ਤਾਜਾ ਖ਼ਬਰਾਂ


ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 minute ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  7 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  20 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ ਨੇ ਸਾਰੀਆਂ ਅਟਕਲਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਸੀਂ ਇਹ ਤੈਅ ਕੀਤਾ ਹੈ ਕਿ ਸੁਨੀਲ ਯਾਦਵ ਹੀ ਅਰਵਿੰਦ ਕੇਜਰੀਵਾਲ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  39 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  46 minutes ago
ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ 'ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ...
ਅੰਮ੍ਰਿਤਸਰ ਵਿਖੇ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  53 minutes ago
ਅੰਮ੍ਰਿਤਸਰ, 21 ਜਨਵਰੀ (ਰਾਜੇਸ਼ ਕੁਮਾਰ)- ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਸਥਿਤ ਮਠਿਆਈਆਂ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ...
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਤੇ ਲੱਗੇ ਗਿੱਧੇ ਭੰਗੜੇ ਦੇ ਬੁੱਤਾਂ ਨੂੰ ਹਟਾਉਣ ਵਾਸਤੇ ਅੱਜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਇੱਥੇ ਸ਼ਹੀਦ...
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 minute ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 1 hour ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 3 hours ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 3 hours ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 4 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 1 hour ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 1 hour ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 1 hour ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 minute ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  33 minutes ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  41 minutes ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਅੰਮ੍ਰਿਤਸਰ

ਅਧਿਆਪਕ ਜਥੇਬੰਦੀਆ ਦੇ ਆਗੂਆਂ ਵਲੋਂ ਸਿੱਖਿਆ ਵਿਭਾਗ ਿਖ਼ਲਾਫ਼ ਨਾਅਰੇਬਾਜ਼ੀ

ਅੰਮਿ੍ਤਸਰ, 9 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰੈਸ਼ਨਲਾਈਜੇਸ਼ਨ ਦਾ ਡੰਡਾ ਵਿਖਾ ਕੇ ਸਿੱਖਿਆ ਵਿਭਾਗ ਪ੍ਰਾਇਮਰੀ ਅਧਿਆਪਕਾਂ ਦੀਆਂ ਵਿਭਾਗੀ ਪ੍ਰਮੋਸ਼ਨਾਂ ਤੋਂ ਭੱਜ ਰਿਹਾ ਹੈ, ਜਦ ਕਿ ਵਿਭਾਗ ਨੇ ਸਾਲ 'ਚ ਦੋ ਵਾਰ ਵਿਭਾਗੀ ਪ੍ਰਮੋਸ਼ਨਾਂ ਕਰਨ ਦਾ ਫੈਸਲਾ ਕੀਤਾ ਹੋਇਆ ਹੈ, ਪਰ ਕਈ ਸਾਲਾਂ ਤੋਂ ਇਹ ਪ੍ਰਮੋਸ਼ਨਾਂ ਨਹੀਂ ਹੋਈਆਂ | ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਤੇ ਗੌਰਮਿੰਟ ਟੀਚਰਜ਼ ਯੂਨੀਅਨ, ਅੰਮਿ੍ਤਸਰ ਦੇ ਪ੍ਰਧਾਨ ਮੰਗਲ ਸਿੰਘ ਟਾਂਡਾ ਨੇ ਕਿਹਾ ਕਿ ਇਕ ਪਾਸੇ ਵਿਭਾਗ ਸਿੱਧੀ ਭਰਤੀ ਰਾਹੀਂ ਅਧਿਆਪਕਾਂ ਨੂੰ ਸਟੇਸ਼ਨ ਅਲਾਟਮੈਂਟ ਦੇ ਆਰਡਰ ਦੇ ਰਿਹਾ ਹੈ ਤੇ ਪੂਰੇ ਪੰਜਾਬ ਵਿਚ ਅਧਿਆਪਕ ਫਾਰਗ ਤੇ ਜੁਆਇੰਨ ਕਰ ਰਹੇ ਹਨ, ਜਿਸ ਕਾਰਨ ਸਕੂਲਾਂ ਵਿਚ ਕੰਮ ਕਰਦੇ ਅਧਿਆਪਕਾਂ ਦੀ ਗਿਣਤੀ ਲਗਾਤਾਰ ਬਦਲ ਰਹੀ ਹੈ | ਦੂਜੇ ਪਾਸੇ ਵਿਭਾਗ ਨੇ ਰੈਸ਼ਨੇਲਾਈਜੇਸ਼ਨ ਦਾ ਡੰਡਾ ਚੁੱਕਿਆ ਹੋਇਆ ਹੈ ਜੋ ਕਿਸੇ ਸਮੇਂ ਵੀ ਚੱਲ ਸਕਦਾ ਹੈ | ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਰੈਸ਼ਨੇਲਾਈਜੇਸ਼ਨ ਤੋਂ ਪਹਿਲਾਂ ਅਧਿਆਪਕਾਂ ਦੀਆਂ ਪ੍ਰਮੋਸ਼ਨਾਂ ਕਰਨੀਆਂ ਚਾਹੀਦੀਆਂ ਹਨ | ਇਸ ਮੌਕੇ ਸੁੱਚਾ ਸਿੰਘ ਟਰਪਈ, ਅਵਤਾਰਜੀਤ ਸਿੰਘ, ਸਤਨਾਮ ਸਿੰਘ ਜੱਸੜ, ਹਰਪ੍ਰੀਤ ਸਿੰਘ ਸੋਹੀਆਂ, ਬਲਵਿੰਦਰ ਸਿੰਘ ਭੱਟੀ, ਨਿਰਮਲ ਸਿੰਘ ਭੋਮਾ, ਰਵੀਇੰਦਰ ਪਾਲ ਸਿੰਘ ਅਮਿਤ ਕੁਮਾਰ ਸੁੰਦਰ, ਨਵਜੋਤ ਰਤਨ, ਹਰਵਿੰਦਰ ਸਿੰਘ ਸੁਲਤਾਨਵਿੰਡ, ਹਰਮਨ ਭੰਗਾਲੀ, ਜਗਦੀਪ ਟਰਪਈ, ਯਾਦਵਿੰਦਰ ਸਿੰਘ ਸੰਧੂ, ਜਗਤਾਰ ਖੋਖਰ, ਅਵਤਾਰ ਸਿੰਘ ਤਲਵੰਡੀ, ਜਗਜੀਤ ਸਿੰਘ , ਰਜਿੰਦਰ ਭੋਮਾ, ਪਰਦੀਪ ਝੰਜੋਟੀ ਆਦਿ ਹਾਜਰ ਸਨ |

ਆਮ ਆਦਮੀ ਪਾਰਟੀ ਵਲੋਂ ਡੀ. ਸੀ. ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਅੰਮਿ੍ਤਸਰ, 9 ਦਸੰਬਰ (ਸੁੁਰਿੰਦਰਪਾਲ ਸਿੰਘ ਵਰਪਾਲ)-ਦੇਸ਼ ਅੰਦਰ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵਲੋਂ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਗਲਾਂ 'ਚ ਪਿਆਜ਼ ਪਾ ਕੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ...

ਪੂਰੀ ਖ਼ਬਰ »

ਚਾਕੂ ਦਿਖਾ ਕੇ ਯਾਤਰੀ ਕੋਲੋਂ ਲੁੱਟੀ 20 ਹਜ਼ਾਰ ਦੀ ਨਕਦੀ ਤੇ ਮੋਬਾਈਲ ਫੋਨ

ਅੰਮਿ੍ਤਸਰ , 9 ਦਸੰਬਰ (ਰੇਸ਼ਮ ਸਿੰਘ)-ਇਥੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਆਏ ਇਕ ਯਾਤਰੂ ਨੂੰ ਲੁਟੇਰਿਆਂ ਨੇ ਲੁੱਟ ਲਿਆ ਜਿਸ ਨੂੰ ਚਾਕੂ ਦਿਖਾ ਕੇ ਤੇ ਡਰਾ ਧਮਕਾ ਕੇ ਉਸ ਪਾਸੋਂ 20 ਹਜ਼ਾਰ ਦੀ ਨਕਦੀ ਤੇ ਮੋਬਾਇਲ ਫੋਨ ਵੀ ਖੋਹ ਲਿਆ | ਥਾਣਾ ਮੋਹਕਮ ਪੁਰਾ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਜਥੇਦਾਰ ਬਾਬਾ ਮੱਖਣ ਸਿੰਘ ਦੀ ਬਰਸੀ ਸਬੰਧੀ ਹੁਣ ਕੁਸ਼ਤੀ ਦਾ ਮਹਾਂਕੁੰਭ 22 ਨੂੰ

ਬਾਬਾ ਬਕਾਲਾ ਸਾਹਿਬ, 9 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੱਖਣ ਸਿੰਘ ਦੀ ਸਾਲਾਨਾ ਬਰਸੀ ਦੇ ਸਬੰਧ 'ਚ ਉਨ੍ਹਾਂ ਦੇ ਜੱਦੀ ਪਿੰਡ ਵਡਾਲਾ ਕਲਾਂ ਵਿਖੇ ਇਲਾਕੇ ਦੀ ਸਾਧ ਸੰਗਤ ਦੇ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ 1 ਦੀ ਮੌਤ-3 ਗੰਭੀਰ ਜ਼ਖ਼ਮੀ

ਬੰਡਾਲਾ, 9 ਦਸੰਬਰ (ਅੰਗਰੇਜ ਸਿੰਘ ਹੁੰਦਲ)-ਰਾਸ਼ਟਰੀ ਮਾਰਗ 54 'ਤੇ ਅੱਜ ਤੜਕੇ ਕਸਬਾ ਬੰਡਾਲਾ ਨੇੜੇ ਕਾਰ ਟਰਾਲੇ 'ਚ ਵੱਜਣ ਕਾਰਨ ਇਕ ਦੀ ਮੌਤ, ਇਕ ਦੀਆਂ ਟੁੱਟੀਆਂ ਲੱਤਾਂ ਤੇ 3 ਔਰਤਾਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈਆਂ | ਘਟਨਾ ਸਥਾਨ 'ਤੇ ਪਹੁੰਚੇ ਏ.ਐਸ.ਆਈ. ਹਰਦਿਆਲ ਸਿੰਘ ...

ਪੂਰੀ ਖ਼ਬਰ »

ਡੇਢ ਸਾਲ ਪਹਿਲਾਂ ਵਾਪਰੇ ਅੰਮਿ੍ਤਸਰ ਰੇਲ ਹਾਦਸੇ ਦੇ ਪੀੜਤਾਂ ਵਲੋਂ ਧਰਨਾ

ਅੰਮਿ੍ਤਸਰ, 9 ਦਸੰਬਰ (ਰੇਸ਼ਮ ਸਿੰਘ)-ਕਰੀਬ ਡੇਢ ਸਾਲ ਪਹਿਲਾਂ ਵਾਪਰੇ ਚਰਚਿਤ ਰੇਲ ਹਾਦਸੇ ਦੇ ਪੀੜਤਾਂ ਨੂੰ ਹਾਲੇ ਵੀ ਇਨਸਾਫ ਨਹੀਂ ਮਿਲਿਆ, ਜਿਸ ਕਾਰਨ ਸਰਕਾਰ ਵਲੋਂ ਨਾ ਤਾਂ ਅਜੇ ਤੱਕ ਕਿਸੇ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਤੇ ਨਾ ਹੀ ਆਸ਼ਰਿਤਾਂ ਨਾਲ ਕੀਤੇ ਵਾਅਦੇ ਹੀ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਅਹੁਦੇਦਾਰ ਹੋਏ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮਿ੍ਤਸਰ , 9 ਦਸੰਬਰ (ਰੇਸ਼ਮ ਸਿੰਘ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਲਈ ਕਈ ਭਲਾਈ ਯੋਜ਼ਨਾਵਾਂ ਜਿਵੇਂ ਰੋਜ਼ਗਾਰ ਤੇ ਸਵੈ ਰੋਜ਼ਗਾਰ ਆਦਿ ਸ਼ੁਰੂ ਕਰ ਰਹੀ ਹੈ ਜਿਸ ਦੇ ਪ੍ਰਚਾਰ ਲਈ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਟੀਮ ਬਣਾ ਕੇ ਪਿੰਡ ...

ਪੂਰੀ ਖ਼ਬਰ »

ਮੇਅਰ ਵਲੋਂ ਫਾਇਰ ਬਿ੍ਗੇਡ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ

ਅੰਮਿ੍ਤਸਰ, 9 ਦਸੰਬਰ (ਹਰਮਿੰਦਰ ਸਿੰਘ)-ਦਿੱਲੀ ਵਿਖੇ ਇਕ ਫ਼ੈਕਟਰੀ 'ਚ ਅੱਗ ਲੱਗਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ਤੋਂ ਨਸੀਹਤ ਲੈਂਦੇ ਹੋਏ ਨਗਰ ਨਿਗਮ ਅੰਮਿ੍ਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨਿਗਮ ਦੇ ਫਾਇਰ ਬਿ੍ਗੇਡ ਵਿਭਾਗ ਦੇ ਅਧਿਕਾਰੀਆਾ ਨਾਲ ਮੀਟਿੰਗ ...

ਪੂਰੀ ਖ਼ਬਰ »

ਸਟੈਪ ਬਾਏ ਸਟੈਪ ਕਿੰਡਰਗਾਰਟਨ ਵਿਖੇ ਸਾਲਾਨਾ ਸਮਾਗਮ

ਅੰਮਿ੍ਤਸਰ, 9 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਟੈਪ ਬਾਏ ਸਟੈਪ ਕਿੰਡਰਗਾਰਟਨ ਵਿਖੇ ਪਿ੍ੰ: ਗੁਨੀਤਾ ਗਰੇਵਾਲ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਅਸ਼ਵਨੀ ਕੁਮਾਰ ਵਾਇਸ ਪ੍ਰਧਾਨ ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਨੇ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਦੇ ਸ਼ਤਰੰਜ ਖਿਡਾਰੀਆਂ ਨੇ ਰਾਜ-ਪੱਧਰੀ ਖੇਡਾਂ 'ਚ ਸੋਨੇ ਦੇ ਤਗਮੇ ਜਿੱਤੇ

ਅੰਮਿ੍ਤਸਰ, 9 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਦੇ ਉਭਰਦੇ ਸ਼ਤਰੰਜ ਦੇ ਖਿਡਾਰੀਆਂ ਨੇ ਸੰਗਰੂਰ ਵਿਚ ਕਰਵਾਈ ਪੰਜਾਬ ਪ੍ਰਾਇਮਰੀ ਸਕੂਲ ਸਟੇਟ ਗੇਮਸ ਸ਼ਤਰੰਜ ਮੁਕਾਬਲੇ 'ਚ ਅੰਡਰ-11 ਲੜਕੇ ਤੇ ਲੜਕੀਆਂ ਦੇ ਵਰਗ ਵਿਚ ਸੋਨੇ ਦਾ ਤਗਮਾ ...

ਪੂਰੀ ਖ਼ਬਰ »

ਪਿੰਡਾਂ 'ਚ ਬੂਥ ਪੱਧਰ 'ਤੇ ਕਮੇਟੀਆਂ ਦੇ ਗਠਨ ਲਈ ਆਪ ਦੇ ਵਲੰਟੀਅਰਾਂ ਦੀਆਂ ਮੀਟਿੰਗਾਂ

ਅਜਨਾਲਾ, 9 ਦਸੰਬਰ (ਐਸ. ਪ੍ਰਸ਼ੋਤਮ)-ਸਥਾਨਕ ਵਾਰਡ ਨੰ: 12 ਸਮੇਤ ਪਿੰਡ ਪੈੜੇਵਾਲ ਤੇ ਪਿੰਡ ਕੋਟਲੀ ਸੱਕਿਆਂ ਵਾਲੀ ਆਦਿ ਪਿੰਡਾਂ 'ਚ ਆਮ ਆਦਮੀ ਪਾਰਟੀ ਦੀ ਬੂਥ ਪੱਧਰ 'ਤੇ ਮਜਬੂਤੀ ਲਈ 11-11 ਮੈਂਬਰੀ ਬੂਥ ਕਮੇਟੀਆਂ ਦਾ ਗਠਨ ਕਰਨ ਤੇ ਵਲੰਟੀਅਰਾਂ ਦੀਆਂ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਵਿਖੇ ਸਾਲਾਨਾ ਸਮਾਗਮ

ਅੰਮਿ੍ਤਸਰ, 9 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਵਿਖੇ ਪਿ੍ੰ: ਵਿਕਰਮ ਸੇਠ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਸਹਾਇਕ ਕਮਿਸ਼ਨਰ ਅਨਮਜੋਤ ਕੌਰ ਨੇ ਸ਼ਿਰਕਤ ਕੀਤੀ | ਡਿਜਨੀ ਦੀ ਪ੍ਰਸਿੱਧ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਸਰਕਾਰੀ ਸੇਵਾਵਾਂ ਮੁਹੱਈਆ ਕਰ ਰਹੀ ਹੈ-ਡੈਨੀ ਬੰਡਾਲਾ

ਟਾਂਗਰਾ, 9 ਦਸੰਬਰ (ਹਰਜਿੰਦਰ ਸਿੰਘ ਕਲੇਰ)-ਕੈਪਟਨ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਸਵੱਛ ਪ੍ਰਸ਼ਾਸਨਿਕ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ...

ਪੂਰੀ ਖ਼ਬਰ »

ਬੀ.ਡੀ.ਐਸ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ 'ਚ ਟ੍ਰੈਫਿਕ ਜਾਗਰੂਕਤਾ ਸੈਮੀਨਾਰ

ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੀਆਂ ਹਦਾਇਤ ਅਨੁਸਾਰ ਸਥਾਨਕ ਸ਼ਹਿਰ ਦੀ ਦਾਣਾ ਮੰਡੀ ਨਜ਼ਦੀਕ ਸਥਿਤ ਬੀ.ਡੀ.ਐੱਸ. ਸੀਨੀਅਰ ਸੈਕੰਡਰੀ ਸਕੂਲ ਵਿਖੇ ਐੱਮ.ਡੀ. ਰਘਬੀਰ ਸਿੰਘ ...

ਪੂਰੀ ਖ਼ਬਰ »

ਦਸਮੇਸ਼ ਹੈਰੀਟੇਜ ਪਬਲਿਕ ਸਕੂਲ ਦੀਆਂ ਸਾਲਾਨਾ ਖੇਡਾਂ ਕਰਵਾਈਆਂ

ਚੌਾਕ ਮਹਿਤਾ, 9 ਦਸੰਬਰ (ਜਗਦੀਸ਼ ਸਿੰਘ ਬਮਰਾਹ)-ਇਲਾਕੇ ਦੀ ਨਾਮਵਾਰ ਸੰਸਥਾ ਦਸਮੇਸ਼ ਹੈਰੀਟੇਜ ਪਬਲਿਕ ਸਕੂਲ ਮਹਿਤਾ ਚੌਾਕ ਮਾਨਤਾ ਪ੍ਰਾਪਤ ਆਈ. ਸੀ.ਐਸ.ਈ. ਨਵੀਂ ਦਿੱਲੀ ਵਿਖੇ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਖੇਡਾਂ ...

ਪੂਰੀ ਖ਼ਬਰ »

ਲੋੜਵੰਦ ਜੋੜਿਆਂ ਦੇ ਕਰਵਾਏ ਵਿਆਹ ਸਮਾਗਮ 'ਚ ਕਾਂਗਰਸੀ ਆਗੂ ਠੇਕੇਦਾਰ ਨੇ ਕੀਤੀ ਸ਼ਿਰਕਤ

ਅੰਮਿ੍ਤਸਰ, 9 ਦਸੰਬਰ (ਰੇਸ਼ਮ ਸਿੰਘ)-ਆਲ ਇੰਡੀਆ ਸ਼ਡਿਊਲਡ ਕਾਸਟਸ ਫੈਡਰੇਸ਼ਨ ਵਲੋਂ ਇਥੇ ਲੋੜਵੰਦ ਜੋੜਿਆਂ ਦਾ ਸਮੂਹਿਕ ਵਿਆਹ ਸਮਾਗਮ ਕਰਵਾਇਆ ਗਿਆ ਜਿਸ 'ਚ ਬੈਕਫਿੰਕੋ ਦੇ ਚੇਅਰਮੈਨ ਹਰਜਿੰਦਰ ਸਿੰਘ ਠੇਕੇਦਾਰ ਦੇ ਸਪੁੱਤਰ ਤੇ ਨੌਜਵਾਨ ਕਾਂਗਰਸੀ ਆਗੂ ਮਨਿੰਦਰਜੀਤ ...

ਪੂਰੀ ਖ਼ਬਰ »

ਪਿ੍ੰ: ਸੇਵਾ ਸਿੰਘ ਕੌੜਾ ਦੀ ਪੁਸਤਕ 'ਵਿਸਰ ਰਹੇ ਪੰਜਾਬੀ ਅਖਾਣ' ਲੋਕ ਅਰਪਿਤ

ਬਾਬਾ ਬਕਾਲਾ ਸਾਹਿਬ, 9 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸਭਾ ਦੇ ਸਰਪ੍ਰਸਤ ਤੇ ਵਿਦਵਾਨ ਲੇਖਕ ਪਿ੍ੰਸੀਪਲ ਸੇਵਾ ਸਿੰਘ ਕੌੜਾ ਦੀ ਪੁਸਤਕ 'ਵਿਸਰ ਰਹੇ ਪੰਜਾਬੀ ਅਖਾਣ' ਦਾ ਲੋਕ ਅਰਪਿਤ ਸਮਾਗਮ ਇਕ ਨਿੱਜੀ ਹੋਟਲ, ...

ਪੂਰੀ ਖ਼ਬਰ »

ਸੰਧੂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਯੂਥ ਕਾਂਗਰਸ ਦੇ ਪ੍ਰਧਾਨ ਚੁਣੇ

ਜੰਡਿਆਲਾ ਗੁਰੂ, 9 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)-ਬੀਤੇ ਦਿਨ ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਨਵਤੇਜ ਸਿੰਘ ਸੰਧੂ ਵਾਸੀ ਅਮਰਕੋਟ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪ੍ਰਧਾਨ ਚੁਣੇ ਗਏ, ਉਪਰੰਤ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਬਾਬਾ ਹੰਦਾਲ ਜੰਡਿਆਲਾ ...

ਪੂਰੀ ਖ਼ਬਰ »

ਪੈਰਾਮਿਲਟਰੀ ਫੋਰਸ ਦੇ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਜੈਂਤੀਪੁਰ, 9 ਦਸੰਬਰ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਚਾਚੋਵਾਲੀ ਵਿਖੇ ਪੈਰਾਮਿਲਟਰੀ ਫੋਰਸ ਆਈ. ਟੀ. ਬੀ. ਪੀ. ਦੇ ਜਵਾਨ ਗੁਰਤੇਜ ਸਿੰਘ ਉਰਫ ਭੇਜਾ ਚਾਚੋਵਾਲੀ ਦਾ ਡਿਊਟੀ ਦੌਰਾਨ ਦਿਲ ਦਾ ਦੌਰਾ ਪੈ ਜਾਣ ਕਾਰਨ ਦਿਹਾਂਤ ਹੋ ਜਾਣ ਦਾ ...

ਪੂਰੀ ਖ਼ਬਰ »

ਗਲੀਆਂ 'ਚ ਇੱਟਾਂ ਲਗਾਉਣ ਦੇ ਕੰਮ ਦਾ ਉਦਘਾਟਨ

ਰਾਮ ਤੀਰਥ, 9 ਦਸੰਬਰ (ਧਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਦਿੱਤੀਆਂ ਗ੍ਰਾਂਟਾਂ ਨਾਲ ਪਿੰਡ ਦਾ 80 ਫੀਸਦੀ ਕੰਮ ਪੂਰਾ ਮੁਕੰਮਲ ਹੋ ਚੁਕਾ ਹੈ, ਬਾਕੀ ਰਹਿੰਦੀਆਂ ...

ਪੂਰੀ ਖ਼ਬਰ »

ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ

ਅੰਮਿ੍ਤਸਰ , 9 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਦੇ ਹੋਏ ਸਥਾਨਕ ਰਾਮ ਤਲਾਈ ਚੌਕ 'ਚੋਂ ਤੰਦੂਰ ਹਟਵਾਏ ਤੇ ਹੋਰ ਰੇਹੜੀ ਫੜੀਆਂ ਵਾਲਿਆਂ ਦਾ ਸਾਮਾਨ ਜ਼ਬਤ ਕੀਤਾ | ਇਸ ਦੌਰਾਨ ਇਸ ਟੀਮ ਨੇ ਕੋਟ ਬਾਬਾ ਦੀਪ ...

ਪੂਰੀ ਖ਼ਬਰ »

ਲੁੱਟਾ ਖੋਹਾਂ ਕਰਨ ਦੇ ਦੋਸ਼ ਹੇਠ 3 ਨੌਜਵਾਨ ਗਿ੍ਫਤਾਰ

ਅੰਮਿ੍ਤਸਰ, 9 ਦਸੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਪਾਸੋਂ ਪੁਲਿਸ ਨੇ ਇਕ ਮੋਟਰਸਾਇਕਲ ਤੇ ਇਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ | ਇਹ ਖੁਲਾਸਾ ਕਰਦਿਆਂ ਥਾਣਾ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਪਬਲਿਕ ਸਕੂਲ ਮਾਨਾਂਵਾਲਾ ਵਿਖੇ ਸਲਾਨਾ ਸਮਾਗਮ

ਓਠੀਆਂ, 9 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਸਿੱਖ ਨੈਸ਼ਨਲ ਪਬਲਿਕ ਸਕੂਲ ਮਾਨਾਵਾਲਾ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਿੱਖ ਨੈਸ਼ਨਲ ਪਬਲਿਕ ਸਕੂਲ ਵਿਖੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਪ੍ਰਬੰਧਕੀ ਕਮੇਟੀ ਦੇ ਐਮ.ਡੀ. ਗੁਰਚਰਨ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਲਾਇਬ੍ਰੇਰੀ 'ਚ ਸਜੀ ਸ਼ਾਇਰੀ ਦੀ ਮਹਿਫਲ

ਅੰਮਿ੍ਤਸਰ, 9 ਦਸੰਬਰ (ਹਰਮਿੰਦਰ ਸਿੰਘ)-'ਪੁਸਤਕਾਂ ਸੰਗ ਸੰਵਾਦ' ਸਮਾਗਮਾਂ ਦੀ ਲੜੀ ਤਹਿਤ ਸਥਾਨਕ ਕਾਮਰੇਡ ਸੋਹਣ ਸਿੰਘ ਜੋਸ਼ ਜ਼ਿਲ੍ਹਾ ਲਾਇਬ੍ਰੇਰੀ 'ਚ ਸਾਹਿਤਕ ਮਹਿਫਲ ਸਜਾਈ ਗਈ | ਪੰਜਾਬੀ ਸਾਹਿਤ ਸੰਗਮ ਵਲੋਂ ਅੰਮਿ੍ਤਸਰ ਸਾਹਿਤ ਚਿੰਤਨ ਮੰਚ ਦੇ ਸਹਿਯੋਗ ਨਾਲ ਕਰਵਾਏ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਧਾਰਮਿਕ ਸਮਾਗਮ 14 ਨੂੰ

ਅਜਨਾਲਾ, 9 ਦਸੰਬਰ (ਐਸ. ਪ੍ਰਸ਼ੋਤਮ)-ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਵਲੋਂ ਗੁਰਦੁਆਰਾ ਸੁੱਖ ਸਾਗਰ ਸਾਹਿਬ (ਛਾਉਣੀ ਨਿਹੰਗ ਸਿੰਘਾਂ), ਬੱਲ ਲਭੇ ਦਰਿਆ (ਅਜਨਾਲਾ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ...

ਪੂਰੀ ਖ਼ਬਰ »

ਜੋਇਆ ਲੁਕਸ ਵਲੋਂ ਡਿਜ਼ਾਈਨਰ ਗਹਿਣਿਆਂ ਸਬੰਧੀ ਵਿਸ਼ੇਸ਼ ਉਤਸਵ

ਲੁਧਿਆਣਾ, 9 ਦਸੰਬਰ (ਅ.ਬ)-ਸੰਸਾਰ ਪ੍ਰਸਿੱਧ ਡਿਜ਼ਾਈਨਰ ਗਹਿਣਿਆਂ ਦੇ ਨਿਰਮਾਤਾ ਜੋਇਆ ਲੁਕਸ ਵਲੋਂ ਵੱਖ-ਵੱਖ ਡਿਜ਼ਾਈਨਾਂ ਦੇ ਗਹਿਣਿਆਂ ਦੀ ਪ੍ਰਦਰਸ਼ਨੀ ਸਬੰਧੀ ਬਹੁਤ ਉੱਚ ਪੱਧਰੀ ਉਤਸਵ ਮਨਾਇਆ ਜਾ ਰਿਹਾ ਹੈ | ਇਸ ਵਿਚ ਗਾਹਕਾਂ ਨੂੰ ਨਵੇਂ ਰਿਵਾਜ਼ ਮੁਤਾਬਿਕ ਅਜਿਹੇ ...

ਪੂਰੀ ਖ਼ਬਰ »

ਮਜੀਠੀਆ ਵਲੋਂ ਜਥੇ: ਭਲਾਈਪੁਰ ਤੇ ਖਾਪੜਖੇੜੀ ਦਾ ਸਨਮਾਨ

ਛੇਹਰਟਾ, 9 ਦਸੰਬਰ (ਵਡਾਲੀ)-ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਅਮਰਜੀਤ ਸਿੰਘ ਭਲਾਈਪੁਰ ਤੇ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਵਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ 'ਚ ਅੰਤਿ੍ੰਗ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਅੰਮਿ੍ਤਸਰ ਤੇ ਐਚ. ਐਮ. ਵੀ. ਕਾਲਜ ਜਲੰਧਰ ਨੇ ਜਿੱਤੀ ਅੰਤਰ ਕਾਲਜ ਵੇਟ ਲਿਫਟਿੰਗ ਪ੍ਰਤੀਯੋਗਤਾ

ਅੰਮਿ੍ਤਸਰ, 9 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਔਰਤਾਂ ਤੇ ਮਰਦਾਂ ਦੀ ਅੰਤਰ ਕਾਲਜ ਵੇਟ ਲਿਫਟਿੰਗ ਪ੍ਰਤੀਯੋਗਤਾ ਸਮਾਪਤ ਹੋ ਗਈ | ਅੰਤਰ ਕਾਲਜ ਵੇਟ ਲਿਫਟਿੰਗ ਮੁਕਾਬਲੇ 'ਚ ਲੜਕਿਆਂ ਦੇ ਵਰਗ 'ਚ ਡੀ. ਏ. ਵੀ. ਕਾਲਜ ...

ਪੂਰੀ ਖ਼ਬਰ »

ਮਾਤਰੂ ਵੰਧਨਾ ਯੋਜਨਾ ਤਹਿਤ ਹਰ ਗਰਭਵਤੀ ਔਰਤ ਨੂੰ ਮਿਲਣਗੇ 5 ਹਜ਼ਾਰ

ਤਰਸਿੱਕਾ, 9 ਦਸੰਬਰ (ਅਤਰ ਸਿੰਘ ਤਰਸਿੱਕਾ)-ਪ੍ਰਧਾਨ ਮੰਤਰੀ ਵੰਧਨਾ ਯੋਜਨਾ ਸਕੀਮ ਤਹਿਤ ਹਰ ਮਾਂ ਬਨਣ ਵਾਲੀ ਔਰਤ 5 ਹਜ਼ਾਰ ਰੁਪਏ ਦੀ ਵਿਤੀ ਸਹਾਇਤਾ ਦਿੱਤੀ ਜਾਵੇਗੀ | ਇਸ ਸਬੰਧੀ ਸੀ. ਡੀ. ਪੀ. ਓ. ਡਾ: ਤਨੂਜਾ ਗੋਇਲ ਨੇ ਆਪਣੇ ਦਫ਼ਤਰ ਤਰਸਿੱਕਾ 'ਚ ਜਾਗਰੂਕਤਾ ਅਭਿਆਨ ਕੈਂਪ 'ਚ ...

ਪੂਰੀ ਖ਼ਬਰ »

ਭਾਈ ਗੁਰਦਾਸ ਹਾਲ ਵਿਖੇ ਅਕਾਲੀ ਦਲ (ਬ) ਦਾ ਡੈਲੀਗੇਟ ਇਜਲਾਸ

ਅੰਮਿ੍ਤਸਰ, 9 ਦਸੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਡੈਲੀਗੇਟ ਇਜਲਾਸ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਪ੍ਰਧਾਨਗੀ 'ਚ ਭਾਈ ਗੁਰਦਾਸ ਹਾਲ ਵਿਖੇ ਹੋਇਆ | ਜਿਸ ਵਿਚ ਪਾਰਟੀ ਦੇ ਅਬਜ਼ਰਵਰ ਵੀਰ ਸਿੰਘ ਲੋਪੋਕੇ ਤੇ ਜ਼ਿਲ੍ਹਾ ਅਕਾਲੀ ...

ਪੂਰੀ ਖ਼ਬਰ »

ਸ਼੍ਰੋ: ਅਕਾਲੀ ਦਲ ਯੂਥ ਵਰਕਰਾਂ ਦੀ ਮੀਟਿੰਗ

ਚੋਗਾਵਾਂ, 9 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਯੂਥ ਕਾਂਗਰਸ ਦੀਆਂ ਜ਼ਿਲ੍ਹਾ ਸ਼ਹਿਰੀ ਤੇ ਦਿਹਾਤੀ ਇਲਾਕੇ ਦੀਆਂ ਹੋਈਆਂ ਚੋਣਾਂ ਵਿਚ ਨੌਜਵਾਨਾਂ ਵਲੋਂ ਇਸ ਪ੍ਰਤੀ ਕੋਈ ਬਹੁਤਾ ਹੁੰਗਾਰਾ ਨਾ ਭਰੇ ਜਾਣ 'ਤੇ ਸਿੱਧ ਹੁੰਦਾ ਹੈ ਕਿ ਪੰਜਾਬ ਦੇ ਕਾਂਗਰਸੀ ਨੌਜਵਾਨ ਵੀ ...

ਪੂਰੀ ਖ਼ਬਰ »

ਯੂਥ ਫ਼ਾਊਾਡੇਸ਼ਨ ਅਜਨਾਲਾ ਵਲੋਂ ਨੁੱਕੜ ਨਾਟਕ 'ਆਖਿਰ ਕਦੋਂ ਤੱਕ' ਖੇਡਿਆ

ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਸਮੂਹ ਨੌਜਵਾਨਾਂ ਵਲੋਂ ਇਕ ਮੰਚ 'ਤੇ ਇਕੱਤਰ ਹੋ ਕੇ ਤਿਆਰ ਕੀਤੇ ਸੰਗਠਨ 'ਯੂਥ ਫ਼ਾਊਾਡੇਸ਼ਨ ਅਜਨਾਲਾ' ਦੇ ਪ੍ਰਧਾਨ ਐਡਵੋਕੇਟ ਸੰਦੀਪ ਕੌਸ਼ਿਲ ਵਲੋਂ ਕੀਤੇ ਐਲਾਨ ਮੁਤਾਬਕ ਨੌਜਵਾਨ ਪੀੜ੍ਹੀ ਨੂੰ ...

ਪੂਰੀ ਖ਼ਬਰ »

ਦਾਤਾ ਬੰਦੀ ਛੋੜ ਸਕੂਲ 'ਚ ਖੇਡ ਹਫ਼ਤਾ ਮਨਾਇਆ

ਰਾਮ ਤੀਰਥ, 6 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਈ ਗੁਰਇਕਬਾਲ ਸਿੰਘ ਤੇ ਭਾਈ ਅਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਉਲੀ, ਰਾਮ ਤੀਰਥ ਰੋਡ ਵਿਖੇ ਖੇਡ ਹਫਤਾ ਮਨਾਇਆ ਗਿਆ | ਸਕੂਲ ਦੀ ਪ੍ਰਾਰਥਨਾ ਸਭਾ ਤੋਂ ਬਾਅਦ ਦੌੜਾਂ, ਲੈਮਨ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ ਸਨਮਾਨਿਤ

ਅੰਮਿ੍ਤਸਰ, 9 ਦਸੰਬਰ (ਵਿ. ਪ੍ਰ.)-ਸ਼ੋ੍ਰਮਣੀ ਕਮੇਟੀ ਦੇ ਬੀਤੇ ਸਮੇਂ 'ਚ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ | ਇਨ੍ਹਾਂ ਸਾਬਕਾ ਮੁਲਾਜ਼ਮਾਂ 'ਚ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦਾ ਆਗਮਨ ਦਿਵਸ ਮਨਾਇਆ

ਛੇਹਰਟਾ, 9 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਨਾਮਦੇਵ ਨਾਮਲੇਵਾ ਟਾਂਕ ਕਸ਼ੱਤਰੀ ਭਾਈਚਾਰਾ ਵੈਲਫੇਅਰ ਐਸੋਸੀਏਸ਼ਨ ਛੇਹਰਟਾ ਵਲੋਂ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 749ਵਾਂ ਆਗਮਨ ਦਿਵਸ ਸ਼ਰਧਾ ਭਾਵਨਾ ਨਾਲ ਕਬੀਰ ਪਾਰਕ ਮੁੱਖ ਗੁਰਦੁਆਰਾ ਸਾਹਿਬ ਸਾਹਮਣੇ ਗੁਰੂ ਨਾਨਕ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਰੋਸ ਮਾਰਚ

ਅੰਮਿ੍ਤਸਰ, 9 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਦੇਸ਼ 'ਚ ਭਾਵੇਂ ਕਿ ਕਿਸੇ ਨਾ ਕਿਸੇ ਰੂਪ 'ਚ ਨਾਰੀ ਦਾ ਸਨਮਾਨ ਕੀਤਾ ਜਾਂਦਾ ਹੈ, ਇਕ ਬਰਾਬਰਤਾ ਦਾ ਦਰਜਾ ਦਿੱਤਾ ਜਾਂਦਾ ਹੈ, ਪਰ ਇਸਦੇ ਬਾਵਜੂਦ ਵੀ ਦੇਸ਼ 'ਚੋਂ ਛੋਟੀ ਉਮਰ ਤੋਂ ਲੈ ਕੇ ਵੱਡੀ ਉਮਰ ਤੱਕ ਦੀਆਂ ਲੜਕੀਆਂ ਨਾਲ ...

ਪੂਰੀ ਖ਼ਬਰ »

ਕਰਤਾਰ ਨਗਰ ਵਿਖੇ ਗੁਰਮਤਿ ਸਮਾਗਮ

ਛੇਹਰਟਾ, 9 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਤਾਰ ਨਗਰ, ਛੇਹਰਟਾ ਦੀ ਸਮੂਹ ਸਾਧ ਸੰਗਤ ਵਲੋਂ ਗਲੀ ਨੰ. 4 ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ¢ ਜਿਸ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ...

ਪੂਰੀ ਖ਼ਬਰ »

ਪੰਜਾਬ ਦੇ ਹਿੱਤਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਦਾ ਇੱਕ ਮੰਚ 'ਤੇ ਹੋਣਾ ਜ਼ਰੂਰੀ-ਬੋਨੀ ਅਜਨਾਲਾ

ਅਜਨਾਲਾ, 9 ਦਸੰਬਰ (ਸੁੱਖ ਮਾਹਲ)-ਪੰਜਾਬ ਦੀ ਆਰਥਿਕਤਾ ਨੂੰ ਉੱਚਾ ਚੁੱਕਣ, ਵਿਦੇਸ਼ਾਂ 'ਚ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਰੋਜ਼ਗਾਰ ਦੇ ਸੋਮੇ ਮੁਹੱਈਆ ਕਰਾਉਣ, ਕਿਸਾਨ ਖੁਦਕੁਸ਼ੀਆਂ ਰੋਕਣ ਤੇ ਦਲਿਤ ਵਰਗ ਦੀ ਭਲਾਈ ਕਰਨ ਸਮੇਤ ਸੂਬੇ ਦੇ ਵਡੇਰੇ ਹਿੱਤਾਂ ਲਈ ਪੰਜਾਬ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮੈਨੇਜਮੈਂਟ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 9 ਦਸੰਬਰ (ਹਰਮਿੰਦਰ ਸਿੰਘ )-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਬਾਕਸਿੰਗ ਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੇ ਸੈਸ਼ਨ 2019-20 ਖੇਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX