਧਰਨਾ ਸਮਾਪਤੀ ਦਾ ਐਲਾਨ ਕੀਤਾ ਤੇ ਦੁਕਾਨਦਾਰਾਂ ਦਾ ਧੰਨਵਾਦ ਕੀਤਾ | ਜ਼ਿਕਰਯੋਗ ਹੈ ਕਿ ਹਫ਼ਤਾ ਸਥਾਨਕ ਜੰਡ ਸਾਹਿਬ ਵਾਲੀ ਸੜਕ 'ਤੇ ਪ੍ਰਦੀਪ ਕਲਾਥ ਹਾਊਸ ਵਿਚੋਂ ਲੱਖਾਂ ਰੁਪਏ ਦੇ ਮੁੱਲ ਦਾ ਕੱਪੜਾ ਚੋਰੀ ਹੋਇਆ ਸੀ ਤੇ ਕੁਝ ਘੰਟਿਆਂ ਵਿਚ ਹੀ ਥਾਣਾ ਮੁਖੀ ਜਗਨਦੀਪ ਕੌਰ ਨੇ 9 ਔਰਤਾਂ ਦੇ ਗਰੋਹ ਨੂੰ ਕਾਬੂ ਕ ਰਕੇ ਉਨ੍ਹਾਂ ਕੋਲੋਂ ਕੁਝ ਸਮਾਨ ਬਰਾਮਦ ਵੀ ਕੀਤਾ ਸੀ ਪਰ ਦੁਕਾਨਦਾਰ 15-20 ਹਜਾਰ ਰੁਪਏ ਦਾ ਮਾਲ ਦੀ ਰਿਕਵਰੀ ਤੋਂ ਸੰਤੁਸ਼ਟ ਨਹੀਂ ਸਨ ਤੇ ਉਨ੍ਹਾਂ ਥਾਣਾ ਮੁਖੀ ਨਾਲ ਮੀਟਿੰਗ ਤੋਂ ਬਾਅਦ ਸੰਤੁਸ਼ਟੀ ਜਨਕ ੳੁੱਤਰ ਨਾ ਮਿਲਣ ਕਾਰਨ ਸਾਦਿਕ ਚੌਾਕ ਵਿਚ ਚੱਕਾ ਜਾਮ ਕਰਕੇ ਧਰਨਾ ਸ਼ੁਰੂ ਕਰ ਦਿੱਤਾ ਸੀ | ਪਰ ਹਲਕੇ ਦੇ ਵਿਧਾਇਕ ਅਤੇ ਇਲਾਕੇ ਦੇ ਮੋਹਤਬਰਾਂ ਦੇ ਭਰੋਸੇ ਉਪਰੰਤ ਇਹ ਧਰਨਾ ਸਮਾਪਤ ਹੋ ਗਿਆ | ਇਸ ਮੌਕੇ ਪ੍ਰਧਾਨ ਸੁਰਿੰਦਰ ਸੇਠੀ, ਪ੍ਰਦੀਪ ਗੱਖੜ, ਜਗਦੇਵ ਸਿੰਘ ਢਿੱਲੋਂ, ਡਾ. ਹਰਨੇਕ ਸਿੰਘ ਭੁੱਲਰ, ਗੁਰਵਿੰਦਰ ਔਲਖ, ਜਸਕਰਨ ਸਿੰਘ ਛਾਬੜਾ, ਰਾਜ ਮਰਾੜ੍ਹ, ਹੈਪੀ ਚਾਵਲਾ, ਡਾ. ਬੋਹੜ ਸਿੰਘ ਔਲਖ, ਫੁੱਲਵਿੰਦਰ ਸਿੰਘ ਮੱਕੜ, ਪਰਮਜੀਤ ਸਿੰਘ ਪੰਮਾਂ ਮੱਕੜ, ਰਣਜੀਤ ਸਿੰਘ, ਤਰਸੇਮ ਲਾਲ ਮੌਾਗਾ, ਵਿੱਕੀ ਬਾਂਸਲ, ਲਵਦੀਪ ਨਿੱਕੂ, ਅਨੂਪ ਗੱਖੜ, ਰਾਮ ਸਰੂਪ ਗੱਖੜ, ਤਰਸੇਮ ਲਾਲ ਮੌਾਗਾ, ਅਪਰ ਸਿੰਘ ਸੰਧੂ, ਬਲਜਿੰਦਰ ਸਿੰਘ ਭੁੱਲਰ, ਸ਼ਾਮ ਸੰੁਦਰ, ਅਸ਼ੋਕ ਕੁਮਾਰ ਮੋਂਗਾ, ਕਿ੍ਸ਼ਨ ਕੁਮਾਰ ਮੌਾਗਾ ਅਤੇ ਬਲਰਾਜ ਮਰਾੜ੍ਹ ਆਦਿ ਵੀ ਹਾਜ਼ਰ ਸਨ |

ਲੰਬੀ ਵਿਖੇ ਲਿਫ਼ਟ ਪੰਪ ਕਿਸਾਨ ਮੋਰਚੇ ਵਲੋਂ ਵਿਸ਼ਾਲ ਰੋਸ ਰੈਲੀ

ਲੰਬੀ, 8 ਦਸੰਬਰ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਲਿਫ਼ਟ ਪੰਪ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਬਲਕਾਰ ਸਿੰਘ ਹੁਸਨਰ ਦੀ ਅਗਵਾਈ ਵਿਚ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਬਾਬਾ ਮਾਨ ਸਿੰਘ ਸਟੇਡੀਅਮ ਲੰਬੀ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਸੌ ਾਪਣ ਦੇ ਫ਼ੈਸਲੇ ਵਿਰੁੱਧ ਰੋਸ ਪ੍ਰਦਰਸ਼ਨ 12 ਨੂੰ

ਮੰਡੀ ਕਿੱਲਿਆਂਵਾਲੀ, 8 ਦਸੰਬਰ (ਇਕਬਾਲ ਸਿੰਘ ਸ਼ਾਂਤ)-ਪੰਚਾਇਤੀ ਜ਼ਮੀਨਾਂ ਕਾਰਪੋਰੇਟ ਨੂੰ ਵੇਚਣ ਦੇ ਫ਼ੈਸਲੇ ਖਿਲਾਫ਼ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ 12 ਦਸੰਬਰ ਨੂੰ ਮੰਡੀ ਕਿੱਲਿਆਂਵਾਲੀ ਵਿਖੇ ਇਲਾਕਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਦੁਕਾਨ 'ਚੋਂ ਨਕਦੀ ਤੇ ਮੋਬਾਈਲ ਚੋਰੀ

ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੇ ਬਾਲਮੀਕ ਚੌਕ 'ਚ ਇਕ ਦਵਾਈਆਂ ਵਾਲੀ ਦੁਕਾਨ 'ਚੋਂ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਨਕਦੀ ਤੇ ਮੋਬਾਈਲ ਫ਼ੋਨ ਚੋਰੀ ਕਰ ਲਏ | ਇਸ ਬਾਰੇ ਦੁਕਾਨਦਾਰ ਨੂੰ ਸਵੇਰ ਸਮੇਂ ਪਤਾ ਲੱਗਾ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਕਿਸਾਨਾਂ ਨੇ ਲਗਾਇਆ ਪ੍ਰਸ਼ਾਸਨ 'ਤੇ ਮੌਰਚਰੀ ਦਾ ਕੁਨੈਕਸ਼ਨ ਕੱਟਣ ਦਾ ਦੋਸ਼

ਜੈਤੋ, 8 ਦਸੰਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-31 ਦਿਨਾਂ ਤੋਂ ਇੱਥੇ ਧਰਨਾ ਦੇ ਰਹੀ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਨੇ ਮੌਰਚਰੀ ਦੀ ਬਿਜਲੀ ਕੱਟਣ ਅਤੇ ਧਰਨਾ ਸਥਾਨ 'ਤੇ ਉਪ ਮੰਡਲ ਪ੍ਰਬੰਧਕੀ ਕੰਪਲੈਕਸ 'ਚ ਮਿਲ ...

ਪੂਰੀ ਖ਼ਬਰ »

ਡੀ. ਟੀ. ਐੱਫ ਵਲੋਂ 16 ਨੂੰ ਰਾਜ ਭਰ 'ਚ ਰੋਸ ਧਰਨਿਆਂ ਦਾ ਐਲਾਨ

ਮੰਡੀ ਕਿੱਲਿਆਂਵਾਲੀ, 8 ਦਸੰਬਰ (ਇਕਬਾਲ ਸਿੰਘ ਸ਼ਾਂਤ)-ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਬੇਰੁਜ਼ਗਾਰ ਅਧਿਆਪਕਾਂ ਦੇ ਹੱਕੀ ਸੰਘਰਸ਼ ਤੋਂ ਬੁਖਲਾ ਕੇ ਅਧਿਆਪਕਾਂ ਲਈ ਵਰਤੇ ...

ਪੂਰੀ ਖ਼ਬਰ »

ਕਾਰ ਤੇ ਟਰਾਲੇ ਦੀ ਟੱਕਰ ਵਿਚ 5 ਜ਼ਖ਼ਮੀ

ਮਲੋਟ, 8 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਜੀ.ਟੀ. ਰੋਡ 'ਤੇ ਸਵੇਰੇ ਕਰੀਬ 10 ਵਜੇ ਕਾਰ ਅਤੇ ਟਰਾਲੇ ਦੀ ਟੱਕਰ ਵਿਚ ਇਕ ਹੀ ਪਰਿਵਾਰ ਦੇ 5 ਮੈਂਬਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਇਕ ਦੀ ਹਾਲਤ ਨੂੰ ...

ਪੂਰੀ ਖ਼ਬਰ »

ਜਗਸੀਰ ਸਿੰਘ ਨੇ 400 ਕਿੱਲੋਮੀਟਰ ਸਾਈਕਲ ਰੇਸ ਸਮੇਂ ਤੋਂ ਪਹਿਲਾਂ ਕੀਤੀ ਪੂਰੀ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਰਾਸ਼ਟਰੀ, ਅੰਤਰਰਾਸ਼ਟਰੀ ਸਾਈਕਲਿੰਗ ਮੁਕਾਬਲੇ ਕਰਵਾਉਣ ਵਾਲੀ ਔਡੈਕਸ (ਫਰਾਂਸ) ਨਾਂਅ ਦੀ ਸੰਸਥਾ ਨੇ ਪਿਛਲੇ ਦਿਨੀਂ 400 ਕਿੱਲੋਮੀਟਰ ਲੰਬੀ ਸਾਈਕਲ ਰੇਸ ਕਰਵਾਈ | ਇਹ ਰੇਸ ਬਠਿੰਡਾ ਸ਼ਹਿਰ ਤੋਂ ਸ਼ੁਰੂ ਹੋ ਕੇ ...

ਪੂਰੀ ਖ਼ਬਰ »

ਪੰਜਾਬ ਰਾਜ 65ਵੀਆਂ ਸਕੂਲ ਖੇਡਾਂ ਵਿਚ ਲੜਕੀਆਂ ਦੇ ਕੁਸ਼ਤੀਆਂ ਦੇ ਮੁਕਾਬਲੇ ਕਰਵਾਏ

ਫ਼ਰੀਦਕੋਟ, 8 ਦਸੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਵਿਖੇ ਹੋਈਆਂ ਪੰਜਾਬ ਰਾਜ 65ਵੀਆਂ ਸਕੂਲ ਖੇਡਾਂ ਵਿਚ ਲੜਕੀਆਂ ਦੇ ਕੁਸ਼ਤੀਆਂ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪੰਜਾਬ ਦੀਆਂ ਵੱਖ-ਵੱਖ ਜ਼ਿਲਿ੍ਹਆਂ ਦੀਆਂ ਵੱਖ-ਵੱਖ ਭਾਰ ਵਰਗ ਦੀਆਂ ਲੜਕੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਕਿਸਾਨਾਂ ਨੇ ਲਗਾਇਆ ਪ੍ਰਸ਼ਾਸਨ 'ਤੇ ਮੌਰਚਰੀ ਦਾ ਕੁਨੈਕਸ਼ਨ ਕੱਟਣ ਦਾ ਦੋਸ਼

ਜੈਤੋ, 8 ਦਸੰਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-31 ਦਿਨਾਂ ਤੋਂ ਇੱਥੇ ਧਰਨਾ ਦੇ ਰਹੀ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਨੇ ਮੌਰਚਰੀ ਦੀ ਬਿਜਲੀ ਕੱਟਣ ਅਤੇ ਧਰਨਾ ਸਥਾਨ 'ਤੇ ਉਪ ਮੰਡਲ ਪ੍ਰਬੰਧਕੀ ਕੰਪਲੈਕਸ 'ਚ ਮਿਲ ...

ਪੂਰੀ ਖ਼ਬਰ »

ਤਲਵੰਡੀ-ਫ਼ਰੀਦਕੋਟ ਵਾਲਾ ਪੁਲ ਦਾ ਉਦਘਾਟਨ ਅੱਜ

ਫ਼ਰੀਦਕੋਟ, 8 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਸ਼ਹਿਰ ਦੇ ਲੋਕਾਂ ਵਲੋਂ ਲੰਮੇਂ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ ਕਿ ਕਿਸ ਵੇਲੇ ਤਲਵੰਡੀ-ਫ਼ਰੀਦਕੋਟ ਵਾਲਾ ਪੁਲ ਸ਼ੁਰੂ ਹੋਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ 59.13 ਕਰੋੜ ਰੁਪਏ ਦੀ ਰਾਸ਼ੀ ਨਾਲ ਤਿਆਰ ਇਸ ...

ਪੂਰੀ ਖ਼ਬਰ »

ਨਸ਼ੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ-ਇੰਸਪੈਕਟਰ ਦਰਬਾਰ ਸਿੰਘ

ਮੰਡੀ ਬਰੀਵਾਲਾ, 8 ਦਸੰਬਰ (ਨਿਰਭੋਲ ਸਿੰਘ)-ਪੁਲਿਸ ਸਮਾਜ ਵਿਰੋਧੀ ਅਨਸਰਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਪੁਲਿਸ ਨੇ ਬਰੀਵਾਲਾ ਥਾਣੇ ਵਿਚ ਵੱਖ-ਵੱਖ ਵਿਅਕਤੀਆਂ 'ਤੇ 7 ਪਰਚੇ ਦਰਜ ਕੀਤੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਰੀਵਾਲਾ ਦੇ ਥਾਣਾ ਮੁਖੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਲੰਬੀ, 8 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਭਾਈਕਾ ਕੇਰਾ ਪੁਲਿਸ ਚੌਕੀ ਦੀ ਪੁਲਿਸ ਨੇ 1420 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੰੂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਚੌਕੀ ਇੰਚਾਰਜ ਗੁਰਦੀਪ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬਲੋਚਕੇਰਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਚ ਅਥਲੈਟਿਕਸ ਮੀਟ ਕਰਵਾਈ

ਮੰਡੀ ਬਰੀਵਾਲਾ, 8 ਦਸੰਬਰ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਵਿਚ ਅਥਲੈਟਿਕਸ ਮੀਟ ਕਰਵਾਈ ਗਈ | ਅਥਲੈਟਿਕਸ ਮੀਟ ਦੀ ਸ਼ੁਰੂਆਤ ਮੱੁਖ ਮਹਿਮਾਨ ਸ: ਸੁਖਬੀਰ ਸਿੰਘ ਸੰਧੂ ਨੇ ਕਰਵਾਈ | ਉਨ੍ਹਾਂ ਵਿਦਿਆਰਥੀਆਂ ਨੂੰ ਉਲੰਪਿਕ ਸਹੰੁ ਚੁਕਾਈ | ...

ਪੂਰੀ ਖ਼ਬਰ »

ਸਮਾਰਟ ਕਲਾਸ ਰੂਮ ਦਾ ਕੀਤਾ ਉਦਘਾਟਨ

ਰੁਪਾਣਾ, 8 ਦਸੰਬਰ (ਜਗਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ ਦੀ ਅਗਵਾਈ 'ਚ ਸਰਕਾਰੀ ਪ੍ਰਾਇਮਰੀ ਸਕੂਲ ਰੁਪਾਣਾ (ਮੰੁਡੇ) ਵਿਚ ਬਣੇ ਸਮਾਰਟ ਕਲਾਸ ਰੂਮ ਦਾ ਉਦਘਾਟਨ ਡਿਪਟੀ ਡੀ.ਈ.ਓ ਸੁਖਦਰਸ਼ਨ ਸਿੰਘ ਬੇਦੀ ਨੇ ਕੀਤਾ | ਇਸ ਮੌਕੇ ਜ਼ਿਲ੍ਹਾ ਸਮਰਾਟ ਸਕੂਲ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਪਿਆਜ਼ ਦੇ ਸਟੋਰਾਂ ਦੀ ਜਾਂਚ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪਿਆਜ਼ ਦੀ ਜਮ੍ਹਾਂਖੋਰੀ ਨੂੰ ਰੋਕਣ ਲਈ ਦਿੱਤੇ ਨਿਰਦੇਸ਼ਾਂ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਦੀ ਐਸ.ਡੀ.ਐਮ. ਸ੍ਰੀਮਤੀ ਵੀਰਪਾਲ ਕੌਰ ਨੇ ਸ਼ਹਿਰ ਵਿਚ ਪਿਆਜ਼ ਦਾ ਵਪਾਰ ਕਰਨ ਵਾਲੇ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੀ ਮਿਹਨਤ ਰੰਗ ਲਿਆਈ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਉੱਤਰ ਰੇਲਵੇ ਜਨਰਲ ਮੈਨੇਜਰ ਟੀ.ਪੀ.ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਫੁੱਟ ਓਵਰਬਿ੍ਜ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਇਸ ਤੋਂ ...

ਪੂਰੀ ਖ਼ਬਰ »

ਗੁਰੂਕੁਲ ਸਕੂਲ ਹਰੀਕੇ ਕਲਾਂ ਵਿਚ ਲੇਖ ਮੁਕਾਬਲੇ ਕਰਵਾਏ

ਮੰਡੀ ਬਰੀਵਾਲਾ, 8 ਦਸੰਬਰ (ਨਿਰਭੋਲ ਸਿੰਘ)-ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਫਿੱਟ ਇੰਡੀਆ ਅਧੀਨ ਸੀ.ਬੀ.ਐਸ.ਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂਕੁਲ ਸਕੂਲ ਹਰੀਕੇ ਕਲਾਂ ਵਿਚ ਯੂਥ ਫਿੱਟ ਭਾਰਤ ਵਿਸ਼ੇ 'ਤੇ ਲੇਖ ਮੁਕਾਬਲੇ ਕਰਵਾਏ ਗਏ | ਲੇਖ ਮੁਕਾਬਲਿਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਵਿਖੇ ਪਿ੍ੰਸੀਪਲ ਇਕਬਾਲ ਸਿੰਘ ਦੀ ਅਗਵਾਈ ਵਿਚ ਸਮਗਰਾ ਸਿੱਖਿਆ ਅਭਿਆਨ ਤਹਿਤ ਆਈ ਵਰਦੀਆਂ ਦੀ ਗ੍ਰਾਂਟ ਨਾਲ 6ਵੀਂ ਤੋਂ 8ਵੀਂ ਤੱਕ ਦੇ ਗਰੀਬ ਵਿਦਿਆਰਥੀਆਂ ...

ਪੂਰੀ ਖ਼ਬਰ »

'ਆਪ' ਵਲੋਂ ਮਹਿੰਗਾਈ ਿਖ਼ਲਾਫ਼ ਰੋਸ ਪ੍ਰਦਰਸ਼ਨ ਅੱਜ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਹਲਕਾ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਗਾਤਾਰ ਵੱਧ ਰਹੀ ਮਹਿੰਗਾਈ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕੋਈ ਵੀ ਪ੍ਰਤੀਕ੍ਰਿਆ ਨਹੀਂ ਕੀਤੀ ਜਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਖੇਡਾਂ ਭਲਕੇ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਾਸ ਕੰਟਰੀ ਖੇਡਾਂ 16-18-20 ਸਾਲ ਵਰਗ ਲੜਕੇ, ਲੜਕਿਆਂ, ਪੁਰਸ਼ ਅਤੇ ਔਰਤਾਂ ਦੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਵਿਚ ਅੰਡਰ 16 ਸਾਲ ਵਰਗ ਲਈ 2 ਕਿੱਲੋਮੀਟਰ, 18 ਸਾਲਾ ਵਰਗ ਗਰੁੱਪ ...

ਪੂਰੀ ਖ਼ਬਰ »

ਗਿੱਦੜਬਾਹਾ ਸਾਈਕਲਿਸਟ ਕਲੱਬ ਦੇ ਦੋ ਮੈਂਬਰਾਂ ਨੇ ਐਸ. ਆਰ. ਸੀਰੀਜ਼ ਕੀਤੀ ਪੂਰੀ

ਗਿੱਦੜਬਾਹਾ, 8 ਦਸੰਬਰ (ਬਲਦੇਵ ਸਿੰਘ ਘੱਟੋਂ)-ਓਡੈਕਸ ਇੰਡੀਆ ਦੇ ਨਵੇਂ ਕਲੰਡਰ ਨਵੰਬਰ 2019 ਮੁਤਾਬਿਕ ਐਸ.ਆਰ.ਸੀਰੀਜ਼ ਨੂੰ ਪੂਰਾ ਕਰਨ ਲਈ ਸਾਈਕਲਿਸਟ ਨੂੰ ਇਕ ਸਾਲ ਦਾ ਸਮਾਂ ਦਿੱਤਾ ਜਾਂਦਾ ਹੈ ਅਤੇ ਇਸ ਵਿਚ ਸਾਈਕਲਿਸਟ ਵਲੋਂ 200 ਮੀਟਰ, 300 ਮੀਟਰ, 400 ਮੀਟਰ ਅਤੇ 600 ਮੀਟਰ ਦੀਆਂ ...

ਪੂਰੀ ਖ਼ਬਰ »

ਦਸਮੇਸ਼ ਇੰਟਰਨੈਸ਼ਨਲ ਸਕੂਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਲੰਬੀ, 8 ਦਸੰਬਰ (ਮੇਵਾ ਸਿੰਘ)-ਦਸਮੇਸ਼ ਇੰਟਰਨੈਸ਼ਨਲ ਸਕੂਲ ਘੁਮਿਆਰਾ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪਹਿਲੀ ਕਲਾਸ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਸੂਰੀਯ ਪ੍ਰਤਾਪ ਸਿੰਘ ਨੇ ਪਹਿਲਾ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕਲਗ਼ੀਧਰ ਪਬਲਿਕ ਸਕੂਲ ਪੰਨੀਵਾਲਾ ਫ਼ੱਤਾ ਵਿਖੇ ਇੰਟਰ ਹਾਊਸ ਖੋ-ਖੋ ਅਤੇ ਰੱਸਾ ਕੁੱਦਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਖੋ-ਖੋ ਮੁਕਾਬਲੇ ਵਿਚ ਬਲਿਊ ਹਾਊਸ ਜੇਤੂ ਰਿਹਾ ਅਤੇ ਰੱਸਾ ਕੁੱਦਣ ਦੇ ਮੁਕਾਬਲੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਛੱਤਿਆਣਾ ਨੂੰ ਵਧੀਆ ਕਾਰਗੁਜ਼ਾਰੀ ਲਈ ਕੀਤਾ ਸਨਮਾਨਿਤ

ਗਿੱਦੜਬਾਹਾ, 8 ਦਸੰਬਰ (ਬਲਦੇਵ ਸਿੰਘ ਘੱਟੋਂ)-'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹੇ ਦੀਆਂ ਅਗਾਂਹਵਧੂ ਅਤੇ ਦੂਜਿਆਂ ਲਈ ਮਿਸਾਲ ਪੈਂਦਾ ਕਰਨ ਵਾਲੀਆਂ ਲੜਕੀਆਂ ਤੋਂ ...

ਪੂਰੀ ਖ਼ਬਰ »

'ੴ' ਹਾਕੀ ਅਕੈਡਮੀ ਵਲੋਂ ਖਿਡਾਰੀਆਂ ਨੰੂ ਕਿੱਟਾਂ ਤੇ ਟਰੈਕ ਸੂਟ ਤਕਸੀਮ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-'1ਓ ਹਾਕੀ ਅਕੈਡਮੀ' ਵਲੋਂ ਤਿੰਨ ਸਾਲ ਮੁਕੰਮਲ ਹੋਣ ਤੇ ਚੌਥੇ ਸਾਲ ਵਿਚ ਦਾਖਲ ਹੋਣ 'ਤੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉੱਪ ਪੁਲਿਸ ਕਪਤਾਨ ਤਲਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਸਮੇਂ ...

ਪੂਰੀ ਖ਼ਬਰ »

ਨਗਰ ਸੁਧਾਰ ਸੰਮਤੀ ਨੇ ਰੇਲਵੇ ਦੇ ਜਨਰਲ ਮੈਨੇਜਰ ਨੂੰ ਮੰਗ-ਪੱਤਰ ਸੌਾਪਿਆ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਨਗਰ ਸੁਧਾਰ ਸੰਮਤੀ ਕੋਟਕਪੂਰਾ ਵਲੋਂ ਦਰਸ਼ਨ ਅਹੂਜਾ ਦੀ ਅਗਵਾਈ 'ਚ ਸਥਾਨਕ ਹਰੀਨੌਾ ਫਾਟਕ 'ਤੇ ਪੁਲ ਬਣਾਉਣ, ਜਨਤਾ ਐਕਸਪੈ੍ਰਸ ਗੱਡੀ 'ਚ ਏ. ਸੀ. ਡੱਬੇ ਲਾਉਣ, ਕੋਟਕਪੂਰਾ ਤੋਂ ਮੋਗਾ ਤੱਕ ਰੇਲਵੇ ਲਾਈਨ ਵਿਛਾਉਣ ਅਤੇ ਹੋਰ ਮੰਗਾਂ ਸਬੰਧੀ ਇਕ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਜੇਤੂ ਉਮੀਦਵਾਰ ਢਿੱਲੋਂ ਤੇ ਹਰੀਨੌ ਦਾ ਸਨਮਾਨ

ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)-ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਗੁਰਭੇਜ ਸਿੰਘ ਢਿੱਲੋਂ ਪਿੰਡ ਕੋਟਸੁਖੀਆ ਜ਼ਿਲ੍ਹਾ ਜਨਰਲ ਸਕੱਤਰ ਬਣਨ ਦੀ ਖ਼ੁਸ਼ੀ 'ਚ ਪਿੰਡ ਵਾਸੀਆਂ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਉਨ੍ਹਾਂ ਦਾ ਸਨਮਾਨ ਕਰਦਿਆਂ ਵਧਾਈ ਦਿੱਤੀ | ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਕਿਸਾਨ ਮਸਲਿਆਂ 'ਤੇ ਕੀਤੀ ਵਿਚਾਰ ਚਰਚਾ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਬਲਾਕ ਜੈਤੋ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਦੀ ਮਹੀਨਾਵਾਰ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਜਿਸ ਵਿਚ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੋਂ ਤੰਗ ਕਿਸਾਨ ਰਾਤਾਂ ਨੂੰ ਜਾਗ ਕੇ ਕਰ ਰਹੇ ਹਨ ਫ਼ਸਲਾਂ ਦੀ ਰਾਖੀ-ਭਾਕਿਯੂ ਲੱਖੋਵਾਲ

ਸਾਦਿਕ, 8 ਦਸੰਬਰ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸਰਕਲ ਸਾਦਿਕ ਦੀ ਮੀਟਿੰਗ ਲਖਵੀਰ ਸਿੰਘ ਸਰਕਲ ਪ੍ਰਧਾਨ ਬੀਹਲੇ ਵਾਲਾ ਦੀ ਪ੍ਰਧਾਨਗੀ ਅਤੇ ਸਿਮਰਜੀਤ ਸਿੰਘ ਸੂਬਾ ਮੀਤ ਪ੍ਰਧਾਨ ਦੀ ਸਰਪ੍ਰਸਤੀ ਹੇਠ ਹੋਈ | ਮੀਟਿੰਗ ਵਿਚ ਚਰਚਾ ਕੀਤੀ ਗਈ ਕਿ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਚੇਅਰਮੈਨ ਲਲਿਤ ਗੁਪਤਾ ਤੇ ਨਾਇਬ ਤਹਿਸੀਲਦਾਰ ਦਾ ਸਨਮਾਨ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ ਵਲੋਂ ਸਥਾਨਕ ਅਗਰਵਾਲ ਭਵਨ ਵਿਖੇ ਬੀਤੀ ਰਾਤ ਜਨਰਲ ਹਾਊਸ ਦੀ ਮੀਟਿੰਗ ਮੌਕੇ ਮੁੱਖ ਸਰਪ੍ਰਸਤ ਐਡਵੋਕੇਟ ਲਲਿਤ ਗੁਪਤਾ ਦਾ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦਾ ਚੇਅਰਮੈਨ ਅਤੇ ਸੀਨੀਅਰ ਮੈਂਬਰ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਦੋਦਾ ਦੀ ਮੀਟਿੰਗ

ਦੋਦਾ, 8 ਦਸੰਬਰ (ਰਵੀਪਾਲ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਦੋਦਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਧਿਆਨ ਦਾਸ ਜੀ ਦੋਦਾ ਵਿਖੇ ਹੋਈ, ਜਿਸ ਵਿਚ ਜਥੇਬੰਦੀ ਦੇ ਸਮੂਹ ਮੈਂਬਰ ਸ਼ਾਮਿਲ ਹੋਏ | ਮੀਟਿੰਗ 'ਚ ...

ਪੂਰੀ ਖ਼ਬਰ »

ਦੰਦਾਂ ਦਾ ਪੰਦ੍ਹਰਵਾੜਾ ਲਾਹੇਵੰਦ ਸਾਬਤ ਹੋਇਆ-ਡਾ. ਧਾਲੀਵਾਲ

ਦੋਦਾ, 8 ਦਸੰਬਰ (ਰਵੀਪਾਲ)-ਸਿਹਤ ਵਿਭਾਗ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ ਰਮੇਸ਼ ਕੁਮਾਰੀ ਕੰਬੋਜ ਦੀ ਅਗਵਾਈ ਵਿਖੇ ਸਮਾਪਤ ਹੋਇਆ ਦੰਦਾ ਦਾ ਪੰਦ੍ਹਰਵਾੜਾ ਮਰੀਜ਼ਾਂ ਲਈ ਲਾਹੇਵੰਦ ਸਾਬਤ ਹੋਇਆ | ਸੀ.ਐਚ.ਸੀ. ਦੋਦਾ ਵਿਖੇ ਪਿਛਲੇ ਦਿਨੀਂ ਦੰਦਾਂ ਦੇ ਸੈੱਟ ਪ੍ਰਾਪਤ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਬਰੂਹਾਂਵਾਲੀ (ਬਲਾਕ ਮੁਕਤਸਰ-1) ਦੀ ਮੁੱਖ ਅਧਿਆਪਕਾ ਸ੍ਰੀਮਤੀ ਚੰਦਰ ਕਾਂਤਾ ਦੀ 21 ਸਾਲ ਸੇਵਾ ਪੂਰੀ ਹੋਣ 'ਤੇ ਗ੍ਰਾਮ ਪੰਚਾਇਤ ਖੱਪਿਆਂਵਾਲੀ ਅਤੇ ਸਕੂਲ ਮੈਨੇਜਮੈਂਟ ਕਮੇਟੀ ...

ਪੂਰੀ ਖ਼ਬਰ »

ਅਟੈਂਡੈਂਟ ਕਸ਼ਮੀਰੀ ਲਾਲ ਨੂੰ ਵਿਦਾਇਗੀ ਪਾਰਟੀ ਦਿੱਤੀ

ਮਲੋਟ, 8 ਦਸੰਬਰ (ਗੁਰਮੀਤ ਸਿੰਘ ਮੱਕੜ)-ਸੀ.ਐਚ.ਸੀ.ਆਲਮਵਾਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜਗਦੀਪ ਕੁਮਾਰ ਚਾਵਲਾ ਦੀ ਅਗਵਾਈ ਹੇਠ 40 ਸਾਲ ਨੌਕਰੀ ਕਰਨ ਵਾਲੇਵਾਰਡ ਅਟੈਂਡੈਂਟ ਕਸ਼ਮੀਰੀ ਲਾਲ ਨੂੰ ਬਲਾਕ ਦੇ ਸਮੂਹ ਸਟਾਫ਼ ਵਲੋਂ ਸੇਵਾ ਮੁਕਤੀ ਉਪਰੰਤ ਵਿਦਾਇਗੀ ...

ਪੂਰੀ ਖ਼ਬਰ »

ਦੋ ਰੋਜ਼ਾ ਅਥਲੈਟਿਕ ਮੀਟ ਕਰਵਾਈ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਡੀ.ਵੀ.ਐੱਮ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪਿੰਡ ਉਦੇਕਰਨ ਵਿਖੇ ਦੋ ਰੋਜ਼ਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਵਿਚ ਦੂਜੇ ਦਿਨ ਖੇਡਾਂ ਦੀ ਸ਼ੁਰੂਆਤ ਹਰਮੀਤ ਸਿੰਘ ਬੇਦੀ ਆਰ.ਟੀ.ਈ. ਵਲੋਂ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੀ ਮਹੀਨਾਵਾਰ ਮੀਟਿੰਗ ਗੁਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੁਲਾਰਿਆਂ ਵਲੋਂ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀਆਂ ਨੀਤੀਆਂ ...

ਪੂਰੀ ਖ਼ਬਰ »

ਅਕਾਲੀ ਦਲ ਦੀਆਂ ਜਥੇਬੰਦਕ ਚੋਣਾਂ ਸਬੰਧੀ ਮੀਟਿੰਗ ਅੱਜ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੀਆਂ ਜਥੇਬੰਦਕ ਚੋਣਾਂ ਸਬੰਧੀ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਡੈਲੀਗੇਟ ਦੀ ਮੀਟਿੰਗ 9 ਦਸੰਬਰ (ਸੋਮਵਾਰ) ਨੂੰ ਦੁਪਹਿਰ 12 ਵਜੇ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਡਾ: ਆਰ. ਕੇ. ਉੱਪਲ ਨੂੰ ਡੀ. ਲਿਟ ਡਿਗਰੀ ਨਾਲ ਕੀਤਾ ਸਨਮਾਨਿਤ

ਮਲੋਟ, 8 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਦੇ ਅਰਥਸ਼ਾਸਤਰ ਵਿਭਾਗ ਦੇ ਮੁਖੀ ਡਾ: ਆਰ.ਕੇ. ਉੱਪਲ ਨੰੂ ਇੰਟਰਨੈਸ਼ਨਲ ਪੀਸ ਯੂਨੀਵਰਸਿਟੀ ਦੇ ਵਲੋਂ ਆਨਰੇਰੀ ਡੀ. ਲਿਟ ਦੀ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ਉਨ੍ਹਾਂ ਨੰੂ ਪਾਂਡੂਚੇਰੀ ...

ਪੂਰੀ ਖ਼ਬਰ »

ਪੁਸਤਕਾਂ ਮਨੁੱਖ ਦੀਆਂ ਸੱਚੀਆਂ ਮਿੱਤਰ-ਹਰਚੰਦ ਸਿੰਘ ਵੜਿੰਗ

ਮੰਡੀ ਬਰੀਵਾਲਾ, 8 ਦਸੰਬਰ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਹਰਚੰਦ ਸਿੰਘ ਵੜਿੰਗ ਨੇ ਵ ੜਿੰਗ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਦੇਣ ਲਈ ਗੋਬਿੰਦ ਸਿੰਘ ਲੌਾਗੋਵਾਲ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਫਿਜ਼ੀਕਲ ਫਿਟਨੈੱਸ ਤੇ ਮੈਂਟਲ ਹੈਲਥ ਪ੍ਰਤੀਯੋਗਤਾ ਕਰਵਾਈ

ਮੰਡੀ ਬਰੀਵਾਲਾ, 8 ਦਸੰਬਰ (ਨਿਰਭੋਲ ਸਿੰਘ)-ਫਿਜੀਕਲ ਫਿਟਨੈੱਸ ਅਤੇ ਮੈਂਟਲ ਹੈਲਥ ਦੇ ਅਧਾਰ 'ਤੇ ਗੁਰੂਕੁਲ ਸਕੂਲ ਵਿਚ ਪ੍ਰਤੀਯੋਗਤਾ ਕਰਵਾਈ ਗਈ | ਵਿਦਿਆਰਥੀਆਂ ਵਲੋਂ ਫਿਜ਼ੀਕਲ ਹੈਲਥ ਅਤੇ ਮੈਂਟਲ ਹੈਲਥ 'ਤੇ ਬੜੇ ਹੀ ਤਰਕਪੂਰਨ ਵਿਚਾਰ ਪੇਸ਼ ਕੀਤੇ | ਇਸ ਪ੍ਰਤੀਯੋਗਤਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਵਲੋਂ ਧਰਨਾ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਸ਼ੰਕਰ ਦਾਸ ਅਤੇ ਸਰਕਲ ਸਕੱਤਰ ਜੋਗਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ...

ਪੂਰੀ ਖ਼ਬਰ »

ਬਾਬਾ ਸੈਣ ਭਗਤ ਕਮੇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਸੈਣ ਭਗਤ ਕਮੇਟੀ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਬਲੌਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਬੁੰਗਾ ਬਾਬਾ ਸੈਣ ਭਗਤ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਬਲੌਰ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਵੈੱਲਫੇਅਰ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਐਕਸ ਸਰਵਿਸਮੈਨ ਵੈੱਲਫੇਅਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਭੰਗਚੜੀ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਇਸ ਮੌਕੇ ਜਥੇਬੰਦੀ ਦੇ ਵਿਸਥਾਰ ਅਤੇ ...

ਪੂਰੀ ਖ਼ਬਰ »

ਪ੍ਰਭਜੋਤ ਸਿੰਘ ਜਵਾਹਰੇਵਾਲਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੀ ਗਿਣਤੀ ਸ੍ਰੀ ਮੁਕਤਸਰ ਸਾਹਿਬ ਦੇ ਮਿਡ ਵੇ ਹੋਟਲ ਵਿਚ ਹੋਈ | ਗਿਣਤੀ ਦੌਰਾਨ ਪੁਲਿਸ ਵਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ | ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਲਈ ਚਾਰ ...

ਪੂਰੀ ਖ਼ਬਰ »

ਕਾਨੂੰਨੀ ਜਾਗਰੂਕਤਾ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਤਹਿਤ ਪਿ੍ਤਪਾਲ ਸਿੰਘ ਸੀ.ਜੇ.ਐੱਮ. ਸਾਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX