ਤਾਜਾ ਖ਼ਬਰਾਂ


ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  2 minutes ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  8 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  21 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ ਨੇ ਸਾਰੀਆਂ ਅਟਕਲਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਸੀਂ ਇਹ ਤੈਅ ਕੀਤਾ ਹੈ ਕਿ ਸੁਨੀਲ ਯਾਦਵ ਹੀ ਅਰਵਿੰਦ ਕੇਜਰੀਵਾਲ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  40 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  47 minutes ago
ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ 'ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ...
ਅੰਮ੍ਰਿਤਸਰ ਵਿਖੇ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  54 minutes ago
ਅੰਮ੍ਰਿਤਸਰ, 21 ਜਨਵਰੀ (ਰਾਜੇਸ਼ ਕੁਮਾਰ)- ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਸਥਿਤ ਮਠਿਆਈਆਂ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ...
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਤੇ ਲੱਗੇ ਗਿੱਧੇ ਭੰਗੜੇ ਦੇ ਬੁੱਤਾਂ ਨੂੰ ਹਟਾਉਣ ਵਾਸਤੇ ਅੱਜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਇੱਥੇ ਸ਼ਹੀਦ...
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 1 hour ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 3 hours ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 3 hours ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 4 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 1 hour ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 1 hour ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 1 hour ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  2 minutes ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  34 minutes ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  42 minutes ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਤਨਖ਼ਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਹੇਠ ਮਨਿਸਟੀਰੀਅਲ ਜਥੇਬੰਦੀ ਤੇ ਦਰਜਾ 4 ਕਰਮਚਾਰੀਆਂ, ਗੌਰਮਿੰਟ ਇੰਪਲਾਈਜ਼ ਯੂਨੀਅਨ ਤੇ ਸੀ. ਪੀ. ਐਫ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸਰਕਾਰ ਨਾਲ ਚੱਲ ਰਹੀਆਂ ਮੰਗਾਂ ਦੇ ਸਬੰਧ 'ਚ ਨਹਿਰ ਕਾਲੋਨੀ ਹੁਸ਼ਿਆਰਪੁਰ ਵਿਖੇ ਪੰਜਾਬ ਸਰਕਾਰ ਦੇ ਵਿਰੁੱਧ ਜਲ ਸਰੋਤ ਵਿਭਾਗ ਦੀ ਨਵੰਬਰ ਮਹੀਨੇ ਦੀ ਤਨਖਾਹ ਜਾਰੀ ਨਾ ਕਰਨ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮਨਿਸਟੀਰੀਅਲ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਧਾਮੀ, ਸਾਬਕਾ ਪ੍ਰਧਾਨ ਰਵੀ ਦੱਤ ਸ਼ਰਮਾ, ਵਰਿਆਮ ਸਿੰਘ ਮਿਨਹਾਸ, ਚੇਅਰਮੈਨ ਪਵਨ ਕੁਮਾਰ, ਜਨਰਲ ਸਕੱਤਰ ਸੰਦੀਪ ਸੰਧੀ, ਮੀਤ ਪ੍ਰਧਾਨ ਲਖਵੀਰ ਸਿੰਘ ਆਦਿ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ, ਡੀ. ਏ. ਦਾ ਬਕਾਇਆ ਵੀ ਜਾਰੀ ਕੀਤਾ ਜਾਵੇ, ਤਨਖਾਹ ਕਮਿਸ਼ਨ ਲਾਗੂ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਤਨਖਾਹਾਂ ਨਾ ਮਿਲਣ ਕਰ ਕੇ ਮੁਲਾਜ਼ਮਾਂ ਨੂੰ ਭਾਰੀ ਆਰਥਿਕ ਤੰਗੀ 'ਚੋਂ ਗੁਜ਼ਰਨਾ ਪੈ ਰਿਹਾ ਹੈ | ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਤਨਖਾਹਾਂ ਜਾਰੀ ਨਾ ਕੀਤੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਜੀਵਨ ਰਾਮ, ਨਿਤਿਨ ਮਹਿਰਾ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਮੁਲਾਜ਼ਮ ਹਾਜ਼ਰ ਸਨ |

ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ 31 ਤੱਕ ਬਣਾਏ ਜਾ ਰਹੇ ਨੇ ਸ਼ਨਾਖਤੀ ਕਾਰਡ-ਅਰੁਣਾ ਚੌਧਰੀ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਵਿਲੱਖਣ ਸ਼ਨਾਖਤੀ ਕਾਰਡ (ਯੂਨੀਕ ...

ਪੂਰੀ ਖ਼ਬਰ »

ਅਧਿਆਪਕ ਆਗੂ ਅੱਜ ਫੂਕਣਗੇ ਸਿੱਖਿਆ ਮੰਤਰੀ ਦਾ ਪੁਤਲਾ

ਗੜ੍ਹਸ਼ੰਕਰ, 9 ਦਸੰਬਰ (ਧਾਲੀਵਾਲ)-ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਇਕਾਈ ਗੜ੍ਹਸ਼ੰਕਰ ਵਲੋਂ ਸਿੱਖਿਆ ਮੰਤਰੀ ਦੇ ਜਥੇਬੰਦੀ ਨੂੰ ਸਮਾਂ ਦੇ ਕੇ ਮੁਕਰਨ ਤੇ ਬੇਰੁਜ਼ਗਾਰ ਅਧਿਆਪਕਾਂ ਪ੍ਰਤੀ ਵਰਤੀ ਸ਼ਬਦਾਵਲੀ ਦਾ ਗੰਭੀਰ ਨੋਟਿਸ ਲੈਂਦੇ ਹੋਏ 10 ਦਸੰਬਰ ਨੂੰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ 'ਤੇ ਲੁੱਟਾਂ ਖੋਹਾਂ ਕਰਨ ਵਾਲੇ ਲੜਕਾ ਤੇ ਲੜਕੀ ਗਿ੍ਫ਼ਤਾਰ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਚੋਰੀ ਦੇ ਮੋਟਰਸਾਈਕਲ 'ਤੇ ਲੁੱਟ ਖੋਹ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਇਕ ਲੜਕੀ ਸਮੇਤ 2 ਨੂੰ ਗਿ੍ਫ਼ਤਾਰ ਕਰਕੇ ਲੁੱਟਿਆ ਸਾਮਾਨ ਵੀ ਬਰਾਮਦ ਕੀਤਾ ਹੈ | ਇਸ ਸਬੰਧੀ ਥਾਣਾ ਸਿਟੀ ਦੇ ਇੰਚਾਰਜ ਬਿ੍ਜ ਮੋਹਨ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਹੇਠ ਮਨਿਸਟੀਰੀਅਲ ਜਥੇਬੰਦੀ ਤੇ ਦਰਜਾ 4 ਕਰਮਚਾਰੀਆਂ, ਗੌਰਮਿੰਟ ਇੰਪਲਾਈਜ਼ ਯੂਨੀਅਨ ਤੇ ਸੀ. ਪੀ. ਐਫ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸਰਕਾਰ ਨਾਲ ਚੱਲ ਰਹੀਆਂ ਮੰਗਾਂ ...

ਪੂਰੀ ਖ਼ਬਰ »

ਅਰੋੜਾ ਨੇ ਵਾਰਡ ਨੰ: 44 'ਚ ਵਾਟਰ ਸਪਲਾਈ ਦੇ ਕੰਮ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਇਸ ਲਈ ਇਲਾਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਪਲਬੱਧ ਕਰਵਾਉਣ 'ਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਕਾਰ ਦਰੱਖ਼ਤ ਨਾਲ ਟਕਰਾਈ, ਜਾਨੀ ਨੁਕਸਾਨ ਤੋਂ ਬਚਾਅ

ਨੌਸ਼ਹਿਰਾ ਪੱਤਣ, 9 ਦਸੰਬਰ (ਰਾਜੀਵ ਸ਼ਰਮਾ)-ਮੁਕੇਰੀਆਂ-ਗੁਰਦਾਸਪੁਰ ਰੋਡ 'ਤੇ ਕਾਰ ਦਰਖ਼ਤ ਨਾਲ ਟਕਰਾਈ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਜਾਣਕਾਰੀ ਅਨੁਸਾਰ ਰਾਜ ਕੁਮਾਰ ਪੁੱਤਰ ਜਸਪਾਲ ਸਿੰਘ ਜੋ ਕਿ ਸਵਿਫ਼ਟ ਕਾਰ ਨੰਬਰ ਸੀ. ਐਚ. ਓ. ਏ. ਬੀ. 9686 'ਤੇ ਚੰਡੀਗੜ੍ਹ ...

ਪੂਰੀ ਖ਼ਬਰ »

ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ 4 ਨਾਮਜ਼ਦ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਾਜ ਲਈ ਤੰਗ-ਪੇ੍ਰਸ਼ਾਨ ਕਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਪਤੀ ਸਮੇਤ 4 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਗੁਜਰਪੁਰ ਦੀ ਵਾਸੀ ਅਮਰਜੋਤ ਪੁੱਤਰੀ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਤੋਂ ਤੰਗ ਹੋ ਕੇ ਆਤਮ ਹੱਤਿਆ ਕਰਨ ਵਾਲੇ ਮਾਮਲੇ 'ਚ ਪਤੀ ਗਿ੍ਫ਼ਤਾਰ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਕਥਿਤ ਤੌਰ 'ਤੇ ਆਤਮ ਹੱਤਿਆ ਲਈ ਮਜ਼ਬੁੂਰ ਕਰਨ ਵਾਲੇ ਮਾਮਲੇ ਦੇ ਦੋਸ਼ੀ ਪਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ ਜਦ ਕਿ ਮਿ੍ਤਕਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਹਵਾਲੇ ਕਰ ...

ਪੂਰੀ ਖ਼ਬਰ »

ਪੁਲਿਸ ਵਲੋਂ ਰੇਲਵੇ ਮੰਡੀ ਸਕੂਲ 'ਚ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 9 ਦਸੰਬਰ (ਹਰਪ੍ਰੀਤ ਕੌਰ)-ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਇੰਸਪੈਕਟਰ ਕੇਵਲ ਸਿੰਘ ਤੇ ਥਾਣਾ ਸਿਟੀ ਸਾਂਝ ਕੇਂਦਰ ਦੇ ਇੰਚਾਰਜ ਏ. ਐਸ. ਆਈ ਸੁਭਾਸ਼ ਚੰਦਰ ਦੀ ਅਗਵਾਈ ਹੇਠ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਇਕ ਜਾਗਰੂਕਤਾ ...

ਪੂਰੀ ਖ਼ਬਰ »

ਵਿਦਿਆਰਥੀ ਪ੍ਰੀਖਿਆ ਦਾਖਲਾ ਪੱਤਰ ਵੈੱਬਸਾਈਟ ਜਾਂ ਸਕੂਲ ਤੋਂ ਪ੍ਰਾਪਤ ਕਰਨ-ਪਿ੍ੰ: ਸੋਲੰਕੀ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 6ਵੀਂ ਜਮਾਤ 'ਚ ਦਾਖਲਾ ਲੈਣ ਲਈ ਚੋਣ ਪ੍ਰੀਖਿਆ 2020 ਲਈ ਆਨਲਾਈਨ ਫਾਰਮ ਭਰਨ ਵਾਲੇ ਵਿਦਿਆਰਥੀ ਆਪਣਾ ਪ੍ਰੀਖਿਆ ਦਾਖਲਾ ਪੱਤਰ ਨਵੋਦਿਆ ਵਿਦਿਆਲਿਆ ਸੰਮਤੀ ਦੀ ਵੈੱਬਸਾਈਟ 'ਤੇ ...

ਪੂਰੀ ਖ਼ਬਰ »

ਭੁੱਲੇਵਾਲ ਰਾਠਾਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਸਰਕਲ ਸਦਰ ਦੇ ਦਫ਼ਤਰ ਦਾ ਉਦਘਾਟਨ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਸਦਰ ਦਾ ਦਫ਼ਤਰ ਪਿੰਡ ਕਿਲ੍ਹਾ ਬਰੂਨ ਵਿਖੇ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਵਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੀਕਰੀ 'ਚ ਬਰਸੀ ਸਮਾਗਮ ਕਰਵਾਇਆ

ਬੱੁਲ੍ਹੋਵਾਲ, 9 ਦਸੰਬਰ (ਲੁਗਾਣਾ)-ਗੁਰਦੁਆਰਾ ਸਾਹਿਬ ਪਿੰਡ ਸੀਕਰੀ ਵਿਖੇ ਸੰਤ ਸਰੂਪ ਬੀਬੀ ਸੰਪੂਰਨ ਕੌਰ ਤੇ ਮਾਤਾ ਚੰਨਣ ਕੌਰ ਦੇ ਸਾਲਾਨਾ ਬਰਸੀ ਸਮਾਗਮ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਲੋਂ ਜਿੰਦਾ ਸ਼ਹੀਦ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ...

ਪੂਰੀ ਖ਼ਬਰ »

ਹੁਸ਼ਿਆਰਪੁਰ ਸਪੋਰਟਸ ਕਲੱਬ ਵਲੋਂ ਹਾਫ ਮੈਰਾਥਨ 12 ਜਨਵਰੀ ਨੂੰ-ਵਰਮਾ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਸਪੋਰਟਸ ਕਲੱਬ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਵਿਸ ਕਲੱਬ ਹੁਸ਼ਿਆਰਪੁਰ ਤੋਂ ਚੌਥੀ ਹਾਫ ਮੈਰਾਥਨ 12 ਜਨਵਰੀ ਨੂੰ ਸਵੇਰੇ 6:30 ਵਜੇ ਕਰਵਾਈ ਜਾ ਰਹੀ ਹੈ | ਇਸ ਸਬੰਧੀ ਇਥੇ ਪ੍ਰੈੱਸ ਕਲੱਬ 'ਚ ਸੰਬੋਧਨ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੱਡਾ ਸਰਾਂ, 9 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ (ਬੋਕਾਰੋ) ਝਾਰਖੰਡ ਵਲੋਂ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ...

ਪੂਰੀ ਖ਼ਬਰ »

ਟਰੱਕ ਡਰਾਈਵਰ ਦੀ ਧੀ ਬਣੀ ਜੱਜ

ਊਨਾ, 9 ਦਸੰਬਰ (ਹਰਪਾਲ ਸਿੰਘ ਕੋਟਲਾ)-ਮੌਕਾ ਮਿਲੇ ਤਾਂ ਬੇਟੀਆਂ ਹਰ ਖੇਤਰ 'ਚ ਮਰਦਾਂ ਦੇ ਮੁਕਾਬਲੇ ਆਪਣੀ ਪ੍ਰਤਿਭਾ ਦਾ ਹੁਨਰ ਵਿਖਾ ਕੇ ਆਪਣੀ ਪਹਿਚਾਣ ਬਣਾਉਣ ਲਈ ਕਿਸੇ ਤੋਂ ਘੱਟ ਨਹੀਂ ਹਨ | ਇਸ ਗੱਲ ਨੂੰ ਸਾਬਤ ਕੀਤਾ ਊਨਾ ਜ਼ਿਲ੍ਹਾ ਨਾਲ ਸਬੰਧਤ ਇਕ ਧੀ ਨੇ ਜਿਸ ਦੇ ਪਿਤਾ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਵਲੋਂ ਬੀ. ਡੀ. ਪੀ. ਓ. ਹਾਜੀਪੁਰ ਦੀ ਤਾਇਨਾਤੀ ਨੂੰ ਲੈ ਕੇ ਲਗਾਇਆ ਧਰਨਾ

ਹਾਜੀਪੁਰ, 9 ਦਸੰਬਰ (ਪੁਨੀਤ ਭਾਰਦਵਾਜ)-ਬੀ. ਡੀ. ਪੀ. ਓ. ਦਫ਼ਤਰ ਮੁਕੇਰੀਆਂ ਦੀ ਦਰਜਾ ਚਾਰ ਮਹਿਲਾ ਕਰਮਚਾਰੀ ਵਲੋਂ ਬੀ. ਡੀ. ਪੀ. ਓ. ਹੀਰਾ ਸਿੰਘ 'ਤੇ ਬਦਸਲੂਕੀ ਦੇ ਦੋਸ਼ ਲਗਾਉਣ ਤੋਂ ਬਾਅਦ ਬੀ. ਡੀ. ਪੀ. ਓ. ਹੀਰਾ ਸਿੰਘ ਨੂੰ ਹਾਜੀਪੁਰ ਹਾਜੀਪੁਰ ਬਦਲੀ ਕਰਨ ਨੂੰ ਲੈ ਕੇ ...

ਪੂਰੀ ਖ਼ਬਰ »

ਬਾਬਾ ਮੰਝ ਕਾਨਵੈਂਟ ਸਕੂਲ 'ਚ 'ਸਿਲਵਰ ਜੁਬਲੀ ਦਿਵਸ' ਮਨਾਇਆ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਕੰਗਮਾਈ 'ਚ ਸਕੂਲ ਦਾ 'ਸਿਲਵਰ ਜੁਬਲੀ ਦਿਵਸ' ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਪੁਰਾਣੀ ਵਿਦਿਆਰਥੀਆਂ ਵਲੋਂ ਕੀਤਾ ਗਿਆ | ਇਸ ਮੌਕੇ ਸਕੂਲ ਦੀ 25 ਸਾਲ ਦੀ ...

ਪੂਰੀ ਖ਼ਬਰ »

ਗੜ੍ਹਸ਼ੰਕਰ 'ਚ ਮਾਤਰੂ ਵੰਦਨਾ ਹਫ਼ਤਾ ਮਨਾਇਆ

ਗੜ੍ਹਸ਼ੰਕਰ, 9 ਦਸੰਬਰ (ਸੁਮੇਸ਼ ਬਾਲੀ)-ਸੀ. ਡੀ. ਪੀ. ਓ. ਦਫ਼ਤਰ ਗੜ੍ਹਸ਼ੰਕਰ ਵਿਖੇ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਬਾਲ ਵਿਕਾਸ ਪੰਜਾਬ ਤੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ: ਕੁਲਦੀਪ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਨੇ ਬੁੱਢੀ ਪਿੰਡ 'ਚ ਵਿੱਤੀ ਸਾਖਰਤਾ ਕੈਂਪ ਲਗਾਇਆ

ਅੱਡਾ ਸਰਾਂ, 9 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਬੁੱਢੀ ਪਿੰਡ ਵਿਖੇ ਇਕ ਰੋਜ਼ਾ ਵਿੱਤੀ ਸਾਖਰਤਾ ਕੈਂਪ ਲਾਇਆ ਗਿਆ | ਪਿੰਡ ਦੀ ਬਹੁਮੰਤਵੀ ਸਹਿਕਾਰੀ ਸਭਾ 'ਚ ਲਗਾਏ ਗਏ | ਕੈਂਪ 'ਚ ਦੀ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਦੀ ਬ੍ਰਾਂਚ ਕੰਧਾਲਾ ਸ਼ੇਖ਼ਾਂ ਦੇ ਮੈਨੇਜਰ ...

ਪੂਰੀ ਖ਼ਬਰ »

ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਤਨਖ਼ਾਹ ਨਾ ਮਿਲਣ 'ਤੇ ਸੰਘਰਸ਼ ਦੀ ਚਿਤਾਵਨੀ

ਗੜ੍ਹਸ਼ੰਕਰ, 9 ਦਸੰਬਰ (ਧਾਲੀਵਾਲ)-ਪੰਜਾਬ ਜਲ ਸਰੋਤ ਸਾਂਝੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਸਬ-ਡਵੀਜ਼ਨ ਗੜ੍ਹਸ਼ੰਕਰ ਵਿਖੇ ਸੁਰਜੀਤ ਕੁਮਾਰ ਤੇ ਤੀਰਥ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਰੋਸ ਮੀਟਿੰਗ ਕੀਤੀ, ਜਿਸ 'ਚ ਪੰਜਾਬ ਸਰਕਾਰ ਤੇ ਪੰਜਾਬ ਜਲੋ ਸਰੋਤ ਦੀ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ ਸਬੰਧੀ ਕੈਬਨਿਟ ਮੰਤਰੀ ਅਰੋੜਾ ਨੂੰ ਸੱਦਾ ਪੱਤਰ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਪਿੱਪਲਾਂਵਾਲਾ ਵਲੋਂ ਇਲੈਵਨ ਸਾਈਡ ਬਲਦੇਵ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ 12 ਤੋਂ 15 ਦਸੰਬਰ ਤੱਕ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਜਲੰਧਰ ਰੋਡ ਦੀ ਫੁੱਟਬਾਲ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਖੇ ਅੰਗਰੇਜ਼ੀ ਭਾਸ਼ਾ 'ਚ ਕਰਵਾਈ 'ਸਵਾਲ-ਜਵਾਬ ਪ੍ਰਤੀਯੋਗਤਾ

ਭੰਗਾਲਾ, 9 ਦਸੰਬਰ (ਸਰਵਜੀਤ ਸਿੰਘ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ 'ਚ ਅੰਗਰੇਜ਼ੀ ਭਾਸ਼ਾ 'ਚ ਸਵਾਲ-ਜਵਾਬ ਪ੍ਰਤੀਯੋਗਤਾ ਕਰਵਾਈ ਗਈ | ਪ੍ਰਤੀਯੋਗਤਾ 'ਚ ਸਕੂਲ ਦੇ ਚਾਰ ਹਾਊਸਾਂ ਸ਼ਨੈਲ, ਗੁੱਚੀ, ਅਰਮਾਨੀ ਤੇ ਪਰਾਡਾ ਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਬੱਚਿਆਂ ਦੀ ਸੁਣਨ ਸ਼ਕਤੀ ਦੀ ਜਾਂਚ ਕਰਨ ਲਈ ਮਸ਼ੀਨ ਦਾ ਪ੍ਰਬੰਧ

ਹੁਸ਼ਿਆਰਪੁਰ, 9 ਦਸੰਬਰ (ਹਰਪ੍ਰੀਤ ਕੌਰ, ਬੱਡਲਾ)-ਸੁਣਨ ਸ਼ਕਤੀ ਤੋਂ ਪੀੜਤ ਬੱਚਿਆਂ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਇਕ ਮਸ਼ੀਨ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਦਾ ਉਦਘਾਟਨ ਬੱਚਿਆਂ ਤੋਂ ਕਰਵਾਇਆ ਗਿਆ | ਇਸ ਸਬੰਧੀ ਆਡੀਓਲੋਜਿਸਟ ...

ਪੂਰੀ ਖ਼ਬਰ »

ਐਮ. ਜੀ. ਆਈ. ਕਾਨਵੈਂਟ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ

ਦਸੂਹਾ, 9 ਦਸੰਬਰ (ਭੁੱਲਰ)-ਐਮ. ਜੀ. ਆਈ. ਕਾਨਵੈਂਟ ਸਕੂਲ ਵਿਖੇ ਪਿ੍ੰਸੀਪਲ ਮੈਡਮ ਭਾਵਨਾ ਦੀ ਅਗਵਾਈ ਹੇਠ ਸਾਇੰਸ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਚਾਰਟ ਵਰਕਿੰਗ ਮਾਡਲ ਪ੍ਰਾਜੈਕਟ ਆਦਿ ਤਿਆਰ ਕੀਤੇ ਗਏ | ਇਸ ਮੌਕੇ ਡਾਇਰੈਕਟਰ ...

ਪੂਰੀ ਖ਼ਬਰ »

ਡਾ: ਦਵਿੰਦਰ ਸਿੰਘ ਬਿੰਦੀ ਨੂੰ ਸਮਰਪਿਤ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ 'ਚ ਦੋ ਮਿੰਟ ਦਾ ਮੌਨ ਰੱਖਿਆ

ਮੁਕੇਰੀਆਂ, 9 ਦਸੰਬਰ (ਸਰਵਜੀਤ ਸਿੰਘ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ/ਟਾਂਡਾ ਦੇ ਚੇਅਰਮੈਨ ਡਾ: ਦਵਿੰਦਰ ਸਿੰਘ ਬਿੰਦੀ ਜੋ ਕਿ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਸਮੂਹ ...

ਪੂਰੀ ਖ਼ਬਰ »

ਸ਼ੂਗਰ ਰੋਗ 'ਚ ਆਯੁਰਵੈਦਿਕ ਦਵਾਈ ਵਰਦਾਨ-ਸਿੱਧੂ

ਜਲੰਧਰ, 9 ਦਸੰਬਰ (ਸਟਾਫ ਰਿਪੋਰਟਰ)-ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਸ਼ੂਗਰ ਰੋਗ ਦੇ ਇਲਾਜ ਲਈ ਬਹੁਤ ਹੀ ਕਾਰਗਰ ਦਵਾਈ ਤਿਆਰ ਕੀਤੀ ਗਈ ਹੈ | ਇਹ ਦਵਾਈ ਆਯੁਰਵੈਦਿਕ ਗ੍ਰੰਥਾਂ ਦੇ ਸਹਾਰੇ ਤੇ ਸੰਤਾਂ-ਮਹਾਂਪੁਰਸ਼ ਤੇ ਰਿਸ਼ੀਆਂ ਮੁਨੀਆਂ ਦੇ ਮੁਤਾਬਿਕ ...

ਪੂਰੀ ਖ਼ਬਰ »

ਦਿਵਿਆਂਗਜਨ ਆਪਣੇ ਆਈ. ਡੀ. ਕਾਰਡ 31 ਤੱਕ ਬਣਾਉਣ-ਡਾ: ਰਾਜ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਚੱਬੇਵਾਲ ਦੇ ਪਿੰਡ ਭੁੱਲੇਵਾਲ ਗੁੱਜਰਾਂ ਵਿਖੇ ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਲੋਕਾਂ ਨੇ ਸੀਵਰੇਜ ਤੇ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਪ੍ਰੇਸ਼ਾਨੀ ...

ਪੂਰੀ ਖ਼ਬਰ »

ਡਾ: ਦਵਿੰਦਰ ਸਿੰਘ ਬਿੰਦੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਮੁਕੇਰੀਆਂ, 9 ਦਸੰਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਤੇ ਸਵਰਗੀ ਡਾ: ਕਰਮ ਸਿੰਘ ਦੇ ਸਪੁੱਤਰ ਡਾ: ਦਵਿੰਦਰ ਸਿੰਘ ਬਿੰਦੀ ਜਿਨ੍ਹਾਂ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ 'ਤੇ ਕਿ੍ਸਚੀਅਨ ਦਲਿਤ ਫ਼ਰੰਟ ਦੇ ਜਨਰਲ ਸਕੱਤਰ ਡਾ: ...

ਪੂਰੀ ਖ਼ਬਰ »

ਸੰਕਲਪ ਪ੍ਰਾਜੈਕਟ ਤਹਿਤ ਰਜਿੰਦਰ ਅਕੈਡਮੀ ਮੁਕੇਰੀਆਂ ਵਿਖੇ ਜਾਗਰੂਕਤਾ ਕੈਂਪ

ਮੁਕੇਰੀਆਂ, 9 ਦਸੰਬਰ (ਰਾਮਗੜ੍ਹੀਆ)-ਰਜਿੰਦਰਾ ਅਕੈਡਮੀ ਵਿਖੇ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਹੁਸ਼ਿਆਰਪੁਰ ਵਲੋਂ ਸੰਕਲਪ ਪ੍ਰਾਜੈਕਟ ਤਹਿਤ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ 'ਚ ਰਮਨ ਭਾਰਤੀ ਜ਼ਿਲ੍ਹਾ ਟ੍ਰੇਨਿੰਗ ਤੇ ਪਲੇਸਮੈਂਟ ਅਫ਼ਸਰ ਅਤੇ ਸੁਨੀਲ ...

ਪੂਰੀ ਖ਼ਬਰ »

ਭਾਈ ਮੋਤੀ ਲਾਲ ਮਹਿਰਾ ਦੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ

ਮੁਕੇਰੀਆਂ, 9 ਦਸੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਠੰਢੇ ਬੁਰਜ 'ਚ ਕੈਦ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰੀ ਜੀ ਨੂੰ ਦੁੱਧ ਪਿਲਾਉਣ ਵਾਲੇ ਮਰਜੀਵੜੇ ਗੁਰਸਿੱਖ ਭਾਈ ਮੋਤੀ ਰਾਮ ਮਹਿਰਾ ਦੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਪਿੰਡ ਬੱਧਣਾ ਬਰਿਆਣਾ ...

ਪੂਰੀ ਖ਼ਬਰ »

ਘੋਗਰਾ ਸਕੂਲਾਂ ਦੇ ਨਜ਼ਦੀਕ ਖੜ੍ਹਾ ਗੰਦਾ ਪਾਣੀ ਦੇ ਰਿਹੈ ਭਿਆਨਕ ਬਿਮਾਰੀਆਂ ਨੂੰ ਸੱਦਾ

ਘੋਗਰਾ, 9 ਦਸੰਬਰ (ਆਰ. ਐਸ. ਸਲਾਰੀਆ)-ਦਸੂਹਾ ਹਾਜੀਪੁਰ ਸੜਕ ਪੈਂਦੇ ਸਰਕਾਰੀ ਹਾਈ ਸਕੂਲ ਤੇ ਸਰਕਾਰੀ ਐਲੀਮੈਂਟਰੀ ਸਕੂਲ ਘੋਗਰਾ ਦੇ ਨਜ਼ਦੀਕ ਪਿੰਡ ਦਾ ਗੰਦਾ ਪਾਣੀ ਪਿਛਲੇ ਕਈ ਮਹੀਨਿਆਂ ਤੋਂ ਦੋਹਾਂ ਸਕੂਲਾਂ ਦੇ ਨਜ਼ਦੀਕ ਆ ਰਿਹਾ ਹੈ, ਜਿਸ ਨਾਲ ਬੱਚਿਆਂ 'ਚ ਭਿਆਨਕ ...

ਪੂਰੀ ਖ਼ਬਰ »

13 ਤੱਕ ਜਬਰ ਜਨਾਹ ਦੋਸ਼ੀ 'ਤੇ ਮਾਮਲਾ ਦਰਜ ਨਾ ਕੀਤਾ ਤਾਂ ਚੱਕਾ ਜਾਮ ਕਰਾਂਗੇ

ਮਾਹਿਲਪੁਰ, 9 ਦਸੰਬਰ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਮਾਹਿਲਪੁਰ ਸ਼ਹਿਰ ਦੀ ਇਕ ਜਬਰ ਜਨਾਹ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ 13 ਦਸੰਬਰ ਤੱਕ ਉਨ੍ਹਾਂ ਦੀ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਵਿਅਕਤੀ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਭੰਗਾਲਾ ਵਲੋਂ ਵਿਤੀ ਸ਼ਾਖਰਤਾ ਕੈਂਪ ਲਗਾਇਆ

ਭੰਗਾਲਾ, 9 ਦਸੰਬਰ (ਸਰਵਜੀਤ ਸਿੰਘ)-ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਐਮ. ਡੀ. ਅਮਨਪ੍ਰੀਤ ਸਿੰਘ ਬਰਾੜ ਜ਼ਿਲ੍ਹਾ ਮੈਨੇਜਰ ਰਾਜੀਵ ਸ਼ਰਮਾ ਤੇ ਡੀ. ਡੀ. ਐਮ. ਨਾਬਾਰਡ ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੀ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੇ ਐੱਨ. ਸੀ. ਸੀ. ਯੂਨਿਟ ਵਲੋਂ 'ਸਵੱਛਤਾ ਪੱਖਵਾੜਾ' ਅਧੀਨ ਇਕ ਰੋਜ਼ਾ ਕੈਂਪ

ਮੁਕੇਰੀਆਂ, 9 ਦਸੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਦੇ ਐਨ. ਸੀ. ਸੀ. ਯੂਨਿਟ ਵਲੋਂ 'ਸਵੱਛਤਾ ਪੱਖਵਾੜਾ' ਤਹਿਤ ਇਕ ਰੋਜ਼ਾ ਕੈਂਪ ਲਗਾਇਆ ਗਿਆ | ਇਸ ਦੌਰਾਨ ਐੱਨ. ਸੀ. ਸੀ. ਯੂਨਿਟ ਦੇ ਇੰਚਾਰਜ ਪ੍ਰੋ: ਰਾਜਵਿੰਦਰ ਕੌਰ ਨੇ ਯੂਨਿਟ ਦੀਆਂ ਵਿਦਿਆਰਥਣਾਂ ਨੂੰ ਸਫ਼ਾਈ ਦੇ ...

ਪੂਰੀ ਖ਼ਬਰ »

ਹੁਸ਼ਿਆਰਪੁਰ ਦੀਆਂ ਖਸਤਾ ਹਾਲ ਜਰਨੈਲੀ ਸੜਕਾਂ ਦੇ ਰਹੀਆਂ ਨੇ ਹਾਦਸਿਆਂ ਨੂੰ ਸੱਦਾ

ਬਲਜਿੰਦਰਪਾਲ ਸਿੰਘ ਹੁਸ਼ਿਆਰਪੁਰ, 9 ਦਸੰਬਰ-ਹੁਸ਼ਿਆਰਪੁਰ ਸ਼ਹਿਰ ਤੋਂ ਬਾਹਰ ਜਾ ਰਹੇ ਹੋ ਤਾਂ ਖ਼ਬਰਦਾਰ | ਸ਼ਹਿਰ ਤੋਂ ਬਾਹਰ ਜਾਂਦੀਆਂ ਸਾਰੀਆਂ ਹੀ ਜਰਨੈਲੀ ਸੜਕਾਂ ਦੀ ਮਾੜੀ ਹਾਲਤ ਕਿਤੇ ਵੀ ਤੁਹਾਨੂੰ ਹਾਦਸੇ ਦਾ ਸ਼ਿਕਾਰ ਬਣਾ ਸਕਦੀ ਹੈ | ਭਾਵੇਂ ਉਹ ਹੁਸ਼ਿਆਰਪੁਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX