ਤਾਜਾ ਖ਼ਬਰਾਂ


16 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  3 minutes ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 16 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  39 minutes ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 1 hour ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 1 hour ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 1 hour ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 2 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 3 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 3 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 3 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 3 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 3 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 4 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 4 hours ago
ਕਾਬੁਲ, 27 ਜਨਵਰੀ- ਅਫ਼ਗ਼ਾਨਿਸਤਾਨ ਗਜ਼ਨੀ ਸੂਬੇ ਦੇ ਦੇਹ ਯਾਕ ਜ਼ਿਲ੍ਹੇ 'ਚ ਇੱਕ ਯਾਤਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ...
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਗ੍ਰਹਿ ਮੰਤਰਾਲੇ 'ਚ ਪਾਬੰਦੀ ਸ਼ੁਦਾ ਸੰਗਠਨ ਨੈਸ਼ਨਲ ਡੈਮੋਕ੍ਰੇਟਿਕ ਫ਼ਰੰਟ ਆਫ਼ ਬੋਡੋਲੈਂਡ (ਐੱਨ. ਡੀ. ਐੱਫ. ਬੀ.) ਦੇ ਸਾਰੇ ਗੁੱਟਾਂ ਦੇ ਪ੍ਰਤੀਨਿਧੀਆਂ ਨਾਲ ਇੱਕ...
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 5 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 5 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 6 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 6 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 7 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 7 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 7 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 8 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 8 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 7 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 9 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 9 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 9 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 10 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 10 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 10 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 11 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 19 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  16 minutes ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 minute ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 minute ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਸੰਗਰੂਰ

ਸ਼ੈਲਰ 'ਚੋਂ 54 ਬੋਰੀਆਂ ਝੋਨਾ ਚੋਰੀ ਕਰਨ ਦੇ ਦੋਸ਼ 'ਚ 3 'ਤੇ ਮਾਮਲਾ ਦਰਜ਼

ਭਵਾਨੀਗੜ੍ਹ, 8 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਵਲੋਂ ਪਿੰਡ ਘਰਾਚੋਂ ਨੇੜੇ ਇਕ ਸ਼ੈਲਰ ਵਿਚੋਂ 54 ਬੋਰੀਆਂ ਝੋਨਾ ਚੋਰੀ ਕਰਨ ਦੇ ਦੋਸ਼ ਵਿਚ 3 ਵਿਅਕਤੀਆਂ 'ਤੇ ਮਾਮਲਾ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿੱਤਲ ਫੂਡ ਐਾਡ ਰਾਈਸ ਮਿਲ ਦੇ ਮੁਨੀਮ ਰਣਜੀਤ ਕੁਮਾਰ ਪੁੱਤਰ ਸੋਮ ਨਾਥ ਪਿੰਡ ਬਲਿਆਲ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਸ਼ੈਲਰ ਵਿਚ ਰੱਖੇ ਚੌਕੀਦਾਰ ਹੰਸ ਰਾਜ ਪੁੱਤਰ ਸੁਰਜਨ ਸਿੰਘ ਵਾਸੀ ਬਲਵਾੜ ਨੇ ਦੱਸਿਆ ਕਿ ਸ਼ੈਲਰ ਦੇ ਪਿਛਲੇ ਪਾਸੇ ਤੋਂ ਝੋਨੇ ਦੀਆਂ ਬੋਰੀਆਂ ਚੋਰੀ ਕੀਤੀਆਂ ਹੋਈਆਂ ਹਨ, ਜਿਸ ਦੌਰਾਨ ਉਨ੍ਹਾਂ ਇਸ ਚੋਰੀ ਦੀ ਸੂਚਨਾ ਆਪਣੇ ਮਾਲਕਾਂ ਨੂੰ ਦਿੰਦਿਆਂ ਸ਼ੈਲਰ ਵਿਚ ਲੱਗੇ ਕਲੋਜ਼ ਸਰਕਟ ਕੈਮਰਿਆਂ ਨੂੰ ਖੰਲਾਗਣਾ ਸ਼ੁਰੂ ਕਰ ਦਿੱਤਾ, ਜਿਸ ਦੌਰਾਨ ਉਨ੍ਹਾਂ ਕੈਮਰਾ ਰਿਕਾਰਡਿੰਗ ਵਿਚ ਦੇਖਿਆ ਕਿ 3 ਵਿਅਕਤੀ ਸ਼ੈਲਰ ਦੀ ਕੰਧ ਉੱਪਰ ਦੀ ਝੋਨੇ ਦੀਆਂ ਬੋਰੀਆਂ ਚੋਰੀ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ਕੈਮਰਿਆਂ ਦੀ ਰਿਕਾਰਡਿੰਗ ਨੂੰ ਧਿਆਨ ਨਾਲ ਦੇਖਿਆ ਤਾਂ ਝੋਨੇ ਦੀਆਂ ਬੋਰੀਆਂ ਚੁੱਕਣ ਵਾਲੇ ਵਿਅਕਤੀ ਬਲਵਿੰਦਰ ਦਾਸ ਭਿੰਦੀ ਪੁੱਤਰ ਅਵਤਾਰ ਦਾਸ, ਆਲਮਪ੍ਰੀਤ ਦਾਸ ਪੁੱਤਰ ਕਰਮਜੀਤ ਦਾਸ ਅਤੇ ਤੋਤਾ ਸਿੰਘ ਪੁੱਤਰ ਜੈਪਾਲ ਸਿੰਘ ਸਾਰੇ ਵਾਸੀ ਝਨੇੜੀ ਕੰਧ ਉੱਪਰ ਦੀ ਝੋਨੇ ਦੀਆਂ ਬੋਰੀਆਂ ਕਥਿਤ ਤੌਰ 'ਤੇ ਚੋਰੀ ਕਰ ਰਹੇ ਸਨ | ਉਨ੍ਹਾਂ ਇਸ ਦੀ ਸੂਚਨਾ ਪੁਲਿਸ ਨੂੰ ਦਿੰਦਿਆਂ ਸ਼ੈਲਰ ਵਿਚੋਂ 54 ਬੋਰੀਆਂ ਝੋਨਾ ਜੋ ਕਿ ਕਰੀਬ 35 ਹਜ਼ਾਰ ਰੁਪਏ ਦਾ ਬਣਦਾ ਹੈ, ਸਬੰਧੀ ਉਕਤ ਵਿਅਕਤੀਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਨ੍ਹਾਂ 'ਤੇ ਕਾਰਵਾਈ ਦੀ ਮੰਗ ਕੀਤੀ | ਜਿਸ 'ਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਰਣਜੀਤ ਕੁਮਾਰ ਪੁੱਤਰ ਸੋਮ ਨਾਥ ਪਿੰਡ ਬਲਿਆਲ ਦੇ ਬਿਆਨ ਦਰਜ਼ ਕਰਕੇ ਬਲਵਿੰਦਰ ਦਾਸ ਭਿੰਦੀ ਪੁੱਤਰ ਅਵਤਾਰ ਦਾਸ, ਆਲਮਪ੍ਰੀਤ ਦਾਸ ਪੁੱਤਰ ਕਰਮਜੀਤ ਦਾਸ ਅਤੇ ਤੋਤਾ ਸਿੰਘ ਪੁੱਤਰ ਜੈਪਾਲ ਸਿੰਘ ਸਾਰੇ ਵਾਸੀ ਝਨੇੜੀ 'ਤੇ ਮਾਮਲਾ ਦਰਜ਼ ਕਰਕੇ ਅਗਲੀ ਪੜਤਾਲ ਆਰੰਭ ਕਰ ਦਿੱਤੀ |

ਅੱਗ ਲੱਗਣ ਨਾਲ ਘਰ ਦਾ ਫ਼ਰਨੀਚਰ ਸੜਿਆ

ਧੂਰੀ, 8 ਦਸੰਬਰ (ਸੰਜੇ ਲਹਿਰੀ, ਦੀਪਕ)- ਆਸਥਾ ਕਾਲੋਨੀ ਧੂਰੀ ਦੇ ਰਹਿਣ ਵਾਲੇ ਇਕ ਵਿਅਕਤੀ ਸ੍ਰੀ ਅਸ਼ੋਕ ਕੁਮਾਰ ਦੇ ਘਰ ਅੱਗ ਲੱਗਣ ਨਾਲ ਕਾਫ਼ੀ ਸਾਰਾ ਫ਼ਰਨੀਚਰ ਸੜ ਕੇ ਮਾਲੀ ਨੁਕਸਾਨ ਹੋਣ ਦਾ ਸਮਾਚਾਰ ਹੈ ਜਦੋਂਕਿ ਫਾਇਰ ਬਿ੍ਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਲੋਕਾਂ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਮੀਟਿੰਗ ਰਹੀ ਪ੍ਰਭਾਵਸ਼ਾਲੀ

ਸੰਗਰੂਰ, 8 ਦਸੰਬਰ (ਸੁਖਵਿੰਦਰ ਸਿੰਘ ਫੁੱਲ)- ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਸੰਗਰੂਰ ਇਕਾਈ ਦੇ ਆਗੂ ਡਾ. ਏ.ਐਸ.ਮਾਨ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦਾ ਵਫ਼ਦ ਕੈਨੇਡਾ ਦੀ ਇਕਾਈ ਦੇ ਆਗੂ ਦਵਿੰਦਰ ਸਿੰਘ ਘਟੌੜਾ ਦੀ ਅਗਵਾਈ ਵਿਚ ਹਰਬਖ਼ਸ਼ ਸਿੰਘ ...

ਪੂਰੀ ਖ਼ਬਰ »

ਪੰਜਾਬੀ ਹੱਥੀ ਲਿਖਣ ਕਲਾ ਨੂੰ ਖ਼ਤਮ ਕਰਨ ਲਈ ਤਕਨੀਕੀ ਸਾਧਨਾਂ ਦੀ ਵਰਤੋਂ ਇਕ ਸਾਜ਼ਿਸ਼- ਡਾ. ਤੇਜਵੰਤ ਮਾਨ

ਸੰਗਰੂਰ, 8 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਸੁਰਜੀਤ ਪਾਤਰ ਚੇਅਰਮੈਨ ਪੰਜਾਬ ਕਲਾ ਪ੍ਰੀਸ਼ਦ ਦੇ ਸੱਦੇ ਉੱਤੇ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਵਿਸ਼ੇ ਉੱਤੇ ਪੰਜਾਬੀ ਲਈ ਕੰਮ ਕਰ ਰਹੀਆਂ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਯੂਨੀਵਰਸਿਟੀਆਂ ਦੇ ਪੰਜਾਬੀ ਅਧਿਆਪਨ ਦੇ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਨਾਬਾਲਗ ਦੀ ਮੌਤ ਹੋਣ ਉਪਰੰਤ ਹਸਪਤਾਲ 'ਚੋਂ ਲਾਸ਼ ਲੈ ਕੇ ਭੱਜੇ ਵਾਰਿਸ

ਅਮਰਗੜ•, 8 ਦਸੰਬਰ (ਸੁਖਜਿੰਦਰ ਸਿੰਘ ਝੱਲ)- ਅਮਰਗੜ• ਦੇ ਸਿਵਲ ਹਸਪਤਾਲ ਵਿਖੇ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਜਦੋਂ ਇਕ ਨਾਬਾਲਗ ਦੀ ਭੇਦਭਰੇ ਹਾਲਾਤ ਵਿਚ ਮੌਤ ਹੋਣ 'ਤੇ ਉਸ ਨੂੰ ਹਸਪਤਾਲ ਲਿਆਂਦਾ ਗਿਆ ਅਤੇ ਵਾਰਸ ਆਪਣੀ ਮਰਜ਼ੀ ਨਾਲ ਹੀ ਮਿ੍ਤਕ ਦੀ ਲਾਸ਼ ਚੁੱਕ ਕੇ ...

ਪੂਰੀ ਖ਼ਬਰ »

ਨੈਸ਼ਨਲ ਪੱਧਰ ਦੀਆਂ ਸਕੂਲੀ ਖੇਡਾਂ ਨੂੰ ਨਹੀਂ ਦਿੱਤੀ ਜਾ ਰਹੀ ਕੋਈ ਤਵੱਜੋਂ

ਸੰਗਰੂਰ, 8 ਦਸੰਬਰ (ਧੀਰਜ ਪਸ਼ੌਰੀਆ)- ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਚ 65ਵੀਆਂ ਨੈਸ਼ਨਲ ਸਕੂਲ ਐਥਲੈਟਿਕਸ ਚੈਂਪੀਅਨਸ਼ਿਪ 4 ਦਸੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਜੋ 15 ਦਸੰਬਰ ਨੰੂ ਸਮਾਪਤ ਹੋਵੇਗੀ | ਦੇਸ਼ ਦੇ ਵੱਖ-ਵੱਖ ਰਾਜਾਂ ਦੇ 4 ਹਜ਼ਾਰ ਖਿਡਾਰੀਆਂ ਦੀ ...

ਪੂਰੀ ਖ਼ਬਰ »

ਸਰਕਾਰ ਜੀ ਫ਼ਤਹਿਵੀਰ ਸਿੰਘ ਮਾਰਗ ਦੀ ਸਾਰ ਵੀ ਲੈ ਲਓ

ਲੌਾਗੋਵਾਲ, 8 ਦਸੰਬਰ (ਵਿਨੋਦ) -ਲੌਾਗੋਵਾਲ ਤੋਂ ਵਾਇਆ ਸ਼ੇਰੋਂ ਹੋ ਕੇ ਸੁਨਾਮ ਤੱਕ ਜਾਣ ਵਾਲੀ ਸੜਕ ਦਾ ਨਾਂਅ ਸਰਕਾਰ ਨੇ ਭਾਵੇਂ ਫ਼ਤਹਿਵੀਰ ਸਿੰਘ ਮਾਰਗ ਰੱਖ ਦਿੱਤਾ ਸੀ ਪ੍ਰੰਤੂ ਇਸ ਸੜਕ ਦਾ ਕੰਮ ਸਾਲ ਭਰ ਤੋਂ ਅੱਧ ਵਿਚਕਾਰ ਲਟਕੇ ਹੋਣ ਕਾਰਨ ਇੱਥੇ ਨਿੱਤ ਦਿਨ ਹਾਦਸੇ ...

ਪੂਰੀ ਖ਼ਬਰ »

ਗਰਿੱਡ 'ਚ ਪਾਣੀ ਦਾ ਪ੍ਰਬੰਧ ਕੀਤੇ ਜਾਣ ਦੀ ਮੰਗ

ਲੌਾਗੋਵਾਲ, 8 ਦਸੰਬਰ (ਵਿਨੋਦ)- ਪਾਵਰ ਕਾਮ ਦੇ ਸ਼ੇਰੋਂ ਸਥਿਤ ਗਰਿੱਡ ਵਿਖੇ ਪਾਣੀ ਦਾ ਇੰਤਜ਼ਾਮ ਨਾ ਹੋਣ ਕਾਰਨ ਮੁਲਾਜ਼ਮ ਅਤੇ ਕਿਸਾਨ ਭਾਰੀ ਔਖ 'ਚੋਂ ਗੁਜ਼ਰ ਰਹੇ ਹਨ | ਇਸ ਗਰਿੱਡ ਵਿਖੇ ਲਾਈ ਗਈ ਮੋਟਰ ਪਿਛਲੇ ਦੋ ਸਾਲਾਂ ਤੋਂ ਬੋਰ ਬੰਦ ਹੋ ਜਾਣ ਕਾਰਨ ਬੰਦ ਪਈ ਹੈ | ਭਾਰਤੀ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਲਈ ਵਰਤੀ ਭੱਦੀ ਸ਼ਬਦਾਵਲੀ ਕਾਰਨ ਅਧਿਆਪਕ ਜਗਤ 'ਚ ਸਖ਼ਤ ਰੋਸ

ਸੰਗਰੂਰ, 8 ਦਸੰਬਰ (ਧੀਰਜ ਪਸ਼ੌਰੀਆ)- ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਬਰਨਾਲਾ ਵਿਖੇ ਆਪਣੀਆਂ ਮੰਗਾਂ ਸੰਬੰਧੀ ਧਰਨਾ ਦੇ ਰਹੇ ਅਧਿਆਪਕਾਂ ਸੰਬੰਧੀ ਬੋਲੀ ਭੱਦੀ ਸ਼ਬਦਾਵਲੀ ਕਾਰਨ ਪੂਰੇ ਅਧਿਆਪਕ ਜਗਤ ਵਿਚ ਸਖ਼ਤ ਰੋਸ ਫੈਲ ਗਿਆ ਹੈ | ਅਧਿਆਪਕ ਦਲ ...

ਪੂਰੀ ਖ਼ਬਰ »

2570 ਨਸ਼ੀਲੇ ਟੀਕਿਆਂ ਸਮੇਤ ਤਿੰਨ ਕਾਬੂ

ਲੌਾਗੋਵਾਲ, 8 ਦਸੰਬਰ (ਵਿਨੋਦ)- ਲੌਾਗੋਵਾਲ ਪੁਲਿਸ ਦੀ ਕਾਰਵਾਈ ਤੋਂ ਬਾਅਦ ਪੰਜਾਬ ਪੁਲਿਸ ਦੇ ਸੀ.ਏ.ਆਈ. ਸਟਾਫ਼ ਨੇ ਲੌਾਗੋਵਾਲ ਵਿਖੇ ਨਸ਼ਾ ਤਸਕਰਾਂ ਿਖ਼ਲਾਫ਼ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ 2570 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ...

ਪੂਰੀ ਖ਼ਬਰ »

ਬੇਸਹਾਰਾ ਹੈਲਪ ਗਰੁੱਪ ਵਲੋਂ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਲਹਿਰਾਗਾਗਾ, 8 ਦਸੰਬਰ (ਸੂਰਜ ਭਾਨ ਗੋਇਲ)- ਪੁਲਿਸ ਮੁਲਾਜ਼ਮਾਂ ਵਲੋਂ ਬਣਾਏ ਬੇਸਹਾਰਾ ਹੈਲਪ ਗਰੁੱਪ ਨੇ ਪਿੰਡ ਲਹਿਲ ਕਲਾਂ ਅਤੇ ਖੰਡੇਬਾਦ ਵਿਖੇ 18 ਲੋੜਵੰਦ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਰਾਸ਼ਨ ਦਿੱਤਾ | ਇਸ ਸਮੇਂ ਸੀ.ਆਈ.ਡੀ ਦੇ ਰਾਜ ਸਿੰਘ ਕੋਟੜਾ ਨੇ ਦੱਸਿਆ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਮੰਗਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ

ਸੰਗਰੂਰ, 8 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਆਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸ੍ਰੀ ਅਰਜਨ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਹੋਈ | ਸਰਪ੍ਰਸਤ ...

ਪੂਰੀ ਖ਼ਬਰ »

ਪਾਇਨੀਅਰ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਰੁੜਕੀ ਕਲਾਂ, 8 ਦਸੰਬਰ (ਜਤਿੰਦਰ ਮੰਨਵੀ) - ਸੀ.ਬੀ.ਐਸ.ਸੀ ਦੇ ਅੰਤਰਗਤ 'ਹੱਬ ਆਫ਼ ਲਰਨਿੰਗ ਤਹਿਤ ਸਟੀਲਮੈਨਜ਼ ਪਬਲਿਕ ਸਕੂਲ ਚੰਨੋਂ ਵਿਖੇ ਕਰਵਾਏ ਡੈਕਲਾਮੇਸ਼ਨ ਮੁਕਾਬਲਿਆਂ 'ਚ ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਰੀਤਕਮਲ ਕੌਰ ...

ਪੂਰੀ ਖ਼ਬਰ »

ਡੀ.ਏ.ਵੀ ਸਕੂਲ 'ਚ ਹੋਈ ਫੈਂਸੀ ਡਰੈੱਸ ਪ੍ਰਤੀਯੋਗਤਾ

ਮੂਣਕ, 8 ਦਸੰਬਰ (ਕੇਵਲ ਸਿੰਗਲਾ)- ਬਾਬੂ ਬਿ੍ਸ਼ ਭਾਨ ਡੀ.ਏ.ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੂਣਕ ਵਿਚ ਪਿ੍ੰਸੀਪਲ ਸੰਜੀਵ ਸ਼ਰਮਾ ਦੀ ਯੋਗ ਅਗਵਾਈ ਵਿਚ ਫੈਂਸੀ ਡਰੈੱਸ ਪ੍ਰਤੀਯੋਗਤਾ ਕਰਵਾਈ ਗਈ | ਇਸ ਤਰ੍ਹਾਂ ਉਨ੍ਹਾਂ ਵਿਚ ਹੋਰ ਕਦਰ-ਕੀਮਤਾਂ ਜਾਂ ਨੈਤਿਕਤਾ ਦੂਜੀ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲਿਆਂ 'ਚ ਜੇਤੂ ਅਧਿਆਪਕ ਦਾ ਸਨਮਾਨ

ਜਖੇਪਲ, 8 ਦਸੰਬਰ (ਮੇਜਰ ਸਿੰਘ ਸਿੱਧੂ)- ਬੱਡਰੁੱਖਾਂ ਵਿਖੇ ਹੋਏ ਜ਼ਿਲ੍ਹਾ ਪੱਧਰੀ ਵਿਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਚਾਓਬਾਸ ਜਖੇਪਲ ਦੇ ਅਧਿਆਪਕ ਰੁਪਿੰਦਰਜੀਤ ਸਿੰਘ ਮੌੜ ਨੇ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲਿਆਂ ਵਿਚ ਪਹਿਲਾ ਸਥਾਨ ...

ਪੂਰੀ ਖ਼ਬਰ »

ਦਹਿਲੀਜ਼ ਫਾਊਾਡੇਸ਼ਨ ਵਲੋਂ ਮੈਡੀਕਲ ਕੈਂਪ ਲਗਾਇਆ

ਅਹਿਮਦਗੜ੍ਹ, 8 ਦਸੰਬਰ (ਪੁਰੀ)- ਦਹਿਲੀਜ਼ ਫਾਂਉਡੇਸ਼ਨ ਵਲੋਂ ਵਰਲਡ ਕੈਂਸਰ ਕੇਅਰ ਸੁਸਾਇਟੀ ਅਤੇ ਹਿੰਦ ਹਸਪਤਾਲ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਵਿਚ ਕੈਂਸਰ ਦੀ ਬਿਮਾਰੀ ਨਾਲ ਸਬੰਧਿਤ ਹਰ ਤਰ੍ਹਾਂ ਦੇ ਟੈਸਟ ਕੀਤੇ ਗਏ ਅਤੇ ਨਾਲ ਹੀ ਹਿੰਦ ਹਸਪਤਾਲ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖ ਸੰਗਤ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਖਨੌਰੀ, 8 ਦਸੰਬਰ (ਬਲਵਿੰਦਰ ਸਿੰਘ ਥਿੰਦ) - ਰਾਸ਼ਟਰੀ ਸਿੱਖ ਸੰਗਤ ਵਲੋਂ ਖਨੌਰੀ ਦੇ ਪੈਰਾਗੌਨ ਪਬਲਿਕ ਸਕੂਲ ਅਤੇ ਸਰਵ ਹਿਤਕਾਰੀ ਵਿੱਦਿਆ ਮੰਦਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਭਾਜਪਾ ਯੁਵਾ ਮੋਰਚਾ ਦੇ ...

ਪੂਰੀ ਖ਼ਬਰ »

65ਵੀਂ ਨੈਸ਼ਨਲ ਸਕੂਲ ਅਥਲੈਟਿਕਸ ਦੌਰਾਨ ਵੱਖ-ਵੱਖ ਰਾਜਾਂ ਦੇ ਖਿਡਾਰੀਆਂ ਨੇ ਦਿਖਾਏ ਜੌਹਰ

ਸੰਗਰੂਰ, 8 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - 65ਵੀਂ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਕੂਲ ਗੇਮਜ਼ ਆਫ਼ ਇੰਡੀਆ ਦੀ ਸਰਪ੍ਰਸਤੀ ਅਤੇ ਡੀ.ਪੀ.ਆਈ (ਐ.ਸਿੱ.) ਇੰਦਰਜੀਤ ਸਿੰਘ ਦੀ ਅਗਵਾਈ, ਰੁਪਿੰਦਰ ਸਿੰਘ ਰਵੀ ...

ਪੂਰੀ ਖ਼ਬਰ »

ਹੈਦਰਾਬਾਦ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਜ਼ਰੂਰੀ- ਛਾਜਲੀ

ਸੰਗਰੂਰ, 8 ਦਸੰਬਰ (ਅਮਨਦੀਪ ਸਿੰਘ ਬਿੱਟਾ)- ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ (ਐਮ.ਐਲ.) ਦੇ ਸੂਬਾ ਕਮੇਟੀ ਮੈਂਬਰ ਗੋਬਿੰਦ ਸਿੰਘ ਛਾਜਲੀ ਨੇ ਹੈਦਰਾਬਾਦ ਨਜ਼ਦੀਕ ਪੁਲਿਸ ਰਿਮਾਂਡ ਉੱਤੇ ਚੱਲ ਰਹੇ ਚਾਰ ਨਾਮਜ਼ਦਾਂ ਨੰੂ ਪੁਲਿਸ ਵਲੋਂ ਇਨਕਾਊਾਟਰ ਕਰ ਕੇ ਮਾਰਨ ਦੀ ਘਟਨਾ ...

ਪੂਰੀ ਖ਼ਬਰ »

ਤਾਰਾ ਕਾਨਵੈਂਟ ਸਕੂਲ ਦੀ ਅਥਲੈਟਿਕ ਮੀਟ ਸਫਲਤਾ ਪੂਰਵਕ ਸਮਾਪਤ

ਮਾਲੇਰਕੋਟਲਾ, 8 ਦਸੰਬਰ (ਕੁਠਾਲਾ) - ਸਥਾਨਕ ਤਾਰਾ ਕਾਨਵੈਂਟ ਸਕੂਲ ਵਿਖੇ ਕਰਵਾਈ ਗਈ ਵਿਦਿਆਰਥੀਆਂ ਦੀ ਅਥਲੈਟਿਕ ਮੀਟ ਸਫਲਤਾ ਪੂਰਵਕ ਸਮਾਪਤ ਹੋ ਗਈ | ਪਿ੍ੰਸੀਪਲ ਪਰਮਿੰਦਰ ਕੌਰ ਗਰੇਵਾਲ ਮੁਤਾਬਿਕ ਅਥਲੈਟਿਕ ਮੀਟ ਦੀ ਸ਼ੁਰੂਆਤ ਸਕੂਲ ਦੇ ਚਾਰੇ ਹਾਊਸਾਂ ਕਰਜ਼ਨ, ...

ਪੂਰੀ ਖ਼ਬਰ »

ਹੋਲੀ ਹਾਰਟ ਮਦੇਵੀ ਦੀ ਗਤਕਾ ਟੀਮ ਨੇ ਚਾਰ ਸੋਨ ਤਗਮੇ ਜਿੱਤੇ

ਮਲੇਰਕੋਟਲਾ, 8 ਦਸੰਬਰ (ਕੁਠਾਲਾ)- ਪੰਜਾਬ ਰਾਜ ਸਕੂਲ ਖੇਡਾਂ ਦੇ ਮੋਹਾਲੀ ਵਿਖੇ ਹੋਏ ਸੂਬਾ ਪੱਧਰੀ ਗੱਤਕਾ ਮੁਕਾਬਲਿਆਂ ਵਿਚ ਜ਼ਿਲ੍ਹਾ ਸੰਗਰੂਰ ਦੀ ਪ੍ਰਤੀਨਿਧਤਾ ਕਰਦਿਆਂ ਹੋੋਲੀ-ਹਾਰਟ ਸੀਨੀਅਰ ਸੈਕੰਡਰੀ ਸਕੂਲ ਮਦੇਵੀ ਦੀਆਂ ਲੜਕੀਆਂ ਨੇ ਚਾਰ ਸੋਨ ਤਗਮੇ ਜਿੱਤ ਕੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਕੀਤੀ ਮੀਟਿੰਗ

ਲੌਾਗੋਵਾਲ, 8 ਦਸੰਬਰ (ਸ.ਸ.ਖੰਨਾ) - ਨੇੜਲੇ ਪਿੰਡ ਢੱਡਰੀਆਂ ਵਿਖੇ ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਦੀ ਕਰਜ਼ਾ ਮੁਕਤੀ, ਆਵਾਰਾ ਡੰਗਰਾਂ ਅਤੇ ਪਰਾਲੀ ਸਬੰਧੀ ਪਾਏ ਕੇਸਾਂ ਦੇ ਮਸਲਿਆਂ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿਚ ਕਾਂਗਰਸੀ ਮੰਤਰੀਆਂ ਦੇ ਘਰਾਂ ਦੇ ...

ਪੂਰੀ ਖ਼ਬਰ »

'ਆਪ' ਵਿਧਾਇਕ 'ਤੇ ਹੋਏ ਹਮਲੇ ਦੀ ਨਿੰਦਾ

ਸੰਗਰੂਰ, 8 ਦਸੰਬਰ (ਧੀਰਜ ਪਸ਼ੌਰੀਆ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂਕੇ ਉੱਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ 'ਆਪ' ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੰੂ ਤੁਰੰਤ ਗਿ੍ਫ਼ਤਾਰ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ 'ਬੋਲਾਂ' ਦੀ ਨਿਖੇਧੀ

ਸੰਗਰੂਰ, 8 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)- ਜਮਹੂਰੀ ਅਧਿਕਾਰ ਸਭਾ ਨੇ ਕੱਲ੍ਹ ਬਰਨਾਲਾ ਵਿਖੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੜਕ ਜਾਮ ਕਰਨ 'ਤੇ ਸਿਖਿਆ ਮੰਤਰੀ ਵਲੋਂ ਉਨ੍ਹਾਂ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਅਤੇ ਜਿਣਸੀ ...

ਪੂਰੀ ਖ਼ਬਰ »

ਵਿੱਕੀ ਬਣੇ ਜ਼ਿਲ੍ਹਾ ਜਨਰਲ ਸਕੱਤਰ

ਲੌਾਗੋਵਾਲ, 8 ਦਸੰਬਰ (ਵਿਨੋਦ)- ਨੇੜਲੇ ਪਿੰਡ ਮੰਡੇਰ ਖ਼ੁਰਦ ਦੇ ਸਰਪੰਚ ਗੁਰਬਖਸ਼ੀਸ਼ ਸਿੰਘ ਦੇ ਭੋਲਾ ਦੇ ਪੁੱਤਰ ਗੁਰਸੇਵਕ ਸਿੰਘ ਵਿੱਕੀ ਨੇ ਜ਼ਿਲ੍ਹਾ ਯੂਥ ਕਾਂਗਰਸ ਲਈ ਜਨਰਲ ਸਕੱਤਰ ਅਹੁਦੇ ਲਈ ਜਿੱਤ ਪ੍ਰਾਪਤ ਕੀਤੀ ਹੈ | ਵਿੱਕੀ ਦਾਮਨ ਥਿੰਦ ਬਾਜਵਾ ਧੜੇ ਨਾਲ ਸਬੰਧ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਾਗੋਵਾਲ ਦੀ ਅਗਵਾਈ ਸ਼ਲਾਘਾਯੋਗ- ਧਰਮਿੰਦਰ ਕੌਲਸੇੜੀ

ਧੂਰੀ, 8 ਦਸੰਬਰ (ਸੁਖਵੰਤ ਸਿੰਘ ਭੁੱਲਰ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੰੂ ਬਤੌਰ ਪ੍ਰਧਾਨ ਚੁਣੇ ਜਾਣ ਪਿੱਛੋਂ ਧੂਰੀ ਦੇ ਕਰੀਬੀ ਪਿੰਡ ਕੌਲਸੇੜੀ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਸਿੰਗਲਾ ਦਾ ਹਰ ਪੱਧਰ 'ਤੇ ਵਿਰੋਧ ਕਰਨ ਦਾ ਦਿੱਤਾ ਸੱਦਾ

ਭਵਾਨੀਗੜ੍ਹ, 8 ਦਸੰਬਰ (ਪਵਿੱਤਰ ਸਿੰਘ ਬਾਲਦ)- ਪੰਜਾਬ ਦੇ ਸਿੱਖਿਆ ਮੰਤਰੀ ਵਲੋਂ ਗੁਰੂ ਦਾ ਦਰਜ਼ਾ ਪ੍ਰਾਪਤ ਅਧਿਆਪਕਾਂ ਨੂੰ ਭੱਦੇ ਬੋਲ ਨਾਲ ਸੰਬੋਧਨ ਕਰਨ 'ਤੇ ਜਿੰਨੀ ਨਿਖ਼ੇਧੀ ਕੀਤੀ ਜਾਵੇ ਉ ੱਨੀ ਹੀ ਘੱਟ ਹੈ, ਇਹ ਵਿਚਾਰ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਦਿਨੇਸ਼ ...

ਪੂਰੀ ਖ਼ਬਰ »

ਸੰਤ ਸੀਚੇਵਾਲ ਤੇ ਸੰਤ ਲੋਪੋਂ ਵਾਲਿਆਂ ਦਾ ਭਰਵਾਂ ਸਵਾਗਤ

ਸੰਦੌੜ, 8 ਦਸੰਬਰ (ਗੁਰਪ੍ਰੀਤ ਸਿੰਘ ਚੀਮਾ)-ਸਮਾਜ ਸੇਵਾ ਦੇ ਪੁੰਜ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਲੋਪੋਂ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਜਗਜੀਤ ਸਿੰਘ ਲੋਪੋਂ ਵਾਲਿਆਂ ਦਾ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਉੱਘੀ ਸੰਸਥਾ ਵਿਰਸਾ ...

ਪੂਰੀ ਖ਼ਬਰ »

ਯਾਦਗਾਰੀ ਰਿਹਾ ਬਾਬਾ ਗੰਡਾ ਸਿੰਘ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ

ਅਮਰਗੜ੍ਹ, 8 ਦਸੰਬਰ (ਸੁਖਜਿੰਦਰ ਸਿੰਘ ਝੱਲ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਗੰਡਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਾਂਗੜੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਡਾਇਰੈਕਟਰ ਬਰਜਿੰਦਰ ਸਿੰਘ ਅਲੀਪੁਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਸਾਲਾਨਾ ...

ਪੂਰੀ ਖ਼ਬਰ »

'ਆਪ' ਵਲੋਂ ਡੀ.ਸੀ. ਦਫਤਰ ਅੱਗੇ ਰੋਸ ਮਾਰਚ ਅੱਜ

ਰੁੜਕੀ ਕਲਾਂ, 8 ਦਸੰਬਰ (ਜਤਿੰਦਰ ਮੰਨਵੀ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵਿਰੋਧੀ ਧਿਰ ਪੰਜਾਬ ਦੇ ਆਗੂ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 9 ਦਸੰਬਰ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਸੰਗਰੂਰ ਦਫ਼ਤਰ ਅੱਗੇ ਰੋਸ ...

ਪੂਰੀ ਖ਼ਬਰ »

ਪ੍ਰਭਦੀਪ ਸਿੰਘ ਗਰੇਵਾਲ ਦੇ ਸੈਕਟਰੀ ਪੰਜਾਬ ਤੇ ਰੂਬਲ ਨਾਰੀਕੇ ਦੇ ਹਲਕਾ ਅਮਰਗੜ੍ਹ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਬਣਨ 'ਤੇ ਵਰਕਰਾਂ 'ਚ ਖ਼ੁਸ਼ੀ

ਕੁੱਪ ਕਲਾਂ, 8 ਦਸੰਬਰ (ਕੁਲਦੀਪ ਸਿੰਘ ਲਵਲੀ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੇ ਆਏ ਨਤੀਜਿਆਂ ਦੌਰਾਨ ਐਮ.ਪੀ. ਡਾ: ਅਮਰ ਸਿੰਘ ਬੋਪਾਰਾਏ ਦੇ ਸਿਆਸੀ ਸਕੱਤਰ ਪ੍ਰਭਦੀਪ ਸਿੰਘ ਗਰੇਵਾਲ ਦੇ ਸੈਕਟਰੀ ਪੰਜਾਬ ਚੁਣੇ ਜਾਣ ਅਤੇ ਹਲਕਾ ਅਮਰਗੜ੍ਹ ਤੋਂ ਰੂਬਲ ਨਾਰੀਕੇ ਦੇ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਐਕਸਰੇ ਯੂਨਿਟ ਲਗਾਉਣ ਲਈ ਵੱਖ-ਵੱਖ ਸੰਸਥਾਵਾਂ ਨਾਲ ਮੀਟਿੰਗ

ਅਹਿਮਦਗੜ੍ਹ, 8 ਦਸੰਬਰ (ਪੁਰੀ, ਮਹੋਲੀ)- ਰੋਟਰੀ ਕਲੱਬ ਅਹਿਮਦਗੜ੍ਹ ਵਲੋਂ ਆਯੋਜਿਤ ਸਮਾਰੋਹ 'ਚ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਦੀ ਹਾਜ਼ਰੀ ਵਿਚ ਇਲਾਕੇ ਦੇ ਲੋੜਵੰਦ ਲੋਕਾਂ ਦੀ ਸਹੂਲਤ ਲਈ ਐਕਸਰੇ ਯੂਨਿਟ ਲਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਰੋਟਰੀ ਕਲੱਬ ਦੇ ...

ਪੂਰੀ ਖ਼ਬਰ »

ਪੰਜਾਬੀ ਗਾਇਕੀ ਦੀ ਦਸ਼ਾ ਤੇ ਦਿਸ਼ਾ' ਵਿਸ਼ੇ 'ਤੇ ਸਾਹਿਤਕ ਗੋਸ਼ਟੀ ਕੀਤੀ

ਧੂਰੀ, 8 ਦਸੰਬਰ (ਦੀਪਕ)- ਮਾਲਵਾ ਪਬਲਿਕ ਲਾਇਬ੍ਰੇਰੀ ਦੇ ਪ੍ਰਧਾਨ ਅਮਨਿੰਦਰ ਸਿੰਘ ਕੈਂਥ ਅਤੇ ਸਕੱਤਰ ਰਾਮ ਚੰਦ ਜੱਖਲਾਂ ਦੀ ਦੇਖ-ਰੇਖ ਹੇਠ 'ਪੰਜਾਬੀ ਗਾਇਕੀ ਦੀ ਦਸ਼ਾ ਤੇ ਦਿਸ਼ਾ' ਵਿਸ਼ੇ 'ਤੇ ਸਾਹਿਤਕ ਗੋਸ਼ਟੀ ਕਰਵਾਈ ਗਈ | ਮੁੱਖ ਮਹਿਮਾਨ ਵਜੋਂ ਪਹੁੰਚੇ ਗੀਤਕਾਰ ਮੂਲ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਮੁਲਾਜ਼ਮ ਜਥੇਬੰਦੀ ਦਾ ਸੂਬਾਈ ਇਜਲਾਸ

ਸੁਨਾਮ ਊਧਮ ਸਿੰਘ ਵਾਲਾ, 8 ਦਸੰਬਰ (ਧਾਲੀਵਾਲ, ਭੁੱਲਰ)- ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ ਯੂਨੀਅਨ ਪੰਜਾਬ ਦਾ ਇਕ ਸੂਬਾਈ ਇਜਲਾਸ ਸੂਬਾਈ ਆਗੂ ਗੁਰਪ੍ਰੀਤ ਸਿੰਘ ਮੰਗਵਾਲ, ਹਰਜੀਤ ਸਿੰਘ ਖੇਮਕਰਨ, ਰੁਪਿੰਦਰਪਾਲ ...

ਪੂਰੀ ਖ਼ਬਰ »

ਅਥਲੈਟਿਕਸ ਚੈਂਪੀਅਨਸ਼ਿਪ 'ਚ ਟੀਟੂ ਸਨਮਾਨਿਤ

ਸੰਗਰੂਰ, 8 ਦਸੰਬਰ (ਅਮਨਦੀਪ ਸਿੰਘ ਬਿੱਟਾ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ 65ਵੀਂ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਕੂਲ ਗੇਮਜ਼ ਆਫ਼ ਇੰਡੀਆ ਦੀ ਸਰਪ੍ਰਸਤੀ ਅਤੇ ਮਾਨਯੋਗ ਸਿੱਖਿਆ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮੂਨਕ, 8 ਦਸੰਬਰ (ਗਮਦੂਰ ਧਾਲੀਵਾਲ)- ਸਥਾਨਕ ਬੰਦਾ ਸਿੰਘ ਬਹਾਦਰ ਟਰੱਕ ਐਸੋਸੀਏਸ਼ਨ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਭੋਗ ਉਪਰੰਤ ਧਾਰਮਿਕ ਸ਼ਖ਼ਸੀਅਤਾਂ ਨੇ ਕਥਾ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ | ਬਿਕਰਮਜੀਤ ਸਿੰਘ ਬਾਜਵਾ ਦਾਮਾਦ ...

ਪੂਰੀ ਖ਼ਬਰ »

ਪੰਜਾਬ ਹੋਮ ਗਾਰਡਜ਼ ਤੇ ਸਿਵਲ ਡਿਫੈਂਸ ਦਾ ਸਥਾਪਨਾ ਦਿਵਸ ਮਨਾਇਆ

ਸੰਗਰੂਰ, 8 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦਾ 57ਵਾਂ ਸਥਾਪਨਾ ਦਿਵਸ ਕਮਾਂਡੈਟ ਰਾਏ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਮਗਾਰਡਜ਼ ਦੇ ਜ਼ਿਲ੍ਹਾ ਦਫਤਰ ਵਿਖੇ ਮਨਾਇਆ ਗਿਆ | ਜਿਸ ਵਿਚ ਏ.ਆਈ.ਜੀ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਲੋਂ ਡਾ. ਹੀਰੋਂ ਕਲਾਂ ਦਾ ਸਨਮਾਨ

ਮਸਤੂਆਣਾ ਸਾਹਿਬ, 8 ਦਸੰਬਰ (ਦਮਦਮੀ)- ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾਅ ਰਹੀ ਸੰਸਥਾ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵੱਲੋਂ ਪਿ੍ੰਸੀਪਲ ਡਾ. ਅਮਨਦੀਪ ਕੌਰ ਦੀ ਅਗਵਾਈ ਵਿੱਚ ਸਨਮਾਨ ਸਮਾਰੋਹ ਦਾ ਆਯੋਜਿਨ ਕੀਤਾ ਗਿਆ¢ ਅਕਾਲ ਕਾਲਜ ਕੌਾਸਲ ਦੇ ...

ਪੂਰੀ ਖ਼ਬਰ »

ਧੀਆਂ ਦੀ ਆਬਰੂ ਬਚਾਉਣ ਲਈ ਸਰਕਾਰਾਂ ਹੋ ਰਹੀਆਂ ਅਸਫ਼ਲ- ਗੱਜਣਮਾਜਰਾ

ਅਮਰਗੜ੍ਹ, 8 ਨਵੰਬਰ (ਬਲਵਿੰਦਰ ਸਿੰਘ ਭੁੱਲਰ) - ਦੱਖਣ ਭਾਰਤ ਦੇ ਵਿਸ਼ਾਲ ਮਹਾਂਨਗਰ ਹੈਦਰਾਬਾਦ ਵਿਖੇ ਵੈਟਰਨਰੀ ਡਾਕਟਰ ਨਾਲ ਵਾਪਰੇ ਜਬਰ ਜਨਾਹ ਕਾਂਡ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ ਅਤੇ ਸਾਡੀਆਂ ਸਰਕਾਰਾਂ ਦੇਸ਼ ਆਜ਼ਾਦ ਹੋਣ ਤੋਂ 72 ਸਾਲ ਬਾਅਦ ਵੀ ਆਪਣੀਆਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬੈਰਸੀਆਣਾ ਹਸਪਤਾਲ ਦਿੜ੍ਹਬਾ ਵਿਖੇ 1000 ਦੇ ਕਰੀਬ ਮਰੀਜ਼ਾਂ ਦੀ ਕੀਤੀ ਜਾਂਚ

ਦਿੜ੍ਹਬਾ ਮੰਡੀ, 8 ਦਸੰਬਰ (ਪਰਵਿੰਦਰ ਸੋਨੂੰ)- ਬਾਬਾ ਬੈਰਸੀਆਣਾ ਸਾਹਿਬ ਚੈਰੀਟੇਬਲ ਹਸਪਤਾਲ ਵਿਖੇ ਲਗਾਏ ਗਏ ਮੈਡੀਕਲ ਚੈਕਅੱਪ ਵਿਚ 1020 ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ | ਕੈਂਪ ਦੇ ਮੁੱਖ ਮਹਿਮਾਨ ਐਸ.ਪੀ.ਮਲੇਰਕੋਟਲਾ ਮਨਜੀਤ ਸਿੰਘ ਬਰਾੜ ਅਤੇ ਐਸ.ਡੀ.ਐਮ ਮਨਜੀਤ ਸਿੰਘ ...

ਪੂਰੀ ਖ਼ਬਰ »

ਡਿਸਟਿ੍ਕ ਇੰਡਸਟਰੀ ਚੈਂਬਰ ਵਲੋਂ ਜੀ.ਐਸ.ਟੀ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ

ਮਾਲੇਰਕੋਟਲਾ, 8 ਦਸੰਬਰ (ਪਾਰਸ ਜੈਨ) - ਸੰਗਰੂਰ ਡਿਸਟਿ੍ਕਟ ਇੰਡਸਟਰੀ ਚੈਂਬਰ ਬਲਾਕ ਮਾਲੇਰਕੋਟਲਾ ਵਲੋਂ ਪ੍ਰਧਾਨ ਸਜੀਵ ਸੂਦ, ਸਕੱਤਰ ਪੰਕਜ ਗੋਇਲ, ਖ਼ਜ਼ਾਨਚੀ ਅਮਰ ਗੁਪਤਾ ਦੀ ਅਗਵਾਈ ਹੇਠ ਸਥਾਨਕ ਮਿਉਂਸਪਲ ਕਲੱਬ ਵਿਖੇ ਜੀ.ਐਸ.ਟੀ. ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਝੋਨੇ ਦੀ ਰਹਿੰਦ ਖੂੰਹਦ ਨੂੰ ਖੇਤਾਂ 'ਚ ਮਿਲਾਉਣ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ

ਜਖੇਪਲ, 8 ਦਸੰਬਰ (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਹੰਬਲਬਾਸ ਅਤੇ ਚਾਓਬਾਸ ਦੇ ਕਿਸਾਨਾਂ ਦੀ ਲੱਗਪਗ 84 ਏਕੜ ਕਣਕ 'ਤੇ ਗੁਲਾਬੀ ਸੁੰਡੀ, ਸੈਨਿਕ ਸੁੰਡੀ ਅਤੇ ਪਰਾਲ ਕਾਰਨ ਕਣਕ ਦੇ ਘੱਟ ਉਗਣ ਕਾਰਨ ਹੋਏ ਨੁਕਸਾਨ ਦੀ ਖ਼ਬਰ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ...

ਪੂਰੀ ਖ਼ਬਰ »

ਸੜਕਾਂ ਦੀ ਖ਼ਸਤਾ ਹਾਲਤ ਤੇ ਖੜੇ੍ਹ ਗੰਦੇ ਪਾਣੀ ਤੋਂ ਦੁਖੀ ਅਮਰਪੁਰਾ ਮੁਹੱਲਾ ਵਾਸੀ

ਅਹਿਮਦਗੜ੍ਹ, 8 ਦਸੰਬਰ (ਰਣਧੀਰ ਸਿੰਘ ਮਹੋਲੀ) - ਸ਼ਹਿਰ ਦੇ ਵਾਰਡ ਨੰ. 1 ਮੁਹੱਲਾ ਅਮਰਪੁਰਾ ਵਾਸੀਆਂ ਦਾ ਟੱੁਟੀਆਂ ਸੜਕਾਂ ਅਤੇ ਖੜੇ੍ਹ ਗੰਦੇ ਪਾਣੀ ਨੇ ਪਿਛਲੇ ਕਾਫ਼ੀ ਸਮੇਂ ਤੋਂ ਜਿਊਣਾ ਮੁਹਾਲ ਕੀਤਾ ਹੋਇਆ ਹੈ | ਮੁਹੱਲਾ ਵਾਸੀਆਂ ਨੇ ਮੁਹੱਲੇ ਦੀ ਗਲੀਆਂ ਵਿਚ ਨਾਲਿਆਂ ...

ਪੂਰੀ ਖ਼ਬਰ »

ਰੀਓ ਇੰਟਰਨੈਸ਼ਨਲ ਸਕੂਲ ਨੇ ਪਹਿਲਾ ਸਾਲਾਨਾ ਸਮਾਰੋਹ ਕਰਵਾਇਆ

ਸ਼ੇਰਪੁਰ, 8 ਦਸੰਬਰ (ਸੁਰਿੰਦਰ ਚਹਿਲ)- ਰੀਓ ਇੰਟਰਨੈਸ਼ਨਲ ਸਕੂਲ ਸ਼ੇਰਪੁਰ ਵਲੋਂ ਪਹਿਲਾ ਸਾਲਾਨਾ ਸਮਾਰੋਹ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਸਕੂਲ ਦੇ ਸੇਵਾਦਾਰ ਦਰਸ਼ਨ ਸਿੰਘ, ਡਰਾਈਵਰ ਜਗਦੇਵ ਸਿੰਘ ਅਤੇ ਪਰਮਜੀਤ ਸਿੰਘ ਵਲੋਂ ਸਾਂਝੇ ਤੌਰ 'ਤੇ ਸ਼ਮਾਂ ਰੌਸ਼ਨ ਕਰਕੇ ...

ਪੂਰੀ ਖ਼ਬਰ »

ਸਹੋਦਿਆ ਇੰਟਰ-ਸਕੂਲ ਅਥਲੈਟਿਕ ਮੀਟ ਕਾਰਵਾਈ

ਮਸਤੂਆਣਾ ਸਾਹਿਬ, 8 ਦਸੰਬਰ (ਦਮਦਮੀ)- ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਸਹੋਦਿਆ ਇੰਟਰ-ਸਕੂਲ ਐਥਲੈਟਿਕ ਮੀਟ ਪਿ੍ੰਸੀਪਲ ਡਾ. ਪਰਮਜੀਤ ਕੌਰ ਢਿੱਲੋਂ ਦੀ ਯੋਗ ਅਗਵਾਈ ਹੇਠ ਸੁਖਵਿੰਦਰ ਸਿੰਘ ਡੀ.ਪੀ.ਈ. ਦੇ ਸਹਿਯੋਗ ਨਾਲ ਕਰਵਾਈ ਗਈ | ਇਸ ਅਥਲੈਟਿਕ ...

ਪੂਰੀ ਖ਼ਬਰ »

'ਵਿਸ਼ਵ ਕਲਿਆਣ ਗਾਇਤਰੀ ਮਹਾਂਯੱਗ' ਕਰਵਾਇਆ

ਧੂਰੀ, 8 ਦਸੰਬਰ (ਦੀਪਕ, ਲਹਿਰੀ)- ਆਰੀਆ ਸਮਾਜ ਵਲੋਂ ਸਰਪ੍ਰਸਤ ਮਹਾਸ਼ਾ ਪ੍ਰਤਿੱਗਿਆ ਪਾਲ, ਸਰਪ੍ਰਸਤ ਆਰ. ਪੀ. ਸ਼ਰਮਾ, ਪ੍ਰਧਾਨ ਅਸ਼ੋਕ ਜਿੰਦਲ ਅਤੇ ਮਹਾਂਮੰਤਰੀ ਸੋਮ ਪ੍ਰਕਾਸ਼ ਆਰੀਆ ਦੇ ਦਿਸ਼ਾ ਨਿਰਦੇਸ਼ ਹੇਠ 'ਵਿਸ਼ਵ ਕਲਿਆਣ ਗਾਯਤਰੀ ਮਹਾਂਯੱਗ' ਦਾ ਅਰੰਭ ਕੀਤਾ ਗਿਆ | ...

ਪੂਰੀ ਖ਼ਬਰ »

ਅਕਾਲ ਅਕੈਡਮੀ ਉਭਿਆ ਦੇ ਵਿਦਿਆਰਥੀ ਜੇਤੂ ਰਹੇ

ਕੌਹਰੀਆਂ, 8 ਦਸੰਬਰ (ਮਾਲਵਿੰਦਰ ਸਿੰਘ ਸਿੱਧੂ) - ਅਕਾਲ ਅਕੈਡਮੀ ਉਭਿਆ ਦੇ ਲੜਕਿਆਂ ਨੇ ਅਕਾਲ ਅਕੈਡਮੀ ਫਤਹਿਗੜ ਗੰਢੂਆਂ ਵਿਚ ਚਾਰ ਅਕੈਡਮੀਆਂ ਦੀ ਹੋਈ ਅੰਤਰ ਅਕੈਡਮੀ ਅਥਲੈਟਿਕਸ ਮੀਟ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਸਕੂਲ ਨੇ ਮਾਰੀ ਬਾਜ਼ੀ

ਧਰਮਗੜ੍ਹ, 8 ਦਸੰਬਰ (ਗੁਰਜੀਤ ਸਿੰਘ ਚਹਿਲ) -ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫਲੇੜਾ ਦੀਆਂ ਖਿਡਾਰਨਾਂ ਨੇ ਬੀਤੇ ਦਿਨੀਂ ਸ਼ਿਵ ਨਿਕੇਤਨ ਇਨਡੋਰ ਵਿਖੇ ਕੂੰਗ-ਫੂੰ-ਵੁਸ਼ੂ ਐਸੋਸੀਏਸ਼ਨ ਵਲੋਂ ਕਰਵਾਏ 16ਵੇਂ ਨੈਸ਼ਨਲ ਪੱਧਰੀ ...

ਪੂਰੀ ਖ਼ਬਰ »

ਸਾਂਝ ਕੇਂਦਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਕਾਰਨ ਲੋਕਾਂ ਦੀ ਖੱਜਲ ਖ਼ੁਆਰੀ ਘਟੀ-ਜੰਗੀਰ ਸਿੰਘ

ਸ਼ਹਿਣਾ, 8 ਦਸੰਬਰ (ਸੁਰੇਸ਼ ਗੋਗੀ)-ਸਾਂਝ ਕੇਂਦਰ ਸ਼ਹਿਣਾ ਦੇ ਇੰਚਾਰਜ ਜੰਗੀਰ ਸਿੰਘ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ | ਜਿਸ 'ਚ ਥਾਣਾ ਸ਼ਹਿਣਾ ਦੇ ਐਸ.ਐਚ.ਓ. ਇਕਬਾਲ ਸਿੰਘ ਗਿੱਲ ਸ਼ਾਮਿਲ ਹੋਏ | ਇਸ ਸਮੇਂ ਇੰਚਾਰਜ ਜੰਗੀਰ ਸਿੰਘ ਨੇ ...

ਪੂਰੀ ਖ਼ਬਰ »

ਸ਼ੂਗਰ ਰੋਗ 'ਚ ਆਯੁਰਵੈਦਿਕ ਦਵਾਈ ਵਰਦਾਨ-ਸਿੱਧੂ

ਜਲੰਧਰ, 8 ਦਸੰਬਰ (ਸਟਾਫ ਰਿਪੋਰਟਰ)-ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਸ਼ੂਗਰ ਰੋਗ ਦੇ ਇਲਾਜ ਲਈ ਬਹੁਤ ਹੀ ਕਾਰਗਰ ਦਵਾਈ ਤਿਆਰ ਕੀਤੀ ਗਈ ਹੈ | ਇਹ ਦਵਾਈ ਆਯੁਰਵੈਦਿਕ ਗ੍ਰੰਥਾਂ ਦੇ ਸਹਾਰੇ ਤੇ ਸੰਤਾਂ-ਮਹਾਂਪੁਰਸ਼ ਤੇ ਰਿਸ਼ੀਆਂ ਮੁਨੀਆਂ ਦੇ ਮੁਤਾਬਿਕ ...

ਪੂਰੀ ਖ਼ਬਰ »

ਨਾਰਾਇਣੀ ਗਰੁੱਪ ਵਲੋਂ ਨਵੀਂ ਆਯੁਰਵੈਦਿਕ ਦਵਾਈ ਤਿਆਰ-ਸਿੱਧੂ

ਜਲੰਧਰ, 8 ਦਸੰਬਰ (ਸਟਾਫ ਰਿਪੋਰਟਰ)-ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ਸਰੀਰਕ ਤੌਰ 'ਤੇ ਕਮਜ਼ੋਰ ਮਰੀਜ਼ਾਂ ਨੂੰ ਭਰਪੂਰ ਤਾਕਤ ਦੇਣ ਲਈ ਨਾਰਾਇਣੀ ਗਰੁੱਪ ਵਲੋਂ ਆਯੁਰਵੈਦਿਕ ਗ੍ਰੰਥਾਂ ਦੇ ਆਧਾਰ 'ਤੇ ਅਸਰਦਾਰ ਦਵਾਈ ਤਿਆਰ ਕੀਤੀ ਗਈ ...

ਪੂਰੀ ਖ਼ਬਰ »

ਸਰਕਾਰ ਵਲੋਂ ਚਲਾਈ ਸਵੱਛ ਭਾਰਤ ਮੁਹਿੰਮ ਮੈਰਿਜ ਪੈਲੇਸਾਂ ਵਲੋਂ ਸਹਿਯੋਗ ਨਾ ਦੇਣ ਕਾਰਨ ਅਸਫ਼ਲ

ਅਮਰਗੜ੍ਹ, 8 ਦਸੰਬਰ (ਬਲਵਿੰਦਰ ਸਿੰਘ ਭੁੱਲਰ)- ਕੇਂਦਰ ਸਰਕਾਰ ਵਲੋਂ ਚਲਾਈ ਸਵੱਛ ਭਾਰਤ ਮੁਹਿੰਮ ਦੀ ਫ਼ੂਕ ਕੱਢਣ ਵਾਲਿਆਂ ਵਿਚ ਭਾਵੇਂ ਅਨੇਕਾਂ ਸਰਕਾਰੀ, ਅਰਧ-ਸਰਕਾਰੀ, ਗੈਰ ਸਰਕਾਰੀ, ਨਿੱਜੀ ਸੈਕਟਰ ਦੇ ਅਣਗਿਣਤ ਅਦਾਰੇ ਜਾਂ ਬਾਜ਼ਾਰਾਂ ਵਿਚਲੇ ਬਹੁਤ ਸਾਰੇ ਹੋਟਲ ...

ਪੂਰੀ ਖ਼ਬਰ »

ਪਿੰਡਾਂ ਦੀ ਸ਼ਾਮਲਾਟ ਜ਼ਮੀਨ ਉਦਯੋਗਪਤੀਆਂ ਨੂੰ ਦੇਣ ਦੀ ਵਿਉਂਤਬੰਦੀ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ-ਧੰਦੀਵਾਲ

ਮੂਲੋਵਾਲ, 8 ਦਸੰਬਰ (ਰਤਨ ਸਿੰਘ ਭੰਡਾਰੀ)- ਪੰਜਾਬ ਸਰਕਾਰ ਵਲੋਂ ਸ਼ਾਮਲਾਟ ਜ਼ਮੀਨ ਉਦਯੋਗਪਤੀਆਂ ਨੂੰ ਦੇਣ ਦੀ ਵਿਉਂਤਬੰਦੀ ਕੀਤੀ ਗਈ ਹੈ | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਗੁਰਦੀਪ ਸਿੰਘ ਧੰਦੀਵਾਲ ਅਤੇ ਚਮਕੌਰ ਸਿੰਘ ਮੂਲੋਵਾਲ ਨੇ ਦਲਿਤਾਂ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਸ਼ੇਰਪੁਰ, 8 ਦਸੰਬਰ (ਦਰਸ਼ਨ ਸਿੰਘ ਖੇੜੀ)- ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਗੁਰੂਕੁਲ ਆਈ.ਟੀ.ਆਈ ਸ਼ੇਰਪੁਰ ਵਿਖੇ ਜੌਬ ਪੈਲਸਮੈਂਟ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਆਰ.ਆਰ.ਪੇਪਰ ਮਿੱਲ ਦੇ ਐਮ.ਡੀ ਸੁਸੀਲ ਗੋਇਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ...

ਪੂਰੀ ਖ਼ਬਰ »

ਸਿਹਤ ਸੰਭਾਲ ਵਿਸ਼ੇ 'ਤੇ ਸੈਮੀਨਾਰ

ਸੁਨਾਮ ਊਧਮ ਸਿੰਘ ਵਾਲਾ, 8 ਦਸੰਬਰ (ਧਾਲੀਵਾਲ, ਭੁੱਲਰ)- ਸ਼ਹੀਦ ਊਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਵਲੋਂ ਪ੍ਰਧਾਨ ਗੁਰਸੇਵਕ ਸਿੰਘ ਬਿਗੜਵਾਲ ਦੀ ਅਗਵਾਈ ਵਿਚ ਗੁਰੂ ਘਰ ਕਮੇਟੀ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਿਹਤ ਸੰਭਾਲ ਵਿਸ਼ੇ 'ਤੇ ਸੈਮੀਨਾਰ ...

ਪੂਰੀ ਖ਼ਬਰ »

ਗੈਸਟ ਫਕੈਲਟੀ ਪ੍ਰੋਫੈਸਰਾਂ ਦੀ ਹੋਈ ਇੱਕਤਰਤਾ

ਸੰਗਰੂਰ, 8 ਦਸੰਬਰ (ਦਮਨਜੀਤ ਸਿੰਘ, ਅਮਨਜੀਤ ਸਿੰਘ ਬਿੱਟਾ)- ਗੈਸਟ ਸਹਾਇਕ ਪ੍ਰੋਫੈਸਰਾਂ ਦੀ ਇਕ ਮੀਟਿੰਗ ਸਰਕਾਰੀ ਰਣਬੀਰ ਕਾਲਜ ਵਿਖੇ ਯੂਨੀਅਨ ਦੇ ਸੂਬਾਲ ਸਕੱਤਰ ਪ੍ਰੋ: ਗੁਲਸ਼ਨਦੀਪ ਸਿੰਘ ਦਾਨੀਆ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਗੈਸ਼ਟ ਫਕੈਲਟੀ ਲੈਕਚਰਾਂ ...

ਪੂਰੀ ਖ਼ਬਰ »

ਇੰਟਰ-ਹਾਊਸ 'ਮੋਨੋ- ਐਕਟਿੰਗ ਪ੍ਰਤੀਯੋਗਿਤਾ' ਕਰਵਾਈ

ਮੂਣਕ, 8 ਦਸੰਬਰ (ਕੇਵਲ ਸਿੰਗਲਾ)- ਬੀ.ਬੀ.ਬੀ. ਡੀ.ਏ.ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੂਣਕ ਵਿਚ ਮਾਨਯੋਗ ਪਿ੍ੰਸੀਪਲ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਬੱਚਿਆਂ ਦੇ ਸਰਵ ਪੱਖੀ ਵਿਕਾਸ ਲਈ ਸਮੇਂ-ਸਮੇਂ ਉੱਤੇ ਕਈ ਗਤੀਵਿਧੀਆਂ ਕਰਵਾਇਆਂ ਜਾਦੀਆਂ ਹਨ | ਸੱਤਵੀਂ ਅਤੇ ...

ਪੂਰੀ ਖ਼ਬਰ »

ਖ਼ੂਨਦਾਨ ਕੈਪ 'ਚ ਔਰਤਾਂ ਨੇ ਵੀ ਕੀਤਾ ਖ਼ੂਨਦਾਨ

ਸੁਨਾਮ ਊਧਮ ਸਿੰਘ ਵਾਲਾ, 8 ਦਸੰਬਰ (ਰੁਪਿੰਦਰ ਸਿੰਘ ਸੱਗੂ)- ਵਿਸ਼ਵਕਰਮਾ ਭਵਨ ਕਮੇਟੀ ਸੁਨਾਮ ਵਲੋਂ ਕਮੇਟੀ ਪ੍ਰਧਾਨ ਸ੍ਰ ਅਜੈਬ ਸਿੰਘ ਸੱਗੂ ਦੀ ਅਗਵਾਈ ਵਿਚ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਕਲੱਬ ਦੇ ਸਹਿਯੋਗ ਨਾਲ ਵਿਸ਼ਵਕਰਮਾ ਭਵਨ ਵਿਖੇ ਇਕ ਵਿਸ਼ਾਲ ...

ਪੂਰੀ ਖ਼ਬਰ »

ਟ੍ਰੈਫਿਕ ਦੀ ਸਮੱਸਿਆ ਨੂੰ ਲੈ ਕੇ ਡੀ.ਐੱਸ.ਪੀ ਵਲੋਂ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 8 ਦਸੰਬਰ (ਸੱਗੂ, ਧਾਲੀਵਾਲ, ਭੁੱਲਰ)- ਸ਼ਹਿਰ ਦੇ ਦੁਕਾਨਦਾਰਾਂ ਨੇ ਨਗਰ ਕੌਾਸਲ ਦਫ਼ਤਰ ਸੁਨਾਮ ਵਿਖੇ ਡੀ.ਐੱਸ.ਪੀ ਸੁਨਾਮ ਸ੍ਰੀ ਰਾਜੇਸ਼ ਸਨੇਹੀ ਨਾਲ ਸ਼ਹਿਰ ਦੀ ਟ੍ਰੈਫਿਕ ਦੀ ਸਮੱਸਿਆ ਨੂੰ ਲੈ ਕੇ ਇਕ ਮੀਟਿੰਗ ਕੀਤੀ, ਇਸ ਮੌਕੇ ਸ਼ਹਿਰੀ ...

ਪੂਰੀ ਖ਼ਬਰ »

ਨਾਟਕ 'ਚਿੜੀਆਂ ਦਾ ਚੰਭਾ' ਖੇਡਿਆ

ਲਹਿਰਾਗਾਗਾ, 8 ਦਸੰਬਰ (ਅਸ਼ੋਕ ਗਰਗ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਅਤੇ ਸੀ.ਡੀ.ਪੀ.ਓ ਰਾਜ ਕੌਰ ਦੀ ਅਗਵਾਈ ਵਿਚ ਬੇਟੀ ਬਚਾਓ, ਬੇਟੀ ਪੜ੍ਹਾਓ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਜਲੂਰ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX