ਤਾਜਾ ਖ਼ਬਰਾਂ


ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  7 minutes ago
ਫ਼ਤਿਹਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ) - ਫ਼ਤਿਹਗੜ੍ਹ ਸਾਹਿਬ 'ਚ ਪੈਂਦੇ ਸਰਹਿੰਦ ਮੰਡੀ ਓਵਰਬ੍ਰਿਜ ਨੇੜੇ ਸਥਿਤ ਕਰਿਆਨਾ ਦੀ ਹੋਲਸੇਲ ਦੀ ਦੁਕਾਨ '...
ਪੁਲਵਾਮਾ 'ਚ ਮੁਠਭੇੜ ਦੌਰਾਨ ਦੋ ਜਵਾਨ ਸ਼ਹੀਦ
. . .  13 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਜੰਮੂ-ਕਸ਼ਮੀਰ ਪੁਲਿਸ ਦਾ ਇੱਕ ਐੱਸ. ਪੀ. ਓ. ਸ਼ਹੀਦ ਹੋ...
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  27 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਸਥਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਪ੍ਰਸ਼ਾਸਨ ਦੇ ਕੁਝ ਫ਼ੈਸਲਿਆਂ ਵਿਰੁੱਧ ਜੇ. ਐੱਨ. ਯੂ. ਵਿਦਿਆਰਥੀ ਸੰਗਠਨ ਦਿੱਲੀ ਹਾਈਕੋਰਟ 'ਚ ਪਹੁੰਚ...
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 1 hour ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ 'ਚ ਪੈਂਦੇ ਕੁਫ਼ਰੀ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ, ਜਿਸ ਕਾਰਨ ਹਰ ਪਾਸੇ ਬਰਫ਼ ਦੀ ਚਿੱਟੀ...
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 1 hour ago
ਕਾਠਮੰਡੂ, 21 ਜਨਵਰੀ- ਨੇਪਾਲ ਦੇ ਦਮਨ ਦੇ ਇੱਕ ਹੋਟਲ ਰੂਮ 'ਚੋਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੇ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 minute ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ ਨੇ ਸਾਰੀਆਂ ਅਟਕਲਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਸੀਂ ਇਹ ਤੈਅ ਕੀਤਾ ਹੈ ਕਿ ਸੁਨੀਲ ਯਾਦਵ ਹੀ ਅਰਵਿੰਦ ਕੇਜਰੀਵਾਲ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 2 hours ago
ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ 'ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ...
ਅੰਮ੍ਰਿਤਸਰ ਵਿਖੇ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਅੰਮ੍ਰਿਤਸਰ, 21 ਜਨਵਰੀ (ਰਾਜੇਸ਼ ਕੁਮਾਰ)- ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਸਥਿਤ ਮਠਿਆਈਆਂ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ...
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 3 hours ago
ਅੰਮ੍ਰਿਤਸਰ, 21 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਤੇ ਲੱਗੇ ਗਿੱਧੇ ਭੰਗੜੇ ਦੇ ਬੁੱਤਾਂ ਨੂੰ ਹਟਾਉਣ ਵਾਸਤੇ ਅੱਜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਇੱਥੇ ਸ਼ਹੀਦ...
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 3 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 3 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 3 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 4 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 4 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 5 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 5 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 6 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 1 hour ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 1 hour ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 1 hour ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  34 minutes ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  36 minutes ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  40 minutes ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 1 hour ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 1 hour ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 1 hour ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਦੱਖਣੀ ਅਫ਼ਰੀਕਾ ਦੀ ਜੋਜ਼ੀਬਿਨੀ ਤਨਜ਼ੀ ਸਿਰ ਸਜਿਆ ਮਿਸ ਯੂਨੀਵਰਸ ਦਾ ਤਾਜ

ਅਟਲੰਟਾ, 9 ਦਸੰਬਰ (ਏਜੰਸੀ)- ਭਾਰਤ ਦੀ ਮਿਸ ਇੰਡੀਆ ਸਮੇਤ ਵਿਸ਼ਵ ਦੀਆਂ 90 ਮੁਕਾਬਲੇਬਾਜ਼ਾਂ ਨੂੰ ਹਰਾਉਣ ਤੋਂ ਬਾਅਦ ਦੱਖਣੀ ਅਫ਼ਰੀਕਾ ਦੀ ਜੋਜ਼ੀਬਿਨੀ ਤਨਜ਼ੀ ਦੇ ਸਿਰ ਮਿਸ ਯੂਨੀਵਰਸ ਸਾਲ 2019 ਦਾ ਤਾਜ ਸਜਿਆ ਹੈ | ਐਤਵਾਰ ਨੂੰ ਇੱਥੇ ਟੇਲਰ ਪੈਰੀ ਸਟੂਡੀਓ ਵਿਖੇ ਅਮਰੀਕੀ ਕਾਮਿਕ ਟੀ.ਵੀ. ਸ਼ਖ਼ਸੀਅਤ ਸਟੀਵ ਹਾਰਵੀ ਦੀ ਮੇਜ਼ਬਾਨੀ 'ਚ ਇਕ ਟੀ.ਵੀ. ਸ਼ੋਅ ਦੌਰਾਨ 26 ਸਾਲਾ ਤਨਜ਼ੀ ਨੂੰ ਜੇਤੂ ਐਲਾਨਿਆ ਗਿਆ | ਭਾਰਤੀ ਵਰਟਿਕਾ ਸਿੰਘ ਸਿਖਰ-20 'ਚ ਸਥਾਨ ਬਣਾਉਣ ਦੇ ਬਾਅਦ ਬਾਹਰ ਹੋ ਗਈ | ਆਪਣੇ ਸੁਪਨਿਆਂ ਦਾ ਿਖ਼ਤਾਬ ਜਿੱਤਣ ਦੇ ਬਾਅਦ ਤਨਜ਼ੀ ਨੇ ਟਵਿੱਟਰ 'ਤੇ ਆਪਣੀ ਜਿੱਤ ਲਈ ਖੁਸ਼ੀ ਪ੍ਰਗਟ ਕਰਦਿਆਂ ਧੰਨਵਾਦ ਕੀਤਾ | ਦੱਖਣੀ ਅਫ਼ਰੀਕਾ ਦਾ ਹੁਣ ਤੱਕ ਦਾ ਇਹ ਤੀਸਰਾ ਮਿਸ ਯੂਨੀਵਰਸ ਦਾ ਤਾਜ ਹੈ |

ਨਿਊਜ਼ੀਲੈਂਡ ਦੇ ਵਾਈਟ ਆਈਲੈਂਡ ਟਾਪੂ 'ਚ ਫਟਿਆ ਜਵਾਲਾਮੁਖੀ

ਆਕਲੈਂਡ, 9 ਦਸੰਬਰ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ ਦੇ ਬੇਅ-ਆਫ-ਪਲੈਟੀ ਖ਼ੇਤਰ ਨਜ਼ਦੀਕ ਸਮੁੰਦਰ 'ਚ ਲਗਪਗ 2 ਕਿਲੋਮੀਟਰ ਗੋਲਾਕਾਰ ਅਕਾਰ ਦੇ ਛੋਟੇ ਜਿਹੇ ਟਾਪੂ ਜਿਸ ਨੂੰ 'ਵਾਈਟ ਆਈਲੈਂਡ' ਦੇ ਨਾਂਅ ਨਾਲ ਜਾਣਿਆ ਜਾਂਦਾ ਹੈ, ਉਥੇ ਅੱਜ ਬਾਅਦ ਦੁਪਹਿਰ 2 ਵੱਜ ਕੇ 11 ...

ਪੂਰੀ ਖ਼ਬਰ »

ਕੈਨੇਡਾ 'ਚ ਮਾਪੇ ਸਪਾਂਸਰ ਕਰਨ ਲਈ ਅਸਥਿਰਤਾ ਬਰਕਰਾਰ

ਟੋਰਾਂਟੋ, 9 ਦਸੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਪੱਕੇ ਤੌਰ 'ਤੇ ਰਹਿ ਰਹੇ ਪੱਕੇ ਵਿਦੇਸ਼ੀ ਮੂਲ ਦੇ ਲੋਕ ਆਪਣੇ ਮਾਪਿਆਂ ਨੂੰ ਸਪਾਂਸਰ ਕਰਨ ਲਈ ਉਤਾਵਲੇ ਹਨ, ਪਰ ਇਮੀਗ੍ਰੇਸ਼ਨ ਨੀਤੀ ਦੀਆਂ ਕਮਜ਼ੋਰੀਆਂ ਕਾਰਨ ਅਸਥਿਰਤਾ ਬਰਕਰਾਰ ਹੈ | ਇਸ ਸਾਲ 28 ਜਨਵਰੀ ਨੂੰ ਸਪਾਂਸਰ ...

ਪੂਰੀ ਖ਼ਬਰ »

ਸਿੱਖ ਕੈਦੀਆਂ ਦੇ ਕੇਸਾਂ ਦੀ ਪੈਰਵੀ ਅਤੇ ਮੁੜ ਵਸੇਬੇ ਲਈ ਯਤਨਸ਼ੀਲ ਸੰਸਥਾ 'ਸਿੱਖ ਰਿਲੀਫ਼'–ਬਲਬੀਰ ਸਿੰਘ ਬੈਂਸ

ਲੰਡਨ, 9 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਮਾਜ ਸੇਵੀ ਸੰਸਥਾ 'ਸਿੱਖ ਰਿਲੀਫ਼' ਪਿਛਲੇ ਦੋ ਦਹਾਕਿਆਂ ਤੋਂ ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਅਤੇ ਉਨ੍ਹਾਂ ਦੇ ਕੇਸਾਂ ਦੀ ਪੈਰਵੀ ਕਰਨ, ਮੁੜ ਵਸੇਬੇ ਅਤੇ ਮਨੁੱਖਤਾ ਦੇ ਭਲੇ ਲਈ ਲੋੜਵੰਦਾਂ ਦੀ ਮਦਦ ਲਈ ਕੰਮ ਕਰ ਰਹੀ ...

ਪੂਰੀ ਖ਼ਬਰ »

ਹੁਣ ਕੈਨੇਡਾ 'ਚ ਹੁਨਰਮੰਦ ਕਾਮਿਆਂ ਨੂੰ ਮਿਲੇਗਾ ਵੀਹ ਦਿਨਾਂ 'ਚ ਵਰਕ ਪਰਮਿਟ

ਐਡਮਿੰਟਨ, 9 ਦਸੰਬਰ (ਦਰਸ਼ਨ ਸਿੰਘ ਜਟਾਣਾ)- ਕੈਨੇਡਾ ਸਰਕਾਰ ਹੁਣ ਆਪਣੀ ਨਵੀ ਯੋਜਨਾ ਅਨੁਸਾਰ ਦੁਨੀਆ ਦੇ ਕਿਸੇ ਵੀ ਹੁਨਰਮੰਦ ਕਾਮੇ ਨੂੰ ਵਰਕ ਪਰਮਿੰਟ ਦੇਣ 'ਚ ਦੇਰ ਨਹੀਂ ਲਗਾਏਗੀ, ਬਲਕਿ ਪਾਸਪੋਰਟ ਦੇ ਨਾਲ ਕਿਸੇ ਆਈ.ਟੀ.ਆਈ. ਜਾ ਕਿਸੇ ਹੋਰ ਅਦਾਰੇ ਕੋਲੋਂ ਲਏ ਹੁਨਰਮੰਦ ...

ਪੂਰੀ ਖ਼ਬਰ »

ਵੀਨਸ ਨੇੜਲੇ ਸ਼ਹਿਰ ਮੇਸਟਰੇ ਵਿਖੇ ਪਾਸਪੋਰਟ ਕੈਂਪ 14 ਨੂੰ

ਵੀਨਸ (ਇਟਲੀ), 9 ਦਸੰਬਰ (ਹਰਦੀਪ ਸਿੰਘ ਕੰਗ)- ਮਿਲਾਨ ਸਥਿਤ ਇੰਡੀਅਨ ਕੌਾਸਲੇਟ ਦੁਆਰਾ ਇਟਲੀ ਵਸਦੇ ਭਾਰਤੀਆਂ ਨੂੰ ਪਾਸਪੋਰਟ ਸਹੂਲਤਾਂ ਦੇਣ ਹਿਤ ਇਟਲੀ ਦੇ ਵੀਨਸ ਨੇੜਲੇ ਸ਼ਹਿਰ ਮੇਸਟਰੇ ਵਿਖੇ 'ਪਾਸਪੋਰਟ ਕੈਂਪ' 14 ਦਸੰਬਰ ਨੂੰ ਲਗਾਇਆ ਜਾਵੇਗਾ | ਇਸ ਕੈਂਪ ਦੌਰਾਨ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਪੰਜਾਬੀ ਸਭ ਤੋਂ ਵਧੇਰੇ ਬੋਲੀ ਜਾਣ ਵਾਲੀ ਭਾਸ਼ਾ

ਮੈਲਬੌਰਨ, 9 ਦਸੰਬਰ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ 'ਚ ਭਾਰਤੀ ਲੋਕਾਂ ਦੀ ਪੰਜਾਬੀ ਸਭ ਤੋਂ ਵਧੇਰੇ ਬੋਲੀ ਜਾਣ ਵਾਲੀ ਭਾਸ਼ਾ ਹੈ | ਆਸਟ੍ਰੇਲੀਅਨ ਬਿਊਰੋ ਸਟੇਟਿਸਟਿਕਸ ਵਲੋਂ 2016 'ਚ ਕਰਵਾਈ ਜਨਗਣਨਾ ਦੇ ਅੰਕੜਿਆਂ ਅਨੁਸਾਰ 455,385 ਭਾਰਤੀ ਲੋਕ ਇਥੇ ਰਹਿ ਰਹੇ ਹਨ ਅਤੇ ਪਿਛਲੇ ...

ਪੂਰੀ ਖ਼ਬਰ »

ਫਿਨਲੈਂਡ 'ਚ ਸਾਨਾ ਮਾਰਿਨ ਵਿਸ਼ਵ ਦੀ ਸਭ ਤੋਂ ਘੱਟ ਉਮਰ ਦੀ ਪ੍ਰਧਾਨ ਮੰਤਰੀ ਬਣੀ 

ਵੀਨਸ (ਇਟਲੀ), 9 ਦਸੰਬਰ (ਹਰਦੀਪ ਸਿੰਘ ਕੰਗ)- ਫਿਨਲੈਂਡ 'ਚ ਮੌਜੂਦਾ ਟਰਾਂਸਪੋਰਟ ਅਤੇ ਸੰਚਾਰ ਮੰਤਰੀ ਫਿਨਲੈਂਡ ਦੀ ਹੁਣ ਤੱਕ ਦੀ ਸਭ ਤੋਂ ਘੱਟ ਉਮਰ ਦੀ ਪ੍ਰਧਾਨ ਮੰਤਰੀ ਵੀ ਹੋਵੇਗੀ ¢ ਵਰਤਮਾਨ 'ਚ ਇਹ ਸਿਰਲੇਖ 35 ਸਾਲਾ ਯੁਕਰੇਨ ਦੇ ਪ੍ਰਧਾਨ ਮੰਤਰੀ ਓਲੇਕਸੀ ਹੋਨਚਰੂਕ ਕੋਲ ...

ਪੂਰੀ ਖ਼ਬਰ »

ਵਿਧਾਇਕ ਪਿਰਮਲ ਸਿੰਘ ਕੈਨੇਡਾ 'ਚ ਪਿਤਾ ਬਣੇ

ਐਬਟਸਫੋਰਡ, 9 ਦਸੰਬਰ (ਗੁਰਦੀਪ ਸਿੰਘ ਗਰੇਵਾਲ)-ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪਿਰਮਲ ਸਿੰਘ ਧੌਲਾ ਦੇ ਗ੍ਰਹਿ ਵਿਖੇ ਵਾਹਿਗੁਰੂ ਨੇ ਪੁੱਤਰ ਦੀ ਦਾਤ ਬਖਸ਼ੀ ਹੈ | ਪਿਰਮਲ ਸਿੰਘ ਦੀ ਪਤਨੀ ਜਸਬੀਰ ਕੌਰ ਨੇ ਬੀਤੀ ਰਾਤ ...

ਪੂਰੀ ਖ਼ਬਰ »

ਸਿਆਟਲ 'ਚ ਭਾਰਤ ਦੇ ਡਿਪਟੀ ਕੌਾਸਲੇਟ ਜਨਰਲ ਰਾਜੇਸ਼ ਨੈਕ ਤੇ ਸੀ. ਈ. ਓ. ਪੈਨੀ ਸੰਧੂ ਸਨਮਾਨਿਤ

ਸਿਆਟਲ, 9 ਦਸੰਬਰ (ਗੁਰਚਰਨ ਸਿੰਘ ਢਿੱਲੋਂ)-ਸਨਫਰਾਂਸਿਸਕੋ ਤੋਂ ਭਾਰਤ ਦੇ ਡਿਪਟੀ ਕੌਾਸਲੇਟ ਜਨਰਲ ਰਾਜੇਸ਼ ਐਨ. ਨੈਕ ਨੇ ਸਿਆਟਲ ਪਹੁੰਚ ਕੇ ਪੰਜਾਬੀ ਭਾਈਚਾਰੇ ਦੀਆਂ ਮਾਣਮੱਤੀਆਂ ਸ਼ਖ਼ਸੀਅਤਾਂ ਨਾਲ ਮੁਲਾਕਾਤ ਕਰਕੇ ਪਾਸਪੋਰਟ ਤੇ ਵੀਜ਼ਾ ਸਬੰਧੀ ਆ ਰਹੀਆਂ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਕਰਵਾਏ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਮੁਕਾਬਲੇ

ਮੈਲਬੌਰਨ, 9 ਦਸੰਬਰ (ਸਰਤਾਜ ਸਿੰਘ ਧੌਲ)-ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਸਿੱਖ ਸੰਗਤਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਅਤੇ ਇਤਿਹਾਸ ਬਾਰੇ ਸੁਚੱਜੇ ਢੰਗ ਨਾਲ ਜਾਣਕਾਰੀ ਦੇਣ ਲਈ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਸਰੀ 'ਚ ਨਸ਼ੇ ਤੇ ਹਿੰਸਾ ਿਖ਼ਲਾਫ਼ ਨੌਜਵਾਨਾਂ ਨੂੰ ਚੇਤਨ ਕਰਨ ਲਈ ਸੈਮੀਨਾਰ

ਐਬਟਸਫੋਰਡ, 9 ਦਸੰਬਰ (ਗੁਰਦੀਪ ਸਿੰਘ ਗਰੇਵਾਲ)- ਸਾਡੀ ਭਾਈਚਾਰੇ ਲਈ ਨੌਜਵਾਨਾਂ 'ਚ ਨਸ਼ਾ, ਗੈਂਗ ਅਤੇ ਹਿੰਸਾ ਦੀਆਂ ਵਧ ਰਹੀਆਂ ਗਤੀਵਿਧੀਆਂ ਚਿੰਤਾ ਦਾ ਵਿਸ਼ਾ ਹੈ | ਭਾਈਚਾਰਾ, ਪੁਲਿਸ ਅਤੇ ਉੱਚ ਵਿੱਦਿਅਕ ਅਦਾਰੇ ਨੌਜਵਾਨਾਂ ਨੂੰ ਠੀਕ ਰਾਹ ਉਪਰ ਰੱਖਣ ਲਈ ਬਹੁਤ ...

ਪੂਰੀ ਖ਼ਬਰ »

ਆਰ.ਐੱਸ.ਐਫ.ਓ. ਵਲੋਂ ਕਰਵਾਏ ਕਵੀ ਦਰਬਾਰ ਦੌਰਾਨ ਮਨਜੀਤ ਇੰਦਰਾ ਦਾ ਸਨਮਾਨ

ਟੋਰਾਂਟੋਂ, 9 ਦਸੰਬਰ (ਹਰਜੀਤ ਸਿੰਘ ਬਾਜਵਾ)- ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਆਫ ਓਾਟਾਰੀਓ ਵਲੋਂ ਇਸ ਸਾਲ ਦਾ ਆਖਰੀ ਸਰਬ ਸਾਂਝਾ ਕਵੀ ਦਰਬਾਰ ਬਰੈਂਪਟਨ ਦੇ ਰਾਮਗੜ੍ਹੀਆ ਭਵਨ ਵਿਖੇ ਕਰਵਾਇਆ ਗਿਆ, ਜਿੱਥੇ ਭਾਰਤ ਅਤੇ ਪਾਕਿਸਤਾਨ ਨਾਲ ਸਬੰਧਤ ਕਵੀਆਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਰਾਮਗੜ੍ਹੀਆ ਸਭਾ ਸਾਊਥਾਲ ਵਲੋਂਾ 'ਜਿਨ ਸੱਚ ਪੱਲੇ ਹੋਏ' ਨਾਟਕ ਦੀ ਸਫਲ ਪੇਸ਼ਕਾਰੀ

ਲੰਡਨ, 9 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਰਾਮਗੜ੍ਹੀਆ ਸਭਾ ਸਾਊਥਾਲ ਦੇ ਉੱਦਮ ਸਦਕਾ ਓਸਟਰਲੇਅ ਸਪੋਰਟਸ ਐਾਡ ਵਿਲ ਬੀਇੰਗ ਸੈਂਟਰ ਨੌਰਵੁੱਡ ਗਰੀਨ ਵਿਖੇ 'ਜਿਨ ਸੱਚ ਪੱਲੇ ਹੋਏ' ਅਤੇ 'ਇਹ ਲਹੂ ਕਿਸ ਦਾ ਹੈ' ਦੀ ਸਫ਼ਲ ਪੇਸ਼ਕਾਰੀ ਕੀਤੀ ਗਈ | ਗੁਲਸ਼ਨ ਰੇਡੀਓ ਅਤੇ ...

ਪੂਰੀ ਖ਼ਬਰ »

ਜਗਨਨਾਥ ਪੁਰੀ 'ਚ ਮੰਗੂ ਮੱਠ ਢਾਹੁਣ ਦੀ ਯੂ.ਕੇ. ਦੇ ਸਿੱਖਾਂ ਵਲੋਂ ਨਿਖੇਧੀ

ਲੰਡਨ, 9 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਓਡੀਸ਼ਾ 'ਚ ਜਿੱਥੇ ਜਗਨਨਾਥਪੁਰੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ 22 ਦਿਨ ਠਹਿਰੇ ਸਨ, ਜਿੱਥੇ ਉਨ੍ਹਾਂ ਨੇ ਆਰਤੀ ਉਚਾਰਨ ਕੀਤੀ ਸੀ, ਉਸ ਜਗ੍ਹਾ ਨਾਲ ਸਬੰਧਿਤ ਇਤਿਹਾਸਕ ਸਥਾਨ ਮੰਗੂ ਮੱਠ ਦਾ ਇਕ ਭਾਗ ਸਨਿਚਰਵਾਰ 7 ਦਸੰਬਰ 2019 ...

ਪੂਰੀ ਖ਼ਬਰ »

ਲੇਬਰ ਉਮੀਦਵਾਰ ਵਰਿੰਦਰ ਸ਼ਰਮਾ ਵਲੋਂ ਸਾਊਥਾਲ ਦੇ ਗੁਰੂ ਘਰਾਂ 'ਚ ਚੋਣ ਪ੍ਰਚਾਰ

ਲੰਡਨ, 9 ਦਸੰਬਰ ਮਨਪ੍ਰੀਤ ਸਿੰਘ ਬੱਧਨੀ ਕਲਾਂ)- ਈਲਿੰਗ ਸਾਊਥਾਲ ਹਲਕੇ ਦੇ ਲੇਬਰ ਪਾਰਟੀ ਦੇ ਸੰਸਦ ਮੈਂਬਰ ਉਮੀਦਵਾਰ ਵਰਿੰਦਰ ਸ਼ਰਮਾ ਨੇ ਸਥਾਨਿਕ ਗੁਰਦੁਆਰਾ ਸ੍ਰੀ ਗੁਰ ੂਸਿੰਘ ਸਭਾ ਪਾਰਕ ਐਵੇਨਿਊ ਅਤੇ ਗੁਰੂ ਨਾਨਕ ਦਰਬਾਰ ਕਿੰਗ ਸਟਰੀਟ ਵਿਖੇ ਮੱਥਾ ਟੇਕਿਆ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX