ਤਾਜਾ ਖ਼ਬਰਾਂ


ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 minute ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  7 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  20 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ ਨੇ ਸਾਰੀਆਂ ਅਟਕਲਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਸੀਂ ਇਹ ਤੈਅ ਕੀਤਾ ਹੈ ਕਿ ਸੁਨੀਲ ਯਾਦਵ ਹੀ ਅਰਵਿੰਦ ਕੇਜਰੀਵਾਲ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  39 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  46 minutes ago
ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ 'ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ...
ਅੰਮ੍ਰਿਤਸਰ ਵਿਖੇ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  53 minutes ago
ਅੰਮ੍ਰਿਤਸਰ, 21 ਜਨਵਰੀ (ਰਾਜੇਸ਼ ਕੁਮਾਰ)- ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਸਥਿਤ ਮਠਿਆਈਆਂ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ...
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਤੇ ਲੱਗੇ ਗਿੱਧੇ ਭੰਗੜੇ ਦੇ ਬੁੱਤਾਂ ਨੂੰ ਹਟਾਉਣ ਵਾਸਤੇ ਅੱਜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਇੱਥੇ ਸ਼ਹੀਦ...
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 minute ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 1 hour ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 3 hours ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 3 hours ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 4 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 1 hour ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 1 hour ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 1 hour ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 minute ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  33 minutes ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  41 minutes ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਲੁਧਿਆਣਾ

ਕਰੋੜਾਂ ਰੁਪਏ ਦੀ ਵਪਾਰਕ ਪੁੱਛਗਿੱਛ ਤੇ ਵੱਡੀ ਗਿਣਤੀ ਵਿਚ ਲੋਕਾਂ ਦੀ ਆਮਦ ਨਾਲ 7ਵੀਂ ਮੈਕਮਾ ਪ੍ਰਦਰਸ਼ਨੀ

ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਸਹਿਯੋਗ ਨਾਲ ਫੌਰਚੂਨ ਐਗਜ਼ੀਬੀਟਰ ਪ੍ਰਾਈਵੇਟ ਲਿਮਟਿਡ ਵੱਲੋਂ ਗਲਾਡਾ ਮੈਦਾਨ ਚੰਡੀਗੜ੍ਹ ਰੋਡ ਵਿਖੇ ਲਗਾਈ ਗਈ 7ਵੀਂ ਮੈਕਮਾ ਪ੍ਰਦਰਸ਼ਨੀ-2019 ਕਰੋੜਾਂ ਰੁਪਏ ਦੀ ਵਪਾਰਕ ਪੁੱਛ-ਗਿੱਛ ਤੇ ਵੱਡੀ ਗਿਣਤੀ ਵਿਚ ਲੋਕਾਂ ਦੀ ਆਮਦ ਨਾਲ ਸਮਾਪਤ ਹੋ ਗਈ ਹੈ | ਪ੍ਰਦਰਸ਼ਨੀ ਦੇ ਆਖਰੀ ਦਿਨ ਸ਼ਰਨਜੀਤ ਸਿੰਘ ਢਿੱਲੋਂ ਵਿਧਾਇਕ ਹਲਕਾ ਸਾਹਨੇਵਾਲ, ਜਗਬੀਰ ਸਿੰਘ ਸੋਖੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਰਾਕੇਸ਼ ਅਗਰਵਾਲ ਪੁਲਿਸ ਕਮਿਸ਼ਨਰ ਲੁਧਿਆਣਾ, ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ, ਕ੍ਰਿਸ਼ਨ ਕੁਮਾਰ ਬਾਵਾ ਚੇਅਰਮੈਨ ਪੀ.ਐਸ.ਆਈ.ਡੀ.ਸੀ., ਪ੍ਰਦੀਪ ਕੁਮਾਰ ਅਗਰਵਾਲ ਡਿਪਟੀ ਕਮਿਸ਼ਨਰ ਲੁਧਿਆਣਾ, ਗੁਰਪ੍ਰਗਟ ਸਿੰਘ ਕਾਹਲੋਂ ਪ੍ਰਧਾਨ ਆਟੋ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਆਫ਼ ਇੰਡੀਆ ਨੇ ਵਿਸ਼ੇਸ਼ ਤੌਰ 'ਤੇ ਪੁੱਜੇ ਕੇ ਸੀਸੂ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਸਨਤਅਕਾਰਾਂ ਨੂੰ ਵਿਸ਼ਵ ਦੇ ਹਾਣੀ ਬਣਾਉਣ ਲਈ ਜੋ ਯਤਨ ਕੀਤੇ ਜਾ ਹਨ, ਉਸ ਨਾਲ ਪੰਜਾਬ ਦਾ ਸਨਅਤੀ ਵਿਕਾਸ ਹੋਵੇਗਾ | ਉਨ੍ਹਾਂ ਨੇ ਵੱਖ-ਵੱਖ ਕੰਪਨੀਆਂ ਦੇ ਸਟਾਲਾਂ ਦਾ ਦੌਰਾ ਕਰਕੇ ਕੌਮੀ ਤੇ ਕੌਮਾਂਤਰੀ ਕੰਪਨੀਆਂ ਦੇ ਉਤਪਾਦ ਦੇਖੇ | ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਤੇ ਜਨਰਲ ਸਕੱਤਰ ਪੰਕਜ ਸ਼ਰਮਾ ਨੇ ਕਿਹਾ ਕਿ 7ਵੀਂ ਮੈਕਮਾ ਪ੍ਰਦਰਸ਼ਨੀ ਆਸ ਨਾਲੋਂ ਕਈ ਗੁਣਾਂ ਜਿਆਦਾ ਕਾਮਯਾਬ ਹੋਈ ਹੈ, ਜਿਸ ਕਰਕੇ ਅੱਜ 8ਵੀਂ ਮੈਕਮਾ ਪ੍ਰਦਰਸ਼ਨੀ 10 ਤੋਂ 14 ਦਸੰਬਰ 2020 ਨੂੰ ਗਲਾਡਾ ਮੈਦਾਨ ਵਿਖੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਨੇ ਪ੍ਰਦਰਸ਼ਨੀ ਵਿਚ ਹਿੱਸਾ ਲੈਣ ਵਾਲੀਆਂ ਕੰਪਨੀਆਂ ਤੇ ਸ਼ਾਮਲ ਹੋਣ ਵਾਲੇ ਲੋਕਾਂ ਦਾ ਧੰਨਵਾਦ ਕੀਤਾ |
ਉਨ੍ਹਾਂ ਨੇ ਫੌਰਚੂਨ ਐਗਜ਼ੀਬੀਟਰ ਪ੍ਰਾਈਵੇਟ ਲਿਮਟਿਡ ਦੇ ਚਰਨਜੀਤ ਸਿੰਘ ਤੇ ਕਰਮਜੀਤ ਸਿੰਘ ਸਨਮਾਨਿਤ ਵੀ ਕੀਤਾ | ਪ੍ਰਦਰਸ਼ਨੀ ਵਿਚ ਯੂਥ ਐਾਡ ਇੰਮਪਾਵਰਮੈਂਟ ਫੈਡਰੇਸ਼ਨ ਦੇ ਬਲਜੀਤ ਕੌਰ ਵੱਲੋਂ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੁਨਰ ਮੰਦ ਬਣਾਉਣ ਦੇ ਕਈ ਨੁਕਤੇ ਦੱਸੇ | ਉਨ੍ਹਾਂ ਕਿਹਾ ਕਿ ਪੜ੍ਹਾਈ ਕਰਨ ਵਾਲੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਦੀ ਸਿਖਲਾਈ ਦੇਣ ਤੋਂ ਇਲਾਵਾ 3 ਹਜ਼ਾਰ ਰੁਪਏ ਮਹੀਨਾ ਭੱਤਾ ਵੀ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਉਹ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਮਝੌਤਾ ਸਹੀਬੱਧ ਕਰਕੇ ਵਿਦਿਆਰਥੀਆਂ ਨੂੰ ਫੈਡਰੇਸ਼ਨ ਨਾਲ ਜੋੜਨ ਦਾ ਯਤਨ ਕਰਨਗੇ | ਇਸ ਮੌਕੇ ਦੀਦਾਰਜੀਤ ਸਿੰਘ ਲੋਟੇ, ਹਨੀ ਸੇਠੀ, ਗੌਤਮ ਮਲਹੋਤਰਾ, ਰਜਨੀਸ਼ ਬਾਂਸਲ, ਰਾਮ ਲੁਬਾਇਆ, ਐਸ.ਬੀ. ਸਿੰਘ, ਰਾਜੀਵ ਜੈਨ ਆਦਿ ਹਾਜ਼ਰ ਸਨ |

ਯੂਥ ਅਕਾਲੀ ਦਲ ਵਲੋਂ ਜਬਰ ਜਨਾਹ ਦੀਆਂ ਘਟਨਾਵਾਂ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)-ਦੇਸ਼ ਅੰਦਰ ਜ਼ਬਰ ਜਨਾਹ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਅੱਜ ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਵੱਲੋਂ ਪ੍ਰਧਾਨ ਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਵਿਚ ਰੇਲਵੇ ਸਟੇਸ਼ਨ ਦੇ ਨਜ਼ਦੀਕ ...

ਪੂਰੀ ਖ਼ਬਰ »

ਬੇਘਰੇ ਲੋਕਾਂ ਨੂੰ ਰਾਤ ਸਮੇਂ ਠੰਢ ਤੋਂ ਬਚਾਉਣ ਲਈ ਰੈਣ ਬਸੇਰਿਆਂ 'ਚ ਮੁਹੱਈਆ ਕਰਾਈਆਂ ਜਾਣਗੀਆਂ ਸਹੂਲਤਾਂ-ਕਮਿਸ਼ਨਰ

ਲੁਧਿਆਣਾ, 9 ਦਸੰਬਰ (ਅਮਰੀਕ ਸਿੰਘ ਬੱਤਰਾ)-ਬੇਘਰੇ ਲੋਕਾਂ ਨੂੰ ਸਰਦੀ ਤੋਂ ਬਚਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਬਣਾਏ ਚਾਰ ਰੈਣ ਬਸੇਰਿਅੰ ਵਿਚ ਰਾਤ ਨੂੰ ਰੁਕਣ ਵਾਲੇ ਲੋਕਾਂ ਨੂੰ ਪਾਣੀ, ਸੀਰੇਜ ਅਤੇ ਬਿਸਤਰਿਆਂ ਦੀ ਸਹੂਲਤ ਮੁਹੱਈਆ ਕਰਾਈ ਜਾਵੇਗੀ | ਕਮਿਸ਼ਨਰ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਪੰਜ ਮੈਂਬਰ ਭਾਰੀ ਮਾਤਰਾ 'ਚ ਸਾਮਾਨ ਅਤੇ ਹਥਿਆਰਾਾ ਸਮੇਤ ਗਿ੍ਫ਼ਤਾਰ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ ਦੋ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਪੰਜ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਮੋਬਾਈਲ ਅਤੇ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ ਦੋ ...

ਪੂਰੀ ਖ਼ਬਰ »

ਦੋ ਨੌਸਰਬਾਜ਼ ਬਜ਼ੁਰਗ ਔਰਤ ਦੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਲੁੱਟ ਕੇ ਹੋਏ ਫਰਾਰ

ਸੰਘਣੀ ਆਬਾਦੀ ਸੁਭਾਨੀ ਬਿਲਡਿੰਗ ਚੌਕ ਨੇੜੇ ਦਿੱਤਾ ਦਿਨ ਦਿਹਾੜੇ ਘਟਨਾ ਨੂੰ ਅੰਜਾਮ ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੁਭਾਨੀ ਬਿਲਡਿੰਗ ਚੌਕ ਨੇੜੇ ਅੱਜ ਦੋ ਨੌਸਰਬਾਜ਼ ਬਜ਼ੁਰਗ ਔਰਤ ਦੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਲੁੱਟ ਕੇ ...

ਪੂਰੀ ਖ਼ਬਰ »

ਸ਼ੱਕੀ ਹਾਲਤ ਵਿਚ ਲਾਪਤਾ ਹੋਇਆ ਦਸ ਸਾਲ ਦਾ ਲੜਕਾ ਪੁਲਿਸ ਨੇ ਕੀਤਾ ਬਰਾਮਦ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੀਵਨ ਨਗਰ ਵਿੱਚ ਸ਼ੱਕੀ ਹਾਲਾਤ ਵਿੱਚ ਲਾਪਤਾ ਹੋਏ ਇੱਕ ਦੱਸ ਸਾਲ ਦੇ ਲੜਕੇ ਨੂੰ ਪੁਲਿਸ ਨੇ ਬਰਾਮਦ ਕਰਕੇ ਵਾਰਿਸਾਂ ਹਵਾਲੇ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੋਕਲ ਪੁਆਇੰਟ ਦੇ ਐਸ ਐਚ ਓ ਅਮਨਦੀਪ ...

ਪੂਰੀ ਖ਼ਬਰ »

ਪ੍ਰਤਾਪ ਪਬਲਿਕ ਸਕੂਲ 'ਚ ਗੁਰੂ ਨਾਨਕ ਦੇਵ ਜੀ ਦੇ ਚਿੱਤਰਾਂ ਦੀ ਲੱਗੀ ਪ੍ਰਦਰਸ਼ਨੀ

ਲੁਧਿਆਣਾ, 9 ਦਸਬੰਰ (ਬੀ. ਐਸ. ਬਰਾੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਉਤਸਵ ਦੇ ਸਾਲ ਵਿਚ ਪ੍ਰਤਾਪ ਪਬਲਿਕ ਸਕੂਲ ਵਿਚ ਪ੍ਰਸਿੱਧ ਕਲਾਕਾਰ ਸਵਰਨਜੀਤ ਸਵੀ ਦੁਆਰਾ ਗੁਰੂ ਤੇ ਚਿੱਤਰਾਂ ਦੀ ਪ੍ਰਦਰਸ਼ਨੀ ਲਾਈ ¢ ਤਿੰਨ ਰੋਜ਼ਾ ਪ੍ਰਦਰਸ਼ਨੀ ਦਾ ਰਸਮੀ ਉਦਘਾਟਨ ...

ਪੂਰੀ ਖ਼ਬਰ »

ਐਮ.ਜੀ.ਐਮ. ਪਬਲਿਕ ਸਕੂਲ ਪ੍ਰਬੰਧਕਾਂ ਦਿੱਤੀ ਕੈਂਸਰ ਪੀੜਤਾਂ ਨੂੰ ਸਹਾਇਤਾ ਰਾਸ਼ੀ

ਲੁਧਿਆਣਾ, 9 ਦਸਬੰਰ (ਬੀ.ਐਸ.ਬਰਾੜ)-ਐਮ.ਜੀ.ਐਮ ਪਬਲਿਕ ਸਕੂਲ਼ ਦੇ ਪ੍ਰਬੰਧਕ ਲੋੜਬੰਦ ਦੀ ਮਦਦ ਲਈ ਹਮੇਸ਼ਾਂ ਪਹਿਲ ਕਦਮੀ ਕਰਦੇ ਆ ਰਹੇ ਹਨ | ਇਸ ਸੰਬੰਧ ਵਿਚ ਸਕੂਲ ਵਿਚ ਬੱਚਿਆਂ ਨੂੰ ਕੈਂਸਰ ਦੇ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਸਕੂਲ ਦੇ ਪ੍ਰਬੰਧਕ ਗੱਜਣ ਸਿੰਘ ਥਿੰਦ ...

ਪੂਰੀ ਖ਼ਬਰ »

ਕੈਂਸਰ ਅਤੇ ਅੱਖਾਂ ਦਾ ਮੁਫ਼ਤ ਡਾਕਟਰੀ ਜਾਂਚ ਕੈਂਪ ਲਾਇਆ

600 ਮਰੀਜ਼ਾਂ ਦੀ ਹੋਈ ਜਾਂਚ ਇਯਾਲੀ/ਥਰੀਕੇ,9 ਦਸੰਬਰ (ਰਾਜ ਜੋਸ਼ੀ)-ਥਰੀਕੇ ਸਥਿਤ ਗੁਰਦੁਆਰਾ ਅਤਰਸਰ ਸਾਹਿਬ ਵਿਖੇ ਪ੍ਰਵਾਸੀ ਪੰਜਾਬੀ ਅਵਤਾਰ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ ਜੱਥੇਦਾਰ ਰਘਬੀਰ ਸਿੰਘ ਦੀ ਅਗਵਾਈ ਹੇਠ ਇਕ ਡਾਕਟਰੀ ਜਾਂਚ ਕੈਂਪ ...

ਪੂਰੀ ਖ਼ਬਰ »

ਸਾਢੇ ਤਿੰਨ ਲੱਖ ਨੀਲੇ ਕਾਰਡ ਧਾਰਕਾਂ ਨੰੂ ਮਿਲੇਗੀ ਲੱਖਾਂ ਕਵਿੰਟਲ ਕਣਕ

ਲੁਧਿਆਣਾ, 9 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਜਿਲ੍ਹਾ ਲੁਧਿਆਣਾ ਵਿਚ ਨੀਲੇ ਕਾਰਡ ਧਾਰਕਾਂ ਦੀ ਗਿਣਤੀ ਸਾਢੇ ਤਿੰਨ ਲੱਖ ਦੇ ਕਰੀਬ ਹੈ ਅਤੇ ਸਰਕਾਰ ਦੀ ਸਸਤੀ ਆਟਾ ਦਾਲ ਯੋਜਨਾ ਦਾ ਲੁਧਿਆਣੇ ਵਿਚ 15 ਲੱਖ ਦੇ ਕਰੀਬ ਲੋਕ ਲਾਭ ਲੈ ਰਹੇ ਹਨ | ਖੁਰਾਕ ਸਪਲਾਈ ਵਿਭਾਗ ਦੇ ...

ਪੂਰੀ ਖ਼ਬਰ »

ਫੇਫੜਿਆਂ ਨਾਲ ਸਬੰਧਿਤ ਬਿਮਾਰੀਆਂ ਉਪਰ ਸੈਮੀਨਾਰ ਹੋਇਆ

ਲੁਧਿਆਣਾ, 9 ਦਸੰਬਰ (ਸਿਹਤ ਪ੍ਰਤੀਨਿਧ)-ਆਈ.ਐਮ.ਏ ਲੁਧਿਆਣਾ ਵੱਲੋਂ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਉਪਰ ਇਕ ਸੈਮੀਨਾਰ ਕਰਵਾਇਆ ਗਿਆ ਜਿਸ ਦੌਰਾਨ ਛਾਤੀ ਰੋਗਾਂ ਦੇ ਮਾਹਿਰ ਡਾ: ਪ੍ਰਤਿਭਾ ਡੋਗਰਾ ਗੁਰੂਗ੍ਰਾਮ ਅਤੇ ਡਾ: ਬਿਮਲ ਰਾਜ ਬੈਂਗਲੋਰ ਮੁੱਖ ਸਪੀਕਰ ਵਜੋਂ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾ ਨਾਲ ਯਤਨ ਕਰਨਾ ਜ਼ਰੂਰੀ-ਮੱਕੜ

ਲੁਧਿਆਣਾ, 9 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾ ਨਾਲ ਯਤਨ ਕਰਨਾ ਜਰੂਰੀ ਹੈ | ਉਨ੍ਹਾਂ ਕਿਹਾ ਕਿ ਸਮਾਜ ਵਿਚ ਫੈਲੀਆਂ ...

ਪੂਰੀ ਖ਼ਬਰ »

ਨੈਬੂਲਾਈਜ਼ਰ ਸਬੰਧੀ ਨਰਸਿੰਗ ਸਟਾਫ਼ ਨੂੰ ਜਾਣਕਾਰੀ ਦਿੱਤੀ

ਲੁਧਿਆਣਾ, 9 ਦਸੰਬਰ (ਸਿਹਤ ਪ੍ਰਤੀਨਿਧ)-ਠੰਡ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਦਿਲ ਅਤੇ ਦਮੇ ਦੇ ਮਰੀਜ਼ਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਪੈਦਾ ਹੋ ਜਾਂਦੀ ਹੈ ਅਤੇ ਇਸ ਮੁਸ਼ਕਿਲ ਦੇ ਹੱਲ ਲਈ ਲੁਧਿਆਣਾ ਮੈਡੀਵੇਜ਼ ਹਸਪਤਾਲ ਵਿੱਚ ਨਰਸਿੰਗ ਸਟਾਫ਼ ਲਈ ਇਕ ਸੈਮੀਨਾਰ ...

ਪੂਰੀ ਖ਼ਬਰ »

ਸੀ.ਐੱਮ.ਸੀ. ਹਸਪਤਾਲ ਵਿੱਚ ਯਿਸ਼ੂ ਮਸੀਹ ਨੂੰ ਸਮਰਪਿਤ ਸਮਾਗਮ

ਲੁਧਿਆਣਾ, 9 ਦਸੰਬਰ (ਸਿਹਤ ਪ੍ਰਤੀਨਿਧ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਿ੍ਸਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਅਧੀਨ ਆਉਂਦੇ ਵੱਖ-ਵੱਖ ਮੈਡੀਕਲ, ਡੈਂਟਲ, ਪੈਰਾ-ਮੈਡੀਕਲ ਅਤੇ ਨਰਸਿੰਗ ਕਾਲਜਾਂ ਵੱਲੋਂ ਪ੍ਰਭੂ ਯਿਸ਼ੂ ਮਸੀਹ ਦੇ ਜਨਮ-ਦਿਹਾੜੇ ਦੇ ਸਬੰਧ ...

ਪੂਰੀ ਖ਼ਬਰ »

ਹਲਕਾ ਕੇਂਦਰੀ 'ਚ ਕੂੜੇ ਦੀ ਸੰਭਾਲ ਲਈ ਸਟੈਟਿਕ ਕਪੈਕਟਰ ਲਾਉਣ ਦਾ ਕੰਮ ਜਲਦੀ ਸ਼ੁਰੂ ਹੋਵੇਗਾ-ਵਿਧਾਇਕ ਡਾਬਰ

ਹਰਚਰਨ ਨਗਰ 'ਚ ਟਿਊਬਵੈਲ ਲਗਾਉਣ ਦੀ ਕਰਾਈ ਸ਼ੁਰੂਆਤ ਲੁਧਿਆਣਾ, 9 ਦਸੰਬਰ (ਅਮਰੀਕ ਸਿੰਘ ਬੱਤਰਾ)-ਵਿਧਾਇਕ ਸੁਰਿੰਦਰ ਡਾਬਰ ਨੇ ਕਿਹਾ ਹੈ ਕਿ ਹਲਕਾ ਕੇਂਦਰੀ ਵਿਚ ਕੂੜੇ ਦੀ ਸੰਭਾਲ ਲਈ ਸਟੈਟਿਕ ਕਪੈਕਟਰਾਂ ਦਾ ਨਿਰਮਾਣ ਜਲਦੀ ਸ਼ੁਰੂ ਹੋਵੇਗਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਦੀ ਮੀਟਿੰਗ 'ਚ ਸਨਅਤਕਾਰਾਂ ਦੇ ਭਖ਼ਦੇ ਮਸਲੇ ਵਿਚਾਰੇ

ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੀ ਇਕ ਅਹਿਮ ਮੀਟਿੰਗ ਅੱਜ ਪ੍ਰਧਾਨ ਡੀ.ਐਸ. ਚਾਵਲਾ ਦੀ ਅਗਵਾਈ ਵਿਚ ਐਸੋਸੀਏਸ਼ਨ ਦਫ਼ਤਰ ਵਿਖੇ ਹੋਈ | ਜਿਸ ਵਿਚ ਕੈਨੇਡਾ ਤੋਂ ਵਾਪਸ ਪਰਤੇ ਤੇ ਉੱਘੇ ...

ਪੂਰੀ ਖ਼ਬਰ »

25ਵੇਂ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ

ਹਠੂਰ, 9 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਛੱਡਣ ਦੇ ਇਤਿਹਾਸਿਕ ਤੇ ਵੈਰਾਗਮਈ ਪਲਾਂ ਦੀ ਯਾਦ ਨੂੰ ਤਾਜ਼ਾ ਕਰਵਾਉਣ 'ਤੇ ਕਿਲ੍ਹਾ ਛੋੜ ਦਿਵਸ ਨੂੰ ਸਮਰਪਿਤ ਸੰਸਾਰ ਦੇ ਪ੍ਰਸਿੱਧ ਗੁਰਦੁਆਰਾ ...

ਪੂਰੀ ਖ਼ਬਰ »

ਹੈਮਪਟਨ ਹੋਮਜ਼ ਵੱਲੋਂ 'ਫਾਈਟ ਫਾਰ ਫਿਟਨੈਸ' ਮੈਰਾਥਨ ਦੌੜ ਕਰਵਾਈ

ਲੁਧਿਆਣਾ, 9 ਦਸੰਬਰ (ਭੁਪਿੰਦਰ ਸਿੰਘ ਬਸਰਾ)-ਹੈਮਪਟਨ ਹੋਮਜ਼ ਵੱਲੋਂ ਸ਼ਹਿਰਵਾਸੀਆਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇਕ ਮੈਰਾਥਨ ਦੌੜ 'ਫਾਈਟ ਫਾਰ ਫਿਟਨੈਸ' ਦੇ ਨਾਂ ਹੇਠ ਕਰਵਾਈ ਗਈ, ਜਿਸ ਨੂੰ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਅਗਰਵਾਲ ਨੇ ਹਹੀ ਝੰਡੀ ...

ਪੂਰੀ ਖ਼ਬਰ »

ਨਿਯਮਾਂ ਨੂੰ ਛਿੱਕੇ ਟੰਗ ਕੇ ਨਾਜਾਇਜ਼ ਕਾਲੋਨੀਆਂ 'ਚ ਸਨਅਤੀ ਪਲਾਟ ਵੇਚ ਕੇ ਸਨਅਤਕਾਰਾਂ ਨਾਲ ਕੀਤਾ ਜਾ ਰਿਹਾ ਧੋਖਾ

ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)-ਨਿਯਮਾਂ ਨੂੰ ਛਿੱਕੇ ਟੰਗ ਕੇ ਤੇ ਮੰਨਜ਼ੂਰੀ ਤੋਂ ਬਿਨ੍ਹਾਂ ਨਾਜਾਇਜ਼ ਕਲੋਨੀਆਂ 'ਚ ਸਨਅਤਕਾਰਾਂ ਨੂੰ ਪਲਾਟ ਵੇਚ ਕੇ ਕਈ ਕਲੋਨਾਈਜ਼ਰ ਸਨਅਤਕਾਰਾਂ ਨਾਲ ਧੋਖਾ ਕਰ ਰਹੇ ਹਨ | ਆਪਣੇ ਨਾਲ ਹੋ ਰਹੀ ਠੱਗੀ ਤੋਂ ਸਨਅਤਕਾਰ ਹਾਲ ਦੀ ਘੜੀ ...

ਪੂਰੀ ਖ਼ਬਰ »

ਕੌਮਾਾਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਸਮਾਗਮ ਅੱਜ

ਲੁਧਿਆਣਾ 9 ਦਸੰਬਰ (ਸਿਹਤ ਪ੍ਰਤੀਨਿਧ)-ਵੱਖ ਵੱਖ ਮੁਲਾਜ਼ਮਾਂ, ਪੈਨਸ਼ਨਰਜ਼ ਅਤੇ ਬੁੱਧੀਜੀਵੀ ਵਰਗ ਦੀ ਸਾਾਝੀ ਜਥੇਬੰਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਲੁਧਿਆਣਾ ਦੀ ਵਿਸ਼ੇਸ਼ ਮੀਟਿੰਗ ਅੰਮਿ੍ਤ ਪਾਲ ਪੀ ਏ ਯੂ ਦੀ ਪ੍ਰਧਾਨਗੀ ਹੇਠ ਬੀਬੀ ਅਮਰ ਕੌਰ ਲਾਇਬ੍ਰੇਰੀ ...

ਪੂਰੀ ਖ਼ਬਰ »

ਪੁਲਿਸ ਵੱਲੋਂ ਪੀੜਤ ਔਰਤ ਡਾਕਟਰ ਦੀ ਹਮਾਇਤ 'ਤੇ ਆਈਆਂ ਜਨਤਕ ਜਥੇਬੰਦੀਆਂ ਦੇ ਕਾਰਕੁੰਨਾਾ 'ਤੇ ਕੀਤੀ ਲਾਠੀਚਾਰਜ ਦੀ ਨਿਖੇਧੀ

ਲੁਧਿਆਣਾ, 9 ਦਸੰਬਰ (ਸਿਹਤ ਪ੍ਰਤੀਨਿਧ)-ਜਮਹੂਰੀ ਅਧਿਕਾਰ ਸਭਾ ਨੇ ਜਿਣਸੀ ਛੇੜਛਾੜ ਤੋਂ ਪੀੜਤ ਔਰਤ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ ਫ਼ਰੀਦਕੋਟ ਪੁਲਿਸ-ਪ੍ਰਸ਼ਾਸਨ ਵਿਰੁੱਧ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੀਆਂ ਜਨਤਕ ਜਥੇਬੰਦੀਆਂ ਦੇ ਕਾਰਕੁੰਨਾਂ 'ਤੇ ...

ਪੂਰੀ ਖ਼ਬਰ »

ਮਾਤਾ ਚੰਦ ਕੌਰ ਐਕਸ਼ਨ ਕਮੇਟੀ ਵੱਲੋਂ ਜੰਤਰ-ਮੰਤਰ ਦਿੱਲੀ ਵਿਖੇ ਧਰਨਾ

ਲੁਧਿਆਣਾ, 9 ਦਸੰਬਰ (ਅਮਰੀਕ ਸਿੰਘ ਬੱਤਰਾ)-ਨਾਮਧਾਰੀ ਮਾਤਾ ਚੰਦ ਕੌਰ ਦਾ ਕਤਲ ਸਾਢੇ ਤਿੰਨ ਸਾਲ ਪਹਿਲਾਂ ਭੈਣੀ ਸਾਹਿਬ ਦੇ ਅੰਦਰ ਦਿਨ-ਦਿਹਾੜੇ ਹੋਇਆ ਸੀ¢ ਕਾਤਲਾਂ ਦੀ ਉੱਚੀ ਪਹੁੰਚ ਕਰਕੇ ਕਿਸੇ ਵੀ ਜਾਾਚ ਏਜੰਸੀ ਨੇ ਉਨ੍ਹਾਂ ਨੂੰ ਫੜਨ ਦੀ ਅੱਜ ਤੱਕ ਜ਼ੁਰੱਤ ਨਹੀਂ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਹੜਤਾਲ ਕਰਨ ਦਾ ਫ਼ੈਸਲਾ

ਲੁਧਿਆਣਾ, 9 ਦਸੰਬਰ (ਸਿਹਤ ਪ੍ਰਤੀਨਿਧ)-ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਵੱਲੋਂ ਤਨਖ਼ਾਹ ਨਾ ਮਿਲਣ ਤੇ ਹੜਤਾਲ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ | ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ...

ਪੂਰੀ ਖ਼ਬਰ »

ਸੈਕਟਰ 32 ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ ਦਲਾਲ ਤੇ ਸੁਰੱਖਿਆ ਕਰਮੀ ਉਲਝੇ

ਪਾਬੰਦੀ ਹੋਣ ਕਰਕੇ ਟ੍ਰੈਕ ਅੰਦਰ ਜਾਣ ਦੀ ਜਿੱਦ ਕਰਨ ਵਾਲੇ ਦਲਾਲ ਨੂੰ ਸੁਰੱਖਿਆ ਕਰਮੀ ਨੇ ਰੋਕਿਆ ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)-ਸੈਕਟਰ 32 ਵਿਚਲੇ ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ 5 ਦਸੰਬਰ ਨੂੰ ਦਲਾਲਾਂ ਦਾ ਦਾਖਲਾ ਬੰਦ ਕਰ ਦਿੱਤਾ ਗਿਆ ਸੀ | ਪਰ ਅੱਜ ...

ਪੂਰੀ ਖ਼ਬਰ »

ਨੌਜਵਾਨ ਲੜਕੀ ਨੂੰ ਕਾਰ ਸਵਾਰ ਨੌਜਵਾਨਾਂ ਨੇ ਕੀਤਾ ਅਗਵਾ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰਨਾਮ ਨਗਰ ਵਿੱਚ ਅੱਜ ਸ਼ਾਮ ਕਾਰ ਸਵਾਰ ਨੌਜਵਾਨ ਇੱਕ ਲੜਕੀ ਨੂੰ ਅਗਵਾ ਕਰਕੇ ਫਰਾਰ ਹੋ ਗਏ ਪਰ ਲੋਕਾਾ ਵੱਲੋਂ ਪਿੱਛਾ ਕਰਨ 'ਤੇ ਅਗਵਾਕਾਰ ਲੜਕੀ ਨੂੰ ਸੜਕ 'ਤੇ ਹੀ ਸੁੱਟ ਕੇ ਫਰਾਰ ਹੋ ਗਏ | ਘਟਨਾ ਅੱਜ ਦੇਰ ਸ਼ਾਮ ...

ਪੂਰੀ ਖ਼ਬਰ »

ਵੱਖ ਵੱਖ ਮਾਮਲਿਆਂ ਵਿਚ ਲੋੜੀਂਦੇ ਤਿੰਨ ਭਗੌੜੇ ਗਿ੍ਫ਼ਤਾਰ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਵੱਖ ਵੱਖ ਮਾਮਲਿਆਂ ਵਿਚ ਲੋੜੀਂਦੇ ਤਿੰਨ ਭਗੌੜਿਆਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ ਦੋ ਦੇ ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

ਪਿਆਜ਼ ਦੀਆਂ ਵਧ ਰਹੀਆਂ ਕੀਮਤਾਂ ਿਖ਼ਲਾਫ਼ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪਿਆਜ਼ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਮਹਿੰਗਾਈ ਖਿਲਾਫ਼ ਆਮ ਆਦਮੀ ਪਾਰਟੀ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ | ਅੱਜ ...

ਪੂਰੀ ਖ਼ਬਰ »

ਪੈਨਸ਼ਨ ਨੂੰ ਚਾਲੂ ਰੱਖਣ ਲਈ ਈ.ਪੀ.ਐਫ਼. ਪੈਨਸ਼ਨਰਾਂ ਨੂੰ ਤੁਰੰਤ ਆਪਣੇ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਦੀ ਅਪੀਲ

ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)- ਖੇਤਰੀ ਈ.ਪੀ.ਐਫ. ਕਮਿਸ਼ਨਰ-1 ਧੀਰਜ ਗੁਪਤਾ ਨੇ ਕਿਹਾ ਕਿ ਈ.ਪੀ.ਐਫ.ਓ. ਦੇ ਪੈਨਸ਼ਨ ਧਾਰਕਾਂ ਨੂੰ ਆਪਣੀ ਪੈਨਸ਼ਨ ਚਾਲੂ ਰੱਖਣ ਲਈ ਹਰ ਸਾਲ ਦੇ ਨਵੰਬਰ ਮਹੀਨੇ ਵਿਚ ਆਪਣਾ ਪ੍ਰਮਾਣ ਪੱਤਰ ਦਫ਼ਤਰ ਵਿਚ ਜ਼ਮ੍ਹਾਂ ਕਰਵਾਉਣਾ ਜ਼ਰੂਰੀ ਹੁੰਦਾ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ ਵਲੋਂ ਤਨਖਾਹਾਂ ਨਾ ਮਿਲਣ ਵਿਰੁੱਧ 11 ਤੋਂ ਸੂਬਾ ਪੱਧਰੀ ਸੰਘਰਸ਼ ਦਾ ਐਲਾਨ

ਲੁਧਿਆਣਾ, 9 ਦਸੰਬਰ (ਸਿਹਤ ਪ੍ਰਤੀਨਿਧ)-ਪੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ (ਟੇਵੂ) ਵਲੋਂ 11 ਸਦੰਬਰ ਤੋਂ ਮੰਡਲ/ ਸਰਕਲ ਅਤੇ ਮੁੱਖ ਦਫਤਰ ਮੁਹਾਲੀ ਅੱਗੇ ਰੈਲੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ | ਜੱਥੇਬੰਦੀ ਦੀ ਮੀਟਿੰਗ ਉਪਰੰਤ ਯੂਨੀਅਨ ਦੇ ਸੂਬਾ ਚੇਅਰਮੈਨ ਸੁਰਿੰਦਰ ...

ਪੂਰੀ ਖ਼ਬਰ »

ਪੀ ਓ ਸਟਾਫ ਵਲੋਂ ਵੱਖ-ਵੱਖ ਮਾਮਲਿਆਾ ਵਿਚ ਲੋੜੀਂਦੇ ਤਿੰਨ ਭਗੌੜੇ ਗਿ੍ਫ਼ਤਾਰ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੀ ਓ ਸਟਾਫ ਵੱਲੋਂ ਵੱਖ ਵੱਖ ਮਾਮਲਿਆਂ ਵਿਚ ਲੋੜੀਂਦੇ ਤਿੰਨ ਭਗੌੜਿਆਾ ਨੂੰ ਗਿ੍ਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਾ ਜਾਂਚ ਅਧਿਕਾਰੀ ਗੁਰਦੇਵ ਸਿੰਘ ਨੇ ਦੱਸਿਆ ਕਿ ਪਹਿਲੇ ਮਾਮਲੇ ...

ਪੂਰੀ ਖ਼ਬਰ »

ਨੌਜਵਾਨ ਲੜਕੀ ਨੇ ਪਤੀ 'ਤੇ ਲਾਏ ਦੇਹ ਵਪਾਰ ਕਰਵਾਉਣ ਦੇ ਗੰਭੀਰ ਦੋਸ਼

ਪੁਲਿਸ ਨੇ ਕੀਤੀ ਜਾਂਚ ਸ਼ੁਰੂ ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਕਲਾਂ ਦੀ ਰਹਿਣ ਵਾਲੀ ਇਕ ਨੌਜਵਾਨ ਲੜਕੀ ਨੇ ਆਪਣੇ ਪਤੀ ਉੱਤੇ ਉਸ ਪਾਸੋਂ ਦੇਹ ਵਪਾਰ ਕਰਵਾਉਣ ਦੇ ਗੰਭੀਰ ਦੋਸ਼ ਲਗਾਉਂਦਿਆਂ ਪੁਲਿਸ ਉੱਚ ਅਧਿਕਾਰੀਆਂ ਤੋਂ ਕਾਰਵਾਈ ਦੀ ...

ਪੂਰੀ ਖ਼ਬਰ »

ਸ਼ਿਵਰਾਤਰੀ ਮਹਾਂਉਤਸਵ ਨੂੰ ਲੈ ਕੇ ਮੀਟਿੰਗ ਹੋਈ

ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)-ਪੰਜਾਬ ਦੀ ਸਭ ਤੋਂ ਪ੍ਰਮੁੱਖ ਧਾਰਮਿਕ ਸੰਸਥਾ ਸ਼ਿਵਰਾਤਰੀ ਮਹਾਂਉਤਸਵ ਕਮੇਟੀ ਦੀ 33ਵੀਂ ਵਿਸ਼ਾਲ ਸ਼ੋਭਾ ਯਾਤਰਾ ਜੋ ਕਿ 20 ਫਰਵਰੀ ਨੂੰ ਭਗਵਾਨ ਭੋਲੇ ਨਾਥ ਦੇ ਦਿਵਯ ਚਾਂਦੀ ਦੇ ਰੱਥ ਅਤੇ ਭਗਵਾਨ ਬਾਲਾ ਜੀ ਦੇ ਸੋਨੇ ਚਾਂਦੀ ਦੇ ਰੱਥ ...

ਪੂਰੀ ਖ਼ਬਰ »

ਸੰਤ ਬਾਬਾ ਤੇਜਾ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਪੰਜਵੀਂ ਬਰਸੀ ਮੌਕੇ ਗੁਰਮਤਿ ਸਮਾਗਮ ਕਰਵਾਇਆ

ਰਾੜਾ ਸਾਹਿਬ, 9 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)- ਸੰਪ੍ਰਦਾਇ ਰਾੜਾ ਸਾਹਿਬ ਦੇ ਬਾਨੀ ਬਾਬਾ ਈਸ਼ਰ ਸਿੰਘ ਅਤੇ ਉਨ੍ਹਾਂ ਦੇ ਗੁਰ ਭਰਾਤਾ ਬਾਬਾ ਕਿਸ਼ਨ ਸਿੰਘ ਦੇ ਇਕ-ਇਕ ਬੋਲ 'ਤੇ ਪਹਿਰਾ ਦੇ ਕੇ ਆਪਣੇ ਜੀਵਨ ਨੂੰ ਰਾੜਾ ਸਾਹਿਬ ਦੇ ਲੇਖੇ ਲਾਉਣ ਵਾਲੇ ਰਾੜਾ ਸਾਹਿਬ ...

ਪੂਰੀ ਖ਼ਬਰ »

ਦੇਰ ਰਾਤ ਤੱਕ ਡੀ ਜੇ ਚਲਾਉਣ ਵਾਲਾ ਰੈਸਟੋਰੈਂਟ ਪ੍ਰਬੰਧਕ ਗਿ੍ਫ਼ਤਾਰ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਮਾਲਹਾਰ ਰੋਡ ਸਥਿੱਤ ਟੀ.ਆਰ.ਪੀ ਰੈਸਟੋਰੈਂਟ ਵਿਚ ਦੇਰ ਰਾਤ ਤੱਕ ਡੀ ਜੇ ਚਲਾਉਣ ਦੇ ਦੋਸ਼ ਤਹਿਤ ਉਸ ਦੇ ਪ੍ਰਬੰਧਕ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ...

ਪੂਰੀ ਖ਼ਬਰ »

ਫੁੱਲਾਂਵਾਲ ਚੌਕ ਦਾ ਨਾਂਅ ਫੁੱਲਾਂਵਾਲ ਚੌਕ ਹੀ ਰਹੇਗਾ, ਨਾਂਅ ਨਾਲ ਛੇੜਖਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਇਲਾਕਾ ਨਿਵਾਸੀ

ਫੁੱਲਾਂਵਾਲ 9 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸਮਰਾਟ ਸ਼ਹਿਰ ਲੁਧਿਆਣਾ ਦੀ ਪੱਖੋਵਾਲ ਰੋਡ ਸਥਿਤ ਪਿੰਡ ਫੁੱਲਾਂਵਾਲ ਵਿੱਚੋਂ ਲੰਘਦੇ 200 ਫੁੱਟੇ ਬਾਈਪਾਸ ਤੇ ਪੱਖੋਵਾਲ ਰੋਡ 'ਤੇ ਪਿੰਡ ਫੁੱਲਾਂਵਾਲ ਦੀ ਜੂਹ ਵਿਚ ਬਣਿਆ ਚੌਕ ਜੋ ਲੰਬੇ ਸਮੇਂ ਤੋਂ ਹੀ ਫੁੱਲਾਂਵਾਲ ਚੌਕ ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮਾਾ ਦੀ ਮੀਟਿੰਗ ਹੋਈ

ਲੁਧਿਆਣਾ, 9 ਦਸੰਬਰ (ਸਿਹਤ ਪ੍ਰਤੀਨਿਧ)-ਚੌਥਾ ਦਰਜਾ ਮੁਲਾਜ਼ਮਾਂ ਦੀ ਜਥੇਬੰਦੀ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ, ਜ਼ਿਲ੍ਹਾ ਲੁਧਿਆਣਾ ਦੀ ਕੰਟਰੋਲ ਕਮੇਟੀ ਦੀ ਮੀਟਿੰਗ ਸੁਰਿੰਦਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ¢ ਇਸ ਮੌਕੇ ਮੀਟਿੰਗ ਵਿੱਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX