ਤਾਜਾ ਖ਼ਬਰਾਂ


16 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  3 minutes ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 16 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  39 minutes ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 1 hour ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 1 hour ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 1 hour ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 2 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 3 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 3 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 3 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 3 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 3 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 4 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 4 hours ago
ਕਾਬੁਲ, 27 ਜਨਵਰੀ- ਅਫ਼ਗ਼ਾਨਿਸਤਾਨ ਗਜ਼ਨੀ ਸੂਬੇ ਦੇ ਦੇਹ ਯਾਕ ਜ਼ਿਲ੍ਹੇ 'ਚ ਇੱਕ ਯਾਤਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ...
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਗ੍ਰਹਿ ਮੰਤਰਾਲੇ 'ਚ ਪਾਬੰਦੀ ਸ਼ੁਦਾ ਸੰਗਠਨ ਨੈਸ਼ਨਲ ਡੈਮੋਕ੍ਰੇਟਿਕ ਫ਼ਰੰਟ ਆਫ਼ ਬੋਡੋਲੈਂਡ (ਐੱਨ. ਡੀ. ਐੱਫ. ਬੀ.) ਦੇ ਸਾਰੇ ਗੁੱਟਾਂ ਦੇ ਪ੍ਰਤੀਨਿਧੀਆਂ ਨਾਲ ਇੱਕ...
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 5 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 5 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 6 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 6 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 7 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 7 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 7 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 8 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 8 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 7 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 9 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 9 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 9 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 10 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 10 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 10 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 11 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 19 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  16 minutes ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 minute ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 minute ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਖੰਨਾ / ਸਮਰਾਲਾ

ਸਿਵਲ ਹਸਪਤਾਲ ਵਿਚ ਲੱਗਦੀ ਪਾਰਕਿੰਗ ਫ਼ੀਸ ਦੇ ਖਿਲਾਫ ਨਾਅਰੇਬਾਜ਼ੀ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਸਿਵਲ ਹਸਪਤਾਲ ਖੰਨਾ ਵਿਚ ਲੱਗਣ ਵਾਲੀ ਪਾਰਕਿੰਗ ਫ਼ੀਸ ਦੇ ਖਿਲਾਫ ਲਲਹੇੜੀ ਰੋਡ ਚੌਾਕ ਖੰਨਾ ਵਿਚ ਸਮਾਜ ਸੇਵੀ ਨਿਰਮਲ ਸਿੰਘ ਨਿੰਮਾ ਅਤੇ ਸ਼ਹਿਰਵਾਸੀਆਂ ਵਲੋਂ ਅੱਜ ਦੁਪਹਿਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਹਸਪਤਾਲ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਕੇ ਪਾਰਕਿੰਗ ਫ਼ੀਸ ਨੂੰ ਨਜਾਇਜ਼ ਅਤੇ ਗਰੀਬ ਲੋਕਾਂ ਦੇ ਨਾਲ ਧੱਕੇਸ਼ਾਹੀ ਕਰਾਰ ਦਿੱਤਾ ਗਿਆ | ਨਿੰਮ੍ਹਾ ਨੇ ਕਿਹਾ ਕਿ ਹਸਪਤਾਲ ਵਿਚ ਲੱਗਦੀ ਪਾਰਕਿੰਗ ਫ਼ੀਸ ਨੂੰ ਲੈ ਕੇ ਆਮ ਜਨਤਾ ਵਿਚ ਬਹੁਤ ਰੋਸ ਹੈ | ਇਹ ਰੋਸ ਹੁਣ ਇਨਕਲਾਬੀ ਲਹਿਰ ਵਿਚ ਬਦਲ ਚੁੱਕਾ ਹੈ | ਗਰੀਬ ਲੋਕ ਮੁਫ਼ਤ ਇਲਾਜ ਲਈ ਹਸਪਤਾਲ ਵਿਚ ਜਾਂਦੇ ਹਨ ਤਾਂ ਉਨ੍ਹਾਂ ਦੀ ਸਾਈਕਲ ਦੇ ਲਈ ਵੀ 10 ਰੁਪਏ ਦੀ ਪਰਚੀ ਲਗਾ ਦਿੱਤੀ ਜਾਂਦੀ ਹੈ | ਮਨਾ ਕਰਨ ਤੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਨਹੀਂ ਕਰਨ ਦਿੱਤਾ ਜਾਂਦਾ | ਨਿੰਮਾ ਅਤੇ ਹੋਰ ਲੋਕਾਂ ਨੇ ਹਸਪਤਾਲ ਵਿਚ ਇਹ ਪਾਰਕਿੰਗ ਫ਼ੀਸ ਨੂੰ ਹਟਾਉਣ ਦੀ ਮੰਗ ਕੀਤੀ | ਉਨ੍ਹਾਂ ਦਾ ਕਹਿਣਾ ਸੀ ਕਿ ਪਾਰਕਿੰਗ ਠੇਕੇਦਾਰ ਦੇ ਕਰਿੰਦਿਆਂ ਵਲੋਂ ਲੋਕਾਂ ਦੇ ਨਾਲ ਬੁਰਾ ਵਿਵਹਾਰ ਵੀ ਕੀਤਾ ਜਾਂਦਾ ਹੈ | ਪਾਰਕਿੰਗ ਫ਼ੀਸ ਇਕ ਕਲੰਕ ਹੈ | ਇਕ ਪਾਸੇ ਸਮਾਜਿਕ ਸੰਗਠਨ ਇੱਥੇ ਇਲਾਜ ਵਾਲੇ ਗਰੀਬਾਂ ਦੀ ਦੁੱਧ, ਫਲ, ਰੋਟੀ ਅਤੇ ਦਵਾਈਆਂ ਦੇ ਕੇ ਮਦਦ ਕਰਦੇ ਹਨ ਅਤੇ ਦੂਸਰੇ ਪਾਸੇ ਗਰੀਬਾਂ ਦੇ ਲਈ ਪਾਰਕਿੰਗ ਫ਼ੀਸ ਵਸੂਲੀ ਜਾਂਦੀ ਹੈ | ਇਸ ਮੌਕੇ ਤੇ ਕਿਰਨ ਕਪਲਿਸ਼, ਰਾਜਵੀਰ ਸ਼ਰਮਾ, ਰਾਜੀਵ ਕੁਮਾਰ, ਸੁੱਖੀ ਓਮ, ਜਸਵਿੰਦਰ ਸਿੰਘ, ਅਰੁਣ ਨਾਗਪਾਲ, ਕਰਮਜੀਤ ਭਾਰਤੀ, ਮੰਗਤ ਰਾਮ ਬਾਲੂ, ਦਲਵਿੰਦਰ ਸਿੰਘ, ਗੌਰਵ ਚੌਹਾਨ, ਮਨੋਜ ਵਢੇਰਾ ਆਦਿ ਹਾਜ਼ਰ ਸਨ |

ਜਰਖੜ ਹਾਕੀ ਅਕੈਡਮੀ ਦੇ 100 ਖਿਡਾਰੀ ਸਨਮਾਨਿਤ -ਖੇਡਾਂ ਸਬੰਧੀ ਮੀਟਿੰਗ

ਡੇਹਲੋਂ, 8 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਹਾਕੀ ਪਰਮੋਟਰ ਨਵਤੇਜ ਸਿੰਘ ਤੇਜਾ ਆਸਟੇ੍ਰਲੀਆ ਵਲੋਂ ਸਪਾਂਸਰ ਕੀਤੇ 100 ਟਰੈਕ ਸੂਟਾਂ ਨਾਲ ਮਾਤਾ ਸਾਹਿਬ ਕੌਰ ਖੇਡ ਹਾਕੀ ਅਕੈਡਮੀ ਜਰਖੜ ਦੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ | ਖੇਡ ਸਟੇਡੀਅਮ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ, ਪਰ ਸਾਰਾ ਸਾਮਾਨ ਸੜ ਕੇ ਸਵਾਹ

ਮਾਛੀਵਾੜਾ ਸਾਹਿਬ, 8 ਦਸੰਬਰ (ਮਨੋਜ ਕੁਮਾਰ) - ਪਿੰਡ ਪੰਜੇਟਾ ਨਜ਼ਦੀਕ ਉਸ ਸਮੇਂ ਹਫ਼ੜਾ ਤਫ਼ਰੀ ਦਾ ਮਾਹੌਲ ਬਣ ਗਿਆ | ਜਦੋਂ ਖਾਣਾ ਬਣਾਉਂਦੇ ਸਮੇਂ ਅਚਾਨਕ ਉੱਠੀ ਅੱਗ ਦੀ ਚੰਗਿਆੜੀ ਨਾਲ ਪ੍ਰਵਾਸੀ ਮਜ਼ਦੂਰਾਂ ਦੀਆਂ ਕਰੀਬ 10 ਝੁੱਗੀਆਂ ਪੂਰੀ ਤਰਾ ਸੜ ਕੇ ਸਵਾਹ ਹੋ ਗਈਆ | ...

ਪੂਰੀ ਖ਼ਬਰ »

ਜੰਗਲਾਂ ਦੇ ਰਾਹ ਵਰਗੀਆਂ ਸੜਕਾਂ 'ਤੇ ਰਾਹਗੀਰ ਚੱਲਦੇ ਹਨ, ਤਲੀ 'ਤੇ ਜਾਨ ਧਰ ਕੇ

ਦੋਰਾਹਾ, 8 ਦਸੰਬਰ (ਜਸਵੀਰ ਝੱਜ)-ਦੋਰਾਹਾ ਸ਼ਹਿਰ ਨੇੜਿਓ ਲੰਘਦੀ ਸਰਹਿੰਦ ਨਹਿਰ ਦੇ ਕੰਢ੍ਹੇ ਦੱਖਣੀ ਬਾਈਪਾਸ ਦੋ ਪਾਲ ਬਦ ਤੋਂ ਬਦਤਰ ਹੈ | ਟੋਲ ਟੈਕਸ ਵੀ ਠੋਕ ਵਜਾ ਕੇ ਲਿਆ ਜਾਂਦਾ ਹੈ, ਪਰ ਰਾਹਗੀਰ ਚਾਰ ਮਾਰਗੀ ਸੜਕ ਉੱਤੇ ਜਾਨ ਤਲ਼ੀ ਤੇ ਧਰ ਕੇ ਸਫ਼ਰ ਕਰਨ ਲਈ ਮਜਬੂਰ ਹਨ | ...

ਪੂਰੀ ਖ਼ਬਰ »

ਟਰੱਕ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ

ਖੰਨਾ, 8 ਦਸੰਬਰ (ਮਨਜੀਤ ਸਿੰਘ ਧੀਮਾਨ)-ਟਰੱਕ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਵਿਨੈ ਸ਼ਰਮਾ ਵਾਸੀ ਆਜ਼ਾਦ ਨਗਰ ਖੰਨਾ ਵਜੋਂ ਹੋਈ | ਥਾਣਾ ਸਿਟੀ 1 ਖੰਨਾ ਦੇ ਏ. ਐਸ. ਆਈ. ਬਲਜੀਤ ਸਿੰਘ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ...

ਪੂਰੀ ਖ਼ਬਰ »

ਫਰੈਂਡਜ਼ ਕਲੱਬ ਨੇ ਜਬਰ ਜਨਾਹ ਦੀਆਂ ਘਟਨਾਵਾਂ ਵਿਚ ਇਨਸਾਫ਼ ਦੇਣ ਦੀ ਕੀਤੀ ਮੰਗ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਹੈਦਰਾਬਾਦ ਦੀ ਮਹਿਲਾ ਡਾਕਟਰ ਦੇ ਨਾਲ ਹੈਵਾਨੀਅਤ ਤੇ ਦਰਦਨਾਕ ਹਰਕਤ ਨਾਲ ਸਾਰਾ ਦੇਸ਼ ਸ਼ਰਮਸਾਰ ਹੈ ਫਰੈਂਡਜ਼ ਕਲੱਬ ਖੰਨਾ ਦੇ ਅਹੁਦੇਦਾਰਾਂ ਪ੍ਰਧਾਨ ਅਸ਼ਵਨੀ ਸ਼ਰਮਾ, ਸੈਕਟਰੀ ਰਾਕੇਸ਼ ਮਿੱਤਲ, ਖ਼ਜ਼ਾਨਚੀ ਹਰੀਸ਼ ਬਾਂਸਲ, ...

ਪੂਰੀ ਖ਼ਬਰ »

ਅਕਾਲੀ ਭਾਜਪਾ ਕੌਾਸਲਰ ਹੋਏ ਇਕੱਠੇ, 11 ਨੂੰ ਕਰਨਗੇ ਰੋਸ ਮੁਜ਼ਾਹਰਾ ਅਤੇ ਸਾੜਨਗੇ ਪੁਤਲੇ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲ ਚੋਣਾਂ ਨੇੜੇ ਆਉਣ ਤੇ ਅਕਾਲੀ ਭਾਜਪਾ ਕੌਾਸਲਰਾਂ ਵਿਚ ਏਕਤਾ ਹੁੰਦੀ ਨਜ਼ਰ ਆ ਰਹੀ ਹੈ ਨਹੀਂ ਤਾਂ ਆਮ ਤੌਰ ਤੇ ਅਕਾਲੀ ਭਾਜਪਾ ਕੌਾਸਲਰ ਵੰਡੇ ਹੋਏ ਹੀ ਨਜ਼ਰ ਆਉਂਦੇ ਸਨ | ਪਰ ਅੱਜ ਸਥਾਨਕ ਵਾਰਡ ਨੰਬਰ 13 ਅਤੇ 14. ਦੇ ਮੁਹੱਲਾ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੋਰਾਹਾ ਨੇ ਕੀਤੀ ਮੀਟਿੰਗ

ਦੋਰਾਹਾ, 8 ਦਸੰਬਰ (ਜਸਵੀਰ ਝੱਜ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੋਰਾਹਾ ਦੀ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਕੇ ਕੇ ਕੌਸ਼ਲ ਯਾਦਗਾਰੀ ਭਵਨ ਦੋਰਾਹਾ ਵਿਖੇ ਹੋਈ ਇੱਕ ਮੀਟਿੰਗ ਵਿਚ ਪੈਨਸ਼ਨਰਾਂ ਦੇ ਬਣਦੇ 100 ਮਹੀਨਿਆਂ ਦਾ ਬਕਾਇਆ ਅਤੇ ਮਹਿੰਗਾਈ ਭੱਤੇ ...

ਪੂਰੀ ਖ਼ਬਰ »

ਸ਼ੰਕਰ ਵਿਖੇ ਕਬੱਡੀ ਕੱਪ ਸਬੰਧੀ ਅਹਿਮ ਮੀਟਿੰਗ- ਇਨਾਮਾਂ ਦਾ ਕੀਤਾ ਐਲਾਨ

ਡੇਹਲੋਂ, 8 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸ਼ੰਕਰ ਵਿਖੇ ਗ੍ਰਾਮ ਪੰਚਾਇਤ, ਸਿੰਘ ਸਪੋਰਟਸ ਕਲੱਬ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ. ਆਰ. ਆਈ. ਦੇ ਸਹਿਯੋਗ ਸਦਕਾ ਕਬੱਡੀ ਕੱਪ 18, 29 ਦਸੰਬਰ ਨੰੂ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਲੱਬ ਦੀ ਅਹਿਮ ਮੀਟਿੰਗ ਹੋਈ, ...

ਪੂਰੀ ਖ਼ਬਰ »

ਬਾਡੀ ਬਿਲਡਿੰਗ 'ਚ ਪਹਿਲਾ ਸਥਾਨ ਹਾਸਿਲ ਕੀਤਾ

ਈਸੜੂ, 8 ਦਸੰਬਰ (ਬਲਵਿੰਦਰ ਸਿੰਘ)-ਇੱਕ ਨਿੱਜੀ ਸਕੂਲ ਵਿਚ ਹੈਲਪਰ ਦੀ ਨੌਕਰੀ ਕਰਦੇ ਮੋਹਣ ਸਿੰਘ ਵਾਸੀ ਪਿੰਡ ਫੈਜਗੜ੍ਹ ਦੇ ਹੋਣਹਾਰ ਪੁੱਤਰ ਜਗਤਾਰ ਸਿੰਘ ਨੇ ਪਟਿਆਲਾ ਵਿਖੇ ਹੋਈ ਬਾਡੀ ਬਿਲਡਿੰਗ ਚੈਂਪੀਅਨਸ਼ਿਪ-2019 ਵਿਚ ਪਹਿਲਾ ਸਥਾਨ ਹਾਸਿਲ ਕਰਕੇ ਮਾਤਾ-ਪਿਤਾ, ਪਿੰਡ ...

ਪੂਰੀ ਖ਼ਬਰ »

ਪਿੰਡ ਮਾਜਰੀ ਵਿਖੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਚੌਾਕੀਮਾਨ, 8 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਮਾਜਰੀ ਵਿਖੇ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਇੰਟਰਲਾਕ ਟਾਈਲਾਂ ਨਾਲ ਬਣ ਰਹੇ ਰਸਤੇ ਦੇ ਕੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਕਿਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਫੈੱਡਰੇਸ਼ਨ (ਰਜਿ:) ਵਲੋਂ ਧਾਰਮਿਕ ਸਮਾਰੋਹ ਸਫ਼ਲਤਾ ਲਈ ਮੀਟਿੰਗ

ਮੁੱਲਾਂਪੁਰ-ਦਾਖਾ, 8 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ (ਰਜਿ:) ਪੰਜਾਬ ਦੀ ਇਕ ਰਾਜ ਪੱਧਰੀ ਮੀਟਿੰਗ ਡਾ: ਬੀ.ਆਰ ਅੰਬੇਡਕਰ ਭਵਨ ਮੁੱਲਾਂਪੁਰ ਵਿਖੇ ਹੋਈ | ਜਿਸ ਵਿਚ ਫੈੱਡਰੇਸ਼ਨ ਦੇ ਵੱਖ-ਵੱਖ ਜ਼ਿਲਿ੍ਹਆਂ ਨਾਲ ਸਬੰਧਿਤ ਆਗੂਆਂ ਅਤੇ ...

ਪੂਰੀ ਖ਼ਬਰ »

ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੋਡ ਦੇ ਵਿਦਿਆਰਥੀਆਂ ਆਈਲਟਸ ਨਤੀਜੇ 'ਚ ਮੱਲਾਂ ਮਾਰੀਆਂ

ਰਾਏਕੋਟ, 8 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਗਲੋਬਲ ਐਜੂਕੇਸ਼ਨ ਅੇਡ ਸਟੱਡੀ ਅਬਰੋਡ ਜੋ ਕਿ ਪਿਛਲੇ ਸਾਲਾਂ ਤੋਂ ਆਈਲੈਂਟਸ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੀ ਨੰਬਰ 1 ਸੰਸਥਾ ਬਣ ਗਈ ਹੈ | ਬੀਤੇ ਦਿਨੀਂ ਇਥੋਂ ਦੇ ਵਿਦਿਆਰਥੀਆਂ ਨੇ ਆਈਲੈਟਸ ਵਿਚੋਂ ਵਧੀਆ ਬੈਂਡ ਹਾਸਲ ਕਰ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਿੰਘ ਸ਼ਹੀਦਾਂ ਦੀ ਯਾਦ 'ਚ 3 ਰੋਜ਼ਾ ਧਾਰਮਿਕ ਸਮਾਗਮ ਸ਼ੁਰੂ

ਰਾਏਕੋਟ, 8 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਕਰੀਰ ਸਾਹਿਬ ਪਿੰਡ ਲਿੱਤਰ ਵਿਖੇ ਸਾਹਿਬਜ਼ਾਦਿਆਂ, ਮਾਤਾ ਗੁਜ਼ਰ ਕੌਰ ਅਤੇ ਸਮੂਹ ਸਿੰਘ ਸ਼ਹੀਦਾਂ ਦੀ ਯਾਦ ਨੂੰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਚੋਣ 'ਚ ਰਜਿੰਦਰ ਸਿੰਘ ਰਾਜੂ ਪ੍ਰਧਾਨ ਬਣੇ

ਜਗਰਾਉਂ, 8 ਦਸੰਬਰ (ਜੋਗਿੰਦਰ ਸਿੰਘ)-ਪਿੰਡ ਭੁਮਾਲ ਅਧੀਨ ਸਿੱਧਵਾਂ ਬੇਟ ਬਲਾਕ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਇਕਾਈ ਦੀ ਚੋਣ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਾਲਿਬ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਪੰਜਾਬ ਸਰਕਾਰ ਤੋਂ ਪੰਜਾਬ ਭਰ 'ਚ ਕਿਸਾਨਾਂ ਤੇ ਪਰਾਲੀ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਸਹਿਬਾਜ਼ਪੁਰਾ ਵਲੋਂ ਦਾਨੀ ਐੱਨ.ਆਰ.ਆਈ ਵੀਰ ਦਾ ਵਿਸ਼ੇਸ਼ ਸਨਮਾਨ

ਰਾਏਕੋਟ, 8 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਬਾਜ਼ਪੁਰਾ ਵਿਖੇ ਐੱਨ.ਆਰ.ਆਈ ਹਰਦੀਪ ਸਿੰਘ ਕੈਨੇਡਾ ਅਤੇ ਕਰਮਜੀਤ ਸਿੰਘ ਵਲੋਂ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਬੂਟ ਵੰਡੇ ਗਏ | ਇਸ ਮੌਕੇ ਪਿ੍ੰਸੀਪਲ ਗੁਰਮੇਲ ਸਿੰਘ, ਮਾਸਟਰ ...

ਪੂਰੀ ਖ਼ਬਰ »

ਟੈਗੋਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੱਥੋਵਾਲ ਦੇ ਬੱਚਿਆਂ ਨੇ ਧਾਰਮਿਕ ਮੁਕਾਬਲਿਆਂ 'ਚ ਗੋਲਡ ਮੈਡਲ ਜਿੱਤੇ

ਰਾਏਕੋਟ, 8 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਟੈਗੋਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੱਥੋਵਾਲ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 550ਵੇਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਨਮੁੱਖ ਰੱਖਦੇ ਹੋਏ ਧਾਰਮਿਕ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਮਾਤਾ ਗੁਰਬਚਨ ਕੌਰ ਨਮਿਤ ਅੰਤਿਮ ਅਰਦਾਸ ਮੌਕੇ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਹੰਬੜਾਂ, 8 ਦਸੰਬਰ (ਹਰਵਿੰਦਰ ਸਿੰਘ ਮੱਕੜ)-ਪਿੰਡ ਚੱਕ ਕਲਾਂ ਦੇ ਸਾਬਕਾ ਸਰਪੰਚ ਸੁਖਵੰਤ ਸਿੰਘ ਚੱਕ ਤੇ ਕੁਲਵੰਤ ਸਿੰਘ ਧਾਲੀਵਾਲ ਦੇ ਸਤਿਕਾਰਯੋਗ ਮਾਤਾ ਗੁਰਬਚਨ ਕੌਰ ਧਰਮਪਤਨੀ ਸਵ. ਸਾਬਕਾ ਸਰਪੰਚ ਗੁਰਦੇਵ ਸਿੰਘ ਧਾਲੀਵਾਲ ਨਮਿਤ ਸ੍ਰੀ ਸਹਿਜ ਪਾਠ ਜੀ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਪਿੰਡ ਹਾਂਸ ਕਲਾਂ ਵਿਖੇ ਜਥੇਦਾਰ ਭਾਗ ਸਿੰਘ ਹਾਂਸ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਚੌਾਕੀਮਾਨ, 8 ਦਸੰਬਰ (ਤੇਜਿੰਦਰ ਸਿੰਘ ਚੱਢਾ)-ਮੋਹਨ ਸਿੰਘ ਹਾਂਸ (ਸਾਬਕਾ ਪ੍ਰਧਾਨ ਵੇਰਕਾ ਦੁੱਧ ਡੇਅਰੀ) ਦੇ ਭਰਾ ਅਤੇ ਸੁਖਚੈਨ ਸਿੰਘ ਹਾਂਸ ਦੇ ਪਿਤਾ ਜਥੇਦਾਰ ਭਾਗ ਸਿੰਘ ਹਾਂਸ ਨਮਿੱਤ ਸ਼ਰਧਾਂਜ਼ਲੀ ਸਮਾਰੋਹ ਵੱਡਾ ਗੁਰਦੁਆਰਾ ਸਾਹਿਬ ਪਿੰਡ ਹਾਂਸ ਕਲਾਂ ਵਿਖੇ ...

ਪੂਰੀ ਖ਼ਬਰ »

ਸਕੂਲ ਭੱਠਾਧੂਹਾ ਦੇ ਵਿਦਿਆਰਥੀਆਂ ਦੀ ਫਿਰ ਬੱਲੇ-ਬੱਲੇ

ਭੂੰਦੜੀ/ਹੰਬੜਾਂ, 8 ਦਸੰਬਰ (ਕੁਲਦੀਪ ਸਿੰਘ ਮਾਨ, ਹਰਵਿੰਦਰ ਸਿੰਘ ਮੱਕੜ)-ਨਿਊੁ ਜੀ.ਐਮ.ਟੀ. ਪਬਲਿਕ ਸਕੂਲ ਭੱਠਾਧੂਹਾ ਦੇ ਵਿਦਿਆਰਥੀਆਂ ਦੀ ਫਿਰ ਬੱਲੇ ਹੋਈ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਬਲਜਿੰਦਰ ਕੌਰ ਗਿੱਲ ਅਤੇ ਨਵਜੋਤ ਕੌਰ ਨੇ ਦੱਸਿਆ ਕਿ ਸਪਰਿੰਗ ਡਿਊ ਸਕੂਲ ...

ਪੂਰੀ ਖ਼ਬਰ »

ਸੰਸਕ੍ਰਿਤ ਕਾਲਜ ਵਿਚ ਕਰਵਾਈਆਂ ਗਈਆਂ ਕਈ ਪ੍ਰਤੀਯੋਗਤਾਵਾਂ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਪ੍ਰਾਚੀਨ ਸ੍ਰੀ ਸਰਸਵਤੀ ਸੰਸਕ੍ਰਿਤ ਕਾਲਜ ਵਿਚ ਅੱਜ ਸ਼ਰਧਾ ਅਤੇ ਉਤਸ਼ਾਹ ਨਾਲ ਸ੍ਰੀ ਗੀਤਾ ਜੈਅੰਤੀ ਮਹਾਂਉਤਸਵ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਕਾਲਜ ਅਹਾਤੇ ਵਿਚ ਸ਼ਲੋਕ ਉਚਾਰਨ, ਸ਼ੋਲਕਾਰਥ ਅਤੇ ਸ੍ਰੀ ਗੀਤਾ ਜੀ ...

ਪੂਰੀ ਖ਼ਬਰ »

ਮਹਿਫ਼ਲ-ਏ-ਅਦੀਬ ਦੀ 2019 ਦੀ ਆਖਰੀ ਇਕੱਤਰਤਾ 'ਚ ਅਦੀਬਾਂ ਨੇ ਲਵਾਈਆਂ ਹਾਜ਼ਰੀਆਂ

ਜਗਰਾਉਂ, 8 ਦਸੰਬਰ (ਜੋਗਿੰਦਰ ਸਿੰਘ/ਅਜੀਤ ਸਿੰਘ ਅਖਾੜਾ)-ਮਹਿਫ਼ਲ-ਏ-ਅਦੀਬ ਸੰਸਥਾ ਦੀ ਇਸ ਵਰ੍ਹੇ ਦੀ ਆਖਰੀ ਇਕੱਤਰਤਾ ਅੱਜ ਗਿੱਲ ਫਾਈਨਾਂਸ ਦਫ਼ਤਰ ਜਗਰਾਉਂ ਵਿਖੇ ਪ੍ਰਧਾਨ ਰਜਿੰਦਰਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਤੋਂ ਇਲਾਵਾ ਡਾ: ਬਲਦੇਵ ਸਿੰਘ, ...

ਪੂਰੀ ਖ਼ਬਰ »

ਲੀਹਾਂ 'ਚ ਕੈਪਟਨ ਸੰਦੀਪ ਸੰਧੂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਭੂੰਦੜੀ, 8 ਦਸੰਬਰ (ਕੁਲਦੀਪ ਸਿੰਘ ਮਾਨ)-ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੂਬੇ ਦੇ ਹਰ ਵਰਗ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਵਚਨਬੱਧ ਹੈ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਈ ਨਵੀਆਂ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਲੋਕਾਂ ਨੂੰ ਇਨ੍ਹਾਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਦੇ ਆਗੂ ਸਮੇਤ 9 ਸਰਗਰਮ ਵਰਕਰਾਂ ਨੂੰ ਰਿਹਾ ਕਰਨ ਦੀ ਮੰਗ

ਜਗਰਾਉਂ, 8 ਦਸੰਬਰ (ਜੋਗਿੰਦਰ ਸਿੰਘ)-ਬੀਤੇ ਦਿਨੀਂ ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀਆਂ ਸਿੱਧਵਾਂ ਬੇਟ, ਜਗਰਾਉਂ ਬਲਾਕ ਕਮੇਟੀਆਂ ਦੀ ਸਾਂਝੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਾਲਿਬ ਦੀ ਪ੍ਰਧਾਨੀ ਹੇਠ ਹੋਈ ਮੀਟਿੰਗ 'ਚ ਜਿਥੇ ਦੋਹਾਂ ਬਲਾਕਾਂ ...

ਪੂਰੀ ਖ਼ਬਰ »

ਸੰਤ ਮੱਘਰ ਸਿੰਘ ਜੀ ਦੇ 129ਵੇਂ ਜਨਮ ਦਿਹਾੜੇ ਸਬੰਧੀ ਪੰਜ ਰੋਜ਼ਾ ਧਾਰਮਿਕ ਸਮਾਗਮ ਕੱਲ੍ਹ ਤੋਂ

ਜਗਰਾਉਂ, 8 ਦਸੰਬਰ (ਜੋਗਿੰਦਰ ਸਿੰਘ)-ਸੰਤ ਬਾਬਾ ਮੱਘਰ ਸਿੰਘ ਦੇ 129ਵੇਂ ਜਨਮ ਦਿਹਾੜੇ ਸਬੰਧੀ ਪਿੰਡ ਰਾਮਗੜ੍ਹ ਭੁੱਲਰ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ ਮਿਤੀ 10 ਦਸੰਬਰ ਤੋਂ ਸ਼ੁਰੂ ਹੋਣਗੇ | ਮਿਤੀ 10 ਦਸੰਬਰ ਨੂੰ ਸ੍ਰੀ ਅਖੰਡ ਪਾਠਾਂ ਦੀ ਪਹਿਲੀ ਲੜੀ ਸ਼ੁਰੂ ਹੋਵੇਗੀ, ...

ਪੂਰੀ ਖ਼ਬਰ »

ਕੈਪਟਨ ਸੰਧੂ ਨੇ ਬਣੀਏਵਾਲ 'ਚ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਹੰਬੜਾਂ, 8 ਦਸੰਬਰ (ਜਗਦੀਸ਼ ਸਿੰਘ ਗਿੱਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਹਲਕਾ ਦਾਖਾ ਦੇ ਪਿੰਡ ਬਾਣੀਏਵਾਲ ਵਿਖੇ ਪੁੱਜਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ | ਜਿਸ ਦੌਰਾਨ ਕਾਂਗਰਸੀ ਆਗੂ ਕੇਹਰ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਦਾ ਰਾਏਕੋਟ ਵਿਖੇ ਯੂਥ ਅਕਾਲੀ ਦਲ ਵਲੋਂ ਜਨਮ ਦਿਨ ਮਨਾਇਆ, ਲੱਡੂ ਵੰਡੇ

ਰਾਏਕੋਟ, 8 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ ਰਾਏਕੋਟ ਵਿਖੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਮਨਾਇਆ ...

ਪੂਰੀ ਖ਼ਬਰ »

ਕਾਲਜ ਰੋਡ ਦਾਖਾ ਵਿਖੇ ਗੁਰੂ ਤੇਗ ਬਹਾਦਰ ਸੈਕੰਡਰੀ ਸਕੂਲ 'ਚ ਸਾਲਾਨਾ ਧਾਰਮਿਕ ਸਮਾਗਮ

ਮੁੱਲਾਂਪੁਰ-ਦਾਖਾ, 8 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਪੇਂਡੂ-ਸ਼ਹਿਰੀ ਖੇਤਰ ਦੇ ਵਿਦਿਆਰਥੀਆਂ ਲਈ ਨਾਮਵਰ ਵਿੱਦਿਅਕ ਅਦਾਰੇ ਗੁਰੂ ਤੇਗ ਬਹਾਦਰ ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਾਲਜ ਰੋਡ ਦਾਖਾ (ਲੁਧਿ:) ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ...

ਪੂਰੀ ਖ਼ਬਰ »

ਹਰਮਿੰਦਰ ਸਿੰਘ ਜਾਂਗਪੁਰ ਬਣੇ ਹਲਕਾ ਦਾਖਾ ਯੂਥ ਕਾਂਗਰਸ ਦੇ ਪ੍ਰਧਾਨ

ਮੁੱਲਾਂਪੁਰ-ਦਾਖਾ, 8 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਯੂਥ ਕਾਂਗਰਸ ਅਹੁਦੇਦਾਰਾਂ ਦੀ ਚੋਣ ਲਈ ਪਿਛਲੇ ਦਿਨੀ ਵੋਟ ਪੋਲਿੰਗ ਬਾਅਦ ਕੱਲ੍ਹ ਦੇਰ ਸ਼ਾਮ ਪੰਜਾਬ ਕਾਂਗਰਸ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਨਤੀਜੇ ਦੇ ਐਲਾਨ ਸਮੇਂ ਵਿਧਾਨ ਸਭਾ ਹਲਕਾ ਦਾਖਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੁਖਾਣਾ ਵਿਖੇ ਸਬਮਰਸੀਬਲ ਪੰਪ ਲਗਾਉਣ ਦਾ ਉਦਘਾਟਨ

ਰਾਏਕੋਟ, 8 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੁਖਾਣਾ ਵਿਖੇ ਬੱਚਿਆ ਦੇ ਪਾਣੀ ਪੀਣ ਲਈ ਸਬਮਰਸੀਬਲ ਪੰਪ ਲਗਾਉਣ ਦਾ ਉਦਘਾਟਨ ਸੁਖਪਾਲ ਸਿੰਘ ਗੋਂਦਵਾਲ ਦਫ਼ਤਰ ਇੰਚਾਰਜ ਐਮ.ਪੀ ਡਾ. ਅਮਰ ਸਿੰਘ ਅਤੇ ਚੇਅਰਮੈਨ ਸੋਹਣ ਸਿੰਘ ਬੁਰਜ ਹਰੀ ...

ਪੂਰੀ ਖ਼ਬਰ »

ਜਗਰਾਉਂ ਨੰਬਰਦਾਰ ਯੂਨੀਅਨ ਵਲੋਂ ਚਾਹਲ ਗਾਲਿਬ ਦਾ ਵਿਸ਼ੇਸ਼ ਸਨਮਾਨ

ਜਗਰਾਉਂ, 8 ਦਸੰਬਰ (ਜੋਗਿੰਦਰ ਸਿੰਘ)-ਪੰਜਾਬ ਨੰਬਰਦਾਰਾ ਯੂਨੀਅਨ ਜਗਰਾਉਂ ਦੀ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਹਰਨੇਕ ਸਿੰਘ ਹਠੂਰ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਵਿਖੇ ਹੋਈ ਜਿਸ 'ਚ ਇਲਾਕੇ ਦੇ ਵੱਡੀ ਗਿਣਤੀ 'ਚ ਨੰਬਰਦਾਰਾਂ ਨੇ ਹਿੱਸਾ ਲਿਆ | ਮੀਟਿੰਗ ਵਿਚ ...

ਪੂਰੀ ਖ਼ਬਰ »

ਐਮ. ਪੀ. ਅਮਰ ਸਿੰਘ ਤੇ ਪ੍ਰਧਾਨ ਮਹਿਤਾ ਪੁੱਜੇ
ਹਿੰਦੀ ਪੁੱਤਰੀ ਪਾਠਸ਼ਾਲਾ ਤੇ ਡੀ. ਏ. ਵੀ. ਦਾ ਸਾਲਾਨਾ ਸਮਾਗਮ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਹਿੰਦੀ ਪੁੱਤਰੀ ਪਾਠਸ਼ਾਲਾ ਅਤੇ ਡੀ. ਏ. ਵੀ. ਸਕੂਲ ਖੰਨਾ ਦਾ ਸਲਾਨਾ ਸਮਾਰੋਹ ਧੂਮ ਧਾਮ ਨਾਲ ਮਨਾਇਆ ਗਿਆ | ਸੰਸਥਾ ਦੀ ਮੈਨੇਜਰ ਸਰੋਜ ਕੁੰਦਰਾ, ਚੇਅਰਮੈਨ ਨਿਰਮਲ ਪ੍ਰਕਾਸ਼ ਸੋਫ਼ਤ, ਪਿ੍ੰ: ਰਜਨੀ ਵਰਮਾ, ਪਿ੍ੰ: ਅਨੀਤਾ ਵਰਮਾ, ...

ਪੂਰੀ ਖ਼ਬਰ »

ਹਿੰਦੀ ਪੁੱਤਰੀ ਪਾਠਸ਼ਾਲਾ ਤੇ ਡੀ. ਏ. ਵੀ. ਦਾ ਸਾਲਾਨਾ ਸਮਾਗਮ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਹਿੰਦੀ ਪੁੱਤਰੀ ਪਾਠਸ਼ਾਲਾ ਅਤੇ ਡੀ. ਏ. ਵੀ. ਸਕੂਲ ਖੰਨਾ ਦਾ ਸਲਾਨਾ ਸਮਾਰੋਹ ਧੂਮ ਧਾਮ ਨਾਲ ਮਨਾਇਆ ਗਿਆ | ਸੰਸਥਾ ਦੀ ਮੈਨੇਜਰ ਸਰੋਜ ਕੁੰਦਰਾ, ਚੇਅਰਮੈਨ ਨਿਰਮਲ ਪ੍ਰਕਾਸ਼ ਸੋਫ਼ਤ, ਪਿ੍ੰ: ਰਜਨੀ ਵਰਮਾ, ਪਿ੍ੰ: ਅਨੀਤਾ ਵਰਮਾ, ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਡਾ: ਅਮਰ ਸਿੰਘ ਨੇ ਕੀਤੀ ਨਵੇਂ ਚੁਣੇ ਯੂਥ ਕਾਂਗਰਸ ਆਗੂਆਂ ਨਾਲ ਮੁਲਾਕਾਤ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਇਲਾਕੇ ਦੇ ਐਮ. ਪੀ. ਡਾ. ਅਮਰ ਸਿੰਘ ਖੰਨਾ ਪਹੁੰਚੇ ਅਤੇ ਜ਼ਿਲੇ੍ਹ ਦੇ ਸਾਰੇ ਨਵੇਂ ਚੁਣੇ ਗਏ ਯੂਥ ਕਾਂਗਰਸ ਆਗੂਆਂ ਦਾ ਮੂੰਹ ਮਿੱਠਾ ਕਰ ਵਾ ਕੇ ਸਾਰਿਆਂ: ਨੂੰ ਵਧਾਈ ਦਿੱਤੀ ਅਤੇ ਭਵਿੱਖ ਦੀ ...

ਪੂਰੀ ਖ਼ਬਰ »

ਰਾਜੇਸ਼ ਵਾਲੀਆ ਸੋਨੂੰ ਬਣੇ ਸਾਈਾ ਮੰਦਰ ਟਰੱਸਟ ਦੇ ਨਵੇਂ ਪ੍ਰਧਾਨ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਸਿਰੜੀ ਸਾਈਾ ਸ਼ਕਤੀ ਪੀਠ ਟਰੱਸਟ ਦੀ ਸਾਲਾਨਾ ਮੀਟਿੰਗ ਦੌਰਾਨ ਹਰ ਸਾਲ ਦੀ ਤਰ੍ਹਾਂ ਮੰਦਰ ਟਰੱਸਟ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਠੇਕੇਦਾਰ ਰਾਜੇਸ਼ ਵਾਲੀਆ ਸੋਨੂੰ ਨੂੰ ਸਰਬਸੰਮਤੀ ਨਾਲ .ਟਰੱਸਟ ਦਾ ਨਵਾਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਕੱਲ੍ਹ ਤੋਂ ਸਾੜਨਗੇ ਪਾਵਰਕਾਮ ਦੇ ਪ੍ਰਬੰਧਕਾਂ ਦੀਆਂ ਅਰਥੀਆਂ

ਗੁਰਦਾਸਪੁਰ, 8 ਦਸੰਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਵਰ ਕਾਰਪੋਰੇਸ਼ਨ ਦੇ ਪ੍ਰਬੰਧਕਾਂ ਨੇ 3 ਸਤੰਬਰ 2019 ਨੰੂ ਪੀ.ਐਸ.ਈ.ਬੀ ਜਾਇੰਟ ਫੋਰਮ ਪੰਜਾਬ ਨਾਲ ਸੰਘਰਸ਼ ਦੇ ਦਬਾਅ ...

ਪੂਰੀ ਖ਼ਬਰ »

ਸਮਾਜ ਸੇਵਾ ਕਲੱਬ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਡੀਕਲ ਜਾਂਚ ਕੈਂਪ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਨਿਊ ਸਮਾਜ ਸੇਵਾ ਕਲੱਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਮੈਡੀਕਲ ਜਾਂਚ ਕੈਂਪ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਲਹੇੜੀ ਰੋਡ ਖੰਨਾ ਵਿਖੇ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਮਹੰਤ ਮਹਿੰਦਰ ਦਾਸ ਦੀ ਬਰਸੀ ਸਬੰਧੀ ਸਮਾਗਮ ਕੱਲ੍ਹ ਤੋਂ

ਬੀਜਾ, 8 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਡੇਰਾ ਸ੍ਰੀ ਬਾਬਾ ਮਹਿਮੇ ਸ਼ਾਹ ਦੇ ਅਸਥਾਨ ਪਿੰਡ ਲੋਪੋਂ ਵਿਖੇ ਸੱਚਖੰਡ ਵਾਸੀ ਮਹੰਤ ਮਹਿੰਦਰ ਸਿੰਘ ਦੀ ਛੇਵੀਂ ਬਰਸੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ 10 ਤੋਂ 12 ਦਸੰਬਰ ਤੱਕ ਮਨਾਈ ਜਾ ਰਹੀ ਹੈ ¢ ਮਹੰਤ ਗੁਰਮੁਖ ...

ਪੂਰੀ ਖ਼ਬਰ »

ਹਰੀ ਸਿੰਘ ਰੋਹਣੋਂ ਕਲਾਂ ਨਹੀਂ ਰਹੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਜੌੜੇਪੁਲ ਜਰਗ, 8 ਦਸੰਬਰ (ਪਾਲਾ ਰਾਜੇਵਾਲੀਆ)- ਇਹ ਖ਼ਬਰ ਬਹੁਤ ਦੁੱਖ ਨਾਲ ਪੜੀ ਜਾਵੇਗੀ ਕਿ ਇਸ ਇਲਾਕੇ ਦੇ ਬਹੁਤ ਹੀ ਨੇਕ ਨੀਅਤ, ਸਾਫ਼ ਦਿਲ ਇਨਸਾਨਾਂ 'ਚੋਂ ਇਕ ਸ਼ਖ਼ਸੀਅਤ ਪਿੰਡ ਰੋਹਣੋਂ ਕਲਾਂ ਦੇ ਸਾਬਕ ਸਰਪੰਚ ਅਤੇ ਕਾਂਗਰਸੀ ਆਗੂ ਹਰੀ ਸਿੰਘ ਰੋਹਣੋਂ ਕਲਾਂ ...

ਪੂਰੀ ਖ਼ਬਰ »

ਵਿਆਹੁਤਾ ਨੇ ਲਗਾਏ ਸਹੁਰੇ ਪਰਿਵਾਰ 'ਤੇ ਦੋਸ਼, ਪਤੀ ਨੇ ਦੋਸ਼ਾਂ ਨੂੰ ਨਕਾਰਿਆ

ਖੰਨਾ, 8 ਦਸੰਬਰ (ਮਨਜੀਤ ਸਿੰਘ ਧੀਮਾਨ)-ਵਿਆਹੁਤਾ ਵਲੋਂ ਸਹੁਰੇ ਪਰਿਵਾਰ 'ਤੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੇ ਦੋਸ਼ ਲਾਏ ਗਏ | ਸਿਵਲ ਹਸਪਤਾਲ ਵਿਖੇ ਦਾਖ਼ਲ ਹਰਵਿੰਦਰ ਕੌਰ ਵਾਸੀ ਨਸਰਾਲੀ ਨੇ ਆਪਣੇ ਪਤੀ, ਸਹੁਰਾ ਅਤੇ ਨਣਦ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਉਂਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਜਬਰ ਜਨਾਹ ਦੀ ਘਟਨਾਵਾਂ 'ਤੇ ਨੱਥ ਪਾਉਣ ਲਈ ਅਰਬ ਦੇਸ਼ਾਂ ਵਰਗੇ ਕਾਨੂੰਨ ਲਾਗੂ ਕਰੇ-ਪਰਮਜੀਤ ਸਿੰਘ ਢਿੱਲੋਂ

ਸਮਰਾਲਾ, 8 ਦਸੰਬਰ (ਬਲਜੀਤ ਸਿੰਘ ਬਘੌਰ)- ਪੰਜਾਬ ਯੂਥ ਫੋਰਸ ਦੇ ਸੂਬਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੂਬਾ ਕੋਰ ਕਮੇਟੀ ਮੈਂਬਰ ਪਰਮਜੀਤ ਸਿੰਘ ਢਿੱਲੋਂ ਨੇ ਹੈਦਰਾਬਾਦ ਅਤੇ ਉਨ੍ਹਾਂ ਕਾਂਡ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਅਜਿਹੇ ...

ਪੂਰੀ ਖ਼ਬਰ »

ਖ਼ੁਦ ਅੰਗਹੀਣ ਹੋਣ ਦੇ ਬਾਵਜੂਦ ਅੰਗਹੀਣ ਵਿਅਕਤੀਆਂ ਲਈ ਕੰਮ ਕਰਦਾ ਅਨਿਲ ਪਾਲ ਈਸੜੂ

ਈਸੜੂ, 8 ਦਸੰਬਰ (ਬਲਵਿੰਦਰ ਸਿੰਘ)-ਜਿਨ੍ਹਾਂ ਅੰਗਹੀਣ ਵਿਅਕਤੀਆਂ ਦੀ ਜਨਮ ਮਿਤੀ ਆਧਾਰ ਕਾਰਡ ਅਤੇ ਪੈਨ ਕਾਰਡ ਨਾਲ ਮੇਲ ਨਹੀਂ ਖਾਂਦੀ, ਜਿਸ ਕਾਰਣ ਇਹਨਾਂ ਵਿਅਕਤੀਆਂ ਨੂੰ ਪੈਨਸ਼ਨ ਲਗਾਉਣ ਲਈ ਖੱਜਲ-ਖੁਆਰ ਹੋਣਾ ਪੈਂਦਾ ਹੈ, ਅਨਿਲ ਪਾਲ ਈਸੜੂ ਜੋ ਕਿ ਖ਼ੁਦ ਅੰਗਹੀਣ ਹੋਣ ...

ਪੂਰੀ ਖ਼ਬਰ »

ਸਮਰਾਲਾ ਦੇ ਵਸਨੀਕ ਪਰਵਿੰਦਰ ਸਿੰਘ ਬੱਲੀ ਪੀ. ਐੱਚ. ਡੀ. ਕਰਨ ਉਪਰੰਤ ਗੋਲਡ ਮੈਡਲ ਨਾਲ ਸਨਮਾਨਿਤ

ਸਮਰਾਲਾ, 8 ਦਸੰਬਰ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ)- ਸਮਰਾਲਾ ਸ਼ਹਿਰ ਦੇ ਵਸਨੀਕ ਅਤੇ ਪੁਲਿਸ ਸਾਂਝ ਕੇਂਦਰ ਦੇ ਸਕੱਤਰ ਅਤੇ ਫਰੈਂਡਜ਼ ਫਾੳਾੂਡੇਸ਼ਨ ਦੇ ਪ੍ਰਧਾਨ ਪਰਵਿੰਦਰ ਸਿੰਘ ਬੱਲੀ ਵਲ਼ੋਂ ਘਰੇਲੂ ਅਤੇ ਵਪਾਰਕ ਵਾਸਤੂ ਵਿਚ ਪੀ.ਐੱਚ.ਡੀ. ਕਰਨ ਉਪਰੰਤ ਸ਼੍ਰੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖ਼ਜ਼ਾਨਾ ਖਾਲੀ ਹੋਇਆ

ਸਮਰਾਲਾ, 8 ਦਸੰਬਰ (ਬਲਜੀਤ ਸਿੰਘ ਬਘੌਰ)- ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਐੱਸ. ਸੀ. ਵਿੰਗ ਦੀ ਮੀਟਿੰਗ ਸਰਕਲ ਪ੍ਰਧਾਨ ਗੁਰਮੀਤ ਸਿੰਘ ਢੀਂਡਸਾ ਅਤੇ ਸਿਕੰਦਰ ਸਿੰਘ ਘਰਖਣਾ ਦੀ ਦੇਖ ਰੇਖ ਹੋਈ, ਜਿਸ ਵਿਚ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਐੱਸ. ਸੀ. ਭਾਈਚਾਰੇ ਦੀਆਂ ...

ਪੂਰੀ ਖ਼ਬਰ »

ਗੁੱਡਅਰਥ ਕਾਨਵੈਂਟ ਸਕੂਲ ਸਿਆੜ੍ਹ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ

ਡੇਹਲੋਂ, 8 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁੱਡਅਰਥ ਕਾਨਵੈਂਟ ਸਕੂਲ ਸਿਆੜ੍ਹ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਤੇਜਾ ਸਿੰਘ ਧਾਲੀਵਾਲ ਮੀਤ ਪ੍ਰਧਾਨ ਬਾਸਕਿਟਬਾਲ ਫੈਡਰੇਸ਼ਨ ਆਫ਼ ਇੰਡੀਆ ਨੇ ਕੀਤੀ | ਇਸ ਸਮੇਂ ਤੇਜਾ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਸਰਪੰਚ ਗਗਨਦੀਪ ਸਿੰਘ ਲੰਢਾ ਯੂਥ ਕਾਂਗਰਸ ਹਲਕਾ ਪਾਇਲ ਦੇ ਦੂਸਰੀ ਵਾਰ ਨਿਰਵਿਰੋਧ ਪ੍ਰਧਾਨ ਬਣੇ

ਦੋਰਾਹਾ, 8 ਦਸੰਬਰ (ਮਨਜੀਤ ਸਿੰਘ ਗਿੱਲ)- ਯੂਥ ਕਾਂਗਰਸ ਹਲਕਾ ਪਾਇਲ ਦੀਆਂ ਚੋਣਾਂ ਵਿਚ ਹਲਕਾ ਪਾਇਲ ਦੇ ਕਾਂਗਰਸੀ ਵਿਧਾਨਕਾਰ ਲਖਵੀਰ ਸਿੰਘ ਲੱਖਾ ਦੇ ਨਜ਼ਦੀਕੀ ਅਤੇ ਪਿੰਡ ਲੰਢਾ ਦੇ ਮੌਜੂਦਾ ਸਰਪੰਚ ਗਗਨਦੀਪ ਸਿੰਘ ਲੰਢਾ ਨਿਰਵਿਰੋਧ ਪ੍ਰਧਾਨ ਚੁਣੇ ਗਏ ਹਨ | ਪ੍ਰਾਪਤ ...

ਪੂਰੀ ਖ਼ਬਰ »

ਬਾਡੀ ਬਿਲਡਿੰਗ 'ਚ ਪਹਿਲਾ ਸਥਾਨ ਹਾਸਲ ਕੀਤਾ

ਈਸੜੂ, 8 ਦਸੰਬਰ (ਬਲਵਿੰਦਰ ਸਿੰਘ)-ਇੱਕ ਨਿੱਜੀ ਸਕੂਲ ਵਿਚ ਹੈਲਪਰ ਦੀ ਨੌਕਰੀ ਕਰਦੇ ਮੋਹਣ ਸਿੰਘ ਵਾਸੀ ਪਿੰਡ ਫੈਜਗੜ੍ਹ ਦੇ ਹੋਣਹਾਰ ਪੁੱਤਰ ਜਗਤਾਰ ਸਿੰਘ ਨੇ ਪਟਿਆਲਾ ਵਿਖੇ ਹੋਈ ਬਾਡੀ ਬਿਲਡਿੰਗ ਚੈਂਪੀਅਨਸ਼ਿਪ-2019 ਵਿਚ ਪਹਿਲਾ ਸਥਾਨ ਹਾਸਿਲ ਕਰਕੇ ਮਾਤਾ-ਪਿਤਾ, ਪਿੰਡ ...

ਪੂਰੀ ਖ਼ਬਰ »

ਘਰ 'ਚੋਂ ਦਿਨ-ਦਿਹਾੜੇ ਚੋਰਾਂ ਵਲੋਂ ਨਕਦੀ ਚੋਰੀ

ਨਿਹਾਲ ਸਿੰਘ ਵਾਲਾ, 8 ਦਸੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਨੇੜਲੇ ਪਿੰਡਾਂ ਅੰਦਰ ਦਿਨ-ਦਿਹਾੜੇ ਵਧ ਰਹੀਆਂ ਚੋਰੀਆਂ ਦੀਆਂ ਘਟਨਾਵਾਂ ਨੂੰ ਲੈ ਕੇ ਜਿਥੇ ਲੋਕਾਂ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਉਥੇ ਪੁਲਿਸ ...

ਪੂਰੀ ਖ਼ਬਰ »

ਅਕਾਲਗੜ੍ਹ ਦਾ ਪੰਡਿਤ ਅਮਰਨਾਥ ਖੇਡ ਮੇਲਾ ਜਾਰੀ

ਗੁਰੂਸਰ-ਸੁਧਾਰ, 8 ਦਸੰਬਰ (ਜਸਵਿੰਦਰ ਸਿੰਘ ਗਰੇਵਾਲ)-ਲਾਗਲੇ ਪਿੰਡ ਅਕਾਲਗੜ੍ਹ ਵਿਖੇ ਪੰਡਿਤ ਅਮਰਨਾਥ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਪੰਜਾਬੀਆਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਉੱੱਘੇ ਦੇਸ਼ ਭਗਤ ਪੰਡਤ ਅਮਰਨਾਥ ਯਾਦਗਾਰੀ ਹਾਕੀ ਖੇਡ ...

ਪੂਰੀ ਖ਼ਬਰ »

ਪੁਸ਼ਕਰਰਾਜ ਦੀ ਅਗਵਾਈ ਵਿਚ ਜ਼ਬਰ ਜ਼ਨਾਹ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਆਧਾਰ ਦਾ ਫਾਊਾਡੇਸ਼ਨ ਖੰਨਾ ਦੀ ਚੇਅਰਮੈਨ ਪੁਸ਼ਕਰ ਰਾਜ ਸਿੰਘ ਅਤੇ ਪ੍ਰਧਾਨ ਮਹਿੰਦਰਾ ਅਰੋੜਾ ਦੀ ਸਰਪ੍ਰਸਤੀ ਹੇਠ ਹੋਈ ਮੀਟਿੰਗ ਵਿਚ ਹੈਦਰਾਬਾਦ ਦੀ ਲੜਕੀ ਨਾਲ ਬੀਤੇ ਦਿਨੀਂ ਹੋਏ ਜ਼ਬਰ ਜ਼ਿਨਾਹ ਦੀ ਨਿਖੇਧੀ ਕੀਤੀ ਗਈ ...

ਪੂਰੀ ਖ਼ਬਰ »

ਚੰਡੀਗੜ੍ਹ ਜਾ ਰਹੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਖੰਨਾ ਵਿਚ ਸਵਾਗਤ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਇੱਥੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਕੇਂਦਰੀ ਪਸ਼ੂ ਪਾਲਨ, ਡੇਅਰੀ ਅਤੇ ਮੱਛੀ ਪਾਲਨ ਮੰਤਰੀ ਗਿਰੀਰਾਜ ਸਿੰਘ ਦਾ ਲੁਧਿਆਣਾ ਤੋਂ ਚੰਡੀਗੜ੍ਹ ਜਾਣ ਸਮੇਂ ਜੀ. ਟੀ. ਰੋਡ ਖੰਨਾ ਪੁੱਜਣ 'ਤੇ ਸੁਆਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਾਰ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਪਤੀ ਪਤਨੀ ਜ਼ਖ਼ਮੀ

ਖੰਨਾ, 8 ਦਸੰਬਰ (ਮਨਜੀਤ ਸਿੰਘ ਧੀਮਾਨ)-ਕਾਰ ਮੋਟਰਸਾਈਕਲ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਜਸਦੇਵ ਸਿੰਘ (49) ਅਤੇ ਕਮਲਜੀਤ ਕੌਰ ਵਾਸੀ ਨੰਦੀ ਕਾਲੋਨੀ ਖੰਨਾ ਜ਼ਖ਼ਮੀ ਹੋ ਗਏ | ਮੋਟਰਸਾਈਕਲ ਸਵਾਰ ਪਿੰਡ ਬੇਗੋਵਾਲ ਨੂੰ ਜਾ ਰਹੇ ਸੀ ਤਾਂ ਭੱਟੀਆਂ ਨੇੜੇ ਸਾਹਮਣੇ ਤੋਂ ਆ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਕੀਰਤਨ

ਜੌੜੇਪੁਲ ਜਰਗ, 8 ਦਸੰਬਰ (ਪਾਲਾ ਰਾਜੇਵਾਲੀਆ)-ਗੁ. ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁੱਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲਾ ਦੋਸ਼ੀ ਕਾਬੂ, ਕੇਸ ਵਿਚ ਦਫ਼ਾ 376 ਦਾ ਵਾਧਾ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਲੜਕੀ ਨੂੰ ੂ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਦੇ ਦੋਸ਼ ਵਿਚ ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਸੋਮ ਪ੍ਰਕਾਸ਼ ਨੂੰ ਕਾਬੂ ਕਰ ਲਿਆ ਹੈ | ਗੌਰਤਲਬ ਹੈ ਕਿ 3 ਜੂਨ 2019 ਨੂੰ ਇਹ ਵਿਅਕਤੀ ਫਰਾਰ ਹੋ ਗਿਆ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਚੱਕ ਸਰਾਏ 'ਚ ਤੀਸਰਾ ਇਨਾਮ ਵੰਡ ਸਮਾਰੋਹ ਕਰਵਾਇਆ

ਬੀਜਾ, 8 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਥੋੜ੍ਹੀ ਦੂਰ ਪਿੰਡ ਚੱਕ ਸਰਾਏ ਦੇ ਦਸਮੇਸ਼ ਪਬਲਿਕ ਸਕੂਲ ਚੱਕ ਸਰਾਏ ਦਾ ਸਾਲਾਨਾ ਸਮਾਰੋਹ ਕਰਵਾਇਆ ਗਿਆ ¢ਇਸ ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਲੋਪੋਂ ਵਲੋਂ ਕੀਤਾ ਗਿਆ¢ਇਸ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰ ਨੇ ਲਾਏ ਪੁਲਿਸ 'ਤੇ ਦੋਸ਼, ਇੰਸਪੈਕਟਰ ਵਿਨੋਦ ਨੇ ਦੋਸ਼ ਨਕਾਰੇ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)- ਪਿਛਲੇ ਕਾਫੀ ਸਮੇਂ ਤੋਂ ਸ਼ਬਾਬ ਦੇ ਠੇਕੇਦਾਰਾਂ ਦੇ ਲਈ ਜੰਜਾਲ ਬਣੀ ਹੋਈ ਮੀਟ ਮਾਰਕੀਟ ਵਿਚ ਪੁਲਿਸ ਸਖ਼ਤੀ ਦੇ ਬਾਵਜੂਦ ਦੂਜੇ ਰਾਜਾਂ ਤੋਂ ਸਮਗਲ ਕੀਤੀ ਗਈ ਘਟੀਆਂ ਕਿਸਮ ਦੀ ਸ਼ਰਾਬ ਵੇਚਣ ਦਾ ਸਿਲਸਿਲਾ ਜਾਰੀ ਦੱਸਿਆ ਜਾ ਰਿਹਾ ...

ਪੂਰੀ ਖ਼ਬਰ »

ਦਿਮਾਗ਼ੀ ਤੌਰ 'ਤੇ ਕਮਜ਼ੋਰ ਲੜਕੇ ਨਾਲ ਕੁਕਰਮ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਇਕ ਦਿਮਾਗ਼ੀ ਤੌਰ 'ਤੇ ਕਮਜ਼ੋਰ 22 ਸਾਲਾ ਲੜਕੇ ਨਾਲ ਕੁਕਰਮ ਕਰਨ ਦੀ ਘਟਨਾ ਵਾਪਰਣ ਦੇ ਕੁੱਝ ਘੰਟਿਆਂ ਵਿਚ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਕੁਕਰਮ ਦੇ ਸ਼ਿਕਾਰ ਲੜਕੇ ਦੇ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦੁੱਖ ਪ੍ਰਗਟ ਕੀਤਾ

ਜੌੜੇਪੁਲ ਜਰਗ, 8 ਦਸੰਬਰ (ਪਾਲਾ ਰਾਜੇਵਾਲੀਆ)- ਸਾਬਕ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪਿੰਡ ਸਿਰਥਲਾ ਦੇ ਸਰਪੰਚ ਤੇ ਅਕਾਲੀ ਆਗੂ ਜਸਵਿੰਦਰ ਸਿੰਘ ਬੂਟਾ ਦੇ ਸਤਿਕਾਰਤ ਤਾਇਆ ਦਰਸ਼ਨ ਸਿੰਘ ਸਿਰਥਲਾ ਦੀ ਮੌਤ 'ਤੇ ਪਿੰਡ ਸਿਰਥਲਾ ਵਿਖੇ ਆ ਕੇ ਦੁੱਖੀ ਪਰਿਵਾਰ ਨਾਲ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ ਕਰਵਾਈ

ਅਹਿਮਦਗੜ੍ਹ, 8 ਦਸੰਬਰ (ਸੋਢੀ)- ਸਥਾਨਕ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲ਼ੋਂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ ਕਰਵਾਈ ਗਈ¢ਇਸ ਮੌਕੇ ਵੱਖ ਵੱਖ ਵਰਗ ਦੇ ਬੱਚਿਆਂ ਕੋਲੋਂ ਗੁਰੂ ਸਾਹਿਬ ਦੇ ਜੀਵਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX