ਤਾਜਾ ਖ਼ਬਰਾਂ


ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  2 minutes ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  8 minutes ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  14 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  27 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ ਨੇ ਸਾਰੀਆਂ ਅਟਕਲਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਸੀਂ ਇਹ ਤੈਅ ਕੀਤਾ ਹੈ ਕਿ ਸੁਨੀਲ ਯਾਦਵ ਹੀ ਅਰਵਿੰਦ ਕੇਜਰੀਵਾਲ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  46 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  53 minutes ago
ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ 'ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ...
ਅੰਮ੍ਰਿਤਸਰ ਵਿਖੇ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਰਾਜੇਸ਼ ਕੁਮਾਰ)- ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਸਥਿਤ ਮਠਿਆਈਆਂ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ...
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਤੇ ਲੱਗੇ ਗਿੱਧੇ ਭੰਗੜੇ ਦੇ ਬੁੱਤਾਂ ਨੂੰ ਹਟਾਉਣ ਵਾਸਤੇ ਅੱਜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਇੱਥੇ ਸ਼ਹੀਦ...
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 1 hour ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 3 hours ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 3 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 minute ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 1 hour ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 1 hour ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  0 minutes ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  8 minutes ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  40 minutes ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  48 minutes ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਖੰਨਾ / ਸਮਰਾਲਾ

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਚਾਰ ਵਿਧਾਨ ਸਭਾ ਹਲਕਿਆਂ ਦਾ ਡੈਲੀਗੇਟ ਇਜਲਾਸ ਹੋਇਆ

ਬੀਜਾ, 9 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਦੀ ਦੇਖ ਰੇਖ ਹੇਠ ਚਾਰੇ ਵਿਧਾਨ ਸਭਾ ਹਲਕਿਆਂ ਦੀ ਡੈਲੀਗੇਟ ਇਜਲਾਸ ਹੋਈਆ¢ ਇਸ ਇਜਲਾਸ ਦੀ ਪ੍ਰਧਾਨਗੀ ਆਬਜ਼ਰਵਰ ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਅਤੇ ਸਹਾਇਕ ਆਬਜ਼ਰਵਰ ਗਗਨਜੀਤ ਸਿੰਘ ਬਰਨਾਲਾ ਵਲੋ ਕੀਤੀ ਗਈ, ਇਸ ਇਜਲਾਸ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂਆਂ ਨੇ ਸੰਬੋਧਨ ਕੀਤਾ¢ ਇਸ ਮੌਕੇ ਸਹਾਇਕ ਆਬਜ਼ਰਵਰ ਗਗਨਜੀਤ ਬਰਨਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲ ਦਲ ਨੂੰ ਬਣੇ 100 ਸਾਲ ਪੂਰੇ ਹੋਣ ਜਾ ਰਹੇ ਹਨ ਇਸ ਗੌਰਵਮਈ ਇਤਿਹਾਸ ਵਾਲੀ ਪਾਰਟੀ ਦੇ ਪਿੱਛੇ ਪੰਜਾਬ ਵਿਰੋਧੀ ਪਾਰਟੀਆਂ ਕੂੜ ਪ੍ਰਚਾਰ ਕਰਦਿਆਂ ਹਨ¢ ਇਸ ਮੌਕੇ ਸਾਬਕਾ ਮੰਤਰੀ ਹਲਕਾ ਸਾਹਨੇਵਾਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਚਾਰੇ ਵਿਧਾਨ ਸਭਾ ਹਲਕਿਆਂ 'ਚੋਂ 14000 ਦੇ ਕਰੀਬ ਨਵੇਂ ਮੈਂਬਰ ਬਣਾਏ ਗਏ ਹਨ¢ ਉਨ੍ਹਾਂ ਕਿਹਾ ਕਿ 2500 ਮੈਂਬਰ ਬਣਾਉਣ ਵਾਲੇ ਨੂੰ ਅਸੀ ਸਰਕਲ ਦਾ ਡੈਲੀਗੇਟ ਚੁਣਿਆ¢ ਇਸ ਮੌਕੇ ਸਾਬਕਾ ਮੰਤਰੀ ਸੋਹਣ ਨੇ ਕਿਹਾ ਕਿ ਸਾਡੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਸੀਨੀਅਰ ਆਗੂਆਂ ਨੇ ਵੱਡੇ ਪੱਧਰ 'ਤੇ ਮਿਹਨਤ ਕਰ ਕੇ ਨਵੇ ਮੈਂਬਰਾਂ ਦੀ ਭਰਤੀ ਕੀਤੀ ਹੈ¢ ਇਨ੍ਹਾਂ ਚਾਰੇ ਹਲਕਿਆਂ 'ਚੋਂ ਪੁਲਿਸ ਖੰਨਾ 'ਚੋਂ ਚਾਰ ਹਲਕਿਆਂ 1400 ਨਵੇ ਡੈਲੀਗੇਟ ਬਣੇ ਹਨ¢ ਪਾਰਟੀ ਦੇ ਸੰਵਿਧਾਨ ਅਨੁਸਾਰ ਹਰ 25 ਡੈਲੀਗੇਟ ਪਿੱਛੇ ਇਕ ਜ਼ਿਲੇ੍ਹ ਦਾ ਡੈਲੀਗੇਟ ਲਿਆ ਹੈ¢ ਚਾਰੇ ਹਲਕਿਆਂ ਵਿਚੋਂ ਚਾਰ-ਚਾਰ ਡੈਲੀਗੇਟ ਸਟੇਟ ਬਾਡੀ ਵਿਚ ਲਏ ਗਏ ਹਨ¢ ਇਨ੍ਹਾਂ ਚਾਰੇ ਹਲਕਿਆਂ ਦੇ ਨਵੇਂ ਬਣੇ ਡੈਲੀਗੇਟ ਅੱਜ ਇਸ ਇਜਲਾਸ ਵਿਚ ਸ਼ਾਮਲ ਸਨ¢ ਇਹ ਨਵਾੇ ਬਣੇ ਸਾਰੇ ਡੈਲੀਗੇਟ 14 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਪਾਰਟੀ ਪ੍ਰਧਾਨ ਦੀ ਚੋਣ ਵਿਚ ਹਿੱਸਾ ਲੈਣਗੇ ¢ ਸ਼੍ਰੋਮਣੀ ਕਮੇਟੀ ਮੈਂਬਰ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਵਲੋਂ ਆਬਜ਼ਰਵਰ ਸਾਬਕਾ ਮੰਤਰੀ ਸੋਹਨ ਸਿੰਘ ਠੰਡਲ , ਗਗਨਜੀਤ ਸਿੰਘ ਬਰਨਾਲਾ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਜਥੇਦਾਰ ਸੰਤਾ ਸਿੰਘ ਉਮੈਦਪੁਰ ਅਤੇ ਇਨ੍ਹਾਂ ਹਲਕਿਆਂ ਦੇ ਸੀਨੀਅਰ ਆਗੂ ਅਤੇ ਨਵੇਂ ਬਣੇ ਡੈਲੀਗੇਟ ਜਿਹੜੇ ਇਸ ਇਜਲਾਸ ਵਿਚ ਪਹੁੰਚੇ ਹਨ ਦਾ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਰਿਆਂ ਦਾ ਧੰਨਵਾਦ ਕਰਦਾ ਹੈ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ, ਸਾਬਕਾ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ ,ਜਥੇਦਾਰ ਸੰਤਾ ਸਿੰਘ ਉਮੈਦਪੁਰ ,ਜਥੇਦਾਰ ਜਗਜੀਵਨ ਸਿੰਘ ਖੀਰਨੀਆਂ, ਈਸ਼ਰ ਸਿੰਘ ਮਿਹਰਬਾਨ, ਨਗਰ ਕੌਾਸਲ ਸਾਬਕਾ ਪ੍ਰਧਾਨ ਇਕਬਾਲ ਸਿੰਘ ਚੰਨੀ, ਜ਼ਿਲ੍ਹਾ ਦਿਹਾਤੀ ਦੇ ਯੂਥ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋਂ, ਇੰਦਰਪਾਲ ਸਿੰਘ ਕਮਾਲਪੁਰਾ, ਯਾਦਵਿੰਦਰ ਸਿੰਘ ਯਾਦੂ, ਰਜਿੰਦਰ ਸਿੰਘ ਜੀਤ, ਮੋਹਨ ਸਿੰਘ ਜਟਾਣਾ, ਗੁਰਦੀਪ ਸਿੰਘ ਮਿੱਠੂ ਜਟਾਣਾ, ਐਡਵੋਕੇਟ ਜਤਿੰਦਰਪਾਲ ਸਿੰਘ, ਰਣਜੀਤ ਸਿੰਘ ਮੰਡਿਆਲਾ, ਸਰਪੰਚ ਜਗਜੀਵਨ ਸਿੰਘ ਮਿੰਟਾਂ, ਗੁਰਮੀਤ ਸਿੰਘ ਭੌਰਲਾ, ਅਮਨਦੀਪ ਸਿੰਘ ਦੀਪਾ ਲੇਲ੍ਹ, ਗੁਰਮੀਤ ਸਿੰਘ ਢੀਂਡਸਾ, ਉਪਜਿੰਦਰ ਸਿੰਘ ਔਜਲਾ, ਬਹਾਦਰ ਸਿੰਘ, ਮਨਜੀਤ ਸਿੰਘ, ਜਸਵੰਤ ਸਿੰਘ ਜੱਸੀ ਦਹਿੜੂ, ਇੰਦਰਜੀਤ ਸਿੰਘ ਦਹਿੜੂ , ਰਜਿੰਦਰ ਸਿੰਘ ਕੋਟ ਪਨੈਚ, ਕੁਲਵਿੰਦਰ ਸਿੰਘ ਕਾਲਾ ਪ੍ਰਧਾਨ, ਯੂਥ ਆਗੂ ਬਬਲੂ ਕੋਟ ਪਨੈਚ, ਮਾਸਟਰ ਕਿਰਪਾਲ ਸਿੰਘ ਘੁਡਾਣੀ , ਸੁਖਵਿੰਦਰ ਸਿੰਘ ਮਾਂਗਟ, ਸੁਰਿੰਦਰ ਸਿੰਘ ਲੋਪੋ, ਰਜਿੰਦਰ ਸਿੰਘ ਘੁੰਗਰਾਲੀ ਰਾਜਪੂਤਾਂ, ਭਗਵਾਨ ਸਿੰਘ ਰੁਪਾਲੋ, ਸਤਵੀਰ ਸਿੰਘ ਸੇਖੋਂ , ਬੇਅੰਤ ਸਿੰਘ ਬਲਾਲਾ, ਇੰਦਰਜੀਤ ਸਿੰਘ ਬਰਮਾਲੀਪੁਰ, ਤੇਜਿੰਦਰ ਸਿੰਘ , ਗੁਰਪ੍ਰੀਤ ਸਿੰਘ ਲਾਪਰਾ, ਜਥੇਦਾਰ ਕਸ਼ਮੀਰਾ ਸਿੰਘ ,ਨਿਰਮਲ ਸਿੰਘ ਝੱਜ ਆਦਿ ਸ਼ਮਾਲ ਸਨ ¢

'ਦੇਸੀ' ਦੇ ਨਾਂਅ ਹੇਠ ਸੜਕਾਂ ਕਿਨਾਰੇ ਵਿਕਦਾ ਹੈ ਖਾਣ-ਪੀਣ ਦਾ ਸਾਮਾਨ

ਸਮਰਾਲਾ, 9 ਦਸੰਬਰ (ਸੁਰਜੀਤ ਸਿੰਘ)- ਸਰਦੀਆਂ ਦਾ ਸੀਜ਼ਨ ਸ਼ੁਰੂ ਹੰੁਦਿਆਂ ਸਾਰ ਸੜਕਾਂ ਕਿਨਾਰੇ ਖਾਣ-ਪੀਣ ਦੇ ਸਾਮਾਨ ਦੀਆਂ ਲਾਈਆਂ ਰੇਹੜੀਆਂ ਅਤੇ ਛੋਟੀਆਂ-ਮੋਟੀਆਂ ਦੁਕਾਨਾਂ ਬੇਸ਼ੱਕ ਗਰੀਬੀ ਰੇਖਾ ਤੋਂ ਹੇਠਾਂ ਜੀਅ ਰਹੇ ਲੋਕਾਂ ਦਾ ਰੋਜ਼ਗਾਰ ਹੈ, ਪਰ ਉਨ੍ਹਾਂ ਵਿਚ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮੀਟਿੰਗ ਅੱਜ

ਖੰਨਾ, 9 ਦਸੰਬਰ (ਪੱਤਰ ਪ੍ਰੇਰਕ)-ਅੱਜ ਇਥੇ ਸਾਬਕਾ ਸੈਨਿਕ ਐਸੋਸੀਏਸ਼ਨ ਦੇ ਆਗੂ ਕੈਪਟਨ ਨੰਦ ਲਾਲ ਮਾਜਰੀ ਅਤੇ ਸੂਬੇਦਾਰ ਰੱਬੀ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਾਬਕਾ ਸੈਨਿਕਾਂ ਦੀ ਮੀਟਿੰਗ 10 ਦਸੰਬਰ ਨੂੰ 10 ਵਜੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਦੇ ...

ਪੂਰੀ ਖ਼ਬਰ »

260-261 ਕਿੱਲੋਮੀਟਰ ਨੈਸ਼ਨਲ ਹਾਈਵੇ ਇੱਕ 'ਤੇ ਪੁਲ ਬਣਾਉਣ ਨੂੰ ਹਰੀ ਝੰਡੀ
ਝਾੜ ਸਾਹਿਬ ਰੋਡ 'ਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਸੰਸਦ ਮੈਂਬਰ ਅਮਰ ਸਿੰਘ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਚੇਅਰਮੈਨ ਨੂੰ ਮਿਲੇ

ਸਮਰਾਲਾ, 9 ਦਸੰਬਰ (ਬਲਜੀਤ ਸਿੰਘ ਬਘੌਰ) - ਸਮਰਾਲਾ-ਝਾੜ ਸਾਹਿਬ ਸੜਕ ਉਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਚੇਅਰਮੈਨ ਐਸ. ਐਸ. ਸੰਧੂ ਨੰੂ ਮਿਲੇ ...

ਪੂਰੀ ਖ਼ਬਰ »

ਝਾੜ ਸਾਹਿਬ ਰੋਡ 'ਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਸੰਸਦ ਮੈਂਬਰ ਅਮਰ ਸਿੰਘ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਚੇਅਰਮੈਨ ਨੂੰ ਮਿਲੇ

ਸਮਰਾਲਾ, 9 ਦਸੰਬਰ (ਬਲਜੀਤ ਸਿੰਘ ਬਘੌਰ) - ਸਮਰਾਲਾ-ਝਾੜ ਸਾਹਿਬ ਸੜਕ ਉਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਚੇਅਰਮੈਨ ਐਸ. ਐਸ. ਸੰਧੂ ਨੰੂ ਮਿਲੇ ...

ਪੂਰੀ ਖ਼ਬਰ »

ਅਚਾਨਕ ਕਾਰ ਪਲਟਣ 'ਤੇ ਕਾਰ ਸਵਾਰ ਪਤੀ-ਪਤਨੀ ਜ਼ਖ਼ਮੀ

ਖੰਨਾ, 9 ਦਸੰਬਰ (ਮਨਜੀਤ ਸਿੰਘ ਧੀਮਾਨ)-ਸਥਾਨਕ ਜੀ. ਟੀ. ਰੋਡ ਥਾਊਜੈਂਡ ਸਪਾਈਸ ਹੋਟਲ ਦੇ ਸਾਹਮਣੇ ਲੁਧਿਆਣਾ ਸਾਈਡ ਤੋਂ ਆ ਰਹੀ ਇਕ ਕਾਰ ਪਲਟ ਜਾਣ ਕਾਰਨ ਕਾਰ ਸਵਾਰ ਪਤੀ-ਪਤਨੀ ਦੋਵਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਮੌਕੇ 'ਤੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕਾਰ ...

ਪੂਰੀ ਖ਼ਬਰ »

ਬੈਡਮਿੰਟਨ ਮੁਕਾਬਲਿਆਂ 'ਚ ਮੈਕਸ ਆਰਥਰ ਮੈਕਾਲਿਫ ਸਕੂਲ ਨੇ ਮਾਰੀ ਬਾਜ਼ੀ

ਸਮਰਾਲਾ, 9 ਦਸੰਬਰ (ਸੁਰਜੀਤ ਸਿੰਘ) - ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਈਸਟ ਖੰਨਾ ਵਲੋਂ ਲੜਕੇ ਅਤੇ ਲੜਕੀਆਂ ਦੇ ਅੰਡਰ 14, 17 ਅਤੇ 19 ਬੈਡਮਿੰਟਨ ਮੁਕਾਬਲੇ ਸਤਿਗੁਰ ਪ੍ਰਤਾਪ ਸਿੰਘ ਅਕੈਡਮੀ ਭੈਣੀ ਸਾਹਿਬ ਵਿਖੇ ਕਰਵਾਏ ਗਏ, ਜਿਸ ਵਿਚ ਸੀ. ਬੀ. ਐਸ. ਈ. ਦੇ ਲਗਪਗ 10 ਸਕੂਲਾਂ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਗੋਸਲ ਦੀਆਂ ਵਿਦਿਆਰਥਣਾਂ ਦਾ ਸਨਮਾਨ

ਮਲੌਦ, 9 ਦਸੰਬਰ (ਦਿਲਬਾਗ ਸਿੰਘ ਚਾਪੜਾ) - ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਪੱਧਰ 'ਤੇ ਕਰਵਾਏ ਗਏ ਗਿਆਨ ਉਤਸਵ ਮੁਕਾਬਲਿਆਂ 'ਚ ਜੇਤੂ ਰਹੀਆਂ ਸਰਕਾਰੀ ਮਿਡਲ ਸਕੂਲ ਗੋਸਲ ਦੀਆਂ 2 ਵਿਦਿਆਰਥਣਾਂ ਦਾ ਸਕੂਲ ਮੁਖੀ ਨਵਜੋਤ ਸ਼ਰਮਾ ਦੀ ਅਗਵਾਈ ਵਿਚ ਇਨਾਮ ...

ਪੂਰੀ ਖ਼ਬਰ »

ਪਿੰਡ ਬਾਬਰਪੁਰ ਵਿਖੇ ਅੱਖਾਂ ਦਾ ਫ਼ਰੀ ਕੈਂਪ ਭਲਕੇ

ਮਲੌਦ, 9 ਦਸੰਬਰ (ਦਿਲਬਾਗ ਸਿੰਘ ਚਾਪੜਾ)- ਪਿੰਡ ਬਾਬਰਪੁਰ ਵਿਖੇ ਸਮਾਜ ਸੇਵੀ ਸ਼ਖ਼ਸੀਅਤਾਂ ਵਲੋਂ ਸੰਤ ਅਵਤਾਰ ਸਿੰਘ ਬਾਬਪੁਰ ਵਾਲਿਆਂ ਦੀ ਰਹਿਨੁਮਾਈ ਹੇਠ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਲੈਂਜ ਪਾਉਣ ਦਾ ਕੈਂਪ ਭਲਕੇ ਮਿਤੀ 11 ਦਸੰਬਰ ਨੂੰ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਾਹਿਤ ਸਭਾ ਖੰਨਾ ਦੀ ਇਕੱਤਰਤਾ ਦੌਰਾਨ ਸ਼ਖ਼ਸੀਅਤਾਂ ਦਾ ਸਨਮਾਨ

ਖੰਨਾ, 9 ਦਸੰਬਰ (ਪੱਤਰ ਪ੍ਰੇਰਕ)-ਸਾਹਿਤ ਸਭਾ ਖੰਨਾ ਦੀ ਇਕੱਤਰਤਾ ਅਵਤਾਰ ਸਿੰਘ ਧਮੋਟ ਦੀ ਪ੍ਰਧਾਨਗੀ ਹੇਠ ਹੋਈ | ਇਹ ਇਕੱਤਰਤਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ | ਇਸ ਮੌਕੇ ਸਭਾ ਵਲੋਂ ਡਾ: ਭਗਵੰਤ ਸਿੰਘ (ਮੁੱਖ ਸੰਪਾਦਕ ਜਾਗੋ ...

ਪੂਰੀ ਖ਼ਬਰ »

ਸਾਬਕਾ ਸੈਨਿਕ ਸਮਾਜ ਸੇਵਾ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸਾਹਨੇਵਾਲ, 9 ਦਸੰਬਰ (ਹਰਜੀਤ ਸਿੰਘ ਢਿੱਲੋਂ) - ਸਾਬਕਾ ਸੈਨਿਕ ਸਮਾਜ ਸੇਵਾ ਐਸੋਸੀਏਸ਼ਨ ਦੀ ਕੈਪਟਨ ਅਮਰੀਕ ਸਿੰਘ ਉਮੈਦਪੁਰੀ ਪ੍ਰਧਾਨ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਹੋਈ ਮੀਟਿੰਗ ਦੇ ਮਿਲੇ ਵੇਰਵੇ ਅਨੁਸਾਰ ਵੱਖ-ਵੱਖ ਵਿਸ਼ਿਆਂ 'ਤੇ ...

ਪੂਰੀ ਖ਼ਬਰ »

ਮੈਡਮ ਜਤਿੰਦਰ ਸੂਦ ਪ੍ਰਗਤੀਸ਼ੀਲ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ

ਡੇਹਲੋਂ, 9 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ) - ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਵਿਖੇ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਮੈਡਮ ਜਤਿੰਦਰ ਸੂਦ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਨਿਰੰਤਰ ਪ੍ਰਗਤੀਸ਼ੀਲ ਅਧਿਆਪਕਾ ਦੇ ਪੁਰਸਕਾਰ ਨਾਲ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਦੀ ਲੜੀਵਾਰ ਕਥਾ ਸੰਪੂਰਨ ਸਮਾਗਮ

ਅਹਿਮਦਗੜ੍ਹ, 9 ਦਸੰਬਰ (ਸੋਢੀ) - ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪਿਛਲੇ ਤਕਰੀਬਨ 7 ਮਹੀਨੇ ਤੋਂ ਰੋਜ਼ਾਨਾ ਚੱਲ ਰਹੀ ਸ੍ਰੀ ਸੁਖਮਨੀ ਸਾਹਿਬ ਦੀ ਲੜੀਵਾਰ ਕਥਾ ਦੇ ਭੋਗ ਪਾਏ ਗਏ | ਪ੍ਰਬੰਧਕ ਕਮੇਟੀ ਯਤਨਾਂ ਸਦਕਾ ਉਘੇ ਕਥਾਵਾਚਕ ਭਾਈ ਜਸਪਾਲ ਸਿੰਘ 'ਨੂਰ' ਵਲੋਂ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਸਮਰਾਲਾ, 9 ਦਸੰਬਰ (ਸੁਰਜੀਤ ਸਿੰਘ)- ਪਾਵਰਕਾਮ ਦੇ ਮੰਡਲ ਦਫ਼ਤਰ ਘੁਲਾਲ ਵਿਖੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ¢ ਇਸ ਮੌਕੇ ਵਧੀਕ ਨਿਗਰਾਨ ਇੰਜੀ: ...

ਪੂਰੀ ਖ਼ਬਰ »

ਲੁਟੇਰੇ ਔਰਤ ਦਾ ਮੋਬਾਈਲ ਝਪਟ ਕੇ ਫ਼ਰਾਰ, ਮਾਮਲਾ ਦਰਜ

ਬਾਘਾ ਪੁਰਾਣਾ, 9 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੋਗਾ ਸੜਕ ਲਾਗਲੀ ਡਾਕਖ਼ਾਨੇ ਵਾਲੀ ਗਲੀ ਵਿਚੋਂ ਮੋਟਰਸਾਈਕਲ 'ਤੇ ਆਏ ਦੋ ਨਕਾਬਪੋਸ਼ ਲੁਟੇਰੇ ਇਕ ਔਰਤ ਦਾ ਕੀਮਤੀ ਮੋਬਾਈਲ ਝਪਟ ਮਾਰ ਕੇ ਖੋਹ ਕੇ ਹੋਏ ਫ਼ਰਾਰ | ਪੁਲਿਸ ਵਲੋਂ ਲੁਟੇਰਿਆਂ ਦੀ ਭਾਲ ਜਾਰੀ | ਇਸ ...

ਪੂਰੀ ਖ਼ਬਰ »

ਹਲਕਾ ਵਿਧਾਇਕ ਗੁਰਕੀਰਤ ਵਲੋਂ 12, 13 ਅਤੇ 14 ਵਾਰਡਾਂ ਦਾ ਦੌਰਾ

ਖੰਨਾ, 9 ਦਸੰਬਰ (ਪੱਤਰ ਪ੍ਰੇਰਕ)-ਹਲਕਾ ਵਿਧਾਇਕ ਗੁਰਕੀਰਤ ਸਿੰਘ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਅੱਜ ਸਥਾਨਕ ਵਾਰਡ ਨੰਬਰ 12, 13 ਤੇ 14 ਦਾ ਦੌਰਾ ਕੀਤਾ | ਹਲਕਾ ਵਿਧਾਇਕ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਦੌਰਾਨ ਵਾਰਡ ਵਾਸੀਆਂ ਦੀ ...

ਪੂਰੀ ਖ਼ਬਰ »

ਸੋਨੀਆ ਗਾਂਧੀ ਦੇ ਜਨਮ ਦਿਨ 'ਤੇ ਵਿਧਾਇਕ ਗੁਰਕੀਰਤ ਦੀ ਅਗਵਾਈ 'ਚ ਹਵਨ

ਖੰਨਾ, 9 ਦਸੰਬਰ (ਹਰਜਿੰਦਰ ਸਿੰਘ ਲਾਲ)-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਜਨਮ ਦਿਨ 'ਤੇ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਵਲੋਂ ਵਿਧਾਇਕ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਸਥਾਨਕ ਕਰਮੀ ਸ਼ਿਵਾਲਾ ਮੰਦਰ ਵਿਚ ਹਵਨ ਯੱਗ ਕਰਵਾਇਆ ਗਿਆ | ਇਸ ਦੌਰਾਨ ਸੋਨੀਆ ਗਾਂਧੀ ਦੀ ...

ਪੂਰੀ ਖ਼ਬਰ »

ਜਰਖੜ ਖੇਡਾਂ ਮੌਕੇ ਕਰਨ ਔਜਲਾ ਦਾ ਜਗਦੇਵ ਸਿੰਘ ਜੱਸੋਵਾਲ ਪੁਰਸਕਾਰ ਨਾਲ ਹੋਵੇਗਾ ਸਨਮਾਨ

ਡੇਹਲੋਂ, 9 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ) - ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਵਵੋਂ ਮਾਡਰਨ ਪੇਂਡੂ ਮਿੰਨੀ ਉਲੰਪਿਕ ਵਜੋਂ ਜਾਣੀਆਂ ਜਾਂਦੀਆਂ 33ਵੀਆਂ ਜਰਖੜ ਖੇਡਾਂ 13 ਤੋਂ 15 ਦਸੰਬਰ ਨੂੰ ਮਾਤਾ ਸਾਹਿਬ ਕੌਰ ਖੇਡ ਕੰਪਲੈਕਸ ਜਰਖੜ ਵਿਖੇ ...

ਪੂਰੀ ਖ਼ਬਰ »

ਸੀਮਿੰਟ ਦੀਆਂ ਚਾਦਰਾਂ ਤੋਂ ਡਿਗ ਕੇ ਬੱਚਾ ਤੇ ਨੌਜਵਾਨ ਜ਼ਖ਼ਮੀ

ਖੰਨਾ, 9 ਦਸੰਬਰ (ਅਜੀਤ ਬਿਊਰੋ)-ਅੱਜ ਗੁਆਂਢੀ ਜਦੋਂ ਇਕ ਬੱਚੇ ਨੂੰ ਲੈ ਕੇ ਛੱਤ 'ਤੇ ਪਾਈ ਸੀਮਿੰਟ ਦੀ ਚਾਦਰ 'ਤੇ ਖੜ੍ਹਾ ਹੋ ਕੇ ਬੱਚੇ ਨਾਲ ਖੇਡ ਰਿਹਾ ਸੀ ਤਾਂ ਅਚਾਨਕ ਚਾਦਰ ਟੁੱਟ ਗਈ ਅਤੇ ਦੋਵੇਂ ਜਣੇ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਦੋਵਾਂ ਨੂੰ ਤੁਰੰਤ ...

ਪੂਰੀ ਖ਼ਬਰ »

ਨਿਯਮਾਂ ਨੂੰ ਛਿੱਕੇ ਟੰਗ ਕੇ ਨਾਜਾਇਜ਼ ਕਾਲੋਨੀਆਂ 'ਚ ਸਨਅਤੀ ਪਲਾਟ ਵੇਚ ਕੇ ਸਨਅਤਕਾਰਾਂ ਨਾਲ ਕੀਤਾ ਜਾ ਰਿਹੈ ਧੋਖਾ

ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)-ਨਿਯਮਾਂ ਨੂੰ ਛਿੱਕੇ ਟੰਗ ਕੇ ਤੇ ਮੰਨਜ਼ੂਰੀ ਤੋਂ ਬਿਨ੍ਹਾਂ ਨਾਜਾਇਜ਼ ਕਲੋਨੀਆਂ 'ਚ ਸਨਅਤਕਾਰਾਂ ਨੂੰ ਪਲਾਟ ਵੇਚ ਕੇ ਕਈ ਕਲੋਨਾਈਜ਼ਰ ਸਨਅਤਕਾਰਾਂ ਨਾਲ ਧੋਖਾ ਕਰ ਰਹੇ ਹਨ | ਆਪਣੇ ਨਾਲ ਹੋ ਰਹੀ ਠੱਗੀ ਤੋਂ ਸਨਅਤਕਾਰ ਹਾਲ ਦੀ ਘੜੀ ...

ਪੂਰੀ ਖ਼ਬਰ »

ਮਹਿਤਾ, ਪਾਠਕ ਅਤੇ ਤਿਵਾੜੀ ਨੇ ਅਕਾਲੀ-ਭਾਜਪਾ ਨੇਤਾਵਾਂ ਵਲੋਂ ਲਾਏ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ

ਖੰਨਾ, 9 ਦਸੰਬਰ (ਪੱਤਰ ਪ੍ਰੇਰਕਾਂ ਰਾਹੀਂ)-ਅੱਜ ਸਥਾਨਕ ਖੰਨਾ ਦੇ ਬਲਾਕ ਕਾਂਗਰਸ ਦਫ਼ਤਰ ਵਿਖੇ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਦੀ ਅਗਵਾਈ ਵਿਚ ਮੀਟਿੰਗ ਹੋਈ¢ ਮੀਟਿੰਗ ਵਿਚ ਬਲਾਕ ਕਾਂਗਰਸ ਦੇ ਪ੍ਰਧਾਨ ਜਤਿੰਦਰ ਪਾਠਕ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਮਿਤ ...

ਪੂਰੀ ਖ਼ਬਰ »

ਯੂਥ ਕਾਂਗਰਸ ਪ੍ਰਧਾਨ ਅੰਕਿਤ ਸ਼ਰਮਾ ਨੇ ਸੋਨੀਆ ਗਾਂਧੀ ਦੇ ਜਨਮ ਦਿਨ 'ਤੇ ਵੰਡੀ ਸਮੱਗਰੀ

ਖੰਨਾ, 9 ਦਸੰਬਰ (ਹਰਜਿੰਦਰ ਸਿੰਘ ਲਾਲ) - ਅੱਜ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਦੇ ਜਨਮ ਦਿਨ ਮੌਕੇ ਯੂਥ ਕਾਂਗਰਸੀ ਨੇਤਾ ਅੰਕਿਤ ਸ਼ਰਮਾ ਨੇ ਵਾਰਡ ਨੰਬਰ-28 ਦੇ ਸਰਕਾਰੀ ਸਕੂਲ ਵਿਚ ਛੋਟੇ ਬੱਚਿਆਂ ਨੂੰ ਕਾਪੀਆਂ, ਪੈੱਨ, ਪੈਨਸਿਲ ਅਤੇ ਜ਼ਰੂਰੀ ਸਮਗਰੀ ਵੰਡੀ | ...

ਪੂਰੀ ਖ਼ਬਰ »

ਵਿਕਾਸ ਮਹਿਤਾ ਦੀ ਅਗਵਾਈ 'ਚ ਸਨਮਾਨਿਤ ਕੀਤੇ ਗਏ ਨਵੇਂ ਚੁਣੇ ਯੂਥ ਕਾਂਗਰਸੀ ਆਗੂ

ਖੰਨਾ, 9 ਦਸੰਬਰ (ਹਰਜਿੰਦਰ ਸਿੰਘ ਲਾਲ) - ਯੂਥ ਕਾਂਗਰਸ ਦੀ ਨਵੀਂ ਚੁਣੀ ਗਈ ਜ਼ਿਲ੍ਹਾ ਅਤੇ ਵਿਧਾਨ ਸਭਾ ਇਕਾਈ ਦੀ ਟੀਮ ਨੂੰ ਅੱਜ ਰੇਲਵੇ ਰੋਡ 'ਤੇ ਯੂਥ ਵਰਕਰਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਵਿਕਾਸ ਮਿੱਤਲ ਨੇ ਕਿਹਾ ਕਿ ਨਵੀਂ ਚੁਣੀ ਗਈ ਟੀਮ ਤੋਂ ਕਾਂਗਰਸ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਡਾ.ਐਸ.ਪੀ.ਸਿੰਘ ਓਬਰਾਏ ਦਾ ਸਮਰਾਲਾ ਵਿਖੇ ਵਿਸ਼ੇਸ਼ ਸਨਮਾਨ

ਸਮਰਾਲਾ, 9 ਦਸੰਬਰ (ਬਲਜੀਤ ਸਿੰਘ ਬਘੌਰ) - ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ. ਪੀ. ਸਿੰਘ ਓਬਰਾਏ ਦਾ ਸਮਰਾਲਾ ਦੇ ਇਕ ਕਾਲਜ ਸਮਾਗਮ ਵਿਚ ਪੁੱਜਣ ਤੇ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਤੇ ਮੈਂਬਰ ਬਲਾਕ ਸੰਮਤੀ ...

ਪੂਰੀ ਖ਼ਬਰ »

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਨੇ ਕਿਸਾਨਾਂ ਤੋਂ ਪੁਰਸਕਾਰਾਂ ਲਈ ਅਰਜ਼ੀਆਂ ਮੰਗੀਆਂ

ਪਾਇਲ, 9 ਦਸੰਬਰ (ਨਿਜ਼ਾਮਪੁਰ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਵਲੋਂ ਰਾਜ ਭਰ ਦੇ ਕਿਸਾਨਾਂ ਤੋਂ ਮਾਰਚ 2020 ਵਿਚ ਦਿੱਤੇ ਜਾਣ ਵਾਲੇ ਪੁਰਸਕਾਰਾਂ ਲਈ ਬਿਨੈ-ਪੱਤਰਾਂ ਦੀ ਮੰਗ ਕੀਤੀ ਹੈ ¢ ਇਹ ਪੁਰਸਕਾਰ ਮਾਰਚ 2020 ਦੇ ਪੀ.ਏ.ਯੂ. ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਹਰ ਵਰਗ ਦੀ ਰਸੋਈ 'ਤੇ ਮਾਰਿਆ ਡਾਕਾ-ਔਰਤ ਆਗੂ

ਮਲੌਦ, 9 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕੇਂਦਰ ਦੀ ਭਾਜਪਾ ਸਰਕਾਰ ਨੇ ਹਰ ਵਰਗ ਦੀ ਰਸੋਈ ਉਪਰ ਡਾਕਾ ਮਾਰ ਕੇ ਲੋਕ ਵਿਰੋਧੀ ਸਰਕਾਰ ਹੋਣ ਦਾ ਸਬੂਤ ਪੇਸ਼ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਤੇ ...

ਪੂਰੀ ਖ਼ਬਰ »

ਦਿਵਿਆਂਗ ਨੈਸ਼ਨਲ ਸਪੋਰਟਸ ਗ੍ਰੀਡ ਖੇਡਾਂ 'ਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਖੰਨਾ, 9 ਦਸੰਬਰ (ਪੱਤਰ ਪ੍ਰੇਰਕ)-ਸਮੱਗਰਾ ਸਿੱਖਿਆ ਅਭਿਆਨ ਅਥਾਰਿਟੀ ਪੰਜਾਬ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਰਾਜਿੰਦਰ ਕੋਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਦੀਪ ਸਿੰਘ ਅਤੇ ਆਈ. ਈ. ਡੀ. ਕੋਆਰਡੀਨੇਟਰ ਗੁਲਜ਼ਾਰ ਸ਼ਾਹ ਦੀ ਅਗਵਾਈ ਵਿਚ ਦਿਵਿਆਂਗ ...

ਪੂਰੀ ਖ਼ਬਰ »

ਤਿੰਨ ਮਹੀਨੇ ਤੋਂ ਪੈਸੇ ਭੇਜਣ ਦੇ ਬਾਅਦ ਵੀ ਨਹੀਂ ਬਣੇ 'ਭਾਈ ਘਨੱਈਆ ਸਿਹਤ ਬੀਮਾ ਸਕੀਮ' ਦੇ ਕਾਰਡ

ਸਮਰਾਲਾ, 9 ਦਸੰਬਰ (ਬਲਜੀਤ ਸਿੰਘ ਬਘੌਰ) - ਸਹਿਕਾਰਤਾ ਵਿਭਾਗ ਵਿਚ ਪੈਂਦੀਆਂ ਸਹਿਕਾਰੀ ਸਭਾਵਾਂ ਵਿਚ ਕੰਮ ਕਰਦੇ ਸਕੱਤਰਾਂ ਅਤੇ ਹੋਰ ਮੁਲਾਜ਼ਮਾਂ ਦੀ ਮੀਟਿੰਗ ਸਹਿਕਾਰੀ ਸਭਾ ਉਟਾਲਾਂ ਵਿਖੇ ਹੋਈ, ਜਿਸ ਵਿਚ ਸਭਾਵਾਂ ਦੇ ਮੈਂਬਰ ਕਿਸਾਨਾਂ ਵਲੋਂ ਵੀ ਸ਼ਮੂਲੀਅਤ ਕੀਤੀ ...

ਪੂਰੀ ਖ਼ਬਰ »

ਵਿੱਦਿਆ ਮੰਦਰ ਸਕੂਲ ਧਮੋਟ 'ਚ ਖੇਡ ਮੁਕਾਬਲੇ ਕਰਵਾਏ

ਪਾਇਲ, 9 ਦਸੰਬਰ (ਨਿਜ਼ਾਮਪੁਰ) - ਇਥੋਂ ਨੇੜਲੇ ਪਿੰਡ ਧਮੋਟ ਕਲਾਂ ਵਿਖੇ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਹਾਈ ਸਕੂਲ ਵਿਖੇ ਪਿ੍ੰਸੀਪਲ ਮੈਡਮ ਸੋਨੀਆ ਗਿੱਲ ਦੀ ਦੇਖ-ਰੇਖ ਹੇਠ ਖੇਡ ਮੁਕਾਬਲੇ ਕਰਵਾਏ ਗਏ | ਇਸ ਸਮਾਗਮ 'ਚ ਸੇਵਾ ਮੁਕਤ ਏ. ਜੀ. ਐਮ. ਕੁਲਵੰਤ ਸਿੰਘ, ...

ਪੂਰੀ ਖ਼ਬਰ »

39ਵੀਂ ਜੂਨੀਅਰ ਪੰਜਾਬ ਕੁਸ਼ਤੀ ਚੈਂਪੀਅਨਸ਼ਿਪ ਦੇ ਮੁਕਾਬਲੇ 12 ਨੂੰ

ਬੀਜਾ, 9 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਬਰਮਾਲੀਪੁਰ ਵਿਖੇ 39ਵੀਂ ਜੂਨੀਅਰ ਪੰਜਾਬ ਕੁਸ਼ਤੀ ਚੈਂਪੀਅਨਸ਼ਿਪ (ਫ਼ਰੀ ਸਟਾਈਲ) ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ¢ ਸਪੋਰਟਸ ਕਲੱਬ ਰਜਿ: ਬਰਮਾਲੀਪੁਰ ਵਲੋਂ ਪੰਜਾਬ ਕੁਸ਼ਤੀ ਸੰਸਥਾ ਦੇ ਸਹਿਯੋਗ ਨਾਲ 12 ਦਸੰਬਰ ...

ਪੂਰੀ ਖ਼ਬਰ »

ਐਸ. ਸੀ/ਬੀ. ਸੀ. ਯੂਨੀਅਨ ਨੇ ਸਿੱਖਿਆ ਮੰਤਰੀ ਵਲੋਂ ਬੋਲੀ ਭੱਦੀ ਸ਼ਬਦਾਵਲੀ ਦਾ ਵਿਰੋਧ ਕੀਤਾ

ਅਹਿਮਦਗੜ੍ਹ, 9 ਦਸੰਬਰ (ਰਣਧੀਰ ਸਿੰਘ ਮਹੋਲੀ) - ਐਸ. ਸੀ/ਬੀ. ਸੀ. ਅਧਿਆਪਕ ਯੂਨੀਅਨ ਦੇ ਆਗੂਆਂ ਨੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਜੈਪਾਲ ਸਿੰਘ ਦੀ ਅਗਵਾਈ ਵਿਚ ਹੰਗਾਮੀ ਮੀਟਿੰਗ ਕੀਤੀ | ਇਕੱਤਰ ਹੋਏ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਸਿੰਮੀ ਸਪੋਰਟਸ ਕਲੱਬ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਤਗਮੇ

ਖੰਨਾ, 9 ਦਸੰਬਰ (ਪੱਤਰ ਪ੍ਰੇਰਕ)-ਸਥਾਨਕ ਸਿੰਮੀ ਸਪੋਰਟਸ ਕਲੱਬ ਦੇ ਖਿਡਾਰੀਆਂ ਨੇ ਸੀਕੋਕਾਈ ਕਰਾਟੇ ਚੈਂਪੀਅਨਸ਼ਿਪ 2019 ਵਿਚ ਚੰਗਾ ਪ੍ਰਦਰਸ਼ਨ ਕਰਦੇ ਹੋਏ 4 ਸੋਨ ਤਗਮੇ, 6 ਚਾਂਦੀ ਦੇ ਤਗਮੇ ਅਤੇ 2 ਕਾਂਸੀ ਦੇ ਤਗਮੇ ਜਿੱਤੇ | ਚੈਂਪੀਅਨਸ਼ਿਪ ਵਿਚ ਵੱਖ ਵੱਖ ਸੂਬਿਆਂ ਦੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਸਿੰਗਲਾ ਨੂੰ ਅਹੁਦੇ 'ਤੇ ਰਹਿਣ ਦਾ ਕੋਈ ਹੱਕ ਨਹੀਂ-ਘੁਡਾਣੀ

ਮਲੌਦ, 9 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜਿਹੇ ਮੰਤਰੀ ਨੂੰ ਸਿੱਖਿਆ ਮੰਤਰੀ ਰਹਿਣ ਦਾ ਕੋਈ ਹੱਕ ਨਹੀਂ, ਜੋ ...

ਪੂਰੀ ਖ਼ਬਰ »

ਗਲੀਆਂ, ਨਾਲੀਆਂ, ਟੁੱਟੀਆਂ ਸੜਕਾਂ ਅਤੇ ਸਫ਼ਾਈ ਸਮੇਤ ਘੰੁਮਦੇ ਗੰਦੇ ਪਾਣੀ ਦੀ ਚਿੰਤਾ ਨੂੰ ਲੈ ਕੇ ਨਗਰ ਕੌ ਾਸਲ ਦਫ਼ਤਰ ਅੱਗੇ ਲਾਇਆ ਧਰਨਾ

ਦੋਰਾਹਾ, 9 ਦਸੰਬਰ (ਜਸਵੀਰ ਝੱਜ)-ਦੋਰਾਹਾ ਸ਼ਹਿਰ ਦੀ ਸਫ਼ਾਈ ਪੱਖੋਂ ਮਾੜੀ ਹਾਲਤ, ਟੁੱਟੀਆਂ ਗਲੀਆਂ ਨਾਲੀਆਂ ਅਤੇ ਸੀਵਰੇਜ ਦੇ ਸ਼ਹਿਰ ਵਿਚ ਥਾਂ-ਥਾਂ ਘੰੁਮਦੇ ਗੰਦੇ ਪਾਣੀ ਤੋਂ ਛੁਟਕਾਰੇ ਲਈ ਨਗਰ ਕੌਾਸਲ ਦਫ਼ਤਰ ਅੱਗੇ ਲੋਕਾਂ ਵਲੋਂ ਧਰਨਾ ਲਗਾਇਆ ਗਿਆ | ਹਾਜ਼ਰ ਇਕੱਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX