ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  about 1 hour ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  about 2 hours ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  about 2 hours ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  about 3 hours ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 3 hours ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  about 3 hours ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 3 hours ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  about 3 hours ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  about 4 hours ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  about 4 hours ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  1 minute ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  about 5 hours ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  about 5 hours ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 6 hours ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  about 6 hours ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  about 6 hours ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  about 6 hours ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 6 hours ago
ਗੁਜਰਾਤ ਦੰਗਿਆਂ ਦੇ 17 ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ, ਧਾਰਮਿਕ ਸੇਵਾ ਦਾ ਆਦੇਸ਼
. . .  about 7 hours ago
ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਪਾਇਆ ਗਿਆ, ਮਰੀਜ਼ ਕੁੱਝ ਦਿਨ ਪਹਿਲਾ ਹੀ ਚੀਨ ਤੋਂ ਪਰਤਿਆ
. . .  about 7 hours ago
ਰਾਜ ਪੱਧਰੀ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਹੋਈ ਸ਼ੁਰੂ
. . .  about 7 hours ago
ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਫਰਵਰੀ ਤੋਂ ਸ਼ੁਰੂ
. . .  about 8 hours ago
ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  about 8 hours ago
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  about 8 hours ago
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  about 9 hours ago
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  about 9 hours ago
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  about 9 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  about 10 hours ago
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  about 10 hours ago
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 10 hours ago
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  about 10 hours ago
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  about 11 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  about 11 hours ago
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 12 hours ago
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 12 hours ago
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  about 1 hour ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  40 minutes ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  55 minutes ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 1 hour ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 minute ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਰੂਪਨਗਰ

ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਵਲੋਂ ਸੁੱਖੇਮਾਜਰਾ ਦੀ ਗਊਸ਼ਾਲਾ ਦਾ ਅਚਨਚੇਤ ਦੌਰਾ

ਨੂਰਪੁਰ ਬੇਦੀ, 9 ਦਸੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕਮਲਜੀਤ ਸਿੰਘ ਚਾਵਲਾ ਵਲੋਂ ਅੱਜ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਸੁੱਖੇਮਾਜਰਾ ਵਿਖੇ ਸਰਕਾਰੀ ਗਊਸ਼ਾਲਾ (ਸਰਕਾਰੀ ਕੈਟਲਪੋਂਡ) ਦਾ ਅਚਨਚੇਤ ਦਾ ਦੌਰਾ ਕੀਤਾ ਗਿਆ | ਉਨ੍ਹਾਂ ਨੇ ਸਰਕਾਰੀ ਗਊਸ਼ਾਲਾ ਵਿਖੇ ਸੰਭਾਲੇ ਜਾ ਰਹੇ ਕਰੀਬ 475 ਪਸ਼ੂਆਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ਗਊਸ਼ਾਲਾ ਦਾ ਪ੍ਰਬੰਧਕ ਕਰ ਰਹੀ ਕਮੇਟੀ ਦੇ ਆਗੂ ਅਤੇ ਸਾਬਕਾ ਡਿਪਟੀ ਡਾਇਰੈਕਟਰ ਡਾ. ਅਨੰਤ ਰਾਮ ਨੇ ਉਪ ਚੇਅਰਮੈਨ ਸ੍ਰੀ ਚਾਵਲਾ ਨੂੰ ਦੱਸਿਆ ਕਿ ਇਸ ਸਰਕਾਰੀ ਗਊਸ਼ਾਲਾ ਨੂੰ ਸ਼ੁਰੂ ਕਰਨ ਮੌਕੇ ਸੁਸਾਇਟੀ ਨੂੰ 20 ਲੱਖ ਰੁਪਏ ਦਾ ਕੈਪੀਟਲ ਧੰਨ ਪ੍ਰਾਪਤ ਹੋਇਆ ਸੀ ਪਰ ਅੱਜ ਇਸ ਗਊਸ਼ਾਲਾ ਨੂੰ ਚਲਾਉਣ ਲਈ 20 ਲੱਖ ਦੀ ਰਾਸ਼ੀ ਮੌਜੂਦ ਹੈ ਪਰ ਗਊਸ਼ਾਲਾ ਨੂੰ ਨਿਰੰਤਰ ਚਲਾਉਣ ਲਈ ਫ਼ੰਡ ਉਪਲੱਬਧ ਨਹੀਂ ਹਨ, ਜਿਸ ਕਰਕੇ ਗਊਸ਼ਾਲਾ ਦੇ ਪ੍ਰਬੰਧ ਚਲਾਉਣ ਵਿਚ ਮੁਸ਼ਕਿਲ ਆ ਰਹੀ ਹੈ | ਇਸ ਮੌਕੇ ਉਪ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਵਿਚ 20 ਗਊਸ਼ਾਲਾਵਾਂ ਨੂੰ ਸਰਕਾਰੀ ਤੌਰ 'ਤੇ ਚਲਾਇਆ ਜਾ ਰਿਹਾ ਹੈ ਜਦਕਿ ਪੰਜਾਬ ਵਿਚ ਕੁੱਲ 426 ਗਊਸ਼ਾਲਾ ਰਜਿਸਟਰਡ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗਊਸ਼ਾਲਾ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਇਸ ਲਈ ਨਵੇਂ ਪ੍ਰਾਜੈਕਟ ਲਿਆਂਦੇ ਜਾ ਰਹੇ ਹਨ | ਬੇਸਹਾਰਾ ਗਊਧਨ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚੋਂ ਲਿਆ ਕੇ ਸਰਕਾਰੀ ਗਊਸ਼ਾਲਾਵਾਂ ਵਿਚ ਛੱਡਿਆ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਦੀ ਸਹੀ ਸੰਭਾਲ ਹੋ ਸਕੇ ਅਤੇ ਸੜਕ ਹਾਦਸਿਆਂ ਦਾ ਲੋਕ ਸ਼ਿਕਾਰ ਨਾ ਹੋਣ | ਉਨ੍ਹਾਂ ਦੱਸਿਆ ਕਿ ਗਊ ਧੰਨ ਨੂੰ ਸੰਭਾਲਣ ਤੇ ਹੋਰ ਯੋਜਨਾਵਾਂ ਲਈ ਗਵਰਨਿੰਗ ਬਾਡੀ ਦੀ ਮੀਟਿੰਗ 24 ਦਸੰਬਰ ਨੂੰ ਕੀਤੀ ਜਾਵੇਗੀ, ਜਿਸ 'ਚ ਲੋਕ ਹਿਤ ਏਜੰਡੇ 'ਤੇ ਵਿਚਾਰ ਕੀਤਾ ਜਾਵੇਗਾ | ਪੱਤਰਕਾਰਾਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਵਿਚ ਸ੍ਰੀ ਚਾਵਲਾ ਨੇ ਦੱਸਿਆ ਕਿ ਸੁੱਖੇਮਾਜਰਾ ਦੀ ਗਊਸ਼ਾਲਾ ਵਿਚ ਕਈ ਕਮੀਆਂ ਹਨ, ਜਿਸ ਸਬੰਧੀ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਦੱਸਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਗਊਸ਼ਾਲਾ ਦੀਆਂ ਕਮੀਆਂ ਨੂੰ ਜਲਦ ਦੂਰ ਕੀਤਾ ਜਾਵੇਗਾ | ਇਸ ਮੌਕੇ ਇਲਾਕੇ ਦੇ ਇਕੱਤਰ ਲੋਕਾਂ ਨੇ ਸ੍ਰੀ ਚਾਵਲਾ ਨੂੰ ਦੱਸਿਆ ਕਿ ਇਸ ਗਊਸ਼ਾਲਾ ਦੀ ਨਾ ਤਾਂ ਪੂਰੀ ਚਾਰਦੀਵਾਰੀ ਹੈ ਅਤੇ ਨਾ ਹੀ ਇੱਥੇ ਪਸ਼ੂਆਂ ਦੇ ਪ੍ਰਬੰਧ ਲਈ ਟਰੈਕਟਰ ਅਤੇ ਟਰਾਲੀ ਨਹੀਂ ਹੈ | ਗਊਸ਼ਾਲਾ ਨੂੰ ਚਲਾਉਣ ਲਈ ਕੋਈ ਰੈਗੂਲਰ ਮੈਨੇਜਰ ਨਹੀਂ ਹੈ | ਸਿਰਫ਼ 4 ਮੁਲਾਜ਼ਮ ਹੀ ਗਊਸ਼ਾਲਾ ਵਿਚ ਪਸ਼ੂਆਂ ਦੀ ਦੇਖਭਾਲ ਲਈ ਤਾਇਨਾਤ ਹਨ | ਉਨ੍ਹਾਂ ਮੰਗ ਕੀਤੀ ਕਿ ਗਊਸ਼ਾਲਾ ਨੂੰ ਰੈਗੂਲਰ ਫ਼ੰਡ ਜਾਰੀ ਕੀਤੇ ਜਾਣ | ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ, ਡਾ. ਅਨੰਤ ਰਾਮ, ਸਾ. ਸਰਪੰਚ ਜੋਗਰਾਜ ਚਬਰੇਵਾਲ, ਰਾਮਪਾਲ ਸਰਪੰਚ ਖੇੜਾ ਕਲਮੋਟ, ਪ੍ਰੇਮ ਚੰਦ ਝਾਂਗੜੀਆਂ, ਸੁਰਜੀਤ ਸਿੰਘ ਬੂਥਗੜ੍ਹ, ਬੱਬੂ ਕਲਮਾਂ, ਸ਼ਿੰਗਾਰਾ ਸਿੰਘ ਕਾਨੂੰਗੋ, ਗੁਰਨਾਮ ਸਿੰਘ ਪਟਵਾਰੀ, ਜੀਤ ਰਾਮ ਸਰਪੰਚ ਟੱਪਰੀਆਂ, ਭੀਮ ਸਿੰਘ ਤੇ ਹੋਰ ਹਾਜ਼ਰ ਸਨ |

ਆਮ ਆਦਮੀ ਪਾਰਟੀ ਵਲੋਂ ਮਹਿੰਗਾਈ ਵਿਰੁੱਧ ਰੋਸ ਧਰਨਾ

ਰੂਪਨਗਰ, 9 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਦੇਸ਼ ਭਰ 'ਚ ਮਹਿੰਗਾਈ 'ਚ ਹੋ ਰਹੇ ਵਾਧੇ ਨੂੰ ਲੈ ਕੇ ਸੋਮਵਾਰ ਨੂੰ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਰੋਜ਼ਮਰਾ ਦੀਆਂ ਚੀਜ਼ਾਂ ਅਤੇ ...

ਪੂਰੀ ਖ਼ਬਰ »

ਨੌਜਵਾਨਾਂ ਦੀ ਆਪਸੀ ਰੰਜਿਸ਼ 'ਚ 2 ਜ਼ਖ਼ਮੀ

ਰੂਪਨਗਰ, 9 ਦਸੰਬਰ (ਪ. ਪ.)-ਰੂਪਨਗਰ ਵਿਖੇ ਨੌਜਵਾਨਾਂ ਦੀ ਆਪਸੀ ਰੰਜਿਸ਼ 'ਚ ਦੋ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਰੋਪੜ ਵਿਖੇ ਦਾਖਲ ਕਰਵਾਇਆ ਗਿਆ | ਜ਼ਖ਼ਮੀਆਂ ਦੀ ਪਹਿਚਾਣ ਪਰਮ ਸ਼ੁਕਲਾ ਪੁੱਤਰ ਹਰਵਿੰਦਰ ਸ਼ੁਕਲਾ ਅਤੇ ਹਿਮਾਂਸ਼ੂ ਪੁੱਤਰ ਦੇਸ ...

ਪੂਰੀ ਖ਼ਬਰ »

ਮਕਾਨ ਨੂੰ ਲੈ ਕੇ ਭਾਬੀ ਕੀਤੀ ਜ਼ਖ਼ਮੀ

ਰੂਪਨਗਰ, 9 ਦਸੰਬਰ (ਪ. ਪ.)-ਰੂਪਨਗਰ ਦੇ ਗਾਂਧੀ ਨਗਰ ਵਿਖੇ ਮਕਾਨ ਨੂੰ ਲੈ ਕੇ ਭਾਬੀ ਨੂੰ ਜ਼ਖ਼ਮੀ ਕਰ ਕੇ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿਸ ਦੀ ਪਹਿਚਾਣ ਮਨਜੀਤ ਕੌਰ ਪਤਨੀ ਜਰਨੈਲ ਸਿੰਘ ਵਜੋਂ ਹੋਈ | ਇਸ ਮੌਕੇ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਨਾਲ ਬਾਜ਼ਾਰ ...

ਪੂਰੀ ਖ਼ਬਰ »

ਦੇਸੀ ਕੱਟੇ ਤੇ ਜ਼ਿੰਦਾ ਰੌ ਾਦ ਸਮੇਤ ਇਕ ਗਿ੍ਫ਼ਤਾਰ

ਨੰਗਲ, 9 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਪੁਲਿਸ ਕਪਤਾਨ ਰੂਪਨਗਰ ਸਵਪਨ ਸ਼ਰਮਾ ਵਲੋਂ ਡੀ. ਐੱਸ. ਪੀ. ਨੰਗਲ ਦਵਿੰਦਰ ਸਿੰਘ ਅਤੇ ਪੁਲਿਸ ਥਾਣਾ ਮੁਖੀ ਨੰਗਲ ਪਵਨ ਕੁਮਾਰ ਨੂੰ ਮਾੜੇ ਅਨਸਰਾਂ ਿਖ਼ਲਾਫ਼ ਕਾਰਵਾਈ ਕਰਨ ਦੇ ਹੁਕਮਾਂ ਤਹਿਤ ਕਾਰਵਾਈ ਕਰਦਿਆਂ ਚੌਾਕੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਟਰੀ ਸਵਾਰ ਨੌਜਵਾਨ ਦੀ ਮੌਤ

ਸ੍ਰੀ ਚਮਕੌਰ ਸਾਹਿਬ, 9 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ 'ਤੇ ਪਿੰਡ ਤਾਲਾਪੁਰ ਦੇ ਅੱਡੇ ਨੇੜੇ ਇਕ ਮਾਰੂਤੀ ਕਾਰ ਵਲੋਂ ਸਕੂਟਰੀ ਸਵਾਰ ਨੌਜਵਾਨ ਨੂੰ ਮਾਰੀ ਟੱਕਰ ਨਾਲ ਨੌਜਵਾਨ ਦੀ ਪੀ. ਜੀ. ਆਈ. ਲਿਜਾਂਦਿਆਂ ਰਸਤੇ ਵਿਚ ਮੌਤ ਹੋ ਗਈ | ...

ਪੂਰੀ ਖ਼ਬਰ »

ਘਾੜ ਇਲਾਕੇ ਦੇ ਪਿੰਡਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲੀ ਹਰੀਪੁਰ-ਮੀਆਂਪੁਰ ਚੰਗਰ ਸੜਕ ਖ਼ੁਦ ਹੀ ਬਿਮਾਰਾਂ ਵਾਲੀ ਹੋਈ

ਪੁਰਖਾਲੀ, 9 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡਾਂ ਨੂੰ ਪੀ. ਜੀ. ਆਈ. ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਹੋਰਨਾਂ ਸ਼ਹਿਰਾਂ ਨਾਲ ਜੋੜਨ ਵਾਲੀ ਹਰੀਪੁਰ-ਮੀਆਂਪੁਰ ਚੰਗਰ, ਕੁਬਾਹੇੜੀ, ਮਾਜਰਾ ਸੜਕ ਪਿਛਲੇ ਕਈ ਸਾਲਾਂ ਤੋਂ ਵਿਚਾਰੀ ਖ਼ੁਦ ਹੀ ਬਿਮਾਰ ਹੈ ¢ ...

ਪੂਰੀ ਖ਼ਬਰ »

ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਫ਼ਦ ਕਾਰਜਕਾਰੀ ਇੰਜੀਨੀਅਰ ਨੂੰ ਮਿਲਿਆ

ਸ੍ਰੀ ਅਨੰਦਪੁਰ ਸਾਹਿਬ, 9 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਕਰਮਚਾਰੀਆਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੀ ਪੂਰਤੀ ਲਈ ਡਰੇਨੇਜ ਵਿਭਾਗ ਇੰਪਲਾਈਜ਼ ਯੂਨੀਅਨ, ਪੰਜਾਬ ਦੀ ਜ਼ਿਲ੍ਹਾ ਰੂਪਨਗਰ ਇਕਾਈ ਦਾ ਇਕ ਉੱਚ ਪੱਧਰੀ ਵਫ਼ਦ ਅੱਜ ਵਿਭਾਗ ਦੇ ...

ਪੂਰੀ ਖ਼ਬਰ »

ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਰੂਪਨਗਰ ਵਿਖੇ ਪਿ੍ੰਸੀਪਲ ਸੰਤ ਸੁਰਿੰਦਰ ਪਾਲ ਸਿੰਘ ਦੀ ਅਗਵਾਈ ਵਿਚ ਐੱਮ. ਏ. ਭਾਗ-ਪਹਿਲਾ ਰਾਜਨੀਤੀ ਵਿਗਿਆਨ ਵਿਚ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਸੁਪਿੰਦਰ ਕੌਰ ਨੂੰ ਸਨਮਾਨਿਤ ਕਰਨ ਲਈ ਇਕ ...

ਪੂਰੀ ਖ਼ਬਰ »

ਹਾਫੀਜ਼ਾਬਾਦ ਦੇ ਸਰਪੰਚ 'ਤੇ ਟੋਭੇ 'ਚੋਂ ਮਿੱਟੀ ਪੁੱਟਣ ਦੇ ਦੋਸ਼, ਸਰਪੰਚ ਨੇ ਦੋਸ਼ਾਂ ਨੂੰ ਨਕਾਰਿਆ

ਬੇਲਾ, 9 ਦਸੰਬਰ (ਮਨਜੀਤ ਸਿੰਘ ਸੈਣੀ)-ਪਿੰਡ ਹਾਫੀਜ਼ਾਬਾਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਪ੍ਰਧਾਨ ਬਲਦੇਵ ਸਿੰਘ ਅਤੇ ਸਰਕਲ ਪ੍ਰਧਾਨ ਲਖਵੀਰ ਸਿੰਘ ਲੱਖੀਂ ਨੇ ਪਿੰਡ ਦੇ ਸਰਪੰਚ 'ਤੇ ਪਿੰਡ ਦੇ ਟੋਭੇ ਵਿਚੋਂ ਗੈਰ ਕਾਨੂੰਨੀ ਤੌਰ 'ਤੇ ਮਿੱਟੀ ਪੁੱਟਣ ਦੇ ਦੋਸ਼ ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਦੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਣਨ 'ਤੇ ਵੰਡੇ ਲੱਡੂ

ਘਨੌਲੀ, 9 ਦਸੰਬਰ (ਜਸਵੀਰ ਸਿੰਘ ਸੈਣੀ)-ਬਰਿੰਦਰ ਸਿੰਘ ਢਿੱਲੋਂ ਦੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਣਨ 'ਤੇ ਘਨੌਲੀ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਛਾਈ ਹੋਈ ਹੈ | ਅੱਜ ਇਲਾਕੇ ਦੇ ਯੂਥ ਨੌਜਵਾਨ ਕਾਂਗਰਸੀ ਆਗੂ ਅਮਨਦੀਪ ਸਿੰਘ ਸੰਨ੍ਹੀ ਦੀ ਅਗਵਾਈ 'ਚ ਘਨੌਲੀ 'ਚ ਲੱਡੂ ਵੰਡ ...

ਪੂਰੀ ਖ਼ਬਰ »

ਠੇਕਾ ਕਾਮਿਆਂ ਵਲੋਂ 12 ਨੂੰ ਦਿੱਤਾ ਜਾਣ ਵਾਲਾ ਧਰਨਾ ਗ਼ੈਰ ਜਮਹੂਰੀਅਤ

ਮੋਰਿੰਡਾ, 9 ਦਸੰਬਰ (ਪਿ੍ਤਪਾਲ ਸਿੰਘ, ਤਰਲੋਚਨ ਸਿੰਘ ਕੰਗ)-ਮੋਰਿੰਡਾ ਪਾਵਰਕਾਮ ਦਫ਼ਤਰ ਸ਼ਹਿਰੀ ਅਤੇ ਸਬ ਅਰਬਨ ਮੋਰਿੰਡਾ ਦੀਆਂ ਪੰਜ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ | ਇਸ ਮੌਕੇ ਠੇਕਾ ਕਾਮਿਆਂ ਦੇ ਗ਼ੈਰ ਜਮਹੂਰੀ ਸੰਘਰਸ਼ ਦੀ ਨਿਖੇਧੀ ਕਰਦਿਆਂ ਇਸ ਦਾ ਵਿਰੋਧ ...

ਪੂਰੀ ਖ਼ਬਰ »

ਪੰਥ ਦਰਦੀ ਡਾ. ਜਸਵੰਤ ਸਿੰਘ ਸਿੱਖ ਮਿਸ਼ਨਰੀ ਕਾਲਜ ਵਿਖੇ ਹੋਏ ਸਿਖਿਆਰਥੀਆਂ ਦੇ ਰੂ-ਬਰੂ

ਸ੍ਰੀ ਅਨੰਦਪੁਰ ਸਾਹਿਬ, 9 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥ ਦਰਦੀ ਡਾ. ਜਸਵੰਤ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸਿਖਿਆਰਥੀਆਂ ਨੰੂ ਸਿੱਖ ਇਤਿਹਾਸ ਤੇ ਗੁਰਬਾਣੀ ਵਿਆਕਰਨ ਬਾਰੇ ਖੋਜ ...

ਪੂਰੀ ਖ਼ਬਰ »

25ਵੇਂ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ

ਹਠੂਰ, 9 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਛੱਡਣ ਦੇ ਇਤਿਹਾਸਿਕ ਤੇ ਵੈਰਾਗਮਈ ਪਲਾਂ ਦੀ ਯਾਦ ਨੂੰ ਤਾਜ਼ਾ ਕਰਵਾਉਣ 'ਤੇ ਕਿਲ੍ਹਾ ਛੋੜ ਦਿਵਸ ਨੂੰ ਸਮਰਪਿਤ ਸੰਸਾਰ ਦੇ ਪ੍ਰਸਿੱਧ ਗੁਰਦੁਆਰਾ ...

ਪੂਰੀ ਖ਼ਬਰ »

ਮੁਰਗ਼ੇ ਦੇ ਸ਼ੌਕੀਨਾਂ ਦੇ ਖ਼ਾਲੀ ਪੱਲੇ, ਪਿਆਜ਼ ਉੱਪਰ ਤੇ ਮੁਰਗ਼ਾ ਥੱਲੇ

ਢੇਰ, 9 ਦਸੰਬਰ (ਸ਼ਿਵ ਕੁਮਾਰ ਕਾਲੀਆ)-ਠੰਢ ਦੇ ਵਿਚ ਮੁਰਗ਼ਾ ਖਾ ਕੇ ਆਪਣੇ ਸਰੀਰ ਨੂੰ ਗਰਮ ਰੱਖਣ ਵਾਲੇ ਸ਼ੌਕੀਨਾਂ ਦੇ ਲਈ ਇਹ ਸਿਆਲ ਇਕ ਵੱਡੀ ਮੁਸ਼ਕਿਲ ਲੈ ਕੇ ਆਇਆ ਹੈ ਕਿਉਂਕਿ ਉਨ੍ਹਾਂ ਨੂੰ ਪੋਲਟਰੀ ਫਾਰਮਾਂ 'ਤੇ ਮੁਰਗ਼ਾ ਤਾਂ 50 ਰੁਪਏ ਕਿੱਲੋ ਮਿਲ ਰਿਹਾ ਹੈ ਪਰ ...

ਪੂਰੀ ਖ਼ਬਰ »

ਐੱਸ. ਐੱਸ. ਆਰ. ਵੀ. ਐੱਮ. ਸਕੂਲ 'ਚ ਵਿਗਿਆਨ ਪ੍ਰਦਰਸ਼ਨੀ ਲਗਾਈ

ਨੰਗਲ, 9 ਦਸੰਬਰ (ਪ੍ਰੋ. ਅਵਤਾਰ ਸਿੰਘ)-ਐੱਸ. ਐੱਸ. ਆਰ. ਵੀ. ਐੱਮ. ਨਵਾਂ ਨੰਗਲ ਵਿਚ ਵਿਗਿਆਨ, ਸਮਾਜਿਕ ਵਿਗਿਆਨ, ਹਿਸਾਬ ਅਤੇ ਕੰਪਿਊਟਰ ਦੇ ਮਾਡਲਾਂ ਦੀ ਪ੍ਰਦਰਸ਼ਨੀ ਦਾ ਪ੍ਰਬੰਧ ਕੀਤਾ ਗਿਆ | ਇਸ ਪ੍ਰਦਰਸ਼ਨੀ ਦਾ ਪ੍ਰਬੰਧ ਸਕੂਲ ਡਾਇਰੈਕਟਰ ਸੁਮੇਸ਼ ਸ਼ਰਮਾ ਅਤੇ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਦੀ ਮੀਟਿੰਗ

ਰੂਪਨਗਰ, 9 ਦਸੰਬਰ (ਹੁੰਦਲ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਰੋਪੜ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਅਵਤਾਰ ਸਿੰਘ ਲੋਦੀਮਾਜਰਾ ਅਤੇ ਬੀ. ਐੱਸ. ਸੈਣੀ ਦੀ ਪ੍ਰਧਾਨਗੀ ਹੇਠ ਭਸੀਨ ਭਵਨ ਵਿਖੇ ਹੋਈ | ਮੀਟਿੰਗ ਦੇ ਫ਼ੈਸਲਿਆਂ ਬਾਰੇ ਬੀ. ਐੱਸ. ਸੈਣੀ ਨੇ ਦੱਸਿਆ ਕਿ 17 ...

ਪੂਰੀ ਖ਼ਬਰ »

ਮੰਦਰ ਲਈ ਸ਼ੇਰਾਂ ਦੇ ਬੁੱਤ ਕੀਤੇ ਭੇਟ

ਮੋਰਿੰਡਾ, 9 ਦਸੰਬਰ (ਪਿ੍ਤਪਾਲ ਸਿੰਘ)-ਸਥਾਨਕ ਸੂਦ ਕਾਲੋਨੀ 'ਚ ਸਥਿਤ ਦੁਰਗਿਆਣਾ ਮੰਦਰ ਦੀ ਨਵੀਂ ਬਣੀ ਮਹਿਲਾ ਮੰਡਲ ਕਮੇਟੀ ਵਲੋਂ ਮੰਦਰ ਵਿਚ ਸ਼ੇਰ ਦੇ ਬੁੱਤ ਸਥਾਪਤ ਕਰਨ ਲਈ ਦੋ ਸ਼ੇਰਾਂ ਦੇ ਬੁੱਤਾਂ ਦਾ ਜੋੜਾ ਭੇਟ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ...

ਪੂਰੀ ਖ਼ਬਰ »

ਸੁਗਨ ਚੰਦ ਧੀਮਾਨ ਦੇ ਹਿੰਦੀ ਕਹਾਣੀ ਸੰਗ੍ਰਹਿ 'ਸਬਰੰਗ' ਦੀ ਘੁੰਡ ਚੁਕਾਈ

ਨੰਗਲ, 9 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਅੱਜ ਆਈ. ਟੀ. ਆਈ. ਨੰਗਲ 'ਚ ਇਕ ਸਮਾਗਮ ਦੌਰਾਨ ਚਿੱਤਰਕਾਰ ਅਤੇ ਸਾਹਿੱਤਕਾਰ ਸੁਗਨ ਚੰਦ ਧੀਮਾਨ ਦੇ ਕਹਾਣੀ ਸੰਗ੍ਰਹਿ 'ਸਬਰੰਗ' ਨੂੰ ਰਿਲੀਜ਼ ਕੀਤਾ ਗਿਆ | ਪ੍ਰਸਿੱਧ ਨਾਟਕ ...

ਪੂਰੀ ਖ਼ਬਰ »

ਸੀ. ਜੇ. ਐੱਮ. ਹਰਸਿਮਰਨਜੀਤ ਸਿੰਘ ਨੇ ਲਗਾਈ ਜੇਲ੍ਹ 'ਚ ਵਿਸ਼ੇਸ਼ ਅਦਾਲਤ

ਰੂਪਨਗਰ, 9 ਦਸੰਬਰ (ਪ. ਪ.)-ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਹਰਪ੍ਰੀਤ ਕੌਰ ਜੀਵਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਰੂਪਨਗਰ ਜ਼ਿਲ੍ਹਾ ਜੇਲ੍ਹ ਵਿਖੇ ਵਿਸ਼ੇਸ਼ ਕੈਂਪ ਅਦਾਲਤ ਲਗਾਈ ਗਈ, ਜਿਸ 'ਚ ਹਰਸਿਮਰਨਜੀਤ ਸਿੰਘ ਸੀ. ਜੇ. ਐੱਮ.-ਕਮ-ਸਕੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਬਲਰਾਮ ਕੁਮਾਰ ਯੂਥ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਚੁਣੇ

ਨੂਰਪੁਰ ਬੇਦੀ, 9 ਦਸੰਬਰ (ਢੀਂਡਸਾ)-ਜ਼ਿਲ੍ਹਾ ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਨੂਰਪੁਰ ਬੇਦੀ ਇਲਾਕੇ ਦਾ ਨੌਜਵਾਨ ਬਲਰਾਮ ਕੁਮਾਰ ਬੱਬੂ ਜ਼ਿਲ੍ਹਾ ਜਨਰਲ ਸਕੱਤਰ ਚੁਣਿਆ ਗਿਆ ਹੈ | ਨੂਰਪੁਰ ਬੇਦੀ ਵਿਖੇ ਜਾਣਕਾਰੀ ਦਿੰਦਿਆਂ ਬਲਰਾਮ ਕੁਮਾਰ ਬੱਬੂ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਾਂ ਨੂੰ ਹਥਿਆਰਾਂ ਦੀ ਦਿੱਤੀ ਸਿਖਲਾਈ

ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)-ਸਥਾਨਕ ਐੱਨ. ਸੀ. ਸੀ. ਟੇ੍ਰਨਿੰਗ ਸਕੂਲ 'ਚ 23 ਪੰਜਾਬ ਬਟਾਲੀਅਨ ਐੱਨ. ਸੀ. ਸੀ. ਰੂਪਨਗਰ ਦੇ ਚੱਲ ਰਹੇ ਸਿਖਲਾਈ ਕੈਂਪ ਵਿਚ ਐੱਨ. ਸੀ. ਸੀ. ਕੈਡਿਟਾਂ ਨੂੰ ਹਥਿਆਰਾਂ ਦੀ ਸਿਖਲਾਈ ਦਿੱਤੀ ਗਈ ਅਤੇ ਫਾਇਰਿੰਗ ਮੁਕਾਬਲੇ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਸ਼ਹੀਦੀ ਸਮਾਗਮ ਨੂੰ ਸਮਰਪਿਤ ਕੀਰਤਨ ਦਰਬਾਰ 16 ਨੂੰ

ਸ੍ਰੀ ਚਮਕੌਰ ਸਾਹਿਬ, 9 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਸਮਾਗਮ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਿਆਨੀ ਪਿੰਦਰ ਪਾਲ ਸਿੰਘ ਅਤੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਦੇ ਵਿਸ਼ੇਸ਼ ਉਪਰਾਲੇ ਸਦਕਾ ...

ਪੂਰੀ ਖ਼ਬਰ »

ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਦਰਬਾਰ ਹਾਲ ਦੀ ਸੇਵਾ ਅੰਤਲੇ ਦੌਰ 'ਚ

ਸ੍ਰੀ ਚਮਕੌਰ ਸਾਹਿਬ, 9 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦਰਬਾਰ ਹਾਲ ਦੇ ਸੁੰਦਰੀਕਰਨ ਦੀ ਚੱਲ ਰਹੀ ਕਾਰ ਸੇਵਾ ਦਾ ਪਹਿਲਾ ਪੜਾਅ ਅੰਤਲੇ ਦੌਰ ਵਿਚ ਪੁੱਜ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁ: ਸਾਹਿਬ ਦੇ ...

ਪੂਰੀ ਖ਼ਬਰ »

ਬਾਲੇਵਾਲ ਦੇ ਵਾਸੀਆਂ ਨੇ ਪੀ. ਜੀ. ਆਈ. ਦੇ ਮਰੀਜ਼ਾਂ ਲਈ 10ਵੀਂ ਲੰਗਰ ਸੇਵਾ ਭੇਜੀ

ਨੂਰਪੁਰ ਬੇਦੀ, 9 ਦਸੰਬਰ (ਵਿੰਦਰਪਾਲ ਝਾਂਡੀਆਂ, ਚੌਧਰੀ)-ਪਿੰਡ ਬਾਲੇਵਾਲ ਦੇ ਸਮੂਹ ਵਾਸੀਆਂ ਵਲੋਂ ਮਹਾਰਾਜ ਭੂਰੀਵਾਲੇ (ਗਰੀਬਦਾਸੀ ਸੰਪਰਦਾਇ) ਗੁਰਗੱਦੀ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਪ੍ਰੇਰਨਾ ਸਦਕਾ ਪੀ. ਜੀ. ...

ਪੂਰੀ ਖ਼ਬਰ »

ਜਟਾਣਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਬੇਲਾ, 9 ਦਸੰਬਰ (ਮਨਜੀਤ ਸਿੰਘ ਸੈਣੀ)- ਪਿੰਡ ਜਟਾਣਾ ਵਿਖੇ ਗਰਾਮ ਪੰਚਾਇਤ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਯੂਥ ਵੈੱਲਫੇਅਰ ਕਲੱਬ ਜਟਾਣਾ ਵਲੋਂ ਅਮਰੀਕਾ ਦੀ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਅਤੇ ਜਗਦੀਸ਼ ਸਿੰਘ ਖੰਘੂੜਾ ਯੂ. ਐੱਸ. ਏ. ਦੇ ...

ਪੂਰੀ ਖ਼ਬਰ »

ਚਨੌਲੀ ਸਕੂਲ ਵਿਖੇ ਪਦ-ਉਨਤ ਹੋ ਕੇ ਪਿ੍ੰਸੀਪਲ ਬਣੇ ਜਗਤਾਰ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ

ਨੂਰਪੁਰ ਬੇਦੀ, 9 ਦਸੰਬਰ (ਵਿੰਦਰਪਾਲ ਝਾਂਡੀਆਂ, ਚੌਧਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿਖੇ ਬਤੌਰ ਪੰਜਾਬੀ ਲੈਕਚਰਾਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਜਗਤਾਰ ਸਿੰਘ ਜੋ ਕਿ ਪਦ-ਉੱਨਤ ਹੋ ਕੇ ਪਿ੍ੰਸੀਪਲ ਬਣੇ ਹਨ, ਨੂੰ ਸਕੂਲ ਸਟਾਫ਼ ਤੇ ਪੰਚਾਇਤ ਵਲੋਂ ...

ਪੂਰੀ ਖ਼ਬਰ »

ਐੱਨ. ਆਰ. ਆਈ. ਨੌਜਵਾਨਾਂ ਨੇ ਬੱਚਿਆਂ ਨੂੰ ਕੋਟੀਆਂ ਵੰਡੀਆਂ

ਕਾਹਨਪੁਰ ਖੂਹੀ, 9 ਦਸੰਬਰ (ਗੁਰਬੀਰ ਸਿੰਘ ਵਾਲੀਆ)- ਪਿੰਡ ਕਲਵਾਂ ਵਿਖੇ, ਵਿਦੇਸ਼ਾਂ ਵਿਚ ਵੱਸਦੇ ਸਮਾਜ ਸੇਵੀ ਨੌਜਵਾਨਾਂ ਵਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਗ਼ਰੀਬ ਵਰਗ ਦੇ ਬੱਚਿਆਂ ਨੂੰ ਕੋਟੀਆਂ ਵੰਡੀਆਂ ਗਈਆਂ¢ ਇਸ ਮੌਕੇ ਵਿਦੇਸ਼ੋਂ ਛੁੱਟੀ ਕੱਟਣ ਆਏ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਨਿਰੀਖਣ

ਪੁਰਖਾਲੀ, 9 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼ਾਮ ਲਾਲ ਕੈਂਥ ਵਲੋਂ ਪ੍ਰਾਇਮਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਵਲੋਂ ਮੀਆਂਪੁਰ, ਸੰਤੋਖਗੜ੍ਹ ਟੱਪਰੀਆਂ ਭੱਦਲ ਰਾਮਪੁਰ ਸਿਆਸਤਪੁਰ ਪੁਰਖਾਲੀ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਤਖ਼ਤਗੜ੍ਹ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਨੂਰਪੁਰ ਬੇਦੀ, 9 ਦਸੰਬਰ (ਰਾਜੇਸ਼ ਚੌਧਰੀ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਇਤਿਹਾਸਕ ਥਾਵਾਂ ਦਾ ਦੋ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ...

ਪੂਰੀ ਖ਼ਬਰ »

ਰੈਸ਼ਨੇਲਾਈਜੇਸ਼ਨ ਦਾ ਡੰਡਾ ਵਿਖਾ ਕੇ ਵਿਭਾਗੀ ਪ੍ਰਮੋਸ਼ਨਾਂ ਤੋਂ ਭੱਜ ਰਿਹੈ ਸਿੱਖਿਆ ਵਿਭਾਗ-ਜੀ. ਟੀ. ਯੂ.

ਨੂਰਪੁਰ ਬੇਦੀ, 9 ਦਸੰਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਰੈਸ਼ਨਲਾਈਜੇਸ਼ਨ ਦਾ ਡੰਡਾ ਵਿਖਾ ਕੇ ਸਿੱਖਿਆ ਵਿਭਾਗ ਪ੍ਰਾਇਮਰੀ ਅਧਿਆਪਕਾਂ ਦੀਆਂ ਵਿਭਾਗੀ ਪ੍ਰਮੋਸ਼ਨਾਂ ਤੋਂ ਭੱਜ ਰਿਹਾ ਹੈ ਜਦਕਿ ਵਿਭਾਗ ਨੇ ਸਾਲ ਵਿਚ ਦੋ ਵਾਰ ਵਿਭਾਗੀ ਪ੍ਰਮੋਸ਼ਨਾਂ ...

ਪੂਰੀ ਖ਼ਬਰ »

ਅਕਾਲੀ ਦਲ ਨੇ ਡੈਲੀਗੇਟ ਇਜਲਾਸ ਦੌਰਾਨ ਕਾਂਗਰਸ ਵਿਰੁੱਧ ਕੀਤੇ ਸ਼ਬਦੀ ਹਮਲੇ

ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸਥਾਨਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਡੈਲੀਗੇਟ ਇਜਲਾਸ ਦੌਰਾਨ ਚੋਣਾਂ ਦੇ ਅਧਿਕਾਰ ਹਲਕਾ ਇੰਚਾਰਜ ਜਰਨੈਲ ਸਿੰਘ ਵਾਹਦ ਨੂੰ ਸੌਾਪੇ ਗਏ | ਇਸ ਮੌਕੇ ਚੋਣ ਆਬਜ਼ਰਵਰ ਵਜੋਂ ਪਹੰੁਚੇ ਸੰਤਾ ਸਿੰਘ ...

ਪੂਰੀ ਖ਼ਬਰ »

ਸੇਵਾ ਕੇਂਦਰ ਚੱਕਲਾਂ 'ਚ ਹੋਈ ਤੀਜੀ ਵਾਰ ਚੋਰੀ

ਮੋਰਿੰਡਾ, 9 ਦਸੰਬਰ (ਤਰਲੋਚਨ ਸਿੰਘ ਕੰਗ)-ਬੀਤੀ ਰਾਤ ਚੋਰਾਂ ਵਲੋਂ ਚੱਕਲਾਂ ਦੇ ਸੇਵਾ ਕੇਂਦਰ ਨੂੰ ਤਸੱਲੀ ਨਾਲ ਸਾਫ਼ ਕਰ ਦਿੱਤਾ ਗਿਆ | ਚੋਰਾਂ ਵਲੋਂ ਇਸ ਕੇਂਦਰ ਵਿਚ ਲੱਗੇ 3 ਕੰਪਿਊਟਰ ਸਣੇ ਪੀ. ਸੀ., 1 ਏ. ਸੀ., 1 ਇਨਵਰਟਰ, 1 ਮੋਟਰ, 1 ਸਟੈਪਲਾਈਜਰ, 1 ਸਕੈਨਰ, 1 ਪਿ੍ੰਟਰ, 1 ਡੀ. ਵੀ. ...

ਪੂਰੀ ਖ਼ਬਰ »

65ਵੀਆਂ ਸਕੂਲ ਖੇਡਾਂ ਦੌਰਾਨ ਕਿ੍ਕਟ ਦੇ ਤੀਜੇ ਦਿਨ ਹੋਏ ਫਸਵੇਂ ਮੁਕਾਬਲੇ

ਨੰਗਲ, 9 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੇ ਬੀ. ਬੀ. ਐੱਮ. ਬੀ. ਕਿ੍ਕਟ ਸਟੇਡੀਅਮ ਅਤੇ ਐੱਨ. ਐੱਫ. ਐੱਲ. ਕਿ੍ਕਟ ਸਟੇਡੀਅਮ ਵਿਖੇ ਚੱਲ ਰਹੇ 5 ਰੋਜ਼ਾ 65ਵੀਆਂ ਪੰਜਾਬ ਰਾਜ ਸਕੂਲ ਖੇਡਾਂ 19 ਸਾਲ ਉਮਰ ਵਰਗ ਲੜਕੇ ਦੇ ਤੀਜੇ ਦਿਨ ਫਸਵੇਂ ਮੁਕਾਬਲੇ ਹੋਏ ਜਦਕਿ ਭਾਰਤੀ ਬਲਾਇੰਡ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਹਫ਼ਤਾ ਸੰਪੂਰਨ

ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)- ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਬੰਧੀ ਹੇਠਲੇ ਪੱਧਰ ਤੱਕ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਜ਼ਿਲ੍ਹੇ 'ਚ 2 ਦਸੰਬਰ ਤੋਂ ਸ਼ੁਰੂ ਹੋਇਆ ਹਫਤਾ ਅੱਜ ਬਰਨਾਲਾ ਕਲਾਂ ਵਿਖੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਦੀ ...

ਪੂਰੀ ਖ਼ਬਰ »

ਡੀ. ਸੀ. ਨੂੰ ਨਾਜਾਇਜ਼ ਮਾਈਨਿੰਗ ਸਬੰਧੀ ਕੀਤੀ ਸ਼ਿਕਾਇਤ

ਰੂਪਨਗਰ, 9 ਦਸੰਬਰ (ਸ. ਰਿ.)-ਰੂਪਨਗਰ ਦੇ ਚਮਕੌਰ ਸਾਹਿਬ ਹਲਕੇ ਦੇ ਪਿੰਡ ਰਸੀਦਪੁਰ ਅਤੇ ਇਲਾਕਾ ਨਿਵਾਸੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਰਾਹੀਂ ਦੱਸਿਆ ਕਿ ਉਨ੍ਹਾਂ ਦੇ ਪਾਸੋਂ ਦਰਿਆ ਸਤਲੁਜ ਲੰਘਦਾ ਹੈ, ਜਿਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿਛਲੇ ਸਾਲ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਮਹਾਂ-ਸੰਘ ਸੀਨੀਅਰ ਸਿਟੀਜ਼ਨ ਵਲੋਂ ਮੀਟਿੰਗ

ਮੋਰਿੰਡਾ, 9 ਦਸੰਬਰ (ਤਰਲੋਚਨ ਸਿੰਘ ਕੰਗ)-ਅੱਜ ਪੰਜਾਬ ਰਾਜ ਪੈਨਸ਼ਨਰਜ਼ ਮਹਾਂ-ਸੰਘ ਸੀਨੀਅਰ ਸਿਟੀਜ਼ਨ ਮੋਰਿੰਡਾ ਵਲੋਂ ਪ੍ਰਧਾਨ ਮਾ. ਰਮੇਸ਼ਵਰ ਦਾਸ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ 18 ਦਸੰਬਰ ਨੂੰ ਪੁਰਾਣੀ ਹਿੰਦੂ ਧਰਮਸ਼ਾਲਾ ਵਿਖੇ ਸਵੇਰੇ 11 ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 12 ਨੂੰ

ਸ੍ਰੀ ਅਨੰਦਪੁਰ ਸਾਹਿਬ, 9 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਕੀਤੇ ਗਏ 'ਸੁਲਤਾਨਪੁਰ ਲੋਧੀ ਸੰਦੇਸ਼' ਬਾਰੇ ਇਕ ਉੱਚ ਪੱਧਰ ਦੀ ਚਰਚਾ ਕਰਵਾਉਣ ਦੇ ਮਕਸਦ ਨਾਲ ਤਖ਼ਤ ਸ੍ਰੀ ...

ਪੂਰੀ ਖ਼ਬਰ »

ਇਮਾਨਦਾਰੀ ਜ਼ਿੰਦਾ ਹੈ...

ਨੂਰਪੁਰ ਬੇਦੀ, 9 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਸਰਥਲੀ ਦੇ ਇਕ ਬੱਚੇ ਵਲੋਂ ਰਸਤੇ ਵਿਚੋਂ ਲੱਭਿਆ ਮੋਬਾਈਲ ਮਾਤਾ-ਪਿਤਾ ਦੀ ਮਦਦ ਨਾਲ ਸਬੰਧਿਤ ਵਿਅਕਤੀ ਨੂੰ ਮੋੜ ਕੇ ਇਮਾਨਦਾਰੀ ਦਿਖਾਈ ਹੈ | ਜਾਣਕਾਰੀ ਦਿੰਦਿਆਂ ਮਾ. ਸੁਰਿੰਦਰ ਸ਼ਰਮਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪਟਿਆਲਾ ਵਿਖੇ ਧਰਨਾ ਪ੍ਰਦਰਸ਼ਨ ਅੱਜ

ਸ੍ਰੀ ਅਨੰਦਪੁਰ ਸਾਹਿਬ, 9 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਸ੍ਰੀ ਅਨੰਦਪੁਰ ਸਾਹਿਬ ਇਕਾਈ ਦੀ ਜ਼ਰੂਰੀ ਮੀਟਿੰਗ ਸਥਾਨਕ ਪੰਜ ਪਿਆਰਾ ਪਾਰਕ ਵਿਖੇ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਆਗੂਆਂ ਵਲੋਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਨਵੇਂ ਚੁਣੇ ਯੂਥ ਆਗੂਆਂ ਦਾ ਸਨਮਾਨ

ਮੋਰਿੰਡਾ, 9 ਦਸੰਬਰ (ਤਰਲੋਚਨ ਸਿੰਘ ਕੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ੍ਰੀ ਚਮਕੌਰ ਸਾਹਿਬ ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਵਿਚ ਨਵੇਂ ਚੁਣੇ ਯੂਥ ਆਗੂਆਂ ਦਾ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਵੈਰ ਸਿੰਘ ਬਿੱਲਾ ਨੇ ਦੱਸਿਆ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਪੰਜਾਬ ਦਾ 14ਵਾਂ ਚੋਣ ਇਜਲਾਸ

ਘਨੌਲੀ, 9 ਦਸੰਬਰ (ਜਸਵੀਰ ਸਿੰਘ ਸੈਣੀ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਪੰਜਾਬ ਦਾ 14ਵਾਂ ਚੋਣ ਇਜਲਾਸ ਪਟਿਆਲਾ ਵਿਖੇ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਨੌਲੀ ਸਬ ਡਵੀਜ਼ਨ ਮੁਲਾਜ਼ਮ ਨਰਿੰਦਰ ਸਿੰਘ ਸੈਣੀ ਪੰਜਾਬ ਜਨਰਲ ਸਕੱਤਰ ਪੀ. ਐੱਸ. ਈ. ਬੀ. ...

ਪੂਰੀ ਖ਼ਬਰ »

ਇਲਾਕੇ 'ਚ ਵਧ ਰਹੀ ਬਾਂਦਰਾਂ ਤੇ ਅਵਾਰਾ ਜਾਨਵਰਾਂ ਦੀ ਗਿਣਤੀ ਕਾਰਨ ਲੋਕ ਪ੍ਰੇਸ਼ਾਨ

ਢੇਰ, 9 ਦਸੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ 'ਚ ਲਗਾਤਾਰ ਵੱਧ ਰਹੀ ਬਾਂਦਰਾਂ ਤੇ ਅਵਾਰਾ ਜਾਨਵਰਾਂ ਦੀ ਤਾਦਾਦ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਲਾਕੇ ਦੇ ਪਿੰਡ ਦੜੋਲੀ ਅਤੇ ਥਲੂਹ ਦੇ ਲੋਕ ਤਾਂ ਬਾਂਦਰਾਂ ਤੋਂ ਏਨੇ ਪ੍ਰੇਸ਼ਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX