ਤਾਜਾ ਖ਼ਬਰਾਂ


19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  6 minutes ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  48 minutes ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 1 hour ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 1 hour ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 2 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 2 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 3 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 3 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 3 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 3 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 3 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 4 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 4 hours ago
ਕਾਬੁਲ, 27 ਜਨਵਰੀ- ਅਫ਼ਗ਼ਾਨਿਸਤਾਨ ਗਜ਼ਨੀ ਸੂਬੇ ਦੇ ਦੇਹ ਯਾਕ ਜ਼ਿਲ੍ਹੇ 'ਚ ਇੱਕ ਯਾਤਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ...
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 5 hours ago
ਨਵੀਂ ਦਿੱਲੀ, 27 ਜਨਵਰੀ- ਗ੍ਰਹਿ ਮੰਤਰਾਲੇ 'ਚ ਪਾਬੰਦੀ ਸ਼ੁਦਾ ਸੰਗਠਨ ਨੈਸ਼ਨਲ ਡੈਮੋਕ੍ਰੇਟਿਕ ਫ਼ਰੰਟ ਆਫ਼ ਬੋਡੋਲੈਂਡ (ਐੱਨ. ਡੀ. ਐੱਫ. ਬੀ.) ਦੇ ਸਾਰੇ ਗੁੱਟਾਂ ਦੇ ਪ੍ਰਤੀਨਿਧੀਆਂ ਨਾਲ ਇੱਕ...
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 5 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 5 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 6 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 6 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 7 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 7 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 7 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 8 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 8 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 7 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 9 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 9 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 9 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 10 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 10 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 10 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 12 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 19 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  25 minutes ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 minute ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਦਿੱਲੀ

ਦਿੱਲੀ ਦੀ ਸਿਆਸਤ

ਸੰਸਦ ਵਿਚ ਲੱਡੂ ਵੰਡਣ ਵਾਲੀ ਤਸਵੀਰ ਨੂੰ ਲੈ ਕੇ ਕਈਆਂ ਦੇ ਨਿਸ਼ਾਨੇ 'ਤੇ ਆਏ ਸਿਰਸਾ

ਨਵੀਂ ਦਿੱਲੀ-3-4 ਦਿਨ ਪਹਿਲਾਂ ਇਕ ਤਸਵੀਰ ਨੂੰ ਲੈ ਕੇ ਵਿਧਾਇਕ ਤੇ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਕਈਆਂ ਦੇ ਨਿਸ਼ਾਨੇ 'ਤੇ ਆ ਗਏ | ਸੰਸਦ ਕੰਪਲੈਕਸ ਦੀ ਇਸ ਤਸਵੀਰ 'ਚ ਸਿਰਸਾ ਨੇ ਲੱਡੂਆਂ ਦਾ ਥਾਲ ਫੜਿਆ ਹੋਇਆ ਹੈ ਅਤੇ ਪੰਜਾਬ ਤੋਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਵਲੋਂ ਭਾਜਪਾ ਸਾਂਸਦ ਪਰਵੇਸ਼ ਵਰਮਾ ਦੇ ਮੂੰਹ 'ਚ ਲੱਡੂ ਪਾਇਆ ਜਾ ਰਿਹਾ ਹੈ | ਹਾਲਾਂਕਿ ਇਹ ਤਸਵੀਰ, ਦਿੱਲੀ ਦੀਆਂ ਅਣ-ਅਧਿਕਾਰਤ ਕਾਲੋਨੀਆਂ ਨੂੰ ਪੱਕਾ ਕੀਤੇ ਜਾਣ ਸਬੰਧੀ, ਕੇਂਦਰ ਸਰਕਾਰ ਦੇ ਫੈਸਲੇ ਨਾਲ ਸਬੰਧਿਤ ਹੈ, ਪ੍ਰੰਤੂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦਾ ਵਿਰੋਧ ਕਰਨ ਵਾਲੇ ਸਾਂਸਦ ਰਵਨੀਤ ਬਿੱਟੂ ਤੇ ਹੋਰਨਾਂ ਦੇ ਨਾਲ ਸਿਰਸਾ ਦੀ ਇਸ ਤਸਵੀਰ ਨੂੰ ਲੈ ਕੇ ਕਾਫੀ ਨੁਕਤਾਚੀਨੀ ਕੀਤੀ ਗਈ | ਸੋਸ਼ਲ ਮੀਡੀਆ 'ਤੇ ਸਵਾਲ ਉਠਾਏ ਗਏ ਕਿ ਇਕ ਪਾਸੇ ਬਾਦਲ ਦਲ ਵਲੋਂ ਭਾਈ ਰਾਜੋਆਣਾ ਦੇ ਹੱਕ 'ਚ ਖੜ੍ਹੇ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ, ਜਦਕਿ ਦੂਜੇ ਪਾਸੇ ਰਾਜੋਆਣਾ ਦੇ ਿਖ਼ਲਾਫ਼ ਭੁਗਤਣ ਵਾਲੇ ਰਵਨੀਤ ਸਿੰਘ ਬਿੱਟੂ ਨਾਲ ਸਿਰਸਾ ਵਲੋਂ ਕੋਈ ਖੁਸ਼ੀ ਸਾਂਝੀ ਕੀਤੀ ਜਾ ਰਹੀ ਹੈ | ਉਕਤ ਤਸਵੀਰ ਬਾਰੇ ਸਭ ਤੋਂ ਹੈਰਾਨੀਜਨਕ ਪ੍ਰਤਿਕਿਰਿਆ ਭਾਜਪਾ ਦਿੱਲੀ ਪ੍ਰਦੇਸ਼ ਸਿੱਖ ਸੈੱਲ ਵਲੋਂ ਕੀਤੀ ਗਈ | ਸਿੱਖ ਸੈੱਲ ਦੇ ਵਟਸਐਪ ਗਰੁੱਪ 'ਚ ਸੈੱਲ ਦੇ ਸਹਿ ਸੰਯੋਜਕ ਕਵਲਜੀਤ ਸਿੰਘ ਧੀਰ ਵਲੋਂ ਉਕਤ ਤਸਵੀਰ ਸ਼ੇਅਰ ਕਰ ਕੇ ਸਿਰਸਾ ਨੂੰ ਦੋਗਲੇ ਕਿਰਦਾਰ ਵਾਲਾ ਵਿਅਕਤੀ ਗਰਦਾਨਿਆ ਗਿਆ ਹੈ, ਜੋ ਇਕ ਪਾਸੇ ਭਾਜਪਾ ਨੂੰ ਮਾੜੇ ਬੋਲ ਬੋਲਦਾ ਹੈ ਤੇ ਦੂਜੇ ਪਾਸੇ ਭਾਜਪਾ ਲੀਡਰਾਂ ਦੀ ਚਾਪਲੂਸੀ ਵੀ ਕਰਦਾ ਹੈ | ਧੀਰ ਮੁਤਾਬਿਕ ਇਸ ਸਮੇਂ ਸਿਰਸਾ ਕੌਮ ਦੀ ਬਦਨਾਮੀ ਦਾ ਕਾਰਨ ਬਣ ਰਹੇ ਹਨ, ਇਸ ਕਰ ਕੇ ਭਾਜਪਾ ਹਾਈਕਮਾਨ ਨੂੰ ਅਕਾਲੀ ਦਲ ਨਾਲ ਗਠਜੋੜ ਕੀਤੇ ਬਗੈਰ ਹੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ ਕੀਤੀ ਜਾਵੇਗੀ | ਉਕਤ ਤਸਵੀਰ ਬਾਰੇ ਸਿੱਖ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਦਾ ਰੁਤਬਾ ਬਹੁਤ ਵੱਡਾ ਹੁੰਦਾ ਹੈ, ਇਸ ਲਈ ਅਜਿਹੇ ਕਾਰਜਾਂ ਤੋਂ ਗੁਰੇਜ਼ ਹੀ ਕਰਨਾ ਚਾਹੀਦਾ ਹੈ ਜਿਸ ਨਾਲ ਲੋਕਾਂ ਨੂੰ ਇਹ ਕਹਿਣ ਦਾ ਮੌਕਾ ਨਾ ਮਿਲੇ ਕਿ ਕਮੇਟੀ ਪ੍ਰਧਾਨ ਵਲੋਂ ਸਿਆਸੀ ਹਿੱਤਾਂ ਕਾਰਨ ਸਿਆਸਤਦਾਨਾਂ ਦੀ ਚਾਪਲੂਸੀ ਕੀਤੀ ਜਾ ਰਹੀ ਹੈ |
ਦਿੱਲੀ ਗੁਰਦੁਆਰਾ ਕਮੇਟੀ 'ਚ ਕਥਿਤ ਭਿ੍ਸ਼ਟਾਚਾਰ ਦੀ ਜਾਂਚ ਲਈ ਗ੍ਰਹਿ ਮੰਤਰਾਲੇ ਨੂੰ ਲਾਈ ਗੁਹਾਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ 'ਚ ਕਥਿਤ ਭਿ੍ਸ਼ਟਾਚਾਰ ਦੇ ਦੋਸ਼ਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਭਿ੍ਸ਼ਟਾਚਾਰ ਦੇ ਮਾਮਲਿਆਂ ਕਾਰਨ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਚੁੱਕੀ ਮੌਜੂਦਾ ਦਿੱਲੀ ਗੁਰਦੁਆਰਾ ਕਮੇਟੀ ਨੂੰ ਤੁਰੰਤ ਭੰਗ ਕੀਤਾ ਜਾਵੇ | ਅਮਿਤ ਸ਼ਾਹ ਨੂੰ ਭੇਜੀ ਇਸ ਚਿੱਠੀ 'ਚ ਜਾਣੂ ਕਰਵਾਇਆ ਗਿਆ ਹੈ ਕਿ ਸਾਲ 2013 'ਚ ਉਹ (ਸਰਨਾ) 123 ਕਰੋੜ ਦੇ ਕਰੀਬ ਫੰਡ ਛੱਡ ਕੇ ਗਏ ਸਨ, ਪ੍ਰੰਤੂ ਬਾਦਲ ਦਲ ਦੇ ਪ੍ਰਬੰਧ ਵਾਲੇ ਕਮੇਟੀ ਪ੍ਰਬੰਧਕਾਂ ਨੇ ਗੋਲਕ ਫੰਡ ਦੀ ਭਾਰੀ ਦੁਰਵਰਤੋਂ ਕਰ ਕੇ ਕਮੇਟੀ ਨੂੰ ਬਿਲਕੁਲ ਕੰਗਾਲ ਕਰ ਦਿੱਤਾ ਹੈ ਅਤੇ ਹੁਣ ਸਰਕਾਰੀ ਏਜੰਸੀ ਦੀ ਵਿਆਪਕ ਜਾਂਚ ਨਾਲ ਹੀ ਦਿੱਲੀ ਕਮੇਟੀ 'ਚ ਹੋਏ ਕਥਿਤ ਘੁਟਾਲਿਆਂ ਦੀਆਂ ਸਾਰੀਆਂ ਪਰਤਾਂ ਖੁੱਲ੍ਹ ਸਕਦੀਆਂ ਹਨ, ਪਰ ਵੱਡਾ ਸਵਾਲ ਇਹ ਹੈ ਕਿ, ਕੀ ਸਰਨਾ ਦੀ ਚਿੱਠੀ 'ਚ ਲਗਾਏ ਦੋਸ਼ਾਂ ਦੀ ਗੰਭੀਰਤਾ ਦੇ ਮੱਦੇਨਜ਼ਰ ਸਰਕਾਰ ਕੋਈ ਦਖਲ ਦੇਵੇਗੀ ਜਾਂ ਨਹੀਂ? ਕਿਉਂਕਿ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਦੇ ਦੋਸ਼ ਲੰਮੇ ਸਮੇਂ ਤੋਂ ਲਗਾਏ ਜਾਂਦੇ ਰਹੇ ਹਨ ਅਤੇ ਇਸ ਬਾਬਤ ਸਰਕਾਰਾਂ ਨੂੰ ਚਿੱਠੀਆਂ ਵੀ ਲਿਖੀਆਂ ਜਾਂਦੀਆਂ ਰਹੀਆਂ ਹਨ, ਪਰ ਸਰਕਾਰਾਂ ਵਲੋਂ ਕਦੀ ਵੀ ਕਮੇਟੀ ਪ੍ਰਬੰਧ 'ਚ ਦਖਲ ਨਹੀਂ ਦਿੱਤਾ ਗਿਆ | ਮੰਨਿਆ ਜਾ ਰਿਹਾ ਹੈ ਕਿ ਜੇਕਰ ਭਿ੍ਸ਼ਟਾਚਾਰ ਦੇ ਸਾਰੇ ਦਸਤਾਵੇਜ਼ ਵੀ ਸਰਕਾਰ ਨੂੰ ਭੇਜੇ ਜਾਣ ਤਦ ਹੀ ਕੋਈ ਠੋਸ ਕਾਰਵਾਈ ਦੀ ਉਮੀਦ ਕੀਤੀ ਜਾ ਸਕਦੀ ਹੈ |
ਔਰਤਾਂ ਦੀ ਸੁਰੱਖਿਆ ਪ੍ਰਤੀ ਦਿੱਲੀ ਦੇ ਸਿੱਖਾਂ ਦੀ ਚੰਗੀ ਸੋਚ
ਜਬਰ ਜਨਾਹ ਦੀਆਂ ਘਟਨਾਵਾਂ ਦੇ ਕਾਰਣ ਪੂਰੇ ਦੇਸ਼ 'ਚ ਉਬਾਲ ਆਇਆ ਹੋਇਆ ਹੈ ਅਤੇ ਇਸੇ ਦੇ ਮੱਦੇਨਜ਼ਰ ਮਹਿਲਾਵਾਂ ਦੀ ਸੁਰੱਖਿਆ ਪ੍ਰਤੀ ਦਿੱਲੀ ਦੇ ਚੋਣਵੇਂ ਸਿੱਖਾਂ ਵਲੋਂ ਇਕ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ | ਇਸ ਪਹਿਲ ਮੁਤਾਬਿਕ ਸਿੱਖਾਂ ਵਲੋਂ ਸੋਸ਼ਲ ਮੀਡੀਆ 'ਤੇ ਆਪਣਾ ਨਾਂਅ, ਫੋਨ ਨੰਬਰ, ਕਾਰ ਤੇ ਘਰ-ਪਰਿਵਾਰ ਦਾ ਪੂਰਾ ਵੇਰਵਾ ਦੇ ਕੇ ਅਪੀਲ ਕੀਤੀ ਗਈ ਹੈ ਕਿ ਸੁਰੱਖਿਆ ਪ੍ਰਤੀ ਲੋੜਵੰਦ ਕੋਈ ਵੀ ਮਹਿਲਾ ਜਦੋਂ ਮਰਜ਼ੀ ਫੋਨ ਕਰ ਸਕਦੀ ਹੈ, ਜਿਸ ਤੋਂ ਬਾਅਦ ਫੋਨ ਕਰਨ ਵਾਲੀ ਮਹਿਲਾ ਦੀ ਪੂਰੀ ਮਦਦ ਕੀਤੀ ਜਾਵੇਗੀ |
ਜੀ.ਕੇ. ਅਤੇ ਸਿਰਸਾ ਵਿਚਕਾਰ ਸ਼ਬਦੀ ਹਮਲਿਆਂ ਦਾ ਦਾਇਰਾ ਪਰਿਵਾਰਾਂ ਤੱਕ ਪੁੱਜਿਆ
ਬਾਦਲ ਦਲ ਤੋਂ ਅਲਹਿਦਾ ਹੋਣ ਉਪਰੰਤ ਜੀ.ਕੇ. ਅਤੇ ਸਿਰਸਾ ਵਿਚਕਾਰ ਇਕ ਦੂਜੇ ਖਿਲਾਫ਼ ਦੂਸ਼ਣਬਾਜੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਹੁਣ ਸ਼ਬਦੀ ਹਮਲਿਆਂ ਦਾ ਦਾਇਰਾ ਦੋਹਾਂ ਦੇ ਪਰਿਵਾਰਾਂ ਤੱਕ ਵੀ ਪੁੱਜਣ ਲਗ ਪਿਆ ਹੈ | ਦਰਅਸਲ ਇਕ ਚੈਨਲ ਨੂੰ ਇੰਟਰਵਿਊ ਦੌਰਾਨ ਸਿਰਸਾ ਨੇ, ਜੀ.ਕੇ. 'ਤੇ ਟਿਪਣੀ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਜੀ.ਕੇ. ਖੁੱਦ ਪ੍ਰਧਾਨ ਸੀ ਉਹ ਬਾਰ ਬਾਰ ਸਟੇਜਾਂ ਤੋਂ ਆਪਣੇ ਪਿਤਾ ਸਵਰਗੀ ਜੱਥੇਦਾਰ ਸੰਤੋਖ ਸਿੰਘ (ਸਾਬਕਾ ਪ੍ਰਧਾਨ ਦਿੱਲੀ ਕਮੇਟੀ) ਦਾ ਨਾਂਅ ਲੈਂਦੇ ਸਨ | ਹੁਣ ਜੀ.ਕੇ. ਪ੍ਰਧਾਨ ਨਹੀਂ ਹਨ ਤਾਂ ਉਨ੍ਹਾਂ ਦੇ ਪਿਤਾ ਦਾ ਕੋਈ ਨਾਂਅ ਵੀ ਨਹੀਂ ਲੈਂਦਾ ਯਾਨੀ ਉਨ੍ਹਾਂ ਨੂੰ ਕੋਈ ਨਹੀਂ ਜਾਣਦਾ | ਇਸ ਦੇ ਜਵਾਬ 'ਚ ਜੀ.ਕੇ. ਨੇ ਵੀ ਇੰਟਰਵਿਊ ਦੌਰਾਨ ਸਿਰਸਾ 'ਤੇ ਪਲਟਵਾਰ ਕੀਤਾ | ਸੀਸਗੰਜ ਦੀ ਕੋਤਵਾਲੀ, ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਗੁ. ਬੰਗਲਾ ਸਾਹਿਬ ਸਰੋਵਰ, ਪਾਰਕਿੰਗ ਆਦਿ ਜਥੇ. ਸੰਤੋਖ ਸਿੰਘ ਦੇ ਕਈ ਕਾਰਜ ਗਿਣਾਉਂਦੇ ਹੋਏ ਜੀ.ਕੇ. ਨੇ ਕਿਹਾ ਕਿ ਚਲੋ ਮੰਨ ਲੈਂਦੇ ਹਾਂ ਕਿ ਉਨ੍ਹਾਂ (ਜਥੇ. ਸੰਤੋਖ ਸਿੰਘ) ਨੂੰ ਕੋਈ ਨਹੀਂ ਜਾਣਦਾ, ਪਰ ਸਿਰਸਾ ਦੇ ਪਿਤਾ ਨੂੰ ਤਾਂ ਸਾਰੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ, ਜਿਨ੍ਹਾਂ ਨੂੰ ਹਰਿਆਣਾ ਪੰਜਾਬ ਹਾਈ ਕੋਰਟ ਨੇ ਇਕ ਬਜ਼ੁਰਗ ਨਾਲ ਧੋਖਾਧੜੀ ਦੇ ਮਾਮਲੇ 'ਚ 3 ਸਾਲ ਦੀ ਸਜ਼ਾ ਸੁਣਾਈ ਹੈ | ਸਿੱਖ ਮਾਹਿਰਾਂ ਮੁਤਾਬਿਕ ਪਰਿਵਾਰਾਂ ਤੱਕ ਪਹੁੰਚਣ ਵਾਲੀ ਦੂਸ਼ਣਬਾਜੀ ਸਿੱਖ ਸਿਆਸਤ ਲਈ ਇਹ ਚੰਗਾ ਸੰਕੇਤ ਨਹੀਂ ਹੈ |

ਡਾ. ਪੁਨਪ੍ਰੀਤ ਸਿੰਘ ਜਾਗੋ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਬਣੇ, ਹਰਜੀਤ ਸਿੰਘ ਜੀ. ਕੇ. ਸਰਪ੍ਰਸਤ ਨਿਯੁਕਤ

ਨਵੀਂ ਦਿੱਲੀ, 8 ਦਸੰਬਰ (ਜਗਤਾਰ ਸਿੰਘ)- ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਵਾਲੀ ਜਾਗੋ ਪਾਰਟੀ ਦਾ ਜਥੇਬੰਦਕ ਵਿਸਥਾਰ ਕੀਤਾ ਗਿਆ ਹੈ | ਪਾਰਟੀ ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਪਰਮਿੰਦਰਪਾਲ ਸਿੰਘ ਮੁਤਾਬਕ ਦਿੱਲੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਸਿੱਖ ਆਗੂਆਂ ਵਲੋਂ ਰਿਬੇਰੋ ਦੇ ਬਿਆਨ ਦੀ ਨਿੰਦਾ

ਨਵੀਂ ਦਿੱਲੀ, 8 ਦਸੰਬਰ (ਜਗਤਾਰ ਸਿੰਘ)- ਪੰਜਾਬ ਦੇ ਸਾਬਕਾ ਡੀ.ਜੀ.ਪੀ ਜੂਲੀਓ ਫਰਾਂਸਿਸ ਰਿਬੇਰੋ ਵਲੋਂ ਹੈਦਰਾਬਾਦ ਦੇ ਪੁਲਿਸ ਮੁਕਾਬਲੇ ਵਿਚ 4 ਬਲਾਤਕਾਰੀਆਂ ਦੇ ਮਾਰੇ ਜਾਣ ਨੂੰ ਗਲਤ ਦੱਸਣ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦੇ ਹੋਏ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ...

ਪੂਰੀ ਖ਼ਬਰ »

ਪੰਥਕ ਮਸਲੇ ਹੱਲ ਕਰਵਾਉਣ ਤੋਂ ਪਾਸਾ ਵੱਟਣ ਦੀ ਨੀਤੀ ਕੌਮ ਲਈ ਨੁਕਸਾਨਦੇਹ-ਰਮਨਦੀਪ

ਨਵੀਂ ਦਿੱਲੀ, 8 ਦਸੰਬਰ (ਜਗਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਯੂਥ ਵਿੰਗ ਮੁਖੀ ਰਮਨਦੀਪ ਸਿੰਘ ਨੇ ਕਈ ਪੰਥਕ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਆਗੂਆਂ 'ਤੇ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਕਿਹਾ ਕਿ ਹੁਣ ਜਦੋਂ ਕੇਂਦਰ ਵਿਚ ਭਾਜਪਾ-ਅਕਾਲੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਕੇਸਾਂ ਨੂੰ ਸਿਰਫ਼ ਤੇ ਸਿਰਫ਼ ਫਾਸਟ ਟਰੈਕ ਅਦਾਲਤਾਂ 'ਚ ਚਲਾਇਆ ਜਾਵੇ-ਜਸਵਿੰਦਰ ਸਿੰਘ ਮਲਸੀਆਂ

ਨਵੀਂ ਦਿੱਲੀ, 8 ਦਸੰਬਰ (ਜਗਤਾਰ ਸਿੰਘ)-ਦੇਸ਼ 'ਚ ਵਧ ਰਹੀਆਂ ਜਬਰ ਜਨਾਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੀ ਇਕ ਗੈਰ ਰਸਮੀ ਬੈਠਕ 'ਚ ਮਹਿਲਾਵਾਂ ਦੀ ਸੁਰੱਖਿਆ ਪ੍ਰਤੀ ਕਾਫੀ ਚਿੰਤਾ ਪ੍ਰਗਟ ਕੀਤੀ ਗਈ | ਮੀਟਿੰਗ ਸਬੰਧੀ ...

ਪੂਰੀ ਖ਼ਬਰ »

ਆਈ.ਸੀ.ਸੀ. ਦੇ ਸਮਾਰੋਹ ਦੌਰਾਨ 'ਬਹੁਪੱਖੀ ਵਿਸ਼ਵਵਿਆਪੀ ਆਰਥਿਕ ਵਿਕਾਸ ਦੀ ਕੁੰਜੀ' ਬਾਰੇ ਚਰਚਾ

ਨਵੀਂ ਦਿੱਲੀ, 8 ਦਸੰਬਰ (ਜਗਤਾਰ ਸਿੰਘ)- ਕੌਮਾਂਤਰੀ ਚੈਂਬਰ ਆਫ ਕਾਮਰਸ ਵਲੋਂ ਇਕ ਸਮਾਰੋਹ ਦੌਰਾਨ 'ਬਹੁਪੱਖੀ ਵਿਸ਼ਵਵਿਆਪੀ ਆਰਥਿਕ ਵਿਕਾਸ ਦੀ ਕੁੰਜੀ' ਬਾਰੇ ਵਿਚਾਰ ਚਰਚਾ ਕਰਵਾਈ ਗਈ | ਇਸ ਨੂੰ ਰੇਲ ਮੰਤਰੀ ਪੀਯੂਸ਼ ਗੋਇਲ ਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ | ਸਮਾਰੋਹ ...

ਪੂਰੀ ਖ਼ਬਰ »

ਮੰਗਾਂ ਸਬੰਧੀ ਫ਼ਿਰੋਜ਼ਪੁਰ ਵੈੱਲਫੇਅਰ ਕਲੱਬ ਨੇ ਦਿੱਤਾ ਰੇਲਵੇ ਜਨਰਲ ਮੈਨੇਜਰ ਨੂੰ ਮੰਗ-ਪੱਤਰ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਰੇਲ ਸੇਵਾ ਹਾਸਲ ਕਰਨ ਸਮੇਂ ਆਉਂਦੀਆਂ ਸਮੱਸਿਆਵਾਂ ਦੇ ਹੱਲ ਤੇ ਲੋੜੀਂਦੀਆਂ ਮੰਗਾਂ ਦੀ ਪੂਰਤੀ ਸਬੰਧੀ ਫ਼ਿਰੋਜ਼ਪੁਰ ਵੈਲਫੇਅਰ ਕਲੱਬ ਫ਼ਿਰੋਜ਼ਪੁਰ ਵਲੋਂ ਪ੍ਰਧਾਨ ਪ੍ਰਵੀਨ ਮਲਹੋਤਰਾ ਦੀ ਅਗਵਾਈ ਹੇਠ ਰੇਲਵੇ ਦੇ ...

ਪੂਰੀ ਖ਼ਬਰ »

ਸਰਕਾਰੀ ਇਮਾਰਤਾਂ ਤੇ ਪਾਣੀ ਦੀਆਂ ਟੈਂਕੀਆਂ ਦੀ ਸੁਰੱਖਿਆ ਲਈ ਕਰਮਚਾਰੀ ਦੀ 24 ਘੰਟੇ ਡਿਊਟੀ ਲਗਾਉਣ ਦੇ ਆਦੇਸ਼

ਫ਼ਾਜ਼ਿਲਕਾ, 8 ਦਸੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ੍ਹ ਦੀਆਂ ਸਰਕਾਰੀ ਇਮਾਰਤਾਂ ਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ...

ਪੂਰੀ ਖ਼ਬਰ »

ਨੈਸ਼ਨਲ ਸ਼ੂਟਿੰਗ ਬਾਲ ਚੈਂਪੀਅਨਸ਼ਿਪ 'ਚ ਦੇਸ਼ ਦੇ ਕੋਨੇ-ਕੋਨੇ ਤੋਂ ਪਹੁੰਚੇ ਖਿਡਾਰੀ

ਅਬੋਹਰ, 8 ਦਸੰਬਰ (ਕੁਲਦੀਪ ਸਿੰਘ ਸੰਧੂ)- ਪੰਜਾਬ ਸ਼ੂਟਿੰਗ ਬਾਲ ਫੈਡਰੇਸ਼ਨ ਵਲੋਂ 38ਵੀਂ ਜੂਨੀਅਰ ਅੰਡਰ-19 ਰਾਸ਼ਟਰੀ ਸ਼ੂਟਿੰਗ ਬਾਲ ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਆਏ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਖਿਡਾਰੀਆਂ ਨੇ ਅੱਜ ਨਹਿਰੂ ਸਟੇਡੀਅਮ ਵਿਖੇ ਆਪਣੇ ਕਲਾ ਦੇ ਜੌਹਰ ...

ਪੂਰੀ ਖ਼ਬਰ »

ਅਤਿੰਦਰ ਪਾਲ ਸਿੰਘ ਤਿੰਨਾ ਬਣੇ ਯੂਥ ਕਾਂਗਰਸ ਅਬੋਹਰ ਦੇ ਪ੍ਰਧਾਨ

ਅਬੋਹਰ, 8 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਪ੍ਰਧਾਨ, ਉਪ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ ਲਈ ਨਵਯੁਗ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੋਟਾਂ ਪਈਆਂ, ਜਿਸ ਦੇ ਅੱਜ ਨਤੀਜੇ ਐਲਾਨੇ ਗਏ | ਨਤੀਜਿਆਂ ਤਹਿਤ ਅਤਿੰਦਰਪਾਲ ਸਿੰਘ ਤਿੰਨਾਂ 133 ...

ਪੂਰੀ ਖ਼ਬਰ »

ਸਰਬ ਸਾਂਝੀਵਾਲਤਾ ਸੁਸਾਇਟੀ ਨੇ ਰਾਖਵਾਂਕਰਨ ਵਧਾਏ ਜਾਣ ਦਾ ਕੀਤਾ ਵਿਰੋਧ

ਜਲਾਲਾਬਾਦ, 8 ਦਸੰਬਰ (ਜਤਿੰਦਰ ਪਾਲ ਸਿੰਘ)-ਸਰਵ ਸਾਂਝੀ ਵਾਲਤਾ ਸੁਸਾਇਟੀ ਅਤੇ ਹੋਰ ਹਮਿਖ਼ਆਲੀ ਜਥੇਬੰਦੀਆਂ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ | ਮੀਟਿੰਗ ਵਿਚ ਪਹੰੁਚੇ ਪਤਵੰਤਿਆਂ ਨੇ ਸਰਕਾਰਾਂ ਪ੍ਰਤੀ ਆਪਣਾ ਗ਼ੁੱਸਾ ਜ਼ਾਹਿਰ ਕਰਦੇ ਹੋਏ ਕਿਹਾ ...

ਪੂਰੀ ਖ਼ਬਰ »

ਟੈਕਸਾਂ ਦੀ ਬਕਾਇਆ ਵਸੂਲੀ ਲਈ ਕਮਿਸ਼ਨਰ ਦੀ ਅਗਵਾਈ 'ਚ ਨਗਰ ਨਿਗਮ ਦੀ ਟੀਮ ਹੋਈ ਸਰਗਰਮ

ਅਬੋਹਰ, 8 ਦਸੰਬਰ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਸ਼ਹਿਰ ਦੀ ਵਿਗੜੀ ਵਿਵਸਥਾ ਤੇ ਪ੍ਰਾਪਰਟੀ ਟੈਕਸ ਵਸੂਲੀ ਦਾ ਅਭਿਆਨ ਚਲਾਇਆ ਗਿਆ | ਜਾਣਕਾਰੀ ਅਨੁਸਾਰ ਨਗਰ ਨਿਗਮ ਕਮਿਸ਼ਨਰ ਨੇ ਬੀਤੀ ਦੇਰ ਸ਼ਾਮ ਤੇ ਅੱਜ ਸਵੇਰ ਉਨ੍ਹਾਂ ਥਾਣਾ ਰੋਡ, ...

ਪੂਰੀ ਖ਼ਬਰ »

ਖੇਤੀਬਾੜੀ ਯੂਨੀਵਰਸਿਟੀ ਨੇ ਲਗਾਈ 3 ਦਿਨਾ ਵਰਕਸ਼ਾਪ

ਫ਼ਾਜ਼ਿਲਕਾ, 8 ਦਸੰਬਰ (ਦਵਿੰਦਰ ਪਾਲ ਸਿੰਘ)-ਪਿੰਡ ਘਟਿਆਂ ਵਾਲੀ ਜੱਟਾਂ ਤੇ ਪਿੰਡ ਘਟਿਆਂ ਵਾਲੀ ਬੋਦਲਾ ਵਿਖੇ ਕਿਸਾਨ ਤੇ ਕਿਸਾਨ ਬੀਬੀਆਂ ਲਈ 3 ਦਿਨ ਦੀ ਟ੍ਰੇਨਿੰਗ ਲਗਾਈ ਗਈ | ਟਰੇਨਿੰਗ ਮਾਈਕਰੋ ਬਾਈਲੋਜੀ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਦਿੱਤੀ ਗਈ | ...

ਪੂਰੀ ਖ਼ਬਰ »

ਸਿਵਲ ਸਰਜਨ ਡਾ: ਚੰਦਰ ਮੋਹਨ ਕਟਾਰੀਆ ਵਲੋਂ ਅਚਨਚੇਤ ਚੈਕਿੰਗ

ਫ਼ਾਜ਼ਿਲਕਾ, 8 ਦਸੰਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫਾਜ਼ਿਲਕਾ ਦਾ ਅਹੁਦਾ ਸੰਭਾਲਣ ਤੋਂ ਬਾਅਦ ਡਾ: ਚੰਦਰ ਮੋਹਨ ਕਟਾਰੀਆ ਵਲੋਂ ਚੁਵਾੜਿਆਂ ਵਾਲੀ, ਅਰਨੀਵਾਲਾ, ਟਾਹਲੀਵਾਲਾ, ਡੱਬਵਾਲਾ ਤੇ ਸੀਤੋ ਗੰੁਨ੍ਹੋਂ ਸੈਂਟਰ ਦਾ ਦੌਰਾ ਕੀਤਾ ਗਿਆ | ਉਨ੍ਹਾਂ ਲੋਕਾਂ ਨੂੰ ...

ਪੂਰੀ ਖ਼ਬਰ »

ਸੈਮੀਨਾਰ ਦਾ ਆਯੋਜਨ ਕਰ ਕੇ ਸਵਾਈਨ ਫਲੂ ਸਬੰਧੀ ਦਿੱਤੀ ਜਾਣਕਾਰੀ

ਜਲਾਲਾਬਾਦ, 8 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਪੀ. ਐਚ. ਸੀ. ਜੰਡਵਾਲਾ ਭੀਮੇਸ਼ਾਹ ਦੇ ਐਸ. ਐਮ. ਓ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਅਰਾਈਆਂਵਾਲਾ ਵਿਖੇ ਹੈਲਥ ਸੈਂਟਰ ਦੇ ਸਟਾਫ਼ ਵਲੋਂ ਬੱਚਿਆਂ ਨੂੰ ਸਵਾਈਨ ਫਲੂ ਬਾਰੇ ਜਾਗਰੂਕਤਾ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਸਫ਼ਾਈ ਅਭਿਆਨ ਚਲਾਇਆ

ਅਬੋਹਰ, 8 ਦਸੰਬਰ (ਕੁਲਦੀਪ ਸਿੰਘ ਸੰਧੂ)-ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਅਬੋਹਰ ਵਿਖੇ ਐਨ. ਸੀ. ਸੀ. ਗਰੁੱਪ ਹੈੱਡ ਕੁਆਰਟਰ ਲੁਧਿਆਣਾ ਦੇ ਕਮਾਂਡਰ ਐਨ. ਭਾਰਤੀ ਦੀ ਰਹਿਨੁਮਾਈ 'ਚ ਲਗਾਏ ਕੈਂਪ 'ਚ ਹਿੱਸਾ ਲੈਣ ਵਾਲੇ ਵਿਦਿਆਰਥਣਾਂ ਨੇ ਕਾਲਜ ਦੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਦਿਖਾਏ ਜੌਹਰ

ਅਬੋਹਰ, 8 ਦਸੰਬਰ (ਕੁਲਦੀਪ ਸਿੰਘ ਸੰਧੂ)-ਪੇਂਡੂ ਇਲਾਕੇ ਦੇ ਰੁਤਬੇ ਵਾਲੇ ਵਿੱਦਿਅਕ ਅਦਾਰਿਆਂ 'ਚੋਂ ਇਕ ਸ੍ਰੀ ਗੁਰੂ ਜੰਭੇਸ਼ਵਰ ਡੀ. ਏ. ਵੀ. ਸਕੂਲ ਹਰੀਪੁਰਾ ਵਿਖੇ ਸਾਲਾਨਾ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ 'ਚ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਬਲਵੀਰ ਸਿੰਘ ...

ਪੂਰੀ ਖ਼ਬਰ »

ਫ਼ਾਜ਼ਿਲਕਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ

ਫ਼ਾਜ਼ਿਲਕਾ, 8 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸਰਹੱਦੀ ਜ਼ਿਲੇ੍ਹ ਅੰਦਰ ਨਸ਼ਿਆਂ ਦੇ ਖ਼ਾਤਮੇ ਨੂੰ ਲੈ ਕੇ ਐਸ. ਐਸ. ਪੀ. ਫ਼ਾਜ਼ਿਲਕਾ ਭੁਪਿੰਦਰ ਸਿੰਘ ਵਲੋਂ ਚਲਾਈ ਮੁਹਿੰਮ ਦੇ ਤਹਿਤ ਸਥਾਨਕ ਸਿਟੀ ਗਾਰਡਨ ਵਿਖੇ ਫ਼ਾਜ਼ਿਲਕਾ ਪੁਲਿਸ ਵਲੋਂ ਇਕ ਸੈਮੀਨਾਰ ...

ਪੂਰੀ ਖ਼ਬਰ »

ਸਖ਼ਤ ਮੁਕਾਬਲੇ 'ਚ ਮਨਵਿੰਦਰ ਸਿੰਘ ਮਨੀ ਗਹਿਰੀ ਨੇ ਚਾਰ ਵੋਟਾਂ ਦੇ ਫ਼ਰਕ ਨਾਲ ਜਿੱਤੀ ਜ਼ਿਲ੍ਹਾ ਪ੍ਰਧਾਨ ਦੀ ਚੋਣ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)- ਭਾਰੀ ਕਸ਼ਮਕਸ਼ ਅਤੇ ਖਿੱਚੋਤਾਣ ਦੌਰਾਨ ਪੁਲਿਸ ਦੇ ਸਖ਼ਤ ਪਹਿਰੇ ਹੇਠ ਨੇਪਰੇ ਚੜ੍ਹੀਆਂ ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾਂ 'ਚ ਸਖ਼ਤ ਮੁਕਾਬਲੇ ਤੋਂ ਬਾਅਦ ਮਨਵਿੰਦਰ ਸਿੰਘ ਮਨੀ ਗਹਿਰੀ ਵਲੋਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਫਿੱਡੇ ਦੇ ਸਕੂਲ 'ਚ ਸਮਾਰਟ ਕਲਾਸਾਂ ਦੀ ਆਰੰਭਤਾ

ਤਲਵੰਡੀ ਭਾਈ, 8 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਸਕੂਲਾਂ ਅੰਦਰ ਬੱਚਿਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਫ਼ਿਰੋਜ਼ਪੁਰ ਹਰਿੰਦਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਜੁਡੀਸ਼ੀਅਲ ਮੈਜਿਸਟ੍ਰੇਟ ਵਲੋਂ ਜਾਅਲੀ ਆਧਾਰ ਕਾਰਡ 'ਤੇ ਜ਼ਮਾਨਤਾਂ ਦੇਣ ਵਾਲੇ ਵਿਰੁੱਧ ਮਾਮਲਾ ਦਰਜ ਕਰਨ ਦੇ ਨਿਰਦੇਸ਼

ਫ਼ਿਰੋਜ਼ਪੁਰ, 8 ਦਸੰਬਰ (ਰਾਕੇਸ਼ ਚਾਵਲਾ)- ਅਦਾਲਤਾਂ ਵਿਚ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜ਼ਮਾਨਤਾਂ ਦੇਣ ਵਾਲੇ ਇਕ ਵਿਅਕਤੀ ਵਿਰੁੱਧ ਜੁਡੀਸ਼ੀਅਲ ਮੈਜਿਸਟਰੇਟ ਫ਼ਸਟ ਕਲਾਸ ਫ਼ਿਰੋਜ਼ਪੁਰ ਗੌਰਵ ਸ਼ਰਮਾ ਨੇ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੂੰ ਮਾਮਲਾ ਦਰਜ ...

ਪੂਰੀ ਖ਼ਬਰ »

ਗਿਆਨ ਜੋਤੀ ਸਕੂਲ 'ਚ ਅਧਿਆਪਕ ਮਾਪੇ ਮਿਲਣੀ ਕਰਵਾਈ

ਤਲਵੰਡੀ ਭਾਈ, 8 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਗਿਆਨ ਜੋਤੀ ਸੀਨੀਅਰ ਸਕੂਲ ਦਾਰਾਪੁਰ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਪਿ੍ੰਸੀਪਲ ਪੰਕਜ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਵਲੋਂ ਸਾਇੰਸ ਵਿਸ਼ੇ ਨਾਲ ਸਬੰਧਿਤ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ...

ਪੂਰੀ ਖ਼ਬਰ »

ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ 'ਚ ਕੋਈ ਕਸਰ ਨਹੀਂ ਛੱਡਾਂਗੇ-ਜੋਰਾ ਸਿੰਘ ਸੰਧੂ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਛਾਉਣੀ ਦੀ ਵਾਰਡ ਨੰਬਰ 3 ਅੰਦਰ ਚੱਲਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਭਾਜਪਾ ਦੇ ਮੈਂਬਰ ਕੈਂਟ ਬੋਰਡ ਜੋਰਾ ਸਿੰਘ ਸੰਧੂ ਨੇ ਚੱਲ ਰਹੇ ਕੰਮਾਂ 'ਤੇ ਤਸੱਲੀ ਪ੍ਰਗਟਾਈ | ਛਾਉਣੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX