ਤਾਜਾ ਖ਼ਬਰਾਂ


ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  2 minutes ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  8 minutes ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  14 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  27 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ ਨੇ ਸਾਰੀਆਂ ਅਟਕਲਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਸੀਂ ਇਹ ਤੈਅ ਕੀਤਾ ਹੈ ਕਿ ਸੁਨੀਲ ਯਾਦਵ ਹੀ ਅਰਵਿੰਦ ਕੇਜਰੀਵਾਲ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  46 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  53 minutes ago
ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ 'ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ...
ਅੰਮ੍ਰਿਤਸਰ ਵਿਖੇ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਰਾਜੇਸ਼ ਕੁਮਾਰ)- ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਸਥਿਤ ਮਠਿਆਈਆਂ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ...
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਤੇ ਲੱਗੇ ਗਿੱਧੇ ਭੰਗੜੇ ਦੇ ਬੁੱਤਾਂ ਨੂੰ ਹਟਾਉਣ ਵਾਸਤੇ ਅੱਜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਇੱਥੇ ਸ਼ਹੀਦ...
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 1 hour ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 3 hours ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 3 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 minute ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 1 hour ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 1 hour ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  0 minutes ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  8 minutes ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  40 minutes ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  48 minutes ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਬਰਨਾਲਾ

ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਲੋਕ ਮਸਲਿਆਂ ਦੇ ਹੱਲ ਦਾ ਵੱਡਾ ਜ਼ਰੀਆ-ਸੁਖਬਿੰਦਰ ਸਿੰਘ ਸਰਕਾਰੀਆ

ਬਰਨਾਲਾ, 9 ਦਸੰਬਰ (ਧਰਮਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਰਕਾਰੀ ਕੰਮ-ਕਾਜ ਵਿਚ ਪਾਰਦਰਸ਼ਤਾ ਤੇ ਤੇਜ਼ੀ ਲਿਆਉਣ ਲਈ ਬਣਾਈਆਂ ਗਈਆਂ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਲੋਕਾਂ ਦੇ ਮਸਲਿਆਂ ਦਾ ਹੱਲ ਲਈ ਵੱਡਾ ਜ਼ਰੀਆ ਬਣ ਕੇ ਉੱਭਰ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਰੋਤ ਮੰਤਰੀ ਪੰਜਾਬ ਸ: ਸੁਖਬਿੰਦਰ ਸਿੰਘ ਸਰਕਾਰੀਆ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਹੀ ਮੈਂਬਰਾਂ ਵਲੋਂ ਚੁੱਕੇ ਗਏ 70 ਫ਼ੀਸਦੀ ਲੋਕ ਮਸਲਿਆਂ ਨੂੰ ਹੱਲ ਕਰਵਾਇਆ ਗਿਆ ਹੈ ਅਤੇ ਬਕਾਇਆ ਮਸਲਿਆਂ ਦੇ ਹੱਲ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੰਜੀਦਗੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਗਈ ਹੈ | ਸ: ਸਰਕਾਰੀਆ ਨੇ ਦੱਸਿਆ ਕਿ ਸ਼ਹਿਰਾਂ ਦੀ ਸਾਫ਼-ਸਫ਼ਾਈ, ਬੇਸਹਾਰਾ ਪਸ਼ੂਆਂ ਦੀ ਸਮੱਸਿਆ, ਸੜਕਾਂ, ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਦੇ ਨਾਲ-ਨਾਲ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਪੰਜਾਬ ਸਰਕਾਰ ਵਲੋਂ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿਚ ਵੀ ਪਿਛਲੀਆਂ ਮੀਟਿੰਗਾਂ ਦੌਰਾਨ ਇਨ੍ਹਾਂ ਖੇਤਰਾਂ ਵਿਚੋਂ ਚੁੱਕੇ ਗਏ ਮਸਲਿਆਂ ਦਾ ਨਿਬੇੜਾ ਫ਼ੌਰੀ ਤੌਰ 'ਤੇ ਯਕੀਨੀ ਬਣਾਉਣ ਦੀ ਕੀਤੀ ਗਈ ਹਦਾਇਤ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਬਾਖ਼ੂਬੀ ਅਮਲ ਕੀਤਾ ਗਿਆ ਹੈ | ਉਨ੍ਹਾਂ ਨੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਤਾਇਨਾਤ ਡਾਕਟਰਾਂ ਨੂੰ ਮਰੀਜ਼ਾਂ ਨੂੰ ਦਵਾਈਆਂ 'ਚ ਮੌਜੂਦ ਰਸਾਇਣ ਲਿਖਣ ਲਈ ਕੀਤੀਆਂ ਗਈਆਂ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਇਸ ਮਾਮਲੇ ਵਿਚ ਜਾਂਚ ਕਰਵਾਈ ਜਾਵੇ ਅਤੇ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਡਾਕਟਰਾਂ ਿਖ਼ਲਾਫ਼ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਈ ਜਾਵੇ | ਉਨ੍ਹਾਂ ਇਸ ਮੌਕੇ ਮੈਂਬਰ ਜਤਿੰਦਰ ਜਿੰਮੀ ਵੱਲੋਂ ਧਨੌਲਾ ਵਿਖੇ ਜਨ ਔਸ਼ਧੀ ਕੇਂਦਰ ਖੋਲ੍ਹਣ ਲਈ ਚੁੱਕੇ ਗਏ ਮਸਲੇ ਸਬੰਧੀ ਵੀ ਜਾਂਚ ਕਰਵਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹੁਕਮ ਦਿੱਤੇ | ਉਨ੍ਹਾਂ ਨੇ ਸ਼ਹਿਰਾਂ ਵਿਚ ਵੱਖ-ਵੱਖ ਥਾਵਾਂ 'ਤੇ ਕਰਵਾਈ ਜਾਂਦੀ ਸਫ਼ਾਈ ਅਤੇ ਹੋਰ ਕੰਮਾਂ ਦੀ ਸਮੀਖਿਆ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਉੱਚ ਅਧਿਕਾਰੀਆਂ ਦੀ ਡਿਊਟੀ ਲਗਾ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਸਹੀ ਢੰਗ ਨਾਲ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਹੱਲ ਕੀਤੇ ਗਏ ਮਸਲਿਆਂ ਦਾ ਵੀ ਉੱਚ ਅਧਿਕਾਰੀ ਆਪ ਜਾ ਕੇ ਮੌਕਾ ਵੇਖਣ ਤਾਂ ਜੋ ਕੀਤੇ ਗਏ ਕੰਮ ਦੀ ਗੁਣਵੱਤਾ ਤੇ ਸਚਾਈ ਦਾ ਪਤਾ ਲਗਾਇਆ ਜਾ ਸਕੇ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੌਰਾਨ ਚੁੱਕੇ ਜਾਂਦੇ ਲੋਕ ਮਸਲਿਆਂ ਨੂੰ ਉਹ ਆਪ ਨਿੱਜੀ ਧਿਆਨ ਦੇ ਕੇ ਹੱਲ ਕਰਵਾਉਂਦੇ ਹਨ | ਉਨ੍ਹਾਂ ਕਮੇਟੀ ਮੈਂਬਰਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਕੋਈ ਮਸਲਾ ਮੀਟਿੰਗ ਤੋਂ ਬਾਅਦ ਉਨ੍ਹਾਂ ਦੇ ਧਿਆਨ ਵਿਚ ਆਉਂਦਾ ਹੈ ਤਾਂ ਮੈਂਬਰ ਉਨ੍ਹਾਂ ਦੇ ਦਫ਼ਤਰ ਆ ਕੇ ਉਸ ਸਬੰਧੀ ਦਰਖ਼ਾਸਤ ਦੇ ਸਕਦੇ ਹਨ | ਇਸ ਮੌਕੇ ਐਸ.ਐਸ.ਪੀ. ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰੂਹੀ ਦੁੱਗ, ਐਸ.ਡੀ.ਐਮ. ਬਰਨਾਲਾ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਡਾ: ਕਰਮਜੀਤ ਸਿੰਘ, ਐਮ.ਐਲ.ਏ. ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਸਿਵਲ ਸਰਜਨ ਡਾ: ਜੁਗਲ ਕਿਸ਼ੋਰ, ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਸਰਬਜੀਤ ਕੌਰ ਖੁੱਡੀ, ਡੀ.ਆਰ.ਓ. ਗਗਨਦੀਪ ਸਿੰਘ, ਡੀ.ਡੀ.ਪੀ.ਓ. ਸੰਜੀਵ ਸ਼ਰਮਾ, ਬਲਦੇਵ ਸਿੰਘ ਭੁੱਚਰ, ਜਤਿੰਦਰ ਸਿੰਘ ਜਿੰਮੀ, ਉਜਾਗਰ ਸਿੰਘ ਬੀਹਲਾ, ਚੰਦ ਸਿੰਘ ਚੋਪੜਾ, ਡਿੰਪਲ ਉੱਪਲੀ, ਕੈਪਟਨ ਸਾਧੂ ਸਿੰਘ, ਰਛਪਾਲ ਸਿੰਘ, ਮਲਕੀਤ ਕੌਰ ਸਹੋਤਾ ਅਤੇ ਹੋਰ ਕਮੇਟੀ ਮੈਂਬਰ ਤੇ ਅਧਿਕਾਰੀ ਹਾਜ਼ਰ ਸਨ |

ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਿਆ

ਸ਼ਹਿਣਾ, 9 ਦਸੰਬਰ (ਸੁਰੇਸ਼ ਗੋਗੀ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਹਿਣਾ ਦੇ ਇੰਚਾਰਜ ਵਜੋਂ ਹਰਬੰਸ ਸਿੰਘ ਨੇ ਚਾਰਜ ਸੰਭਾਲ ਲਿਆ ਹੈ, ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਸੰਧੂ ਪੱਤੀ ਵਿਖੇ ਸੈਂਟਰ ਹੈੱਡ ਟੀਚਰ ਵਜੋਂ ਸੇਵਾਵਾਂ ਨਿਭਾ ਰਹੇ ਹਨ | ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਆਪ ਪਾਰਟੀ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਬਰਨਾਲਾ, 9 ਦਸੰਬਰ (ਧਰਮਪਾਲ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਪਿਆਜ਼, ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ...

ਪੂਰੀ ਖ਼ਬਰ »

ਕਣਕ ਦੀ ਹੈਪੀ ਸੀਡਰ ਨਾਲ ਬੀਜੀ ਫ਼ਸਲ ਖ਼ਰਾਬ ਹੋਣ ਕਾਰਨ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 9 ਦਸੰਬਰ (ਧਰਮਪਾਲ ਸਿੰਘ)-ਕੋਠੇ ਸੁਰਜੀਤਪੁਰਾ ਵਿਖੇ ਹੈਪੀ ਸੀਡਰ ਨਾਲ ਬਿਜਾਈ ਕੀਤੀ ਕਣਕ ਦੀ ਫ਼ਸਲ ਖ਼ਰਾਬ ਹੋਣ ਕਾਰਨ ਭਾਕਿਯੂ ਲੱਖੋਵਾਲ ਦੇ ਸੂਬਾ ਪ੍ਰਧਾਨ ਮਹਿੰਦਰ ਸਿੰਘ ਵੜੈਚ ਤੇ ਸਰਕਲ ਪ੍ਰਧਾਨ ਰਣਧੀਰ ਸਿੰਘ ਰਹਿਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਾਂਝ ਕੇਂਦਰ ਬਰਨਾਲਾ ਦੀ ਟੀਮ ਨੇ ਵਿਦਿਆਰਥਣਾਂ ਨੂੰ ਸੁਰੱਖਿਆ ਲਈ ਮੋਬਾਈਲ ਐਪ ਦੀ ਜਾਣਕਾਰੀ ਦਿੱਤੀ

ਟੱਲੇਵਾਲ, 9 ਦਸੰਬਰ (ਸੋਨੀ ਚੀਮਾ)-ਐਸ.ਐਸ.ਪੀ. ਬਰਨਾਲਾ ਸ: ਹਰਜੀਤ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਥਾਣਾ ਸਦਰ ਅਧੀਨ ਆਉਂਦੇ ਪੁਲਿਸ ਸਾਂਝ ਕੇਂਦਰ ਬਰਨਾਲਾ ਦੀ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਵਿਦਿਆਰਥਣਾਂ ਨੂੰ ਔਰਤਾਂ ਦੀ ...

ਪੂਰੀ ਖ਼ਬਰ »

ਰੂੜੇਕੇ ਕਲਾਂ ਪੋਲਟਰੀ ਫਾਰਮ ਦੀਆਂ ਗੰਦੀਆਂ ਮੱਖੀਆਂ ਤੋਂ ਦੁਖੀ ਕਿਸਾਨ ਆਗੂਆਂ ਨੇ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਰੂੜੇਕੇ ਕਲਾਂ 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰੂਸਰ ਰੋਡ 'ਤੇ ਰੂੜੇਕੇ ਕਲਾਂ ਵਿਖੇ ਸਥਿਤ ਮੁਰਗ਼ੀਆਂ ਦੇ ਪੋਲਟਰੀ ਫਾਰਮ ਤੋਂ ਆ ਰਹੀਆਂ ਗੰਦੀਆਂ ਮੱਖੀਆਂ ਤੋਂ ਦੁਖੀ ਪਿੰਡ ਵਾਸੀਆਂ ਦੀ ਸਮੱਸਿਆ ਦਾ ਹੱਲ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਲੱਖੋਵਾਲ ਦੇ ...

ਪੂਰੀ ਖ਼ਬਰ »

ਹਰਦੀਪ ਸਿੰਘ ਸੋਢੀ ਨੂੰ ਯੂਥ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਚੁਣੇ ਜਾਣ 'ਤੇ ਕੀਤਾ ਸਨਮਾਨਿਤ

ਧਨੌਲਾ, 9 ਦਸੰਬਰ (ਚੰਗਾਲ)-ਪਿਛਲੇ ਦਿਨੀਂ ਜ਼ਿਲ੍ਹਾ ਯੂਥ ਕਾਂਗਰਸ ਦੀਆਂ ਪਈਆਂ ਵੋਟਾਂ ਦੌਰਾਨ ਚੁਣੇ ਗਏ ਨਵ-ਨਿਯੁਕਤ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਹਰਦੀਪ ਸਿੰਘ ਸੋਢੀ ਨੂੰ ਸ਼ਹਿਰੀ ਪ੍ਰਧਾਨ ਕਾਂਗਰਸ ਪਾਰਟੀ ਧਨੌਲਾ ਅਜੇ ਕੁਮਾਰ ਗਰਗ ਦੇ ਦਫ਼ਤਰ ਵਿਖੇ ਧਨੌਲਾ ਦੇ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ ਦੇ ਪਿ੍ੰਸੀਪਲ ਨੂੰ ਮਿਲਿਆ ਪ੍ਰੋਗਰੈਸਿਵ ਟੀਚਰ ਐਵਾਰਡ

ਮਹਿਲ ਕਲਾਂ, 9 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਦੇ ਪਿ੍ੰਸੀਪਲ ਘਣਸਿਆਮ ਦਾਸ ਨਾਇਕ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਪ੍ਰੋਗਰੈਸਿਵ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ | ਇਸ ਐਵਾਰਡ ਨੂੰ ...

ਪੂਰੀ ਖ਼ਬਰ »

ਪੋ੍ਰਗੈ੍ਰਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਵਲੋਂ ਜੇਤੂ ਵਿਦਿਆਰਥੀ ਸਨਮਾਨਿਤ

ਮਹਿਲ ਕਲਾਂ, 9 ਦਸੰਬਰ (ਅਵਤਾਰ ਸਿੰਘ ਅਣਖੀ)-ਨਵਦੀਪ ਬਾਠ ਯਾਦਗਾਰੀ ਲਾਇਬਰੇਰੀ ਹਾਲ ਚੰਨਣਵਾਲ ਵਿਖੇ ਪੋ੍ਰਗੈ੍ਰਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਵਲੋਂ ਹਿਮਾਂਸ਼ੂ ਦਾਨੀਆ ਸਿਲਾਈ ਸੈਂਟਰ ਬਰਨਾਲਾ ਦੇ ਸਹਿਯੋਗ ਨਾਲ ਕਵਿਤਾ ਕਵੀਸ਼ਰੀ ਭਾਸ਼ਣ, ਕੁਇਜ਼ ਅਤੇ ...

ਪੂਰੀ ਖ਼ਬਰ »

ਜੇਲ੍ਹਾਂ 'ਚ ਕੇਕ ਕੱਟ ਕੇ ਗੈਂਗਸਟਰ ਜਨਮ ਦਿਨ ਮਨਾ ਰਹੇ ਨੇ-ਸੁਰਜੀਤ ਸਿੰਘ ਰੱਖੜਾ

ਧਨੌਲਾ, 9 ਦਸੰਬਰ (ਜਤਿੰਦਰ ਸਿੰਘ ਧਨੌਲਾ)-ਕੈਪਟਨ ਅਮਰਿੰਦਰ ਸਿੰਘ ਦੇ ਆਪਦੇ ਜ਼ਿਲ੍ਹੇ ਦੇ ਚਾਰ ਐਮ.ਐਲ.ਏ. ਸ਼ੁਤਰਾਣਾ ਤੋਂ ਨਿਰਮਲ ਸਿੰਘ, ਘਨੌਰ ਤੋਂ ਮਦਨ ਜਲਾਲਪੁਰ, ਸਮਾਣਾ ਤੋਂ ਰਜਿੰਦਰ ਸਿੰਘ ਤੇ ਰਾਜਪੁਰਾ ਤੋਂ ਹਰਦਿਆਲ ਕੰਬੋਜ ਆਪਣੀ ਹੀ ਸਰਕਾਰ ਦੀਆਂ ਸੌੜੀਆਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਦੀ ਹੋਣਹਾਰ ਵਿਦਿਆਰਥਣ ਹਰਪ੍ਰੀਤ ਕੌਰ ਸਨਮਾਨਿਤ

ਮਹਿਲ ਕਲਾਂ, 9 ਦਸੰਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ (ਬਰਨਾਲਾ) ਦੀ ਵਿਦਿਆਰਥਣ ਹਰਪ੍ਰੀਤ ਕੌਰ ਪੁੱਤਰੀ ਜਗਜੀਤ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਨਰ ਮੁਲਾਂਕਣ ...

ਪੂਰੀ ਖ਼ਬਰ »

ਇਕ ਲੱਖ ਪੰਜ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਬਰਨਾਲਾ, 9 ਦਸੰਬਰ (ਧਰਮਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ ਇਕ ਲੱਖ 5 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਦੋ ਕਾਰਾਂ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਰੱਖੀ ...

ਪੂਰੀ ਖ਼ਬਰ »

ਕੇ.ਵੀ.ਕੇ. ਵਿਖੇ ਖੰੁਬਾਂ ਦੀ ਕਾਸ਼ਤ ਸਬੰਧੀ ਟਰੇਨਿੰਗ 13 ਤੋਂ

ਹੰਡਿਆਇਆ, 9 ਦਸੰਬਰ (ਗੁਰਜੀਤ ਸਿੰਘ ਖੱੁਡੀ)-ਖੇਤੀ ਵਿਗਿਆਨ ਕੇਂਦਰ ਹੰਡਿਆਇਆ ਦੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਵਿਖੇ 13 ਦਸੰਬਰ ਤੋਂ 25 ਦਿਨਾਂ ਦਾ ਖੰੁਬਾਂ ਦੀ ਕਾਸ਼ਤ ਕਰਨ ਸਬੰਧੀ ਕੋਰਸ ਸ਼ੁਰੂ ਹੋਵੇਗਾ ...

ਪੂਰੀ ਖ਼ਬਰ »

ਮੈਡਮ ਦਵਿੰਦਰ ਕੌਰ ਸ਼ਹਿਣਾ ਨੂੰ ਮਿਲਿਆ ਪੋ੍ਰਗਰੈਸਿਵ ਟੀਚਰ ਐਵਾਰਡ

ਸ਼ਹਿਣਾ, 9 ਦਸੰਬਰ (ਸੁਰੇਸ਼ ਗੋਗੀ)-ਸ਼ਹਿਣਾ ਦੇ ਸਰਸਵਤੀ ਮਾਡਲ ਹਾਈ ਸਕੂਲ ਦੇ ਇੰਚਾਰਜ ਮੈਡਮ ਦਵਿੰਦਰ ਕੌਰ ਨੂੰ ਬੀਤੇ ਪੋ੍ਰਗਰੈਸਿਵ ਟੀਚਰ ਐਵਾਰਡ ਨਾਲ ਸ੍ਰੀ ਵਿਜੈਇੰਦਰ ਸਿੰਗਲਾ ਸਿੱਖਿਆ ਮੰਤਰੀ ਪੰਜਾਬ ਵਲੋਂ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਉਪਰੋਕਤ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਪੰਜਾਬ ਨੇ ਲੋੜਵੰਦ ਪਰਿਵਾਰਾਂ ਨੂੰ ਘਰੇਲੂ ਵਰਤੋਂ ਦਾ ਰਾਸ਼ਨ ਵੰਡਿਆ

ਸ਼ਹਿਣਾ, 9 ਦਸੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ 31 ਲੋੜਵੰਦ ਪਰਿਵਾਰਾਂ ਨੂੰ ਘਰੇਲੂ ਵਰਤੋਂ ਦਾ ਰਾਸ਼ਨ ਦਿੱਤਾ ਗਿਆ | ਇਹ ਜਾਣਕਾਰੀ ਦਿੰਦਿਆਂ ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਡਾ: ਕਮਲਜੀਤ ਸਿੰਘ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਦੇ ਕੁਆਰਡੀਨੇਟਰ ਪ੍ਰੇਰਨਾ ਗਰਗ ਨੂੰ ਸਿੰਗਲਾ ਨੇ ਕੀਤਾ ਸਨਮਾਨਿਤ

ਬਰਨਾਲਾ, 9 ਦਸੰਬਰ (ਅਸ਼ੋਕ ਭਾਰਤੀ)-ਪ੍ਰਾਈਵੇਟ ਅਨਏਡਿਡ ਸਕੂਲ ਐਸੋਸੀਏਸ਼ਨ (ਪੂਸਾ) ਵਲੋਂ ਪੰਜਾਬ ਪ੍ਰੋਗਰੈਸਿਵ ਟੀਚਰ ਐਵਾਰਡ ਦਾ ਆਯੋਜਨ ਕੀਤਾ ਗਿਆ¢ ਜਿਸ ਵਿਚ ਪੰਜਾਬ ਦੇ ਸਕੂਲਾਂ ਵਿਚੋਂ ਇਕ-ਇਕ ਅਧਿਆਪਕ ਨੂੰ ਹਰ ਸਕੂਲ ਵਿਚੋਂ ਇਸ ਐਵਾਰਡ ਲਈ ਚੁਣਿਆ ਗਿਆ ¢ ਮਦਰ ਟੀਚਰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਮੀਟਿੰਗ ਬਠਿੰਡਾ ਵਿਖੇ 13 ਨੂੰ

ਲੌਾਗੋਵਾਲ, 9 ਦਸੰਬਰ (ਸ. ਸ. ਖੰਨਾ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂ ਪਰਦੀਪ ਕੁਮਾਰ ਚੀਮਾ, ਜਗਰੂਪ ਸਿੰਘ, ਵਰਿੰਦਰ ਸਿੰਘ ਮੋਮੀ, ਭਗਤ ਸਿੰਘ ਭਗਤਾ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਬਲਿਹਾਰ ਸਿੰਘ, ਵਰਿੰਦਰ ਸਿੰਘ ਬਠਿੰਡਾ, ਰੇਸ਼ਮ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੇ ਕੋਟੇ ਦੀਆਂ ਫਾਰਮੇਸੀ ਅਫ਼ਸਰ ਦੀਆਂ ਅਸਾਮੀਆਂ ਦਾ ਬੈਕਲਾਗ ਪੂਰਾ ਕਰਨ ਦੀ ਮੰਗ

ਸ਼ੇਰਪੁਰ, 9 ਦਸੰਬਰ (ਸੁਰਿੰਦਰ ਚਹਿਲ)-ਪਿਛਲੇ 22 ਸਾਲਾਂ ਤੋਂ ਸਿਹਤ ਵਿਭਾਗ ਕੁੰਭਕਰਨੀ ਨੀਂਦ ਵਿਚ ਸੁੱਤਾ ਪਿਆ ਹੈ | ਇਹ ਗੱਲ ਅਸੀਂ ਨਹੀਂ ਸਗੋਂ ਸਿਹਤ ਵਿਭਾਗ ਨੇ ਇਕ ਆਰ.ਟੀ.ਆਈ ਦੇ ਜਵਾਬ ਵਿਚ ਆਪ ਸਵੀਕਾਰ ਕੀਤੀ ਹੈ | ਇਹ ਮਾਮਲਾ ਸਾਬਕਾ ਫ਼ੌਜੀਆਂ ਅਤੇ ਆਸਰਤਾ ਦੀ ਸ਼ੇ੍ਰਣੀ ...

ਪੂਰੀ ਖ਼ਬਰ »

ਸਾਬਕਾ ਸੈਨਿਕ 16 ਨੰੂ ਮਨਾਉਣਗੇ ਵਿਜੈ ਦਿਵਸ

ਸੰਗਰੂਰ, 9 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਇੰਡੀਅਨ ਐਕਸ ਸਰਵਿਸਜ ਲੀਗ ਪੰਜਾਬ ਅਤੇ ਚੰਡੀਗੜ੍ਹ ਦੀ ਸੰਗਰੂਰ ਇਕਾਈ ਵਲੋਂ 16 ਦਸੰਬਰ ਨੰੂ 1971 ਦੀ ਲੜਾਈ ਦਾ ਵਿਜੈ ਦਿਵਸ ਮਨਾਇਆ ਜਾਵੇਗਾ | ਜ਼ਿਲ੍ਹਾ ਪ੍ਰਧਾਨ ਕੈਪਟਨ ਬਲਦੇਵ ਸਿੰਘ ਨੇ ਦੱਸਿਆ ਕਿ ਇਸ ਜੰਗ ਵਿਚ ...

ਪੂਰੀ ਖ਼ਬਰ »

ਮੰਗਾਂ ਸਬੰਧੀ ਆੜ੍ਹਤੀ ਇੱਕਜੁੱਟ ਹੋ ਕੇ ਸੰਘਰਸ਼ ਕਰਨ-ਸਿੰਗਲਾ

ਲਹਿਰਾਗਾਗਾ, 9 ਦਸੰਬਰ (ਸੂਰਜ ਭਾਨ ਗੋਇਲ) - ਪੰਜਾਬ ਦੀਆਂ ਆੜ੍ਹਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਦਾਮੀ ਅਤੇ ਲੇਬਰ ਪਾਉਣ ਲਈ ਇਕੱਠੇ ਹੋ ਕੇ ਸਰਕਾਰ ਵਿਰੁੱਧ ਸੰਘਰਸ਼ ਕਰਨਾ ਚਾਹੀਦਾ ਹੈ | ਉਕਤ ਸ਼ਬਦ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਕੁਮਾਰ ਸਿੰਗਲਾ ...

ਪੂਰੀ ਖ਼ਬਰ »

ਸਕੂਲ ਵਿਚ ਸਾਲਾਨਾ ਅਥਲੈਟਿਕ ਮੀਟ ਅੱਜ

ਕੌਹਰੀਆਂ, ਛਾਹੜ, 9 ਦਸੰਬਰ (ਸਿੱਧੂ, ਔਜਲਾ) - ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸੰਤ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਛਾਹੜ ਵਿੱਚ ਸਾਲਾਨਾ ਐਥਲੈਟਿਕ ਮੀਟ 10 ਦਸੰਬਰ ਦਿਨ ਮੰਗਲਵਾਰ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਕਰਵਾਇਆ

ਲਹਿਰਾਗਾਗਾ, 9 ਦਸੰਬਰ (ਅਸ਼ੋਕ ਗਰਗ) - ਗੁਰੂ ਨਾਨਕ ਅਕੈਡਮੀ ਭੁਟਾਲ ਕਲਾਂ ਵਿਖੇ ਪਹਿਲਾ ਲਵੀ ਯਾਦਗਾਰੀ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ 40 ਕਿਲੋ ਭਾਰ ਵਰਗ ਦੇ ਲੜਕੇ, ਲੜਕੀਆਂ ਅਤੇ 55 ਕਿੱਲੋ ਲੜਕੀਆਂ ਭਾਰ ਵਰਗ ਦੇ ਖਿਡਾਰੀਆਂ ਦੇ ਮੁਕਾਬਲੇ ...

ਪੂਰੀ ਖ਼ਬਰ »

ਪੰਜ ਰੋਜ਼ਾ 'ਵਿਸ਼ਵ ਕਲਿਆਣ ਗਾਯਤਰੀ ਮਹਾਂਯੱਗ' ਧੂਮਧਾਮ ਨਾਲ ਸਮਾਪਤ

ਧੂਰੀ, 9 ਦਸੰਬਰ (ਸੰਜੇ ਲਹਿਰੀ, ਦੀਪਕ) - ਆਰੀਆ ਸਮਾਜ ਦੁਆਰਾ ਸਰਪ੍ਰਸਤ ਮਹਾਸ਼ਾ ਪ੍ਰਤਿਗਿਆ ਪਾਲ, ਪ੍ਰਧਾਨ ਅਸ਼ੋਕ ਜਿੰਦਲ ਅਤੇ ਮਹਾਂਮੰਤਰੀ ਸੋਮ ਪ੍ਰਕਾਸ਼ ਦੀ ਦੇਖ-ਰੇਖ ਅਧੀਨ ਪੰਜ ਰੋਜ਼ਾ 'ਵਿਸ਼ਵ ਕਲਿਆਣ ਗਾਯਤਰੀ ਮਹਾਂਯੱਗ' ਧੂਮਧਾਮ ਨਾਲ਼ ਸਮਾਪਤ ਹੋ ਗਿਆ | ...

ਪੂਰੀ ਖ਼ਬਰ »

ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਐਾਟੀ ਕੁਰੱਪਸ਼ਨ ਡੇ ਮਨਾਇਆ

ਬਰਨਾਲਾ, 9 ਦਸੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਅਧਿਆਪਕਾ ਕੁਲਜੀਤ ਕੌਰ ਅਤੇ ਪ੍ਰੀਤਇੰਦਰ ਕੌਰ ਦੀ ਅਗਵਾਈ ਵਿਚ ਐਾਟੀ ਕੁਰੱਪਸ਼ਨ ਡੇ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਅਤੇ ...

ਪੂਰੀ ਖ਼ਬਰ »

ਸਮਾਰਟ ਸਕੂਲ ਲੜਕੇ 'ਚ ਪਿ੍ੰਸੀਪਲ ਸੰਦੀਪ ਵਰਮਾ ਨੇ ਅਹੁਦਾ ਸੰਭਾਲਿਆ

ਭਦੌੜ, 9 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਭਦੌੜ ਵਿਖੇ ਸਿੱਖਿਆ ਵਿਭਾਗ ਦੁਆਰਾ ਦਿੱਤੀਆਂ ਤਰੱਕੀਆਂ 'ਚ ਸ੍ਰੀ ਸੰਦੀਪ ਵਰਮਾ ਨੇ ਬਤੌਰ ਪਿ੍ੰਸੀਪਲ ਆਪਣਾ ਅਹੁਦਾ ਸੰਭਾਲ ਲਿਆ ਹੈ, ਲੰਮੇ ਸਮੇਂ ਤੋਂ ਸਕੂਲ 'ਚ ...

ਪੂਰੀ ਖ਼ਬਰ »

ਬਰਨਾਲਾ ਦੇ ਵਿਕਾਸ ਕਾਰਜਾਂ ਦੇ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਸੁੱਖ ਸਰਕਾਰੀਆ

ਬਰਨਾਲਾ, 9 ਦਸੰਬਰ (ਧਰਮਪਾਲ ਸਿੰਘ)-ਬਰਨਾਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਗਰਾਂਟਾਂ ਦੇ ਗੱਫੇ ਦਿੱਤੇ ਜਾਣਗੇ ਕਿਉਂਕਿ ਪੰਜਾਬ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਅਤਿ ਕਰੀਬੀ ਹਨ | ਇਨ੍ਹਾਂ ...

ਪੂਰੀ ਖ਼ਬਰ »

ਨਗਰ ਕੌ ਾਸਲ ਤਪਾ ਵਲੋਂ ਬਸਤੀ ਨਿਵਾਸੀਆਂ ਦੀ ਸਹੂਲਤ ਲਈ ਪਾਇਆ ਸੀਵਰੇਜ ਬਣਿਆ ਸਿਰਦਰਦੀ

ਤਪਾ ਮੰਡੀ, 9 ਦਸੰਬਰ (ਪ੍ਰਵੀਨ ਗਰਗ)-ਨਗਰ ਕੌਾਸਲ ਤਪਾ ਵਲੋਂ ਜਿੱਥੇ ਸ਼ਹਿਰ ਦੇ ਸਾਰੇ ਹੀ ਵਾਰਡਾਂ ਵਿਚ ਲੋਕਾਂ ਨੂੰ ਸਹੂਲਤ ਦੇਣ ਲਈ ਹਰ ਕੰਮ ਨੇਪਰੇ ਚਾੜੇ ਗਏ ਉੱਥੇ ਵਾਰਡ ਨੰਬਰ 3 ਵਿਚ ਬਸਤੀ ਨਿਵਾਸੀਆਂ ਦੀ ਸਹੂਲਤ ਲਈ ਪਾਇਆ ਸੀਵਰੇਜ ਸਿਰਦਰਦੀ ਬਣ ਗਿਆ | ਜਦੋਂ ਉਸ ਵਿਚ ...

ਪੂਰੀ ਖ਼ਬਰ »

ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ ਦੀ ਕੁੱਟਮਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਬਰਨਾਲਾ, 9 ਦਸੰਬਰ (ਧਰਮਪਾਲ ਸਿੰਘ)-ਸੀ. ਪੀ. ਆਈ. ਐਮ. ਲਿਬਰੇਸ਼ਨ ਦੇ ਆਗੂ ਦੀ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ਼ ਨਾ ਕਰਨ ਦੇ ਰੋਸ ਵਜੋਂ ਭੱਠਾ ਮਜ਼ਦੂਰ ਯੂਨੀਅਨ ਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂਆਂ ਵਲੋਂ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਸਰਵੋਤਮ ਅਕੈਡਮੀ ਦੇ ਵਿਦਿਆਰਥੀਆਂ ਦੀਆਂ ਪਹਿਲੀਆਂ ਪੁਜ਼ੀਸ਼ਨਾਂ

ਹੰਡਿਆਇਆ, 9 ਦਸੰਬਰ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੱੁਡੀ ਕਲਾਂ ਦੇ ਵਿਦਿਆਰਥੀਆਂ ਨੇ ਅੰਤਰ ਸਕੂਲ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਸੰਸਥਾ ਦੇ ਪਿ੍ੰਸੀਪਲ ਕਵਿਤਾ ਸ਼ਰਮਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX