ਤਾਜਾ ਖ਼ਬਰਾਂ


16 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  3 minutes ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 16 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  39 minutes ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 1 hour ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 1 hour ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 1 hour ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 2 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 3 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 3 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 3 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 3 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 3 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 4 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 4 hours ago
ਕਾਬੁਲ, 27 ਜਨਵਰੀ- ਅਫ਼ਗ਼ਾਨਿਸਤਾਨ ਗਜ਼ਨੀ ਸੂਬੇ ਦੇ ਦੇਹ ਯਾਕ ਜ਼ਿਲ੍ਹੇ 'ਚ ਇੱਕ ਯਾਤਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ...
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਗ੍ਰਹਿ ਮੰਤਰਾਲੇ 'ਚ ਪਾਬੰਦੀ ਸ਼ੁਦਾ ਸੰਗਠਨ ਨੈਸ਼ਨਲ ਡੈਮੋਕ੍ਰੇਟਿਕ ਫ਼ਰੰਟ ਆਫ਼ ਬੋਡੋਲੈਂਡ (ਐੱਨ. ਡੀ. ਐੱਫ. ਬੀ.) ਦੇ ਸਾਰੇ ਗੁੱਟਾਂ ਦੇ ਪ੍ਰਤੀਨਿਧੀਆਂ ਨਾਲ ਇੱਕ...
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 5 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 5 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 6 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 6 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 7 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 7 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 7 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 8 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 8 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 7 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 9 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 9 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 9 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 10 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 10 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 10 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 11 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 19 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  16 minutes ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 minute ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 minute ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਬਠਿੰਡਾ /ਮਾਨਸਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਾਡ ਸਾਊਾਡ ਸ਼ੋਅ ਕਰਵਾਇਆ

ਬਠਿੰਡਾ, 8 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਠਿੰਡਾ ਦੀ ਝੀਲ ਨੰਬਰ 2 ਵਿਖੇ ਸਰਕਾਰ ਵਲੋਂ ਫਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ ਕਰਵਾਇਆ ਗਿਆ | ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਇਸ ਪ੍ਰੋਗਰਾਮ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਪ੍ਰੋਗਰਾਮ ਆਧੁਨਿਕ ਤਕਨੀਕ ਰਾਹੀਂ ਰੌਚਕ ਅੰਦਾਜ਼ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਾ ਨੂੰ ਲੋਕਾਾ ਤੱਕ ਪਹੁੰਚਾਉਣਾ ਬਹੁਤ ਵੱਡਾ ਉਪਰਾਲਾ ਹੈ¢ ਉਨ੍ਹਾਾ ਨੇ ਲੋਕਾਾ ਨੂੰ ਅਪੀਲ ਕੀਤੀ ਕਿ ਆਪਾਾ ਸਾਰਿਆਾ ਨੂੰ ਰਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ¢ ਤਕਰੀਬਨ 45-45 ਮਿੰਟ ਦੇ ਦੋ ਸ਼ੋਅ ਇਸ ਪ੍ਰੋਗਰਾਮ ਦੌਰਾਨ ਦਿਖਾਏ ਗਏ¢ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਇਹ ਸ਼ੋਅ ਇਸੇ ਤਰੀਕੇ ਨਾਲ ਹੀ ਕੱਲ੍ਹ (ਸੋਮਵਾਰ) ਨੂੰ ਵੀ ਇਸੇ ਸਮੇਂ ਅਨੁਸਾਰ ਹੀ ਦਿਖਾਏ ਜਾਣਗੇ¢ ਅੱਜ ਦੇ ਇਸ ਪ੍ਰੋਗਰਾਮ ਦੌਰਾਨ ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ, ਕਮਿਸ਼ਨਰ ਨਗਰ ਨਿਗਮ ਬਿਕਰਮ ਸਿੰਘ ਸ਼ੇਰਗਿੱਲ, ਐਸ. ਡੀ. ਐਮ. ਬਠਿੰਡਾ ਅਮਰਿੰਦਰ ਸਿੰਘ ਟਿਵਾਣਾ, ਤਹਿਸੀਲਦਾਰ ਬਠਿੰਡਾ ਸੁਖਵੀਰ ਸਿੰਘ ਬਰਾੜ, ਇੰਮਪੂਰਵਮੈਂਟ ਟ੍ਰਸਟ ਦੇ ਚੇਅਰਮੈਨ ਸ੍ਰੀ ਕੇ.ਕੇ ਅਗਰਵਾਲ, ਪਵਨ ਮਾਨੀ, ਮੋਹਨ ਲਾਲ ਝੁੰਬਾ, ਟਹਿਲ ਸੰਧੂ, ਰਾਜਨ ਗਰਗ ਆਦਿ ਹਾਜ਼ਰ ਸਨ¢

ਸ਼ਰਾਰਤੀ ਅਨਸਰਾਂ ਨੇ ਬੂਟਿਆਂ ਦੀ ਵਾੜ ਵਾਲੇ ਖੰਭੇ ਤੋੜੇ

ਭੀਖੀ, 8 ਦਸੰਬਰ (ਗੁਰਿੰਦਰ ਸਿੰਘ ਔਲਖ)- ਸਥਾਨਕ ਗੁਰਦੁਆਰਾ ਰੋਡ 'ਤੇ ਬਾਬਾ ਨਾਮਦੇਵ ਭਵਨ ਦੇ ਨਾਲ ਲਗਦੀ ਜਗ੍ਹਾ 'ਤੇ ਬੂਟਿਆਂ ਦੀ ਵਾੜ ਲਈ ਲਗਾਏ ਖੰਭੇ ਬੀਤੀ ਰਾਤ ਸ਼ਰਾਰਤੀ ਅਨਸਰਾਂ ਨੇ ਤੋੜ ਦਿੱਤੇ | ਜ਼ਿਕਰਯੋਗ ਹੈ ਕਿ ਇਸ ਪੰਚਾਇਤੀ ਜਗ੍ਹਾ 'ਤੇ ਪਹਿਲਾਂ ਹਰ ਵੇਲੇ ਗੰਦਗੀ ...

ਪੂਰੀ ਖ਼ਬਰ »

ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ

ਨਥਾਣਾ, 8 ਦਸੰਬਰ (ਲੁੱਧੜ)- ਥਾਣਾ ਨਥਾਣਾ ਦੀ ਪੁਲਿਸ ਨੇ ਜਗਰਾਜ ਸਿੰਘ ਲਹਿਰਾ ਬੇਗਾ ਅਤੇ ਗੁਰਮੇਲ ਸਿੰਘ ਵਾਸੀ ਆਕਲੀਆਂ ਵਿਰੁੱਧ ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਕਤ ਵਿਅਕਤੀਆਂ ਪਾਸੋਂ ਬੁਰਜ ਕਾਹਨ ਸਿੰਘ ਵਾਲਾ ਦੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਅਰਥੀ ਸਾੜੀ

ਚਾਉਕੇ, 8 ਦਸੰਬਰ (ਮਨਜੀਤ ਸਿੰਘ ਘੜੈਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਾ ਵਲੋਂ ਅੱਜ ਪਿੰਡ ਜਿਉਂਦ ਵਿਖੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਅਰਥੀ ਸਾੜੀ ਗਈ | ਇਸ ਮੌਕੇ ਭਾਕਿਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਮਾਸਟਰ ਸੁਖਦੇਵ ਸਿੰਘ ਜਵੰਧਾ ਨੇ ਆਖਿਆ ਕਿ ...

ਪੂਰੀ ਖ਼ਬਰ »

ਰੇਲ ਇੰਜਣ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

ਕਾਲਾਂਵਾਲੀ, 8 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਥਾਨਕ ਦੇਸੂ ਰੋਡ ਵਾਲੇ ਫਾਟਕ ਨੇੜੇ ਅੱਜ ਦੁਪਹਿਰ ਬਠਿੰਡਾ ਤੋਂ ਸਿਰਸਾ ਵੱਲ ਜਾ ਰਹੇ ਇਕ ਰੇਲ ਇੰਜਨ ਦੇ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਇਹ ਜਾਣਕਾਰੀ ਦਿੰਦੇ ਹੋਏ ਜੀਆਰਪੀ ਕਾਲਾਂਵਾਲੀ ਚੌਾਕੀ ਦੇ ਮੁਖੀ ...

ਪੂਰੀ ਖ਼ਬਰ »

ਲੱਖਾਂ ਰੁਪਏ ਦਾ ਅਨਾਜ ਚੋਰੀ-ਪੁਲਿਸ ਜਾਂਚ ਵਿਚ ਜੁਟੀ

ਭੁੱਚੋ ਮੰਡੀ, 8 ਦਸੰਬਰ (ਬਿੱਕਰ ਸਿੰਘ ਸਿੱਧੂ)- ਮੰਡੀ ਤੋਂ ਲਹਿਰਾ ਬੇਗਾ ਨੂੰ ਜਾਂਦੀ ਸੜਕ 'ਤੇ ਸਥਿਤ ਜੈ ਪੀਰ ਫੀਡ ਇੰਡਸਟਰੀ ਅਤੇ ਫਲੋਰ ਮਿੱਲ ਵਿਚੋਂ ਬੀਤੀ ਰਾਤ ਚੋਰਾਂ ਲਗਭਗ ਛੇ ਲੱਖ ਰੁਪਏ ਦੇ ਵੱਖ-ਵੱਖ ਕਿਸਮ ਦੇ ਅਨਾਜ 'ਤੇ ਹੱਥ ਸਾਫ਼ ਕੀਤਾ, ਚੋਰੀ ਬਾਰੇ ਮਾਲਕਾਂ ਨੂੰ ...

ਪੂਰੀ ਖ਼ਬਰ »

ਜਲ-ਘਰਾਂ ਦੀ ਕਰੋੜਾਂ ਰੁਪਏ ਦੀ ਮਸ਼ੀਨਰੀ ਬਣੀ ਕਬਾੜ

ਰਾਮਪੁਰਾ ਫੂਲ, 8 ਦਸੰਬਰ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਹਜ਼ਾਰਾਂ ਵਾਟਰ ਵਰਕਸਾਂ ਵਿਚ ਲੱਗੀ ਕਰੋੜਾਂ ਰੁਪਏ ਦੀ ਮਸ਼ੀਨਰੀ ਕਬਾੜ ਬਣ ਗਈ ਹੈ | ਇਸ ਮਾਮਲੇ ਵਿਚ ਸਰਕਾਰ ਦੀ ਬੇਰੁਖ਼ੀ ਤੇ ਜਲ ਸਪਲਾਈ ਅਤੇ ਸੈਂਨੀਟੇਸ਼ਨ ਵਿਭਾਗ ਦੀ ਅਣਗਹਿਲੀ ਸਾਫ਼ ਝਲਕਦੀ ਹੈ | ...

ਪੂਰੀ ਖ਼ਬਰ »

ਫ਼ਰੀਦਕੋਟ ਵਿਖੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਸੰਗਤ ਮੰਡੀ, 8 ਦਸੰਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਬਲਾਕ ਦੇ ਪਿੰਡ ਰਾਏ ਕੇ ਕਲਾਂ ਵਿਖੇ ਕਿਸਾਨਾਂ ਵਲੋਂ ਫ਼ਰੀਦਕੋਟ 'ਚ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦੇ ਹੋਏ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਮੌੜ ਮੰਡੀ, 8 ਦਸੰਬਰ (ਲਖਵਿੰਦਰ ਸਿੰਘ ਮੌੜ)- ਪਿਛਲੇ ਕਈ ਦਿਨਾਂ ਤੋਂ ਜਿਨਸੀ ਸ਼ੋਸ਼ਣ ਦੀ ਸ਼ਿਕਾਰ ਹੋਈ ਫ਼ਰੀਦਕੋਟ ਦੀ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਸੀ ਅਤੇ ...

ਪੂਰੀ ਖ਼ਬਰ »

ਸਰਕਾਰਾਂ ਦੇ ਵਿਕਾਸ ਦਾਅਵਿਆਂ ਦੀ ਪੋਲ ਖੋਲ੍ਹਦੀ ਨਜ਼ਰ ਆਉਂਦੀ ਹੈ ਸੰਪਰਕ ਸੜਕਾਂ ਦੀ ਬਦਤਰ ਹਾਲਤ

ਕੋਟਫੱਤਾ, 8 ਦਸੰਬਰ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਇਲਾਕੇ ਵਿਚ ਸੰਪਰਕ ਸੜਕਾਂ ਦੀ ਹਾਲਤ ਬਹੁਤ ਬਦਤਰ ਹੈ | ਇਨ੍ਹਾਂ ਸੜਕਾਂ ਵਿਚ ਪਏ ਡੂੰਘੇ ਟੋਏ ਪ੍ਰਸ਼ਾਸਨ ਤੇ ਸਰਕਾਰ ਦੀ ਨਾਲਾਇਕੀ ਬਿਆਨ ਕਰਦੇ ਹਨ | ਕੋਟਸ਼ਮੀਰ ਤੋਂ ਨਸੀਬਪੁਰਾ, ਕੋਟਭਾਰਾ ਤੋਂ ਚੱਠੇਵਾਲਾ, ...

ਪੂਰੀ ਖ਼ਬਰ »

ਸ਼ਾਮਲਾਟ ਜ਼ਮੀਨਾਂ ਨੂੰ ਵੇਚਣ ਦਾ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ

ਲਹਿਰਾ ਮੁਹੱਬਤ, 8 ਦਸੰਬਰ (ਹਦਵਾਰੀਆ) ਇਨਕਲਾਬੀ ਕੇਂਦਰ ਪੰਜਾਬ ਨੇ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਨੂੰ ਨਿੱਜੀ ਸਨਅਤੀ ਘਰਾਣਿਆਂ ਨੂੰ ਵੇਚਣ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਪੇਂਡੂ ਲੋਕਾਂ ਨਾਲ ਸਰਾਸਰ ਧੱਕਾ ਕਰਾਰ ਦਿੰਦਿਆਂ ਇਸ ਲੋਕ ਵਿਰੋਧੀ ਫ਼ੈਸਲੇ ਦੀ ...

ਪੂਰੀ ਖ਼ਬਰ »

ਐਮ. ਐਸ. ਡੀ. ਸਕੂਲ ਦੀਆਂ ਵਿਦਿਆਰਥਣਾਂ ਨੇ ਲਗਾਇਆ ਵਿੱਦਿਅਕ ਟੂਰ

ਰਾਮਾਂ ਮੰਡੀ, 8 ਦਸੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਐਮ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਦੇ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਪਿ੍ੰਸੀਪਲ ਹਰਕਿਰਨ ਕੌਰ ਦੀ ਅਗਵਾਈ ਹੇਠ ਇਤਿਹਾਸਕ ਵਿੱਦਿਅਕ ਟੂਰ ਲਗਾਇਆ ਗਿਆ ਜਿਸ ਨੂੰ ਸਕੂਲ ਪ੍ਰਧਾਨ ਮਦਨ ...

ਪੂਰੀ ਖ਼ਬਰ »

ਸੜਕਾਂ 'ਤੇ ਲੱਗੇ ਛੱਟੀਆਂ ਦੇ ਢੇਰਾਂ ਨੇ ਆਵਾਜਾਈ ਰੋਕੀ

ਰਾਮਾਂ ਮੰਡੀ, 8 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)- ਨੇੜਲੇ ਪਿੰਡਾਂ ਦੀਆਂ ਫਿਰਨੀਆਂ ਉੱਪਰ ਲੱਗੇ ਨਰਮੇਂ ਦੀਆਂ ਛੱਟੀਆਂ ਦੇ ਢੇਰਾਂ ਨੇ ਰਸਤੇ ਬੰਦ ਕਰ ਦਿੱਤੇ ਹਨ ਜਿਸ ਨਾਲ ਹਰ ਸਮੇਂ ਕੋਈ ਨਾ ਕੋਈ ਹਾਦਸਾ ਵਾਪਰਨ ਦਾ ਖ਼ਤਰਾ ਹੈ | ਇਲਾਕੇ ਦੇ ਲੋਕ ਨਰਮੇਂ ਦੀਆਂ ਛੱਟੀਆਂ ...

ਪੂਰੀ ਖ਼ਬਰ »

ਲਾਹੇਵੰਦ ਸਾਬਤ ਹੋ ਰਹੀ ਹੈ ਆਯੁਰਵੈਦਿਕ ਪ੍ਰਣਾਲੀ-ਡਾ: ਅਮਰੀਕ ਸਿੰਘ

ਰਾਮਪੁਰਾ ਫੂਲ, 8 ਦਸੰਬਰ (ਗੁਰਮੇਲ ਸਿੰਘ ਵਿਰਦੀ)-ਬਠਿੰਡਾ ਦੇ ਸਿਵਲ ਸਰਜਨ ਡਾਕਟਰ ਅਮਰੀਕ ਸਿੰਘ ਨੇ ਕਿਹਾ ਕਿ ਆਯੁਰਵੈਦਿਕ ਪ੍ਰਣਾਲੀ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ¢ ਉਹ ਅੱਜ ਸਥਾਨਕ ਏਪੈਕਸ ਹਸਪਤਾਲ ਵਿਚ ਖੁੱਲ੍ਹੇ ਅਮਰੂਥਾ ਆਯੂਰਵੇਦਮ ਪੰਚਕਰਮਾ ਸੈਂਟਰ ਦੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੀਟਿੰਗ ਵਿਚ ਡੀ.ਐਸ.ਪੀ ਨੇ ਨਸ਼ਾ ਵਿਰੋਧੀ ਮੁਹਿੰਮ ਵਿਚ ਸਾਥ ਦੇਣ ਦੀ ਕੀਤੀ ਅਪੀਲ

ਤਲਵੰਡੀ ਸਾਬੋ, 8 ਦਸੰਬਰ (ਰਾਜੂ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਦੀ ਇੱਕ ਮੀਟਿੰਗ ਇੱਥੇ ਬਲਾਕ ਪ੍ਰਧਾਨ ਡਾ. ਗੁਰਮੇਲ ਸਿੰਘ ਘਈ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨਰਿੰਦਰ ਸਿੰਘ ਡੀ.ਐਸ.ਪੀ ਤਲਵੰਡੀ ਸਾਬੋ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 8 ਦਸੰਬਰ (ਰਣਜੀਤ ਸਿੰਘ ਰਾਜੂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼ੁਰੂ ਕੀਤੀ ਗਈ ਗੁਰਮਤਿ ਪ੍ਰਚਾਰ ਲਹਿਰ ਅਤੇ ਹਫ਼ਤਾਵਾਰੀ ...

ਪੂਰੀ ਖ਼ਬਰ »

ਦੂਨ ਲਿਟਲ ਸਟੈਪਨਜ ਸਕੂਲ 'ਚ ਕੈਂਡੀ ਲੈਂਡ ਸਮਾਗਮ

ਚਾਉਕੇ, 8 ਦਸੰਬਰ (ਮਨਜੀਤ ਸਿੰਘ ਘੜੈਲੀ)- ਦੂਨ ਸਕੂਲ ਕਰਾੜਵਾਲਾ ਦੀ ਚੇਅਰਪਰਸਨ ਡਾ: ਚਰਨਜੀਤ ਕੌਰ ਢਿੱਲੋਂ ਦੀ ਅਗਵਾਈ ਹੇਠ ਚੱਲ ਰਹੀ ਦੂਨ ਲਿਟਲ ਸਟੈਪਨਜ ਬਰਾਂਚ ਰਾਮਪੁਰਾ ਵਿਖੇ ਕੈਂਡੀ ਲੈਂਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਢਾਈ ਸਾਲ ਤੋਂ ਲੈ ਕੇ ਪੰਜ ਸਾਲ ਤੱਕ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਅੰਤਿ੍ਗ ਮੈਂਬਰ ਬਣਨ ਉਪਰੰਤ ਤਖਤ ਸਾਹਿਬ ਨਤਮਸਤਕ ਹੋਏ ਭਾਈ ਗੁਰਪਾਲ ਸਿੰਘ ਗੋਰਾ

ਤਲਵੰਡੀ ਸਾਬੋ, 8 ਦਸੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਜਲਾਸ ਦੌਰਾਨ ਅੰਤਿ੍ਗ ਮੈਂਬਰ ਬਣਾਏ ਗਏ ਭਾਈ ਗੁਰਪਾਲ ਸਿੰਘ ਗੋਰਾ ਸ਼ੁਕਰਾਨੇ ਵਜੋਂ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ, ਦਾ ਤਖਤ ਸਾਹਿਬ ਦੇ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਕਾਲਾਂਵਾਲੀ, 8 ਦਸੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਬੜਾਗੁੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪਹਿਲਾ ਸਲਾਨਾ ਇਨਾਮ ਵੰਡ ਅਤੇ ਸੱਭਿਅਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਕੰਨਿਆ ਮਿਡਲ ਸਕੂਲਾਂ ਅਤੇ ...

ਪੂਰੀ ਖ਼ਬਰ »

ਜ਼ਿਆਦਾ ਸਮਾਂ ਬੰਦ ਰਹਿੰਦੇ ਰੇਲਵੇ ਫਾਟਕਾਂ ਤੋਂ ਪ੍ਰੇਸ਼ਾਨ ਹਨ ਸ਼ਹਿਰ ਵਾਸੀ

ਰਾਮਾਂ ਮੰਡੀ, 8 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)- ਰਾਮਾਂ ਮੰਡੀ ਦੇ ਲੋਕਾਂ ਨੂੰ ਕਾਫੀ ਸਮਾ ਬੰਦ ਰਹਿੰਦੇ ਫਾਟਕਾਂ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ਹਿਰ 'ਚ ਪੈਂਦੇ ਦੋਵਾਂ ਫਾਟਕਾਂ ਨੇ ਰਾਹਗੀਰਾਂ ਨੂੰ ਬਹੁਤ ਪ੍ਰੇਸ਼ਾਨ ਕੀਤਾ ਹੋਇਆ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 13 ਤੋਂ

ਧੂਰੀ, 8 ਦਸੰਬਰ (ਸੁਖਵੰਤ ਸਿੰਘ ਭੁੱਲਰ)- ਗੁਰਦੁਆਰਾ ਨਾਨਕਸਰ ਸਾਹਿਬ ਧੂਰੀ 'ਚ ਪ੍ਰਬੰਧਕੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ 13 ਤੋਂ 17 ਦਸੰਬਰ ਤੱਕ ਗੁਰਮਤਿ ਕਥਾ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਮੁੱਖ ਪ੍ਰਬੰਧਕ ਸ. ਬੰਤ ਸਿੰਘ ਐਮ.ਡੀ. ਧੂਰੀ ਬੱਸ, ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਮੰਗਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ

ਸੰਗਰੂਰ, 8 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਆਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸ੍ਰੀ ਅਰਜਨ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਹੋਈ | ਸਰਪ੍ਰਸਤ ...

ਪੂਰੀ ਖ਼ਬਰ »

ਹੈਦਰਾਬਾਦ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਜ਼ਰੂਰੀ- ਛਾਜਲੀ

ਸੰਗਰੂਰ, 8 ਦਸੰਬਰ (ਅਮਨਦੀਪ ਸਿੰਘ ਬਿੱਟਾ)- ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ (ਐਮ.ਐਲ.) ਦੇ ਸੂਬਾ ਕਮੇਟੀ ਮੈਂਬਰ ਗੋਬਿੰਦ ਸਿੰਘ ਛਾਜਲੀ ਨੇ ਹੈਦਰਾਬਾਦ ਨਜ਼ਦੀਕ ਪੁਲਿਸ ਰਿਮਾਂਡ ਉੱਤੇ ਚੱਲ ਰਹੇ ਚਾਰ ਨਾਮਜ਼ਦਾਂ ਨੰੂ ਪੁਲਿਸ ਵਲੋਂ ਇਨਕਾਊਾਟਰ ਕਰ ਕੇ ਮਾਰਨ ਦੀ ਘਟਨਾ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖ ਸੰਗਤ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਖਨੌਰੀ, 8 ਦਸੰਬਰ (ਬਲਵਿੰਦਰ ਸਿੰਘ ਥਿੰਦ) - ਰਾਸ਼ਟਰੀ ਸਿੱਖ ਸੰਗਤ ਵਲੋਂ ਖਨੌਰੀ ਦੇ ਪੈਰਾਗੌਨ ਪਬਲਿਕ ਸਕੂਲ ਅਤੇ ਸਰਵ ਹਿਤਕਾਰੀ ਵਿੱਦਿਆ ਮੰਦਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਭਾਜਪਾ ਯੁਵਾ ਮੋਰਚਾ ਦੇ ...

ਪੂਰੀ ਖ਼ਬਰ »

ਬੇਸਹਾਰਾ ਹੈਲਪ ਗਰੁੱਪ ਵਲੋਂ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਲਹਿਰਾਗਾਗਾ, 8 ਦਸੰਬਰ (ਸੂਰਜ ਭਾਨ ਗੋਇਲ)- ਪੁਲਿਸ ਮੁਲਾਜ਼ਮਾਂ ਵਲੋਂ ਬਣਾਏ ਬੇਸਹਾਰਾ ਹੈਲਪ ਗਰੁੱਪ ਨੇ ਪਿੰਡ ਲਹਿਲ ਕਲਾਂ ਅਤੇ ਖੰਡੇਬਾਦ ਵਿਖੇ 18 ਲੋੜਵੰਦ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਰਾਸ਼ਨ ਦਿੱਤਾ | ਇਸ ਸਮੇਂ ਸੀ.ਆਈ.ਡੀ ਦੇ ਰਾਜ ਸਿੰਘ ਕੋਟੜਾ ਨੇ ਦੱਸਿਆ ...

ਪੂਰੀ ਖ਼ਬਰ »

'ਆਪ' ਵਿਧਾਇਕ 'ਤੇ ਹੋਏ ਹਮਲੇ ਦੀ ਨਿੰਦਾ

ਸੰਗਰੂਰ, 8 ਦਸੰਬਰ (ਧੀਰਜ ਪਸ਼ੌਰੀਆ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂਕੇ ਉੱਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ 'ਆਪ' ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੰੂ ਤੁਰੰਤ ਗਿ੍ਫ਼ਤਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਤਨਖ਼ਾਹਾਂ 9 ਤੱਕ ਜਾਰੀ ਕਰਨ ਦਾ ਦਿੱਤਾ ਅਲਟੀਮੇਟਮ

ਬਠਿੰਡਾ, 8 ਦਸੰਬਰ (ਸਿੱਧੂ)- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਲੋਂ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਮੁਲਾਜ਼ਮਾਂ ਦੀਆਂ ਰੋਕੀਆਂ ਤਨਖ਼ਾਹਾਂ 9 ਦਸੰਬਰ 2019 ਤੱਕ ਜਾਰੀ ਨਾ ਕੀਤੀਆਂ ਅਤੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਅਗਲੀ ਹੰਗਾਮੀ ...

ਪੂਰੀ ਖ਼ਬਰ »

ਲਖਵਿੰਦਰ ਲੱਖੀ ਦੇ ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਕਾਂਗਰਸੀਆਂ ਨੇ ਲੱਡੂ ਵੰਡੇ

ਤਲਵੰਡੀ ਸਾਬੋ, 8 ਦਸੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)- ਯੂਥ ਕਾਂਗਰਸ ਦੇ ਜਥੇਬੰਦਕ ਢਾਂਚੇ ਦੀਆਂ ਵੋਟਾਂ ਦੇ ਬੀਤੇ ਕੱਲ੍ਹ ਐਲਾਨੇ ਨਤੀਜਿਆਂ ਮੁਤਾਬਿਕ ਲਖਵਿੰਦਰ ਸਿੰਘ ਲੱਖੀਂ ਦੇ ਯੂਥ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਬਣਨ ਦੀ ਖ਼ੁਸ਼ੀ ਵਿਚ ਅੱਜ ਬਲਾਕ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸੰਗਤ ਮੰਡੀ, 8 ਦਸੰਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਮਛਾਣਾ ਨੇੜੇ ਲੱਗੀ ਬਠਿੰਡਾ ਕੈਮੀਕਲ ਲਿਮਟਿਡ ਦੀ ਸ਼ਰਾਬ ਫ਼ੈਕਟਰੀ 'ਚ ਵਿਸ਼ਵ ਏਡਜ਼ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਬਲਾਕ ਹੈਲਥ ਐਜੂਕੇਟਰ ਸਾਹਿਲ ...

ਪੂਰੀ ਖ਼ਬਰ »

ਪ੍ਰਧਾਨ ਗੁਰਵਿੰਦਰ ਜੱਜ਼ਲ ਨੇ ਟਰੱਕ ਅਪਰੇਟਰਾਂ ਨੂੰ ਝੋਨੇ ਦੀ ਬਕਾਇਆ ਰਾਸ਼ੀ ਦੇ ਚੈੱਕ ਵੰਡੇ

ਰਾਮਾਂ ਮੰਡੀ, 8 ਦਸੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਟਰੱਕ ਯੂਨੀਅਨ ਵਿਖੇ ਜੈ ਬਾਬਾ ਸਰਬੰਗੀ ਰੋਡ ਲਾਇਨ ਟਰੱਕ ਅਪਰੇਟਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਜੱਜ਼ਲ ਨੇ ਟਰੱਕ ਅਪਰੇਟਰਾਂ ਦੀ ਝੋਨੇ ਦੇ ਸੀਜ਼ਨ ਦੇ ਗੱਲੇ ਦੇ ਬਕਾਇਆ ਰਾਸ਼ੀ ਚੈੱਕ ਵੰਡੇ ...

ਪੂਰੀ ਖ਼ਬਰ »

ਸੰਤ ਬਾਬਾ ਖੇਤਾ ਸਿੰਘ ਤੇ ਚੇਤ ਸਿੰਘ ਸਮੇਤ ਬਾਬਾ ਭਗਤ ਸਿੰਘ ਦੀ ਨਥੇਹਾ 'ਚ ਬਰਸੀ ਤੇ ਸੰਤ ਸਮਾਗਮ ਕਰਵਾਏ

ਸੀਂਗੋ ਮੰਡੀ, 8 ਦਸੰਬਰ (ਲੱਕਵਿੰਦਰ ਸ਼ਰਮਾ)- ਪਿੰਡ ਨਥੇਹਾ 'ਚ ਗੁਰੂਘਰ ਕਮੇਟੀ ਤੇ ਪਿੰਡ ਵਾਸੀਆਂ ਨੇ ਪਿੰਡ ਦੇ ਤਿੰਨ ਸੰਤ-ਮਹਾਤਮਾਂ ਸੰਤ ਬਾਬਾ ਖੇਤਾ ਸਿੰਘ, ਚੇਤ ਸਿੰਘ ਤੇ ਬਾਬਾ ਭਗਤ ਸਿੰਘ ਦੀ ਬਰਸੀ ਮੌਕੇ ਸੰਤ ਸਮਾਗਮ ਕਰਵਾਇਆ ਜਿਸ 'ਚ ਇਲਾਕੇ ਦੇ ਪੰਚ-ਸਰਪੰਚਾਂ ਤੇ ...

ਪੂਰੀ ਖ਼ਬਰ »

ਪੰਜਾਬ ਹੋਮ ਗਾਰਡਜ਼ ਤੇ ਸਿਵਲ ਡਿਫੈਂਸ ਦਾ ਸਥਾਪਨਾ ਦਿਵਸ ਮਨਾਇਆ

ਸੰਗਰੂਰ, 8 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦਾ 57ਵਾਂ ਸਥਾਪਨਾ ਦਿਵਸ ਕਮਾਂਡੈਟ ਰਾਏ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਮਗਾਰਡਜ਼ ਦੇ ਜ਼ਿਲ੍ਹਾ ਦਫਤਰ ਵਿਖੇ ਮਨਾਇਆ ਗਿਆ | ਜਿਸ ਵਿਚ ਏ.ਆਈ.ਜੀ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਸਕੂਲ ਨੇ ਮਾਰੀ ਬਾਜ਼ੀ

ਧਰਮਗੜ੍ਹ, 8 ਦਸੰਬਰ (ਗੁਰਜੀਤ ਸਿੰਘ ਚਹਿਲ) -ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫਲੇੜਾ ਦੀਆਂ ਖਿਡਾਰਨਾਂ ਨੇ ਬੀਤੇ ਦਿਨੀਂ ਸ਼ਿਵ ਨਿਕੇਤਨ ਇਨਡੋਰ ਵਿਖੇ ਕੂੰਗ-ਫੂੰ-ਵੁਸ਼ੂ ਐਸੋਸੀਏਸ਼ਨ ਵਲੋਂ ਕਰਵਾਏ 16ਵੇਂ ਨੈਸ਼ਨਲ ਪੱਧਰੀ ...

ਪੂਰੀ ਖ਼ਬਰ »

ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਲੋਂ ਡਾ. ਹੀਰੋਂ ਕਲਾਂ ਦਾ ਸਨਮਾਨ

ਮਸਤੂਆਣਾ ਸਾਹਿਬ, 8 ਦਸੰਬਰ (ਦਮਦਮੀ)- ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾਅ ਰਹੀ ਸੰਸਥਾ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵੱਲੋਂ ਪਿ੍ੰਸੀਪਲ ਡਾ. ਅਮਨਦੀਪ ਕੌਰ ਦੀ ਅਗਵਾਈ ਵਿੱਚ ਸਨਮਾਨ ਸਮਾਰੋਹ ਦਾ ਆਯੋਜਿਨ ਕੀਤਾ ਗਿਆ¢ ਅਕਾਲ ਕਾਲਜ ਕੌਾਸਲ ਦੇ ...

ਪੂਰੀ ਖ਼ਬਰ »

ਸਹੋਦਿਆ ਇੰਟਰ-ਸਕੂਲ ਅਥਲੈਟਿਕ ਮੀਟ ਕਾਰਵਾਈ

ਮਸਤੂਆਣਾ ਸਾਹਿਬ, 8 ਦਸੰਬਰ (ਦਮਦਮੀ)- ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਸਹੋਦਿਆ ਇੰਟਰ-ਸਕੂਲ ਐਥਲੈਟਿਕ ਮੀਟ ਪਿ੍ੰਸੀਪਲ ਡਾ. ਪਰਮਜੀਤ ਕੌਰ ਢਿੱਲੋਂ ਦੀ ਯੋਗ ਅਗਵਾਈ ਹੇਠ ਸੁਖਵਿੰਦਰ ਸਿੰਘ ਡੀ.ਪੀ.ਈ. ਦੇ ਸਹਿਯੋਗ ਨਾਲ ਕਰਵਾਈ ਗਈ | ਇਸ ਅਥਲੈਟਿਕ ...

ਪੂਰੀ ਖ਼ਬਰ »

'ਵਿਸ਼ਵ ਕਲਿਆਣ ਗਾਇਤਰੀ ਮਹਾਂਯੱਗ' ਦਾ ਆਰੰਭ

ਧੂਰੀ, 8 ਦਸੰਬਰ (ਦੀਪਕ, ਲਹਿਰੀ)- ਆਰੀਆ ਸਮਾਜ ਵਲੋਂ ਸਰਪ੍ਰਸਤ ਮਹਾਸ਼ਾ ਪ੍ਰਤਿੱਗਿਆ ਪਾਲ, ਸਰਪ੍ਰਸਤ ਆਰ. ਪੀ. ਸ਼ਰਮਾ, ਪ੍ਰਧਾਨ ਅਸ਼ੋਕ ਜਿੰਦਲ ਅਤੇ ਮਹਾਂਮੰਤਰੀ ਸੋਮ ਪ੍ਰਕਾਸ਼ ਆਰੀਆ ਦੇ ਦਿਸ਼ਾ ਨਿਰਦੇਸ਼ ਹੇਠ 'ਵਿਸ਼ਵ ਕਲਿਆਣ ਗਾਯਤਰੀ ਮਹਾਂਯੱਗ' ਦਾ ਅਰੰਭ ਕੀਤਾ ਗਿਆ | ...

ਪੂਰੀ ਖ਼ਬਰ »

ਧੀਆਂ ਦੀ ਆਬਰੂ ਬਚਾਉਣ ਲਈ ਸਰਕਾਰਾਂ ਹੋ ਰਹੀਆਂ ਅਸਫਲ- ਗੱਜਣਮਾਜਰਾ

ਅਮਰਗੜ੍ਹ, 8 ਨਵੰਬਰ (ਬਲਵਿੰਦਰ ਸਿੰਘ ਭੁੱਲਰ) - ਦੱਖਣ ਭਾਰਤ ਦੇ ਵਿਸ਼ਾਲ ਮਹਾਂਨਗਰ ਹੈਦਰਾਬਾਦ ਵਿਖੇ ਵੈਟਰਨਰੀ ਡਾਕਟਰ ਨਾਲ ਵਾਪਰੇ ਜਬਰ ਜਨਾਹ ਕਾਂਡ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ ਅਤੇ ਸਾਡੀਆਂ ਸਰਕਾਰਾਂ ਦੇਸ਼ ਆਜ਼ਾਦ ਹੋਣ ਤੋਂ 72 ਸਾਲ ਬਾਅਦ ਵੀ ਆਪਣੀਆਂ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 14 ਨੂੰ

ਸੰਗਰੂਰ, 8 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀਮਤੀ ਨੀਤਿਕਾ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਦਸੰਬਰ ਨੂੰ ਕੌਮੀ ਲੋਕ ਅਦਾਲਤ, ਸੰਗਰੂਰ ਹੈਡ ਕੁਆਟਰ ਦੀਆਂ ਅਦਾਲਤਾਂ ਅਤੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਉਭਿਆ ਦੇ ਵਿਦਿਆਰਥੀ ਜੇਤੂ ਰਹੇ

ਕੌਹਰੀਆਂ, 8 ਦਸੰਬਰ (ਮਾਲਵਿੰਦਰ ਸਿੰਘ ਸਿੱਧੂ) - ਅਕਾਲ ਅਕੈਡਮੀ ਉਭਿਆ ਦੇ ਲੜਕਿਆਂ ਨੇ ਅਕਾਲ ਅਕੈਡਮੀ ਫਤਹਿਗੜ ਗੰਢੂਆਂ ਵਿਚ ਚਾਰ ਅਕੈਡਮੀਆਂ ਦੀ ਹੋਈ ਅੰਤਰ ਅਕੈਡਮੀ ਅਥਲੈਟਿਕਸ ਮੀਟ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬੈਰਸੀਆਣਾ ਹਸਪਤਾਲ ਦਿੜ੍ਹਬਾ ਵਿਖੇ 1000 ਦੇ ਕਰੀਬ ਮਰੀਜ਼ਾਂ ਦੀ ਕੀਤੀ ਜਾਂਚ

ਦਿੜ੍ਹਬਾ ਮੰਡੀ, 8 ਦਸੰਬਰ (ਪਰਵਿੰਦਰ ਸੋਨੂੰ)- ਬਾਬਾ ਬੈਰਸੀਆਣਾ ਸਾਹਿਬ ਚੈਰੀਟੇਬਲ ਹਸਪਤਾਲ ਵਿਖੇ ਲਗਾਏ ਗਏ ਮੈਡੀਕਲ ਚੈਕਅੱਪ ਵਿਚ 1020 ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ | ਕੈਂਪ ਦੇ ਮੁੱਖ ਮਹਿਮਾਨ ਐਸ.ਪੀ.ਮਲੇਰਕੋਟਲਾ ਮਨਜੀਤ ਸਿੰਘ ਬਰਾੜ ਅਤੇ ਐਸ.ਡੀ.ਐਮ ਮਨਜੀਤ ਸਿੰਘ ...

ਪੂਰੀ ਖ਼ਬਰ »

ਡਿਸਟਿ੍ਕ ਇੰਡਸਟਰੀ ਚੈਂਬਰ ਵਲੋਂ ਜੀ.ਐਸ.ਟੀ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ

ਮਾਲੇਰਕੋਟਲਾ, 8 ਦਸੰਬਰ (ਪਾਰਸ ਜੈਨ) - ਸੰਗਰੂਰ ਡਿਸਟਿ੍ਕਟ ਇੰਡਸਟਰੀ ਚੈਂਬਰ ਬਲਾਕ ਮਾਲੇਰਕੋਟਲਾ ਵਲੋਂ ਪ੍ਰਧਾਨ ਸਜੀਵ ਸੂਦ, ਸਕੱਤਰ ਪੰਕਜ ਗੋਇਲ, ਖ਼ਜ਼ਾਨਚੀ ਅਮਰ ਗੁਪਤਾ ਦੀ ਅਗਵਾਈ ਹੇਠ ਸਥਾਨਕ ਮਿਉਂਸਪਲ ਕਲੱਬ ਵਿਖੇ ਜੀ.ਐਸ.ਟੀ. ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਝੋਨੇ ਦੀ ਰਹਿੰਦ ਖੂੰਹਦ ਨੂੰ ਖੇਤਾਂ 'ਚ ਮਿਲਾਉਣ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ

ਜਖੇਪਲ, 8 ਦਸੰਬਰ (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਹੰਬਲਬਾਸ ਅਤੇ ਚਾਓਬਾਸ ਦੇ ਕਿਸਾਨਾਂ ਦੀ ਲੱਗਪਗ 84 ਏਕੜ ਕਣਕ 'ਤੇ ਗੁਲਾਬੀ ਸੁੰਡੀ, ਸੈਨਿਕ ਸੁੰਡੀ ਅਤੇ ਪਰਾਲ ਕਾਰਨ ਕਣਕ ਦੇ ਘੱਟ ਉਗਣ ਕਾਰਨ ਹੋਏ ਨੁਕਸਾਨ ਦੀ ਖ਼ਬਰ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ...

ਪੂਰੀ ਖ਼ਬਰ »

ਸੜਕਾਂ ਦੀ ਖ਼ਸਤਾ ਹਾਲਤ ਤੇ ਖੜੇ੍ਹ ਗੰਦੇ ਪਾਣੀ ਤੋਂ ਦੁਖੀ ਅਮਰਪੁਰਾ ਮੁਹੱਲਾ ਵਾਸੀ

ਅਹਿਮਦਗੜ੍ਹ, 8 ਦਸੰਬਰ (ਰਣਧੀਰ ਸਿੰਘ ਮਹੋਲੀ) - ਸ਼ਹਿਰ ਦੇ ਵਾਰਡ ਨੰ. 1 ਮੁਹੱਲਾ ਅਮਰਪੁਰਾ ਵਾਸੀਆਂ ਦਾ ਟੱੁਟੀਆਂ ਸੜਕਾਂ ਅਤੇ ਖੜੇ੍ਹ ਗੰਦੇ ਪਾਣੀ ਨੇ ਪਿਛਲੇ ਕਾਫ਼ੀ ਸਮੇਂ ਤੋਂ ਜਿਊਣਾ ਮੁਹਾਲ ਕੀਤਾ ਹੋਇਆ ਹੈ | ਮੁਹੱਲਾ ਵਾਸੀਆਂ ਨੇ ਮੁਹੱਲੇ ਦੀ ਗਲੀਆਂ ਵਿਚ ਨਾਲਿਆਂ ...

ਪੂਰੀ ਖ਼ਬਰ »

ਰੀਓ ਇੰਟਰਨੈਸ਼ਨਲ ਸਕੂਲ ਨੇ ਪਹਿਲਾ ਸਾਲਾਨਾ ਸਮਾਰੋਹ ਕਰਵਾਇਆ

ਸ਼ੇਰਪੁਰ, 8 ਦਸੰਬਰ (ਸੁਰਿੰਦਰ ਚਹਿਲ)- ਰੀਓ ਇੰਟਰਨੈਸ਼ਨਲ ਸਕੂਲ ਸ਼ੇਰਪੁਰ ਵਲੋਂ ਪਹਿਲਾ ਸਾਲਾਨਾ ਸਮਾਰੋਹ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਸਕੂਲ ਦੇ ਸੇਵਾਦਾਰ ਦਰਸ਼ਨ ਸਿੰਘ, ਡਰਾਈਵਰ ਜਗਦੇਵ ਸਿੰਘ ਅਤੇ ਪਰਮਜੀਤ ਸਿੰਘ ਵਲੋਂ ਸਾਂਝੇ ਤੌਰ 'ਤੇ ਸ਼ਮਾਂ ਰੌਸ਼ਨ ਕਰਕੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ 'ਬੋਲਾਂ' ਦੀ ਨਿਖੇਧੀ

ਸੰਗਰੂਰ, 8 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)- ਜਮਹੂਰੀ ਅਧਿਕਾਰ ਸਭਾ ਨੇ ਕੱਲ੍ਹ ਬਰਨਾਲਾ ਵਿਖੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੜਕ ਜਾਮ ਕਰਨ 'ਤੇ ਸਿਖਿਆ ਮੰਤਰੀ ਵਲੋਂ ਉਨ੍ਹਾਂ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਅਤੇ ਜਿਣਸੀ ...

ਪੂਰੀ ਖ਼ਬਰ »

ਵਿੱਕੀ ਬਣੇ ਜ਼ਿਲ੍ਹਾ ਜਨਰਲ ਸਕੱਤਰ

ਲੌਾਗੋਵਾਲ, 8 ਦਸੰਬਰ (ਵਿਨੋਦ)- ਨੇੜਲੇ ਪਿੰਡ ਮੰਡੇਰ ਖ਼ੁਰਦ ਦੇ ਸਰਪੰਚ ਗੁਰਬਖਸ਼ੀਸ਼ ਸਿੰਘ ਦੇ ਭੋਲਾ ਦੇ ਪੁੱਤਰ ਗੁਰਸੇਵਕ ਸਿੰਘ ਵਿੱਕੀ ਨੇ ਜ਼ਿਲ੍ਹਾ ਯੂਥ ਕਾਂਗਰਸ ਲਈ ਜਨਰਲ ਸਕੱਤਰ ਅਹੁਦੇ ਲਈ ਜਿੱਤ ਪ੍ਰਾਪਤ ਕੀਤੀ ਹੈ | ਵਿੱਕੀ ਦਾਮਨ ਥਿੰਦ ਬਾਜਵਾ ਧੜੇ ਨਾਲ ਸਬੰਧ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌ ਾਗੋਵਾਲ ਦੀ ਅਗਵਾਈ ਸ਼ਲਾਘਾਯੋਗ- ਧਰਮਿੰਦਰ ਕੌਲਸੇੜੀ

ਧੂਰੀ, 8 ਦਸੰਬਰ (ਸੁਖਵੰਤ ਸਿੰਘ ਭੁੱਲਰ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੰੂ ਬਤੌਰ ਪ੍ਰਧਾਨ ਚੁਣੇ ਜਾਣ ਪਿੱਛੋਂ ਧੂਰੀ ਦੇ ਕਰੀਬੀ ਪਿੰਡ ਕੌਲਸੇੜੀ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਸਿੰਗਲਾ ਦਾ ਹਰ ਪੱਧਰ 'ਤੇ ਵਿਰੋਧ ਕਰਨ ਦਾ ਦਿੱਤਾ ਸੱਦਾ

ਭਵਾਨੀਗੜ੍ਹ, 8 ਦਸੰਬਰ (ਪਵਿੱਤਰ ਸਿੰਘ ਬਾਲਦ)- ਪੰਜਾਬ ਦੇ ਸਿੱਖਿਆ ਮੰਤਰੀ ਵਲੋਂ ਗੁਰੂ ਦਾ ਦਰਜ਼ਾ ਪ੍ਰਾਪਤ ਅਧਿਆਪਕਾਂ ਨੂੰ ਭੱਦੇ ਬੋਲ ਨਾਲ ਸੰਬੋਧਨ ਕਰਨ 'ਤੇ ਜਿੰਨੀ ਨਿਖ਼ੇਧੀ ਕੀਤੀ ਜਾਵੇ ਉ ੱਨੀ ਹੀ ਘੱਟ ਹੈ, ਇਹ ਵਿਚਾਰ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਦਿਨੇਸ਼ ...

ਪੂਰੀ ਖ਼ਬਰ »

ਸੰਤ ਸੀਚੇਵਾਲ ਤੇ ਸੰਤ ਲੋਪੋਂ ਵਾਲਿਆਂ ਦਾ ਭਰਵਾਂ ਸਵਾਗਤ

ਸੰਦੌੜ, 8 ਦਸੰਬਰ (ਗੁਰਪ੍ਰੀਤ ਸਿੰਘ ਚੀਮਾ)-ਸਮਾਜ ਸੇਵਾ ਦੇ ਪੁੰਜ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਲੋਪੋਂ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਜਗਜੀਤ ਸਿੰਘ ਲੋਪੋਂ ਵਾਲਿਆਂ ਦਾ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਉੱਘੀ ਸੰਸਥਾ ਵਿਰਸਾ ...

ਪੂਰੀ ਖ਼ਬਰ »

ਯਾਦਗਾਰੀ ਰਿਹਾ ਬਾਬਾ ਗੰਡਾ ਸਿੰਘ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ

ਅਮਰਗੜ੍ਹ, 8 ਦਸੰਬਰ (ਸੁਖਜਿੰਦਰ ਸਿੰਘ ਝੱਲ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਗੰਡਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਾਂਗੜੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਡਾਇਰੈਕਟਰ ਬਰਜਿੰਦਰ ਸਿੰਘ ਅਲੀਪੁਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਸਾਲਾਨਾ ...

ਪੂਰੀ ਖ਼ਬਰ »

'ਆਪ' ਵਲੋਂ ਡੀ.ਸੀ. ਦਫਤਰ ਅੱਗੇ ਰੋਸ ਮਾਰਚ ਅੱਜ

ਰੁੜਕੀ ਕਲਾਂ, 8 ਦਸੰਬਰ (ਜਤਿੰਦਰ ਮੰਨਵੀ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵਿਰੋਧੀ ਧਿਰ ਪੰਜਾਬ ਦੇ ਆਗੂ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 9 ਦਸੰਬਰ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਸੰਗਰੂਰ ਦਫ਼ਤਰ ਅੱਗੇ ਰੋਸ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ

ਮੂਣਕ, 8 ਦਸੰਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਸ੍ਰੀ ਬੰਦਾ ਸਿੰਘ ਬਹਾਦਰ ਟਰੱਕ ਐਸੋਸੀਏਸ਼ਨ ਮੂਣਕ ਵਿਖੇ ਸ਼ੁਕਰਾਨੇ ਵਜੋਂ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਪ੍ਰਭਦੀਪ ਸਿੰਘ ਗਰੇਵਾਲ ਦੇ ਸੈਕਟਰੀ ਪੰਜਾਬ ਤੇ ਰੂਬਲ ਨਾਰੀਕੇ ਦੇ ਹਲਕਾ ਅਮਰਗੜ੍ਹ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਬਣਨ 'ਤੇ ਵਰਕਰਾਂ 'ਚ ਖ਼ੁਸ਼ੀ

ਕੁੱਪ ਕਲਾਂ, 8 ਦਸੰਬਰ (ਕੁਲਦੀਪ ਸਿੰਘ ਲਵਲੀ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੇ ਆਏ ਨਤੀਜਿਆਂ ਦੌਰਾਨ ਐਮ.ਪੀ. ਡਾ: ਅਮਰ ਸਿੰਘ ਬੋਪਾਰਾਏ ਦੇ ਸਿਆਸੀ ਸਕੱਤਰ ਪ੍ਰਭਦੀਪ ਸਿੰਘ ਗਰੇਵਾਲ ਦੇ ਸੈਕਟਰੀ ਪੰਜਾਬ ਚੁਣੇ ਜਾਣ ਅਤੇ ਹਲਕਾ ਅਮਰਗੜ੍ਹ ਤੋਂ ਰੂਬਲ ਨਾਰੀਕੇ ਦੇ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਐਕਸਰੇ ਯੂਨਿਟ ਲਗਾਉਣ ਲਈ ਵੱਖ-ਵੱਖ ਸੰਸਥਾਵਾਂ ਨਾਲ ਮੀਟਿੰਗ

ਅਹਿਮਦਗੜ੍ਹ, 8 ਦਸੰਬਰ (ਪੁਰੀ, ਮਹੋਲੀ)- ਰੋਟਰੀ ਕਲੱਬ ਅਹਿਮਦਗੜ੍ਹ ਵਲੋਂ ਆਯੋਜਿਤ ਸਮਾਰੋਹ 'ਚ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਦੀ ਹਾਜ਼ਰੀ ਵਿਚ ਇਲਾਕੇ ਦੇ ਲੋੜਵੰਦ ਲੋਕਾਂ ਦੀ ਸਹੂਲਤ ਲਈ ਐਕਸਰੇ ਯੂਨਿਟ ਲਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਰੋਟਰੀ ਕਲੱਬ ਦੇ ...

ਪੂਰੀ ਖ਼ਬਰ »

ਪੰਜਾਬੀ ਗਾਇਕੀ ਦੀ ਦਸ਼ਾ ਤੇ ਦਿਸ਼ਾ' ਵਿਸ਼ੇ 'ਤੇ ਸਾਹਿਤਕ ਗੋਸ਼ਟੀ ਕੀਤੀ

ਧੂਰੀ, 8 ਦਸੰਬਰ (ਦੀਪਕ)- ਮਾਲਵਾ ਪਬਲਿਕ ਲਾਇਬ੍ਰੇਰੀ ਦੇ ਪ੍ਰਧਾਨ ਅਮਨਿੰਦਰ ਸਿੰਘ ਕੈਂਥ ਅਤੇ ਸਕੱਤਰ ਰਾਮ ਚੰਦ ਜੱਖਲਾਂ ਦੀ ਦੇਖ-ਰੇਖ ਹੇਠ 'ਪੰਜਾਬੀ ਗਾਇਕੀ ਦੀ ਦਸ਼ਾ ਤੇ ਦਿਸ਼ਾ' ਵਿਸ਼ੇ 'ਤੇ ਸਾਹਿਤਕ ਗੋਸ਼ਟੀ ਕਰਵਾਈ ਗਈ | ਮੁੱਖ ਮਹਿਮਾਨ ਵਜੋਂ ਪਹੁੰਚੇ ਗੀਤਕਾਰ ਮੂਲ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਮੁਲਾਜ਼ਮ ਜਥੇਬੰਦੀ ਦਾ ਸੂਬਾਈ ਇਜਲਾਸ

ਸੁਨਾਮ ਊਧਮ ਸਿੰਘ ਵਾਲਾ, 8 ਦਸੰਬਰ (ਧਾਲੀਵਾਲ, ਭੁੱਲਰ)- ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ ਯੂਨੀਅਨ ਪੰਜਾਬ ਦਾ ਇਕ ਸੂਬਾਈ ਇਜਲਾਸ ਸੂਬਾਈ ਆਗੂ ਗੁਰਪ੍ਰੀਤ ਸਿੰਘ ਮੰਗਵਾਲ, ਹਰਜੀਤ ਸਿੰਘ ਖੇਮਕਰਨ, ਰੁਪਿੰਦਰਪਾਲ ...

ਪੂਰੀ ਖ਼ਬਰ »

ਅਥਲੈਟਿਕਸ ਚੈਂਪੀਅਨਸ਼ਿਪ 'ਚ ਟੀਟੂ ਸਨਮਾਨਿਤ

ਸੰਗਰੂਰ, 8 ਦਸੰਬਰ (ਅਮਨਦੀਪ ਸਿੰਘ ਬਿੱਟਾ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ 65ਵੀਂ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਕੂਲ ਗੇਮਜ਼ ਆਫ਼ ਇੰਡੀਆ ਦੀ ਸਰਪ੍ਰਸਤੀ ਅਤੇ ਮਾਨਯੋਗ ਸਿੱਖਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX