ਤਾਜਾ ਖ਼ਬਰਾਂ


ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 minute ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  7 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  20 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ ਨੇ ਸਾਰੀਆਂ ਅਟਕਲਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਸੀਂ ਇਹ ਤੈਅ ਕੀਤਾ ਹੈ ਕਿ ਸੁਨੀਲ ਯਾਦਵ ਹੀ ਅਰਵਿੰਦ ਕੇਜਰੀਵਾਲ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  39 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  46 minutes ago
ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ 'ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ...
ਅੰਮ੍ਰਿਤਸਰ ਵਿਖੇ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  53 minutes ago
ਅੰਮ੍ਰਿਤਸਰ, 21 ਜਨਵਰੀ (ਰਾਜੇਸ਼ ਕੁਮਾਰ)- ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਸਥਿਤ ਮਠਿਆਈਆਂ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ...
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਤੇ ਲੱਗੇ ਗਿੱਧੇ ਭੰਗੜੇ ਦੇ ਬੁੱਤਾਂ ਨੂੰ ਹਟਾਉਣ ਵਾਸਤੇ ਅੱਜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਇੱਥੇ ਸ਼ਹੀਦ...
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 minute ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 1 hour ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 3 hours ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 3 hours ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 4 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 1 hour ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 1 hour ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 1 hour ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 minute ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  33 minutes ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  41 minutes ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਰਬੱਤ ਸਿਹਤ ਬੀਮਾ ਸਕੀਮ ਲੋੜਵੰਦ ਲੋਕਾਂ ਲਈ ਇਲਾਜ 'ਚ ਹੋ ਰਹੀ ਹੈ ਸਹਾਇਕ

ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਕੈਸ਼ਲੈੱਸ ਇਲਾਜ ਦੇਣ ਲਈ 20 ਅਗਸਤ 2019 ਤੋਂ ਆਰੰਭੀ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਲੋੜਵੰਦ ਲੋਕਾਂ ਦੇ ਇਲਾਜ 'ਚ ਸਹਾਇਕ ਬਣ ਰਹੀ ਹੈ | ਜ਼ਿਲ੍ਹੇ 'ਚ ਸਕੀਮ ਦੇ ਲਾਗੂ ਹੋਣ ਤੋਂ ਹੁਣ ਤੱਕ 2200 ਤੋਂ ਵਧੇਰੇ ਮਰੀਜ਼ਾਂ ਨੇ ਸਰਕਾਰੀ ਹਸਪਤਾਲਾਂ ਅਤੇ 300 ਤੋਂ ਵਧੇਰੇ ਮਰੀਜ਼ਾਂ ਨੇ ਨਿੱਜੀ ਹਸਪਤਾਲਾਂ ਤੋਂ ਇਲਾਜ ਕਰਵਾਇਆ ਹੈ | ਇਸ ਸਕੀਮ ਤਹਿਤ ਸਮਾਜਿਕ ਤੇ ਆਰਥਿਕ ਸਰਵੇਖਣ 2011 ਤਹਿਤ ਕਵਰ ਹੁੰਦੇ ਪਰਿਵਾਰ, ਜੇ ਫਾਰਮ ਹਾਸਿਲ ਕਰਨ ਵਾਲੇ ਕਿਸਾਨ, ਨੀਲੇ ਕਾਰਡਧਾਰਕ ਪਰਿਵਾਰ, ਪੰਜਾਬ ਇਮਾਰਤੀ ਤੇ ਹੋਰ ਉਸਾਰੀ ਕਾਮੇ ਬੋਰਡ ਨਾਲ ਰਜਿਸਟਰਡ ਮਜ਼ਦੂਰ, ਕਰ ਰਾਹਤ ਸਕੀਮ ਤਹਿਤ ਰਜਿਸਟਰਡ ਛੋਟੇ ਵਪਾਰੀ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨਾਲ ਸਬੰਧਿਤ ਪੱਤਰਕਾਰ ਸ਼ਾਮਿਲ ਕੀਤੇ ਗਏ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਇਸ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ, ਸਟੇਟ ਹੈਲਥ ਏਜੰਸੀ ਦੇ ਜ਼ਿਲ੍ਹਾ ਕੋਆਰਡੀਨੇਟਰ, ਸਕੀਮ ਨਾਲ ਸਬੰਧਿਤ ਟੀ. ਪੀ. ਏਜ਼ (ਥਰਡ ਪਾਰਟੀ ਏਜੰਟ) ਅਤੇ ਗਰਾਮ ਸੁਵਿਧਾ ਕੇਂਦਰਾਂ (ਸੀ.ਐੱਸ.ਸੀ.) ਦੇ ਪ੍ਰਤੀਨਿਧਾਂ ਨਾਲ ਮੀਟਿੰਗ ਉਪਰੰਤ ਦਿੱਤੀ | ਉਨ੍ਹਾਂ ਦੱਸਿਆ ਕਿ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੀ ਇਸ ਸਕੀਮ ਤਹਿਤ ਜਿਹੜੇ 124 ਮੈਡੀਕਲ ਟਰੀਟਮੈਂਟ ਪੈਕੇਜ ਸਰਕਾਰੀ ਹਸਪਤਾਲਾਂ ਨਾਲ ਸਬੰਧਿਤ ਹਨ, ਉਨ੍ਹਾਂ ਸਬੰਧੀ ਜ਼ਿਲ੍ਹੇ ਦੇ ਕਾਰਡ ਧਾਰਕ ਲੋਕਾਂ ਨੂੰ ਜਾਗਰੂਕ ਕਰਨ ਲਈ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਜ਼ਿੰਮੇਵਾਰੀ ਲਾਈ ਗਈ ਹੈ | ਸਿਵਲ ਸਰਜਨ ਡਾ. ਆਰ. ਪੀ. ਭਾਟੀਆ ਨੇ ਮੀਟਿੰਗ 'ਚ ਜਾਣਕਾਰੀ ਦਿੱਤੀ ਕਿ ਇਸ ਇਲਾਜ ਸਕੀਮ ਤਹਿਤ ਕੁੱਲ 1396 ਮੈਡੀਕਲ ਪੈਕੇਜ ਬਣਾਏ ਗਏ ਹਨ, ਜਿਨ੍ਹਾਂ 'ਚੋਂ 124 ਸਰਕਾਰੀ ਹਸਪਤਾਲਾਂ ਨਾਲ ਸਬੰਧਿਤ ਹਨ | ਉਨ੍ਹਾਂ ਦੱਸਿਆ ਕਿ ਐਕਸੀਡੈਂਟ ਨਾਲ ਸਬੰਧਿਤ ਮਰੀਜ਼ ਜਾਂ ਹੋਰ ਐਮਰਜੈਂਸੀ ਨਾਲ ਸਬੰਧਿਤ ਮਰੀਜ਼ ਸਿੱਧੇ ਸੂਚੀਬੱਧ ਨਿੱਜੀ ਹਸਪਤਾਲਾਂ 'ਚ ਇਲਾਜ ਲਈ ਜਾ ਸਕਦੇ ਹਨ | ਇਨ੍ਹਾਂ 'ਚ ਦਿਲ ਦੀਆਂ ਬਿਮਾਰੀਆਂ ਨਾਲ ਸਬੰਧਿਤ ਐਮਰਜੈਂਸੀ ਵੀ ਸ਼ਾਮਿਲ ਹੈ | ਜ਼ਿਲ੍ਹਾ ਕੋਆਰਡੀਨੇਟਰ, ਪੰਜਾਬ ਹੈਲਥ ਏਜੰਸੀ, ਭਗਵਾਨ ਦਾਸ ਨੇ ਦੱਸਿਆ ਕਿ ਜ਼ਿਲ੍ਹੇ 'ਚ ਸਰਕਾਰੀ ਹਸਪਤਾਲ ਨਵਾਂਸ਼ਹਿਰ, ਬੰਗਾ, ਬਲਾਚੌਰ, ਸੜੋਆ, ਮੁਕੰਦਪੁਰ ਤੇ ਰਾਹੋਂ ਅਤੇ ਨਿੱਜੀ ਹਸਪਤਾਲ ਜਿਵੇਂ ਕਿ ਨਵਾਂਸ਼ਹਿਰ 'ਚ ਰਾਜਾ ਹਸਪਤਾਲ, ਆਈ. ਵੀ. ਵਾਈ, ਧਵਨ ਹਸਪਤਾਲ, ਸੰਧੂ ਆਈ ਹਸਪਤਾਲ ਤੇ ਸਰਬ ਹਸਪਤਾਲ ਤੇ ਬੰਗਾ 'ਚ ਕਰਨ ਹਸਪਤਾਲ, ਦਿ੍ਸ਼ਟੀ ਹਸਪਤਾਲ, ਦਿਆਲ ਸੂਦ ਹਸਪਤਾਲ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਸਕੀਮ ਤਹਿਤ ਸੂਚੀਬੱਧ ਕੀਤੇ ਹੋਏ ਹਨ | ਜ਼ਿਲ੍ਹਾ ਕੋਆਰਡੀਨੇਟਰ ਅਨੁਸਾਰ ਸਕੀਮ ਨਾਲ ਜੁੜਨ ਲਈ ਲੋਕ ਉਕਤ ਸਰਕਾਰੀ ਤੇ ਨਿੱਜੀ ਹਸਪਤਾਲਾਂ ਤੋਂ ਇਲਾਵਾ ਪਿੰਡਾਂ 'ਚ ਚੱਲ ਰਹੇ ਗਰਾਮ ਸੁਵਿਧਾ ਸੈਂਟਰਾਂ (ਸੀ. ਐੱਸ. ਸੀ.) ਰਾਹੀਂ ਆਪਣੀ ਰਜਿਸਟੇ੍ਰਸ਼ਨ ਕਰਵਾ ਸਕਦੇ ਹਨ | ਹੁਣ ਤੱਕ ਜ਼ਿਲ੍ਹੇ 'ਚ 88,000 ਕਾਰਡ ਜਾਰੀ ਹੋ ਚੁੱਕੇ ਹਨ |

24 ਬੋਤਲਾਂ ਨਾਜਾਇਜ਼ ਸ਼ਰਾਬ ਫੜ੍ਹੀ

ਪੋਜੇਵਾਲ ਸਰਾਂ, 9 ਦਸੰਬਰ (ਰਮਨ ਭਾਟੀਆ)- ਥਾਣਾ ਪੋਜੇਵਾਲ ਦੀ ਪੁਲਿਸ ਨੇ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਏ. ਐੱਸ. ਆਈ. ਸਵਰਨ ਸਿੰਘ ਸਮੇਤ ਪੁਲਿਸ ਪਾਰਟੀ ਕੁੱਲਪੁਰ ਸੜੋਆ ਤੋਂ ਆਲੋਵਾਲ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਅਰਥੀ ਫੂਕ ਮੁਜ਼ਾਹਰਾ

ਨਵਾਂਸ਼ਹਿਰ, 9 ਦਸੰਬਰ (ਹਰਵਿੰਦਰ ਸਿੰਘ)-ਅੱਜ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹਾ ਪ੍ਰਧਾਨ ਮੁਲਖ ਰਾਜ ਸ਼ਰਮਾ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਲਈ ਭੱਦੀ ਸ਼ਬਦਾਵਲੀ ਵਰਤਣ ਦੇ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟਾਂ ਦੀ ਬੰਗਾ 'ਚ ਮੀਟਿੰਗ

ਬੰਗਾ, 9 ਦਸੰਬਰ (ਜਸਬੀਰ ਸਿੰਘ ਨੂਰਪੁਰ)-ਸ਼੍ਰੋਮਣੀ ਅਕਾਲੀ ਦਲ ਹਲਕਾ ਬੰਗਾ ਦੇ ਨਵੇਂ ਚੁਣੇ ਡੈਲੀਗੇਟਾਂ ਦੀ ਮੀਟਿੰਗ ਗੁਰਦੁਆਰਾ ਚਰਨ ਕੰਵਲ ਹਾਲ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਐੱਸ. ਕੇ. ਕਲੇਰ ਜਿਲ੍ਹਾ ਆਬਜ਼ਰਵਰ ਨੇ ਕੀਤੀ | ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਦੀ ...

ਪੂਰੀ ਖ਼ਬਰ »

ਬੰਗਾ 'ਚ ਅਨੰਦ ਕਾਰਜ ਦੌਰਾਨ 2 ਲੱਖ ਦੇ ਗਹਿਣੇ ਚੋਰੀ

ਬੰਗਾ, 9 ਦਸੰਬਰ (ਜਸਵੀਰ ਸਿੰਘ ਨੂਰਪੁਰ)- ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ ਵਿਖੇ ਲੜਕੇ ਦੇ ਆਨੰਦ ਕਾਰਜ ਦੌਰਾਨ ਉਸ ਦੀ ਮਾਂ ਦੇ 2 ਲੱਖ ਦੇ ਕਰੀਬ ਗਹਿਣੇ ਚੋਰੀ ਕਰ ਲਏ ਗਏ | ਲੜਕੇ ਦੇ ਭਰਾ ਗੁਰਦੀਪ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਮਾਤਾ ਹਰਜੀਤ ਕੌਰ ਜਦੋਂ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਗਲ਼ਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਕੀਤਾ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 9 ਦਸੰਬਰ (ਹਰਵਿੰਦਰ ਸਿੰਘ)- ਅੱਜ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਸਥਾਨਕ ਡੀ. ਸੀ. ਦਫ਼ਤਰ ਦੇ ਬਾਹਰ ਵੱਧ ਰਹੀਆਂ ਪਿਆਜ਼ਾਂ, ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਅਤੇ ਕੇਂਦਰ ...

ਪੂਰੀ ਖ਼ਬਰ »

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ 'ਤੇ ਹੋਵੇਗੀ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ

ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ-144 ਅਧੀਨ ਪਸ਼ੂਆਂ ਨੂੰ ਬੇਸਹਾਰਾ ਛੱਡਣ 'ਤੇ ...

ਪੂਰੀ ਖ਼ਬਰ »

ਦਾਣਾ ਮੰਡੀ ਨਵਾਂਸ਼ਹਿਰ ਵਿਖੇ ਸੰਤ ਸੰਮੇਲਨ 14 ਨੂੰ

ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਨਵਾਂਸ਼ਹਿਰ ਵਲੋਂ 15ਵਾਂ ਸੰਤ ਸੰਮੇਲਨ ਤੇ ਕੀਰਤਨ ਦਰਬਾਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਯਾਦ ਨੂੰ ਸਮਰਪਿਤ 14 ਦਸੰਬਰ ਨੂੰ ਦਾਣਾ ਮੰਡੀ ਨਵਾਂਸ਼ਹਿਰ ਵਿਖੇ ਕਰਵਾਇਆ ਜਾ ...

ਪੂਰੀ ਖ਼ਬਰ »

ਭਜਨ ਲਾਲ ਭੂੰਬਲਾ ਦਾ ਕੀਤਾ ਅੰਤਿਮ ਸਸਕਾਰ

ਭੱਦੀ, 9 ਦਸੰਬਰ (ਨਰੇਸ਼ ਧੌਲ)- ਚੌਧਰੀ ਓਮ ਪ੍ਰਕਾਸ਼ ਭੂੰਬਲਾ ਪਿੰਡ ਰਾਜੂ ਮਾਜਰਾ ਅਤੇ ਸਮੂਹ ਭੂੰਬਲਾ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦਾ ਨੌਜਵਾਨ ਪੁੱਤਰ ਭਜਨ ਲਾਲ ਭੂੰਬਲਾ (40) ਜੋ ਪਿਛਲੇ ਕੁਝ ਸਮਾਂ ਬਿਮਾਰ ਰਹਿਣ ਉਪਰੰਤ ਅਚਾਨਕ ਅਕਾਲ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦਾ ਮਹਾਂ ਪ੍ਰੀ-ਨਿਰਵਾਣ ਦਿਵਸ ਮਨਾਇਆ

ਮੁਕੰਦਪੁਰ, 9 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)- ਮੁਕੰਦਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਮਹਾਂ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਪਿੰਡ ਵਾਸੀਆਂ ਵਲੋਂ ਪ੍ਰਧਾਨ ਕੁਲਦੀਪ ਚੰਦ ਦੀ ਅਗਵਾਈ 'ਚ ਡਾ. ਅੰਬੇਡਕਰ ਦੀ ...

ਪੂਰੀ ਖ਼ਬਰ »

ਜਾਗਿ੍ਤੀ ਕਲਾ ਕੇਂਦਰ ਔੜ ਵਲੋਂ ਸੱਭਿਆਚਾਰਕ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਔੜ/ਝਿੰਗੜਾਂ, 9 ਦਸੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਜਾਗਿ੍ਤੀ ਕਲਾ ਕੇਂਦਰ ਔੜ ਵਲੋਂ 29ਵਾਂ ਸੱਭਿਆਚਾਰਕ ਮੇਲਾ 15 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਜਾਣਕਾਰੀ ਦਿੰਦਿਆਂ ਪ੍ਰਧਾਨ ਰੂਪ ...

ਪੂਰੀ ਖ਼ਬਰ »

ਗੋਬਿੰਦਪੁਰ 'ਚ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਬੰਗਾ, 9 ਦਸੰਬਰ (ਕਰਮ ਲਧਾਣਾ)- ਗੁਰਦੁਆਰਾ ਦੇਹਰਾ ਸਾਹਿਬ ਸ਼ਹੀਦਾਂ ਪਿੰਡ ਗੋਬਿੰਦਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਸੰਤ ਮਹਾਂਪੁਰਸ਼ਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਗੁਰੂ ਰਾਮਦਾਸ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਵਿਰਾਸਤੀ ਖੇਡ ਮੇਲਾ ਕਰਵਾਇਆ

ਸਾਹਲੋਂ, 9 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)- ਗੁਰੂ ਰਾਮਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਮੱਲਪੁਰ ਵਿਖੇ ਚੇਅਰਮੈਨ ਜਥੇ. ਮਹਿੰਦਰ ਸਿੰਘ ਹੁਸੈਨਪੁਰੀ ਦੀ ਅਗਵਾਈ 'ਚ ਵਿਰਾਸਤੀ ਖੇਡ ਮੇਲਾ ਕਰਵਾਇਆ ਗਿਆ, ਜਿਸ 'ਚ ਕਿੱਕਲੀ, ਗੱਤਕਾ, ਬੰਟੇ, ਰੋੜੇ, ਪੀਚੋ, ਕੋਟਲਾ ਛਪਾਕੀ, ...

ਪੂਰੀ ਖ਼ਬਰ »

ਆਰ. ਐੱਸ. ਐੱਸ. ਵਲੋਂ ਚੱਕ ਕਲਾਲ 'ਚ 124ਵੇਂ ਸਰਵ ਹਿੱਤਕਾਰੀ ਵਿੱਦਿਆ ਮੰਦਰ ਦੀ ਸ਼ੁਰੂਆਤ

ਬੰਗਾ, 9 ਦਸੰਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਚੱਕ ਕਲਾਲ 'ਚ ਰਾਸ਼ਟਰੀ ਸਵੈ-ਸੇਵਕ ਸੰਘ ਦੇ ਸਵੈ ਸੇਵਕ ਸ੍ਰੀ ਨੰਦ ਕਿਸ਼ੋਰ ਕੌੜਾ ਨੇ ਆਪਣੇ ਸ਼ੈਲਰ ਪਾਸ 3 ਏਕੜ ਜ਼ਮੀਨ ਆਪਣੀ ਪਤਨੀ ਦੇ ਨਾਂਅ ਸ੍ਰੀਮਤੀ ਚੰਦ ਰਾਣੀ ਕੌੜਾ ਸਰਵ ਹਿੱਤਕਾਰੀ ਵਿੱਦਿਆ ਮੰਦਰ ਬਣਾਉਣ ਲਈ ਦਿੱਤੀ ...

ਪੂਰੀ ਖ਼ਬਰ »

ਰਾਹੋਂ ਵਾਸੀਆਂ ਨੂੰ ਆਵਾਰਾ ਪਸ਼ੂਆਂ ਤੋਂ ਨਿਜਾਤ ਦਿਵਾਈ ਜਾਵੇ

ਰਾਹੋਂ, 9 ਦਸੰਬਰ (ਭਾਗੜਾ)-ਰਾਹੋਂ ਸ਼ਹਿਰ 'ਚ ਅੱਜ ਕੱਲ੍ਹ ਗਲੀਆਂ ਤੇ ਮੁਹੱਲਿਆਂ ਵਿਚ ਅਵਾਰਾ ਪਸ਼ੂ ਆਮ ਘੁੰਮਦੇ ਦੇਖੇ ਜਾ ਸਕਦੇ ਹਨ | ਇਨ੍ਹਾਂ ਪਸ਼ੂਆਂ ਨੂੰ ਰਾਤ ਦੇ ਹਨੇਰੇ ਵਿਚ ਕੌਣ ਸ਼ਹਿਰ ਵਿਚ ਛੱਡ ਦਿੰਦਾ ਹੈ, ਇਸ ਬਾਰੇ ਅੱਜ ਤੱਕ ਪਤਾ ਨਹੀਂ ਚੱਲ ਸਕਿਆ | ਇਹ ਪਸ਼ੂ ...

ਪੂਰੀ ਖ਼ਬਰ »

ਹਕੀਮਪੁਰ ਵਿਖੇ ਕੈਨੇਡਾ ਦੀ ਕਬੱਡੀ ਟੀਮ ਦਾ ਭਰਵਾਂ ਸਵਾਗਤ

ਮੁਕੰਦਪੁਰ, 9 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)- ਕੈਨੇਡਾ ਦੀ ਕਬੱਡੀ ਟੀਮ ਜਿਸ ਦਾ ਸੈਮੀਫਾਈਨਲ ਮੈਚ ਇੰਗਲੈਂਡ ਨਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਇਆ ਸੀ ਜਿਸ ਵਿਚੋਂ ਕੈਨੇਡਾ ਦੀ ਟੀਮ ਜੇਤੂ ਰਹੀ ਸੀ, ਦਾ ਬਲਾਕ ਔੜ ਦੇ ਪਿੰਡ ਹਕੀਮਪੁਰ ਵਿਖੇ ਗੁਰਜੀਤ ਸਿੰਘ ...

ਪੂਰੀ ਖ਼ਬਰ »

ਬਿਨਾਂ ਹੈਲਮੇਟ ਤੋਂ ਦੋਪਹੀਆ ਵਾਹਨ ਚਲਾਉਣਾ ਖਤਰਨਾਕ-ਹੁਸਨ ਲਾਲ

ਕਾਠਗੜ੍ਹ, 9 ਦਸੰਬਰ (ਬਲਦੇਵ ਸਿੰਘ ਪਨੇਸਰ)-ਜ਼ਿਲ੍ਹਾ ਸਿੱਖਿਆ ਸੈੱਲ ਦੀ ਟੀਮ ਦੇ ਇੰਚਾਰਜ ਏ. ਐੱਸ. ਆਈ. ਹੁਸਨ ਲਾਲ ਵਲੋਂ ਵਿਦਿਆਰਥੀਆਂ ਨੂੰ ਸੜਕ 'ਤੇ ਚੱਲਣ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਸਬੰਧੀ ਉਨ੍ਹਾਂ ਨੋਨੀ ਮਾਡਲ ਸਕੂਲ ਕਾਠਗੜ੍ਹ ਵਿਖੇ ਸਮੁੱਚੇ ...

ਪੂਰੀ ਖ਼ਬਰ »

ਲੋਧੀਪੁਰ 'ਚ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ

ਸਾਹਲੋਂ, 9 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਲੋਧੀਪੁਰ ਵਿਖੇ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਸ਼ੁਭਕਾਮਨਾ ਦੇ ਉੱਦਮ ਸਦਕਾ ਮੁਫ਼ਤ ਆਯੁਰਵੈਦਿਕ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਮੈਂਬਰ ਪੰਚਾਇਤ ਗੁਰਨਾਮ ਸਿੰਘ ਨੇ ਕੀਤਾ | ਕੈਂਪ ਦੌਰਾਨ ਡਾ. ਸ਼ੁਭਕਾਮਨਾ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਸਕੂਲ ਫਰਾਲਾ ਦਾ ਅਚਨਚੇਤ ਨਿਰੀਖਣ

ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਦਾ ਅਚਨਚੇਤ ਨਿਰੀਖਣ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਡਾ. ਸੁਰਿੰਦਰ ਪਾਲ ਅਗਨੀਹੋਤਰੀ ਅਤੇ ਮੈਂਬਰ ਪ੍ਰਮੋਦ ਭਾਰਤੀ ...

ਪੂਰੀ ਖ਼ਬਰ »

ਪੰਥਕ ਫ਼ਰੰਟ ਵਲੋਂ ਜਥੇ. ਗੁਰਚਰਨ ਸਿੰਘ ਬਨਵੈਤ ਦਾ ਸਨਮਾਨ

ਨਵਾਂਸ਼ਹਿਰ, 9 ਦਸੰਬਰ (ਹਰਵਿੰਦਰ ਸਿੰਘ)- ਪੂਰੀ ਦੁਨੀਆ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੈਨੇਡਾ ਦੀ ਧਰਤੀ ਤੋਂ ਬੱਸ ਯਾਤਰਾ ਰਾਹੀ ਸ਼ਾਂਤੀ ਦਾ ਸੰਦੇਸ਼ ਦੇਣ ਵਾਲੇ ਜਥੇ. ਗੁਰਚਰਨ ਸਿੰਘ ਬਣਵੈਤ ਦਾ ਅੱਜ ਨਵਾਂਸ਼ਹਿਰ ਵਿਖੇ ਪੰਥਕ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ 15ਵੀਂ ਜਨਰਲ ਕੌਾਸਲ ਦਾ ਚੌਥਾ ਇਜਲਾਸ 14 ਤੇ 15 ਨੂੰ

ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਅਤੇ ਪੈੱ੍ਰਸ ਸਕੱਤਰ ਸੁਰਜੀਤ ਸਿੰਘ ਮੋਹਾਲੀ ਨੇ ਦੱਸਿਆ ਕਿ ਜਥੇਬੰਦੀ ਦੇ 15ਵੀਂ ਜਨਰਲ ਕੌਾਸਲ ਦੇ ਮੋਗਾ ...

ਪੂਰੀ ਖ਼ਬਰ »

ਹੁਣ ਸੇਵਾ ਕੇਂਦਰਾਂ 'ਚ ਬਣਨਗੇ ਲਰਨਿੰਗ ਡਰਾਈਵਿੰਗ ਲਾਇਸੰਸ-ਸੁਨੀਲ ਸ਼ਰਮਾ

ਨਵਾਂਸ਼ਹਿਰ, 9 ਦਸੰਬਰ (ਹਰਵਿੰਦਰ ਸਿੰਘ)- ਹੁਣ ਜ਼ਿਲ੍ਹੇ 'ਚ ਤਿੰਨ ਸੇਵਾ ਕੇਂਦਰਾਂ 'ਚ ਲਰਨਿੰਗ ਡਰਾਈਵਿੰਗ ਲਾਇਸੰਸ ਦੀ ਸੇਵਾ ਵੀ ਸ਼ੁਰੂ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਸੁਨੀਲ ਸ਼ਰਮਾ, ਜ਼ੋਨ ਇੰਚਾਰਜ ਬੀ. ਐੱਲ. ਐੱਮ. ਕੇਂਦਰਾਂ ਪ੍ਰਾਈਵੇਟ ਲਿਮ. ਵਲੋਂ ਨਵਾਂਸ਼ਹਿਰ ...

ਪੂਰੀ ਖ਼ਬਰ »

ਜੈ ਮਾਤਾ ਨੈਣਾ ਦੇਵੀ ਜਾਗਰਣ ਕਮੇਟੀ ਵਲੋਂ ਸਕੂਲ ਨੂੰ ਐੱਲ. ਸੀ. ਡੀ. ਭੇਟ

ਰੈਲਮਾਜਰਾ, 9 ਦਸੰਬਰ (ਸੁਭਾਸ਼ ਟੌਾਸਾ)- ਸਨਅਤੀ ਖੇਤਰ ਦੇ ਪਿੰਡ ਟੌਾਸਾ ਵਿਖੇ ਜੈ ਮਾਤਾ ਨੈਣਾਂ ਦੇਵੀ ਜਾਗਰਣ ਅਤੇ ਵੈੱਲਫੇਅਰ ਕਮੇਟੀ ਤੇ ਗਰਾਮ ਪੰਚਾਇਤ ਵਲੋਂ ਅਰੰਭੇ ਗਏ ਭਲਾਈ ਕਾਰਜਾਂ ਦੇ ਤਹਿਤ ਅੱਜ ਪਿੰਡ ਟੌਾਸਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਇਕ ਐੱਲ. ਸੀ. ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਔੜ, 9 ਦਸੰਬਰ (ਜਰਨੈਲ ਸਿੰਘ ਖ਼ੁਰਦ)- ਸਰਕਾਰੀ ਹਾਈ ਸਕੂਲ ਗੜ੍ਹਪਧਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਸਕੂਲ ਨੂੰ ਸਮਾਰਟ ਸਕੂਲ ਬਣਾਉਣ, ਸਕੂਲ ਛੱਡ ਗਏ ਬੱਚਿਆਂ ਦਾ ਸੌ ਫ਼ੀਸਦੀ ਦਾਖਲਾ ਕਰਨ ਸਮੇਤ ਬੱਚਿਆਂ ਦੀ ਸਿੱਖਿਆ ਤੇ ...

ਪੂਰੀ ਖ਼ਬਰ »

ਜਥੇ. ਖ਼ਾਲਸਾ ਦਾ ਗੁਰਦੁਆਰਾ ਸਿੰਘ ਸਭਾ ਸਾਹਧੜਾ ਵਿਖੇ ਸੰਗਤ ਵਲੋਂ ਸਨਮਾਨ

ਟੱਪਰੀਆਂ ਖ਼ੁਰਦ, 9 ਦਸੰਬਰ (ਸ਼ਾਮ ਸੁੰਦਰ ਮੀਲੂ)- ਗੁਰਦੁਆਰਾ ਸਿੰਘ ਸਭਾ ਸਾਹਧੜਾ ਦੇ ਕਮੇਟੀ ਮੈਂਬਰਾਂ, ਪਿੰਡ ਦੀਆਂ ਮੋਹਤਵਾਰ ਸ਼ਖ਼ਸੀਅਤਾਂ ਤੇ ਸਮੂਹ ਸੰਗਤਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਜੂਨੀਅਰ ਮੀਤ ਪ੍ਰਧਾਨ ਬਣੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਪ੍ਰਚਾਰ, ਪ੍ਰਸਾਰ ਤੇ ਲੋਕਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਵਿੱਢੀ ਮੁਹਿੰਮ

ਰਾਹੋਂ, 9 ਦਸੰਬਰ (ਬਲਬੀਰ ਸਿੰਘ ਰੂਬੀ)- ਅੱਜ ਹੇਠ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਹਫ਼ਤਾ ਤਹਿਤ ਪ੍ਰਚਾਰ, ਪ੍ਰਸਾਰ ਅਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਮੁਹਿੰਮ ਵਿੱਢੀ ਗਈ | ਇਸ ਹਫ਼ਤੇ ਦੌਰਾਨ ਆਸ਼ਾ ਵਰਕਰਾਂ ...

ਪੂਰੀ ਖ਼ਬਰ »

ਸੂਬਾ ਪੱਧਰੀ ਕੁਸ਼ਤੀ ਮੁਕਾਬਲੇ 'ਚੋਂ ਬਾਹੜੋਵਾਲ ਕਲੱਬ ਦੇ ਪਹਿਲਵਾਨ ਨੇ ਜਿੱਤਿਆ ਸੋਨ ਤਗਮਾ

ਬੰਗਾ, 9 ਦਸੰਬਰ (ਜਸਬੀਰ ਸਿੰਘ ਨੂਰਪੁਰ)- ਪੰਜਾਬ ਖੇਡ ਵਿਭਾਗ ਵਲੋਂ ਜ਼ਿਲ੍ਹਾ ਫਰੀਦਕੋਟ ਵਿਖੇ ਕਰਵਾਈਆਂ ਸੂਬਾ ਪੱਧਰੀ 65ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਲੜਕੇ ਅੰਡਰ-19 ਸਾਲ ਉਮਰ ਵਰਗ ਅਤੇ 79 ਕਿੱਲੋਗ੍ਰਾਮ ਭਾਰ ਵਰਗ ਵਿਚ ਫਰੀ ਸਟਾਈਲ ਦੀ ਕੁਸ਼ਤੀ ਮੁਕਾਬਲੇ 'ਚ ...

ਪੂਰੀ ਖ਼ਬਰ »

ਮਾਂਗਟ 'ਚ ਜਥੇ. ਗੁਰਬਖਸ਼ ਸਿੰਘ ਖਾਲਸਾ ਦਾ ਸਨਮਾਨ

ਘੁੰਮਣਾ, 9 ਦਸੰਬਰ (ਮਹਿੰਦਰ ਪਾਲ ਸਿੰਘ)- ਪਿੰਡ ਮਾਂਗਟ 'ਚ ਜਥੇ. ਗੁਰਬਖਸ਼ ਸਿੰਘ ਖਾਲਸਾ ਨੂੰ ਐੱਸ. ਜੀ. ਪੀ. ਸੀ. ਦੇ ਜੂਨੀਅਰ ਮੀਤ ਪ੍ਰਧਾਨ ਬਣਾਏ ਜਾਣ ਦੀ ਖੁਸ਼ੀ 'ਚ ਸਰਕਲ ਪ੍ਰਧਾਨ ਸੁਰਜੀਤ ਸਿੰਘ ਮਾਂਗਟ ਦੇ ਗ੍ਰਹਿ ਵਿਖੇ ਜਥੇਦਾਰ ਬੁੱਧ ਸਿੰਘ ਬਲਾਕੀਪੁਰ ਜਿਲ੍ਹਾ ...

ਪੂਰੀ ਖ਼ਬਰ »

ਬਹਿਰਾਮ-ਮਾਹਿਲਪੁਰ ਸੜਕ ਨਾ ਬਣਾਉਣ ਦੇ ਵਿਰੋਧ 'ਚ ਲੋਕ ਬਹਿਰਾਮ ਵਿਖੇ ਅੱਜ ਕਰਨਗੇ ਚੱਕਾ ਜਾਮ

ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਪਿੰਡ ਸੰਧਵਾਂ ਵਿਖੇ ਲੋਕਾਂ ਦੀ ਹੋਈ ਇਕੱਤਰਤਾ ਦੌਰਾਨ ਸਾਬਕਾ ਸਰਪੰਚ ਪਰਮਿੰਦਰ ਸਿੰਘ ਬੋਇਲ ਮਕਸੂਦਪੁਰ, ਪ੍ਰਧਾਨ ਅਮਰੀਕ ਸਿੰਘ ਸੰਧੂ, ਡਾ. ਜਗਨ ਨਾਥ ਹੀਰਾ ਅਤੇ ਮੈਂਬਰ ਪੰਚਾਇਤ ਕਸ਼ਮੀਰ ਸਿੰਘ ਸੰਧੂ ਸੰਧਵਾਂ ਨੇ ਜਾਣਕਾਰੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਸੰਘਰਸ਼ਾਂ ਨੂੰ ਜਬਰ ਨਾਲ ਦਬਾਉਣ ਦੀ ਤਾਨਾਸ਼ਾਹ ਨੀਤੀ ਬੰਦ ਕਰੇ-ਜਮਹੂਰੀ ਅਧਿਕਾਰ ਸਭਾ

ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)- ਜਮਹੂਰੀ ਅਧਿਕਾਰ ਸਭਾ, ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ, ਸੂਬਾ ਜਨਰਲ ਸਕੱਤਰ ਪੋ੍ਰਫੈਸਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਫ਼ਰੀਦਕੋਟ, ਮੋਗਾ, ਹੰਭੜਾ ਅਤੇ ਸੰਗਰੂਰ ਵਿਚ ਨਿਆਂ ਲਈ ...

ਪੂਰੀ ਖ਼ਬਰ »

ਇੰਜੀਨੀਅਰ ਹਿਤ ਰਾਜ ਜੰਡੀ ਜ਼ਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਬਣੇ

ਰੱਤੋਵਾਲ, 9 ਦਸੰਬਰ (ਭਾਟੀਆ)-ਪੰਜਾਬ ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਵਿਚ ਇੰਜੀਨੀਅਰ ਹਿਤ ਰਾਜ ਜੰਡੀ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜਨਰਲ ਸਕੱਤਰ ਚੁਣਿਆ ਗਿਆ ਹੈ | ਇਸ ਮੌਕੇ ਨਵੇਂ ਚੁਣੇ ਗਏ ਜ਼ਿਲ੍ਹਾ ਯੂਥ ਜਨਰਲ ਸਕੱਤਰ ਹਿਤ ਰਾਜ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਲੋਕਾਂ ਨੂੰ ਬਰਬਾਦ ਕਰਨ 'ਤੇ ਤੁਲੀ-ਬਿੱਲਾ

ਬਹਿਰਾਮ, 9 ਦਸੰਬਰ (ਨਛੱਤਰ ਸਿੰਘ ਬਹਿਰਾਮ)- ਕੇਂਦਰ ਦੀ ਮੋਦੀ ਸਰਕਾਰ ਲੋਕਾਂ ਨੂੰ ਹਰ ਖੇਤਰ ਵਿਚ ਬਰਬਾਦ ਕਰਨ 'ਤੇ ਤੁਲੀ ਹੋਈ ਹੈ | ਇਹ ਪ੍ਰਗਟਾਵਾ ਪ੍ਰਧਾਨ ਰਘਵੀਰ ਸਿੰਘ ਬਿੱਲਾ ਬਲਾਕ ਬੰਗਾ ਨੇ ਬਹਿਰਾਮ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਉਪਰੰਤ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਔਰਤ ਦੀ ਵਾਲੀ ਝਪਟ ਕੇ ਫ਼ਰਾਰ

ਰਾਹੋਂ, 9 ਦਸੰਬਰ (ਬਲਬੀਰ ਸਿੰਘ ਰੂਬੀ)-ਸਥਾਨਕ ਜਗੋਤਿਆਂ ਮੁਹੱਲਾ ਨਿਵਾਸੀ ਹਰਜੀਤ ਸਿੰਘ ਸੈਣੀ ਦੀ ਪਤਨੀ ਦੀ ਵਾਲੀ ਝਪਟ ਕੇ ਲੈ ਜਾਣ ਦੀ ਖ਼ਬਰ ਮਿਲੀ ਹੈੈ | ਜਸਵੀਰ ਕੌਰ ਪਤਨੀ ਹਰਜੀਤ ਸੈਣੀ ਨੇ ਦੱਸਿਆ ਕਿ ਉਹ ਬਾਜ਼ਾਰ ਤੋਂ ਸਾਮਾਨ ਲੈ ਕੇ ਆਪਣੇ ਘਰ ਵਾਪਸ ਜਾ ਰਹੀ ਸੀ ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਜੁੜ ਕੇ ਹਰ ਵਿਅਕਤੀ ਮਾਣ ਮਹਿਸੂਸ ਕਰ ਰਿਹੈ-ਉਮੈਦਪੁਰੀ, ਕਲੇਰ

ਬਲਾਚੌਰ, 9 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਡੈਲੀਗੇਟ ਇਜਲਾਸ ਅੱਜ ਸ਼ਾਮੀ ਗੁਰਦੁਆਰਾ ਰਾਮਗੜ੍ਹੀਆ ਗਹੂੰਣ ਰੋਡ ਬਲਾਚੌਰ ਵਿਖੇ ਹੋਇਆ, ਜਿਸ 'ਚ ਆਬਜ਼ਰਵਰ ਜਥੇਦਾਰ ਸੰਤਾਂ ਸਿੰਘ ਉਮੈਦਪੁਰ, ਸਹਿ-ਆਬਜ਼ਰਵਰ ਐੱਸ. ਆਰ. ਕਲੇਰ, ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਹਫਤਾ ਸੰਪੂਰਨ

ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)- ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਬੰਧੀ ਹੇਠਲੇ ਪੱਧਰ ਤੱਕ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਜ਼ਿਲ੍ਹੇ 'ਚ 2 ਦਸੰਬਰ ਤੋਂ ਸ਼ੁਰੂ ਹੋਇਆ ਹਫਤਾ ਅੱਜ ਬਰਨਾਲਾ ਕਲਾਂ ਵਿਖੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਦੀ ...

ਪੂਰੀ ਖ਼ਬਰ »

ਅਕਾਲੀ ਦਲ ਨੇ ਡੈਲੀਗੇਟ ਇਜਲਾਸ ਦੌਰਾਨ ਕਾਂਗਰਸ ਵਿਰੁੱਧ ਕੀਤੇ ਸ਼ਬਦੀ ਹਮਲੇ

ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸਥਾਨਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਡੈਲੀਗੇਟ ਇਜਲਾਸ ਦੌਰਾਨ ਚੋਣਾਂ ਦੇ ਅਧਿਕਾਰ ਹਲਕਾ ਇੰਚਾਰਜ ਜਰਨੈਲ ਸਿੰਘ ਵਾਹਦ ਨੂੰ ਸੌਾਪੇ ਗਏ | ਇਸ ਮੌਕੇ ਚੋਣ ਆਬਜ਼ਰਵਰ ਵਜੋਂ ਪਹੰੁਚੇ ਸੰਤਾ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX