ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  about 1 hour ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  about 2 hours ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  about 2 hours ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  about 3 hours ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 3 hours ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  about 3 hours ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 3 hours ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  about 4 hours ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  about 4 hours ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  about 4 hours ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  about 5 hours ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  about 5 hours ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  about 5 hours ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 6 hours ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  about 6 hours ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  about 6 hours ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  1 minute ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 7 hours ago
ਗੁਜਰਾਤ ਦੰਗਿਆਂ ਦੇ 17 ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ, ਧਾਰਮਿਕ ਸੇਵਾ ਦਾ ਆਦੇਸ਼
. . .  about 7 hours ago
ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਪਾਇਆ ਗਿਆ, ਮਰੀਜ਼ ਕੁੱਝ ਦਿਨ ਪਹਿਲਾ ਹੀ ਚੀਨ ਤੋਂ ਪਰਤਿਆ
. . .  about 7 hours ago
ਰਾਜ ਪੱਧਰੀ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਹੋਈ ਸ਼ੁਰੂ
. . .  about 7 hours ago
ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਫਰਵਰੀ ਤੋਂ ਸ਼ੁਰੂ
. . .  about 8 hours ago
ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  about 8 hours ago
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  about 8 hours ago
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  about 9 hours ago
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  about 9 hours ago
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  about 9 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  about 10 hours ago
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  about 10 hours ago
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 10 hours ago
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  about 10 hours ago
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  about 11 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  about 11 hours ago
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 12 hours ago
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 12 hours ago
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  about 1 hour ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  48 minutes ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  about 1 hour ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਮੋਗਾ

ਨਗਰ ਕੌਾਸਲ ਦੇ ਵਿਹੜੇ ਵਿਚ ਮਚਿਆ ਘਮਸਾਣ, ਲੋਕਾਂ 'ਚ ਸਹਿਮ

ਬਾਘਾ ਪੁਰਾਣਾ, 9 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਨਗਰ ਕੌਾਸਲ ਦੇ ਵਿਹੜੇ 'ਚ ਅੱਜ ਸਵੇਰ ਤੋਂ ਹੀ ਘਮਸਾਣ ਮੱਚ ਗਿਆ ਜਦੋਂ ਨਗਰ ਕੌਾਸਲ ਦੀ ਸਫ਼ਾਈ ਸੇਵਕ ਜਥੇਬੰਦੀ ਅਤੇ ਐਸ.ਸੀ. ਭਾਈਚਾਰੇ ਵਲੋਂ ਧਰਨੇ ਸ਼ੁਰੂ ਕਰ ਕੇ ਸਰਕਾਰ ਤੇ ਨਗਰ ਕੌਾਸਲ ਦੇ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਸਪੀਕਰਾਂ ਰਾਹੀਂ ਉੱਚੀ ਆਵਾਜ਼ ਵਿਚ ਨਾਅਰੇਬਾਜ਼ੀ ਨੂੰ ਲੈ ਕੇ ਪਈ ਗੂੰਜ ਸੁਣ ਕੇ ਸ਼ਹਿਰ ਵਾਸੀਆਂ ਵਿਚ ਸਹਿਮ ਦਾ ਮਾਹੌਲ ਬਣ ਗਿਆ ਕਿਉਂਕਿ ਮਾਹੌਲ ਨੂੰ ਦੇਖ ਕੇ ਲੋਕ ਕਹਿ ਰਹੇ ਸਨ ਕਿ ਕਿਸੇ ਵੇਲੇ ਵੀ ਟਕਰਾਅ ਵਾਲੇ ਹਾਲਾਤ ਬਣ ਸਕਦੇ ਹਨ | ਅੱਜ ਸਥਾਨਕ ਨਗਰ ਕੌਾਸਲ ਦੀ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਮਾਤਾਦੀਨ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਵਲੋਂ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਨਗਰ ਕੌਾਸਲ ਦੇ ਵਿਹੜੇ 'ਚ ਆਪਣੀ ਹੜਤਾਲ ਨੂੰ ਸੱਤਵੇਂ ਦਿਨ ਵੀ ਜਾਰੀ ਰੱਖਦਿਆਂ ਹੋਇਆ ਜਬਰਦਸਤ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਧਰਨੇ ਵਿਚ ਸਫ਼ਾਈ ਸੇਵਕ ਜਥੇਬੰਦੀ ਦੇ ਸੂਬਾ ਪ੍ਰਧਾਨ ਪ੍ਰਕਾਸ਼ ਚੰਦ, ਜਨਰਲ ਸਕੱਤਰ ਕੁਲਦੀਪ ਸਿੰਘ, ਸੂਬਾ ਸੀਨੀਅਰ ਮੀਤ ਪ੍ਰਧਾਨ ਸਾਗਰ, ਸੋਮਨਾਥ ਚਾਂਬੜ ਪ੍ਰਧਾਨ ਨਗਰ ਨਿਗਮ ਸਫ਼ਾਈ ਸੇਵਕ ਯੂਨੀਅਨ ਮੋਗਾ, ਮੱਟੂ ਮੋਗਾ, ਰਜਿੰਦਰ ਸਿੰਘ ਬੋਹਤ ਜ਼ਿਲ੍ਹਾ ਪ੍ਰਧਾਨ ਅਤੇ ਵੱਖ-ਵੱਖ ਸ਼ਹਿਰਾਂ ਦੀਆਂ ਨਗਰ ਕੌਾਸਲਾਂ ਦੇ ਆਗੂ ਵੀ ਉਚੇਚੇ ਤੌਰ 'ਤੇ ਪਹੁੰਚੇ | ਆਗੂਆਂ ਨੇ ਇਸ ਧਰਨੇ ਉੱਪਰ ਸੰਬੋਧਿਤ ਕਰਦਿਆਂ ਹੋਇਆ ਰੋਸ ਜਤਾਇਆ ਕਿ ਕਰਮਚਾਰੀਆਂ ਦੀਆਂ ਮੰਗਾਂ ਨੂੰ ਮੰਨਣ ਦੀ ਬਜਾਏ ਦਫ਼ਤਰ ਵਲੋਂ ਸਫ਼ਾਈ ਸੇਵਕਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਕਿ ਕੰਮ ਨਾ ਕਰਨ ਦੀ ਸੂਰਤ ਵਿਚ ਨੌਕਰੀ ਤੋਂ ਹਟਵਾ ਦਿੱਤਾ ਜਾਵੇਗਾ | ਕੁਝ ਰਾਜਨੀਤਕ ਆਗੂਆਂ ਨੇ ਦੋ ਸਮੂਹ ਆਹਮੋ-ਸਾਹਮਣੇ ਖੜ੍ਹੇ ਕਰ ਦਿੱਤੇ ਹਨ ਜਿਸ ਨਾਲ ਮਾਹੌਲ ਖ਼ਰਾਬ ਹੋਣ ਦਾ ਪੂਰਾ ਡਰ ਬਣਿਆ ਹੋਇਆ ਹੈ | ਆਗੂਆਂ ਨੇ ਦੱਸਿਆ ਕਿ ਇਸ ਸਬੰਧੀ ਨਗਰ ਕੌਾਸਲ ਦੇ ਸਫ਼ਾਈ ਸੇਵਕਾਂ ਵਲੋਂ ਪਹਿਲਾਂ ਹੀ ਪੁਲਿਸ ਨੂੰ ਇਤਲਾਹ ਦਿੱਤੀ ਜਾ ਚੁੱਕੀ ਹੈ | ਆਗੂਆਂ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੇ ਈ.ਪੀ.ਐਫ. ਫ਼ੰਡਾਂ ਦੇ ਬਕਾਏ ਅਤੇ ਹੋਰਨਾਂ ਮੰਗਾਂ ਸਬੰਧੀ ਅਸੀਂ ਸੰਘਰਸ਼ ਅਰੰਭਿਆ ਹੋਇਆ ਹੈ | ਇਸ ਧਰਨੇ ਵਿਚ ਸਥਾਨਕ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਮਾਤਾਦੀਨ, ਵਾਈਸ ਪ੍ਰਧਾਨ ਰਾਜ ਕੁਮਾਰ, ਜਨਰਲ ਸੈਕਟਰੀ ਸੋਭ ਰਾਜ, ਮਦਨ ਸਿੰਘ, ਨਟਵਰ, ਕੈਲਾਸ਼, ਰਾਮਚੰਦ, ਰਮੇਸ਼ ਕੁਮਾਰ, ਗੁਲਰਾਜ, ਬੁੱਧ ਰਾਮ, ਦਲੀਪ, ਜਵਾਹਰ, ਪੱਪੂ ਸਿੰਘ, ਸ਼ਾਂਤਾ ਕੁਮਾਰ, ਮਦਨ ਕੁਮਾਰ, ਪੱਪੂ ਰਾਮ, ਬਨਾਰਸੀ ਰਾਮ ਅਤੇ ਹੋਰਨਾਂ ਨੇ ਸ਼ਮੂਲੀਅਤ ਕੀਤੀ | ਉਧਰ ਐਸ.ਸੀ. ਭਾਈਚਾਰੇ ਵਲੋਂ ਵੀ ਕਾਉਂਸਲਰ ਜਗਸੀਰ ਸਿੰਘ ਜੱਗਾ, ਗੁਰਮੁਖ ਸਿੰਘ ਅਤੇ ਹੋਰਨਾਂ ਦੀ ਅਗਵਾਈ ਹੇਠ ਜਬਰਦਸਤ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਐਸ.ਸੀ. ਭਾਈਚਾਰੇ ਦੇ ਆਗੂਆਂ ਨੇ ਸੰਬੋਧਿਤ ਕਰਦਿਆਂ ਹੋਇਆਂ ਕਿਹਾ ਕਿ ਸਾਲ 1978 ਵਿਚ ਜਦੋਂ ਤੋਂ ਨਗਰ ਕੌਾਸਲ ਹੋਂਦ ਵਿਚ ਆਈ ਹੈ ਐਸ.ਸੀ. ਭਾਈਚਾਰੇ ਨੂੰ ਨੌਕਰੀਆਂ ਨਹੀਂ ਦਿੱਤੀਆਂ ਗਈਆਂ | ਆਗੂਆਂ ਨੇ ਸੰਬੋਧਿਤ ਕਰਦਿਆਂ ਕਿਹਾ ਕਿ ਜੋ ਨਗਰ ਕੌਾਸਲ ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਕੀਤੀ ਜਾਣੀ ਹੈ ਉਸ ਵਿਚ ਸਾਡੀ ਆਬਾਦੀ ਦੇ ਹਿਸਾਬ ਨਾਲ ਸਾਨੂੰ ਨੌਕਰੀਆਂ ਦਿੱਤੀਆਂ ਜਾਣ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਰਕਾਰ ਵਲੋਂ ਜੋ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਹੈ ਉਸ ਵਾਅਦੇ ਨੂੰ ਜਲਦੀ ਪੂਰਾ ਕੀਤਾ ਜਾਵੇ | ਇਸ ਧਰਨੇ ਵਿਚ ਧਰਮਵੀਰ ਸਿੰਘ, ਪਰਮਜੀਤ ਸਿੰਘ, ਗੋਰਾ ਸਿੰਘ, ਜੋਰਾ ਸਿੰਘ, ਅਮਰਜੀਤ ਸਿੰਘ, ਬਲਦੇਵ ਸਿੰਘ, ਚਮਕੌਰ ਸਿੰਘ, ਰੇਸ਼ਮ ਸਿੰਘ, ਛਿੰਦਰ ਸਿੰਘ, ਬੇਅੰਤ ਸਿੰਘ, ਸੁਖਦੇਵ ਸਿੰਘ ਅਤੇ ਐਸ. ਸੀ. ਭਾਈਚਾਰੇ ਦੇ ਪਤਵੰਤੇ ਵੀ ਸ਼ਾਮਿਲ ਹੋਏ | ਦੋਹਾਂ ਧਿਰਾਂ ਵਲੋਂ ਜ਼ਬਰਦਸਤ ਨਾਅਰੇਬਾਜ਼ੀ ਅਤੇ ਕੀਤੇ ਜਾ ਰਹੇ ਰੋਹ ਦੇ ਪ੍ਰਗਟਾਵੇ ਨੂੰ ਲੈ ਕੇ ਕਈ ਘੰਟਿਆਂ ਬਾਅਦ ਕਾਰਜ ਸਾਧਕ ਅਫ਼ਸਰ ਬਲਵਿੰਦਰ ਸਿੰਘ, ਪ੍ਰਧਾਨ ਨਗਰ ਕੌਾਸਲ ਅਨੂੰ ਮਿੱਤਲ, ਕੌਾਸਲਰ ਨਰ ਸਿੰਘ ਬਰਾੜ, ਕੌਾਸਲਰ ਪਰਮਜੀਤ ਸਿੰਘ, ਜਗੀਰ ਸਿੰਘ, ਚਮਕੌਰ ਸਿੰਘ, ਬਿੱਟੂ ਮਿੱਤਲ ਅਤੇ ਹੋਰ ਐਮ.ਸੀ. ਤੇ ਕਾਂਗਰਸੀ ਆਗੂ ਵੀ ਪਹੁੰਚੇ ਜਿਨ੍ਹਾਂ ਨੇ ਧਰਨਾਕਾਰੀਆਂ ਦੇ ਆਗੂਆਂ ਨਾਲ ਬੰਦ ਕਮਰੇ ਵਿਚ ਮੀਟਿੰਗ ਕੀਤੀ ਤਾਂ ਜੋ ਦੋਹਾਂ ਧਿਰਾਂ ਨੂੰ ਸੰਤੁਸ਼ਟ ਕਰ ਕੇ ਮਾਮਲੇ ਨੂੰ ਹੋਰ ਗੰਭੀਰ ਹੋਣ ਤੋਂ ਬਚਾਅ ਕੀਤਾ ਜਾ ਸਕੇ | ਦੋਹਾਂ ਧਿਰਾਂ ਨੂੰ 15 ਦਿਨਾਂ ਦਾ ਸਮਾਂ ਨਗਰ ਕੌਾਸਲ ਵਲੋਂ ਦਿੱਤੇ ਜਾਣ ਦਾ ਪਤਾ ਲੱਗਿਆ ਹੈ | ਇਸ ਮੌਕੇ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਬਲਵਿੰਦਰ ਸਿੰਘ, ਪ੍ਰਧਾਨ ਅਨੂੰ ਮਿੱਤਲ, ਬਿੱਟੂ ਮਿੱਤਲ ਅਤੇ ਹੋਰਨਾਂ ਨੂੰ ਇਕ ਮੰਗ ਪੱਤਰ ਸ਼ਹਿਰ ਵਾਸੀਆਂ ਵਲੋਂ ਆਪਣੀਆਂ ਮੰਗਾਂ ਸਬੰਧੀ ਦਿੱਤਾ ਗਿਆ | ਜਿਸ 'ਚ ਮੁੱਖ ਮੰਗ ਇਹ ਰੱਖੀ ਗਈ ਕਿ ਪੰਜਾਬ ਸਰਕਾਰ ਦੀ ਘਰ-ਘਰ ਨੌਕਰੀ ਤਹਿਤ ਰੁਜ਼ਗਾਰ ਦੇਣ ਦਾ ਜੋ ਵਾਅਦਾ ਹੈ ਉਸ ਨੰੂ ਪੂਰਾ ਕਰਵਾਇਆ ਜਾਵੇ | ਇਹ ਮੰਗ ਪੱਤਰ ਅਮਰਜੀਤ ਸਿੰਘ ਦੇ ਦਸਤਖ਼ਤਾਂ ਹੇਠ ਦਿੱਤਾ ਗਿਆ ਜੋ ਗੁਰਮੁਖ ਸਿੰਘ, ਜਗਸੀਰ ਸਿੰਘ ਜੱਗਾ ਅਤੇ ਹੋਰਨਾਂ ਨੇ ਨਗਰ ਕੌਾਸਲ ਦੇ ਹਵਾਲੇ ਕੀਤਾ | ਨਗਰ ਕੌਾਸਲ ਦੀ ਪ੍ਰਧਾਨ ਵਲੋਂ ਇਸ ਮੰਗ ਪੱਤਰ ਸਬੰਧੀ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਇਸ ਸਬੰਧੀ ਜਲਦੀ ਹੀ ਮੰਗ ਪੂਰੀ ਕਰਨ ਲਈ ਵੱਧ ਤੋਂ ਵੱਧ ਕਰਮਚਾਰੀ ਭਰਤੀ ਕਰਵਾਉਣਗੇ |

ਤਲਵੰਡੀ ਭਾਈ ਹਾਈਵੇ ਨੂੰ ਮੁਕੰਮਲ ਕਰਨ ਲਈ ਨੈਸ਼ਨਲ ਹਾਈਵੇ ਅਥਾਰਿਟੀ ਨੇ ਜਾਰੀ ਕੀਤੇ 13 ਕਰੋੜ-ਡੀ.ਸੀ.

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਕਰਦਿਆਂ ਸਾਰੇ ਵਿਭਾਗਾਂ ਦੇ ...

ਪੂਰੀ ਖ਼ਬਰ »

ਨੌਜਵਾਨ ਵਲੋਂ ਗੁਰਦੁਆਰਾ ਸਾਹਿਬ 'ਚ ਚੋਰੀ

ਕੋਟ ਈਸੇ ਖਾਂ, 9 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)-ਪੰਥਕ ਪਿੰਡ ਮਨਾਵਾਂ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਨੌਜਵਾਨ ਪ੍ਰਦੀਪ ਸਿੰਘ ਉਰਫ਼ ਗੁੱਲੜ ਪੁੱਤਰ ਨਰਿੰਦਰ ਸਿੰਘ ਵਲੋਂ ਗੁਰੂ ਸਾਹਿਬ ਦੇ ਸਰੂਪ 'ਤੇ ਗੋਲਕ ਰੱਖ ਕੇ ਬੇਅਦਬੀ ਕਰਨ ਤੇ ਐਲ.ਸੀ.ਡੀ. ਚੋਰੀ ਕਰ ਲਏ ਜਾਣ ਦਾ ...

ਪੂਰੀ ਖ਼ਬਰ »

ਦਾਜ ਦੀ ਬਲੀ ਚੜੀ 29 ਸਾਲਾ ਵਿਆਹੁਤਾ

ਮੋਗਾ, 9 ਦਸੰਬਰ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਨੀਵਾਂ ਵਿਖੇ ਇਕ 29 ਸਾਲਾ ਵਿਆਹੁਤਾ ਮੁਟਿਆਰ ਦਾਜ ਰੂਪੀ ਦੈਂਤ ਦੀ ਬਲੀ ਚੜ੍ਹ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਲੜਕੀ ਦੇ ਭਾਰ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਸਦੀ ਭੈਣ ਜੋਤੀ ਬਾਲਾ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਅਜੀਤਵਾਲ, 9 ਦਸੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਅਜੀਤਵਾਲ ਥਾਣੇ ਅਧੀਨ ਪਿੰਡ ਕੋਕਰੀ ਕਲਾਂ ਦੇ ਇਕ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ | ਘਟਨਾ ਦਾ ਪਤਾ ਚੱਲਦਿਆਂ ਅਜੀਤਵਾਲ ਥਾਣੇ ਦੇ ਪੁਲਿਸ ਅਧਿਕਾਰੀ ਕਰਮਚਾਰੀ ਮੌਕੇ 'ਤੇ ਪਹੁੰਚ ਗਏ | ਪੁਲਿਸ ਤੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ-ਮਾਲਕ ਫ਼ਰਾਰ

ਮੋਗਾ, 9 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ 'ਤੇ ਬਾਜ਼ ਅੱਖ ਰੱਖਣ ਲਈ ਮੋਗਾ ਜ਼ਿਲ੍ਹੇ ਦੇ ਸਾਰੇ ਥਾਣਿਆਂ 'ਚੋਂ ਪੁਲਿਸ ਵਲੋਂ ਗਸ਼ਤਾਂ ਕੀਤੀਆਂ ਜਾਂਦੀਆਂ ਹਨ | ਇਸੇ ਲੜੀ ਤਹਿਤ ਸਹਾਇਕ ਥਾਣੇਦਾਰ ਬਾਜ਼ ਸਿੰਘ ਤੇ ਉਸ ਦੀ ਸਹਾਇਕ ...

ਪੂਰੀ ਖ਼ਬਰ »

ਲੁਟੇਰੇ ਔਰਤ ਦਾ ਮੋਬਾਈਲ ਝਪਟ ਕੇ ਫ਼ਰਾਰ, ਮਾਮਲਾ ਦਰਜ

ਬਾਘਾ ਪੁਰਾਣਾ, 9 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੋਗਾ ਸੜਕ ਲਾਗਲੀ ਡਾਕਖ਼ਾਨੇ ਵਾਲੀ ਗਲੀ ਵਿਚੋਂ ਮੋਟਰਸਾਈਕਲ 'ਤੇ ਆਏ ਦੋ ਨਕਾਬਪੋਸ਼ ਲੁਟੇਰੇ ਇਕ ਔਰਤ ਦਾ ਕੀਮਤੀ ਮੋਬਾਈਲ ਝਪਟ ਮਾਰ ਕੇ ਖੋਹ ਕੇ ਹੋਏ ਫ਼ਰਾਰ | ਪੁਲਿਸ ਵਲੋਂ ਲੁਟੇਰਿਆਂ ਦੀ ਭਾਲ ਜਾਰੀ | ਇਸ ...

ਪੂਰੀ ਖ਼ਬਰ »

ਪਿੰਡ ਲੋਪੋ ਦੀ ਨਵੀਂ ਬਣੀ ਕਮੇਟੀ ਨੇ ਕਿਸਾਨਾਂ ਲਈ ਲਿਆਂਦੇ ਨਵੇਂ ਸੰਦ

ਬੱਧਨੀ ਕਲਾਂ, 9 ਦਸੰਬਰ (ਸੰਜੀਵ ਕੋਛੜ)-ਕਿਸਾਨਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਅਤੇ ਹਮੇਸ਼ਾ ਯਤਨਸ਼ੀਲ ਰਹੇ ਨਵੀਂ ਬਣੀ ਕਮੇਟੀ ਦੇ ਅਹੁਦੇਦਾਰਾਂ ਨੇ ਸਹਿਕਾਰੀ ਸਭਾ 'ਚ ਕਿਸਾਨਾਂ ਲਈ ਦੋ ਜ਼ੀਰੋ ਡਰਿੱਲ, ਹੈਪੀ ਸੀਡਰ ਅਤੇ ਪਲਾਉ ਆਦਿ ਸੰਦ ਲਿਆ ਕੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਕਿਸਾਨਾਂ 'ਤੇ ਪਰਾਲੀ ਸਾੜਣ ਸਬੰਧੀ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ-ਗੁਰਪ੍ਰਤਾਪ ਖੋਸਾ

ਕੋਟ ਈਸੇ ਖਾਂ, 9 ਦਸੰਬਰ (ਨਿਰਮਲ ਸਿੰਘ ਕਾਲੜਾ)-ਗੁਰਪ੍ਰਤਾਪ ਸਿੰਘ ਖੋਸਾ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ ਜ਼ਿਲ੍ਹਾ ਮੋਗਾ ਨੇ ਆਪਣੀ ਪਾਰਟੀ ਦੇ ਪ੍ਰਧਾਨ ਬਲਰਾਮ ਜਾਖੜ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗੀ ਕੀਤੀ ਕਿ ਪੰਜਾਬ ਦ ਰੀੜ੍ਹ ...

ਪੂਰੀ ਖ਼ਬਰ »

ਲਿਖਾਰੀ ਸਭਾ ਮੋਗਾ ਵਲੋਂ ਸੇਖੋਂ ਲੁਧਿਆਣਵੀ ਦੀ ਪੁਸਤਕ 'ਵਿੱਥ' ਲੋਕ ਅਰਪਣ

ਮੋਗਾ, 9 ਦਸੰਬਰ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਲਿਖਾਰੀ ਸਭਾ ਮੋਗਾ (ਰਜਿ.) ਦੀ ਮੀਟਿੰਗ ਪ੍ਰਧਾਨ ਪ੍ਰੋਫੈਸਰ ਸੁਰਜੀਤ ਸਿੰਘ ਕਾਉਂਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਦਿੱਲੀ ਤੋਂ ਪੁੱਜੇ ਪ੍ਰਸਿੱਧ ਨਾਵਲਕਾਰ ਸੇਖੋਂ ਲੁਧਿਆਣਵੀ ਦੀ ਪੁਸਤਕ 'ਵਿੱਥ' ...

ਪੂਰੀ ਖ਼ਬਰ »

ਮੋਗਾ ਵਿਖੇ ਰਾਸ਼ਟਰੀ ਲੋਕ ਅਦਾਲਤ 14 ਨੂੰ -ਮੁਨੀਸ਼ ਸਿੰਗਲ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਲੋਕਾਂ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਮੁਨੀਸ਼ ਸਿੰਗਲ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ 14 ਦਸੰਬਰ ਨੂੰ ਰਾਸ਼ਟਰੀ ਲੋਕ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਦਿਵਿਆਂਗ ਬੱਚਿਆਂ ਨੂੰ ਲੋੜੀਂਦਾ ਸਾਮਾਨ ਵੰਡਿਆ

ਮੋਗਾ, 9 ਦਸੰਬਰ (ਜਸਪਾਲ ਸਿੰਘ ਬੱਬੀ)-ਬਲਾਕ ਪ੍ਰਾਇਮਰੀ ਦੁੱਨੇਕੇ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੋਗਾ-1 ਸੁਮਨਦੀਪ ਕੌਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੋਗਾ-2 ...

ਪੂਰੀ ਖ਼ਬਰ »

ਰਾਜਿੰਦਰਾ ਸਕੂਲ 'ਚ ਭਿ੍ਸ਼ਟਾਚਾਰ ਵਿਰੋਧੀ ਦਿਵਸ ਮਨਾਇਆ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਕੋਟਕਪੂਰਾ ਬਾਈਪਾਸ 'ਤੇ ਸਥਿਤ ਰਾਜਿੰਦਰਾ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੂਲ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਦੀ ਅਗਵਾਈ ਹੇਠ ਭਿ੍ਸ਼ਟਾਚਾਰ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਕੂਲ ਦੀ ਦਿੱਖ ਸੰਵਾਰਨ ਲਈ ਵਿੱਤੀ ਸਹਾਇਤਾ ਦਿੱਤੀ

ਕੋਟ ਈਸੇ ਖਾਂ, 9 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਸਮੁਦਾਇ ਮੈਂਬਰਾਂ ਦੀ ਸਹਾਇਤਾ ਲੈ ਕੇ ਉਪਰਾਲੇ ਕਰਨ ਹਿਤ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਸੇ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਗਾ ਰਾਇਲ ਨੇ ਖੇਡਾਂ ਕਰਵਾਈਆਂ

ਮੋਗਾ, 9 ਦਸੰਬਰ (ਜਸਪਾਲ ਸਿੰਘ ਬੱਬੀ)-ਰਾਜਿੰਦਰਾ ਅਸਟੇਟ ਨਜ਼ਦੀਕ ਸਟੇਡੀਅਮ ਮੋਗਾ ਵਿਖੇ ਰੋਟਰੀ ਕਲੱਬ ਮੋਗਾ ਰਾਇਲ ਵਲੋਂ ਕਿ੍ਕੇਟ ਮੈਚ ਕਰਵਾਇਆ ਗਿਆ | ਟੀਮ 'ਚ ਰੋਟਰੀ ਚੈਂਪੀਅਨ ਵਨੀਤ ਗਰਗ ਅਤੇ ਦੂਜੀ ਟੀਮ 'ਚ ਰੋਟਰੀ ਰਾਈਡਰ ਦੇ ਪ੍ਰਧਾਨ ਜਗਮੀਤ ਖੁਰਮੀ ਦੀ ਟੀਮ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਬਿੱਲਾ ਯੂਥ ਕਾਂਗਰਸ ਮੋਗਾ ਦੇ ਮੁੜ ਪ੍ਰਧਾਨ ਚੁਣੇ

ਮੋਗਾ, 9 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੇ ਅੰਦਰ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਯੂਥ ਆਗੂ ਸਿਮਰਨਜੀਤ ਸਿੰਘ ਬਿੱਲਾ ਦੀ ਪਾਰਟੀ ਪ੍ਰਤੀ ਚੰਗੀ ਕਾਰਗੁਜ਼ਾਰੀ ਬਦਲੇ ਯੂਥ ਕਾਂਗਰਸ ਮੋਗਾ ਦੇ ਮੁੜ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਸੰਤ ਬਾਬਾ ਮਹੇਸ਼ ਮੁਨੀ ਬੋਰੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਮਾਗਮ

ਬਿਲਾਸਪੁਰ, 9 ਦਸੰਬਰ (ਸੁਰਜੀਤ ਸਿੰਘ ਗਾਹਲਾ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਵਿਖੇ ਸੰਗਤਾਂ ਵਲੋਂ ਸੰਤ ਕੁਟੀਆ 'ਚ ਹਰ ਸਾਲ ਵਾਂਗ ਸੰਤ ਮਹੇਸ਼ ਮੁਨੀ ਜੀ ਬੋਰੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

'ਆਪ' ਵਲੋਂ ਡਿਪਟੀ ਕਮਿਸ਼ਨਰ ਨੂੰ ਮਹਿੰਗਾਈ ਸਬੰਧੀ ਮੰਗ ਪੱਤਰ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਨੇ ਮਹਿੰਗਾਈ ਦੇ ਸਬੰਧ 'ਚ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਮੋਗਾ ਦਿੱਤਾ | ਇਸ ਮੌਕੇ 'ਆਪ' ਮੋਗਾ ਹਲਕਾ ਦੇ ਹਲਕਾ ਇੰਚਾਰਜ ਨਵਦੀਪ ਸਿੰਘ ਸੰਘਾ, ਜਨਰਲ ਸਕੱਤਰ ਅਜੇ ...

ਪੂਰੀ ਖ਼ਬਰ »

ਕਿਚਨ ਗਾਰਡਨਿੰਗ ਪ੍ਰਤੀ ਔਰਤਾਂ ਨੂੰ ਉਤਸ਼ਾਹਿਤ ਕਰਨ ਲਈ ਮਾਈ ਮੋਗਾ ਵੈੱਲਫੇਅਰ ਸੁਸਾਇਟੀ ਨੇ ਲਿਆ ਅਹਿਦ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਾਈ ਮੋਗਾ ਵੈੱਲਫੇਅਰ ਸੁਸਾਇਟੀ ਵਲੋਂ ਕਿਚਨ ਗਾਰਡਨਿੰਗ ਕਰਨ ਵਾਲੇ ਲੋਕਾਂ ਨੂੰ ਉਤਸ਼ਾਹਿਤ ਕਰਨ ਅਤੇ ਹੋਰਨਾਂ ਲੋਕਾਂ ਨੂੰ ਕਿਚਨ ਗਾਰਡਨਿੰਗ ਪ੍ਰਤੀ ਜਾਗਰਿਤ ਕਰਨ ਦੇ ਮਨੋਰਥ ਨਾਲ ਵਿਸ਼ੇਸ਼ ਸਮਾਗਮ ਕਿਚਨ ਟੂ ...

ਪੂਰੀ ਖ਼ਬਰ »

ਕੌ ਾਸਲਰ ਗੁਰਪ੍ਰੀਤ ਸਚਦੇਵਾ ਦੇ ਨਾਬਾਲਗ ਬੇਟੇ 'ਤੇ ਦਰਜ ਮਾਮਲੇ ਨੂੰ ਲੈ ਕੇ ਸਮਾਜ ਸੇਵੀ ਸੰਸਥਾਵਾਂ ਵਲੋਂ ਡੀ.ਸੀ. ਨੂੰ ਮੰਗ ਪੱਤਰ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬੀਤੇ ਕੁਝ ਦਿਨਾਂ ਤੋਂ ਮੋਗਾ ਨਗਰ-ਨਿਗਮ ਦੇ ਕੌਾਸਲਰ ਤੇ ਐਾਟੀ ਕਰੱਪਸ਼ਨ ਅਵੇਅਰਨੈੱਸ ਦੇ ਪ੍ਰਧਾਨ ਗੁਰਪ੍ਰੀਤ ਸਚਦੇਵਾ ਦੇ ਬੇਟੇ 'ਤੇ ਲੜਕੀ ਨੂੰ ਛੇੜਛਾੜ ਕਰਨ ਦੇ ਮਾਮਲੇ ਵਿਚ ਦਰਜ ਮਾਮਲੇ ਨੂੰ ਲੈ ਕੇ ਵਿਵਾਦ ...

ਪੂਰੀ ਖ਼ਬਰ »

ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਦੁਕਾਨਦਾਰਾਂ ਵਲੋਂ 11 ਮੈਂਬਰੀ ਕਮੇਟੀ ਦਾ ਗਠਨ

ਨਿਹਾਲ ਸਿੰਘ ਵਾਲਾ, 9 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਪਿੰਡ ਹਿੰਮਤਪੁਰਾ ਵਿਖੇ ਦਿਨ-ਬ-ਦਿਨ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ, ਚੋਰਾਂ ਨੂੰ ਕਾਬੂ ਕਰਨ ਅਤੇ ਹੋਰ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਮੂਹ ਦੁਕਾਨਦਾਰਾਂ ...

ਪੂਰੀ ਖ਼ਬਰ »

ਰੈਸ਼ਨੇਲਾਈਜੇਸ਼ਨ ਦਾ ਡੰਡਾ ਵਿਖਾ ਕੇ ਵਿਭਾਗੀ ਪ੍ਰਮੋਸ਼ਨਾਂ ਤੋਂ ਭੱਜ ਰਿਹਾ ਸਿੱਖਿਆ ਵਿਭਾਗ-ਜੀ.ਟੀ.ਯੂ.

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ/ਰਾਜੇਸ਼ ਕੋਛੜ)-ਰੈਸ਼ਨਲਾਈਜੇਸ਼ਨ ਦਾ ਡੰਡਾ ਵਿਖਾ ਕੇ ਸਿੱਖਿਆ ਵਿਭਾਗ ਪ੍ਰਾਇਮਰੀ ਅਧਿਆਪਕਾਂ ਦੀਆਂ ਵਿਭਾਗੀ ਪ੍ਰਮੋਸ਼ਨਾਂ ਤੋਂ ਭੱਜ ਰਿਹਾ ਹੈ, ਜਦੋਂ ਕਿ ਵਿਭਾਗ ਨੇ ਸਾਲ ਵਿਚ ਦੋ ਵਾਰ ਵਿਭਾਗੀ ਪ੍ਰਮੋਸ਼ਨਾਂ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਮਿਉਂਸਪਲ ਮੁਲਾਜ਼ਮਾਂ ਦੀ ਮੀਟਿੰਗ ਭਲਕੇ

ਬਾਘਾ ਪੁਰਾਣਾ, 9 ਦਸੰਬਰ (ਸਿੰਗਲਾ)- ਪੰਜਾਬ ਮਿਉਂਸਪਲ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਨਿਹਾਲ ਸਿੰਘ ਵਾਲਾ ਨੇ ਦੱਸਿਆ ਕਿ ਮੁਲਾਜ਼ਮਾਂ ਦੀ ਇਸ ਮਸਲੇ ਸਮੇਤ ਹੋਰਨਾਂ ਮੰਗਾਂ 'ਤੇ ਵਿਚਾਰ ਵਟਾਂਦਰਾ ਕਰਨ ਲਈ ਤੇ ਅਗਲੀ ਰਣਨੀਤੀ ਤਹਿ ਕਰਨ ਲਈ ਮੋਗਾ, ...

ਪੂਰੀ ਖ਼ਬਰ »

ਗੁਰਮਤਿ ਰਾਗੀ ਗੰ੍ਰਥੀ ਸਭਾ ਦੀ ਮੀਟਿੰਗ ਭਲਕੇ

ਮੋਗਾ, 9 ਦਸੰਬਰ (ਭੁਪਾਲ)-ਗੁਰਮਤਿ ਰਾਗੀ ਗੰ੍ਰਥੀ ਸਭਾ ਮੋਗਾ ਦੇ ਪੈੱ੍ਰਸ ਸਕੱਤਰ ਭਾਈ ਹਰਜਿੰਦਰ ਸਿੰਘ ਬੱਡੂਵਾਲੀਆ ਅਨੁਸਾਰ ਜ਼ਿਲ੍ਹਾ ਪ੍ਰਧਾਨ ਭਾਈ ਰਣਜੀਤ ਸਿੰਘ ਸਿੰਘਾਂਵਾਲਾ ਤੇ ਸ਼ਹਿਰੀ ਪ੍ਰਧਾਨ ਭਾਈ ਇਕਬਾਲ ਸਿੰਘ ਦੇ ਐਲਾਨ ਅਨੁਸਾਰ ਸਭਾ ਦੀ ਮੀਟਿੰਗ 11 ਦਸੰਬਰ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮੀਟਿੰਗਾਂ ਵਿਚ ਬੀ.ਪੀ.ਓ. ਵਲੋਂ ਸਹਿਯੋਗ ਦੇਣ ਦੀ ਅਪੀਲ

ਨੱਥੂਵਾਲਾ ਗਰਬੀ, 9 ਦਸੰਬਰ (ਸਾਧੂ ਰਾਮ ਲੰਗੇਆਣਾ)-13 ਦਸੰਬਰ ਨੂੰ ਸਾਰੇ ਪ੍ਰਾਇਮਰੀ ਸਕੂਲਾਂ ਵਿਚ ਅਧਿਆਪਕਾਂ ਅਤੇ ਮਾਪਿਆਂ ਦੀਆਂ ਮੀਟਿੰਗਾਂ ਹੋ ਰਹੀਆਂ ਹਨ | ਜਿਸ ਵਿਚ ਸਕੂਲਾਂ ਦੀ ਮੌਜੂਦਾ ਸਥਿਤੀ ਅਤੇ ਬੱਚਿਆਂ ਦੀ ਪ੍ਰਗਤੀ ਰਿਪੋਰਟ ਬਾਰੇ ਚਰਚਾ ਕੀਤੀ ਜਾਣੀ ਹੈ | ਇਹ ...

ਪੂਰੀ ਖ਼ਬਰ »

ਰੰਜਸ਼ ਤਹਿਤ ਕੁੱਟਮਾਰ ਤੇ ਹਵਾਈ ਫਾਇਰਿੰਗ

ਬਾਘਾ ਪੁਰਾਣਾ, 9 ਦਸੰਬਰ (ਸਿੰਗਲਾ)-ਪੈਸੇ ਲੈਣ ਦੇਣ ਦੇ ਮਾਮਲੇ ਦੀ ਰੰਜਸ਼ ਤਹਿਤ ਕੁੱਟਮਾਰ ਵਿਚ ਇਕ ਔਰਤ ਫੱਟੜ ਹੋਣ ਅਤੇ ਹਵਾਈ ਫਾਇਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੂੰ ਦਿੱਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟਾਂ ਦਾ ਆਮ ਇਜਲਾਸ ਹੋਇਆ

ਨੱਥੂਵਾਲਾ ਗਰਬੀ, 9 ਦਸੰਬਰ (ਸਾਧੂ ਰਾਮ ਲੰਗੇਆਣਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਬਾਘਾ ਪੁਰਾਣਾ ਦੇ ਸਰਕਲ ਡੈਲੀਗੇਟਾਂ ਦਾ ਡੈਲੀਗੇਟ ਇਜਲਾਸ ਮੋਗਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਹਰਗੋਬਿੰਦਸਰ ਲੰਗੇਆਣਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀ ਆਈਲਟਸ 'ਚ ਮੋਹਰੀ-ਡੱਲਾ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਪਣੀਆਂ ਆਈਲਟਸ ਤੇ ਵੀਜ਼ਾ ਸਬੰਧ ਸੇਵਾਵਾਂ ਵਿਚ ਪੰਜਾਬ ਦੀ ਮੰਨੀ-ਪ੍ਰਮੰਨੀ ਤੇ ਨੰਬਰ ਇਕ ਸੰਸਥਾ ਬਣ ਚੁੱਕੀ ਹੈ ਉੱਥੇ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ...

ਪੂਰੀ ਖ਼ਬਰ »

13ਵੀਆਂ ਬੀ. ਬੀ. ਐਸ. ਖੇਡਾਂ ਦੀ ਮਸ਼ਾਲ ਤੇ ਬੀ. ਬੀ. ਐਸ. ਸਪੋਰਟਸ ਝੰਡਾ ਕੀਤਾ ਹਾਊਸ ਕਪਤਾਨਾਂ ਦੇ ਹਵਾਲੇ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ, ਸਕੂਲ ਪਿ੍ੰਸੀਪਲ ਹਮੀਲੀਆ ਰਾਣੀ, ਵਾਈਸ ਪਿ੍ੰਸੀਪਲ ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਡੈਲੀਗੇਟਾਂ ਦੀ ਪਲੇਠੀ ਮੀਟਿੰਗ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਹਲਕਾ ਇੰਚਾਰਜ ਮੋਗਾ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਡੈਲੀਗੇਟਾਂ ਨਾਲ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ...

ਪੂਰੀ ਖ਼ਬਰ »

ਇਨਸਾਨ ਦੀ ਅਸਲ ਪੂੰਜੀ ਸਿਮਰਨ ਹੈ-ਜਥੇ: ਰਘਬੀਰ ਸਿੰਘ

ਕੋਟ ਈਸੇ ਖਾਂ, 9 ਦਸੰਬਰ (ਨਿਰਮਲ ਸਿੰਘ ਕਾਲੜਾ)-ਸੱਚੇ ਦਿਲੋਂ ਪ੍ਰਮਾਤਮਾ ਦਾ ਨਾਮ ਸਿਮਰਨ ਕਰਨਾ ਚਾਹੀਦਾ ਹੈ | ਇਨਸਾਨ ਦੀ ਅਸਲ ਪੂੰਜੀ ਨਾਮ ਸਿਮਰਨ ਹੈ | ਉਕਤ ਪ੍ਰਵਚਨ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਨਤਮਸਤਕ ...

ਪੂਰੀ ਖ਼ਬਰ »

ਕਿੰਦਰ ਡਗਰੂ ਦੇ ਪ੍ਰਧਾਨ ਬਣਨ 'ਤੇ ਪਿੰਡ ਵਾਸੀਆਂ ਨੇ ਲੱਡੂ ਵੰਡੇ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਬਲਵਿੰਦਰ ਸਿੰਘ ਕਿੰਦਰ ਡਗਰੂ ਨੂੰ ਬਲਾਕ ਮੋਗਾ ਦਾ ਕਾਂਗਰਸ ਪ੍ਰਧਾਨ ਨਿਯ 'ਤੇ ਪਿੰਡ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦੱਤ ਰੋਡ ਮੋਗਾ ਵਿਖੇ ਮੈਗਜ਼ੀਨ ਬੁਨਿਆਦ ਜਾਰੀ

ਮੋਗਾ, 9 ਦਸੰਬਰ (ਜਸਪਾਲ ਸਿੰਘ ਬੱਬੀ)-ਸਰਕਾਰੀ ਪ੍ਰਾਇਮਰੀ ਸਕੂਲ ਦੱਤ ਰੋਡ ਮੋਗਾ ਵਿਖੇ ਮੈਗਜ਼ੀਨ ਬੁਨਿਆਦ ਭਾਗ ਛੇਵਾਂ ਲਾਇਨਜ਼ ਕਲੱਬ ਮੋਗਾ ਵਿਸ਼ਾਲ ਟੀਮ ਵਲੋਂ ਜਾਰੀ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਗੀਤਾ ਰਾਣੀ ਨੇ ਦੱਸਿਆ ਕਿ ਇਸ ਮੈਗਜ਼ੀਨ ਵਿਚ ਬੱਚਿਆਂ ਦੁਆਰਾ ...

ਪੂਰੀ ਖ਼ਬਰ »

ਪ੍ਰਮਾਤਮਾ ਦੇ ਨਾਮ ਤੋਂ ਬਿਨਾਂ ਸਭ ਸਿਆਣਪਾਂ ਵਿਅਰਥ ਹਨ–ਸੰਤ ਲੋਪੋ

ਨਿਹਾਲ ਸਿੰਘ ਵਾਲਾ, 9 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਵਿਸ਼ਵ ਪ੍ਰਸਿੱਧ ਧਾਰਮਿਕ ਸੰਪਰਦਾਇ ਦਰਬਾਰਸਰ ਲੋਪੋ ਦੇ ਮੌਜੂਦਾ ਮਹਾਂਪੁਰਸ਼ ਸੰਤ ਸੁਆਮੀ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਧਾਰਮਿਕ ਨੂਰੀ ਦੀਵਾਨ ਸਜਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਫਗਵਾੜਾ 'ਚ ਦੋ ...

ਪੂਰੀ ਖ਼ਬਰ »

ਗੌਰਵ ਕਪੂਰ ਯੂਥ ਖੱਤਰੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਮੋਗਾ, 9 ਦਸੰਬਰ (ਜਸਪਾਲ ਸਿੰਘ ਬੱਬੀ)-ਖੱਤਰੀ ਸਭਾ ਮੋਗਾ ਵਿਖੇ ਸਭਾ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਹੇਠ ਮੀਟਿੰਗ ਹੋਈ | ਜਿਸ 'ਚ ਗੌਰਵ ਕਪੂਰ ਨੂੰ ਯੂਥ ਖੱਤਰੀ ਸਭਾ ਜ਼ਿਲ੍ਹਾ ਮੋਗਾ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਸੌਾਪਿਆ | ਇਸ ਮੌਕੇ ਵਿਜੇ ਧੀਰ ਨੇ ਕਿਹਾ ਕਿ ...

ਪੂਰੀ ਖ਼ਬਰ »

ਗਰੀਨ ਵੈਲੀ ਪਬਲਿਕ ਸਕੂਲ 'ਚ ਝੰਡਾ ਦਿਵਸ ਮਨਾਇਆ

ਬੱਧਨੀ ਕਲਾਂ, 9 ਦਸੰਬਰ (ਸੰਜੀਵ ਕੋਛੜ)-ਸਾਡੇ ਦੇਸ਼ 'ਚ ਹਰ ਸਾਲ 7 ਦਸੰਬਰ ਦਾ ਦਿਨ ਸੈਨਿਕ ਸਿਪਾਹੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਝੰਡਾ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ | ਅੱਜ ਇਸ ਦੇ ਮੱਦੇਨਜ਼ਰ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਵਿਚ ਵੀ ਸਪੈਸ਼ਲ ਅਸੈਂਬਲੀ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਦੇ ਐਨ.ਸੀ.ਸੀ. ਵਲੰਟੀਅਰਾਂ ਵਲੋਂ ਸਵੱਛਤਾ ਪੰਦ੍ਹਰਵਾੜੇ ਸਬੰਧੀ ਰੈਲੀ

ਕੋਟ ਈਸੇ ਖਾਂ, 9 ਦਸੰਬਰ (ਯਸ਼ਪਾਲ ਗੁਲਾਟੀ)-ਪੰਜਾਬ ਬਟਾਲੀਅਨ ਕਮਾਂਡਿੰਗ ਅਫ਼ਸਰ ਐਚ.ਪੀ. ਅਰੋੜਾ ਐਨ.ਸੀ.ਸੀ. ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨੀਅਰ ਵਿੰਗ ਦੇ ਐਨ.ਸੀ.ਸੀ. ਕੈਡਿਟਸ ਵਲੋਂ ਸ੍ਰੀ ਹੇਮਕੁੰਟ ਸੀ.ਸੈ. ਸਕੂਲ ਕੋਟ ਈਸੇ ਖਾਂ ਵਿਖੇ ਸਵੱਛਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX