ਤਾਜਾ ਖ਼ਬਰਾਂ


ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  26 minutes ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  42 minutes ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 1 hour ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 1 hour ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 2 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 2 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 2 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 3 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 3 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 4 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 4 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 3 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 4 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 5 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 5 hours ago
ਕਾਬੁਲ, 27 ਜਨਵਰੀ- ਅਫ਼ਗ਼ਾਨਿਸਤਾਨ ਗਜ਼ਨੀ ਸੂਬੇ ਦੇ ਦੇਹ ਯਾਕ ਜ਼ਿਲ੍ਹੇ 'ਚ ਇੱਕ ਯਾਤਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ...
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 5 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 6 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 6 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 7 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 7 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 7 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 8 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 8 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 8 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 9 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 7 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 9 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 10 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 10 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 10 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 11 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 11 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 12 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 19 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  about 1 hour ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 minute ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਮਾਨਸਾ

ਪੰਜਾਬੀ ਪਿਆਰਿਆਂ ਦੀ ਮਿਹਨਤ ਸਦਕਾ ਵਿਦੇਸ਼ਾਂ ਦੀ ਧਰਤੀ 'ਤੇ ਪੰਜਾਬੀ ਭਾਸ਼ਾ ਦਾ ਪ੍ਰਸਾਰ ਹੋਇਆ- ਨਾਵਲਕਾਰ ਦਵਿੰਦਰ ਸਿੰਘ

ਮਾਨਸਾ, 8 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਦੀ ਇਕੱਤਰਤਾ ਇੱਥੇ ਨਾਵਲਕਾਰ ਦਵਿੰਦਰ ਸਿੰਘ ਕੈਨੇਡਾ ਦੀ ਪ੍ਰਧਾਨਗੀ ਹੇਠ ਹੋਈ | ਬੁਲਾਰਿਆਂ ਨੇ ਪੰਜਾਬੀਆਂ ਵਲ਼ੋਂ ਵਿਦੇਸ਼ੀ ਧਰਤੀ 'ਤੇ ਪੰਜਾਬੀ ਭਾਸ਼ਾ ਤੇ ਪੰਜਾਬੀ ਸੱਭਿਆਚਾਰ ਦੇ ਪਸਾਰ ਲਈ ਕੀਤੇ ਕਾਰਜ ਦੀ ਸ਼ਲਾਘਾ ਕੀਤੀ | ਨਾਵਲਕਾਰ ਨੇ ਕਿਹਾ ਕਿ ਵਿਦੇਸ਼ਾਂ 'ਚ ਆਪਣਾ ਸੱਭਿਆਚਾਰ ਅਤੇ ਭਾਸ਼ਾ ਨੂੰ ਕਾਇਮ ਤੇ ਵਿਕਸਤ ਕਰਨ ਲਈ ਸਖ਼ਤ ਮਿਹਨਤ ਕਰਨੀ ਪੈਂਦੀ ਹੈ ਪਰ ਉਨ੍ਹਾਂ ਦੀ ਖ਼ੁਸ਼ਕਿਸਮਤੀ ਹੈ ਕਿ ਕੈਨੇਡਾ ਦਾ ਸਰਕਾਰੀ ਮਾਹੌਲ ਇਸ ਪ੍ਰਤੀ ਅਨੁਕੂਲ ਹੋਣ ਕਾਰਨ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਰਕਾਰੀ ਮਦਦ ਮਿਲੀ | ਇਸ ਲਈ ਉਨ੍ਹਾਂ ਆਪਣੇ ਬੱਚਿਆਂ ਦੇ ਨਾਲ-ਨਾਲ ਸਮੁੱਚੇ ਪੰਜਾਬੀਆਂ ਨੂੰ ਪੰਜਾਬੀਅਤ ਨਾਲ ਜੁੜੇ ਰਹਿਣ ਦੀ ਪੂਰੀ ਕੋਸ਼ਿਸ਼ ਕੀਤੀ, ਜਿਸ ਦੇ ਸਾਰਥਿਕ ਨਤੀਜੇ ਵੀ ਨਿਕਲੇ | ਉਨ੍ਹਾਂ ਅਫ਼ਸੋਸ ਜ਼ਾਹਿਰ ਕੀਤਾ ਕਿ ਪੰਜਾਬ, ਜੋ ਭਾਸ਼ਾ ਆਧਾਰਿਤ ਸੂਬਾ ਹੈ, ਵਿਚ ਭਾਵੇਂ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਲਾਗੂ ਕਰਨ ਲਈ ਵੀ ਕਾਨੂੰਨ ਬਣਾਇਆ ਗਿਆ ਹੈ ਪਰ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਅਤੇ ਇਸ ਦੇ ਪਾਸਾਰ ਪ੍ਰਸਾਰ ਲਈ ਜੋ ਵਿਭਾਗ ਬਣਾਇਆ ਗਿਆ ਹੈ, ਦੀ ਕਾਰਗੁਜ਼ਾਰੀ ਸੰਤੋਸ਼ਜਨਕ ਨਹੀਂ ਹੈ | ਮਹਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸਾਨੂੰ ਪੰਜਾਬੀ ਭਾਸ਼ਾ ਦੀ ਵਰਤੋਂ ਕਰਨ ਵਾਲੇ ਇਸ ਕਾਨੂੰਨ ਅਤੇ ਭਾਵਨਾ ਨੂੰ ਪ੍ਰਫੁੱਲਿਤ ਕਰਨ ਲਈ ਸਖ਼ਤੀ ਵਰਤਣੀ ਪੈਣੀ ਹੈ | ਹਰੀ ਚੰਦ ਅਰੋੜਾ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਬੋਲੀ ਧਾਰਮਿਕ ਨਹੀਂ ਹੋਇਆ ਕਰਦੀ ਬਲਕਿ ਸਮਾਜ, ਇਲਾਕੇ ਜਾਂ ਸੂਬੇ ਦੀ ਹੁੰਦੀ ਹੈ | ਉਨ੍ਹਾਂ ਵੀ ਪੰਜਾਬੀ ਲਾਗੂ ਕਰਨ ਦੇ ਕਾਨੂੰਨ ਬਣਨ ਦੀ ਸ਼ਲਾਘਾ ਕਰਦੇ ਹੋਏ ਇਸ ਨੰੂ ਸਖ਼ਤੀ ਨਾਲ ਅਤੇ ਦਿਲੋਂ ਲਾਗੂ ਕਰਨ ਦੀ ਅਪੀਲ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਮੋਫਰ, ਕਹਾਣੀਕਾਰ ਹਰਭਜਨ ਸਿੰਘ ਸਿੱਧੂ , ਸਵਰਨ ਗੌਰੀਆ , ਦਵਿੰਦਰ ਸਿੰਘ ਸੇਖਾ ਨਾਵਲਕਾਰ, ਦਰਸ਼ਨ ਜੋਗਾ, ਹਰਬਖਸ਼ ਸਿੰਘ ਗਰੇਵਾਲ, ਜਸਮੀਤ ਸਿੰਘ ਬਹਿਣੀਵਾਲ, ਜਗਜੀਤ ਸਿੰਘ ਪੰਜਾਬੀ ਅਧਿਆਪਕ, ਸੁਖਦੇਵ ਸਿੰਘ ਧਾਲੀਵਾਲ, ਕਮਾਲਦੀਨ ਖਿਆਲਾ, ਕਾਰੀ ਅਬਦੁਲ ਸਲਾਮ, ਦਿਲਬਾਗ ਸਿੰਘ ਆਦਿ ਹਾਜ਼ਰ ਸਨ |

ਰੇਲ ਇੰਜਨ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

ਕਾਲਾਂਵਾਲੀ, 8 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਥਾਨਕ ਦੇਸੂ ਰੋਡ ਵਾਲੇ ਫਾਟਕ ਨੇੜੇ ਅੱਜ ਦੁਪਹਿਰ ਬਠਿੰਡਾ ਤੋਂ ਸਿਰਸਾ ਵੱਲ ਜਾ ਰਹੇ ਇਕ ਰੇਲ ਇੰਜਨ ਦੇ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਇਹ ਜਾਣਕਾਰੀ ਦਿੰਦੇ ਹੋਏ ਜੀਆਰਪੀ ਕਾਲਾਂਵਾਲੀ ਚੌਾਕੀ ਦੇ ਮੁਖੀ ...

ਪੂਰੀ ਖ਼ਬਰ »

ਸੜਕ ਬਣਾਉਣ ਦੀ ਮੰਗ

ਸਰਦੂਲਗੜ੍ਹ 8 ਦਸੰਬਰ (ਨਿ.ਪ.ਪ)- ਸਰਦੂਲਗੜ੍ਹ ਤੋਂ ਖੈਰਾ ਕੈਚੀਆ ਨੂੰ ਜਾਣ ਵਾਲੀ ਸੜਕ ਥਾਂ-ਥਾਂ ਤੋਂ ਟੁੱਟਣ ਕਾਰਨ ਕੱਚੇ ਰਸਤੇ ਦਾ ਰੂਪ ਧਾਰਨ ਕਰ ਚੁੱਕੀ ਨੂੰ ਸਾਲ ਤੋਂ ਉੱਪਰ ਦਾ ਸਮਾ ਹੋ ਗਿਆ ਹੈ ਪਰ ਅੱਜ ਤੱਕ ਪ੍ਰਸ਼ਾਸਨ ਨੇ ਇਸ ਸੜਕ ਨੂੰ ਨਾ ਬਣਾਕੇ ਲੋਕਾਂ ਨੂੰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕਾਮਰੇਡ ਬੂਟਾ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਾਨਸਾ, 8 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ) ਭਾਰਤੀ ਕਮਿਊਨਿਸਟ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕਾਮਰੇਡ ਬੂਟਾ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵੱਖ-ਵੱਖ ਆਗੂਆਂ ਨੇ ਉਨ੍ਹਾਂ ਵਲ਼ੋਂ ਸਮਾਜ ਤੇ ਕਮਿਊਨਿਸਟ ਲਹਿਰ ਲਈ ਪਾਏ ਯੋਗਦਾਨ ਦੀ ਭਰਵੀਂ ...

ਪੂਰੀ ਖ਼ਬਰ »

ਸੜਕ ਵਨ-ਵੇ ਕਰਨ ਦੀ ਮੰਗ

ਸਰਦੂਲਗੜ੍ਹ, 8 ਦਸੰਬਰ (ਨਿ. ਪ. ਪ.)- ਸ਼ਹਿਰ ਦੀ ਰੋੜਕੀ ਰੋਡ 'ਤੇ ਹਸਪਤਾਲ ਰੋਡ 'ਤੇ ਸਾਰਾ ਦਿਨ ਟਰੈਫਿਕ ਜਾਮ ਰਹਿਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਆਉਂਦੀ ਹੈ | ਭਾਵਾੇ ਪੁਲਿਸ ਟਰੈਫਿਕ ਦੇ ਸੁਧਾਰ ਲਈ ਤਾਇਨਾਤ ਕੀਤੀ ਗਈ ਹੈ ਪਰ ਟਰੈਫਿਕ ਕਰਮਚਾਰੀ ਲੋਕਾਂ ਦੇ ਹੁੰਦੇ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ

ਜੋਗਾ,8 ਦਸੰਬਰ (ਪ.ਪ.)- ਨੇੜਲੇ ਪਿੰਡ ਉੱਭਾ ਬੁਰਜ ਢਿੱਲਵਾ ਦੇ ਸਰਕਾਰੀ ਸਕੂਲ ਵਿਖੇ ਸਾਝ ਕੇਦਰ ਥਾਣਾ ਜੋਗਾ ਅਤੇ ਸਪੈਸਲ ਟਾਸਕ ਟੀਮ ਵੱਲੋ ਵਿਦਿਆਰਥੀ ਤੇ ਸਮੂਹ ਸਟਾਫ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ | ਟਾਸਕ ਟੀਮ ਦੇ ਇੰਚਾਰਜ ਬਲਵੰਤ ਸਿੰਘ ...

ਪੂਰੀ ਖ਼ਬਰ »

ਜ਼ਿਆਦਾ ਸਮਾਂ ਬੰਦ ਰਹਿੰਦੇ ਰੇਲਵੇ ਫਾਟਕਾਂ ਤੋਂ ਪ੍ਰੇਸ਼ਾਨ ਹਨ ਸ਼ਹਿਰ ਵਾਸੀ

ਰਾਮਾਂ ਮੰਡੀ, 8 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)- ਰਾਮਾਂ ਮੰਡੀ ਦੇ ਲੋਕਾਂ ਨੂੰ ਕਾਫੀ ਸਮਾ ਬੰਦ ਰਹਿੰਦੇ ਫਾਟਕਾਂ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ਹਿਰ 'ਚ ਪੈਂਦੇ ਦੋਵਾਂ ਫਾਟਕਾਂ ਨੇ ਰਾਹਗੀਰਾਂ ਨੂੰ ਬਹੁਤ ਪ੍ਰੇਸ਼ਾਨ ਕੀਤਾ ਹੋਇਆ ...

ਪੂਰੀ ਖ਼ਬਰ »

ਪਾਰਕ ਬਣਾਉਣ ਦੀ ਮੰਗ

ਸਰਦੂਲਗੜ੍ਹ 8 ਦਸੰਬਰ (ਨਿ. ਪ. ਪ.)- ਸ਼ਹਿਰ ਵਿਚ ਕੋਈ ਵੀ ਪਾਰਕ ਨਾ ਹੋਣ ਕਾਰਨ ਲੋਕਾਂ ਨੂੰ ਸੈਰ ਕਰਨ ਲਈ ਮੇਨ ਸੜਕਾਂ 'ਤੇ ਜਾਣਾ ਪੈਂਦਾ ਹੈ | ਧੁੰਦ ਹੋਣ ਕਾਰਨ ਸੈਰ ਕਰਨ ਵਾਲਿਆਂ ਲਈ ਹਰ ਵੇਲੇ ਡਰ ਰਹਿੰਦਾ ਹੈ ਕਿ ਕਿਤੇ ਉਹ ਕਿਸੇ ਹਾਦਸੇ ਦਾ ਸ਼ਿਕਾਰ ਨਾ ਹੋ ਜਾਣ | ਕਿਉਂਕਿ ...

ਪੂਰੀ ਖ਼ਬਰ »

ਪੱਲੇਦਾਰ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਰੋਸ ਧਰਨੇ ਅੱਜ

ਮਾਨਸਾ, 8 ਦਸੰਬਰ (ਵਿ. ਪ੍ਰਤੀ.)- ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਸਿੰਦਰਪਾਲ ਸਿੰਘ ਚਕੇਰੀਆਂ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਪੱਲੇਦਾਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੀ, ਜਿਸ ਕਰ ਕੇ ਮਜ਼ਦੂਰਾਂ 'ਚ ਰੋਸ ਫੈਲਿਆ ਹੋਇਆ ਹੈ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਬੂਟਿਆਂ ਦੀ ਵਾੜ ਵਾਲੇ ਖੰਭੇ ਤੋੜੇ

ਭੀਖੀ, 8 ਦਸੰਬਰ (ਗੁਰਿੰਦਰ ਸਿੰਘ ਔਲਖ)- ਸਥਾਨਕ ਗੁਰਦੁਆਰਾ ਰੋਡ 'ਤੇ ਬਾਬਾ ਨਾਮਦੇਵ ਭਵਨ ਦੇ ਨਾਲ ਲਗਦੀ ਜਗ੍ਹਾ 'ਤੇ ਬੂਟਿਆਂ ਦੀ ਵਾੜ ਲਈ ਲਗਾਏ ਖੰਭੇ ਬੀਤੀ ਰਾਤ ਸ਼ਰਾਰਤੀ ਅਨਸਰਾਂ ਨੇ ਤੋੜ ਦਿੱਤੇ | ਜ਼ਿਕਰਯੋਗ ਹੈ ਕਿ ਇਸ ਪੰਚਾਇਤੀ ਜਗ੍ਹਾ 'ਤੇ ਪਹਿਲਾਂ ਹਰ ਵੇਲੇ ਗੰਦਗੀ ...

ਪੂਰੀ ਖ਼ਬਰ »

ਨਹਿਰੀ ਪੁਲ ਨੇੜੇ ਸਟਰੀਟ ਲਾਈਟਾਂ ਲਗਾਉਣ ਦਾ ਕੀਤਾ ਉਦਘਾਟਨ

ਭੀਖੀ, 8 ਦਸੰਬਰ (ਬਲਦੇਵ ਸਿੰਘ ਸਿੱਧੂ)- ਸੁਨਾਮ ਰੋਡ 'ਤੇ ਨਹਿਰੀ ਪੁਲ ਨੇੜੇ ਸੜਕ ਦੇ ਦੋਵੇਂ ਪਾਸੇ ਸਟਰੀਟ ਲਾਈਟਾਂ ਲਾਉਣ ਦਾ ਉਦਘਾਟਨ ਡੇਰਾ ਬਾਬਾ ਬਲਵੰਤ ਮੁਨੀ ਦੇ ਮੁਖੀ ਬਾਬਾ ਦਰਸ਼ਨ ਮੁਨੀ ਨੇ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਮਨੋਜ ਕੁਮਾਰ ਸਿੰਗਲਾ ...

ਪੂਰੀ ਖ਼ਬਰ »

ਆਲ ਇੰਡੀਆ ਰੰਘਰੇਟਾ ਦਲ ਦੀ ਮੀਟਿੰਗ ਹੋਈ

ਬੁਢਲਾਡਾ, 8 ਦਸੰਬਰ (ਸਵਰਨ ਸਿੰਘ ਰਾਹੀ)- ਆਲ ਇੰਡੀਆ ਰੰਘਰੇਟਾ ਦਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਮੇਘਾ ਸਿੰਘ ਹਾਕਮਵਾਲਾ, ਜ਼ਿਲ੍ਹਾ ਪ੍ਰਧਾਨ ਭੂਰਾ ਸਿੰਘ ਸ਼ੇਰਗੜ੍ਹੀਆਂ ਨੇ ਕਿਹਾ ਕਿ ਵੱਡੇ ਵੋਟ ਬੈਂਕ ਦੇ ਬਾਵਜੂਦ ਦਲਿਤ ਤੇ ਮਜ਼ਦੂਰ ...

ਪੂਰੀ ਖ਼ਬਰ »

ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ- ਜਗਸੀਰ ਸਿੰਘ ਮੀਰਪੁਰ

ਝੁਨੀਰ, 8 ਦਸੰਬਰ (ਨਿ. ਪ. ਪ.)- ਕਾਂਗਰਸ ਪਾਰਟੀਆਂ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ | ਇਹ ਪ੍ਰਗਟਾਵਾ ਹਲਕਾ ਸਰਦੂਲਗੜ੍ਹ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ ਜਗਸੀਰ ਸਿੰਘ ਮੀਰਪੁਰ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਨੌਜਵਾਨਾਂ ...

ਪੂਰੀ ਖ਼ਬਰ »

ਲਾਇਬਰੇਰੀ ਲਈ ਇਨਵਰਟਰ ਭੇਟ ਕੀਤਾ

ਭੀਖੀ, 8 ਦਸੰਬਰ (ਨਿ. ਪ. ਪ.)- ਗਿਆਨ ਚੰਦ ਸਿੰਗਲਾ ਅਮਰੀਕਾ ਵਾਲਿਆਂ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਨੂੰ ਇਨਵਰਟਰ ਤੇ ਬੈਟਰਾ ਉਨ੍ਹਾਂ ਦੇ ਪ੍ਰਤੀਨਿਧ ਨਗਰ ਪੰਚਾਇਤ ਦੇ ਪ੍ਰਧਾਨ ਵਿਨੋਦ ਕੁਮਾਰ ਸਿੰਘ ਤੇ ਕੌਾਸਲਰ ਐਡਵੋਕੇਟ ਮਨੋਜ ਕੁਮਾਰ ਰੌਕੀ ਨੇ ...

ਪੂਰੀ ਖ਼ਬਰ »

ਤਪਦਿਕ ਦੇ ਮਰੀਜ਼ਾਂ ਦੀ ਸ਼ਨਾਖ਼ਤ ਲਈ ਬੁਢਲਾਡਾ ਬਲਾਕ 'ਚੋਂ 41 ਸੈਂਪਲ ਲਏ

ਬੁਢਲਾਡਾ, 8 ਦਸੰਬਰ (ਸਵਰਨ ਸਿੰਘ ਰਾਹੀ)- ਤਪਦਿਕ (ਟੀ ਬੀ) ਦੇ ਗੰਭੀਰ ਮਰੀਜ਼ਾਂ ਦੀ ਸ਼ਨਾਖ਼ਤ ਲਈ ਸਿਹਤ ਵਿਭਾਗ ਵੱਲੋਂ ਜਾਰੀ ਟੀ. ਬੀ. ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲੇ੍ਹ ਭਰ 'ਚ ਪੀੜਤਾਂ ਦੀ ਜਾਂਚ ਕੀਤੀ ਜਾ ਰਹੀ ਹੈ | ਇੱਥੇ ਹਸਪਤਾਲ ਕੰਪਲੈਕਸ ਵਿਖੇ ਪੁੱਜੀ ਸੀ. ਬੀ. ਨਾਟ ...

ਪੂਰੀ ਖ਼ਬਰ »

ਜ਼ਿਆਦਾ ਸਮਾਂ ਬੰਦ ਰਹਿੰਦੇ ਰੇਲਵੇ ਫਾਟਕਾਂ ਤੋਂ ਪ੍ਰੇਸ਼ਾਨ ਹਨ ਸ਼ਹਿਰ ਵਾਸੀ

ਰਾਮਾਂ ਮੰਡੀ, 8 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)- ਰਾਮਾਂ ਮੰਡੀ ਦੇ ਲੋਕਾਂ ਨੂੰ ਕਾਫੀ ਸਮਾ ਬੰਦ ਰਹਿੰਦੇ ਫਾਟਕਾਂ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ਹਿਰ 'ਚ ਪੈਂਦੇ ਦੋਵਾਂ ਫਾਟਕਾਂ ਨੇ ਰਾਹਗੀਰਾਂ ਨੂੰ ਬਹੁਤ ਪ੍ਰੇਸ਼ਾਨ ਕੀਤਾ ਹੋਇਆ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 13 ਤੋਂ

ਧੂਰੀ, 8 ਦਸੰਬਰ (ਸੁਖਵੰਤ ਸਿੰਘ ਭੁੱਲਰ)- ਗੁਰਦੁਆਰਾ ਨਾਨਕਸਰ ਸਾਹਿਬ ਧੂਰੀ 'ਚ ਪ੍ਰਬੰਧਕੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ 13 ਤੋਂ 17 ਦਸੰਬਰ ਤੱਕ ਗੁਰਮਤਿ ਕਥਾ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਮੁੱਖ ਪ੍ਰਬੰਧਕ ਸ. ਬੰਤ ਸਿੰਘ ਐਮ.ਡੀ. ਧੂਰੀ ਬੱਸ, ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਮੰਗਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ

ਸੰਗਰੂਰ, 8 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਆਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸ੍ਰੀ ਅਰਜਨ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਹੋਈ | ਸਰਪ੍ਰਸਤ ...

ਪੂਰੀ ਖ਼ਬਰ »

ਹੈਦਰਾਬਾਦ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਜ਼ਰੂਰੀ- ਛਾਜਲੀ

ਸੰਗਰੂਰ, 8 ਦਸੰਬਰ (ਅਮਨਦੀਪ ਸਿੰਘ ਬਿੱਟਾ)- ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ (ਐਮ.ਐਲ.) ਦੇ ਸੂਬਾ ਕਮੇਟੀ ਮੈਂਬਰ ਗੋਬਿੰਦ ਸਿੰਘ ਛਾਜਲੀ ਨੇ ਹੈਦਰਾਬਾਦ ਨਜ਼ਦੀਕ ਪੁਲਿਸ ਰਿਮਾਂਡ ਉੱਤੇ ਚੱਲ ਰਹੇ ਚਾਰ ਨਾਮਜ਼ਦਾਂ ਨੰੂ ਪੁਲਿਸ ਵਲੋਂ ਇਨਕਾਊਾਟਰ ਕਰ ਕੇ ਮਾਰਨ ਦੀ ਘਟਨਾ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖ ਸੰਗਤ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਖਨੌਰੀ, 8 ਦਸੰਬਰ (ਬਲਵਿੰਦਰ ਸਿੰਘ ਥਿੰਦ) - ਰਾਸ਼ਟਰੀ ਸਿੱਖ ਸੰਗਤ ਵਲੋਂ ਖਨੌਰੀ ਦੇ ਪੈਰਾਗੌਨ ਪਬਲਿਕ ਸਕੂਲ ਅਤੇ ਸਰਵ ਹਿਤਕਾਰੀ ਵਿੱਦਿਆ ਮੰਦਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਭਾਜਪਾ ਯੁਵਾ ਮੋਰਚਾ ਦੇ ...

ਪੂਰੀ ਖ਼ਬਰ »

ਬੇਸਹਾਰਾ ਹੈਲਪ ਗਰੁੱਪ ਵਲੋਂ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਲਹਿਰਾਗਾਗਾ, 8 ਦਸੰਬਰ (ਸੂਰਜ ਭਾਨ ਗੋਇਲ)- ਪੁਲਿਸ ਮੁਲਾਜ਼ਮਾਂ ਵਲੋਂ ਬਣਾਏ ਬੇਸਹਾਰਾ ਹੈਲਪ ਗਰੁੱਪ ਨੇ ਪਿੰਡ ਲਹਿਲ ਕਲਾਂ ਅਤੇ ਖੰਡੇਬਾਦ ਵਿਖੇ 18 ਲੋੜਵੰਦ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਰਾਸ਼ਨ ਦਿੱਤਾ | ਇਸ ਸਮੇਂ ਸੀ.ਆਈ.ਡੀ ਦੇ ਰਾਜ ਸਿੰਘ ਕੋਟੜਾ ਨੇ ਦੱਸਿਆ ...

ਪੂਰੀ ਖ਼ਬਰ »

'ਆਪ' ਵਿਧਾਇਕ 'ਤੇ ਹੋਏ ਹਮਲੇ ਦੀ ਨਿੰਦਾ

ਸੰਗਰੂਰ, 8 ਦਸੰਬਰ (ਧੀਰਜ ਪਸ਼ੌਰੀਆ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂਕੇ ਉੱਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ 'ਆਪ' ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੰੂ ਤੁਰੰਤ ਗਿ੍ਫ਼ਤਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਤਨਖ਼ਾਹਾਂ 9 ਤੱਕ ਜਾਰੀ ਕਰਨ ਦਾ ਦਿੱਤਾ ਅਲਟੀਮੇਟਮ

ਬਠਿੰਡਾ, 8 ਦਸੰਬਰ (ਸਿੱਧੂ)- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਲੋਂ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਮੁਲਾਜ਼ਮਾਂ ਦੀਆਂ ਰੋਕੀਆਂ ਤਨਖ਼ਾਹਾਂ 9 ਦਸੰਬਰ 2019 ਤੱਕ ਜਾਰੀ ਨਾ ਕੀਤੀਆਂ ਅਤੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਅਗਲੀ ਹੰਗਾਮੀ ...

ਪੂਰੀ ਖ਼ਬਰ »

ਲਖਵਿੰਦਰ ਲੱਖੀ ਦੇ ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਕਾਂਗਰਸੀਆਂ ਨੇ ਲੱਡੂ ਵੰਡੇ

ਤਲਵੰਡੀ ਸਾਬੋ, 8 ਦਸੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)- ਯੂਥ ਕਾਂਗਰਸ ਦੇ ਜਥੇਬੰਦਕ ਢਾਂਚੇ ਦੀਆਂ ਵੋਟਾਂ ਦੇ ਬੀਤੇ ਕੱਲ੍ਹ ਐਲਾਨੇ ਨਤੀਜਿਆਂ ਮੁਤਾਬਿਕ ਲਖਵਿੰਦਰ ਸਿੰਘ ਲੱਖੀਂ ਦੇ ਯੂਥ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਬਣਨ ਦੀ ਖ਼ੁਸ਼ੀ ਵਿਚ ਅੱਜ ਬਲਾਕ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸੰਗਤ ਮੰਡੀ, 8 ਦਸੰਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਮਛਾਣਾ ਨੇੜੇ ਲੱਗੀ ਬਠਿੰਡਾ ਕੈਮੀਕਲ ਲਿਮਟਿਡ ਦੀ ਸ਼ਰਾਬ ਫ਼ੈਕਟਰੀ 'ਚ ਵਿਸ਼ਵ ਏਡਜ਼ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਬਲਾਕ ਹੈਲਥ ਐਜੂਕੇਟਰ ਸਾਹਿਲ ...

ਪੂਰੀ ਖ਼ਬਰ »

ਪ੍ਰਧਾਨ ਗੁਰਵਿੰਦਰ ਜੱਜ਼ਲ ਨੇ ਟਰੱਕ ਅਪਰੇਟਰਾਂ ਨੂੰ ਝੋਨੇ ਦੀ ਬਕਾਇਆ ਰਾਸ਼ੀ ਦੇ ਚੈੱਕ ਵੰਡੇ

ਰਾਮਾਂ ਮੰਡੀ, 8 ਦਸੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਟਰੱਕ ਯੂਨੀਅਨ ਵਿਖੇ ਜੈ ਬਾਬਾ ਸਰਬੰਗੀ ਰੋਡ ਲਾਇਨ ਟਰੱਕ ਅਪਰੇਟਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਜੱਜ਼ਲ ਨੇ ਟਰੱਕ ਅਪਰੇਟਰਾਂ ਦੀ ਝੋਨੇ ਦੇ ਸੀਜ਼ਨ ਦੇ ਗੱਲੇ ਦੇ ਬਕਾਇਆ ਰਾਸ਼ੀ ਚੈੱਕ ਵੰਡੇ ...

ਪੂਰੀ ਖ਼ਬਰ »

ਸੰਤ ਬਾਬਾ ਖੇਤਾ ਸਿੰਘ ਤੇ ਚੇਤ ਸਿੰਘ ਸਮੇਤ ਬਾਬਾ ਭਗਤ ਸਿੰਘ ਦੀ ਨਥੇਹਾ 'ਚ ਬਰਸੀ ਤੇ ਸੰਤ ਸਮਾਗਮ ਕਰਵਾਏ

ਸੀਂਗੋ ਮੰਡੀ, 8 ਦਸੰਬਰ (ਲੱਕਵਿੰਦਰ ਸ਼ਰਮਾ)- ਪਿੰਡ ਨਥੇਹਾ 'ਚ ਗੁਰੂਘਰ ਕਮੇਟੀ ਤੇ ਪਿੰਡ ਵਾਸੀਆਂ ਨੇ ਪਿੰਡ ਦੇ ਤਿੰਨ ਸੰਤ-ਮਹਾਤਮਾਂ ਸੰਤ ਬਾਬਾ ਖੇਤਾ ਸਿੰਘ, ਚੇਤ ਸਿੰਘ ਤੇ ਬਾਬਾ ਭਗਤ ਸਿੰਘ ਦੀ ਬਰਸੀ ਮੌਕੇ ਸੰਤ ਸਮਾਗਮ ਕਰਵਾਇਆ ਜਿਸ 'ਚ ਇਲਾਕੇ ਦੇ ਪੰਚ-ਸਰਪੰਚਾਂ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX