ਤਾਜਾ ਖ਼ਬਰਾਂ


ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  25 minutes ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  41 minutes ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 1 hour ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  about 1 hour ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  about 2 hours ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  about 2 hours ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  about 2 hours ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  about 3 hours ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  about 3 hours ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  about 4 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 4 hours ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  about 3 hours ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 4 hours ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 5 hours ago
ਨਵੀਂ ਦਿੱਲੀ, 27 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧ 'ਚ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਮਰਥਨ ਕਰਨ ਲਈ ਕਾਂਗਰਸ...
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 5 hours ago
ਕਾਬੁਲ, 27 ਜਨਵਰੀ- ਅਫ਼ਗ਼ਾਨਿਸਤਾਨ ਗਜ਼ਨੀ ਸੂਬੇ ਦੇ ਦੇਹ ਯਾਕ ਜ਼ਿਲ੍ਹੇ 'ਚ ਇੱਕ ਯਾਤਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ...
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 5 hours ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  about 6 hours ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 6 hours ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 7 hours ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 7 hours ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 7 hours ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  about 8 hours ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  about 8 hours ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  about 8 hours ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 9 hours ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 7 hours ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 9 hours ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 10 hours ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 10 hours ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 10 hours ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 11 hours ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 11 hours ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 12 hours ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 19 hours ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  about 1 hour ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  about 1 hour ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  about 1 hour ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮੱਘਰ ਸੰਮਤ 551

ਕਪੂਰਥਲਾ / ਫਗਵਾੜਾ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 65ਵੀਂਆਂ ਸਕੂਲ ਖੇਡਾਂ (ਲੜਕੀਆਂ) ਸ਼ਾਨੋ ਸ਼ੌਕਤ ਨਾਲ ਸ਼ੁਰੂ

ਸੁਲਤਾਨਪੁਰ ਲੋਧੀ, 8 ਦਸੰਬਰ (ਥਿੰਦ, ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਸਰਕਾਰ ਦੇ ਸਹਿਯੋਗ ਨਾਲ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਕਰਵਾਈਆਂ ਜਾ ਰਹੀਆਂ 65ਵੀਂਆਂ ਸੂਬਾ ਪੱਧਰੀ ਸਕੂਲ ਖੇਡਾਂ ਅੰਡਰ 19 ਲੜਕੀਆਂ ਅੱਜ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਈਆਂ | ਸੂਬਾ ਪੱਧਰੀ ਸਕੂਲ ਖੇਡਾਂ ਦਾ ਉਦਘਾਟਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਥਿੰਦ ਨੇ ਕੀਤਾ ਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡਾਂ 'ਚ ਵੀ ਭਾਗ ਲੈਣਾ ਜ਼ਰੂਰੀ ਹੈ | ਇਸ ਨਾਲ ਵਿਦਿਆਰਥੀ ਸਰੀਰਕ ਤੇ ਮਾਨਸਿਕ ਤੌਰ 'ਤੇ ਮਜ਼ਬੂਤ ਹੁੰਦਾ ਹੈ | ਇਸ ਟੂਰਨਾਮੈਂਟ 'ਚ 300 ਤੋਂ ਵੱਧ ਖਿਡਾਰਨਾਂ ਹਿੱਸਾ ਲੈ ਰਹੀਆਂ ਹਨ | ਇਸ ਮੌਕੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਈਆਂ ਖਿਡਾਰਨਾਂ ਨੇ ਸ਼ਾਨਦਾਰ ਮਾਰਚ ਪਾਸਟ ਵੀ ਕੀਤਾ | ਅੱਜ ਦੇ ਉਦਘਾਟਨੀ ਮੈਚ ਚਿ ਫ਼ਾਜ਼ਿਲਕਾ ਨੇ ਪਟਿਆਲਾ ਨੂੰ 29-15 ਫ਼ਰਕ ਨਾਲ ਹਰਾਇਆ | ਇਸ ਤੋਂ ਇਲਾਵਾ ਤਰਨ ਤਾਰਨ ਨੇ ਜਲੰਧਰ ਨੂੰ 24-10 ਨਾਲ, ਸੰਗਰੂਰ ਨੇ ਬਠਿੰਡਾ ਨੂੰ 24-15 ਨਾਲ ਤੇ ਗੁਰਦਾਸਪੁਰ ਨੇ ਫ਼ਿਰੋਜ਼ਪੁਰ ਨੂੰ 32-12 ਅੰਕਾਂ ਨਾਲ ਹਰਾਇਆ | ਇਸ ਮੌਕੇ ਪਿ੍ੰਸੀਪਲ ਬਲਦੇਵ ਰਾਜ ਵਧਵਾ, ਪਿ੍ੰਸੀਪਲ ਗੁਰਚਰਨ ਸਿੰਘ ਚਾਹਲ, ਏ.ਈ.ਓ. ਸੁਖਵਿੰਦਰ ਸਿੰਘ ਖੱਸਣ, ਲੈਕਚਰਾਰ ਲਖਪਤ ਰਾਏ, ਹੈੱਡ ਮਾਸਟਰ ਸੁਖਵੰਤ ਸਿੰਘ, ਲੈਕਚਰਾਰ ਸੁਰਜੀਤ ਸਿੰਘ, ਮਨਜੀਤ ਸਿੰਘ, ਜਸਜੀਤ ਸਿੰਘ ਪੰਛੀ, ਸੁਰਜੀਤ ਸਾਜਨ, ਕੁਲਜੀਤ ਸਿੰਘ ਬੱਲ, ਪਰਮਜੀਤ ਸਿੰਘ, ਜਗਦੀਪ ਠੱਟਾ, ਜਗਦੇਵ ਸਿੰਘ, ਜਸਪ੍ਰੀਤ ਸਿੰਘ, ਰਾਜਵਿੰਦਰ ਪੰਛੀ ਆਦਿ ਹਾਜ਼ਰ ਸਨ |

ਪ੍ਰਾਇਮਰੀ ਕੇਡਰ ਦੀ ਰੈਸ਼ਨੇਲਾਈਜ਼ੇਸ਼ਨ ਨੂੰ ਤਰਕ ਸੰਗਤ ਬਣਾਇਆ ਜਾਵੇ-ਡੀ.ਟੀ.ਐਫ

ਕਪੂਰਥਲਾ, 8 ਦਸੰਬਰ (ਵਿ.ਪ੍ਰ.)-ਡੈਮੋਕਰੈਟਿਕ ਟੀਚਰ ਫ਼ਰੰਟ (ਜਥੇਬੰਦਕ) ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਮੋਦ ਸ਼ਰਮਾ, ਮੀਤ ਪ੍ਰਧਾਨ ਚਰਨਜੀਤ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਜੋਤੀ ਮਹਿੰਦਰੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਿੱਖਿਆ ...

ਪੂਰੀ ਖ਼ਬਰ »

ਐਡਵੋਕੇਟ ਘੁੰਮਣ ਵਲੋਂ ਜਿੱਤਣ ਉਪਰੰਤ ਰੋਡ ਸ਼ੋਅ

ਬੇਗੋਵਾਲ, 8 ਦਸੰਬਰ (ਸੁਖਜਿੰਦਰ ਸਿੰਘ)-ਬੀਤੇ ਕੱਲ੍ਹ ਐਲਾਨੇ ਚੋਣਾਂ ਦੇ ਨਤੀਜਿਆਂ 'ਚ ਹਲਕਾ ਭੁਲੱਥ ਤੋਂ ਚੁਣੇ ਗਏ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਹਲਕਾ ਵਾਸੀਆਂ ਦਾ ਧੰਨਵਾਦ ਕਰਨ ਸਬੰਧੀ ਇੱਕ ਰੋਡ ਸ਼ੋਅ ਆਪਣੇ ਪਿਤਾ ਤੇ ਹਲਕਾ ...

ਪੂਰੀ ਖ਼ਬਰ »

ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਮੁੱਖ ਮੰਤਰੀ ਦੇ ਪੁਤਲੇ ਸਾੜੇ ਜਾਣਗੇ-ਡੀ.ਟੀ.ਐਫ.

ਤਲਵੰਡੀ ਚੌਧਰੀਆਂ, 8 ਦਸੰਬਰ (ਪਰਸਨ ਲਾਲ ਭੋਲਾ)-ਡੈਮੋਕੇ੍ਰਟਿਕ ਟੀਚਰ ਫ਼ਰੰਟ ਪੰਜਾਬ ਨੇ ਐਲਾਨ ਕੀਤਾ ਹੈ ਕਿ 10 ਦਸੰਬਰ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਾ ਹੈੱਡ ਕੁਆਟਰਾਂ 'ਤੇ ਮੁੱਖ ਮੰਤਰੀ ਦੇ ਪੁਤਲੇ ਸਾੜੇ ਜਾਣਗੇ | ਇਸ ਫ਼ੈਸਲੇ ਨੂੰ ਨੇਪਰੇ ਚਾੜ੍ਹਣ ਲਈ ਅੱਜ ਬਲਾਕ ...

ਪੂਰੀ ਖ਼ਬਰ »

ਲਵਿਸ਼ ਚਾਵਲਾ ਨੇ ਸੰਭਾਲਿਆ ਪਿ੍ੰਸੀਪਲ ਦਾ ਅਹੁਦਾ

ਫੱਤੂਢੀਂਗਾ, 8 ਨਵੰਬਰ (ਬਲਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਪਿ੍ੰਸੀਪਲ ਦੀ ਸਿੱਧੀ ਭਰਤੀ ਲਈ ਲਏ ਗਏ ਟੈੱਸਟ ਨੂੰ ਪਾਸ ਕਰਕੇ ਲਵਿਸ਼ ਚਾਵਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤੂਢੀਂਗਾ ਦੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ | ਇਸ ਮੌਕੇ ਸਮੂਹ ਸਟਾਫ਼ ਨੇ ...

ਪੂਰੀ ਖ਼ਬਰ »

ਘੁੰਮਣ ਦੀ ਜਿੱਤ ਤੋਂ ਬਾਅਦ ਕੱਢੇ ਰੋਡ ਸ਼ੋਅ ਦੌਰਾਨ 2 ਕਾਂਗਰਸੀ ਗੁੱਟਾਂ 'ਚ ਹੋਈ ਮਾਮੂਲੀ ਤਕਰਾਰ

ਸੁਭਾਨਪੁਰ, 8 ਦਸੰਬਰ (ਜੱਜ)-ਭੁਲੱਥ ਤੋਂ ਯੂਥ ਕਾਂਗਰਸ ਦੀਆਂ ਹੋਈਆਂ ਜਥੇਬੰਦਕ ਚੋਣਾਂ ਚ ਹਲਕਾ ਭੁਲੱਥ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਲੜਕੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੱਲੋਂ ਜਿੱਤ ਪ੍ਰਾਪਤ ਕਰਨ 'ਤੇ ਕੱਢੇ ਗਏ ਰੋਡ ਸ਼ੋਅ ਦੇ ਹਮੀਰਾ ਪੁੱਜਣ 'ਤੇ ਨਵੀਂ ...

ਪੂਰੀ ਖ਼ਬਰ »

ਨਸ਼ਾ ਕਰਦੇ 2 ਕਾਬੂ

ਢਿਲਵਾਂ, 8 ਦਸੰਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)-ਥਾਣਾ ਢਿਲਵਾਂ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਦੋ ਨੌਜਵਾਨਾਂ ਨੂੰ ਨਸ਼ਾ ਕਰਦੇ ਕਾਬੂ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਾਹ ਸੁਲਤਾਨ ਕਿ੍ਕਟ ਕਲੱਬ ਵਲੋਂ ਰਾਜ ਪੱਧਰੀ ਕਿ੍ਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸ਼ੁਰੂ

ਸੁਲਤਾਨਪੁਰ ਲੋਧੀ, 8 ਦਸੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਹ ਸੁਲਤਾਨ ਕਿ੍ਕਟ ਕਲੱਬ ਸਮਾਜ ਸੇਵੀ ਸੰਸਥਾ ਸੰਸਥਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸੁਲਤਾਨਪੁਰ ਲੋਧੀ ਵਿਖੇ ਅੱਜ 16ਵੇਂ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਨੇ ਟਿਊਬਵੈੱਲ ਲਈ ਦਿੱਤੀ 10 ਲੱਖ ਦੀ ਗ੍ਰਾਂਟ

ਫਗਵਾੜਾ, 8 ਦਸੰਬਰ (ਹਰੀਪਾਲ ਸਿੰਘ)-ਵਾਰਡ ਨੰਬਰ 26 ਅਰਬਨ ਅਸਟੇਟ ਇਲਾਕੇ ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਅੱਜ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਆਪਣੇ ਫ਼ੰਡ 'ਚੋਂ 10 ਲੱਖ ਦਾ ਚੈੱਕ ਇਲਾਕਾ ਨਿਵਾਸੀਆਂ ਨੂੰ ਦਿੱਤਾ | ਭਾਜਪਾ ਦੇ ਮੰਡਲ ਪ੍ਰਧਾਨ ਪਰਮਜੀਤ ...

ਪੂਰੀ ਖ਼ਬਰ »

ਅਫ਼ੀਮ ਸਮੇਤ ਔਰਤ ਕਾਬੂ

ਫਗਵਾੜਾ, 8 ਦਸੰਬਰ (ਹਰੀਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਅਫ਼ੀਮ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਪਿੰਡ ਨੰਗਲ ਮੱਝਾ ਵਿਖੇ ਇਕ ਔਰਤ ਪਾਸੋਂ 100 ਗ੍ਰਾਮ ਅਫ਼ੀਮ ਬਰਾਮਦ ਕੀਤੀ | ਪੁਲਿਸ ਵਲੋਂ ਕਾਬੂ ਕੀਤੀ ਔਰਤ ਦੀ ਪਹਿਚਾਣ ...

ਪੂਰੀ ਖ਼ਬਰ »

4 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 8 ਦਸੰਬਰ (ਵਿ.ਪ੍ਰ.)-ਥਾਣਾ ਸਿਟੀ ਪੁਲਿਸ ਨੇ ਸਥਾਨਕ ਬੱਕਰਖਾਨਾ ਚੌਾਕ ਨੇੜੇ ਕੁਸ਼ਟ ਆਸ਼ਰਮ ਵਲੋਂ ਸਕੂਟਰੀ 'ਤੇ ਆ ਰਹੇ ਇਕ ਵਿਅਕਤੀ ਕੋਲੋਂ 4 ਪੇਟੀਆਂ ਸ਼ਰਾਬ ਬਰਾਮਦ ਕਰਕੇ ਉਸ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਤੋਂ ਇਕ ਨੌਜਵਾਨ ਦੀ ਲਾਸ਼ ਬਰਾਮਦ

ਢਿਲਵਾਂ, 8 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਰੇਲਵੇ ਪੁਲਿਸ ਢਿਲਵਾਂ ਨੇ ਅੱਜ ਰੇਲਵੇ ਲਾਈਨਾਂ ਤੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਢਿਲਵਾਂ ਦੇ ਇੰਚਾਰਜ ਜਗਦੀਸ਼ ਸਿੰਘ ਤੇ ਕੇਵਲ ...

ਪੂਰੀ ਖ਼ਬਰ »

ਐਕਟਿਵਾ ਦੇ ਆਵਾਰਾ ਪਸ਼ੂ ਨਾਲ ਟਕਰਾਉਣ 'ਤੇ 2 ਜ਼ਖ਼ਮੀ

ਕਪੂਰਥਲਾ, 8 ਦਸੰਬਰ (ਵਿ.ਪ੍ਰ.)-ਦੇਰ ਸ਼ਾਮ ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ 'ਤੇ ਪਿੰਡ ਬਰਿੰਦਪੁਰ ਦੇ ਸਾਹਮਣੇ ਇਕ ਆਵਾਰਾ ਪਸ਼ੂ ਦੇ ਟਕਰਾਉਣ 'ਤੇ ਐਕਟਿਵਾ ਸਵਾਰ ਇਕ ਵਿਅਕਤੀ ਤੇ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਨੇ ਜ਼ਖ਼ਮੀ ਹਾਲਤ ਚ ਸਿਵਲ ...

ਪੂਰੀ ਖ਼ਬਰ »

ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਗਮ

ਫਗਵਾੜਾ, 8 ਦਸੰਬਰ (ਟੀ.ਡੀ. ਚਾਵਲਾ)-ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ 99ਵਾਂ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਸੈਂਟਰ ਖੈੜਾ ਰੋਡ 'ਚ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ਸਾਬਕਾ ਪ੍ਰਧਾਨ ਲੋਕ ਸੇਵਾ ਦਲ ਹਰਵਿੰਦਰ ਸਿੰਘ ਸੰਧੂ ਕੈਨੇਡਾ ਨੇ 20 ਲੋੜਵੰਦ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਲੋਂ ਪ੍ਰਕਾਸ਼ਿਤ ਸੋਵੀਨਾਰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਲੋਂ ਰਿਲੀਜ਼

ਫਗਵਾੜਾ, 8 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ, ਸੁਖਚੈਨਆਣਾ ਸਾਹਿਬ, ਫ਼ਗਵਾੜਾ ਵਿਖੇ ਕਾਲਜ ਦੇ ਗੋਲਡਨ-ਜੁਬਲੀ ਵਰ੍ਹੇ ਨੂੰ ਮਨਾਉਂਦੇ ਹੋਏ ਕਾਲਜ ਦੇ ਇਤਿਹਾਸ ਤੇ ਵਰਤਮਾਨ ਨਾਲ ਰੂਬਰੂ ਕਰਦਾ ਸੋਵੀਨਾਰ ਪ੍ਰਕਾਸ਼ਿਤ ਕੀਤਾ ਗਿਆ ਹੈ | ਇਸ ਸੋਵੀਨਾਰ ਨੂੰ ...

ਪੂਰੀ ਖ਼ਬਰ »

ਪ੍ਰੈੱਸ ਵਲੋਂ ਉਸਾਰੂ ਤਰੀਕੇ ਨਾਲ ਨਿਭਾਈ ਭੂਮਿਕਾ ਚੰਗੇ ਸਮਾਜ ਦੀ ਸਿਰਜਣਾ 'ਚ ਹਿੱਸਾ ਪਾਉਂਦੀ ਹੈ-ਡੋਗਰਾਂਵਾਲ

ਸੁਲਤਾਨਪੁਰ ਲੋਧੀ, 8 ਦਸੰਬਰ (ਨਰੇਸ਼ ਹੈਪੀ, ਥਿੰਦ)-ਪ੍ਰੈੱਸ ਲੋਕਤੰਤਰ ਦਾ ਚੌਥਾ ਥੰਮ ਹੈ ਤੇ ਪ੍ਰੈੱਸ ਵਲੋਂ ਉਸਾਰੂ ਤਰੀਕੇ ਨਾਲ ਨਿਭਾਈ ਗਈ ਭੂਮਿਕਾ ਇਕ ਚੰਗੇ ਸਮਾਜ ਦੀ ਸਿਰਜਣਾ 'ਚ ਹਿੱਸਾ ਪਾਉਂਦੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ...

ਪੂਰੀ ਖ਼ਬਰ »

ਨਿਰਮਲ ਕੁਟੀਆ ਪੰਡਵਾ ਵਿਖੇ ਸੰਤ ਸਮਾਗਮ 22 ਨੂੰ -ਸੰਤ ਗੁਰਚਰਨ ਸਿੰਘ

ਫਗਵਾੜਾ, 8 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ 108 ਬਾਬਾ ਕਰਮ ਸਿੰਘ ਹੋਤੀ ਮਰਦਾਨ ਵਾਲੇ, 108 ਸੰਤ ਹਰਨਾਮ ਸਿੰਘ ਜਿਆਨ ਵਾਲੇ, ਸ੍ਰੀਮਾਨ 108 ਸੰਤ ਰਤਨ ਸਿੰਘ ਪੰਡਵਾ, ਸੰਤ ਸਤਨਾਮ ਸਿੰਘ ਦੀ ਨਿੱਘੀ ਯਾਦ 'ਚ 22 ਦਸੰਬਰ ਨੂੰ ਮਹਾਨ ਗੁਰਮਤਿ ...

ਪੂਰੀ ਖ਼ਬਰ »

ਅਰਬਨ ਅਸਟੇਟ ਵਿਖੇ ਆ ਰਹੀ ਪਾਣੀ ਦੀ ਸਮੱਸਿਆ ਨੂੰ ਜਲਦ ਦੂਰ ਕੀਤਾ ਜਾਵੇਗਾ-ਵਿਧਾਇਕ ਧਾਲੀਵਾਲ

ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਅਰਬਨ ਅਸਟੇਟ ਵਿਖੇ ਆ ਰਹੀ ਪਾਣੀ ਦੀ ਸਮੱਸਿਆ ਨੂੰ ਜਲਦ ਦੂਰ ਕੀਤਾ ਜਾਵੇਗਾ | ਇਹ ਗੱਲ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਹੀ | ਉਨ੍ਹਾਂ ਕਿਹਾ ਕਿ ਨਵੀਂ ਮੋਟਰ ਦਾ ਟੈਂਡਰ ਲੱਗ ਚੁੱਕਾ ਹੈ, ਟੈਂਡਰ ਖੁਲ੍ਹਦੇ ਸਾਰ ...

ਪੂਰੀ ਖ਼ਬਰ »

ਬੁਢਾਪਾ, ਵਿਧਵਾ ਤੇ ਅਪਾਹਜ ਪੈਨਸ਼ਨ ਨਾ ਮਿਲਣ ਕਾਰਨ ਪੈਨਸ਼ਨ ਧਾਰਕ ਪ੍ਰੇਸ਼ਾਨੀ ਦੇ ਆਲਮ 'ਚ

ਤਲਵੰਡੀ ਚੌਧਰੀਆਂ, 8 ਦਸੰਬਰ (ਪਰਸਨ ਲਾਲ ਭੋਲਾ)-ਪੰਜਾਬ ਦੇ 19 ਲੱਖ ਲੋਕ ਬੁਢਾਪਾ, ਵਿਧਵਾ ਔਰਤਾਂ ਤੇ ਉਨ੍ਹਾਂ ਦੇ ਸਕੂਲ ਜਾਂਦੇ ਬੱਚਿਆਂ ਅਤੇ ਅਪਾਹਜ ਬੇਸਹਾਰਾਂ ਨੂੰ ਪਿਛਲੇ 2-3 ਮਹੀਨੇ ਤੋਂ ਪੈਨਸ਼ਨ ਨਾ ਮਿਲਣ ਕਾਰਨ ਪਰੇਸ਼ਾਨੀ ਦੇ ਆਲਮ ਵਿਚ ਗੁਜਰ ਰਹੇ ਹਨ | ਜਦੋਂ ਉਹ ...

ਪੂਰੀ ਖ਼ਬਰ »

ਦਮਨ ਕੁਮਾਰ ਨੇ ਮਿਸਟਰ ਪੰਜਾਬ ਤੇ ਮਿਸਟਰ ਅੰਮਿ੍ਤਸਰ ਦੇ ਬਾਡੀ ਬਿਲਡਿੰਗ ਮੁਕਾਬਲੇ 'ਚ ਦੂਜਾ ਸਥਾਨ ਕੀਤਾ ਹਾਸਲ

ਕਪੂਰਥਲਾ, 8 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਬੇਬੀ ਮਾਡਲ ਸਕੂਲ ਕਪੂਰਥਲਾ ਦੇ 12ਵੀਂ ਦੇ ਵਿਦਿਆਰਥੀ ਦਮਨ ਕੁਮਾਰ ਨੇ ਅੰਮਿ੍ਤਸਰ 'ਚ ਹੋਏ ਬਾਡੀ ਬਿਲਡਿੰਗ ਦੇ ਦੂਜੇ ਖੇਡ ਮੁਕਾਬਲੇ 'ਚ ਮਿਸਟਰ ਪੰਜਾਬ ਤੇ ਮਿਸਟਰ ਅੰਮਿ੍ਤਸਰ ਦੇ ਮੁਕਾਬਲੇ 'ਚ ਦੂਜਾ ਸਥਾਨ ਹਾਸਲ ਕੀਤਾ | ਇਹ ...

ਪੂਰੀ ਖ਼ਬਰ »

ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਪੈਦਲ ਯਾਤਰਾ 22 ਨੂੰ

ਕਪੂਰਥਲਾ, 8 ਦਸੰਬਰ (ਵਿ.ਪ੍ਰ.)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ ਗੁਜਰ ਕੌਰ, ਚਾਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਪੈਦਲ ਯਾਤਰਾ 22 ਦਸੰਬਰ ਨੂੰ ਸਵੇਰੇ 5 ਵਜੇ ਗੁਰਦੁਆਰਾ ਤਪ ਅਸਥਾਨ ਬਾਬਾ ਮੰਗਲ ਸਿੰਘ ਨੇੜੇ ਪੁਰਾਣੀ ਸਬਜ਼ੀ ਮੰਡੀ ਕਪੂਰਥਲਾ ...

ਪੂਰੀ ਖ਼ਬਰ »

ਸਾਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਾ ਨਹੀਂ ਆਇਆ-ਦੇਵੀ ਦਾਸ ਨਾਹਰ

ਸੁਲਤਾਨਪੁਰ ਲੋਧੀ, 8 ਦਸੰਬਰ (ਨਰੇਸ਼ ਹੈਪੀ, ਥਿੰਦ)-ਡਾ: ਭੀਮ ਰਾਓ ਅੰਬੇਡਕਰ ਨੇ ਗਰੀਬ ਲੋਕਾਂ ਨੂੰ ਵੋਟ ਦਾ ਅਧਿਕਾਰ ਲੈ ਕੇ ਦਿੱਤਾ ਪਰੰਤੂ ਸਾਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਾ ਨਹੀਂ ਆਇਆ | ਇਹ ਸ਼ਬਦ ਬਸਪਾ (ਅੰਬੇਡਕਰ) ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਨੇ ...

ਪੂਰੀ ਖ਼ਬਰ »

ਪੰਮਾ ਦੂਸਰੀ ਵਾਰ ਬਣੇ ਮੰਡਲ ਫਗਵਾੜਾ ਭਾਜਪਾ ਦੇ ਪ੍ਰਧਾਨ

ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵਲੋਂ ਫਗਵਾੜਾ ਮੰਡਲ ਭਾਜਪਾ ਦੇ ਪ੍ਰਧਾਨ ਪਰਮਜੀਤ ਪੰਮਾ ਨੂੰ ਮੁੜ ਤੋਂ ਮੰਡਲ ਪ੍ਰਧਾਨ ਐਲਾਨਿਆ ਗਿਆ ਹੈ | ਉਹ ਪਹਿਲਾਂ ਵੀ ਇਸੇ ਅਹੁਦੇ 'ਤੇ ਸੇਵਾਵਾਂ ਨਿਭਾ ਰਹੇ ਸਨ | ...

ਪੂਰੀ ਖ਼ਬਰ »

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਨੇ ਜਿੱਤੀ ਓਵਰਆਲ ਟਰਾਫ਼ੀ

ਬੇਗੋਵਾਲ, 8 ਦਸੰਬਰ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜੀਏਟ ਸਕੂਲ ਨਡਾਲਾ ਵਿਖੇ ਕਰਵਾਏ ਸ਼ਬਦ ਗਾਇਨ, ਸੁੰਦਰ ਦਸਤਾਰ ਸਜਾਉਣ ਤੇ ਕਵਿਤਾ ਉਚਾਰਨ ਦੇ ਮੁਕਾਬਲੇ 'ਚ ਭਾਗ ਲੈਂਦੇ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ 13 ਨੂੰ ਮਨਾਇਆ ਜਾਵੇਗਾ

ਜਲੰਧਰ, 8 ਦਸੰਬਰ (ਫੁੱਲ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਪਿਆਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਸਾਥੀ ਸ਼ਾਮਿਲ ਹੋਏ | ਮੀਟਿੰਗ ਦੇ ਸ਼ੁਰੂ 'ਚ ਵਿਛੜੇ ਪੈਨਸ਼ਨਰਜ਼ ਸਾਥੀਆ ਨੂੰ 2 ...

ਪੂਰੀ ਖ਼ਬਰ »

ਐਡਵੋਕੇਟ ਘੁੰਮਣ ਵਲੋਂ ਜਿੱਤ ਦੀ ਖ਼ੁਸ਼ੀ 'ਚ ਰੋਡ ਸ਼ੋਅ

ਭੁਲੱਥ, 8 ਦਸੰਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀਆਂ ਚੋਣਾਂ ਦੌਰਾਨ ਜਿੱਤ ਪ੍ਰਾਪਤ ਕਰਨ ਉਪਰੰਤ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਰੋਡ ਸ਼ੋਅ ਕੱਢਿਆ ਗਿਆ ਜਿਸ ...

ਪੂਰੀ ਖ਼ਬਰ »

ਪ੍ਰਭੂ ਯਿਸੂ ਮਸੀਹ ਦੇ ਜਨਮ ਦਿਵਸ ਸਬੰਧੀ ਸ਼ੋਭਾ ਯਾਤਰਾ 19 ਨੂੰ

ਕਪੂਰਥਲਾ, 8 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਪ੍ਰਭੂ ਯਿਸੂ ਮਸੀਹ ਦੇ ਜਨਮ ਦਿਵਸ ਸਬੰਧੀ ਕਿ੍ਸਚੀਅਨ ਵੈੱਲਫੇਅਰ ਐਸੋਸੀਏਸ਼ਨ ਕਪੂਰਥਲਾ ਵਲੋਂ 19 ਦਸੰਬਰ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ ਚ ਐਸੋਸੀਏਸ਼ਨ ਦੀ ਮੀਟਿੰਗ ਸੀ.ਐਨ.ਆਈ. ਚਰਚ ਡੀ.ਸੀ. ਚੌਾਕ ਕਪੂਰਥਲਾ ...

ਪੂਰੀ ਖ਼ਬਰ »

ਐਡਵੋਕੇਟ ਘੁੰਮਣ ਵੱਲੋਂ ਜਿੱਤ ਪ੍ਰਾਪਤ ਕਰਨ ਦੀ ਖ਼ੁਸ਼ੀ 'ਚ ਕੱਢੇ ਰੋਡ ਸ਼ੋਅ ਦਾ ਢਿਲਵਾਂ 'ਚ ਸਵਾਗਤ

ਢਿਲਵਾਂ, 8 ਦਸੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀਆਂ ਹੋਈਆਂ ਜਥੇਬੰਦਕ ਚੋਣਾਂ ਚਿ ਹਲਕਾ ਭੁਲੱਥ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੱਲੋਂ ਜਿੱਤ ਪ੍ਰਾਪਤ ਕਰਨ 'ਤੇ ਕੱਢੇ ਗਏ ਰੋਡ ...

ਪੂਰੀ ਖ਼ਬਰ »

ਮੰਗਲ ਸਿੰਘ ਭੰਡਾਲ ਨੂੰ ਨੈਸ਼ਨਲ ਐਵਾਰਡ ਮਿਲਣ 'ਤੇ ਅੱਖਰ ਮੰਚ ਵਲੋਂ ਸਨਮਾਨ

ਕਪੂਰਥਲਾ, 8 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਅੱਖਰ ਮੰਚ ਕਪੂਰਥਲਾ ਵਲੋਂ ਸਟੇਟ ਐਵਾਰਡੀ ਮੰਗਲ ਸਿੰਘ ਭੰਡਾਲ ਦੀਆਂ ਸਮਾਜਿਕ ਸੇਵਾ ਦੇ ਖੇਤਰ 'ਚ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਨੈਸ਼ਨਲ ਐਵਾਰਡ ਮਿਲਣ 'ਤੇ ਉਨ੍ਹਾਂ ਦੇ ਸਨਮਾਨ 'ਚ ਇਕ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਐਸ.ਸੀ.ਬੀ.ਸੀ. ਮੁਲਾਜ਼ਮ ਤੇ ਲੋਕ ਏਕਤਾ ਫ਼ਰੰਟ ਵਲੋਂ ਡਾ: ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ ਸਬੰਧੀ ਸਮਾਗਮ

ਕਪੂਰਥਲਾ, 8 ਦਸੰਬਰ (ਵਿ.ਪ੍ਰ.)-ਐਸ.ਸੀ.ਬੀ.ਸੀ. ਮੁਲਾਜ਼ਮ ਤੇ ਲੋਕ ਏਕਤਾ ਫ਼ਰੰਟ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ 63ਵੇਂ ਪ੍ਰੀਨਿਰਵਾਣ ਦਿਵਸ ਸਬੰਧੀ ਸਥਾਨਕ ਸੁੰਦਰ ਨਗਰ'ਚ ਫ਼ਰੰਟ ਦੇ ਆਗੂ ਕੁਸ਼ਲ ਕੁਮਾਰ ਦੀ ਅਗਵਾਈ 'ਚ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਨੂੰ ਸੰਬੋਧਨ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਫਗਵਾੜਾ, 8 ਦਸੰਬਰ (ਹਰੀਪਾਲ ਸਿੰਘ)-ਪੁਰਾਣੀ ਰੰਜਸ਼ ਦੇ ਚੱਲਦਿਆਂ ਪਾਂਸ਼ਟਾ ਵਿਖੇ ਘੇਰ ਕੇ ਇਕ ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ ਚ ਥਾਣਾ ਰਾਵਲਪਿੰਡੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਾਂਸ਼ਟਾ ਦੀ ਵਸਨੀਕ ਸੁਰਿੰਦਰ ...

ਪੂਰੀ ਖ਼ਬਰ »

ਸਦਰ ਬਾਜ਼ਾਰ ਦੀ ਸੜਕ 'ਤੇ ਘਟੀਆ ਕੁਆਲਿਟੀ ਦੀਆਂ ਇੰਟਰਲਾਕਿੰਗ ਟਾਈਲਾਂ ਵਰਤਣ ਕਾਰਨ ਦੁਕਾਨਦਾਰਾਂ 'ਚ ਰੋਸ

ਸੁਲਤਾਨਪੁਰ ਲੋਧੀ, 8 ਦਸੰਬਰ (ਨਰੇਸ਼ ਹੈਪੀ, ਥਿੰਦ)-ਸਦਰ ਬਾਜ਼ਾਰ ਸੁਲਤਾਨਪੁਰ ਲੋਧੀ ਵਿਖੇ ਇੰਟਰਲਾਕਿੰਗ ਟਾਈਲਾਂ ਦਾ ਕਰਵਾਇਆ ਜਾ ਰਿਹਾ ਕੰਮ ਬਹੁਤ ਹੀ ਘਟੀਆ ਹੈ, ਜਿਸ ਨਾਲ ਦੁਕਾਨਦਾਰਾਂ 'ਚ ਭਾਰੀ ਰੋਸ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੌਾਸਲਰ ਤੇ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ ਪੰਜਾਬ ਦੀ ਤਰੱਕੀ ਦੇ ਨਵੇਂ ਰਾਹ ਖੋਲੇ੍ਹਗਾ-ਬਲਜਿੰਦਰ ਸਿੰਘ, ਨਰਿੰਦਰ ਸਿੰਘ

ਸੁਲਤਾਨਪੁਰ ਲੋਧੀ, 8 ਦਸੰਬਰ (ਥਿੰਦ, ਹੈਪੀ)- ਸੂਬਾ ਸਰਕਾਰ ਵਲੋਂ ਮੋਹਾਲੀ ਵਿਖੇ ਕਰਵਾਇਆ ਗਿਆ ਵਿਸ਼ੇਸ਼ ਸੰਮੇਲਨ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਤਰੱਕੀ ਦੇ ਨਵੇਂ ਰਾਹ ਖੋਲ੍ਹੇਗਾ | ਇਹ ਪ੍ਰਗਟਾਵਾ ਉੱਘੇ ਪ੍ਰਵਾਸੀ ਭਾਰਤੀ ਤੇ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੇ ...

ਪੂਰੀ ਖ਼ਬਰ »

ਪਿੰਡ ਡਡਵਿੰਡੀ 'ਚ ਅੰਤਰਰਾਸ਼ਟਰੀ ਕਬੱਡੀ ਕੱਪ 19 ਨੂੰ

ਕਪੂਰਥਲਾ, 8 ਦਸੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਇਲ ਸਪੋਰਟਸ ਐਾਡ ਵੈੱਲਫੇਅਰ ਕਲੱਬ ਡਡਵਿੰਡੀ ਵਲੋਂ 47ਵਾਂ ਅੰਤਰਰਾਸ਼ਟਰੀ ਕਬੱਡੀ ਕੱਪ 19 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਇਆ ਜਾ ...

ਪੂਰੀ ਖ਼ਬਰ »

ਲਾਰਡ ਕ੍ਰਿਸ਼ਨਾ ਇੰਟਰਨੈਸ਼ਨਲ ਸਕੂਲ ਨੂੰ ਮਿਲਿਆ ਫਿੱਟ ਇੰਡੀਆ ਦਾ ਪ੍ਰਸੰਸਾ ਸਰਟੀਫ਼ਿਕੇਟ

ਸੁਲਤਾਨਪੁਰ ਲੋਧੀ, 8 ਦਸੰਬਰ (ਨਰੇਸ਼ ਹੈਪੀ, ਥਿੰਦ)-ਲਾਰਡ ਕ੍ਰਿਸ਼ਨਾ ਇੰਟਰਨੈਸ਼ਨਲ ਸਕੂਲ ਸੁਲਤਾਨਪੁਰ ਲੋਧੀ ਨੇ ਸਿੱਖਿਆ ਦੇ ਖੇਤਰ 'ਚ ਵੱਡੀਆਂ ਮੱਲ੍ਹਾਂ ਮਾਰਦੇ ਹੋਏ ਭਾਰਤ ਸਰਕਾਰ ਦੇ ਮੰਤਰਾਲਿਆਂ ਯੂਥ ਅਤੇ ਸਪੋਰਟਸ ਕੋਲੋਂ ਫਿਟ ਇੰਡੀਆ ਦਾ ਪ੍ਰਸੰਸਾ ਸਰਟੀਫਿਕੇਟ ...

ਪੂਰੀ ਖ਼ਬਰ »

ਨੰਗਲ ਖੇੜਾ ਵਿਖੇ ਗੁਰਮਤਿ ਸਮਾਗਮ ਤੇ ਬੱਚਿਆਂ ਦੇ ਗੁਰਬਾਣੀ ਕੀਰਤਨ ਮੁਕਾਬਲੇ ਕਰਵਾਏ

ਫਗਵਾੜਾ, 8 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਸੰਤ ਬਾਬਾ ਪਰਮਜੀਤ ਸਿੰਘ ਮਾਹਿਲਪੁਰ ਬੰੁੰਗੇ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਫਗਵਾੜਾ, 8 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਜਿਵਸ ਨੂੰ ਸਮਰਪਿਤ ਨੌਜਵਾਨ ਸਭਾ ਗੁਰੂ ਅਰਜਨਪੁਰਾ ਡੱਡਲ ਮੁਹੱਲਾ ਵਲੋਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਐਡਵੋਕੇਟ ਘੁੰਮਣ ਦੀ ਜਿੱਤ ਨੇ ਰਣਜੀਤ ਰਾਣਾ ਦਾ ਕੱਦ ਉੱਚਾ ਕੀਤਾ

ਭੰਡਾਲ ਬੇਟ, 8 ਦਸੰਬਰ (ਜੋਗਿੰਦਰ ਸਿੰਘ ਜਾਤੀਕੇ)-ਹਲਕਾ ਭੁਲੱਥ ਵਿਖੇ ਯੂਥ ਕਾਂਗਰਸ ਦੀ ਪ੍ਰਧਾਨਗੀ ਲਈ ਹੋਈ ਚੋਣ 'ਚ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਆਪਣੇ ਵਿਰੋਧੀ ਹਰਪਾਲ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਹਰਾ ਕੇ ...

ਪੂਰੀ ਖ਼ਬਰ »

ਸਬ ਇੰਸਪੈਕਟਰ ਅਮਨਦੀਪ ਸਿੰਘ ਨੇ ਚਾਰਜ ਸੰਭਾਲਿਆ

ਲਾਂਬੜਾ, 8 ਦਸੰਬਰ (ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਦੇ ਨਵੇਂ ਥਾਪੇ ਗਏ ਸਬ ਇੰਸਪੈਕਟਰ ਰਮਨਦੀਪ ਸਿੰਘ ਨੇ ਥਾਣਾ ਲਾਂਬੜਾ ਦਾ ਚਾਰਜ ਸੰਭਾਲਦਿਆਂ ਕਿਹਾ ਕਿ ਥਾਣਾ ਲਾਂਬੜਾ 'ਚ ਆਉਣ ਵਾਲੇ ਹਰ ਇਕ ਨੂੰ ਪੂਰਾ ਸਨਮਾਨ ਅਤੇ ਪੂਰਾ ਇਨਸਾਫ਼ ਦਿਵਾਇਆ ਜਾਵੇਗਾ | ਇਸ ਮੌਕੇ ...

ਪੂਰੀ ਖ਼ਬਰ »

ਮਹਿਲਾ ਡਾਕਟਰ ਦੀ ਕਾਰ ਰੇਲਿੰਗ ਨਾਲ ਟਕਰਾਈ, ਡਾਕਟਰ ਜ਼ਖ਼ਮੀ

ਮਕਸੂਦਾਂ, 8 ਦਸੰਬਰ (ਲਖਵਿੰਦਰ ਪਾਠਕ)-ਥਾਣਾ-1 ਦੇ ਅਧੀਨ ਆਉਂਦੇ ਜਲੰਧਰ-ਅੰਮਿ੍ਤਸਰ ਹਾਈਵੇ 'ਤੇ ਕਾਲੀਆ ਕਾਲੋਨੀ ਦੇ ਸਾਹਮਣੇ ਸਵੇਰੇ ਇਕ ਤੇਜ਼ ਰਫ਼ਤਾਰ ਕਾਰ ਆਪਣਾ ਸੰਤੁਲਨ ਗਵਾਉਂਦੇ ਹੋਏ ਅਚਾਨਕ ਹਾਈਵੇ 'ਤੇ ਲੱਗੀ ਰੇਲਿੰਗ ਨੂੰ ਚਕਨਾਚੂਰ ਕਰਦੀ ਹੋਈ ਪਲਟ ਗਈ, ਜਿਸ ...

ਪੂਰੀ ਖ਼ਬਰ »

ਸੰਕਲਪ ਪ੍ਰੋਜੈਕਟ ਵੱਖ-ਵੱਖ ਕੋਰਸਾਂ 'ਚ ਸਿਖ਼ਲਾਈ ਪ੍ਰਦਾਨ ਕਰਕੇ ਬੇਰੁਜਗਾਰਾਂ ਦੀ ਬਦਲੇਗਾ ਕਿਸਮਤ

ਜਲੰਧਰ 8 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਇਕ ਵਿਸ਼ੇਸ਼ ਪਹਿਲ ਕਦਮੀ ਸਦਕਾ ਸੰਕਲਪ ਪ੍ਰੋਜੈਕਟ ਸ਼ਹਿਰ ਦੇ 12 ਸਿਖ਼ਲਾਈ ਸੈਂਟਰਾਂ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਕਿੱਤਾ ...

ਪੂਰੀ ਖ਼ਬਰ »

ਨੌਜਵਾਨ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਲਈ ਆਪਣਾ ਬਣਦਾ ਯੋਗਦਾਨ ਪਾਉਣ-ਵੀ. ਪੀ. ਸਿੰਘ ਬਦਨੌਰ

ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਨੌਜਵਾਨਾਾ ਨੂੰ ਹਾਾ ਪੱਖੀ ਸੋਚ ਨੂੰ ਅਪਣਾ ਕੇ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿਚ ਮੋਹਰੀ ਭੂਮਿਕਾ ਨਿਭਾਉਣ ਲਈ ਸਮਾਜਿਕ ਤੇ ਆਰਥਿਕ ਵਿਕਾਸ ਲਈ ਆਪਣਾ ਬਣਦਾ ਯੋਗਦਾਨ ...

ਪੂਰੀ ਖ਼ਬਰ »

ਚੱਕ ਹੁਸੈਨਾ ਵਿਖੇ ਲਗਾਏ ਮੋਬਾਈਲ ਟਾਵਰ ਦਾ ਲੋਕਾਂ ਵਲੋਂ ਵਿਰੋਧ

ਚੁਗਿੱਟੀ/ਜੰਡੂਸਿੰਘਾ, 8 ਦਸੰਬਰ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਚੱਕ ਹੁਸੈਨਾ ਲੰਮਾ ਪਿੰਡ ਦੇ ਵਸਨੀਕਾਂ ਵਲੋਂ ਅੱਜ ਮੁਹੱਲੇ 'ਚ ਲਗਾਏ ਗਏ ਮੋਬਾਈਲ ਟਾਵਰ ਦਾ ਵਿਰੋਧ ਕਰਦੇ ਹੋਏ ਕੰਪਨੀ ਦੇ ਨੁਮਾਇੰਦਿਆਂ ਿਖ਼ਲਾਫ਼ ਰੋਸ ਪ੍ਰਦਰਸ਼ਨ ਤੇ ਜ਼ੋਰਦਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਮਾ ਪਿੰਡ ਵਿਖੇ ਕੀਰਤਨ ਦਰਬਾਰ ਕਰਵਾਇਆ

ਚੁਗਿੱਟੀ/ਜੰਡੂਸਿੰਘਾ,8 ਦਸੰਬਰ (ਨਰਿੰਦਰ ਲਾਗੂ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਰਬ ਧਰਮ ਵੈੱਲਫ਼ੇਅਰ ਸੇਵਾ ਸੁਸਾਇਟੀ ਲੰਮਾ ਪਿੰਡ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 8ਵਾਂ ਮਹਾਨ ਕੀਰਤਨ ਦਰਬਾਰ ਸਮੂਹ ...

ਪੂਰੀ ਖ਼ਬਰ »

ਵਿੱਦਿਅਕ ਤੇ ਸਹਿ-ਵਿੱਦਿਅਕ ਮੁਕਾਬਲਿਆਂ ਵਿਚ ਖੇੜਾ ਸਕੂਲ ਦਾ ਵਧੀਆ ਪ੍ਰਦਰਸ਼ਨ

ਫਗਵਾੜਾ, 8 ਦਸੰਬਰ (ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਕਪੂਰਥਲਾ ਦੇ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲੇ ਸ: ਗੁਰਭਜਨ ਸਿੰਘ ਲਾਸਾਨੀ ਜ਼ਿਲ੍ਹਾ ਸਿੱਖਿਆ ਅਫਸਰ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਵਲੋਂ ਲੱਖਣ ਕਲਾਂ ਦੇ ਸਮਾਰਟ ਸਕੂਲ ਦਾ ਉਦਘਾਟਨ

ਕਪੂਰਥਲਾ, 8 ਦਸੰਬਰ (ਵਿ.ਪ੍ਰ.)-ਸਰਕਾਰੀ ਐਲੀਮੈਂਟਰੀ ਸਕੂਲ ਲੱਖਣ ਕਲਾਂ ਦੇ ਸਮਾਰਟ ਸਕੂਲ ਦਾ ਉਦਘਾਟਨ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕੀਤਾ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਜਗਤ ਸਿੰਘ ਪਲਾਹੀ ਤੇ ਡੋਗਰ ਸਿੰਘ ਬੈਂਸ ਦਾ ਜੱਦੀ ਘਰ ਪਲਾਹੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਭੇਟ

ਫਗਵਾੜਾ, 8 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਉੱਘੇ ਸਮਾਜ ਸੇਵਕ ਸਵ: ਜਗਤ ਸਿੰਘ ਪਲਾਹੀ ਤੇ ਡੋਗਰ ਸਿੰਘ ਬੈਂਸ ਕੈਨੇਡਾ ਦਾ ਜੱਦੀ ਘਰ ਜਗਤ ਸਿੰਘ ਪਲਾਹੀ ਦੇ ਬੇਟੇ ਜਗਤਾਰ ਸਿੰਘ ਬੈਂਸ ਵਲੋਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਲਾਹੀ ਸਾਹਿਬ ਨੂੰ ਭੇਟ ਕੀਤਾ ਤੇ ਜਗਤ ਸਿੰਘ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ 'ਚ ਇਨਾਮ ਵੰਡ ਸਮਾਗਮ

ਕਪੂਰਥਲਾ, 8 ਦਸੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ 'ਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ | ਇਹ ਪ੍ਰਗਟਾਵਾ ਬਿਕਰਮਜੀਤ ਸਿੰਘ ਥਿੰਦ ਉਪ ਜ਼ਿਲ੍ਹਾ ...

ਪੂਰੀ ਖ਼ਬਰ »

ਸਮਾਜ ਭਲਾਈ ਨੌਜਵਾਨ ਸਭਾ ਵਲੋਂ ਰੋਸ ਮਾਰਚ

ਜੰਡਿਆਲਾ ਮੰਜਕੀ, 8 ਦਸੰਬਰ (ਮਨਜਿੰਦਰ ਸਿੰਘ)-ਦੇਸ਼ 'ਚ ਵਧ ਰਹੀਆਂ ਜਬਰ ਜਨਾਹ ਦੀਆਂ ਘਟਨਾਵਾਂ, ਔਰਤਾਂ 'ਤੇ ਹੋ ਰਹੇ ਜ਼ੁਲਮ, ਬੇਰੁਜ਼ਗਾਰੀ, ਮਹਿੰਗਾਈ ਤੇ ਮਾੜੀਆਂ ਸਿਹਤ ਸਹੂਲਤਾਂ ਆਦਿ ਵਰਗੇ ਭਖਦੇ ਮਸਲਿਆਂ ਪ੍ਰਤੀ ਲੋਕਾਂ ਨੂੰ ਜਾਗਿ੍ਤ ਕਰਨ ਅਤੇ ਸਰਕਾਰ ਪ੍ਰਤੀ ਰੋਸ ...

ਪੂਰੀ ਖ਼ਬਰ »

ਧੀਮਾਨ ਫੂਡਜ਼ ਦਾ ਐਮ. ਐਸ. ਐਮ. ਈ. ਪੁਰਸਕਾਰ ਨਾਲ ਸਨਮਾਨ

ਨਕੋਦਰ, 8 ਦਸੰਬਰ (ਭੁਪਿੰਦਰ ਅਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਐਸ. ਏ. ਐਸ. ਨਗਰ ਮੁਹਾਲੀ ਵਿਖੇ ਕੀਤੇ ਸੂਖਮ, ਲਘੂ ਦਰਮਿਆਨੇ ਉਦਯੋਗ ਐਮ. ਐਸ. ਐਮ. ਈ. ਨੂੰ ਹੁਲਾਰਾ ਦੇਣ ਲਈ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 2019 ਦਾ ਆਯੋਜਨ ਕੀਤਾ ਗਿਆ | ਇਸ ਵਿਚ ਐਗਰੋ ਐਾਡ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਾਉਣ ਲਈ ਕੀਤੀ ਮੀਟਿੰਗ

ਕਰਤਾਰਪੁਰ, 8 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਮਾਤਾ ਗੁਜਰੀ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹੀਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਾਉਣ ਸਬੰਧੀ ਇਕ ਮੀਟਿੰਗ ਸੰਤ ਬਾਬਾ ਸੇਵਾ ਸਿੰਘ ਅਤੇ ਇਲਾਕੇ ਦੀ ਸੰਗਤ ਨਾਲ ਸ੍ਰੀ ਗੁਰੂ ਅਰਜਨ ਦੇਵ ਸਕੂਲ ਵਿਖੇ ...

ਪੂਰੀ ਖ਼ਬਰ »

ਪ੍ਰਵੀਨ ਵਿੱਕੀ ਦੀ ਭੇਟ 'ਜੈ ਮਾਤਾ ਦੀ ਕਰਦਾ ਜਾ' ਰਿਲੀਜ਼

ਕਰਤਾਰਪੁਰ, 8 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਮਹੰਤ ਕ੍ਰਿਸ਼ਨ ਕੁਮਾਰ ਦੇ ਸਪੁੱਤਰ ਧਾਰਮਿਕ ਗਾਇਕ ਪ੍ਰਵੀਨ ਵਿੱਕੀ ਦੀ ਨਵੀਂ ਭੇਟ 'ਜੈ ਮਾਤਾ ਦੀ ਕਰਦਾ ਜਾ' ਨੂੰ ਅੱਜ ਸ਼ਹਿਰ ਦੇ ਪਤਵੰਤੇ ਸੱਜਣਾਂ ਵਲੋਂ ਰਿਲੀਜ਼ ਕੀਤੀ ਗਈ | ਇਸ ਮੌਕੇ ਪ੍ਰਵੀਨ ਵਿੱਕੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕਾਮਰੇਡੋ ਆਪਣੀਆਂ ਪਾਰਟੀਆਂ ਦੇ ਕੰਮ ਕਰਨ ਦੇ ਢੰਗ 'ਚ ਤਬਦੀਲੀ ਲਿਆਓ- ਰਾਮੂਵਾਲੀਆ

ਜੰਡਿਆਲਾ ਮੰਜਕੀ, 8ਦਸੰਬਰ (ਸੁਰਜੀਤ ਸਿੰਘ ਜੰਡਿਆਲਾ)-ਸਾਬਕਾ ਕੇਂਦਰੀ ਮੰਤਰੀ ਤੇ ਯੂ. ਪੀ. ਦੇ ਐੱਮ. ਐੱਲ. ਸੀ. ਬਲਵੰਤ ਸਿੰਘ ਰਾਮੂਵਾਲੀਆਂ ਨੇ ਨਜ਼ਦੀਕੀ ਪਿੰਡ ਬੁੰਡਾਲਾ ਮੰਜਕੀ ਵਿਚ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ ਯਾਦ ਵਿਚ ਕਰਵਾਏ ਸ਼ਰਧਾਂਜਲੀ ਸਮਾਗਮ ਨੂੰ ...

ਪੂਰੀ ਖ਼ਬਰ »

ਸੰਤ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦਾ ਜਨਮ ਦਿਨ ਮਨਾਇਆ

ਕਿਸ਼ਨਗੜ੍ਹ, 8 ਦਸੰਬਰ (ਲਖਵਿੰਦਰ ਸਿੰਘ ਲੱਕੀ, ਹਰਬੰਸ ਸਿੰਘ ਹੋਠੀ)-ਨਜ਼ਦੀਕੀ ਪਿੰਡ ਸੰਘਵਾਲ ਵਿਖੇ ਸੰਤ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਬਾਅਦ ਭਾਈ ...

ਪੂਰੀ ਖ਼ਬਰ »

ਸਹਾਇਤਾ ਕੈਂਪ 'ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਵੰਡਿਆ ਲੋੜੀਂਦਾ ਸਾਮਾਨ

ਮਲਸੀਆਂ, 8 ਦਸੰਬਰ (ਸੁਖਦੀਪ ਸਿੰਘ)- ਸਮਗਰ ਸਿੱਖਿਆ ਅਭਿਆਨ, ਪੰਜਾਬ ਤਹਿਤ ਦਿਵਿਆਂਗ ਬੱਚਿਆਂ ਨੂੰ ਅਲਿਮਕੋ ਟੀਮ ਦੇ ਤਾਲਮੇਲ ਨਾਲ ਲੋੜੀਂਦਾ ਸਮਾਨ ਵੰਡਿਆ ਗਿਆ | ਸਰਕਾਰੀ ਪ੍ਰਾਇਮਰੀ ਸਕੂਲ, ਪੱਤੀ ਲਕਸੀਆਂ (ਮਲਸੀਆਂ) ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿਦ ਸਾਹਿਬ ਸਪੋਰਟਸ ਐਾਡ ਵੈੱਲਫ਼ੇਅਰ ਕਲੱਬ ਨੇ ਸਫ਼ਾਈ ਮੁਹਿੰਮ ਚਲਾਈ

ਭੋਗਪੁਰ, 8 ਦਸੰਬਰ (ਕੁਲਦੀਪ ਸਿੰਘ ਪਾਬਲਾ)-ਸ੍ਰੀ ਗੁਰੂ ਹਰਗੋਬਿਦ ਸਾਹਿਬ ਸਪੋਰਟਸ ਐਾਡ ਵੈਲਫੇਅਰ ਕਲੱਬ ਡੱਲਾ ਵਲੋਂ ਮੀਟਿੰਗ ਉਪਰੰਤ ਪਿੰਡ ਨੂੰ ਸਾਫ਼-ਸੁੱਥਰਾ ਰੱਕਣ ਲਈ ਸਫ਼ਾਈ ਮੁਹਿੰਮ ਚਲਾਈ ਗਈ | ਇਸ ਦੌਰਾਨ ਨੋਜਵਾਨਾਂ ਨੇ ਪਿੰਡ ਦੀਆਂ ਪ੍ਰਮੁੱਖ ਗਲੀਆਂ ਨੂੰ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਦੀ ਟੀਮ ਨੇ ਵਾਹਨਾਂ 'ਤੇ ਰਿਫਲੈਕਟਰ ਲਗਾਏ

ਆਦਮਪੁਰ, 8 ਦਸੰਬਰ (ਹਰਪ੍ਰੀਤ ਸਿੰਘ)- ਜਲੰਧਰ-ਹੁਸ਼ਿਆਰਪੁਰ ਜੀ. ਟੀ. ਰੋਡ ਸਥਿਤ ਖੁਰਦਪੁਰ ਨਹਿਰ ਪੁੱਲ ਆਦਮਪੁਰ ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ਜਲੰਧਰ ਦਿਹਾਂਤੀ ਦੀ ਟੀਮ ਨੇ ਨਾਕਾਬੰਦੀ ਕਰਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦਾ ਪਾਲਣ ਕਰਨ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਤਰਨਪ੍ਰੀਤ ਕੌਰ ਦਾ ਸੋਨ ਤਗਮਾ ਜਿੱਤਣ 'ਤੇ ਕਾਲਜ ਵਲੋਂ ਸਨਮਾਨ

ਗੁਰਾਇਆ8 ਦਸੰਬਰ (ਬਲਵਿੰਦਰ ਸਿੰਘ)-ਸਵੈ ਰੱਖਿਆ ਲਈ ਖ਼ਾਸਕਰ ਲੜਕੀਆਂ ਨੂੰ ਟਰੇਨਿੰਗ ਦੇਣ ਦੇ ਮਨੋਰਥ ਲਈ ਉਤਸ਼ਾਹਿਤ ਕਰਨ ਲਈ ਉਪਰਾਲੇ ਤਹਿਤ 12ਵੀਂ ਇੰਡੋ ਨਿਪਾਲ ਚੈਂਪੀਅਨਸ਼ਿਪ ਸੰਤ ਫਰਾਂਸਿਸ ਸਕੂਲ ਬਟਾਲਾ ਵਿਖੇ ਕਰਵਾਈ ਗਈ, ਜਿਸ ਵਿਚ ਭਾਰਤ ਅਤੇ ਨਿਪਾਲ ਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX