ਤਾਜਾ ਖ਼ਬਰਾਂ


ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  0 minutes ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  8 minutes ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  14 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  27 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ ਨੇ ਸਾਰੀਆਂ ਅਟਕਲਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਸੀਂ ਇਹ ਤੈਅ ਕੀਤਾ ਹੈ ਕਿ ਸੁਨੀਲ ਯਾਦਵ ਹੀ ਅਰਵਿੰਦ ਕੇਜਰੀਵਾਲ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  46 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  53 minutes ago
ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ 'ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ...
ਅੰਮ੍ਰਿਤਸਰ ਵਿਖੇ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਰਾਜੇਸ਼ ਕੁਮਾਰ)- ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਸਥਿਤ ਮਠਿਆਈਆਂ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ...
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਤੇ ਲੱਗੇ ਗਿੱਧੇ ਭੰਗੜੇ ਦੇ ਬੁੱਤਾਂ ਨੂੰ ਹਟਾਉਣ ਵਾਸਤੇ ਅੱਜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਇੱਥੇ ਸ਼ਹੀਦ...
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 1 hour ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 3 hours ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 3 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 minute ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 1 hour ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 1 hour ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  0 minutes ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  8 minutes ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  40 minutes ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  48 minutes ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਬਠਿੰਡਾ /ਮਾਨਸਾ

ਸ਼ੋ੍ਰਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ/ਦਿਹਾਤੀ ਜਥੇਬੰਦੀ ਨੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ 93ਵਾਂ ਜਨਮ ਦਿਨ

ਬਠਿੰਡਾ, 8 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਦਾ 93ਵਾਂ ਜਨਮ ਦਿਨ ਸ਼ੋ੍ਰਮਣੀ ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਸਮੇਤ ਸਮੁੱਚੀ ਜਥੇਬੰਦੀ ਵਲੋਂ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਸ: ਬਾਦਲ ਦੀ ਲੰਮੀ ਉਮਰ ਲਈ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰੂ ਦਾ ਓਟ ਆਸਰਾ ਲੈਂਦਿਆਂ ਸ: ਬਾਦਲ ਦੀ ਲੰਮੀ ਉਮਰ ਲਈ ਅਰਦਾਸ ਕੀਤੀ ਤੇ ਕੇਕ ਕੱਟਿਆ ਗਿਆ | ਸ: ਬਾਦਲ ਦੇ 93ਵੇਂ ਜਨਮ ਦਿਨ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ, ਦਰਸ਼ਨ ਸਿੰਘ ਕੋਟਫੱਤਾ, ਹਲਕਾ ਬਠਿੰਡਾ ਸ਼ਹਿਰੀ ਇੰਚਾਰਜ ਸਰੂਪ ਚੰਦ ਸਿੰਗਲਾ, ਅਮਿਤ ਰਤਨ ਕੋਟਫੱਤਾ, ਸਰਬਜੀਤ ਸਿੰਘ ਡੂੰਮਵਾਲੀ ਸਾਬਕਾ ਚੇਅਰਮੈਨ ਅਤੇ ਸ਼ੋ੍ਰਮਣੀ ਅਕਾਲੀ ਦੇ ਆਗੂਆਂ ਤੇ ਵਰਕਰਾਂ ਨੇ ਵਿਸ਼ੇਸ਼ ਤੌਰ 'ਤੇ ਸ: ਬਾਦਲ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਸ਼ੋ੍ਰਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਜਥੇਬੰਦੀ ਵਲੋਂ ਗੁਰਦੁਆਰਾ ਸਾਹਿਬ ਹਾਜੀ ਰਤਨ ਬਠਿੰਡਾ ਵਿਖੇ ਸ: ਬਾਦਲ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੀ ਤੰਦਰੁਸਤੀ ਅਤੇ ਲਮੇਰੀ ਉਮਰ ਦੀ ਕਾਮਨਾ ਕੀਤੀ | ਇਸ ਮੌਕੇ ਹੋਰਨਾਂ ਤੋ ਇਲਾਵਾ ਮੇਅਰ ਬਲਵੰਤ ਰਾਏ ਨਾਥ, ਸਾਬਕਾ ਬਲਜੀਤ ਸਿੰਘ ਬੀੜ ਬਹਿਮਣ, ਸੀਨੀਅਰ ਆਗੂ ਇਕਬਾਲ ਸਿੰਘ ਬਬਲੀ ਢਿੱਲੋਂ, ਸਾਬਕਾ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਗਿੱਲਪੱਤੀ, ਜ਼ਿਲ੍ਹਾ ਪੈੱ੍ਰਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ, ਸਾਬਕਾ ਪ੍ਰਧਾਨ ਦਲਜੀਤ ਸਿੰਘ ਬਰਾੜ, ਬੁਲਾਰਾ ਚਮਕੌਰ ਸਿੰਘ ਮਾਨ, ਸ਼ਹਿਰੀ ਪ੍ਰਧਾਨ ਰਾਜਵਿੰਦਰ ਸਿੰਘ ਸਿੱਧੂ, ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਜੋਗਿੰਦਰ ਕੌਰ, ਬੀਬੀ ਦਵਿੰਦਰ ਕੌਰ, ਸਰਕਲ ਪ੍ਰਧਾਨ ਮੋਹਨਜੀਤ ਪੁਰੀ, ਸੁਖਦੇਵ ਸਿੰਘ ਗੁਰûੜੀ, ਹਰਪਾਲ ਸਿੰਘ ਢਿੱਲੋਂ ਐਮਸੀ, ਹਰਵਿੰਦਰ ਸ਼ਰਮਾ ਗੰਜੂ ਐਮਸੀ, ਅਨੰਦ ਗੁਪਤਾ, ਪਰਵਿੰਦਰ ਸਿੰਘ ਸਿੱਧੂ, ਵਪਾਰ ਵਿੰਗ ਦੇ ਪ੍ਰਧਾਨ ਮਨਮੋਹਨ ਕੁੱਕੂ,ਹੰਸ ਰਾਜ ਮਿੱਠੂ, ਗੁਰਸੇਵਕ ਸਿੰਘ ਮਾਨ, ਭੋਲਾ ਸਿੰਘ ਮਲੂਕਾ, ਰਾਜੂ ਮਾਨ,ਦਰਬਾਰਾ ਸਿੰਘ ਬਾਰਾ, ਇਕਬਾਲ ਸਿੰਘ ਮਿਠੜੀ, ਕੁਲਦੀਪ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਬੱਲੀ, ਜਗਸੀਰ ਸਿੰਘ ਬੰਗੀ, ਗੁਰਬਚਨ ਖੱੁਬਣ ਐਮਸੀ, ਨਿੰਦਰਪਾਲ ਸਿੰਘ, ਬੀਬੀ ਲਖਵਿੰਦਰ ਕੌਰ ਦੀਪ ਸਿੰਘ ਨਗਰ ਤੋ ਇਲਾਵਾ ਵੱਡੀ  ਗਿਣਤੀ 'ਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ |
ਬਠਿੰਡਾ ਦਿਹਾਤੀ ਵਿਖੇ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਦੀ ਅਗਵਾਈ 'ਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਪਾਰਟੀ ਆਗੂਆਂ ਵਲੋਂ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਅਰਦਾਸ ਕਰਨ ਉਪਰੰਤ ਕੇਕ ਕੱਟ ਕੇ ਮਨਾਇਆ ਗਿਆ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਡੂੰਮਵਾਲੀ ਸਾਬਕਾ ਚੇਅਰਮੈਨ, ਤੇਜਾ ਸਿੰਘ ਗਹਿਰੀ ਭਾਗੀ ਸਾਬਕਾ ਚੇਅਰਮੈਨ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਕੋਟਸ਼ਮੀਰ, ਸੀਨੀਅਰ ਆਗੂ ਜਗਸੀਰ ਸਿੰਘ ਬੱਲੂਆਣਾ, ਸੀਨੀਅਰ ਆਗੂ ਸੁਖਦੇਵ ਸਿੰਘ ਚਹਿਲ, ਮੱਖਣ ਸਿੰਘ ਗਹਿਰੀ ਬੁੱਟਰ, ਹਰਤੇਜ ਸਿੰਘ ਕੋਟਫੱਤਾ ਸਰਕਲ ਪ੍ਰਧਾਨ, ਖੇਤਾ ਸਿੰਘ ਬੰਬੀਹਾ, ਭੋਲਾ ਸਿੰਘ ਗੁਲਾਬਗੜ੍ਹ, ਸਿਕੰਦਰ ਸਿੰਘ ਜੰਗੀਰਾਣਾ, ਪਰਵਿੰਦਰ ਸਿੰਘ, ਬਲਕਰਨ ਸਿੰਘ, ਬੀਰਾ ਸੰਧੂ, ਹੈਪੀ ਸੰਗਤ, ਜਸਪਾਲ ਸਿੰਘ ਸਰਪੰਚ ਨਰ ਸਿੰਘ ਕਾਲੋਨੀ, ਬੰਤ ਸਿੰਘ ਸਾਬਕਾ ਸਰਪੰਚ, ਗੁਰਜੰਟ ਸਿੰਘ ਸਾਬਕਾ ਸਰਪੰਚ, ਗੁਰਤੇਜ ਸਿੰਘ ਸਰਪੰਚ ਫੂਸ ਮੰਡੀ, ਗੁਰਜੀਤ ਸਿੰਘ ਗੋਰਾ ਦਿਉਣ, ਸੁਨੀਲ ਕੁਮਾਰ ਗੋਲਡੀ ਸੰਗ਼ਤ, ਕ੍ਰਿਸ਼ਨ ਕੁਮਾਰ ਭੋਲਾ ਸੰਗਤ, ਵਿਨੋਦ ਕੁਮਾਰ, ਪਵਨ ਕੁਮਾਰ ਟੈਣੀ, ਹਮੀਰ ਸਿੰਘ ਸਾਬਕਾ ਸਰਪੰਚ ਸਮੇਤ ਵੱਡੀ ਗਿਣਤੀ 'ਚ ਆਗੂਆਂ ਨੇ ਸ. ਬਾਦਲ ਨੂੰ ਵਧਾਈ ਦਿੱਤੀ |
ਹਲਕਾ ਭੁੱਚੋ - ਸੀਨੀਅਰ ਆਗੂ ਬਲਕਾਰ ਸਿੰਘ ਗੋਨਿਆਣਾ ਹਲਕਾ ਨਿਗਰਾਨ ਭੁੱਚੋ, ਜਗਸੀਰ ਸਿੰਘ ਜੱਗਾ ਕਲਿਆਣ, ਯੂਥ ਅਕਾਲੀ ਦਲ ਪ੍ਰਧਾਨ ਗੁਰਦੌਰ ਸਿੰਘ ਸੰਧੂ, ਪ੍ਰੀਤਮ ਸਿੰਘ ਖਿਆਲੀਵਾਲਾ, ਭਗਵਾਨ ਸਿੰਘ, ਗੁਰਚਰਨ ਸਿੰਘ ਔਲਖ, ਅਮੀਰ ਸਿੰਘ ਮੱਕੜ, ਸੁਖਰਾਜ ਸਿੰਘ ਰਾਜੀ, ਜਗਮੀਤ ਸਿੰਘ, ਟਹਿਲ ਸਿੰਘ ਬੁੱਟਰ ਚੱਕ ਬਖ਼ਤੂ, ਸਵਰਨ ਸਿੰਘ ਆਕਲੀਆ, ਸਿਕੰਦਰ ਸਿੰਘ ਸਾਬਕਾ ਚੇਅਰਮੈਨ, ਜਗਜੀਤ ਸਿੰਘ, ਅਮਰਜੀਤ ਸਿੰਘ ਸਰਕਲ ਪ੍ਰਧਾਨ, ਇਕਬਾਲ ਸਿੰਘ, ਜਥੇਦਾਰ ਸੁਖਪਾਲ ਸਿੰਘ, ਜਸਪਾਲ ਸਿੰਘ, ਜਗਵੀਰ ਸਿੰਘ ਟਾਇਗਰ, ਗੁਰਤੇਜ ਸਿੰਘ ਨਾਥਪੁਰਾ, ਜਥੇਦਾਰ ਗੁਰਭੇਜ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ, ਗੁਰਲਾਭ ਸਿੰਘ ਢੇਲਵਾਂ, ਹਰਮੀਤ ਸਿੰਘ ਬਾਹੀਆ, ਜ਼ੈਲਦਾਰ ਜਗਸੇਰ ਸਿੰਘ, ਦਰਸ਼ਨ ਮਾਲਵਾ, ਰੂਪ ਸਿੰਘ, ਦਿਲਬਾਗ ਸਿੰਘ, ਭਲਵਿੰਦਰ ਸਿੰਘ, ਬੇਅੰਤ ਸਿੰਘ ਲੱਖੀ ਜੰਗਲ, ਟੇਕ ਸਿੰਘ, ਪ੍ਰੇਮ ਕੁਮਾਰ ਪ੍ਰਧਾਨ, ਭੂਸ਼ਣ ਗਰਗ ਪ੍ਰਧਾਨ, ਜਗਦੀਪ ਸਿੰਘ ਹਨੀ, ਜਗਤਾਰ ਸਿੰਘ, ਚਰਨਜੀਤ ਸ਼ਰਮਾ, ਪ੍ਰਸ਼ੋਤਮ ਦਾਸ ਟੰਡਨ, ਕਰਮਜੀਤ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ 'ਚ ਹਲਕਾ ਭੁੱਚੋ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਲੋਂ ਸ. ਬਾਦਲ ਨੂੰ ਵਧਾਈ ਦਿੱਤੀ ਗਈ |
<br/>

ਚੂਰਾ ਪੋਸਤ ਬਰਾਮਦਗੀ ਤੇ ਤਸਕਰੀ ਦੇ ਦੋਸ਼ਾਂ 'ਚੋਂ ਇਕ ਬਰੀ

ਬਠਿੰਡਾ, 9 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਅਡੀਸ਼ਨਲ ਸੈਸ਼ਨ ਜੱਜ ਗੁਲਜ਼ਾਰ ਮੁਹੰਮਦ ਦੀ ਅਦਾਲਤ ਨੇ 25 ਕਿੱਲੋਗਰਾਮ ਚੂਰਾ ਪੋਸਤ ਬਰਾਮਦਗੀ ਅਤੇ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ...

ਪੂਰੀ ਖ਼ਬਰ »

ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮਹਿਮਾ ਸਰਜਾ, 9 ਦਸੰਬਰ (ਰਾਮਜੀਤ ਸ਼ਰਮਾ)- ਔਰਤ ਵਲੋਂ ਆਪਣੇ ਪਤੀ ਤੋਂ ਤੰਗ ਆ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ¢ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮਿ੍ਤਕ ਦੇ ਭਰਾ ਗੁਲਾਬ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਛੱਤੇਆਣਾ (ਮੁਕਤਸਰ) ...

ਪੂਰੀ ਖ਼ਬਰ »

ਮੌਸਮ ਵਿਭਾਗ ਵਲੋਂ ਭਲਕੇ ਮੀਂਹ ਤੇ ਗੜੇ ਪੈਣ ਦੀ ਪੇਸ਼ਨਗੋਈ

ਭਾਗੀਵਾਂਦਰ, 9 ਦਸੰਬਰ (ਮਹਿੰਦਰ ਸਿੰਘ ਰੂਪ)-ਮੌਸਮ ਵਿਭਾਗ ਵਲੋਂ 11 ਦਸੰਬਰ ਨੂੰ ਪੰਜਾਬ 'ਚ ਕਈ ਥਾਵਾਂ ਤੇ ਮੀਂਹ ਅਤੇ ਗੜੇ ਪੈਣ ਦੀ ਪੇਸ਼ਨਗੋਈ ਕੀਤੀ ਗਈ ਹੈ | ਜਿਸ ਕਰਕੇ ਮੌਸਮ ਹੋਰ ਠੰਢਾ ਹੋਣ ਦੀ ਸੰਭਾਵਨਾ ਹੈ | ਖੇਤੀਬਾੜੀ ਵਿਭਾਗ ਤਲਵੰਡੀ ਸਾਬੋ ਦੇ ਖੇਤੀਬਾੜੀ ਵਿਕਾਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮਹਿੰਗਾਈ ਿਖ਼ਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ, 9 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਆਮ ਆਦਮੀ ਪਾਰਟੀ ਵਲੋਂ ਵਧੀ ਮਹਿੰਗਾਈ ਿਖ਼ਲਾਫ਼ ਲੋਕ ਲਹਿਰ ਖੜ੍ਹੀ ਕਰਦਿਆਂ ਸਰਕਾਰ ਦੇ ਿਖ਼ਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ | ਇਸ ਉਪਰੰਤ ਅਰਥੀ ਫ਼ੂਕ ਮੁਜ਼ਾਹਰਾ ਕਰਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਕਾਰ ਅਤੇ ਆਟੋ ਦੀ ਆਪਸੀ ਟੱਕਰ 'ਚ 5 ਜ਼ਖ਼ਮੀ, ਸਹਾਰਾ ਨੇ ਪਹੁੰਚਾਇਆ ਹਸਪਤਾਲ

ਬਠਿੰਡਾ, 9 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ-ਗੋਨਿਆਣਾ ਰੋਡ 'ਤੇ ਝੀਲ ਨੰ: 3 ਨਜ਼ਦੀਕ ਅਤੇ ਇਕ ਆਟੋ ਅਤੇ ਕਾਰ ਦੀ ਟੱਕਰ ਹੋ ਗਈ | ਜਿਸ 'ਚ 2 ਔਰਤਾਂ ਸਣੇ 5 ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ, ਜਿਨ੍ਹਾਂ ਨੂੰ ਇਲਾਜ ਲਈ ਸਹਾਰਾ ਵਲੋਂ ਸਿਵਲ ਹਸਪਤਾਲ ਵਿਖੇ ਭਰਤੀ ...

ਪੂਰੀ ਖ਼ਬਰ »

ਵੱਡੀਆਂ ਕੰਪਨੀਆਂ ਦੇ ਮੁਕਾਬਲੇ ਦੁੱਗਣੇ ਰੇਟਾਂ 'ਤੇ ਮਿਲ ਰਹੀਆਂ ਨੇ ਗ਼ੈਰ ਮਿਆਰੀ ਦਵਾਈਆਂ

ਰਾਮਪੁਰਾ ਫੂਲ, 9 ਦਸੰਬਰ (ਨਰਪਿੰਦਰ ਸਿੰਘ ਧਾਲੀਵਾਲ)-ਅੰਤਰਰਾਸ਼ਟਰੀ ਪੱਧਰ 'ਤੇ ਸਿੱਕਾ ਜਮ੍ਹਾਂ ਚੁੱਕੀਆਂ ਦਵਾਈਆਂ ਸਥਾਨਕ ਪੱਧਰ ਦੀਆਂ ਕੰਪਨੀਆਂ ਦੇ ਮੁਕਾਬਲੇ ਬਾਜ਼ਾਰ 'ਚ ਅੱਧੇ ਰੇਟਾਂ 'ਤੇ ਮਿਲ ਰਹੀਆਂ ਹਨ | ਕੁਝ ਡਾਕਟਰ ਮਰੀਜ਼ਾਂ ਨੂੰ ਗੈਰਮਿਆਰੀ ਲੋਕਲ ਪੱਧਰ 'ਤੇ ...

ਪੂਰੀ ਖ਼ਬਰ »

8 ਕਿੱਲੋ ਭੁੱਕੀ ਸਮੇਤ ਔਰਤ ਗਿ੍ਫ਼ਤਾਰ

ਸੰਗਤ ਮੰਡੀ, 9 ਦਸੰਬਰ (ਅੰਮਿ੍ਤਪਾਲ ਸ਼ਰਮਾ/ਸ਼ਾਮ ਸੁੰਦਰ ਜੋਸ਼ੀ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਗਹਿਰੀ ਬੁੱਟਰ ਵਿਖੇ ਇਕ ਔਰਤ ਨੂੰ 8 ਕਿੱਲੋ ਭੁੱਕੀ (ਚੂਰਾ ਪੋਸਤ) ਸਮੇਤ ਗਿ੍ਫ਼ਤਾਰ ਕਰਕੇ ਹਵਾਲਾਤ 'ਚ ਬੰਦ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਰਕੇਸ਼ ਕੁਮਾਰ ਭਗਤਾ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਭਗਤਾ ਭਾਈਕਾ, 9 ਦਸੰਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਵਿਚ ਪਿ੍ੰਸੀਪਲਾਂ ਦੀਆਂ ਸਿੱਧੀ ਭਰਤੀ ਰਾਹੀਂ 154 ਪੋਸਟਾਂ ਭਰਕੇ ਵੱਖ-ਵੱਖ ਸਕੂਲਾਂ 'ਚ ਤਾਇਨਾਤ ਕੀਤਾ ਗਿਆ ਹੈ | ਇਸ ਭਰਤੀ ਲਈ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਪੀ. ਈ. ਐੱਸ.-1 ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਸੀਂਗੋ ਦੇ ਵਿਦਿਆਰਥੀਆਂ ਨੇ ਧਾਰਮਿਕ ਤੇ ਵਿੱਦਿਅਕ ਟੂਰ ਲਗਾਇਆ

ਸੀਂਗੋ ਮੰਡੀ, 9 ਦਸੰਬਰ (ਪਿ੍ੰਸ ਸੌਰਭ ਗਰਗ)-ਗੁਰੂ ਨਾਨਕ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਸੀਂਗੋ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਅਤੇ ਧਾਰਮਿਕ ਟੂਰ ਲਗਾਇਆ ਗਿਆ | ਟੂਰ ਨੂੰ ਲੜਕੇ ਤੇ ਲੜਕੀਆਂ ਦੋ ਟੀਮਾਂ ਵਿਚ ਵੰਡਿਆਂ ਗਿਆ | ਲੜਕਿਆਂ ਦੇ ਟੀਮ ਦੀ ਅਗਵਾਈ ਮਾ: ਦਲੀਪ ...

ਪੂਰੀ ਖ਼ਬਰ »

ਮਾਲਵਾ ਕਲੱਬ ਬੰਗੀ ਨਿਹਾਲ ਨੇ ਡੇ-ਨਾਈਟ ਬਲਾਕ ਪੱਧਰੀ ਟੂਰਨਾਮੈਂਟ ਕਰਵਾਇਆ

ਰਾਮਾਂ ਮੰਡੀ, 9 ਦਸੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬੰਗੀ ਨਿਹਾਲ ਵਿਖੇ ਮਾਲਵਾ ਵੈੱਲਫੇਅਰ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਯੁਵਾ ਕੁਆਰਡੀਨੇਟਰ ਹਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬਲਾਕ ...

ਪੂਰੀ ਖ਼ਬਰ »

ਇਨਾਮ ਵੰਡ ਸਮਾਰੋਹ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਮੌੜ ਮੰਡੀ, 9 ਦਸੰਬਰ (ਗੁਰਜੀਤ ਸਿੰਘ ਕਮਾਲੂ)-ਸ਼ਹੀਦ ਬਾਬਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਜੋਧਪੁਰ ਪਾਖ਼ਰ ਵਿਖੇ ਸਕੂਲ ਦੇ ਸਾਲਾਨਾ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ 'ਅਮੀਰ ਵਿਰਸਾ' ਕਰਵਾਇਆ ਗਿਆ, ਜਿਸ 'ਚ ਦਰਸ਼ਨ ਸਿੰਘ ਸੇਵਾਮੁਕਤ ਲੈਕਚਰਰ ਡਾਇਟ ਦਿਉਣ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਰਾਮਾਂ ਮੰਡੀ, 9 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸਥਾਨਕ ਬਾਬਾ ਰਾਮਦੇਵ ਧਰਮਸ਼ਾਲਾ ਵਿਚ ਡਾ.ਬੀ.ਆਰ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ ਗਿਆ | ਡਾ. ਅੰਬੇਦਕਰ ਵੈੱਲਫੇਅਰ ਐਜੂਕੇਸ਼ਨ ਸੁਸਾਇਟੀ ਦੀ ਅਗਵਾਈ ਹੇਠ ਮਨਾਏ ਇਸ ਦਿਵਸ 'ਚ ਵੱਖ-ਵੱਖ ਸਮਾਜਸੇਵੀ ਅਤੇ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 9 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬਠਿੰਡਾ ਵਿਚ ਜਥੇਬੰਦਕ ਆਗੂਆਂ ਨੇ ਧਰਨਾ ਦੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ | ਇਸ ਸਬੰਧੀ ...

ਪੂਰੀ ਖ਼ਬਰ »

ਥਾਣਾ ਸੰਗਤ 'ਚ ਖੜ੍ਹੇ ਵਾਹਨਾਂ ਦੀ ਨਿਲਾਮੀ ਕਰਵਾਈ

ਸੰਗਤ ਮੰਡੀ, 9 ਦਸੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਵਿਖੇ ਵੱਖ-ਵੱਖ ਮੁਕੱਦਮਿਆਂ 'ਚ ਖੜ੍ਹੇ ਫੈਸਲਾ ਸ਼ੁਦਾ ਵਾਹਨਾਂ ਦੀ ਨਿਲਾਮੀ ਅੱਜ ਸਰਕਾਰੀ ਅਧਿਕਾਰੀਆਂ ਦੇ ਪੈਨਲ ਦੁਆਰਾ ਕਰਵਾਈ ਗਈ | ਥਾਣਾ ਸੰਗਤ ਦੇ ਮਾਲਖਾਨਾ ਇੰਚਾਰਜ ਸਹਾਇਕ ਥਾਣੇਦਾਰ ਹਰੀ ਸਿੰਘ ਨੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀਆਂ 3 ਜਥੇਬੰਦੀਆਂ ਵਲੋਂ ਪੁਤਲਾ ਸਾੜ ਕੇ ਰੋਸ ਮੁਜ਼ਾਹਰਾ

ਬਠਿੰਡਾ, 9 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)-ਆਪਣੀਆਂ ਮੰਗਾਂ ਨਾ ਮੰਨੇ ਜਾਣ ਅਤੇ ਵਿਚਾਰ ਵਟਾਂਦਰੇ ਲਈ ਮੀਟਿੰਗ ਦਾ ਸਮਾਂ ਦੇ ਕੇ ਭੱਜਣ ਦੇ ਦੋਸ਼ ਲਗਾਉਂਦਿਆਂ ਬਿਜਲੀ ਮੁਲਾਜ਼ਮਾਂ ਦੀਆਂ 3 ਜਥੇਬੰਦੀਆਂ ਵਲੋਂ ਥਰਮਲ ਕਾਲੋਨੀ ਦੇ ਗੇਟ ਨੰਬਰ 3 ਦੇ ਸਾਹਮਣੇ ਸਾਂਝਾ ਧਰਨਾ ...

ਪੂਰੀ ਖ਼ਬਰ »

ਤੇਲ ਚੋਰੀ ਕਰਨ ਤੋਂ ਰੋਕਣ 'ਤੇ ਕੀਤੀ ਕੁੱਟਮਾਰ

ਰਾਮਾਂ ਮੰਡੀ, 9 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ/ਤਰਸੇਮ ਸਿੰਗਲਾ)-ਪਿੰਡ ਰਾਮਗੜ੍ਹ ਭੂੰਦੜ ਦੇ ਇਕ ਵਿਅਕਤੀ ਨੇ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਬੰਧੀ ਰਾਮਾਂ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ | ਆਪਣੀ ਦਰਖਾਸਤ 'ਚ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਜਸਵੰਤ ਕੌਰ ਨੂੰ ਦਿੱਤੀ ਵਿਦਾਇਗੀ ਪਾਰਟੀ

ਭਾਈਰੂਪਾ, 9 ਦਸੰਬਰ (ਵਰਿੰਦਰ ਲੱਕੀ)-ਪਿੰਡ ਸਲਾਬਤਪੁਰਾ ਦੇ ਆਂਗਣਵਾੜੀ ਸੈਂਟਰ 'ਚ ਵਿਖੇ ਸੇਵਾ ਨਿਭਾ ਰਹੀ ਆਂਗਣਵਾੜੀ ਵਰਕਰ ਜਸਵੰਤ ਕੌਰ ਨੂੰ ਉਨ੍ਹਾਂ ਦੇ ਨਾਲ ਕੰਮ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ¢ ਇਸ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਪਿੰਡ ਬੰਬੀਹਾ ਵਿਖੇ ਯੂਥ ਪਾਰਲੀਮੈਂਟ ਕਰਵਾਇਆ

ਸੰਗਤ ਮੰਡੀ, 9 ਦਸੰਬਰ (ਅੰਮਿ੍ਤਪਾਲ ਸ਼ਰਮਾ)- ਸੰਗਤ ਬਲਾਕ ਦੇ ਪਿੰਡ ਬੰਬੀਹਾ ਵਿਖੇ ਨਹਿਰੂ ਯੁਵਾ ਕੇਂਦਰ ਵਲੋਂ ਬਾਬਾ ਤੇਜਾ ਸਿੰਘ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਯੂਥ ਪਾਰਲੀਮੈਂਟ ਕਰਵਾਇਆ ਗਿਆ | ਕਲੱਬ ਮੈਂਬਰ ਹਰਦੀਪ ਸਿੰਘ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ...

ਪੂਰੀ ਖ਼ਬਰ »

ਸਰਕਾਰਾਂ ਦੇ ਪਾਰਟੀ ਵਰਕਰਾਂ ਦੀ ਦਖ਼ਲ ਅੰਦਾਜ਼ੀ ਕਰਨ ਫ਼ੇਲ੍ਹ ਹੋਇਆ ਟਰੱਕਾਂ ਦਾ ਕਾਰੋਬਾਰ

ਰਾਮਾਂ ਮੰਡੀ, 9 ਦਸੰਬਰ (ਤਰਸੇਮ ਸਿੰਗਲਾ)-ਸਮੇਂ ਸਮੇਂ ਦੀਆਂ ਸਰਕਾਰਾਂ ਦੇ ਪਾਰਟੀ ਵਰਕਰਾਂ ਵਲੋਂ ਟਰੱਕ ਯੂਨੀਅਨਾਂ 'ਤੇ ਕੀਤੇ ਕਬਜ਼ਿਆਂ ਕਾਰਨ ਟਰੱਕਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕਿਆ ਹੈ | ਇਹ ਦੋਸ਼ ਲਾਉਂਦੇ ਹੋਏ ਰਾਮਾਂ ਟਰੱਕ ਯੂਨੀਅਨ ਦੇ ਇਕ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਵਰਕਰ ਦੀ ਕੈਂਸਰ ਨਾਲ ਮੌਤ

ਕੋਟਸ਼ਮੀਰ, 9 ਦਸੰਬਰ (ਰਣਜੀਤ ਸਿੰਘ ਬੁੱਟਰ)-ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਕੋਟਸ਼ਮੀਰ ਦੇ ਮਿਹਨਤੀ, ਅਣਥੱਕ ਵਰਕਰ ਅਤੇ ਸ. ਸ. ਸਕੂਲ ਕੋਟਸ਼ਮੀਰ ਦੇ ਪਸਵਕ ਚੇਅਰਮੈਨ ਗੁਰਮੀਤ ਸਿੰਘ ਉਰਫ਼ ਕਾਲਾ ਗੁਲਾਬੂਕਾ ਦੀ ਕੈਂਸਰ ਜਿਹੀ ਨਾਮੁਰਾਦ ਬਿਮਾਰੀ ਕਾਰਨ ਮੌਤ ਹੋ ਗਈ | ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੀ ਉਗਰਾਹੀ ਨੂੰ ਲੈ ਕੇ ਪਾਵਰਕਾਮ ਹੋਇਆ ਸਖ਼ਤ

ਬਠਿੰਡਾ, 9 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਬਿਜਲੀ ਬਿੱਲਾਂ ਦੀ ਉਗਰਾਹੀ ਨੂੰ ਲੈ ਕੇ ਪਾਵਰਕਾਮ ਸਖ਼ਤੀ ਦੇ ਰੌਾਅ ਵਿਚ ਹੋ ਗਿਆ ਹੈ | ਪਾਵਰਕਾਮ ਵਲੋਂ ਆਪਣੀਆਂ ਅਦਾਇਗੀਆਂ ਨੂੰ ਲੈ ਕੇ ਹੁਣ ਡਾਢਿਆਂ 'ਤੇ ਵੀ ਕਾਰਵਾਈ ਕਰਕੇ ਉਗਰਾਹੀ ਦੀ ਯੋਜਨਾ ਬੰਦੀ ਕਰ ਲਈ ਹੈ, ਜਿਸ ...

ਪੂਰੀ ਖ਼ਬਰ »

ਮਾਲ ਮੰਤਰੀ ਕਾਂਗੜ ਵਲੋਂ ਸੰਗਤ ਦਰਸ਼ਨ ਪ੍ਰੋਗਰਾਮ

ਭਗਤਾ ਭਾਈਕਾ/ਭਾਈ ਰੂਪਾ, 9 ਦਸੰਬਰ (ਸੁਖਪਾਲ ਸਿੰਘ ਸੋਨੀ/ਵਰਿੰਦਰ ਲੱਕੀ)-ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪਿੰਡ ਦਿਆਲਪੁਰਾ ਭਾਈਕਾ ਦੇ ਜੰਗਲਾਤ ਗੈੱਸਟ ਹਾਊਸ ਵਿਖੇ ਸੰਗਤ ਦਰਸ਼ਨ ਕੀਤਾ | ਇਸ ਮੌਕੇ ਉਨ੍ਹਾਂ ਆਮ ਲੋਕਾਂ ਦੀਆਂ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ ਵੇਚਣ ਦੇ ਵਿਰੋਧ 'ਚ ਪੰਜਾਬ ਸਰਕਾਰ ਦੀ ਅਰਥੀ ਫੂਕੀ

ਭੁੱਚੋ ਮੰਡੀ, 9 ਦਸੰਬਰ (ਬਿੱਕਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਪ੍ਰਾਈਵੇਟ ਕੰਪਨੀਆਂ ਨੂੰ ਵੇਚਣ ਦੀ ਤਿਆਰੀ ਦੇ ਵਿਰੋਧ 'ਚ ਪਿੰਡ ਸੇਮਾ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਵਿਚ ਅੱਜ ਸਮੂਹ ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਲਹਿਰਾ ਤਾਪ ਬਿਜਲੀ ਘਰ ਦੇ ਕੱਚੇ ਕਾਮਿਆਂ ਨੇ ਸਿੱਖਿਆ ਮੰਤਰੀ ਸਿੰਗਲਾ ਦਾ ਪੁਲਤਾ ਫੂਕਿਆ

ਲਹਿਰਾ ਮੁਹੱਬਤ, 9 ਦਸੰਬਰ (ਪੱਤਰ ਪ੍ਰੇਰਕ)-ਅੱਜ ਦੇਰ ਸ਼ਾਮ ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਕੱਚੇ ਕਾਮਿਆਂ ਨੇ ਟੈਟ ਪਾਸ ਅਧਿਆਪਕਾਂ ਦੇ ਹੱਕ 'ਚ ਬਿਜਲੀ ਘਰ ਦੇ ਮੁੱਖ ਗੇਟ ਅੱਗੇ ਰੋਸ ਰੈਲੀ ਕਰਦਿਆਂ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ-7 'ਤੇ ਸੂਬੇ ਦੇ ...

ਪੂਰੀ ਖ਼ਬਰ »

ਪਾਣੀ ਨਾ ਆਉਣ ਕਾਰਨ ਪਿੰਡ ਰਾਮਪੁਰਾ ਦੇ ਲੋਕ ਪ੍ਰੇਸ਼ਾਨ

ਰਾਮਪੁਰਾ ਫੂਲ, 9 ਦਸੰਬਰ (ਗੁਰਮੇਲ ਸਿੰਘ ਵਿਰਦੀ)- ਪਿੰਡ ਰਾਮਪੁਰਾ ਵਿਖੇ ਵਾਟਰ ਵਰਕਸ ਦਾ ਪੀਣ ਵਾਲਾ ਪਾਣੀ ਪਿਛਲੇ ਤਕਰੀਬਨ ਅੱਠ ਮਹੀਨਿਆਂ ਤੋਂ ਨਿਰਵਿਘਨ ਨਾ ਆਉਣ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਾਣੀ ਦੀ ਸਪਲਾਈ ਨਾ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਫਾਰਮ ਭਰਨ ਸਬੰਧੀ ਭੰਬਲਭੂਸਾ

ਰਾਮਾਂ ਮੰਡੀ, 9 ਦਸੰਬਰ-(ਗੁਰਪ੍ਰੀਤ ਸਿੰਘ ਅਰੋੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਅਤੇ ਅੱਠਵੀਂ ਜਮਾਤ ਦੀ ਲਈ ਜਾ ਰਹੀ ਪ੍ਰੀਖਿਆ ਦੇ ਫਾਰਮ ਭਰਨ ਸਮੇਂ ਸਕੂਲਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਨਿਗਮ ਅਧਿਕਾਰੀਆਂ ਨੂੰ 72 ਘੰਟਿਆਂ ਦਾ ਅਲਟੀਮੇਟਮ

ਬਠਿੰਡਾ, 9 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਤਿੱਖਾ ਰੁੱਖ ਅਖ਼ਤਿਆਰ ਕਰਦਿਆਂ 72 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ | ਇਸ ਸਬੰਧੀ ਪ੍ਰਧਾਨ ਵੀਰਭਾਨ ਅਤੇ ਸਕੱਤਰ ਵਿਕਰਮ ਕੁਮਾਰ ਵਿੱਕੀ ਨੇ ਇਸ ਸਬੰਧੀ ...

ਪੂਰੀ ਖ਼ਬਰ »

ਸਹਾਰਾ ਜਨ ਸੇਵਾ ਨੂੰ ਗਰਮ ਕੰਬਲ ਭੇਟ

ਬਠਿੰਡਾ, 9 ਦਸੰਬਰ (ਸਟਾਫ਼ ਰਿਪੋਰਟਰ)- ਸਹਾਰਾ ਜਨ ਸੇਵਾ ਦੀਆਂ ਸਮਾਜ ਭਲਾਈ ਗਤੀਵਿਧੀਆਂ ਦੇ ਮੱਦੇਨਜ਼ਰ ਗੁਪਤ ਦਾਨੀਆਂ ਵਲੋਂ ਸਹਾਰਾ ਨੂੰ 50 ਗਰਮ ਕੰਬਲ ਦਾਨ ਵਿਚ ਦਿੱਤੇ ਗਏ ਹਨ | ਇਸ ਸਬੰਧੀ ਸਹਾਰਾ ਜਨ ਸੇਵਾ ਦੇ ਪ੍ਰਧਾਨ ਵਿਜੈ ਗੋਇਲ ਨੇ ਉਕਤ ਦਾਨੀ ਦਾ ਨਾਂਅ ਪਤਾ ਦੱਸਣ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਲਈ ਭਗਤਾ ਭਾਈਕਾ ਤੋਂ ਰਾਸ਼ਨ ਦੇ 3 ਟਰੱਕ ਰਵਾਨਾ

ਭਗਤਾ ਭਾਈਕਾ, 9 ਦਸੰਬਰ (ਸੁਖਪਾਲ ਸਿੰਘ ਸੋਨੀ)- ਗੁਰਦੁਆਰਾ ਸ੍ਰੀ ਲੰਗਰ ਸਾਹਿਬ (ਸੰਤ ਨਿਧਾਨ ਸਿੰਘ) ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਲੰਗਰ ਲਈ ਸਥਾਨਕ ਸ਼ਹਿਰ ਤੋਂ ਰਾਸ਼ਨ ਦੇ ਤਿੰਨ ਟਰੱਕ ਰਵਾਨਾ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਠਾੜੂ ਮਕੈ: ਵਰਕਸ਼ਾਪ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਬੀ.ਐਸ.ਸੀ. ਆਨਰਜ਼ (ਬਾਇਓਟੈੱਕ) ਪਹਿਲਾ ਸਮੈਸਟਰ ਦੇ ਸ਼ਾਨਦਾਰ ਨਤੀਜੇ

ਬਠਿੰਡਾ, 9 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਐਸ. ਸੀ. ਆਨਰਜ਼ (ਬਾਇਓਟੈਕ) ਪਹਿਲਾ ਸਮੈਸਟਰ (ਬੈਚ 2018-21) ਦੇ ਅਕਾਦਮਿਕ ਨਤੀਜਿਆਂ 'ਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰ ਕੇ ਸੰਸਥਾ ਦਾ ...

ਪੂਰੀ ਖ਼ਬਰ »

ਮਾਲਵਾ ਦੁਖਨਿਵਾਰਨ ਹਸਪਤਾਲ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ

ਮੌੜ ਮੰਡੀ, 9 ਦਸੰਬਰ (ਗੁਰਜੀਤ ਸਿੰਘ ਕਮਾਲੂ)-ਮਾਲਵਾ ਦੁਖਨਿਵਾਰਨ ਜਨਰਲ ਹਸਪਤਾਲ ਵਿਖੇ ਸਾਹ ਅਤੇ ਦਮੇ ਦੇ ਇਲਾਜ ਮੁਫ਼ਤ ਕੈਂਪ ਲਗਾਇਆ ਗਿਆ | ਇਸ ਕੈਂਪ 'ਚ 115 ਦੇ ਕਰੀਬ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਹੋਈ ਅਤੇ ਇਨ੍ਹਾਂ ਮਰੀਜ਼ਾਂ ਦਾ ਦੇਹਰਾਦੂਨ ਤੋਂ ਆਈ ਆਯੁਰਵੈਦਿਕ ਦੇ ...

ਪੂਰੀ ਖ਼ਬਰ »

'ਡਕੌਾਦਾ' ਵਲੋਂ ਮਹਿਲਾ ਡਾਕਟਰ ਲਈ ਇਨਸਾਫ਼ ਮੰਗਦੇ ਲੋਕਾਂ ਉਪਰ ਲਾਠੀਚਾਰਜ ਦੀ ਸਖ਼ਤ ਨਿਖੇਧੀ

ਲਹਿਰਾ ਮੁਹੱਬਤ, 9 ਦਸੰਬਰ (ਭੀਮ ਸੈਨ ਹਦਵਾਰੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਅਤੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਪੈੱ੍ਰਸ ਨੂੰ ਜਾਰੀ ਬਿਆਨ ਰਾਹੀਂ ਫ਼ਰੀਦਕੋਟ ਵਿਖੇ ਮਹਿਲਾ ਡਾਕਟਰ ਲਈ ...

ਪੂਰੀ ਖ਼ਬਰ »

ਮਾਲਵਾ ਵੈਲਫ਼ੇਅਰ ਕਲੱਬ ਵਲੋਂ ਕਰਵਾਈਆਂ ਖੇਡਾਂ 'ਚ ਮਾਸਟਰ ਮਾਈਾਡ ਸਕੂਲ ਦੇ ਖਿਡਾਰੀਆਂ ਦੀ ਝੰਡੀ

ਰਾਮਾਂ ਮੰਡੀ, 9 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਬੀਤੇ ਦਿਨੀਂ ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਸਥਿਤ ਅਕਾਲ ਅਕੈਡਮੀ ਦੇ ਖੇਡ ਮੈਦਾਨ 'ਚ ਮਾਲਵਾ ਵੈਲਫ਼ੇਅਰ ਕਲੱਬ ਬੰਗੀ ਨਿਹਾਲ ਸਿੰਘ ਵਲੋਂ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਸਹਿਯੋਗ ਨਾਲ ਕਰਵਾਈਆਂ ਲੜਕਿਆਂ ...

ਪੂਰੀ ਖ਼ਬਰ »

ਭਾਰਤ ਸਕਾਊਟ ਐਾਡ ਗਾਈਡ ਦਾ 5 ਦਿਨਾਂ ਕੌਮੀ ਕੈਂਪ ਲਗਾਇਆ

ਬਠਿੰਡਾ, 9 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤ ਸਕਾਊਟ ਐਾਡ ਗਾਈਡ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਦਿਨਾਂ ਕੌਮੀ ਏਕਤਾ ਇੰਟੈਗਰੇਸ਼ਨ ਕੈਂਪ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਤਲਵੰਡੀ ਸਾਬੋ ਵਿਖੇ ਲਗਾਇਆ ਗਿਆ ਜਿਸ 'ਚ ਦੇਸ਼ ...

ਪੂਰੀ ਖ਼ਬਰ »

ਹਲਕੀ ਧੁੰਦ ਪੈਣ ਨਾਲ ਕਿਸਾਨਾਂ ਦੇ ਚਿਹਰੇ ਖਿੜ੍ਹੇ

ਸੀਂਗੋ ਮੰਡੀ, 9 ਦਸੰਬਰ (ਲੱਕਵਿੰਦਰ ਸ਼ਰਮਾ)- ਿਖ਼ੱਤੇ 'ਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਗਰਮੀ ਤੋਂ ਬਾਅਦ ਸਰਦੀ ਦੀ ਹਲਕੀ ਧੁੰਦ ਨਾਲ ਕਿਸਾਨਾਂ ਦੇ ਚਿਹਰੇ 'ਤੇ ਮੁੜ ਰੌਣਕ ਪਰਤ ਆਈ ਹੈ ਕਿਉਂ ਜੋ ਹਾੜੀ ਦੀਆਂ ਫ਼ਸਲਾਂ ਲਈ ਠੰਢ ਦੀ ਬਹੁਤ ਲੋੜ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਆਰੀਆ ਸਕੂਲ ਦੇ ਪ੍ਰਧਾਨ ਦਵਿੰਦਰ ਬਾਂਸਲ ਦੀ ਸੜਕ ਹਾਦਸੇ 'ਚ ਮੌਤ

ਰਾਮਾਂ ਮੰਡੀ, 9 ਦਸੰਬਰ (ਤਰਸੇਮ ਸਿੰਗਲਾ)- ਸਥਾਨਕ ਐਸਐਸਐਨ ਆਰੀਆ ਹਾਈ ਸਕੂਲ ਦੇ ਪ੍ਰਧਾਨ ਦਵਿੰਦਰ ਕੁਮਾਰ ਬਾਾਸਲ ਦੀ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ¢ ਉਨ੍ਹਾਂ ਦੀ ਬੇਵਕਤੀ ਮੌਤ 'ਤੇ ਸਕੂਲ ਦੇ ਮੀਤ ਪ੍ਰਧਾਨ ਅਜੀਤ ਕੁਮਾਰ ਗੁਪਤਾ, ਸਮੂਹ ਮੈਂਬਰਾਂ ਅਤੇ ...

ਪੂਰੀ ਖ਼ਬਰ »

'ਡਕੌਾਦਾ' ਵਲੋਂ ਇਨਸਾਫ਼ ਮੰਗਦੇ ਲੋਕਾਂ 'ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ

ਲਹਿਰਾ ਮੁਹੱਬਤ, 9 ਦਸੰਬਰ (ਭੀਮ ਸੈਨ ਹਦਵਾਰੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਅਤੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਪ੍ਰੈਸ ਨੂੰ ਜਾਰੀ ਬਿਆਨ ਰਾਹੀਂ ਫ਼ਰੀਦਕੋਟ ਵਿਖੇ ਮਹਿਲਾ ਡਾਕਟਰ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX