ਤਾਜਾ ਖ਼ਬਰਾਂ


ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  27 minutes ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  43 minutes ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 1 hour ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 1 hour ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 2 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 2 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 2 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 3 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 3 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 4 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 4 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 3 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 4 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 5 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 5 hours ago
ਕਾਬੁਲ, 27 ਜਨਵਰੀ- ਅਫ਼ਗ਼ਾਨਿਸਤਾਨ ਗਜ਼ਨੀ ਸੂਬੇ ਦੇ ਦੇਹ ਯਾਕ ਜ਼ਿਲ੍ਹੇ 'ਚ ਇੱਕ ਯਾਤਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ...
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 5 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 6 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 6 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 7 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 7 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 7 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 8 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 8 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 8 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 9 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 7 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 9 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 10 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 10 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 10 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 11 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 11 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 12 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 19 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  about 1 hour ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  about 1 hour ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੱਤਾ

ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)-ਪਾਬੰਦੀ ਦੇ ਬਾਵਜੂਦ ਪਲਾਸਟਿਕ ਦੀ ਹੋ ਰਹੀ ਧੜਾਧੜ ਵਰਤੋਂ ਨੂੰ ਰੋਕਣ ਦੇ ਉਦੇਸ਼ ਨੂੰ ਲੈ ਕੇ ਲਾਇਨਜ਼ ਕਲੱਬ ਕੋਟਕਪੂਰਾ ਵਲੋਂ ਪ੍ਰਧਾਨ ਵਿਪਨ ਗੁਪਤਾ ਦੀ ਅਗਵਾਈ ਹੇਠ ਚਲਾਏ ਗਏ ਅਭਿਆਨ ਦੇ ਪਹਿਲੇ ਪੜਾਅ ਤਹਿਤ ਕਲੱਬ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਜਾ ਕੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਕੱਪੜੇ ਦੇ ਬਣੇ ਹੋਏ 500 ਥੈਲੇ ਵੰਡੇ ਗਏ | ਕਲੱਬ ਦੇ ਸਮੂਹ ਮੈਂਬਰਾਂ ਨੇ ਕੱਪੜੇ ਦੇ ਥੈਲੇ ਵੰਡਣ ਦੀ ਸ਼ੁਰੂਆਤ ਰਾਮ ਆਸ਼ਰਮ ਤੋਂ ਸ਼ੁਰੂ ਕੀਤੀ ਅਤੇ ਵੱਖ-ਵੱਖ ਬਜਾਰਾਂ ਵਿੱਚ ਜਾ ਕੇ ਆਮ ਲੋਕਾਂ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਵੀ ਇਹ ਥੈਲੇ ਵੰਡੇ | ਮੁੱਖ ਮਹਿਮਾਨ ਉਮਕਾਰ ਗੋਇਲ ਪ੍ਰਧਾਨ ਚੈਂਬਰ ਆਫ ਕਾਮਰਸ ਐਾਡ ਇੰਡਸਟਰੀਜ਼ ਨੇ ਕਿਹਾ ਕਿ ਲਗਾਤਾਰ ਵਧ ਰਹੇ ਪ੍ਰਦੂਸ਼ਣ ਕਾਰਨ ਸਾਹ ਲੈਣਾ ਵੀ ਔਖਾ ਹੋ ਰਿਹਾ ਹੈ | ਪਲਾਸਟਿਕ ਦੀ ਵਰਤੋਂ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਤ ਹੋ ਰਿਹਾ ਹੈ, ਉੱਥੇ ਪੂਰੇ ਇਲਾਕੇ ਵਿਚ ਗੰਦਗੀ ਦੇ ਢੇਰ ਵਧ ਰਹੇ ਹਨ | ਉਨ੍ਹਾਂ ਕਿਹਾ ਕਿ ਕੂੜੇ ਕਰਕਟ ਵਿਚ ਪਲਾਸਿਟਕ ਦੇ ਲਿਫਾਫਿਆਂ ਨੂੰ ਖਾਣ ਨਾਲ ਪਸ਼ੂ ਵੀ ਬਿਮਾਰ ਹੋ ਰਹੇ ਹਨ | ਉਨ੍ਹਾਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਫੈਲਾਉਣ ਵਾਲੇ ਇਸ ਪਲਾਸਟਿਕ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਨਾ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਰਵੀ ਗੋਇਲ, ਸੁਤੰਤਰ ਗੋਇਲ, ਰਵਿੰਦਰ ਗਰਗ, ਰਾਜ ਅਗਰਵਾਲ, ਵਿਨੋਦ ਬਾਂਸਲ, ਅਮਿਤ ਗਰਗ, ਬਿੱਟੂ ਬਾਂਸਲ, ਅਸ਼ਵਨੀ ਜਿੰਦਲ, ਅਮਰਨਾਥ ਗੋਇਲ, ਪਵਨ ਗੋਇਲ, ਗੁਰਇਕਬਾਲ ਸਿੰਘ, ਰਕੇਸ਼ ਅਸ਼ੋਕਾ ਅਤੇ ਰਕੇਸ਼ ਅਹੂਜਾ ਵੀ ਹਾਜ਼ਰ ਸਨ |

ਮੈਡੀਕਲ ਚੈੱਕਅਪ ਕੈਂਪ ਦੌਰਾਨ 345 ਵਿਅਕਤੀਆਂ ਦੀ ਜਾਂਚ

ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)- ਨਿਊ ਮੂਨ ਸਟਾਰ ਕਲੱਬ ਵਲੋਂ ਸਮੂਹ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਦੁਆਰੇਆਣਾ ਸੜਕ 'ਤੇ ਸਥਿੱਤ ਮੁਹੱਲਾ ਸੁਰਗਾਪੁਰੀ ਵਿਖੇ ਲਾਏ ਗਏ ਮੁਫ਼ਤ ਮੈਡੀਕਲ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀਆਂ ਟੀਮਾਂ ਵਲੋਂ 345 ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਵੀਰੇਵਾਲਾ ਖੁਰਦ 'ਚ ਕੰਪਿਊਟਰ ਲੈੱਬ ਦਾ ਉਦਘਾਟਨ

ਫ਼ਰੀਦਕੋਟ, 8 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਮਿਡਲ ਸਕੂਲ ਵੀਰੇ ਵਾਲਾ ਖੁਰਦ ਵਿਖੇ ਬਣਾਈ ਗਈ ਅਤਿ ਆਧੁਨਿਕ ਕੰਪਿਊਟਰ ਲੈਬ ਦਾ ਉਦਘਾਟਨ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਲਖਵਿੰਦਰ ਸਿੰਘ ਸੰਧੂ ਸਾਬਕਾ ਸਰਪੰਚ ਪਿੰਡ ਵੀਰੇਵਾਲਾ ਖੁਰਦ ਨੇ ਕੀਤਾ | ...

ਪੂਰੀ ਖ਼ਬਰ »

ਨਗਰ ਸੁਧਾਰ ਸੰਮਤੀ ਨੇ ਰੇਲਵੇ ਦੇ ਜਨਰਲ ਮੈਨੇਜਰ ਨੂੰ ਮੰਗ-ਪੱਤਰ ਸੌ ਾਪਿਆ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਨਗਰ ਸੁਧਾਰ ਸੰਮਤੀ ਕੋਟਕਪੂਰਾ ਵਲੋਂ ਦਰਸ਼ਨ ਅਹੂਜਾ ਦੀ ਅਗਵਾਈ 'ਚ ਸਥਾਨਕ ਹਰੀਨੌਾ ਫਾਟਕ 'ਤੇ ਪੁਲ ਬਣਾਉਣ, ਜਨਤਾ ਐਕਸਪੈ੍ਰਸ ਗੱਡੀ 'ਚ ਏ. ਸੀ. ਡੱਬੇ ਲਾਉਣ, ਕੋਟਕਪੂਰਾ ਤੋਂ ਮੋਗਾ ਤੱਕ ਰੇਲਵੇ ਲਾਈਨ ਵਿਛਾਉਣ ਅਤੇ ਹੋਰ ਮੰਗਾਂ ਸਬੰਧੀ ਇਕ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਜੇਤੂ ਉਮੀਦਵਾਰ ਢਿੱਲੋਂ ਤੇ ਹਰੀਨੌ ਾ ਦਾ ਸਨਮਾਨ

ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)-ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਗੁਰਭੇਜ ਸਿੰਘ ਢਿੱਲੋਂ ਪਿੰਡ ਕੋਟਸੁਖੀਆ ਜ਼ਿਲ੍ਹਾ ਜਨਰਲ ਸਕੱਤਰ ਬਣਨ ਦੀ ਖ਼ੁਸ਼ੀ 'ਚ ਪਿੰਡ ਵਾਸੀਆਂ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਉਨ੍ਹਾਂ ਦਾ ਸਨਮਾਨ ਕਰਦਿਆਂ ਵਧਾਈ ਦਿੱਤੀ | ...

ਪੂਰੀ ਖ਼ਬਰ »

ਸਕਿਉਰਿਟੀ ਗਾਰਡਾਂ ਵਲੋਂ ਨਾਅਰੇਬਾਜ਼ੀ

ਫ਼ਰੀਦਕੋਟ, 8 ਦਸੰਬਰ (ਸਤੀਸ਼ ਬਾਗ਼ੀ)-ਬਾਬਾ ਫ਼ਰੀਦ ਯੂਨੀਵਰਸਿਟੀ ਸਕਿਉਰਿਟੀ ਗਾਰਡ ਵਰਕਰਜ਼ ਯੂਨੀਅਨ ਫ਼ਰੀਦਕੋਟ ਦੀ ਮੀਟਿੰਗ ਹੋਈ | ਜਿਸ ਵਿਚ ਬੁਲਾਰਿਆਂ ਨੇ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਫ਼ਰੀਦਕੋਟ 'ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕੀਤੀ ਅਤੇ ਸਕਿਉਰਿਟੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਵਲੋਂ ਲਾਠੀਚਾਰਜ ਦੀ ਨਿੰਦਾ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਸਪਾਲ ਸਿੰਘ ਨੰਗਲ ਤੇ ਜ਼ਿਲ੍ਹਾ ਵਿੱਤ ਸਕੱਤਰ ਤਾਰਾ ਸਿੰਘ ਰੋੜੀਕਪੂਰਾ ਦੀ ਅਗਵਾਈ ਵਿਚ ਜਥੇਬੰਦੀ ਦੀ ਮੀਟਿੰਗ ਹੋਈ | ਮੀਟਿੰਗ 'ਚ ਫ਼ਰੀਦਕੋਟ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਡੇਅਰੀ ਮੇਲੇ 'ਤੇ ਜਗਪਾਲ ਸਿੰਘ ਬਰਾੜ ਦਾ ਲੈਕਚਰ ਅੱਜ

ਫ਼ਰੀਦਕੋਟ, 8 ਦਸੰਬਰ (ਜਸਵੰਤ ਸਿੰਘ ਪੁਰਬਾ)-ਬੀੜ ਸੁਸਾਇਟੀ ਦੇ ਸੀਨੀਅਰ ਮੈਂਬਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਯੂਨਿਟ ਫ਼ਰੀਦਕੋਟ ਦੇ ਸਕਰੀਨਿੰਗ ਕਮੇਟੀ ਮੈਂਬਰ ਜਗਪਾਲ ਸਿੰਘ ਬਰਾੜ ਇੰਸਪੈਕਟਰ ਰਿਟਾਇਰਡ ਦੀਆਂ ਸਹਿਕਾਰਤਾ ਵਿਭਾਗ ਦੇ ਅਦਾਰਿਆਂ ਟਰੇਨਿੰਗ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਕਿਸਾਨ ਮਸਲਿਆਂ 'ਤੇ ਕੀਤੀ ਵਿਚਾਰ ਚਰਚਾ

ਜੈਤੋ, 8 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਬਲਾਕ ਜੈਤੋ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਦੀ ਮਹੀਨਾਵਾਰ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਜਿਸ ਵਿਚ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ...

ਪੂਰੀ ਖ਼ਬਰ »

ਮਰਵਾਹ ਪਰਿਵਾਰ ਵਲੋਂ ਸਰਕਾਰੀ ਸਕੂਲ ਨੂੰ ਪਖਾਨੇ ਬਣਾਉਣ ਲਈ 7.50 ਲੱਖ ਰੁਪਏ ਭੇਟ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਪ੍ਰਵਾਸੀ ਭਾਰਤੀ ਡਾ. ਅਮਰਜੀਤ ਸਿੰਘ ਮਰਵਾਹ ਨੇ ਬੀਤੇ ਦਿਨੀਂ ਆਪਣੇ ਪਿਤਾ ਦੀ ਯਾਦ 'ਚ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੂੰ ਆਪਣੇ ਵਾਅਦੇ ਅਨੁਸਾਰ 7.50 ਲੱਖ ਰੁਪਏ ਦੀ ਰਾਸ਼ੀ ਲੜਕੀਆਂ ਦੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੋਂ ਤੰਗ ਕਿਸਾਨ ਰਾਤਾਂ ਨੂੰ ਜਾਗ ਕੇ ਕਰ ਰਹੇ ਹਨ ਫ਼ਸਲਾਂ ਦੀ ਰਾਖੀ-ਬੀ. ਕੇ. ਯੂ. ਲੱਖੋਵਾਲ

ਸਾਦਿਕ, 8 ਦਸੰਬਰ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸਰਕਲ ਸਾਦਿਕ ਦੀ ਮੀਟਿੰਗ ਲਖਵੀਰ ਸਿੰਘ ਸਰਕਲ ਪ੍ਰਧਾਨ ਬੀਹਲੇ ਵਾਲਾ ਦੀ ਪ੍ਰਧਾਨਗੀ ਅਤੇ ਸਿਮਰਜੀਤ ਸਿੰਘ ਸੂਬਾ ਮੀਤ ਪ੍ਰਧਾਨ ਦੀ ਸਰਪ੍ਰਸਤੀ ਹੇਠ ਹੋਈ | ਮੀਟਿੰਗ ਵਿਚ ਚਰਚਾ ਕੀਤੀ ਗਈ ਕਿ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਚੇਅਰਮੈਨ ਲਲਿਤ ਗੁਪਤਾ ਤੇ ਨਾਇਬ ਤਹਿਸੀਲਦਾਰ ਦਾ ਸਨਮਾਨ

ਕੋਟਕਪੂਰਾ, 8 ਦਸੰਬਰ (ਮੇਘਰਾਜ)-ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ ਵਲੋਂ ਸਥਾਨਕ ਅਗਰਵਾਲ ਭਵਨ ਵਿਖੇ ਬੀਤੀ ਰਾਤ ਜਨਰਲ ਹਾਊਸ ਦੀ ਮੀਟਿੰਗ ਮੌਕੇ ਮੁੱਖ ਸਰਪ੍ਰਸਤ ਐਡਵੋਕੇਟ ਲਲਿਤ ਗੁਪਤਾ ਦਾ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦਾ ਚੇਅਰਮੈਨ ਅਤੇ ਸੀਨੀਅਰ ਮੈਂਬਰ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਬੂਟ ਵੰਡੇ

ਰੁਪਾਣਾ, 8 ਦਸੰਬਰ (ਜਗਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰੂਦੜ ਵਿਖੇ ਸਕੂਲ ਪਿੰ੍ਰਸੀਪਲ ਜਸਵੀਰ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਪੱਧਰੀ ਖੇਡਾਂ 'ਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੀਆਂ 7 ਵਿਦਿਆਰਥਣਾਂ ਨੂੰ ਸਪੋਰਟਸ ਕੋਟੇ 'ਚ ਬੂਟ ਵੰਡੇ ਗਏ | ਬੂਟ ਵੰਡਣ ...

ਪੂਰੀ ਖ਼ਬਰ »

ਬਰਾੜ ਹੁੰਡਈ ਵਿਖੇ ਗਾਹਕਾਂ ਦੀ ਸਹੂਲਤ ਲਈ ਕੈਂਪ ਜਾਰੀ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਬਰਾੜ ਹੁੰਡਈ ਵਿਖੇ ਗਾਹਕਾਂ ਦੀ ਸਹੂਲਤ ਲਈ 6 ਦਸੰਬਰ ਤੋਂ ਸ਼ੁਰੂ ਹੋਇਆ ਮੁਫ਼ਤ ਕਾਰ ਚੈੱਕ ਕੈਂਪ 15 ਦਸੰਬਰ ਤੱਕ ਜਾਰੀ ਰਹੇਗਾ | ਇਹ ਕੈਂਪ ਜ਼ੋਨਲ ਸਰਵਿਸ ਹੈੱਡ ...

ਪੂਰੀ ਖ਼ਬਰ »

ਸਰਬੱਤ ਸੁਸਾਇਟੀ ਫ਼ਰੀਦਕੋਟ ਦੀ ਮੀਟਿੰਗ

ਫ਼ਰੀਦਕੋਟ, 8 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਸਰਬੱਤ ਸੁਸਾਇਟੀ ਫ਼ਰੀਦਕੋਟ ਦੀ ਮੀਟਿੰਗ ਜਗਦੀਪ ਸਿੰਘ ਗਿੱਲ (ਗਿੱਲ ਸਵੀਟਸ) ਦੇ ਗ੍ਰਹਿ ਵਿਖੇ ਹੋਈ | ਇਸ ਮੀਟਿੰਗ ਦੌਰਾਨ ਪਿਛਲੇ ਸਮੇ ਦੌਰਾਨ ਸੁਸਾਇਟੀ ਵਲੋਂ ਕੀਤੇ ਗਏ ਕੰਮਾ ਦਾ ਲੇਖਾ ਜੋਖਾ ਕੀਤਾ ਗਿਆ ਅਤੇ ਸਾਲ 2020 ...

ਪੂਰੀ ਖ਼ਬਰ »

ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਮੁਫ਼ਤ ਪਲਾਸਟਿਕ ਸਰਜਰੀ ਦਾ ਕੈਂਪ ਲਗਾਇਆ

ਫ਼ਰੀਦਕੋਟ, 8 ਦਸੰਬਰ (ਜਸਵੰਤ ਸਿੰਘ ਪੁਰਬਾ)-ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਬਾਠ ਹਸਪਤਾਲ ਅਤੇ ਸਮਾਈਲ ਟਰੇਨ ਇੰਟਰਨੈਸ਼ਨਲ ਦੇ ਸਹਿਯੋਗ ਨਾਲ ਜਨਮ ਤੋਂ ਕੱਟੇ ਹੋਏ ਬੁੱਲ ਅਤੇ ਤਾਲੂ (ਖਡੂਏ) ਦੀ ਮੁਫ਼ਤ ਪਲਾਸਟਿਕ ਸਰਜਰੀ ਦਾ ਕੈਂਪ ਸਰਕਾਰੀ ਕੰਨਿਆ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮਾਰਚ ਕਰ ਕੇ ਮੰਗ-ਪੱਤਰ ਦੇਵੇਗੀ ਡੀ. ਟੀ. ਐਫ.

ਫ਼ਰੀਦਕੋਟ, 8 ਦਸੰਬਰ (ਸਰਬਜੀਤ ਸਿੰਘ)-ਡੀ.ਟੀ.ਐਫ ਪੰਜਾਬ ਇਕਾਈ ਫ਼ਰੀਦਕੋਟ ਦੀ ਇੱਕਤਰਤਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ 16 ਦਸੰਬਰ ਨੂੰ ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਰੋਸ ...

ਪੂਰੀ ਖ਼ਬਰ »

ਪੁੱਤ ਦੇ ਜਨਮ ਦਿਨ ਦੀ ਖੁਸ਼ੀ 'ਚ ਸਕੂਲ ਨੂੰ ਪ੍ਰੋਜੈਕਟਰ ਦਿੱਤਾ

ਕੋਟਕਪੁਰਾ, 8 ਦਸੰਬਰ (ਮੋਹਰ ਸਿੰਘ ਗਿੱਲ)-ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਧਵਾਂ ਵਿਖੇ ਹਰਪਾਲ ਸਿੰਘ ਵਾਸੀ ਪਿੰਡ ਸੰਧਵਾਂ ਵਲੋਂ ਆਪਣੇ ਪੁੱਤਰ ਹਰਕੀਰਤ ਸਿੰਘ ਦੇ ਜਨਮ ਦਿਨ ਦੀ ਖ਼ੁਸ਼ੀ 'ਚ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰ ...

ਪੂਰੀ ਖ਼ਬਰ »

ਗੈਸਾ ਵਲੋਂ ਪਿ੍ੰਸੀਪਲ ਨਾਲ ਹੋਈ ਕੁੱਟਮਾਰ ਦੀ ਨਿੰਦਾ

ਫ਼ਰੀਦਕੋਟ, 8 ਦਸੰਬਰ (ਜਸਵੰਤ ਸਿੰਘ ਪੁਰਬਾ)-ਗੈਸਾ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਮੀਟਿੰਗ ਭੁਪਿੰਦਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਪਿ੍ੰਸੀਪਲ ਬੀਰਬਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਵਾਂ ਨਾਲ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਕੀਤੀ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ 'ਰਾਜਾ' ਬਰਾੜ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ

ਪੰਜਗਰਾੲੀਂ ਕਲਾਂ, 8 ਦਸੰਬਰ (ਸੁਖਮੰਦਰ ਸਿੰਘ ਬਰਾੜ)-ਸਵ. ਰਾਜਾ ਬਰਾੜ ਯੂਥ ਵੈੱਲਫੇਅਰ ਕਲੱਬ ਜਿਊਣ ਵਾਲਾ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰਪ੍ਰੀਤ ਸਿੰਘ ਰਾਜਾ ਬਰਾੜ ਦੀ ਯਾਦ ਵਿਚ 8ਵਾਂ ਵਿਸ਼ਾਲ ਖੂਨਦਾਨ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਊਣ ...

ਪੂਰੀ ਖ਼ਬਰ »

ਫਲ ਤੇ ਕਾਪੀਆਂ ਵੰਡ ਕੇ ਜਨਮ ਦਿਨ ਮਨਾਇਆ

ਫ਼ਰੀਦਕੋਟ, 8 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਵਿਸ਼ਾਲ ਫ਼ਰੀਦਕੋਟ ਵਲੋਂ ਕਲੱਬ ਦੇ ਸੀਨੀਅਰ ਮੈਂਬਰ ਜਨਿੰਦਰ ਜੈਨ ਨੇ ਆਪਣੇ ਬੇਟੇ ਨਵਨੀਤ ਜੈਨ ਦੇ ਜਨਮ ਦਿਨ ਦੀ ਖੁਸ਼ੀ ਸਰਕਾਰੀ ਪ੍ਰਾਇਮਰੀ ਸਕੂਲ ਕਲੇਰ ਦੇ ਨੰਨ੍ਹੇ-ਮੁੰਨ੍ਹੇ ਬੱਚਿਆ ਨੂੰ ਫ਼ਲ ਅਤੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦਲ ਸਿੰਘ ਵਾਲਾ ਦੇ ਬੱਚਿਆਂ ਨੂੰ ਕੋਟੀਆਂ ਵੰਡੀਆਂ

ਬਰਗਾੜੀ, 8 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਸਰਦੀ ਦੇ ਮੌਸਮ 'ਚ ਬੱਚਿਆਂ ਦੀ ਲੋੜ ਨੂੰ ਮੁੱਖ ਰੱਖਦਿਆਂ ਗੁਰਸੇਵਕ ਸਿੰਘ ਪੁੱਤਰ ਤਰਸੇਮ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਦਲ ਸਿੰਘ ਵਾਲਾ ਦੇ ਪ੍ਰੀ-ਪ੍ਰਾਇਮਰੀ ਅਤੇ ਹੋਰ ਲੋੜਵੰਦ 67 ਦੇ ਕਰੀਬ ਬੱਚਿਆਂ ਨੂੰ ਕੋਟੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX