ਤਾਜਾ ਖ਼ਬਰਾਂ


ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  9 minutes ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦਾ ਸੱਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  16 minutes ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  19 minutes ago
ਬਾਘਾਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਬਾਘਾਪੁਰਾਣਾ ਸ਼ਹਿਰ ਅੰਦਰ ਕੋਈ ਅਸਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  24 minutes ago
ਗੁਰੂਹਰਸਹਾਏ/ਗੋਲੂ ਕਾ ਮੋੜ, 25 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ, ਸੁਰਿੰਦਰ ਸਿੰਘ ਪੁਪਨੇਜਾ)- ਨਾਗਰਿਕਤਾ ਸੋਧ ਕਾਨੂੰਨ ਅਤੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ...
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  44 minutes ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)- ਅਮਰੀਕਾ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਸ. ਮਨਜੀਤ ਸਿੰਘ ਧਾਲੀਵਾਲ ਅਤੇ ਡਾ. ਗੁਰਮਾਨ ਸਿੰਘ...
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 1 hour ago
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਸਿੱਖ ਅਤੇ ਦਲਿਤ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਸਹਿਯੋਗੀ...
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 1 hour ago
ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)- ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੂੰ ਇਤਿਹਾਸਿਕ ਨਗਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 1 hour ago
ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ ਅਤੇ ਹੋਰ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ 'ਚ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 1 hour ago
ਬੀਜਿੰਗ, 25 ਜਨਵਰੀ- ਚੀਨ ਦੇ ਵੁਹਾਨ ਸ਼ਹਿਰ 'ਚ ਕੋਰੋਨਾ ਵਾਇਰਸ ਕਾਰਨ ਇੱਕ ਡਾਕਟਰ ਦੀ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਕਿਸੇ ਡਾਕਟਰ ਦੇ ਮਰਨ ਦੀ ਇਹ ਪਹਿਲੀ ਘਟਨਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਮੇਸੀਅਸ ਬੋਲਸੋਨਾਰੋ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 2 hours ago
ਸੰਗਰੂਰ, 25 ਜਨਵਰੀ (ਧੀਰਜ ਪਸ਼ੋਰੀਆ)- ਕੁਝ ਜਥੇਬੰਦੀਆਂ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਾ ਸੰਗਰੂਰ ਵਿਖੇ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ। ਬਾਜ਼ਾਰ ਆਮ ਵਾਂਗ ਖੁੱਲ੍ਹੇ ਹਨ ਅਤੇ ਆਵਾਜਾਈ...
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 3 hours ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਐੱਸ. ਟੀ. ਐੱਫ. ਬਾਰਡਰ ਰੇਂਜ ਦੇ ਸਬ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣੇਦਾਰ ਵਿਜੇ ਕੁਮਾਰ, ਹੌਲਦਾਰ ਗੁਰਪ੍ਰਤਾਪ ਸਿੰਘ ਹੋਰ ਪੁਲਸ ਪਾਰਟੀ...
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 3 hours ago
ਅਟਾਰੀ, 25 ਜਨਵਰੀ (ਅ. ਬ.)- ਸਿੱਖਿਆ ਸਕੱਤਰ ਪੰਜਾਬ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ...
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 4 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 4 hours ago
ਅੱਜ ਦਾ ਵਿਚਾਰ
. . .  1 minute ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮਹਿੰਗਾਈ ਿਖ਼ਲਾਫ਼ ਰੋਸ ਪ੍ਰਗਟਾਉਂਦਿਆਂ ਆਮ ਆਦਮੀ ਪਾਰਟੀ ਵਲੋਂ ਡੀ. ਸੀ. ਨੂੰ ਯਾਦ ਪੱਤਰ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)-ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਖ਼ਾਸ ਤੌਰ 'ਤੇ ਪਿਆਜ਼ ਦੇ ਵਧੇ ਰੇਟਾਂ ਵਲੋਂ ਲੋਕਾਂ ਦੇ ਅੱਥਰੂ ਕੱਢ ਦੇਣ ਤੇ ਰੋਜ਼ਮਰ੍ਹਾ ਦੀਆਂ ਵਸਤੂਆਂ ਆਮ ਆਦਮੀ ਦੀ ਪਹੰੁਚ ਤੋਂ ਦੂਰ ਹੋਣ ਦੇ ਮਾਮਲੇ ਿਖ਼ਲਾਫ਼ ਰੋਸ ਪ੍ਰਗਟਾਉਂਦੇ ...

ਪੂਰੀ ਖ਼ਬਰ »

ਸ਼ਰਾਬ ਸਣੇ ਇਕ ਵਿਅਕਤੀ ਕਾਬੂ

ਅਬੋਹਰ, 9 Ñਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹਰਿਆਣਾ ਮਾਰਕਾ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣੇ ਦੇ ਹੌਲਦਾਰ ਜੁਗਰਾਜ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੇ ਸੀ ਤਾਂ ਇਸ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਅਪਰਾਧਕ ਮਾਮਲਿਆਂ 'ਚ ਲਿਪਤ ਤੇ ਭਗੌੜੇ ਅਸਲ੍ਹਾ ਧਾਰਕਾਂ ਦੇ ਲਾਇਸੰਸ ਰੱਦ ਕਰਨ ਦੀ ਕਾਰਵਾਈ ਸ਼ੁਰੂ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਅਪਰਾਧਿਕ ਮਾਮਲਿਆਂ ਵਿਚ ਫਸੇ ਅਤੇ ਪੀ.ਓ ਘੋਸ਼ਿਤ ਹੋ ਚੁੱਕੇ ਅਸਲਾ ਲਾਇਸੰਸ ਧਾਰਕਾਂ ਦੀ ਹੁਣ ਖ਼ੈਰ ਨਹੀਂ | ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਪ੍ਰਸ਼ਾਸਨ ਨੂੰ ਜਾਂਚ ਕਰਕੇ ਮਾੜੇ ਅਨਸਰਾਂ ਦੇ ਲਾਇਸੰਸ ਰੱਦ ਕਰਨ ਦਾ ...

ਪੂਰੀ ਖ਼ਬਰ »

ਝੋਨਾ ਚੋਰੀ ਵੱਢਣ 'ਤੇ ਅੱਧੀ ਦਰਜਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਗੁਰੂਹਰਸਹਾਏ, 9 ਦਸੰਬਰ (ਹਰਚਰਨ ਸਿੰਘ ਸੰਧੂ)- ਖੇਤਾਂ ਵਿਚੋਂ ਝੋਨਾ ਚੋਰੀ ਕਰਕੇ ਲਿਜਾਣ 'ਤੇ ਗੁਰੂਹਰਸਹਾਏ ਪੁਲਿਸ ਨੇ 6 ਨਾਮਜ਼ਦ ਅਤੇ ਤਿੰਨ ਅਣਪਛਾਤਿਆਂ 'ਤੇ ਮਾਮਲਾ ਦਰਜ ਕੀਤਾ ਹੈ | ਪੀੜਤ ਕਿਸਾਨ ਸੁਖਚਰਨ ਸਿੰਘ ਵਾਸੀ ਪਿੰਡ ਮੋਠਾਂ ਵਾਲਾ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਕਰਨ ਵਾਲੇ ਤਸਕਰ ਨੂੰ 10 ਸਾਲ ਕੈਦ, ਇਕ ਲੱਖ ਜੁਰਮਾਨਾ

ਫ਼ਿਰੋਜ਼ਪੁਰ, 9 ਦਸੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਕਰਨ ਵਾਲੇ ਇਕ ਤਸਕਰ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਤੇ ਇਕ ਲੱਖ ਨਕਦ ਜੁਰਮਾਨੇ ਦੀ ਸਜਾ ਸੁਣਾਈ ਹੈ | ਜਾਣਕਾਰੀ ...

ਪੂਰੀ ਖ਼ਬਰ »

1000 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਅਬੋਹਰ, 9 Ñਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣੇ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਗੁੜਗਾਓਾ ਨਿਵਾਸੀ ਸੰਜੀਵ ਸਨੇਜਾ ਦੀ ਅਬੋਹਰ ਦੀ ਧਰਮਸ਼ਾਲਾ 'ਚ ਮੌਤ

ਅਬੋਹਰ, 9 Ñਦਸੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਲੱਕੜ ਮੰਡੀ ਸਥਿਤ ਇਕ ਟਰੱਸਟ ਵਲੋਂ ਚਲਾਈ ਜਾ ਰਹੀ ਧਰਮਸ਼ਾਲਾ ਵਿਚ ਠਹਿਰੇ ਇਕ ਵਿਅਕਤੀ ਦੀ ਸ਼ੱਕ ਹਾਲਤ ਵਿਚ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸੰਜੀਵ ਕੁਮਾਰ ਸਨੇਜਾ (58) ਪੁੱਤਰ ਲਾਲ ਪਤ ਰਾਏ ਵਾਸੀ ਸੈਕਟਰ 23ਏ. ਗੁੜਗਾਓ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਬਣਾਈਆਂ ਤਿੰਨ ਨਗਰ ਨਿਗਮਾਂ ਸਰਕਾਰ ਦੇ ਨਕਸ਼ੇ ਤੋਂ ਗ਼ਾਇਬ

ਅਬੋਹਰ, 9 Ñਦਸੰਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ 5 ਅਗਸਤ ਨੂੰ ਜਾਰੀ ਕੀਤੇ ਨੋਟੀਫ਼ਿਕੇਸ਼ਨ ਤਹਿਤ ਅਬੋਹਰ, ਬਟਾਲਾ ਅਤੇ ਕਪੂਰਥਲਾ ਨਗਰ ਕੌਾਸਲਾਂ ਨੂੰ ਨਗਰ ਨਿਗਮ ਦਾ ਦਰਜਾ ਦਿੱਤੇ ਜਾਣ ਦੇ ਬਾਵਜੂਦ ਤਿੰਨਾਂ ਨਗਰਾਂ ਨਿਗਮਾਂ ਵਿਚ ਨਾ ਲੋੜੀਂਦਾ ਸਟਾਫ਼ ...

ਪੂਰੀ ਖ਼ਬਰ »

ਅਬੋਹਰ-ਗੰਗਾਨਗਰ ਮਾਰਗ 'ਤੇ ਟਾਇਰ ਫਟਣ ਕਾਰਨ ਟਰੱਕ ਪਲਟਿਆ

ਅਬੋਹਰ, 9 Ñਦਸੰਬਰ (ਕੁਲਦੀਪ ਸਿੰਘ ਸੰਧੂ)-ਅਬੋਹਰ-ਗੰਗਾਨਗਰ ਮਾਰਗ 'ਤੇ ਅੱਜ ਸਵੇਰ ਪਿੰਡ ਆਲਮਗੜ੍ਹ ਦੇ ਨਜ਼ਦੀਕ ਗੰਨੇ ਨਾਲ ਭਰੇ ਇਕ ਟਰੱਕ ਦਾ ਟਾਇਰ ਫੱਟਣ ਕਾਰਨ ਬੇਕਾਬੂ ਹੋ ਕੇ ਸੜਕ ਦੇ ਵਿਚ-ਵਿਚਾਲੇ ਪਲਟ ਗਿਆ ਜਿਸ ਨਾਲ ਟਰੱਕ ਚਾਲਕ ਵਾਲ-ਵਾਲ ਬੱਚ ਗਿਆ ਜਦ ਕਿ ਟਰੱਕ ...

ਪੂਰੀ ਖ਼ਬਰ »

ਜ਼ੁਆ ਖੇਡਦਿਆਂ ਤਿੰਨ ਵਿਅਕਤੀ ਗਿ੍ਫ਼ਤਾਰ, ਮਾਮਲਾ ਦਰਜ

ਫ਼ਾਜ਼ਿਲਕਾ, 9 ਦਸੰਬਰ (ਦਵਿੰਦਰ ਪਾਲ ਸਿੰਘ)-ਖੂਈਖੇੜਾ ਥਾਣਾ ਪੁਲਿਸ ਨੇ ਜੁਆ ਖੇਡਦਿਆਂ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਏ.ਐੱਸ.ਆਈ. ਜਗਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਵਿਅਕਤੀ ਿਖ਼ਲਾਫ਼ 36 ਲੱਖ 50 ਰੁਪਏ ਦੀ ਹੇਰਾ ਫੇਰੀ ਦਾ ਮਾਮਲਾ ਦਰਜ

ਅਬੋਹਰ, 9 Ñਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਪੈਟਰੋਲ ਪੰਪ 'ਤੇ ਕਰਦੇ ਇਕ ਵਿਅਕਤੀ ਿਖ਼ਲਾਫ਼ ਪੈਸਿਆਂ ਦੀ ਹੇਰਾ ਫੇਰੀ ਕਰਨ ਦਾ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਬਹਾਵਵਾਲਾ ਦੀ ਪੁਲਿਸ ਨੂੰ ਦਿੱਤੀ ਇਕ ਸ਼ਿਕਾਇਤ ...

ਪੂਰੀ ਖ਼ਬਰ »

ਪਤਨੀ 'ਤੇ ਤਰਲ ਪਦਾਰਥ ਪਾਉਣ 'ਤੇ ਪਤੀ ਤੇ ਦਿਉਰ ਿਖ਼ਲਾਫ਼ ਮਾਮਲਾ ਦਰਜ

ਗੁਰੂਹਰਸਹਾਏ, 9 ਦਸੰਬਰ (ਹਰਚਰਨ ਸਿੰਘ ਸੰਧੂ)-ਘਰੇਲੂ ਝਗੜੇ ਦੇ ਚੱਲਦਿਆਂ ਇਕ ਪਤੀ ਅਤੇ ਉਸ ਦੇ ਭਰਾ ਵਲੋਂ ਪਤਨੀ 'ਤੇ ਤਰਲ ਪਦਾਰਥ ਪਾਉਣ ਨਾਲ ਸਰੀਰ ਦਾ ਥੋੜ੍ਹਾ ਹਿੱਸਾ ਸੜ ਜਾਣ 'ਤੇ ਗੁਰੂਹਰਸਹਾਏ ਪੁਲਿਸ ਨੇ ਦੋ ਭਰਾਵਾਂ 'ਤੇ ਮਾਮਲਾ ਦਰਜ ਕੀਤਾ ਹੈ | ਸੁਖਵਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਤਲਵੰਡੀ ਭਾਈ, 9 ਦਸੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਇਕ ਨਸ਼ਾ ਸਮਗਲਰ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਮਾਮਲੇ ਸਬੰਧੀ ਤਫ਼ਤੀਸ਼ ਕਰ ਰਹੇ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਦਾਜ ਦੀ ਮੰਗ ਕਰਦਿਆਂ ਸਹੁਰੇ ਪਰਿਵਾਰ ਵਲੋਂ ਨੂੰਹ ਦੀ ਹੱਤਿਆ

ਗੁਰੂਹਰਸਹਾਏ, 9 ਦਸੰਬਰ (ਹਰਚਰਨ ਸਿੰਘ ਸੰਧੂ)-ਨਜ਼ਦੀਕੀ ਪਿੰਡ ਝਾਵਲਾ ਦੇ ਵਾਸੀ ਸਵਰਗੀ ਦਰਸ਼ਨ ਲਾਲ ਦੀ ਲੜਕੀ ਦਾ ਸਹੁਰੇ ਪਰਿਵਾਰ ਵਲੋਂ ਲੰਘੀ ਸ਼ਾਮ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਨੇ ਪੂਰੇ ਪਰਿਵਾਰ ਤੇ ਪਿੰਡ 'ਚ ਸੋਗ ਦੀ ਲਹਿਰ ਫੈਲਾ ਦਿੱਤੀ | ਇਸ ਸਬੰਧੀ ਲੜਕੀ ਦੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਵਾਸੀਆਂ ਨੂੰ ਸਿਹਤਮੰਦ ਰੱਖਣ ਲਈ ਵਿਧਾਇਕ ਪਿੰਕੀ ਨੇ ਚੁੱਕਿਆ ਬੀੜਾ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਾਸੀਆਂ ਨੂੰ ਸਿਹਤਮੰਦ ਰੱਖਣ ਲਈ ਯਤਨਸ਼ੀਲ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਜਿੱਥੇ ਸ਼ਹਿਰ 'ਚ ਸਟੇਟ ਆਈ ਹਸਪਤਾਲ ਬਣਾਇਆ ਤੇ ਪੀ.ਜੀ.ਆਈ. ਹਸਪਤਾਲ ਮਨਜ਼ੂਰ ਕਰਵਾ ਉਸ ਦੇ ਨਿਰਮਾਣ ਲਈ ਸਿਰਤੋੜ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਜ਼ੀਰਾ, 9 ਦਸੰਬਰ (ਮਨਜੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਨਗਰ ਕੌਾਸਲ ਦਫ਼ਤਰ ਜ਼ੀਰਾ ਵਿਖੇ ਲਈ ਪਹੁੰਚੇ | ਇਸ ਮੌਕੇ 'ਤੇ ਨਗਰ ਕੌਾਸਲ ਜ਼ੀਰਾ ਦੇ ਵਾਈਸ ਪ੍ਰਧਾਨ ਹਰੀਸ਼ ਤਾਂਗਰਾ ਅਤੇ ...

ਪੂਰੀ ਖ਼ਬਰ »

ਪਿੰਡ ਜੋਧਪੁਰ, ਚਪਾਤੀ ਅਤੇ ਟਿੱਬੀ ਆਦਿ ਪਿੰਡਾਂ 'ਚ ਆਂਗਣਵਾੜੀ ਸੈਂਟਰਾਂ ਲਈ ਬਿਲਡਿੰਗਾਂ ਬਣਾਉਣ ਦਾ ਕੰਮ ਸ਼ੁਰੂ

ਮਮਦੋਟ, 9 ਦਸੰਬਰ (ਜਸਬੀਰ ਸਿੰਘ ਕੰਬੋਜ)-ਕੇਂਦਰ ਸਰਕਾਰ ਵਲੋਂ ਆਈ.ਸੀ.ਡੀ.ਐੱਸ ਪ੍ਰੋਜੈਕਟ ਤਹਿਤ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਏ ਜਾ ਰਹੇ ਆਂਗਣਵਾੜੀ ਸੈਂਟਰਾਂ ਲਈ ਮਮਦੋਟ ਬਲਾਕ ਦੇ ਪਿੰਡ ਜੋਧਪੁਰ, ਟਿੱਬੀ ਖ਼ੁਰਦ, ਚਪਾਤੀ ਅਤੇ ਝੋਕ ਨੋਧ ਸਿੰਘ ਆਦਿ ...

ਪੂਰੀ ਖ਼ਬਰ »

ਐੱਸ.ਐੱਚ.ਓ. ਜਸਵਿੰਦਰ ਸਿੰਘ ਬਰਾੜ ਵਲੋੱ ਲੋਕਾਂ ਦੀ ਸਹਾਇਤਾ ਲਈ ਐਾਬੂਲੈਂਸ ਰਵਾਨਾ

ਜ਼ੀਰਾ, 9 ਦਸੰਬਰ (ਮਨਜੀਤ ਸਿੰਘ ਢਿੱਲੋਂ)-ਜਸਵੰਤ ਸਿੰਘ ਵਾੜਾ ਜਵਾਹਰ ਸਿੰਘ ਵਾਲਾ, ਜ਼ੀਰਾ ਇਲਾਕੇ ਦੇ ਬੁੱਧੀਜੀਵੀਆਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਲੋੜਵੰਦ ਮਰੀਜ਼ਾਂ ਅਤੇ ਸੜਕ ਹਾਦਸਿਆਂ ਦੇ ਸ਼ਿਕਾਰ ਲੋਕਾਂ ਦੀ ਸਹਾਇਤਾ ਕਰਨ ਲਈ ਗੁਰਬਾਣੀ ਦੇ ਕਥਨ ਗ਼ਰੀਬ ਦਾ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਵਿਚ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨ ਦੇ ਖੇਤਾਂ ਦਾ ਕ੍ਰਿਸ਼ੀ ਵਿਗਿਆਨ ਦੇ ਡਾਕਟਰਾਂ ਦੀ ਟੀਮ ਵਲੋਂ ਦੌਰਾ

ਮਖੂ, 9 ਦਸੰਬਰ (ਮੇਜਰ ਸਿੰਘ ਥਿੰਦ, ਮੁਖ਼ਤਿਆਰ ਸਿੰਘ ਧੰਜੂ)-ਮਖੂ ਸ਼ਹਿਰ ਨਜ਼ਦੀਕ ਪਿੰਡ ਤਲਵੰਡੀ ਨਿਪਾਲਾਂ ਦੇ ਕਿਸਾਨ ਨਵਜੋਤ ਸਿੰਘ ਸੰਧੂ ਵਲੋਂ ਝੋਨੇ ਦੀ ਪਰਾਲੀ ਨਾ ਸਾੜ ਕੇ ਖੇਤਾਂ ਵਿਚ ਹੀ ਮਿਲਾ ਕੇ ਕਣਕ ਦੀ ਬਿਜਾਈ ਹੈਪੀ ਸੀਡਰ ਰਾਹੀਂ ਕੀਤੀ ਗਈ | ਇਸ ਕਣਕ ਦੇ ਖੇਤਾਂ ...

ਪੂਰੀ ਖ਼ਬਰ »

ਸਹਾਰਾ ਕਲੱਬ ਜ਼ੀਰਾ ਵਲੋਂ ਲਗਾਏ ਗਏ ਖ਼ੂਨਦਾਨ ਕੈਂਪ ਵਿਚ 149 ਯੂਨਿਟ ਖ਼ੂਨ ਦਾਨ

ਜ਼ੀਰਾ, 9 ਦਸੰਬਰ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਦੀਆਂ ਸਮੂਹ ਐਨ.ਜੀ.ਓ ਦੇ ਸਹਿਯੋਗ ਨਾਲ ਬਲੱਡ ਐਸੋਸੀਏਸ਼ਨ ਪੰਜਾਬ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਨਵਤਾ ਦੀ ਸੇਵਾ ਲਈ ਸਹਾਰਾ ਕਲੱਬ (ਰਜਿ.) ਜ਼ੀਰਾ ਵਲੋਂ ...

ਪੂਰੀ ਖ਼ਬਰ »

65ਵੀਂਆਂ ਖੋ-ਖੋ ਅੰਡਰ ਜ਼ਿਲ੍ਹਾ ਸਕੂਲ ਖੇਡਾਂ ਦੇ ਤੀਜੇ ਦਿਨ ਦੀ ਸ਼ੁਰੂਆਤ ਵੇਦ ਪ੍ਰਕਾਸ਼ ਸਾਬਕਾ ਚੇਅਰਮੈਨ ਨੇ ਕਰਵਾਈ

ਗੁਰੂਹਰਸਹਾਏ, 9 ਦਸੰਬਰ (ਪਿ੍ਥਵੀ ਰਾਜ ਕੰਬੋਜ, ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ 'ਚ ਹੋ ਰਹੀਆਂ 65ਵੀਆਂ ਅੰਡਰ-14 ਖੋ-ਖੋ ਅੰਡਰ ਸਕੂਲ ਖੇਡਾਂ ਦੇ ਕੁਆਰਟਰ ਫਾਈਨਲ ਮੁਕਾਬਲਿਆਂ ਦਾ ਰਸਮੀ ਉਦਘਾਟਨ ਸਾਬਕਾ ਚੇਅਰਮੈਨ ਵੇਦ ਪ੍ਰਕਾਸ਼ ਨੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਜੋਧਪੁਰ ਅੱਗੇ ਤੇ ਕੰਧਾਂ 'ਤੇ ਬਿਜਲੀ ਦੀਆਂ ਨੰਗੀਆਂ ਤਾਰਾਂ ਦਾ ਜਾਲ ਬੱਚਿਆਂ ਲਈ ਖਤਰਾ

ਮਮਦੋਟ, 9 ਦਸੰਬਰ (ਜਸਬੀਰ ਸਿੰਘ ਕੰਬੋਜ)-ਪਿੰਡ ਜੋਧਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬਾਹਰਵਾਰ ਪਾਵਰਕਾਮ ਵਲੋਂ ਲਗਾਏ ਖੁੱਲ੍ਹੇ ਤੇ ਖਸਤਾ ਹਾਲਤ ਮੀਟਰਾਂ ਵਾਲੇ ਬਕਸੇ ਅਤੇ ਇਸ ਵਿਚੋਂ ਨਿਕਲਦੀਆਂ ਕੇਬਲਾਂ ਜੋ ਕਿ ਸਕੂਲ ਦੀ ਕੰਧ ਅਤੇ ਮੁੱਖ ਗੇਟ ਉੱਪਰ ਜਾਲ ਬਣਾ ਕੇ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ 'ਚ ਫੁੱਟ ਕਾਰਨ ਇਕ ਦੀ ਜਗ੍ਹਾ ਦੋ ਮੀਟਿੰਗਾਂ ਹੋਈਆਂ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸੱਤਾ ਦੇ ਬਾਹਰ ਬੈਠੇ ਹੋਣ ਦੇ ਬਾਵਜੂਦ ਵੀ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪੱਧਰੀ ਆਗੂਆਂ 'ਚ ਫੁੱਟ ਸਿਰੇ ਦੀ ਹੋਣ ਕਰਕੇ ਅੱਜ ਪਾਰਟੀ ਡੈਲੀਗੇਟ ਦੀ ਮੀਟਿੰਗ ਜ਼ਿਲ੍ਹਾ ਆਬਜ਼ਰਵਰ ਜਥੇਦਾਰ ਤੋਤਾ ਸਿੰਘ ...

ਪੂਰੀ ਖ਼ਬਰ »

ਏਸ਼ੀਅਨ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ

ਹੈਮਰ ਥਰੋਅ ਮੁਕਾਬਲੇ 'ਚ ਭਾਰਤ ਨੂੰ ਸੋਨ ਤਗਮਾ ਦਿਵਾਉਣ ਵਾਲੇ ਪ੍ਰਗਟ ਸਿੰਘ ਸੋਢੇ ਵਾਲਾ ਅਥਲੀਟਾਂ ਦਾ ਵਾਪਸੀ 'ਤੇ ਜ਼ੋਰਦਾਰ ਸਵਾਗਤ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਮਲੇਸ਼ੀਆ ਦੇ ਸ਼ਹਿਰ ਕੂਚਿੰਗ ਸਾਰਾਵਾਕ ਵਿਖੇ ਹੋਈ 21ਵੀਂ ਏਸ਼ੀਅਨ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ 'ਚ ਭਾਗ ਲੈਂਦੇ ਹੋਏ ਫ਼ਿਰੋਜ਼ਪੁਰ ਦੇ ਪਿੰਡ ਸੋਢੇ ਵਾਲਾ ਦੇ ਵਾਸੀ ਪ੍ਰਗਟ ਸਿੰਘ ਵਲੋਂ 35 ਸਾਲਾ ਵਰਗ ਹੈਮਰ ...

ਪੂਰੀ ਖ਼ਬਰ »

ਪਿੰਡ ਛੂਛਕ ਦੇ ਕਬੱਡੀ ਕੱਪ ਦਾ ਧੂਮ-ਧੜੱਕੇ ਨਾਲ ਆਰੰਭ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)-ਮਾਲਵੇ ਦੇ ਨਾਮਵਰ ਕਬੱਡੀ ਕੱਪ ਛੂਛਕ ਦਾ ਆਰੰਭ ਅੱਜ ਧੂਮ-ਧੜਕੇ ਨਾਲ ਪਿੰਡ ਦੇ ਸਰਪੰਚ ਸੁਖਵੀਰ ਸਿੰਘ ਹੰੁਦਲ ਆਦਿ ਪੰਚਾਇਤੀ ਨੁਮਾਇੰਦਿਆਂ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਮੈਚ ਦੇ ਪਹਿਲੇ ਦਿਨ ਕਰਵਾਏ ਗਏ 80 ਕਿੱਲੋ ...

ਪੂਰੀ ਖ਼ਬਰ »

22ਵੀਂ ਓਪਨ ਸਪਿ੍ੰਟ ਨੈਸ਼ਨਲ ਚੈਂਪੀਅਨਸ਼ਿਪ ਵਿਚ ਹਾਸਲ ਕੀਤੇ ਸੋਨੇ ਤੇ ਚਾਂਦੀ ਦੇ ਤਗਮੇ

ਗੋਲੂ ਕਾ ਮੋੜ, 9 ਦਸੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪਿੰਡ ਰਾਣਾ ਪੰਜ ਗਰਾਈਾ ਦੇ ਰਹਿਣ ਵਾਲੇ ਮਲ ਸਿੰਘ ਦੇ ਪੁੱਤਰ ਅਤੇ ਧੀ ਨੇ ਹੈਦਰਾਬਾਦ ਵਿਚ ਹੋਈਆਂ 22ਵੀਆਂ ਓਪਨ ਸਪਿ੍ੰਟ ਨੈਸ਼ਨਲ ਚੈਂਪੀਅਨਸ਼ਿਪ 500 ਮੀਟਰ ਵਿਚ ਭਾਗ ਲੈ ਕੇ ਸਰਬਜੀਤ ਸਿੰਘ ਸਰਾਰੀ ਨੇ ਆਪਣੇ ਸਾਥੀਆਂ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਹੜਤਾਲ ਕਰ ਲੋਕ ਨਿਰਮਾਣ ਵਿਭਾਗ ਮੁਲਾਜ਼ਮਾਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਤਨਖ਼ਾਹਾਂ ਨਾ ਰਿਲੀਜ਼ ਕੀਤੇ ਜਾਣ ਦਾ ਰੋਸ ਪ੍ਰਗਟਾਉਂਦਿਆਂ ਲੋਕ ਨਿਰਮਾਣ ਵਿਭਾਗ ਫ਼ਿਰੋਜ਼ਪੁਰ ਦੇ ਕਰਮਚਾਰੀਆਂ ਵਲੋਂ ਸੂਬਾਈ ਕਮੇਟੀ ਦੇ ਸੱਦੇ 'ਤੇ ਪੀ.ਐੱਸ.ਐਮ.ਐੱਸ.ਯੂ. ਜ਼ਿਲ੍ਹਾ ...

ਪੂਰੀ ਖ਼ਬਰ »

ਕਾਂਗਰਸ ਨੇ ਉਤਸ਼ਾਹ ਨਾਲ ਮਨਾਇਆ ਸੋਨੀਆ ਗਾਂਧੀ ਦਾ ਜਨਮ ਦਿਨ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)-ਕੁਲ ਹਿੰਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਾ ਜਨਮ ਦਿਨ ਕਾਂਗਰਸੀਆਂ ਵਲੋਂ ਪ੍ਰਧਾਨ ਜ਼ਿਲ੍ਹਾ ਗੁਰਚਰਨ ਸਿੰਘ ਨਾਹਰ ਦੀ ਪ੍ਰਧਾਨਗੀ ਹੇਠ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਂਗਰਸ ਭਵਨ ਅੰਦਰ ਮਨਾਇਆ ਗਿਆ | ਸੋਨੀਆ ...

ਪੂਰੀ ਖ਼ਬਰ »

ਸਰੀਰਕ ਅਤੇ ਮਾਨਸਿਕ ਬਿਮਾਰੀਆਂ ਦਾ ਮੂਲ ਕਾਰਨ ਅਸੰਤੁਲਿਤ ਖ਼ੁਰਾਕ-ਡਾ: ਖਾਦਰ ਵਲੀ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)-ਮਨੁੱਖੀ ਸਿਹਤ ਵਿਚ ਆ ਰਹੇ ਵਿਗਾੜ ਤੇ ਵਧਦੇ ਸਰੀਰਕ ਅਤੇ ਮਾਨਸਿਕ ਰੋਗਾਾ ਦਾ ਮੂਲ ਕਾਰਨ ਅਸੰਤੁਲਿਤ ਖ਼ੁਰਾਕ ਅਤੇ ਰਵਾਇਤੀ ਭੋਜਨ ਨੂੰ ਛੱਡਣਾ ਹੈ | ਇਸ ਗੱਲ ਦਾ ਪ੍ਰਗਟਾਵਾ ਉੱਘੇ ਵਿਗਿਆਨੀ ਅਤੇ ਖ਼ੁਰਾਕ ਮਾਹਿਰ ਡਾ: ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ ਦੋ ਔਰਤਾਂ ਸਮੇਤ 4 ਿਖ਼ਲਾਫ਼ ਮਾਮਲਾ ਦਰਜ

ਮਮਦੋਟ, 9 ਦਸੰਬਰ (ਸੁਖਦੇਵ ਸਿੰਘ ਸੰਗਮ)-ਥਾਣਾ ਮਮਦੋਟ ਦੇ ਪਿੰਡ ਰਾਓ ਕੇ ਹਿਠਾੜ ਵਿਖੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ 2 ਔਰਤਾਂ ਸਮੇਤ 4 ਜਣਿਆਂ ਿਖ਼ਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ...

ਪੂਰੀ ਖ਼ਬਰ »

ਅਕਾਲੀ ਸਰਕਾਰ ਲਿਆਉਣ ਲਈ ਇਕਜੁੱਟ ਰਹੋ ਤੇ ਸਥਾਪਨਾ ਦਿਵਸ 'ਚ ਵਹੀਰਾਂ ਘੱਤ ਪਹੰੁਚੋ- ਜਥੇ: ਤੋਤਾ ਸਿੰਘ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸਰਕਲ, ਜ਼ਿਲ੍ਹਾ ਅਤੇ ਕੌਮੀ ਪ੍ਰਧਾਨ ਆਦਿ ਅਹੁਦੇਦਾਰਾਂ ਦੀ ਚੋਣ ਕਰਵਾਉਣ ਨੂੰ ਵਿਚਾਰਨ ਅਤੇ ਸਥਾਪਨਾ ਦਿਵਸ ਮਨਾਏ ਜਾਣ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਇਤਿਹਾਸਕ ...

ਪੂਰੀ ਖ਼ਬਰ »

ਜਲ ਸਪਲਾਈ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਿਖ਼ਲਾਫ਼ ਰੋਸ ਰੈਲੀ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)-ਜਲ ਸਪਲਾਈ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਦਰਸ਼ਨ ਸਿੰਘ ਪਤਲੀ, ਗੁਰਜੰਟ ਸਿੰਘ ਹੋਲਾਂਵਾਲੀ ਤੇ ਦਿਨੇਸ਼ ਸਿੰਘ ਖਾਤੀ ਦੀ ਪ੍ਰਧਾਨਗੀ ਹੇਠ ਸਰਕਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਹੋਈ, ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX