ਤਾਜਾ ਖ਼ਬਰਾਂ


ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 minute ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  7 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  20 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ ਨੇ ਸਾਰੀਆਂ ਅਟਕਲਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਸੀਂ ਇਹ ਤੈਅ ਕੀਤਾ ਹੈ ਕਿ ਸੁਨੀਲ ਯਾਦਵ ਹੀ ਅਰਵਿੰਦ ਕੇਜਰੀਵਾਲ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  39 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  46 minutes ago
ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ 'ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ...
ਅੰਮ੍ਰਿਤਸਰ ਵਿਖੇ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  53 minutes ago
ਅੰਮ੍ਰਿਤਸਰ, 21 ਜਨਵਰੀ (ਰਾਜੇਸ਼ ਕੁਮਾਰ)- ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਸਥਿਤ ਮਠਿਆਈਆਂ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ...
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਤੇ ਲੱਗੇ ਗਿੱਧੇ ਭੰਗੜੇ ਦੇ ਬੁੱਤਾਂ ਨੂੰ ਹਟਾਉਣ ਵਾਸਤੇ ਅੱਜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਇੱਥੇ ਸ਼ਹੀਦ...
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 minute ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 1 hour ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 3 hours ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 3 hours ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 4 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 1 hour ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 1 hour ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 1 hour ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 minute ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  33 minutes ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  41 minutes ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਫਰੀਦਕੋਟ / ਮੁਕਤਸਰ

ਵਿਧਾਇਕ ਢਿੱਲੋਂ ਨੇ ਬਹੁ-ਕਰੋੜੀ ਰੇਲਵੇ ਪੁਲ ਕੀਤਾ ਲੋਕ ਅਰਪਣ

ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ)-ਅੱਜ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਫ਼ਰੀਦਕੋਟ-ਤਲਵੰਡੀ ਸੜਕ ਅਤੇ ਫ਼ਰੀਦਕੋਟ-ਬਠਿੰਡਾ ਰੇਲਵੇ ਲਾਈਨ 'ਤੇ ਬਣੇ ਬਹੁ ਕਰੋੜੀ ਅਤੇ ਬਹੁ ਵੱਕਾਰੀ ਰੇਲਵੇ ਪੁਲ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਭੋਗ, ਕੀਰਤਨ ਅਤੇ ਅਰਦਾਸ ਉਪਰੰਤ ਸੰਗਤ ਦੀ ਹਾਜ਼ਰੀ ਵਿਚ ਲੋਕ ਅਰਪਣ ਕੀਤਾ | ਇਹ ਪੁਲ ਅੱਜ ਤੋਂ ਆਵਾਜਾਈ ਲਈ ਪੂਰੀ ਤਰ੍ਹਾਂ ਸ਼ੁਰੂ ਹੋ ਗਿਆ ਹੈ | ਇਸ ਮੌਕੇ ਇਲਾਕਾ ਨਿਵਾਸੀਆਂ ਤੇ ਸ਼ਹਿਰ ਵਾਸੀਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਵਿਰੋਧੀਆਂ ਵਲੋਂ ਭਾਵੇਂ ਇਸ ਪੁਲ ਦੇ ਨਿਰਮਾਣ ਕਾਰਜਾਂ ਵਿਚ ਵੱਡੀਆਂ ਅੜਚਨਾਂ ਖੜ੍ਹੀਆਂ ਕੀਤੀਆਂ ਗਈਆਂ, ਪਰ ਪ੍ਰਮਾਤਮਾ ਦੇ ਆਸ਼ੀਰਵਾਦ ਤੇ ਸੰਗਤ ਦੇ ਸਹਿਯੋਗ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਦਿੱਤੇ ਗਏ ਸਹਿਯੋਗ ਨਾਲ ਇਸ ਪੁਲ ਦੀ ਤਾਮੀਰ ਮੁਕੰਮਲ ਹੋਈ ਹੈ | ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਆਖਰੀ ਮਹੀਨੇ ਵਿਚ ਇਸ ਪੁਲ ਦਾ ਨੀਂਹ ਪੱਥਰ ਤਾਂ ਰੱਖ ਦਿੱਤਾ, ਪਰ ਇਸ ਲਈ ਲੋੜੀਂਦੇ ਫ਼ੰਡ ਮੁਹੱਈਆ ਨਾ ਕਰਵਾਏ, ਜਿਸ ਕਾਰਨ ਇਸ ਦੀ ਉਸਾਰੀ ਸ਼ੁਰੂ ਨਾ ਹੋ ਸਕੀ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦਿਨ ਰਾਤ ਇਕ ਕਰਕੇ ਇਸ ਵੱਕਾਰੀ ਪ੍ਰਾਜੈਕਟ ਲਈ ਲੋੜੀਂਦੇ ਫ਼ੰਡ ਲਿਆਂਦੇ ਅਤੇ ਇਸ ਦੇ ਨਿਰਮਾਣ ਵਿਚ ਆਉਣ ਵਾਲੀ ਹਰ ਅੜਚਨ ਨੂੰ ਦੂਰ ਕਰਵਾ ਕੇ ਇਸ ਦੀ ਉਸਾਰੀ ਮੁਕੰਮਲ ਕਰਵਾਈ | ਉਨ੍ਹਾਂ ਕਿਹਾ ਕਿ ਹੁਣ ਜਿੱਥੇ ਫ਼ਰੀਦਕੋਟ ਵਾਸੀਆਂ ਦੀ ਆਵਾਜਾਈ ਦੀ ਸਮੱਸਿਆ ਪੱਕੇ ਤੌਰ 'ਤੇ ਹੱਲ ਹੋਵੇਗੀ, ਉੱਥੇ ਹੀ ਵਪਾਰ ਵਿਚ ਵੀ ਭਾਰੀ ਵਾਧਾ ਹੋਵੇਗਾ | ਸ. ਢਿੱਲੋਂ ਨੇ ਕਿਹਾ ਕਿ ਰੇਲਵੇ ਪੁਲ 'ਤੇ ਕਰੀਬ 60 ਕਰੋੜ ਰੁਪਏ ਦੀ ਰਾਸ਼ੀ ਖਰਚ ਆਈ ਹੈ ਜਦ ਕਿ ਫ਼ਰੀਦਕੋਟ ਦੇ ਸੀਵਰੇਜ, ਪੀਣ ਵਾਲੇ ਪਾਣੀ, ਸੜਕਾਂ ਆਦਿ 'ਤੇ 125 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਤੇ ਇਹ ਕੰਮ ਵੀ 1 ਸਾਲ ਦੇ ਅੰਦਰ ਅੰਦਰ ਮੁਕੰਮਲ ਹੋ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹਿਰ ਦੇ ਸੁੰਦਰੀਕਰਨ ਅਤੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਹੋਰ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਸਲਾਹ ਦਿੱਤੀ ਕਿ ਉਹ ਵਿਕਾਸ ਕੰਮਾਂ ਵਿਚ ਸਿਆਸੀ ਵਿਰੋਧਤਾ ਛੱਡ ਕੇ ਇਨ੍ਹਾਂ ਵਿਕਾਸ ਕਾਰਜਾਂ ਲਈ ਸਰਕਾਰ ਦਾ ਸਹਿਯੋਗ ਦੇਣ | ਉਨ੍ਹਾਂ ਪੁਲ ਨਿਰਮਾਣ ਕਾਰਜ ਵਿਚ ਲੱਗੇ ਲੋਕ ਨਿਰਮਾਣ ਵਿਭਾਗ, ਰਾਸ਼ਟਰੀ ਰਾਜ ਮਾਰਗ ਰੇਲਵੇ ਤੇ ਬਿਜਲੀ ਬੋਰਡ, ਜਨ ਸਿਹਤ ਸਮੇਤ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੇ ਕੰਮ ਦੀ ਸਰਾਹਨਾ ਕੀਤੀ, ਜਿਨ੍ਹਾਂ ਨੇ ਇਸ ਪ੍ਰਾਜੈਕਟ ਨੂੰ ਮਿੱਥੇ ਸਮੇਂ ਵਿਚ ਮੁਕੰਮਲ ਕਰਨ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ | ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਯੂਥ ਕਲੱਬਾਂ, ਵਪਾਰੀ ਮੰਡਲ ਦੇ ਪ੍ਰਤੀਨਿਧ ਤੇ ਵੱਡੀ ਗਿਣਤੀ ਵਿਚ ਪੁੱਜੀਆਂ ਪੰਚਾਇਤਾਂ ਵਲੋਂ ਰੇਲਵੇ ਪੁਲ ਨੂੰ ਮੁਕੰਮਲ ਕਰਨ ਲਈ ਕੁਸ਼ਲਦੀਪ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ਤੇ ਖੁਸ਼ੀ ਵਿਚ ਲੱਡੂ ਵੰਡੇ ਗਏ | ਇਸ ਮੌੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਗੁਰਜੀਤ ਸਿੰਘ, ਐੱਸ.ਡੀ.ਐੱਮ. ਫ਼ਰੀਦਕੋਟ ਪਰਮਦੀਪ ਸਿੰਘ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇਪਾਲ ਸਿੰਘ ਸੰਧੂ, ਜੈਸ਼ਨਪ੍ਰੀਤ ਸਿੰਘ ਜੈਸੀ ਢਿੱਲੋਂ, ਇੰਦਰਜੀਤ ਸਿੰਘ ਖ਼ਾਲਸਾ ਮੁੱਖ ਸੇਵਾਦਾਰ ਬਾਬਾ ਫ਼ਰੀਦ ਸਿੱਖਿਆ ਸੰਸਥਾਵਾਂ, ਲਲਿਤ ਮੋੋਹਨ ਗੁਪਤਾ ਚੇਅਰਮੈਨ ਨਗਰ ਸੁਧਾਰ ਟਰੱਸਟ, ਅਮਰ ਕੁਮਾਰ ਬੀਨੂ ਪ੍ਰਧਾਨ ਨਗਰ ਕੌਾਸਲ, ਜਸਬੀਰ ਸਿੰਘ ਭੁੱਲਰ ਐਕਸੀਅਨ ਪਾਵਰ ਕਾਮ, ਮਨਦੀਪ ਸਿੰਘ ਸੰਧੂ ਐਕਸੀਅਨ, ਪਿ੍ਤਪਾਲ ਸਿੰਘ ਜੇ. ਈ., ਗੁਰਤੇਜ ਸਿੰਘ ਤੇਜਾ, ਮਹੀਪ ਸਿੰਘ, ਇੰਜ. ਸਤੀਸ਼ ਗੋਇਲ ਐਕਸੀਅਨ ਨੈਸ਼ਨਲ ਹਾਈਵੇਅ, ਮਨਪ੍ਰੀਤਮ ਸਿੰਘ ਐੱਸ.ਡੀ.ਓ., ਪਿ੍ੰਸੀਪਲ ਗੁਰਚਰਨ ਸਿੰਘ, ਡਾ. ਐਸ.ਐਸ. ਬਰਾੜ, ਕਰਮਜੀਤ ਸਿੰਘ ਟਹਿਣਾ, ਬਲਕਰਨ ਸਿੰਘ ਨੰਗਲ, ਗੁਰਲਾਲ ਸਿੰਘ ਭੁੱਲਰ, ਮਨਜਿੰਦਰ ਸਿੰਘ ਹੈਪੀ, ਸੁਰਿੰਦਰ ਗੁਪਤਾ, ਜਸਕਰਨ ਸਿੰਘ, ਰਤਨਜੋਤ ਸਿੰਘ ਐਸ.ਡੀ.ਓ., ਬਲਜੀਤ ਸਿੰਘ ਗੋਰਾ, ਚਮਕੌਰ ਸਿੰਘ ਸੇਖੋਂ, ਜੋਗਿੰਦਰ ਸਿੰਘ ਬਰਾੜ, ਰਣਜੀਤ ਸਿੰਘ ਭੋਲੂਵਾਲਾ, ਸੁਰਜੀਤ ਸਿੰਘ ਢਿੱਲੋਂ, ਲਖਵਿੰਦਰ ਸਿੰਘ, ਹਿੰਮਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਪਤਵੰਤੇ ਸੱਜਣ, ਸਮਾਜ ਸੇਵੀ ਸੰਸਥਾਵਾਂ ਦੇ ਆਗੂ ਤੇ ਸ਼ਹਿਰ ਵਾਸੀ ਹਾਜ਼ਰ ਸਨ |

ਆਵਾਰਾ ਪਸ਼ੂਆਂ ਕਾਰਨ ਕਿਸਾਨ ਪੇ੍ਰਸ਼ਾਨ

ਮੰਡੀ ਬਰੀਵਾਲਾ, 9 ਦਸੰਬਰ (ਨਿਰਭੋਲ ਸਿੰਘ)-ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਰਘਵੀਰ ਸਿੰਘ ਤੇ ਸੁਰਜੀਤ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਵਾਰਾ ਪਸ਼ੂਆਂ ਨੇ ਕਿਸਾਨਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਉਨ੍ਹਾਂ ਕਿਹਾ ਕਿ ਕਿਸਾਨ ਸਾਰੀ-ਸਾਰੀ ਰਾਤ ...

ਪੂਰੀ ਖ਼ਬਰ »

ਬਲਕਰਨ ਸਿੰਘ ਨੰਗਲ ਪੰਜਾਬ ਯੂਥ ਕਾਂਗਰਸ ਦੇ ਸੂਬਾ ਸਕੱਤਰ ਬਣੇ

ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਯੂਥ ਕਾਂਗਰਸ ਦੀਆਂ ਪਿਛਲੇ ਦਿਨੀਂ ਹੋਈਆਂ ਜਥੇਬੰਦਕ ਚੋਣਾਂ ਦਾ ਕਾਂਗਰਸ ਪਾਰਟੀ ਦੀ ਚੋਣ ਪ੍ਰਕਿਰਿਆ ਦੇ ਚੋਣ ਅਧਿਕਾਰੀਆਂ ਵਲੋਂ ਨਤੀਜਾ ਐਲਾਨ ਦਿੱਤਾ ਗਿਆ ਹੈ | ਯੂਥ ਕਾਾਗਰਸ ਦੀ ਮੈਂਬਰਸ਼ਿਪ ਮੁਤਾਬਕ ਫ਼ਰੀਦਕੋਟ ...

ਪੂਰੀ ਖ਼ਬਰ »

ਡੇਅਰੀ ਸਿਖ਼ਲਾਈ ਸਵੈ-ਰੁਜ਼ਗਾਰ ਕੋਰਸ ਲਈ ਸਿਖਿਆਰਥੀਆਂ ਦੀ ਚੋਣ 13 ਨੂੰ

ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ)-ਕੈਬਨਿਟ ਮੰਤਰੀ ਪਸ਼ੂ ਪਾਲਣ ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਇੰਦਰਜੀਤ ਸਿੰਘ ਸਰਾਂ ਦੀ ਯੋਗ ਅਗਵਾਈ ਹੇਠ ...

ਪੂਰੀ ਖ਼ਬਰ »

ਦੋ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆਉਣ ਲਈ ਪੁਲਿਸ ਰਵਾਨਾ

ਕੋਟਕਪੂਰਾ, 9 ਦਸੰਬਰ (ਮੋਹਰ ਸਿੰਘ ਗਿੱਲ)-ਬੀਤੀ 7 ਨਵੰਬਰ ਦੀ ਸ਼ਾਮ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਨੇ ਡੇਰਾ ਬਾਬਾ ਹਰਕਾ ਦਾਸ ਜੀ ਪਿੰਡ ਕੋਟਸੁਖੀਆ ਦੇ ਸੇਵਾਦਾਰ ਸੰਤ ਬਾਬਾ ਦਿਆਲ ਦਾਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ | ਇਸ ਸਬੰਧ 'ਚ ਦਿਹਾਤੀ ਪੁਲਿਸ ਸਟੇਸ਼ਨ ...

ਪੂਰੀ ਖ਼ਬਰ »

ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਮਿ੍ਤਕ ਮਨਪ੍ਰੀਤ ਸਿੰਘ ਦੀ ਲਾਸ਼ ਰੱਖ ਕੇ ਪੰਜਾਬ ਪੁਲਿਸ ਵਿਰੁੱਧ ਲਗਾਇਆ ਧਰਨਾ

ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਮੱਤਾ ਦੇ ਲੋਕਾਂ ਵਲੋਂ ਮਿ੍ਤਕ ਮਨਪ੍ਰੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਮੱਤਾ ਦੀ ਲਾਸ਼ ਨੂੰ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤਗਿੱਲ ਵਿਖੇ ਰੱਖ ਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਧਰਨਾ ਲਗਾ ਕੇ ਥਾਣਾ ...

ਪੂਰੀ ਖ਼ਬਰ »

ਪਿ੍ੰਸੀਪਲ ਦੀ ਕੁੱਟਮਾਰ ਵਿਰੁੱਧ ਸੰਘਰਸ਼ ਦੀ ਹਮਾਇਤ

ਬਰਗਾੜੀ, 9 ਦਸੰਬਰ (ਲਖਵਿੰਦਰ ਸ਼ਰਮਾ)-ਕੰਪਿਊਟਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਜਗਸੀਰ ਸਿੰਘ ਬਰਾੜ, ਕੁਲਦੀਪ ਸਿੰਘ ਚਹਿਲ, ਪੰਕਜ ਮਿੱਤਲ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ ਤੇ ਕੁਲਵੰਤ ਸਿੰਘ ਆਦਿ ਨੇ ਮੀਟਿੰਗ ਕਰਕੇ ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਕੋਟਕਪੂਰਾ, 9 ਦਸੰਬਰ (ਮੇਘਰਾਜ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਰਣਜੀਤ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਸਥਾਨਕ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਐਸੋਸੀਏਸ਼ਨ ਦੀਆਂ ਮੰਗਾਂ ਪ੍ਰਤੀ ਸਰਕਾਰ ਵਲੋਂ ਟਾਲ ਮਟੋਲ ਕਰਨ ਦੀ ...

ਪੂਰੀ ਖ਼ਬਰ »

ਜਥੇ. ਸ਼ੇਰ ਸਿੰਘ ਮੰਡ ਨੇ 1.20 ਲੱਖ ਰੁਪਏ ਦੇ ਚੈੱਕ ਵੰਡੇ

ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੋਗੋਂਵਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੇ 5 ਧਾਰਮਿਕ, ਸਿੱਖਿਆ ਸੰਸਥਾਵਾਂ, ਖੇਡ ਕਲੱਬ ...

ਪੂਰੀ ਖ਼ਬਰ »

ਸੰਤ ਕਰਨੈਲ ਦਾਸ ਦੀ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ

ਬਰਗਾੜੀ, 9 ਦਸੰਬਰ (ਲਖਵਿੰਦਰ ਸ਼ਰਮਾ)-ਵਿਵੇਕ ਆਸ਼ਰਮ ਬਰਗਾੜੀ ਵਿਖੇ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜਲਾਲ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਵਿਸ਼ਾਲ ਸਮਾਗਮ ਕਰਵਾਇਆ ਗਿਆ | ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਵੇਕ ਆਸ਼ਰਮ ਬਰਗਾੜੀ ਦੇ ਮੁਖੀ ਸੰਤ ...

ਪੂਰੀ ਖ਼ਬਰ »

ਗਿਆਨ ਉਤਸਵ ਪ੍ਰੀਖਿਆ 'ਚੋਂ ਸੁਖਦੀਪ ਕੌਰ ਪਹਿਲੇ ਸਥਾਨ 'ਤੇ

ਗੋਲੇਵਾਲਾ, 9 ਦਸੰਬਰ (ਅਮਰਜੀਤ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੋਲੇਵਾਲਾ ਦੀ ਹੋਣਹਾਰ ਵਿਦਿਆਰਥਣ ਸੁਖਦੀਪ ਕੌਰ ਨੇ ਗਿਆਨ ਉਤਸਵ ਦੀ ਕੈਟ ਪ੍ਰੀਖਿਆ ਵਿਚ ਫ਼ਰੀਦਕੋਟ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਪਿ੍ੰਸੀਪਲ ਸੁਰਿੰਦਰ ਕੌਰ ...

ਪੂਰੀ ਖ਼ਬਰ »

ਜੈਤੋ ਵਿਖੇ ਵੀਟ ਗਰਾਸ ਦੀ ਸ਼ੁਰੂਆਤ- ਬੀਬੀ ਰਜਿੰਦਰ ਕੌਰ

ਜੈਤੋ, 9 ਦਸੰਬਰ (ਭੋਲਾ ਸ਼ਰਮਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਨ ਅਤੇ ਸ਼ਾਨ ਲਈ 1924 ਦੇ ਗੰਗਸਰ ਜੈਤੋ ਦੇ ਮੋਰਚੇ ਦੌਰਾਨ ਅੰਗਰੇਜ਼ਾਂ ਦੀ ਗੋਲੀ ਨਾਲ ਸ਼ਹੀਦ ਹੋਣ ਵਾਲੀ ਬੀਬੀ ਬਲਵੀਰ ਕੌਰ ਅਤੇ ਉਸ ਦੇ ਪੁੱਤਰ ਦੀ ਯਾਦ ਨੂੰ ਸਮਰਪਿਤ ਸਿੱਖ ਤਾਲਮੇਲ ਸੇਵਾ ਸੰਗਠਨ ...

ਪੂਰੀ ਖ਼ਬਰ »

ਜਿੰਨਾ ਚਿਰ ਪੰਜਾਬ ਸਰਕਾਰ ਵਲੋਂ ਕਿਸਾਨੀ ਮਸਲਿਆਂ ਨੂੰ ਹੱਲ ਨਹੀਂ ਕੀਤਾ ਜਾਂਦਾ ਓਨਾ ਚਿਰ ਸੰਘਰਸ਼ ਜਾਰੀ ਰਹੇਗਾ-ਜਗਜੀਤ ਸਿੰਘ

ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ ਸਿੰਘ ਉਰਫ਼ ਜੱਗਾ ਵਲੋਂ ਧਰਨੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਫ਼ਰੀਦਕੋਟ, 9 ਦਸੰਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨ ਵੈਲਫ਼ੇਅਰ ਐਸੋਸੀਏਸ਼ਨ ਦੇ ਚੇਅਰਮੈਨ ਐਡਵੋਕੇਟ ਆਰ. ਸੀ. ਜੈਨ ਅਤੇ ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਦੀ ਅਗਵਾਈ ਹੇਠ ਸਥਾਨਕ ਸਾਦਿਕ ਚੌਾਕ ਵਿਖੇ ਭਾਰੀ ਗਿਣਤੀ ਵਿਚ ਵਾਹਨਾਂ ਨੂੰ ਰਿਫ਼ਲੈਕਟਰ ਲਗਾਏ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਵਾਨਾ

ਫ਼ਰੀਦਕੋਟ, 9 ਦਸੰਬਰ (ਸਤੀਸ਼ ਬਾਗ਼ੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ, ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਦਰਸ਼ਨਾਂ ਲਈ ਮੁਫ਼ਤ ਬੱਸ ਯਾਤਰਾ ਸਥਾਨਕ ਗੁਰਦੁਆਰਾ ਖ਼ਾਲਸਾ ਦੀਵਾਨ ਤੋਂ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮੀਟਿੰਗ ਹੋਈ

ਫ਼ਰੀਦਕੋਟ, 9 ਦਸੰਬਰ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮੀਤ ਪ੍ਰਧਾਨ ਪੰਜਾਬ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਮੀਟਿੰਗ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦੇਣ ਲਈ ਸਮਾਗਮ ਕਰਵਾਇਆ

ਫ਼ਰੀਦਕੋਟ, 9 ਦਸੰਬਰ (ਸਤੀਸ਼ ਬਾਗ਼ੀ)-ਪੰਜਾਬ 'ਚ ਹੋਈਆਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਦੌਰਾਨ ਜੇਤੂ ਰਹਿਣ ਵਾਲੇ ਉਮੀਦਵਾਰ ਨੂੰ ਮੁਬਾਰਕਬਾਦ ਦੇਣ ਦੇ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਕਿਉਰਿਟੀ ਗਾਰਡ ਯੂਨੀਅਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਫ਼ਰੀਦਕੋਟ, 9 ਦਸੰਬਰ (ਸਤੀਸ਼ ਬਾਗ਼ੀ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਬਾਹਰ ਯੂਨੀਵਰਸਿਟੀ ਸਕਿਊਰਿਟੀ ਗਾਰਡ ਵਰਕਰਜ਼ ਯੂਨੀਅਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਕਰਕੇ ਮਹਿਲਾ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ ਸਬੰਧਿਤ ਡਾਕਟਰ ਿਖ਼ਲਾਫ਼ ਮੁਕੱਦਮਾ ...

ਪੂਰੀ ਖ਼ਬਰ »

ਐੱਸ. ਬੀ. ਆਈ. ਸ਼ਾਖਾ ਚੰਦਭਾਨ ਨੇ ਬੀਮਾ ਯੋਜਨਾ ਤਹਿਤ 2 ਲੱਖ ਦਾ ਚੈੱਕ ਸੌਾਪਿਆ

ਜੈਤੋ, 9 ਦਸੰਬਰ (ਭੋਲਾ ਸ਼ਰਮਾ)-ਪਿੰਡ ਚੰਦਭਾਨ ਵਿਖੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਤਹਿਤ ਐੱਸ.ਬੀ.ਆਈ. ਸ਼ਾਖਾ ਚੰਦਭਾਨ ਦੇ ਅਧੀਨ ਹੋਈ ਰੇਲ ਦੁਰਘਟਨਾ ਵਿਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਬੀਮਾ ਸਹਾਇਤਾ ਰਾਸ਼ੀ ਦਾ ਚੈੱਕ ਇਕ ਸਾਦੇ ਸਮਾਗਮ ਦੌਰਾਨ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਸੰਧੂ ਤੇ ਸਚਿਨ ਕੁਮਾਰ ਨੇ ਮੈਡਲ ਜਿੱਤੇ

ਫ਼ਰੀਦਕੋਟ, 9 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਬੀਤੇ ਦਿਨੀਂ ਜਲੰਧਰ ਵਿਖੇ ਹੋਈ ਸੀਨੀਅਰ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿੱਪ 'ਚ ਬਾਬਾ ਫ਼ਰੀਦ ਕੁਸ਼ਤੀ ਅਖਾੜਾ ਫ਼ਰੀਦਕੋਟ ਦੇ ਤਿੰਨ ਪਹਿਲਵਾਨਾਂ ਨੇ ਭਾਗ ਲਿਆ, ਜਿਸ ਵਿਚ ਦੋ ਪਹਿਲਵਾਨਾਂ ਨੇ ਮੈਡਲ ਪ੍ਰਾਪਤ ਕੀਤੇ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਥਾ ਤੇ ਕੀਰਤਨ ਕਰਵਾਇਆ

ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਵਿਸ਼ਵਕਰਮਾ ਰਾਮਗੜੀਆ ਸਭਾ ਅਤੇ ਗੁਰਮਤਿ ਸ਼ਤਾਬਦੀ ਕਮੇਟੀ ਵਲੋਂ ਸਾਂਝੇ ਤੌਰ 'ਤੇ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਭਾਈ ਦਲਜੀਤ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਨੇ 5 ਦਿਨਾਂ 'ਚ ਕੈਨੇਡਾ ਵੀਜ਼ਾ ਲਗਵਾਇਆ

ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਪਵਨਜੋਤ ਕੌਰ ਵਾਸੀ ਢੀਮਾਂਵਾਲੀ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ 5 ਦਿਨਾਂ ਵਿਚ ਲਗਵਾ ਕੇ ਦਿੱਤਾ | ਪਵਨਜੋਤ ਕੌਰ ਨੇ ਦੱਸਿਆ ਕਿ ਉਸ ਦਾ ਕੇ. ਪੀ. ਯੂ. ਯੂਨੀਵਰਸਿਟੀ, ਕੈਨੇਡਾ ਵਿਚ ...

ਪੂਰੀ ਖ਼ਬਰ »

ਪੱਕਾ ਵਿਖੇ ਨਵੇਂ ਸਾਲ ਨੂੰ ਖੁਸ਼ ਆਮਦੀਦ ਕਹਿਣ ਲਈ 'ਰੌਣਕਾਂ 2020' ਸਮਾਗਮ ਕਰਵਾਇਆ

ਕੋਟਕਪੂਰਾ, 9 ਦਸੰਬਰ (ਮੇਘਰਾਜ)-ਪਿੰਡ ਪੱਕਾ ਵਿਖੇ ਨਵੇਂ ਸਾਲ ਨੂੰ ਜੀ ਆਇਆਂ ਕਹਿਣ ਲਈ ਇਕ ਸੰਗੀਤਕ ਤੇ ਮਨੋਰੰਜਨ ਭਰਪੂਰ ਸਮਾਗਮ 'ਰੌਣਕਾਂ 2020' ਯੁਵਕ ਸੇਵਾਵਾਂ ਕਲੱਬ ਅਤੇ ਪਿੰਡ ਵਾਸੀਆਂ ਵਲੋਂ ਕਰਵਾਇਆ | ਇਸ ਸਮਾਗਮ 'ਚ ਉੱਘੇ ਹਾਸਰਸ ਕਲਾਕਾਰ ਮਿੰਟੂ ਜੱਟ (ਭਾਨਾ ਭਗੌੜਾ) ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਮੱਸਿਆ ਨੇ ਲੋਕਾਂ ਨੂੰ ਕੀਤਾ ਬੇਹਾਲ

ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ 'ਚ ਇਸ ਵਕਤ ਸਭ ਤੋਂ ਵੱਡੀ ਸਮੱਸਿਆ ਪੀਣ ਵਾਲੇ ਪਾਣੀ ਦੀ ਬਣੀ ਹੋਈ ਹੈ | ਇਸ ਸਮੱਸਿਆ ਨੇ ਸ਼ਹਿਰ ਦੇ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਵਿਚ ਪਾ ਰੱਖਿਆ ਹੈ | ਲੋਕਾਂ ਦੀ ਇਸ ਸਮੱਸਿਆ ਵੱਲ ਸਬੰਧਿਤ ਅਧਿਕਾਰੀਆਂ ...

ਪੂਰੀ ਖ਼ਬਰ »

ਮਰੀਜ਼ਾਂ ਨੂੰ ਸਿਹਤ ਸੰਭਾਲ ਸਬੰਧੀ ਦਿੱਤੀ ਜਾਣਕਾਰੀ

ਫ਼ਰੀਦਕੋਟ, 9 ਦਸੰਬਰ (ਸਤੀਸ਼ ਬਾਗ਼ੀ)-ਸਥਾਨਕ ਸਿਵਲ ਹਸਪਤਾਲ ਵਿਖੇ ਐੱਸ. ਐੱਮ. ਓ. ਡਾ. ਚੰਦਰ ਸ਼ੇਖਰ ਕੱਕੜ ਦੀ ਅਗਵਾਈ ਤੇ ਸਮਾਜਸੇਵੀ ਸੰਸਥਾ ਦੀ ਐਸੋਸੀਏਟ ਡਾ. ਦਿਵਿਆ ਮਿਸ਼ਰਾ ਦੇ ਸਹਿਯੋਗ ਨਾਲ ਸਥਾਨਕ ਸਿਵਲ ਹਸਪਤਾਲ ਵਿੱਚਲੇ ਮਰੀਜ਼ਾਂ ਨੂੰ ਸਿਹਤ ਸੰਭਾਲ ਅਤੇ ਰਾਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX