ਤਾਜਾ ਖ਼ਬਰਾਂ


ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  0 minutes ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  8 minutes ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  14 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  27 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ ਨੇ ਸਾਰੀਆਂ ਅਟਕਲਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਸੀਂ ਇਹ ਤੈਅ ਕੀਤਾ ਹੈ ਕਿ ਸੁਨੀਲ ਯਾਦਵ ਹੀ ਅਰਵਿੰਦ ਕੇਜਰੀਵਾਲ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  46 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  53 minutes ago
ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ 'ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ...
ਅੰਮ੍ਰਿਤਸਰ ਵਿਖੇ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਰਾਜੇਸ਼ ਕੁਮਾਰ)- ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਸਥਿਤ ਮਠਿਆਈਆਂ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ...
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਤੇ ਲੱਗੇ ਗਿੱਧੇ ਭੰਗੜੇ ਦੇ ਬੁੱਤਾਂ ਨੂੰ ਹਟਾਉਣ ਵਾਸਤੇ ਅੱਜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਇੱਥੇ ਸ਼ਹੀਦ...
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 1 hour ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 3 hours ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 3 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 minute ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 1 hour ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 1 hour ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  0 minutes ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  8 minutes ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  40 minutes ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  48 minutes ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਸੰਗਰੂਰ

ਮਹਿੰਗਾਈ ਦੇ ਮੁੱਦੇ ਨੂੰ ਲੈ ਕੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦੇ ਕੇ ਸੌਾਪਿਆ ਮੰਗ-ਪੱਤਰ

ਸੰਗਰੂਰ, 9 ਦਸੰਬਰ (ਧੀਰਜ ਪਸ਼ੌਰੀਆ)-ਦੇਸ਼ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਅੱਗੇ ਧਰਨਾ ਦੇਣ ਤੋਂ ਬਾਅਦ ਮੰਗ ਪੱਤਰ ਸੌਾਪਿਆ ਗਿਆ | ਪਾਰਟੀ ਦੇ ਸੀਨੀਅਰ ਆਗੂਆਂ ਨੇ ਦੇਸ਼ ਵਾਸੀਆਂ ਨੂੰ ਰੁਲਾ ਰਹੇ ਪਿਆਜ਼ ਦੀਆਂ ਮਾਲਾਵਾਂ ਬਣਾ ਕੇ ਗਲਾਂ ਵਿਚ ਪਾਈਆਂ ਹੋਈਆਂ ਸਨ ਜਦ ਕਿ ਵਰਕਰਾਂ ਨੇ ਮਹਿੰਗਾਈ ਵਿਰੋਧੀ ਤਖ਼ਤੀਆਂ ਚੁੱਕੀਆਂ ਹੋਇਆਂ ਸਨ | ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਾਪੇ ਜਾਣ ਤੋਂ ਬਾਅਦ ਸ੍ਰੀ ਹਰਪਾਲ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਅਤੇ ਮੋਦੀ ਸਰਕਾਰ ਦੋਨੋਂ ਲੋਕ ਵਿਰੋਧੀ ਹਨ | ਦੇਸ਼ ਵਿਚ ਪਿਆਜ਼ ਦੀਆਂ ਕੀਮਤਾਂ ਬੇਲਗ਼ਾਮ ਹੋ ਗਈਆਂ ਹਨ | ਦੇਸ਼ ਵਿਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ | ਪੰਜਾਬ ਦੇ ਮੁੱਖ ਮੰਤਰੀ ਜੋ ਕਹਿੰਦੇ ਸਨ ਕਿ ਨਿੱਜੀ ਬਿਜਲੀ ਕੰਪਨੀਆਂ ਨਾਲ ਹੋਣ ਸਮਝੌਤੇ ਰੱਦ ਕਰ ਕੇ ਬਿਜਲੀ ਦੇ ਰੇਟ ਘਟਾਏ ਜਾਣਗੇ ਪਰ ਰੇਟ ਘਟਾਉਣ ਦੀ ਬਜਾਏ ਵਧਾਏ ਜਾ ਰਹੇ ਹਨ | ਇਸ ਦੇ ਵਿਰੋਧ ਵਿਚ ਪਾਰਟੀ ਵਲੋਂ ਸਾਰੇ ਪੰਜਾਬ ਵਿਚ ਧਰਨੇ ਦਿੱਤੇ ਗਏ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ, ਅਵਤਾਰ ਸਿੰਘ ਈਲਵਾਲ, ਮਹਿੰਦਰ ਸਿੰਘ ਸਿੱਧੂ, ਤਪਿੰਦਰ ਸਿੰਘ ਸੋਹੀ, ਨਰਿੰਦਰ ਕੌਰ ਭਰਾਜ, ਅਮਰਦੀਪ ਸਿੰਘ ਧਾਂਦਰਾ, ਡਾ. ਅਨਵਰ ਭਸੋੜ, ਜਮੀਲੁ ਰਹਿਮਾਨ, ਪ੍ਰੀਤ ਧੂਰੀ, ਗੁਰਮੀਤ ਸਿੰਘ ਸਰਪੰਚ, ਗੁਰਦੇਵ ਸਿੰਘ ਸੰਗਾਲੀ, ਨਵਜੋਤ ਜਰਗ, ਗੁਰਚਰਨ ਈਲਵਾਲ, ਬਲਵੀਰ ਚੰਗਾਲ ਅਤੇ ਹੋਰ ਮੌਜੂਦ ਸਨ |

ਨੰਬਰਦਾਰਾਂ ਵਲੋਂ ਮੁੱਖ-ਮੰਤਰੀ ਨੂੰ ਵਾਅਦੇ ਪੂਰੇ ਕਰਨ ਦੀ ਅਪੀਲ

ਅਹਿਮਦਗੜ੍ਹ, 9 ਦਸੰਬਰ (ਰਣਧੀਰ ਸਿੰਘ ਮਹੋਲੀ) - ਪੰਜਾਬ ਨੰਬਰਦਾਰ ਯੂਨੀਅਨ ਸਬ-ਡਵੀਜ਼ਨ ਅਹਿਮਦਗੜ੍ਹ ਦੇ ਪ੍ਰਧਾਨ ਗੁਰਮੀਤ ਸਿੰਘ ਮਹੋਲੀ ਦੀ ਅਗਵਾਈ ਵਿਚ ਤਹਿਸੀਲ ਕੰਪਲੈਕਸ ਵਿਖੇ ਕੀਤੀ ਮੀਟਿੰਗ ਵਿਚ ਸਰਪ੍ਰਸਤ ਭਗਵਾਨ ਸਿੰਘ ਮਾਣਕੀ ਅਤੇ ਸੀਨੀਅਰ ਮੀਤ ਪ੍ਰਧਾਨ ਮੇਜਰ ...

ਪੂਰੀ ਖ਼ਬਰ »

350 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਲਹਿਰਾਗਾਗਾ, 9 ਦਸੰਬਰ (ਗਰਗ, ਢੀਂਡਸਾ)-ਐਾਟੀ ਨਾਰਕੋਟਿਕ ਸੈੱਲ ਸੰਗਰੂਰ ਦੀ ਪੁਲਿਸ ਨੇ 350 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਐਾਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ...

ਪੂਰੀ ਖ਼ਬਰ »

ਪਤਨੀ ਨੂੰ ਗਾਇਬ ਕਰਨ ਦੇ ਦੋਸ਼ ਹੇਠ 3 ਜਣਿਆਂ 'ਤੇ ਮਾਮਲਾ ਦਰਜ

ਭਵਾਨੀਗੜ੍ਹ, 9 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਇਕ ਵਿਅਕਤੀ ਦੀ ਪਤਨੀ ਨੂੰ ਕਥਿਤ ਤੌਰ 'ਤੇ ਗਾਇਬ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਪਿੰਡ ਪੰਨਵਾਂ ਦੇ ਇਕ ਵਿਅਕਤੀ ਨੇ ਪੁਲਿਸ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਕੀਤੀ ਧੋਖਾਧੜੀ

ਕੁੱਪ ਕਲਾਂ, 9 ਦਸੰਬਰ (ਸਰੌਦ, ਲਵਲੀ)-ਥਾਣਾ ਸਦਰ ਅਹਿਮਦਗੜ੍ਹ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਸੁਰਿੰਦਰ ਕੌਰ ਵਾਸੀ ਪਿੰਡ ਬੜੂੰਦੀ ਤਹਿਸੀਲ ਰਾਏਕੋਟ ਜ਼ਿਲ੍ਹਾ ਲੁਧਿਆਣਾ ਵਲੋਂ ਥਾਣਾ ਸਦਰ ਵਿਖੇ ਇਕ ਦਰਖਾਸਤ ਦਿੱਤੀ ਗਈ ਸੀ ਕਿ ਉਸ ਦੇ ਨਾਲ ਪਿੰਡ ਸਰੌਦ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ 3 ਿਖ਼ਲਾਫ਼ ਮੁਕੱਦਮਾ ਦਰਜ

ਲਹਿਰਾਗਾਗਾ, 9 ਦਸੰਬਰ (ਗਰਗ, ਢੀਂਡਸਾ)-ਲਹਿਰਾਗਾਗਾ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ ਪੁੱਤ, ਮਾਂ ਅਤੇ ਬਾਪ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਸਤਨਾਮ ਸਿੰਘ ਚੀਮਾ ਨੇ ਦੱਸਿਆ ਹੈ ਕਿ ਮਨਪ੍ਰੀਤ ਕੌਰ ਪਤਨੀ ਹਾਕਮ ਸਿੰਘ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨੂੰ ਲੈ ਕੇ ਕਿਸਾਨਾਂ ਵਲੋਂ ਧਰਨਾ

ਮਾਲੇਰਕੋਟਲਾ, 9 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਤੁਸੀਂ ਅਵਾਰਾ ਪਸ਼ੂਆਂ ਨੂੰ ਫੜਕੇ ਗਊਸ਼ਾਲਾ 'ਚ ਛੱਡਦੇ ਆਮ ਦੇਖੇ ਹੋਣਗੇ ਪਰ ਮਲੇਰਕੋਟਲਾ 'ਚ ਅੱਕੇ ਕਿਸਾਨਾਂ ਨੇ ਅੱਜ ਐਸ.ਡੀ.ਐਮ.ਦਫਤਰ 'ਚ ਟਰੈਕਟਰ ਟਰਾਲੀ ਭਰ ਕੇ ਆਵਾਰਾ ਪਸ਼ੂ ਲਿਆਏ ਅਤੇ ਦਫ਼ਤਰ 'ਚ ਧਰਨਾ ਲਗਾ ਕੇ ...

ਪੂਰੀ ਖ਼ਬਰ »

ਮੰਤਰੀਆਂ ਨੰੂ ਬੋਲਣ ਸਮੇਂ ਸੰਜਮ ਦੀ ਲੋੜ-ਢੀਂਡਸਾ

ਸੰਗਰੂਰ, 9 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਵਿਧਾਨ ਸਭਾ ਵਿਚ ਅਕਾਲੀ ਵਿਧਾਇਕ ਦਲ ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੇ ਮੰਤਰੀਆਂ ਵਲੋਂ ਵਰਤੀ ਜਾ ਰਹੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਉੱਚ ਅਹੁਦੇ ...

ਪੂਰੀ ਖ਼ਬਰ »

ਜਲੂਰ ਕਾਂਡ-ਮਜ਼ਦੂਰਾਂ ਵਲੋਂ ਲਗਾਇਆ ਧਰਨਾ ਐੱਸ.ਡੀ.ਐਮ ਦੇ ਭਰੋਸੇ ਤੋਂ ਬਾਅਦ ਚੁੱਕਿਆ

ਲਹਿਰਾਗਾਗਾ, 9 ਦਸੰਬਰ (ਸੂਰਜ ਭਾਨ ਗੋਇਲ)-ਜਲੂਰ ਕਾਂਡ ਨੂੰ ਵਾਪਰਿਆ ਤਿੰਨ ਸਾਲ ਤੋਂ ਉੱਪਰ ਸਮਾਂ ਹੋ ਚੁੱਕਿਆ ਹੈ ਪਰ ਸਿਆਸੀ ਸ਼ਹਿ 'ਤੇ ਪ੍ਰਸ਼ਾਸਨ ਟੱਸ ਤੋਂ ਮੱਸ ਨਹੀਂ ਹੋ ਰਿਹਾ | ਜਿਸ ਦੇ ਚੱਲਦਿਆਂ ਮਾਤਾ ਗੁਰਦੇਵ ਕੌਰ ਦੇ ਕਾਤਲਾਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾ ...

ਪੂਰੀ ਖ਼ਬਰ »

ਬਾਬਾ ਅਤਰ ਸਿੰਘ ਟਰੱਕ ਯੂਨੀਅਨ ਸੰਦੌੜ ਦਾ ਮਸਲਾ ਪੁੱਜਾ ਸੰਦੌੜ ਥਾਣੇ

ਸੰਦੌੜ, 9 ਦਸੰਬਰ (ਜਸਵੀਰ ਸਿੰਘ ਜੱਸੀ) - ਬਾਬਾ ਅਤਰ ਸਿੰਘ ਖ਼ਾਲਸਾ ਟਰੱਕ ਓਪਰੇਟਰ ਯੂਨੀਅਨ ਸੰਦੌੜ ਦਾ ਇਕ ਮਸਲਾ 30 ਲੱਖ ਰੁਪਏ ਦੇ ਲੈਣ-ਦੇਣ ਦਾ ਸੰਦੌੜ ਥਾਣੇ ਪੁੱਜਾ ਹੈ | ਥਾਣਾ ਸੰਦੌੜ ਵਿਖੇ ਦਰਜ਼ ਮੁਕੱਦਮਾ ਨੰਬਰ 125 ਅ/ਧ 420, 120 ਬੀ ਆਈ.ਪੀ ਸੀ ਮੁਤਾਬਿਕ ਐਸ.ਐਸ.ਪੀ ਸੰਗਰੂਰ ...

ਪੂਰੀ ਖ਼ਬਰ »

ਕੇ.ਵੀ.ਕੇ. ਵਿਖੇ ਖੰੁਬਾਂ ਦੀ ਕਾਸ਼ਤ ਸਬੰਧੀ ਟਰੇਨਿੰਗ 13 ਤੋਂ

ਹੰਡਿਆਇਆ, 9 (ਗੁਰਜੀਤ ਸਿੰਘ ਖੱੁਡੀ)-ਖੇਤੀ ਵਿਗਿਆਨ ਕੇਂਦਰ ਹੰਡਿਆਇਆ ਦੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਵਿਖੇ 13 ਦਸੰਬਰ ਤੋਂ 25 ਦਿਨਾਂ ਦਾ ਖੰੁਬਾਂ ਦੀ ਕਾਸ਼ਤ ਕਰਨ ਸਬੰਧੀ ਕੋਰਸ ਸ਼ੁਰੂ ਹੋਵੇਗਾ | ਜਿਸ ...

ਪੂਰੀ ਖ਼ਬਰ »

ਮਨਦੀਪ ਸਿੰਘ ਨੇ ਜ਼ਿਲ੍ਹਾ ਮੰਡੀ ਅਫ਼ਸਰ ਦਾ ਅਹੁਦਾ ਸੰਭਾਲਿਆ

ਸੰਗਰੂਰ, 9 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਮੰਡੀ ਅਫ਼ਸਰ ਵਜੋਂ ਸੰਗਰੂਰ ਵਿਖੇ ਸ੍ਰੀ ਮਨਦੀਪ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਆਪਣਾ ਅਹੁਦਾ ਸੰਭਾਲਦਿਆਂ ਹੀ ਮਨਦੀਪ ਸਿੰਘ ਵਲੋਂ ਵਿਭਾਗ ਨਾਲ ਸਬੰਧਿਤ ਅਧਿਕਾਰੀਆਂ ਅਤੇ ਮੁਲਾਜ਼ਮਾਂ ...

ਪੂਰੀ ਖ਼ਬਰ »

ਫੋਰਚੂਨ ਕਾਨਵੈਂਟ ਸਕੂਲ 'ਚ ਬੱਚਿਆਂ ਦਾ ਕਰੀਅਰ ਮੇਲਾ 14 ਤੋਂ

ਸੰਗਰੂਰ, 9 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਫੋਰਚੂਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵਿਖੇ 14 ਅਤੇ 15 ਦਸੰਬਰ ਨੂੰ ਦੋ ਰੋਜ਼ਾ ਸਪਾਰਕ-2019 ਦੇ ਨਾਂਅ ਉਤੇ ਇਕ ਸ਼ਾਨਦਾਰ ਮੇਲਾ ਲਗਵਾਇਆ ਜਾ ਰਿਹਾ ਹੈ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਮੀਟਿੰਗ ਬਠਿੰਡਾ ਵਿਖੇ 13 ਨੂੰ

ਲੌਾਗੋਵਾਲ, 9 ਦਸੰਬਰ (ਸ. ਸ. ਖੰਨਾ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂ ਪਰਦੀਪ ਕੁਮਾਰ ਚੀਮਾ, ਜਗਰੂਪ ਸਿੰਘ, ਵਰਿੰਦਰ ਸਿੰਘ ਮੋਮੀ, ਭਗਤ ਸਿੰਘ ਭਗਤਾ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਬਲਿਹਾਰ ਸਿੰਘ, ਵਰਿੰਦਰ ਸਿੰਘ ਬਠਿੰਡਾ, ਰੇਸ਼ਮ ...

ਪੂਰੀ ਖ਼ਬਰ »

ਨਵਾਬ ਸ਼ੇਰ ਮੁਹੰਮਦ ਖਾਂ ਦੀ ਅੱਠਵੀਂ ਪੁਸ਼ਤ ਦੇ ਵਾਰਿਸ ਨਦੀਮ ਅਨਵਾਰ ਖਾਂ ਤੇ ਨਸੀਮ ਖਾਂ ਦਾ ਸਨਮਾਨ

ਮਾਲੇਰਕੋਟਲਾ, 9 ਦਸੰਬਰ (ਪਾਰਸ ਜੈਨ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੇ.ਐਲ.ਪੀ.ਐਲ ਗਰੁੱਪ ਵਲੋਂ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਦੇ ਨਵਾਬ ...

ਪੂਰੀ ਖ਼ਬਰ »

ਗੱਲਾਂ ਮਜ਼ਦੂਰ ਯੂਨੀਅਨ ਦੀ ਚੋਣ

ਧੂਰੀ 9 ਦਸੰਬਰ (ਦੀਪਕ, ਲਹਿਰੀ) - ਨਵੀਂ ਦਾਣਾ ਮੰਡੀ ਵਿਖੇ ਹੋਈਆਂ ਗੱਲਾ ਮਜ਼ਦੂਰ ਯੂਨੀਅਨ ਦੀਆਂ ਚੋਣਾਂ ਵਿਚ ਮਜ਼ਦੂਰ ਆਗੂ ਰਾਕੇਸ਼ ਕੁਮਾਰ ਕੇਸ਼ੀ ਆਪਣੇ ਵਿਰੋਧੀ ਉਮੀਦਵਾਰ ਰਾਜੂ ਕੁਮਾਰ ਨੂੰ 71 ਦੇ ਮੁਕਾਬਲੇ 74 ਵੋਟਾਂ ਹਾਸਲ ਕਰ ਕੇ ਲਗਾਤਾਰ ਤੀਜੀ ਵਾਰ ਪ੍ਰਧਾਨ ਦੀ ...

ਪੂਰੀ ਖ਼ਬਰ »

11ਵਾਂ ਸਾਲਾਨਾ ਖੇਡ ਮੇਲਾ ਕਰਵਾਇਆ

ਚੀਮਾ ਮੰਡੀ, 9 ਦਸੰਬਰ (ਜਗਰਾਜ ਮਾਨ) - ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋ (ਸੰਗਰੂਰ) ਵਿਚ 11ਵਾਂ ਖੇਡ ਮੇਲਾ ਕਰਵਾਇਆ ਗਿਆ | ਇਹ ਖੇਡ ਮੇਲਾ ਦੋ ਦਿਨ ਕਰਵਾਇਆ ਗਿਆ | ਇਸ ਖੇਡ ਮੇਲੇ ਦੀ ਸ਼ੁਰੂਆਤ ਮਾਰਚ ਪਾਸਟ ...

ਪੂਰੀ ਖ਼ਬਰ »

ਕਬੱਡੀ ਕੱਪ ਦਾ ਹੋਇਆ ਆਗਾਜ਼

ਅਮਰਗੜ੍ਹ, 9 ਦਸੰਬਰ (ਸੁਖਜਿੰਦਰ ਸਿੰਘ ਝੱਲ) -ਸ਼ਹੀਦ ਮੇਜਰ ਹਰਦੇਵ ਸਿੰਘ ਗਰੇਵਾਲ ਵੈੱਲਫੇਅਰ ਅਤੇ ਸਪੋਰਟਸ ਕਲੱਬ ਰਜਿ. ਵਲੋਂ ਕਰਵਾਏ ਜਾ ਰਹੇ 9ਵੇਂ ਕਬੱਡੀ ਕੱਪ ਗੁਆਰਾ ਦਾ ਆਗਾਜ਼ ਸ਼ਾਨਦਾਰ ਤਰੀਕੇ ਨਾਲ ਹੋਇਆ | ਇਸ ਸਬੰਧੀ ਪੰਚ ਬੱਬੂ ਸੰਘਾ ਗੁਆਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੀਮਾ ਨੇ ਕੀਤੀ ਸਿੱਖਿਆ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ

ਸੰਗਰੂਰ, 9 ਦਸੰਬਰ (ਧੀਰਜ ਪਸ਼ੌਰੀਆ)-ਅਧਿਆਪਕਾਂ ਪ੍ਰਤੀ ਵਰਤੀ ਗਈ ਭੱਦੀ ਸ਼ਬਦਾਵਲੀ ਤੋਂ ਬੇਸ਼ੱਕ ਸਿੱਖਿਆ ਮੰਤਰੀ ਪੰਜਾਬ ਬੇਸ਼ੱਕ ਪੂਰੀ ਤਰ੍ਹਾਂ ਪੱਲ੍ਹਾ ਝਾੜ ਚੁੱਕੇ ਹਨ ਪਰ ਇਹ ਮੁੱਦਾ ਠੰਢਾ ਹੋਣ ਦੀ ਬਜਾਏ ਲਗਾਤਾਰ ਗਰਮਾ ਰਿਹਾ ਹੈ | ਜਿੱਥੇ 'ਆਪ' ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਕਬੱਡੀ ਕੱਪ ਸ਼ੇਰਪੁਰ ਨਿਊਜ਼ੀਲੈਂਡ ਦੀ ਟੀਮ ਨੇ ਜਿੱਤਿਆ

ਸ਼ੇਰਪੁਰ, 9 ਦਸੰਬਰ (ਸੁਰਿੰਦਰ ਚਹਿਲ) - ਗ੍ਰਾਮ ਪੰਚਾਇਤ ਪੱਤੀ ਖਲੀਲ, ਸ਼ੇਰਪੁਰ, ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਸਪੋਰਟਸ ਕਲੱਬ ਸ਼ੇਰਪੁਰ ਤੇ ਪੱਤੀ ਖਲੀਲ ਵਲੋਂ ਸ਼ਹੀਦ ਗੁਰਪ੍ਰੀਤ ਸਿੰਘ ਰਾਜੂ ਯਾਦਗਾਰੀ 16ਵਾਂ ਕਬੱਡੀ ...

ਪੂਰੀ ਖ਼ਬਰ »

ਮਨੁੱਖ ਖ਼ੁਦ ਆਪਣੇ ਆਪ 'ਚ ਬਦਲਾਅ ਲਿਆ ਸਕਦੈ-ਢੱਢਰੀਆਂ ਵਾਲੇ

ਕੌਹਰੀਆਂ, 9 ਦਸੰਬਰ (ਮਾਲਵਿੰਦਰ ਸਿੰਘ ਸਿੱਧੂ) - ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਦਿੜ੍ਹਬਾ/ਪਾਤੜਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਨਿਹਾਲਗੜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 'ਗੁਰੂ ਮਾਣਿਓ ਗ੍ਰੰਥ' ਚੇਤਨਾ ਸਮਾਗਮ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੇ ਕੋਟੇ ਦੀਆਂ ਫਾਰਮੇਸੀ ਅਫ਼ਸਰ ਦੀਆਂ ਅਸਾਮੀਆਂ ਦਾ ਬੈਕਲਾਗ ਪੂਰਾ ਕਰਨ ਦੀ ਮੰਗ

ਸ਼ੇਰਪੁਰ, 9 ਦਸੰਬਰ (ਸੁਰਿੰਦਰ ਚਹਿਲ)-ਪਿਛਲੇ 22 ਸਾਲਾਂ ਤੋਂ ਸਿਹਤ ਵਿਭਾਗ ਕੁੰਭਕਰਨੀ ਨੀਂਦ ਵਿਚ ਸੁੱਤਾ ਪਿਆ ਹੈ | ਇਹ ਗੱਲ ਅਸੀਂ ਨਹੀਂ ਸਗੋਂ ਸਿਹਤ ਵਿਭਾਗ ਨੇ ਇਕ ਆਰ.ਟੀ.ਆਈ ਦੇ ਜਵਾਬ ਵਿਚ ਆਪ ਸਵੀਕਾਰ ਕੀਤੀ ਹੈ | ਇਹ ਮਾਮਲਾ ਸਾਬਕਾ ਫ਼ੌਜੀਆਂ ਅਤੇ ਆਸਰਤਾ ਦੀ ਸ਼ੇ੍ਰਣੀ ...

ਪੂਰੀ ਖ਼ਬਰ »

1800 ਝੋਨੇ ਦੇ ਗੱਟੇ ਖ਼ੁਰਦ ਬੁਰਦ ਕਰਨ ਵਾਲਾ ਵਿਅਕਤੀ 12 ਲੱਖ 14 ਹਜ਼ਾਰ ਰੁਪਏ ਦੀ ਨਕਦੀ ਸਮੇਤ ਕਾਬੂ

ਬਰਨਾਲਾ, 9 ਦਸੰਬਰ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਨੇ ਝੋਨਾ ਖ਼ੁਰਦ ਬੁਰਦ ਕਰ ਕੇ 12 ਲੱਖ 38 ਹਜ਼ਾਰ ਰੁਪਏ ਬਟੋਰਨ ਵਾਲੇ ਫ਼ਰਾਰ ਹੋਏ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਪਾਸੋਂ ਵੇਚੇ ਝੋਨੇ ਦੀ 12 ਲੱਖ 14 ਹਜ਼ਾਰ ਰੁਪਏ ਦੀ ਰਿਕਵਰੀ ਕਰਵਾਉਣ ਵਿਚ ਸਫਲਤਾ ਹਾਸਲ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚ ਦਸ ਸਾਲ ਕੈਦ

ਸੰਗਰੂਰ, 9 ਦਸੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਇਕ ਵਿਅਕਤੀ ਨੰੂ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਦਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਦਰ ਸੰਗਰੂਰ ਵਿਖੇ 1 ਦਸੰਬਰ 2018 ...

ਪੂਰੀ ਖ਼ਬਰ »

ਰੱਬ ਨੂੰ ਭਾਲਣ ਦੀ ਲੋੜ ਨਹੀਂ ਉਸ ਨਾਲ ਜੁੜਨਾ ਚਾਹੀਦਾ ਹੈ-ਸੰਤ ਰਣਜੀਤ ਸਿੰਘ ਖ਼ਾਲਸਾ

ਨਦਾਮਪੁਰ/ਚੰਨੋਂ, 9 ਦਸੰਬਰ (ਹਰਜੀਤ ਸਿੰਘ ਨਿਰਮਾਣ) - ਸਮੁੱਚੀ ਸਿੱਖ ਸੰਗਤ ਨੰੂ ਧੰਨ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨਾਲ ਜੁੜਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਪਰਮੇਸ਼ਰ ਦੁਆਰ ਸਾਹਿਬ ਸੇਖੂਪੁਰ ਦੇ ਮੁੱਖ ਸੇਵਾਦਾਰ ਭਾਈ ਰਣਜੀਤ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੀ ਸਬਮਰਸੀਬਲ ਮੋਟਰ ਚੋਰੀ

ਅਮਰਗੜ੍ਹ, 9 ਦਸੰਬਰ (ਸੁਖਜਿੰਦਰ ਸਿੰਘ ਝੱਲ) - ਬੀਤੀ ਰਾਤ ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਸਰਵਰਪੁਰ ਵਿਖੇ ਸਬਮਰਸੀਬਲ ਮੋਟਰ ਚੋਰੀ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਸੰਬੰਧੀ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨ ਕਮਲਜੀਤ ਕੌਰ ਨੇ ਦੱਸਿਆ ਕਿ ਐਤਵਾਰ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਕੈਪਟਨ ਸਰਕਾਰ ਕੋਲੋਂ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ

ਮਲੇਰਕੋਟਲਾ, 9 ਦਸੰਬਰ (ਕੁਠਾਲਾ) - ਪੰਜਾਬ ਨੰਬਰਦਾਰਾਂ ਯੂਨੀਅਨ 643 ਦੀ ਪ੍ਰਧਾਨ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੇਰਕੋਟਲਾ ਵਿਖੇ ਹੋਈ ਮੀਟਿੰਗ ਵਿਚ ਕੈਪਟਨ ਸਰਕਾਰ ਤੋਂ ਮੰਗ ਕੀਤੀ ਗਈ ਕਿ ਚੋਣਾਂ ਤੋਂ ਪਹਿਲਾਂ ਨੰਬਰਦਾਰਾਂ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 9 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਜਨਤਾ ਪਾਰਟੀ ਸੁਨਾਮ ਦੀ ਇਕ ਮੀਟਿੰਗ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਵਿਨੋਦ ਗੁਪਤਾ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਸਥਾਨਕ ਦਫ਼ਤਰ ਵਿਖੇ ਹੋਈ, ਜਿਸ ਵਿਚ ਅਗਾਮੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਪਿੰਡ ਉਭਾਵਾਲ ਦਾ ਸੱਭਿਆਚਾਰਕ ਮੇਲਾ

ਮਸਤੂਆਣਾ ਸਾਹਿਬ, 9 ਦਸੰਬਰ (ਦਮਦਮੀ) - ਸਭਿਆਚਾਰਕ ਮੰਚ ਉਭਾਵਾਲ ਅਤੇ ਯੁਵਕ ਸੇਵਾਵਾਂ ਕਲੱਬ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਉਭਾਵਾਲ ਵਿਖੇ ਕਰਵਾਏ ਗਏ ਸਭਿਆਚਾਰਕ ਮੇਲੇ ਦੌਰਾਨ ਪੰਜਾਬ ਦੇ ਨਾਮਵਰ ਕਲਾਕਾਰਾਂ ਨੇ ਆਪਣੇ ਫਨ ਦਾ ਮੁਜ਼ਾਹਰਾ ਕੀਤਾ | ਬਲਵੀਰ ...

ਪੂਰੀ ਖ਼ਬਰ »

ਆਯੁਰਵੈਦ ਸੇਵਾ ਸੰਘ ਦੀ ਮੀਟਿੰਗ

ਛਾਜਲੀ, 9 ਦਸੰਬਰ (ਗੁਰਸੇਵ ਸਿੰਘ ਛਾਜਲੀ) -ਪੰਜਾਬ ਸਟੇਟ ਆਯੁਰਵੇਦ ਸੇਵਾ ਸੰਘ ਦੀ ਮੀਟਿੰਗ ਛਾਜਲੀ ਵਿਖੇ ਹੋਈ, ਜਿਸ ਵਿਚ ਪੰਜਾਬ ਭਰ ਚੋ ਆਰ.ਐਮ.ਪੀ. ਡਾਕਟਰ ਪਹੁੰਚੇ ਜਿਨ੍ਹਾਂ ਨੂੰ ਪੰਜਾਬ ਪ੍ਰਧਾਨ ਡਾ. ਪਿਆਰਾ ਸਿੰਘ ਅਤੇ ਚੇਅਰਮੈਨ ਭੀਮ ਸੈਨ ਕਾਂਸਲ ਨੇ ਸੰਬੋਧਨ ਕੀਤਾ | ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਸਰਕਾਰ ਤੋਂ ਨਿਰਾਸ਼-ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 9 ਦਸੰਬਰ (ਭੁੱਲਰ, ਧਾਲੀਵਾਲ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਵਿਚ ਲੋਕ ਨਿਰਾਸ਼ ਹੋ ਚੁੱਕੇ ਹਨ | ਬੇਰੁਜ਼ਗਾਰਾਂ ਵਲੋਂ ਰੁਜ਼ਗਾਰ ਮੰਗਣ ਉੱਤੇ ਡਾਂਗਾਂ ਫੇਰੀਆਂ ਜਾ ਰਹੀਆਂ ਹਨ ਅਤੇ ਸਰਕਾਰ ਮੁਲਾਜਮਾਂ ਨੰੂ ...

ਪੂਰੀ ਖ਼ਬਰ »

65ਵੀਆਂ ਸਕੂਲ ਗੇਮਜ਼ 'ਚ ਸਟੇਟ ਰੋਲਰ ਸਕੇਟਿੰਗ ਮੁਕਾਬਲੇ ਸੰਗਰੂਰ ਵਿਖੇ ਸ਼ੁਰੂ

ਸੰਗਰੂਰ, 9 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 65ਵੇਂ ਸਟੇਟ ਰੋਲਰ ਸਕੇਟਿੰਗ ਮੁਕਾਬਲੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਅਤੇ ਡੀ.ਪੀ.ਆਈ (ਐ.ਸਿੱ.) ਸ੍ਰੀ ਇੰਦਰਜੀਤ ਸਿੰਘ ਦੀ ਅਗਵਾਈ, ...

ਪੂਰੀ ਖ਼ਬਰ »

ਕੰਪਿਊਟਰ ਪ੍ਰਤੀਯੋਗਤਾ ਕਰਵਾਈ

ਸੁਨਾਮ ਊਧਮ ਸਿੰਘ ਵਾਲਾ, 9 ਦਸੰਬਰ (ਭੁੱਲਰ, ਧਾਲੀਵਾਲ) - ਸਥਾਨਕ ਅਕੇਡੀਆ ਵਰਲਡ ਸਕੂਲ ਵਲੋਂ ਪਿ੍ੰਸੀਪਲ ਮੈਡਮ ਰਣਜੀਤ ਕੌਰ ਦੀ ਅਗਵਾਈ ਵਿਚ ਕੰਪਿਊਟਰ ਪ੍ਰਤੀਯੋਗਤਾ ਕਰਵਾਈ ਗਈ | ਜਿਸ ਵਿਚ ਪੰਜਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ...

ਪੂਰੀ ਖ਼ਬਰ »

ਮੰਗਾਂ ਸਬੰਧੀ ਆੜ੍ਹਤੀ ਇਕਜੁੱਟ ਹੋ ਕੇ ਸੰਘਰਸ਼ ਕਰਨ-ਸਿੰਗਲਾ

ਲਹਿਰਾਗਾਗਾ, 9 ਦਸੰਬਰ (ਸੂਰਜ ਭਾਨ ਗੋਇਲ) - ਪੰਜਾਬ ਦੀਆਂ ਆੜ੍ਹਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਦਾਮੀ ਅਤੇ ਲੇਬਰ ਪਾਉਣ ਲਈ ਇਕੱਠੇ ਹੋ ਕੇ ਸਰਕਾਰ ਵਿਰੁੱਧ ਸੰਘਰਸ਼ ਕਰਨਾ ਚਾਹੀਦਾ ਹੈ | ਉਕਤ ਸ਼ਬਦ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਕੁਮਾਰ ਸਿੰਗਲਾ ...

ਪੂਰੀ ਖ਼ਬਰ »

ਸਕੂਲ ਵਿਚ ਸਾਲਾਨਾ ਅਥਲੈਟਿਕ ਮੀਟ ਅੱਜ

ਕੌਹਰੀਆਂ, ਛਾਹੜ, 9 ਦਸੰਬਰ (ਸਿੱਧੂ, ਔਜਲਾ) - ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸੰਤ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਛਾਹੜ ਵਿੱਚ ਸਾਲਾਨਾ ਐਥਲੈਟਿਕ ਮੀਟ 10 ਦਸੰਬਰ ਦਿਨ ਮੰਗਲਵਾਰ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਕਰਵਾਇਆ

ਲਹਿਰਾਗਾਗਾ, 9 ਦਸੰਬਰ (ਅਸ਼ੋਕ ਗਰਗ) - ਗੁਰੂ ਨਾਨਕ ਅਕੈਡਮੀ ਭੁਟਾਲ ਕਲਾਂ ਵਿਖੇ ਪਹਿਲਾ ਲਵੀ ਯਾਦਗਾਰੀ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ 40 ਕਿਲੋ ਭਾਰ ਵਰਗ ਦੇ ਲੜਕੇ, ਲੜਕੀਆਂ ਅਤੇ 55 ਕਿੱਲੋ ਲੜਕੀਆਂ ਭਾਰ ਵਰਗ ਦੇ ਖਿਡਾਰੀਆਂ ਦੇ ਮੁਕਾਬਲੇ ...

ਪੂਰੀ ਖ਼ਬਰ »

ਭੂਮਿਕਾ ਕਾਂਸਲ ਨੇ ਜਿੱਤਿਆ ਸੋਨ ਤਗਮਾ

ਚੀਮਾ ਮੰਡੀ, 9 ਦਸੰਬਰ (ਜਗਰਾਜ ਮਾਨ) - ਸੀ.ਬੀ.ਐੱਸ.ਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਸਵਤੀ ਵਿੱਦਿਆ ਮੰਦਰ ਸੀਨੀ. ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾਂ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਸਕੂਲ ਦਾ ਨਾਂ ...

ਪੂਰੀ ਖ਼ਬਰ »

ਸਾਬਕਾ ਸੈਨਿਕ 16 ਨੰੂ ਮਨਾਉਣਗੇ ਵਿਜੈ ਦਿਵਸ

ਸੰਗਰੂਰ, 9 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਇੰਡੀਅਨ ਐਕਸ ਸਰਵਿਸਜ ਲੀਗ ਪੰਜਾਬ ਅਤੇ ਚੰਡੀਗੜ੍ਹ ਦੀ ਸੰਗਰੂਰ ਇਕਾਈ ਵਲੋਂ 16 ਦਸੰਬਰ ਨੰੂ 1971 ਦੀ ਲੜਾਈ ਦਾ ਵਿਜੈ ਦਿਵਸ ਮਨਾਇਆ ਜਾਵੇਗਾ | ਜ਼ਿਲ੍ਹਾ ਪ੍ਰਧਾਨ ਕੈਪਟਨ ਬਲਦੇਵ ਸਿੰਘ ਨੇ ਦੱਸਿਆ ਕਿ ਇਸ ਜੰਗ ਵਿਚ ...

ਪੂਰੀ ਖ਼ਬਰ »

ਬਾਬਾ ਇਕਬਾਲ ਸਿੰਘ ਵਲੋਂ ਅਕਾਲ ਅਕੈਡਮੀ ਚੀਮਾ ਦਾ ਦੌਰਾ

ਚੀਮਾ ਮੰਡੀ, 9 ਦਸੰਬਰ (ਅ.ਬ) ¸ ਪਿਛਲੇ ਚਾਰ ਸਾਲਾਂ ਤੋਂ ਚੀਮਾਂ ਸਾਹਿਬ ਅਤੇ ਕਲਗੀਧਰ ਟਰੱਸਟ ਬੜੂ ਸਾਹਿਬ ਵਿਚਕਾਰ ਚੱਲ ਰਿਹਾ ਵਿਵਾਦ ਖ਼ਤਮ ਹੋਣ ਤੋਂ ਬਾਅਦ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਨੇ ਅਕਾਲ ਅਕੈਡਮੀ ਚੀਮਾ ਸਾਹਿਬ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਵਲੋਂ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਨਾਲ ਮੁਲਾਕਾਤ

ਚੀਮਾ ਮੰਡੀ, 9 ਦਸੰਬਰ (ਦਲਜੀਤ ਸਿੰਘ ਮੱਕੜ) - ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਵਲੋਂ ਸੰਤ ਅਤਰ ਸਿੰਘ ਦੇ ਗੁਰਦੁਆਰਾ ਜਨਮ ਅਸਥਾਨ ਦੀ ਸੇਵਾ ਸੰਭਾਲਣ ਦੇ ਦੂਸਰੇ ਦਿਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ...

ਪੂਰੀ ਖ਼ਬਰ »

ਇਤਿਹਾਸਕ ਜੌੜੇ ਪੁਲ ਦੀ ਨਹੀਂ ਹੋ ਰਹੀ ਸਾਂਭ-ਸੰਭਾਲ

ਰੁੜਕੀ ਕਲਾਂ, 9 ਦਸੰਬਰ (ਜਤਿੰਦਰ ਮੰਨਵੀ) - ਪੰਜਾਬ ਦੀਆਂ ਵੱਖ-ਵੱਖ ਫ਼ਿਲਮਾਂ, ਲੋਕ ਗੀਤਾਂ ਤੇ ਬੋਲੀਆਂ ਦਾ ਸ਼ਿੰਗਾਰ ਮਾਲੇਰਕੋਟਲਾ-ਖੰਨਾ ਮੁੱਖ ਸੜਕ ਤੇ ਕੋਟਲਾ ਬਰਾਂਚ ਨਹਿਰਾਂ ਉੱਪਰ ਅੰਗਰੇਜ਼ਾਂ ਸਮੇਂ ਬਣੇ ਜੌੜੇਪੁਲ ਦੀ ਮਿਆਦ ਪੂਰੀ ਹੋਣ ਦੇ ਬਾਵਜੂਦ ਵੀ ਹਾਲੇ ...

ਪੂਰੀ ਖ਼ਬਰ »

ਜੱਬੋਮਾਜਰਾ ਸੰਪਰਕ ਸੜਕ ਦੀ ਹਾਲਤ ਖ਼ਸਤਾ

ਰੁੜਕੀ ਕਲਾਂ, 9 ਦਸੰਬਰ (ਜਤਿੰਦਰ ਮੰਨਵੀ) - ਪਿੰਡ ਜੱਬੋਮਾਜਰਾ ਸਮੇਤ ਇਲਾਕੇ ਦੇ ਕਈ ਪਿੰਡਾਂ ਨੰੂ ਮਾਲੇਰਕੋਟਲਾ-ਖੰਨਾਂ ਹਾਈਵੇ ਨਾਲ ਜੋੜਦੀ ਜੱਬੋਮਾਜਰਾ ਸੰਪਰਕ ਸੜਕ ਦੀ ਹਾਲਤ ਖ਼ਸਤਾ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX